ਤਾਜਾ ਖ਼ਬਰਾਂ


ਜਲੰਧਰ ਵਿਚ ਬਜ਼ੁਰਗ ਔਰਤ ਦਾ ਕਤਲ
. . .  2 minutes ago
ਜਲੰਧਰ,27 ਸਤੰਬਰ - ਸੰਤ ਵਿਹਾਰ ਕਲੋਨੀ ਵਿਚ ਇਕ ਬਜ਼ੁਰਗ ਔਰਤ ਦਾ ਕਤਲ ਕੀਤਾ ਗਿਆ ਹੈ | ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਪੜਤਾਲ ...
ਫਿਰੋਜ਼ਪੁਰ ਫਾਜ਼ਿਲਕਾ ਮਾਰਗ ਜਾਮ, ਬੰਦ ਦਾ ਪੂਰੇ ਪੰਜਾਬ ਵਿਚ ਅਸਰ
. . .  5 minutes ago
ਲੱਖੋਕੇ ਬਹਿਰਾਮ,ਢਿਲਵਾਂ - 27 ਸਤੰਬਰ (ਰਾਜਿੰਦਰ ਸਿੰਘ ਹਾਂਡਾ, ਸੁਖੀਜਾ ਪ੍ਰਵੀਨ ) - ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਤੇ ਬੰਦ ਦੇ ਸੱਦੇ ਦੇ ਤਹਿਤ ਕਿਸਾਨਾਂ ਵਲੋਂ ਫਿਰੋਜ਼ਪੁਰ ਫਾਜ਼ਿਲਕਾ ਮਾਰਗ ਜਾਮ ਕੀਤਾ ਗਿਆ...
ਗੁਰੂ ਹਰ ਸਹਾਏ : ਵਕੀਲ ਭਾਈਚਾਰੇ ਨੇ ਦਿੱਤਾ ਬੰਦ ਨੂੰ ਸਮਰਥਨ
. . .  12 minutes ago
ਗੁਰੂ ਹਰ ਸਹਾਏ, 27 ਸਤੰਬਰ (ਹਰਚਰਨ ਸਿੰਘ ਸੰਧੂ ) - ਬਾਰ ਐਸੋਸੀਏਸ਼ਨ ਗੁਰੂ ਹਰ ਸਹਾਏ ਦੇ ਸਮੂਹ ਵਕੀਲ ਭਾਈਚਾਰੇ ਨੇ ਕਿਸਾਨੀ ਝੰਢਾ ਲਹਿਰਾਇਆ ਅਤੇ ਭਾਰਤ ਬੰਦ...
ਖੋਸਾ ਦਲ ਸਿੰਘ ਵਿਖੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ - ਅੰਮ੍ਰਿਤਸਰ ਮੁੱਖ ਮਾਰਗ ਜਾਮ
. . .  15 minutes ago
ਖੋਸਾ ਦਲ ਸਿੰਘ , 27 ਸਤੰਬਰ(ਮਨਪ੍ਰੀਤ ਸਿੰਘ ਸੰਧੂ) - ਸੰਯੁਕਤ ਮੋਰਚੇ ਵਲੋਂ ਦਿੱਤੀ ਭਾਰਤ ਬੰਦ ਦੀ ਕਾਲ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਭਾਰਤੀ ਕਿਸਾਨ ਯੂਨੀਅਨ ਰਾਜੇਵਾਲ,ਭਾਰਤੀ ਕਿਸਾਨ ਯੂਨੀਅਨ ਖੋਸਾ ...
ਬੰਦ ਦੇ ਸੱਦੇ 'ਤੇ ਨੈਸ਼ਨਲ ਹਾਈਵੇ 'ਤੇ ਧਰਨਾ ਜਾਰੀ
. . .  18 minutes ago
ਟੱਲੇਵਾਲ, ਸਹਿਣਾ - 27 ਸਤੰਬਰ (ਸੋਨੀ ਚੀਮਾ ,ਸੁਰੇਸ਼ ਗੋਗੀ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਵਿਖੇ ਭਾਕਿਯੂ ਉਗਰਾਹਾਂ ਜਥੇਬੰਦੀ ਦੇ ਆਗੂ ਤੇ ਔਰਤਾਂ ਵਲੋਂ ਬੰਦ ਦੇ ਸੱਦੇ 'ਤੇ ਨੈਸ਼ਨਲ ਹਾਈਵੇ 'ਤੇ ਧਰਨਾ ਜਾਰੀ ਹੈ ...
ਗੜ੍ਹਸ਼ੰਕਰ ਵਿਖੇ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
. . .  26 minutes ago
ਗੜ੍ਹਸ਼ੰਕਰ, 27 ਸਤੰਬਰ (ਧਾਲੀਵਾਲ)- ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਗੜ੍ਹਸ਼ੰਕਰ ਵਿਖੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ...
ਅਬੋਹਰ ਵਿਚ ਭਾਰਤ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ
. . .  26 minutes ago
ਅਬੋਹਰ, 27 ਸਤੰਬਰ (ਕੁਲਦੀਪ ਸਿੰਘ ਸੰਧੂ) - ਸੰਯੁਕਤ ਮੋਰਚੇ ਵਲੋਂ ਅੱਜ ਦੇ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਸਥਾਨਕ ਇਲਾਕੇ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ । ਕਿਸਾਨ ਜਥੇਬੰਦੀਆਂ ਵਲੋਂ ਅਬੋਹਰ -ਮਲੋਟ ਮੁੱਖ ਮਾਰਗ 'ਤੇ...
ਹੁਸ਼ਿਆਰਪੁਰ ਚ ਬੰਦ ਨੂੰ ਮਿਲਿਆ ਭਰਵਾਂ ਸਮਰਥਨ
. . .  29 minutes ago
ਬੱਚੀਵਿੰਡ ਚੌਕ ਵਿਚ ਕਿਸਾਨਾਂ ਨੇ ਲਾਇਆ ਧਰਨਾ
. . .  33 minutes ago
ਭਾਰਤ ਬੰਦ ਨੂੰ ਸਰਹੱਦੀ ਖੇਤਰ ਵਿਚ ਮਿਲਿਆ ਭਰਵਾਂ ਹੁੰਗਾਰਾ
. . .  33 minutes ago
ਸ੍ਰੀ ਅਨੰਦਪੁਰ ਸਾਹਿਬ ਅਤੇ ਨੇੜਲੇ ਇਲਾਕਿਆਂ ਵਿਚ ਰਿਹਾ ਮੁਕੰਮਲ ਬੰਦ
. . .  34 minutes ago
ਸ੍ਰੀ ਅਨੰਦਪੁਰ ਸਾਹਿਬ, 27 ਸਤੰਬਰ (ਜੇ ਐੱਸ ਨਿੱਕੂਵਾਲ ਕਰਨੈਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸ੍ਰੀ ਅਨੰਦਪੁਰ ਸਾਹਿਬ ...
ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ 'ਤੇ ਆਵਾਜਾਈ ਠੱਪ
. . .  37 minutes ago
ਸਠਿਆਲਾ, 27 ਸਤੰਬਰ (ਸਫਰੀ) - ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਤਾਲਾ ਅਤੇ ਸਠਿਆਲਾ ਦੇ ਬਾਜ਼ਾਰ...
ਚੋਗਾਵਾਂ ਚ ਵੱਖ-ਵੱਖ ਜਥੇਬੰਦੀਆਂ ਵੱਲੋਂ ਕੀਤਾ ਗਿਆ ਰੋਸ ਮੁਜ਼ਾਹਰਾ
. . .  41 minutes ago
ਚਮਕੌਰ ਸਾਹਿਬ ਖੇਤਰ ਮੁਕੰਮਲ ਬੰਦ
. . .  40 minutes ago
ਸ੍ਰੀ ਚਮਕੌਰ ਸਾਹਿਬ, 27 ਸਤੰਬਰ(ਜਗਮੋਹਨ ਸਿੰਘ ਨਾਰੰਗ) - ਸ੍ਰੀ ਚਮਕੌਰ ਸਾਹਿਬ ਖੇਤਰ ਵਿਚ ਅੱਜ ਮੁਕੰਮਲ ਬੰਦ ਹੈ। ਬੈਂਕ ਤੇ ਪੈਟਰੋਲ ਪੰਪ ਖੁੱਲ੍ਹੇ ਸਨ, ਪਰ ਕਿਸਾਨਾਂ ਵਲੋਂ...
ਜੈਸ਼ੰਕਰ ਵਲੋਂ ਸਿੰਗਾਪੁਰ ਦੇ ਵਿਦੇਸ਼ ਮੰਤਰੀ ਨਾਲ ਅਮਰੀਕਾ ਵਿਖੇ ਮੁਲਾਕਾਤ
. . .  42 minutes ago
ਨਿਊਯਾਰਕ, 27 ਸਤੰਬਰ - ਭਾਰਤ ਦੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਵਲੋਂ ਅਮਰੀਕਾ ਵਿਖੇ ਸਿੰਗਾਪੁਰ ਦੇ ਵਿਦੇਸ਼ ਮੰਤਰੀ ਵਿਵੀਅਨ ਬਾਲਾਕ੍ਰਿਸ਼ਨਨ ਨਾਲ ਇੰਡੋ-ਪੈਸੇਫਿਕ ਤੇ ਕੋਵਿਡ-19 ਦੇ ਸਬੰਧ ਵਿਚ ਵਿਚਾਰ ਚਰਚੇ ਕੀਤੇ ਗਏ...
ਭਾਰਤ ਬੰਦ ਦੌਰਾਨ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਹੋ ਰਹੀਆਂ ਹਨ ਨਤਮਸਤਕ
. . .  43 minutes ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਅੱਜ ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੌਰਾਨ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਰਧਾ ਸਹਿਤ...
ਮਲੇਰਕੋਟਲਾ ਵਿਖੇ ਭਾਰਤ ਬੰਦ ਦੇ ਸੱਦੇ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
. . .  46 minutes ago
ਮਲੇਰਕੋਟਲਾ, 27 ਸਤੰਬਰ (ਮੁਹੰਮਦ ਹਨੀਫ ਥਿੰਦ) - ਸੰਯੁਕਤ ਕਿਸਾਨ ਮੋਰਚਾ ਦੇ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਮਲੇਰਕੋਟਲਾ ਦੇ ਗਰੇਵਾਲ ਚੌਕ ਵਿਖੇ ਭਾਰੀ ਸੰਖਿਆ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਵੱਖ - ਵੱਖ ਜਥੇਬੰਦੀਆਂ...
ਵੱਖ - ਵੱਖ ਜਥੇਬੰਦੀਆਂ ਨੇ ਜੰਡਿਆਲਾ ਗੁਰੂ ਦੇ ਭਗਵਾਨ ਵਾਲਮੀਕੀ ਚੌਕ 'ਚ ਲਾਇਆ ਧਰਨਾ
. . .  53 minutes ago
ਜੰਡਿਆਲਾ ਗੁਰੂ, 27 ਸਤੰਬਰ (ਪ੍ਰਮਿੰਦਰ ਸਿੰਘ ਜੋਸਨ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਜੰਡਿਆਲਾ ਗੁਰੂ ਸ਼ਹਿਰ ਅਤੇ ਨੇੜਲਾ ਇਲਾਕਾ ਪੂਰੀ ਤਰ੍ਹਾਂ ਬੰਦ ਰਿਹਾ ਅਤੇ ਜੰਡਿਆਲਾ ਗੁਰੂ ਸ਼ਹਿਰ ਦੇ ...
ਅਮਰੀਕਾ ਵਿਚ ਕ੍ਰਿਕਟ ਲਿਆਉਣ ਦੇ ਯਤਨ ਕਰਨ ਵਾਲੇ ਭਾਰਤੀ-ਅਮਰੀਕੀਆਂ ਦੇ ਨਾਂਅ ਕੀਤਾ ਗਿਆ ਹਿਊਸਟਨ ਦਾ ਸਟੇਡੀਅਮ
. . .  50 minutes ago
ਹਿਊਸਟਨ, 27 ਸਤੰਬਰ - ਅਮਰੀਕਾ ਦੇ ਟੈਕਸਸ ਨਾਲ ਸਬੰਧਿਤ ਗੈਰ ਲਾਭਕਾਰੀ ਸੰਗਠਨ ਇੰਡੀਆ ਹਾਊਸ ਹਿਊਸਟਨ ਨੇ ਆਪਣਾ ਵਿਸ਼ਾਲ ਸਟੇਡੀਅਮ ਡਾ. ਦੁਰਗਾ ਤੇ ਸੁਸ਼ੀਲਾ ਅਗਰਵਾਲ ਨੂੰ ਸਮਰਪਿਤ ਕੀਤਾ। ਇਨ੍ਹਾਂ ਵਲੋਂ ਭਾਰਤੀ ਅਮਰੀਕੀਆਂ ਲਈ ਖੇਡਾਂ ਤੇ ਸਭਿਆਚਾਰਕ ਪ੍ਰੋਗਰਾਮ ਕਰਾਉਣ ਲਈ ਮੰਚ ਤਿਆਰ...
ਅੰਮ੍ਰਿਤਸਰ ਬਾਰ ਐਸੋਸੀਏਸ਼ਨ ਨੇ ਦਿੱਤਾ ਬੰਦ ਨੂੰ ਪੂਰਨ ਸਮਰਥਨ
. . .  56 minutes ago
ਅੰਮ੍ਰਿਤਸਰ,27 ਸਤੰਬਰ ( ਰੇਸ਼ਮ ਸਿੰਘ ) - ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਪਨ ਕੁਮਾਰ ਢੰਡ ਅਤੇ ਸੈਕਟਰੀ ਇੰਦਰਜੀਤ ਸਿੰਘ ਆਦਿ ਨੇ ਦੱਸਿਆ ਕਿ ਅੱਜ ਕਚਹਿਰੀਆਂ 'ਚ ਬੰਦ ਨੂੰ ਪੂਰਨ ਸਮਰਥਨ ਦਿੱਤਾ ...
ਕਸਬਾ ਖਡੂਰ ਸਾਹਿਬ ਦੇ ਲੋਕਾਂ ਵਲੋਂ ਮੁਕੰਮਲ ਬੰਦ ਕਰ ਕੇ ਪੂਰਨ ਸਮਰਥਨ
. . .  1 minute ago
ਖਡੂਰ ਸਾਹਿਬ, 27 ਸਤੰਬਰ ( ਰਸ਼ਪਾਲ ਸਿੰਘ ਕੁਲਾਰ) - ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦਿੱਤੀ ਭਾਰਤ ਬੰਦ ਦੀ ਕਾਲ ਨੂੰ ਕਸਬਾ ਖਡੂਰ ਸਾਹਿਬ ਦੇ ਲੋਕਾਂ ਨੇ ਸਥਾਨਕ ਬਾਜ਼ਾਰ ਮੁਕੰਮਲ ਬੰਦ ਕਰ ਕੇ ਪੂਰਨ ਸਮਰਥਨ ਦਿੱਤਾ ਹੈ...
ਭਾਰਤ ਬੰਦ ਦੇ ਸੱਦੇ ਤੇ ਪਠਾਨਕੋਟ ਸ਼ਹਿਰ ਵੀ ਹੋਇਆ ਮੁਕੰਮਲ ਬੰਦ
. . .  about 1 hour ago
ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕ ਪ੍ਰਦਰਸ਼ਨ
. . .  about 1 hour ago
ਅਟਾਰੀ, ਨਵਾਂ ਪਿੰਡ - 27 ਸਤੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ, ਜਸਪਾਲ ਸਿੰਘ) - ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਅਟਾਰੀ ਸਰਹੱਦ ਨਜ਼ਦੀਕ ਨੈਸ਼ਨਲ ਹਾਈਵੇ 'ਤੇ ...
ਦਿਹਾਤੀ ਖੇਤਰਾਂ ਵਿਚ ਵੀ ਕੀਤੇ ਗਏ ਰੋਸ ਪ੍ਰਦਰਸ਼ਨ
. . .  about 1 hour ago
ਰਾਜਾਸਾਂਸੀ, 27 ਸਤੰਬਰ (ਹਰਦੀਪ ਸਿੰਘ ਖੀਵਾ) - ਕਿਸਾਨਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੁਆਰਾ ਕਿਸਾਨ ਮਾਰੂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਚ ਦੇਸ ਭਰ ਵਿੱਚ ਦਿੱਤੇ ਗਏ ਬੰਦ ਦੇ ਸੱਦੇ ਤਹਿਤ ਕਸਬਾ ਰਾਜਾਸਾਂਸੀ ਤੇ ਆਸ-ਪਾਸ ਦੇ ਖੇਤਰ ਬੰਦ ਰਹੇ। ਲੋਕਾਂ ਵਲੋਂ ਕਿਸਾਨਾਂ ਦੀ ਅਪੀਲ 'ਤੇ ਬੰਦ ਦੇ ਸੱਦੇ...
ਰਾਸ਼ਟਰੀ ਰਾਜ ਮਾਰਗ 'ਤੇ ਆਵਾਜਾਈ ਬੰਦ
. . .  about 1 hour ago
ਢਿਲਵਾਂ (ਕਪੂਰਥਲਾ), 27 ਸਤੰਬਰ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਢਿਲਵਾਂ (ਕਪੂਰਥਲਾ) ਵਿਖੇ ਭਰਵਾਂ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

1957 'ਚ ਬਣਿਆ ਸ਼ਹਿਰ ਦਾ ਮੁੱਖ ਹੰਸਲੀ ਪੁਲ ਪ੍ਰਸ਼ਾਸਨ ਵਲੋਂ ਢਾਹੁਣਾ ਸ਼ੁਰੂ

ਬਟਾਲਾ, 16 ਜਨਵਰੀ (ਕਾਹਲੋਂ)- ਬਟਾਲਾ 'ਚੋਂ ਲੰਘਦਾ ਕਸੂਰ ਨਾਲਾ, ਜੋ ਹੁਣ ਹੰਸਲੀ ਨਾਲੇ ਨਾਲ ਜਾਣਿਆ ਜਾਂਦਾ ਹੈ, 'ਤੇ 2 ਪੁਰਾਤਨ ਪੁਲ ਬਣੇ ਹੋਏ ਹਨ, ਜਿਨ੍ਹਾਂ ਦੀ ਮਿਆਦ ਕਈ ਚਿਰਾਂ ਤੋਂ ਮੁੱਕ ਚੁੱਕੀ ਹੈ, ਜਿਸ ਕਰ ਕੇ ਲੋਕਾਂ ਦੀ ਮੰਗ ਅਤੇ ਖ਼ਸਤਾ ਹਾਲਤ ਵੇਖਦਿਆਂ ਪ੍ਰਸ਼ਾਸਨ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਦੀ ਐਨ.ਐਮ.ਸੀ. ਬਿੱਲ ਦੇ ਵਿਰੋਧ 'ਚ ਮੀਟਿੰਗ

ਬਟਾਲਾ, 16 ਜਨਵਰੀ (ਕਾਹਲੋਂ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ:) ਜ਼ਿਲ੍ਹਾ ਗੁਰਦਾਸਪੁਰ ਦੇ ਆਰ.ਐਮ.ਪੀ. ਡਾਕਟਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਚਮਨ ਲਾਲ ਬਟਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਡਾ. ਅਸ਼ੋਕ ਕੁਮਾਰ ਬਟਾਲਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

6 ਮਹੀਨੇ ਦਾ ਸਮਾਂ ਲੱਗਣ ਕਾਰਨ ਆਵਾਜਾਈ ਹੋਵੇਗੀ ਪ੍ਰਭਾਵਿਤ

ਪੁਲ ਨੂੰ ਢਾਹੁਣ ਦਾ ਕੰਮ ਕਰ ਰਹੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਇਸ ਪੁਲ ਨੂੰ ਬਣਾਉਣ 'ਚ 6 ਮਹੀਨੇ ਦਾ ਸਮਾਂ ਲੱਗ ਜਾਵੇਗਾ, ਪ੍ਰੰਤੂ 6 ਮਹੀਨੇ ਦਾ ਸਮਾਂ ਲੱਗਣ ਕਰਕੇ ਅਤੇ ਮੁੱਖ ਪੁਲ ਹੋਣ ਕਰਕੇ ਇਸ ਤੋਂ ਲੰਘਣ ਵਾਲੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੀ ਹੈ | ...

ਪੂਰੀ ਖ਼ਬਰ »

ਆਰ. ਪੀ. ਐੱਸ. ਦਾ ਵਿਦਿਆਰਥੀ 'ਸਰਟੀਫਿਕੇਟ ਆਫ਼ ਮੈਰਿਟ' ਨਾਲ ਸਨਮਾਨਿਤ

ਬਟਾਲਾ, 16 ਜਨਵਰੀ (ਕਾਹਲੋਂ)- ਆਰ.ਪੀ.ਐਸ. ਵਜੋਂ ਜਾਣੇ ਜਾਂਦੇ ਰਿਆੜਕੀ ਪਬਲਿਕ ਸਕੂਲ ਤੁਗਲਵਾਲ ਦੇ ਵਿਦਿਆਰਥੀ ਪਵਨਦੀਪ ਸਿੰਘ ਸਪੁੱਤਰ ਜੋਗਾ ਸਿੰਘ ਭਾਮੜੀ ਨੇ ਸਾਲ 2019 ਦੌਰਾਨ ਸੀ.ਬੀ.ਐਸ.ਈ. ਦੀ ਦਸਵੀਂ ਜਮਾਤ ਦੇ ਗਣਿਤ ਦੇ ਵਿਸ਼ੇ 'ਚ 100 ਵਿਚੋਂ 100 ਅੰਕ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਮੀਟਿੰਗ

ਬਟਾਲਾ, 16 ਜਨਵਰੀ (ਕਾਹਲੋਂ)- ਪੰਜਾਬ ਨੰਬਰਦਾਰ ਯੂਨੀਅਨ ਦੀਆਂ ਲਟਕਦੀਆਂ ਮੰਗਾਂ ਦੇ ਕਾਰਨ ਇਕ ਵਿਸ਼ੇਸ਼ ਮੀਟਿੰਗ ਰਣਜੀਤ ਸਿੰਘ ਕਾਹਲੋਂ ਸ਼ੇਰਪੁਰ ਪ੍ਰਧਾਨ ਨੰਬਰਦਾਰਾ ਯੂਨੀਅਨ ਤਹਿਸੀਲ ਬਟਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਨੰਬਰਦਾਰਾਂ ਦੀਆਂ ਮੰਗਾਂ ਦੇ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਦੁਕਾਨਦਾਰਾਂ ਵਲੋਂ ਸ਼ਹਿਰ 'ਚ ਕੀਤੇ ਨਾਜਾਇਜ਼ ਕਬਜ਼ੇ ਹਟਾਏ

ਗੁਰਦਾਸਪੁਰ, 16 ਜਨਵਰੀ (ਭਾਗਦੀਪ ਸਿੰਘ ਗੋਰਾਇਆ)- ਗੁਰਦਾਸਪੁਰ ਸ਼ਹਿਰ ਅੰਦਰ ਦਿਨੋਂ ਦਿਨ ਵਧ ਰਹੀ ਆਵਾਜਾਈ ਸਮੱਸਿਆ ਨੰੂ ਦੇਖਦੇ ਹੋਏ ਪਹਿਲਾਂ ਤੋਂ ਹੀ ਚੌਕਸ ਹੋਈ ਟ੍ਰੈਫ਼ਿਕ ਪੁਲਿਸ ਅਤੇ ਸਿਟੀ ਪੁਲਿਸ ਵਲੋਂ ਸਾਂਝੇ ਤੌਰ 'ਤੇ ਸ਼ਹਿਰ 'ਚ ਗਲਤ ਢੰਗ ਨਾਲ ਪਾਰਕ ਕੀਤੇ ...

ਪੂਰੀ ਖ਼ਬਰ »

ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਮੁਜ਼ਾਹਰਾ

ਗੁਰਦਾਸਪੁਰ, 16 ਜਨਵਰੀ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਦੇ ਵਿਰੋਧ ਵਿਚ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਿਕ ਜੇਲ੍ਹ ਰੋਡ ਵਿਖੇ ਸਰਕਾਰ ਦਾ ਅਰਥੀ ਫ਼ੂਕ ...

ਪੂਰੀ ਖ਼ਬਰ »

ਪੁਲਿਸ ਨੇ ਜੂਆ ਖੇਡਦੇ ਵਿਅਕਤੀ ਫੜੇ

ਪੁਰਾਣਾ ਸ਼ਾਲਾ, 16 ਜਨਵਰੀ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਤਾਲਿਬਪੁਰ ਪੰਡੋਰੀ ਵਿਖੇ ਸ਼ਾਲਾ ਪੁਲਿਸ ਨੇ ਮੌਕੇ 'ਤੇ ਦੋ ਵਿਅਕਤੀ ਜੂਆ ਖੇਡਦੇ ਫੜੇ ਹਨ, ਜਦਕਿ ਕੁਝ ਵਿਅਕਤੀ ਫ਼ਰਾਰ ਵੀ ਹੋ ਗਏ | ਸ਼ਾਲਾ ਪੁਲਿਸ ਨੇ ਇਨ੍ਹਾਂ ਪਾਸੋਂ ...

ਪੂਰੀ ਖ਼ਬਰ »

ਮਾਮਲਾ ਝਗੜੇ 'ਚ ਨਾਮਜ਼ਦ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦਾ ਸਿਟੀ ਵਾਲਮੀਕਿ ਸਭਾ ਦਾ ਵਫ਼ਦ ਐਸ.ਐਸ.ਪੀ. ਨੂੰ ਮਿਲਿਆ

ਬਟਾਲਾ, 16 ਜਨਵਰੀ (ਹਰਦੇਵ ਸਿੰਘ ਸੰਧੂ)- ਪਿਛਲੇ ਦਿਨੀਂ ਹਾਥੀ ਗੇਟ ਚੌਕ 'ਚ ਹੋਏ ਝਗੜੇ ਕਾਰਨ ਸਿਟੀ ਵਾਲਮੀਕਿ ਸਭਾ ਬਟਾਲਾ ਦੇ ਪ੍ਰਧਾਨ ਅਸ਼ਵਨੀ ਕੁਮਾਰ ਜ਼ਖ਼ਮੀ ਹੋ ਗਿਆ ਸੀ, ਜਿਸ ਤਹਿਤ ਪੁਲਿਸ ਵਲੋਂ ਚਾਰ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਸੀ, ਜਿਨ੍ਹਾਂ ਦੀ ਅਜੇ ਤੱਕ ...

ਪੂਰੀ ਖ਼ਬਰ »

ਬਟਾਲਾ ਪੁਲਿਸ ਵਲੋਂ ਵਿੱਦਿਅਕ ਮੁਕਾਬਲੇ ਕਰਵਾਉਣਾ ਸ਼ਲਾਘਾਯੋਗ ਕਦਮ-ਡਾ: ਭੋਮਾ

ਘੁਮਾਣ, 16 ਜਨਵਰੀ (ਬੰਮਰਾਹ)-ਪੁਲਿਸ ਜ਼ਿਲ੍ਹਾ ਬਟਾਲਾ ਦੇ ਐਸ.ਐਸ.ਪੀ. ਉਪਿੰਦਰਜੀਤ ਸਿੰਘ ਘੁੰਮਣ ਦੀ ਅਗਵਾਈ ਵਿਚ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਅਤੇ ਐਨ.ਈ.ਐਸ. ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਵਲੋਂ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਏ.ਡੀ.ਸੀ. ਨੂੰ ਮੰਗ ਪੱਤਰ

ਗੁਰਦਾਸਪੁਰ, 16 ਜਨਵਰੀ (ਸੁਖਵੀਰ ਸਿੰਘ ਸੈਣੀ)- ਮਜ਼ਦੂਰ ਮੁਕਤੀ ਮੋਰਚਾ ਵਲੋਂ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਸਬੰਧੀ ਜ਼ੋਨ ਪ੍ਰਧਾਨ ਕਾਮਰੇਡ ਵਿਜੇ ਕੁਮਾਰ ਸੋਹਲ ਦੀ ਅਗਵਾਈ ਹੇਠ ਏ.ਡੀ.ਸੀ. ਵਿਕਾਸ ਨੰੂ ਮੰਗ ਪੱਤਰ ਦਿੱਤਾ ਗਿਆ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਰੰਧਾਵਾ 'ਤੇ ਉਂਗਲ ਚੁੱਕਣ ਵਾਲੇ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ-ਗੋਰਾਇਆ

ਕਲਾਨੌਰ, 16 ਜਨਵਰੀ (ਪੁਰੇਵਾਲ)- ਸੂਬਾ ਵਾਸੀਆਂ ਸਮੇਤ ਗੁਰੂ ਨਾਨਕ ਨਾਮ ਲੇਵਾ ਸੰਗਤਾਂ 'ਚ ਆਪਣਾ ਆਧਾਰ ਗੁਆ ਚੁੱਕਾ ਸ਼ੋ੍ਰਮਣੀ ਅਕਾਲੀ ਦਲ (ਬ) ਆਪਣੀ ਹੋਂਦ ਨੂੰ ਬਚਾਉਣ ਲਈ ਦਿਨ-ਬ-ਦਿਨ ਬੇਤੁਕੀ ਬਿਆਨਬਾਜ਼ੀ ਕਰ ਰਿਹਾ ਹੈ, ਜਦਕਿ ਕਿਸੇ ਹੋਰ ਿਖ਼ਲਾਫ਼ ਬੋਲਣ ਤੋਂ ਪਹਿਲਾਂ ...

ਪੂਰੀ ਖ਼ਬਰ »

ਸ਼ਹੀਦ ਰਣਜੀਤ ਸਿੰਘ ਦਾ ਅੱਜ ਹੋਵੇਗਾ ਸਸਕਾਰ

ਦੀਨਾਨਗਰ, 16 ਜਨਵਰੀ (ਸੰਧੂ/ਸੋਢੀ/ਸ਼ਰਮਾ)- ਭਾਰਤੀ ਸੈਨਾ ਦੇ 45 ਰਾਸ਼ਟਰੀ ਰਾਈਫ਼ਲਜ਼ ਵਿਚ ਤਾਇਨਾਤ 26 ਸਾਲਾ ਨੌਜਵਾਨ ਰਣਜੀਤ ਸਿੰਘ ਜੋ ਦੀਨਾਨਗਰ ਦੇ ਨਜ਼ਦੀਕੀ ਪਿੰਡ ਸਿੱਧਪੁਰ ਦਾ ਨਿਵਾਸੀ ਸੀ, ਬੀਤੇ ਦਿਨੀਂ ਕੁਪਵਾੜਾ ਜ਼ਿਲ੍ਹੇ ਦੇ ਮਾਛਿਲ ਸੈਕਟਰ ਵਿਚ ਬਰਫ਼ ਦੇ ...

ਪੂਰੀ ਖ਼ਬਰ »

ਐੱਚ.ਆਰ.ਏ. ਸਕੂਲ 'ਚ ਸੜਕ ਸੁਰੱਖਿਆ ਹਫ਼ਤੇ ਤਹਿਤ ਮੁਕਾਬਲੇ

ਗੁਰਦਾਸਪੁਰ, 16 ਜਨਵਰੀ (ਸੁਖਵੀਰ ਸਿੰਘ ਸੈਣੀ)- ਸਥਾਨਕ ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ ਵਿਖੇ ਸੜਕ ਸੁਰੱਖਿਆ ਹਫ਼ਤੇ ਤਹਿਤ ਵਿਦਿਆਰਥੀਆਂ ਨੰੂ ਸੜਕੀ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਚੇਅਰਮੈਨ ਹੀਰਾ ਮਨੀ ਅਗਰਵਾਲ ਦੀ ਅਗਵਾਈ ਹੇਠ ਵੱਖ-ਵੱਖ ਮੁਕਾਬਲੇ ਕਰਵਾਏ ਗਏ, ...

ਪੂਰੀ ਖ਼ਬਰ »

ਮੁਲਾਜ਼ਮਾਂ ਦੀ ਪੈਨਸ਼ਨ ਉਨ੍ਹਾਂ ਦਾ ਹੱਕ, ਕੋਈ ਖ਼ੈਰਾਤ ਨਹੀਂ-ਇੰਜੀ: ਧਾਲੀਵਾਲ

ਬਟਾਲਾ, 16 ਜਨਵਰੀ (ਕਾਹਲੋਂ)-ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਡ ਦੇ ਜ਼ਿਲ੍ਹਾ ਗੁਰਦਾਸਪੁਰ ਸਰਕਲ ਦੀ ਬਟਾਲਾ ਇਕਾਈ ਦੇ ਪਾਵਰ ਪੈਨਸ਼ਨਰਜ਼ ਵਲੋਂ ਮਹੀਨਾਵਾਰ ਹੋਈ ਹੰਗਾਮੀ ਮੀਟਿੰਗ ਵਿਚ ਪੰਜਾਬ ਸਰਕਾਰ ਤੇ ਪ੍ਰਬੰਧਕਾਂ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਗੁ: ਤਪਿਆਣਾ ਸਾਹਿਬ ਕਮੇਟੀ ਵਲੋਂ ਲੰਗਰ ਕਮੇਟੀਆਂ ਤੇ ਸੇਵਾਦਾਰ ਸਨਮਾਨਿਤ

ਘੁਮਾਣ, 16 ਜਨਵਰੀ (ਬੰਮਰਾਹ)-ਸ਼ੋ੍ਰਮਣੀ ਭਗਤ ਨਾਮਦੇਵ ਦੇ ਪ੍ਰਲੋਕ ਗਮਨ ਦਿਵਸ ਨੂੰ ਸਮਰਪਿਤ ਗੁਰਦੁਆਰਾ ਤਪਿਆਣਾ ਸਾਹਿਬ ਕਮੇਟੀ ਵਲੋਂ ਕਰਵਾਏ ਗਏ ਸਮਾਗਮਾਂ ਦੀ ਸਮਾਪਤੀ ਉਪਰੰਤ ਕਮੇਟੀ ਦੇ ਮੈਂਬਰਾਂ ਵਲੋਂ ਲੰਗਰ ਕਮੇਟੀਆਂ ਅਤੇ ਸੇਵਾਦਾਰਾਂ ਨੂੰ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਯੂਨੀਕ ਆਈਲੈਟਸ ਸੈਂਟਰ ਦੇ ਨਤੀਜੇ ਰਹੇ ਸ਼ਾਨਦਾਰ

ਧਾਰੀਵਾਲ, 16 ਜਨਵਰੀ (ਜੇਮਸ ਨਾਹਰ)- ਸਥਾਨਕ ਮਿਸ਼ਨ ਹਸਪਤਾਲ ਰੋਡ 'ਤੇ ਸਥਿਤ ਯੂਨੀਕ ਆਈਲੈਟਸ ਕੇਂਦਰ ਦੇ ਵਿਦਿਆਰਥੀਆਂ ਦੇ ਆਈਲੈਟਸ ਦੇ ਨਤੀਜੇ ਸ਼ਾਨਦਾਰ ਆ ਰਹੇ ਹਨ | ਜਾਣਕਾਰੀ ਦਿੰਦਿਆਂ ਕੇਂਦਰ ਦੇ ਇੰਚਾਰਜ ਤਜਿੰਦਰ ਸਿੰਘ ਨੇ ਦੱਸਿਆ ਕਿ ਇਸ ਵਾਰ ਹਰਪ੍ਰੀਤ ਕੌਰ ...

ਪੂਰੀ ਖ਼ਬਰ »

ਸ਼ਾਹਬਾਦ ਵੈੱਲਫ਼ੇਅਰ ਸੁਸਾਇਟੀ ਨੇ ਸ਼ਗਨ ਸਕੀਮ ਤਹਿਤ ਦਿੱਤੇ 11 ਹਜ਼ਾਰ ਰੁਪਏ

ਵਡਾਲਾ ਗ੍ਰੰਥੀਆਂ, 16 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)- ਪਿੰਡ ਸ਼ਾਹਬਾਦ ਵਿਖੇ ਪੂਰੀ ਤਨਦੇਹੀ ਨਾਲ ਕਾਰਜ ਕਰ ਰਹੀ ਸ਼ਾਹਬਾਦ ਵੈਲਫ਼ੇਅਰ ਸੁਸਾਇਟੀ ਵਲੋਂ ਗਰੀਬ ਪਰਿਵਾਰਾਂ ਦੇ ਇਲਾਜ ਅਤੇ ਬੇਟੀਆਂ ਦੇ ਵਿਆਹ ਲਈ 11 ਹਜ਼ਾਰ ਰੁਪਏ ਸ਼ਗਨ ਸਕੀਮ ਸ਼ੁਰੂ ਕੀਤੀ ਗਈ ਹੈ, ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮੀਟਰ ਰੀਡਰ ਯੂਨੀਅਨ ਦੀ ਮੀਟਿੰਗ

ਬਟਾਲਾ, 16 ਜਨਵਰੀ (ਬੁੱਟਰ)- ਮੀਟਰ ਰੀਡਰ ਯੂਨੀਅਨ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਪ੍ਰਧਾਨ ਸੁਲੱਖਣ ਸਿੰਘ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਬੋਰਡ ਵਿਚ ਆਊਟ ਸੋਰਸਿੰਗ ਰਾਹੀਂ ਕੰਮ ...

ਪੂਰੀ ਖ਼ਬਰ »

ਪਿ੍ੰ: ਜੋਤੀ ਠਾਕੁਰ ਨੂੰ ਮਿਲਿਆ 'ਡਾਇਨਮਿਕ ਪਿ੍ੰਸੀਪਲ' ਪੁਰਸਕਾਰ

ਦੀਨਾਨਗਰ, 16 ਜਨਵਰੀ (ਸੰਧੂ/ਸੋਢੀ/ਸ਼ਰਮਾ)- ਐਜੂਫੀਡ ਫਾਊਾਡੇਸ਼ਨ ਵਲੋਂ ਚੰਡੀਗੜ੍ਹ ਦੇ ਲਾਅ ਭਵਨ ਵਿਚ ਕਰਵਾਈ ਗਈ ਰਾਸ਼ਟਰੀ ਰਾਸ਼ਟਰੀ ਕਾਨਫਰੰਸ ਵਿਚ ਗ੍ਰੀਨਲੈਂਡ ਪਬਲਿਕ ਸਕੂਲ ਦੀਨਾਨਗਰ ਦੀ ਪਿ੍ੰਸੀਪਲ ਡਾ: ਜੋਤੀ ਠਾਕੁਰ ਨੂੰ 'ਡਾਇਨਮਿਕ ਪਿ੍ੰਸੀਪਲ' ਪੁਰਸਕਾਰ ਨਾਲ ...

ਪੂਰੀ ਖ਼ਬਰ »

ਸਿਟੀ ਪੁਲਿਸ ਵਲੋਂ ਸ਼ਹਿਰ 'ਚ ਵਿਸ਼ੇਸ਼ ਚੈਕਿੰਗ

ਗੁਰਦਾਸਪੁਰ, 16 ਜਨਵਰੀ (ਸੁਖਵੀਰ ਸਿੰਘ ਸੈਣੀ)- ਸੁਰੱਖਿਆ ਨੰੂ ਮੁੱਖ ਰੱਖਦੇ ਹੋਏ ਤੇ 26 ਜਨਵਰੀ ਦੇ ਸਮਾਗਮਾਂ ਨੰੂ ਲੈ ਕੇ ਥਾਣਾ ਸਿਟੀ ਦੀ ਪੁਲਿਸ ਵਲੋਂ ਸ਼ਹਿਰ ਅੰਦਰ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ, ਜਿਸ ਦੌਰਾਨ ਸ਼ਹਿਰ ਦੇ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ...

ਪੂਰੀ ਖ਼ਬਰ »

ਮੁਸ਼ਤਰਕਾ ਮਾਲਕਣ ਜ਼ਮੀਨ ਪੰਚਾਇਤ ਦੇ ਨਾਂਅ ਲਗਾਉਣ ਦੀ ਮੰਗ

ਪੁਰਾਣਾ ਸ਼ਾਲਾ, 16 ਜਨਵਰੀ (ਅਸ਼ੋਕ ਸ਼ਰਮਾ)- ਗੁਰਦਾਸਪੁਰ ਬਲਾਕ ਅਧੀਨ ਪੈਂਦੇ ਪਿੰਡ ਕਰਾਲ ਵਿਖੇ 72 ਏਕੜ ਜ਼ਮੀਨ ਮੁਸ਼ਤਰਕਾ ਮਾਲਕਣ ਜ਼ਮੀਨ ਹੈ, ਜਿਸ 'ਤੇ ਲੋਕਾਂ ਨੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ | ਇਸ ਨਾਲ ਸਰਕਾਰ ਨੰੂ ਹਰ ਸਾਲ ਲੱਖਾਂ ਰੁਪਏ ਦਾ ਚੂਨਾ ਲੱਗ ਰਿਹਾ ਹੈ, ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਮਾਨਾਂਵਾਲਾ, 16 ਜਨਵਰੀ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਦਿੱਲੀ ਕੌਮੀ ਰੇਲਵੇ ਮਾਰਗ 'ਤੇ ਰੇਲਵੇ ਸਟੇਸ਼ਨ ਮਾਨਾਂਵਾਲਾ ਨੇੜਿਓਾ ਪਿੰਡ ਕਿਲ੍ਹਾ ਜੀਵਨ ਸਿੰਘ ਡਰੇਨ ਦੇ ਪੁੱਲ ਹੇਠੋਂ ਕਿਲੋਮੀਟਰ ਨੰਬਰ: 500/87 ਤੋਂ ਇਕ 40-45 ਸਾਲਾ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ...

ਪੂਰੀ ਖ਼ਬਰ »

ਡਰੋਨ ਦੀ ਆਵਾਜ਼ ਸੁਣਨ ਉਪਰੰਤ ਬੀ. ਐਸ. ਐਫ. ਦੇ ਜਵਾਨਾਂ ਵਲੋਂ ਗੋਲੀਬਾਰੀ

ਗੱਗੋਮਾਹਲ, 16 ਜਨਵਰੀ (ਬਲਵਿੰਦਰ ਸਿੰਘ ਸੰਧੂ)-ਬੀਤੀ 4 ਜਨਵਰੀ ਨੂੰ ਸਰਹੱਦੀ ਪੋਸਟ ਛੰਨਾ ਪੱਤਣ 'ਤੇੇ ਤਾਇਨਾਤ ਬੀ. ਐਸ. ਐਫ. ਦੇ ਜਵਾਨਾਂ ਵਲੋਂ ਰਾਤ ਸਮੇਂ ਡਰੋਨ ਦੀ ਆਵਾਜ਼ ਸੁਣਨ ਪਿੱਛੋਂ ਇਸ ਖੇਤਰ ਦੀ ਜਾਂਚ ਕੀਤੇ ਜਾਣ ਤੇ ਇਸ ਦੌਰਾਨ ਕੋਈ ਇਤਰਾਜ਼ਯੋਗ ਵਸਤੂ ਨਾ ਮਿਲਣ ਪਿੱਛੋਂ ਬੀਤੀ ਰਾਤ ਕਰੀਬ 12 ਵਜੇ ਇਸੇ ਪੋਸਟ 'ਤੇ ਤਾਇਨਾਤ ਬਾਰਡਰ ਸਕਿਊਰਟੀ ਫੋਰਸ ਦੇ ਜਵਾਨਾਂ ਨੇ ਫਿਰ ਤੋਂ ਡਰੋਨ ਦੇ ਉੱਡਣ ਦੀ ਆਵਾਜ਼ ਸੁਣੀ ਸੰਘਣੀ ਧੁੰਦ ਹੋਣ ਕਾਰਨ ਭਾਵੇਂ ਡਰੋਨ ਵਰਗੀ ਕੋਈ ਚੀਜ਼ ਦਿਖਾਈ ਨਹੀਂ ਦਿੱਤੀ ਪਰ ਸ਼ੱਕ ਦੇ ਚਲਦਿਆਂ ਬੀ. ਐੱਸ. ਐੱਫ. ਦੇ ਜਵਾਨਾਂ ਵਲੋਂ ਗੋਲੀਬਾਰੀ ਕੀਤੀ ਗਈ ਜਿਸ ਨਾਲ ਇਹ ਆਵਾਜ਼ ਆਉਣੀ ਬੰਦ ਹੋ ਗਈ | ਇਸ ਪਿੱਛੋਂ ਬਾਰਡਰ ਸਕਿਊਰਟੀ ਫੋਰਸ ਦੇ ਜਵਾਨਾਂ ਨੇ ਸਰਹੱਦ ਨਾਲ ਪੈਂਦੇ ਇਸ ਖੇਤਰ ਦੀ ਬਰੀਕੀ ਨਾਲ ਜਾਂਚ ਸ਼ੁਰੂ ਕੀਤੀ ਪਰ ਆਖਰੀ ਖ਼ਬਰਾਂ ਮਿਲਣ ਤੱਕ ਇਸ ਖੇਤਰ 'ਚੋਂ ਕੋਈ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ |

ਖ਼ਬਰ ਸ਼ੇਅਰ ਕਰੋ

 

ਡੀ. ਸੀ. ਪੀ. ਅੰਮਿ੍ਤਸਰ ਵਲੋਂ ਅੰਧ ਵਿਦਿਆਲਿਆ ਦਾ ਉਦਘਾਟਨ

ਵੇਰਕਾ, 16 ਜਨਵਰੀ (ਪਰਮਜੀਤ ਸਿੰਘ ਬੱਗਾ)-ਦਿ੍ਸ਼ਟੀ ਫ਼ਾਊਾਡੇਸ਼ਨ ਫ਼ਾਰ ਦ ਬਲਾਇਡ ਸੰਸਥਾ ਦੁਆਰਾ ਵੇਰਕਾ ਬਾਈਪਾਸ ਨੇੜੇ ਪੈਂਦੇ ਇਲਾਕੇ ਨਿਊ ਗ੍ਰੀਨ ਫ਼ੀਲਡ ਵਿਖੇ ਅੱਖਾਂ ਦੀ ਰੌਸ਼ਨੀ ਗੁਆ ਚੁੱਕੇ ਲੋਕਾਂ ਦੀ ਮਦਦ ਲਈ ਉਸਾਰੇ ਜਾਣ ਵਾਲੇ ਅੰਧ ਵਿਦਿਆਲਿਆ ਦੇ ਨੀਂਹ ...

ਪੂਰੀ ਖ਼ਬਰ »

ਬਾਬਾ ਪਿਆਰਾ ਸਿੰਘ ਦਾ ਜਨਮ ਦਿਨ ਮਨਾਇਆ

ਬਟਾਲਾ, 16 ਜਨਵਰੀ (ਬੁੱਟਰ)-ਆਸ਼ਰਮ ਡੇਰਾ ਬਾਬਾ ਪਿਆਰਾ ਸਿੰਘ ਦੀਆਂ ਸੰਗਤਾਂ ਵਲੋਂ ਨਜ਼ਦੀਕੀ ਪਿੰਡ ਬਾਉਲੀ ਇੰਦਰਜੀਤ ਸਿੰਘ ਵਿਖੇ ਬਾਬਾ ਪਿਆਰਾ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਬਾਬਾ ਪਿਆਰਾ ਸਿੰਘ ਵਲੋਂ ਸੰਗਤ ਨੂੰ ਧਾਰਮਿਕ ਪ੍ਰਵਚਨਾਂ ਨਾਲ ਨਿਹਾਲ ਕੀਤਾ ...

ਪੂਰੀ ਖ਼ਬਰ »

ਸੁੱਚਾ ਸਿੰਘ ਨੇ ਐਕਸੀਅਨ ਧਾਰੀਵਾਲ ਵਜੋਂ ਅਹੁਦਾ ਸੰਭਾਲਿਆ

ਧਾਰੀਵਾਲ, 16 ਜਨਵਰੀ (ਜੇਮਸ ਨਾਹਰ)-ਸਥਾਨਕ ਸੈਂਟਲ-ਮੈਟਲ ਵਿਖੇ ਸਥਿਤ ਪਾਵਰਕਾਮ ਮਹਿਕਮੇ ਦੇ ਡਵੀਜ਼ਨ ਮੰਡਲ ਦਫ਼ਤਰ ਵਿਖੇ ਸਮੂਹ ਸਟਾਫ਼ ਦੀ ਅਗਵਾਈ ਵਿਚ ਸੁੱਚਾ ਸਿੰਘ ਨੇ ਐਕਸੀਅਨ ਵਜੋਂ ਚਾਰਜ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਮੌਕੇ ਦਫ਼ਤਰੀ ਸਟਾਫ਼ ਵਲੋਂ ਐਕਸੀਅਨ ...

ਪੂਰੀ ਖ਼ਬਰ »

ਮੁਸ਼ਤਰਕਾ ਮਾਲਕਣ ਜ਼ਮੀਨ ਪੰਚਾਇਤ ਦੇ ਨਾਂਅ ਲਗਾਉਣ ਦੀ ਮੰਗ

ਪੁਰਾਣਾ ਸ਼ਾਲਾ, 16 ਜਨਵਰੀ (ਅਸ਼ੋਕ ਸ਼ਰਮਾ)- ਗੁਰਦਾਸਪੁਰ ਬਲਾਕ ਅਧੀਨ ਪੈਂਦੇ ਪਿੰਡ ਕਰਾਲ ਵਿਖੇ 72 ਏਕੜ ਜ਼ਮੀਨ ਮੁਸ਼ਤਰਕਾ ਮਾਲਕਣ ਜ਼ਮੀਨ ਹੈ, ਜਿਸ 'ਤੇ ਲੋਕਾਂ ਨੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ | ਇਸ ਨਾਲ ਸਰਕਾਰ ਨੰੂ ਹਰ ਸਾਲ ਲੱਖਾਂ ਰੁਪਏ ਦਾ ਚੂਨਾ ਲੱਗ ਰਿਹਾ ਹੈ, ...

ਪੂਰੀ ਖ਼ਬਰ »

ਮੀਟਰਾਂ ਦੇ ਖੁੱਲ੍ਹੇ ਬਕਸਿਆਂ ਕਾਰਨ ਵਾਪਰ ਸਕਦੈ ਵੱਡਾ ਹਾਦਸਾ

ਪੁਰਾਣਾ ਸ਼ਾਲਾ 16 ਜਨਵਰੀ (ਅਸ਼ੋਕ ਸ਼ਰਮਾ)- ਪਾਵਰਕਾਮ ਅਧੀਨ ਕੰਮ ਕਰਦੀ ਸਬ ਡਵੀਜ਼ਨ ਤਿੱਬੜ ਦੇ ਅਨੇਕਾਂ ਪਿੰਡਾਂ ਅੰਦਰ ਮੀਟਰਾਂ ਦੇ ਬਕਸੇ ਖੁੱਲੇ੍ਹ ਪਏ ਹਨ, ਜਿਸ ਕਾਰਨ ਕਿਸੇ ਸਮੇਂ ਕੋਈ ਵੀ ਘਟਨਾ ਵਾਪਰ ਸਕਦੀ ਹੈ | ਇਸ ਦੀ ਮਿਸਾਲ ਪਿੰਡ ਭੁੱਲੇ ਚੱਕ ਕਾਲੋਨੀ ਤੋਂ ...

ਪੂਰੀ ਖ਼ਬਰ »

ਫ਼ਾਸੀਵਾਦੀ ਹਮਲਿਆਂ ਵਿਰੁੱਧ ਸੀ. ਪੀ. ਆਈ. ਦੀ ਮੀਟਿੰਗ

ਗੁਰਦਾਸਪੁਰ, 16 ਜਨਵਰੀ (ਸੁਖਵੀਰ ਸਿੰਘ ਸੈਣੀ)- ਸਥਾਨਕ ਸੀ.ਪੀ.ਆਈ. ਦਫ਼ਤਰ ਵਿਖੇ ਕਮਿਊਨਿਸਟ ਪਾਰਟੀ ਅਤੇ ਇਨਕਲਾਬੀ ਗਰੁੱਪਾਂ ਦੀ ਸਾਂਝੀ ਮੀਟਿੰਗ ਕਾਮਰੇਡ ਬਲਬੀਰ ਸਿੰਘ ਕੱਤੋਵਾਲ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਕਾਮਰੇਡ ਗੁਰਮੀਤ ਸਿੰਘ ਬਖ਼ਤਪੁਰਾ, ਸੁਖਦੇਵ ...

ਪੂਰੀ ਖ਼ਬਰ »

ਵਾਰਡ-1 ਮਲਕਪੁਰ ਵਿਖੇ ਕੂੜੇਦਾਨ ਦੇਣ ਸਬੰਧੀ ਸਰਵੇਖਣ ਸ਼ੁਰੂ

ਨਰੋਟ ਮਹਿਰਾ, 16 ਜਨਵਰੀ (ਰਾਜ ਕੁਮਾਰੀ)- ਨਗਰ ਨਿਗਮ ਪਠਾਨਕੋਟ ਵਲੋਂ ਵਾਰਡ ਨੰਬਰ-1 ਮਲਕਪੁਰ ਵਿਖੇ ਕੂੜੇਦਾਨ ਦੇਣ ਸਬੰਧੀ ਸਰਵੇਖਣ ਸ਼ੁਰੂ ਕੀਤਾ ਗਿਆ | ਨਗਰ ਨਿਗਮ ਦੇ ਚੀਫ਼ ਸੈਨੇਟਰੀ ਇੰਸਪੈਕਟਰ ਵਿਕਰਮਜੀਤ ਨੇ ਕਿਹਾ ਕਿ ਨਗਰ ਨਿਗਮ ਪਠਾਨਕੋਟ ਵਲੋਂ ਵਾਰਡ ਨੰਬਰ 45, 46, 47, 48 ...

ਪੂਰੀ ਖ਼ਬਰ »

ਬੈਂਸ ਭਰਾਵਾਂ ਦਾ ਰਣਜੀਤ ਸਾਗਰ ਡੈਮ ਵਿਖੇ ਆਉਣ 'ਤੇ ਕੀਤਾ ਜਾਵੇਗਾ ਘਿਰਾਓ-ਪਠਾਨੀਆ

ਪਠਾਨਕੋਟ, 16 ਜਨਵਰੀ (ਚੌਹਾਨ)- ਬੈਰਾਜ ਔਸਥੀ, ਡੈਮ ਔਸਥੀ ਸੰਘਰਸ਼ ਕਮੇਟੀ ਵਲੋਂ ਅਤੇ ਆਰ.ਐਸ.ਡੀ. ਔਸਥੀ ਸੰਘਰਸ਼ ਕਮੇਟੀ ਵਲੋਂ ਸਾਂਝੀ ਮੀਟਿੰਗ ਪ੍ਰਧਾਨ ਬਲਕਾਰ ਪਠਾਨੀਆ ਅਤੇ ਰਮੇਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੇਸ਼ਵ ਠਾਕੁਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਡਰੋਨ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਪੱਬਾਂ ਭਾਰ

ਬਮਿਆਲ, 16 ਜਨਵਰੀ (ਰਾਕੇਸ਼ ਸ਼ਰਮਾ)- ਇਕ ਪਾਸੇ ਪੰਜਾਬ ਵਿਚ ਭਾਰਤ-ਪਾਕਿ ਸਰਹੱਦ 'ਤੇ ਪਾਕਿਸਤਾਨ ਵਲੋਂ ਭੇਜੇ ਗਏ ਡਰੋਨ ਲਗਾਤਾਰ ਦੇਖੇ ਜਾਣ ਕਾਰਨ ਸਰਹੱਦ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਚੌਕਸ ਨਜ਼ਰ ਆ ਰਹੀਆਂ ਹਨ, ਜਿਸ ਦੇ ਚਲਦੇ ਪੰਜਾਬ ...

ਪੂਰੀ ਖ਼ਬਰ »

ਨਾਗਰਿਕ ਸੋਧ ਕਾਨੂੰਨ ਦੇ ਸਮਰਥਨ 'ਚ ਰੈਲੀ 18 ਨੂੰ

ਨਰੋਟ ਜੈਮਲ ਸਿੰਘ, 16 ਜਨਵਰੀ (ਗੁਰਮੀਤ ਸਿੰਘ)- ਨਾਗਰਿਕ ਸੋਧ ਕਾਨੂੰਨ ਦੇ ਸਮਰਥਨ ਵਿਚ 18 ਜਨਵਰੀ ਨੂੰ ਕੱਢੀ ਜਾ ਰਹੀ ਜ਼ਿਲ੍ਹਾ ਪੱਧਰੀ ਰੈਲੀ ਸਬੰਧੀ ਕਸਬਾ ਨਰੋਟ ਜੈਮਲ ਸਿੰਘ ਅਧੀਨ ਪੈਂਦੇ ਪਿੰਡ ਤਲੂਰ ਵਿਖੇ ਨਰਿੰਦਰ ਸਿੰਘ ਕਾਕੂ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟੀਰੀਅਲ ਸਟਾਫ਼ ਵਲੋਂ ਰੋਸ ਪ੍ਰਦਰਸ਼ਨ

ਸ਼ਾਹਪੁਰ ਕੰਢੀ, 16 ਜਨਵਰੀ (ਰਣਜੀਤ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸੈਣੀ ਦੀ ਅਗਵਾਈ ਹੇਠ ਮੁੱਖ ਇੰਜੀਨੀਅਰ ਦੇ ਦਫ਼ਤਰ ਸਾਹਮਣੇ ਕਾਲੇ ਬਿੱਲੇ ਲਗਾ ਕੇ ਤੇ ਹੱਥਾਂ ਵਿਚ ਕਾਲੀਆਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਚਸ਼ਮਾ ਨੂੰ 50 ਹਜ਼ਾਰ ਰੁਪਏ ਦਿੱਤੇ

ਨਰੋਟ ਮਹਿਰਾ, 16 ਜਨਵਰੀ (ਸੁਰੇਸ਼ ਕੁਮਾਰ)- ਸਮਾਰਟ ਸਰਕਾਰੀ ਪ੍ਰਾਇਮਰੀ ਸਕੂਲ ਚਸ਼ਮਾ ਵਿਚ ਸਕੂਲ ਮੁੱਖ ਅਧਿਆਪਕ ਪ੍ਰਵੀਨ ਸਿੰਘ ਦੀ ਅਗਵਾਈ ਵਿਚ ਸਕੂਲ ਦੇ ਗੇਟ ਦੀ ਉਸਾਰੀ ਦਾ ਨੀਂਹ ਪੱਥਰ ਰੱਖਣ ਲਈ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ...

ਪੂਰੀ ਖ਼ਬਰ »

ਘਰ 'ਚੋਂ ਸਾਢੇ 3 ਤੋਲੇ ਸੋਨਾ ਤੇ 10 ਹਜ਼ਾਰ ਰੁਪਏ ਚੋਰੀ

ਨਿੱਕੇ ਘੁੰਮਣ, 16 ਜਨਵਰੀ (ਸਤਬੀਰ ਸਿੰਘ ਘੁੰਮਣ)- ਸਥਾਨਕ ਕਸਬਾ ਨਿੱਕੇ ਘੁੰਮਣ ਵਿਖੇ ਬੀਤੇ ਦਿਨ-ਦਿਹਾੜੇ ਘਰ ਵਿਚ ਚੋਰੀ ਹੋਣ ਦੀ ਖ਼ਬਰ ਹੈ | ਪੀੜਤ ਘਰ ਮਾਲਕ ਬਲਦੇਵ ਸਿੰਘ ਪੁੱਤਰ ਸਵਰਨ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਅਸੀਂ ਸਵੇਰੇ ਕਰੀਬ 10 ਵਜੇ ਸਾਰੇ ਪਰਿਵਾਰ ਦੇ ...

ਪੂਰੀ ਖ਼ਬਰ »

ਆਰ.ਪੀ.ਐਸ. ਬਲੋਜ਼ਮ ਦਾ ਸਾਲਾਨਾ ਸਮਾਗਮ 'ਪ੍ਰਵਾਜ਼' ਸ਼ਾਨੋ-ਸ਼ੌਕਤ ਨਾਲ ਸਮਾਪਤ

ਬਟਾਲਾ, 16 ਜਨਵਰੀ (ਕਾਹਲੋਂ)-ਕਿੰਡਰਗਾਰਟਨ ਵਿੰਗ ਆਰ.ਪੀ.ਐਸ. ਬਲੋਜ਼ਮ ਦਾ ਸਾਲਾਨਾ ਸਮਾਗਮ 'ਪ੍ਰਵਾਜ਼' ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਕੇ ਇਕ ਅਮਿਟ ਯਾਦ ਛੱਡ ਗਿਆ | ਸਮਾਗਮ ਦੀ ਸ਼ੁਰੂਆਤ ਅਧਿਆਪਕਾ ਮਨਪ੍ਰੀਤ ਵਿਰਕ ਦੇ ਨਾਲ ਮੱੁਖ ਮਹਿਮਾਨ ਪਿ੍ੰ: ਸਵਰਨ ਸਿੰਘ, ਗੁਰਵਿੰਦਰ ...

ਪੂਰੀ ਖ਼ਬਰ »

ਸਬ ਡਵੀਜ਼ਨ ਪੱਧਰ 'ਤੇ ਵਿਸ਼ੇਸ਼ ਕੈਂਪ 20 ਨੂੰ -ਡੀ.ਸੀ.

ਗੁਰਦਾਸਪੁਰ, 16 ਜਨਵਰੀ (ਆਰਿਫ਼)- ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 20 ਜਨਵਰੀ ਨੂੰ ਜ਼ਿਲੇ੍ਹ ਦੀਆਂ ਸਾਰੀਆਂ ਸਬ ਡਵੀਜ਼ਨਾਂ 'ਤੇ ਲੋੜਵੰਦ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮੌਕੇ 'ਤੇ ਪੁੱਜਦਾ ਕਰਨ ਦੇ ਮੰਤਵ ਨਾਲ 'ਮਹਾਤਮਾ ...

ਪੂਰੀ ਖ਼ਬਰ »

ਰਾਜਪਾਲ ਬਦਨੌਰ 26 ਨੂੰ ਕਰਨਗੇ ਆਈਲੈਟਸ ਓਰੀਐਾਟੇਸ਼ਨ ਕਲਾਸਾਂ ਦਾ ਉਦਘਾਟਨ

ਗੁਰਦਾਸਪੁਰ, 16 ਜਨਵਰੀ (ਸੁਖਵੀਰ ਸਿੰਘ ਸੈਣੀ)-ਰੁਜ਼ਗਾਰ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਮੁਫ਼ਤ ਆਈਲੈਟਸ ਓਰੀਐਾਟੇਸ਼ਨ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ...

ਪੂਰੀ ਖ਼ਬਰ »

ਆਰ.ਟੀ.ਓ. ਨੇ ਲੋਕਾਂ ਨੂੰ ਗੁਲਾਬ ਦੇ ਫੁੱਲ ਦੇ ਕੇ ਆਵਾਜਾਈ ਨਿਯਮਾਂ ਬਾਰੇ ਕੀਤਾ ਜਾਗਰੂਕ

ਗੁਰਦਾਸਪੁਰ, 16 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਅੱਜ ਟਰੈਫ਼ਿਕ ਪੁਲਿਸ ਗੁਰਦਾਸਪੁਰ ਵਲੋਂ ਆਮ ਲੋਕਾਂ ਨੰੂ ਆਵਾਜਾਈ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਆਰ.ਟੀ.ਓ. ਸਮੇਤ ਪੁਲਿਸ ਪਾਰਟੀ ਵਲੋਂ ਲੋਕਾਂ ਨੰੂ ਗੁਲਾਬ ਦੇ ਫੁੱਲ ਦੇ ਕੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ...

ਪੂਰੀ ਖ਼ਬਰ »

ਕਿਸਾਨਾਂ ਨੂੰ ਸੰਬੋਧਨ ਕਰਨ ਪਹੁੰਚੇ ਡੀ.ਐਸ.ਪੀ. ਰਾਜੇਸ਼ ਕੱਕੜ

ਦੀਨਾਨਗਰ, 16 ਜਨਵਰੀ (ਸੰਧੂ/ਸੋਢੀ/ਸ਼ਰਮਾ)-ਖੰਡ ਮਿੱਲ ਪਨਿਆੜ ਵਿਖੇ ਮਨਾਏ ਜਾ ਰਹੇ ਰਾਸ਼ਟਰੀ ਸੜਕ ਸੁਰੱਖਿਆ ਹਫ਼ਤੇ ਤਹਿਤ ਮਿਲ ਦੇ ਜੀ.ਐਮ. ਦਲਜੀਤ ਸਿੰਘ ਦੀ ਅਗਵਾਈ ਵਿਚ ਕਿਸਾਨਾਂ ਨੂੰ ਆਵਾਜਾਈ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਡੀ.ਐੱਸ.ਪੀ. ਹੈੱਡ ਕੁਆਟਰ ਰਾਜੇਸ਼ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਸਬ-ਡਵੀਜ਼ਨ ਪੱਧਰ 'ਤੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਮੀਟਿੰਗ

ਕਲਾਨੌਰ, 16 ਜਨਵਰੀ (ਪੁਰੇਵਾਲ/ਕਾਹਲੋਂ)-ਗਣਤੰਤਰ ਦਿਵਸ ਮੌਕੇ ਸਬ ਡਵੀਜ਼ਨ ਪੱਧਰ 'ਤੇ ਸਮਾਗਮ ਕਰਨ ਲਈ ਸਥਾਨਕ ਸਬ ਡਵੀਜ਼ਨਲ ਮੈਜਿਸਟਰੇਟ ਦਫਤਰ 'ਚ ਐਸ.ਡੀ.ਐਮ. ਗੁਰਸਿਮਰਨ ਸਿੰਘ ਢਿੱਲੋਂ ਦੀਆਂ ਹਦਾਇਤਾਂ 'ਤੇ ਪ੍ਰਬੰਧਾਂ ਸਬੰਧੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਨਾਇਬ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਬਲਾਕ ਕਾਦੀਆਂ ਦੀ ਮੀਟਿੰਗ

ਕਾਦੀਆਂ, 16 ਜਨਵਰੀ (ਗੁਰਪ੍ਰੀਤ ਸਿੰਘ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਲਾਕ ਕਾਦੀਆਂ ਦੇ ਪ੍ਰਧਾਨ ਸਵਿੰਦਰ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਬੈਠਕ ਕੀਤੀ ਗਈ | ਪ੍ਰਧਾਨ ਸਵਿੰਦਰ ਸਿੰਘ ਔਲਖ ਨੇ ਪੈਨਸ਼ਨਰਾਂ ਨੂੰ ਆ ਰਹੀਆਂ ਦਰਪੇਸ਼ ...

ਪੂਰੀ ਖ਼ਬਰ »

ਗੁ: ਬਾਬਾ ਰਾਜਾ ਰਾਮ ਹਰਚੋਵਾਲ ਦੇ ਲੰਗਰ ਹਾਲ ਦੀ ਕਾਰਸੇਵਾ ਆਰੰਭ

ਹਰਚੋਵਾਲ, 16 ਜਨਵਰੀ (ਢਿੱਲੋਂ)-ਇਤਿਹਾਸਕ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਲੰਗਰ ਹਾਲ ਦੀ ਕਾਰ ਸੇਵਾ ਅਰਦਾਸ ਕਰਨ ਉਪਰੰਤ ਸ਼ੁਰੂ ਕੀਤੀ ਗਈ | ਜਾਣਕਾਰੀ ਦਿੰਦੇ ਜਥੇਦਾਰ ਬਾਬਾ ਬਲਵਿੰਦਰ ਸਿੰਘ ਅਤੇ ਬਾਬਾ ਦਲਬੀਰ ਸਿੰਘ ਨੇ ਦੱਸਿਆ ਕਿ ਪਹਿਲਾਂ ਬਣੇ ਲੰਗਰ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜੀਏਟ ਸਕੂਲ 'ਚ ਜਾਗਰੂਕਤਾ ਸੈਮੀਨਾਰ

ਕਾਦੀਆਂ, 16 ਜਨਵਰੀ (ਕੁਲਵਿੰਦਰ ਸਿੰਘ)- ਭਾਰਤ ਸਰਕਾਰ ਦੇ ਸੜਕੀ ਆਵਾਜਾਈ ਤੇ ਕੌਮੀ ਸ਼ਾਹਰਾਹ ਮਾਰਗ ਮੰਤਰਾਲੇ ਦੀਆਂ ਹਦਾਇਤਾਂ ਤਹਿਤ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਪਿ੍ੰਸੀਪਲ ਕੁਲਵਿੰਦਰ ਸਿੰਘ ਅਤੇ ਸਕੂਲ ਇੰਚਾਰਜ ਡਾ. ਹਰਪ੍ਰੀਤ ...

ਪੂਰੀ ਖ਼ਬਰ »

ਇਤਿਹਾਸਕ ਨਗਰ ਸ੍ਰੀ ਹਰਿਗੋਬਿੰਦਪੁਰ 'ਚ ਚਿੱਕੜ ਹੀ ਚਿੱਕੜ

ਸ੍ਰੀ ਹਰਿਗੋਬਿੰਦਪੁਰ, 16 ਜਨਵਰੀ (ਕੰਵਲਜੀਤ ਸਿੰਘ ਚੀਮਾ)- ਬਿਆਸ ਦਰਿਆ ਕਿਨਾਰੇ ਵਸਿਆ ਇਤਿਹਾਸਕ ਨਗਰ ਸ੍ਰੀ ਹਰਿਗੋਬਿੰਦਪੁਰ ਦੀ ਹਾਲਤ ਵਿਕਾਸ ਪੱਖੋਂ ਬੇਹੱਦ ਮਾੜੀ ਹੈ | ਸੜਕੀਤੰਤਰ ਸੀਵਰੇਜ ਪੈਣ ਤੋਂ ਬਾਅਦ ਪੂਰੀ ਤਰ੍ਹਾਂ ਬਰਬਾਦ ਹੋ ਚੁੱਕਾ ਹੈ ਤੇ ਹੁਣ ਮੀਂਹ ਪੈਣ ...

ਪੂਰੀ ਖ਼ਬਰ »

ਲੋਕਾਂ ਨੂੰ ਆਵਾਜਾਈ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਰੈਲੀ ਕੱਢੀ

ਗੁਰਦਾਸਪੁਰ, 16 ਜਨਵਰੀ (ਸੁਖਵੀਰ ਸਿੰਘ ਸੈਣੀ)-ਜ਼ਿਲੇ੍ਹ 'ਚ ਮਨਾਏ ਜਾ ਰਹੇ 31ਵੇਂ ਸੜਕ ਸੁਰੱਖਿਆ ਹਫ਼ਤੇ ਤਹਿਤ ਅੱਜ ਛੇਵੇਂ ਦਿਨ ਟਰਾਂਸਪੋਰਟ ਤੇ ਪੁਲਿਸ ਵਿਭਾਗ ਵਲੋਂ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਸ਼ਹਿਰ ਅੰਦਰ ਜਾਗਰੂਕਤਾ ਰੈਲੀ ਕੱਢੀ, ...

ਪੂਰੀ ਖ਼ਬਰ »

ਏ.ਡੀ.ਸੀ. ਸੰਧੂ ਨੇ ਗਣਤੰਤਰ ਦਿਵਸ ਦੀਆਂ ਰਿਹਰਸਲਾਂ ਦਾ ਲਿਆ ਜਾਇਜ਼ਾ

ਗੁਰਦਾਸਪੁਰ, 16 ਜਨਵਰੀ (ਆਰਿਫ਼)- ਸਥਾਨਕ ਲੈਫ: ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਰਾਜ ਪੱਧਰੀ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ | ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੇ ਦਿਸ਼ਾ-ਨਿਰਦੇਸ਼ ਤਹਿਤ ਅੱਜ ...

ਪੂਰੀ ਖ਼ਬਰ »

ਬਾਬਾ ਲਾਲ ਸਿੰਘ ਕੁੱਲੀ ਵਾਲਿਆਂ ਦੀ ਬਰਸੀ ਮਨਾਈ

ਸਠਿਆਲੀ, 16 ਜਨਵਰੀ (ਜਸਪਾਲ ਸਿੰਘ)-ਨਜ਼ਦੀਕ ਪੈਂਦੇ ਪਿੰਡ ਜੋਗੀ ਚੀਮਾ ਵਿਚ ਬਾਬਾ ਲਾਲ ਸਿੰਘ ਕੁੱਲੀ ਵਾਲਿਆਂ ਦੀ ਬਰਸੀ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ ਅਤੇ ਜਸਬੀਰ ਸਿੰਘ ਢੀਂਡਸਾ ਚੇਅਰਮੈਨ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਦੀ ਮੀਟਿੰਗ

ਫਤਹਿਗੜ੍ਹ ਚੂੜੀਆਂ, 16 ਜਨਵਰੀ (ਧਰਮਿੰਦਰ ਸਿੰਘ ਬਾਠ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਗੁਰਦਾਸਪੁਰ ਜ਼ਿਲ੍ਹੇ ਦੀ ਮੀਟਿੰਗ ਪਿੰਡ ਖੋਖਰ ਵਿਖੇ ਹੋਈ, ਜਿਸ ਵਿਚ ਕਿਸਾਨ ਆਗੂਆਂ ਨੇ ਕਿਹਾ ਕਿ ਸੂਬਾ ਕਮੇਟੀ ਦੇ ਸੱਦੇ 'ਤੇ 20 ਤੋਂ 22 ਜਨਵਰੀ ਤੱਕ ਡੀ.ਸੀ. ਦਫ਼ਤਰਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX