ਤਾਜਾ ਖ਼ਬਰਾਂ


ਯੂ.ਪੀ. ਕੈਬਨਿਟ ਵਿਸਥਾਰ : ਯੋਗੀ ਆਦਿੱਤਿਆਨਾਥ ਦੀ ਕੈਬਨਿਟ ਵਿਚ 7 ਮੰਤਰੀ ਸ਼ਾਮਲ
. . .  about 1 hour ago
ਬੰਗਲੌਰ ਨੇ ਮੁੰਬਈ ਦੇ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ’ਚ 6 ਵਿਕਟਾਂ ਦੇ ਨੁਕਸਾਨ ’ਤੇ 165 ਦੌੜਾਂ ਬਣਾਈਆਂ
. . .  about 2 hours ago
ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਚੰਡੀਗੜ੍ਹ , 26 ਸਤੰਬਰ -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸਾਡੇ ਵੀ ਬਦਲਦੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਬੇਇੱਜ਼ਤ ਨਹੀਂ ਹੁੰਦੇ । ਉਨ੍ਹਾਂ ਨੂੰ ਇਸ ਤਰ੍ਹਾਂ ਅਹੁਦੇ ਤੋਂ ਨਹੀਂ ਹਟਾਇਆ ...
ਪਹਿਲੀ ਵਾਰ ਨਵੇਂ ਬਣੇ ਮੰਤਰੀਆਂ ਨੂੰ ਮਿਲਿਆ ਨਿੱਜੀ ਸਟਾਫ
. . .  about 2 hours ago
ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  about 3 hours ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  about 4 hours ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 6 hours ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 6 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 6 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 6 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 6 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 6 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 6 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 6 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  1 minute ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 7 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 7 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 7 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 7 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 6 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 7 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 7 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 7 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਪਹਿਲਾ ਸਫ਼ਾ

ਰਾਜਪਾਲ ਦੇ ਭਾਸ਼ਨ ਦੌਰਾਨ ਅਕਾਲੀ ਦਲ ਅਤੇ 'ਆਪ' ਵਲੋਂ ਵਾਕ-ਆਊਟ

ਵਿਧਾਨ ਸਭਾ 'ਚ ਭਾਸ਼ਨ ਦੌਰਾਨ ਸਰਕਾਰ ਨੇ ਚੰਡੀਗੜ੍ਹ, ਪੰਜਾਬੀ ਬੋਲਦੇ ਇਲਾਕੇ ਅਤੇ ਪਾਣੀਆਂ ਦੇ ਮੁੱਦੇ ਵਿਸਾਰੇ - ਹਰਕਵਲਜੀਤ ਸਿੰਘ - ਚੰਡੀਗੜ੍ਹ, 16 ਜਨਵਰੀ -ਪੰਜਾਬ ਵਿਧਾਨ ਸਭਾ ਦਾ 2 ਦਿਨਾਂ ਵਿਸ਼ੇਸ਼ ਇਜਲਾਸ ਜੋ ਅੱਜ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਵਲੋਂ ...

ਪੂਰੀ ਖ਼ਬਰ »

ਨਿਰਭੈਆ ਜਬਰ ਜਨਾਹ ਮਾਮਲਾ

ਅਦਾਲਤ ਨੇ ਜੇਲ੍ਹ ਅਧਿਕਾਰੀਆਂ ਤੋਂ ਮੰਗੀ ਸਥਿਤੀ ਰਿਪੋਰਟ

ਨਵੀਂ ਦਿੱਲੀ, 16 ਜਨਵਰੀ (ਜਗਤਾਰ ਸਿੰਘ)-ਪਟਿਆਲਾ ਹਾਊਸ ਅਦਾਲਤ ਨੇ ਨਿਰਭੈਆ ਮਾਮਲੇ ਦੇ ਇਕ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਣਵਾਈ ਦੌਰਾਨ ਦੋਸ਼ੀਆਂ ਦੀ ਫ਼ਾਂਸੀ 'ਤੇ ਸਟੇਅ ਲਗਾ ਦਿੱਤਾ ਹੈ | ਇਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਹੁਣ 22 ਜਨਵਰੀ ਨੂੰ ਦੋਸ਼ੀਆਂ ਨੂੰ ਫਾਂਸੀ ...

ਪੂਰੀ ਖ਼ਬਰ »

ਪਾਕਿਸਤਾਨ ਸੁਰੱਖਿਆ ਪ੍ਰੀਸ਼ਦ 'ਚ ਕਸ਼ਮੀਰ ਮੁੱਦਾ ਚੁੱਕਣ 'ਚ ਫਿਰ ਅਸਫ਼ਲ

ਮੈਂਬਰ ਦੇਸ਼ਾਂ ਨੇ ਦੱਸਿਆ ਦੁਵੱਲਾ ਮਸਲਾ ਸੰਯੁਕਤ ਰਾਸ਼ਟਰ/ਇਸਲਾਮਾਬਾਦ, 16 ਜਨਵਰੀ (ਏਜੰਸੀ)-ਭਾਰਤ ਨੇ ਕਸ਼ਮੀਰ ਮਾਮਲੇ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਇਕ ਵਾਰ ਫਿਰ ਚੁੱਕਣ ਦੀ ਕੋਸ਼ਿਸ਼ ਲਈ ਪਾਕਿਸਤਾਨ 'ਤੇ ਨਿਸ਼ਾਨਾ ਸਾਧਿਆ ਹੈ | ਵਿਸ਼ਵ ਸੰਗਠਨ ਦੀ ...

ਪੂਰੀ ਖ਼ਬਰ »

ਕਸ਼ਮੀਰ 'ਚ ਜੈਸ਼ ਦੇ 5 ਅੱਤਵਾਦੀ ਗਿ੍ਫ਼ਤਾਰ

ਸ੍ਰੀਨਗਰ, 16 ਜਨਵਰੀ (ਮਨਜੀਤ ਸਿੰਘ)-26 ਜਨਵਰੀ ਨੂੰ ਜੰਮੂ-ਕਸ਼ਮੀਰ 'ਚ ਇਕ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਰਚ ਰਹੇ ਜੈਸ਼-ਏ-ਮੁਹੰਮਦ ਦੇ ਪੰਜ ਅੱਤਵਾਦੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜੰਮੂ-ਕਸ਼ਮੀਰ ਪੁਲਿਸ ਦੀ ਵੱਡੀ ਕਾਰਵਾਈ 'ਚ ਜੈਸ਼ ਦੇ ਅੱਤਵਾਦੀਆਂ ਨੂੰ ...

ਪੂਰੀ ਖ਼ਬਰ »

ਰਿਸ਼ੀਕੇਸ਼ ਨੇੜੇ ਕਾਰ ਦੇ ਖੱਡ 'ਚ ਡਿਗਣ ਨਾਲ 5 ਮੌਤਾਂ

ਦੇਹਰਾਦੂਨ, 16 ਜਨਵਰੀ (ਏਜੰਸੀ)- ਉੱਤਰਾਖੰਡ 'ਚ ਰਿਸ਼ੀਕੇਸ਼ ਨੇੜੇ ਵੀਰਵਾਰ ਨੂੰ ਇਕ ਕਾਰ ਦੇ ਡੂੰਘੀ ਖੱਡ 'ਚ ਡਿਗਣ ਨਾਲ 5 ਲੋਕ ਮਾਰੇ ਗਏ ਤੇ ਇਕ ਔਰਤ ਜ਼ਖ਼ਮੀ ਹੋ ਗਈ | ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ 10 ਕੁ ਵਜੇ ਐਨ.ਐਚ. 58 'ਤੇ ਟਿਹਰੀ ਜ਼ਿਲ੍ਹੇ 'ਚ ਦੇਵਪ੍ਰਯਾਗ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ 'ਚ ਸੰਘਣੀ ਧੁੰਦ ਜਨਜੀਵਨ ਪ੍ਰਭਾਵਿਤ

ਚੰਡੀਗੜ੍ਹ, 16 ਜਨਵਰੀ (ਏਜੰਸੀ)- ਪੰਜਾਬ ਤੇ ਹਰਿਆਣਾ ਦੇ ਜ਼ਿਆਦਾਤਰ ਖੇਤਰਾਂ 'ਚ ਹੱਢ ਚੀਰਵੀਂ ਠੰਢ ਦਾ ਦੌਰ ਜਾਰੀ ਹੈ, ਜਦੋਂਕਿ ਵੀਰਵਾਰ ਸਵੇਰੇ ਪਈ ਸੁੰਘਣੀ ਧੁੰਦ ਕਾਰਨ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਣ ਦੀਆਂ ਖ਼ਬਰਾਂ ਹਨ | ਸ੍ਰੀਨਗਰ 'ਚ ਪਿਛਲੇ 24 ਘੰਟਿਆਂ ਤੋਂ ਹੋ ...

ਪੂਰੀ ਖ਼ਬਰ »

ਮਿਸ਼ਨ ਗਗਨਯਾਨ: 4 ਪੁਲਾੜ ਯਾਤਰੀ ਰੂਸ 'ਚ ਲੈਣਗੇ 11 ਮਹੀਨੇ ਦੀ ਸਿਖਲਾਈ

ਨਵੀਂ ਦਿੱਲੀ, 16 ਜਨਵਰੀ (ਏਜੰਸੀ)- ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਕਿਹਾ ਹੈ ਕਿ ਭਾਰਤ ਦੇ ਪਹਿਲੇ ਮਨੁੱਖੀ ਪੁਲਾੜ ਮਿਸ਼ਨ ਗਗਨਯਾਨ ਪ੍ਰਾਜੈਕਟ ਲਈ ਚੁਣੇ ਗਏ 4 ਪੁਲਾੜ ਯਾਤਰੀ ਰੂਸ 'ਚ 11 ਮਹੀਨਿਆਂ ਦੀ ਸਿਖਲਾਈ ਲੈਣਗੇ | ਆਪਣੇ ਬਿਆਨ 'ਚ ਪ੍ਰਮਾਣੂ ਊਰਜਾ ਤੇ ਪੁਲਾੜ ਰਾਜ ...

ਪੂਰੀ ਖ਼ਬਰ »

ਜਸਟਿਸ ਢੀਂਗਰਾ ਰਿਪੋਰਟ 'ਚ ਸਪੱਸ਼ਟ ਹੈ ਕਿ ਕਾਂਗਰਸ ਨੇ ਸਿੱਖਾਂ ਦੇ ਕਾਤਲਾਂ ਨੂੰ ਬਚਾਇਆ-ਭਾਜਪਾ

ਨਵੀਂ ਦਿੱਲੀ, 16 ਜਨਵਰੀ (ਏਜੰਸੀ)- ਭਾਜਪਾ ਵਲੋਂ ਵੀਰਵਾਰ ਨੂੰ ਐਸ.ਆਈ.ਟੀ. ਰਿਪੋਰਟ ਨੂੰ ਲੈ ਕੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਪਾਰਟੀ ਵਲੋਂ 1984 ਦੇ ਸਿੱਖ-ਵਿਰੋਧੀ ਦੰਗਿਆਂ ਸ਼ਾਮਿਲ ਆਪਣੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਦੇ ਚੱਲਦਿਆਂ ਪੀੜਤਾਂ ਨੂੰ ...

ਪੂਰੀ ਖ਼ਬਰ »

ਜਨਗਣਨਾ 2021-ਪਖਾਨਾ, ਮੋਬਾਈਲ ਨੰਬਰ ਅਤੇ ਵਾਹਨਾਂ ਬਾਰੇ ਵੀ ਮੰਗੀ ਜਾਵੇਗੀ ਜਾਣਕਾਰੀ

ਨਵੀਂ ਦਿੱਲੀ, 16 ਜਨਵਰੀ (ਏਜੰਸੀ)-ਦੇਸ਼ ਭਰ 'ਚ ਜਨਗਣਨਾ 2021 ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ | 1 ਅਪ੍ਰੈਲ 2020 ਤੋਂ ਅਪ੍ਰੈਲ 30 ਸਤੰਬਰ 2020 ਤੱਕ ਜਨਗਣਨਾ ਦਾ ਪਹਿਲਾ ਪੜਾਅ ਹੋਵੇਗਾ | ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਕਿਸੇ ਤੋਂ ਵੀ ਦਸਤਾਵੇਜ਼ ਨਹੀਂ ਮੰਗਿਆ ਜਾਵੇਗਾ | ਪਹਿਲੇ ...

ਪੂਰੀ ਖ਼ਬਰ »

5 ਮਹੀਨਿਆਂ ਬਾਅਦ 5 ਕਸ਼ਮੀਰੀ ਸਿਆਸੀ ਨੇਤਾ ਰਿਹਾਅ

ਸ੍ਰੀਨਗਰ, 16 ਜਨਵਰੀ (ਏਜੰਸੀ)- ਜੰਮੂ-ਕਸ਼ਮੀਰ ਪ੍ਰਸ਼ਾਸਨ ਵਲੋਂ ਵੀਰਵਾਰ ਨੂੰ 3 ਸਾਬਕਾਂ ਵਿਧਾਇਕਾਂ ਸਮੇਤ 5 ਕਸ਼ਮੀਰੀ ਸਿਆਸੀ ਨੇਤਾਵਾਂ ਨੂੰ 5 ਮਹੀਨਿਆਂ ਤੋਂ ਵਧੇਰੇ ਸਮੇਂ ਬਾਅਦ ਨਿਸ਼ੇਧਕ ਨਜ਼ਰਬੰਦੀ (ਪ੍ਰੀਵੇਂਟਿਵ ਡਿਟੈਂਸ਼ਨ) ਤੋਂ ਰਿਹਾਅ ਕਰ ਦਿੱਤਾ ਗਿਆ ਹੈ, ...

ਪੂਰੀ ਖ਼ਬਰ »

ਪ੍ਰੀਸ਼ਦ 'ਚ ਕਸ਼ਮੀਰ ਮੁੱਦੇ ਦੀ ਪਾਕਿ ਵਲੋਂ ਚਰਚਾ ਦੀ ਕੋਸ਼ਿਸ਼ ਮੰਚ ਦੀ ਦੁਰਵਰਤੋਂ-ਭਾਰਤ

ਨਵੀਂ ਦਿੱਲੀ, 16 ਜਨਵਰੀ (ਉਪਮਾ ਡਾਗਾ ਪਾਰਥ)-ਭਾਰਤ ਨੇ ਪਾਕਿਸਤਾਨ ਵਲੋਂ ਚੀਨ ਰਾਹੀਂ ਜੰਮੂ-ਕਸ਼ਮੀਰ ਮੁੱਦੇ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਚੁੱਕਣ ਦੀ ਕੋਸ਼ਿਸ਼ ਨੂੰ ਉਕਤ ਮੰਚ ਦੀ ਦੁਰਵਰਤੋਂ ਕਰਾਰ ਦਿੱਤਾ ਹੈ। ਭਾਰਤ ਨੇ ਦੋਹਾਂ ਗੁਆਂਢੀ ਮੁਲਕਾਂ ਨੂੰ ...

ਪੂਰੀ ਖ਼ਬਰ »

ਜੈਸ਼ੰਕਰ ਵਲੋਂ ਈਰਾਨੀ ਹਮਰੁਤਬਾ ਜਵਾਦ ਜ਼ਰੀਫ਼ ਨਾਲ ਦੁਵੱਲੇ ਮੁੱਦਿਆਂ ਸਬੰਧੀ ਗੱਲਬਾਤ

ਨਵੀਂ ਦਿੱਲੀ, 16 ਜਨਵਰੀ (ਉਪਮਾ ਡਾਗਾ ਪਾਰਥ)-ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਵੀਰਵਾਰ ਨੂੰ ਦਿੱਲੀ ਵਿਖੇ ਆਪਣੇ ਈਰਾਨੀ ਹਮਰੁਤਬਾ ਜਵਾਦ ਜ਼ਰੀਫ ਨਾਲ ਮੁਲਾਕਾਤ ਕੀਤੀ | ਅਮਰੀਕਾ ਅਤੇ ਈਰਾਨ ਦਰਮਿਆਨ ਜਨਰਲ ਕਾਸਿਮ ਸੁਲੇਮਾਨੀ ਦੀ ਮੌਤ ਤੋਂ ਬਾਅਦ ਵਧੇ ਤਣਾਅ ਦੇ ...

ਪੂਰੀ ਖ਼ਬਰ »

ਭੀਮ ਆਰਮੀ ਮੁਖੀ ਚੰਦਰ ਸ਼ੇਖ਼ਰ ਆਜ਼ਾਦ ਤਿਹਾੜ ਜੇਲ੍ਹ ਤੋਂ ਰਿਹਾਅ

ਨਵੀਂ ਦਿੱਲੀ, 16 ਜਨਵਰੀ (ਪੀ.ਟੀ.ਆਈ.)-ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਪ੍ਰਦਰਸ਼ਨ ਦੌਰਾਨ ਦਿੱਲੀ ਦੇ ਦਰਿਆਗੰਜ 'ਚ ਹੋਈ ਹਿੰਸਾ ਦੇ ਮਾਮਲੇ 'ਚ ਗਿ੍ਫ਼ਤਾਰ ਭੀਮ ਆਰਮੀ ਮੁਖੀ ਚੰਦਰ ਸ਼ੇਖ਼ਰ ਆਜ਼ਾਦ ਨੂੰ ਵੀਰਵਾਰ ਰਾਤ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਅੱਤਵਾਦ ਦਾ ਸਮਰਥਨ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਜ਼ਰੂਰੀ-ਰਾਵਤ

ਅਮਰੀਕਾ ਦੇ ਰਾਹ 'ਤੇ ਚੱਲ ਕੇ ਕੀਤਾ ਜਾ ਸਕਦੈ ਅੱਤਵਾਦ ਦਾ ਖ਼ਾਤਮਾ
ਨਵੀਂ ਦਿੱਲੀ, 16 ਜਨਵਰੀ (ਉਪਮਾ ਡਾਗਾ ਪਾਰਥ)-ਭਾਰਤ ਦੇ ਪਹਿਲੇ ਚੀਫ਼ ਆਫ਼. ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ ਨੇ ਗੁਆਂਢੀ ਮੁਲਕ ਪਾਕਿਸਤਾਨ ਨੂੰ ਅਸਿੱਧੇ ਤੌਰ 'ਤੇ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਜਦੋਂ ਤੱਕ ਕੁਝ ਦੇਸ਼ ਅੱਤਵਾਦ ਨੂੰ ਗੁੱਝੀ ਜੰਗ ਵਜੋਂ ਇਸਤੇਮਾਲ ਕਰਨਾ ਛੱਡ ਨਹੀਂ ਦਿੰਦੇ ਅਤੇ ਉਨ੍ਹਾਂ ਨੂੰ ਪਾਲਣਾ ਬੰਦ ਨਹੀਂ ਕਰਦੇ, ਤਦ ਤੱਕ ਅੱਤਵਾਦ ਦੇ ਿਖ਼ਲਾਫ਼ ਜੰਗ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਅੱਤਵਾਦ ਦਾ ਸਮਰਥਨ ਕਰਨ ਵਾਲਿਆਂ ਿਖ਼ਲਾਫ਼ ਵਿਸ਼ਵ ਪੱਧਰ 'ਤੇ ਕਾਰਵਾਈ ਜ਼ਰੂਰੀ ਹੈ | ਅੱਤਵਾਦ ਿਖ਼ਲਾਫ਼ ਅਮਰੀਕੀ ਮਾਡਲ 'ਤੇ ਚੱਲ ਕੇ ਅੱਤਵਾਦ ਦਾ ਖਾਤਮਾ ਕੀਤਾ ਜਾ ਸਕਦਾ ਹੈ | ਜਨਰਲ ਰਾਵਤ ਨੇ ਦਿੱਲੀ 'ਚ ਹੋ ਰਹੇ ਰਾਇਸੀਨਾ ਡਾਇਲਾਗ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਅੱਤਵਾਦ ਦੇ ਿਖ਼ਲਾਫ਼ ਜੰਗ ਅਜੇ ਖ਼ਤਮ ਨਹੀਂ ਹੋਈ | ਇਸ ਨੂੰ ਤਦ ਤੱਕ ਜਾਰੀ ਰੱਖਣਾ ਪਵੇਗਾ, ਜਦ ਤੱਕ ਇਸ ਦੀ ਜੜ੍ਹ 'ਚ ਨਾ ਪਹੁੰਚਿਆ ਜਾਵੇ | ਜਨਰਲ ਰਾਵਤ ਨੇ ਅੱਤਵਾਦ ਖ਼ਤਮ ਕਰਨ ਲਈ ਕੋਸ਼ਿਸ਼ਾਂ ਹੋਰ ਤਿੱਖੀਆਂ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਅੱਤਵਾਦ ਦੇ ਖ਼ਾਤਮੇ ਲਈ ਭਾਰਤ ਨੂੰ ਉਸ ਤਰ੍ਹਾਂ ਦੀਆਂ ਕੋਸ਼ਿਸ਼ਾਂ ਕਰਨੀਆਂ ਹੋਣਗੀਆਂ ਜਿਵੇਂ ਅਮਰੀਕਾ ਨੇ 9/11 ਦੇ ਅੱਤਵਾਦੀ ਹਮਲੇ ਤੋਂ ਬਾਅਦ ਕੀਤੀਆਂ ਸਨ | ਜਨਰਲ ਰਾਵਤ ਨੇ ਅੱਤਵਾਦ ਦੇ ਿਖ਼ਲਾਫ਼ ਆਲਮੀ ਜੰਗ ਛੇੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਉਨ੍ਹਾਂ ਮੁਤਾਬਿਕ ਐੱਫ਼. ਏ. ਟੀ. ਐੱਫ਼. (ਵਿੱਤੀ ਐਕਸ਼ਨ ਟਾਸਕ ਫੋਰਸ) ਵਲੋਂ ਕਾਲੀ ਸੂਚੀ 'ਚ ਪਾਉਣਾ ਅਤੇ ਕੂਟਨੀਤਕ ਢੰਗ ਨਾਲ ਉਸ ਦੇਸ਼ ਨੂੰ ਅਲੱਗ-ਥਲੱਗ ਕਰਨਾ, ਜੋ ਅੱਤਵਾਦੀਆਂ ਨੂੰ ਸਰਪ੍ਰਸਤੀ ਦੇ ਰਿਹਾ ਹੈ, ਅੱਤਵਾਦ ਨੂੰ ਰੋਕਣ ਦੀ ਪ੍ਰਭਾਵੀ ਕੋਸ਼ਿਸ਼ ਸਾਬਿਤ ਹੋ ਸਕਦੀ ਹੈ | ਜ਼ਿਕਰਯੋਗ ਹੈ ਕਿ ਐੱਫ਼. ਏ. ਪੀ. ਐੱਫ਼. ਨੇ ਪਾਕਿਸਤਾਨ ਨੂੰ 2018 'ਚ ਅੱਤਵਾਦੀਆਂ ਿਖ਼ਲਾਫ਼ ਉੱਚਿਤ ਕਾਰਵਾਈ ਨਾ ਕਰਨ ਕਾਰਨ ਗ੍ਰੇਅ ਸੂਚੀ 'ਚ ਪਾਇਆ ਸੀ | ਇਸੇ ਸੰਸਥਾ ਨੇ ਪਾਕਿਸਤਾਨ ਨੂੰ ਕਾਲੀ ਸੂਚੀ ਤੋਂ ਬਚਣ ਲਈ ਫਰਵਰੀ 2020 ਤੱਕ ਦੀ ਸਮਾਂ ਹੱਦ ਦਿੱਤੀ ਹੈ | ਜਨਰਲ ਰਾਵਤ ਨੇ ਸੀ.ਡੀ.ਐੱਸ. ਦੇ ਅਹੁਦੇ ਦੀਆਂ ਜ਼ਿੰਮੇਵਾਰੀਆਂ ਅਤੇ ਤਿੰਨੋਂ ਫ਼ੌਜ ਮੁਖੀਆਂ ਦੀ ਭੂਮਿਕਾ 'ਤੇ ਚਰਚਾ ਕਰਦਿਆਂ ਕਿਹਾ ਕਿ ਸੀ.ਡੀ.ਐੱਸ. ਇਕ ਅਜਿਹਾ ਅਹੁਦਾ ਹੈ, ਜੋ ਤਿੰਨਾਂ ਫ਼ੌਜ ਮੁਖੀਆਂ ਦੇ ਅਹੁਦੇ ਦੇ ਬਰਾਬਰ ਤਾਂ ਹੈ, ਪਰ ਉਸ ਦੀਆਂ ਜ਼ਿੰਮੇਵਾਰੀਆਂ ਪੂਰੀ ਤਰ੍ਹਾਂ ਸਪੱਸ਼ਟ ਅਤੇ ਪਰਿਭਾਸ਼ਿਤ ਹਨ |
'ਭਾਰਤ 'ਚ ਹਨ ਕੱਟੜਵਾਦ ਤੋਂ ਮੁਕਤੀ ਦਿਵਾਉਣ ਵਾਲੇ ਕੈਂਪ'

ਇਸ ਮੌਕੇ ਜਨਰਲ ਰਾਵਤ ਨੇ ਪਹਿਲੀ ਵਾਰ ਖੁਲਾਸਾ ਕਰਦਿਆਂ ਕਿਹਾ ਕਿ ਦੇਸ਼ 'ਚ ਕੱਟੜਵਾਦ ਤੋਂ ਮੁਕਤੀ ਦਿਵਾਉਣ ਵਾਲੇ ਕੈਂਪ ਚੱਲ ਰਹੇ ਹਨ ਕਿਉਂਕਿ ਇਹ ਅਜਿਹੇ ਲੋਕਾਂ ਨੂੰ ਅਲੱਗ ਕਰਨ ਲਈ ਜ਼ਰੂਰੀ ਹਨ, ਜੋ ਪੂਰੀ ਤਰ੍ਹਾਂ ਕੱਟੜਪੰਥੀ ਬਣ ਚੁੱਕੇ ਹਨ | ਉਨ੍ਹਾਂ ਕਸ਼ਮੀਰ 'ਚ ਹਾਲਾਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਾਦੀ 'ਚ 10 ਅਤੇ 12 ਸਾਲ ਦੇ ਲੜਕੇ-ਲੜਕੀਆਂ ਨੂੰ ਕੱਟਰਪੰਥੀ ਬਣਾਇਆ ਜਾ ਰਿਹਾ ਹੈ, ਜੋ ਚਿੰਤਾ ਦਾ ਵਿਸ਼ਾ ਹੈ | ਇਨ੍ਹਾਂ ਲੋਕਾਂ ਨੂੰ ਹੌਲੀ-ਹੌਲੀ ਕੱਟੜਵਾਦ ਤੋਂ ਅਲੱਗ ਕੀਤਾ ਜਾ ਸਕਦਾ ਹੈ | ਅੱਤਵਾਦ ਦਾ ਪ੍ਰਭਾਵਸ਼ਾਲੀ ਤਰੀਕੇ ਨਾਲ ਮੁਕਾਬਲਾ ਕਰਨ ਲਈ ਕੱਟੜਵਾਦ ਨੂੰ ਰੋਕਣਾ ਜ਼ਰੂਰੀ ਹੈ | ਜਨਰਲ ਰਾਵਤ ਨੇ ਕਿਹਾ ਕਿ ਪਾਕਿਸਤਾਨ 'ਚ ਵੀ ਅਜਿਹੇ ਕੈਂਪ ਚਲਾਏ ਜਾ ਰਹੇ ਹਨ ਕਿਉਂਕਿ ਉਹ ਸਮਝ ਚੁੱਕੇ ਹਨ ਕਿ ਜਿਸ ਅੱਤਵਾਦ ਨੂੰ ਉਹ ਉਤਸ਼ਾਹਿਤ ਕਰ ਰਹੇ ਹਨ, ਉਹ ਉਨ੍ਹਾਂ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ | ਇਹ ਪਹਿਲਾ ਮੌਕੇ ਹੈ ਜਦੋਂ ਕਿਸੇ ਚੋਟੀ ਦੇ ਅਧਿਕਾਰੀ ਨੇ ਭਾਰਤ 'ਚ ਕੱਟੜਵਾਦ ਤੋਂ ਮੁਕਤੀ ਦਿਵਾਉਣ ਵਾਲੇ ਕੈਂਪਾਂ ਸਬੰਧੀ ਗੱਲ ਕੀਤੀ ਹੈ |

ਖ਼ਬਰ ਸ਼ੇਅਰ ਕਰੋ

 

ਚਾਰਾ ਘੁਟਾਲੇ ਨਾਲ ਜੁੜੇ ਪੰਜਵੇਂ ਮਾਮਲੇ 'ਚ ਲਾਲੂ ਯਾਦਵ ਦਾ ਬਿਆਨ ਦਰਜ

ਰਾਂਚੀ, 16 ਜਨਵਰੀ (ਆਈ.ਏ.ਐਨ.ਐਸ.)-ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਚਾਰਾ ਘੁਟਾਲੇ ਨਾਲ ਜੁੜੇ ਪੰਜਵੇਂ ਮਾਮਲੇ 'ਚ ਆਪਣਾ ਬਿਆਨ ਦਰਜ ਕਰਵਾਉਣ ਲਈ ਵੀਰਵਾਰ ਨੂੰ ਰਾਂਚੀ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ 'ਚ ਪੇਸ਼ ਹੋਏ | ਲਾਲੂ ਨੂੰ ...

ਪੂਰੀ ਖ਼ਬਰ »

ਮੈਂ ਸਿਰਫ਼ ਰਬੜ ਦੀ ਮੋਹਰ ਨਹੀਂ ਹਾਂ-ਕੇਰਲ ਦੇ ਰਾਜਪਾਲ

ਕਿਹਾ, ਸੀ.ਏ.ਏ. ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣ ਤੋਂ ਪਹਿਲਾਂ ਮੈਨੂੰ ਦੱਸਣਾ ਚਾਹੀਦਾ ਸੀ ਤਿਰੂਵਨੰਤਪੁਰਮ, 16 ਜਨਵਰੀ (ਏਜੰਸੀ)-ਕੇਰਲ ਦੇ ਰਾਜਪਾਲ ਆਰਿਫ਼ ਮੁਹੰਮਦ ਖ਼ਾਨ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਨੂੰ ਸੂਚਿਤ ਕੀਤੇ ਬਿਨਾਂ ਨਾਗਰਿਕਤਾ ਸੋਧ ਕਾਨੂੰਨ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਸਰਕਾਰ ਵਲੋਂ ਸ੍ਰੀਨਗਰ, ਜੰਮੂ ਹਵਾਈ ਅੱਡੇ ਤੁਰੰਤ ਸੀ.ਆਈ.ਐਸ.ਐਫ. ਹਵਾਲੇ ਕਰਨ ਦੇ ਹੁਕਮ

ਨਵੀਂ ਦਿੱਲੀ, 16 ਜਨਵਰੀ (ਏਜੰਸੀ)- ਬੀਤੇ ਦਿਨੀਂ ਜੰਮੂ-ਕਸ਼ਮੀਰ ਪੁਲਿਸ ਦੇ ਡੀ.ਐਸ.ਪੀ. ਦਵਿੰਦਰ ਸਿੰਘ ਦੀ ਗਿ੍ਫ਼ਤਾਰੀ ਹੋਣ ਦੇ ਮੱਦੇਨਜ਼ਰ ਜੰਮੂ-ਕਸ਼ਮੀਰ ਸਰਕਾਰ ਨੇ ਤੁਰੰਤ ਸ੍ਰੀਨਗਰ ਤੇ ਜੰਮੂ ਦੇ ਹਵਾਈ ਅੱਡਿਆਂ ਦੀ ਸੁਰੱਖਿਆ ਜ਼ਿੰਮੇਵਾਰੀ ਸੀ. ਆਈ. ਐਸ. ਐਫ. ਦੇ ...

ਪੂਰੀ ਖ਼ਬਰ »

ਕਾਰਗਿਲ 'ਚ ਸੈਨਾ ਦੀ ਚੌਕੀ ਨਾਲ ਬਰਫ਼ ਦੇ ਤੋਦੇ ਟਕਰਾਉਣ ਨਾਲ ਜਵਾਨ ਦੀ ਮੌਤ, 3 ਜ਼ਖ਼ਮੀ

ਕਾਰਗਿਲ, 16 ਜਨਵਰੀ (ਏਜੰਸੀ)-ਕੇਂਦਰੀ ਸ਼ਾਸਤ ਪ੍ਰਦੇਸ਼ ਲੱਦਾਖ ਦੇ ਕਾਰਗਿਲ ਜ਼ਿਲ੍ਹੇ ਦੇ ਦਰਾਸ ਸਥਿਤ ਸੈਨਾ ਦੀ ਇਕ ਚੌਕੀ 'ਚ ਵੀਰਵਾਰ ਨੂੰ ਬਰਫ਼ ਦੇ ਇਕ ਤੋਦੇ ਦੇ ਟਕਰਾਉਣ ਨਾਲ ਇਕ ਜਵਾਨ ਦੀ ਮੌਤ ਹੋ ਗਈ ਤੇ 3 ਹੋਰ ਜ਼ਖ਼ਮੀ ਹੋ ਗਏ | ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੁਸ਼ੱਰਫ਼ ਵਲੋਂ ਸਪੈਸ਼ਲ ਟਿ੍ਬਿਊਨਲ ਦੇ ਮੌਤ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ

ਅੰਮਿ੍ਤਸਰ, 16 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਤਾਨਾਸ਼ਾਹ ਪਰਵੇਜ਼ ਮੁਸ਼ੱਰਫ਼ ਨੇ ਵਿਸ਼ੇਸ਼ ਟਿ੍ਬਿਊਨਲ ਦੇ ਉਸ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ, ਜਿਸ 'ਚ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ | ਦੱਸਣਯੋਗ ਹੈ ਕਿ ਲਾਹੌਰ ਹਾਈ ...

ਪੂਰੀ ਖ਼ਬਰ »

ਮਨੀਸ਼ ਸਿਸੋਦੀਆ ਨੇ ਪਟਪੜਗੰਜ ਤੋਂ ਭਰਿਆ ਨਾਮਜ਼ਦਗੀ ਪੱਤਰ

ਨਵੀਂ ਦਿੱਲੀ, 16 ਜਨਵਰੀ (ਜਗਤਾਰ ਸਿੰਘ)-ਦਿੱਲੀ ਦੇ ਉਪ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਪਟਪੜਗੰਜ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ | ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ...

ਪੂਰੀ ਖ਼ਬਰ »

ਗ੍ਰਹਿ ਮੰਤਰਾਲੇ ਨੇ ਬੁਲਾਈ ਬੈਠਕ

ਨਵੀਂ ਦਿੱਲੀ, 16 ਜਨਵਰੀ (ਉਪਮਾ ਡਾਗਾ ਪਾਰਥ)-ਨਾਗਿਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਦੇਸ਼ ਭਰ 'ਚ ਜਾਰੀ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਕੇਂਦਰ ਸਰਕਾਰ ਰਾਸ਼ਟਰੀ ਅਬਾਦੀ ਰਜਿਸਟਰ (ਐੱਨ.ਪੀ.ਆਰ) ਨੂੰ ਲੈ ਕੇ ਲੋਕਾਂ ਦੇ ਭਰਮ-ਭੁਲੇਖਿਆਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX