ਤਾਜਾ ਖ਼ਬਰਾਂ


ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  8 minutes ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  25 minutes ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  41 minutes ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  55 minutes ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 1 hour ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 1 hour ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਕਾਂਗਰਸ ਦਾ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਦਿੱਲੀ ਕਾਂਗਰਸ ਨੇ ਸਿਵਲ ਲਾਈਨਜ਼ ਖੇਤਰ ...
ਲੋਕ ਸਭਾ 12:30 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ 12:30 ਵਜੇ ਤੱਕ...
ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦੇਹਾਂਤ, ਇਲਾਕੇ ਵਿਚ ਸੋਗ ਦੀ ਲਹਿਰ
. . .  about 2 hours ago
ਰਾਏਕੋਟ, 29 ਜੁਲਾਈ (ਸੁਸ਼ੀਲ) - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ...
ਪਿੰਡ ਚੁਨਾਗਰਾ ਦੇ ਗੁੱਗਾ ਮੈੜੀ ਦੇ ਮਹੰਤ ਦਾ ਤੇਜ ਹਥਿਆਰਾਂ ਨਾਲ ਕਤਲ
. . .  about 2 hours ago
ਪਾਤੜਾਂ, 29 ਜੁਲਾਈ (ਜਗਦੀਸ਼ ਸਿੰਘ ਕੰਬੋਜ) - ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਗੁੱਗਾ ਮੈੜੀ ਦੀ ਸੇਵਾ ਕਰਦੇ...
ਕਾਂਗਰਸ ਭਵਨ ਜਲੰਧਰ ਪਹੁੰਚਣਗੇ ਅੱਜ ਸਿੱਧੂ
. . .  about 2 hours ago
ਜਲੰਧਰ, 29 ਜੁਲਾਈ (ਚਿਰਾਗ ਸ਼ਰਮਾ) - ਨਵਜੋਤ ਸਿੰਘ ਸਿੱਧੂ ਜਲਦ ਹੀ ਕਾਂਗਰਸ ਭਵਨ ਜਲੰਧਰ ਪਹੁੰਚ ਰਹੇ ਹਨ | ਇੱਥੇ ਸਿੱਧੂ ਵਰਕਰ...
ਸੰਸਦ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਂਬਰ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਦਨ ਦੇ ਕੁਝ ਮੈਂਬਰ ਉਨ੍ਹਾਂ ਘਟਨਾਵਾਂ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਲਈ ਸੈਂਕੜੇ ਮੁਲਾਜ਼ਮ ਸੁਲਤਾਨਪੁਰ ਲੋਧੀ ਤੋਂ ਰਵਾਨਾ
. . .  about 2 hours ago
ਸੁਲਤਾਨਪੁਰ ਲੋਧੀ, 29 ਜੁਲਾਈ (ਥਿੰਦ, ਹੈਪੀ, ਲਾਡੀ) - ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ
. . .  1 minute ago
ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ...
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਦੀ ਅਗਵਾਈ 'ਚ ਥਾਣੇ ਅੰਦਰ ਲਗਾਇਆ ਧਰਨਾ
. . .  about 3 hours ago
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ...
ਸਾਂਝਾ ਮੁਲਾਜ਼ਮ ਮੰਚ ਵਲੋਂ ਪਟਿਆਲਾ ਰੈਲੀ ਲਈ ਪਠਾਨਕੋਟ ਤੋਂ ਕਾਫ਼ਲੇ ਹੋਏ ਰਵਾਨਾ
. . .  about 3 hours ago
ਪਠਾਨਕੋਟ, 29 ਜੁਲਾਈ (ਸੰਧੂ) - ਪੰਜਾਬ ਅਤੇ ਯੂ.ਟੀ. ਸਾਂਝਾ ਮੁਲਾਜ਼ਮ ਮੰਚ ਵਲੋਂ ਪੇਅ ਕਮਿਸ਼ਨ ਦੇ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ...
ਭਦੌੜ ਤੋਂ ਹੱਲਾ ਬੋਲ ਰੈਲੀ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ ਹੋਇਆ
. . .  1 minute ago
ਭਦੌੜ, 29 ਜੁਲਾਈ ( ਰਜਿੰਦਰ ਬੱਤਾ, ਵਿਨੋਦ ਕਲਸੀ ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ...
ਭਾਰੀ ਮੀਂਹ ਕਾਰਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਬਣਿਆ ਟਾਪੂ
. . .  about 4 hours ago
ਤਲਵੰਡੀ ਸਾਬੋ, 29 ਜੁਲਾਈ (ਰਣਜੀਤ ਸਿੰਘ ਰਾਜੂ) ਅੱਜ ਸਵੇਰ ਤੜਕਸਾਰ ਤੋਂ ਹੋ ਰਹੀ ਭਾਰੀ ਬਾਰਸ਼ ...
ਮੁੱਕੇਬਾਜ਼ ਸਤੀਸ਼ ਕੁਮਾਰ ਨੇ ਜਮੈਕਾ ਦੇ ਰਿਕਾਰਡੋ ਬਰਾਊਨ ਨੂੰ 4-1 ਨਾਲ ਹਰਾਇਆ
. . .  about 5 hours ago
ਟੋਕੀਓ ,29 ਜੁਲਾਈ - ਮੁੱਕੇਬਾਜ਼ ਸਤੀਸ਼ ਕੁਮਾਰ ਨੇ ਪੁਰਸ਼ਾਂ ਦੇ ਸੁਪਰ...
ਨਵੀਂ ਸਿੱਖਿਆ ਨੀਤੀ ਦੇ ਅੱਜ ਇਕ ਸਾਲ ਪੂਰੇ ਹੋਣ 'ਤੇ ਪ੍ਰਧਾਨ ਮੰਤਰੀ ਕਈ ਪਹਿਲਕਦਮੀਆਂ ਦੀ ਕਰਨਗੇ ਸ਼ੁਰੂਆਤ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਟਵੀਟ ਕਰਕੇ ਕਿਹਾ...
ਇਮਰਾਨ ਖਾਨ ਦਾ ਕਹਿਣਾ ਹੈ ਕਿ ਤਾਲਿਬਾਨ ਆਮ ਨਾਗਰਿਕ ਹੁੰਦੇ ਹਨ ਨਾ ਕਿ ਫ਼ੌਜ ਜਥੇਬੰਦੀਆਂ
. . .  about 5 hours ago
ਇਸਲਾਮਾਬਾਦ, 29 ਜੁਲਾਈ - ਇਮਰਾਨ ਖਾਨ ਦਾ ਕਹਿਣਾ ਹੈ ਕਿ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551

ਪਹਿਲਾ ਸਫ਼ਾ

ਨਾਗਰਿਕਤਾ ਸੋਧ ਕਾਨੂੰਨ ਰੱਦ ਅਤੇ ਐੱਨ.ਪੀ.ਆਰ., ਐਨ.ਆਰ.ਸੀ. ਪ੍ਰਕਿਰਿਆ ਬੰਦ ਕੀਤੀ ਜਾਵੇ-ਵਿਰੋਧੀ ਧਿਰਾਂ

ਕਾਂਗਰਸ ਵਲੋਂ ਸੱਦੀ ਬੈਠਕ ਤੋਂ ਮਮਤਾ, ਮਾਇਆਵਤੀ ਅਤੇ ਕੇਜਰੀਵਾਲ ਸਮੇਤ ਕਈ ਹੋਰਾਂ ਦੀਆਂ ਪਾਰਟੀਆਂ ਨੇ ਕੀਤਾ ਕਿਨਾਰਾ

- ਉਪਮਾ ਡਾਗਾ ਪਾਰਥ - ਨਵੀਂ ਦਿੱਲੀ, 13 ਜਨਵਰੀ -ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਦੇਸ਼ ਭਰ 'ਚ ਆਏ ਉਬਾਲ ਦਰਮਿਆਨ ਸੋਮਵਾਰ ਨੂੰ ਤਕਰੀਬਨ 20 ਸਿਆਸੀ ਪਾਰਟੀਆਂ ਦੇ ਆਗੂਆਂ ਨੇ ਉਕਤ ਕਾਨੂੰਨ ਦੇ ਵਿਰੋਧ 'ਚ ਸੰਸਦ ਭਵਨ ਅੰਦਰ ਇਕ ਅਹਿਮ ਬੈਠਕ ਕੀਤੀ। ਵਿਰੋਧੀ ਧਿਰਾਂ ਨੇ ...

ਪੂਰੀ ਖ਼ਬਰ »

ਮੀਂਹ ਨੇ ਲੋਹੜੀ ਦੇ ਜਸ਼ਨ ਪਾਏ ਫਿੱਕੇ ਠੰਢ ਨੇ ਮੁੜ ਫੜਿਆ ਜ਼ੋਰ

* ਕਈ ਥਾਈਂ ਗੜੇਮਾਰੀ * ਹਿਮਾਚਲ ਅਤੇ ਕਸ਼ਮੀਰ 'ਚ ਬਰਫ਼ਬਾਰੀ

ਚੰਡੀਗੜ੍ਹ, 13 ਜਨਵਰੀ (ਏਜੰਸੀਆਂ)-ਪੰਜਾਬ ਅਤੇ ਹਰਿਆਣਾ 'ਚ ਪਿਛਲੇ ਇਕ-ਦੋ ਦਿਨਾ ਤੋਂ ਤਾਪਮਾਨ ਵਧਣ ਕਾਰਨ ਅੱਜ ਸਵੇਰੇ ਹਲਕੀ ਤੋਂ ਦਰਮਿਆਨੀ ਬਾਰਿਸ਼ ਸ਼ੁਰੂ ਹੋ ਗਈ। ਮੌਸਮ ਵਿਭਾਗ ਨੇ ਵੱਡੇ ਪੈਮਾਨੇ 'ਤੇ ਬਾਰਿਸ਼ ਹੋਣ ਦੀ ਸੰਭਾਵਨਾ ਪ੍ਰਗਟਾਈ ਹੈ। ਪੰਜਾਬ ਅਤੇ ਹਰਿਆਣਾ 'ਚ ...

ਪੂਰੀ ਖ਼ਬਰ »

ਲਾਹੌਰ ਹਾਈਕੋਰਟ ਵਲੋਂ ਮੁਸ਼ੱਰਫ਼ ਦੀ ਮੌਤ ਦੀ ਸਜ਼ਾ ਰੱਦ

ਅੰਮ੍ਰਿਤਸਰ, 13 ਜਨਵਰੀ (ਸੁਰਿੰਦਰ ਕੋਛੜ)-ਲਾਹੌਰ ਹਾਈਕੋਰਟ ਨੇ ਅੱਜ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਨੂੰ ਮੌਤ ਦੀ ਸਜ਼ਾ ਸੁਣਾਉਣ ਵਾਲੀ ਵਿਸ਼ੇਸ਼ ਅਦਾਲਤ ਦੇ ਗਠਨ ਨੂੰ ਗ਼ੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਜਿਸ ਨਾਲ ਸਾਬਕਾ ਰਾਸ਼ਟਰਪਤੀ ਦੀ ਫਾਂਸੀ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਕੌਮੀ ਪੱਧਰ 'ਤੇ ਕਮੇਟੀ ਬਣਾਉਣ ਦੀ ਮੰਗ

ਕੈਪਟਨ ਵਲੋਂ ਪ੍ਰਧਾਨ ਮੰਤਰੀ ਨੂੰ ਪੱਤਰ

ਚੰਡੀਗੜ੍ਹ, 13 ਜਨਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਨਿਗਰਾਨੀ ਲਈ ਕੌਮੀ ਪੱਧਰੀ ਕਮੇਟੀ ਦਾ ਗਠਨ ...

ਪੂਰੀ ਖ਼ਬਰ »

ਮਹਿੰਗਾਈ ਦਰ ਸਾਢੇ 5 ਸਾਲਾਂ ਦੇ ਸਭ ਤੋਂ ਉੱਚੇ ਪੱਧਰ 'ਤੇ

ਨਵੀਂ ਦਿੱਲੀ, 13 ਜਨਵਰੀ (ਏਜੰਸੀ)-ਸਬਜ਼ੀਆਂ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਖੁਦਰਾ ਮਹਿੰਗਾਈ ਦਰ ਦਸੰਬਰ 2019 'ਚ ਸਾਢੇ ਪੰਜ ਸਾਲ ਦੇ ਸਭ ਤੋਂ ਰਿਕਾਰਡ ਪੱਧਰ 7.35 ਫ਼ੀਸਦੀ 'ਤੇ ਪੁੱਜ ਗਈ। ਖੁਰਾਕੀ ਪਦਾਰਥਾਂ ਦੀ ਖੁਦਰਾ ਮਹਿੰਗਾਈ ਦਰ ਵੀ ਛੇ ਸਾਲ ਤੋਂ ...

ਪੂਰੀ ਖ਼ਬਰ »

ਪੰਜਾਬ ਭਾਜਪਾ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ 17 ਨੂੰ

ਲੁਧਿਆਣਾ, 13 ਜਨਵਰੀ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ 17 ਜਨਵਰੀ ਨੂੰ ਚੋਣ ਹੋਵੇਗੀ, ਜਿਸ ਲਈ 16 ਜਨਵਰੀ ਨੂੰ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਜਾਣਗੇ। ਜਿਸ ਲਈ ਭਾਜਪਾ ਵਲੋਂ ਕੌਮੀ ਉਪ-ਪ੍ਰਧਾਨ ਵਿਨੈ ਸਹਿਸਤਰਬੁਧੇ ਅਤੇ ਕੌਮੀ ...

ਪੂਰੀ ਖ਼ਬਰ »

ਕਸ਼ਮੀਰ 'ਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਹਲਾਕ

ਸ੍ਰੀਨਗਰ, 13 ਜਨਵਰੀ (ਪੀ.ਟੀ.ਆਈ.)-ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਇਕ ਸਥਾਨਕ ਅੱਤਵਾਦੀ ਮਾਰਿਆ ਗਿਆ। ਪੁਲਿਸ ਨੇ ਦੱਸਿਆ ਕਿ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ਬਰ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ...

ਪੂਰੀ ਖ਼ਬਰ »

130 ਰੁਪਏ 'ਚ 100 ਦੀ ਬਜਾਏ ਮਿਲਣਗੇ 200 ਚੈਨਲ-ਟਰਾਈ

ਨਵੀਂ ਦਿੱਲੀ, 13 ਜਨਵਰੀ (ਏਜੰਸੀ)-ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ (ਟੀ.ਆਰ.ਏ.ਆਈ.) ਨੇ ਆਪਣੇ ਨਵੇਂ ਟੈਰਿਫ ਆਰਡਰ (ਐਨ.ਟੀ.ਓ.) 'ਚ ਉਪਭੋਗਤਾਵਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਪਹਿਲਾਂ 130 ਰੁਪਏ 'ਚ ਦਿੱਤੇ ਜਾਣ ਵਾਲੇ 100 ਚੈਨਲਾਂ ਦੀ ਬਜਾਏ 200 ਚੈਨਲ ਦੇਣ ਦਾ ...

ਪੂਰੀ ਖ਼ਬਰ »

ਅੱਤਵਾਦੀਆਂ ਨਾਲ ਫੜੇ ਗਏ ਡੀ.ਐਸ.ਪੀ. ਦੀ ਜਾਂਚ ਐਨ.ਆਈ.ਏ. ਹਵਾਲੇ

ਜੰਮੂ-ਕਸ਼ਮੀਰ ਪੁਲਿਸ ਵਲੋਂ ਮੁਅੱਤਲ

ਸ੍ਰੀਨਗਰ, 13 ਜਨਵਰੀ (ਏਜੰਸੀ)- ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਬੀਤੇ ਦਿਨੀਂ ਹਿਜ਼ਬੁਲ ਮੁਜਾਹਦੀਨ ਦੇ ਅੱਤਵਾਦੀਆਂ ਨੂੰ ਭਜਾਉਣ ਦੀ ਕੋਸ਼ਿਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਡੀ.ਐਸ.ਪੀ. ਦੇ ਮਾਮਲੇ ਦੀ ਜਾਂਚ ਕਰੇਗੀ। ਇਸੇ ਦੌਰਾਨ ਅੱਜ ਡੀ. ਐਸ. ਪੀ. ਦਵਿੰਦਰ ਸਿੰਘ ਨੂੰ ਮੁਅੱਤਲ ...

ਪੂਰੀ ਖ਼ਬਰ »

ਮੋਦੀ ਵਲੋਂ ਪੁਤਿਨ ਨਾਲ ਖੇਤਰੀ ਤੇ ਵਿਸ਼ਵ ਪੱਧਰੀ ਮੁੱਦਿਆਂ 'ਤੇ ਚਰਚਾ

ਨਵੀਂ ਦਿੱਲੀ, 13 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਅੱਜ ਖੇਤਰੀ ਤੇ ਵਿਸ਼ਵ ਪੱਧਰੀ ਮੁੱਦਿਆਂ 'ਤੇ ਚਰਚਾ ਕੀਤੀ। ਦੋਵੇਂ ਨੇਤਾਵਾਂ ਨੇ ਖੇਤਰੀ ਅਤੇ ਵਿਸ਼ਵ ਪੱਧਰੀ ਸੁਰੱਖਿਆ, ਸ਼ਾਂਤੀ ਅਤੇ ਸਥਿਰਤਾ ਯਕੀਨੀ ...

ਪੂਰੀ ਖ਼ਬਰ »

ਡਰੋਨ ਰੱਖਣ ਵਾਲੇ 31 ਜਨਵਰੀ ਤੱਕ ਆਪਣੀ ਰਜਿਸਟ੍ਰੇਸ਼ਨ ਕਰਵਾਉਣ-ਸ਼ਹਿਰੀ ਹਵਾਬਾਜ਼ੀ ਮੰਤਰੀ

ਨਵੀਂ ਦਿੱਲੀ, 13 ਜਨਵਰੀ (ਏਜੰਸੀਆਂ)-ਹਵਾਬਾਜ਼ੀ ਮੰਤਰਾਲੇ ਨੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਲਈ ਸਵੈ-ਇੱਛੁਕ ਰਜਿਸਟਰੇਸ਼ਨ ਕਰਵਾਉਣ ਦਾ ਐਲਾਨ ਕੀਤਾ ਹੈ। ਉਕਤ ਐਲਾਨ ਅਨੁਸਾਰ ਡਰੋਨ ਉਡਾਉਣ ਵਾਲਿਆਂ ਨੂੰ ਹੁਣ 31 ਜਨਵਰੀ ਤੱਕ ਆਪਣੀ ਰਜਿਸਟਰੇਸ਼ਨ ਕਰਵਾਉਣ ਲਈ ਕਿਹਾ ...

ਪੂਰੀ ਖ਼ਬਰ »

ਜੇ. ਐਨ. ਯੂ. ਹਿੰਸਾ ਮਾਮਲਾ

ਦਿੱਲੀ ਪੁਲਿਸ ਵਲੋਂ ਆਇਸ਼ੀ ਘੋਸ਼ ਤੇ ਦੋ ਹੋਰਨਾਂ ਤੋਂ ਪੁੱਛਗਿੱਛ

ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਕਲਾਸਾਂ ਦਾ ਬਾਈਕਾਟ

ਨਵੀਂ ਦਿੱਲੀ, 13 ਜਨਵਰੀ (ਏਜੰਸੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਟੀਮ ਵਲੋਂ ਅੱਜ ਜੇ. ਐਨ. ਯੂ. ਦਾ ਦੌਰਾ ਕੀਤਾ ਗਿਆ ਅਤੇ ਜੇ. ਐਨ. ਯੂ. ਵਿਦਿਆਰਥੀ ਸੰਘ ਦੀ ਪ੍ਰਧਾਨ ਆਇਸ਼ੀ ਘੋਸ਼ ਸਮੇਤ ਤਿੰਨ ਵਿਦਿਆਰਥੀਆਂ ਕੋਲੋਂ 5 ਜਨਵਰੀ ਨੂੰ ਹੋਈ ਹਿੰਸਾ ਸਬੰਧੀ ਪੁੱਛਗਿੱਛ ਕੀਤੀ ਗਈ। ...

ਪੂਰੀ ਖ਼ਬਰ »

ਨੁਸਲੀ ਵਾਡੀਆ ਨੇ ਰਤਨ ਟਾਟਾ ਤੇ ਹੋਰਾਂ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਲਿਆ ਵਾਪਸ

ਨਵੀਂ ਦਿੱਲੀ, 13 ਜਨਵਰੀ (ਏਜੰਸੀ)- ਬੰਬੇ ਡਾਇੰਗ ਦੇ ਚੇਅਰਮੈਨ ਨੁਸਲੀ ਵਾਡੀਆ ਨੇ ਟਾਟਾ ਸਮੂਹ ਦੇ ਸਾਬਕਾ ਚੇਅਰਮੈਨ ਰਤਨ ਟਾਟਾ ਤੇ ਹੋਰਾਂ ਖ਼ਿਲਾਫ਼ ਦਾਇਰ 3000 ਕਰੋੜ ਰੁਪਏ ਦੇ ਮੁਆਵਜ਼ੇ ਸਮੇਤ ਮਾਣਹਾਨੀ ਦੇ ਸਾਰੇ ਮਾਮਲੇ ਸੋਮਵਾਰ ਨੂੰ ਵਾਪਸ ਲੈ ਲਏ। ਚੀਫ਼ ਜਸਟਿਸ ਐਸ.ਏ. ਬੋਬੜੇ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਵਾਡੀਆ ਨੂੰ ਸੁਪਰੀਮ ਕੋਰਟ 'ਚ ਆਪਣੀ ਪਟੀਸ਼ਨ ਵਾਪਸ ਲੈਣ ਦੀ ਮਨਜ਼ੂਰੀ ਦੇ ਦਿੱਤੀ। ਇਸ ਤੋਂ ਪਹਿਲਾਂ ਬੈਂਚ ਨੇ ਇਸ ਕਥਨ ਨੂੰ ਦਰਜ ਕੀਤਾ ਕਿ ਟਾਟਾ ਤੇ ਹੋਰਾਂ ਦਾ ਇਰਾਦਾ ਵਾਡੀਆ ਨੂੰ ਬਦਨਾਮ ਕਰਨ ਦਾ ਨਹੀਂ ਸੀ। ਬੈਂਚ ਨੇ ਕਿਹਾ ਕਿ ਟਾਟਾ ਦੇ ਇਸ ਬਿਆਨ ਦੇ ਮੱਦੇਨਜ਼ਰ ਕਿ ਵਾਡੀਆ ਨੂੰ ਬਦਨਾਮ ਕਰਨ ਦਾ ਕੋਈ ਇਰਾਦਾ ਨਹੀਂ ਸੀ, ਜੋ ਸੁਪਰੀਮ ਕੋਰਟ ਦੇ ਨਤੀਜੇ ਦੇ ਅਨੁਰੂਪ ਹੈ, ਪਟੀਸ਼ਨਕਰਤਾ ਨੂੰ ਮੌਜੂਦਾ ਪਟੀਸ਼ਨ ਅਤੇ ਮੁਆਵਜ਼ੇ ਦੇ ਲਈ ਲੰਬਿਤ ਅਰਜ਼ੀ ਵਾਪਸ ਲੈਣ ਦੀ ਮਨਜ਼ੂਰੀ ਦਿੱਤੀ ਜਾਂਦੀ ਹੈ। ਬੈਂਚ ਨੇ ਵਾਡੀਆ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਸੀ.ਏ. ਸੁੰਦਰਮ ਨੂੰ ਕਿਹਾ ਕਿ ਅਦਾਲਤ ਉਨ੍ਹਾਂ ਦੇ ਮੁਵੱਕਲ ਦੇ ਦ੍ਰਿਸ਼ਟੀਕੋਣ ਦੀ ਪ੍ਰਸੰਸਾ ਕਰਦੀ ਹੈ। ਸੁਪਰੀਮ ਕੋਰਟ ਨੇ 6 ਜਨਵਰੀ ਨੂੰ ਵਾਡੀਆ ਤੇ ਟਾਟਾ ਨੂੰ ਕਿਹਾ ਸੀ ਕਿ ਉਹ ਇਕੱਠੇ ਬੈਠਕ ਕਰ ਕੇ ਮਾਣਹਾਨੀ ਦੇ ਮਾਮਲੇ 'ਚ ਆਪਣੇ ਮਤਭੇਦ ਦੂਰ ਕਰਨ। ਵਾਡੀਆ ਨੇ 2016 'ਚ ਰਤਨ ਟਾਟਾ ਤੇ ਹੋਰਾਂ ਖ਼ਿਲਾਫ਼ ਉਸ ਸਮੇਂ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ ਸੀ, ਜਦੋਂ ਉਨ੍ਹਾਂ ਨੂੰ ਟਾਟਾ ਸਮੂਹ ਦੀਆਂ ਕੁਝ ਕੰਪਨੀਆਂ ਦੇ ਬੋਰਡ ਤੋਂ ਹਟਾ ਦਿੱਤਾ ਗਿਆ ਸੀ।


ਖ਼ਬਰ ਸ਼ੇਅਰ ਕਰੋ

 

ਭਾਜਪਾ ਨੂੰ 20 ਨੂੰ ਮਿਲੇਗਾ ਨਵਾਂ ਪ੍ਰਧਾਨ

ਜੇ.ਪੀ. ਨੱਢਾ ਦੀ ਹੋ ਸਕਦੀ ਹੈ ਤਾਜਪੋਸ਼ੀ

ਨਵੀਂ ਦਿੱਲੀ, 13 ਜਨਵਰੀ (ਏਜੰਸੀਆਂ)-ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਨਵੇਂ ਪ੍ਰਧਾਨ ਦੀ ਚੋਣ ਲਈ ਪ੍ਰਕਿਰਿਆ ਚੱਲ ਰਹੀ ਹੈ। ਪਾਰਟੀ ਸੰਵਿਧਾਨ ਅਨੁਸਾਰ 50 ਫ਼ੀਸਦੀ ਤੋਂ ਜ਼ਿਆਦਾ ਰਾਜਾਂ 'ਚ ਸੰਗਠਨ ਦੀ ਚੋਣ ਹੋ ਜਾਣ ਤੋਂ ਬਾਅਦ ਰਾਸ਼ਟਰੀ ਪ੍ਰਧਾਨ ਦੀ ਚੋਣ ਹੁੰਦੀ ਹੈ। ਸੂਤਰਾਂ ...

ਪੂਰੀ ਖ਼ਬਰ »

ਜਾਮੀਆ ਦੇ ਵਿਦਿਆਰਥੀਆਂ ਵਲੋਂ ਉਪ ਕੁਲਪਤੀ ਦੇ ਦਫ਼ਤਰ ਦਾ ਘਿਰਾਓ

ਨਵੀਂ ਦਿੱਲੀ, 13 ਜਨਵਰੀ (ਉਪਮਾ ਡਾਗਾ ਪਾਰਥ)-ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੈਂਪਸ 'ਚ 15 ਦਸੰਬਰ ਨੂੰ ਹੋਏ ਪੁਲਿਸ ਲਾਠੀਚਾਰਜ ਦੇ ਮਾਮਲੇ 'ਚ ਐਫ. ਆਈ. ਆਰ. ਦਰਜ ਕਰਵਾਉਣ ਦੀ ਮੰਗ ਨੂੰ ਲੈ ਕੇ ਉਪ ਕੁਲਪਤੀ ਨਜ਼ਮਾ ਅਖ਼ਤਰ ਦੇ ਦਫ਼ਤਰ ਦਾ ਘਿਰਾਓ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX