JALANDHAR WEATHER

ਲੋਕ ਸਭਾ ਚੋਣਾਂ 2024 5ਵਾਂ ਪੜਾਅ : ਫ਼ਿਲਮੀ ਅਦਾਕਾਰ ਅਕਸ਼ੈ ਕੁਮਾਰ ਨੇ ਮੁੰਬਈ ਚ ਪਾਈ ਵੋਟ

 ਮੁੰਬਈ, 20 ਮਈ - ਲੋਕ ਸਭਾ ਚੋਣਾਂ 2024 ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਦੇ ਨਾਲ ਹੀ ਅਕਸ਼ੈ ਕੁਮਾਰ ਨੇ ਮੁੰਬਈ ਵਿਚ ਵੋਟ ਪਾਈ।ਆਪਣੀ ਵੋਟ ਪਾਉਣ ਤੋਂ ਬਾਅਦ ਕੁਮਾਰ ਨੇ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਕਿਹਾ, "ਮੈਂ ਚਾਹੁੰਦਾ ਹਾਂ ਕਿ ਮੇਰਾ ਭਾਰਤ ਵਿਕਸਿਤ ਅਤੇ ਮਜ਼ਬੂਤ ਹੋਵੇ। ਮੈਂ ਇਸ ਗੱਲ ਨੂੰ ਧਿਆਨ ਵਿਚ ਰੱਖ ਕੇ ਵੋਟ ਪਾਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ