JALANDHAR WEATHER

ਭਾਜਪਾ ਓੁਮੀਦਵਾਰ ਅਰਵਿੰਦ ਖੰਨਾ ਦੇ ਹੱਕ ਵਿਚ ਆਏ ਵਕੀਲ ਆਗੂ

ਸੰਗਰੂਰ, 20 ਮਈ (ਧੀਰਜ ਪਸ਼ੌਰੀਆ )-ਸੰਗਰੂਰ ਤੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਦੇ ਹੱਕ ਵਿਚ ਕਈ ਵਕੀਲ ਆਗੂਆਂ ਨੇ ਚੋਣ ਬਿਗਲ ਵਜਾ ਦਿੱਤਾ ਹੈ। ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਲਲਿਤ ਗਰਗ ਨੇ ਦੱਸਿਆ ਕਿ ਜ਼ਿਲ੍ਹਾ ਬਾਰ ਹੀ ਨਹੀ ਗਲੀਆਂ ਮੁਹੱਲਿਆਂ ਵਿਚ ਜਾ ਕੇ ਲੋਕਾਂ ਨੂੰ ਸ਼੍ਰੀ ਖੰਨਾ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ