ਤਾਜਾ ਖ਼ਬਰਾਂ


ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  4 minutes ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  17 minutes ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  21 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  about 1 hour ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  about 2 hours ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  about 2 hours ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  about 2 hours ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  about 4 hours ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  about 4 hours ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  about 4 hours ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 4 hours ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  about 4 hours ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  about 4 hours ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  about 4 hours ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  about 5 hours ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  about 5 hours ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  about 5 hours ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  about 6 hours ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  about 6 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  about 6 hours ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  about 6 hours ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਜਲਾਲਾਬਾਦ ਮੋਟਰ ਸਾਈਕਲ ਬਲਾਸਟ ਤੇ ਟਿਫ਼ਨ ਬੰਬ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਸੁਖਵਿੰਦਰ ਸਿੰਘ ਉਰਫ਼ ਸੁੱਖਾ, 27 ਸਤੰਬਰ ਤੱਕ ਪੁਲਿਸ ਰਿਮਾਂਡ 'ਤੇ
. . .  about 7 hours ago
ਜਲਾਲਾਬਾਦ, 20 ਸਤੰਬਰ (ਕਰਨ ਚੁਚਰਾ) ਬੀਤੇ ਦਿਨੀਂ 15 ਸਤੰਬਰ ਨੂੰ ਜਲਾਲਾਬਾਦ ਸ਼ਹਿਰ ਦੇ ਭੀੜ ਭੜਾਕੇ ਇਲਾਕੇ 'ਚ ਮੋਟਰ ਸਾਈਕਲ ਬਲਾਸਟ ਮਾਮਲੇ ਅਤੇ ਭਾਰਤ ਪਾਕਿਸਤਾਨ...
ਪੰਜ ਪਿਆਰੇ ਸਾਹਿਬਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਗ ਦਾ ਕੀਤਾ ਉਦਘਾਟਨ
. . .  about 7 hours ago
ਨਿਹਾਲ ਸਿੰਘ ਵਾਲਾ, 20 ਸਤੰਬਰ (ਮੋਗਾ) ਪਿੰਡ ਪੱਤੋ ਹੀਰਾ ਸਿੰਘ ਵਿਖੇ ਈਕੋਸਿੱਖ ਅਤੇ ਪੈਟਲਸ ਵਲੋਂ ਪਹਿਲੇ ਗੁਰਬਾਣੀ ਆਧਾਰਤ ਬਾਗ ਦਾ ਉਦਘਾਟਨ ਪੰਜ ਪਿਆਰੇ ਸਾਹਿਬਾਨ ਵਲੋਂ ਅਰਦਾਸ ਕਰਕੇ....
ਸਿੱਧੂ ਅਤੇ ਚੰਨੀ ਦੋਵੇਂ ਹੋਣਗੇ 2022 ਦੀਆਂ ਚੋਣਾਂ ਵਿਚ ਚਿਹਰਾ - ਰਣਦੀਪ ਸਿੰਘ ਸੁਰਜੇਵਾਲਾ
. . .  about 7 hours ago
ਨਵੀਂ ਦਿੱਲੀ, 20 ਸਤੰਬਰ - ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਦਾ ਕਹਿਣਾ ਹੈ ਕਿ 2022 ਦੀਆਂ ਚੋਣਾਂ ਵਿਚ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਿਚ ਕਾਂਗਰਸ ਦਾ ਚਿਹਰਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਤਰਨਤਾਰਨ

ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ 3 ਭਗੌੜੇ ਕਾਬੂ

ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਐੱਸ.ਐੱਸ.ਪੀ. ਧਰੁਵ ਦਹੀਆ ਵਲੋਂ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਐੱਸ.ਪੀ. (ਡੀ.) ਜਗਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਪੀ.ਓ. ਸਟਾਫ਼ ਪੱਟੀ ਦੀ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਤਿੰਨ ...

ਪੂਰੀ ਖ਼ਬਰ »

ਘੜੁੱਕੇ 'ਤੇ ਨਾਜਾਇਜ਼ ਰੇਤਾ ਲਿਜਾ ਰਿਹਾ ਹਰੀਕੇ ਪੁਲਿਸ ਵਲੋਂ ਕਾਬੂ

ਹਰੀਕੇ ਪੱਤਣ, 16 ਜਨਵਰੀ (ਸੰਜੀਵ ਕੁੰਦਰਾ)-ਥਾਣਾ ਹਰੀਕੇ ਪੁਲਿਸ ਨੇ ਘੜੁੱਕੇ 'ਤੇ ਨਾਜਾਇਜ਼ ਰੇਤਾ ਲੱਦ ਕੇ ਜਾ ਰਹੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਹਰੀਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਹਰਦਿਆਲ ਸਿੰਘ ਪੁਲਿਸ ਪਾਰਟੀ ਸਮੇਤ ਹਰੀਕੇ ਪੱਟੀ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਫਾਇਰ ਕਰਨ 'ਤੇ 13 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਅਸਲੇ ਨਾਲ ਲੈਸ ਹੋ ਕੇ ਘਰ ਵਿਚ ਦਾਖ਼ਲ ਹੋ ਕੇ ਇਕ ਵਿਅਕਤੀ 'ਤੇ ਫਾਇਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ 12 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜੇ ਵਿਅਕਤੀ ਨੂੰ ਪੁਲਿਸ ਨੇ ਗੁਰਦੁਆਰੇ 'ਚੋਂ ਵਿਆਹ ਕਰਵਾਉਂਦਿਆਂ ਚੁੱਕਿਆ

ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਐੱਨ.ਡੀ.ਪੀ.ਐੱਸ. ਮਾਮਲੇ ਵਿਚ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਵਿਅਕਤੀ ਨੂੰ ਪੁਲਿਸ ਨੇ ਸਰਹੱਦੀ ਪਿੰਡ ਦਾਸੂਵਾਲ ਦੇ ਗੁਰਦੁਆਰਾ ਸਾਹਿਬ ਵਿਚ ਵਿਆਹ ਕਰਵਾਉਂਦਿਆਂ ਗਿ੍ਫ਼ਤਾਰ ਕਰ ਲਿਆ | ਇਸ ਸਬੰਧ ਵਿਚ ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਸੁੰਦਰੀਕਰਨ ਤੇ ਸੈਰ ਸਪਾਟੇ ਦੇ ਨਾਂਅ 'ਤੇ ਧਰਮ ਨੂੰ ਦਬਾਇਆ ਜਾ ਰਿਹਾ-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ

ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)¸ਹਾਲ ਹੀ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹੈਰੀਟੇਜ ਕੰਪਲੈਕਸ ਵਿਚ ਸੱਭਿਆਚਾਰਕ ਬੁੱਤ ਤੋੜਨ ਦੇ ਮਸਲੇ ਵਿਚ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਨੇ ਪ੍ਰੈੱਸ ਨਾਲ ਗੱਲਬਾਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਇਕ ਵਿਅਕਤੀ ਦੇ ਘਰ ਛਾਪੇਮਾਰੀ ਦੌਰਾਨ ਉਥੋਂ ਇਕ ਚਾਲੂ ਭੱਠੀ, 120 ਕਿਲੋ ਲਾਹਣ ਅਤੇ 15 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਮਿਲਾਵਟੀ ਜਾਂ ਨਕਲੀ ਦੁੱਧ ਦੀ ਵਿਕਰੀ ਨੂੰ ਰੋਕਣ ਲਈ ਸਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ

ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹੇ ਵਿਚ ਮਿਲਾਵਟੀ ਜਾਂ ਨਕਲੀ ਦੁੱਧ ਦੀ ਵਿਕਰੀ ਨੂੰ ਰੋਕਣ ਲਈ ਸਬੰਧਿਤ ਵਿਭਾਗ ਪੂਰੀ ਚੌਕਸੀ ਨਾਲ ਕੰਮ ਕਰਨ ਅਤੇ ਅਜਿਹਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪੰਜਾਂ ਮਹਾਂਪੁਰਸ਼ਾਂ ਵਲੋਂ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਨਵੇਂ ਦੀਵਾਨ ਹਾਲ ਦੀ ਉਸਾਰੀ ਦਾ ਲਗਾਇਆ ਟੱਕ

ਫਤਿਆਬਾਦ, 16 ਜਨਵਰੀ (ਹਰਵਿੰਦਰ ਸਿੰਘ ਧੂੰਦਾ)¸ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ (ਪੱਠੇਵਿੰਡਪੁਰ) ਡੇਹਰਾ ਸਾਹਿਬ ਲੁਹਾਰ ਵਿਖੇ ਸ਼ਤਾਬਦੀ ਸਮਾਗਮਾਂ ਦੌਰਾਨ ਐਲਾਨੇ ਗਏ ਵੱਖ-ਵੱਖ ਪ੍ਰਾਜੈਕਟਾਂ 'ਚੋਂ ਨਵੇਂ ਉਸਾਰੇ ਜਾਣ ਵਾਲੇ ਦੀਵਾਨ ਹਾਲ ਦਾ ਗੁਰਦੁਆਰਾ ...

ਪੂਰੀ ਖ਼ਬਰ »

ਚੋਰੀ ਦੇ ਟੈਂਕਰ ਸਣੇ ਦੋਸ਼ੀ ਕਾਬੂ

ਸਰਹਾਲੀ ਕਲਾਂ, 16 ਜਨਵਰੀ (ਅਜੇ ਸਿੰਘ ਹੁੰਦਲ)-ਥਾਣਾ ਸਰਹਾਲੀ ਦੀ ਪੁਲਿਸ ਨੇ ਕਰੀਬ ਤੀਹ ਲੱਖ ਰੁਪਏ ਦਾ ਚੋਰੀ ਕੀਤਾ ਟੈਂਕਰ ਦੋਸ਼ੀ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ | ਥਾਣਾ ਮੁਖੀ ਸਰਹਾਲੀ ਲਖਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਐੱਸ.ਪੀ. ਤਰਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਮਿਲਾਵਟੀ ਜਾਂ ਨਕਲੀ ਦੁੱਧ ਦੀ ਵਿਕਰੀ ਨੂੰ ਰੋਕਣ ਲਈ ਸਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ

ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹੇ ਵਿਚ ਮਿਲਾਵਟੀ ਜਾਂ ਨਕਲੀ ਦੁੱਧ ਦੀ ਵਿਕਰੀ ਨੂੰ ਰੋਕਣ ਲਈ ਸਬੰਧਿਤ ਵਿਭਾਗ ਪੂਰੀ ਚੌਕਸੀ ਨਾਲ ਕੰਮ ਕਰਨ ਅਤੇ ਅਜਿਹਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਵਿੱਦਿਆਰਥੀ ਲਵਪ੍ਰੀਤ ਸਿੰਘ ਦਾ ਯੂ.ਕੇ. ਦਾ ਸਟੱਡੀ ਵੀਜ਼ਾ ਲਵਾਇਆ

ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਜੰਡਿਆਲਾ ਰੋਡ ਸਥਿਤ ਟੀਮ ਗਲੋਬਲ ਜੋ ਪਿਛਲੇ ਕੁਝ ਹੀ ਸਾਲਾਂ ਵਿਚ ਤਰਨ ਤਾਰਨ ਵਿਚੋਂ ਸਭ ਤੋਂ ਵੱਧ ਵੀਜਾ ਲਗਵਾਉਣ ਵਾਲੀ ਸੰਸਥਾ ਬਣ ਚੁੱਕੀ ਹੈ | ਸੰਸਥਾ ਦੇ ਐੱਮ.ਡੀ. ਸੈਮ ਗਿੱਲ ਨੇ ਪਿੰਡ ਮਾਲਚੱਕ ਵਾਸੀ ਲਵਪ੍ਰੀਤ ਸਿੰਘ ਨੂੰ ਉਸ ਦਾ ...

ਪੂਰੀ ਖ਼ਬਰ »

ਪੰਜਾਬ 'ਚ ਟਿੱਡੀ ਦਲ ਦੇ ਹਮਲੇ ਪ੍ਰਤੀ ਸੁਚੇਤ ਰਹਿਣ ਦੀ ਲੋੜ

ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਰਾਜਸਥਾਨ ਦੇ ਸ੍ਰੀ ਗੰਗਾ ਨਗਰ ਅਤੇ ਜੈਸਲਮੇਲ ਜ਼ਿਲਿ੍ਹਆ ਦੇ ਕੁੱਝ ਖੇਤਰ ਜਿਵੇਂ ਵਿਜੇ ਨਗਰ, ਖਰਸਾਨਾ, ਰਾਵਲਾ ਆਦਿ ਵਿਚ ਬੀਤੇ ਕੁੱਝ ਦਿਨਾਂ ਤੋਂ ਟਿੱਡੀ ਦਲ ਦੇ ਹਮਲੇ ਦੀਆਂ ਖਬਰਾਂ ਆ ਰਹੀਆਂ ਹਨ | ਇਸ ਦੇ ਮੱਦੇਨਜ਼ਰ ਪੰਜਾਬ ...

ਪੂਰੀ ਖ਼ਬਰ »

ਹਲਕਾ ਖਡੂਰ ਸਾਹਿਬ ਦੇ ਪਿੰਡਾਂ 'ਚ ਅਧੂਰੇ ਪਏ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਹੋਣਗੇ- ਡਿੰਪਾ

ਫਤਿਆਬਾਦ, 16 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸਾਂਸਦ ਜਸਬੀਰ ਸਿੰਘ ਡਿੰਪਾ ਨੇ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਅਕਾਲੀ ਸਰਕਾਰ ਵਲੋਂ ਵਿਕਾਸ ਦੇ ਜੋ ਕੰਮ ਅਧੂਰੇ ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਵਲੋਂ 2020 ਦਾ ਕੈਲੰਡਰ ਜਾਰੀ

ਝਬਾਲ, 16 ਜਨਵਰੀ (ਸੁਖਦੇਵ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਮੀਟਿੰਗ ਚਰਨਜੀਤ ਸਿੰਘ ਬਾਬਾ ਦੀ ਪ੍ਰਧਾਨਗੀ ਹੇਠ ਸਬ ਡਵੀਜਨ ਝਬਾਲ ਵਿਖੇ ਹੋਈ | ਮੀਟਿੰਗ ਵਿਚ ਕਰਮਚਾਰੀ ਦਲ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਮੰਨਣ ਅਤੇ ਲਖਪਾਲ ਸਿੰਘ ਸਿੰਘ ਲਾਲੀ ਉਚੇਚੇ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਨੀਲਾ ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਬਣੇ ਮੈਂਬਰ

ਗੋਇੰਦਵਾਲ ਸਾਹਿਬ, 16 ਜਨਵਰੀ (ਸਕੱਤਰ ਸਿੰਘ ਅਟਵਾਲ)¸ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਨੀਲਾ ਨੂੰ ਮੈਂਬਰ ਨਿਯੁਕਤ ਕਰਨ 'ਤੇ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

29 ਦੇ ਧਰਨੇ ਦੀਆਂ ਤਿਆਰੀਆਂ ਸਬੰਧੀ ਕਿਸਾਨ ਸੰਘਰਸ਼ ਕਮੇਟੀ ਦੇ ਜ਼ੋਨ ਖਡੂਰ ਸਾਹਿਬ ਦੀ ਮੀਟਿੰਗ

ਖਡੂਰ ਸਾਹਿਬ, 16 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਕਿਸਾਨ-ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਖਡੂਰ ਸਾਹਿਬ ਦੀ ਇਕ ਅਹਿਮ ਮੀਟਿੰਗ ਜ਼ੋਨ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ ਤੇ ਲਖਬੀਰ ਸਿੰਘ ਵੈਰੋਂਵਾਲ ਸਕੱਤਰ ਦੀ ਪ੍ਰਧਾਨਗੀ ਹੇਠ ਪਿੰਡ ਮੰਡਾਲਾ ਵਿਖੇ ਹੋਈ | ...

ਪੂਰੀ ਖ਼ਬਰ »

ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ

ਤਰਨਤਾਰਨ, 16 ਜਨਵਰੀ (ਹਰਿੰਦਰ ਸਿੰਘ)-ਜ਼ਿਲੇ੍ਹ ਵਿਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ...

ਪੂਰੀ ਖ਼ਬਰ »

ਫ਼ਰਜ਼ੀ ਟਰੈਵਲ ਏਜੰਟ ਦੇ ਜਾਲ 'ਚ ਫਸੇ ਗੁਰਪ੍ਰੀਤ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨ ਸੰਘਰਸ਼ ਕਮੇਟੀ ਨੇ ਚੁੱਕਿਆ ਬੀੜਾ

ਪੱਟੀ, 16 ਜਨਵਰੀ (ਅਵਤਾਰ ਸਿੰਘ ਖਹਿਰਾ)-ਫਰਜ਼ੀ ਟ੍ਰੈਵਲ ਏਜੰਟਾਂ ਖਿਲਾਫ ਇਕ ਮਾਮਲਾ ਡੀ.ਐੱਸ.ਪੀ. ਦਫ਼ਤਰ ਪੱਟੀ ਵਿਖੇ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਲੈ ਕੇ ਪੁੱਜੇ ਤੇ ਲਿਖਤੀ ਦਰਖਾਸਤ ਦਿੰਦਿਆਂ ਹੋਇਆਂ ਜਿਥੇ ਇਨਸਾਫ਼ ਦੀ ਮੰਗ ਕੀਤੀ, ਉਥੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਪੱਟੀ ਵਲੋਂ ਪਲਸ ਪੋਲੀਓ ਮੁਹਿੰਮ ਸਬੰਧੀ ਜਾਗਰੂਕਤਾ ਰੈਲੀ

ਪੱਟੀ, 16 ਜਨਵਰੀ (ਅਵਤਾਰ ਸਿੰਘ ਖਹਿਰਾ)- ਸਿਵਲ ਹਸਪਤਾਲ ਪੱਟੀ ਵਿਖੇ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਐੱਸ.ਐੱਮ.ਓ. ਪੱਟੀ ਡਾ. ਬੀਰ ਇੰਦਰ ਕੌਰ ਦੀ ਅਗਵਾਈ ਹੇਠ ਪਲਸ ਪੋਲੀਓ ਮੁਹਿੰਮ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਜਿਸ ਨੂੰ ...

ਪੂਰੀ ਖ਼ਬਰ »

ਵਿੱਦਿਆਰਥੀਆਂ ਦਾ ਆਪਣੇ ਕਿੱਤੇ ਪ੍ਰਤੀ ਸੁਚੇਤ ਹੋਣਾ ਸਮੇਂ ਦੀ ਮੁੱਖ ਲੋੜ-ਜ਼ਿਲ੍ਹਾ ਰੋਜ਼ਗਾਰ ਅਫ਼ਸਰ

ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਅਧੀਨ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਲਈ ਸਹੀ ਜਾਣਕਾਰੀ ਦੇਣ ਹਿੱਤ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਤੇ ਖੇਡ ਮੇਲਾ ਸਮਾਪਤ

ਫਤਿਆਬਾਦ, 16 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਹਰ ਸਾਲ ਦੀ ਤਰ੍ਹਾਂ ਮਾਘੀ ਮੇਲੇ ਦੇ ਸਬੰਧ ਵਿਚ ਤਿੰਨ ਰੋਜ਼ਾ ਧਾਰਮਿਕ ਸਮਾਗਮ ਅਤੇ ਖੇਡ ਮੇਲਾ, ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ...

ਪੂਰੀ ਖ਼ਬਰ »

ਸਰਹੱਦ ਨਜ਼ਦੀਕ ਘੁੰਮਦਾ ਸ਼ੱਕੀ ਵਿਅਕਤੀ ਬੀ.ਐੱਸ.ਐੱਫ. ਵਲੋਂ ਕਾਬੂ

ਖੇਮਕਰਨ, 16 ਜਨਵਰੀ (ਰਾਕੇਸ਼ ਬਿੱਲਾ)-ਭਾਰਤ-ਪਾਕਿਸਤਾਨ ਸੈਕਟਰ ਖੇਮਕਰਨ ਅਧੀਨ ਆਉਂਦੀ ਸੀਮਾ ਚੌਾਕੀ ਮੀਆਂਵਾਲਾ ਦੇ ਇਲਾਕੇ ਵਿਚ ਬੀਤੀ ਰਾਤ ਇਕ ਵਿਅਕਤੀ ਨੂੰ ਸ਼ੱਕੀ ਹਾਲਤ ਵਿਚ ਬਾਰਡਰ ਦੇ ਨਜ਼ਦੀਕ ਘੁੰਮਦਿਆਂ ਹੋਇਆ ਬੀ.ਐੱਸ.ਐੱਫ. ਜਵਾਨਾਂ ਵਲੋਂ ਕਾਬੂ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਖੇਤੀਬਾੜੀ ਅਧਿਕਾਰੀਆਂ ਨਾਲ ਐੱਸ.ਡੀ.ਐੱਮ. ਧਾਲੀਵਾਲ ਨੇ ਕੀਤੀ ਮੀਟਿੰਗ

ਪੱਟੀ, 16 ਜਨਵਰੀ (ਅਵਤਾਰ ਸਿੰਘ ਖਹਿਰਾ)¸ਸਬ ਡਵੀਜਨ ਪੱਟੀ ਦੇ ਖ਼ੇਤੀਬਾੜੀ ਅਧਿਕਾਰੀਆਂ ਨਾਲ ਐੱਸ.ਡੀ.ਐੱਮ. ਪੱਟੀ ਨਰਿੰਦਰ ਸਿੰਘ ਧਾਲੀਵਾਲ ਨੇ ਮੀਟਿੰਗ ਕੀਤੀ | ਐੱਸ.ਡੀ.ਐੱਮ. ਨਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਟਰਲ ਬਰਨਿੰਗ ਮੁਹਿੰਮ ਤਹਿਤ ਪੈਂਡਿੰਗ ਰਹਿੰਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਬੁਰੀ ਤਰ੍ਹਾਂ ਅਸਫਲ ਰਹੀ- ਜਥੇ. ਮੇਘ ਸਿੰਘ

ਫਤਿਆਬਾਦ 16 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਨੂੰ ਨਸ਼ਿਆਂ ਸਬੰਧੀ ਬਦਨਾਮ ਕਰਨ ਵਾਲੀ ਕਾਂਗਰਸ ਸਰਕਾਰ ਦੇ ਰਾਜ ਵਿਚ ਨਸ਼ਿਆਂ ਦੀ ਵਿਕਰੀ ਪੂਰੇ ਜੋਰਾਂ 'ਤੇ ਹੈ ਅਤੇ ਕਾਂਗਰਸ ਦੇ ਕੁਝ ਚਹੇਤੇ ਲੋਕਾਂ ਵਲੋਂ ਧੜੱਲੇ ਨਾਲ ਇਹ ਕੰਮ ਜਾਰੀ ਹੈ | ਇਹ ...

ਪੂਰੀ ਖ਼ਬਰ »

19 ਤੋਂ 21 ਤੱਕ ਪਿਲਾਈਆਂ ਜਾਣਗੀਆਂ ਸਿਹਤ ਵਿਭਾਗ ਵਲੋਂ ਪਲਸ ਪੋਲੀਓ ਬੂੰਦਾਂ-ਸਿਵਲ ਸਰਜਨ

ਤਰਨ ਤਾਰਨ, 16 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)¸ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਭਰ 'ਚ ਸਿਹਤ ਵਿਭਾਗ ਵਲੋਂ 19, 20 ਅਤੇ 21 ਜਨਵਰੀ ਨੂੰ ਰਾਸ਼ਟਰੀ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ, ਜਿਸ ਦੀਆਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਛੀਨਾਂ ਬਿਧੀ ਚੰਦ 'ਚ ਬੱਚਿਆਂ ਨੂੰ ਵਰਦੀਆਂ ਵੰਡੀਆਂ

ਸਰਾਏਾ ਅਮਾਨਤ ਖਾਂ, 16 ਜਨਵਰੀ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਅਧੀਨ ਆਉਂਦੇ ਸਰਕਾਰੀ ਹਾਈ ਸਕੂਲ ਛੀਨਾਂ ਬਿਧੀ ਚੰਦ ਦੇ ਬੱਚਿਆਂ ਨੂੰ ਵਰਦੀਆਂ, ਟਾਈ ਬੈਲਟਾਂ ਅਤੇ ਬੂਟ ਵੰਡੇ ਗਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਹਰਭੁਪਿੰਦਰ ਸਿੰਘ ਨੇ ਕਿਹਾ ਕਿ ਅਸੀਂ ...

ਪੂਰੀ ਖ਼ਬਰ »

ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੀ 6ਵੀਂ ਬਰਸੀ ਦੇ ਸਬੰਧ 'ਚ ਅੱਜ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸੁਰ ਸਿੰਘ, 16 ਜਨਵਰੀ (ਧਰਮਜੀਤ ਸਿੰਘ)- ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ 'ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ' ਬਾਬਾ ਬਿਧੀ ਚੰਦ ਜੀ ਦੇ 11ਵੇਂ ਜਾਨਸ਼ੀਨ, ਨਾਮ ਬਾਣੀ ਦੇ ਰਸੀਏ, ਸੇਵਾ ਅਤੇ ਨਿਮਰਤਾ ਦੇ ਪੁੰਜ ਬ੍ਰਹਮ ਗਿਆਨੀ ਬਾਬਾ ਦਯਾ ...

ਪੂਰੀ ਖ਼ਬਰ »

ਔਲਖ ਤੇ ਹੋਰਨਾਂ ਵਲੋਂ ਬਾਪੂ ਗੱਜਣ ਸਿੰਘ ਖੁਵਾਸਪੁਰ ਦਾ ਹਾਲ-ਚਾਲ ਜਾਣਿਆ

ਫਤਿਆਬਾਦ, 16 ਜਨਵਰੀ (ਹਰਵਿੰਦਰ ਸਿੰਘ ਧੂੰਦਾ)¸ਕਸਬਾ ਫਤਿਆਬਾਦ ਦੀ ਆੜਤੀਆ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਕੰਵਲਜੀਤ ਸਿੰਘ ਸੰਧੂ ਖੁਵਾਸਪੁਰ ਅਤੇ ਅਮਰਜੀਤ ਸਿੰਘ ਜਰਮਨੀ ਦੇ ਪਿਤਾ ਗੱਜਣ ਸਿੰਘ ਖੁਵਾਸਪੁਰ ਜਿਨ੍ਹਾਂ ਦੀ ਤਬੀਅਤ ਪਿਛਲੇ ਦਿਨਾਂ ਤੋਂ ਕੁਝ ਨਾਸਾਜ ਚੱਲ ...

ਪੂਰੀ ਖ਼ਬਰ »

ਮਜਲਸ ਨੇ ਪ੍ਰੋ. ਗੁਰਮੀਨ ਕੌਰ ਦੀ ਕਿਤਾਬ 'ਸੱਚ ਦਾ ਸੁਨੇਹਾ' ਕੀਤੀ ਲੋਕ ਅਰਪਨ

ਤਰਨ ਤਾਰਨ, 16 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)¸ਜਨਵਾਦੀ ਲਿਖਾਰੀ ਸਭਾ (ਮਜਲਸ) ਦੀ ਤਰਨ ਤਾਰਨ ਇਕਾਈ ਵਲੋਂ ਸਥਾਨਿਕ ਗੰਢਾਂ ਵਾਲੀ ਧਰਮਸ਼ਾਲਾ ਵਿਖੇ ਸਾਹਿਤਕ ਸਮਾਗਮ ਪ੍ਰਧਾਨ ਕੀਰਤ ਪ੍ਰਤਾਪ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਸਮਾਗਮ ਵਿਚ ਤਰਨ ਤਾਰਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਥਲ ਸੈਨਾ ਦਿਵਸ ਮਨਾਇਆ

ਗੋਇੰਦਵਾਲ ਸਾਹਿਬ, 16 ਜਨਵਰੀ (ਸਕੱਤਰ ਸਿੰਘ ਅਟਵਾਲ)¸ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਐੱਨ.ਸੀ.ਸੀ. ਦੇ ਵਿਦਿਆਰਥੀਆਂ ਵਲੋਂ 72ਵਾਂ ਥਲ ਸੈਨਾ ਦਿਵਸ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਪਰੇਡ ਕਰਕੇ ਵੱਖ-ਵੱਖ ਤਰ੍ਹਾਂ ...

ਪੂਰੀ ਖ਼ਬਰ »

ਮਸ਼ਹੂਰ ਕਾਮੇਡੀ ਕਲਾਕਾਰ ਕਾਂਸ਼ੀ ਰਾਮ ਚੰਨ ਦੀ ਨਵੀਂ ਸੰਗੀਤਕ ਐਲਬਮ ਬੈਂਕ ਰੌਬਰੀ ਦੀ ਘੁੰਡ ਚੁਕਾਈ

ਗੋਇੰਦਵਾਲ ਸਾਹਿਬ, 16 ਜਨਵਰੀ (ਸਕੱਤਰ ਸਿੰਘ ਅਟਵਾਲ)¸ਆਪਣੀਆਂ ਹਾਸਰਸ ਫਿਲਮਾਂ ਨਾਲ ਪੰਜਾਬੀ ਫਿਲਮ ਇੰਡਸਟਰੀ ਵਿਚ ਨਾਮਣਾ ਖੱਟਣ ਵਾਲੇ ਉੱਘੇ ਹਾਸਰਸ ਕਲਾਕਾਰ ਕਾਂਸ਼ੀ ਰਾਮ ਚੰਨ ਦੀ ਨਵੀਂ ਸੰਗੀਤਕ ਐਲਬਮ 'ਬੈਂਕ ਰੌਬਰੀ' ਦੀ ਘੁੰਡ ਚੁਕਾਈ ਪੰਜਾਬ ਦੇ ਨਾਮਵਰ ਗਾਇਕ ਅਤੇ ...

ਪੂਰੀ ਖ਼ਬਰ »

ਸੀਨੀ. ਕਾਰਜਕਾਰੀ ਇੰਜੀ. ਪਰਮਜੀਤ ਸਿੰਘ ਨੂੰ ਇੰਪਲਾਈਜ਼ ਫੈੱਡਰੇਸ਼ਨ (ਪਹਿਲਵਾਨ) ਨੇ ਕੀਤਾ ਸਨਮਾਨਿਤ-ਨਿਰਵੈਲ ਸਿੰਘ ਸੈਦੋ

ਪੱਟੀ, 16 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਇੰਪਲਾਈਜ ਫੈਡਰੇਸ਼ਨ (ਪਹਿਲਵਾਨ) ਦਾ ਵਫਦ ਨਿਰਵੈਲ ਸਿੰਘ ਸੈਦੋ ਪੱਟੀ ਮੰਡਲ ਦੇ ਪ੍ਰਧਾਨ ਦੀ ਪ੍ਰਧਾਨਗੀ ਹੇਠ ਸੀਨੀ. ਕਾਰਜਕਾਰੀ ਇੰਜੀ ਪਰਮਜੀਤ ਸਿੰਘ ਨੂੰ ਪੱਟੀ ਮੰਡਲ ਦਾ ਆਹੁਦਾ ਸੰਭਾਲਣ 'ਤੇ ਜੀ ਆਇਆਂ ਨੂੰ ਕਿਹਾ ਅਤੇ ਸਨਮਾਨ ਵੀ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਰਜਿੰਦਰ ਸਿੰਘ ਚੌਹਾਨ ਸਰਪ੍ਰਸਤ ਸਰਕਲ ਤਰਨ ਤਾਰਨ, ਮੁਖਤਾਰ ਸਿੰਘ ਆਸਲ, ਸ਼ਤੀਸ਼ ਕੁਮਾਰ ਪ੍ਰਧਾਨ ਸਰਹਾਲੀ ਸਬ ਡਵੀਜਨ, ਮੰਗਲ ਸਿੰਘ ਜਨਰਲ ਸਕੱਤਰ ਪੱਟੀ, ਜੋਗਾ ਸਿੰਘ, ਕੁਲਦੀਪ ਸਿੰਘ, ਦੀਦਾਰ ਸਿੰਘ, ਕਰਨ ਸਿੰਘ ਗਿੱਲ ਆਰ.ਏ. ਪੱਟੀ. ਸ਼ਹਿਰੀ, ਅਮਰਜੀਤ ਸਿੰਘ, ਮਨਜੀਤ ਕੌਰ ਕੈਰੋਂ, ਜਸਬੀਰ ਸਿੰਘ ਹਰੀਕੇ, ਪ੍ਰਧਾਨ ਬਾਵਾ ਸਿੰਘ ਹਰੀਕੇ, ਪ੍ਰਧਾਨ ਤਰਸੇਮ ਸਿੰਘ, ਸਵਿੰਦਰ ਸਿੰਘ, ਸਵਰਨ ਸਿੰਘ, ਕਮਲਜੀਤ ਸ਼ਰਮਾਂ ਸਰਹਾਲੀ, ਰਸਾਲ ਸਿੰਘ ਘਰਿਆਲਾ, ਸੁਖਚੈਨ ਸਿੰਘ ਮਨਿਹਾਲਾ, ਹਰਪਾਲ ਸਿੰਘ ਪੱਟੀ ਸਬ ਅਰਬਨ, ਜਸਵੰਤ ਸਿੰਘ ਚੂਸਲੇਵੜ੍ਹ ਆਦਿ ਹਾਜ਼ਰ ਸਨ | ਇੰਪਲਾਈਜ ਫੈਡਰੇਸ਼ਨ ਨੂੰ ਇੰਜੀ. ਪਰਮਜੀਤ ਸਿੰਘ ਨੇ ਵਿਸ਼ਵਾਸ਼ ਦਵਾਇਆ ਕਿ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ 'ਤੇ ਹੱਲ ਕਰ ਦਿੱਤੀਆਂ ਜਾਣਗੀਆਂ |

ਖ਼ਬਰ ਸ਼ੇਅਰ ਕਰੋ

 

ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 16 ਜਨਵਰੀ (ਪਰਮਜੀਤ ਜੋਸ਼ੀ)¸26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ 'ਤੇ ਖੇਡ ਸਟੇਡੀਅਮ ਨੇੜੇ ਪੁਲਿਸ ਲਾਈਨ ਤਰਨ ਤਾਰਨ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬੱਠੇ ਭੈਣੀ ਵਿਖੇ ਬਣੇ ਨਵੇਂ ਸਮਾਰਟ ਕਲਾਸ ਰੂਮ ਦਾ ਉਦਘਾਟਨ

ਪੱਟੀ, 16 ਜਨਵਰੀ (ਅਵਤਾਰ ਸਿੰਘ ਖਹਿਰਾ)- ਸਰਕਾਰੀ ਹਾਈ ਸਕੂਲ ਬੱਠੇ ਭੈਣੀ ਵਿਖੇ ਬਣੇ ਨਵੇਂ ਸਮਾਰਟ ਕਲਾਸ ਰੂਮ ਦਾ ਉਦਘਾਟਨ ਪਿ੍ੰਸੀਪਲ ਰਣਜੀਤ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਕੀਤਾ | ਇਸ ਸਮੇਂ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਸਿੱਖਿਆ ...

ਪੂਰੀ ਖ਼ਬਰ »

ਮੋਦੀ ਸਰਕਾਰ ਵਿਦਿਆਰਥੀ ਆਗੂ ਆਇਸੀ ਘੋਸ਼ ਤੇ ਹੋਰਾਂ ਦੇ ਿਖ਼ਲਾਫ਼ ਕੀਤੇ ਝੂਠੇ ਪਰਚੇ ਰੱਦ ਕਰੇ-ਪੰਨੰੂ

ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਭਾਰਤ ਦੀ ਜਨਵਾਦੀ ਨੌਜਵਾਨ ਸਭਾ ਅਤੇ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ ਦੇ ਸੱਦੇ ਤਹਿਤ ਕਸਬਾ ਗੋਹਲਵੜ੍ਹ ਵਿਖੇ ਡੀ.ਵਾਈ.ਐੱਫ.ਆਈ. ਵਲੋਂ ਇਕ ਮੀਟਿੰਗ ਕੀਤੀ ਗਈ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਕਰੜਾ ਵਿਰੋਧ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪਲਸ ਪੋਲੀਓ ਮੁਹਿੰਮ 19, 20 ਤੇ 21 ਨੂੰ ਮਨਾਉਣ ਸਬੰਧੀ ਤਿਆਰੀਆਂ ਮੁਕੰਮਲ

ਪੱਟੀ, 16 ਜਨਵਰੀ (ਅਵਤਾਰ ਸਿੰਘ ਖਹਿਰਾ)¸ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਐੱਸ.ਐੱਮ.ਓ. ਪੱਟੀ ਡਾ. ਬੀਰਇੰਦਰ ਕੌਰ ਦੀ ਅਗਵਾਈ ਸਿਵਲ ਹਸਪਤਾਲ ਪੱਟੀ ਵਿਖੇ ਪਲਸ ਪੋਲੀਓ ਮੁਹਿੰਮ 19, 20 ਤੇ 21 ਜਨਵਰੀ ਨੂੰ ਮਨਾਉਣ ਸਬੰਧੀ ਤਿਆਰੀਆਂ ਪੂਰੀਆਂ ਕਰ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਮਲੀਆ ਵਿਖੇ ਮਨਾਇਆ ਗਰਲ ਚਾਈਲਡ ਡੇ

ਤਰਨ ਤਾਰਨ, 16 ਜਨਵਰੀ (ਲਾਲੀ ਕੈਰੋਂ)¸ਸਿੱਖਿਆ ਬਲਾਕ ਤਰਨ ਤਾਰਨ ਪ੍ਰਾਪਰ 'ਚ ਪੈਂਦੇ ਸਰਕਾਰੀ ਐਲੀਮੈਂਟਰੀ ਸਕੂਲ ਮਲੀਆ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਗਰਲ ਚਾਈਲਡ ਡੇ ਮਨਾਇਆ ਗਿਆ | ਇਸ ਮੌਕੇ ਪਿੰਡ ਦੀਆਂ ਨਵ ਜੰਮੀਆਂ ਬੱਚੀਆਂ ਤੇ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਡਾਇਰੈਕਟਰ ਨਿਯੁਕਤ ਕਰਨ 'ਤੇ ਵਿਧਾਇਕ ਸਿੱਕੀ ਦਾ ਧੰਨਵਾਦ

ਸ਼ਾਹਬਾਜ਼ਪੁਰ, 16 ਜਨਵਰੀ (ਪ੍ਰਦੀਪ ਬੇਗੇਪੁਰ)- ਬੀਤੇ ਦਿਨੀਂ ਮਾਰਕੀਟ ਕਮੇਟੀ ਝਬਾਲ ਦੇ ਅਹੁਦੇਦਾਰਾਂ ਦੀ ਹੋਈ ਚੋਣ 'ਚ ਨਵ-ਨਿਯੁਕਤ ਡਾਇਰੈਕਟਰ ਸਤਨਾਮ ਸਿੰਘ ਸਾਬਕਾ ਸਰਪੰਚ ਵਾਸੀ ਸ਼ੇਖ ਨੇ ਆਪਣੀ ਨਿਯੁਕਤੀ 'ਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ, ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਨਵ-ਜੰਮੀਆਂ ਧੀਆਂ ਦੀ ਸਿਹਤ ਵਿਭਾਗ ਵਲੋਂ ਲੋਹੜੀ ਮਨਾਈ

ਖੇਮਕਰਨ, 16 ਜਨਵਰੀ (ਰਾਕੇਸ਼ ਕੁਮਾਰ ਬਿੱਲਾ)-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ. ਰੋਹਿਤ ਮਹਿਤਾ ਸੀਨੀ. ਮੈਡੀਕਲ ਅਫਸਰ ਖੇਮਕਰਨ ਦੀ ਅਗਵਾਈ ਹੇਠ ਨਵ-ਜੰਮੀਆਂ ...

ਪੂਰੀ ਖ਼ਬਰ »

ਕੈਪਟਨ ਵਲੋਂ ਸੀ.ਏ.ਏ. ਨਾਗਰਿਕਤਾ ਸੁਧਾਰ ਐਕਟ ਪੰਜਾਬ 'ਚ ਨਾ ਲਾਗੂ ਕਰਨਾ ਮੰਦਭਾਗਾ- ਬੀਬੀ ਬਾਠ

ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੀ.ਏ.ਏ. ਨਾਗਰਿਕਤਾ ਸੁਧਾਰ ਐਕਟ ਨੂੰ ਪੰਜਾਬ ਵਿਚ ਲਾਗੂ ਨਾ ਕਰਨ ਦਾ ਦਿੱਤਾ ਬਿਆਨ ਸੰਵਿਧਾਨ ਦੇ ਉਲਟ ਹੈ | ਇਹ ਸ਼ਬਦ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਸਰਬਜੀਤ ਕੌਰ ਬਾਠ ...

ਪੂਰੀ ਖ਼ਬਰ »

60 ਲੋੜਵੰਦ ਵਿਅਕਤੀਆਂ ਨੂੰ ਕੋਟੀਆਂ, ਜੈਕਟਾਂ, ਬੂਟ, ਜ਼ੁਰਾਬਾਂ ਵੰਡੀਆਂ

ਪੱਟੀ, 16 ਜਨਵਰੀ (ਅਵਤਾਰ ਸਿੰਘ ਖਹਿਰਾ)¸ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਰਜਿ: ਪੱਟੀ ਵਲੋਂ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਨੂੰ ਸਮਰਪਿਤ ਪਿਛਲੇ 16 ਸਾਲਾਂ ਤੋ ਸੇਵਾਵਾਂ ਚੱਲ ਰਹੀਆਂ ਹਨ | ਟਰਸੱਟ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ 15 ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ

ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਇੰਦਰਮੋਹਨ ਗੁਪਤਾ ਦੀ ਦੇਖ ਰੇਖ ਹੇਠ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ 15 ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਨਵ ਜੰਮੀਆਂ ਬੱਚੀਆਂ ਨੂੰ ...

ਪੂਰੀ ਖ਼ਬਰ »

ਨੈਸ਼ਨਲ ਸਕੂਲ ਖੇਡਾਂ 'ਚ ਨਾਂਅ ਰੌਸ਼ਨ ਕਰਨ ਵਾਲੀ ਖਿਡਾਰਨ ਦਾ ਵਿਸ਼ੇਸ਼ ਸਨਮਾਨ

ਤਰਨ ਤਾਰਨ, 16 ਜਨਵਰੀ (ਲਾਲੀ ਕੈਰੋਂ)¸ਬੀਤੇ ਦਿਨੀਂ ਸੰਗਰੂਰ ਵਿਖੇ ਹੋਈ 65ਵੀ ਨੈਸ਼ਨਲ ਸਕੂਲ ਨੈਸ਼ਨਲ ਅਥਲੈਟਿਕ ਚੈਂਪੀਅਨਸ਼ਿਪ ਵਿਚ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ (ਕੰਨਿਆ) ਸੈਕੰਡਰੀ ਸਕੂਲ ਤਰਨ ਤਾਰਨ ਦੀ ਵਿਦਿਆਰਥਣ ਰੀਨਾ ਵਲੋਂ 800 ਮੀਟਰ ਰੇਸ ਵਿਚ ਕਾਂਸੀ ਦਾ ਤਗਮਾ ...

ਪੂਰੀ ਖ਼ਬਰ »

ਝਬਾਲ ਵਾਸੀ ਲਾਵਾਰਸ ਪਸ਼ੂਆਂ ਤੋਂ ਪ੍ਰੇਸ਼ਾਨ

ਝਬਾਲ, 16 ਜਨਵਰੀ (ਸੁਖਦੇਵ ਸਿੰਘ)-ਝਬਾਲ ਖੇਤਰ ਵਿਚ ਫਿਰਦੇ ਲਾਵਾਰਸ ਪਸ਼ੂ ਮਨੁੱਖੀ ਜਾਨਾਂ ਦਾ ਖੌਅ ਬਣੇ ਹੋਏ ਹਨ | ਮੁੱਖ ਮਾਰਗਾਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਫਿਰਦੇ ਇਨ੍ਹਾਂ ਅਵਾਰਾ ਪਸ਼ੂਆਂ ਦੇ ਝੁੰਡ ਆਮ ਹੀ ਵੇਖੇ ਜਾ ਸਕਦੇ ਹਨ | ਜਿੰਨ੍ਹਾ ਕਾਰਨ ਜਿੱਥੇ ਆਵਾਜਾਈ ...

ਪੂਰੀ ਖ਼ਬਰ »

ਪਾਰਟੀਆਂ ਬਿਜਲੀ ਦਰਾਂ 'ਚ ਕੀਤੇ ਵਾਧੇ ਤੋਂ ਲੋਕਾਂ ਦਾ ਧਿਆਨ ਹਟਾ ਰਹੀਆਂ-ਕਿਸਾਨ ਆਗੂ

ਸਰਾਏਾ ਅਮਾਨਤ ਖਾਂ, 16 ਜਨਵਰੀ (ਨਰਿੰਦਰ ਸਿੰਘ ਦੋਦੇ)-ਪਿਛਲੇ ਦਿਨੀਂ ਜੋ ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ ਵਿਚ ਵਾਧਾ ਕੀਤਾ, ਉਸ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਪਾਰਟੀਆਂ ਇਕ ਦੂਜੇ ਉੱਪਰ ਦੂਸ਼ਣਬਾਜ਼ੀ ਕਰ ਰਹੀਆਂ ਨੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਕਿਸਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX