ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਦਿੱਲੀ / ਹਰਿਆਣਾ

ਉਸਤਾਦ ਗੁਰੂ ਜੈ ਦਿਆਲ ਦੀ ਯਾਦ 'ਚ ਸੰਗੀਤਕ ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਵਾਲਮੀਕਿ ਸੈਨਾ ਦਿੱਲੀ ਪ੍ਰਦੇਸ਼ ਦੁਆਰਾ ਨਵ-ਕਲਾ ਸੁਰ-ਸੰਗਮ ਦੀ ਅਗਵਾਈ ਵਿਚ ਸਵਰਗੀ ਉਸਤਾਦ ਗੁਰੂ ਜੈ ਦਿਆਲ ਦੀ ਯਾਦ ਵਿਚ ਇਕ ਸੰਗੀਤਕ ਸ਼ਰਧਾਂਜਲੀ ਪ੍ਰੋਗਰਾਮ ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਦੇ ਨਜ਼ਦੀਕ ਕਰਵਾਇਆ ...

ਪੂਰੀ ਖ਼ਬਰ »

ਇੰਦਰਪਾਲ ਸਿੰਘ ਖ਼ਾਲਸਾ ਦੇ ਪਰਿਵਾਰ ਵਲੋਂ ਜੀ.ਕੇ. ਵਲੋਂ ਸੱਦੇ ਸਮਾਗਮ ਤੋਂ ਕਿਨਾਰਾ

ਜਲੰਧਰ, 16 ਜਨਵਰੀ (ਮੇਜਰ ਸਿੰਘ)-ਦਿੱਲੀ ਦੇ ਸਿਰਕੱਢ ਰਹੇ ਅਕਾਲੀ ਆਗੂ ਤੇ ਪੰਥਕ ਸ਼ਖ਼ਸੀਅਤ ਮਰਹੂਮ ਜਥੇਦਾਰ ਇੰਦਰਪਾਲ ਸਿੰਘ ਖ਼ਾਲਸਾ ਦੇ ਸਪੁੱਤਰ ਤੇ ਅਕਾਲੀ ਦਲ ਦਿੱਲੀ ਦੇ ਸਟੇਟ ਕੋਆਰਡੀਨੇਟਰ ਭੁਪਿੰਦਰ ਸਿੰਘ ਖ਼ਾਲਸਾ ਨੇ ਜਾਗੋ ਪਾਰਟੀ ਦੇ ਮੁਖੀ ਮਨਜੀਤ ਸਿੰਘ ...

ਪੂਰੀ ਖ਼ਬਰ »

14 ਕਾਰਾਂ ਸੜ ਕੇ ਸੁਆਹ

ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵਿਵੇਕ ਵਿਹਾਰ ਥਾਣੇ ਕੋਲ ਖੁੱਲ੍ਹੇ ਮੈਦਾਨ ਵਿਚ ਪੁਰਾਣੀਆਂ ਗੱਡੀਆਂ ਨੂੰ ਵੇਚਣ ਲਈ ਇਕ ਵਿਅਕਤੀ ਨੇ ਇੱਥੇ ਆਪਣਾ ਅੱਡਾ ਬਣਾਇਆ ਹੋਇਆ ਸੀ ਜਿਸ 'ਚ ਕਾਫ਼ੀ ਪੁਰਾਣੀਆਂ ਗੱਡੀਆਂ ਖੜ੍ਹੀਆਂ ਕੀਤੀਆਂ ਗਈਆਂ ਸਨ ...

ਪੂਰੀ ਖ਼ਬਰ »

ਸੈਕਟਰ 49 ਵਿਚ ਡੀ. ਏ. ਵੀ. ਕਾਲਜ ਦੇ ਵਿਦਿਆਰਥੀ ਦੀ ਹੱਤਿਆ ਦੇ ਮਾਮਲੇ 'ਚ ਮੁਕੱਦਮੇ ਦੀ ਕਾਰਵਾਈ ਸ਼ੁਰੂ

ਚੰਡੀਗੜ੍ਹ, 16 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਮਾਰਚ 2019 ਵਿਚ ਸੈਕਟਰ 49 ਅੰਦਰ ਰਹਿੰਦੇ ਡੀ.ਏ.ਵੀ. ਕਾਲਜ ਦੇ ਵਿਦਿਆਰਥੀ ਵਿਸ਼ਾਲ ਚਿੱਲਰ ਦੀ ਹੱਤਿਆ ਹੋਈ ਸੀ | ਹੱਤਿਆ ਦੇ ਇਸ ਮਾਮਲੇ ਵਿਚ 7 ਮੁਲਜ਼ਮਾਂ ਿਖ਼ਲਾਫ਼ ਅਦਾਲਤ ਵਿਚ ਮੁਕੱਦਮਾ ਸ਼ੁਰੂ ਹੋ ਗਿਆ ਹੈ | ਅੱਜ ਮਾਮਲੇ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੀਮਤੀ ਸਾਮਾਨ ਚੋਰੀ

ਚੰਡੀਗੜ੍ਹ, 16 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 27 ਵਿਚ ਪੈਂਦੇ ਇਕ ਘਰ ਦੇ ਤਾਲੇ ਤੋੜ ਕੀਮਤੀ ਸਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਮਕਾਨ ਨੰਬਰ 2526 ਦੇ ਰਹਿਣ ਵਾਲੇ ਹਰਜੀਤ ਸਿੰਘ ਸਿੰਧੂ ਨੇ ...

ਪੂਰੀ ਖ਼ਬਰ »

ਬਜਟ ਇਕ ਨੂੰ ਹੀ ਪੇਸ਼ ਹੋਵੇ ਤੇ ਦਿੱਲੀ ਨੂੰ ਖੁੱਲ੍ਹੇ ਗੱਫੇ ਦਿੱਤੇ ਜਾਣ-ਕੇਜਰੀਵਾਲ

ਨਵੀਂ ਦਿੱਲੀ, 16 ਜਨਵਰੀ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਆਪਣੇ ਬਜਟ ਨੂੰ 1 ਫਰਵਰੀ ਨੂੰ ਹੀ ਪੇਸ਼ ਕਰਨ ਦੀ ਗੁਜਾਰਿਸ਼ ਕੀਤੀ ਹੈ | ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ...

ਪੂਰੀ ਖ਼ਬਰ »

ਦਿੱਲੀ 'ਚ ਬਾਰਿਸ਼ ਹੋਣ 'ਤੇ ਠੰਢ ਵਿਚ ਹੋਇਆ ਵਾਧਾ

ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅੱਜ ਸਵੇਰੇ ਬਾਰਿਸ਼ ਹੋਣ 'ਤੇ ਠੰਢ ਹੋਰ ਵਧ ਗਈ | ਸਵੇਰੇ ਬਾਰਿਸ਼ ਹੋਣ ਨਾਲ ਸਕੂਲਾਂ ਵਿਚ ਜਾਣ ਵਾਲੇ ਬੱ ਚਿਆਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਮੌਸਮ ਵਿਭਾਗ ਦਾ ਕਹਿਣਾ ਹੈ ਕਿ ਕੱਲ੍ਹ ਵੀ ...

ਪੂਰੀ ਖ਼ਬਰ »

ਸੰਗਰੂਰ ਦੀ ਲੜਕੀ ਦੀ ਹੱਤਿਆ ਕਰਨ ਵਾਲਾ 5 ਦਿਨਾ ਪੁਲਿਸ ਰਿਮਾਂਡ 'ਤੇ

ਚੰਡੀਗੜ੍ਹ, 16 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਇੰਡਸਟਰੀਅਲ ਏਰੀਆ ਫ਼ੇਜ਼ ਦੋ ਵਿਚ ਪੈਂਦੇ ਹੋਟਲ ਅੰਦਰ ਸੰਗਰੂਰ ਦੀ ਲੜਕੀ ਸਰਬਜੀਤ ਕੌਰ ਦੀ ਹੱਤਿਆ ਕਰਨ ਵਾਲੇ ਮਨਿੰਦਰ ਸਿੰਘ ਨੂੰ ਬੀਤੇ ਦਿਨ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਸੀ | ਅੱਜ ਪੁਲਿਸ ਨੇ ਉਸ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਭੁਵਨੇਸ਼ਵਰ ਵਿਖੇ ਸਿੱਖ 'ਤੇ ਹਮਲਾ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਹੋਵੇ-ਸਿਰਸਾ

ਨਵੀਂ ਦਿੱਲੀ, 16 ਜਨਵਰੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਉੜੀਸਾ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਭੁਵਨੇਸ਼ਵਰ ਵਿਚ ਸਿੱਖ ਵਿਅਕਤੀ 'ਤੇ ਹਮਲੇ ਦੇ ਦੋਸ਼ੀਆਂ ਖਿਲਾਫ਼ ਸਖ਼ਤ ਧਾਰਾਵਾਂ ਤਹਿਤ ...

ਪੂਰੀ ਖ਼ਬਰ »

ਰੇਲ ਗੱਡੀ ਅੱਗੇ ਛਾਲ ਮਾਰ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ

ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਅੱਜ ਸਵੇਰੇ ਮੈਟਰੋ ਰੇਲ ਦੀ ਬਲਿਊ ਲਾਈਨ ਦੇ ਦੁਆਰਕਾ ਮੋੜ ਦੇ ਪਲੇਟਫਾਰਮ 'ਤੇ ਇਕ ਵਿਅਕਤੀ ਨੂੰ ਮੈਟਰੋ ਰੇਲ ਦੇ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ, ਜਿਸ ਦੇ ਕਾਰਨ ਦੁਆਰਕਾ ਸੈਕਟਰ-21 ਤੋਂ ਮੈਟਰੋ ਦੇ ਰਾਜੀਵ ਚੌਕ ...

ਪੂਰੀ ਖ਼ਬਰ »

ਚੋਣ ਕਮਿਸ਼ਨ ਕੋਲ ਪਹੁੰਚ ਰਹੀਆਂ ਹਨ ਪੋਸਟਰਾਂ ਤੇ ਬੈਨਰਾਂ ਦੀਆਂ ਸ਼ਿਕਾਇਤਾਂ

ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਵਿਧਾਨ ਸਭਾ ਚੋਣਾਂ ਦੇ ਦੌਰਾਨ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਨਾਲ ਜੁੜੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਅਤੇ ਸ਼ਿਕਾਇਤਾਂ ਪ੍ਰਤੀ ਚੋਣ ਕਮਿਸ਼ਨ ਨੇ ਇਕ ਐਪ ਬਣਾਈ ਹੈ ਅਤੇ ਇਸ ਐਪ 'ਤੇ ਵਿਧਾਨ ...

ਪੂਰੀ ਖ਼ਬਰ »

ਪੁਲਿਸ ਵਲੋਂ ਚੋਰੀ ਦੀਆਂ ਈਕੋ ਵੈਨਾਂ ਬਰਾਮਦ

ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਸ਼ਾਦ ਨਗਰ ਦੀ ਪੁਲਿਸ ਨੇ ਵੱਖ-ਵੱਖ ਇਲਾਕਿਆਂ ਵਿਚ ਈਕੋ ਵੈਨਾਂ ਬਰਾਮਦ ਕੀਤੀਆਂ ਹਨ ਜੋ ਕਿ ਚੋਰੀ ਕੀਤੀਆਂ ਹੋਈਆਂ ਹਨ | ਇਹ ਚੋਰੀ ਕੀਤੀਆਂ ਈਕੋ ਵੈਨਾਂ ਦੀ ਵਰਤੋਂ ਸਕੂਲ ਵੈਨ ਦੇ ਤੌਰ 'ਤੇ ਕੀਤੀ ਜਾ ਰਹੀ ਸੀ ...

ਪੂਰੀ ਖ਼ਬਰ »

ਰੁੱਸੇ ਉਮੀਦਵਾਰਾਂ ਨੂੰ ਮਨਾਉਣ ਦੀ ਹੋ ਰਹੀ ਹੈ ਕੋਸ਼ਿਸ਼

ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੇ ਜਿਨ੍ਹਾਂ ਉਮੀਦਵਾਰਾਂ ਨੂੰ ਟਿਕਟ ਨਹੀਂ ਮਿਲੀ ਉਹ ਪਾਰਟੀ ਤੋਂ ਕਾਫ਼ੀ ਨਾਰਾਜ਼ ਹਨ | ਪਾਰਟੀ ਦੇ ਸੀਨੀਅਰ ਨੇਤਾ ਉਨ੍ਹਾਂ ਨੂੰ ਮਨਾਉਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਅਤੇ ਰੁੱਸੇ ਹੋਏ ...

ਪੂਰੀ ਖ਼ਬਰ »

ਦੁਕਾਨ ਦੇ ਨੌਕਰ ਵਲੋਂ ਸੰਨ੍ਹ ਲਾ ਕੇ ਦੁਕਾਨ 'ਚੋਂ ਚੋਰੀ

ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਬਾੜਾ ਹਿੰਦੂ ਰਾਓ ਇਲਾਕੇ ਦੀ ਇਕ ਦੁਕਾਨ ਵਿਚ ਨੌਕਰ ਨੇ ਸੰਨ੍ਹ ਲਾ ਕੇ ਦੁਕਾਨ ਵਿਚ ਰੱਖੇ 5 ਲੱਖ 30 ਹਜ਼ਾਰ ਰੁਪਏ ਤੇ ਹੋਰ ਸਾਮਾਨ ਚੋਰੀ ਕਰ ਲਿਆ ਪਰ ਉਹ ਇਸ ਗੱਲ ਨੂੰ ਭੁੱਲ ਗਿਆ ਕਿ ਦੁਕਾਨ ਦੇ ਅੰਦਰ ...

ਪੂਰੀ ਖ਼ਬਰ »

ਗੰਨੇ ਦਾ ਰਸ ਕੱਢਣ ਲਈ ਡੀਜ਼ਲ ਇੰਜਣ ਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ

ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਗੰਨੇ ਦਾ ਰਸ ਕੱਢਣ ਲਈ ਡੀਜ਼ਲ ਇੰਜਣ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਹੁਣ ਦਿੱਲੀ ਪ੍ਰਦੂਸ਼ਣ ਨਿਯੰਤਰਣ ਸਮਿਤੀ ਇਸ 'ਤੇ ਕਾਰਵਾਈ ਕਰੇਗੀ | ਸਮਿਤੀ ਦੇ ਅਧਿਕਾਰੀਆਂ ਦਾ ਕਹਿਣਅ ਹੈ ਕਿ ਡੀਜ਼ਲ ਇੰਜਣ ਦੀ ...

ਪੂਰੀ ਖ਼ਬਰ »

ਪੀ. ਐਮ. ਸੀ. ਬੈਂਕ ਘੁਟਾਲਾ

ਸੁਪਰੀਮ ਕੋਰਟ ਵਲੋਂ ਬੰਬੇ ਹਾਈਕੋਰਟ ਦੇ ਫ਼ੈਸਲੇ 'ਤੇ ਰੋਕ

ਨਵੀਂ ਦਿੱਲੀ, 16 ਜਨਵਰੀ (ਏਜੰਸੀ)-ਸੁਪਰੀਮ ਕੋਰਟ ਨੇ ਪੀ. ਐਮ. ਸੀ. ਬੈਂਕ ਘੁਟਾਲਾ ਮਾਮਲੇ 'ਚ ਬੰਬੇ ਹਾਈਕੋਰਟ ਦੇ ਆਦੇਸ਼ 'ਤੇ ਰੋਕ ਲਗਾ ਦਿੱਤੀ | ਹਾਈ ਕੋਰਟ ਨੇ ਪੀ. ਐਮ. ਸੀ. ਬੈਂਕ ਘੁਟਾਲੇ 'ਚ ਕਥਿਤ ਸ਼ਮੂਲੀਅਤ ਕਾਰਨ ਗਿ੍ਫ਼ਤਾਰ ਕੀਤੇ ਐਚ. ਡੀ. ਆਈ. ਐਲ. ਪ੍ਰਮੋਟਰ ਰਾਕੇਸ਼ ...

ਪੂਰੀ ਖ਼ਬਰ »

--ਮਾਮਲਾ ਕੋਲਾ ਸਪਲਾਈ ਠੇਕਾ ਬੇਨਿਯਮੀਆਂ ਦਾ--

ਸੀ.ਬੀ.ਆਈ. ਵਲੋਂ ਅਡਾਨੀ ਇੰਟਰਪ੍ਰਾਈਸਿਜ਼ ਤੇ 3 ਹੋਰਾਂ ਿਖ਼ਲਾਫ਼ ਮਾਮਲਾ ਦਰਜ

ਨਵੀਂ ਦਿੱਲੀ, 16 ਜਨਵਰੀ (ਏਜੰਸੀਆਂ)-ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਨੇ ਕੋਲੇ ਦੀ ਸਪਲਾਈ ਨਾਲ ਜੁੜੇ ਠੇਕੇ 'ਚ ਕਥਿਤ ਬੇਨਿਯਮੀਆਂ ਦੇ ਮਾਮਲੇ 'ਚ ਅਡਾਨੀ ਇੰਟਰਪ੍ਰਾਈਸਿਜ਼ ਲਿਮਟਿਡ ਅਤੇ ਭਾਰਤੀ ਰਾਸ਼ਟਰੀ ਉਪਭੋਗਤਾ ਸਹਿਕਾਰੀ ਸੰਘ ਲਿਮਟਿਡ (ਐਨ.ਸੀ.ਸੀ.ਐਫ.) ਦੇ ਸਾਬਕਾ ...

ਪੂਰੀ ਖ਼ਬਰ »

ਭਾਰਤ ਇਮਰਾਨ ਖ਼ਾਨ ਸਮੇਤ ਐਸ.ਸੀ.ਓ. ਦੇ ਬਾਕੀ ਮੁਖੀਆਂ ਨੂੰ ਬੈਠਕ ਲਈ ਬੁਲਾਏਗਾ-ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 16 ਜਨਵਰੀ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਭਾਰਤ ਆਉਣ ਦਾ ਸੱਦਾ ਭੇਜਿਆ ਜਾਵੇਗਾ | ਇਸ ਸਾਲ ਦੇ ਆਖ਼ਰ 'ਚ ਹੋਣ ਜਾ ਰਹੀ ਸ਼ੰਘਾਈ ਸਹਿਯੋਗ ਸੰਗਠਨ (ਐਸ. ਸੀ. ਓ.) ਦੀ ਬੈਠਕ ਦੀ ਮੇਜ਼ਬਾਨੀ ਭਾਰਤ ਕਰੇਗਾ | ਲਿਹਾਜ਼ਾ ਮੈਂਬਰ ਦੇਸ਼ਾਂ ਦਾ ...

ਪੂਰੀ ਖ਼ਬਰ »

ਐਨ.ਆਈ.ਏ. ਜਲਦ ਡੀ.ਐਸ.ਪੀ. ਦਾ ਕੇਸ ਅਧਿਕਾਰਤ ਤੌਰ 'ਤੇ ਲਵੇਗੀ ਆਪਣੇ ਹੱਥ

ਸ੍ਰੀਨਗਰ/ਨਵੀਂ ਦਿੱਲੀ, 16 ਜਨਵਰੀ (ਏਜੰਸੀ)- ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਬਹੁਤ ਜਲਦ ਅੱਤਵਾਦੀਆਂ ਨਾਲ ਗਿ੍ਫ਼ਤਾਰ ਕੀਤੇ ਜਾਣ ਉਪਰੰਤ ਮੁਅੱਤਲ ਕੀਤੇ ਗਏ ਜੰਮੂ-ਕਸ਼ਮੀਰ ਪੁਲਿਸ ਦੇ ਡੀ.ਐਸ.ਪੀ. ਦਵਿੰਦਰ ਸਿੰਘ ਦੇ ਕੇਸ ਦੀ ਜਾਂਚ ਦੀ ਜ਼ਿੰਮੇਵਾਰੀ ਅਧਿਕਾਰਤ ਤੌਰ ...

ਪੂਰੀ ਖ਼ਬਰ »

ਭਾਰਤ ਦੀ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰਸ਼ਿਪ ਨੂੰ ਲੈ ਕੇ ਯੂ.ਐਨ. ਮੈਂਬਰਾਂ 'ਚ ਵੱਡੇ ਮਤਭੇਦ-ਚੀਨ

ਬੀਜਿੰਗ, 16 ਜਨਵਰੀ (ਏਜੰਸੀ)-ਚੀਨ ਨੇ ਭਾਰਤ ਅਤੇ ਬ੍ਰਾਜ਼ੀਲ ਦੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿਚ ਰੂਸ ਦੇ ਸਮਰਥਨ ਨਾਲ ਸਥਾਈ ਮੈਂਬਰਸ਼ਿਪ ਦੇ ਦਾਅਵੇ ਨੂੰ ਮੱਧਮ ਕਰਨ ਦੀ ਕੋਸ਼ਿਸ਼ ਕਰਦੇ ਹੋਏ ਕਿਹਾ ਕਿ ਇਸ ਮੁੱਦੇ 'ਤੇ ਸਾਰੇ ਹਿੱਤਾਂ 'ਚ ਵੱਡੇ ਮਤਭੇਦ ਹਨ ਅਤੇ ...

ਪੂਰੀ ਖ਼ਬਰ »

ਵਿਵਾਦ ਦੇ ਬਾਅਦ ਸੰਜੇ ਰਾਓਤ ਨੇ ਇੰਦਰਾ ਗਾਂਧੀ ਸਬੰਧੀ ਦਿੱਤੇ ਬਿਆਨ ਨੂੰ ਲਿਆ ਵਾਪਸ

ਮੁੰਬਈ, 16 ਜਨਵਰੀ (ਏਜੰਸੀ)-ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੇ ਆਪਣੇ ਉਸ ਵਿਵਾਦਪੂਰਨ ਬਿਆਨ ਨੂੰ ਵਾਪਸ ਲੈ ਲਿਆ ਜਿਸ 'ਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਗੈਂਗਸਟਰ ਕਰੀਮ ਲਾਲਾ ਨਾਲ ਮੁੰਬਈ 'ਚ ਮੁਲਾਕਾਤ ਕੀਤੀ ਸੀ | ਹਾਲਾਂਕਿ ...

ਪੂਰੀ ਖ਼ਬਰ »

ਅਮਿਤ ਸ਼ਾਹ ਨੇ ਸੀ.ਏ.ਏ. ਲਈ ਮੰਗਿਆ ਲੋਕਾਂ ਦਾ ਸਹਿਯੋਗ

ਵੈਸ਼ਾਲੀ (ਬਿਹਾਰ), 16 ਜਨਵਰੀ (ਏਜੰਸੀ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿਹਾਰ ਦੇ ਲੋਕਾਂ ਨੂੰ ਭਾਵੁਕ ਅਪੀਲ ਕਰਦੇ ਹੋਏ ਕਿਹਾ ਹੈ ਕਿ ਉਹ ਸਰਕਾਰ ਦੇ ਸੀ. ਏ. ਏ. ਕਾਨੂੰਨ ਨੂੰ ਲਾਗੂ ਕਰਨ ਵਿਚ ਸਹਿਯੋਗ ਦੇਣ | ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਵਿਚ ਐਨ. ਡੀ. ਏ. ਵਿਚ ...

ਪੂਰੀ ਖ਼ਬਰ »

ਬਹਿਬਲ ਗੋਲੀ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਬਰਗਾੜੀ, 16 ਜਨਵਰੀ (ਲਖਵਿੰਦਰ ਸ਼ਰਮਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਸਮੇਂ ਵਾਪਰੇ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ, ਜਿਸ ਦਾ ਸਸਕਾਰ ਸ਼ਮਸ਼ਾਨਘਾਟ ਬਹਿਬਲ ਕਲਾਂ ਵਿਖੇ ਕਰ ਦਿੱਤਾ ਗਿਆ | ਮਿ੍ਤਕ ਸੁਰਜੀਤ ਸਿੰਘ ਦੀ ਪਤਨੀ ਜਸਵੀਰ ਕੌਰ, ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਕਥਿਤ ਦੋਸ਼ ਲਗਾਇਆ ਕਿ ਮੁੱਖ ਗਵਾਹ ਹੋਣ ਕਾਰਨ ਸੁਰਜੀਤ ਸਿੰਘ ਨੂੰ ਬਿਜਲੀ ਵਿਭਾਗ ਨਾਜਾਇਜ਼ ਪ੍ਰੇਸ਼ਾਨ ਕਰਦਾ ਸੀ ਅਤੇ ਪੁਲਿਸ ਵਿਭਾਗ ਵੀ ਕਿਸੇ ਤਰ੍ਹਾਂ ਦਾ ਸਹਿਯੋਗ ਨਹੀਂ ਦੇ ਰਿਹਾ ਸੀ, ਜਿਸ ਕਾਰਨ ਸੁਰਜੀਤ ਸਿੰਘ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ | ਪਰਿਵਾਰ ਨੇ ਬੇਅਦਬੀ ਨਾਲ ਸਬੰਧਿਤ ਸਿੱਖ ਜਥੇਬੰਦੀਆਂ ਅਤੇ ਜਥੇਦਾਰਾਂ ਉਪਰ ਵੀ ਦੋਸ਼ ਲਗਾਇਆ ਕਿ ਸੁਰਜੀਤ ਸਿੰਘ ਆਪਣੀ ਜਾਨ ਜ਼ੋਖ਼ਮ ਵਿਚ ਪਾ ਕੇ ਸਾਰੇ ਜਾਂਚ ਕਮਿਸ਼ਨਾਂ ਅਤੇ ਅਦਾਲਤਾਂ ਵਿਚ ਗਵਾਹੀਆਂ ਦੇ ਰਿਹਾ ਸੀ, ਪਰ ਜਥੇਬੰਦੀਆਂ ਅਤੇ ਜਥੇਦਾਰਾਂ ਨੇ ਕਦੇ ਵੀ ਸੁਰਜੀਤ ਸਿੰਘ ਦਾ ਸਹਿਯੋਗ ਨਹੀਂ ਦਿੱਤਾ | ਪਰਿਵਾਰਕ ਮੈਂਬਰਾਂ ਨੇ ਅੱਜ ਸੁਰਜੀਤ ਸਿੰਘ ਦੀ ਮੌਤ ਉਪਰੰਤ ਜਸਟਿਸ ਰਣਜੀਤ ਸਿੰਘ ਨਾਲ ਵੀ ਫੋਨ 'ਤੇ ਆਪਣੀ ਸਾਰੀ ਵਿੱਥਿਆ ਸਾਂਝੀ ਕੀਤੀ ਅਤੇ ਉਨ੍ਹਾਂ ਦੀ ਸਾਰ ਲੈਣ ਦੀ ਅਪੀਲ ਕੀਤੀ | ਪਰਿਵਾਰ ਦੀ ਅੱਜ ਵੀ ਮੰਗ ਹੈ ਕਿ ਬੇਅਦਬੀ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇ ਕੇ ਸੰਗਤਾਂ ਨੂੰ ਇਨਸਾਫ਼ ਦਿੱਤਾ ਜਾਵੇ |

ਖ਼ਬਰ ਸ਼ੇਅਰ ਕਰੋ

 

ਦੇਸ਼ ਅੰਦਰ ਅਗਲੇ ਵਿੱਤੀ ਸਾਲ ਤੋਂ ਯੂਰੋ 6 ਤਕਨੀਕ ਆਧਾਰਿਤ ਵਾਹਨ ਹੀ ਕੀਤੇ ਜਾਣਗੇ ਰਜਿਸਟਰਡ

ਜਸਪਾਲ ਸਿੰਘ ਢਿੱਲੋਂ ਪਟਿਆਲਾ, 16 ਜਨਵਰੀ- ਦੇਸ਼ ਅੰਦਰ ਅਗਲੇ ਵਿੱਤੀ ਸਾਲ ਤੋਂ ਯੂਰੋ 6 ਤਕਨੀਕ ਲਾਗੂ ਹੋਣ ਜਾ ਰਹੀ ਹੈ ਜੋ ਵਾਹਨ ਪ੍ਰਦੂਸ਼ਣ ਘਟਾਉਣ 'ਚ ਕਾਫ਼ੀ ਸਹਾਈ ਹੋਵੇਗਾ | ਕੇਂਦਰੀ ਗਰੀਨ ਟਿ੍ਬਿਊਨਲ ਪਿਛਲੇ ਲੰਬੇ ਸਮੇਂ ਤੋਂ ਪ੍ਰਦੂਸ਼ਣ ਨੂੰ ਰੋਕਣ ਲਈ ਯਤਨਸ਼ੀਲ ...

ਪੂਰੀ ਖ਼ਬਰ »

ਖੰਡ ਮਿੱਲਾਂ ਵੱਲ 15 ਹਜ਼ਾਰ ਕਰੋੜ ਰੁਪਏ ਦੀ ਰੁਕੀ ਅਦਾਇਗੀ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ-ਬਹਿਰੂ

ਦੇਵੀਗੜ੍ਹ, 16 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)- ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਵਲੋਂ ਖੰਡ ਮਿੱਲਾਂ ਨੂੰ ਵੇਚੇ ਗੰਨੇ ਦੀ 15 ਹਜ਼ਾਰ ਕਰੋੜ ਰੁਪਏ ਤੋਂ ਵੀ ਵਧ ਰੁਕੀ ਅਦਾਇਗੀ ਜਾਰੀ ਕਰਵਾਉਣ ਲਈ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਵਲੋਂ ਸੁਪਰੀਮ ਕੋਰਟ 'ਚ ਕੀਤੀ ਰਿੱਟ ...

ਪੂਰੀ ਖ਼ਬਰ »

ਅੱਜ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਖੁੱਲੇ੍ਹ ਰਹਿਣਗੇ

ਗੁਰਦਾਸਪੁਰ, 16 ਜਨਵਰੀ (ਸੁਖਵੀਰ ਸਿੰਘ ਸੈਣੀ)-ਅੱਜ 17 ਜਨਵਰੀ ਨੂੰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਖੁੱਲੇ ਰਹਿਣਗੇ | ਇਸ ਸਬੰਧੀ ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਵਲੋਂ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੂੰ ਪੱਤਰ ਜਾਰੀ ਕਰਕੇ ਦੱਸਿਆ ਗਿਆ ਹੈ ਕਿ ...

ਪੂਰੀ ਖ਼ਬਰ »

ਪੰਜਾਬ ਭਾਜਪਾ ਪ੍ਰਧਾਨ ਲਈ ਅਸ਼ਵਨੀ ਸ਼ਰਮਾ ਦੇ ਨਾਂਅ ਦਾ ਐਲਾਨ ਅੱਜ

ਸ਼ਿਵ ਸ਼ਰਮਾ ਜਲੰਧਰ, 16 ਜਨਵਰੀ- ਪੰਜਾਬ ਭਾਜਪਾ ਦੇ ਪ੍ਰਧਾਨ ਲਈ ਪਠਾਨਕੋਟ ਦੇ ਅਸ਼ਵਨੀ ਸ਼ਰਮਾ ਦਾ ਨਾਂਅ 17 ਜਨਵਰੀ ਨੂੰ ਕੇਂਦਰੀ ਆਬਜ਼ਰਵਰ ਦੀ ਹਾਜ਼ਰੀ ਵਿਚ ਐਲਾਨ ਕੀਤਾ ਜਾਵੇਗਾ, ਜਦਕਿ ਇਸ ਤੋਂ ਪਹਿਲਾਂ ਪ੍ਰਧਾਨਗੀ ਦੀ ਚੋਣ ਪ੍ਰਕਿਰਿਆ ਤਹਿਤ ਅਸ਼ਵਨੀ ਸ਼ਰਮਾ ਨੇ ...

ਪੂਰੀ ਖ਼ਬਰ »

ਦੇਸ਼ ਅੰਦਰ ਅਗਲੇ ਵਿੱਤੀ ਸਾਲ ਤੋਂ ਯੂਰੋ 6 ਤਕਨੀਕ ਆਧਾਰਿਤ ਵਾਹਨ ਹੀ ਕੀਤੇ ਜਾਣਗੇ ਰਜਿਸਟਰਡ

ਜਸਪਾਲ ਸਿੰਘ ਢਿੱਲੋਂ ਪਟਿਆਲਾ, 16 ਜਨਵਰੀ- ਦੇਸ਼ ਅੰਦਰ ਅਗਲੇ ਵਿੱਤੀ ਸਾਲ ਤੋਂ ਯੂਰੋ 6 ਤਕਨੀਕ ਲਾਗੂ ਹੋਣ ਜਾ ਰਹੀ ਹੈ ਜੋ ਵਾਹਨ ਪ੍ਰਦੂਸ਼ਣ ਘਟਾਉਣ 'ਚ ਕਾਫ਼ੀ ਸਹਾਈ ਹੋਵੇਗਾ | ਕੇਂਦਰੀ ਗਰੀਨ ਟਿ੍ਬਿਊਨਲ ਪਿਛਲੇ ਲੰਬੇ ਸਮੇਂ ਤੋਂ ਪ੍ਰਦੂਸ਼ਣ ਨੂੰ ਰੋਕਣ ਲਈ ਯਤਨਸ਼ੀਲ ...

ਪੂਰੀ ਖ਼ਬਰ »

ਪੰਜਾਬ ਭਾਜਪਾ ਪ੍ਰਧਾਨ ਲਈ ਅਸ਼ਵਨੀ ਸ਼ਰਮਾ ਦੇ ਨਾਂਅ ਦਾ ਐਲਾਨ ਅੱਜ

ਸ਼ਿਵ ਸ਼ਰਮਾ ਜਲੰਧਰ, 16 ਜਨਵਰੀ- ਪੰਜਾਬ ਭਾਜਪਾ ਦੇ ਪ੍ਰਧਾਨ ਲਈ ਪਠਾਨਕੋਟ ਦੇ ਅਸ਼ਵਨੀ ਸ਼ਰਮਾ ਦਾ ਨਾਂਅ 17 ਜਨਵਰੀ ਨੂੰ ਕੇਂਦਰੀ ਆਬਜ਼ਰਵਰ ਦੀ ਹਾਜ਼ਰੀ ਵਿਚ ਐਲਾਨ ਕੀਤਾ ਜਾਵੇਗਾ, ਜਦਕਿ ਇਸ ਤੋਂ ਪਹਿਲਾਂ ਪ੍ਰਧਾਨਗੀ ਦੀ ਚੋਣ ਪ੍ਰਕਿਰਿਆ ਤਹਿਤ ਅਸ਼ਵਨੀ ਸ਼ਰਮਾ ਨੇ ...

ਪੂਰੀ ਖ਼ਬਰ »

ਅਕਾਲੀ ਦਲ ਦੇ ਕੁਝ ਵੱਡੇ ਚਿਹਰੇ ਸੁਧਾਰ ਮੁਹਿੰਮ 'ਚ ਹੋਣਗੇ ਸ਼ਾਮਿਲ-ਪਰਮਿੰਦਰ ਸਿੰਘ ਢੀਂਡਸਾ

ਸੰਗਰੂਰ, 16 ਜਨਵਰੀ (ਸੁਖਵਿੰਦਰ ਸਿੰਘ ਫੁੱਲ)- ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਉਹ ਪਾਰਟੀ ਦੇ ਪੁਰਾਣੇ ਆਗੂਆਂ ਨੂੰ ਸਰਗਰਮ ਕਰ ਰਹੇ ਹਨ | ਅੱਜ ਇਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿਚੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਅਮਰੀਕਾ 'ਚ ਮਰਦਮਸ਼ੁਮਾਰੀ ਸਮੇਂ ਸਿੱਖਾਂ ਨੂੰ ਵੱਖਰੀ ਮਾਨਤਾ ਦੇਣ ਦਾ ਭਾਈ ਲੌਾਗੋਵਾਲ ਵਲੋਂ ਸਵਾਗਤ

ਅੰਮਿ੍ਤਸਰ, 16 ਜਨਵਰੀ (ਸਟਾਫ਼ ਰਿਪੋਰਟਰ)¸ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਅਮਰੀਕਾ 'ਚ ਇਸ ਸਾਲ ਹੋਣ ਜਾ ਰਹੀ ਮਰਦਮਸ਼ੁਮਾਰੀ ਦੌਰਾਨ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਦੇਣ ਦਾ ਅਮਰੀਕਾ ਸਰਕਾਰ ਦਾ ਫ਼ੈਸਲਾ ...

ਪੂਰੀ ਖ਼ਬਰ »

ਪਾਕਿ ਆਰਮੀ ਮੈਡੀਕਲ ਕੋਰ 'ਚ 6 ਹਿੰਦੂ ਡਾਕਟਰ ਮੇਜਰ ਦੇ ਅਹੁਦੇ 'ਤੇ ਨਿਯੁਕਤ

ਅੰਮਿ੍ਤਸਰ, 16 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਆਰਮੀ ਮੈਡੀਕਲ ਕੋਰ 'ਚ ਹਿੰਦੂ ਡਾਕਟਰਾਂ ਨੂੰ ਪਾਕਿਸਤਾਨੀ ਫ਼ੌਜੀ ਹਸਪਤਾਲਾਂ 'ਚ ਮੇਜਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਐਮ. ਬੀ. ਬੀ. ਐਸ. ਕਰ ਚੁੱਕੇ ਮੇਜਰ ਡਾ. ਰਮੇਸ਼ ਕੁਮਾਰ, ਡਾ. ਕੈਲਾਸ਼ ...

ਪੂਰੀ ਖ਼ਬਰ »

ਮਲੀਹਾ ਲੋਧੀ ਵਲੋਂ ਸ਼ਰੀਫ਼ ਨਾਲ ਲੰਡਨ 'ਚ ਮੁਲਾਕਾਤ

ਅੰਮਿ੍ਤਸਰ, 16 ਜਨਵਰੀ (ਸੁਰਿੰਦਰ ਕੋਛੜ)-ਸੰਯੁਕਤ ਰਾਸ਼ਟਰ 'ਚ ਪਾਕਿਸਤਾਨ ਦੀ ਸਾਬਕਾ ਰਾਜਦੂਤ ਮਲੀਹਾ ਲੋਧੀ ਨੇ ਬਿਮਾਰ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨਾਲ ਲੰਡਨ (ਬਰਤਾਨੀਆ) 'ਚ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਤਬੀਅਤ ਬਾਰੇ ਜਾਣਕਾਰੀ ਹਾਸਿਲ ਕੀਤੀ | ਪਾਕਿ ...

ਪੂਰੀ ਖ਼ਬਰ »

ਕੈਨੇਡਾ ਦਾ ਓਵਰ ਆਲ 6.0 ਬੈਂਡ 'ਤੇ ਗਰੈਜੂਏਟ ਵਿਦਿਆਰਥੀ ਦਾ ਲਗਵਾਇਆ ਸਟੱਡੀ ਵੀਜ਼ਾ-ਜੇ.ਐਮ.ਓਵਰਸੀਜ਼

ਜਲੰਧਰ, 16 ਜਨਵਰੀ (ਅ.ਬ )-ਆਏ ਦਿਨ ਕੈਨੇਡਾ ਦੇ ਸਟੱਡੀ ਅਤੇ ਵਿਜ਼ਿਟਰ ਵੀਜ਼ਾ ਲਗਵਾ ਰਹੀ ਨਾਮਵਰ ਸੰਸਥਾ ਜੇ.ਐਮ.ਓਵਰਸੀਜ਼, ਜੋ ਕਿ ਮੋਗਾ ਸ਼ਹਿਰ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਹੈ, ਵਲੋਂ ਹਾਲ ਹੀ ਵਿਚ ਸਿਮਰਜੀਤ ਵਿਦਿਆਰਥੀ ਦਾ ਓਵਰ ਆਲ 6.0 ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਆਸਟੇ੍ਰਲੀਆ ਦਾ ਇਕ ਹੋਰ ਸਟੱਡੀ ਵੀਜ਼ਾ ਲਗਾਇਆ

ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਇਲਾਕੇ ਦੀ ਨੰਬਰ-1 ਇਮੀਗੇ੍ਰਸ਼ਨ ਸੰਸਥਾ ਕੈਨੇਡੀਅਨ ਅਕੈਡਮੀ ਜੋ ਕਿ ਨੇੜੇ ਸ਼ਾਮ ਹਸਪਤਾਲ ਮੋਗਾ ਰੋਡ ਵਿਖੇ ਸਥਿਤ ਹੈ, ਨੇ ਇਕ ਹੋਰ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਹੈ | ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਚੁੱਕੇਗੀ ਡਾ: ਦਲੀਪ ਕੌਰ ਟਿਵਾਣਾ ਦੇ ਇਲਾਜ ਦਾ ਖ਼ਰਚ- ਬਾਜਵਾ

ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਸਥਾਨਕ ਫੇਜ਼-6 ਸਥਿਤ ਮੈਕਸ ਹਸਪਤਾਲ ਵਿਖੇ ਜ਼ੇਰੇ ਇਲਾਜ ਡਾ: ਦਲੀਪ ਕੌਰ ਟਿਵਾਣਾ ਦੇ ਇਲਾਜ ਦਾ ਸਾਰਾ ਖ਼ਰਚ ਪੰਜਾਬ ਸਰਕਾਰ ਵਲੋਂ ਉਠਾਇਆ ਜਾਵੇਗਾ | ਇਹ ਐਲਾਨ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤਿ੍ਪਤ ਰਜਿੰਦਰ ਸਿੰਘ ...

ਪੂਰੀ ਖ਼ਬਰ »

'ਅਪਲਾਈ 4 ਸਟੱਡੀ' ਦੇ ਦਫ਼ਤਰ ਦਾ ਚੰਡੀਗੜ੍ਹ 'ਚ ਉਦਘਾਟਨ

ਚੰਡੀਗੜ੍ਹ, 16 ਜਨਵਰੀ (ਅਜੀਤ ਬਿਊਰੋ)- ਪ੍ਰਸਿੱਧ ਆਸਟ੍ਰੇਲੀਅਨ ਕੰਪਨੀ 'ਅਪਲਾਈ 4 ਸਟੱਡੀ' ਵਲੋਂ ਚੰਡੀਗੜ੍ਹ ਵਿਖੇ ਆਪਣਾ ਦਫ਼ਤਰ ਖੋਲਿ੍ਹਆ ਗਿਆ ਹੈ, ਜਿਸ ਦਾ ਉਦਘਾਟਨ ਮੁੱਖ ਮਹਿਮਾਨ 'ਸਾਧੂ ਸਿੰਘ ਹਮਦਰਦ ਟਰਸਟ' ਦੇ ਚੇਅਰਮੈਨ ਪ੍ਰੇਮ ਸਿੰਘ ਐਡਵੋਕੇਟ ਵਲੋਂ ਕੀਤਾ ਗਿਆ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX