12ਬਹਿਬਲਪੁਰ ’ਚ ਕਾਨੂੰਨ ਕਾਇਦੇ ਛੱਕੇ ਟੰਗ ਕੇ ਝੋਨੇ ਦੀ ਅਗੇਤੀ ਲੁਆਈ ਸ਼ੁਰੂ
ਕੋਟਫ਼ਤੂਹੀ, 14 ਜੂਨ (ਅਵਤਾਰ ਸਿੰਘ ਅਟਵਾਲ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਲੁਆਈ ਲਈ ਵੱਖ-ਵੱਖ ਜ਼ਿਲ੍ਹਿਆਂ ਵਿਚ ਵੱਖ-ਵੱਖ ਤਰੀਕਾਂ ਦਾ ਐਲਾਨ ਕੀਤਾ ਹੋਇਆ ਹੈ, ਜਿਸ ਤਹਿਤ 15 ਜੂਨ ਨੂੰ ਹੁਸ਼ਿਆਰਪੁਰ ਵਿਚ ਝੋਨੇ ਦੀ ਫ਼ਸਲ ਦੀ ਲੁਆਈ ਦੀ ਤਰੀਕ ਐਲਾਨੀ ਹੋਈ ਹੈ ਪਰ ਇਸ ਦੇ ਬਾਵਜੂਦ ਕੁਝ ਕਿਸਾਨ ਸਰਕਾਰ ਤੇ ਪ੍ਰਸ਼ਾਸਨ ਨੂੰ ਟਿੱਚ ਸਮਝ ਕੇ ਸਾਰੇ ਕਾਇਦੇ ਕਾਨੂੰਨ ਛਿੱਕੇ ਟੰਗ....
... 2 hours 49 minutes ago