ਤਾਜਾ ਖ਼ਬਰਾਂ


ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  28 minutes ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  41 minutes ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 2 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 2 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 3 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 4 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 4 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 4 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਬਰਗਰ ਕਿੰਗ ਨੇ ਪਿ੍ੰਸ ਹੈਰੀ ਨੂੰ ਪਾਰਟ ਟਾਈਮ ਨੌਕਰੀ ਦੀ ਕੀਤੀ ਪੇਸ਼ਕਸ਼

ਲੰਡਨ, 16 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਾ)-ਪਿ੍ੰਸ ਹੈਰੀ ਅਤੇ ਮੇਗਨ ਮਰਕੇਲ ਦੇ ਹਾਲ ਹੀ 'ਚ ਬਰਤਾਨੀਆ ਦੇ ਸ਼ਾਹੀ ਪਰਿਵਾਰ ਦਾ ਸੀਨੀਅਰ ਅਹੁਦਾ ਛੱਡਣ ਦੇ ਐਲਾਨ ਤੋਂ ਬਾਅਦ ਕਈ ਤਰ੍ਹਾਂ ਦੀਆਂ ਦੰਦ ਕਥਾਵਾਂ ਹੋ ਰਹੀਆਾ ਹਨ | ਅਮਰੀਕਾ ਦੀ ਬਹੁ-ਰਾਸ਼ਟਰੀ ਚੇਨ ਬਰਗਰ ...

ਪੂਰੀ ਖ਼ਬਰ »

ਅਦਾਕਾਰ ਰਣਦੀਪ ਹੁੱਡਾ ਕਰ ਰਿਹਾ ਹੈ ਸਿੱਖੀ ਦੀ ਸੇਵਾ

ਜਲੰਧਰ, 16 ਜਨਵਰੀ (ਅਜੀਤ ਬਿਊਰੋ)-ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ਰਣਦੀਪ ਹੁੱਡਾ, ਜੋ ਬੀਤੇ ਤਿੰਨ ਸਾਲਾ ਤੋਂ ਲੰਬੀ ਦਾਹੜੀ ਹੋਣ ਕਾਰਨ ਹੁਣ ਪੂਰੀ ਤਰ੍ਹਾਂ ਇਕ ਸਿੱਖ ਹੀ ਜਾਪਦਾ ਹੈ | ਉਸ ਨੇ ਸਿੱਖੀ ਅਤੇ ਸੇਵਾ ਬਾਰੇ ਜਾਣਕਾਰੀ ਹਾਸਿਲ ਕਰਨ ਉਪਰੰਤ ਸੇਵਾ ਨੂੰ ਅਪਣਾਇਆ ...

ਪੂਰੀ ਖ਼ਬਰ »

ਬਰਤਾਨੀਆ ਦੀ ਹਾਈਕੋਰਟ ਅਤੇ ਸੁਪਰੀਮ ਕੋਰਟ ਤੋਂ ਅਪਰਾਧਕ ਕੇਸਾਂ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨ ਜਲਦ

ਲੰਡਨ, 16 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਹਾਈਕੋਰਟ ਅਤੇ ਸੁਪਰੀਮ ਕੋਰਟ 'ਚ ਬਹੁ-ਚਰਚਿਤ ਕੇਸਾਂ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨ ਕਰਨ ਜਾਂ ਖ਼ਬਰਾਂ ਲਈ ਰਿਕਾਰਡ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ | ਬਰਤਾਨੀਆ ਦੇ ਤਿੰਨ ਰਾਸ਼ਟਰੀ ਟੈਲੀਵਿਜ਼ਨਾਂ ...

ਪੂਰੀ ਖ਼ਬਰ »

ਸਿਆਟਲ ਦੇ ਕਈ ਇਲਾਕਿਆਂ 'ਚ ਭਾਰੀ ਬਰਫ਼ਬਾਰੀ

ਸਿਆਟਲ, 16 ਜਨਵਰੀ (ਹਰਮਨਪ੍ਰੀਤ ਸਿੰਘ)-ਪਿਛਲੇ ਦੋ ਦਿਨਾ ਤੋਂ ਸਿਆਟਲ ਅਤੇ ਇਸ ਦੇ ਨਾਲ ਲਗਦੇ ਇਲਾਕਿਆਂ 'ਚ ਮੌਸਮ ਦੀ ਪਹਿਲੀ ਭਾਰੀ ਬਰਫ਼ਬਾਰੀ ਹੋਈ | ਸਿਆਟਲ ਦੇ ਨਾਲ ਲਗਦੇ ਸ਼ਹਿਰ ਐਵਰਟ ਰੈਡਮੰਡ, ਸਮੈਮਿਸ਼, ਲੈਨਵੁਡ, ਕਿਰਕਲੈਂਡ ਆਦਿ ਇਲਾਕਿਆਂ ਵਿਚ ਭਾਰੀ ਬਰਫ਼ਬਾਰੀ ...

ਪੂਰੀ ਖ਼ਬਰ »

ਫਾਇਰ ਸੈਫਟੀ ਕੰਪਨੀ ਨੂੰ ਭਾਰੀ ਜੁਰਮਾਨਾ ਹੋਣ ਦੀ ਸੰਭਾਵਨਾ

ਕੈਲਗਰੀ, 16 ਜਨਵਰੀ (ਹਰਭਜਨ ਸਿੰਘ ਢਿੱਲੋਂ)-ਸੂਬੇ ਦੇ ਫਾਇਰ ਸੇਫ਼ਟੀ ਕੋਡ ਦਾ ਉਲੰਘਣਾ ਕਰਨ ਕਰਕੇ ਦਰਜਨਾਂ ਉਲੰਘਣਾ ਦੋਸ਼ਾਂ ਦਾ ਸਾਹਮਣਾ ਕਰਨ ਵਾਲੀ ਸਦਰਨ ਅਲਬਰਟਾ ਦੀ ਫਾਇਰ ਸੇਫ਼ਟੀ ਕੰਪਨੀ ਪ੍ਰੀਮੀਅਰ ਫਾਇਰ ਪ੍ਰੋਟੈਕਸ਼ਨ ਲਿਮਟਿਡ ਬਾਰੇ ਸੂਚਨਾ ਹੈ ਕਿ ਇਸ ਕਫਮਨੀ ...

ਪੂਰੀ ਖ਼ਬਰ »

ਦਰਿਆ ਦੇ ਜੰਮੇ ਪਾਣੀ 'ਚ ਡਿਗੇ ਸੈਲਾਨੀ, ਵਾਲ-ਵਾਲ ਬਚੇ

ਕੈਲਗਰੀ, 16 ਜਨਵਰੀ (ਹਰਭਜਨ ਸਿੰਘ ਢਿੱਲੋਂ) -ਬੋਅ-ਰਿਵਰ ਦੇ ਜੰਮੇ ਹੋਏ ਪਾਣੀ ਉਪਰ ਤਿਲਕਣ ਕਾਰਨ ਅਮਰੀਕਾ ਤੋਂ ਆਏ 3 ਸੈਲਾਨੀਆਂ ਨੂੰ ਕਾਫ਼ੀ ਮਹਿੰਗਾ ਪਿਆ ਤੇ ਉਨ੍ਹਾਂ ਦੀ ਜਾਨ ਬੜੀ ਮੁਸ਼ਕਿਲ ਨਾਲ ਬਚੀ | ਕੈਨਮੋਰ ਨੇੜੇ ਇਹ ਤਿੰਨੇ ਸੈਲਾਨੀ ਦਰਿਆ ਦੇ ਜੰਮੇ ਪਾਣੀ ਉੱਪਰ ...

ਪੂਰੀ ਖ਼ਬਰ »

ਐਡੀਲੇਡ 'ਚ ਅਕਾਲੀ ਦਲ ਵਲੋਂ ਸਾਬਕਾ ਜੇਲ੍ਹ ਮੰਤਰੀ ਠੰਡਲ ਨਾਲ ਅਹਿਮ ਮੀਟਿੰਗ

ਐਡੀਲੇਡ, 16 ਜਨਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ 'ਚ ਪੰਜਾਬ ਤੋਂ ਪੁੱਜੇ ਸਾਬਕਾ ਜੇਲ੍ਹ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸੋਹਣ ਸਿੰਘ ਠੰਡਲ ਸ਼ਹਿਰ ਦੇ ਅਕਾਲੀ ਭਾਜਪਾ ਵਰਕਰਾਂ ਦੀ ਅਹਿਮ ਮੀਟਿਗ ਓਮਨੀ ਫੰਕਸ਼ਨ ਹਾਲ 'ਚ ਹੋਈ | ਆਸਟ੍ਰੇਲੀਆ ਤੋਂ ਪਾਰਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਨੇ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਸਬੰਧੀ ਸਾਂਝ ਪਾਈ ਤੇ ਡਿਪਟੀ ਮੇਅਰ ਚੈਡ ਬਚਨਨ ਨੇ ਠੰਡਲ ਨੂੰ ਜੀ ਆਇਆਂ ਆਖਦੇ ਸਟੇਜ ਤੇ ਸੱਦਾ ਦਿੱਤਾ | ਠੰਡਲ ਨੇ ਆਸਟ੍ਰੇਲੀਆ 'ਚ ਬੁਸਫਾਇਰ ਦੀ ਔਖੀ ਘੜੀ ਨੂੰ ਸਭਨਾਂ 'ਚ ਅਰਦਾਸ ਕਰਨ ਦੀ ਅਪੀਲ ਕੀਤੀ ਤੇ ਪੰਜਾਬੀ ਭਾਰਤੀ ਭਾਈਚਾਰੇ ਵਲੋਂ ਨਿਭਾਏ ਗਏ ਰੋਲ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਮਿਹਨਤ ਨਾਲ ਹਰ ਖੇਤਰ 'ਚ ਮੱਲਾਂ ਮਾਰੀਆਂ ਹਨ | ਮੀਟਿੰਗ 'ਚ ਪੁੱਜੇ ਵਰਕਰਾਂ 'ਚ ਉਤਸ਼ਾਹ ਭਰਦਿਆਂ ਸਭਨਾਂ ਨੂੰ ਜੀ ਆਇਆ ਆਖਿਆ | ਮੀਟਿੰਗ 'ਚ ਐਡੀਲੇਡ ਤੋਂ ਪਾਰਟੀ ਪ੍ਰਧਾਨ ਸਿਮਰਪ੍ਰੀਤ ਸਿੰਘ, ਚੈਡ ਬਚਨਨ ਡਿਪਟੀ ਮੇਅਰ, ਮਹਾਂਵੀਰ ਸਿੰਘ ਗਰੇਵਾਲ, ਤ੍ਰੀਮਾਣ ਗਿੱਲ, ਦੀਪ ਘੁਮਾਣ, ਜਸ ਮੰਡ, ਅਵਤਾਰ ਸਿੰਘ ਰਾਜੂ, ਬਖ਼ਸ਼ ਜੰਡਿਆਲਵੀ, ਗਗਨ ਸ਼ਰਮਾ, ਨਰਿੰਦਰ ਬੈਂਸ, ਨਵੀ ਅਗਨੀਹੋਤਰੀ, ਓਮਨੀ ਰੈਸਟੋਰੈਂਟ, ਮੰਨੂੰ ਸਲਾਰੀਆ ਦੀ ਆਰ ਵੀ ਹੋਮਜ਼ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਮੀਟਿੰਗ 'ਚ ਸ਼ਿਰਕਤ ਕੀਤੀ |

ਖ਼ਬਰ ਸ਼ੇਅਰ ਕਰੋ

 

ਕੈਲਗਰੀ ਦੀ ਬੈਡਿੰਗਟਨ ਕਮਿਊਨਿਟੀ 'ਚ ਚੱਲੀਆਂ ਗੋਲੀਆਂ-ਕੋਈ ਜਾਨੀ ਨੁਕਸਾਨ ਨਹੀਂ

ਕੈਲਗਰੀ, 16 ਜਨਵਰੀ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਨਾਰਥ ਵੈਸਟ ਦੀ ਬੈਡਿੰਗਟਨ ਕਮਿਊਨਿਟੀ 'ਚ ਲੰਘੀ ਰਾਤ ਗੋਲੀਬਾਰੀ ਹੋਈ ਹੈ | ਪੁਲਿਸ ਤੋਂ ਹਾਸਿਲ ਜਾਣਕਾਰੀ ਅਨੁਸਾਰ ਬਰਕਲੇ ਵੇਅ 'ਤੇ ਸਥਿਤ ਇਸ ਕਮਿਊਨਿਟੀ 'ਚ ਗੋਲੀਆਂ ਚਲੀਆਂ ਪਰ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ...

ਪੂਰੀ ਖ਼ਬਰ »

ਸੰਤਿਰੁਧਨ 'ਚ ਧੀਆਂ ਦੀ ਲੋਹੜੀ ਪਾਈ

ਲੂਵਨ (ਬੈਲਜੀਅਮ), 16 ਜਨਵਰੀ (ਅਮਰਜੀਤ ਸਿੰਘ ਭੋਗਲ)-ਮਹਿਕ ਪੰਜਾਬ ਦੀ ਈਵੈਂਟਸ ਦੇ ਬੈਨਰ ਹੇਠ ਧੀਆਂ ਦੀ ਲੋਹੜੀ ਦਾ ਪਲਵਿੰਦਰ ਕੌਰ, ਜਸਪ੍ਰੀਤ ਕੌਰ ਅਤੇ ਸ਼ਰਮੀਲਾ ਕੌਰ ਵਲੋਂ ਪਹਿਲੀ ਬਾਰ ਬੈਲਜੀਅਮ ਸੰਤਿਰੁਧਨ ਵਿਖੇ ਸਮਾਗਮ ਕਰਵਾਇਆ ਗਿਆ | ਜਿਸ 'ਚ ਸਾਰੇ ਬੈਲਜੀਅਮ ਦੀਆਂ ...

ਪੂਰੀ ਖ਼ਬਰ »

ਕੈਨੇਡਾ ਪੁਲਿਸ ਨੇ ਸੰਘੇੜਾ ਵਲੋਂ ਸਤਾਏ ਲੋਕਾਂ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ

ਐਬਟਸਫੋਰਡ, 16 ਜਨਵਰੀ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੀ ਰਾਇਲ ਕੈਨੇਡੀਅਨ ਮਾਊਾਟਿਡ ਪੁਲਿਸ ਨੇ ਵੈਨਕੂਵਰ ਨੇੜਲੇ ਸ਼ਹਿਰ ਰਿਚਮੰਡ ਨਿਵਾਸੀ 49 ਸਾਲਾ ਸਤਵੀਰ ਸਿੰਘ ਸੰਘੇੜਾ ਦੀ ਤਸਵੀਰ ਜਾਰੀ ਕਰ ਕੇ ਉਸ ਦੇ ਸਤਾਏ ਪੀੜਤਾਂ ਨੂੰ ਅੱਗੇ ਆਉਣ ਲਈ ਕਿਹਾ ਹੈ ਤਾਂ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX