ਤਾਜਾ ਖ਼ਬਰਾਂ


ਫ਼ਿਰੋਜ਼ਪੁਰ 'ਚ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ
. . .  3 minutes ago
ਫ਼ਿਰੋਜ਼ਪੁਰ, 27 ਸਤੰਬਰ (ਕੁਲਬੀਰ ਸਿੰਘ ਸੋਢੀ) - ਕੇਂਦਰ ਸਰਕਾਰ ਦੀ ਮੋਦੀ ਸਰਕਾਰ ਵਲੋਂ ਤਾਨਾਸ਼ਾਹੀ ਰਵਈਆ ਨੂੰ ਅਪਣਾਉਂਦੇ ਹੋਏ ਖੇਤੀ ਸਬੰਧੀ ਕਾਲੇ ਕਾਨੂੰਨ ਪਾਸ ਕੀਤੇ ਗਏ ਸਨ। ਜਿਸ ਦੇ ਵਿਰੋਧ ਵਿਚ ਸੰਯੁਕਤ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਫ਼ੈਸਲਾ ਲਿਆ ਗਿਆ ਸੀ। ਜਿਸ 'ਤੇ ਪਹਿਰਾ ਦਿੰਦੇ ਹੋਏ ਜ਼ਿਲ੍ਹੇ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਖੰਨਾ ਦਾ ਜੀ.ਟੀ. ਰੋਡ ਜਾਮ
. . .  10 minutes ago
ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਖੰਨਾ ਵਿਚ ਨੈਸ਼ਨਲ...
ਅੰਮ੍ਰਿਤਸਰ ਦਿੱਲੀ ਕੌਮੀ ਮਾਰਗ ਤੇ ਰੇਲ ਮਾਰਗ ਕਿਸਾਨਾਂ ਵਲੋਂ ਠੱਪ
. . .  23 minutes ago
ਜਲੰਧਰ, 27 ਸਤੰਬਰ (ਚਿਰਾਗ਼ ਸ਼ਰਮਾ) - ਭਾਰਤ ਬੰਦ ਦੇ ਸੱਦੇ 'ਤੇ ਕਿਸਾਨਾਂ ਵਲੋਂ ਜਲੰਧਰ ਦਾ ਪੀ.ਏ.ਪੀ. ਚੌਕ 'ਤੇ ਜਾਮ ਲਗਾ ਕੇ ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ ਤੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ ਕਰ ਦਿੱਤਾ ਗਿਆ...
⭐ਮਾਣਕ - ਮੋਤੀ⭐
. . .  29 minutes ago
ਯੂ.ਪੀ. ਕੈਬਨਿਟ ਵਿਸਥਾਰ : ਯੋਗੀ ਆਦਿੱਤਿਆਨਾਥ ਦੀ ਕੈਬਨਿਟ ਵਿਚ 7 ਮੰਤਰੀ ਸ਼ਾਮਲ
. . .  1 day ago
ਬੰਗਲੌਰ ਨੇ ਮੁੰਬਈ ਦੇ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ’ਚ 6 ਵਿਕਟਾਂ ਦੇ ਨੁਕਸਾਨ’ਤੇ 165 ਦੌੜਾਂ ਬਣਾਈਆਂ
. . .  1 day ago
ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
. . .  1 day ago
ਚੰਡੀਗੜ੍ਹ , 26 ਸਤੰਬਰ -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸਾਡੇ ਵੀ ਬਦਲਦੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਬੇਇੱਜ਼ਤ ਨਹੀਂ ਹੁੰਦੇ । ਉਨ੍ਹਾਂ ਨੂੰ ਇਸ ਤਰ੍ਹਾਂ ਅਹੁਦੇ ਤੋਂ ਨਹੀਂ ਹਟਾਇਆ ...
ਪਹਿਲੀ ਵਾਰ ਨਵੇਂ ਬਣੇ ਮੰਤਰੀਆਂ ਨੂੰ ਮਿਲਿਆ ਨਿੱਜੀ ਸਟਾਫ
. . .  1 day ago
ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  1 day ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  1 day ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  1 day ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  1 day ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਪਟਿਆਲਾ

ਮਿੰਨੀ ਸਕੱਤਰੇਤ ਸਾਹਮਣੇ ਮੁਲਾਜ਼ਮਾਂ ਨੇ ਸਾੜਿਆ ਸਰਕਾਰ ਦਾ ਪੁਤਲਾ

ਪਟਿਆਲਾ, 16 ਜਨਵਰੀ (ਅ.ਸ. ਆਹਲੂਵਾਲੀਆ)-ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਮੇਟੀ ਦੇ ਸੱਦੇ 'ਤੇ ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੇ ਤੀਜਾ, ਚੌਥਾ ਦਰਜਾ ਅਤੇ ਟੈਕਨੀਕਲ ਕੰਟਰੈਕਟ, ਆਊਟ ਸੋਰਸ ਸਮੇਤ ਦਿਹਾੜੀਦਾਰ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

ਘਰ 'ਚ ਅੱਗ ਲੱਗਣ ਨਾਲ ਹਜ਼ਾਰਾਂ ਦਾ ਸਾਮਾਨ ਤਬਾਹ

ਸਮਾਣਾ, 16 ਜਨਵਰੀ (ਪ੍ਰੀਤਮ ਸਿੰਘ ਨਾਗੀ)- ਟਿੱਬੀ ਮੁਹੱਲਾ ਸਮਾਣਾ ਵਿਖੇ ਇਕ ਘਰ 'ਚ ਅਚਾਨਕ ਅੱਗ ਲੱਗਣ ਨਾਲ ਹਜ਼ਾਰਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਵਿਨੋਦ ਕੁਮਾਰ ਦੀ ਮਾਂ ਬੱਚਿਆਂ ਨੂੰ ਸਕੂਲ ਛੱਡਣ ਗਈ ਸੀ | ਜਦੋਂ ਉਹ ਵਾਪਸ ਆਈ ...

ਪੂਰੀ ਖ਼ਬਰ »

ਜੇਲ੍ਹ 'ਚੋਂ ਇਕ ਹੋਰ ਲਾਵਾਰਸ ਪੈਕਟ ਮਿਲਿਆ

ਪਟਿਆਲਾ, 16 ਜਨਵਰੀ (ਮਨਦੀਪ ਸਿੰਘ ਖਰੋੜ)- ਕੇਂਦਰੀ ਜੇਲ੍ਹ ਪਟਿਆਲਾ ਦੇ ਸਹਾਇਕ ਸੁਪਰਡੈਂਟ ਤੇਜਾ ਸਿੰਘ ਨੂੰ ਗਸ਼ਤ ਦੌਰਾਨ ਜੇਲ੍ਹ ਦੀਆਂ ਚੱਕੀਆਂ ਦੇ ਪਿਛਲੇ ਪਾਸੇ ਟੇਪ ਨਾਲ ਲਪੇਟਿਆ ਇਕ ਲਾਵਾਰਸ ਪੈਕਟ ਮਿਲਿਆ | ਇਸ ਪੈਕਟ ਨੂੰ ਖੋਲ੍ਹਣ ਉਪਰੰਤ 20 ਜਰਦੇ ਦੀਆਂ ਪੁੜੀਆਂ ...

ਪੂਰੀ ਖ਼ਬਰ »

ਦਾਜ ਕਾਨੂੰਨ ਤਹਿਤ ਸਹੁਰਾ ਪਰਿਵਾਰ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 16 ਜਨਵਰੀ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੇ ਸਹੁਰਾ ਪਰਿਵਾਰ ਿਖ਼ਲਾਫ਼ ਆਈ.ਪੀ.ਸੀ. ਦੀ ਧਾਰਾ 406,498 ਤਹਿਤ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ 'ਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਲੜਕੀ ਦੀ ਮੌਤ

ਭਾਦਸੋਂ, 16 ਜਨਵਰੀ (ਗੁਰਬਖ਼ਸ਼ ਸਿੰਘ ਵੜੈਚ)-ਬੀਤੇ ਦਿਨੀਂ ਟਰੱਕ ਦੀ ਲਪੇਟ 'ਚ ਆਉਣ ਨਾਲ ਇਕ ਨੌਜਵਾਨ ਲੜਕੀ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਪਿੰਡ ਰੰਘੇੜੀ ਕਲਾਂ ਦੀ ਸਰਬਜੀਤ ਕੌਰ ਪੁੱਤਰੀ ਜਗਵਿੰਦਰ ਸਿੰਘ ਉਮਰ 18 ਸਾਲ ਜੋ ਕਿ ਮੋਟਰਸਾਈਕਲ 'ਤੇ ਸਵਾਰ ਹੋ ਕੇ ਭਾਦਸੋਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਪ੍ਰਦਰਸ਼ਨ

ਪਟਿਆਲਾ, 16 ਜਨਵਰੀ (ਅ.ਸ. ਆਹਲੂਵਾਲੀਆ)- ਸਟੂਡੈਂਟ ਫੈਡਰੇਸ਼ਨ ਆਫ਼ ਇੰਡੀਆ ਐੱਸ.ਐਫ.ਆਈ. ਦੇ ਸੱਦੇ 'ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਇਕਾਈ ਵਲੋਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ.) ਵਿਖੇ 5 ਜਨਵਰੀ ਰਾਤ ਕਥਿਤ ਤੌਰ 'ਤੇ ਅਖਿਲ ਭਾਰਤੀਆ ਵਿਦਿਆਰਥੀ ਪ੍ਰੀਸ਼ਦ ...

ਪੂਰੀ ਖ਼ਬਰ »

ਪੰਚਾਇਤ ਅਫ਼ਸਰ ਦੀ ਅਗਵਾਈ 'ਚ ਜ਼ਮੀਨ ਦਾ ਲਿਆ ਕਬਜ਼ਾ

ਨਾਭਾ, 16 ਜਨਵਰੀ (ਅਮਨਦੀਪ ਸਿੰਘ ਲਵਲੀ)- ਹਲਕਾ ਨਾਭਾ ਦੇ ਪਿੰਡ ਉਪਲਾਂ ਵਿਖੇ ਸ਼ਾਮਲਾਟ ਜ਼ਮੀਨ ਜਿਸ ਉੱਪਰ ਕੁੱਝ ਜ਼ਿਮੀਂਦਾਰਾ ਵਲੋਂ ਕਬਜ਼ਾ ਕੀਤਾ ਹੋਇਆ ਸੀ, ਨੂੰ ਕਾਨੂੰਨ ਮੁਤਾਬਿਕ ਪੰਚਾਇਤ ਅਫ਼ਸਰ ਪ੍ਰਦੀਪ ਕੁਮਾਰ ਗਲਵਟੀ ਦੀ ਅਗਵਾਈ 'ਚ ਛੁਡਵਾ ਕੇ ਗ੍ਰਾਮ ਪੰਚਾਇਤ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਵਲੋਂ ਨਾਗਰਿਕਤਾ ਕਾਨੂੰਨ ਿਖ਼ਲਾਫ਼ ਧਰਨਾ

ਪਾਤੜਾਂ, 16 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਮੁਸਲਿਮ ਭਾਈਚਾਰੇ ਵਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਿਖ਼ਲਾਫ਼ ਰੋਸ ਧਰਨਾ ਦਿੱਤਾ ਗਿਆ | ਪਾਤੜਾਂ ਦੀ ਅਨਾਜ ਮੰਡੀ 'ਚ ਦਿੱਤੇ ਗਏ ਇਸ ਧਰਨੇ 'ਚ ਰਾਜਨੀਤਕ ਪਾਰਟੀਆਂ ਵਲੋਂ ਸ਼ਮੂਲੀਅਤ ਕੀਤੀ ਗਈ | ਧਰਨੇ ਦੌਰਾਨ ਪ੍ਰਧਾਨ ...

ਪੂਰੀ ਖ਼ਬਰ »

ਰੇਲਵੇ ਪੁਲਿਸ ਵਲੋਂ ਭੁੱਕੀ ਸਮੇਤ ਇਕ ਗਿ੍ਫ਼ਤਾਰ

ਰਾਜਪੁਰਾ, 16 ਜਨਵਰੀ (ਜੀ.ਪੀ. ਸਿੰਘ)-ਅੱਜ ਸਥਾਨਕ ਰੇਲਵੇ ਸਟੇਸ਼ਨ ਵਿਖੇ ਰੇਲਵੇ ਪੁਲਿਸ ਦੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸ. ਗਜੇਂਦਰ ਸਿੰਘ ਦੀ ਅਗਵਾਈ ਹੇਠ ਪਲੇਟ ਫਾਰਮ ਨੰਬਰ-1 'ਤੇ ਚੈਕਿੰਗ ਦੌਰਾਨ ਇਕ ਵਿਅਕਤੀ ਤੋਂ ਭੁੱਕੀ ਚੂਰਾ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਗੋਬਿੰਦ ਨਗਰ 'ਚੋਂ ਸਕੂਟਰੀ ਚੋਰੀ

ਪਟਿਆਲਾ, 16 ਜਨਵਰੀ (ਮਨਦੀਪ ਸਿੰਘ ਖਰੋੜ)- ਸਥਾਨਕ ਗੋਬਿੰਦ ਨਗਰ ਵਿਖੇ ਇਕ ਘਰ ਦੇ ਬਾਹਰ ਖੜੀ ਸਕੂਟਰੀ ਨੰਬਰ ਪੀ.ਬੀ-11-ਸੀ.ਐਸ. 3966 ਕੋਈ ਚੋਰੀ ਕਰਕੇ ਲੈ ਗਿਆ | ਉਕਤ ਸ਼ਿਕਾਇਤ ਸਕੂਟਰੀ ਦੇ ਮਾਲਕ ਹਿਮਾਂਸ਼ੂ ਗਰਗ ਨੇ ਥਾਣਾ ਅਰਬਨ ਅਸਟੇਟ 'ਚ ਦਰਜ ਕਰਵਾਈ ਸੀ, ਜਿਸ ਦੇ ਅਧਾਰ 'ਤੇ ...

ਪੂਰੀ ਖ਼ਬਰ »

ਇੰਜ. ਐਸੋਸੀਏਸ਼ਨ ਵਲੋਂ ਹਰਪਾਲ ਸਿੰਘ ਸੰਧੂ ਨੂੰ ਚੁਣਿਆ ਪ੍ਰਧਾਨ

ਪਟਿਆਲਾ, 16 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਇੰਜ. ਐਸੋਸੀਏਸ਼ਨ ਪੀ. ਡਬਲਿਊ.ਡੀ. ਬੀ.ਐਾਡ ਆਰ. ਪੰਜਾਬ ਪਟਿਆਲਾ ਤੇ ਫਤਹਿਗੜ੍ਹ ਸਾਹਿਬ ਵਲੋਂ ਆਪਣੇ ਨਵੇਂ ਪ੍ਰਧਾਨ ਤੇ ਪੂਰੇ ਜਥੇਬੰਦਕ ਢਾਂਚੇ ਲਈ ਚੋਣ ਕੀਤੀ ਗਈ | ਹੋਈ ਚੋਣ 'ਚ ਇੰਜ. ਹਰਪਾਲ ਸਿੰਘ ਸੰਧੂ (ਐਸ.ਡੀ.ਈ) ਨੂੰ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਦੀਆਂ 148 ਪੰਚਾਇਤਾਂ ਨੂੰ 2.25 ਕਰੋੜ ਰੁਪਏ ਦੇ ਚੈੱਕ ਵੰਡੇ

ਸ਼ੁਤਰਾਣਾ, 16 ਜਨਵਰੀ (ਬਲਦੇਵ ਸਿੰਘ ਮਹਿਰੋਕ)-ਅਤਿ ਪਛੜੇ ਹੋਏ ਵਿਧਾਨ ਸਭਾ ਹਲਕਾ ਸ਼ੁਤਰਾਣਾ 'ਚ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਤੇ ਇਸ ਹਲਕੇ 'ਤੇ ਲੱਗਾ 'ਪਛੜੇਪਨ' ਦਾ ਦਾਗ ਵੀ ਜਲਦੀ ਧੋਤਾ ਜਾਵੇਗਾ | ਉਕਤ ਪ੍ਰਗਟਾਵਾ ਹਲਕਾ ਵਿਧਾਇਕ ...

ਪੂਰੀ ਖ਼ਬਰ »

ਗੁਰਮੀਤ ਕੌਰ ਦਾ ਇੰਡੀਆ ਵਲੰਟੀਅਰ ਪੁਰਸਕਾਰ ਨਾਲ ਸਨਮਾਨ

ਰਾਜਪੁਰਾ, 16 ਜਨਵਰੀ (ਜੀ.ਪੀ. ਸਿੰਘ)-ਭਾਰਤ ਸਵੈ-ਸੇਵਕ ਦਿਵਸ ਦੇਸ਼ ਬੰਧੂ ਕਾਲਜ ਦਿੱਲੀ ਯੂਨੀਵਰਸਿਟੀ ਵਿਖੇ ਦੇਸ਼ ਭਰ 'ਚੋਂ ਚੁਣੇ ਗਏ 11 ਸਰਬੋਤਮ ਵਲੰਟੀਅਰਾਂ 'ਚੋਂ ਗੁਰਮੀਤ ਕੌਰ ਪ੍ਰਧਾਨ ਡਾਇਰੈਕਟਰ ਸਪੀਕਿੰਗ ਹੈਂਡਜ਼ ਵੈੱਲਫੇਅਰ ਫਾਊਾਡੇਸ਼ਨ ਰਾਜਪੁਰਾ ਨੂੰ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਨੂੰ ਸ਼ਹਿਰ 'ਚ ਛੱਡਣ ਵਾਲਿਆਂ ਉੱਪਰ ਹੋਵੇਗੀ ਕਾਨੂੰਨੀ ਕਾਰਵਾਈ-ਐਸ.ਡੀ.ਐਮ. ਸੂਬਾ ਸਿੰਘ

ਨਾਭਾ, 16 ਜਨਵਰੀ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ 'ਚ ਵੱਡੀ ਗਿਣਤੀ ਅੰਦਰ ਫਿਰ ਰਹੇ ਆਵਾਰਾ ਪਸ਼ੂਆਂ ਕਾਰਨ ਲਗਾਤਾਰ ਪਿਛਲੇ ਲੰਮੇ ਸਮੇਂ ਤੋਂ ਹਾਦਸੇ ਵਾਪਰ ਰਹੇ ਹਨ, ਜਿਸ ਨੂੰ ਮੁੱਖ ਰੱਖ ਪਿਛਲੇ ਦਿਨੀਂ ਐੱਸ.ਡੀ.ਐਮ. ਨਾਭਾ ਸੂਬਾ ਸਿੰਘ ਵਲੋਂ ਵਿਸ਼ੇਸ਼ ਬੈਠਕ ਸਬੰਧਿਤ ...

ਪੂਰੀ ਖ਼ਬਰ »

ਰੇਨਬੋ ਕਲੱਬ ਵਲੋਂ ਵਿਸ਼ੇਸ਼ ਲੋੜਾਂ ਵਾਲੇ 150 ਬੱਚਿਆਂ ਦਾ ਸਨਮਾਨ

ਪਟਿਆਲਾ, 16 ਜਨਵਰੀ (ਗੁਰਵਿੰਦਰ ਸਿੰਘ ਔਲਖ)-ਸਮਾਜ ਸੇਵੀ ਸੰਸਥਾ ਰੇਨਬੋ ਕਲੱਬ ਫਾਰ ਸਪੈਸ਼ਲ ਚਿਲਡਰਨ ਪਟਿਆਲਾ ਵਲੋਂ ਨੈਨਸੀ ਘੁੰਮਣ ਦੀ ਅਗਵਾਈ 'ਚ ਮਰਹੂਮ ਸਿਮਨਰ ਜੌੜਾ ਨੂੰ ਸਮਰਪਿਤ 'ਸੁਪਨਿਆਂ ਦੀ ਤੰਦ' ਬੈਨਰ ਹੇਠ ਇਕ ਨਿੱਜੀ ਹੋਟਲ ਵਿਖੇ ਰੰਗਾ-ਰੰਗ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦੀਆਂ ਵਿਦਿਆਰਥਣਾਂ ਨੈਸ਼ਨਲ ਪੱਧਰ 'ਤੇ ਜੇਤੂ

ਸਮਾਣਾ, 16 ਜਨਵਰੀ (ਹਰਵਿੰਦਰ ਸਿੰਘ ਟੋਨੀ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਫਤਿਹਪੁਰ ਦੀ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਕੁਲਵਿੰਦਰ ਸਿੰਘ ਵਾਸੀ ਪਿੰਡ ਖ਼ਾਨਪੁਰ ਨੇ 65ਵੀਆਂ ਨੈਸ਼ਨਲ ਪੱਧਰ ਦੀਆਂ ਖੇਡਾਂ 'ਚ ਹਿੱਸਾ ਲੈਂਦਿਆਂ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਦੀਆਂ 148 ਪੰਚਾਇਤਾਂ ਨੂੰ 2.25 ਕਰੋੜ ਰੁਪਏ ਦੇ ਚੈੱਕ ਵੰਡੇ

ਸ਼ੁਤਰਾਣਾ, 16 ਜਨਵਰੀ (ਬਲਦੇਵ ਸਿੰਘ ਮਹਿਰੋਕ)-ਅਤਿ ਪਛੜੇ ਹੋਏ ਵਿਧਾਨ ਸਭਾ ਹਲਕਾ ਸ਼ੁਤਰਾਣਾ 'ਚ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਤੇ ਇਸ ਹਲਕੇ 'ਤੇ ਲੱਗਾ 'ਪਛੜੇਪਨ' ਦਾ ਦਾਗ ਵੀ ਜਲਦੀ ਧੋਤਾ ਜਾਵੇਗਾ | ਉਕਤ ਪ੍ਰਗਟਾਵਾ ਹਲਕਾ ਵਿਧਾਇਕ ...

ਪੂਰੀ ਖ਼ਬਰ »

ਅਲੌਹਰਾਂ ਗੇਟ ਤੋਂ ਕੈਂਟ ਰੋਡ ਨੂੰ ਜੋੜਦੀ ਸੜਕ ਦਾ ਮੰਦਾ ਹਾਲ

ਨਾਭਾ, 16 ਜਨਵਰੀ (ਕਰਮਜੀਤ ਸਿੰਘ)-ਸਥਾਨਕ ਅਲੌਹਰਾਂ ਗੇਟ, ਜਿੱਥੇ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਗਾਰਚੀ ਬਾਬਾ ਅਜਾਪਾਲ ਸਿੰਘ ਦਾ ਇਤਿਹਾਸਕ ਸਥਾਨ ਸਥਿਤ ਹੈ, ਤੋਂ ਜਾਂਦੀ ਸੜਕ ਜੋ ਕਿ ਕੈਂਟ ਰੋਡ ਅਤੇ ਪ੍ਰਸਿੱਧ ਧਾਰਮਿਕ ਸਥਾਨ ਗੁਰਦੁਆਰਾ ਸ੍ਰੀ ਸਿੱਧਸਰ ਸਾਹਿਬ ...

ਪੂਰੀ ਖ਼ਬਰ »

ਅਕਾਲੀ ਦਲ ਸੁਤੰਤਰ ਦੀ ਬੈਠਕ

ਨਾਭਾ, 16 ਜਨਵਰੀ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੀ ਇਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਸਥਾਨਕ ਮੋਤੀ ਬਾਗ਼ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਹੋਈ | ਇਸ ਬੈਠਕ 'ਚ ਦਲ ਖ਼ਾਲਸਾ ਅਤੇ ਅਕਾਲੀ ਦਲ ਮਾਨ ਵਲੋਂ 25 ਜਨਵਰੀ ਨੂੰ ...

ਪੂਰੀ ਖ਼ਬਰ »

ਵਾਈਸ ਚੇਅਰਮੈਨ ਡਾ. ਗੁਰਿੰਦਰਪਾਲ ਸਿੰਘ ਬਿੱਲਾ ਦਾ ਸਨਮਾਨ

ਭਾਦਸੋਂ, 16 ਜਨਵਰੀ (ਗੁਰਬਖਸ਼ ਸਿੰਘ ਵੜੈਚ)-ਪੰਜਾਬ ਸਰਕਾਰ ਵਲੋਂ ਪਛੜੀ ਸ਼ੇ੍ਰਣੀ ਕਮਿਸ਼ਨ ਦੇ ਡਾ. ਗੁਰਿੰਦਰਪਾਲ ਸਿੰਘ ਬਿੱਲਾ ਨੂੰ ਵਾਈਸ ਚੇਅਰਮੈਨ ਨਿਯੁਕਤ ਕਰਨ 'ਤੇ ਓ.ਬੀ.ਸੀ. ਵਿੰਗ ਦੇ ਸੂਬਾ ਜਰਨਲ ਸਕੱਤਰ ਭਗਵੰਤ ਸਿੰਘ ਮਣਕੂ ਦੀ ਅਗਵਾਈ 'ਚ ਵਿਸ਼ੇਸ਼ ਸਨਮਾਨ ਕੀਤਾ ...

ਪੂਰੀ ਖ਼ਬਰ »

ਜਸਟਿਸ ਢੀਂਗਰਾ ਦੀ ਰਿਪੋਰਟ ਪ੍ਰਵਾਨ ਹੋਣ ਨਾਲ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੀ ਆਸ ਬੱਝੀ : ਪ੍ਰੋ. ਬਡੂੰਗਰ

ਨਾਭਾ, 16 ਜਨਵਰੀ (ਕਰਮਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਜਸਟਿਸ ਢੀਂਗਰਾ ਦੀ ਰਿਪੋਰਟ ਪ੍ਰਵਾਨ ਕੀਤੇ ਜਾਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਕਤਲੇਆਮ ਲਈ ...

ਪੂਰੀ ਖ਼ਬਰ »

'ਆਪ' ਸਬੰਧੀ ਦਿੱਲੀ ਤੋਂ ਆਈਆਂ ਰਿਪੋਰਟਾਂ ਤੋਂ ਪੰਜਾਬ ਦੇ ਆਗੂ ਬਾਗੋਬਾਗ

ਪਟਿਆਲਾ, 16 ਜਨਵਰੀ (ਜਸਪਾਲ ਸਿੰਘ ਢਿੱਲੋਂ)-ਦਿੱਲੀ ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਰਾਜਸੀ ਪਾਰਟੀਆਂ ਨੇ ਆਪੋ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ | ਪ੍ਰਮੁੱਖ ਰਾਜਸੀ ਪਾਰਟੀਆਂ ਖ਼ਾਸ ਕਰ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ ਤੇ ਭਾਜਪਾ ਸਮੇਤ ਹੋਰ ...

ਪੂਰੀ ਖ਼ਬਰ »

ਫਿਜ਼ੀਕਲ ਕਾਲਜ ਤੋਂ ਸਦਭਾਵਨਾ ਰੈਲੀ ਨੂੰ ਪ੍ਰਨੀਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪਟਿਆਲਾ, 16 ਜਨਵਰੀ (ਗੁਰਵਿੰਦਰ ਸਿੰਘ ਔਲਖ)-ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਫਿਜ਼ੀਕਲ ਕਾਲਜ ਤੋਂ ਅੱਜ ਸਦਭਾਵਨਾ ਰੈਲੀ ਰਵਾਨਾ ਹੋਈ | ਰੈਲੀ ਨੂੰ ਹਰੀ ਝੰਡੀ ਦੇਣ ਲਈ ਪੁੱਜੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਧਰਮ ...

ਪੂਰੀ ਖ਼ਬਰ »

ਐਸ.ਐਫ.ਆਈ. ਤੇ ਨੌਜਵਾਨ ਸਭਾ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਬਨੂੜ, 16 ਜਨਵਰੀ (ਭੁਪਿੰਦਰ ਸਿੰਘ)-ਸਟੂਡੈਂਟ ਫੈਡਰੇਸ਼ਨ ਆਫ਼ ਇੰਡੀਆ (ਐਸ.ਐਫ.ਆਈ.) ਅਤੇ ਨੌਜਵਾਨ ਸਭਾ (ਡੀ.ਵਾਈ.ਐਫ.ਆਈ.) ਵਲੋਂ ਅੱਜ ਜੇ.ਐਨ.ਯੂ. ਦੇ ਵਿਦਿਆਰਥੀਆਂ ਦੇ ਹੱਕ 'ਚ ਅਤੇ ਸੀ.ਏ.ਏ. ਤੇ ਐਨ.ਆਰ.ਸੀ. ਿਖ਼ਲਾਫ਼ ਪੈਦਲ ਮਾਰਚ ਕੀਤਾ ਗਿਆ ਅਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ...

ਪੂਰੀ ਖ਼ਬਰ »

ਡੀ.ਐੱਸ.ਪੀ. ਬਣੇ ਵਿਸ਼ਵਜੀਤ ਸਿੰਘ ਮਾਨ ਨੂੰ ਕੀਤਾ ਸਨਮਾਨਿਤ

ਪਾਤੜਾਂ, 16 ਜਨਵਰੀ (ਗੁਰਵਿੰਦਰ ਸਿੰਘ ਬੱਤਰਾ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ 'ਚ ਬਤੌਰ ਜੂਨੀਅਰ ਇੰਜੀਨੀਅਰ ਕੰਮ ਕਰਦੇ ਆ ਰਹੇ ਵਿਸ਼ਵਜੀਤ ਸਿੰਘ ਮਾਨ ਨੂੰ ਡੀ.ਐੱਸ.ਪੀ. ਬਣਨ 'ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਵਲੋਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਜੰਗਲਾਤ ਕਾਮੇ 24 ਜਨਵਰੀ ਨੂੰ ਲਗਾਉਣਗੇ ਧਰਨਾ

ਪਟਿਆਲਾ, 16 ਜਨਵਰੀ (ਅ.ਸ. ਆਹਲੂਵਾਲੀਆ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਰੁਕੀਆਂ ਤਨਖ਼ਾਹਾਂ ਜਾਰੀ ਨਾ ਕਰਨ ਆਦਿ ਮੰਗਾਂ ਲਈ ਦਫ਼ਤਰ ਵਣ ਮੰਡਲ ਅਫਸਰ ਪਟਿਆਲਾ ਸਾਹਮਣੇ ਰੋਸ ਧਰਨਾ 24 ਜਨਵਰੀ ਨੂੰ ਧਰਨਾ ਦੇਵੇਗੀ | ਇਹ ਗੱਲ ਜ਼ਿਲ੍ਹਾ ਪ੍ਰਧਾਨ ਵੀਰਪਾਲ ਸਿੰਘ ਬੰਮਣਾ, ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਜੱਸੋਮਾਜਰਾ 'ਚ ਮੈਗਜ਼ੀਨ 'ਨੰਨ੍ਹੀਆਂ ਪੈੜਾਂ' ਲੋਕ ਅਰਪਣ

ਭਾਦਸੋਂ, 16 ਜਨਵਰੀ (ਪ੍ਰਦੀਪ ਦੰਦਰਾਲਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਸੋਮਾਜਰਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਲੋਹੜੀ ਦਾ ਤਿਉਹਾਰ ਈਸਰ ਆਏ ਦਲਿੱਦਰ ਜਾਏ ਨਾਲ ਸ਼ੁਰੂ ਕੀਤਾ ਗਿਆ | ਬੱਚਿਆਂ ਨੰੂ ਲੋਹੜੀ ਦੇ ਤਿਉਹਾਰ ਬਾਰੇ ਦੱਸਿਆ ਗਿਆ | ਵਿਦਿਆਰਥੀਆਂ ...

ਪੂਰੀ ਖ਼ਬਰ »

ਏ.ਆਈ.ਬੀ.ਓ.ਸੀ. ਨੇ ਦਿੱਤਾ ਪ੍ਰਨੀਤ ਕੌਰ ਨੂੰ ਮੰਗ ਪੱਤਰ

ਪਟਿਆਲਾ, 16 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਆਲ ਇੰਡੀਆ ਬੈਂਕ ਅਫ਼ਸਰ ਕਨਫੈਡਰੇਸ਼ਨ (ਏ.ਆਈ.ਬੀ.ਓ.ਸੀ) ਜੋ ਪੂਰੇ ਦੇਸ਼ 'ਚ ਵੱਖ ਵੱਖ ਪਬਲਿਕ ਸੈਕਟਰ ਅਤੇ ਨਾਲ ਨਾਲ ਅਨੁਸੂਚਿਤ ਨਿੱਜੀ ਖੇਤਰ ਦੇ ਬੈਂਕਾਂ 'ਚ ਕੰਮ ਕਰ ਰਹੇ 3.20 ਲੱਖ ਤੋਂ ਜ਼ਿਆਦਾ ਅਫ਼ਸਰਾਂ ਦੀ ਨੁਮਾਇੰਦਗੀ ...

ਪੂਰੀ ਖ਼ਬਰ »

ਗੁਰਦਾਸ ਮਾਨ ਤੇ ਮਨਜੀਤ ਮਾਨ ਕਾਲੀ ਮਾਤਾ ਮੰਦਰ ਮੱਥਾ ਟੇਕਣ ਲਈ ਪੁੱਜੇ

ਪਟਿਆਲਾ, 16 ਜਨਵਰੀ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਗਾਇਕ ਗੁਰਦਾਸ ਮਾਨ ਤੇ ਉਨ੍ਹਾਂ ਦੀ ਧਰਮ ਪਤਨੀ ਮਨਜੀਤ ਮਾਨ ਅੱਜ ਪਟਿਆਲਾ ਵਿਖੇ ਕਾਲੀ ਮਾਤਾ ਮੰਦਰ 'ਚ ਮੱਥਾ ਟੇਕਣ ਲਈ ਪਹੰੁਚੇ | ਤਕਰੀਬਨ ਇਕ ਘੰਟੇ ਦੀ ਪੂਜਾ ਤੋਂ ਬਾਅਦ ਗੁਰਦਾਸ ਮਾਨ ਵਲੋਂ ਆਪਣੇ ਪ੍ਰਸੰਸਕਾਂ ਨਾਲ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) ਦਾ ਵਫ਼ਦ ਜੇ.ਐਨ.ਯੂ. ਦਿੱਲੀ 'ਚ ਸੰਘਰਸ਼ ਕਰ ਰਹੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮੁਲਾਕਾਤ ਕਰੇਗਾ: ਬੀਰ ਦਵਿੰਦਰ ਸਿੰਘ

ਪਟਿਆਲਾ, 16 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) ਦਾ ਇਕ ਉੱਚ ਪੱਧਰੀ ਵਫ਼ਦ 19 ਜਨਵਰੀ 2020 ਨੂੰ ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਸਾਬਕਾ ਐਮ.ਪੀ. ਦੀ ਅਗਵਾਈ 'ਚ ਜਵਾਹਰ ਲਾਲ ਨਹਿਰੂ, ...

ਪੂਰੀ ਖ਼ਬਰ »

ਐਸ.ਸੀ. ਵਿੰਗ ਵਲੋਂ ਇੰਦਰਮੋਹਨ ਸਿੰਘ ਬਜਾਜ ਦਾ ਸਨਮਾਨ

ਪਟਿਆਲਾ, 16 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ 'ਚ ਵੱਖ-ਵੱਖ ਅਹਿਮ ਅਹੁਦਿਆਂ 'ਤੇ ਰਹੇ ਟਕਸਾਲੀ ਆਗੂ ਇੰਦਰਮੋਹਨ ਸਿੰਘ ਬਜਾਜ ਨੂੰ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਸਟੇਟ ਡੈਲੀਗੇਟ ਵਜੋਂ ਨਿਯੁਕਤ ਕੀਤੇ ਜਾਣ 'ਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਵੱਛ ਭਾਰਤ ਅਭਿਆਨ ਸਬੰਧੀ ਸਹੁੰ ਚੁੱਕੀ

ਪਟਿਆਲਾ, 16 ਜਨਵਰੀ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਵੱਛ ਭਾਰਤ ਅਭਿਆਨ ਸਬੰਧੀ ਸਹੁੰ ਚੁੱਕੀ ਗਈ | ਇਸ ਮੌਕੇ ਕਾਲਜ ਦੇ ਐਨ.ਐਸ.ਐਸ. ਵਿਭਾਗ ਦੁਆਰਾ ਸਵੱਛਤਾ ਸਬੰਧੀ ਜਾਗਰੂਕਤਾ ਸਮਾਗਮ ਵੀ ਕੀਤਾ ਗਿਆ ਜਿਹੜਾ ਕਿ ਅਗਲੇ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 21 ਨੂੰ

ਪਟਿਆਲਾ, 16 ਜਨਵਰੀ (ਅ.ਸ. ਆਹਲੂਵਾਲੀਆ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਬੇਰੁਜ਼ਗਾਰਾਂ ਨੂੰ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਡੀ ਵਿਖੇ 21 ਜਨਵਰੀ ਨੂੰ ...

ਪੂਰੀ ਖ਼ਬਰ »

ਲਾਇਸੰਸ ਬਣਵਾਉਣ ਲਈ ਲੋਕ ਪੰਜਾਬ 'ਚ ਥਾਂ-ਥਾਂ ਹੋ ਰਹੇ ਨੇ ਖੱਜਲ-ਖੁਆਰ

ਭੜੀ, 16 ਜਨਵਰੀ (ਭਰਪੂਰ ਸਿੰਘ ਹਵਾਰਾ)-ਜੇਕਰ ਕਿਸੇ ਵਿਅਕਤੀ ਨੇ ਲਾਇਸੰਸ ਬਣਵਾਉਣਾ ਹੋਵੇ ਤਾਂ ਇਹ ਖਾਲਾ ਜੀ ਦਾ ਵਾੜਾ ਨਹੀਂ ਹੈ, ਹਰ ਰੋਜ਼ ਪੰਜਾਬ 'ਚ ਪਤਾ ਨਹੀਂ ਕਿੰਨੇ ਕੁ ਵਿਅਕਤੀ ਲਾਇਸੰਸ ਬਣਵਾਉਣ ਦੇ ਗੇੜ 'ਚ ਪਏ ਹੋਏ ਹਨ | ਕਈ ਤਾਂ ਦੁਖੀ ਹੋ ਕੇ ਕਾਰਵਾਈ ਵਿਚਾਲੇ ਹੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸੁਧਾਰ ਕਮੇਟੀ ਵਲੋਂ ਵੱਖ-ਵੱਖ ਸਕੂਲਾਂ ਦਾ ਨਿਰੀਖਣ

ਫ਼ਤਹਿਗੜ੍ਹ ਸਾਹਿਬ, 16 ਜਨਵਰੀ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਸੁਧਾਰ ਕਮੇਟੀ ਵਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਕਲੌੜ ਅਤੇ ਘੁਮੰਡਗੜ੍ਹ ਦਾ ਸਾਲਾਨਾ ਨਿਰੀਖਣ ਕੀਤਾ ਗਿਆ | ਇਸ ਮੌਕੇ ਅਧਿਆਪਕਾਂ ਤੇ ਵਿਦਿਆਰਥੀਆਂ ਨੰੂ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਦੋ ਵਿਦਿਆਰਥੀਆਂ ਨੇ ਰਾਸ਼ਟਰੀ ਯੁਵਕ ਮੇਲੇ 'ਚ ਲਿਆ ਹਿੱਸਾ

ਫ਼ਤਹਿਗੜ੍ਹ ਸਾਹਿਬ, 16 ਜਨਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਦੋ ਵਿਦਿਆਰਥੀਆਂ ਸੰਦੀਪ ਸਿੰਘ ਅਤੇ ਬਲਪ੍ਰੀਤ ਸਿੰਘ ਨੇ ਲਖਨਊ ਵਿਖੇ 12 ਤੋਂ 16 ਜਨਵਰੀ ਤੱਕ ਹੋਏ ਐਨ.ਐਸ.ਐਸ. ਦੇ 23ਵੇਂ ਰਾਸ਼ਟਰੀ ਯੁਵਕ ਮੇਲੇ 'ਚ ਹਿੱਸਾ ਲਿਆ | ਡਾਇਰੈਕਟਰ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭੁੱਟਾ ਦੀ ਅਗਵਾਈ 'ਚ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 16 ਜਨਵਰੀ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਦੇ ਨਜ਼ਦੀਕੀ ਪਿੰਡ ਭਗੜਾਣਾਂ 'ਚ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਪਿੰਡ ਵਾਸੀਆਂ ਵਲੋਂ ਡਿਪਟੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਐਸ.ਡੀ.ਐਮ. ਖਮਾਣੋਂ ਨੂੰ ਮੰਗ-ਪੱਤਰ

ਖਮਾਣੋਂ, 16 ਜਨਵਰੀ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਬਲਾਕ ਖਮਾਣੋਂ ਦੇ ਆਗੂਆਂ ਨੇ ਪਰਮਜੀਤ ਸਿੰਘ ਐਸ.ਡੀ.ਐਮ. ਖਮਾਣੋਂ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਯੋਜਨਾ ਅਧੀਨ ਖਮਾਣੋਂ ਤੋਂ ਬਰਵਾਲੀ ਖ਼ੁਰਦ ਨੂੰ ਜਾਣ ਵਾਲੀ ਸੜਕ ਦੀ ਮੁੜ ਮੁਰੰਮਤ ...

ਪੂਰੀ ਖ਼ਬਰ »

ਡਰੇਨ ਪਾਈਪ ਦੀ ਸਫ਼ਾਈ ਨਾ ਹੋਈ ਤਾਂ ਹੋਵੇਗੀ ਸਖ਼ਤ ਕਾਰਵਾਈ-ਵਿਧਾਇਕ ਰਣਦੀਪ ਸਿੰਘ

ਮੰਡੀ ਗੋਬਿੰਦਗੜ੍ਹ, 16 ਜਨਵਰੀ (ਮੁਕੇਸ਼ ਘਈ)-ਹਲਕਾ ਵਿਧਾਇਕ ਰਣਦੀਪ ਸਿੰਘ ਨੇ ਕਿਹਾ ਕਿ ਜੇਕਰ ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਮੰਡੀ ਗੋਬਿੰਦਗੜ੍ਹ ਸ਼ਹਿਰ 'ਚ ਫਲਾਈ ਓਵਰ ਦੇ ਨਾਲ-ਨਾਲ ਦੋਵੇਂ ਪਾਸੇ ਬਣੇ ਡਰੇਨ ਪਾਈਪ ਦੀ ਸਫ਼ਾਈ ਕਰਕੇ ਬਰਸਾਤੀ ਪਾਣੀ ਦੀ ਨਿਕਾਸੀ ਦਾ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਾਗਰੂਕਤਾ ਇੰਟਰਨਸ਼ਿਪ

ਅਮਲੋਹ, 16 ਜਨਵਰੀ (ਕੁਲਦੀਪ ਸ਼ਾਰਦਾ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਦੇਸ਼ ਭਗਤ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਾਨੂੰਨ ਜਾਗਰੂਕਤਾ ਇੰਟਰਨਸ਼ਿਪ 2020 ਲਗਾਈ ਗਈ | ਇਸ ਇੰਟਰਨਸ਼ਿਪ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਦੇ ...

ਪੂਰੀ ਖ਼ਬਰ »

ਰਾਜਪੁਰਾ ਦੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਚੌਕਸੀ ਵਿਭਾਗ ਵਲੋਂ ਕਾਬੂ

ਰਾਜਪੁਰਾ, 16 ਜਨਵਰੀ (ਜੀ.ਪੀ. ਸਿੰਘ)-ਅੱਜ ਸ਼ਾਮ ਚੌਕਸੀ ਵਿਭਾਗ ਦੇ ਮੁਹਾਲੀ ਯੂਨਿਟ ਦੇ ਡੀ.ਐਸ.ਪੀ. ਹਰਵਿੰਦਰ ਸਿੰਘ ਦੀ ਅਗਵਾਈ 'ਚ ਟੀਮ ਵਲੋਂ ਕੀਤੀ ਗਈ ਕਾਰਵਾਈ 'ਚ ਰੰਗੇ ਹੱਥੀਂ ਰਿਸ਼ਵਤ ਵਜੋਂ ਇਕ ਵੱਡੀ ਰਕਮ ਰਿਸ਼ਵਤ ਲੈਂਦਿਆਂ ਸਥਾਨਕ ਨਾਇਬ ਤਹਿਸੀਲਦਾਰ ਹਰਨੇਕ ਸਿੰਘ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਪਿਉ-ਪੁੱਤਰ ਕੀਤੇ ਜ਼ਖ਼ਮੀ, ਕੇਸ ਦਰਜ

ਰਾਜਪੁਰਾ, 16 ਜਨਵਰੀ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਨੇੜਲੇ ਪਿੰਡ ਦਮਨਹੇੜੀ 'ਚ ਪਿਉ-ਪੁੱਤਰ ਦੀ ਕੁੱਟਮਾਰ ਕਰਨ ਅਤੇ ਬਾਅਦ 'ਚ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਨ ਦੇ ਦੋਸ਼ ਹੇਠ ਇਰਾਦਾ-ਏ-ਕਤਲ ਸਮੇਤ ਵੱਖ-ਵੱਖ ਧਰਾਵਾਂ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਅਧੀਨ ਗੁਰਿੰਦਰਜੀਤ ਸਿੰਘ ਵਾਸੀ ਪਿੰਡ ਦਮਨਹੇੜੀ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦੇ ਘਰ ਦੇ ਨੇੜੇ ਸ਼ਰਮਾ ਵੈਲਡਿੰਗ ਦੀ ਦੁਕਾਨ ਹੈ, ਜਿੱਥੇ ਉਸ ਦੇ ਤਾਏ ਦਾ ਲੜਕਾ ਬਲਜਿੰਦਰ ਸਿੰਘ ਵਾਸੀ ਪਿੰਡ ਦਮਨਹੇੜੀ ਜਦੋਂ ਉਸ ਦੇ ਪਿਤਾ ਨਾਲ ਹੱਥੋਪਾਈ ਕਰ ਰਿਹਾ ਸੀ ਤਾਂ ਉਹ ਛਡਵਾਉਣ ਗਿਆ ਤਾਂ ਉਸ ਨੇ ਮੇਰੇ ਨਾਲ ਵੀ ਕੁੱਟਮਾਰ ਕੀਤੀ ਤੇ ਉੱਥੋਂ ਚਲਾ ਗਿਆ | ਪਰ ਕੁਝ ਦੇਰ ਬਾਅਦ ਜਦੋਂ ਬਲਜਿੰਦਰ ਸਿੰਘ ਵਾਪਸ ਆਇਆ ਤਾਂ ਉਸ ਨੇ ਜਾਨ ਤੋਂ ਮਾਰਨ ਦੀ ਨੀਯਤ ਦੇ ਨਾਲ ਹੱਥ 'ਚ ਫੜੇ ਦਾਤਰ ਦਾ ਵਾਰ ਕਰਦਿਆਂ ਹਮਲਾ ਕਰ ਦਿੱਤਾ, ਜਿਸ 'ਤੇ ਦਾਤਰ ਉਸ ਦੇ ਮੱਥੇ 'ਤੇ ਲੱਗਿਆ ਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ | ਦੱਸਿਆ ਜਾ ਰਿਹਾ ਹੈ ਕਿ ਲੜਾਈ ਝਗੜਾ ਜ਼ਮੀਨ ਦੇ ਮਾਮਲੇ ਨੂੰ ਲੈ ਕੇ ਹੋਇਆ ਹੈ | ਥਾਣਾ ਸਦਰ ਪੁਲਿਸ ਨੇ ਉਕਤ ਮਾਮਲੇ ਵਿਚ ਬਲਜਿੰਦਰ ਸਿੰਘ ਵਾਸੀ ਪਿੰਡ ਦਮਨਹੇੜੀ ਿਖ਼ਲਾਫ਼ ਧਾਰਾ 307 ਸਣੇ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਪਾਤੜਾਂ, 16 ਜਨਵਰੀ (ਗੁਰਵਿੰਦਰ ਸਿੰਘ ਬੱਤਰਾ)-ਭਾਜਪਾ ਸਰਕਾਰ ਵਲੋਂ ਨਾਗਰਿਕਤਾ ਸੋਧ ਕਾਨੂੰਨ ਅਤੇ ਕੌਮੀ ਨਾਗਰਿਕ ਰਜਿਸਟਰ (ਐਨ.ਆਰ.ਸੀ.) ਿਖ਼ਲਾਫ਼ ਮੁਸਲਮਾਨ ਭਾਈਚਾਰੇ ਸਮੇਤ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਦੇ ਿਖ਼ਲਾਫ਼ ਰੋਸ ਮਾਰਚ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਬਸੰਤ ਪੰਚਮੀ ਸਾਲਾਨਾ ਜੋੜ ਮੇਲ ਦੀਆਂ ਤਿਆਰੀਆਂ ਸ਼ੁਰੂ

ਪਟਿਆਲਾ, 16 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ, ਜਿਸ ਤਹਿਤ ਅੱਜ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਮੰਗਾਂ ਨਾ ਮੰਨੇ ਜਾਣ 'ਤੇ ਮੁਲਾਜ਼ਮਾਂ ਵਲੋਂ ਰੋਸ ਮਾਰਚ

ਪਟਿਆਲਾ, 16 ਜਨਵਰੀ (ਅ.ਸ. ਆਹਲੂਵਾਲੀਆ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਕਮੇਟੀ ਜੰਗਲਾਤ, ਜੰਗਲੀ ਜੀਵ ਅਤੇ ਜੰਗਲਾਂ ਨਿਗਮ ਵਲੋਂ ਵਣ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਜੰਗਲਾਤ ਕਾਮਿਆਂ, ਜੰਗਲੀ ਜੀਵ ਅਤੇ ਜੰਗਲਾਤ ਨਿਗਮ ਕਰਮੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX