ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਬਰਨਾਲਾ

ਨਗਰ ਕੌ ਾਸਲ ਬਰਨਾਲਾ ਵਲੋਂ ਦਿੱਤੇ ਗਏ ਟੈਂਡਰਾਂ 'ਚ ਲਾਏ ਘਪਲੇਬਾਜ਼ੀ ਦੇ ਦੋਸ਼

ਬਰਨਾਲਾ, 16 ਜਨਵਰੀ (ਰਾਜ ਪਨੇਸਰ)- ਨਗਰ ਕੌਾਸਲ ਬਰਨਾਲਾ ਵਿਖੇ ਮਿਤੀ 2 ਜਨਵਰੀ ਨੂੰ ਹੋਏ ਵਿਕਾਸ ਕਾਰਜਾਂ ਦੇ ਟੈਂਡਰਾਂ ਵਿਚ ਘਪਲੇਬਾਜ਼ੀ ਦੇ ਦੋਸ਼ ਲਾਉਂਦਿਆਂ ਅੱਜ ਦੀ ਬਰਨਾਲਾ ਜ਼ਿਲ੍ਹਾ ਸਹਿਕਾਰੀ ਕਿਰਤ ਅਤੇ ਉਸਾਰੀ ਲਿਮ: ਬਰਨਾਲਾ ਅਧੀਨ ਸਭਾਵਾਂ ਵਲੋਂ ਡਿਪਟੀ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਕਾਰਜ ਸਾਧਕ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਬਰਨਾਲਾ ਅਤੇ ਤਪਾ ਅਨਮੋਲ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸਮੂਹ ਕਾਰਜ ਸਾਧਕ ਅਫ਼ਸਰ ਨਗਰ ਕੌਾਸਲ ...

ਪੂਰੀ ਖ਼ਬਰ »

ਰਾਹਗੀਰਾਂ ਨੂੰ ਆਖ਼ਰ ਕਦੋਂ ਛੁਟਕਾਰਾ ਮਿਲੇਗਾ ਸਬ-ਡਵੀਜ਼ਨ ਤਪਾ ਦੀਆਂ ਟੁੱਟੀਆਂ ਸੜਕਾਂ ਤੋਂ

ਤਪਾ ਮੰਡੀ, 16 ਜਨਵਰੀ (ਪ੍ਰਵੀਨ ਗਰਗ)-ਪਿਛਲੇ ਕਾਫ਼ੀ ਸਮੇਂ ਤੋਂ ਹਲਕਾ ਭਦੌੜ ਦੀ ਹਾਲਤ ਏਨੀ ਜ਼ਿਆਦਾ ਖ਼ਰਾਬ ਹੋ ਗਈ ਹੈ ਜਿਸ ਦਾ ਕੋਈ ਵੀ ਬਾਲੀ ਵਾਰਸ ਨਜ਼ਰ ਨਹੀਂ ਆ ਰਿਹਾ ਅਤੇ ਨਾ ਹੀ ਸਰਕਾਰਾਂ ਦਾ ਇਸ ਵੱਲ ਕੋਈ ਧਿਆਨ ਹੈ, ਜਿਸ ਦਾ ਖ਼ਮਿਆਜ਼ਾ ਸ਼ਹਿਰ ਦੇ ਲੋਕ ਅਤੇ ਰਾਹਗੀਰ ...

ਪੂਰੀ ਖ਼ਬਰ »

ਇੰਟਰਨੈੱਟ ਦਾ ਬਿੱਲ ਨਾ ਭਰਨ ਕਾਰਨ ਲੋਕ ਸੇਵਾਵਾਂ ਹੋ ਰਹੀਆਂ ਪ੍ਰਭਾਵਿਤ

ਧਨੌਲਾ, 16 ਜਨਵਰੀ (ਚੰਗਾਲ)- ਪੰਜਾਬ ਸਰਕਾਰ ਦੇ ਅਦਾਰਾ ਮਾਲ ਵਿਭਾਗ ਵਿਚ ਪ੍ਰਾਈਵੇਟ ਅਦਾਰਿਆਂ ਦੀ ਹੋਈ ਸ਼ਮੂਲੀਅਤ ਨੇ ਜਿੱਥੇ ਸੂਬੇ ਨੂੰ ਅਤਿ ਨਾਜ਼ੁਕ ਸਥਿਤੀ ਵਿਚ ਲਿਆ ਖੜ੍ਹਾ ਕਰ ਦਿੱਤਾ ਹੈ | ਉਥੇ ਆਮ ਜਨਤਾ ਦੀਆਂ ਮੁਸ਼ਕਲਾਂ ਵਿਚ ਬੇ-ਅਥਾਹ ਵਾਧਾ ਹੋਇਆ ਹੈ | ਕਰੋੜਾਂ ...

ਪੂਰੀ ਖ਼ਬਰ »

ਧਨੌਲਾ ਸ਼ਹਿਰ ਦੇ ਅਕਾਲੀ ਵਰਕਰਾਂ ਵਲੋਂ ਢੀਂਡਸਾ ਨਾਲ ਖੜ੍ਹਨ ਦਾ ਐਲਾਨ

ਧਨੌਲਾ, 16 ਜਨਵਰੀ (ਚੰਗਾਲ)- ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਕੀਤੀ ਬਗ਼ਾਵਤ ਤੋਂ ਬਾਅਦ ਅੱਜ ਧਨੌਲਾ ਸ਼ਹਿਰ ਦੇ ਅਕਾਲੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਮਨਾਈ ਧੀਆਂ ਦੀ ਲੋਹੜੀ

ਬਰਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਥਾਨਕ ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰਿਆ ਮਹਿਲਾ ਕਾਲਜ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ | ਜਿਸ ਵਿਚ ਦਸੰਬਰ ਮਹੀਨੇ ਵਿਚ ਜਨਮੀਆਂ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਗੇਟ ਰੈਲੀ

ਬਰਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਸਮੂਹ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੇਟ ਰੈਲੀ ਕੀਤੀ | ਜਿਸ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਰੱਖਣ ਦੇ ਮਾਮਲੇ 'ਚ ਇਕ ਸਾਲ ਦੀ ਸਜ਼ਾ, ਇਕ ਲੱਖ ਰੁਪਏ ਜੁਰਮਾਨਾ ਵੀ

ਬਰਨਾਲਾ, 16 ਜਨਵਰੀ (ਧਰਮਪਾਲ ਸਿੰਘ)-ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਬਰਨਾਲਾ ਮੈਡਮ ਕੁਲਵਿੰਦਰ ਕੌਰ ਦੀ ਅਦਾਲਤ ਨੇ ਨਾਜਾਇਜ਼ ਸ਼ਰਾਬ ਰੱਖਣ ਦੇ ਮਾਮਲੇ 'ਚ ਨਾਮਜ਼ਦ ਦੋਸ਼ੀ ਸੁਖਪਾਲ ਸਿੰਘ ਉਰਫ਼ ਸੱੁਖਾ ਪੱੁਤਰ ਪਿਆਰਾ ਸਿੰਘ ਵਾਸੀ ਮਨਾਲ ਰੋਡ ਕੁਰੜ ਨੂੰ ...

ਪੂਰੀ ਖ਼ਬਰ »

ਕੱੁਟਮਾਰ ਕਰਨ 'ਤੇ ਪੱੁਤਰਾਂ ਤੇ ਪਿਉ ਿਖ਼ਲਾਫ਼ ਮਾਮਲਾ ਦਰਜ

ਟੱਲੇਵਾਲ, 16 ਜਨਵਰੀ (ਸੋਨੀ ਚੀਮਾ)-ਪੁਲਿਸ ਚੌਕੀ ਪੱਖੋਂ ਕੈਂਚੀਆਂ ਅਧੀਨ ਪੈਂਦੇ ਪਿੰਡ ਚੀਮਾ ਵਿਖੇ ਇਕ ਨੌਜਵਾਨ ਅਤੇ ਉਸ ਦੇ ਪਿਤਾ ਦੀ ਕੱੁਟਮਾਰ ਕਰਨ ਦੇ ਦੋਸ਼ ਵਿਚ ਤਿੰਨ ਲੜਕਿਆਂ ਅਤੇ ਉਨ੍ਹਾਂ ਦੇ ਪਿਤਾ ਸਮੇਤ ਚਾਰ ਵਿਅਕਤੀਆਂ 'ਤੇ ਪੁਲਿਸ ਵਲੋਂ ਪਰਚਾ ਦਰਜ ਕੀਤਾ ਗਿਆ ਹੈ | ਚੌਾਕੀ ਇੰਚਾਰਜ ਗੁਰਪਾਲ ਸਿੰਘ ਨੇ ਦੱਸਿਆ ਕਿ ਪਾਲ ਸਿੰਘ ਪੱੁਤਰ ਮਹਿੰਦਰ ਵਲੋਂ ਦਿੱਤੇ ਬਿਆਨਾਂ ਅਨੁਸਾਰ ਕਿ ਉਸ ਦਾ ਲੜਕਾ ਮਨਪ੍ਰੀਤ ਸਿੰਘ ਰੋਟੀ ਖਾਣ ਉਪਰੰਤ ਰਾਤ ਸਮੇਂ ਪਸ਼ੂਆਂ ਵਾਲੇ ਰਾਖਿਆਂ ਕੋਲ ਬੈਠ ਕੇ ਧੂਣੀ ਸੇਕਣ ਲਈ ਗਿਆ ਸੀ, ਜਿੱਥੇ ਜਗਰੂਪ ਸਿੰਘ ਪੱੁਤਰ ਜੀਤ ਸਿੰਘ, ਗੁਰਪੇ੍ਰਮ ਸਿੰਘ, ਬਾਰਾ ਸਿੰਘ, ਕੁਲਵਿੰਦਰ ਸਿੰਘ ਪੱੁਤਰਾਨ ਜਗਰੂਪ ਸਿੰਘ ਨਾਲ ਪੁਰਾਣੀ ਰੰਜਸ਼ ਤਹਿਤ ਤਕਰਾਰਬਾਜ਼ੀ ਹੋ ਗਈ ਅਤੇ ਉਸ ਦੇ ਲੜਕੇ ਮਨਪ੍ਰੀਤ ਸਿੰਘ ਨੂੰ ਘੇਰ ਕੇ ਬੁਰੀ ਤਰ੍ਹਾਂ ਕੱੁਟਮਾਰ ਕੀਤੀ, ਜਦ ਉਹ ਉਕਤ ਝਗੜੇ ਵਾਲੀ ਥਾਂ 'ਤੇ ਗਿਆ ਤਾਂ ਉਸ ਦੇ ਵੀ ਸੱਟਾਂ ਮਾਰੀਆਂ | ਜਾਰੀ ਬਿਆਨ ਅਨੁਸਾਰ ਇਕ ਸਾਲ ਪਹਿਲਾ ਵੀ ਉਕਤ ਵਿਅਕਤੀਆਂ ਨੇ ਉਸ ਦੇ ਲੜਕੇ ਦੀ ਕੱੁਟਮਾਰ ਕੀਤੀ ਸੀ | ਚੌਾਕੀ ਇੰਚਾਰਜ ਨੇ ਦੱਸਿਆ ਕਿ ਇਸ ਵਕਤ ਪਾਲ ਸਿੰਘ ਤੇ ਉਸ ਦਾ ਲੜਕਾ ਮਨਪ੍ਰੀਤ ਸਿੰਘ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਹਨ ਅਤੇ ਹੌਲਦਾਰ ਗੁਰਦੀਪ ਸਿੰਘ ਨੇ ਉਕਤ ਬਿਆਨਾਂ 'ਤੇ ਦੋਸ਼ੀਆਂ ਿਖ਼ਲਾਫ਼ ਮੁਕੱਦਮਾ ਨੰ: 7 ਧਾਰਾ 341, 323, 506, 148, 149 ਆਈ.ਪੀ.ਸੀ. ਅਧੀਨ ਪਰਚਾ ਦਰਜ ਕਰ ਲਿਆ ਹੈ |

ਖ਼ਬਰ ਸ਼ੇਅਰ ਕਰੋ

 

ਨਸ਼ੀਲੇ ਪਦਾਰਥ ਰੱਖਣ ਦੇ ਮਾਮਲੇ 'ਚ ਦੋਸ਼ੀ ਨੂੰ 10 ਸਾਲ ਦੀ ਕੈਦ

ਬਰਨਾਲਾ, 16 ਜਨਵਰੀ (ਧਰਮਪਾਲ ਸਿੰਘ)-ਐਡੀਸ਼ਨਲ ਸੈਸ਼ਨ ਜੱਜ ਬਰਨਾਲਾ ਬਰਜਿੰਦਰਪਾਲ ਸਿੰਘ ਦੀ ਅਦਾਲਤ ਨੇ ਨਸ਼ੀਲੇ ਪਦਾਰਥ ਰੱਖਣ ਦੇ ਮਾਮਲੇ 'ਚ ਨਾਮਜ਼ਦ ਦੋਸ਼ੀ ਸੁਖਦੇਵ ਸਿੰਘ ਉਰਫ਼ ਕਾਲਾ ਵਾਸੀ ਮੱਝੂਕੇ ਜ਼ਿਲ੍ਹਾ ਬਰਨਾਲਾ ਨੂੰ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ...

ਪੂਰੀ ਖ਼ਬਰ »

ਇੰਟਰਨੈੱਟ ਦਾ ਬਿੱਲ ਨਾ ਭਰਨ ਕਾਰਨ ਲੋਕ ਸੇਵਾਵਾਂ ਹੋ ਰਹੀਆਂ ਪ੍ਰਭਾਵਿਤ

8 ਕਰੋੜਾਂ ਦਾ ਮੁਨਾਫ਼ਾ ਕਮਾਉਣ ਵਾਲੀਆਂ ਕੰਪਨੀਆਂ ਨਹੀਂ ਦੇ ਰਹੀਆਂ ਲੋਕਾਂ ਨੂੰ ਸਹੀ ਸਹੂਲਤ ਧਨੌਲਾ, 16 ਜਨਵਰੀ (ਚੰਗਾਲ)- ਪੰਜਾਬ ਸਰਕਾਰ ਦੇ ਅਦਾਰਾ ਮਾਲ ਵਿਭਾਗ ਵਿਚ ਪ੍ਰਾਈਵੇਟ ਅਦਾਰਿਆਂ ਦੀ ਹੋਈ ਸ਼ਮੂਲੀਅਤ ਨੇ ਜਿੱਥੇ ਸੂਬੇ ਨੂੰ ਅਤਿ ਨਾਜ਼ੁਕ ਸਥਿਤੀ ਵਿਚ ਲਿਆ ...

ਪੂਰੀ ਖ਼ਬਰ »

ਸੰਤ ਘੁੰਨਸ ਦੀ ਅਗਵਾਈ 'ਚ ਹਲਕਾ ਮਹਿਲ ਕਲਾਂ ਦੇ ਆਗੂਆਂ ਵਲੋਂ ਇਕਜੁੱਟਤਾ ਦਾ ਪ੍ਰਗਟਾਵਾ

ਮਹਿਲ ਕਲਾਂ, 16 ਜਨਵਰੀ (ਅਵਤਾਰ ਸਿੰਘ ਅਣਖੀ)-ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ 'ਤੇ ਸੁਆਲ ਖੜ੍ਹੇ ਕੀਤੇ ਜਾਣ ਤੋਂ ਬਾਅਦ ਸੰਗਰੂਰ ਅਤੇ ਬਰਨਾਲਾ ਜ਼ਿਲਿਆਂ ਦੀ ਸਿਆਸਤ ਕੜਾਕੇ ਦੀ ਠੰਢ 'ਚ ...

ਪੂਰੀ ਖ਼ਬਰ »

ਐਸ.ਡੀ. ਸਕੂਲ ਕੱਟੂ ਨੇ ਪੁਰਾਣੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਧਨੌਲਾ, 16 ਜਨਵਰੀ (ਜਤਿੰਦਰ ਸਿੰਘ ਧਨੌਲਾ)-ਐਸ.ਡੀ. ਪਬਲਿਕ ਸਕੂਲ ਕੱਟੂ ਵਿਖੇ ਸਕੂਲ ਤੋਂ ਹੀ ਪੜ੍ਹ ਕੇ ਗਏ ਵਿਦਿਆਰਥੀ ਜੋ ਕਿ ਹੁਣ ਉੱਚੇ ਅਹੁਦਿਆਂ 'ਤੇ ਮੌਜੂਦ ਹਨ ਉਨ੍ਹਾਂ ਦਾ ਸਕੂਲ ਦੀ ਸਮੁੱਚੀ ਮੈਨੇਜਮੈਂਟ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਤਪਾ ਮੰਡੀ, 16 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਹਰਜੀਤ ਸਿੰਘ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਰਵਿੰਦਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਸਾਂਝ ਕੇਂਦਰ ਦੇ ਇੰਚਾਰਜ ਹਰਵਿੰਦਰ ਸਿੰਘ ਵਲੋਂ ਸਰਕਾਰੀ ...

ਪੂਰੀ ਖ਼ਬਰ »

ਨਿਊ ਬਾਬਾ ਸੁਖਾਨੰਦ ਸਪੋਰਟਸ ਕਲੱਬ ਵਲੋਂ ਨਸ਼ਾ ਵਿਰੋਧੀ ਸੈਮੀਨਾਰ

ਤਪਾ ਮੰਡੀ, 16 ਜਨਵਰੀ (ਪ੍ਰਵੀਨ ਗਰਗ)-ਨਿਊ ਬਾਬਾ ਸੁਖਾਨੰਦ ਸਪੋਰਟਸ ਕਲੱਬ ਵਲੋਂ ਸਵਾਮੀ ਵਿਵੇਕਾਨੰਦ ਦੇ ਦਿਹਾੜੇ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਇਕ ਨਸ਼ਾ ਵਿਰੋਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਨਹਿਰੂ ਯੁਵਾ ਕੇਂਦਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਰੈਲੀ ਸਬੰਧੀ ਮੀਟਿੰਗ

ਹੰਡਿਆਇਆ, 16 ਜਨਵਰੀ (ਗੁਰਜੀਤ ਸਿੰਘ ਖੱੁਡੀ)- ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 2 ਫਰਵਰੀ ਨੂੰ ਸੰਗਰੂਰ ਵਿਖੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਦੁਕਾਨਾਂ ਦੀ ਬੋਲੀ ਕਰਵਾਈ

ਤਪਾ ਮੰਡੀ, 16 ਜਨਵਰੀ (ਪ੍ਰਵੀਨ ਗਰਗ)-ਨਗਰ ਕੌਾਸਲ ਦੇ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ, ਕਾਰਜਸਾਧਕ ਅਫ਼ਸਰ ਮਨਪ੍ਰੀਤ ਸਿੰਘ ਸਿੱਧੂ ਤੇ ਭਾਗ ਅਫ਼ਸਰ ਸਲੀਮ ਮੁਹੰਮਦ ਦੀ ਦੇਖ ਰੇਖ ਹੇਠ 6 ਦੁਕਾਨਾਂ ਦੀ ਬੋਲੀ ਨਗਰ ਕੌਾਸਲ ਵਿਖੇ ਕਰਵਾਈ ਗਈ, ਜਿਨ੍ਹਾਂ 'ਚ ਮਿੰਨੀ ...

ਪੂਰੀ ਖ਼ਬਰ »

ਵਿਦਿਆਰਥਣਾਂ ਵਲੋਂ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਰੈਲੀ

ਟੱਲੇਵਾਲ, 16 ਜਨਵਰੀ (ਸੋਨੀ ਚੀਮਾ)- ਮਾਤਾ ਸਾਹਿਬ ਕੌਰ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਗਹਿਲ (ਬਰਨਾਲਾ) ਦੀਆਂ ਵਿਦਿਆਰਥਣਾਂ ਨੇ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਰੈਲੀ ਕੱਢੀ | ਰੈਲੀ ਦੌਰਾਨ ਵਿਦਿਆਰਥਣਾਂ ਵਲੋਂ ਟਰੈਫ਼ਿਕ ਦੇ ਨਿਯਮਾਂ ਦੀ ਪਾਲਣਾ ਸਬੰਧੀ ਸੜਕ ...

ਪੂਰੀ ਖ਼ਬਰ »

ਬਾਬਾ ਹੀਰਾ ਸਿੰਘ ਏਕਤਾ ਸਪੋਰਟਸ ਕਲੱਬ ਵਲੋਂ ਫੱੁਟਬਾਲ ਟੂਰਨਾਮੈਂਟ

ਸ਼ਹਿਣਾ, 16 ਜਨਵਰੀ (ਸੁਰੇਸ਼ ਗੋਗੀ)-ਬਾਬਾ ਹੀਰਾ ਸਿੰਘ ਏਕਤਾ ਸਪੋਰਟਸ ਕਲੱਬ ਸ਼ਹਿਣਾ ਨੇ 7ਵਾਂ ਓਪਨ ਫੱੁਟਬਾਲ ਟੂਰਨਾਮੈਂਟ ਸ਼ਹੀਦ ਬੁੱਧੂ ਖਾਂ ਸੌਰੀਆਂ ਚੱਕਰ ਵਿਜੇਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿਖੇ ਕਰਵਾਇਆ ਗਿਆ | ਕਲੱਬ ਆਗੂ ਡਾ: ਗੁਰਪ੍ਰੀਤ ...

ਪੂਰੀ ਖ਼ਬਰ »

ਸੰਤ ਘੁੰਨਸ ਦੀ ਅਗਵਾਈ 'ਚ ਹਲਕਾ ਮਹਿਲ ਕਲਾਂ ਦੇ ਆਗੂਆਂ ਵਲੋਂ ਇਕਜੁੱਟਤਾ ਦਾ ਪ੍ਰਗਟਾਵਾ

ਮਹਿਲ ਕਲਾਂ, 16 ਜਨਵਰੀ (ਅਵਤਾਰ ਸਿੰਘ ਅਣਖੀ)-ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ 'ਤੇ ਸੁਆਲ ਖੜ੍ਹੇ ਕੀਤੇ ਜਾਣ ਤੋਂ ਬਾਅਦ ਸੰਗਰੂਰ ਅਤੇ ਬਰਨਾਲਾ ਜ਼ਿਲਿਆਂ ਦੀ ਸਿਆਸਤ ਕੜਾਕੇ ਦੀ ਠੰਢ 'ਚ ...

ਪੂਰੀ ਖ਼ਬਰ »

ਸੂਬੇਦਾਰ ਭਾਨ ਸਿੰਘ ਦੀ ਯਾਦ 'ਚ ਬੱਚਿਆਂ ਨੂੰ ਵੰਡਿਆ ਸਾਮਾਨ

ਸ਼ਹਿਣਾ, 16 ਜਨਵਰੀ (ਸੁਰੇਸ਼ ਗੋਗੀ)- ਸਵ: ਸੂਬੇਦਾਰ ਭਾਨ ਸਿੰਘ ਦੀ ਯਾਦ ਵਿਚ ਉਨ੍ਹਾਂ ਦੇ ਸਪੱੁਤਰਾਂ ਵਲੋਂ ਬੱਚਿਆਂ ਨੂੰ ਖਾਣ ਪੀਣ ਦਾ ਸਾਮਾਨ ਵੰਡਿਆਂ ਗਿਆ | ਸਰਕਾਰੀ ਪ੍ਰਾਇਮਰੀ ਸਕੂਲ ਉਗੋਕੇ ਵਿਖੇ ਸਵ: ਭਾਨ ਸਿੰਘ ਦੇ ਸਪੱੁਤਰ ਕੁਲਦੀਪ ਸਿੰਘ ਵਰੰਟ ਅਫ਼ਸਰ ਅਤੇ ...

ਪੂਰੀ ਖ਼ਬਰ »

ਸ਼ਹਿਣਾ ਪੰਚਾਇਤ ਵਲੋਂ ਯੂਥ ਕਲੱਬ ਨੂੰ ਬਰਤਨ ਭੇਟ

ਸ਼ਹਿਣਾ, 16 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਪੰਚਾਇਤ ਵਲੋਂ ਚੜ੍ਹਦੀ ਕਲ੍ਹਾ ਯੂਥ ਕਲੱਬ ਨੂੰ ਲੋੜੀਂਦੇ ਭਾਂਡੇ ਭੇਟ ਕੀਤੇ | ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕਲਕੱਤ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਕਲੱਬ ਵਲੋਂ ਪੰਚਾਇਤ ਤੋਂ ਸਾਂਝੇ ਕਾਰਜਾਂ ਲਈ ਭਾਂਡਿਆਂ ਲਈ ...

ਪੂਰੀ ਖ਼ਬਰ »

ਮੋਹਨ ਲਾਲ ਸ਼ਾਹਪੁਰ ਵਾਲਿਆਂ ਦਾ ਸਨਮਾਨ

ਚੀਮਾ ਮੰਡੀ, 16 ਜਨਵਰੀ (ਜਸਵਿੰਦਰ ਸਿੰਘ ਸ਼ੇਰੋਂ)- ਅਗਰਵਾਲ ਸਭਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ ਦੀ ਚੋਣ ਨੂੰ ਲੈ ਕੇ ਅਗਰਵਾਲ ਸਭਾ ਦੇ ਸਮੂਹ ਅਹੁਦੇਦਾਰਾਂ ਦੀ ਇੱਕ ਮੀਟਿੰਗ ਅਬਜ਼ਰਵਰ ਪਵਨ ਸਿੰਗਲਾ ਪ੍ਰਧਾਨ ਅਗਰਵਾਲ ਸਭਾ ਪੰਜਾਬ ਦੀ ਅਗਵਾਈ ਹੇਠ ਹੋਈ, ਉਨ੍ਹਾਂ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਿਖ਼ਲਾਫ਼ ਨੌਜਵਾਨਾਂ ਵਲੋਂ ਸਾਈਕਲ ਰੈਲੀ

ਦਿੜ੍ਹਬਾ ਮੰਡੀ, 16 ਜਨਵਰੀ (ਹਰਬੰਸ ਸਿੰਘ ਛਾਜਲੀ)- ਪਿੰਡ ਤੂਰਬਨਜਾਰਾ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ, ਪੰਜਾਬ ਪੁਲਿਸ ਸਬ ਡਵੀਜ਼ਨ ਦਿੜ੍ਹਬਾ, ਪੁਲਿਸ ਸਾਂਝ ਕੇਂਦਰ ਅਤੇ ਜੀ.ਓ.ਜੀ. ਵਲੋਂ ਸਾਂਝੇ ਤੌਰ ਉਤੇ ਸਮਾਜਿਕ ਬੁਰਾਈਆਂ ਖਾਸ ਕਰਕੇ ਕੈਂਸਰ ਬਿਮਾਰੀ ਤੋਂ ...

ਪੂਰੀ ਖ਼ਬਰ »

ਕਿਸਾਨਾਂ ਨੇ ਮੀਟਿੰਗ ਦੌਰਾਨ ਵਿਚਾਰੇ ਮਸਲੇ

ਸੰਗਰੂਰ, 16 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਗੁਰਦੁਆਰਾ ਸਾਹਿਬ ਬਰਨਾਲਾ ਕੈਂਚੀਆਂ ਵਿਖੇ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ | ਨਿਰੰਜਣ ਸਿੰਘ ਦੋਹਲਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਯੂਥ ਦੇ ਸਰਕਲ ਪ੍ਰਧਾਨ ਵਲੋਂ ਢੀਂਡਸਾ ਦਾ ਸਮਰਥਨ

ਮਹਿਲਾਂ ਚੌਕ, 16 ਜਨਵਰੀ (ਸੁਖਵੀਰ ਸਿੰਘ ਢੀਂਡਸਾ)- ਪੰਜਾਬ ਦੀ ਸਿਆਸਤ ਵਿਚ ਸ਼ੋ੍ਰਮਣੀ ਅਕਾਲੀ ਦਲ ਵਿਚੋਂ ਸੁਖਦੇਵ ਸਿੰਘ ਢੀਂਡਸਾ ਨੂੰ ਮੁਅੱਤਲ ਕਰਨ ਤੋਂ ਬਾਅਦ ਸੰਗਰੂਰ ਵਿਚ ਅਕਾਲੀ ਦਲ ਦੇ ਵਰਕਰ ਅਤੇ ਅਹੁਦੇਦਾਰ ਸ਼ਰੇ੍ਹਆਮ ਇਕ ਪਾਸੜ ਐਲਾਨ ਕਰਨ ਲੱਗੇ ਹਨ, ਜਿਸ ਵਿਚ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੰੂਨ ਦੇ ਹੱਕ 'ਚ ਜਨ ਸਮਰਥਨ ਯਾਤਰਾ

ਸੰਗਰੂਰ, 16 ਜਨਵਰੀ (ਧੀਰਜ ਪਸ਼ੌਰੀਆ)- ਨਾਗਰਿਕਤਾ ਸੋਧ ਕਾਨੰੂਨ-2019 ਦੇ ਸਮਰਥਨ ਵਿਚ ਅੱਜ ਜ਼ਿਲ੍ਹੇ ਦੀਆਂ ਕਈ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਰਾਸ਼ਟਰੀ ਏਕਤਾ ਮੰਚ ਦੀ ਅਗਵਾਈ ਵਿਚ ਸੰਗਰੂਰ ਦੇ ਬਾਜ਼ਾਰਾਂ ਵਿਚੋਂ ਦੀ ਜਨ ਸਮਰਥਨ ਯਾਤਰਾ ਕੱਢੀ ਗਈ | ਮੰਚ ਦੇ ...

ਪੂਰੀ ਖ਼ਬਰ »

ਸਾਡੀ ਲੜਾਈ ਕਿਸੇ ਵਿਅਕਤੀ ਵਿਸ਼ੇਸ਼ ਨਾਲ ਨਹੀਂ ਬਲਕਿ ਸਿਧਾਂਤਕ ਹੈ-ਪਰਮਿੰਦਰ ਸਿੰਘ ਢੀਂਡਸਾ

ਖਨੌਰੀ, 16 ਜਨਵਰੀ (ਬਲਵਿੰਦਰ ਸਿੰਘ ਥਿੰਦ, ਰਾਜੇਸ਼ ਕੁਮਾਰ, ਰਮੇਸ਼ ਕੁਮਾਰ)- ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਬਾਦਲ ਦਲ ਨਾਲ ਮਨ ਮੁਟਾਓ ਤੋਂ ਬਾਅਦ ਆਪਣੇ ਹਲਕੇ ਦੇ ਸਰਕਲ ਖਨੌਰੀ ਦੇ ਆਗੂਆਂ ਅਤੇ ...

ਪੂਰੀ ਖ਼ਬਰ »

ਸਮੁੱਚੇ ਅਕਾਲੀ ਵਰਕਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਇੱਕਜੁੱਟ-ਰਿੰਕਾ

ਮਹਿਲ ਕਲਾਂ, 16 ਜਨਵਰੀ (ਅਵਤਾਰ ਸਿੰਘ ਅਣਖੀ)- ਕੋਈ ਵੀ ਵਿਅਕਤੀ ਵੱਡਾ ਨਹੀਂ ਹੁੰਦਾ ਬਲਕਿ ਪਾਰਟੀ ਵੱਡੀ ਹੁੰਦੀ ਹੈ | ਇਸ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਮੁੱਚੇ ਵਰਕਰ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ 'ਚ ਪਾਰਟੀ ਨਾਲ ਖੜ੍ਹੇ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ...

ਪੂਰੀ ਖ਼ਬਰ »

ਹਲਕਾ ਮਹਿਲ ਕਲਾਂ ਦੇ 54 ਪਿੰਡਾਂ ਦੇ ਵਿਕਾਸ ਲਈ 2.32 ਕਰੋੜ ਦੀ ਗਰਾਂਟ ਮਨਜ਼ੂਰ-ਬੀਬੀ ਘਨੌਰੀ

ਮਹਿਲ ਕਲਾਂ, 16 ਜਨਵਰੀ (ਅਵਤਾਰ ਸਿੰਘ ਅਣਖੀ)- ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਦਾ ਵੱਡੀ ਪੱਧਰ 'ਤੇ ਵਿਕਾਸ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ 2 ਕਰੋੜ, 32 ਲਖ ਰੁਪਏ ਦੀ ਗ੍ਰਾਂਟ ਮਨਜ਼ੂਰ ਕੀਤੀ ਗਈ ਹੈ | ਇਹ ਪ੍ਰਗਟਾਵਾ ਹਲਕਾ ਇੰਚਾਰਜ ਬੀਬੀ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਦੀ ਨਮਿਤ ਪਾਠ ਦਾ ਭੋਗ 19 ਨੂੰ

ਭਦੌੜ, 16 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਥਾਨਕ ਮਿਲਨ ਪੈਲੇਸ ਦੇ ਮਾਲਕ ਰਾਜਦੀਪ ਸਿੰਘ ਅਤੇ ਵਰਿੰਦਜੀਤ ਸਿੰਘ ਦੀ ਮਾਤਾ ਸੁਰਜੀਤ ਕੌਰ ਜੋ 9 ਜਨਵਰੀ ਨੂੰ ਸੰਖੇਪ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਮੌਤ ਉੱਪਰ ਟਰਾਂਸਪੋਰਟ ਮਾ: ਮੱਖਣ ਸਿੰਘ ...

ਪੂਰੀ ਖ਼ਬਰ »

ਪਿੰਡ ਸੱਦੋਵਾਲ ਵਿਖੇ ਕੱੁਟਮਾਰ ਕਰਨ 'ਤੇ 3 ਔਰਤਾਂ ਸਮੇਤ 7 ਿਖ਼ਲਾਫ਼ ਪਰਚਾ ਦਰਜ

ਟੱਲੇਵਾਲ, 16 ਜਨਵਰੀ (ਸੋਨੀ ਚੀਮਾ)- ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਸੱਦੋਵਾਲ ਵਿਖੇ ਕੱੁਟਮਾਰ ਕਰਨ ਦੇ ਦੋਸ਼ ਵਿਚ 3 ਔਰਤਾਂ ਸਮੇਤ 7 ਜਣਿਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ | ਕਮਲਜੀਤ ਸਿੰਘ ਸਬ-ਇੰਸਪੈਕਟਰ ਨੇ ਦੱਸਿਆ ਕਿ ਦਰਸ਼ਨ ਕੌਰ ਪਤਨੀ ਗੁਰਚਰਨ ਸਿੰਘ ਵਾਸੀ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਮਨਾਇਆ 31ਵਾਂ ਸੜਕ ਸੁਰੱਖਿਆ ਹਫ਼ਤਾ

ਮਹਿਲ ਕਲਾਂ, 16 ਜਨਵਰੀ (ਅਵਤਾਰ ਸਿੰਘ ਅਣਖੀ)- ਸ਼ਹੀਦ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਵਿਖੇ 31ਵਾਂ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਏ.ਐਸ.ਪੀ. ਡਾ: ਪ੍ਰੱਗਿਆ ਜੈਨ ਆਈ.ਪੀ.ਐਸ. ਨੇ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਜਾਗਰੂਕਤਾ ਸਮਾਗਮ

ਲੌਾਗੋਵਾਲ, 16 ਜਨਵਰੀ (ਸ.ਸ.ਖੰਨਾ)- ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਮੋਲ ਵਿਖੇ ਤਰਕਸ਼ੀਲ ਪ੍ਰੋਗਰਾਮ ਦਾ ਆਯੋਜਿਤ ਕੀਤਾ ਗਿਆ | ਇਸ ਮੌਕੇ ਆਪਣੇ ਭਾਸ਼ਣ ਦੌਰਾਨ ਬੋਲਦਿਆਂ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX