JALANDHAR WEATHER

ਨਹੀਂ ਹੋਵੇਗਾ ਅਪਰਾਧਿਕ ਕਾਨੂੰਨਾਂ ਦੀ ਜਾਂਚ ਲਈ ਕਮੇਟੀ ਦਾ ਗਠਨ- ਸੁਪਰੀਮ ਕੋਰਟ

ਨਵੀਂ ਦਿੱਲੀ, 20 ਮਈ- ਸੁਪਰੀਮ ਕੋਰਟ ਨੇ ਭਾਰਤੀ ਨਿਆਂ ਸੰਹਿਤਾ 2023 ਸਮੇਤ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੀ ਜਾਂਚ, ਮੁਲਾਂਕਣ, ਵਿਹਾਰਕਤਾ ਦੀ ਪਛਾਣ ਕਰਨ ਲਈ ਇਕ ਮਾਹਰ ਕਮੇਟੀ ਗਠਿਤ ਕਰਨ ਦੇ ਨਿਰਦੇਸ਼ਾਂ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ