ਤਾਜਾ ਖ਼ਬਰਾਂ


ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਪਿਛਲੀ ਚੈਂਪੀਅਨ ਆਸਟ੍ਰੇਲੀਆ ਦੀ ਟੀਮ ਨੂੰ ਸਡਨ ਡੈੱਥ ਰਾਹੀਂ ਹਰਾ ਕੇ, ਹਾਲੈਂਡ ਦੀ ਟੀਮ ਨੇ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਥਾਂ ਬਣਾ ਲਈ ...
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  1 day ago
ਨਵੀਂ ਦਿੱਲੀ, 15 ਦਸੰਬਰ - ਰਾਫੇਲ ਸੌਦੇ ਨੂੰ ਲੈ ਕੇ ਮਚੇ ਘਮਸਾਣ ਵਿਚਕਾਰ ਮੋਦੀ ਸਰਕਾਰ ਨੇ ਆਪਣੇ ਬਚਾਅ 'ਚ ਸਫ਼ਾਈ ਪੇਸ਼ ਕੀਤੀ ਹੈ। ਕੇਂਦਰ ਵੱਲੋਂ ਸੁਪਰੀਮ ਕੋਰਟ 'ਚ ਅਰਜ਼ੀ ਦਾਖਲ ਕੀਤੀ ਗਈ ਹੈ। ਜਿਸ ਵਿਚ ਸਰਕਾਰ ਨੇ ਕਿਹਾ ਹੈ ਕਿ ਉਸ ਨੇ ਕੋਰਟ ਨੂੰ ਗੁਮਰਾਹ ਨਹੀਂ...
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  1 day ago
ਬੈਲਜੀਅਮ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਪੁੱਜਿਆ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਚੱਲ ਰਹੇ ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ 'ਚ ਬੈਲਜ਼ੀਅਮ ਦੀ ਟੀਮ ਨੇ ਇੰਗਲੈਂਡ ਨੂੰ 6-੦ ਦੇ ਵੱਡੇ ਅੰਤਰ ਨਾਲ ਹਰਾਕੇ, ਪਹਿਲੀ ਵਾਰ ਆਲਮੀ ਕੱਪ ਦੇ ਫਾਈਨਲ 'ਚ ਖੇਡਣ ਦਾ...
ਦਿੱਲੀ ਹਾਈਕੋਰਟ ਸਜਣ ਕੁਮਾਰ 'ਤੇ ਸੋਮਵਾਰ ਸੁਣਾਏਗਾ ਅਹਿਮ ਫ਼ੈਸਲਾ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਹਾਈਕੋਰਟ 17 ਦਸੰਬਰ ਸੋਮਵਾਰ ਨੂੰ 1984 ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਖਿਲਾਫ ਅਰਜ਼ੀ 'ਤੇ ਫ਼ੈਸਲਾ...
ਚੋਰਾਂ ਦੇ ਹੌਸਲੇ ਬੁਲੰਦ, ਖੇਤਾਂ 'ਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ
. . .  1 day ago
ਜੈਤੋ, 15 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਚੋਰਾਂ ਦੇ ਹੋਏ ਹੌਸਲੇ ਬੁਲੰਦ 'ਤੇ ਕਿਸਾਨਾਂ ਦੇ ਖੇਤਾਂ ਵਿਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ ਪ੍ਰੰਤੂ ਪੁਲਿਸ ਪ੍ਰਸ਼ਾਸਨ ਚੋਰਾਂ ਨੂੰ ਕਾਬੂ ਕਰਨ 'ਚ ਪੂਰੀ ਅਸਫਲ ਸਾਬਤ ਹੋਇਆ। ਪ੍ਰਾਪਤ...
ਸੁਲਤਾਨਪੁਰ ਲੋਧੀ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਸੁਲਤਾਨਪੁਰ ਲੋਧੀ, 15 ਦਸੰਬਰ (ਜਗਮੋਹਨ ਸਿੰਗ ਥਿੰਦ, ਨਰੇਸ਼ ਹੈਪੀ)- ਜ਼ਮੀਨੀ ਝਗੜੇ ਦੇ ਚਲਦਿਆ ਸੁਲਤਾਨ ਲੋਧੀ ਵਿਖੇ ਦਰਸ਼ਨ ਸਿੰਘ ਨਾਂਅ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਵੱਲੋਂ ਸਿਵਲ .....
ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ
. . .  1 day ago
ਨਰੋਟ ਜੈਮਲ ਸਿੰਘ, 15 ਦਸੰਬਰ (ਗੁਰਮੀਤ ਸਿੰਘ)- ਸੂਬੇ 'ਚ 30 ਦਸੰਬਰ ਨੂੰ ਹੋਣ ਜਾ ਰਹੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਹਾਲਾਂਕਿ ਨਾਮਜ਼ਦਗੀ ਪੱਤਰ ਭਰਨ ਦੇ ਪਹਿਲੇ ਦਿਨ ਸਰਪੰਚ ਅਤੇ......
ਅਗਸਤਾ ਵੈਸਟਲੈਂਡ ਮਾਮਲਾ : 19 ਦਸੰਬਰ ਨੂੰ ਹੋਵੇਗੀ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 15 ਦਸੰਬਰ- ਅਗਸਤਾ ਵੈਸਟਲੈਂਡ ਮਾਮਲੇ 'ਚ ਸੀ.ਬੀ.ਆਈ. ਵਕੀਲ ਨੇ ਕੋਰਟ ਨੂੰ ਦੱਸਿਆ ਕਿ ਹੈਲੀਕਾਪਟਰ ਸੌਦੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੇ ਵਕੀਲ ਦਾ ਮਾਮਲਾ ਵਿਦੇਸ਼ ਮੰਤਰਾਲੇ 'ਚ ਵਿਚਾਰ ਅਧੀਨ ਹੈ। ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ....
ਛੱਤੀਸਗੜ੍ਹ : ਕੱਲ੍ਹ ਹੋਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਪੀ.ਐਲ. ਪੁਨੀਆ
. . .  1 day ago
ਰਾਏਪੁਰ, 15 ਦਸੰਬਰ- ਛੱਤੀਸਗੜ੍ਹ ਕਾਂਗਰਸ ਦੇ ਸੀਨੀਅਰ ਆਗੂ ਪੀ.ਐਲ. ਪੁਨੀਆ ਨੇ ਕਿਹਾ ਕਿ ਰਾਏਪੁਰ 'ਚ ਐਤਵਾਰ ਨੂੰ ਇਕ ਬੈਠਕ ਹੋਵੇਗੀ। ਇਸ ਤੋਂ ਬਾਅਦ ਹੀ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਲਈ ....
ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਨੇ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 15 ਦਸੰਬਰ- ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਕ੍ਰਿਸਟੋਫਰ ਕੇਰ ਨੇ ਧੋਖੇਬਾਜ਼ ਏਜੰਟਾਂ ਤੋਂ ਨੌਜਵਾਨ ਪੀੜੀ ਨੂੰ ਬਚਾਉਣ ਦੇ ਮਕਸਦ ਨਾਲ ਪੰਜਾਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ .....
ਸਿੱਖ ਨਸਲਕੁਸ਼ੀ ਦੇ ਦੋਸ਼ੀ ਨੂੰ ਮੁੱਖ ਮੰਤਰੀ ਲਗਾ ਕੇ ਕਾਂਗਰਸ ਨੇ ਪੀੜਿਤ ਪਰਿਵਾਰਾਂ ਨੂੰ ਪਹੁੰਚਾਇਆ ਦੁੱਖ- ਲੌਂਗੋਵਾਲ
. . .  1 day ago
ਫ਼ਾਜ਼ਿਲਕਾ, 15 ਦਸੰਬਰ (ਪ੍ਰਦੀਪ ਕੁਮਾਰ)- ਸਿੱਖ ਨਸਲਕੁਸ਼ੀ ਦੇ ਦੋਸ਼ੀ ਕਮਲ ਨਾਥ ਨੂੰ ਮਦਪ੍ਰਦੇਸ਼ ਦਾ ਮੁੱਖਮੰਤਰੀ ਲਗਾ ਕੇ ਕਾਂਗਰਸ ਪਾਰਟੀ ਨੇ ਪੀੜਿਤ ਪਰਿਵਾਰਾਂ ਦੇ ਜ਼ਖ਼ਮਾਂ ਤੇ ਨਮਕ ਛਿੜਕਿਆ ਹੈ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ .....
ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ਤੇ ਬੈਂਕਾਂ ਅਗੇ ਪੰਜ ਦਿਨ ਦਾ ਪੱਕਾ ਮੋਰਚਾ ਲਗਾਉਣ ਦਾ ਐਲਾਨ
. . .  1 day ago
ਸੰਗਰੂਰ, 15 ਦਸੰਬਰ (ਧੀਰਜ ਪਸ਼ੋਰੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਹੈ ਕਿ ਸਾਲ 2019 ਦੀ ਸ਼ੁਰੂਆਤ 'ਚ ਰਾਜ ਦੇ ਕਰਜ਼ਾਈ ਕਿਸਾਨਾਂ ਲਈ ਗੱਲ.....
ਸੀ.ਬੀ.ਆਈ ਕੋਰਟ ਨੇ 4 ਦਿਨ ਲਈ ਵਧਾਇਆ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ
. . .  1 day ago
ਨਵੀਂ ਦਿੱਲੀ, 15 ਦਸੰਬਰ- ਹੈਲੀਕਾਪਟਰ ਸੌਦੇ 'ਚ ਕਥਿਤ ਘੋਟਾਲੇ ਦੇ ਵਿਚੋਲੀਏ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ ਸੀ.ਬੀ.ਆਈ. ਕੋਰਟ ਨੇ 4 ਦਿਨਾਂ ਲਈ ਵਧਾ ਦਿੱਤਾ ....
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ 'ਚ ਸੱਤ ਨਾਗਰਿਕਾਂ ਦੀ ਮੌਤ
. . .  1 day ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਉੱਥੇ ਹੀ ਇਸ ਦੌਰਾਨ ਇੱਕ ਜਵਾਨ ਵੀ ਸ਼ਹੀਦ ਹੋ ਗਿਆ, ਜਦੋਂਕਿ ਇਲਾਕੇ 'ਚ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ...
ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 172/3
. . .  1 day ago
ਅੰਮ੍ਰਿਤਸਰ ਗੋਲੀਕਾਂਡ : ਜ਼ਖਮੀ ਨੌਜਵਾਨ ਦੀ ਹੋਈ ਮੌਤ
. . .  1 day ago
ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪਹੁੰਚੀ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ
. . .  1 day ago
ਕੇਂਦਰ ਨੇ ਰਾਫੇਲ ਸੌਦੇ 'ਚ ਸੁਪਰੀਮ ਕੋਰਟ ਨੂੰ ਕੀਤਾ ਗੁੰਮਰਾਹ - ਕਪਿਲ ਸਿੱਬਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਜੇਕਰ ਸਾਡੀ ਭਾਵਨਾ ਸਹੀ ਨਹੀਂ ਤਾਂ ਸਾਡੇ ਨਿਰਣੇ ਜ਼ਰੂਰ ਗ਼ਲਤ ਹੋਣਗੇ। -ਹੈਜ਼ਲਿਟ

ਪੰਜਾਬ / ਜਨਰਲ

ਪੰਜਾਬ ਸਰਕਾਰ 'ਚ ਭਿ੍ਸ਼ਟਾਚਾਰ ਦਾ ਬੋਲਬਾਲਾ-ਸੁਖਬੀਰ ਸਿੰਘ ਬਾਦਲ

ਝੁਨੀਰ (ਮਾਨਸਾ), 23 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ/ ਰਮਨਦੀਪ ਸਿੰਘ ਸੰਧੂ)- ਇੱਥੇ ਸਰਦੂਲਗੜ੍ਹ ਹਲਕੇ ਦੇ ਇੰਚਾਰਜ ਦਿਲਰਾਜ ਸਿੰਘ ਭੂੰਦੜ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਪੋਲ ਖੋਲ੍ਹ ਰੈਲੀ ਦੇ ਪ੍ਰਭਾਵਸ਼ਾਲੀ ਇਕੱਠ ਨੂੰ ...

ਪੂਰੀ ਖ਼ਬਰ »

ਸਰਾਏ ਅਮਾਨਤ ਖਾਂ ਦੀ ਖ਼ੁਦਾਈ 'ਚੋਂ ਮਿਲੇ ਕਮਰਿਆਂ ਦੀ ਨਵਉਸਾਰੀ ਜਾਰੀ

ਅੰਮਿ੍ਤਸਰ, 23 ਫਰਵਰੀ (ਸੁਰਿੰਦਰ ਕੋਛੜ)- ਨਜ਼ਦੀਕੀ ਪਿੰਡ ਝਬਾਲ ਤੋਂ ਅਟਾਰੀ ਵੱਲ ਨੂੰ ਜਾਂਦੀ ਸੜਕ 'ਤੇ ਕੋਈ 10 ਕੁ ਕਿਲੋਮੀਟਰ ਦੀ ਦੂਰੀ 'ਤੇ ਮੌਜੂਦ ਸਰਾਏ ਅਮਾਨਤ ਖਾਂ ਦੀ ਖ਼ੁਦਾਈ ਦੌਰਾਨ ਮਿਲੇ ਕਮਰਿਆਂ ਅਤੇ ਹੋਰਨਾਂ ਸਮਾਰਕਾਂ ਦੀ ਚੱਲ ਰਹੀ ਨਵਉਸਾਰੀ ਦੇ ਚਲਦਿਆਂ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵਲੋਂ ਖ਼ੁਦਕੁਸ਼ੀ

ਕੁਰਾਲੀ, 23 ਫਰਵਰੀ (ਹਰਪ੍ਰੀਤ ਸਿੰਘ)- ਲੱਖਾਂ ਰੁਪਏ ਦੇ ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਨਗਲੀਆਂ ਦੇ ਨੌਜਵਾਨ ਕਿਸਾਨ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਜੱਸਾ (29) ਪੁੱਤਰ ਕੁਲਦੀਪ ਸਿੰਘ ਪਿੰਡ ...

ਪੂਰੀ ਖ਼ਬਰ »

ਕੈਪਟਨ ਦੀ ਗ਼ੈਰ-ਹਾਜ਼ਰੀ ਤੋਂ ਨਾਰਾਜ਼ ਕਾਂਗਰਸ, ਅਕਾਲੀ ਦਲ, ਭਾਜਪਾ ਤੇ ਆਪ ਨੇਤਾਵਾਂ ਵਲੋਂ ਬੈਠਕ 'ਚੋਂ ਵਾਕ-ਆਊਟ

ਚੰਡੀਗੜ੍ਹ, 23 ਫਰਵਰੀ (ਗੁਰਸੇਵਕ ਸਿੰਘ ਸੋਹਲ)- ਪੰਜਾਬ ਦੇ ਐਸ.ਸੀ./ਐਸ.ਟੀ. ਵਰਗਾਂ ਬਾਰੇ ਅੱਜ ਇੱਥੇ ਰੱਖੀ ਉੱਚ-ਪੱਧਰੀ ਬੈਠਕ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾ ਪਹੁੰਚਣ 'ਤੇ ਕਾਂਗਰਸ, ਅਕਾਲੀ, ਭਾਜਪਾ ਤੇ ਆਪ ਪਾਰਟੀ ਦੇ ਨੇਤਾਵਾਂ ਨੇ ਉਸ ਬੈਠਕ 'ਚੋਂ ਵਾਕ-ਆਊਟ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਪੰਜਾਬ ਲੋਕ ਸੇਵਾ ਕਮਿਸ਼ਨ ਭੁਪਿੰਦਰ ਸਿੰਘ ਸਿੱਧੂ ਨਹੀਂ ਰਹੇ

ਪਟਿਆਲਾ, 23 ਫਰਵਰੀ (ਭਗਵਾਨ ਦਾਸ)– ਭੁਪਿੰਦਰ ਸਿੰਘ ਸਿੱਧੂ ਆਈ.ਏ.ਐਸ. (ਰਿਟਾ:) ਸਾਬਕਾ ਚੇਅਰਮੈਨ ਪੰਜਾਬ ਲੋਕ ਸੇਵਾ ਕਮਿਸ਼ਨ ਬੀਤੇ ਕੱਲ੍ਹ• ਚੰਡੀਗੜ•੍ਹ ਵਿਖੇ ਅਕਾਲ ਚਲਾਣਾ ਕਰ ਗਏ | ਉਹ 84 ਸਾਲ ਦੇ ਸਨ ਅਤੇ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਸਦੀਵੀਂ ਵਿਛੋੜਾ ਦੇ ਗਏ | ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ 7 ਜ਼ਿਲਿ੍ਹਆਂ ਦੇ ਸਕੂਲਾਂ ਦਾ ਅਚਨਚੇਤ ਨਿਰੀਖਣ

ਐੱਸ.ਏ.ਐੱਸ. ਨਗਰ, 23 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਵਿਭਾਗ ਪੰਜਾਬ ਵਲੋਂ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ਸਿੱਖਿਆ ਸੁਧਾਰ ਟੀਮਾਂ ਵਲੋਂ 7 ਜ਼ਿਲਿ੍ਹਆਂ ਦੇ 397 ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਸਿੱਖਿਆ ਵਿਭਾਗ ਦੇ ਬੁਲਾਰੇ ...

ਪੂਰੀ ਖ਼ਬਰ »

ਬੀ.ਐਸ.ਐਫ਼. ਨੇ ਸਰਹੱਦ 'ਤੇ ਢੇਰ ਪਾਕਿ ਤਸਕਰ ਕੀਤਾ ਸਪੁਰਦ-ਏ-ਖ਼ਾਕ

ਫ਼ਿਰੋਜ਼ਪੁਰ, 23 ਫਰਵਰੀ (ਜਸਵਿੰਦਰ ਸਿੰਘ ਸੰਧੂ)- ਬੀਤੇ ਦਿਨੀਂ ਫ਼ਿਰੋਜ਼ਪੁਰ ਸੈਕਟਰ 'ਚ ਹਿੰਦ-ਪਾਕਿ ਸਰਹੱਦ ਨੇੜੇ ਹੈਰੋਇਨ ਦੀ ਖੇਪ ਸੁੱਟਣ ਆਏ ਤਸਕਰ ਨੂੰ ਬੀ.ਐਸ.ਐਫ਼. ਵਲੋਂ ਢੇਰ ਕਰਨ ਉਪਰੰਤ ਪਾਕਿ ਰੇਂਜਰਾਂ ਨੇ ਉਕਤ ਤਸਕਰ ਦੀ ਲਾਸ਼ ਲੈਣ ਤੋਂ ਨਾਂਹ ਕਰ ਦਿੱਤੀ ਸੀ, ...

ਪੂਰੀ ਖ਼ਬਰ »

ਰਾਸ਼ਟਰਪਤੀ ਕੋਵਿੰਦ 27 ਨੂੰ ਆਉਣਗੇ ਚੰਡੀਗੜ੍ਹ

ਚੰਡੀਗੜ੍ਹ, 23 ਫਰਵਰੀ (ਐਨ.ਐਸ. ਪਰਵਾਨਾ)- ਪੰਜਾਬ ਦੇ ਆਲਾ ਮਿਆਰੀ ਸਰਕਾਰੀ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਰਾਸ਼ਟਰਪਤੀ ਰਾਮ ਨਾਥ ਕੋਵਿੰਦ 27 ਫਰਵਰੀ ਨੂੰ 2 ਦਿਨਾਂ ਲਈ ਚੰਡੀਗੜ੍ਹ ਦੌਰੇ 'ਤੇ ਆ ਰਹੇ ਹਨ, ਜਿੱਥੇ ਉਹ ਪੰਜਾਬ ਯੂਨੀਵਰਸਿਟੀ ਦੇ ਕਾਨਵੋਕੇਸ਼ਨ ਨੂੰ ...

ਪੂਰੀ ਖ਼ਬਰ »

ਟਰੂਡੋ ਹੱਥੋਂ ਮੌਕਾ ਗੁਆਇਆ, ਕੇਂਦਰ ਨੇ ਮੂੰਹ ਭੁਆਂਇਆ

ਜਲੰਧਰ, 23 ਫਰਵਰੀ (ਮੇਜਰ ਸਿੰਘ)-ਪਿਛਲੇ ਤਿੰਨ ਦਿਨਾਂ 'ਚ ਪੰਜਾਬ ਸਰਕਾਰ ਵਲੋਂ ਅਪਣਾਈ ਗ਼ੈਰ-ਪੇਸ਼ੇਵਾਰਾਨਾ ਕੂਟਨੀਤਕ ਪਹੁੰਚ ਤੇ ਸਿੱਧੜ ਸਿਆਸੀ ਪੈਂਤੜੇਬਾਜ਼ੀ ਕਾਰਨ ਲਗਦਾ ਹੈ ਕਿ ਪੰਜਾਬ ਵਿੱਤੀ ਖੇਤਰ 'ਚ ਵੱਡੀ ਠਿੱਬੀ ਖਾ ਗਿਆ ਹੈ ਤੇ ਵੱਡੀ ਆਰਥਿਕ ਤੰਗੀ ਦਾ ...

ਪੂਰੀ ਖ਼ਬਰ »

ਸ਼ਰਾਬ ਪਿਲਾ ਕੇ 2 ਦੋਸਤਾਂ ਨੇ ਕੀਤੀ ਸੀ ਨੌਜਵਾਨ ਦੀ ਹੱਤਿਆ

ਸੰਗਰੂਰ/ਸੰਦੌੜ, 23 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ, ਜਗਪਾਲ ਸੰਧੂ)- ਜ਼ਿਲ੍ਹਾ ਸੰਗਰੂਰ 'ਚ ਪੈਂਦੇ ਪਿੰਡ ਬਾਪਲਾ ਵਿਖੇ ਮਹਿਜ ਪੰਜ ਦਿਨ ਪਹਿਲਾਂ ਹੋਏ ਇਕ ਅੰਨੇ੍ਹ ਕਤਲ ਦੀ ਗੁੱਥੀ ਸੁਲਝਾਉਂਦਿਆਂ ਪੁਲਿਸ ਵਲੋਂ 2 ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ...

ਪੂਰੀ ਖ਼ਬਰ »

ਵਜ਼ਾਰਤ 'ਚ ਵਾਧੇ ਬਾਰੇ ਕੈਪਟਨ-ਰਾਹੁਲ 'ਚ ਮੀਟਿੰਗ 26 ਨੂੰ

ਮੇਜਰ ਸਿੰਘ ਜਲੰਧਰ, 23 ਫਰਵਰੀ-ਪਿਛਲੇ ਕਈ ਮਹੀਨਿਆਂ ਤੋਂ ਲਟਕਦੇ ਆ ਰਹੇ ਪੰਜਾਬ ਵਜ਼ਾਰਤ 'ਚ ਵਾਧੇ ਬਾਰੇ ਵਿਚਾਰ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 25 ਫਰਵਰੀ ਸ਼ਾਮ ਨੂੰ ਦਿੱਲੀ ਜਾ ਰਹੇ ਹਨ ਤੇ 26 ਫਰਵਰੀ ਨੂੰ ਸਵੇਰੇ ਮੁੱਖ ਮੰਤਰੀ ਕੈਪਟਨ ਤੇ ...

ਪੂਰੀ ਖ਼ਬਰ »

ਸੰਗ ਮੇਲਾ ਸ੍ਰੀ ਚੋਲਾ ਸਾਹਿਬ ਲਈ ਤਿਆਰੀਆਂ ਮੁਕੰਮਲ-ਬਾਬਾ ਬੇਦੀ

ਮਿਆਣੀ, 23 ਫਰਵਰੀ (ਮੁਲਤਾਨੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ੍ਰੀ ਚੋਲਾ ਸਾਹਿਬ ਦੇ ਦਰਸ਼ਨਾਂ ਨੂੰ ਜਾਂਦੀਆਂ ਸੰਗਤਾਂ ਦੇ ਠਹਿਰਾਓ ਲਈ ਗੁਰਦੁਆਰਾ ਗੁਰੂ ਨਾਨਕ ਦਰਬਾਰ ਬਾਬਾ ਸ੍ਰੀ ਚੰਦ ਉੜਮੜ ਟਾਂਡਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ | ...

ਪੂਰੀ ਖ਼ਬਰ »

ਅੰਮਿ੍ਤਸਰ-ਕੈਨੇਡਾ ਦਰਮਿਆਨ ਸਿੱਧੀ ਉਡਾਣ ਲਈ ਮਲਿਕ ਨੇ ਸੱਜਣ ਨੂੰ ਦਿੱਤਾ ਮੰਗ ਪੱਤਰ

ਅੰਮਿ੍ਤਸਰ, 23 ਫਰਵਰੀ (ਹਰਮਿੰਦਰ ਸਿੰਘ)-ਅੰਮਿ੍ਤਸਰ ਤੋਂ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਅੱਜ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉੱਥੋਂ ਦੇ ਪਾਰਲੀਮੈਂਟ ਮੈਂਬਰ ਹਰਜੀਤ ਸਿੰਘ ਸੱਜਣ ਨੂੰ ਮਿਲੇ | ਇਸ ਦੌਰਾਨ ਮਲਿਕ ਨੇ ਅੰਮਿ੍ਤਸਰ ਤੋਂ ਕੈਨੇਡਾ ਲਈ ...

ਪੂਰੀ ਖ਼ਬਰ »

ਪਾਕਿ ਵਿਚ ਕੈਦੀ ਦੀ ਬੇਟੀ ਦੀ ਡੋਲੀ ਜੇਲ੍ਹ 'ਚੋਂ ਹੋਈ ਰੁਖ਼ਸਤ

ਅੰਮਿ੍ਤਸਰ, 23 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਰਾਚੀ ਸ਼ਹਿਰ ਦੀ ਡਿਸਟਿ੍ਕਟ ਮਲੀਰ ਜੇਲ੍ਹ 'ਚ ਬੰਦ ਹੱਤਿਆ ਦੇ ਦੋਸ਼ੀ ਮੁਹੰਮਦ ਰਾਸ਼ਿਦ ਵਲੋਂ ਉਸ ਦੀ ਬੇਟੀ ਅਰੂਸਾ ਦੇ ਵਿਆਹ 'ਚ ਸ਼ਾਮਿਲ ਹੋਣ ਦੀ ਇੱਛਾ ਜੇਲ੍ਹ ਦੇ ਅਫ਼ਸਰਾਂ ਵਲੋਂ ਵੱਖਰੇ ਹੀ ਢੰਗ ਨਾਲ ਪੂਰੀ ...

ਪੂਰੀ ਖ਼ਬਰ »

ਪਤੀ ਨੇ ਪਤਨੀ ਦਾ ਗਲਾ ਵੱਢ ਕੇ ਕੀਤੀ ਹੱਤਿਆ

ਕਰਨਾਲ, 23 ਫਰਵਰੀ (ਗੁਰਮੀਤ ਸਿੰਘ ਸੱਗੂ)- ਸਦਰ ਬਾਜ਼ਾਰ ਖੇਤਰ 'ਚ ਅੱਜ ਤੜਕਸਾਰ ਉਸ ਸਮੇਂ ਸਨਸਨੀ ਅਤੇ ਦਹਿਸ਼ਤ ਫ਼ੈਲ ਗਈ, ਜਦੋਂ ਇਕ ਪਤੀ ਨੇ ਆਪਣੀ ਪਤਨੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ | ਜਾਣਕਾਰੀ ਅਨੁਸਾਰ ਪਤੀ ਵਿਨੈ ਕੁਮਾਰ ਨੇ ਅੱਜ ਤੜਕੇ ਕਰੀਬ 3:30 ਵਜੇ ਆਪਣੀ ਪਤਨੀ ...

ਪੂਰੀ ਖ਼ਬਰ »

ਜੇਤਲੀ ਦੇ ਕਾਫ਼ਲੇ ਵਾਲੀ ਜ਼ੈਮਰ ਕਾਰ ਦੀ ਟਰਾਲੇ ਨਾਲ ਟੱਕਰ

ਅੰਮਿ੍ਤਸਰ, 23 ਫਰਵਰੀ (ਰੇਸ਼ਮ ਸਿੰਘ)- ਇੱਥੇ ਇਕ ਰਿਸ਼ਤੇਦਾਰ ਦੇ ਵਿਆਹ ਸਮਾਗਮ 'ਚ ਸ਼ਾਮਿਲ ਹੋ ਕੇ ਅੰਮਿ੍ਤਸਰ ਸ਼ਹਿਰ 'ਚ ਸਥਿਤ ਆਪਣੇ ਘਰ ਪਰਤ ਰਹੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦੇ ਸੁਰੱਖਿਆ ਅਮਲੇ 'ਚ ਸ਼ਾਮਿਲ ਇਕ ਜ਼ੈਮਰ ਸਫ਼ਾਰੀ ਗੱਡੀ ਉਸ ਵੇਲੇ ਹਾਦਸੇ ਦਾ ...

ਪੂਰੀ ਖ਼ਬਰ »

ਡਰਾਈ ਕਲੀਨ ਕਰਵਾਏ ਕੱਪੜੇ ਬਣ ਸਕਦੇ ਹਨ ਭਿਆਨਕ ਬਿਮਾਰੀਆਂ ਦੇ ਕਾਰਨ

ਗੁਰਦਾਸਪੁਰ, 23 ਫਰਵਰੀ (ਸੁਖਵੀਰ ਸਿੰਘ ਸੈਣੀ)- ਡਰਾਈ ਕਲੀਨਰਾਂ ਕੋਲੋਂ ਡਰਾਈ ਕਲੀਨ ਕਰਵਾਉਣ ਵਾਲੇ ਲੋਕਾਂ ਨੂੰ ਸਾਵਧਾਨ ਹੋਣ ਦੀ ਲੋੜ ਹੈ | ਇਨ੍ਹਾਂ ਤੋਂ ਧੁਵਾਏ ਕੱਪੜੇ ਤੁਹਾਡਾ ਸਮਾਂ ਤਾਂ ਬਚਾ ਸਕਦੇ ਹਨ ਪਰ ਕਾਫ਼ੀ ਹੱਦ ਤੱਕ ਇਹ ਮਹਿੰਗੇ ਵੀ ਪੈ ਸਕਦੇ ਹਨ | ਡਰਾਈ ...

ਪੂਰੀ ਖ਼ਬਰ »

ਬਿਜਲੀ ਮੀਟਰ ਲਗਾਉਣ ਦੇ ਪਾਇਲਟ ਪ੍ਰਾਜੈਕਟ ਨੇ ਵਧਾਈ ਕਿਸਾਨ ਵਰਗ ਵਿਚ ਚਿੰਤਾ

ਜਲੰਧਰ, 23 ਫਰਵਰੀ (ਸ਼ਿਵ ਸ਼ਰਮਾ)-ਪਹਿਲਾਂ ਹੀ ਭਾਰੀ ਕਰਜ਼ਿਆਂ ਹੇਠ ਦੱਬੇ ਕਿਸਾਨਾਂ ਦਾ ਡਰ ਬਿਜਲੀ ਪਾਣੀ ਬਚਾਉਣ ਦੇ ਨਾਂਅ 'ਤੇ ਟਿਊਬਵੈੱਲਾਂ 'ਤੇ ਬਿਜਲੀ ਦੇ ਮੀਟਰ ਲਗਾਉਣ ਦੀ ਯੋਜਨਾ ਸ਼ੁਰੂ ਹੋਣ ਨਾਲ ਹੋਰ ਵੀ ਵਧ ਰਿਹਾ ਹੈ | ਇਕ ਪਾਸੇ ਤਾਂ ਇਹ ਮੁੱਦਾ ਸਿਆਸੀ ਤੌਰ 'ਤੇ ...

ਪੂਰੀ ਖ਼ਬਰ »

ਜੇਲ੍ਹਾਂ ਵਿਚਲੇ ਗੁਰਦੁਆਰਿਆਂ 'ਚ ਸ਼ੋ੍ਰਮਣੀ ਕਮੇਟੀ ਪਾਠੀ ਤੇ ਪ੍ਰਚਾਰਕ ਭੇਜੇਗੀ-ਭਾਈ ਲੌ ਾਗੋਵਾਲ

ਮਲੇਰਕੋਟਲਾ, 23 ਫਰਵਰੀ (ਕੁਠਾਲਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਪੰਜਾਬ ਸਮੇਤ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਅੰਦਰ ਬਣੇ ਗੁਰਦੁਆਰਿਆਂ 'ਚ ਰਹਿਤ ਮਰਿਆਦਾ ਲਾਗੂ ਕਰਨ ਅਤੇ ਜੇਲ੍ਹਾਂ 'ਚ ਬੰਦੀਆਂ ਨੂੰ ...

ਪੂਰੀ ਖ਼ਬਰ »

ਰਾਮਦਾਸ ਅਠਾਵਲੇ ਵਲੋਂ ਟ੍ਰੇਡ ਫੇਅਰ ਦੀ ਰਸਮੀ ਸ਼ੁਰੂਆਤ

ਚੰਡੀਗੜ੍ਹ, 23 ਫਰਵਰੀ (ਆਰ.ਐਸ.ਲਿਬਰੇਟ)- ਅੱਜ ਸੈਕਟਰ 34 'ਚ ਇਕ ਟ੍ਰੇਡ ਫੇਅਰ ਦੀ ਰਸਮੀ ਸ਼ੁਰੂਆਤ ਰਾਮਦਾਸ ਅਠਾਵਲੇ ਕੇਂਦਰੀ ਰਾਜ ਮੰਤਰੀ ਸਮਾਜਿਕ ਨਿਆਂ ਤੇ ਸ਼ਸਕਤੀਕਰਨ ਨੇ ਕੀਤੀ | ਉਹ ਟਰੇਡ ਫੇਅਰ ਦੀਆਂ ਵੱਖ-ਵੱਖ ਉਤਪਾਦਾਂ ਸਬੰਧੀ ਲਗਾਈਆਂ ਸਟਾਲਾਂ 'ਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਕੇਰਲ 'ਚ ਹੁਕਮਰਾਨਾਂ ਵਲੋਂ ਖੱਬੇ-ਪੱਖੀਆਂ 'ਤੇ ਮਾਰੂ ਹਮਲਿਆਂ ਦੀ ਨਿੰਦਾ

ਜਲੰਧਰ, 23 ਫਰਵਰੀ (ਮੇਜਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੇ ਆਗੂਆਂ ਨੇ ਕੇਰਲਾ ਵਿਚ ਸੀ. ਪੀ. ਆਈ. (ਐਮ) ਦੇ ਖਰੂਦੀਆਂ ਵਲੋਂ ਸਰਕਾਰੀ ਸ਼ਹਿ 'ਤੇ ਆਰ.ਐਮ.ਪੀ.ਆਈ. ਦੇ ਵਰਕਰਾਂ 'ਤੇ ਘਾਤਕ ਹਮਲੇ ਕਰਨ, ਉਨ੍ਹਾਂ ਦੇ ਘਰਾਂ ਤੇ ਪਾਰਟੀ ਹਮਦਰਦਾਂ ਦੀਆਂ ...

ਪੂਰੀ ਖ਼ਬਰ »

ਟਾਟਾ ਚਾਹ ਨੇ ਕਰਵਾਇਆ 'ਕੱਲ੍ਹ ਦੇ ਚੈਂਪੀਅਨ' ਪ੍ਰੋਗਰਾਮ

ਜਲੰਧਰ, 23 ਫਰਵਰੀ (ਅ. ਬ.)- ਟਾਟਾ-ਚਾਹ ਜਾਗੋ ਰੇ ਵਲੋਂ 2.0 ਪ੍ਰੀ-ਐਕਟੀਮਿਜ਼ਮ ਬਾਰੇ ਚਰਚਾ ਕਰਦਿਆਂ 'ਕੱਲ੍ਹ ਦਾ ਚੈਂਪੀਅਨ' ਸਮਾਗਮ ਕਰਵਾਇਆ | ਇਸ ਸਮਾਗਮ ਨਾਲ ਭਾਰਤ ਦੇ ਸਭ ਤੋਂ ਆਸ਼ਾਵਾਦੀ ਐਥਲੀਟਾਂ ਦੇ ਪਹਿਚਾਣ ਕਰਨ ਅਤੇ ਉਨ੍ਹਾਂ ਨੂੰ ਆਪਣੀ ਕਲਾ ਨੂੰ ਹੋਰ ਨਿਖਾਰਨ ਦਾ ...

ਪੂਰੀ ਖ਼ਬਰ »

ਨੀਤੀ ਆਯੋਗ ਨੇ ਵੀ ਕਿਸਾਨਾਂ ਨਾਲ ਵਿਸ਼ਵਾਸਘਾਤ ਕੀਤਾ-ਖਹਿਰਾ

ਚੰਡੀਗੜ੍ਹ, 23 ਫ਼ਰਵਰੀ (ਐਨ.ਐਸ. ਪਰਵਾਨਾ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਅੱਜ ਇੱਥੇ ਵਿਚਾਰ ਪ੍ਰਗਟ ਕੀਤਾ ਕਿ ਪਹਿਲਾਂ ਤੋਂ ਹੀ ਕਰਜ਼ੇ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਨੀਤੀ ਆਯੋਗ ਵਲੋਂ ਕੀਤਾ ਗਿਆ ਇਨਕਾਰ ਕਿਸਾਨਾਂ 'ਚ ...

ਪੂਰੀ ਖ਼ਬਰ »

ਪੁਲਿਸ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ

ਚੀਮਾ ਮੰਡੀ, 23 ਫਰਵਰੀ (ਦਲਜੀਤ ਸਿੰਘ ਮੱਕੜ, ਜਸਵਿੰਦਰ ਸਿੰਘ ਸ਼ੇਰੋਂ)- ਆਪਣੀਆਂ ਮੁੱਖ ਮੰਗਾਂ ਨੂੰ ਲੈ ਕੇ ਸੰਸਦ ਦਾ ਘਿਰਾਓ ਕਰਨ ਲਈ ਦਿੱਲੀ ਵੱਲ ਕੂਚ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਹਜ਼ਾਰਾਂ ਕਾਰਕੁਨਾਂ ਅਤੇ ਆਗੂਆਂ ਨੂੰ ਜ਼ਿਲ੍ਹਾ ਸੰਗਰੂਰ ...

ਪੂਰੀ ਖ਼ਬਰ »

ਪ੍ਰੋ. ਪਿਆਰਾ ਸਿੰਘ ਭੋਗਲ ਨੂੰ ਸਦਮਾ

ਜਲੰਧਰ, 23 ਫਰਵਰੀ (ਜਸਪਾਲ ਸਿੰਘ)- ਉੱਘੇ ਸਾਹਿਤਕਾਰ ਅਤੇ ਪੰਜਾਬ ਜਾਗਿ੍ਤੀ ਮੰਚ ਦੇ ਪ੍ਰਧਾਨ ਪ੍ਰੋ. ਪਿਆਰਾ ਸਿੰਘ ਭੋਗਲ ਨੂੰ ਅੱਜ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮਪਤਨੀ ਮਹਿੰਦਰ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ | ਉਹ 84 ਵਰਿ੍ਹਆਂ ਦੇ ਸਨ ਤੇ ...

ਪੂਰੀ ਖ਼ਬਰ »

ਅਮਿਤ ਸ਼ਾਹ ਨੇ ਭਾਜਪਾ ਮੁੱਖ ਮੰਤਰੀਆਂ ਦੀ ਬੈਠਕ 27 ਨੂੰ ਬੁਲਾਈ

ਚੰਡੀਗੜ੍ਹ, 23 ਫਰਵਰੀ (ਐਨ.ਐਸ. ਪਰਵਾਨਾ)- ਭਰੋਸੇਯੋਗ ਵਸੀਲਿਆਂ ਤੋਂ ਪਤਾ ਲੱਗਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ 27 ਫਰਵਰੀ ਨੂੰ ਭਾਜਪਾ ਰਾਜ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਤੇ ਉਪ ਮੁੱਖ ਮੰਤਰੀਆਂ ਦੀ ਨਵੀਂ ਦਿੱਲੀ 'ਚ 2 ਦਿਨਾਂ ਲਈ ...

ਪੂਰੀ ਖ਼ਬਰ »

ਰਾਜ ਸਭਾ ਦੀਆਂ 58 ਸੀਟਾਂ 'ਤੇ ਚੋਣਾਂ ਦਾ ਐਲਾਨ

ਨਵੀਂ ਦਿੱਲੀ, 23 ਫਰਵਰੀ (ਏਜੰਸੀ)-ਚੋਣ ਕਮਿਸ਼ਨ ਵਲੋਂ ਰਾਜ ਸਭਾ ਦੀਆਂ 58 ਸੀਟਾਂ 'ਤੇ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਜੋ ਕਿ 23 ਮਾਰਚ ਨੂੰ ਹੋਣਗੀਆਂ ਜਿਸ ਨਾਲ ਉਪਰਲੇ ਸਦਨ ਵਿਚ ਭਾਜਪਾ ਦੇ ਹੋਰ ਮਜ਼ਬੂਤ ਹੋਣ ਦੀ ਸੰਭਾਵਨਾ ਹੈ | ਇਸ ਵਿਚ ਕੇਂਦਰ ਸਰਕਾਰ ਦੇ 6 ਮੰਤਰੀਆਂ ...

ਪੂਰੀ ਖ਼ਬਰ »

ਪੰਜਾਬੀ ਲੇਖਕ ਡਾ: ਕਰਤਾਰ ਸਿੰਘ ਸੂਰੀ ਦਾ ਦਿਹਾਂਤ

ਅੰਮਿ੍ਤਸਰ, 23 ਫਰਵਰੀ (ਜਸਵੰਤ ਸਿੰਘ ਜੱਸ)- ਪੰਜਾਬੀ ਨਾਵਲ ਦੇ ਪਿਤਾਮਾ ਸਵ: ਨਾਨਕ ਸਿੰਘ ਦੇ ਵੱਡੇ ਪੁੱਤਰ ਅਤੇ ਨਾਮਵਰ ਪੰਜਾਬੀ ਲੇਖਕ ਡਾ: ਕਰਤਾਰ ਸਿੰਘ ਸੂਰੀ ਅੱਜ ਚੰਡੀਗੜ੍ਹ ਵਿਖੇ ਸਦੀਵੀ ਵਿਛੋੜਾ ਦੇ ਗਏ | ਉਹ ਕਰੀਬ 90 ਵਰਿ੍ਹਆਂ ਦੇ ਸਨ | ਬਾਲ ਸਾਹਿਤਕਾਰ ਡਾ: ਕੁਲਬੀਰ ਸਿੰਘ ਸੂਰੀ ਅਤੇ ਉੱਘੇ ਪ੍ਰਕਾਸ਼ਕ ਕੁਲਵੰਤ ਸਿੰਘ ਸੂਰੀ ਦੇ ਵੱਡੇ ਭਰਾ ਯਮਨਾ ਨਗਰ (ਹਰਿਆਣਾ) ਨਿਵਾਸੀ ਡਾ: ਕਰਤਾਰ ਸਿੰਘ ਸੂਰੀ, ਕੁਝ ਦਿਨ ਫੋਰਟਿਸ ਹਸਪਤਾਲ 'ਚ ਦਾਖਲ ਰਹੇ ਸਨ ਤੇ ਠੀਕ ਹੋ ਕੇ ਆਪਣੀ ਬੇਟੀ ਦੇ ਘਰ ਆ ਗਏ ਸਨ, ਜਿੱਥੇ ਅੱਜ ਦੁਪਹਿਰ ਬਾਅਦ ਉਨ੍ਹਾਂ ਦੀ ਤਬੀਅਤ ਮੁੜ ਵਿਗੜ ਗਈ ਅਤੇ ਉਹ ਸਦੀਵੀ ਵਿਛੋੜਾ ਦੇ ਗਏ | ਡਾ: ਕੁਲਬੀਰ ਸਿੰਘ ਸੂਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ 24 ਫਰਵਰੀ ਨੂੰ ਸਵੇਰੇ 11:30 ਵਜੇ ਚੰਡੀਗੜ੍ਹ ਦੇ 25 ਸੈਕਟਰ ਸਥਿਤ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ | ਡਾ: ਸੂਰੀ ਆਪਣੇ ਪਿਛੇ ਦੋ ਬੇਟੀਆਂ, ਦੋ ਬੇਟੇ ਅਤੇ ਪਤਨੀ ਛੱਡ ਗਏ ਹਨ | ਉਨ੍ਹਾਂ ਆਪਣਾ ਕੈਰੀਅਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪੰਜਾਬੀ ਲੈਕਚਰਾਰ ਵਜੋਂ ਸ਼ੁਰੂ ਕੀਤਾ ਸੀ | ਉਨ੍ਹਾਂ ਨੂੰ ਭਾਸ਼ਾ ਵਿਭਾਗ ਵਲੋਂ ਸ਼ੋ੍ਰਮਣੀ ਸਾਹਿਤ ਪੁਰਸਕਾਰ ਅਤੇ ਹਰਿਆਣਾ ਸਾਹਿਤ ਅਕਾਦਮੀ ਵਲੋਂ ਭਾਈ ਸੰਤੋਖ ਸਿੰਘ ਪੁਰਸਕਾਰ ਪ੍ਰਦਾਨ ਕੀਤਾ ਜਾ ਚੁੱਕਾ ਹੈ |


ਖ਼ਬਰ ਸ਼ੇਅਰ ਕਰੋ

ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਸ਼ਹਿਰਾਂ 'ਚ ਸਰਕਾਰੀ ਛੁੱਟੀ ਅੱਜ

ਚੰਡੀਗੜ੍ਹ, 23 ਫਰਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਨਗਰ ਨਿਗਮ ਲੁਧਿਆਣਾ ਦੀਆਂ ਚੋਣਾਂ ਸਮੇਤ 15 ਜ਼ਿਲਿ੍ਹਆਂ ਦੇ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਦੀਆਂ ਨਗਰ ਕੌਾਸਲਾਂ ਤੇ ਨਗਰ ਪੰਚਾਇਤਾਂ ਦੇ ਕੁਝ ਵਾਰਡਾਂ 'ਚ ਹੋਣ ਵਾਲੀਆਂ ਉਪ ਚੋਣਾਂ ਦੇ ਮੱਦੇਨਜ਼ਰ ਇਨ੍ਹਾਂ ...

ਪੂਰੀ ਖ਼ਬਰ »

ਤੋਹਫ਼ੇ ਵਜੋਂ ਮਿਲੇ ਪਾਰਸਲ 'ਚ ਧਮਾਕਾ ਹੋਣ ਨਾਲ ਨਵ-ਵਿਆਹੇ ਨੌਜਵਾਨ ਸਮੇਤ ਦੋ ਦੀ ਮੌਤ-ਪਤਨੀ ਜ਼ਖ਼ਮੀ

ਭੁਵਨੇਸ਼ਵਰ, 23 ਫਰਵਰੀ (ਏਜੰਸੀ)-ਓਡੀਸ਼ਾ ਦੇ ਬੋਲਾਨਗੀਰ ਜ਼ਿਲ੍ਹੇ 'ਚ ਕਿਸੇ ਅਣਪਛਾਤੇ ਵਿਅਕਤੀ ਵਲੋਂ ਨਵੇਂ ਵਿਆਹੇ ਜੋੜੇ ਨੂੰ ਉਨ੍ਹਾਂ ਦੀ ਰਿਸੈਪਸ਼ਨ ਪਾਰਟੀ ਮੌਕੇ ਤੋਹਫ਼ੇ ਵਜੋਂ ਦਿੱਤੇ ਪਾਰਸਲ 'ਚ ਧਮਾਕਾ ਹੋਣ ਨਾਲ ਨਵ-ਵਿਆਹੇ ਨੌਜਵਾਨ ਤੇ ਉਸ ਦੀ ਦਾਦੀ ਦੀ ਮੌਤ ਹੋ ...

ਪੂਰੀ ਖ਼ਬਰ »

ਸਰਕਾਰ ਨੇ ਮੁਲਾਜ਼ਮਾਂ ਦੇ ਜੀ.ਪੀ. ਫ਼ੰਡ ਦੀਆਂ ਸ਼ਰਤਾਂ 'ਚ ਦਿੱਤੀ ਢਿੱਲ

ਲਹਿਰਾਗਾਗਾ, 23 ਫਰਵਰੀ (ਸੂਰਜ ਭਾਨ ਗੋਇਲ)- ਪੰਜਾਬ ਸਰਕਾਰ ਵਲੋਂ ਆਪਣੇ ਕਰਮਚਾਰੀਆਂ ਦੇ ਕੱਟੇ ਜਾਣ ਵਾਲੇ 'ਜਨਰਲ ਪ੍ਰੋਵੀਡੈਂਟ ਫ਼ੰਡ' (ਜੀ.ਪੀ.ਐਫ.) ਸਬੰਧੀ ਸ਼ਰਤਾਂ 'ਚ ਨਰਮੀ ਕਰ ਦਿੱਤੀ ਹੈ | ਸਰਕਾਰ ਦੇ ਵਿੱਤ ਵਿਭਾਗ ਨੇ ਸੂਬਾ ਭਰ ਦੇ ਸਮੂਹ ਵਿਭਾਗਾਂ ਦੇ ਮੁਖੀਆਂ, ...

ਪੂਰੀ ਖ਼ਬਰ »

ਕਿਰਾਏ ਦੀਆਂ ਇਮਾਰਤਾਂ 'ਚ ਚਲਦੇ ਆਂਗਣਵਾੜੀ ਕੇਂਦਰ 1 ਮਾਰਚ ਤੋਂ ਮਾਲਕ ਕਰਵਾਉਣਗੇ ਖ਼ਾਲੀ

ਅਬੋਹਰ, 23 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)- ਸੂਬਾ ਸਰਕਾਰ ਆਰਥਿਕ ਮੰਦਹਾਲੀ 'ਚੋਂ ਗੁਜ਼ਰ ਰਹੀ ਹੈ, ਜਿਸ ਦਾ ਅਸਰ ਹੁਣ ਬੱਚਿਆਂ 'ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ | 1 ਮਾਰਚ ਤੋਂ ਸੂਬੇ ਭਰ ਦੇ ਕਿਰਾਏ ਦੀਆਂ ਇਮਾਰਤਾਂ 'ਚ ਚੱਲ ਰਹੇ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਤਿ੍ਮਾਣ ਗਿੱਲ ਨੂੰ ਐਮ.ਐਲ.ਸੀ. ਉਮੀਦਵਾਰ ਐਲਾਨਣ 'ਤੇ ਇਲਾਕਾ ਵਾਸੀਆਂ 'ਚ ਖ਼ੁਸ਼ੀ ਦਾ ਮਾਹੌਲ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)-ਸਾਊਥ ਆਸਟ੍ਰੇਲੀਆ ਰਾਜ ਵਿਚ 18 ਮਾਰਚ ਨੂੰ ਹੋਣ ਵਾਲੀਆਂ ਚੋਣਾਂ 'ਚ ਲੇਬਰ ਪਾਰਟੀ ਵਲੋਂ ਤਰਨ ਤਾਰਨ ਦੇ ਰਹਿਣ ਵਾਲੇ ਤਿ੍ਮਾਣ ਸਿੰਘ ਗਿੱਲ ਨੂੰ ਮੈਂਬਰ ਲੈਜਿਸਲੇਟਿਵ ਕੌਾਸਲ ਦੀ ਚੋਣ ਲਈ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਤਰਨ ...

ਪੂਰੀ ਖ਼ਬਰ »

ਤਾਪੀ ਗੈਸ ਪਾਈਪਲਾਈਨ ਦੇ ਅਫ਼ਗਾਨ ਹਿੱਸੇ 'ਤੇ ਕੰਮ ਸ਼ੁਰੂ

ਸੇਰਖੇਟਾਬਟ (ਤੁਰਕਮੇਨਿਸਤਾਨ), 23 ਫਰਵਰੀ (ਏਜੰਸੀ)-ਤੁਰਕਮੇਨਿਸਤਾਨ, ਅਫ਼ਗਾਨਿਸਤਾਨ, ਪਾਕਿਸਤਾਨ ਅਤੇ ਭਾਰਤ ਨੇ ਅੱਜ ਮਹੱਤਵਪੂਰਨ, ਬਹੁ ਅਰਬ ਡਾਲਰ ਦੀ ਗੈਸ ਪਾਈਪ ਲਾਈਨ ਦੇ ਅਫ਼ਗਾਨ ਭਾਗ 'ਚ ਰਸਮੀ ਤੌਰ 'ਤੇ ਕੰਮ ਸ਼ੁਰੂ ਕਰਵਾਇਆ | ਇਸ ਨਾਲ ਦੱਖਣ ਏਸ਼ੀਆ 'ਚ ਊਰਜਾ ਦੀ ਕਮੀ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੀ 'ਐਨਕਾਊਾਟਰ ਰਣਨੀਤੀ' ਮਗਰੋਂ 'ਰੂਪੋਸ਼' ਹੋਏ 'ਗੈਂਗ'

ਚੰਡੀਗੜ੍ਹ, 23 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪੁਲਿਸ ਵਲੋਂ ਰਾਜ 'ਚੋਂ 'ਗੈਂਗ ਅਤੇ ਗੈਂਗਸਟਰ ਖ਼ਤਮ ਕਰਨ ਲਈ ਬਣਾਈ 'ਐਨਕਾਊਾਟਰ ਰਣਨੀਤੀ' ਮਗਰੋਂ ਪੰਜਾਬ 'ਚੋਂ ਬਹੁਤੇ ਗੈਂਗ 'ਰੂਪੋਸ਼' ਹੋਏ ਦੱਸੇ ਜਾ ਰਹੇ ਹਨ | ਉੱਚ ਪੱਧਰੀ ਸੂਤਰਾਂ ਅਨੁਸਾਰ ਵਿੱਕੀ ਗੌਾਡਰ ਦੇ ...

ਪੂਰੀ ਖ਼ਬਰ »

ਅੱਤਵਾਦੀ ਨੂਰ ਮੁਹੰਮਦ ਗਿ੍ਫ਼ਤਾਰ

ਸਿਲੀਗੁੜੀ, 23 ਫਰਵਰੀ (ਏਜੰਸੀ)-ਕੋਲਕਾਤਾ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਨੇ ਅੱਜ ਪੱਛਮੀ ਬੰਗਾਲ ਦੇ ਮੁਰਸ਼ੀਦਾਬਾਦ ਜ਼ਿਲ੍ਹੇ ਦੇ ਧੁਲੀਆਂ ਤੋਂ ਜਮਾਤ-ਉਲ-ਮੁਜਾਹਦੀਨ ਬੰਗਲਾਦੇਸ਼ (ਜੇ.ਐਮ.ਬੀ.) ਦੇ ਸ਼ੱਕੀ ਅੱਤਵਾਦੀ ਬੀਤੀ 19 ਜਨਵਰੀ ਨੂੰ ਬਿਹਾਰ ਦੇ ਬੋਧ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਦੇ ਵਿਦਿਆਰਥੀਆਂ ਦਾ 5ਵੇਂ ਆਲ ਇੰਡੀਆ ਗੋ ਕਾਰਟ ਡਿਜ਼ਾਈਨ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 23 ਫਰਵਰੀ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕਾਲਜ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਨੇ ਪੰਜਵੇਂ ਆਲ ਇੰਡੀਆ ਗੋ ਕਾਰਟ ਡਿਜ਼ਾਈਨ ਮੁਕਾਬਲੇ ਵਿਚ ਪੁਜੀਸ਼ਨ ਹਾਸਲ ਕਰਕੇ ਪੰਜਾਬ ਦਾ ਨਾਂਅ ਕੌਮੀ ...

ਪੂਰੀ ਖ਼ਬਰ »

ਸੀ.ਬੀ.ਆਈ. ਅਦਾਲਤ ਵਲੋਂ ਬੈਂਕ ਧੋਖਾਧੜੀ ਮਾਮਲੇ 'ਚ 2 ਦੋਸ਼ੀ ਕਰਾਰ

ਚੇਨਈ, 23 ਫਰਵਰੀ (ਏਜੰਸੀ)- ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਲੋਂ ਬੈਂਕ ਨਾਲ ਧੋਖਾਧੜੀ ਕਰਨ ਦੇ ਇਕ ਮਾਮਲੇ 'ਚ 2 ਨੂੰ ਦੋਸ਼ੀ ਠਹਿਰਾਉਂਦੇ ਹੋਏ ਚਾਰ ਸਾਲ ਦੀ ਸਖਤ ਜੇਲ੍ਹ ਦੀ ਸਜ਼ਾ ਸੁਣਾਈ ਹੈ | ਵਿਸ਼ੇਸ਼ ਜੱਜ ਐੱਸ. ਜਵਾਹਰ ਨੇ ਫੈਸਲੇ 'ਚ ਟੀ.ਐੱਸ.ਆਰ. ਵਾਸੂਦੇਵਨ ਤੇ ਸੀ. ...

ਪੂਰੀ ਖ਼ਬਰ »

ਪਿ੍ਯੰਕਾ ਚੋਪੜਾ ਵਲੋਂ ਨੀਰਵ ਮੋਦੀ ਨਾਲ ਬ੍ਰਾਂਡ ਅੰਬੈਸਡਰ ਦਾ ਕਰਾਰ ਖਤਮ

ਨਵੀਂ ਦਿੱਲੀ, 23 ਫਰਵਰੀ (ਏਜੰਸੀ)-ਪਿ੍ਯੰਕਾ ਚੋਪੜਾ ਨੇ ਪੀ.ਐਨ.ਬੀ. ਘੁਟਾਲੇ ਮਾਮਲੇ 'ਚ ਫ਼ਰਾਰ ਨੀਰਵ ਮੋਦੀ ਨਾਲ ਬ੍ਰਾਂਡ ਅੰਬੈਸਡਰ ਦਾ ਕਰਾਰ ਖਤਮ ਕਰ ਦਿੱਤਾ ਹੈ | ਇਹ ਜਾਣਕਾਰੀ ਪਿ੍ਯੰਕਾ ਚੋਪੜਾ ਦੇ ਬੁਲਾਰੇ ਨੇ ਦਿੱਤੀ | ਪਿ੍ਯੰਕਾ ਚੋਪੜਾ ਪਿਛਲੇ ਸਾਲ ਜਨਵਰੀ ਤੋਂ ਨੀਰਵ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX