ਤਾਜਾ ਖ਼ਬਰਾਂ


ਪੰਜਾਬ ਦੇ ਡੀ.ਜੀ.ਪੀ. ਨੂੰ ਮਿਲੇ ਚਰਨਜੀਤ ਸਿੰਘ ਚੰਨੀ
. . .  2 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨਾਲ ਮੁਲਾਕਾਤ ...
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  8 minutes ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  20 minutes ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  23 minutes ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  29 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  33 minutes ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
. . .  34 minutes ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਊਧਮ ਸਿੰਘ ਦੇ ਰਾਗੀ ਜਥੇ ...
ਰਾਹੁਲ ਗਾਂਧੀ ਅਤੇ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  43 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...
ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਚੱਕੀ ਦਰਿਆ 'ਚ ਪੈਰ ਫਿਸਲ ਕੇ 25 ਸਾਲਾ ਨੌਜਵਾਨ ਡੁੱਬਿਆ...
. . .  51 minutes ago
ਪਠਾਨਕੋਟ 20 ਸਤੰਬਰ (ਸੰਧੂ ) ਪਠਾਨਕੋਟ ਦੇ ਬਿਲਕੁਲ ਨਾਲ ਵਗਦੇ ਚੱਕੀ ਦਰਿਆ ਵਿਚ ਹਿਮਾਚਲ ਵਾਲੇ ਪਾਸਿਉਂ ਪਿੰਡ ਭਦਰੋਆ ਵਿਖੇ ਬੀਤੀ ਦੇਰ ਸ਼ਾਮ ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਇਕ 25 ਸਾਲਾਂ ਨੌਜਵਾਨ ਪੈਰ ਫਿਸਲ ਕੇ ਦਰਿਆ .....
ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ
. . .  54 minutes ago
ਚੰਡੀਗੜ੍ਹ, 20 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ ...
ਰਾਜ ਭਵਨ ਪਹੁੰਚੇ ਰਾਹੁਲ ਗਾਂਧੀ
. . .  56 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਲਈ ਹੈ ...
ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਆਈ ਸਾਹਮਣੇ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਸਾਹਮਣੇ ...
ਰਾਜ ਭਵਨ ਪਹੁੰਚੇ ਹਰੀਸ਼ ਰਾਵਤ ਅਤੇ ਸਿੱਧੂ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਰਾਜ ਭਵਨ...
ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਦਿੱਤਾ ਅਸਤੀਫ਼ਾ
. . .  about 1 hour ago
ਅਬੋਹਰ, 20 ਸਤੰਬਰ (ਕੁਲਦੀਪ ਸਿੰਘ ਸੰਧੂ) - ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਚੌਧਰੀ ਸੁਨੀਲ ਜਾਖੜ ਦੇ ਭਤੀਜੇ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ...
ਰਾਜ ਭਵਨ ਪਹੁੰਚੇ ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਰਾਜ ਭਵਨ ਸਹੁੰ ਚੁੱਕ ਸਮਾਗਮ ਲਈ ਪਹੁੰਚ ਚੁੱਕੇ ਹਨ | ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਕੁਝ ਮਿੰਟਾਂ ...
ਫੇਸਬੁੱਕ ਇੰਡੀਆ ਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦੇ ਮੁਖੀ ਵਜੋਂ ਕੀਤਾ ਨਿਯੁਕਤ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਫੇਸਬੁੱਕ ਇੰਡੀਆ ਨੇ ਸੋਮਵਾਰ ਨੂੰ ਕਿਹਾ ਕਿ ਉਸਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦਾ...
ਹਰੀਸ਼ ਰਾਵਤ ਨੂੰ ਮਿਲਣ ਤੋਂ ਬਾਅਦ ਸਹੁੰ ਚੁੱਕ ਸਮਾਗਮ ਲਈ ਰਾਜ ਭਵਨ ਜਾਣਗੇ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਰਨਜੀਤ ਚੰਨੀ ਇਸ ਵੇਲੇ ਹਰੀਸ਼ ਰਾਵਤ ਨੂੰ ਮਿਲਣ ਜਾ ਰਹੇ ਹਨ ਅਤੇ ਫਿਰ ਉਹ ਸਹੁੰ ਚੁੱਕ ਸਮਾਗਮ ਲਈ...
ਅੱਡਾ ਖਾਸਾ ਵਿਖੇ ਅੱਗ ਲੱਗਣ ਨਾਲ 2 ਦੁਕਾਨਾਂ ਸੜ ਕੇ ਸੁਆਹ
. . .  about 2 hours ago
ਖਾਸਾ,20 ਸਤੰਬਰ (ਗੁਰਨੇਕ ਸਿੰਘ ਪੰਨੂ) ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ 'ਤੇ ਸਥਿਤ ਕਸਬਾ ਖਾਸਾ ਅੱਡਾ ਵਿਖੇ 2 ਫਰੂਟ ਦੀਆਂ ਦੁਕਾਨਾਂ ਵਿਚ ਕਿਸੇ ਕਾਰਨ ਅੱਗ ਲੱਗ ਜਾਣ ਕਾਰਨ ਸੜ ਕੇ ਸੁਆਹ ਹੋਣ ਦੀ ....
ਹੁਸ਼ਿਆਰਪੁਰ: ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ
. . .  about 2 hours ago
ਹੁਸ਼ਿਆਰਪੁਰ,20 ਸਤੰਬਰ (ਬਲਜਿੰਦਰ ਪਾਲ ਸਿੰਘ) ਹੁਸ਼ਿਆਰਪੁਰ ਦੀ ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ ਆਈ ਸਾਹਮਣੇ। ਪੂਰੀ ਸਬਜ਼ੀ ਮੰਡੀ ਵਿਚ ਦਹਿਸ਼ਤ ਦਾ...
ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾਣਗੀਆਂ ਇਹ ਹੈਰਾਨ ਕਰਨ ਵਾਲਾ ਬਿਆਨ - ਸੁਨੀਲ ਜਾਖੜ
. . .  about 1 hour ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਦਿਨ 'ਤੇ ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ, 295 ਮੌਤਾਂ
. . .  1 minute ago
ਨਵੀਂ ਦਿੱਲੀ,20 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ ਅਤੇ 295 ਮੌਤਾਂ...
ਬੱਦਲ ਫਟਣ ਦੀ ਘਟਨਾ ਨੇ ਬੀ.ਆਰ.ਓ. ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ ਕੀਤਾ ਪ੍ਰਭਾਵਿਤ
. . .  about 3 hours ago
ਉੱਤਰਾਖੰਡ,20 ਸਤੰਬਰ - ਚਮੋਲੀ ਜ਼ਿਲ੍ਹੇ ਵਿਚ ਬੱਦਲ ਫਟਣ ਦੀ ਘਟਨਾ ਨੇ ਨਾਰਾਇਣਬਾਗਰ ਬਲਾਕ ਦੇ ਪੰਗਤੀ ਪਿੰਡ ਵਿਚ ਬੀ.ਆਰ.ਓ. (ਬਾਰਡਰ ਰੋਡ ਆਰਗੇਨਾਈਜ਼ੇਸ਼ਨ) ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ .....
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਦਾ ਅਸ਼ੀਰਵਾਦ ਲਿਆ
. . .  about 3 hours ago
ਬਸੀ ਪਠਾਣਾਂ, 20 ਸਤੰਬਰ( ਰਵਿੰਦਰ ਮੌਦਗਿਲ) ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਬਸੀ ਪਠਾਣਾਂ ਦੇ ਪਿੰਡ ਦਫੇੜਾ....
ਬੰਦ ਕੀਤੇ ਅਫ਼ਗ਼ਾਨ 'ਚ ਲੜਕੀਆਂ ਦੇ ਸਕੂਲ ਸਿੱਖਿਆ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਕਰਦੇ - ਯੂਨੈਸਕੋ, ਯੂਨੀਸੇਫ
. . .  about 3 hours ago
ਨਵੀਂ ਦਿੱਲੀ, 20 ਸਤੰਬਰ - ਯੂਨੈਸਕੋ, ਯੂਨੀਸੇਫ ਦਾ ਕਹਿਣਾ ਹੈ ਕਿ ਬੰਦ ਕੀਤੇ ਗਏ ਅਫ਼ਗ਼ਾਨ ਲੜਕੀਆਂ ਦੇ ਸਕੂਲ ਸਿੱਖਿਆ ਦੇ ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਸੰਗਰੂਰ / ਬਰਨਾਲਾ

ਸਰਪੰਚ ਿਖ਼ਲਾਫ਼ ਦਰਜ ਮੁਕੱਦਮੇ 'ਚ ਐਸ.ਸੀ. ਐਕਟ ਦਾ ਵਾਧਾ

ਅਮਰਗੜ੍ਹ, 16 ਜਨਵਰੀ (ਸੁਖਜਿੰਦਰ ਸਿੰਘ ਝੱਲ)- ਪਿੰਡ ਝੱਲ ਵਿਖੇ ਦਲਿਤ ਨੌਜਵਾਨ ਦੇ ਕੁੱਟਮਾਰ ਸਬੰਧੀ ਦਰਜ ਮੁਕੱਦਮੇ ਵਿਚ ਪੁਲਿਸ ਨੇ ਵਾਧਾ ਕਰਦਿਆਂ ਐਸ.ਸੀ. ਐਕਟ ਦੀ ਧਾਰਾ ਜੋੜ ਦਿੱਤੀ ਹੈ | ਅਮਰਗੜ੍ਹ ਪੁਲਿਸ ਵਲੋਂ ਦਲਿਤ ਨੌਜਵਾਨ ਰਾਕੇਸ਼ ਕੁਮਾਰ ਦੇ ਬਿਆਨਾਂ ਤੇ 7 ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਦੇ ਿਖ਼ਲਾਫ਼ ਰੋਸ ਮਾਰਚ

ਸੁਨਾਮ ਊਧਮ ਸਿੰਘ ਵਾਲਾ, 16 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਡਾ: ਅੰਬੇਡਕਰ ਸਭਾ ਪੰਜਾਬ ਵਲੋਂ ਨਾਗਰਾਕਿਤਾ ਸੋਧ ਕਾਨੂੰਨ ਨੂੰ ਕਾਲਾ ਕਾਨੂੰਨ ਦੱਸਦੇ ਹੋਏ ਇਸ ਦੇ ਵਿਰੋਧ ਵਿਚ ਸੁਨਾਮ ਵਿਖੇ ਪ੍ਰਧਾਨ ਹਰਜਸ ਸਿੰਘ ਖਡਿਆਲ ਦੀ ਅਗਵਾਈ ਵਿਚ ਇਕ ...

ਪੂਰੀ ਖ਼ਬਰ »

ਹਮਖਿਆਲੀਆਂ ਨੂੰ ਇਕਜੁੱਟ ਕਰ ਕੇ ਅਕਾਲੀ ਦਲ ਦੀ ਮਜ਼ਬੂਤੀ ਲਈ ਕਰਾਂਗੇ ਕੰਮ-ਢੀਂਡਸਾ

ਲਹਿਰਾਗਾਗਾ, 16 ਜਨਵਰੀ (ਗਰਗ, ਢੀਂਡਸਾ, ਗੋਇਲ)-ਸਥਾਨਕ ਗੁਰਦੁਆਰਾ ਸਾਹਿਬ ਵਿਖੇ ਰੱਖੀ ਮੀਟਿੰਗ ਵਿਚ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਪਹੁੰਚੇ | ਇਹ ਮੀਟਿੰਗ ਪਰਮਿੰਦਰ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੀਨੀਅਰ ਅਕਾਲੀ ਆਗੂ ...

ਪੂਰੀ ਖ਼ਬਰ »

ਮੁਕੱਦਮੇ ਦੀ ਕਾਰਵਾਈ 'ਚ ਡੁਪਲੀਕੇਟ ਆਰ.ਸੀ. ਲਗਾਉਣ 'ਤੇ ਪਰਚਾ ਦਰਜ

ਧੂਰੀ, 16 ਜਨਵਰੀ (ਭੁੱਲਰ)- ਥਾਣਾ ਸਿਟੀ ਧੂਰੀ 'ਚ ਇਕ ਵਿਅਕਤੀ ਵਿਰੁੱਧ ਆਬਕਾਰੀ ਐਕਟ ਅਧੀਨ ਦਰਜ਼ ਮੁਕੱਦਮੇ 'ਚ ਸੰਬੰਧਿਤ ਗੱਡੀ ਦੀ ਡੁਪਲੀਕੇਟ (ਸਕੈਨ ਕਾਪੀ) ਲਗਾਉਣ ਅਤੇ ਅਸਲ ਆਰ.ਸੀ. ਕਾਗ਼ਜ਼ਾਤ ਨਾਲ ਗੱਡੀ ਵੇਚਣ ਅਤੇ ਸੰਬੰਧਿਤ ਮਾਮਲੇ ਦੀ ਅਦਾਲਤੀ ਕਾਰਵਾਈ ਅਧੀਨ ਸਕੈਨ ...

ਪੂਰੀ ਖ਼ਬਰ »

ਮੋਦੀ ਸਰਕਾਰ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 16 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਜਨਵਾਦੀ ਨੌਜਵਾਨ ਸਭਾ ਤੇ ਕੁਲ ਹਿੰਦ ਖੇਤ ਮਜਦੂਰ ਯੂਨੀਅਨ ਵਲੋਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ 'ਤੇ ਪਿਛਲੇ ਦਿਨੀਂ ਹੋਏ ਹਮਲੇ ਦੇ ਵਿਰੋਧ ਵਿਚ ਕੇਂਦਰ ਸਰਕਾਰ ਦਾ ਪੁਤਲਾ ਸਾੜਦਿਆਂ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਵਰਿੰਦਰ ਕੌਾਸਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਜੇ.ਐਨ.ਯੂ ਦੇ ਵਿਦਿਆਰਥੀਆਂ 'ਤੇ ਹਮਲਾ ਕਰਾ ਕੇ ਲੋਕਤੰਤਰ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ 'ਤੇ ਸਭਾ ਦੇ ਆਗੂ ਦਵਿੰਦਰ ਸਿੰਘ ਭੱਟੀਵਾਲ, ਗੁਰਮੀਤ ਸਿੰਘ, ਮਨਜੀਤ ਸਿੰਘ, ਵਿਕਰਮਜੀਤ ਸਿੰਘ, ਗੁਰਪ੍ਰੀਤ ਸਿੰਘ ਬਾਲਦ ਤੋਂ ਇਲਾਵਾ ਹੋਰ ਆਗੂਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜਦਿਆਂ ਨਾਅਰੇਬਾਜ਼ੀ ਕਰਦਿਆਂ ਵਿਦਿਆਰਥੀਆਂ 'ਤੇ ਹਮਲਾ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਵਿਦਿਆਰਥੀਆਂ 'ਤੇ ਦਰਜ਼ ਕੀਤੇ ਮਾਮਲੇ ਤੁਰੰਤ ਰੱਦ ਕਰਨ ਦੀ ਵੀ ਮੰਗ ਕੀਤੀ |

ਖ਼ਬਰ ਸ਼ੇਅਰ ਕਰੋ

 

ਪੰਚਾਇਤਾਂ ਦੇ ਬਿਲ ਪਾਸ ਕਰਨ ਲਈ ਕਮਿਸ਼ਨ ਮੰਗਦੇ ਨੇ ਪੰਚਾਇਤ ਸਕੱਤਰ- ਬਲਾਕ ਸੰਮਤੀ ਮੈਂਬਰ

ਧਰਮਗੜ੍ਹ, 16 ਜਨਵਰੀ (ਗੁਰਜੀਤ ਸਿੰਘ ਚਹਿਲ) - ਸਥਾਨਕ ਕਸਬੇ ਨੇੜਲੇ ਪਿੰਡ ਫਤਹਿਗੜ੍ਹ ਤੋਂ ਮੈਬਰ ਬਲਾਕ ਸੰਮਤੀ ਧਰਮਿੰਦਰ ਸਿੰਘ ਸਪੁੱੱਤਰ ਜੋਧਾ ਸਿੰਘ ਨੇ ਕੁੱਝ ਪੰਚਾਇਤ ਸਕੱਤਰਾਂ 'ਤੇ ਇਲਾਕੇ ਦੀਆਂ ਪੰਚਾਇਤਾਂ ਦੀਆਂ ਗ੍ਰਾਟਾਂ 'ਚੋਂ ਕਮਿਸ਼ਨ ਮੰਗਣ ਦੇ ਦੋਸ਼ ਲਗਾਏ ...

ਪੂਰੀ ਖ਼ਬਰ »

ਔਰਤ ਨੂੰ ਅੱਗ ਲਾ ਕੇ ਹੱਤਿਆ ਕਰਨ ਦੇ ਦੋਸ਼ਾਂ 'ਚੋਂ ਇਕ ਬਰੀ

ਸੰਗਰੂਰ, 16 ਜਨਵਰੀ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਡਾ. ਰਜਨੀਸ਼ ਦੀ ਅਦਾਲਤ ਨੇ ਇਕ ਸਾਲ ਪਹਿਲਾਂ ਲਹਿਰਾ ਅਨਾਜ ਮੰਡੀ ਦੇ ਸ਼ੈੱਡ ਦੇ ਥੱਲੇ ਇਕ ਔਰਤ ਨੰੂ ਅੱਗ ਲਾ ਕੇ ਸਾੜ ਕੇ ਕਤਲ ਕਰਨ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ 'ਚ 10 ਸਾਲ ਕੈਦ

ਸੰਗਰੂਰ, 16 ਜਨਵਰੀ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੰੂ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਲੌਾਗੋਵਾਲ ਵਿਖੇ 17 ਮਾਰਚ 2019 ਨੰੂ ਦਰਜ ਮਾਮਲੇ ਮੁਤਾਬਿਕ ਪੁਲਿਸ ...

ਪੂਰੀ ਖ਼ਬਰ »

ਗੈਰ ਇਰਾਦਾ ਕਤਲ ਦੇ ਦੋਸ਼ਾਂ 'ਚੋਂ ਔਰਤ ਬਰੀ

ਸੰਗਰੂਰ, 16 ਜਨਵਰੀ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਗੈਰ ਇਰਾਦਾ ਕਤਲ ਦੇ ਇਕ ਮਾਮਲੇ ਵਿਚੋਂ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਥਾਣਾ ਸਦਰ ਸੰਗਰੂਰ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 16 ਜਨਵਰੀ (ਧੀਰਜ ਪਸ਼ੌਰੀਆ)- ਜੱਜ ਅਮਰੀਸ ਕੁਮਾਰ ਜੈਨ ਦੀ ਅਦਾਲਤ ਨੇ ਚੈੱਕ ਬਾਊਾਸ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਕੁਲਦੀਪ ਕੁਮਾਰ ਜੈਨ ਨੇ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਸ਼ਾਖ਼ਾ ਸੰਗਰੂਰ ...

ਪੂਰੀ ਖ਼ਬਰ »

ਢੀਂਡਸਾ ਿਖ਼ਲਾਫ਼ ਅਕਾਲੀ ਦਲ ਵਲੋਂ ਸਰਗਰਮੀਆਂ ਤੇਜ਼

ਸ਼ੇਰਪੁਰ, 16 ਜਨਵਰੀ (ਸੁਰਿੰਦਰ ਚਹਿਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਨੇ ਅੱਜ ਗੁਰਦੁਆਰਾ ਸ਼੍ਰੀ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਵਿਖੇ ਅਕਾਲੀ ਦਲ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਮਾਤਾ ਕਰਨੈਲ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਛਾਜਲੀ, 16 ਜਨਵਰੀ (ਗੁਰਸੇਵ ਸਿੰਘ ਛਾਜਲੀ)-ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਗੋਬਿੰਦ ਸਿੰਘ ਛਾਜਲੀ ਦੀ ਮਾਤਾ ਕਰਨੈਲ ਕੋਰ ਦਾ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਕੀਤਾ ਗਿਆ, ਜਿਸ ਵਿਚ ਲਿਬਰੇਸ਼ਨ ਦੇ ਕੇਂਦਰੀ ਕਮੇਟੀ ...

ਪੂਰੀ ਖ਼ਬਰ »

ਬਗੈਰ ਕਿਸੇ ਦੇਰੀ ਤੋਂ ਅਸਟ੍ਰੇਲੀਆ, ਕੈਨੇਡਾ ਦੇ ਮਿਲ ਰਹੇ ਹਨ ਵਿਜ਼ਟਰ ਵੀਜ਼ੇ- ਸੁਖਵਿੰਦਰ ਸਿੰਘ

ਸੰਗਰੂਰ, 16 ਜਨਵਰੀ (ਅਮਨਦੀਪ ਸਿੰਘ ਬਿੱਟਾ)- ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਵਾਂਗ ਇਸ ਵਾਰ ਅਕੈਡਮੀ ਦੇ ਵਿਦਿਆਰਥੀਆਂ ਦਾ ਨਤੀਜਾ ਆਈਲਟਸ ਤੇ ਪੀ.ਟੀ.ਈ. ਵਿਚ ਨਤੀਜਾ ਸ਼ਾਨਦਾਰ ਰਿਹਾ ਹੈ | ਅਕੈਡਮੀ ਵਿਚ ਨੌਜਵਾਨਾਂ ਦੀ ...

ਪੂਰੀ ਖ਼ਬਰ »

ਮਹਿੰਦਰ ਸਿੰਘ ਭੰਗੂ ਨਮਿਤ ਅੰਤਿਮ ਅਰਦਾਸ 19 ਨੂੰ

ਸੁਨਾਮ ਊਧਮ ਸਿੰਘ ਵਾਲਾ, 16 ਜਨਵਰੀ (ਭੁੱਲਰ, ਧਾਲੀਵਾਲ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਪਿੰਡ ਬਿਸ਼ਨਪੁਰਾ ਸੋਹਣ ਸਿੰਘ ਭੰਗੂ ਤੇ ਦਰਸ਼ਨ ਸਿੰਘ ਭੰਗੂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਚਾਚਾ ਸ: ਮਹਿੰਦਰ ਸਿੰਘ ਭੰਗੂ ਅਕਾਲ ਚਲਾਣਾ ਕਰ ਗਏ ...

ਪੂਰੀ ਖ਼ਬਰ »

ਗੁਰਬਚਨ ਕੌਰ ਧਾਲੀਵਾਲ ਨੂੰ ਸ਼ਰਧਾਂਜਲੀਆਂ

ਮੂਨਕ, 16 ਜਨਵਰੀ (ਗਮਦੂਰ ਸਿੰਘ ਧਾਲੀਵਾਲ)- ਸਿਮਰਨਜੀਤ ਸਿੰਘ ਧਾਲੀਵਾਲ ਮੀਤ ਪ੍ਰਧਾਨ ਯੂਥ ਕਾਂਗਰਸ ਹਲਕਾ ਲਹਿਰਾ ਦੇ ਦਾਦੀ ਮਾਤਾ ਗੁਰਬਚਨ ਕੌਰ, ਜੋ ਕਿ ਪਿਛਲੇ ਦਿਨੀਂ ਆਪਣੀ ਸੰਸਕਾਰ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿਚ ਬਿਰਾਜ ਗਏ ਸਨ | ਉਨ੍ਹਾਂ ਨਮਿੱਤ ਰੱਖੇ ਸਹਿਜ ...

ਪੂਰੀ ਖ਼ਬਰ »

ਨਵ-ਨਿਯੁਕਤ ਸੂਬਾ ਪ੍ਰਧਾਨ ਗੁਰਜੰਟ ਵਾਲੀਆ ਦਾ ਸਨਮਾਨ

ਸੰਗਰੂਰ, 16 ਜਨਵਰੀ (ਧੀਰਜ ਪਸ਼ੌਰੀਆ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਾਬਦਾਂ ਵਿਖੇ ਹੋਏ ਇਕ ਸਮਾਗਮ ਮੌਕੇ ਅਧਿਆਪਕ ਦਲ ਦੇ ਨਵੇਂ ਬਣੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਨੰੂ ਸਨਮਾਨਿਤ ਕੀਤਾ ਗਿਆ | ਸ੍ਰੀ ਵਾਲੀਆ ਇਸ ਸਕੂਲ ਵਿਚ ਲੰਮੇ ਸਮੇਂ ਤੋਂ ਬਤੌਰ ...

ਪੂਰੀ ਖ਼ਬਰ »

ਪ੍ਰਧਾਨ ਸਾਜਨ ਕਾਂਗੜਾ ਦਾ ਸਨਮਾਨ

ਸੰਗਰੂਰ, 16 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)- ਯੂਥ ਕਾਂਗਰਸ ਵਿਧਾਨ ਸਭਾ ਹਲਕਾ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨ ਲਈ ਅੱਜ ਸਥਾਨਕ ਵਾਰਡ ਨੰਬਰ 22 ਵਿਖੇ ਵਾਲਮੀਕਿ ਭਾਈਚਾਰੇ ਵਲੋਂ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਐਡਵੋਕੇਟ ਖਟੜਾ ਦੀ ਅਗਵਾਈ ਹੇਠ ਯੂਥ ਆਗੂਆਂ ਵਲੋਂ ਢੀਂਡਸਾ ਨਾਲ ਡਟਣ ਦਾ ਐਲਾਨ

ਮਲੇਰਕੋਟਲਾ, 16 ਜਨਵਰੀ (ਕੁਠਾਲਾ)- ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਲੋਂ ਸ਼ੋ੍ਰਮਣੀ ਅਕਾਲੀ ਦਲ ਅੰਦਰ ਜਮਹੂਰੀਅਤ ਅਤੇ ਪੰਚ ਪ੍ਰਧਾਨੀ ਪੰਥਕ ਰਵਾਇਤ ਦੀ ...

ਪੂਰੀ ਖ਼ਬਰ »

ਜੇਲ੍ਹ ਅੱਗੇ ਧਰਨਾ ਲੱਗਣ ਤੋਂ ਪਹਿਲਾਂ ਹੀ ਦੇ ਦਿੱਤੀਆਂ ਤਨਖ਼ਾਹਾਂ

ਸੰਗਰੂਰ, 16 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)- ਸਾਬਕਾ ਫ਼ੌਜੀ ਸਕਿਉਰਿਟੀ ਗਾਰਡ ਯੂਨੀਅਨ ਦੇ ਵਰਕਰਾਂ ਨੂੰ ਦੋ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਦੇ ਿਖ਼ਲਾਫ਼ ਜੇਲ੍ਹ ਮੂਹਰੇ ਅੱਜ ਨੂੰ ਧਰਨਾ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਧਰਨੇ ਦੇ ਐਲਾਨ ਹੋ ਜਾਣ ਤੋਂ ਇੱਕ ਦਿਨ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਦਰਜ ਪਰਚੇ ਰੱਦ ਕਰਵਾਉਣ ਲਈ ਧਰਨਾ 20 ਤੋਂ

ਦਿੜ੍ਹਬਾ ਮੰਡੀ, 16 ਜਨਵਰੀ (ਹਰਬੰਸ ਸਿੰਘ ਛਾਜਲੀ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਦੀ ਮੀਟਿੰਗ ਪ੍ਰਧਾਨ ਦਰਸਨ ਸਿੰਘ ਸਾਦੀਹਰੀ ਦੀ ਅਗਵਾਈ ਵਿਚ ਹੋਈ | ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆ ਕਿਹਾ ਕਿ ਸਿਆਸੀ ਲੋਕ ਚੋਣਾਂ ਸਮੇਂ ਵਾਅਦੇ ਕਰਦੇ ...

ਪੂਰੀ ਖ਼ਬਰ »

ਸਿਦਕੀ ਪਰਿਵਾਰ ਨੂੰ ਸਦਮਾ, ਪਿਤਾ ਦਾ ਦਿਹਾਂਤ

ਸੰਗਰੂਰ, 16 ਜਨਵਰੀ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੀਨੀਅਰ ਆਗੂ ਅਤੇ ਸ਼ਹਿਰ ਦੀ ਧਾਰਮਿਕ ਸ਼ਖ਼ਸੀਅਤ ਸੁਰਿੰਦਰਪਾਲ ਸਿੰਘ ਸਿਦਕੀ ਅਤੇ ਚਰਨਜੀਤ ਪਾਲ ਸਿੰਘ ਚੰਨੀ ਦੇ ਪਿਤਾ ਸ; ਗੁਰਚਰਨ ਸਿੰਘ ਦਾ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਢੀਂਡਸਾ ਵਲੋਂ ਯੂਥ ਅਕਾਲੀ ਦਲ ਕੋਰ ਕਮੇਟੀ ਤੋਂ ਅਸਤੀਫ਼ਾ

ਦਿੜ੍ਹਬਾ ਮੰਡੀ, 16 ਜਨਵਰੀ (ਹਰਬੰਸ ਸਿੰਘ ਛਾਜਲੀ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੋਰ ਕਮੇਟੀ ਮੈਂਬਰ ਹਰਪ੍ਰੀਤ ਸਿੰਘ ਢੀਂਡਸਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਸਿਧਾਂਤਾਂ ਤੋਂ ਥਿੜਕ ਗਿਆ ਹੈ ...

ਪੂਰੀ ਖ਼ਬਰ »

110 ਬੂਥਾਂ 'ਤੇ 378 ਕਰਮਚਾਰੀ 16881 ਬੱਚਿਆਂ ਨੂੰ ਪਿਲਾਉਣਗੇ ਪੋਲੀਓ ਰੋਕੂ ਬੂੰਦਾਂ-ਡਾ: ਅਮਰਜੀਤ ਕੌਰ

ਸੰਦੌੜ/ਸੇਰਪੁਰ, 16 ਜਨਵਰੀ (ਗੁਰਪ੍ਰੀਤ ਸਿੰਘ ਚੀਮਾ, ਦਰਸਨ ਸਿੰਘ ਖੇੜੀ) - ਮੁੱਢਲਾ ਸਿਹਤ ਕੇਂਦਰ ਫ਼ਤਹਿਗੜ੍ਹ ਪੰਜਗਰਾਈਆਂ ਦੀ ਸੀਨੀਅਰ ਮੈਡੀਕਲ ਅਫਸਰ ਡਾ. ਅਮਰਜੀਤ ਕੌਰ ਨੇ ਪਲਸ ਪੋਲਿਓ ਦੇ ਕੌਮੀ ਰਾਊਾਡ ਦੇ ਸਬੰਧ ਵਿਚ ਬਲਾਕ ਅਧੀਨ ਆਉਂਦੇ ਸਾਰੇ ਸਿਹਤ ਕਰਮਚਾਰੀਆਂ ...

ਪੂਰੀ ਖ਼ਬਰ »

ਸਾਫਟਬਾਲ 'ਚ ਗੁਰਜੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

ਧੂਰੀ, 16 ਜਨਵਰੀ (ਦੀਪਕ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਧੂਰੀ ਦੀਆਂ ਖਿਡਾਰਨਾਂ ਨੇ ਪਹਿਲਾਂ ਵੀ ਖੇਡਾਂ ਵਿਚ ਕਈ ਤਗਮੇ ਜਿੱਤ ਕੇ ਸਕੂਲ ਤੇ ਪਰਿਵਾਰ ਦਾ ਨਾਂਅ ਚਮਕਾਇਆ ਹੈ | ਸਕੂਲ ਦੇ ਡੀ.ਪੀ.ਈ. ਸੁਰਿੰਦਰ ਮੋਹਨ ਨੇ ਪੈੱ੍ਰਸ ਨੂੰ ਦੱਸਿਆ ਕਿ ਸਕੂਲ ਦੀ ...

ਪੂਰੀ ਖ਼ਬਰ »

ਬਾਬਾ ਹਰਬੇਅੰਤ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦਾ ਸਨਮਾਨ

ਸੁਨਾਮ ਊਧਮ ਸਿੰਘ ਵਾਲਾ, 16 ਜਨਵਰੀ (ਭੁੱਲਰ, ਧਾਲੀਵਾਲ)- ਪਿੰਡ ਬਿਗੜਵਾਲ ਵਿਖੇ ਗੁਰਦੁਆਰਾ ਰਵਿਦਾਸ ਸਰ ਸਾਹਿਬ ਦੀ ਚੱਲ ਰਹੀ ਉਸਾਰੀ ਸਮੇਂ ਦਰਬਾਰ ਸਾਹਿਬ ਦੇ ਲੈਂਟਰ ਪਾਉਣ ਦੇ ਕਾਰਜ ਦੀ ਅੱਜ ਬਾਬਾ ਹਰਬੇਅੰਤ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਵਲੋਂ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਬੀਬੀ ਭੱਠਲ ਨੇ ਜ਼ਮੀਨਦੋਜ਼ ਪਾਈਪਾਂ ਦੇ ਪ੍ਰੋਜੈਕਟ ਦਾ ਕੀਤਾ ਉਦਘਾਟਨ

ਲਹਿਰਾਗਾਗਾ, 16 ਜਨਵਰੀ (ਗਰਗ, ਢੀਂਡਸਾ, ਗੋਇਲ)- ਪਿੰਡ ਰਾਮਪੁਰਾ ਜਵਾਰਹਵਾਲਾ ਵਿਖੇ ਭੂਮੀ ਅਤੇ ਜਲ ਸੰਭਾਲ ਵਿਭਾਗ ਵਲੋਂ ਉਸਾਰੇ ਗਏ ਜ਼ਮੀਨਦੋਜ਼ ਪਾਈਪਾਂ ਦੇ ਪ੍ਰੋਜੈਕਟ ਦਾ ਉਦਘਾਟਨ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਉਪ ਚੇਅਰਪਰਸਨ ...

ਪੂਰੀ ਖ਼ਬਰ »

ਗ਼ਦਰੀ ਯੋਧਿਆਂ ਤੇ ਸੰਤ ਤੇਜਾ ਸਿੰਘ ਦੀ ਗ਼ਦਰ ਲਹਿਰ ਨੂੰ ਦੇਣ ਸਬੰਧੀ ਸੈਮੀਨਾਰ

ਮਸਤੂਆਣਾ ਸਾਹਿਬ, 16 ਜਨਵਰੀ (ਦਮਦਮੀ)- ਅਕਾਲ ਕਾਲਜ ਕੌਸ਼ਲ ਗੁਰਸਾਗਰ ਮਸਤੂਆਣਾ ਸਾਹਿਬ ਵਲੋਂ ਦੇਸ਼ ਦੀ ਆਜ਼ਾਦੀ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਕੈਨੇਡਾ ਦੇ ਮਹਾਨ ਗ਼ਦਰੀ ਯੋਧਿਆਂ ਦੀ ਯਾਦ ਨੂੰ ਸਮਰਪਿਤ ਅਤੇ ਵੀਹਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਵਿੱਦਿਆ ਦਾਨੀ ...

ਪੂਰੀ ਖ਼ਬਰ »

ਬਾਦਲਾਂ ਿਖ਼ਲਾਫ਼ ਸਿਧਾਂਤਕ ਲੜਾਈ ਟੀਚਾ ਹਾਸਲ ਕਰਨ ਤੱਕ ਜਾਰੀ ਰਹੇਗੀ- ਪਰਮਿੰਦਰ ਸਿੰਘ ਢੀਂਡਸਾ

ਮੂਣਕ, 16 ਜਨਵਰੀ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)- ਹਲਕਾ ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮਲਾਣਾ ਪੈਲੇਸ ਮੂਣਕ ਵਿਖੇ ਪਾਰਟੀ ਵਰਕਰਾਂ ਤੇ ਢੀਂਡਸਾ ਪਰਿਵਾਰ ਦੇ ਸ਼ੁੱਭਚਿੰਤਕਾਂ ਨਾਲ ਭਰਵੀਂ ਮੀਟਿੰਗ ਕੀਤੀ ਤੇ ਕਿਹਾ ਕਿ ਬਾਦਲਾਂ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਕੈਮਿਸਟਾਂ ਨਾਲ ਮੀਟਿੰਗ

ਧਰਮਗੜ੍ਹ, 16 ਜਨਵਰੀ (ਗੁਰਜੀਤ ਸਿੰਘ ਚਹਿਲ) - ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਅਤੇ ਉਪ ਪੁਲਿਸ ਕਪਤਾਨ ਦਿੜ੍ਹਬਾ ਵਿਲੀਅਮ ਜੇਜੀ ਦੇ ਆਦੇਸ਼ ਅਨੁਸਾਰ ਸਥਾਨਕ ਥਾਣਾ ਮੁਖੀ ਸਬ ਇੰਸਪੈਕਟਰ ਨਰਿੰਦਰ ਸਿੰਘ ਥਾਣੇ ਅਧੀਨ ਪੈਂਦੇ ਵੱਖ-ਵੱਖ ਕੈਮਿਸਟਾਂ ਨਾਲ ਮੀਟਿੰਗ ...

ਪੂਰੀ ਖ਼ਬਰ »

59ਵੇਂ ਪੇਂਡੂ ਖੇਡ ਮੇਲੇ ਦਾ ਪੋਸਟਰ ਜਾਰੀ

ਅਹਿਮਦਗੜ੍ਹ, 16 ਜਨਵਰੀ (ਰਣਧੀਰ ਸਿੰਘ ਮਹੋਲੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਪੋਰਟਸ ਕਲੱਬ ਕੰਗਣਵਾਲ ਵਲੋਂ ਕਰਵਾਏ ਜਾ ਰਹੇ 59ਵੇਂ ਪੇਂਡੂ ਖੇਡ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ | ਮੇਜਰ ਸਿੰਘ ਅਮਰੀਕਾ, ਗੁਰਮੀਤ ਸਿੰਘ ...

ਪੂਰੀ ਖ਼ਬਰ »

ਡਾ: ਜਸਵਿੰਦਰ ਸਿੰਘ ਦਾ ਸਨਮਾਨ

ਮਲੇਰਕੋਟਲਾ, 16 ਜਨਵਰੀ (ਕੁਠਾਲਾ) - ਸਥਾਨਕ ਸਿਵਲ ਹਸਪਤਾਲ ਵਿਖੇ ਲੰਬੇ ਸਮੇਂ ਤੋਂ ਜਨਰਲ ਸਰਜਨ ਵਜੋਂ ਇਮਾਨਦਾਰੀ ਨਾਲ ਸੇਵਾਵਾਂ ਨਿਭਾਅ ਰਹੇ ਮਲੇਰਕੋਟਲਾ ਦੇ ਮੌਜੂਦਾ ਐਸ.ਐਮ.ਓ, ਡਾ. ਜਸਵਿੰਦਰ ਸਿੰਘ ਨੂੰ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੇਰਕੋਟਲਾ ਵਿਖੇ ...

ਪੂਰੀ ਖ਼ਬਰ »

ਢੀਂਡਸਾ ਪਰਿਵਾਰ ਨਾਲ ਮੋਢਾ ਜੋੜ ਕੇ ਖੜ੍ਹਾਂਗੇ-ਅਕਾਲੀ ਵਰਕਰ

ਛਾਹੜ, 16 ਜਨਵਰੀ (ਜਸਵੀਰ ਸਿੰਘ ਔਜਲਾ)- ਅਕਾਲੀ ਦਲ ਵਿਚ ਮਤਭੇਦ ਪੈਦਾ ਹੋਣ ਤੋਂ ਬਾਅਦ ਵੱਖ ਹੋਏ ਢੀਂਡਸਾ ਪਰਿਵਾਰ ਨੂੰ ਅਕਾਲੀ ਵਰਕਰਾਂ ਵਲੋਂ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਪਿੰਡ ਸੰਗਤੀਵਾਲਾ ਵਾਲਾ ਵਿਖੇ ਸਾਬਕਾ ਖ਼ਜ਼ਾਨਾ ...

ਪੂਰੀ ਖ਼ਬਰ »

ਫਲੌਡ ਕਲਾਂ ਦੇ ਸਕੂਲ ਦੀ ਇਮਾਰਤ ਤਿਆਰ

ਕੁੱਪ ਕਲਾਂ, 16 ਜਨਵਰੀ (ਮਨਜਿੰਦਰ ਸਿੰਘ ਸਰੌਦ) - ਪਿੰਡ ਫਲੌਡ ਕਲਾਂ ਦੇ ਸਰਕਾਰੀ ਮਿਡਲ ਸਕੂਲ ਦੀ ਇਮਾਰਤ ਦਾ ਅਧੂਰਾ ਪਿਆ ਕੰਮ ਆਖ਼ਰ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਪਿਛਲੀ ਟਰਮ ਦੇ ਮੈਂਬਰ ਪਾਰਲੀਮੈਂਟ ਹਰਿੰਦਰ ਸਿੰਘ ਖ਼ਾਲਸਾ ਵਲੋਂ ਦਿੱਤੀ 4 ਲੱਖ ਦੀ ...

ਪੂਰੀ ਖ਼ਬਰ »

ਪਿੰਡਾਂ ਵਿਚ ਕੀਤੀਆਂ ਨੁੱਕੜ ਮੀਟਿੰਗਾਂ

ਦਿੜ੍ਹਬਾ ਮੰਡੀ, 16 ਜਨਵਰੀ (ਹਰਬੰਸ ਸਿੰਘ ਛਾਜਲੀ) - ਪਿੰਡ ਬਚਾਓ ਪੰਜਾਬ ਬਚਾਓ ਮੁਹਿੰਮ ਤਹਿਤ 18 ਜਨਵਰੀ ਨੂੰ ਸੰਗਰੂਰ ਵਿਖੇ ਪਿੰਡਾਾ ਦੀਆਾ ਸ਼ਾਮਲਾਟ ਜ਼ਮੀਨਾਂ ਬਚਾਉਣ ਲਈ ਕੀਤੇ ਜਾ ਰਹੇ ਸੈਮੀਨਾਰ ਦੀ ਤਿਆਰੀ ਸਬੰਧੀ ਗੁੱਜਰਾਂ, ਖਨਾਲ, ਅਤੇ ਜਨਾਲ ਪਿੰਡਾਂ ਵਿਚ ਲੋਕਾਂ ...

ਪੂਰੀ ਖ਼ਬਰ »

ਪੰਜਾ ਛੱਡ ਕੇ ਝਾੜੂ ਫੜਿਆ

ਸੁਨਾਮ ਊਧਮ ਸਿੰਘ ਵਾਲਾ, 16 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਪਿੰਡ ਰਾਮਗੜ੍ਹ ਜਵੰਧਾ ਵਿਖੇ ਕਾਂਗਰਸ ਪਾਰਟੀ ਦੇ ਅਣਸੂਚਿਤ ਵਿੰਗ ਵਿਚ ਸਰਗਰਮੀ ਨਾਲ ਕੰਮ ਕਰ ਰਹੇ ਦੋ ਆਗੂਆਂ ਚਮਕੋਰ ਸਿੰਘ ਅਤੇ ਭੁਪਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਕਿਸਾਨਾਂ ਨੇ ਮੀਟਿੰਗ ਦੌਰਾਨ ਵਿਚਾਰੇ ਮਸਲੇ

ਸੰਗਰੂਰ, 16 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਗੁਰਦੁਆਰਾ ਸਾਹਿਬ ਬਰਨਾਲਾ ਕੈਂਚੀਆਂ ਵਿਖੇ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ | ਨਿਰੰਜਣ ਸਿੰਘ ਦੋਹਲਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਢੀਂਡਸਾ ਵਲੋਂ ਕਾਲਾਝਾੜ ਨਾਲ ਦੁੱਖ ਸਾਂਝਾ

ਨਦਾਮਪੁਰ/ਚੰਨੋਂ, 16 ਜਨਵਰੀ (ਹਰਜੀਤ ਸਿੰਘ ਨਿਰਮਾਣ)- ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਕਾਲਾਝਾੜ ਦੀ ਪਤਨੀ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ | ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਪਿੰਡ ...

ਪੂਰੀ ਖ਼ਬਰ »

ਮੋਹਨ ਲਾਲ ਸ਼ਾਹਪੁਰ ਵਾਲਿਆਂ ਦਾ ਸਨਮਾਨ

ਚੀਮਾ ਮੰਡੀ, 16 ਜਨਵਰੀ (ਜਸਵਿੰਦਰ ਸਿੰਘ ਸ਼ੇਰੋਂ)- ਅਗਰਵਾਲ ਸਭਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ ਦੀ ਚੋਣ ਨੂੰ ਲੈ ਕੇ ਅਗਰਵਾਲ ਸਭਾ ਦੇ ਸਮੂਹ ਅਹੁਦੇਦਾਰਾਂ ਦੀ ਇੱਕ ਮੀਟਿੰਗ ਅਬਜ਼ਰਵਰ ਪਵਨ ਸਿੰਗਲਾ ਪ੍ਰਧਾਨ ਅਗਰਵਾਲ ਸਭਾ ਪੰਜਾਬ ਦੀ ਅਗਵਾਈ ਹੇਠ ਹੋਈ, ਉਨ੍ਹਾਂ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਿਖ਼ਲਾਫ਼ ਨੌਜਵਾਨਾਂ ਵਲੋਂ ਸਾਈਕਲ ਰੈਲੀ

ਦਿੜ੍ਹਬਾ ਮੰਡੀ, 16 ਜਨਵਰੀ (ਹਰਬੰਸ ਸਿੰਘ ਛਾਜਲੀ)- ਪਿੰਡ ਤੂਰਬਨਜਾਰਾ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ, ਪੰਜਾਬ ਪੁਲਿਸ ਸਬ ਡਵੀਜ਼ਨ ਦਿੜ੍ਹਬਾ, ਪੁਲਿਸ ਸਾਂਝ ਕੇਂਦਰ ਅਤੇ ਜੀ.ਓ.ਜੀ. ਵਲੋਂ ਸਾਂਝੇ ਤੌਰ ਉਤੇ ਸਮਾਜਿਕ ਬੁਰਾਈਆਂ ਖਾਸ ਕਰਕੇ ਕੈਂਸਰ ਬਿਮਾਰੀ ਤੋਂ ...

ਪੂਰੀ ਖ਼ਬਰ »

ਯੂਥ ਦੇ ਸਰਕਲ ਪ੍ਰਧਾਨ ਵਲੋਂ ਢੀਂਡਸਾ ਦਾ ਸਮਰਥਨ

ਮਹਿਲਾਂ ਚੌਕ, 16 ਜਨਵਰੀ (ਸੁਖਵੀਰ ਸਿੰਘ ਢੀਂਡਸਾ)- ਪੰਜਾਬ ਦੀ ਸਿਆਸਤ ਵਿਚ ਸ਼ੋ੍ਰਮਣੀ ਅਕਾਲੀ ਦਲ ਵਿਚੋਂ ਸੁਖਦੇਵ ਸਿੰਘ ਢੀਂਡਸਾ ਨੂੰ ਮੁਅੱਤਲ ਕਰਨ ਤੋਂ ਬਾਅਦ ਸੰਗਰੂਰ ਵਿਚ ਅਕਾਲੀ ਦਲ ਦੇ ਵਰਕਰ ਅਤੇ ਅਹੁਦੇਦਾਰ ਸ਼ਰੇ੍ਹਆਮ ਇਕ ਪਾਸੜ ਐਲਾਨ ਕਰਨ ਲੱਗੇ ਹਨ, ਜਿਸ ਵਿਚ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੰੂਨ ਦੇ ਹੱਕ 'ਚ ਜਨ ਸਮਰਥਨ ਯਾਤਰਾ

ਸੰਗਰੂਰ, 16 ਜਨਵਰੀ (ਧੀਰਜ ਪਸ਼ੌਰੀਆ)- ਨਾਗਰਿਕਤਾ ਸੋਧ ਕਾਨੰੂਨ-2019 ਦੇ ਸਮਰਥਨ ਵਿਚ ਅੱਜ ਜ਼ਿਲ੍ਹੇ ਦੀਆਂ ਕਈ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਰਾਸ਼ਟਰੀ ਏਕਤਾ ਮੰਚ ਦੀ ਅਗਵਾਈ ਵਿਚ ਸੰਗਰੂਰ ਦੇ ਬਾਜ਼ਾਰਾਂ ਵਿਚੋਂ ਦੀ ਜਨ ਸਮਰਥਨ ਯਾਤਰਾ ਕੱਢੀ ਗਈ | ਮੰਚ ਦੇ ...

ਪੂਰੀ ਖ਼ਬਰ »

ਵੀਜ਼ਾ ਲੈਂਡ ਜਗਰਾਉਂ ਨੇ 10 ਦਿਨਾਂ 'ਚ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਜਲੰਧਰ, 16 ਜਨਵਰੀ (ਅ.ਬ.)- ਵੀਜ਼ਾ ਲੈਂਡ ਨੈਣੀ ਤੇ ਇਮੀਗ੍ਰੇਸ਼ਨ ਸਰਵਿਸ ਸੈਂਟਰ ਜਗਰਾਉਂ ਵਲੋਂ ਸਿਮਰਨ ਕੌਰ ਸੰਧੂ ਦਾ 10 ਦਿਨਾਂ ਵਿਚ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵੀਜਾ ਲੈਂਡ ਜਗਰਾਉਂ ਦੇ ਸੰਚਾਲਕ ਜਸਪ੍ਰੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸ਼ੇਰਪੁਰ ਹਲਕੇ ਦੇ ਅਕਾਲੀ ਆਗੂ ਢੀਂਡਸਾ ਪਰਿਵਾਰ ਦੇ ਹੱਕ 'ਚ ਨਿੱਤਰੇ

ਸ਼ੇਰਪੁਰ 16 ਜਨਵਰੀ (ਦਰਸਨ ਸਿੰਘ ਖੇੜੀ)- ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ 'ਚੋਂ ਮੁਅੱਤਲ ਕਰਨ ਤੋਂ ਪਹਿਲਾਾ ਪੰਥ ਵਿਰੋਧੀ ਕਾਰਵਾਈਆਂ ਕਰਨ ਅਤੇ ਡੇਰਾਵਾਦ ਦਾ ਸਾਥ ਦੇਣ ਵਾਲਿਆਂ ...

ਪੂਰੀ ਖ਼ਬਰ »

ਸਾਡੀ ਲੜਾਈ ਕਿਸੇ ਵਿਸ਼ੇਸ਼ ਵਿਅਕਤੀ ਨਾਲ ਨਹੀਂ ਬਲਕਿ ਸਿਧਾਂਤਕ ਹੈ-ਪਰਮਿੰਦਰ ਸਿੰਘ ਢੀਂਡਸਾ

ਖਨੌਰੀ, 16 ਜਨਵਰੀ (ਬਲਵਿੰਦਰ ਸਿੰਘ ਥਿੰਦ, ਰਾਜੇਸ਼ ਕੁਮਾਰ, ਰਮੇਸ਼ ਕੁਮਾਰ)- ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਬਾਦਲ ਦਲ ਨਾਲ ਮਨ ਮੁਟਾਓ ਤੋਂ ਬਾਅਦ ਆਪਣੇ ਹਲਕੇ ਦੇ ਸਰਕਲ ਖਨੌਰੀ ਦੇ ਆਗੂਆਂ ਅਤੇ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਜਾਗਰੂਕਤਾ ਸਮਾਗਮ

ਲੌਾਗੋਵਾਲ, 16 ਜਨਵਰੀ (ਸ.ਸ.ਖੰਨਾ)- ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਮੋਲ ਵਿਖੇ ਤਰਕਸ਼ੀਲ ਪ੍ਰੋਗਰਾਮ ਦਾ ਆਯੋਜਿਤ ਕੀਤਾ ਗਿਆ | ਇਸ ਮੌਕੇ ਆਪਣੇ ਭਾਸ਼ਣ ਦੌਰਾਨ ਬੋਲਦਿਆਂ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ...

ਪੂਰੀ ਖ਼ਬਰ »

ਪਿੰਡ ਜਲਵਾਣਾ ਵਿਖੇ ਮੈਡੀਕਲ ਕੈਂਪ

ਸੰਦੌੜ, 16 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)- ਪਿੰਡ ਜਲਵਾਣਾ ਵਿਖੇ ਸਰਬੱਤ ਦੇ ਭਲੇ ਲਈ 'ਹੈਲਥ ਕੇਅਰ ਹੋਮ' ਐਨ.ਜੀ.ਓ ਅਤੇ ਗਰੇਸ਼ੀਅਨ ਸੁਪਰ ਸਪੈਸੀਲਿਟੀ ਹਸਪਤਾਲ ਮੁਹਾਲੀ ਵੱਲੋਂ ਇਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਡਾ. ਮੋਨਿਕਾ, ਡਾ. ਇਸ਼ਾ ਅਤੇ ਡਾ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX