ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਸਾਂਝਾ ਮੁਲਾਜ਼ਮ ਮੰਚ ਵਲੋਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਪ੍ਰਭਾਵਸ਼ਾਲੀ ਰੋਡ ਸ਼ੋਅ

ਚੰਡੀਗੜ੍ਹ, 16 ਜਨਵਰੀ (ਅਜਾਇਬ ਸਿੰਘ ਔਜਲਾ)-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਅੱਜ ਚੰਡੀਗੜ੍ਹ ਦੀਆਂ ਸੜਕਾਂ ਤੇ ਵਰਦੇ ਮੀਂਹ, ਧੁੰਦ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਵੀ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਵੱਲੋਂ ਪੀ.ਐਸ.ਐਮ.ਐਸ.ਯੂ. ਦੀ ਸੂਬਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਵਲੋਂ ਨਾਗਰਿਕਤਾ ਸੋਧ ਕਾਨੰੂਨ ਿਖ਼ਲਾਫ਼ ਸੱਭਿਆਚਾਰਕ ਰੋਸ ਪ੍ਰਦਰਸ਼ਨ

ਚੰਡੀਗੜ੍ਹ, 16 ਜਨਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਖੇ ਅੱਜ ਸੀ.ਏ.ਏ., ਐਨ.ਪੀ.ਆਰ., ਐਨ.ਆਰ.ਸੀ. ਦੇ ਵਿਰੋਧ ਵਿਚ ਗਠਿਤ ਕੀਤੀ ਗਈ ਸਾਂਝੀ ਜੁਆਇੰਟ ਐਕਸ਼ਨ ਕਮੇਟੀ ਵਲੋਂ ਸਭਿਆਚਾਰਕ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਪ੍ਰੋਫੈਸਰਾਂ, ...

ਪੂਰੀ ਖ਼ਬਰ »

ਸੇਵਾਮੁਕਤ ਨੂੰ ਮੁੜ ਨੌਕਰੀ 'ਚ ਲੈਣ ਦਾ ਮਾਮਲਾ ਹਾਈਕੋਰਟ ਦੀ ਨਜ਼ਰ 'ਚ ਆਇਆ

ਚੰਡੀਗੜ੍ਹ, 16 ਜਨਵਰੀ (ਸੁਰਜੀਤ ਸਿੰਘ ਸੱਤੀ)- ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਦਫ਼ਤਰ ਵਿਚ 10 ਸੇਵਾਮੁਕਤ ਵਿਅਕਤੀਆਂ ਨੂੰ ਮੁੜ ਠੇਕਾ ਅਧਾਰ 'ਤੇ ਨੌਕਰੀ 'ਚ ਰੱਖਣ ਦਾ ਮਾਮਲਾ ਹਾਈਕੋਰਟ ਦੀ ਨਜ਼ਰ ਵਿਚ ਚੜ੍ਹ ਗਿਆ ਹੈ | ਕੁਲਦੀਪ ਕੌਰਾ ਨਾਂ ਦੇ ਸੇਵਾ ਮੁਕਤ ਲੈਕਚਰਾਰ ...

ਪੂਰੀ ਖ਼ਬਰ »

ਪਤਨੀ ਦੀ ਹੱਤਿਆ ਉਪਰੰਤ ਪਤੀ ਨੇ ਰੇਲ ਗੱਡੀ ਅੱਗੇ ਆ ਕੇ ਕੀਤੀ ਆਤਮ-ਹੱਤਿਆ

ਪੰਚਕੂਲਾ, 16 ਜਨਵਰੀ (ਕਪਿਲ)-ਪੰਚਕੂਲਾ ਦੀ ਰਾਜੀਵ ਕਾਲੋਨੀ ਵਿਖੇ ਰਹਿੰਦੇ ਇਕ ਪਰਿਵਾਰ 'ਚ ਘਰੇਲੂ ਝਗੜੇ ਦੇ ਚਲਦਿਆਂ ਪਹਿਲਾਂ ਪਤੀ ਵਲੋਂ ਪਤਨੀ ਦੀ ਗਲਾ ਘੋਟ ਕੇ ਹੱਤਿਆ ਕਰ ਦਿੱਤੀ ਗਈ, ਮਗਰੋਂ ਖ਼ੁਦ ਰੇਲ ਗੱਡੀ ਆ ਕੇ ਆਤਮ-ਹੱਤਿਆ ਕਰ ਲਈ ਗਈ | ਪੁਲਿਸ ਨੇ ਪਤੀ-ਪਤਨੀ ਦੀਆਂ ...

ਪੂਰੀ ਖ਼ਬਰ »

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਾ 'ਚ ''ਤਾਨਾਜੀ'' ਫ਼ਿਲਮ ਕੀਤੀ ਟੈਕਸ ਫ਼੍ਰੀ

ਚੰਡੀਗੜ੍ਹ, 16 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੂਬੇ ਵਿਚ ''ਤਾਨਾਜੀ'' ਫ਼ਿਲਮ ਨੂੰ ਟੈਕਸ ਫ਼ਰੀ ਕਰਨ ਦਾ ਐਲਾਨ ਕੀਤਾ ਹੈ | ਉਨ੍ਹਾਂ ਇਹ ਐਲਾਨ ਸੋਨੀਪਤ ਵਿਚ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ ਵਿਚ ਹੋਏ ਪੋ੍ਰਗਰਾਮ ਦੇ ...

ਪੂਰੀ ਖ਼ਬਰ »

ਕਾਰਾਂ ਦੇ ਟਾਇਰ ਚੋਰੀ ਕਰਨ ਵਾਲੇ ਦੋ ਗਿ੍ਫ਼ਤਾਰ

ਚੰਡੀਗੜ੍ਹ, 16 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸ਼ਹਿਰ ਵਿਚ ਕਾਰਾਂ ਦੇ ਟਾਇਰ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਸੈਕਟਰ 38 ਦੇ ਰਹਿਣ ਵਾਲੇ ਜੱਸਪ੍ਰਤਾਪ ...

ਪੂਰੀ ਖ਼ਬਰ »

ਸਥਾਨਕ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 16 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਕ੍ਰਿਸ਼ਨਾ ਕਾਲੋਨੀ ਹਿਸਾਰ ਦੇ ਰਹਿਣ ਵਾਲੇ ਹਰੀਸ਼ ਕੁਮਾਰ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਮੇਅਰ ਵਲੋਂ ਚੀਫ਼ ਆਰਕੀਟੈਕਟ ਨਾਲ ਬਕਾਇਆ ਕੰਮਾਂ ਬਾਰੇ ਸਮੂਹ ਕੌਾਸਲਰਾਂ ਦੀ ਵਿਸ਼ੇਸ਼ ਬੈਠਕ

ਚੰਡੀਗੜ੍ਹ, 16 ਜਨਵਰੀ (ਆਰ.ਐਸ.ਲਿਬਰੇਟ)-ਅੱਜ ਸ੍ਰੀਮਤੀ ਰਾਜਬਾਲਾ ਮਲਿਕ ਮੇਅਰ ਨਗਰ ਨਿਗਮ ਚੰਡੀਗੜ੍ਹ ਵੱਲੋਂ ਚੀਫ਼ ਆਰਕੀਟੈਕਟ ਚੰਡੀਗੜ੍ਹ ਪ੍ਰਸ਼ਾਸਨ ਨਾਲ ਬਕਾਇਆ ਕੰਮਾਂ ਬਾਰੇ ਸਮੂਹ ਕੌਾਸਲਰਾਂ ਦੀ ਵਿਸ਼ੇਸ਼ ਬੈਠਕ ਕੀਤੀ ਗਈ | ਮੇਅਰ ਨੇ ਦੱਸਿਆ ਕਿ ਮੀਟਿੰਗ ਵਿੱਚ ...

ਪੂਰੀ ਖ਼ਬਰ »

ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਪਿਉ ਗਿ੍ਫ਼ਤਾਰ

ਚੰਡੀਗੜ੍ਹ, 16 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ 35 ਸਾਲਾ ਵਿਅਕਤੀ ਨੂੰ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਅੱਜ ਸਵੇਰੇ ਇਸ ਸਬੰਧ ਵਿਚ ਸੂਚਨਾ ਮਿਲੀ ਸੀ ਜਿਸ ਦੇ ਬਾਅਦ ਪੁਲਿਸ ਨੇ ਮਾਮਲੇ ...

ਪੂਰੀ ਖ਼ਬਰ »

ਏਡਜ਼ ਜਾਗਰੂਕਤਾ ਏਡਸਕੌਨ-9 ਦੋ ਦਿਨਾ ਰਾਸ਼ਟਰੀ ਕਾਨਫ਼ਰੰਸ ਅੱਜ ਤੋਂ

ਚੰਡੀਗੜ੍ਹ, 16 ਜਨਵਰੀ (ਆਰ.ਐਸ.ਲਿਬਰੇਟ)-ਚੰਡੀਗੜ੍ਹ ਸਟੇਟ ਏਡਜ਼ ਕੰਟਰੋਲ ਸੁਸਾਇਟੀ ਨੇ ਵਲੋਂ 17 ਅਤੇ 18 ਜਨਵਰੀ 2020 ਨੂੰ ਨਿਰਧਾਰਤ ਐਚ.ਆਈ.ਵੀ ਏਡਜ਼ ਜਾਗਰੂਕਤਾ ਏਡਸਕੌਨ -9 'ਤੇ ਇਕ ਰਾਸ਼ਟਰੀ ਕਾਨਫ਼ਰੰਸ ਕੀਤੀ ਜਾ ਰਹੀ ਹੈ | ਉਕਤ ਜਾਣਕਾਰੀ ਦਿੰਦੇ ਡਾ: ਨਰੇਸ਼ ਗੋਇਲ ਉਪ ...

ਪੂਰੀ ਖ਼ਬਰ »

ਗੁਰਬਾਣੀ ਪ੍ਰਸਾਰਣ 'ਤੇ ਅਜਾਰੇਦਾਰੀ ਧਰਮ ਦੀ ਬੇਹੁਰਮਤੀ-ਬੁੱਧੀਜੀਵੀ

ਚੰਡੀਗੜ੍ਹ, 16 ਜਨਵਰੀ (ਅਜੀਤ ਬਿਊਰੋ)-ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੋਂ ਪ੍ਰਸਾਰਣ ਕੀਤੀ ਜਾ ਰਹੀ ਗੁਰਬਾਣੀ ਉੱਤੇ ਆਪਣੀ ਅਜਾਰੇਦਾਰੀ ਜਿਤਾਉਣਾ ਸਿੱਖ ਧਰਮ ਅਤੇ ਸਿੱਖੀ ਦੇ ਪਵਿੱਤਰ ਅਸਥਾਨ ਦੀ ਬੇਹੁਰਮਤੀ ਕਰਨਾ ਹੈ | ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ...

ਪੂਰੀ ਖ਼ਬਰ »

ਖਿਡਾਰੀਆਂ ਦੀ ਚੋਣ 22 ਜਨਵਰੀ ਨੂੰ

ਚੰਡੀਗੜ੍ਹ, 16 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਅਖਿਲ ਭਾਰਤੀ ਸਿਵਲ ਸਰਵਿਸ ਬਾਸਕਟਬਾਲ ਮਹਿਲਾ ਤੇ ਪੁਰਸ਼ ਖੇਡ ਮੁਕਾਬਲੇ 2019-20 ਦਾ ਆਯੋਜਨ ਪੰਜਾਬ ਦੇ ਲੁਧਿਆਣਾ ਗੁਰੂ ਨਾਨਕ ਖੇਡ ਸਟੇਡੀਅਮ ਵਿਚ ਕੀਤਾ ਜਾਵੇਗਾ | ਇਸ ਤੋਂ ਪਹਿਲਾਂ, ਹਰਿਆਣਾ ਰਾਜ ਵਲੋਂ ਹਿੱਸੇਦਾਰੀ ਕਰਨ ...

ਪੂਰੀ ਖ਼ਬਰ »

ਆੜ੍ਹਤੀਆਂ ਨਾਲ ਵੈਰ ਕਮਾਉਣ 'ਤੇ ਤੁਲੀ ਹੋਈ ਹੈ ਪੰਜਾਬ ਸਰਕਾਰ- ਰਵਿੰਦਰ ਸਿੰਘ ਚੀਮਾ

ਚੰਡੀਗੜ੍ਹ, 16 ਜਨਵਰੀ (ਅਜਾਇਬ ਸਿੰਘ ਔਜਲਾ)-ਆੜ੍ਹਤੀ ਐਸੋਸੀਏਸ਼ਨ ਪੰਜਾਬ ਵਲੋਂ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਦੀ ਅਗਵਾਈ ਵਿਚ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਬਾਰੇ ਮੰਗ ਪੱਤਰ ਦੇਣ ਦੇ ਫ਼ੈਸਲੇ ਤਹਿਤ ...

ਪੂਰੀ ਖ਼ਬਰ »

ਬਜਟ ਵਿਚ ਰੁਜ਼ਗਾਰ ਮੁਖੀ ਵਿਸ਼ਿਆਂ ਨੂੰ ਪ੍ਰਾਥਮਿਕਤਾ ਦਿੱਤੀ ਜਾਵੇਗੀ-ਖੱਟਰ ਦਾ ਐਲਾਨ

ਚੰਡੀਗੜ੍ਹ, 16 ਜਨਵਰੀ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸੂਬੇ ਦੇ ਬਜਟ ਵਿਚ ਇਸ ਵਾਰ ਉਨ੍ਹਾਂ ਵਿਸ਼ਿਆਂ ਨੂੰ ਪ੍ਰਾਥਮਿਕਤਾ ਦਿੱਤੀ ਜਾਵੇਗੀ, ਜਿਨ੍ਹਾਂ ਤੋਂ ਰੁਜ਼ਗਾਰ ਨੂੰ ਪ੍ਰੋਤਸਾਹਨ ਮਿਲੇ | ਰੁਜ਼ਗਾਰ ਵਧਾਉਣ ਵਿਚ ...

ਪੂਰੀ ਖ਼ਬਰ »

ਗਊਧਨ ਦੀਆਂ ਹੋ ਰਹੀਆਂ ਮੌਤਾਂ ਨੂੰ ਲੈ ਕੇ ਧਰਨਾ ਚੌਥੇ ਦਿਨ ਵੀ ਜਾਰੀ

ਲਾਲੜੂ, 16 ਜਨਵਰੀ (ਰਾਜਬੀਰ ਸਿੰਘ)-ਪਿੰਡ ਮਗਰਾ ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਗਊਸ਼ਾਲਾ ਵਿਖੇ ਮਰ ਰਹੇ ਗਊਧਨ ਨੂੰ ਲੈ ਕੇ ਇਲਾਕਾ ਵਾਸੀਆਂ ਵਲੋਂ ਨਗਰ ਕੌਾਸਲ ਲਾਲੜੂ ਦੇ ਦਫ਼ਤਰ ਅੱਗੇ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ | ਅੱਜ ਵੱਖ-ਵੱਖ ...

ਪੂਰੀ ਖ਼ਬਰ »

ਰੋਡਮਾਜਰਾ ਚੱਕਲਾਂ ਦਾ ਦੋ ਰੋਜ਼ਾ ਅੰਤਰਰਾਸ਼ਟਰੀ ਸਾਲਾਨਾ ਖੇਡ ਮੇਲਾ 3 ਫਰਵਰੀ ਤੋਂ

ਕੁਰਾਲੀ, 16 ਜਨਵਰੀ (ਬਿੱਲਾ ਅਕਾਲਗੜ੍ਹੀਆ)-ਪਿੰਡ ਰੋਡਮਾਜਰਾ ਚੱਕਲਾਂ ਵਿਖੇ ਕਰਵਾਏ ਜਾ ਰਹੇ ਵਿਸ਼ਾਲ ਅੰਤਰਰਾਸ਼ਟਰੀ ਸਾਲਾਨਾ ਖੇਡ ਮੇਲੇ ਦੀਆਂ ਤਿਆਰੀਆਂ ਸਬੰਧੀ ਬਾਬਾ ਗਾਜ਼ੀ ਦਾਸ ਕਲੱਬ ਦੀ ਮੀਟਿੰਗ ਅੱਜ ਕੁਰਾਲੀ ਵਿਖੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ...

ਪੂਰੀ ਖ਼ਬਰ »

ਸੈਕਰੇਡ ਸਾਊਲਜ਼ ਸਕੂਲ ਵਿਖੇ ਸੀ. ਬੀ. ਐੱਸ. ਈ. ਵਲੋਂ ਅਧਿਆਪਕਾਂ ਲਈ ਤਿੰਨ ਰੋਜ਼ਾ ਵਰਕਸ਼ਾਪ ਲਗਾਈ

ਖਰੜ, 16 ਜਨਵਰੀ (ਜੰਡਪੁਰੀ)-ਸੈਕਰੇਡ ਸਾਊਲਜ਼ ਸਕੂਲ ਵਿਖੇ ਸੀ. ਬੀ. ਐੱਸ. ਈ. ਵਲੋਂ ਅਧਿਆਪਕਾਂ ਲਈ ਤਿੰਨ ਰੋਜ਼ਾ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਇਕ ਅਧਿਆਪਕ, ਵਿਅਕਤੀ, ਇਕ ਪਰਿਵਾਰ ਤੇ ਇਕ ਵਿਦਿਆਰਥੀ ਵਜੋਂ ਸਮਾਜ ਦੀ ਮਦਦ ਕਰਨ ਲਈ ਸਦਾ ਲਾਮਬੰਦ ਅਤੇ ...

ਪੂਰੀ ਖ਼ਬਰ »

ਸੀ. ਆਈ. ਆਈ. ਵਲੋਂ ਵਿੱਤ ਸਕੱਤਰ ਨੂੰ 'ਚੰਡੀਗੜ੍ਹ ਦਾ ਪ੍ਰੀ ਬਜਟ ਮੈਮੋਰੰਡਮ' ਭੇਟ

ਚੰਡੀਗੜ੍ਹ, 16 ਜਨਵਰੀ(ਆਰ.ਐਸ.ਲਿਬਰੇਟ)-ਸੀ.ਆਈ.ਆਈ ਨੇ 2023-24 ਤੱਕ ਚੰਡੀਗੜ੍ਹ ਨੂੰ 15 ਬਿਲੀਅਨ ਦੀ ਆਰਥਿਕਤਾ ਬਣਾਉਣ ਲਈ ਇੱਕ ਖ਼ਾਕਾ ਤਿਆਰ ਕਰਕੇ ਵਿਕਾਸ ਵਿਚ ਤੇਜ਼ੀ ਲਿਆਉਣ ਲਈ 10-ਪੁਆਇੰਟ ਏਜੰਡਾ ਤਿਆਰ ਕੀਤਾ ਹੈ ਜੋ ਅੱਜ ਸ੍ਰੀ ਅਜੈ ਸਿਨਹਾ ਵਿੱਤ ਸਕੱਤਰ ਚੰਡੀਗੜ੍ਹ ਨੂੰ ...

ਪੂਰੀ ਖ਼ਬਰ »

ਗੋਪਾਲ ਕਾਂਡਾ ਦੀ ਚੋਣ ਨੂੰ ਚੁਣੌਤੀ, ਨੋਟਿਸ ਜਾਰੀ

ਚੰਡੀਗੜ੍ਹ, 16 ਜਨਵਰੀ (ਸੁਰਜੀਤ ਸਿੰਘ ਸੱਤੀ)-ਸਿਰਸਾ ਤੋਂ ਵਿਧਾਇਕ ਗੋਪਾਲ ਕਾਂਡਾ ਦੀ ਚੋਣ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦੇ ਦਿੱਤੀ ਗਈ ਹੈ | ਪਟੀਸ਼ਨ 'ਤੇ ਕਾਂਡਾ ਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ | ਕਾਂਡਾ ...

ਪੂਰੀ ਖ਼ਬਰ »

ਡੇਅਰੀ ਉੱਦਮਤਾ ਵਿਕਾਸ ਯੋਜਨਾ 'ਤੇ ਵਰਕਸ਼ਾਪ ਕਰਵਾਈ

ਚੰਡੀਗੜ੍ਹ ਨੇ 16 ਜਨਵਰੀ (ਅਜੀਤ ਬਿਊਰੋ)-ਖੇਤੀ ਸੈਕਟਰ ਨਾਲ ਸਬੰਧਤ ਡੇਅਰੀ ਉੱਦਮਤਾ ਵਿਕਾਸ ਯੋਜਨਾ 'ਤੇ ਰਾਜ ਪੱਧਰੀ ਵਰਕਸ਼ਾਪ ਕਰਵਾਈ ਗਈ ਜਿਸ ਦੀ ਪ੍ਰਧਾਨਗੀ ਨਬਾਰਡ ਹਰਿਆਣਾ ਖੇਤਰੀ ਦਫ਼ਤਰ ਦੇ ਚੀਫ਼ ਜਨਰਲ ਮੈਨੇਜਰ ਸ੍ਰੀ ਰਾਜੀਵ ਮਹਾਜਨ ਨੇ ਕੀਤੀ | ਸ੍ਰੀ ਮਹਾਜਨ ਨੇ ...

ਪੂਰੀ ਖ਼ਬਰ »

ਪੰਜਾਬ ਤੇ ਯੂ. ਟੀ. ਐਕਸ਼ਨ ਕਮੇਟੀ ਵਲੋਂ ਸੈਕਟਰ 18 ਸਥਿਤ ਜਲ ਸਰੋਤ ਵਿਭਾਗ ਅੱਗੇ ਮੁਲਾਜ਼ਮਾਂ ਵਲੋਂ ਪ੍ਰਦਰਸ਼ਨ

ਚੰਡੀਗੜ੍ਹ, 16 ਜਨਵਰੀ (ਅਜਾਇਬ ਸਿੰਘ ਔਜਲਾ)-ਕੈਪਟਨ ਸਰਕਾਰ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ ਦੀ ਥਾਂ 6 ਮਹੀਨੇ ਹੋਰ ਹੋਰ ਵਧਾਉਣ ਅਤੇ ਕਈ ਭੱਤੇ ਬੰਦ ਕਰਨ ਦੀਆਂ ਤਜਵੀਜ਼ਾਂ ਵਿਰੁੱਧ ਪੰਜਾਬ ਤੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਮੇਟੀ ਦੇ ਫ਼ੈਸਲੇ ...

ਪੂਰੀ ਖ਼ਬਰ »

ਤਿੰਨ ਘੰਟੇ ਦੀ ਸੁਣਵਾਈ 'ਚ ਨਿਬੇੜਿਆ 10 ਸਾਲ ਪੁਰਾਣਾ ਮਾਮਲਾ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੁਖਨਾ ਝੀਲ ਕੇਸ ਦਾ ਫ਼ੈਸਲਾ ਰਾਖਵਾਂ ਰੱਖਿਆ

ਚੰਡੀਗੜ੍ਹ, 16 ਜਨਵਰੀ (ਸੁਰਜੀਤ ਸਿੰਘ ਸੱਤੀ)- ਦੇਸ਼ ਦੇ ਚੀਫ਼ ਜਸਟਿਸ ਰਹੇ ਜੇ.ਐਸ.ਖੇਹਰ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਜੱਜ ਰਹਿੰਦਿਆਂ ਉਨ੍ਹਾਂ ਦੀ ਡਵੀਜ਼ਨ ਬੈਂਚ ਦੇ ਸੁਖਨਾ ਝੀਲ ਨੂੰ ਬਚਾਉਣ ਲਈ ਲਏ ਗਏ ਆਪੇ ਨੋਟਿਸ ਦੇ ਮਾਮਲੇ ਵਿਚ ਵੀਰਵਾਰ ਨੂੰ ਤਿੰਨ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ਲਈ ਵਿਛੇਗੀ ਨਵੀਂ ਪਾਈਪ ਲਾਈਨ

ਚੰਡੀਗੜ੍ਹ, 16 ਜਨਵਰੀ (ਅਜੀਤ ਬਿਊਰੋ)-ਸ੍ਰੀ ਮੁਕਤਸਰ ਸਾਹਿਬ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਪਵਿੱਤਰ ਸਰੋਵਰ ਵਿਚ ਸਾਫ਼ ਪਾਣੀ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਨਵੀਂ ਜ਼ਮੀਨਦੋਜ਼ ਪਾਈਪ ਲਾਈਨ ਵਿਛਾਉਣ ਵਾਸਤੇ ਵਿੱਤ ਵਿਭਾਗ ਨੇ 85 ਲੱਖ ਰੁਪਏ ਜਾਰੀ ਕਰ ...

ਪੂਰੀ ਖ਼ਬਰ »

ਮੇਅਰ ਨੇ ਜਿੰਮ ਲਗਾਉਣ ਦੇ ਟੈਂਡਰ ਖੋਲ੍ਹਣ ਲਈ ਕਮਿਸ਼ਨਰ ਨੂੰ ਲਿਖਿਆ ਪੱਤਰ

ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਨੇ ਨਿਗਮ ਕਮਿਸ਼ਨਰ ਕਮਲ ਕੁਮਾਰ ਗਰਗ ਨੂੰ ਬਕਾਇਦਾ ਪੱਤਰ ਲਿਖ ਕੇ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਲਗਾਏ ਜਾਣ ਵਾਲੇ ਜਿੰਮਾਂ ਦੇ ਟੈਂਡਰ ਖੋਲ੍ਹਣ ਦੀ ਮੰਗ ਕੀਤੀ ਹੈ | ਮੇਅਰ ਵਲੋਂ ਲਿਖੇ ...

ਪੂਰੀ ਖ਼ਬਰ »

ਹਿਮਾਚਲ ਦੇ ਨੌਜਵਾਨ ਨੇ 4 ਨੌਜਵਾਨਾਂ ਵਲੋਂ ਘਰ 'ਤੇ ਹਮਲਾ ਕਰਨ ਦਾ ਲਗਾਇਆ ਦੋਸ਼

ਡੇਰਾਬੱਸੀ, 16 ਜਨਵਰੀ (ਗੁਰਮੀਤ ਸਿੰਘ)-ਇਥੋਂ ਦੀ ਬਰਵਾਲਾ ਰੋਡ 'ਤੇ ਸਥਿਤ ਆਜ਼ਾਦ ਨਗਰ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਕੁਝ ਨੌਜਵਾਨਾਂ 'ਤੇ ਉਸ ਦੇ ਘਰ 'ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਹੈ | ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਜਦੋਂ ਉਨ੍ਹਾਂ ਵਲੋਂ ਘਰ ਦਾ ਦਰਵਾਜੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਪਹਿਲਾ ਖ਼ੂਨਦਾਨ ਕੈਂਪ 21 ਨੂੰ

ਮੁੱਲਾਂਪੁਰ ਗਰੀਬਦਾਸ, 16 ਜਨਵਰੀ (ਦਿਲਬਰ ਸਿੰਘ ਖੈਰਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਥ ਅਕਾਲੀ ਦਲ ਹਲਕਾ ਖਰੜ ਵਲੋਂ ਪਹਿਲਾ ਖ਼ੂਨਦਾਨ ਕੈਂਪ ਅਨਾਜ ਮੰਡੀ ਖਿਜ਼ਰਾਬਾਦ ਵਿਖੇ 21 ਜਨਵਰੀ ਨੂੰ ਸਵੇਰੇ 9.30 ਵਜੇ ਤੋਂ ਲੈ ਕੇ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀ ਬਹਾਲੀ ਨੂੰ ਲੈ ਕੇ ਜੰਗਲਾਤ ਵਰਕਰਜ਼ ਯੂਨੀਅਨ ਵਲੋਂ ਧਰਨਾ

ਜ਼ੀਰਕਪੁਰ, 16 ਜਨਵਰੀ (ਹੈਪੀ ਪੰਡਵਾਲਾ)-ਛੱਤਬੀੜ ਚਿੜੀਆਘਰ ਵਿਖੇ ਦੋ ਦਿਹਾੜੀਦਾਰ ਮੁਲਾਜ਼ਮਾਂ ਨੂੰ ਡਿਊਟੀ ਤੋਂ ਹਟਾਉਣ ਦੇ ਰੋਸ ਵਜੋਂ ਅੱਜ ਜੰਗਲਾਤ ਵਰਕਰਜ਼ ਯੂਨੀਅਨ ਵਲੋਂ ਚਿੜੀਆਘਰ ਦੇ ਗੇਟ ਦੇ ਸਾਹਮਣੇ ਰੋਸ ਜ਼ਾਹਿਰ ਕੀਤਾ ਗਿਆ | ਇਸ ਧਰਨੇ ਦੀ ਅਗਵਾਈ ਪੰਜਾਬ ਦੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਉਣ ਵਾਲਾ ਕਾਬੂ

ਐੱਸ. ਏ. ਐੱਸ. ਨਗਰ, 16 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਉਣ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕਰਦਿਆਂ ਉਸ ਕੋਲੋਂ ਲੜਕੀ ਵੀ ਬਰਾਮਦ ਕਰ ਲਈ ਹੈ | ਉਕਤ ਨੌਜਵਾਨ ਦੀ ਪਛਾਣ ਪ੍ਰਸ਼ੋਤਮ ...

ਪੂਰੀ ਖ਼ਬਰ »

ਸ੍ਰੀ ਸਖਮਨੀ ਕਾਲਜ 'ਚ ਇਕ ਰੋਜ਼ਾ ਉਦਯੋਗ ਤੇ ਵਿਦਿਅਕ ਮੀਟਿੰਗ

ਡੇਰਾਬੱਸੀ, 16 ਜਨਵਰੀ (ਸ਼ਾਮ ਸਿੰਘ ਸੰਧੂ)-ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਡੇਰਾਬੱਸੀ ਵਿਖੇ ਇਕ ਰੋਜ਼ਾ ਉਦਯੋਗ ਅਤੇ ਵਿਦਿਅਕ ਮੀਟਿੰਗ 2020 ਕਰਵਾਈ ਗਈ, ਜਿਸ 'ਚ ਖੇਤਰ ਦੀਆਂ 15 ਕੰਪਨੀਆਂ ਵਲੋਂ ਦੇ ਨੁਮਾਇੰਦਿਆਂ ਵਲੋਂ ਹਿੱਸਾ ਲਿਆ ਗਿਆ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ ਵਲੋਂ ਸ਼ਹੀਦ ਦੇ 121ਵੇਂ ਜਨਮ ਦਿਨ ਸਬੰਧੀ ਕਰਵਾਇਆ ਸਮਾਗਮ

ਚੰਡੀਗੜ੍ਹ, 16 ਜਨਵਰੀ (ਅਜਾਇਬ ਸਿੰਘ ਔਜਲਾ)-ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ ਵਲੋਂ ਸ਼ਹੀਦ ਦੇ 121ਵੇਂ ਜਨਮ ਦਿਨ ਸਬੰਧੀ ਚੰਡੀਗੜ੍ਹ ਦੇ ਸੈਕਟਰ 44 ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸੁਸਾਇਟੀ ਦੇ ਪ੍ਰਧਾਨ ਜਰਨੈਲ ਸਿੰਘ ਸੰਧਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਅਰੁਣ ਸੂਦ ਦਾ ਚੰਡੀਗੜ੍ਹ ਭਾਜਪਾ ਦਾ ਪ੍ਰਧਾਨ ਬਣਨਾ ਯਕੀਨੀ

ਚੰਡੀਗੜ੍ਹ, 16 ਜਨਵਰੀ (ਮਨਜੋਤ ਸਿੰਘ ਜੋਤ)-ਭਾਜਪਾ ਦੇ ਮੌਜੂਦਾ ਕੌਾਸਲਰ ਅਤੇ ਸਾਬਕਾ ਮੇਅਰ ਅਰੁਣ ਸੂਦ ਦਾ ਚੰਡੀਗੜ੍ਹ ਭਾਜਪਾ ਦਾ ਪ੍ਰਧਾਨ ਬਣਨਾ ਤੈਅ ਹੋ ਗਿਆ ਹੈ | ਉਨ੍ਹਾਂ ਅੱਜ ਪਾਰਟੀ ਦਫ਼ਤਰ ਕਮਲਮ ਵਿਖੇ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ | ਭਲਕੇ ਹਰਿਆਣਾ ਦੇ ...

ਪੂਰੀ ਖ਼ਬਰ »

ਹਰਿਆਣਾ ਬਿਲਡਿੰਗ ਐਾਡ ਅਦਰਜ਼ ਕੰਸਟਰਕਸ਼ਨ ਵਰਕ ਬੋਰਡ ਦੇ ਅਹਿਮ ਫੈਸਲੇ

ਚੰਡੀਗੜ੍ਹ, 16 ਜਨਵਰੀ (ਐਨ.ਐਸ. ਪਰਵਾਨਾ)- ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਅੱਜ ਗੁਰੂਗ੍ਰਾਮ ਵਿਚ 'ਦ ਹਰਿਆਣਾ ਬਿਲਡਿੰਗ ਐਾਡ ਅਦਰਜ਼ ਕੰਸਟਰਕਸ਼ਨ ਵਰਕ ਵੈੱਲਫੇਅਰ ਬੋਰਡ' ਦੀ 19ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ | ਮੀਟਿੰਗ ਵਿਚ ਭਵਨ ਤੇ ਨਿਰਮਾਣ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਦੇ ਟੈਂਡਰ ਨਾ ਖੋਲ੍ਹੇ ਜਾਣ ਦੇ ਮਸਲੇ ਸਬੰਧੀ ਕੌਾਸਲਰਾਂ ਦਾ ਵਫ਼ਦ ਨਿਗਮ ਦੇ ਕਮਿਸ਼ਨਰ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਵੱਖ-ਵੱਖ ਵਾਰਡਾਂ ਦੇ ਪਾਰਕਾਂ ਵਿਚ ਓਪਨ ਜਿੰਮ ਲਗਾਉਣ ਲਈ ਨਗਰ ਨਿਗਮ ਵਲੋਂ ਜਾਰੀ ਕੀਤੇ ਗਏ ਟੈਂਡਰ ਨਾ ਖੋਲ੍ਹੇ ਜਾਣ ਕਾਰਨ ਇਹ ਕੰਮ ਅੱਧ ਵਿਚਾਲੇ ਹੀ ਰੁਕੇ ਹੋਏ ਹਨ | ਇਸ ਸਬੰਧੀ ਨਗਰ ਨਿਗਮ ...

ਪੂਰੀ ਖ਼ਬਰ »

ਪੁਲਿਸ ਵਲੋਂ ਜਬਰ ਜਨਾਹ ਦੇ 2 ਵੱਖ-ਵੱਖ ਮਾਮਲਿਆਂ 'ਚ ਸਕੇ ਭਰਾਵਾਂ ਿਖ਼ਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 16 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਦੀ ਪੁਲਿਸ ਵਲੋਂ ਜਬਰ-ਜਨਾਹ ਦੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ | ਪਹਿਲੇ ਮਾਮਲੇ 'ਚ ਪਿੰਡ ਰਾਮਗੜ੍ਹ ਦੀ ਨਾਬਾਲਗ ਲੜਕੀ ਨਾਲ ਉਸ ਦੇ ਹੀ ਗੁਆਂਢੀ ਵਲੋਂ ਜਬਰ-ਜਨਾਹ ਕੀਤਾ ਗਿਆ ਹੈ | ਇਸ ਮਾਮਲੇ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ ਅੰਦਰ ਡਰੋਨ ਚਲਾਉਣ 'ਤੇ ਪਾਬੰਦੀ

ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ (ਆਈ. ਏ. ਐਸ.) ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਬਲੌਾਗੀ ਤੋਂ 2 ਨਾਬਾਲਗ ਲੜਕੀਆਂ ਲਾਪਤਾ, ਅਗਵਾ ਦਾ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 16 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੀ ਅੰਬੇਦਕਰ ਕਾਲੋਨੀ 'ਚੋਂ ਅਚਾਨਕ 2 ਨਾਬਾਲਗ ਲੜਕੀਆਂ ਦੇ ਘਰੋਂ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀਆਂ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ | ਇਸ ...

ਪੂਰੀ ਖ਼ਬਰ »

ਪੈਟਰੋਲ ਪੰਪ ਲੁੱਟਣ ਵਾਲੇ ਤਿੰਨ ਹਥਿਆਬੰਦ ਲੁਟੇਰੇ ਗਿ੍ਫ਼ਤਾਰ, ਚੌਥਾ ਫ਼ਰਾਰ

ਲਾਲੜੂ, 16 ਜਨਵਰੀ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਲਾਲੜੂ ਨੇੜੇ ਪੈਂਦੇ ਪਿੰਡ ਸਰਸੀਣੀ ਵਿਖੇ ਇਕ ਪੈਟਰੋਲ ਪੰਪ ਦੇ ਕਰਿੰਦੇ ਨੂੰ ਜ਼ਖ਼ਮੀ ਕਰਕੇ ਨਕਦੀ ਲੁੱਟਣ ਵਾਲੇ 3 ਹਥਿਆਰਬੰਦ ਕਥਿਤ ਲੁਟੇਰਿਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ, ਜਦਕਿ ...

ਪੂਰੀ ਖ਼ਬਰ »

ਮਾਰਕੁੱਟ ਕਰਨ ਦੇ ਦੋਸ਼ ਹੇਠ ਪੌਣਾ ਦਰਜਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਜ਼ੀਰਕਪੁਰ, 16 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ-ਅੰਬਾਲਾ ਸੜਕ 'ਤੇ ਸਥਿਤ ਪਿੰਡ ਸਿੰਘਪੁਰਾ ਵਿਖੇ ਬੱਸ ਸਟੈਂਡ 'ਤੇ ਟੈਕਸੀਆਂ ਭਰਨ ਨੂੰ ਲੈ ਕੇ ਹੋਏ ਝਗੜੇ ਦੌਰਾਨ ਜ਼ੀਰਕਪੁਰ ਪੁਲਿਸ ਨੇ ਕਰੀਬ ਪੌਣਾ ਦਰਜਨ ਵਿਅਕਤੀਆਂ ਿਖ਼ਲਾਫ਼ ਮਾਰਕੁੱਟ ਕਰਨ ਦੇ ਦੋਸ਼ ਹੇਠ ਮਾਮਲਾ ...

ਪੂਰੀ ਖ਼ਬਰ »

ਇੰਡੋ ਗਲੋਬਲ ਕਾਲਜਿਜ਼ ਨੂੰ ਅਕੈਡਮਿਕ ਤੇ ਰਿਸਰਚ ਖੇਤਰ 'ਚ ਮਿਲਿਆ ਐਵਾਰਡ

ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਇੰਡੋ ਗਲੋਬਲ ਗਰੁੱਪ ਆਫ਼ ਕਾਲਜਿਜ਼ ਨੂੰ ਅਕੈਡਮਿਕ ਅਤੇ ਰਿਸਰਚ ਦੇ ਖੇਤਰ ਵਿਚ ਬਿਹਤਰੀਨ ਕਾਰਗੁਜ਼ਾਰੀ ਬਦਲੇ ਐਕਸੀਲੈਂਸ ਐਵਾਰਡ ਨਾਲ ਨਿਵਾਜਿਆ ਗਿਆ ਹੈ | ਇਹ ਐਵਾਰਡ ਆਈ. ਆਈ. ਟੀ. ਬੰਬੇ ਅਤੇ ਵੈਸਟਰਨ ਸਿਡਨੀ ...

ਪੂਰੀ ਖ਼ਬਰ »

ਰੇਲ ਗੱਡੀ 'ਚੋਂ ਡਿਗ ਕੇ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ

ਲਾਲੜੂ, 16 ਜਨਵਰੀ (ਰਾਜਬੀਰ ਸਿੰਘ)-ਅੰਬਾਲਾ-ਕਾਲਕਾ ਰੇਲਵੇ ਮਾਰਗ 'ਤੇ ਲੈਹਲੀ ਰੇਲਵੇ ਫਾਟਕ ਨੇੜੇ ਬੀਤੇ ਦਿਨੀਂ ਰੇਲ ਗੱਡੀ ਵਿਚੋਂ ਡਿੱਗ ਕੇ ਜ਼ਖ਼ਮੀ ਹੋਏ ਵਿਅਕਤੀ ਦੀ ਅੱਜ ਜੀ. ਐਮ. ਸੀ. ਐਚ. ਸੈਕਟਰ-32 ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਚੌਕੀ ਦੇ ਏ. ਐਸ. ਆਈ. ਰਛਪਾਲ ਸਿੰਘ ਨੇ ਦੱਸਿਆ ਕਿ ਬੀਤੀ 9 ਜਨਵਰੀ ਨੂੰ ਇਕ ਵਿਅਕਤੀ ਉਕਤ ਰੇਲਵੇ ਫਾਟਕ 'ਤੇ ਜ਼ਖ਼ਮੀ ਹਾਲਤ ਵਿਚ ਪਿਆ ਮਿਲਿਆ ਸੀ, ਜੋ ਕਿ ਕਿਸੇ ਰੇਲ ਗੱਡੀ ਵਿਚੋਂ ਡਿੱਗਿਆ ਜਾਪਦਾ ਸੀ | ਉਸ ਨੂੰ ਜ਼ਖ਼ਮੀ ਹਾਲਤ ਵਿਚ ਜੀ. ਐਮ. ਸੀ. ਐਚ. ਸੈਕਟਰ-32 ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਕਿ ਇਲਾਜ ਦੌਰਾਨ ਅੱਜ ਉਸ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੇ ਰੇਲਵੇ ਪੁਲਿਸ ਨੂੰ ਆਪਣਾ ਨਾਂਅ ਕਮਲ ਸਿੰਘ ਪੁੱਤਰ ਰੂਬਲ ਸਿੰਘ ਦੱਸਿਆ ਸੀ, ਪਰ ਪੂਰਾ ਪਤਾ ਨਾ ਹੋਣ ਕਰਕੇ ਇਸ ਦੀ ਹਾਲੇ ਤੱਕ ਸਹੀ ਪਛਾਣ ਨਹੀਂ ਹੋ ਸਕੀ, ਲਿਹਾਜ਼ਾ ਪੁਲਿਸ ਨੇ ਸ਼ਨਾਖ਼ਤ ਲਈ ਲਾਸ਼ ਨੂੰ 72 ਘੰਟਿਆਂ ਵਾਸਤੇ ਜੀ. ਐਮ. ਸੀ. ਐਚ. ਸੈਕਟਰ-32 ਚੰਡੀਗੜ੍ਹ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਉਮਰ ਕਰੀਬ 45 ਸਾਲ ਹੈ ਅਤੇ ਦੇਖਣ ਨੂੰ ਉਹ ਪ੍ਰਵਾਸੀ ਜਾਪਦਾ ਹੈ ਅਤੇ ਉਸ ਨੇ ਫਿੱਕੇ ਨੀਲੇ ਰੰਗ ਦੀ ਜੈਕਟ, ਫੀਕੇ ਨੀਲੇ ਰੰਗ ਦੀ ਜਰਸੀ ਅਤੇ ਹਰੇ ਰੰਗ ਦੀ ਕਮੀਜ਼ ਪਹਿਨੀ ਹੋਈ ਹੈ ਅਤੇ ਚਿੱਟੀ ਤੇ ਕਾਲੀ ਕੱਟਵੀਂ ਦਾੜੀ ਰੱਖੀ ਹੋਈ ਹੈ |

ਖ਼ਬਰ ਸ਼ੇਅਰ ਕਰੋ

 

ਨਾਜਾਇਜ਼ ਸ਼ਰਾਬ ਦੀਆਂ 20 ਪੇਟੀਆਂ ਸਮੇਤ 2 ਨੌਜਵਾਨ ਕਾਬੂ

ਖਰੜ, 16 ਜਨਵਰੀ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਨਾਜਾਇਜ਼ ਸ਼ਰਾਬ ਦੀਆਂ 20 ਪੇਟੀਆਂ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਿਖ਼ਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਧਰਮਿੰਦਰ ...

ਪੂਰੀ ਖ਼ਬਰ »

ਡੀ. ਐਸ. ਪੀ. ਖਰੜ ਵਲੋਂ ਨਸ਼ਿਆਂ ਨੂੰ ਲੈ ਕੇ ਪੰਚਾਂ-ਸਰਪੰਚਾਂ ਨਾਲ ਵਿਸ਼ੇਸ਼ ਮੀਟਿੰਗ

ਖਰੜ, 16 ਜਨਵਰੀ (ਜੰਡਪੁਰੀ)-ਥਾਣਾ ਘੜੂੰਆਂ ਵਿਖੇ ਲੋਕਾਂ ਨੂੰ ਨਸ਼ਿਆਂ ਤੇ ਹੋਰਨਾਂ ਮਾੜੀਆਂ ਕੁਰੀਤੀਆਂ ਿਖ਼ਲਾਫ਼ ਪ੍ਰੇਰਿਤ ਕਰਨ ਲਈ ਅੱਜ ਡੀ. ਐਸ. ਪੀ. ਪਾਲ ਸਿੰਘ ਵਲੋਂ ਹਲਕੇ ਦੇ ਪੰਚਾਂ-ਸਰਪੰਚਾਂ ਅਤੇ ਹੋਰਨਾਂ ਮੁਹਤਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੁੂ ਤੇਗ ਬਹਾਦਰ ਜੀ ਵਿਖੇ ਢਾਡੀ ਦਰਬਾਰ ਅੱਜ

ਖਰੜ, 16 ਜਨਵਰੀ (ਜੰਡਪੁਰੀ)-ਗੁਰਦੁਆਰਾ ਸ੍ਰੀ ਗੁਰੁੂ ਤੇਗ ਬਹਾਦਰ ਜੀ ਵਿਖੇ ਅੱਜ 17 ਜਨਵਰੀ ਨੂੰ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਢਾਡੀ ਦਰਬਾਰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਅੱਜ ਸ਼ਾਮ ਸਮੇਂ ਹੋਣ ਜਾ ਰਹੇ ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX