ਤਾਜਾ ਖ਼ਬਰਾਂ


ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਦੋ ਦਿਨਾਂ ਸਰਕਾਰੀ ਦੌਰੇ 'ਤੇ ਦਿੱਲੀ ਪਹੁੰਚੇ
. . .  1 day ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਨਕਮ ਟੈਕਸ ਵਿਭਾਗ ਨੂੰ ਨਵਜੋਤ ਸਿੰਘ ਸਿੱਧੂ ਵਲੋਂ ਦਾਇਰ ਪਟੀਸ਼ਨ ’ਤੇ ਕੀਤਾ ਨੋਟਿਸ ਜਾਰੀ
. . .  1 day ago
ਕੈਪਟਨ ਨੇ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ ਖ਼ਤਮ ਕਰਨ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ ,27 ਜੁਲਾਈ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਕਰਮਚਾਰੀਆਂ ਨੂੰ ਆਪਣੀ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਸਬੰਧਿਤ ਵਿਭਾਗਾਂ ਨਾਲ ਗੱਲਬਾਤ ਕਰਕੇ ...
ਟਰੱਕ ਡਰਾਈਵਰ ਦਾ ਸਿਰ ‘ਚ ਇੱਟਾਂ ਰੋੜੇ ਮਾਰ ਕੇ ਬੇਰਹਿਮੀ ਨਾਲ ਕਤਲ ਕੀਤੀ ਲਾਸ਼ ਬਰਾਮਦ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ ,27 ਜੁਲਾਈ (ਲੱਕਵਿੰਦਰ ਸ਼ਰਮਾ) -ਬਠਿੰਡੇ ਜ਼ਿਲ੍ਹੇ ਦੇ ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਨੰਗਲਾ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਟਰੱਕ ਡਰਾਈਵਰ ਰਣਜੀਤ ਸਿੰਘ ਦੇ ਸਿਰ ਵਿਚ ਇੱਟਾਂ ਰੋੜੇ ...
ਜੋ ਨਵੀਂ ਟੀਮ ਨੇ ਮੰਗ ਪੱਤਰ ਦਿੱਤਾ ਹੈ , ਸਰਕਾਰ ਉਸ 'ਤੇ ਪਹਿਲਾਂ ਹੀ ਕਰ ਰਹੀ ਹੈ ਕੰਮ - ਕੈਪਟਨ
. . .  1 day ago
ਚੰਡੀਗੜ੍ਹ , 27 ਜੁਲਾਈ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜੋ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੇ 4 ਕਾਰਜਕਾਰੀ ਪ੍ਰਧਾਨਾਂ ਨੇ ਮੰਗ ਪੱਤਰ ਦਿੱਤਾ ਹੈ ਉਸ 'ਤੇ ਪੰਜਾਬ ਸਰਕਾਰ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,27 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ...
ਨਿਊਜ਼ ਏਜੰਸੀ ਦੇ ਮਾਲਕ ਨੇ ਬਿਸਤ ਦੁਆਬ ਨਹਿਰ 'ਚ ਭੇਦਭਰੀ ਹਾਲਤ 'ਚ ਮਾਰੀ ਛਾਲ
. . .  1 day ago
ਕੋਟ ਫਤੂਹੀ, 27 ਜੁਲਾਈ (ਅਵਤਾਰ ਸਿੰਘ ਅਟਵਾਲ) - ਸਥਾਨਕ ਬਿਸਤ ਦੁਆਬ ਨਹਿਰ ਵਿਚ ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਦੇ ਸਟੇਡੀਅਮ ਨਜ਼ਦੀਕ ਨਹਿਰ ਦੇ ਪੁਲ ...
ਸਾਢੇ ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਪਿਉ ਪੁੱਤਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐਫ. ਦੀ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਦੀ ...
ਲੰਬੇ ਸਮੇਂ ਤੋਂ ਚੱਲ ਰਹੇ ਮਸਲਿਆਂ ਦਾ ਹੱਲ ਕਰਨ ਦੀ ਮੰਗ ਸਿੱਧੂ ਨੇ ਰੱਖੀ ਕੈਪਟਨ ਸਾਹਮਣੇ
. . .  1 day ago
ਚੰਡੀਗੜ੍ਹ, 27 ਜੁਲਾਈ - ਨਵਜੋਤ ਸਿੰਘ ਸਿੱਧੂ ਦੇ ਵਲੋਂ ਮੁੱਖ ਮੰਤਰੀ ਪੰਜਾਬ ਨਾਲ ਬੈਠਾ ਕੀਤੀ ਗਈ | ਟਵੀਟ ਕਰਕੇ ਸਿੱਧੂ ਵਲੋਂ ਦੱਸਿਆ ...
ਚਮਿਆਰੀ ਪਿੰਡ ਤੋਂ ਵੱਡੀ ਮਾਤਰਾ ਵਿਚ ਅਸਲਾ ਬਰਾਮਦ, ਗੈਂਸਗਟਰ ਪ੍ਰੀਤ ਸੇਖੋਂ ਕਾਬੂ
. . .  1 day ago
ਅਜਨਾਲਾ (ਚਮਿਆਰੀ), 27 ਜੁਲਾਈ (ਜਸਪ੍ਰੀਤ ਸਿੰਘ ਜੋਹਲ, ਗੁਰਪ੍ਰੀਤ ਸਿੰਘ ਢਿੱਲੋਂ ) - ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਚਮਿਆਰੀ ਤੋਂ ਵੱਡੀ ....
ਨੀਲ ਗਰਗ ਅਤੇ ਐਡਵੋਕੇਟ ਨਵਦੀਪ ਸਿੰਘ ਜੀਦਾ 'ਆਪ' ਦੇ ਸੂਬਾਈ ਬੁਲਾਰੇ ਨਿਯੁਕਤ
. . .  1 day ago
ਬਠਿੰਡਾ, 27 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਪੰਜਾਬ ਮਾਮਲਿਆਂ ਦੇ...
ਮਹਿਲ ਕਲਾਂ (ਬਰਨਾਲਾ) ਵਿਖੇ ਸ਼੍ਰੋਮਣੀ ਅਕਾਲੀ ਦਲ,ਬਸਪਾ ਗੱਠਜੋੜ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ,27 ਜੁਲਾਈ (ਅਵਤਾਰ ਸਿੰਘ ਅਣਖੀ) - ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਅਗਵਾਈ ਹੇਠ ਅੱਜ ਕਸਬਾ ਮਹਿਲ ਕਲਾਂ ਵਿਖੇ...
2 ਕਿੱਲੋ 200 ਗ੍ਰਾਮ ਹੈਰੋਇਨ ਸਮੇਤ 3 ਦੋਸ਼ੀ ਕਾਬੂ, 1 ਕਾਰ ਅਤੇ 1 ਮੋਟਰਸਾਈਕਲ ਵੀ ਬਰਾਮਦ
. . .  1 day ago
ਲੁਧਿਆਣਾ, 27 ਜੁਲਾਈ (ਰੂਪੇਸ਼ ਕੁਮਾਰ) - ਐੱਸ. ਟੀ. ਐੱਫ. ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਕਾਰਵਾਈ ਦੌਰਾਨ 2 ਅਲੱਗ-ਅਲੱਗ ਮਾਮਲਿਆਂ ...
ਧੋਲਾਵੀਰਾ ਨੂੰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ ਵਿਚ ਕੀਤਾ ਗਿਆ ਸ਼ਾਮਿਲ
. . .  1 day ago
ਨਵੀਂ ਦਿੱਲੀ, 27 ਜੁਲਾਈ - ਗੁਜਰਾਤ ਵਿਚ ਧੋਲਾਵੀਰਾ ਨੂੰ ਯੂਨੈਸਕੋ ਦੀ ਵਿਸ਼ਵ ਵਿਰਾਸਤ...
ਕਾਲਾ ਰਾਮ ਕਾਂਸਲ ਹੋਣਗੇ ਬੁਢਲਾਡਾ ਦੇ ਨਵੇਂ ਐੱਸ. ਡੀ. ਐਮ.
. . .  1 day ago
ਬੁਢਲਾਡਾ, 27 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਕੀਤੀਆਂ 11 ਆਈ. ਏ. ਐੱਸ. ਤੇ 42 ਪੀ. ਸੀ. ਐੱਸ. ਅਧਿਕਾਰੀਆਂ ਦੀਆਂ ਬਦਲੀਆਂ ...
ਸੈਂਕੜੇ ਮਜ਼ਦੂਰਾਂ ਵਲੋਂ ਬਠਿੰਡਾ ਵਿਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਬਠਿੰਡਾ, 27 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੁਬਾਈ ਸੱਦੇ ਤਹਿਤ ਅੱਜ ...
ਕੈਪਟਨ ਅਮਰਿੰਦਰ ਸਿੰਘ ਨਾਲ ਸਿੱਧੂ ਦੀ ਬੈਠਕ
. . .  1 day ago
ਚੰਡੀਗੜ੍ਹ, 27 ਜੁਲਾਈ (ਅਜੀਤ ਬਿਊਰੋ) - ਕੈਪਟਨ ਅਮਰਿੰਦਰ ਸਿੰਘ ਦੇ ਦਫ਼ਤਰ ਵਿਚ ਪੰਜਾਬ ਦੇ ਨਵੇਂ ਨਿਯੁਕਤ ਪ੍ਰਧਾਨ ਨਵਜੋਤ ...
ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਰੱਖੀ ਮੀਟਿੰਗ ਵਿਚ ਹੋਇਆ ਹੰਗਾਮਾ
. . .  1 day ago
ਲੁਧਿਆਣਾ, 27 ਜੁਲਾਈ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਸਰਕਟ ਹਾਊਸ ਵਿਖੇ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਅਤੇ ਲੁਧਿਆਣਾ...
ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਬਸਪਾ ਵਲੋਂ ਕੇਂਦਰ ਖ਼ਲਿਾਫ਼ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ, ਰੋਸ ਮਾਰਚ ਵੀ ਕੱਢਿਆ
. . .  1 day ago
ਲੁਧਿਆਣਾ, 27 ਜੁਲਾਈ (ਰੁਪੇਸ਼ ਕੁਮਾਰ) - ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਕਿਸਾਨਾਂ ਵਲੋਂ ਪਿਛਲੇ ਅੱਠ ਮਹੀਨੇ ਤੋਂ ਅੰਦੋਲਨ ਜਾਰੀ ਹੈ...
ਲੋਕ ਸਭਾ ਦੁਪਹਿਰ 2:30 ਵਜੇ ਤੇ ਰਾਜ ਸਭਾ 3 ਵਜੇ ਤੱਕ ਹੋਈ ਮੁਲਤਵੀ
. . .  1 day ago
ਨਵੀਂ ਦਿੱਲੀ , 27 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ 'ਪੇਗਾਸਸ ਪ੍ਰੋਜੈਕਟ'...
ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਸੰਸਦ ਵਿਚ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ
. . .  1 day ago
ਨਵੀਂ ਦਿੱਲੀ, 27 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰਾਂ ਨੇ ਅੱਜ ਵੀ ਸੰਸਦ ਵਿਚ ਤਿੰਨ ...
ਆਮ ਆਦਮੀ ਪਾਰਟੀ ਵਲੋਂ 24 ਸੂਬਾਈ ਬੁਲਾਰਿਆ ਦਾ ਐਲਾਨ
. . .  1 day ago
ਫਾਜ਼ਿਲਕਾ, 27 ਜੁਲਾਈ (ਦਵਿੰਦਰ ਪਾਲ ਸਿੰਘ) - ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ 'ਤੇ ਆਪ ਦੇ ਸੂਬਾ ਪ੍ਰਧਾਨ ...
ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਮਜ਼ਦੂਰਾਂ ਦੇ ਹੱਕ 'ਚ ਅਕਾਲੀ ਦਲ ਤੇ ਬਸਪਾ ਵਲੋਂ ਰੋਸ ਪ੍ਰਦਰਸ਼ਨ
. . .  1 day ago
ਅੰਮ੍ਰਿਤਸਰ, 27 ਜੁਲਾਈ (ਜੱਸ) - ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਮਜ਼ਦੂਰਾਂ ਦੀਆਂ ...
ਕਾਂਗਰਸ ਦੀ ਡੁੱਬਦੀ ਬੇੜੀ ਨੂੰ ਹੁਣ ਜੋਕਿੰਗ ਪ੍ਰਧਾਨ ਵੀ ਨਹੀਂ ਬਚਾ ਸਕਦਾ - ਬਿਕਰਮ ਸਿੰਘ ਮਜੀਠੀਆ
. . .  1 day ago
ਜੰਡਿਆਲਾ ਗੁਰੂ, 27 ਜੁਲਾਈ -(ਰਣਜੀਤ ਸਿੰਘ ਜੋਸਨ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ...
ਮੁੱਖ ਮੰਤਰੀ ਪੰਜਾਬ ਅਤੇ ਜਰਮਨ ਦੇ ਰਾਜਦੂਤ ਵਿਚਕਾਰ ਹੋਈ ਮੁਲਾਕਾਤ, ਪੰਜਾਬ ਵਿਚ ਵਧੇਰੇ ਨੌਕਰੀਆਂ ਪੈਦਾ ਕਰਨ 'ਤੇ ਵਿਚਾਰ ਵਟਾਂਦਰਾ
. . .  1 day ago
ਚੰਡੀਗੜ੍ਹ, 27 ਜੁਲਾਈ (ਅਜੀਤ ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਵਿਚ ਜਰਮਨ ਦੇ ਰਾਜਦੂਤ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551

ਦਿੱਲੀ / ਹਰਿਆਣਾ

ਕਿ੍ਸ਼ਨਾ ਪਾਰਕ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਵੀਂ ਦਿੱਲੀ, 13 ਜਨਵਰੀ (ਜਗਤਾਰ ਸਿੰਘ)-ਪੱਛਮੀ ਦਿੱਲੀ ਦੇ ਕਿ੍ਸ਼ਨਾ ਪਾਰਕ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਕਿ੍ਸ਼ਨਾ ਪਾਰਕ, ਨਿਊ ਮਹਾਵੀਰ ਨਗਰ, ਗਣੇਸ਼ ਨਗਰ, ਓਲਡ ਮਹਾਵੀਰ ਨਗਰ ਦੀ ਸੰਗਤ ਨੇ ...

ਪੂਰੀ ਖ਼ਬਰ »

ਅਮਿਤ ਸ਼ਾਹ ਵਲੋਂ ਕੋਰ ਕਮੇਟੀ ਦੀ ਮੀਟਿੰਗ

ਨਵੀਂ ਦਿੱਲੀ, 13 ਜਨਵਰੀ (ਏਜੰਸੀ)-ਦਿੱਲੀ ਵਿਧਾਨ ਸਭਾ ਚੋਣਾਂ 'ਚ ਇਕ ਮਹੀਨੇ ਤੋਂ ਵੀ ਘੱਟ ਸਮਾਂ ਬਚਿਆ ਹੈ, ਅਤੇ ਇਸ ਦਰਮਿਆਨ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਕੋਰ ਕਮੇਟੀ ਦੀ ਬੈਠਕ ਕੀਤੀ | ਦਿੱਲੀ ਚੋਣਾਂ ਲਈ ਉਮੀਦਵਾਰਾਂ ਦੇ ਨਾਂਅ 'ਤੇ ਫੈਸਲਾ ਲੈਣ ਲਈ ...

ਪੂਰੀ ਖ਼ਬਰ »

ਜੇਕਰ ਵਜ਼ਾਰਤ ਨਾ ਲਈ ਹੁੰਦੀ ਤਾਂ ਮੋਦੀ ਨੇ ਬਾਦਲ ਨੂੰ ਖੁਦ ਪੁੱਛਣਾ ਸੀ ਕਿ ਦੱਸੋ ਕਿਹੜੇ ਸਿੱਖ ਮਸਲੇ ਹੱਲ ਕਰਵਾਉਣੇ-ਜੀ.ਕੇ.

ਨਵੀਂ ਦਿੱਲੀ, 13 ਜਨਵਰੀ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਜੇਕਰ ਕੇਂਦਰ 'ਚ ਵਜ਼ਾਰਤ ਨਾ ਲਈ ਹੁੰਦੀ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ. ਬਾਦਲ ਦੇ ਕੋਲ ਜਾ ਕੇ ਪੁੱਛਣਾ ਸੀ ਕਿ ਦੱਸੋ ਕਿਹੜੇ-ਕਿਹੜੇ ਸਿੱਖ ਮਸਲੇ ਹੱਲ ਕਰਵਾਉਣੇ ਹਨ? ਉਪਰੋਕਤ ...

ਪੂਰੀ ਖ਼ਬਰ »

'ਧੀਆਂ ਦੀ ਲੋਹੜੀ' ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 13 ਜਨਵਰੀ (ਜਗਤਾਰ ਸਿੰਘ)-ਪੱਛਮੀ ਦਿੱਲੀ ਦੇ ਕੀਰਤੀ ਨਗਰ ਇਲਾਕੇ 'ਚ 'ਧੀਆਂ ਦੀ ਲੋਹੜੀ' ਨੂੰ ਸਮਰਪਿਤ ਇਕ ਵਿਸ਼ੇਸ਼ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਐਾਕਰ ਅਵਨੀਤ ਕੌਰ ਭਾਟੀਆ ਵਲੋਂ ਲਗਾਤਾਰ ਦੂਜੇ ਸਾਲ ਕਰਵਾਏ ਗਏ ਇਸ ਪ੍ਰੋਗਰਾਮ 'ਚ ਢਾਈ ਸੌ ਤੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਸਮਾਗਮ ਕਰਵਾਏਗੀ ਦਿੱਲੀ ਕਮੇਟੀ

ਨਵੀਂ ਦਿੱਲੀ, 13 ਜਨਵਰੀ (ਜਗਤਾਰ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਸਾਰੇ ਇਤਿਹਾਸਕ ਗੁਰਦੁਆਰਿਆਂ ਵਿਚ ਅਪ੍ਰੈਲ 2020 ਤੋਂ ਪੂਰੇ ਸਾਲ ਸਮਾਗਮ ਕਰਵਾਏ ਜਾਣਗੇ | ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਪੀ.ਟੀ.ਸੀ. ਚੈਨਲ ਨੂੰ ਗੁਰਬਾਣੀ ਦੇ ਦਿੱਤੇ ਅਧਿਕਾਰ ਰੱਦ ਕੀਤੇ ਜਾਣ- ਰਵੀਇੰਦਰ ਸਿੰਘ

ਚੰਡੀਗੜ੍ਹ, 13 ਜਨਵਰੀ (ਵਿਕਰਮਜੀਤ ਸਿੰਘ ਮਾਨ)- ਅੱਜ ਇਥੇ ਅਕਾਲੀ ਦਲ 1920 ਦੇ ਪ੍ਰਧਾਨ ਅਤੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ ਕਿਹਾ ਕਿ ਰੇਤਾ, ਟਰਾਂਸਪੋਰਟ, ਸ਼ਰਾਬ, ਕੇਬਲ ਮਾਫ਼ੀਆ ਆਦਿ ਬਾਰੇ ਸੁਣਿਆ ਦੇਖਿਆ ਤਾਂ ਸੀ, ਪਰ ਬਾਦਲ ਪਰਿਵਾਰ ਨੇ ਤਾਂ ਆਪਣੇ ਵਪਾਰ ਨੂੰ ਵਧਾਉਣ ...

ਪੂਰੀ ਖ਼ਬਰ »

ਨਵੀਂ ਅਧਿਆਪਕ ਭਰਤੀ 'ਚ ਉਮਰ ਹੱਦ 'ਚ ਛੋਟ ਦੇ ਕੇ 15 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਦੀ ਮੰਗ

ਚੰਡੀਗੜ੍ਹ, 13 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪਿਛਲੇ ਚਾਰ ਮਹੀਨਿਆਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ 14 ਜਨਵਰੀ ਨੂੰ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਭਰਤੀ ਲਈ ...

ਪੂਰੀ ਖ਼ਬਰ »

ਦਿੱਲੀ ਵਿਧਾਨ ਸਭਾ ਚੋਣਾਂ ਦਾ ਅਸਰ ਪੰਜਾਬ ਦੀ ਸਿਆਸਤ 'ਤੇ ਪਵੇਗਾ- ਚੀਮਾ

ਸੰਗਰੂਰ, 13 ਜਨਵਰੀ (ਸੁਖਵਿੰਦਰ ਸਿੰਘ ਫੁੱਲ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਸਥਿਤੀ ਏਦਾਂ ਦੀ ਬਣ ਰਹੀ ਹੈ ਕਿ ਆਉਣ ਵਾਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੋਵੇਗੀ | ਅੱਜ ...

ਪੂਰੀ ਖ਼ਬਰ »

ਚੌਥਾ ਦਰਜਾ ਮੁਲਾਜ਼ਮਾਂ ਵਲੋਂ ਦੋ ਦਿਨਾ ਅਰਥੀ ਫੂਕ ਮੁਜ਼ਾਹਰੇ 16 ਤੋਂ

ਲੁਧਿਆਣਾ, 13 ਜਨਵਰੀ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਤਾਇਨਾਤ ਚੌਥਾ ਦਰਜਾ ਮੁਲਾਜ਼ਮ ਜਥੇਬੰਦੀ 'ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ' ਦੀ ਮੀਟਿੰਗ ਲੁਧਿਆਣਾ ਵਿਚ ਹੋਈ, ਜਿਸ ਵਿਚ ਜਥੇਬੰਦੀ ਦੇ ਸੂਬਾਈ ਸਕੱਤਰ ਜਨਰਲ ਰਣਜੀਤ ...

ਪੂਰੀ ਖ਼ਬਰ »

ਸੁਖਬੀਰ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਵਾਕ ਨੂੰ ਨਿੱਜੀ ਵਪਾਰ ਤੇ ਲਾਭਾਂ ਲਈ ਨਾ ਵਰਤਣ-ਰਾਮੂਵਾਲੀਆ

ਲੁਧਿਆਣਾ, 13 ਜਨਵਰੀ (ਪੁਨੀਤ ਬਾਵਾ)-ਸਾਬਕਾ ਕੇਂਦਰੀ ਮੰਤਰੀ ਤੇ ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਬਲਵੰਤ ਸਿੰਘ ਰਾਮੂਵਾਲੀਆ ਨੇ ਅੱਜ ਇਥੇ ਉਪ ਦਫ਼ਤਰ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਕਈ ਨਗਰ ਕੌਾਸਲਾਂ ਤੇ ਪੰਚਾਇਤਾਂ ਦੇ ਮੁਲਾਜ਼ਮ ਤਨਖਾਹਾਂ ਨਾ ਮਿਲਣ ਤੋਂ ਨਾਰਾਜ਼

ਜਲੰਧਰ, 13 ਜਨਵਰੀ (ਸ਼ਿਵ)- ਪੰਜਾਬ ਮਿਉਂਸਪਲ ਫੈੱਡਰੇਸ਼ਨ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਤਨਖ਼ਾਹਾਂ ਜਾਰੀ ਨਾ ਕੀਤੀਆਂ ਗਈਆਂ ਤਾਂ ਮੁਲਾਜ਼ਮਾਂ ਕੋਲ ਸੰਘਰਸ਼ ਕਰਨ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਰਹਿ ਜਾਵੇਗਾ | ਪੰਜਾਬ ਮਿਉਂਸਪਲ ਫੈਡਰੇਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਖੂਬੀ ਰਾਮ ਤੇ ਡੀ.ਜੀ.ਪੀ. ਨੂੰ ਤੁਰੰਤ ਅਹੁਦੇ ਤੋਂ ਹਟਾਇਆ ਜਾਵੇ-ਬੈਂਸ

ਲੁਧਿਆਣਾ, 13 ਜਨਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਇਥੇ ਕੋਟ ਮੰਗਲ ਸਿੰਘ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 1993 'ਚ ਬਾਬਾ ਚਰਨ ਸਿੰਘ ਤੇ ਹੋਰਨਾਂ ਦੇ ਝੂਠੇ ਮੁਕਾਬਲੇ ਲਈ ਜ਼ਿੰਮੇਵਾਰ ਤੇ ਮੁੱਖ ਮੰਤਰੀ ...

ਪੂਰੀ ਖ਼ਬਰ »

ਨਵੀਂ ਅਧਿਆਪਕ ਭਰਤੀ 'ਚ ਉਮਰ ਹੱਦ 'ਚ ਛੋਟ ਦੇ ਕੇ 15 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਦੀ ਮੰਗ

ਚੰਡੀਗੜ੍ਹ, 13 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪਿਛਲੇ ਚਾਰ ਮਹੀਨਿਆਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ 14 ਜਨਵਰੀ ਨੂੰ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਭਰਤੀ ਲਈ ...

ਪੂਰੀ ਖ਼ਬਰ »

ਕਈ ਨਗਰ ਕੌਾਸਲਾਂ ਤੇ ਪੰਚਾਇਤਾਂ ਦੇ ਮੁਲਾਜ਼ਮ ਤਨਖਾਹਾਂ ਨਾ ਮਿਲਣ ਤੋਂ ਨਾਰਾਜ਼

ਜਲੰਧਰ, 13 ਜਨਵਰੀ (ਸ਼ਿਵ)- ਪੰਜਾਬ ਮਿਉਂਸਪਲ ਫੈੱਡਰੇਸ਼ਨ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਤਨਖ਼ਾਹਾਂ ਜਾਰੀ ਨਾ ਕੀਤੀਆਂ ਗਈਆਂ ਤਾਂ ਮੁਲਾਜ਼ਮਾਂ ਕੋਲ ਸੰਘਰਸ਼ ਕਰਨ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਰਹਿ ਜਾਵੇਗਾ | ਪੰਜਾਬ ਮਿਉਂਸਪਲ ਫੈਡਰੇਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਚਾਲੀ ਮੁਕਤਿਆਂ ਦੀ ਯਾਦ 'ਚ 'ਸਪੀਕਿੰਗ ਮਿਊਜ਼ੀਅਮ' ਬਣਾਏ-ਬਾਬਾ ਬਲਬੀਰ ਸਿੰਘ

ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਾਘੀ ਦਿਹਾੜੇ 'ਤੇ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ...

ਪੂਰੀ ਖ਼ਬਰ »

ਆਈ.ਆਈ.ਐੱਫ.ਪੀ.ਟੀ. ਬਠਿੰਡਾ ਵਲੋਂ 8 ਸੰਸਥਾਵਾਂ ਨਾਲ ਸਮਝੌਤਾ

ਬਠਿੰਡਾ, 13 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਇੰਡੀਅਨ ਇੰਸਟੀਚਿਊਟ ਆਫ਼ ਫੂਡ ਪ੍ਰਾਸੈਸਿੰਗ ਟੈਕਨਾਲੋਜੀ (ਆਈ. ਆਈ. ਐੱਫ. ਪੀ. ਟੀ.) ਸੰਪਰਕ ਦਫ਼ਤਰ, ਬਠਿੰਡਾ ਨੇ ਅੱਜ ਪੰਜਾਬ ਅਤੇ ਹਰਿਆਣਾ ਖੇਤਰ ਦੀਆਂ 8 ਵੱਖ-ਵੱਖ ਉੱਘੀਆਂ ਸੰਸਥਾਵਾਂ ਨਾਲ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲਾ ਦੇ ਸੰਯੁਕਤ ਸਕੱਤਰ ਅਸ਼ੋਕ ਕੁਮਾਰ ਦੀ ਮੌਜੂਦਗੀ ਵਿਚ ਹਸਤਾਖਰ ਕੀਤੇ | ਇਹ ਹਸਤਾਖਰ ਡਾ: ਸੀ. ਆਨੰਦ ਧਰਮ ਕਿ੍ਸ਼ਨਨ, ਡਾਇਰੈਕਟਰ, ਆਈ. ਆਈ. ਐੱਫ. ਪੀ. ਟੀ. ਨੇ ਇਨ੍ਹਾਂ ਯੂਨੀਵਰਸਿਟੀਆਂ, ਕਾਲਜਾਂ ਅਤੇ ਸੰਸਥਾਵਾਂ ਦੇ ਵੀ.ਸੀਜ਼ ਅਤੇ ਡਾਇਰੈਕਟਰਾਂ ਨਾਲ ਕੀਤੇ ਤੇ ਕਾਗਜ਼ਾਂ ਦਾ ਵਟਾਂਦਰਾ ਕੀਤਾ | ਇਨ੍ਹਾਂ 'ਚ ਪੰਜਾਬ ਖੇਤੀ ਯੂਨੀਵਰਸਿਟੀ ਲੁਧਿਆਣਾ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ, ਸੈਂਟਰਲ ਇੰਸਟੀਚਿਊਟ ਆਫ਼ ਪੋਸਟ ਹਾਰਵੈਸਟ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਲੁਧਿਆਣਾ, ਨੈਸ਼ਨਲ ਡੇਅਰੀ ਰਿਸਰਚ ਇੰਸਟੀਚਿਊਟ ਕਰਨਾਲ, ਇੰਡੀਅਨ ਇੰਸਟੀਚਿਊਟ ਆਫ਼ ਵੀਟ ਐਾਡ ਬਾਰਲੇ ਰਿਸਰਚ ਕਰਨਾਲ, ਸੰਤ ਲੌਾਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਸੰਗਰੂਰ, ਨੈਸ਼ਨਲ ਐਗਰੀ ਫੂਡ ਬਾਇਓ ਟੈਕਨਾਲੋਜੀ ਇੰਸਟੀਚਿਊਟ ਮੁਹਾਲੀ ਅਤੇ ਗੁਰੂ ਨਾਨਕ ਕਾਲਜ, ਬੁਢਲਾਡਾ ਸ਼ਾਮਿਲ ਹਨ | ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਵਿਸ਼ਵ ਪੱਧਰ 'ਤੇ ਮੁਕਾਬਲਾ ਕਰਨ ਲਈ ਵਿਗਿਆਨਿਕ ਤਕਨਾਲੋਜੀ ਅਪਣਾਈ ਜਾਵੇ | ਉਨ੍ਹਾਂ ਕਿਸਾਨਾਂ ਅਤੇ ਉਦਮੀਆਂ ਨੂੰ ਅਪੀਲ ਕੀਤੀ ਕਿ ਉਹ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲਾ ਅਧੀਨ ਚੱਲ ਰਹੀ ਗ੍ਰਾਮ ਸਮਿ੍ਧੀ ਯੋਜਨਾ ਦਾ ਲਾਭ ਉਠਾਉਣ | ਉਨ੍ਹਾਂ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੀ ਆਮਦਨ ਵਧਾਉਣ ਲਈ ਫ਼ਸਲਾਂ ਦਾ ਵਿਭਿੰਨੀਕਰਨ ਕਰਨ | ਇਹ ਸਮਝੌਤਾ ਪੱਤਰ ਖੋਜ, ਹੁਨਰ ਵਿਕਾਸ, ਸਲਾਹਕਾਰੀ, ਸੰਸਥਾਗਤ ਵਿਕਾਸ, ਸੂਚਨਾ ਦੇ ਪ੍ਰਸਾਰ ਅਤੇ ਵਿਦਿਆਰਥੀਆਂ ਦੀ ਇਨ-ਪਲਾਂਟ ਟ੍ਰੇਨਿੰਗ ਦੀ ਸਹੂਲਤ ਵਿਚ ਮਦਦਗਾਰ ਸਿੱਧ ਹੋਣਗੇ | ਸੰਯੁਕਤ ਸਕੱਤਰ ਅਸ਼ੋਕ ਕੁਮਾਰ ਨੇ ਉਦਮੀਆਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਦੀਆਂ ਸਕੀਮਾਂ ਅਤੇ ਖੋਜ ਤੇ ਵਿਕਾਸ ਪਹਿਲਕਦਮੀਆਂ ਦਾ ਲਾਭ ਉਠਾਉਣ | ਡਾ: ਆਨੰਦ ਧਰਮਾ ਕਿ੍ਸ਼ਨਨ ਨੇ ਕਿਹਾ ਕਿ ਵੱਖ ਵੱਖ ਖੇਤਰਾਂ ਵਿਚ ਚੱਲ ਰਹੇ ਖੋਜ ਕੰਮਾਂ ਨਾਲ ਦੇਸ਼ ਨੂੰ ਲਾਭ ਹੋਵੇਗਾ¢

ਖ਼ਬਰ ਸ਼ੇਅਰ ਕਰੋ

 

ਮੰਦਰ ਦੀ ਜਲਦ ਉਸਾਰੀ ਲਈ ਵਫ਼ਦ ਨੇ ਕੀਤੀ ਭੁਪਿੰਦਰ ਯਾਦਵ ਨਾਲ ਮੁਲਾਕਾਤ

ਜਲੰਧਰ, 13 ਜਨਵਰੀ (ਹਰਵਿੰਦਰ ਸਿੰਘ ਫੁੱਲ)- ਤੁਗਲਕਾਬਾਦ (ਦਿੱਲੀ) ਵਿਖੇ ਗੁੁਰੂ ਰਵਿਦਾਸ ਦਾ ਇਤਿਹਾਸਕ ਤੀਰਥ ਅਸਥਾਨ ਜੋ ਡੀ.ਡੀ.ਏ. ਵਲੋਂ ਢਾਹਿਆ ਗਿਆ ਸੀ, ਨੂੰ ਨਵੇਂ ਸਿਰੇ ਤੋਂ ਬਨਾਉਣ ਸੰਬੰਧੀ ਮਾਣਯੋਗ ਸੁਪਰੀਮ ਕੋਰਟ ਵੀ ਆਦੇਸ਼ ਦੇ ਚੁੱਕੀ ਹੈ | ਪਰ ਅਫਸੋਸ ਦੀ ਗੱਲ ਇਹ ...

ਪੂਰੀ ਖ਼ਬਰ »

ਚਾਈਨਾ ਡੋਰ ਸਮੇਤ ਇਕ ਗਿ੍ਫ਼ਤਾਰ

ਜਲੰਧਰ, 13 ਜਨਵਰੀ (ਸ਼ੈਲੀ)-ਥਾਣਾ 5 ਦੀ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲੇ ਇਕ ਵਿਅਕਤੀ ਨੂੰ ਚਾਈਨਾ ਡੋਰ ਦੇ ਗਟੂਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਦੋਸ਼ੀ ਦੀ ਪਹਿਚਾਣ ਗਗਨਦੀਪ ਉਰਫ ਗੋਰੀ ਪੁੱਤਰ ਓਮ ਪ੍ਰਕਾਸ਼ ਨਿਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ | ਮਾਮਲੇ ਦੀ ਜਾਣਕਾਰੀ ...

ਪੂਰੀ ਖ਼ਬਰ »

ਖੇਲੋ ਇੰਡੀਆ ਦੇ ਜੂਡੋ ਮੁਕਾਬਲੇ 'ਚੋਂ ਜਲੰਧਰ ਦੇ ਹੈਵਨ ਨੇ ਚਾਂਦੀ ਦਾ ਤਗਮਾ ਕੀਤਾ ਹਾਸਲ

ਜਲੰਧਰ, 13 ਜਨਵਰੀ (ਸਾਬੀ)-ਤੀਸਰੀਆਂ ਖੇਲੋ ਇੰਡੀਆ ਯੂਥ ਗੇਮਜ਼ 2020 ਗੁਹਾਟੀ ਵਿਖੇ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਖੇਡਾਂ ਦੇ ਅੰਡਰ 17 ਦੇ +81 ਕਿੱਲੋ ਭਾਰ ਵਰਗ ਵਿਚੋਂ ਜਲੰਧਰ ਦੇ ਹੈਵਨ ਨੇ ਚਾਂਦੀ ਦਾ ਤਗਮਾ ਜਿੱਤ ਕੇ ਪੰਜਾਬ ਦੀ ਲਾਜ ਰੱਖੀ | ਪਲਟਨ ਬਜਾਰ ਦੇ ਸਾਈ ਸੈਂਟਰ ...

ਪੂਰੀ ਖ਼ਬਰ »

ਗੁਰਦੁਆਰਾ ਬਸਤੀ ਦਾਨਿਸ਼ਮੰਦਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਜਲੰਧਰ, 13 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਾਜਾਰ ਬਸਤੀ ਦਾਨਿਸ਼ਮੰਦਾ ਵਿਖੇ ਸਮਾਗਮ ਆਯੋਜਿਤ ਕੀਤਾ ਗਿਆ¢ ਜਿਸ 'ਚ ਭਾਈ ਪ੍ਰੀਤਮ ਸਿੰਘ ਸ਼ੀਤਲ, ਬਾਬਾ ਗੁਰਚਰਨ ਸਿੰਘ, ...

ਪੂਰੀ ਖ਼ਬਰ »

ਭਗਵਾਨਪੁਰ 'ਚ ਲੜਕੀ ਦੀ ਲੋਹੜੀ ਪਾਈ

ਲਾਂਬੜਾ, 13 ਜਨਵਰੀ (ਕੁਲਜੀਤ ਸਿੰਘ ਸੰਧੂ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ ਅਤੇ ਬਾਲ ਪ੍ਰਾਜੈਕਟ ਅਫ਼ਸਰ ਜਲੰਧਰ ਈਸਟ ਅਮਰੀਕ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸੰਵਿਧਾਨ ਦੀਆਂ ਕਾਪੀਆਂ ਨਹੀਂ ਸਾੜਨ ਦਿੱਤੀ ਜਾਣਗੀਆਂ- ਦਲਿਤ ਆਗੂ

ਜਲੰਧਰ, 13 ਜਨਵਰੀ (ਜਸਪਾਲ ਸਿੰਘ)-ਗੁਰਪਤਵੰਤ ਪੰਨੂ ਵਲੋਂ 26 ਜਨਵਰੀ ਨੂੰ ਪੰਜਾਬ ਭਰ 'ਚ ਜ਼ਿਲ੍ਹਾ ਪੱਧਰ 'ਤੇ ਭਾਰਤੀ ਸੰਵਿਧਾਨ ਸਾੜਨ ਦੇ ਐਲਾਨ ਨੂੰ ਬਹੁਜਨ ਫ਼ਰੰਟ ਪੰਜਾਬ ਦੇ ਆਗੂ ਸੁਖਵਿੰਦਰ ਕੋਟਲੀ ਅਤੇ ਰਮੇਸ਼ ਚੋਹਕਾਂ ਨੇ ਮੰਦਭਾਗਾ ਕਰਾਰ ਦਿੱਤਾ ਹੈ | ਸੁਖਵਿੰਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX