ਤਾਜਾ ਖ਼ਬਰਾਂ


ਕਿਰਤੀਆਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਰਹੇ ਮਾਲਵੇ ਦੇ ਲੋਕ ਆਗੂ ਸੁਖਦੇਵ ਸਿੰਘ ਬੜੀ ਨਮਿਤ ਸ਼ਰਧਾਂਜਲੀ ਸਮਾਗਮ ਅੱਜ
. . .  19 minutes ago
ਸੰਗਰੂਰ, 13 ਜੂਨ (ਧੀਰਜ ਪਸ਼ੋਰੀਆ) - ਜੀਵਨ ਭਰ ਅਧਿਆਪਕਾਂ, ਮੁਲਾਜ਼ਮਾਂ ਅਤੇ ਕਿਰਤੀਆਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਰਹੇ ਮਾਲਵੇ ਦੇ ਲੋਕ ਆਗੂ ਸੁਖਦੇਵ ਸਿੰਘ ਬੜੀ ਨਮਿਤ ਸ਼ਰਧਾਂਜਲੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 80 ਹਜ਼ਾਰ ਤੋਂ ਉੱਤੇ ਆਏ ਕੋਰੋਨਾ ਕੇਸ, 3303 ਹੋਈਆਂ ਮੌਤਾਂ
. . .  33 minutes ago
ਨਵੀਂ ਦਿੱਲੀ, 13 ਜੂਨ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 80 ਹਜ਼ਾਰ 834 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 3 ਹਜ਼ਾਰ 303 ਮਰੀਜ਼ਾਂ ਦੀ...
ਹੁਣ ਦੇਸ਼ ਦੇ ਦੂਰ ਦਰਾਜ਼ ਇਲਾਕਿਆਂ 'ਚ ਡਰੋਨ ਨਾਲ ਕੋਰੋਨਾ ਵੈਕਸੀਨ ਪਹੁੰਚਾਏਗੀ ਸਰਕਾਰ
. . .  56 minutes ago
ਨਵੀਂ ਦਿੱਲੀ, 13 ਜੂਨ - ਦੇਸ਼ ਵਿਚ ਕੋਰੋਨਾਵਾਇਰਸ ਦੇ ਮਾਮਲੇ ਹੁਣ ਲਗਾਤਾਰ ਘੱਟ ਹੋ ਰਹੇ ਹਨ। ਇਸ ਵਿਚਕਾਰ ਦੇਸ਼ ਵਿਚ ਵੱਡੇ ਪੱਧਰ 'ਤੇ ਵੈਕਸੀਨੇਸ਼ਨ ਦਾ ਅਭਿਆਨ ਵੀ ਚੱਲ ਰਿਹਾ...
ਪੰਜਾਬ ਵਿਚ ਪੈ ਰਹੀ ਗਰਮੀ ਤੋਂ ਮੀਂਹ ਨੇ ਦਿਵਾਈ ਰਾਹਤ, ਝੋਨੇ ਦੀ ਬਿਜਾਈ ਲਈ ਮਦਦਗਾਰ
. . .  about 1 hour ago
ਫ਼ਿਰੋਜ਼ਪੁਰ/ਸ੍ਰੀ ਮੁਕਤਸਰ ਸਾਹਿਬ/ਸੁਲਤਾਨਪੁਰ ਲੋਧੀ, 13 ਜੂਨ ( ਜਸਵਿੰਦਰ ਸਿੰਘ ਸੰਧੂ/ਰਣਜੀਤ ਸਿੰਘ ਢਿੱਲੋਂ/ਥਿੰਦ, ਲਾਡੀ) - ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਅੱਜ ਮੀਂਹ ਪੈਣ ਨਾਲ ਲੋਕਾਂ ਨੇ ਭਾਰੀ ਰਾਹਤ ਮਹਿਸੂਸ ਕੀਤੀ...
ਅੱਜ ਦਾ ਵਿਚਾਰ
. . .  about 1 hour ago
ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  1 day ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  1 day ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  1 day ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  1 day ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  1 day ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  1 day ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  1 day ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  1 day ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  1 day ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  1 day ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  1 day ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  1 day ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  1 day ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  1 day ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  1 day ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਲੁਧਿਆਣਾ

ਲੁਧਿਆਣਾ 'ਚ ਪਲਸ ਪੋਲੀਓ ਰੋਕੂ ਮੁਹਿੰਮ 19 ਤੋਂ-ਡਿਪਟੀ ਕਮਿਸ਼ਨਰ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਸਥਾਨਕ ਬਚਤ ਭਵਨ ਵਿਖੇ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਕਰਨ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ 'ਚ 19 ਤੋਂ 23 ਜਨਵਰੀ ਤੱਕ ...

ਪੂਰੀ ਖ਼ਬਰ »

ਮੇਅਰ ਤੇ ਕਮਿਸ਼ਨਰ ਵਲੋਂ ਜਗਰਾਉਂ ਪੁਲ ਦੇ ਪ੍ਰੋਜੈਕਟ ਦਾ ਨਿਰੀਖਣ

ਲੁਧਿਆਣਾ, 16 ਜਨਵਰੀ (ਅਮਰੀਕ ਸਿੰਘ ਬੱਤਰਾ)-ਜਗਰਾਉਂ ਪੁਲ ਦੀ ਮੁਰੰਮਤ ਤੇ ਚੌੜਾਈ ਵਧਾਉਣ ਦੇ ਚੱਲ ਰਹੇ ਪ੍ਰੋਜੈਕਟ ਦਾ ਕੰਮ ਹਾਲੇ ਵੀ 2-3 ਮਹੀਨੇ ਅੰਦਰ ਪੂਰਾ ਹੁੰਦਾ ਨਹੀਂ ਨਜ਼ਰ ਆ ਰਿਹਾ ਹੈ | ਰੇਲਵੇ ਵਿਭਾਗ ਵਲੋਂ ਆਪਣੇ ਹਿੱਸੇ ਦਾ ਕੰਮ ਪੂਰਾ ਕੀਤੇ ਜਾਣ ਦਾ ਪੱਤਰ ਭੇਜਕੇ ...

ਪੂਰੀ ਖ਼ਬਰ »

ਕਾਰ ਦਾ ਸ਼ੀਸ਼ਾ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਤੇ ਸਾਮਾਨ ਚੋਰੀ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਿਲਵਰ ਆਰਕ ਮਾਲ ਦੇ ਬਾਹਰੋਂ ਚੋਰ ਇਕ ਕਾਰ ਦਾ ਸ਼ੀਸ਼ਾ ਤੋੜ ਕੇ ਉਸ 'ਚ ਪਈ ਹਜ਼ਾਰਾਂ ਰੁਪਏ ਦੀ ਨਕਦੀ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਐਮ.ਬੀ.ਡੀ ਮਾਲ ਦੇ ...

ਪੂਰੀ ਖ਼ਬਰ »

ਸੀ.ਜੀ.ਐਸ.ਟੀ. ਪ੍ਰੀਵੈਂਟਿੰਗ ਵਿੰਗ ਦੀ ਹੌਜ਼ਰੀ ਕਾਰਖ਼ਾਨੇ 'ਤੇ ਛਾਪੇਮਾਰੀ ਦੇ ਮਾਮਲੇ 'ਚ ਦੋਵੇਂ ਧਿਰਾਂ ਆਹਮਣੇ ਸਾਹਮਣੇ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਬੀਤੇ ਦਿਨ ਸੀ.ਜੀ.ਐਸ.ਟੀ. ਪ੍ਰੀਵੈਂਟਿੰਗ ਵਿੰਗ ਸਥਾਨਕ ਪੁਰਾਣਾ ਬਜਾਰ ਵਿਖੇ ਇਕ ਹੌਜ਼ਰੀ ਕਾਰਖਾਨੇ 'ਤੇ ਛਾਪੇਮਾਰੀ ਕੀਤੀ ਗਈ ਸੀ | ਜਿਸ ਨੂੰ ਲੈ ਕੇ ਕਾਰੋਬਾਰੀ ਤੇ ਸੀ.ਜੀ.ਐਸ.ਟੀ. ਦੇ ਅਧਿਕਾਰੀ ਆਹਮਣੇ ਸਾਹਮਣੇ ਆ ਗਏ ਹਨ | ਦੋਵੇਂ ...

ਪੂਰੀ ਖ਼ਬਰ »

ਖ਼ਤਰਨਾਕ ਚੋਰ ਗਰੋਹ ਦੇ 3 ਮੈਂਬਰ ਲੱਖਾਂ ਰੁਪਏ ਦੇ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ ਸਟਾਫ-2 ਦੀ ਪੁਲਿਸ ਨੇ ਖਤਰਨਾਕ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਸੀ.ਆਈ.ਏ ਸਟਾਫ਼-2 ਦੇ ...

ਪੂਰੀ ਖ਼ਬਰ »

8 ਸਾਲ ਦੇ ਬੱਚੇ 'ਤੇ ਤਸ਼ੱਦਦ ਕਰਨ ਵਾਲੇ ਮਤਰੇਈ ਮਾਂ ਤੇ ਪਿਓ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਈਸਾ ਨਗਰੀ 'ਚ ਰਹਿਣ ਵਾਲੇ ਅੱਠ ਸਾਲ ਦੇ ਬੱਚੇ 'ਤੇ ਮਤਰੇਈ ਮਾਂ ਤੇ ਪਿਓ ਵਲੋਂ ਅੰਨਾ ਤਸ਼ੱਦਦ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਮਤਰੇਈ ਮਾਂ ਤੇ ਪਿਓ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਭੂਮੀ ਤੇ ਜਲ ਸੰਭਾਲ ਵਿਭਾਗ ਦੇ 50 ਸਾਲ ਪੂਰੇ ਹੋਣ 'ਤੇ ਕਿਤਾਬਚਾ ਜਾਰੀ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ ਸ੍ਰੀਮਤੀ ਅੰਮਿ੍ਤ ਸਿੰਘ ਨੇ ਆਪਣੇ ਮਿੰਨੀ ਸਕੱਤਰੇਤ ਵਿਚਲੇ ਦਫ਼ਤਰ ਵਿਖੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 50 ਸਾਲ ਪੂਰੇ ਹੋਣ 'ਤੇ ਇਕ ਕਿਤਾਬਚਾ ਜਾਰੀ ਕੀਤਾ | ਜਿਸ ਵਿਚ ਵਿਭਾਗ ਦੀ 50 ...

ਪੂਰੀ ਖ਼ਬਰ »

ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਦੀ 57ਵੀਂ ਸਾਲਾਨਾ ਅਲੂਮਨੀ ਮੀਟ 30 ਨੂੰ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਦੀ 57ਵੀਂ ਸਾਲਾਨਾ ਅਲੂਮਨੀ ਮੀਟ 30 ਜਨਵਰੀ ਨੂੰ ਕਰਵਾਈ ਜਾ ਰਹੀ ਹੈ | ਖੇਤੀਬਾੜੀ ਕਾਲਜ ਦੇ ਲਾਅਨ ਵਿਚ ਸਵੇਰੇ 9 ਵਜੇ ਸ਼ੁਰੂ ਹੋਣ ਵਾਲੀ ਇਸ ਮੀਟ 'ਚ ਵੱਖ-ਵੱਖ ਦੇਸ਼ਾਂ ਤੋਂ ਭਾਰੀ ਗਿਣਤੀ ਵਿੱਚ ਕਾਲਜ ਦੇ ...

ਪੂਰੀ ਖ਼ਬਰ »

ਸੀ.ਏ.ਏ., ਐਨ.ਪੀ.ਆਰ. ਤੇ ਐਨ.ਆਰ.ਸੀ. ਦਾ ਵਿਰੋਧ ਕਰਨ ਤੇ ਭਾਰਤੀ ਸੰਵਿਧਾਨ ਨੂੰ ਬਚਾਉਣ ਦਾ ਪ੍ਰਣ ਲਿਆ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਡਾਕਟਰ, ਸਿੱਖਿਆ ਸ਼ਾਸਤਰੀ, ਸਾਬਕਾ ਫ਼ੌਜੀ ਅਫ਼ਸਰ, ਵਕੀਲ, ਵਿਦਿਆਰਥੀ, ਨੌਜਵਾਨ, ਸਮਾਜ ਸੇਵੀ, ਕਰਮਚਾਰੀ, ਕਾਰੋਬਾਰੀ, ਉਦਯੋਗਪਤੀ, ਔਰਤਾਂ ਤੇ ਨੌਜਵਾਨਾਂ ਨੇ ਸੀ.ਏ.ਏ., ਐਨ.ਪੀ.ਆਰ. ਤੇ ਐਨ.ਆਰ.ਸੀ. ਦਾ ਵਿਰੋਧ ਕਰਨ ਤੇ ਭਾਰਤੀ ਸੰਵਿਧਾਨ ...

ਪੂਰੀ ਖ਼ਬਰ »

ਲੁਧਿਆਣਾ 'ਚ ਟੈ੍ਰਫ਼ਿਕ ਦੀ ਦਿਨੋਂ-ਦਿਨ ਵਧਦੀ ਸਮੱਸਿਆ ਚਿੰਤਾ ਦਾ ਵਿਸ਼ਾ-ਹੌਬੀ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਲੁੁੁਧਿਆਣਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਲੁਧਿਆਣਾ ਪੱਛਮੀ ਤੋਂ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਹੌਬੀ ਨੇ ਇਕ ਮੀਟਿੰਗ ਦੌਰਾਨ ਲੁਧਿਆਣਾ 'ਚ ਟ੍ਰੈਫਿਕ ਦੀ ਦਿਨੋਂ ਦਿਨ ਵਧਦੀ ਸਮੱਸਿਆ ਨੂੰ ਚਿੰਤਾ ਦਾ ਵਿਸ਼ਾ ਦੱਸਦਿਆਂ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਦੇ ਐਨ.ਐਸ.ਐਸ ਵਲੰਟੀਅਰ ਵਿਕਸਤ ਕਰਨਗੇ ਯੂਨੀਵਰਸਿਟੀ ਵਿਖੇ ਬਾਗ਼

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਿਖੇ ਕੌਮੀ ਸੇਵਾ ਯੋਜਨਾ ਦੇ 120 ਤੋਂ ਵਧੇਰੇ ਸਵੈ-ਸੇਵਕਾਂ ਨੇ ਵਾਤਾਵਰਨ ਸੰਭਾਲ ਮੁਹਿੰਮ ਤਹਿਤ ਯੂਨੀਵਰਸਿਟੀ ਕੈਂਪਸ ਦੀ ਦੇਖ-ਰੇਖ ਸੰਬੰਧੀ ਇਕ ਹਫ਼ਤੇ ...

ਪੂਰੀ ਖ਼ਬਰ »

ਕਾਂਗਰਸ ਦੀ ਸੋਚ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ- ਐਡਵੋਕੇਟ ਪ੍ਰੇਮ ਸਿੰਘ

ਆਲਮਗੀਰ, 16 ਜਨਵਰੀ (ਜਰਨੈਲ ਸਿੰਾਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਐਸ. ਸੀ ਵਿੰਗ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਪੱਟੀ ਤਰਨਤਾਰਨ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਹਰੀਕੇ ਪੱਤਣ ਵਿਖੇ ਇੱਕ ਸਮਾਗਮ ਦੌਰਾਨ ਕਿਹਾ ਸੀ ਕਿ ਲੱਖਾਂ ਦੀ ਗਿਣਤੀ ਵਿਚ ਜੋ ਸੰਗਤਾਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਆਉਂਦੀਆਂ ਹਨ, ਉਨ੍ਹਾਂ ਦਾ ਮੁੱਖ ਮੋੜ ਕੇ ਅਸੀਂ ਹਰੀਕੇ ਪੱਤਣ ਲਿਆਉਣਾ ਚਾਹੁੰਦੇ ਹਾਂ | ਐਡਵੋਕੇਟ ਹਰਨਾਮਪੁਰਾ ਨੇ ਕਿਹਾ ਕਿ ਇਸਦਾ ਸਿੱਧਾ ਮਤਲਬ ਇਹ ਹੋਇਆ ਕਿ ਵਿਧਾਇਕ ਸ. ਗਿੱਲ ਨਹੀਂ ਚਾਹੁੰਦੇ ਕਿ ਸੰਗਤਾਂ ਸਿੱਖ ਆਪਣੇ ਮੁੱਖ ਅਸਥਾਨ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ | ਐਡਵੋਕੇਟ ਹਰਨਾਮਪੁਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਇਸ ਗੰਦੀ ਸੋਚ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਦੇਸ਼ ਵਾਸੀਆਂ 'ਚ ਮੋਦੀ ਤੇ ਸ਼ਾਹ ਦੀਆਂ ਧੱਕੇਸ਼ਾਹੀਆਂ ਖਿਲਾਫ਼ ਰੋਸ-ਡਾ. ਦਿਆਲ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਦੇਸ਼ ਵਾਸੀਆਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੀਆਂ ਧੱਕੇਸ਼ਾਹੀਆਂ ਤੇ ਦੇਸ਼ ਵਿਰੋਧੀ ਨੀਤੀਆਂ ਕਰਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਕੌਮੀ ਕੌਾਸਲ ਸੀ.ਪੀ.ਆਈ. ਡਾ. ...

ਪੂਰੀ ਖ਼ਬਰ »

ਕੁਲਦੀਪ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਫੁੱਲਾਂਵਾਲ, 16 ਜਨਵਰੀ (ਮਨਜੀਤ ਸਿੰਘ ਦੁੱਗਰੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੀ ਕੁੜਮਣੀ ਤੇ ਪਿੰਡ ਦਾਦ ਦੇ ਸਰਪੰਚ ਜਗਦੀਸ਼ਪਾਲ ਸਿੰਘ ਦੀ ਧਰਮਪਤਨੀ ਕੁਲਦੀਪ ਕੌਰ (60) ਜੋ ਬੀਤੀ ਕੱਲ ਪ੍ਰਮਾਤਮਾ ਵਲੋਂ ਬਖਸ਼ੀ ...

ਪੂਰੀ ਖ਼ਬਰ »

ਬੀਬੀ ਦਰਸ਼ਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਡੇਹਲੋਂ, 16 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਕੋਟਆਗਾਂ ਵਿਖੇ ਸਾਬਕਾ ਸਰਪੰਚ ਪਰਮਜੀਤ ਸਿੰਘ, ਮੌਜੂਦਾ ਸਰਪੰਚ ਗੁਰਦੀਪ ਸਿੰਘ ਬਿੱਲੂ ਸੇਖੋਂ ਤੇ ਕੁਲਦੀਪ ਸਿੰਘ ਕੈਨੇਡਾ ਦੀ ਭਰਜਾਈ ਬੀਬੀ ਦਰਸ਼ਨ ਕੌਰ ਪਤਨੀ ਰਣਜੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਜੌਲੀ ਦੀ ਅਗਵਾਈ ਹੇਠ ਕਾਰੋਬਾਰੀਆਂ ਦੀ ਬੈਠਕ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਭਾਈ ਮੰਨਾ ਸਿੰਘ ਨਗਰ ਮੈਨੂੰਫੈਕਰਰਜ਼ ਤੇ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਜੌਲੀ ਦੀ ਅਗਵਾਈ ਹੇਠ ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਬੈਠਕ ਹੋਈ, ਜਿਸ 'ਚ ਵੱਖ-ਵੱਖ ਮੁੱਦਿਆਂ ਉਪਰ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਰੇਹੜੀ ਫੜੀ ਵਰਕਰਜ਼ ਯੂਨੀਅਨ (ਏਟਕ) ਵਲੋਂ ਨਗਰ ਨਿਗਮ ਦੀ ਧੱਕੇਸ਼ਾਹੀ ਦੀ ਨਿੰਦਾ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਰੇਹੜੀ ਫੜੀ ਯੂਨੀਅਨ (ਏਟਕ) ਦੇ ਆਗੂ ਕਾਮਰੇਡ ਗੁਰਨਾਮ ਸਿੱਧੂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਰੇਹੜੀ ਫੜ੍ਹੀ ਵਾਲਿਆਂ ਨਾਲ ਨਗਰ ਨਿਗਮ ਵਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਜਿਸ ਦੀ ਉਹ ਕਰੜੇ ਸ਼ਬਦਾਂ ਵਿਚ ਨਿੰਦਾ ...

ਪੂਰੀ ਖ਼ਬਰ »

ਆਲ ਇੰਡੀਆ ਸਫ਼ਾਈ ਮਜ਼ਦੂਰ ਕਾਂਗਰਸ ਯੂਨੀਅਨ ਵਲੋਂ ਮੇਅਰ ਨੂੰ ਯਾਦ ਪੱਤਰ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਆਲ ਇੰਡੀਆ ਸਫਾਈ ਮਜ਼ਦੂਰ ਕਾਂਗਰਸ ਯੂਨੀਅਨ ਦਾ ਇਕ ਵਫ਼ਦ ਯੂਨੀਅਨ ਦੇ ਚੇਅਰਮੈਨ ਨਰੇਸ਼ ਧੀਂਗਾਨ ਦੀ ਅਗਵਾਈ ਵਿਚ ਮੇਅਰ ਬਲਕਾਰ ਸਿੰਘ ਸੰਧੂ ਲੁਧਿਆਣਾ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ | ਇਸ ਮੌਕੇ ਨਰੇਸ਼ ਧੀਂਗਾਨ ਵਲੋਂ ...

ਪੂਰੀ ਖ਼ਬਰ »

ਸੁਪਰ ਸਾਈਕਲ ਮਾਰਕੀਟ ਦਾ ਨਾਂਅ ਬਦਲ ਕੇ ਲੋਆਇੰਜ ਮਾਰਕੀਟ ਰੱਖਿਆ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਪੁਰਾਣੀ ਸੁਪਰ ਸਾਈਕਲ ਮਾਰਕੀਟ ਕਮੇਟੀ ਗਿੱਲ ਰੋਡ ਦੀ ਅਹਿਮ ਮੀਟਿੰਗ ਪ੍ਰਧਾਨ ਦਲੀਪ ਸਿੰਘ ਖੁਰਾਣਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਕਮੇਟੀ ਦੇ ਅਹੁਦੇਦਾਰਾਂ ਨੇ ਕਈ ਅਹਿਮ ਫੈਸਲੇ ਲਏ, ਜਿਸ 'ਚ ਸੁਪਰ ਸਾਈਕਲ ...

ਪੂਰੀ ਖ਼ਬਰ »

ਮਜੀਠੀਆ ਕਾਂਗਰਸ ਦੀ ਬਜਾਏ ਅਕਾਲੀ ਦਲ ਦੀ ਚਿੰਤਾ ਕਰਨ-ਚੀਮਾ

ਲੁੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਕਾਂਗਰਸ ਪਾਰਟੀ ਦੇ ਅੰਦਰੂਨੀ ਮਾਮਲਿਆਂ 'ਤੇ ਕੀਤੀ ਟਿੱਪਣੀ ਬਾਰੇ ਪ੍ਰਤੀਕਰਮ ਦਿੰਦਿਆਂ ਪੰਜਾਬ ਕਾਂਗਰਸ ਇਕਨਮਾਮਿਕ ਐਾਡ ਪਾਲੀਟੀਕਲ ਪਲੈਨਿੰਗ ਸੈੱਲ ਦੇ ...

ਪੂਰੀ ਖ਼ਬਰ »

ਗੰਭੀਰ ਹੋ ਰਹੀ ਟਰੈਫ਼ਿਕ ਸਮੱਸਿਆ ਦਾ ਪੁਖਤਾ ਹੱਲ ਕੀਤਾ ਜਾਵੇ-ਜਥੇ: ਆਸਾ ਸਿੰਘ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਜਥੇਦਾਰ ਆਸਾ ਸਿੰਘ ਸਰਪ੍ਰਸਤ ਚੀਫ ਖਾਲਸਾ ਦੀਵਾਨ ਨੇ ਕਿਹਾ ਕਿ ਸ਼ਹਿਰ 'ਚ ਦਿਨੋਂ ਦਿਨ ਗੰਭੀਰ ਹੁੰਦੀ ਜਾ ਰਹੀ ਟਰੈਫ਼ਿਕ ਸਮੱਸਿਆ ਕਾਰਨ ਜਿੱਥੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਪ੍ਰਦੂਸ਼ਨ 'ਚ ਵੀ ...

ਪੂਰੀ ਖ਼ਬਰ »

ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੇ ਚੇਅਰਮੈਨ ਬਾਵਾ ਦਾ ਸਨਮਾਨ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਲਗਾਤਾਰ 26 ਸਾਲਾਂ ਤੋਂ ਲੁਧਿਆਣਾ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਧੀਆਂ ਦੀ ਲੋਹੜੀ ਮਨਾਉਣ ਦਾ ਸੰਦੇਸ਼ ਦੇਣ ਵਾਲੇ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੂੰ ਕ੍ਰੇਟਿਵ ਲੇਡੀਜ ਕਲੱਬ ...

ਪੂਰੀ ਖ਼ਬਰ »

ਲੜਕੇ-ਲੜਕੀਆਂ ਮੁਫ਼ਤ ਕੋਰਸ ਕਰ ਕੇ ਆਪਣਾ ਭਵਿੱਖ ਰੌਸ਼ਨ ਬਣਾਉਣ-ਏ.ਡੀ.ਸੀ ਕਤਿਆਲ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਆਈ.ਆਈ.ਏ.ਈ ਐਜੂਕੇਸ਼ਨਲ ਸੁਸਾਇਟੀ ਵਲੋਂ ਫਿਰੋਜਗਾਂਧੀ ਮਾਰਕੀਟ ਸਥਿਤ ਦਫ਼ਤਰ ਵਿਖੇ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਐਡੀਸ਼ਨਲ ਡਿਪਟੀ ਕਮਿਸ਼ਨਰ ਮੈਡਮ ਨੀਰੂ ਕਤਿਆਲ ਅਤੇ ਹੋਰ ...

ਪੂਰੀ ਖ਼ਬਰ »

ਵਿਧਾਇਕ ਇਯਾਲੀ ਵਲੋਂ ਆਲੀਵਾਲ 'ਚ ਸ਼ਹੀਦੀ ਸਮਾਗਮ ਮਨਾਉਣ ਸਬੰਧੀ ਮੀਟਿੰਗ

ਹੰਬੜਾਂ, 16 ਜਨਵਰੀ (ਜਗਦੀਸ਼ ਸਿੰਘ ਗਿੱਲ)-ਵਿਧਾਇਕ ਹਲਕਾ ਦਾਖਾ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਆਲੀਵਾਲ ਸਿੱਖ ਸ਼ਹੀਦੀ ਯਾਦਗਾਰ ਵਿਖੇ ਉਨ੍ਹਾਂ ਸਿੱਖ ਸ਼ਹੀਦਾਂ ਜਿਨ੍ਹਾਂ ਨੇ 1846 'ਚ ਆਲੀਵਾਲ ਦੀ ਲੜਾਈ 'ਚ ਅੰਗਰੇਜਾਂ ਨਾਲ ਲੋਹਾ ਲੈਂਦਿਆਂ ਸ਼ਹੀਦੀਆਂ ਪ੍ਰਾਪਤ ...

ਪੂਰੀ ਖ਼ਬਰ »

ਸੰਤ ਸਮਾਜ ਦਾ ਸੁਮੇਲ ਹੋਵੇਗਾ ਅਖੰਡ ਮਹਾਂਯੱਗ-ਯੋਗੀ ਸਤਿਆਨਾਥ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਮਾਂ ਬਗਲਾਮੁਖੀ ਧਾਮ ਪੱਖੋਵਾਲ ਰੋਡ ਵਿਖੇ ਅੱਜ ਯੋਗੀ ਸੱਤਿਆਨਾਥ ਮਹਾਰਾਜ ਦੀ ਪ੍ਰਧਾਨਗੀ ਹੇਠ ਸੁੱਖ ਸ਼ਾਂਤੀ ਲਈ ਹਫਤਾਵਾਰੀ ਯੱਗ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਮਾਂ ਭਗਤਾਂ ਨੇ ਆਕੇ ਯੱਗ ਵਿਚ ਅਹੂਤੀਆਂ ਪਾਈਆਂ | ਇਹ ਯੱਗ ...

ਪੂਰੀ ਖ਼ਬਰ »

ਜ਼ਿਲ੍ਹਾ ਆਟੋ ਰਿਕਸ਼ਾ ਚਾਲਕ ਯੂਨੀਅਨ ਦੀ ਮੀਟਿੰਗ

ਲੁਧਿਆਣਾ, 16 ਜਨਵਰੀ (ਸਲੇਮਪੁਰੀ)-ਤੇਲ ਕੀਮਤਾਂ 'ਚ ਹੋਏ ਭਾਰੀ ਵਾਧੇ ਤੇ ਮਹਿੰਗਾਈ ਨੂੰ ਮੁੱਖ ਰੱਖਦੇ ਹੋਏ ਆਟੋ ਰਿਕਸ਼ਾ ਚਾਲਕਾਂ ਵਲੋਂ ਕਿਰਾਏ 'ਚ ਵਾਧਾ ਕੀਤੇ ਜਾਣ ਦੀ ਸੰਭਾਵਨਾ ਹੈ | ਜ਼ਿਲ੍ਹਾ ਆਟੋ ਰਿਕਸ਼ਾ ਚਾਲਕ ਯੂਨੀਅਨ ਦੀ ਇਕ ਹੰਗਾਮੀ ਮੀਟਿੰਗ ਜ਼ਿਲ੍ਹਾ ...

ਪੂਰੀ ਖ਼ਬਰ »

ਸੜਕਾਂ ਤੇ ਸੀਵਰੇਜ ਦੀ ਗੰਦੀ ਵਿਵਸਥਾ ਨੂੰ ਲੈ ਕੇ ਜੇ. ਬੀ. ਆਈ. ਏ. ਦੀ ਵਿਧਾਇਕ ਨੂੰ ਅਪੀਲ

ਢੰਡਾਰੀ ਕਲਾਂ, 16 ਜਨਵਰੀ (ਪਰਮਜੀਤ ਸਿੰਘ ਮਠਾੜੂ)-ਜਸਪਾਲ ਬਾਂਗਰ ਅਤੇ ਉਦਯੋਗਿਕ ਇਲਾਕਾ-ਸੀ ਵਿਚ ਸੜਕਾਂ ਦਾ ਨਾਮੋ ਨਿਸ਼ਾਨ ਖਤਮ ਹੋ ਚੁੱਕਿਆ ਹੈ¢ ਇਲਾਕਾ ਨਿਵਾਸੀ ਅਤੇ ਉਦਯੋਗਪਤੀ ਭਾਰੀ ਪ੍ਰੇਸ਼ਾਨੀ ਵਿਚ ਹਨ ¢ ਇਸੇ ਸਬੰਧ ਵਿਚ ਜਸਪਾਲ ਬਾਾਗਰ ਇੰਡਸਟ੍ਰੀਅਲ ...

ਪੂਰੀ ਖ਼ਬਰ »

ਕਲੋਨਾਈਜ਼ਰ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ 5 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫ਼ੋਕਲ ਪੁਆਇੰਟ ਦੀ ਪੁਲਿਸ ਨੇ ਕਲੋਨਾਈਜ਼ਰ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ 5 ਵਿਅਕਤੀਆਂ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿੰਡ ਕੋਟਲਾ ਅਫ਼ਗਾਨਾ ਦੇ ਰਹਿਣ ...

ਪੂਰੀ ਖ਼ਬਰ »

ਸੁਰਿੰਦਰਪਾਲ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਡੇਹਲੋਂ, 16 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)–ਆਲਮਗੀਰ ਮੋਟਰ ਫਾਈਨਾਂਸ ਮਾਲਕ ਸਵ: ਸੁਰਿੰਦਰਪਾਲ ਸਿੰਘ ਦੀ ਆਤਮਿਕ ਸ਼ਾਤੀ ਲਈ ਗ੍ਰਹਿ ਵਿਖੇ ਰੱਖੇ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਸਾਹਿਬ ਦੇ ਦੀਵਾਨ ਹਾਲ ਵਿਖੇ ...

ਪੂਰੀ ਖ਼ਬਰ »

ਲੱਖਾਂ ਕੁਇੰਟਲ ਕਣਕ ਵੰਡੀ ਜਾਵੇਗੀ ਨੀਲੇ ਕਾਰਡ ਧਾਰਕਾਂ 'ਚ

ਲੁਧਿਆਣਾ, 16 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਜ਼ਿਲ੍ਹਾ ਲੁਧਿਆਣਾ 'ਚ ਨੀਲੇ ਕਾਰਡ ਧਾਰਕਾਂ ਦੀ ਗਿਣਤੀ ਸਾਢੇ ਤਿੰਨ ਲੱਖ ਤੋਂ ਜ਼ਿਆਦਾ ਹੈ ਤੇ ਲੋਕਾਂ ਵਲੋਂ ਵੱਡੀ ਗਿਣਤੀ ਵਿਚ ਸਸਤੀ ਕਣਕ ਲੈਣ ਲਈ ਫਾਰਮ ਭਰਨ ਕਾਰਨ ਇਹ ਗਿਣਤੀ ਚਾਰ ਲੱਖ ਦੇ ਕਰੀਬ ਪਹੰੁਚਣ ਦੀ ਸੰਭਾਵਨਾ ...

ਪੂਰੀ ਖ਼ਬਰ »

ਟਰੱਕ ਨੇ ਐਕਟਿਵਾ ਸਵਾਰ ਵਿਅਕਤੀਆਂ ਨੂੰ ਲਿਆ ਲਪੇਟ 'ਚ- 1 ਦੀ ਮੌਤ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਾਹਵਾ ਹਸਪਤਾਲ ਨੇੜੇ ਅੱਜ ਦੇਰ ਰਾਤ ਇਕ ਤੇਜ਼ ਰਫ਼ਤਾਰ ਟਰੱਕ ਨੇ ਐਕਟਿਵਾ ਸਵਾਰ 2 ਵਿਅਕਤੀਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ | ਸਿੱਟੇ ਵਜੋਂ ਇੱਕ ਵਿਅਕਤੀ ਦੀ ਮੌਤ ...

ਪੂਰੀ ਖ਼ਬਰ »

ਕਾਂਗਰਸ ਦੀਆਂ ਨੀਤੀਆਂ ਤੋਂ ਹਰ ਵਰਗ ਖੁਸ਼-ਓਬਰਾਏ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਓਬਰਾਏ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਅੱਜ ਹਰ ਵਰਗ ਖੁਸ਼ ਤੇ ਸੰਤੁਸ਼ਟ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਪਾਲ ਡਿਪਾਰਟਮੈਂਟਲ ਸਟੋਰ ਨੇ ਕੱਢੇ ਲੱਕੀ ਡਰਾਅ

ਲੁਧਿਆਣਾ, 16 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਲੁਧਿਆਣਾ ਦੀ ਨਾਮੀ ਕੰਪਨੀ ਪਾਲ ਡਿਪਾਰਟਮੈਂਟਲ ਸਟੋਰ ਵਲੋਂ ਬਸਤੀ ਜੋਧੇਵਾਲ ਸ਼ਹਿਨਾਈ ਮੈਰਿਜ ਪੈਲੇਸ ਰਾਹੋਂ ਰੋਡ ਵਿਖੇ ਨਵੇਂ ਸਾਲ ਅਤੇ ਲੋਹੜੀ ਦੇ ਤਿਉਹਾਰ ਸਬੰਧੀ ਸ਼ੁਭ ਆਰੰਭ ਸਕੀਮ ਦੇ ਤਹਿਤ ਸੇਲ ਲਗਾਈ ਗਈ ਸੀ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚ ਚੋਰੀ ਕਰਨ ਆਏ ਲੁਟੇਰਿਆਂ ਨੂੰ ਪਿੰਡ ਵਾਸੀਆਂ ਨੇ ਫੜ ਕੇ ਕੀਤਾ ਪੁਲਿਸ ਹਵਾਲੇ

ਭਾਮੀਆਂ ਕਲਾਂ, 16 ਜਨਵਰੀ (ਜਤਿੰਦਰ ਭੰਬੀ)-ਗੁਰਦੁਆਰਾ ਰਵਿਦਾਸ ਪਿੰਡ ਸਾਹਾਬਾਣਾ 'ਚ ਬੀਤੀ ਅੱਧੀ ਰਾਤ ਨੂੰ ਦੋ ਲੁਟੇਰਿਆਂ ਨੇ ਗੁਰਦੁਆਰਾ ਸਾਹਿਬ ਦੀ ਪਹਿਲਾਂ ਗੋਲਕ ਤੋੜੀ ਤੇ ਉਥੇ ਬਿਰਾਜਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੇ ਉੱਪਰ ਰੱਖੇ ਗਏ ਰੁਮਾਲਿਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਡੇਹਲੋਂ ਤੋਂ ਨਕਦੀ ਸਮੇਤ ਮੋਟਰਸਾਈਕਲ ਚੋਰੀ

ਡੇਹਲੋਂ, 16 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਹਲੋਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਸਕੂਲ ਚੌਾਕੀਦਾਰ ਨੂੰ ਜ਼ਖ਼ਮੀ ਕਰਕੇ ਨਕਦੀ ਸਮੇਤ ਮੋਟਰਸਾਈਕਲ ਚੋਰੀ ਕਰ ਲਿਆ | ਸਕੂਲ ਦੇ ਪਿ੍ੰਸੀਪਲ ਬਲਵਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਾ ਨੌਜਵਾਨ ਹੈਰੋਇਨ ਸਮੇਤ ਕਾਬੂ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐਾਟੀਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ 'ਚੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਬ ...

ਪੂਰੀ ਖ਼ਬਰ »

ਨੈਨੀ ਕੋਰਸ ਕਰ ਕੇ ਕੈਨੇਡਾ ਸਥਾਪਤ ਹੋਇਆ ਜਾ ਸਕਦੈ-ਯੂਨੀਵਰਸਲ ਇੰਸਟੀਚਿਊਟ

ਲੁਧਿਆਣਾ, 16 ਜਨਵਰੀ (ਭੁਪਿੰਦਰ ਸਿੰਘ ਬਸਰਾ)-ਨੈਨੀ ਕੋਰਸ ਕਰਕੇ ਨੈਨੀ ਵਰਕ ਪਰਮਿਟ ਪਰਿਵਾਰ ਸਮੇਤ ਅਪਲਾਈ ਕਰਕੇ ਨਵੇਂ ਨਿਯਮਾਂ ਤਹਿਤ ਸਿਰਫ 5 ਬੈਂਡ ਪ੍ਰਾਪਤ ਕਰਕੇ ਨੈਨੀ ਵਰਕ ਪਰਮਿਟ ਪ੍ਰਾਪਤ ਕੀਤਾ ਜਾ ਸਕਦਾ ਹੈ | ਇਹ ਪ੍ਰਗਟਾਵਾ ਲੁਧਿਆਣਾ, ਰਾਏਕੋਟ ਤੇ ਮੋਗਾ ਸਥਿਤ ...

ਪੂਰੀ ਖ਼ਬਰ »

ਪ੍ਰਧਾਨ ਪਿ੍ਤਪਾਲ ਸਿੰਘ ਦਾ ਵੱਖ-ਵੱਖ ਥਾਵਾਂ 'ਤੇ ਸਨਮਾਨ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਤੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਪ੍ਰਧਾਨ ਪਿ੍ਤਪਾਲ ਸਿੰਘ ਨੇ ਆਪਣੀ ਧਰਮ ਪਤਨੀ ਬੀਬੀ ਰਜਿੰਦਰ ਕੌਰ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਚੁਣੇ ਜਾਣ ਤੋਂ ਬਾਅਦ ਹਲਕਾ ਪੱਛਮੀ ਵਿਖੇ ...

ਪੂਰੀ ਖ਼ਬਰ »

ਰਾਮਗੜ੍ਹੀਆ ਗਰਲਜ਼ ਕਾਲਜ 'ਚ ਸਵੱਛਤਾ ਐਪ ਦੀ ਸ਼ੁਰੂਆਤ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਵਿਖੇ ਸਿਹਤ ਵਿਭਾਗ ਦੇ ਚੀਫ਼ ਸੈਨਟਰੀ ਇੰਸਪੈਕਟਰ ਜਗਜੀਤ ਸਿੰਘ, ਸੈਨਟਰੀ ਇੰਸਪੈਕਟਰ ਕਮਲਜੀਤ ਸਿੰਘ, ਕਮੋਨਿੰਟੀ ਫੈਸਿਲਿਟੇਟਰ ਗੁਰਿੰਦਰ ਸ਼ਰਮਾ ਵਲੋਂ ਮੋਟੀਵੇਟਰ ਸ੍ਰੀਮਤੀ ਸਮਤਾ ...

ਪੂਰੀ ਖ਼ਬਰ »

ਸਾਬਕਾ ਪੰਚ ਕਵਲਨੈਣ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਇਯਾਲੀ/ਥਰੀਕੇ, 16 ਜਨਵਰੀ (ਰਾਜ ਜੋਸ਼ੀ)-ਲਾਗਲੇ ਪਿੰਡ ਨਿਊ ਰਾਜਗੁਰੂ ਨਗਰ ਦੇ ਸਾਬਕਾ ਪੰਚ ਕਵਲਨੈਣ ਸਿੰਘ ਨਾਲ ਉਨ੍ਹਾਂ ਦੀ ਪੁੱਤਰੀ ਸ੍ਰੀਮਤੀ ਜੋਤਪ੍ਰੀਤ ਕੌਰ ਚੰਨੀ ਦੇ ਬੀਤੇ ਦਿਨੀਂ ਹੋਏ ਦਿਹਾਂਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਗਹਿਰੇ ਦੁੱਖ਼ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਦੋ ਕਿੱਲੋ ਅਫੀਮ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਦੋ ਕਿੱਲੋ ਅਫ਼ੀਮ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੇਲਵੇ ਦੇ ਐਸ.ਐਚ.ਓ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX