ਤਾਜਾ ਖ਼ਬਰਾਂ


ਫਾਈਜ਼ਰ, ਮੋਡੇਰਨਾ ਅਤੇ ਜਾਨਸਨ ਅਤੇ ਜਾਨਸਨ ਟੀਕੇ ਦੀ ਉਪਲਬਧਤਾ ਵਧਣ 'ਤੇ ਦੂਜੇ ਦੇਸ਼ਾਂ ਨੂੰ ਕਰਾਂਗੇ ਸਪਲਾਈ - ਜੋ ਬਾਈਡਨ
. . .  18 minutes ago
ਵਾਸ਼ਿੰਗਟਨ, 18 ਮਈ - ਯੂ.ਐੱਸ. ਦੇ ਰਾਸ਼ਟਰਪਤੀ ਜੋ ਬਾਈਡਨ ਨੇ ਘੋਸ਼ਣਾ ਕੀਤੀ ਹੈ ਕਿ ਜਿਵੇਂ...
ਬਾਈਡਨ ਨੇ ਨੇਤਨਯਾਹੂ ਨਾਲ ਫ਼ੋਨ ਕਾਲ 'ਤੇ ਇਜ਼ਰਾਈਲ ਦੇ ਸਵੈ-ਰੱਖਿਆ ਦੇ ਅਧਿਕਾਰ ਦਾ ਸਮਰਥਨ ਕੀਤਾ
. . .  41 minutes ago
ਅਮਰੀਕਾ, 18 ਮਈ - ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ...
ਚੱਕਰਵਾਤੀ: ਨੇਵੀ ਦੇ ਜਹਾਜ਼ਾਂ ਨੇ 132 ਲੋਕਾਂ ਨੂੰ ਮੁੰਬਈ ਨੇੜੇ ਬੈਰਜ ਐਡਰਿਫਟ 'ਤੋਂ ਬਚਾ ਲਿਆ
. . .  52 minutes ago
ਮੁੰਬਈ, 18 ਮਈ - ਇੰਡੀਅਨ ਨੇਵੀ ਨੇ ਗੁਜਰਾਤ ਦੇ ਤਟ 'ਤੇ 185 ਕਿੱਲੋਮੀਟਰ ਪ੍ਰਤੀ ਘੰਟੇ ਦੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 2,63,533 ਨਵੇਂ ਕੋਰੋਨਾ ਮਾਮਲੇ ਆਏ, 4,329 ਮੌਤਾਂ
. . .  1 minute ago
ਨਵੀਂ ਦਿੱਲੀ, 18 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 2,63,533 ਨਵੇਂ ਕੋਰੋਨਾ...
ਪਦਮ ਸ੍ਰੀ ਡਾ.ਕੇ.ਕੇ. ਅਗਰਵਾਲ ਦਾ ਕੋਰੋਨਾ ਨਾਲ ਹੋਇਆ ਦਿਹਾਂਤ
. . .  about 1 hour ago
ਨਵੀਂ ਦਿੱਲੀ, 18 ਮਈ - ਪਦਮ ਸ੍ਰੀ ਪੁਰਸਕਾਰ ਅਤੇ ਸਾਬਕਾ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਦੇ ਸਾਬਕਾ ਪ੍ਰਧਾਨ ...
ਓਲੰਪਿਕ ਮੈਡਲ ਜੇਤੂ ਸੁਸ਼ੀਲ ਕੁਮਾਰ ਨੇ ਆਗਾਮੀ ਜ਼ਮਾਨਤ ਪਟੀਸ਼ਨ ਕੀਤੀ ਦਾਇਰ
. . .  about 1 hour ago
ਨਵੀਂ ਦਿੱਲੀ, 18 ਮਈ - ਓਲੰਪਿਕ ਮੈਡਲ ਜੇਤੂ ਸੁਸ਼ੀਲ ਕੁਮਾਰ ਨੇ ਆਗਾਮੀ ਜ਼ਮਾਨਤ ਪਟੀਸ਼ਨ ਦਾਇਰ...
ਉੱਤਰਾਖੰਡ: ਅੱਜ ਬਦਰੀਨਾਥ ਧਾਮ ਦੇ ਕਪਾਟ ਖੋਲ੍ਹੇ
. . .  about 1 hour ago
ਉੱਤਰਾਖੰਡ, 18 ਮਈ - ਬਦਰੀਨਾਥ ਧਾਮ ਦੇ ਕਪਾਟ...
ਨੇਪਾਲ ਅਤੇ ਹੰਗਰੀ ਦੇ ਸਾਬਕਾ ਰਾਜਦੂਤ ਅਰਵਿੰਡਾ ਦਿਓ ਦੇ ਦੇਹਾਂਤ 'ਤੇ ਵਿਦੇਸ਼ ਮੰਤਰੀ ਨੇ ਜਤਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 18 ਮਈ - ਨੇਪਾਲ ਅਤੇ ਹੰਗਰੀ ਦੇ ਸਾਬਕਾ ਰਾਜਦੂਤ ਅਰਵਿੰਡਾ ਦਿਓ ਦੇ ...
ਅਗਲੇ 2 ਘੰਟਿਆਂ 'ਚ ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ 'ਚ ਹੋਵੇਗੀ ਹਲਕੀ ਬਾਰਸ਼
. . .  about 2 hours ago
ਨਵੀਂ ਦਿੱਲੀ, 18 ਮਈ - ਭਾਰਤ ਮੌਸਮ ਵਿਭਾਗ ਦੇ ਅਨੁਸਾਰ ਅਗਲੇ 2 ਘੰਟਿਆਂ ...
ਚੱਕਰਵਾਤੀ ਤੌਕਤੇ : ਐਨ.ਡੀ.ਆਰ.ਐਫ. ਦੀ ਟੀਮ ਮੁੰਬਈ ਦੇ ਦਹੀਸਰ ਖੇਤਰ 'ਚ ਸੜਕ ਸਾਫ ਕਰਨ 'ਚ ਲੱਗੀ
. . .  about 2 hours ago
ਮਹਾਰਾਸ਼ਟਰ, 18 ਮਈ - ਐਨ.ਡੀ.ਆਰ.ਐਫ. ਦੀ ਟੀਮ ਮੁੰਬਈ ਦੇ ਦਹੀਸਰ ਖੇਤਰ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਅੰਮ੍ਰਿਤਸਰ 'ਚ ਕੋਰੋਨਾ ਦੇ 427 ਨਵੇਂ ਮਾਮਲੇ ਆਏ ਸਾਹਮਣੇ, 17 ਦੀ ਮੌਤ
. . .  1 day ago
ਅੰਮ੍ਰਿਤਸਰ, 17 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 427 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ...
ਮਾਮੂਲੀ ਝਗੜੇ ਦੌਰਾਨ ਸਾਬਕਾ ਫੌਜੀ ਦੀ ਮੌਤ
. . .  1 day ago
ਰਾਜਾਸਾਂਸੀ/ਹਰਸ਼ਾ ਛੀਨਾ, 17 ਮਈ (ਹਰਦੀਪ ਸਿੰਘ ਖੀਵਾ, ਕੜਿਆਲ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਹਰਸ਼ਾ ਛੀਨਾ ਵਿਚਲਾ ਕਿਲਾ ਵਿਖੇ ਪਾਣੀ ਦੀ ਟੈਂਕੀ ਦੀ ਸਾਂਭ ਸੰਭਾਲ ਲਈ ਤਾਇਨਾਤ ਇਕ ਸਾਬਕਾ ਫੌਜੀ ...
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਰਲੇਵੇਂ ਤੋਂ ਬਾਅਦ ਹੋਂਦ 'ਚ ਆਇਆ ਸ਼੍ਰੋਮਣੀ ਅਕਾਲੀ ਦਲ ਸੰਯੁਕਤ
. . .  1 day ago
ਚੰਡੀਗੜ੍ਹ , 17 ਮਈ - ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਰਲੇਵੇਂ ਤੋਂ ਬਾਅਦ ਅੱਜ ਸਾਂਝੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ...
ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ ਖੁੱਲ੍ਹਣਗੇ
. . .  1 day ago
ਦੇਹਰਾਦੂਨ, 17 ਮਈ - ਉੱਤਰਾਖੰਡ ਦੇ ਗੜ੍ਹਵਾਲ ਹਿਮਾਲਿਆ ਵਿਚ ਸਥਿਤ ਵਿਸ਼ਵ ਪ੍ਰਸਿੱਧ ਭਗਵਾਨ ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ 4: 15 ਵਜੇ ਖੁੱਲ੍ਹਣਗੇ। ਇਸ ਦੇ ਮੱਦੇਨਜ਼ਰ, ਮੰਦਰ ਪੂਰੀ ਤਰ੍ਹਾਂ ...
ਫ਼ਰੀਦਕੋਟ ’ਚ ਅੱਜ 211 ਆਏ ਕੋਰੋਨ ਦੇ ਨਵੇਂ ਕੇਸ, 5 ਦੀ ਮੌਤ
. . .  1 day ago
ਫ਼ਰੀਦਕੋਟ, 17 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਜ਼ਿਲ੍ਹੇ ’ਚ ਅੱਜ ਕਰੋਨਾ ਦੇ 211 ਮਾਮਲੇ ਸਾਹਮਣੇ ਆਉਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਦੋਂ ਕਿ ਅੱਜ 5 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ, 619 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਮਹਾਂਮਾਰੀ ਕਾਰਨ 9 ਹੋਰ ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ...
ਆਕਸੀਜਨ ਦੀ ਪਹਿਲੀ ਖੇਪ ਪੰਜਾਬ ਪੁੱਜੀ
. . .  1 day ago
ਪਟਵਾਰੀ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਸੰਗਰੂਰ, 17 ਮਈ ( ਦਮਨਜੀਤ ਸਿੰਘ )- ਵਿਜੀਲੈਂਸ ਪੁਲਿਸ ਸੰਗਰੂਰ ਵਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆ ਜਗਸੀਰ ਸਿੰਘ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਸੰਗਰੂਰ ਦੇ ਡੀ. ਐਸ. ਪੀ. ਸਤਨਾਮ ਸਿੰਘ ਵਿਰਕ ਨੇ ...
ਚੱਕਰਵਾਤੀ ਤੂਫਾਨ ' ਤੌਕਤੇ’ ਕਾਰਨ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਚੇਤਾਵਨੀ
. . .  1 day ago
ਆਰਥਿਕ ਤੰਗੀ ਨਾਲ ਜੂਝ ਰਹੇ ਕਿਰਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਹੀ ਨੇੜਲੇ ਪਿੰਡ ਨੀਲੋਵਾਲ ਦੇ ਆਰਥਿਕ ਤੰਗੀ ਨਾਲ ਜੂਝ ਰਹੇ ਇਕ ਕਿਰਤੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 72 ਨਵੇਂ ਕੇਸ, 5 ਮੌਤਾਂ
. . .  1 day ago
ਬਰਨਾਲਾ, 17 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 72 ਨਵੇਂ ਕੇਸ ਸਾਹਮਣੇ ਆਏ ਹਨ ਅਤੇ 5 ਹੋਰ ਮਰੀਜ਼ਾਂ ਦੀ ਮੌਤ ਹੋਈ...
ਸ਼ਾਹਕੋਟ ਪੁਲਿਸ ਨੇ 505 ਗ੍ਰਾਮ ਹੈਰੋਇਨ ਸਮੇਤ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ ਕੀਤਾ ਕਾਬੂ
. . .  1 day ago
ਸ਼ਾਹਕੋਟ, 17 ਮਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਸ਼ਾਹਕੋਟ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ 505 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ...
ਲੁਧਿਆਣਾ ਵਿਚ ਕੋਰੋਨਾ ਨਾਲ 28 ਮੌਤਾਂ
. . .  1 day ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 28 ਮੌਤਾਂ ਹੋ ਗਈਆਂ ਹਨ, ਜਿਸ ਵਿਚ 20 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਸਕੂਲਾਂ ਦੇ ਉਜਾੜੇ ਤੇ ਨਵੀਂ ਸਿੱਖਿਆ ਨੀਤੀ ਦੇ ਵਿਰੋਧ 'ਚ ਅਧਿਆਪਕਾਂ ਵਲੋਂ ਮੁਜ਼ਾਹਰਾ
. . .  1 day ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਸਾਂਝਾ ਅਧਿਆਪਕ ਮੋਰਚੇ ਪੰਜਾਬ ਦੇ ਸੂਬਾਈ ਸੱਦੇ 'ਤੇ ਇੱਥੇ ਅਧਿਆਪਕਾਂ ਵਲੋਂ ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਉਜਾੜੇ ਅਤੇ ਮੋਦੀ ਸਰਕਾਰ ਦੀ ਨਿੱਜੀਕਰਨ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551

ਮੋਗਾ

ਵਧ ਰਹੀ ਸਰਦੀ ਤੇ ਬੇਮੌਸਮੇ ਮੀ ਾਹ ਨਾਲ ਸਵਾਈਨ ਫਲੂ ਦਾ ਖ਼ਤਰਾ ਵਧਣ ਲੱਗਾ

ਮੋਗਾ, 13 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਡੇਂਗੂ, ਚਿਕਨ ਗੁਣੀਆ ਤੇ ਤਪਦਿਕ ਦੀਆਂ ਬਿਮਾਰੀਆਂ ਨੂੰ ਜਿੱਥੇ ਖ਼ਤਰਨਾਕ ਮੰਨਿਆਂ ਜਾਂਦਾ ਹੈ | ਹੁਣ ਪਿਛਲੇ ਕਈ ਸਾਲਾਂ ਤੋਂ ਸਵਾਈਨ ਫਲੂ ਦੀ ਬਿਮਾਰੀ ਵੀ ਅੱਤ ਖ਼ਤਰਨਾਕ ਮੰਨੀ ਜਾਂਦੀ ਹੈ, ਕਿਉਂਕਿ ਇਹ ਬਿਮਾਰੀ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਸਿੱਧੂ ਐੱਸ. ਓ. ਆਈ. ਦੇ ਪ੍ਰਧਾਨ ਨਿਯੁਕਤ

ਧਰਮਕੋਟ, 13 ਜਨਵਰੀ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੀ ਰੀੜ੍ਹ ਦੀ ਹੱਡੀ ਸਮਝੀ ਜਾਣ ਵਾਲੀ ਐੱਸ.ਓ.ਆਈ. ਨੂੰ ਹੋਰ ਮਜ਼ਬੂਤ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਅਤੇ ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ਚੇਅਰਮੈਨ ਪੰਜਾਬ ...

ਪੂਰੀ ਖ਼ਬਰ »

ਕੁੱਟਮਾਰ ਕਰਨ ਿਖ਼ਲਾਫ਼ ਤਿੰਨ ਨਾਮਜ਼ਦ

ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਸਤਨਾਮ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਸ਼ਾਹ ਵਾਲਾ ਰੋਡ ਜ਼ੀਰਾ ਪੰਜਾਬ ਰੋਡਵੇਜ਼ ਮੋਗਾ ਡੀਪੂ ਦੀ ਬੱਸ ਦਾ ਡਰਾਈਵਰ ਹੈ | ਉਹ 10 ਜਨਵਰੀ ਨੂੰ ਬਾਅਦ ਦੁਪਹਿਰ ਪੌਣੇ 5 ਵਜੇ ਦੇ ਕਰੀਬ ਆਪਣੀ ਬੱਸ ਕੋਲ ਮੋਗਾ ਦੇ ਬੱਸ ਅੱਡੇ ਵਿਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਚਾਰ ਜ਼ਖ਼ਮੀ

ਕੋਟ ਈਸੇ ਖਾਂ, 13 ਜਨਵਰੀ (ਗੁਰਮੀਤ ਸਿੰਘ ਖਾਲਸਾ)-ਸਥਾਨਕ ਸ਼ਹਿਰ ਤੋਂ ਜ਼ੀਰਾ ਰੋਡ 'ਤੇ ਸਥਿਤ ਪਿੰਡ ਮਨਾਵਾਂ ਦੇ ਅੱਡੇ ਨਜ਼ਦੀਕ ਮੇਨ ਰੋਡ 'ਤੇ ਦੋ ਕਾਰਾਂ ਦੀ ਆਹਮੋ ਸਾਹਮਣੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ 4 ਚਾਰ ਗੰਭੀਰ ਜ਼ਖ਼ਮੀ ਹੋ ਗਏ¢ ਜਾਣਕਾਰੀ ...

ਪੂਰੀ ਖ਼ਬਰ »

ਸੱਤਪਾਲ ਸਿੰਘ ਜ਼ਿਲ੍ਹਾ ਇੰਟਕ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਮੋਗਾ, 13 ਜਨਵਰੀ (ਜਸਪਾਲ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਵਿਚ ਇੰਟਕ ਦਾ ਘੇਰਾ ਵਿਸ਼ਾਲ ਕਰਦਿਆਂ ਅਤੇ ਅਣਥੱਕ ਵਰਕਰਾਂ ਨੂੰ ਬਣਨ ਦਾ ਮਾਨ ਸਨਮਾਨ ਦਿੰਦਿਆਂ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਸੱਤਪਾਲ ਸਿੰਘ ਭਾਗੀਕੇ ਨੂੰ ਇੰਟਕ ਦਾ ਜ਼ਿਲ੍ਹਾ ਸੀਨੀਅਰ ...

ਪੂਰੀ ਖ਼ਬਰ »

ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਜਾਵੇ- ਡੀ. ਐੱਸ. ਪੀ.

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਤੇ ਮੋਗਾ ਪੁਲਿਸ ਵਲੋਂ ਆਮ ਜਨਤਾ ਵਿਚ ਟਰੈਫ਼ਿਕ ਨਿਯਮਾਂ ਦੀ ਜਾਗਰੂਕਤਾ ਪੈਦਾ ਕਰਨ ਲਈ 17 ਜਨਵਰੀ ਤੱਕ ਚੱਲਣ ਵਾਲੇ ਸੜਕ ਸੁਰੱਖਿਆ ਹਫ਼ਤੇ ਵਿਚ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ...

ਪੂਰੀ ਖ਼ਬਰ »

ਫ਼ੌਜ ਵਿਚ ਭਰਤੀ ਕਰਾਉਣ ਦੇ ਝਾਂਸੇ ਅਧੀਨ ਚਾਰ ਲੱਖ ਦੀ ਠੱਗੀ

ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਜਸਵੀਰ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਸਾਹੋਕੇ, ਅੰਮਿ੍ਤਪਾਲ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਫੂਲੇ ਵਾਲਾ ਤੇ ਬਿੰਦਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਸਾਹੋਕੇ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ...

ਪੂਰੀ ਖ਼ਬਰ »

ਚੋਰਾਂ ਵਲੋਂ ਦੁਕਾਨ 'ਚੋਂ 30 ਹਜ਼ਾਰ ਦੀ ਨਕਦੀ ਤੇ ਸਾਮਾਨ ਚੋਰੀ

ਬਾਘਾ ਪੁਰਾਣਾ,13 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਸੜਕ ਵਾਲੇ ਬਾਜ਼ਾਰ ਵਿਚ ਸਥਿਤ ਰਿੰਕੂ ਰੈਡੀਮੇਡ ਅਤੇ ਗਾਰਮੈਂਟਸ ਸਟੋਰ ਦੀ ਦੁਕਾਨ 'ਚੋਂ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਦੁਕਾਨ ਦੇ ਸ਼ਟਰ ਨੂੰ ਲੱਗੇ ਦੋਵੇਂ ਤਾਲੇ ਕਿਸੇ ਤਰ੍ਹਾਂ ਖ਼ੋਲ ਕੇ ...

ਪੂਰੀ ਖ਼ਬਰ »

ਅਣਪਛਾਤੇ ਕਾਰ ਡਰਾਈਵਰ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਹਰਸਿਮਰਨ ਸਿੰਘ ਪੁੱਤਰ ਗੁਰਦਰਸ਼ਨ ਸਿੰਘ ਵਾਸੀ ਧਰਮ ਸਿੰਘ ਵਾਲਾ ਨੇ ਥਾਣਾ ਕੋਟ ਈਸੇ ਖਾਂ ਵਿਖੇ ਸ਼ਿਕਾਇਤ ਦਰਜ਼ ਕਰਵਾਈ ਕਿ 11 ਜਨਵਰੀ ਨੂੰ ਸ਼ਾਮ ਸਮੇਂ ਰਣਜੋਧ ਸਿੰਘ ਪੁੱਤਰ ਬੈਜਨਾਥ ਵਾਸੀ ਖੰਭਾਂ ਆਪਣੇ ਮੋਟਰਸਾਈਕਲ ...

ਪੂਰੀ ਖ਼ਬਰ »

ਬਿਜਲੀ ਦੇ ਵਧਦੇ ਰੇਟਾਂ ਨੇ ਸੂਬੇ ਦੇ ਲੋਕਾਂ ਦਾ ਲੱਕ ਤੋੜਿਆ-ਲੁਹਾਰਾ

ਕੋਟ ਈਸੇ ਖਾਂ, 13 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਸੂਬੇ ਵਿਚ ਸੱਤਾ ਤਬਦੀਲੀ ਨੂੰ ਭਾਵੇਂ ਢਾਈ ਸਾਲ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ ਪਰ ਮੌਜੂਦਾ ਕਾਂਗਰਸ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਲੋਕਾਂ ਨੂੰ ਅਜੇ ਤੱਕ ਇਹ ਇਲਮ ਵੀ ਨਹੀਂ ਹੋਇਆ ਕਿ ਸੂਬੇ ਵਿਚ ਸਰਕਾਰ ਨਾਂਅ ...

ਪੂਰੀ ਖ਼ਬਰ »

ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਧਾਰਮਿਕ ਸੈਮੀਨਾਰ ਕਰਵਾਇਆ

ਕਿਸ਼ਨਪੁਰਾ ਕਲਾਂ, 13 ਜਨਵਰੀ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਧਾਰਮਿਕ ਸੈਮੀਨਾਰ ਕਰਵਾਇਆ ਗਿਆ | ਇਹ ਧਾਰਮਿਕ ਸੈਮੀਨਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਟੱਡੀ ਸਰਕਲ ਲੁਧਿਆਣਾ ਵਲੋਂ ...

ਪੂਰੀ ਖ਼ਬਰ »

ਘੁਮਾਣ ਸਾਹਿਬ ਵਿਖੇ ਲੰਗਰ ਲਗਾਉਣ ਲਈ ਸੰਗਤ ਰਵਾਨਾ

ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਸ੍ਰੀ ਨਾਮਦੇਵ ਗੁਰਪੁਰਬ ਕਮੇਟੀ ਮੋਗਾ ਦੇ ਅਹੁਦੇਦਾਰ ਹਰ ਸਾਲ ਵਾਂਗ ਲੋਹੜੀ ਤੇ ਮਾਘੀ 'ਤੇ ਘੁਮਾਣ ਸਾਹਿਬ ਵਿਖੇ 49ਵਾਂ ਲੰਗਰ ਲਗਾਉਣ ਲਈ ਅੱਜ 4 ਗੱਡੀਆਂ ਦਾ ਕਾਫ਼ਲਾ ਲੈ ਕੇ ਗੁਰਦੁਆਰਾ ਸ੍ਰੀ ਨਾਮਦੇਵ ਭਵਨ ਮੋਗਾ ਤੋਂ ਰਵਾਨਾ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਦੀ ਹੋਣਹਾਰ ਵਿਦਿਆਰਥਣ ਅਰਸ਼ਦੀਪ ਕੌਰ ਸਨਮਾਨਿਤ

ਬਿਲਾਸਪੁਰ, 13 ਜਨਵਰੀ (ਸੁਰਜੀਤ ਸਿੰਘ ਗਾਹਲਾ)-ਇਲਾਕੇ ਦੀ ਉੱਘੀ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀ. ਸੈਕੰ. ਸਕੂਲ ਬਿਲਾਸਪੁਰ ਦੀ ਹੋਣਹਾਰ ਵਿਦਿਆਰਥਣ ਅਰਸ਼ਦੀਪ ਕੌਰ 12ਵੀਂ ਦਾ ਉਚੇਚਾ ਸਨਮਾਨ ਕੀਤਾ ਗਿਆ | ਇਹ ਸਨਮਾਨ ਸਤਿਨਾਮ ਸਰਬ ਕਲਿਆਣ ਟਰੱਸਟ ਰਜਿ. ਚੰਡੀਗੜ੍ਹ ...

ਪੂਰੀ ਖ਼ਬਰ »

ਪਿੰਡ ਕਪੂਰੇ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਣਿਆ ਸਮਾਰਟ ਸਕੂਲ

ਮੋਗਾ, 13 ਜਨਵਰੀ (ਅਮਰਜੀਤ ਸਿੰਘ ਸੰਧੂ)-ਅੱਜ ਸਿੱਖਿਆ ਵਿਭਾਗ ਦੇ ਮੁੱਖ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵਧੀਆ ਪੜ੍ਹਾਈ ਪ੍ਰਬੰਧ ਚਲਾਉਣ ਅਤੇ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ...

ਪੂਰੀ ਖ਼ਬਰ »

ਬਰੋਕਲੀ ਵਿਚ ਕੈਂਸਰ ਤੇ ਕਲੈਸਟਰੋਲ ਘਟਾਉਣ ਵਾਲੇ ਤੱਤ ਹੁੰਦੇ ਹਨ-ਡਾ. ਬਰਾੜ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਬਰਾੜ ਵਲੋਂ ਪਿੰਡ ਸਲੀਣਾ ਵਿਖੇ ਕਿਸਾਨ ਅਜੇ ਸੂਦ ਦੇ ਖੇਤਾਂ ਵਿਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਬਰੌਕਲੀ ਵਿਚ ਕੈਂਸਰ ਨੂੰ ਘਟਾਉਣ ਵਾਲਾ ਤੱਤ ਮਾਈਰੋਸਾਈਨੇਸ ਪਾਇਆ ਜਾਂਦਾ ਹੈ ਜੋ ਕਿ ਕੈਂਸਰ ਦੇ ਬਚਾਉਣ ਤੋਂ ਇਲਾਵਾ ਕਲੈਸਟਰੋਲ ਨੂੰ ਘਟਾਉਣ ਵਿਚ ਮਦਦ ਕਰਦਾ ਹੈ | ਉਨ੍ਹਾਂ ਦੱਸਿਆ ਕਿ ਬਰੌਕਲੀ ਵਿਚ ਬਹੁਤ ਹੀ ਲਾਹੇਵੰਦ ਤੱਤ ਮੌਜੂਦ ਹੁੰਦੇ ਹਨ ਜੋ ਕਿ ਨਾਮੁਰਾਦ ਬਿਮਾਰੀਆਂ ਦਾ ਟਾਕਰਾ ਕਰਨ ਲਈ ਲਾਹੇਵੰਦ ਹੁੰਦੇ ਹਨ | ਉਨ੍ਹਾਂ ਕਿਹਾ ਕਿ ਜੇਕਰ ਸਾਫ਼-ਸੁਥਰਾ ਅਤੇ ਜ਼ਹਿਰਾਂ ਰਹਿਤ ਸੰਤੁਲਿਤ ਭੋਜਨ ਸੇਵਨ ਕੀਤਾ ਜਾਵੇ ਤਾਂ ਭਿਆਨਕ ਬਿਮਾਰੀਆਂ ਤੋਂ ਛੁਟਕਾਰਾ ਮਿਲ ਸਕਦਾ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੰਤੁਲਿਤ ਭੋਜਨ ਲਈ ਉਹ ਆਪਣੇ ਘਰ ਖਾਣ ਲਈ ਸਬਜ਼ੀਆਂ ਦੇ ਨਾਲ-ਨਾਲ ਬਰੌਕਲੀ ਦੀ ਕਾਸ਼ਤ ਵੀ ਜ਼ਰੂਰ ਕਰਨ | ਉਨ੍ਹਾਂ ਦੱਸਿਆ ਕਿ ਬਰੌਕਲੀ ਦੀ ਪਨੀਰੀ ਲਗਾਉਣ ਦਾ ਯੋਗ ਸਮਾਂ ਅੱਧ ਅਗਸਤ ਤੋਂ ਅੱਧ ਸਤੰਬਰ ਹੈ | ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ 'ਪਾਲਮ ਸਮਰਿਧੀ' ਅਤੇ 'ਪੰਜਾਬ ਬਰੌਕਲੀ ਨੰਬਰ-1' ਕਿਸਮ ਨੂੰ ਬੀਜਣ ਦੀ ਸਿਫ਼ਾਰਿਸ਼ ਵੀ ਕੀਤੀ ਹੈ ਜਿਸ ਦਾ ਝਾੜ 70 ਕੁਇੰਟਲ ਪ੍ਰਤੀ ਏਕੜ ਪ੍ਰਾਪਤ ਕੀਤਾ ਜਾ ਸਕਦਾ ਹੈ | ਅਗਾਂਹਵਧੂ ਕਿਸਾਨ ਅਜੈ ਸੂਦ ਨੇ ਦੱਸਿਆ ਕਿ ਉਨ੍ਹਾਂ ਨੇ 3 ਏਕੜ ਵਿਚ ਬਰੌਕਲੀ ਦੀ ਕਾਸ਼ਤ ਕੀਤੀ ਹੈ ਜਿਸ ਵਿਚੋਂ ਹੁਣ ਤੱਕ ਉਨ੍ਹਾਂ ਨੇ 1 ਏਕੜ ਵਿਚੋਂ ਪਹਿਲੀ ਤੁੜਾਈ ਕਰ ਕੇ 1 ਲੱਖ ਰੁਪਏ ਦੀ ਆਮਦਨ ਪ੍ਰਾਪਤ ਕਰ ਲਈ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬਰੌਕਲੀ ਦੇ ਕਾਸ਼ਤਕਾਰਾਂ ਨੂੰ ਮੰਡੀਕਰਨ ਵਿਚ ਮੁਸ਼ਕਿਲ ਆਉਂਦੀ ਹੈ | ਸਰਕਾਰ ਚਾਹੀਦਾ ਹੈ ਕਿ ਉਹ ਹਰ ਜ਼ਿਲ੍ਹੇ ਵਿਚ ਸਬਜ਼ੀ ਕਾਸ਼ਤਕਾਰਾਂ ਨੂੰ ਕੋਲਡ ਸਟੋਰ ਦੀ ਸੁਵਿਧਾ ਮੁਹੱਈਆ ਕਰਵਾਏ |

ਖ਼ਬਰ ਸ਼ੇਅਰ ਕਰੋ

 

ਬਲੂਮਿੰਗ ਬਡਜ਼ ਸਕੂਲ ਵਿਚ ਕਰਵਾਇਆ ਟਰੈਫ਼ਿਕ ਨਿਯਮਾਂ ਲਈ ਜਾਗਰੂਕਤਾ ਸੈਮੀਨਾਰ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਐਸ.ਐਸ.ਪੀ. ਮੋਗਾ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟਰੈਫ਼ਿਕ ਐਜੂਕੇਸ਼ਨ ਸੈੱਲ ਜ਼ਿਲ੍ਹਾ ਮੋਗਾ ਵਲੋਂ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ...

ਪੂਰੀ ਖ਼ਬਰ »

ਸੰਤ ਮੀਹਾਂ ਸਿੰਘ ਸਕੂਲ ਦੇ ਵਿਦਿਆਰਥੀ ਦੀ ਨੈਸ਼ਨਲ ਖੇਡਾਂ ਲਈ ਚੋਣ

ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਸੰਤ ਮੀਹਾਂ ਸਿੰਘ ਰਾਜਾਪੀਰ ਸੀਨੀਅਰ ਸੈਕੰਡਰੀ ਸਕੂਲ ਰਾਜੇਆਣਾ (ਮੋਗਾ) ਦੇ ਵਿਦਿਆਰਥੀ ਵਿਸ਼ਾਲ ਗਿਆਰ੍ਹਵੀਂ ਕਾਮਰਸ ਦੀ ਚੋਣ ਭਾਰਤ ਵਿਚ ਹੋ ਰਹੀਆਂ ਨੈਸ਼ਨਲ ਖੇਡਾਂ ਦੇ ਅਧੀਨ ਪੰਜਾਬ ਦੀ ...

ਪੂਰੀ ਖ਼ਬਰ »

ਅਰਮਾਨ ਏ ਟੂ ਜ਼ੈੱਡ ਨੇ ਲਗਵਾਇਆ ਕੈਨੇਡਾ ਦਾ ਮਲਟੀਪਲ ਵੀਜ਼ਾ

ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਸਥਿਤ ਬੱਸ ਸਟੈਂਡ ਦੀ ਮਾਰਕੀਟ ਵਿਚ ਸਥਾਪਿਤ ਇਲਾਕੇ ਦੀ ਨਾਮਵਰ ਸੰਸਥਾ ਅਰਮਾਨ ਏ ਟੂ ਜੈੱਡ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਇਸ ਸੰਸਥਾ ਦੇ ਡਾਇਰੈਕਟਰ ਹਰਪਿੰਦਰ ...

ਪੂਰੀ ਖ਼ਬਰ »

ਬਲਵੀਰ ਮੌੜ ਤੇ ਤੇਜ ਸੰਧੂ ਐੱਸ. ਓ. ਆਈ. ਕਾਲਜਾਂ ਦੇ ਪ੍ਰਧਾਨ ਬਣੇ

ਮੋਗਾ, 13 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਹਲਕਾ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇੰਚਾਰਜ ਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਧਾਨ ਐੱਸ. ਓ. ਆਈ. ਹਰਮਨ ਬਰਾੜ ਖੋਟੇ ਵਲੋਂ ਐੱਸ. ਓ. ਆਈ. ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ 'ਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਲੋਹੜੀ ਦੇ ਤਿਉਹਾਰ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਓਟ ਸੈਂਟਰ ਬੱਧਨੀ ਕਲਾਂ 'ਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਬੱਧਨੀ ਕਲਾਂ, 13 ਜਨਵਰੀ (ਸੰਜੀਵ ਕੋਛੜ)-ਲੋਹੜੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਸਰਕਾਰੀ ਹਸਪਤਾਲ ਬੱਧਨੀ ਕਲਾਂ ਦੇ ਓਟ ਸੈਂਟਰ 'ਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਹਸਪਤਾਲ 'ਚ ਨਵੇਂ ਆਏ ਐੱਸ. ਐੱਮ. ਓ. ਡਾ. ਗਗਨਦੀਪ ਸਿੰਘ ਨੇ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਸਾਡੀ ਨੌਜਵਾਨ ਪੀੜ੍ਹੀ ਆਪਣੇ ਵਿਰਸੇ ਦੀਆਂ ਪੁਰਾਤਨ ਖੇਡਾਂ ਤੋਂ ਵਾਂਝੀ ਹੁੰਦੀ ਜਾ ਰਹੀ-ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਜਿੱਥੇ ਗੁਰਮਤਿ ਸਮਾਗਮਾਂ ਦੇ ਨਾਲ-ਨਾਲ ਸਮਾਜ ਭਲਾਈ ਦੇ ਕਾਰਜ ਵੀ ਕੀਤੇ ਜਾਂਦੇ ਹਨ ਉੱਥੇ ਪੁਰਾਤਨ ਵਿਰਸੇ ਨੂੰ ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ

ਕੋਟ ਈਸੇ ਖਾਂ, 13 ਜਨਵਰੀ (ਯਸ਼ਪਾਲ ਗੁਲਾਟੀ)-ਪ੍ਰਸਿੱਧ ਸਮਾਜ ਸੁਧਾਰਕ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ਭਾਰਤ ਸਰਕਾਰ ਵਲੋਂ ਜੋ ਹਰ ਸਾਲ 12 ਜਨਵਰੀ ਨੂੰ ਰਾਸ਼ਟਰੀ ਯੁਵਾ ਦਿਵਸ ਦੇ ਤੌਰ 'ਤੇ ਮਨਾਉਣ ਲਈ ਐਲਾਨ ਕੀਤਾ ਹੋਇਆ ਹੈ, ਉਸੇ ਹੀ ਲੜੀ ਤਹਿਤ ਸ੍ਰੀ ਹੇਮਕੁੰਟ ...

ਪੂਰੀ ਖ਼ਬਰ »

ਚੋਰੀ ਹੋਏ ਮੋਟਰਸਾਈਕਲ ਦਾ ਮੁਕੱਦਮਾ ਦਰਜ

ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਪੰਕਜ ਪੁੱਤਰ ਰਜਿੰਦਰ ਕੁਮਾਰ ਵਾਸੀ ਮਜੀਠੀਆ ਚੌਕ ਮੋਗਾ ਦਾ ਡੀਲਕਸ ਮੋਟਰਸਾਈਕਲ ਨੰਬਰ ਪੀ.ਬੀ. 29 ਯੂ 0215, 3 ਜਨਵਰੀ ਨੂੰ ਦਿਨੇ 11 ਵਜੇ ਦੇ ਕਰੀਬ ਉਸ ਦੇ ਘਰ ਦੇ ਸਾਹਮਣਿਓਾ ਕਿਸੇ ਅਣਪਛਾਤੇ ਵਿਅਕਤੀ ਨੇ ਚੋਰੀ ਕਰ ਲਿਆ ਸੀ | ਇਸ ਸਬੰਧ ...

ਪੂਰੀ ਖ਼ਬਰ »

ਸੜਕੀ ਹਾਦਸਿਆਂ ਤੋਂ ਬਚਣ ਲਈ ਲੋਕ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਨ-ਗੁਰਜੀਤ ਸਿੰਘ ਏ.ਡੀ.ਸੀ.

ਸਮਾਲਸਰ, 13 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਦੇਸ਼ ਭਰ ਵਿਚ ਅਨੇਕਾਂ ਕੀਮਤੀ ਜਾਨਾਂ ਸੜਕ ਹਾਦਸਿਆਂ ਵਿਚ ਜਾ ਰਹੀਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਸਮੇਂ-ਸਮੇਂ ਪ੍ਰੋਗਰਾਮ ਉਲੀਕੇ ਜਾਂਦੇ ਹਨ ਅਤੇ ਉਲੀਕੇ ...

ਪੂਰੀ ਖ਼ਬਰ »

ਬਾਘਾ ਪੁਰਾਣਾ-ਭਗਤਾ ਭਾਈ ਵਾਲੀ ਸੜਕ ਨਵੇਂ ਸਿਰਿਓਾ ਬਣਾਉਣ ਦੀ ਮੰਗ

ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਪਿਛਲੇ ਲੰਮੇ ਸਮੇਂ ਤੋਂ ਬਾਘਾ ਪੁਰਾਣਾ ਤੋਂ ਵਾਇਆ ਬੁੱਧ ਸਿੰਘ ਵਾਲਾ, ਚੰਨੂਵਾਲਾ, ਸੰਗਤਪੁਰਾ, ਕੋਟਲਾ ਰਾਏਕਾ, ਥਰਾਜ ਭਗਤੇ ਵਾਲੀ ਸੜਕ ਥਾਂ-ਥਾਂ ਤੋਂ ਬੁਰੀ ਤਰਾਂ ਤਹਿਸ ਨਹਿਸ ਹੋ ਕੇ ਖੱਡਿਆਂ ਦਾ ਰੂਪ ਧਾਰਨ ਕਰ ਚੁੱਕੀ ਹੈ | ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵਲੋਂ ਸੇਵਾ-ਮੁਕਤ ਸਾਥੀਆਂ ਦਾ ਸਨਮਾਨ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਬਰਾਂਚ ਮੋਗਾ ਵਲੋਂ ਸ਼ਹੀਦ ਕਾ. ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਚ ਮੋਗਾ ਡਿਪੂ ਵਿਚੋਂ ਸੇਵਾ-ਮੁਕਤ ਹੋਏ ਚਾਰ ਸਾਥੀਆਂ ਦੇ ਸਨਮਾਨ ਵਿਚ ਸ਼ਾਨਦਾਰ ਵਿਦਾਇਗੀ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਲਏ ਓਵਰਆਲ 6.5 ਬੈਂਡ

ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਤੇ ਇਮੀਗ੍ਰੇਸ਼ਨ ਸੰਸਥਾ ਬਾਘਾ ਪੁਰਾਣਾ ਦੇ ਐੱਮ. ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥੀ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰਾਂ ਅੱਗੇ ਪਰਾਲੀ ਦੇ ਮੁੱਦੇ 'ਤੇ ਤਿੰਨ ਦਿਨਾ ਧਰਨੇ ਦਿੱਤੇ ਜਾਣਗੇ-ਜੋਗਿੰਦਰ ਸਿੰਘ

ਨਿਹਾਲ ਸਿੰਘ ਵਾਲਾ, 13 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਪਰਾਲੀ ਦੇ ਮੁੱਦੇ ਅਤੇ ਹੋਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਤਿੰਨ ਦਿਨਾਂ ਧਰਨੇ 20, 21 ਅਤੇ 22 ਜਨਵਰੀ ਨੂੰ ਸਾਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ...

ਪੂਰੀ ਖ਼ਬਰ »

ਪੰਜਾਬ ਟੀਚਰ ਐਾਡ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੋਗਾ, 13 ਜਨਵਰੀ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਪੰਜਾਬ ਟੀਚਰ ਐਾਡ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਇਕਾਈ ਮੋਗਾ ਦੀ ਮੀਟਿੰਗ ਜ਼ਿਲ੍ਹਾ ਆਗੂ ਸੁਖਜਿੰਦਰ ਸਿੰਘ ਤੇ ਨਵਦੀਪ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਐਸੋਸੀਏਸ਼ਨ ਦੇ ਸੂਬਾਈ ਆਗੂ ...

ਪੂਰੀ ਖ਼ਬਰ »

ਸਪਰਿੰਗ ਫ਼ੀਲਡ ਸਕੂਲ ਵਿਖੇ ਲੋਹੜੀ ਮਨਾਈ

ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਬੱਚਿਆਂ ਤੇ ਅਧਿਆਪਕਾਂ ਨੇ ਲੋਹੜੀ ਦਾ ਤਿਉਹਾਰ ਮਨਾਇਆ | ਸਕੂਲ ਦੇ ਚੇਅਰਮੈਨ ਨਰ ਸਿੰਘ ਬਰਾੜ ਨੇ ਸਭ ਨੂੰ ਮੂੰਗਫਲੀ ਤੇ ਰਿਉੜੀਆਂ ਵੰਡੀਆਂ | ਸਕੂਲ ਪਿ੍ੰਸੀਪਲ ਅਤੇ ...

ਪੂਰੀ ਖ਼ਬਰ »

ਡਾ. ਕਾਊਾਟ ਸੀਜ਼ਰ ਮੈਟੀ ਦਾ ਜਨਮ ਦਿਨ ਮਨਾਇਆ

ਅਜੀਤਵਾਲ, 13 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ/ਹਰਦੇਵ ਸਿੰਘ ਮਾਨ)-ਇਲੈਕਟਰੋਹੋਮਿਉਪੈਥੀ ਦੇ ਜਨਮ ਦਾਤਾ ਡਾ. ਕਾਉਂਟ ਸੀਜਰ ਮੈਟੀ ਦਾ ਜਨਮ ਦਿਨ ਪਬਲਿਕ ਇਲੈਕਟ੍ਰੋਹੋਮਿਓਪੈਥੀ ਕਲੀਨਿਕ ਅਜੀਤਵਾਲ ਵਿਖੇ ਮਨਾਇਆ ਗਿਆ | ਇਸ ਮੌਕੇ ਪੰਜਾਬ ਸਮੇਤ ਹੋਰਨਾਂ ਸੂਬਿਆਂ ਤੋਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਆੜ੍ਹਤੀਆ ਵਰਗ ਨਾਲ ਧ੍ਰੋਹ ਕਮਾ ਰਹੀ ਹੈ-ਰਵਿੰਦਰ ਸਿੰਘ ਚੀਮਾ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆੜ੍ਹਤੀਆਂ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾਂ ਨੇ ਮੋਗਾ ਵਿਖੇ ਆੜ੍ਹਤੀਆਂ ਐਸੋਸੀਏਸ਼ਨ ਦਫ਼ਤਰ ਵਿਖੇ ਜ਼ਿਲ੍ਹੇ ਦੇ ਆੜ੍ਹਤੀਆਂ ਵਰਗ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਰਾਸ਼ਟਰੀ ਯੁਵਕ ਦਿਵਸ ਮਨਾਇਆ

ਬੱਧਨੀ ਕਲਾਂ, 13 ਜਨਵਰੀ (ਸੰਜੀਵ ਕੋਛੜ)-ਬਾਬਾ ਨਾਹਰ ਸਿੰਘ ਜੀ ਸਨੇਰ੍ਹਾਂ ਵਾਲਿਆਂ ਦੀ ਕਿਰਪਾ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ 'ਚ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ¢ ਇਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX