JALANDHAR WEATHER

ਲੋਕ ਸਭਾ ਚੋਣਾਂ ਦੇ 5ਵੇਂ ਪੜਾਅ ਤਹਿਤ ਵੋਟਿੰਗ ਅੱਜ

 ਨਵੀਂ ਦਿੱਲੀ, 20 ਮਈ - ਲੋਕ ਸਭਾ ਚੋਣਾਂ ਦੇ 5ਵੇਂ ਪੜਾਅ ਤਹਿਤ ਬਿਹਾਰ, ਝਾਰਖੰਡ, ਮਹਾਰਾਸ਼ਟਰ, ਓਡੀਸ਼ਾ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਜੰਮੂ-ਕਸ਼ਮੀਰ ਤੇ ਲੱਦਾਖ 8 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ਲਈ ਵੋਟਿੰਗ ਅੱਜ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ