ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਮੋਗਾ

ਸਿਵਲ ਹਸਪਤਾਲ ਮੋਗਾ ਦੇ ਜੱਚਾ ਬੱਚਾ ਵਿਭਾਗ 'ਚ ਫ਼ਰਸ਼ 'ਤੇ ਜਨਮ ਲੈਣ ਵਾਲੇ ਬੱਚੇ ਦੀ ਹੋਈ ਮੌਤ

ਮੋਗਾ, 16 ਜਨਵਰੀ (ਗੁਰਤੇਜ ਸਿੰਘ)-ਬੀਤੀ 8 ਜਨਵਰੀ ਨੂੰ ਸਿਵਲ ਹਸਪਤਾਲ ਮੋਗਾ ਦੇ ਜੱਚਾ ਬੱਚਾ ਵਿਭਾਗ 'ਚ ਅਮਨਦੀਪ ਕੌਰ ਪਤਨੀ ਗੁਰਦੇਵ ਸਿੰਘ ਵਾਸੀ ਪਿੰਡ ਬਾਜੇ ਕੇ ਬੱਚੇ ਨੂੰ ਜਨੇਪੇ ਲਈ ਆਈ ਸੀ, ਪਰ 9 ਜਨਵਰੀ ਨੂੰ ਸਵੇਰੇ ਵੇਲੇ ਜਦ ਉਹ ਬਾਥਰੂਮ ਕਰਕੇ ਵਾਪਸ ਆ ਰਹੀ ਸੀ ਤਾਂ ...

ਪੂਰੀ ਖ਼ਬਰ »

ਫੂਡ ਸਪਲਾਈ ਵਿਭਾਗ ਨੇ ਖਪਤਕਾਰ ਅਧਿਕਾਰਾਂ ਬਾਰੇ ਐੱਨ. ਜੀ. ਓ. ਨੂੰ ਕੀਤਾ ਜਾਗਰੂਕ

ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮੇਜਰ ਜੀ. ਅੱੈਸ. ਕੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖਪਤਕਾਰ ਅਧਿਕਾਰਾਂ ਸਬੰਧੀ ਜਾਗਰੂਕ ਕਰਨ ਬਾਰੇ ਗ਼ੈਰ ਸਰਕਾਰੀ ਸੰਸਥਾਵਾਂ ਦੀ ਇਕ ਮੀਟਿੰਗ ਹੋਈ | ਮੀਟਿੰਗ ਵਿਚ ਐੱਸ.ਕੇ. ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਕਬਜ਼ਾ ਲੈਣ ਆਇਆ ਪਰਤਿਆ ਬੇਰੰਗ

ਮੋਗਾ, 16 ਜਨਵਰੀ (ਗੁਰਤੇਜ ਸਿੰਘ)-ਸਥਾਨਿਕ ਸ਼ਹਿਰ ਦੀ ਦੁਸਹਿਰਾ ਗਰਾਊਾਡ ਕੋਲ ਬਲਾਕ ਸੰਮਤੀ ਦੀਆਂ ਦੁਕਾਨਾਂ ਦੇ ਦੁਕਾਨਦਾਰਾਂ ਵਲੋਂ ਕਿਰਾਇਆ ਨਾ ਜਮਾਂ ਕਰਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਪੰਚਾਇਤ ਵਿਭਾਗ ਦੇ ਅਧਿਕਾਰੀ ਪੁਲਿਸ ਪਾਰਟੀ ਨਾਲ ਦੁਕਾਨਾਂ ਨੂੰ ਖਾਲੀ ...

ਪੂਰੀ ਖ਼ਬਰ »

ਚੇਅ. ਰਵਿੰਦਰ ਗੋਇਲ ਪੀ. ਐੱਚ. ਡੀ. ਦੀ ਡਿਗਰੀ ਨਾਲ ਸਨਮਾਨਿਤ

ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ)-ਸਿੱਖਿਆ ਅਤੇ ਸਮਾਜਿਕ ਕੰਮਾਂ ਵਿਚ ਆਪਣੀ ਵਿਲੱਖਣ ਯੋਗਦਾਨ ਕਾਰਨ ਬਾਲਜਬਰਿੱਜ ਯੂਨੀਵਰਸਿਟੀ ਡੋਮੀਨੀਕਾ ਵਲੋਂ ਰਵਿੰਦਰ ਗੋਇਲ ਸੀ. ਏ. ਨੂੰ ਪੀ.ਐੱਚ.ਡੀ. ਡਿਗਰੀ ਨਾਲ ਨਿਵਾਜਿਆ ਗਿਆ ਹੈ, ਕਿਸੇ ਨਿੱਜੀ ਜ਼ਰੂਰੀ ਰੁਝੇਵੇਂ ਕਾਰਨ ...

ਪੂਰੀ ਖ਼ਬਰ »

'ਦਵਾਈਆਂ ਤੋਂ ਬਿਨਾਂ ਸਿਹਤਮੰਦ ਜੀਵਨ' ਵਿਸ਼ੇ 'ਤੇ ਸੈਮੀਨਾਰ 19 ਨੂੰ

ਨਿਹਾਲ ਸਿੰਘ ਵਾਲਾ, 16 ਜਨਵਰੀ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬੀ ਫਾੳਾੂਡੇਸ਼ਨ ਨਿਹਾਲ ਸਿੰਘ ਵਾਲਾ ਵਲੋਂ 'ਦਵਾਈਆਂ ਤੋਂ ਬਿਨਾਂ ਸਿਹਤਮੰਦ ਜੀਵਨ, ਫਾਊਾਡੇਸ਼ਨ ਕੈਨੇਡਾ' ਦੇ ਸਹਿਯੋਗ ਨਾਲ 19 ਜਨਵਰੀ ਨੂੰ ਸਵੇਰੇ 10 ਵਜੇ ਤੋਂ ਗੁਰੂ ਗੋਬਿੰਦ ...

ਪੂਰੀ ਖ਼ਬਰ »

ਆਕਸਫੋਰਡ ਦੇ ਹੈਂਡਬਾਲ ਖਿਡਾਰੀ ਨੇ ਨੈਸ਼ਨਲ ਖੇਡਾਂ 'ਚ ਮਾਰੀ ਬਾਜ਼ੀ

ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਕਾ ਦੀ ਸੰਸਥਾ ਦੇ ਵਿਦਿਆਰਥੀ ਅਰਪਨਜੋਤ ਸਿੰਘ ਬਰਾੜ ਨੇ ਹੈਂਡਬਾਲ ਅੰਡਰ-19 ਦੇ ਨੈਸ਼ਨਲ ਪੱਧਰ ਦੇ ਮੁਕਾਬਲਿਆਂ ਵਿਚ ਪੰਜਾਬ ਦੀ ਟੀਮ ਨੂੰ ਦੂਜੀ ਪੁਜ਼ੀਸ਼ਨ ਹਾਸਲ ਕਰਵਾ ਕੇ 'ਆਕਸਫੋਰਡ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਲੜਕੀ ਤੋਂ ਮੋਬਾਈਲ ਖੋਹਿਆ

ਨਿਹਾਲ ਸਿੰਘ ਵਾਲਾ, 16 ਜਨਵਰੀ (ਟਿਵਾਣਾ, ਖਾਲਸਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਬਿਲਕੁਲ ਸਾਹਮਣੇ ਦੋ ਝਪਟਮਾਰ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਦਿਨ ਦਿਹਾੜੇ ਪੈਦਲ ਜਾ ਰਹੀ ਲੜਕੀ ਤੋਂ ਮੋਬਾਈਲ ਖੋਹ ਕੇ ਭੱਜਣ ਦਾ ਸਮਾਚਾਰ ਹੈ | ਜ਼ਿਕਰਯੋਗ ਹੈ ਕਿ ਸ਼ਹਿਰ ਨਿਹਾਲ ...

ਪੂਰੀ ਖ਼ਬਰ »

ਵਿਅਕਤੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ

ਮੋਗਾ, 16 ਜਨਵਰੀ (ਗੁਰਤੇਜ ਸਿੰਘ)-ਮਕਾਨ ਦੀ ਵੰਡ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਲੈ ਕੇ ਮੋਗਾ ਜ਼ਿਲ੍ਹੇ ਦੇ ਪਿੰਡ ਧਰਮ ਸਿੰਘ ਵਾਲਾ ਨਿਵਾਸੀ ਤੀਰਥ ਸਿੰਘ (26) ਪੁੱਤਰ ਰਣਜੀਤ ਸਿੰਘ ਨੇ ਬੀਤੇ ਦਿਨ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ | ਇਸ ...

ਪੂਰੀ ਖ਼ਬਰ »

ਸਟੇਡੀਅਮ 'ਚ ਕੁੱਟਮਾਰ ਅਤੇ ਗੋਲੀ ਚਲਾਉਣ 'ਤੇ ਪੰਦਰਾਂ ਨਾਮਜ਼ਦ

ਮੋਗਾ, 16 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਹਰਵਿੰਦਰ ਸਿੰਘ (31ਸਾਲ) ਪੁੱਤਰ ਅਜਾਇਬ ਸਿੰਘ ਵਾਸੀ ਧੂੜਕੋਟ ਰਣਸੀਂਹ ਬੀਤੇ ਕੱਲ੍ਹ ਆਪਣੀ ਟੀਮ ਨਾਲ ਡਰੋਲੀ ਭਾਈ ਦੇ ਸਟੇਡੀਅਮ ਵਿਖੇ ਕਬੱਡੀ ਦਾ ਮੈਚ ਖੇਡਣ ਲਈ ਗਿਆ ਸੀ | ਉਹ ਜਦੋਂ ਰਾਤ ਸਵਾ 9 ਵਜੇ ਦੇ ਕਰੀਬ ਆਪਣੀ ਟੀਮ ਨਾਲ ਖੇਡ ...

ਪੂਰੀ ਖ਼ਬਰ »

ਨੌਜਵਾਨ ਨੇ ਰੇਲ ਗੱਡੀ ਥੱਲੇ ਆ ਕੇ ਕੀਤੀ ਖ਼ੁਦਕੁਸ਼ੀ

ਮੋਗਾ, 16 ਜਨਵਰੀ (ਗੁਰਤੇਜ ਸਿੰਘ)-ਅੱਜ ਇਕ ਨੌਜਵਾਨ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਗੁਰਪ੍ਰੀਤ ਸਿੰਘ (22 ਸਾਲ) ਪੁੱਤਰ ਭਗਵਾਨ ਸਿੰਘ ਵਾਸੀ ਧੂੜਕੋਟ ਕਲਾਂ ਜੋ ਕਿ ਕੁਆਰਾ ਸੀ ਤੇ ਕਾਰ ਰਿਪੇਅਰ ਦਾ ਕੰਮ ਕਰਦਾ ਸੀ ਅਤੇ ਅੱਜ ਉਸ ਨੇ ਲੁਧਿਆਣਾ ਤੋਂ ਵਾਇਆ ਮੋਗਾ ਜਾਣ ਵਾਲੀ ਡੀ.ਐੱਮ.ਯੂ. ਰੇਲ ਗੱਡੀ ਬੁੱਘੀਪੁਰਾ ਫਾਟਕਾਂ ਦੇ ਨੇੜੇ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ | ਇਸ ਸਬੰਧੀ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪਿਛਲੇ ਕੁੱਝ ਦਿਨਾਂ ਤੋਂ ਚੁੱਪ-ਚਾਪ ਰਹਿੰਦਾ ਸੀ ਅਤੇ ਉਸ ਨੇ ਖ਼ੁਦਕੁਸ਼ੀ ਕਿਉਂ ਕੀਤੀ ਇਸ ਬਾਰੇ ਉਨ੍ਹਾਂ ਨੂੰ ਵੀ ਕੋਈ ਇਲਮ ਨਹੀਂ | ਰੇਲਵੇ ਪੁਲਿਸ ਨੂੰ ਪਤਾ ਲੱਗਣ ਤੇ ਸਹਾਇਕ ਥਾਣੇਦਾਰ ਪਿਆਰਾ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਨੇ ਸਮਾਜ ਸੇਵਾ ਸੁਸਾਇਟੀ ਦੀ ਮਦਦ ਨਾਲ ਮਿ੍ਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਮੋਗਾ ਪਹੁੰਚਾਇਆ | ਜਿੱਥੇ ਪਰਿਵਾਰ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਪੁਲਿਸ ਨੇ ਮਿ੍ਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ |

ਖ਼ਬਰ ਸ਼ੇਅਰ ਕਰੋ

 

ਇਲੈਕਟ੍ਰੋ ਹੋਮਿਓਪੈਥਿਕ ਕੈਂਪ ਲਗਾਇਆ

ਨਿਹਾਲ ਸਿੰਘ ਵਾਲਾ, 16 ਜਨਵਰੀ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਤਖ਼ਤੂਪੁਰਾ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਮਨਾਏ ਗਏ ਮਾਘੀ ਮੇਲੇ ਮੌਕੇ ਸਿੱਧੂ ਇਲੈਕਟਰੋ ਹੋਮਿਓਪੈਥਿਕ ਕਲੀਨਿਕ ਨੰਗਲ ਵਲੋਂ ਇਕ ਰੋਜ਼ਾ ...

ਪੂਰੀ ਖ਼ਬਰ »

ਪ੍ਰਮਾਤਮਾ ਦਾ ਨਾਮ ਜਪਣ ਨਾਲ ਅਕਾਲ ਪੁਰਖ ਸਾਰੇ ਗੁਨਾਹ ਬਖ਼ਸ਼ ਦਿੰਦਾ ਹੈ-ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 16 ਜਨਵਰੀ (ਬਲਰਾਜ ਸਿੰਗਲਾ)- ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਮੁਗ਼ਲ ਸਾਮਰਾਜ ਿਖ਼ਲਾਫ਼ ਆਖ਼ਰੀ ਤੇ ਨਿਰਨਾਇਕ ਯੁੱਧ ਕਰਦਿਆਂ ਸ਼ਹੀਦੀਆਂ ...

ਪੂਰੀ ਖ਼ਬਰ »

ਯੂਨੀਕ ਸਕੂਲ ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਹਾਸਲ ਕੀਤਾ

ਸਮਾਲਸਰ, 16 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਯੂਨੀਕ ਸਕੂਲ ਆਫ਼ ਸੀਨੀਅਰ ਸੈਕੰਡਰੀ ਸਟੱਡੀਜ ਦੇ ਵਿਦਿਆਰਥੀਆਂ ਨੇ ਦਿੱਲੀ ਵਿਚ ਗਾਜੀਆਬਾਦ ਵਿਖੇ ਹੋਏ ਸੀਨੀਅਰ ਫੈਡਰੇਸ਼ਨ ਕੱਪ ਸੈਸਟੋਬਾਲ ਕੋਚ ਸਵਰਨਜੀਤ ਸਿੰਘ ਦੀ ਅਗਵਾਈ ਹੇਠ ਭਾਗ ਲੈਂਦੇ ਹੋਏ ਸ਼ਾਨਦਾਰ ...

ਪੂਰੀ ਖ਼ਬਰ »

ਕਿਚਲੂ ਸਕੂਲ ਵਿਖੇ ਸੜਕ ਸੁਰੱਖਿਆ ਹਫ਼ਤੇ ਤਹਿਤ ਸੈਮੀਨਾਰ ਕਰਵਾਇਆ

ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ)-ਐੱਸ. ਐੱਸ. ਪੀ. ਮੋਗਾ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 31ਵਾਂ ਸੜਕ ਸੁਰੱਖਿਆ ਹਫ਼ਤੇ ਦੇ ਸਬੰਧ ਵਿਚ ਛੇਵੇਂ ਦਿਨ ਡਾ. ਸੈਫੂਦੀਨ ਕਿਚਲੂ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਸੈਮੀਨਾਰ ...

ਪੂਰੀ ਖ਼ਬਰ »

ਟ੍ਰੈਫਿਕ ਹਫ਼ਤੇ ਦੌਰਾਨ ਸਕੂਲੀ ਡਰਾਈਵਰਾਂ ਦੀਆਂ ਅੱਖਾਂ ਚੈੱਕ ਕੀਤੀਆਂ

ਕੋਟ ਈਸੇ ਖਾਂ, 16 ਜਨਵਰੀ (ਨਿਰਮਲ ਸਿੰਘ ਕਾਲੜਾ)-ਡਿਪਟੀ ਕਮਿਸ਼ਨਰ ਮੋਗਾ ਤੇ ਸਿਵਲ ਸਰਜਨ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਕੇਸ਼ ਬਾਲੀ ਦੀ ਅਗਵਾਈ ਹੇਠ ਟ੍ਰੈਫਿਕ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਤਹਿਤ ਹੇਮਕੁੰਟ ਪਬਲਿਕ ਸਕੂਲ, ਡੀ. ...

ਪੂਰੀ ਖ਼ਬਰ »

ਡੀ. ਟੀ. ਐੱਫ. ਵਲੋਂ ਅਧਿਆਪਕਾਂ ਦੇ ਪਰਖ ਕਾਲ 'ਚ ਵਾਧਾ ਕਰਨ ਦਾ ਵਿਰੋਧ

ਨਿਹਾਲ ਸਿੰਘ ਵਾਲਾ, 16 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਅਮਨਦੀਪ ਮਾਛੀਕੇ ਤੇ ਸਕੱਤਰ ਹੀਰਾ ਸਿੰਘ ਢਿੱਲੋਂ ਨੇ ਐਸ. ਐਸ. ਏ./ਰਮਸਾ ਨਾਲ ਸਬੰਧਿਤ 21 ਅਧਿਆਪਕਾਂ ਦੇ ਬੋਰਡ ...

ਪੂਰੀ ਖ਼ਬਰ »

ਮਾਘੀ ਮੇਲਾ ਤਖ਼ਤੂਪੁਰਾ ਸਾਹਿਬ ਵਿਖੇ ਸਜਾਏ ਧਾਰਮਿਕ ਦਿਵਾਨਾਂ ਦੇ ਦੂਸਰੇ ਦਿਨ ਵੀ ਸੰਗਤਾਂ ਨੇ ਭਰੀ ਹਾਜ਼ਰੀ

ਨਿਹਾਲ ਸਿੰਘ ਵਾਲਾ, 16 ਜਨਵਰੀ (ਸੁਖਦੇਵ ਸਿੰਘ ਖਾਲਸਾ)-ਦਰਬਾਰ ਸੰਪਰਦਾਇ ਲੋਪੋ ਵਲੋਂ ਸ੍ਰੀ ਤਖ਼ਤੂਪੁਰਾ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ 'ਚ ਮਨਾਏ ਜਾਣ ਵਾਲੇ ਚਾਰ ਰੋਜ਼ਾ ਮਾਘੀ ਮੇਲੇ ਦੌਰਾਨ ਧਾਰਮਿਕ ਦੀਵਾਨ ਸਜਾਏ ਗਏ | ਇਨ੍ਹਾਂ ਦਿਵਾਨਾਂ ਦੀ ਅਰੰਭਤਾ ਨੂੰ ਲੈ ਕੇ ...

ਪੂਰੀ ਖ਼ਬਰ »

ਕਿਸਾਨ ਹੀ ਨਾ ਬਚਿਆ ਤਾਂ ਕਿਸੇ ਵੀ ਨਹੀਂ ਬਚਣਾ- ਬਹਿਰਾਮ ਕੇ

ਕੋਟ ਈਸੇ ਖਾਂ, 16 ਜਨਵਰੀ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬਹਿਰਾਮ ਕੇ ਅਤੇ ਲਖਵੀਰ ਸਿੰਘ ਨੇ ਪੈ੍ਰੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕਣਕ ਅਤੇ ਝੋਨੇ ਦੀ ਸਰਕਾਰੀ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਭੂ ਮਿਲਣੈ ਕਾ ਚਾਉ ਵਿਖੇ ਭਾਈ ਸੇਵਾ ਸਿੰਘ ਤਰਮਲਾ ਅਕੈਡਮੀ ਦਾ ਨੀਂਹ ਪੱਥਰ ਰੱਖਿਆ

ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਪ੍ਰਭੂ ਮਿਲਣੈ ਕਾ ਚਾਓ ਰੌਲੀ ਰੋਡ ਮੋਗਾ ਦੇ ਬਾਨੀ ਭਾਈ ਸਾਹਿਬ ਭਾਈ ਸੇਵਾ ਸਿੰਘ ਤਰਮਾਲਾ ਵਲੋਂ ਵਰੋਸਾਏ ਹੋਏ ਭਾਈ ਦਲਬੀਰ ਸਿੰਘ ਤਰਮਾਲਾ ਦੀ ਸੁਚੱਜੀ ਅਗਵਾਈ ਹੇਠ ਭਾਈ ਸੇਵਾ ਸਿੰਘ ਤਰਮਾਲਾ ਅਕੈਡਮੀ ਦਾ ਨੀਂਹ ਪੱਥਰ ...

ਪੂਰੀ ਖ਼ਬਰ »

ਗੁਰਿੰਦਰਪਾਲ ਸਿੰਘ ਬਿੱਲਾ ਦੀ ਨਿਯੁਕਤੀ ਸ਼ਲਾਘਾਯੋਗ- ਸੱਗੂ, ਚੀਮਾ

ਮੋਗਾ, 16 ਜਨਵਰੀ (ਅਮਰਜੀਤ ਸਿੰਘ ਸੰਧੂ)-ਕਾਂਗਰਸ ਪਾਰਟੀ ਦੇ ਓ.ਬੀ.ਸੀ. ਵਿੰਗ ਦੇ ਸੂਬਾ ਵਾਈਸ ਚੇਅਰਮੈਨ ਸੋਹਨ ਸਿੰਘ ਸੱਗੂ ਅਤੇ ਸੂਬਾ ਸਕੱਤਰ ਗੁਰਪ੍ਰੀਤਮ ਸਿੰਘ ਚੀਮਾ ਨੇ ਗੁਰਿੰਦਰਪਾਲ ਸਿੰਘ ਬਿੱਲਾ ਨੂੰ ਪੰਜਾਬ ਪਛੜੀਆਂ ਸ਼ੇ੍ਰਣੀਆਂ ਦੇ ਕਮਿਸ਼ਨ ਦਾ ਵਾਈਸ ...

ਪੂਰੀ ਖ਼ਬਰ »

ਸਵ. ਨਿਰੰਜਨ ਦਾਸ ਗਰੋਵਰ ਦੀ ਬਰਸੀ ਮਨਾਈ

ਧਰਮਕੋਟ, 16 ਜਨਵਰੀ (ਪਰਮਜੀਤ ਸਿੰਘ)-ਸਵ. ਲਾਲਾ ਨਿਰੰਜਨ ਦਾਸ ਗਰੋਵਰ ਦੇ ਪਰਿਵਾਰ ਵਲੋਂ ਉਨ੍ਹਾਂ ਦੀ ਯਾਦ ਨੂੰ ਸਮਰਪਿਤ 150 ਕੰਬਲ ਵੰਡ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੀ ਨੰੂਹ ਏਕਤਾ ਗਰੋਵਰ, ਪੁੱਤਰ ਸਾਹਿਲ ਗਰੋਵਰ, ਧੀ ਨੀਲਮ ਅਰੋੜਾ, ਦਾਮਾਦ ...

ਪੂਰੀ ਖ਼ਬਰ »

ਫਿਲਫੌਟ ਦੀ ਵਿਦਿਆਰਥਣ ਮਨਦੀਪ ਕੌਰ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ)-ਫਿਲਫੌਟ ਸੰਸਥਾ ਜੋ ਕਿ ਮੋਗੇ ਦੀ ਮੰਨੀ ਪ੍ਰਮੰਨੀ ਆਇਲਟਸ ਟ੍ਰੇਨਿੰਗ ਸੰਸਥਾ ਹੈ, ਨੇ ਥੋੜ੍ਹੇ ਜਿਹੇ ਸਮੇਂ ਵਿਚ ਹੀ ਆਪਣੇ ਸ਼ਾਨਦਾਰ ਨਤੀਜਿਆਂ ਕਰਕੇ ਬੱਧਨੀ ਕਲਾਂ ਵਿਚ ਵੀ ਆਪਣਾ ਨਾਂਅ ਬਣਾ ਲਿਆ ਹੈ¢ ਸੰਸਥਾ ਵਿਚ ਵਿਦਿਆਰਥੀਆਂ ...

ਪੂਰੀ ਖ਼ਬਰ »

ਅਰਮਾਨ ਏ ਟੂ ਜ਼ੈੱਡ ਨੇ ਕੈਨੇਡਾ ਦਾ ਮਲਟੀਪਲ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 16 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਤੇ' ਸਥਿਤ ਸੰਸਥਾ ਅਰਮਾਨ ਏ ਟੂ ਜੈੱਡ ਦੇ ਐੱਮ. ਡੀ. ਜਸਵਿੰਦਰ ਸਿੰਘ ਬਰਾੜ ਅਤੇ ਹਰਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੰਸਥਾ ਵਲੋਂ ਪ੍ਰੇਮ ਚੰਦ ਵਾਸੀ ਜੈ ਸਿੰਘ ਵਾਲਾ ਦਾ ਕੈਨੇਡਾ ਦਾ 10 ...

ਪੂਰੀ ਖ਼ਬਰ »

ਮੈਡੀਕਲ ਚੈੱਕਅਪ ਤੇ ਕੌਾਸਿਲੰਗ ਕੈਂਪ ਲਗਾਇਆ

ਮੋਗਾ, 16 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਨਸ਼ਾ ਕਰਨ ਵਾਲੇ ਨੌਜਵਾਨ ਨੂੰ ਨਸ਼ੇ ਤੋਂ ਤੌਬਾ ਕਰਵਾਉਣ ਲਈ ਸੁੱਖ ਹਸਪਤਾਲ ਤੇ ਨਸ਼ਾ ਛੁਡਾਊ ਕੇਂਦਰ ਵਲੋਂ ਇੰਟੀਗਰੇਟਿਡ ਕੌਾਸਿਲੰਗ ਐਾਡ ਟੈਸਟਿੰਗ ਸੈਂਟਰ ਵਿਸਲ ਹਸਪਤਾਲ ਮੋਗਾ ਦੀ ਸਹਾਇਤਾ ਨਾਲ ਇਕ ਮੈਡੀਕਲ ਚੈੱਕਅਪ ...

ਪੂਰੀ ਖ਼ਬਰ »

ਐੱਸ. ਐੱਫ. ਸੀ. ਸਕੂਲ 'ਚ ਪੋਸਟਰ ਮੁਕਾਬਲੇ ਕਰਵਾਏ

ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ)-ਐੱਸ. ਐੱਫ. ਸੀ. ਕਾਨਵੈਂਟ ਸਕੂਲ 'ਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ਦਾ ਵਿਸ਼ਾ ਭਿ੍ਸ਼ਟਾਚਾਰ ਵਿਰੁੱਧ ਸੀ | ਇਸ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੇ ਡਾਇਰੈਕਟਰ ਅਭਿਸ਼ੇਕ ਜਿੰਦਲ ਨੇ ਕਿਹਾ ਕਿ ਇਹੋ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਮੋਗਾ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਮੋਗਾ, 16 ਜਨਵਰੀ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਗੋਬਿੰਦ ਸਿੰਘ ਤੇ ਡਾ. ਮਨਪ੍ਰੀਤ ਕੌਰ ਨੇ ਰਾਸ਼ਟਰੀ ਵੋਟਰ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਵੋਟ ਦੀ ਮਹੱਤਤਾ ਬਾਰੇ ਦੱਸਿਆ | ਇਸ ...

ਪੂਰੀ ਖ਼ਬਰ »

ਫੂਲ ਚੰਦ ਮਿੱਤਲ ਨਹੀਂ ਰਹੇ

ਬਾਘਾ ਪੁਰਾਣਾ, 16 ਜਨਵਰੀ (ਬਲਰਾਜ ਸਿੰਗਲਾ)-ਪ੍ਰੈੱਸ ਕਲੱਬ ਬਾਘਾ ਪੁਰਾਣਾ ਦੇ ਪ੍ਰਧਾਨ ਗਿਆਨ ਚੰਦ ਮਿੱਤਲ ਦੇ ਛੋਟੇ ਭਰਾ ਤੇ ਮੋਹਿਤ ਮਿੱਤਲ ਦੇ ਪਿਤਾ ਫੂਲ ਚੰਦ ਮਿੱਤਲ (52 ਸਾਲ) ਸਪੁੱਤਰ ਰਾਮ ਭਗਤ ਮਿੱਤਲ ਜੋ ਕੁਝ ਸਮਾਂ ਬਿਮਾਰ ਰਹਿਣ ਸਦਕਾ ਅੱਜ ਬੇਵਕਤੀ ਸਦੀਵੀ ਵਿਛੋੜਾ ...

ਪੂਰੀ ਖ਼ਬਰ »

ਦਸਮੇਸ਼ ਸਕੂਲ 'ਚ ਅੰਮਿ੍ਤਧਾਰੀ ਬੱਚਿਆਂ ਦਾ ਸਨਮਾਨ

ਕਿਸ਼ਨਪੁਰਾ ਕਲਾਂ, 16 ਜਨਵਰੀ (ਅਮੋਲਕ ਸਿੰਘ ਕਲਸੀ)-ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ਰਜਿ. ਚੰਡੀਗੜ੍ਹ ਵਲੋਂ ਅੰਮਿ੍ਤਧਾਰੀ, ਕੇਸ ਰੱਖਣ ਵਾਲੇ ਤੇ ਸਹਿਜ ਪਾਠ ਸੰਪੂਰਨ ਕਰਨ ਵਾਲੀਆਂ ਦੋ ਲੜਕੀਆਂ ਪਵਨਵੀਰ ਕੌਰ ਪੁੱਤਰੀ ...

ਪੂਰੀ ਖ਼ਬਰ »

ਸਿੱਖਿਆ ਅਫ਼ਸਰਾਂ ਦੀ ਮੀਟਿੰਗ ਹੋਈ

ਮੋਗਾ, 16 ਜਨਵਰੀ (ਜਸਪਾਲ ਸਿੰਘ ਬੱਬੀ)-ਸਿੱਖਿਆ ਸਕੱਤਰ ਪੰਜਾਬ ਵਲੋਂ ਮਿਸ਼ਨ ਸ਼ਤ ਪ੍ਰਤੀਸ਼ਤ ਦੀ ਪ੍ਰਾਪਤੀ ਹਿਤ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜਸਪਾਲ ਸਿੰਘ ਔਲਖ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਡੀ. ਈ. ਓ. ਐਲੀਮੈਂਟਰੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ...

ਪੂਰੀ ਖ਼ਬਰ »

ਐੱਚ. ਕੇ. ਐੱਸ. ਸਕੂਲ ਦੀਆਂ ਵਿਦਿਆਰਥਣਾਂ ਦਾ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਸਮਾਲਸਰ, 16 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਨਜ਼ਦੀਕੀ ਕਸਬੇ ਸਮਾਲਸਰ 'ਚ ਲੰਡੇ ਰੋਡ 'ਤੇ ਸਥਿਤ ਉੱਘੇ ਸਮਾਜ ਸੇਵੀ ਸਵ: ਹੈੱਡ ਮਾਸਟਰ ਕਰਤਾਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸੈਸਟੋ ਬਾਲ ਮੁਕਾਬਲਿਆਂ ਵਿਚ ਅਹਿਮ ਪ੍ਰਾਪਤੀਆਂ ...

ਪੂਰੀ ਖ਼ਬਰ »

ਸਵ. ਸੁਰਜੀਤ ਕੌਰ ਕਿੰਗਰਾ ਨੂੰ ਸ਼ਰਧਾਂਜਲੀਆਂ ਭੇਟ

ਸਮਾਧ ਭਾਈ, 16 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਸਮਾਧ ਭਾਈ ਦੇ ਸਾਬਕਾ ਸਰਪੰਚ ਧਨਇੰਦਰ ਸਿੰਘ ਕਿੰਗਰਾ ਜਿਨ੍ਹਾਂ ਦੀ ਮਾਤਾ ਸੁਰਜੀਤ ਕੌਰ ਕਿੰਗਰਾ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਨਮਿੱਤ ਰੱਖੇ ਗਏ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਸਵੈ-ਰੋਜ਼ਗਾਰ ਸਿਖ਼ਲਾਈ ਸੰਸਥਾ ਮੋਗਾ ਨੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਮੋਗਾ, 16 ਜਨਵਰੀ (ਜਸਪਾਲ ਸਿੰਘ ਬੱਬੀ)-ਦੁੱਨੇਕੇ ਵਿਖੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਚੱਲ ਰਹੀ ਦਿਹਾਤੀ ਸਵੈ-ਰੋਜ਼ਗਾਰ ਸਿਖ਼ਲਾਈ ਸੰਸਥਾ (ਆਰਸੇਟੀ) ਵਲੋਂ ਡਾਇਰੈਕਟਰ ਵਿਕਾਸ ਡੱਡਵਾਲ, ਫੈਕਲਟੀ ਮੈਂਬਰ ਬੈਂਕ ਅਧਿਕਾਰੀ ਸੀ. ਪੀ. ਸਿੰਘ, ਟਰੇਨਰ ਸੁਨੀਤਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪੰਜਾਬ 'ਚ ਤਰੱਕੀ ਦੀ ਧੀਮੀ ਹਾਲਤ ਲਈ ਅਕਾਲੀ ਤੇ ਕਾਂਗਰਸ ਸਰਕਾਰਾਂ ਜ਼ਿੰਮੇਵਾਰ- ਬਾਵਾ

ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਚੰਗੀ ਉਪਜਾਊ ਧਰਤੀ ਕਾਰਨ ਪੰਜਾਬ ਭਾਰਤ ਦਾ ਮੋਹਰੀ ਸੂਬਾ ਹੈ ਪਰ ਪੰਜਾਬ ਵਿਚ ਤਰੱਕੀ ਦੀ ਬਣਤਰ ਦਿਨੋਂ ਦਿਨ ਗਿਰਾਵਟ ਵੱਲ ਜਾ ਰਹੀ ਹੈ ਜੋ ਹਰ ਪੰਜਾਬੀ ਲਈ ਬਹੁਤ ਹੀ ਫ਼ਿਕਰ ਵਾਲੀ ਗੱਲ ਹੈ | ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ ਐੱਨ.ਐੱਸ.ਕਿਊ.ਐੱਫ. ਸਕੀਮ

ਜਲਾਲਾਬਾਦ, 16 ਜਨਵਰੀ (ਕਰਨ ਚੁਚਰਾ)-ਨਿਪੁੰਨ ਭਾਰਤ ਮਿਸ਼ਨ ਨੂੰ ਸਮਰਪਿਤ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮ ਵਰਕ ਸਕੀਮ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ | ਇਸ ਟੂਰ ਦੀ ਰਵਾਨਗੀ ...

ਪੂਰੀ ਖ਼ਬਰ »

ਐੱਸ.ਬੀ.ਐੱਸ. ਸਟੇਟ ਟੈਕਨੀਕਲ ਕੈਂਪਸ ਦੇ ਬਾਹਰ ਲਗਾਇਆ ਚਾਹ ਦਾ ਲੰਗਰ

ਫ਼ਿਰੋਜ਼ਪੁਰ, 16 ਜਨਵਰੀ (ਜਸਵਿੰਦਰ ਸਿੰਘ ਸੰਧੂ)- ਐੱਸ. ਬੀ. ਐੱਸ. ਸਟੇਟ ਟੈਕਨੀਕਲ ਕੈਂਪਸ ਦੇ ਬਾਹਰ ਕਾਲਜ ਦੇ ਮੁਲਾਜ਼ਮ ਵਰਗ ਵਲੋਂ ਮਾਘੀ ਦੇ ਤਿਉਹਾਰ 'ਤੇ ਚਾਹ ਦਾ ਲੰਗਰ ਲਗਾਇਆ ਗਿਆ ਹੈ | ਇਸ ਦੌਰਾਨ ਸਿਵਲ, ਬਿਜਲੀ ਮੈਨਟੀਨੈਂਸ ਵਿਭਾਗ ਤੇ ਸਕਿਊਰਿਟੀ ਗਾਰਡ, ਮਾਲੀ, ...

ਪੂਰੀ ਖ਼ਬਰ »

ਸੇਵਾ-ਮੁਕਤ ਅਫ਼ਸਰ ਐਸੋਸੀਏਸ਼ਨ ਨੇ ਵਿਦਿਆਰਥੀਆਂ ਨੂੰ ਵੰਡੀਆਂ ਜਰਸੀਆਂ

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)-ਸੇਵਾ-ਮੁਕਤ ਅਫ਼ਸਰ ਐਸੋਸੀਏਸ਼ਨ ਜ਼ਿਲ੍ਹਾ ਫਾਜ਼ਿਲਕਾ ਵਲੋਂ ਐੱਸ. ਡੀ. ਗਰਲਜ਼ ਪ੍ਰਾਇਮਰੀ ਸਕੂਲ ਫ਼ਾਜ਼ਿਲਕਾ ਦੇ ਸਮੂਹ 57 ਵਿਦਿਆਰਥੀਆਂ ਨੂੰ ਗਰਮ ਜਰਸੀਆਂ ਦੀ ਵੰਡ ਕੀਤੀ ਗਈ | ਐਸੋਸੀਏਸ਼ਨ ਦੇ ਪ੍ਰਧਾਨ ਇੰਜੀਨੀਅਰ ...

ਪੂਰੀ ਖ਼ਬਰ »

ਅਰੋੜ ਵੰਸ਼ ਸਭਾ ਨੇ ਬੱਚਿਆਂ ਨੂੰ ਵੰਡੀਆਂ ਜਰਸੀਆਂ

ਜਲਾਲਾਬਾਦ, 16 ਜਨਵਰੀ (ਕਰਨ ਚੁਚਰਾ)-ਅਰੋੜਵੰਸ਼ ਸਭਾ ਜਲਾਲਾਬਾਦ ਵਲੋਂ ਪ੍ਰਧਾਨ ਖ਼ਰੈਤੀ ਲਾਲ ਮੋਂਗਾ ਕੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਸਿਟੀ ਸਕੂਲ ਵਿਖੇ ਇਕ ਸਾਦਾ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਦੌਰਾਨ ਸਕੂਲ ਸਟਾਫ਼ ਦੀ ਮੌਜੂਦਗੀ 'ਚ ਸਰਦੀ ਨੂੰ ...

ਪੂਰੀ ਖ਼ਬਰ »

ਰਾਮਪੁਰਾ ਨਰਾਇਣ ਪੁਰਾ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ

ਸੀਤੋ ਗੁੰਨ੍ਹੋਂ, 16 ਜਨਵਰੀ (ਬਲਜਿੰਦਰ ਸਿੰਘ ਭਿੰਦਾ)-ਨੌਜਵਾਨਾਂ ਅਤੇ ਬੱਚਿਆਂ ਨੂੰ ਸਿੱਖੀ ਸਰੂਪ ਨਾਲ ਜੋੜਨ ਦੇ ਮਨੋਰਥ ਨਾਲ ਪਿੰਡ ਰਾਮਪੁਰਾ ਨਰਾਇਣ ਪੁਰਾ ਵਿਖੇ ਬਾਬਾ ਜੋਗਿੰਦਰ ਨੰਦ ਜੀ ਦੇ ਸਹਿਯੋਗ ਸਦਕਾ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜ਼ਿਆਦਾ ਠੰਢ ਪੈਣ ਕਾਰਨ ਪਸ਼ੂਆਂ ਦੀ ਦੁੱਧ ਪੈਦਾਵਾਰ 'ਤੇ ਪੈਂਦਾ ਹੈ ਅਸਰ-ਡਾ: ਗਰੋਵਰ

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)-ਸਰਦੀਆਂ ਦੇ ਮੌਸਮ 'ਚ ਲਵੇਰਿਆਂ ਦੀ ਦੇਖ-ਭਾਲ ਲਈ ਪਸ਼ੂ ਪਾਲਣ ਵਿਭਾਗ ਨੇ ਪਸ਼ੂ ਪਾਲਕਾਂ ਨਾਲ ਕੁੱਝ ਸੁਝਾਅ ਸਾਂਝੇ ਕੀਤੇ ਹਨ | ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਰਾਕੇਸ਼ ਗਰੋਵਰ ਨੇ ਕਿਹਾ ਕਿ ਸਰਦੀ ਦੀ ਰੁੱਤ ...

ਪੂਰੀ ਖ਼ਬਰ »

ਵਟਸਐਪ ਨੇ ਕਰਵਾਏ ਵਿੱਛੜੇ ਭੈਣ-ਭਰਾਵਾਂ ਦੇ ਮੇਲ

ਸ੍ਰੀ ਗੰਗਾਨਗਰ, 16 ਜਨਵਰੀ (ਦਵਿੰਦਰਜੀਤ ਸਿੰਘ)-ਤਕਨਾਲੌਜੀ ਦਾ ਯੁੱਗ ਜਿੱਥੇ ਦੁਨੀਆ ਨੂੰ ਨਿੱਤ ਨਵੀਆਂ ਮੰਜ਼ਿਲਾਂ ਵੱਲ ਲਿਜਾ ਰਿਹਾ ਹੈ, ਉੱਥੇ ਹੀ ਇਹ ਤਕਨਾਲੌਜੀ ਦਾ ਯੁੱਗ ਦਹਾਕਿਆਂ ਤੋਂ ਵਿੱਛੜਿਆਂ ਦੇ ਮੇਲ ਵੀ ਕਰਵਾ ਰਿਹਾ ਹੈ ਜਿਸ ਨੇ ਦੁਨੀਆ ਨੂੰ ਇਕ ਮੰਚ 'ਤੇ ਲਿਆ ...

ਪੂਰੀ ਖ਼ਬਰ »

ਵਾਹਿਗੁਰੂ ਕਾਲਜ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਅਬੋਹਰ, 16 ਜਨਵਰੀ (ਕੁਲਦੀਪ ਸਿੰਘ ਸੰਧੂ)-ਵਾਹਿਗੁਰੂ ਕਾਲਜ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਹੋਏ ਵਿਬਗਿਓਰ ਇੰਟਰਨੈਸ਼ਨਲ ਟੈੱਸਟ ਦੇ ਆਡੀਸ਼ਨ ਰਾਊਾਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣਾ ਸੁਰੱਖਿਅਤ ਸਥਾਨ ਹਾਸਲ ਕੀਤਾ ਹੈ, ਜਿਸ ਤਹਿਤ ਜੱਜਦੀਪ ਸਿੰਘ ਨੇ ਸੰਗੀਤ ...

ਪੂਰੀ ਖ਼ਬਰ »

ਪੰਜਾਬ ਟੀਚਰ ਐਾਡ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਟੀਚਰ ਐਾਡ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਇਕਾਈ ਫਾਜ਼ਿਲਕਾ ਦੀ ਮੀਟਿੰਗ ਜ਼ਿਲ੍ਹਾ ਆਗੂ ਭਗਵੰਤ ਸਿੰਘ ਅਤੇ ਵਿਸ਼ਾਲ ਭਠੇਜਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਐਸੋਸੀਏਸ਼ਨ ਦੇ ਸੂਬਾਈ ਆਗੂ ਗੁਰਪ੍ਰੀਤ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਫ਼ਾਜ਼ਿਲਕਾ, 16 ਜਨਵਰੀ (ਅਮਰਜੀਤ ਸ਼ਰਮਾ)-ਸਟਾਰ ਹੈਲਥ ਐਾਡ ਐਲਾਈਡ ਇੰਸ਼ੋਰੈਂਸ ਕੰਪਨੀ ਵਲੋਂ ਸਥਾਨਕ ਦਫ਼ਤਰ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਬਰਾਂਚ ਮੈਨੇਜਰ ਰਾਹੁਲ ਸੇਤੀਆ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਕੰਪਨੀ ਦੇ ਰਿਜਨਲ ਮੈਨੇਜਰ ਏ. ਐੱਸ. ਬੇਦੀ ਨੇ ...

ਪੂਰੀ ਖ਼ਬਰ »

ਜਗਰੂਪ ਸਿੰਘ ਨੇ ਸਕੱਤਰ ਮਾਰਕੀਟ ਕਮੇਟੀ ਅਬੋਹਰ ਦਾ ਵਾਧੂ ਚਾਰਜ ਸੰਭਾਲਿਆ

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)-ਸਕੱਤਰ ਮਾਰਕੀਟ ਕਮੇਟੀ ਫ਼ਾਜ਼ਿਲਕਾ ਜਗਰੂਪ ਸਿੰਘ ਨੂੰ ਸੁਲੋਧ ਕੁਮਾਰ ਬਿਸ਼ਨੋਈ ਸਕੱਤਰ ਮਾਰਕੀਟ ਕਮੇਟੀ ਅਬੋਹਰ ਦੇ ਪੱਦ-ਉੱਨਤ ਹੋਣ ਤੋਂ ਬਾਅਦ ਅਬੋਹਰ ਮਾਰਕੀਟ ਕਮੇਟੀ ਦੇ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਪੁਲਿਸ ਅੜਿੱਕੇ

ਫ਼ਿਰੋਜ਼ਪੁਰ, 16 ਜਨਵਰੀ (ਕੰਵਰਜੀਤ ਸਿੰਘ ਜੈਂਟੀ)- ਦੋਪਹੀਆ ਵਾਹਨ ਚੋਰੀ ਦੀਆਂ ਘਟਨਾਵਾਂ ਪਿਛਲੇ ਕੁਝ ਦਿਨਾਂ 'ਚ ਵੱਖ-ਵੱਖ ਥਾਵਾਂ 'ਤੇ ਵਾਪਰੀਆਂ ਸਨ, ਜਿਸ ਸਬੰਧੀ ਪੁਲਿਸ ਵਲੋਂ ਆਪਣੇ ਪੱਧਰ 'ਤੇ ਸਖ਼ਤੀ ਵਰਤੀ ਜਾ ਰਹੀ ਹੈ, ਜਿਸ ਤਹਿਤ ਥਾਣਾ ਸਿਟੀ ਫ਼ਿਰੋਜ਼ਪੁਰ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX