ਤਾਜਾ ਖ਼ਬਰਾਂ


ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  3 minutes ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  16 minutes ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 1 hour ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 1 hour ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 2 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 3 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 3 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 3 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਸਨਅਤ ਤੇ ਵਪਾਰ

ਟੈਲੀਕਾਮ ਕੰਪਨੀਆਂ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਦੇਣੇ ਪੈਣਗੇ 92 ਹਜ਼ਾਰ ਕਰੋੜ ਰੁਪਏ

ਨਵੀਂ ਦਿੱਲੀ, 16 ਜਨਵਰੀ (ਏਜੰਸੀਆਂ)-ਟੈਲੀਕਾਮ ਕੰਪਨੀਆਂ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ | ਸੁਪਰੀਮ ਕੋਰਟ ਨੇ ਟੈਲੀਕਾਮ ਕੰਪਨੀਆਂ ਦੀ ਪੁਨਰ ਵਿਚਾਰ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ | ਅਦਾਲਤ ਨੇ ਕਿਹਾ ਕਿ ਸਾਨੂੰ ਨਹੀਂ ਲਗਦਾ ਹੈ ਕਿ ਫ਼ੈਸਲੇ 'ਚ ਪੁਨਰ ...

ਪੂਰੀ ਖ਼ਬਰ »

ਈਜ਼ੀ ਵੀਜ਼ਾ ਵਲੋਂ ਲੁਧਿਆਣਾ 'ਚ ਮੁਫ਼ਤ ਸੈਮੀਨਾਰ ਅੱਜ

ਜਲੰਧਰ, 16 ਜਨਵਰੀ (ਅ.ਬ)-ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਈਜ਼ੀ ਵੀਜ਼ਾ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਈਜ਼ੀ ਵੀਜ਼ਾ ਲੁਧਿਆਣਾ ਦਫ਼ਤਰ ਪਹੁੰਚ ਚੁੱਕੇ ਹਨ, ਜਿੱਥੇ ਲੁਧਿਆਣਾ ਸ਼ਹਿਰ ਵਾਸੀਆਂ ਨੂੰ ...

ਪੂਰੀ ਖ਼ਬਰ »

ਹੁਣ ਤੁਸੀਂ ਆਪਣੀ ਮਰਜ਼ੀ ਨਾਲ ਡੈਬਿਟ-ਕ੍ਰੈਡਿਟ ਕਾਰਡ ਦੀ ਸੇਵਾ ਨੂੰ ਕਰ ਸਕਦੇ ਹੋ ਬੰਦ

ਨਵੀਂ ਦਿੱਲੀ, 16 ਜਨਵਰੀ (ਏਜੰਸੀਆਂ)-ਹੁਣ ਬੈਂਕ ਗਾਹਕ ਹੋਰ ਜ਼ਿਆਦਾ ਤਾਕਤਵਰ ਹੋ ਜਾਣਗੇ | ਕਿਸੇ ਵੀ ਡੈਬਿਟ ਕਾਰਡ ਜਾਂ ਕ੍ਰੈਡਿਟ ਕਾਰਡ ਦੀਆਂ ਸੇਵਾਵਾਂ ਨੂੰ ਹੁਣ ਬੈਂਕ ਨਹੀਂ ਤੁਸੀਂ ਤੈਅ ਕਰੋਗੇ | ਰਿਜ਼ਰਵ ਬੈਂਕ ਨੇ ਦੇਸ਼ ਦੀਆਂ ਸਾਰੀਆਂ ਸਰਕਾਰੀ ਅਤੇ ਨਿੱਜੀ ...

ਪੂਰੀ ਖ਼ਬਰ »

ਬਜਟ 'ਚ 'ਹੋਮ ਲੋਨ' ਦੇ ਵਿਆਜ 'ਤੇ ਕਰ ਦੀ ਛੋਟ ਹੋ ਸਕਦੀ ਹੈ 4 ਲੱਖ

ਨਵੀਂ ਦਿੱਲੀ, 16 ਜਨਵਰੀ (ਏਜੰਸੀਆਂ)-ਅਜਿਹਾ ਲਗ ਰਿਹਾ ਹੈ ਕਿ ਸਰਕਾਰ ਪਹਿਲੀ ਫਰਵਰੀ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ 'ਚ ਆਮ ਆਦਮੀ ਨੂੰ ਕਾਫ਼ੀ ਕੁਝ ਰਾਹਤ ਦੇ ਸਕਦੀ ਹੈ | ਸੂਤਰਾਂ ਮੁਤਾਬਿਕ ਇਸ ਵਾਰ ਸਰਕਾਰ ਘਰ ਖ਼ਰੀਦਦਾਰਾਂ ਲਈ ਟੈਕਸ 'ਚ ਜ਼ਿਆਦਾ ਛੋਟ ਦੇਣ ਦਾ ਐਲਾਨ ਕਰ ਸਕਦੀ ਹੈ | ਸਰਕਾਰ ਹੋਮ ਲੋਨ ਦੇ ਵਿਆਜ 'ਤੇ ਆਮਦਨ ਕਰ ਦੀ ਛੋਟ ਦੀ ਹੱਦ ਵਧਾਉਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜੋ ਪ੍ਰਸਤਾਵ ਆਇਆ ਹੈ ਜੇਕਰ ਉਸ 'ਤੇ ਸਹਿਮਤੀ ਬਣੀ ਤਾਂ ਆਮਦਨ ਕਰ ਦੇ ਸੈਕਸ਼ਨ 24 ਤਹਿਤ ਅਜੇ ਵਿਆਜ 'ਤੇ 2 ਲੱਖ ਰੁਪਏ ਦੀ ਛੋਟ ਦਿੱਤੀ ਜਾ ਰਹੀ ਹੈ | ਜਿਸ ਨੂੰ ਵਧਾ ਕੇ 3 ਤੋਂ 4 ਲੱਖ ਰੁਪਏ ਤੱਕ ਕਰਨ ਦੀ ਸਿਫ਼ਾਰਿਸ਼ ਕੀਤੀ ਗਈ ਹੈ | ਇਸ ਤੋਂ ਇਲਾਵਾ ਕੰਸਟ੍ਰਕਸ਼ਨ ਪੀਰੀਅਡ ਦੌਰਾਨ ਵਿਆਜ 'ਤੇ ਛੋਟ ਦੇਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ | ਸੂਤਰਾਂ ਮੁਤਾਬਿਕ ਹੋਮ ਲੋਨ ਦੇ ਪਿ੍ੰਸੀਪਲ 'ਤੇ ਵੀ ਛੋਟ ਦੀ ਹੱਦ ਵਧਾਈ ਜਾ ਸਕਦੀ ਹੈ | ਹੋਮ ਲੋਨ ਦੇ ਪਿੰ੍ਰਸੀਪਲ 'ਤੇ ਅਲੱਗ ਤੋਂ ਛੋਟ ਦੇਣ ਦੇ ਵਿਕਲਪ 'ਤੇ ਚਰਚਾ ਹੋ ਰਹੀ ਹੈ | ਸੈਕਸ਼ਨ 80 ਸੀ ਤਹਿਤ ਹੋਮ ਲੋਨ ਦੇ ਪਿ੍ੰਸੀਪਲ 'ਤੇ ਛੋਟ ਮਿਲਦੀ ਹੈ | ਇਕ ਸੀਨੀਅਰ ਅਧਿਕਾਰੀ ਦੇ ਅਨੁਸਾਰ ਸਰਕਾਰ ਚਾਹੁੰਦੀ ਹੈ ਕਿ ਹੋਮ ਲੋਨ 'ਤੇ ਛੋਟ ਇਸ ਤਰ੍ਹਾਂ ਤੋਂ ਮਿਲੇ ਕਿ ਸਰਕਾਰ 'ਤੇ ਜ਼ਿਆਦਾ ਬੋਝ ਵੀ ਨਾ ਪਵੇ | ਇਸ ਤੋਂ ਇਲਾਵਾ ਹੋਰ ਕਈ ਪ੍ਰਸਤਾਵ 'ਤੇ ਵਿਚਾਰ ਕੀਤਾ ਜਾ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਸੈਂਸੈਕਸ 42,000 ਅੰਕਾਂ ਦੇ ਪੱਧਰ ਨੂੰ ਪਾਰ ਕਰਨ ਤੋਂ ਬਾਅਦ ਡਿਗਿਆ

60 ਅੰਕਾਂ ਦੀ ਤੇਜ਼ੀ ਨਾਲ ਹੋਇਆ ਬੰਦ

ਮੁੰਬਈ, 16 ਜਨਵਰੀ (ਏਜੰਸੀਆਂ)-ਬੰਬਈ ਸ਼ੇਅਰ ਬਾਜ਼ਾਰ ਦਾ ਸੈਂਸੈਕਸ ਅੱਜ ਰਿਕਾਰਡ ਉੱਚੇ ਪੱਧਰ ਨੂੰ ਛੂਹ ਕੇ ਮੁੜ ਡਿਗ ਗਿਆ | ਅਮਰੀਕਾ-ਚੀਨ ਦੇ ਵਿਚਕਾਰ ਪਹਿਲੇ ਪੜਾਅ ਦੇ ਵਪਾਰ ਸਮਝੌਤੇ 'ਤੇ ਦਸਤਖ਼ਤ ਹੋਣ ਦੌਰਾਨ ਸੈਂਸੈਕਸ ਨਵੀਂ ਉਚਾਈ ਨੂੰ ਛੂਹ ਕੇ ਅੰਤ 60 ਅੰਕਾਂ ਦੀ ...

ਪੂਰੀ ਖ਼ਬਰ »

ਅਗਲੇ ਵਿੱਤੀ ਸਾਲ 'ਚ ਵਿਦੇਸ਼ੀ ਬਾਜ਼ਾਰ 'ਚੋਂ 3 ਅਰਬ ਡਾਲਰ ਜੁਟਾਏਗਾ ਐਕਜ਼ਿਮ ਬੈਂਕ

ਮੁੰਬਈ, 16 ਜਨਵਰੀ (ਏਜੰਸੀਆਂ)-ਭਾਰਤੀ ਨਿਰਯਾਤ-ਆਯਾਤ ਬੈਂਕ (ਐਕਜਿਮ ਬੈਂਕ) ਅਗਲੇ ਵਿੱਤੀ ਸਾਲ (2020-21) 'ਚ ਵਿਦੇਸ਼ੀ ਕਰਜ਼ ਦੇ ਰੂਪ 'ਚ 3 ਅਰਬ ਡਾਲਰ ਜਾਣੀ 21,000 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਜੁਟਾਏਗਾ | ਬੈਂਕ ਨੇ ਚਾਲੂ ਵਿੱਤੀ ਸਾਲ 'ਚ ਵਿਦੇਸ਼ੀ ਬਾਜ਼ਾਰ ਤੋਂ 1.7 ਅਰਬ ...

ਪੂਰੀ ਖ਼ਬਰ »

ਮਹਿੰਗਾਈ ਦੀ ਮਾਰ : 6 ਮਹੀਨੇ 'ਚ 62 ਰੁਪਏ ਤੱਕ ਵਧੀਆਂ ਰਸੋਈ ਗੈਸ ਦੀਆਂ ਕੀਮਤਾਂ

ਨਵੀਂ ਦਿੱਲੀ, 16 ਜਨਵਰੀ (ਏਜੰਸੀਆਂ)-ਸਬਸਿਡੀ ਵਾਲੀ ਰਸੋਈ ਗੈਸ ਦੀਆਂ ਕੀਮਤਾਂ ਪਿਛਲੇ 6 ਮਹੀਨਿਆਂ 'ਚ 13 ਫ਼ੀਸਦੀ ਜਾਣੀ 62 ਰੁਪਏ ਪ੍ਰਤੀ ਸਿਲੰਡਰ ਤਕ ਵਧੀਆਂ ਹਨ | ਸਰਕਾਰ ਵਲੋਂ ਬਾਲਣ ਸਬਸਿਡੀ 'ਚ ਕਟੌਤੀ ਕਰਨ ਤੋਂ ਬਾਅਦ ਤੇਲ ਕੰਪਨੀਆਂ ਨੇ ਕੀਮਤਾਂ ਨੂੰ ਪ੍ਰਕਾਸ਼ਿਤ ਕਰਨਾ ...

ਪੂਰੀ ਖ਼ਬਰ »

ਇਕ ਮਹੀਨਾ ਚੱਲਣ ਵਾਲੀ ਪੈਟਰੋਲੀਅਮ ਬੱਚਤ ਮੁਹਿੰਮ ਅੱਜ ਤੋਂ

ਚੰਡੀਗੜ੍ਹ, 16 ਜਨਵਰੀ (ਆਰ.ਐਸ.ਲਿਬਰੇਟ)-ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟੇ੍ਰਸ਼ਨ ਸੈਕਟਰ 26 'ਚ ਪੈਟਰੋਲੀਅਮ ਬੱਚਤ ਦੀ ਲੋੜ ਸਬੰਧੀ ਨਾਗਰਿਕਾਂ ਨੂੰ ਜਾਗਰੂਕ ਕਰਨ ਲਈ ਇਕ ਮਹੀਨਾ ਚੱਲਣ ਵਾਲੀ ਮੁਹਿੰਮ ਸਕਸ਼ਮ 2020 (ਬਚਾਅ ਸਮਰੱਥਾ ਮਹਾਂਉਤਸਵ) ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX