ਤਾਜਾ ਖ਼ਬਰਾਂ


ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 1 hour ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  about 1 hour ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  about 1 hour ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  about 1 hour ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  about 1 hour ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  about 2 hours ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  about 2 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  about 2 hours ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  about 2 hours ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  about 3 hours ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 3 hours ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 3 hours ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 4 hours ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 4 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 4 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 5 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 5 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 5 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 6 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 5 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 6 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 5 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਹਰਿਆਣਾ

ਫ਼ਸਲ ਬੀਮਾ ਦੇ ਨਾਂਅ 'ਤੇ ਕਿਸਾਨਾਂ ਦੇ ਖਾਤਿਆਂ 'ਚੋਂ ਜਬਰੀ ਕਟੌਤੀ ਵਿਰੁੱਧ ਕਿਸਾਨਾਂ ਨੇ ਦਿੱਤਾ ਬੈਂਕ ਸਾਹਮਣੇ ਧਰਨਾ

ਟੋਹਾਣਾ, 16 ਜਨਵਰੀ (ਗੁਰਦੀਪ ਸਿੰਘ ਭੱਟੀ)-ਫ਼ਸਲ ਬੀਮਾ ਦੇ ਨਾਂਅ 'ਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚੋਂ ਜਬਰੀ ਪੈਸੇ ਕੱਟਣ ਦੇ ਵਿਰੋਧ ਵਿਚ ਜ਼ਿਲ੍ਹਾ ਕਿਸਾਨ ਸੰਘਰਸ਼ ਕਮੇਟੀ ਨਾਲ ਸਬੰਧਿਤ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਮੈਂਬਰ ਕਿਸਾਨਾਂ ਨੇ ਬੈਕਾਂ ਵਿਰੁੱਧ ...

ਪੂਰੀ ਖ਼ਬਰ »

ਏ. ਟੀ. ਐੱਮ. ਤੋੜਨ ਵਾਲੇ ਦੋ ਮੁਲਜ਼ਮ ਗਿ੍ਫ਼ਤਾਰ

ਸ਼ਾਹਬਾਦ ਮਾਰਕੰਡਾ, 16 ਜਨਵਰੀ (ਅਵਤਾਰ ਸਿੰਘ)-ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਨੇ ਏ. ਟੀ. ਐੱਮ. ਤੋੜਨ ਦੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਦੀ ਦੋਸ਼ ਸ਼ਾਖਾ-2 ਨੇ ਏ. ਟੀ. ਐੱਮ. ਤੋੜਨ ਦੇ ਦੋ ਆਰੋਪੀ ...

ਪੂਰੀ ਖ਼ਬਰ »

72ਵੇਂ ਫੌਜ ਦਿਵਸ ਮੌਕੇ ਮਿੰਨੀ ਮੈਰਾਥਨ ਕਰਵਾਈ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-72ਵੇਂ ਫੌਜ ਦਿਵਸ ਮੌਕੇ ਸ਼ਹਿਰ 'ਚ ਮਿੰਨੀ ਮੈਰਾਥਨ ਕਰਵਾਈ ਗਈ, ਜਿਸ 'ਚ 100 ਤੋਂ ਵਧੇਰੇ ਫੌਜੀ ਜਵਾਨਾਂ ਅਤੇ 600 ਤੋਂ ਵਧੇਰੇ ਨੌਜਵਾਨਾਂ ਤੇ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ ¢ ਇਹ ਮੈਰਾਥਨ ਸਵੇਰੇ 6:30 ਵਜੇ ਗੁਰੂ ਨਾਨਕ ਸਟੇਡੀਅਮ ...

ਪੂਰੀ ਖ਼ਬਰ »

ਔਰਤ ਕੋਲੋਂ ਪਰਸ ਖੋਹ ਕੇ ਲੁਟੇਰੇ ਫ਼ਰਾਰ

ਟੋਹਾਣਾ, 16 ਜਨਵਰੀ (ਗੁਰਦੀਪ ਸਿੰਘ ਭੱਟੀ)-ਸ਼ਹਿਰ ਦੀ ਮਿਰਚ ਮੰਡੀ ਰੋਡ 'ਤੇ ਮੋਟਰਸਾਈਕਲ ਸਵਾਰ ਦੋ ਲੁਟੇਰੇ ਔਰਤ ਦੇ ਹੱਥਾਂ ਵਿਚੋਂ ਪਰਸ ਖੋਹਕੇ ਫ਼ਰਾਰ ਹੋਣ ਤੇ ਪੁਲਿਸ ਨੇ ਸਕੂਟੀ ਸਵਾਰ ਬਬਲੀ ਦੇਵੀ ਦੀ ਸ਼ਿਕਾਇਤ ਤੇ ਪਰਸ ਸਨੈਚਿੰਗ ਦਾ ਮਾਮਲਾ ਅਨਪਛਾਤੇ ਲੁਟੇਰਿਆਂ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਵਿਦਿਆਰਥਣਾਂ ਨੇ ਕੱਢੀ ਸਕੂਟਰ ਰੈਲੀ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਾਣਕਾਰੀ ਅਨੁਸਾਰ ਟ੍ਰੈਫਿਕ ਪੁਲਿਸ ਵਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਹਫ਼ਤੇ ਦੇ ਅੱਜ ਪੰਜਵੇਂ ਦਿਨ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਪੁਲਿਸ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਵਲੋਂ ...

ਪੂਰੀ ਖ਼ਬਰ »

ਬਹੁ-ਚਰਚਿਤ ਸਮੂਹਿਕ ਜਬਰ ਜਨਾਹ ਮਾਮਲੇ ਦੀ ਸੁਣਵਾਈ 22 ਤੱਕ ਮੁਲਤਵੀ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਪਿੰਡ ਈਸੇਵਾਲ ਵਿਚ ਪਿਛਲੇ ਸਾਲ ਫਰਵਰੀ ਮਹੀਨੇ ਵਿਚ ਹੋਏ ਇਕ ਨੌਜਵਾਨ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ ਦੀ ਸੁਣਵਾਈ ਅਦਾਲਤ ਵਲੋਂ 22 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਅੱਜ ਅਦਾਲਤ ਵਿਚ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਨੇ ਵਿਰੋਧ ਦੇ ਬਾਵਜੂਦ ਕਾਕੋਵਾਲ ਰੋਡ ਤੋਂ ਹਟਾਇਆ ਨਾਜਾਇਜ਼ ਕਬਜ਼ਾ

ਲੁਧਿਆਣਾ, 16 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ-4 ਅਧੀਨ ਪੈਂਦੀ ਕਾਕੋਵਾਲ ਰੋਡ 'ਤੇ ਪਿਛਲੇ ਕਈ ਸਾਲ ਤੋਂ ਜ਼ਮੀਨ ਮਾਲਕ ਵਲੋਂ ਕੀਤਾ ਨਾਜਾਇਜ਼ ਕਬਜ਼ਾ ਬੀ. ਐਾਡ. ਆਰ. ਸ਼ਾਖਾ ਵਲੋਂ ਕੁਝ ਲੋਕਾਂ ਦੇ ਵਿਰੋਧ ਦੇ ਬਾਵਜੂਦ ਹਟਾ ਦਿੱਤਾ | ਕਾਕੋਵਾਲ ਰੋਡ 'ਤੇ 19.5 ਫੁੱਟ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਦੋ ਤਸਕਰ ਕਾਬੂ

ਟੋਹਾਣਾ, 16 ਜਨਵਰੀ (ਗੁਰਦੀਪ ਸਿੰਘ ਭੱਟੀ)-ਪੁਲਿਸ ਨਾਕਾ ਪਾਰਟੀ ਨੇ ਹਿਸਾਰ ਰੋਡ 'ਤੇ ਨਿਊੁਕੰਮ ਕਾਰਖਾਨੇ ਦੇ ਨਜਦੀਕ ਦੋ ਵਿਅਕਤੀਆਂ ਨੂੰ 11.7 ਕਿਲੋ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮਾਂ ਦੀ ਸ਼ਨਾਖ਼ਤ ਕਸਬਾ ਰੋੜੀ ਜਿਲ੍ਹਾਂ ਸਿਰਸਾ ਦਾ ਨਾਜ਼ਮ ਸਿੰਘ ਤੇ ...

ਪੂਰੀ ਖ਼ਬਰ »

ਡਾਂਗ ਮਾਰ ਕੇ ਨੂੰ ਹ ਵਲੋਂ ਸੱਸ ਦਾ ਕਤਲ, ਮਾਮਲਾ ਦਰਜ

ਸਿਰਸਾ, 16 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਚੱਕਰਾਈਆਂ ਵਿਚ ਬੀਤੀ ਦੇਰ ਰਾਤ ਇਕ ਨੂੰ ਹ ਨੇ ਆਪਣੀ ਸੱਸ ਦੇ ਸਿਰ 'ਚ ਡਾਂਗ ਮਾਰ ਕੇ ਕਤਲ ਕਰ ਦਿੱਤਾ | ਇਸ ਮਾਮਲੇ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ...

ਪੂਰੀ ਖ਼ਬਰ »

ਭੂਨਾ ਖੰਡ ਮਿੱਲ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਵਿਖਾਵਾ

ਟੋਹਾਣਾ, 16 ਜਨਵਰੀ (ਗੁਰਦੀਪ ਸਿੰਘ ਭੱਟੀ)-ਭੂਨਾ ਖੰਡ ਮਿਲ ਨੂੰ ਚਾਲੂ ਕਰਾਉਣ ਵਾਸਤੇ ਕਿਸਾਨ ਸੰਘਰਸ਼ ਕਮੇਟੀ ਨੇ ਨਾਇਬ ਤਹਿਸੀਲਦਾਰ ਭੂਨਾ ਨੂੰ ਮੰਗ ਪੱਤਰ ਦਿੱਤਾ ਹੈ ਤੇ ਇਸ ਤੋਂ ਪਹਿਲਾਂ ਕਿਸਾਨਾਂ ਨੇ ਭੂਨਾ ਦੇ ਬਾਜਾਰਾਂ ਵਿਚ ਰੋਸ ਮਾਰਚ ਕੀਤਾ | ਕਿਸਾਨਾਂ ਨੇ ...

ਪੂਰੀ ਖ਼ਬਰ »

ਅਕਾਲ ਅਕੈਡਮੀ ਭੁਸਲਾ ਵਲੋਂ ਨਗਰ ਕੀਰਤਨ ਅੱਜ

ਗੁਹਲਾ ਚੀਕਾ, 16 ਜਨਵਰੀ (ਓ.ਪੀ. ਸੈਣੀ)-ਅਕਾਲ ਅਕੈਡਮੀ ਭੁਸਲਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ 17 ਜਨਵਰੀ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ | ਉਕਤ ਜਾਣਕਾਰੀ ਦਿੰਦਿਆਂ ਅਕੈਡਮੀ ਦੀ ਪਿ੍ੰਸੀਪਲ ਨੇ ਦੱਸਿਆ ਕਿ ਅਕਾਲ ਅਕੈਡਮੀ ...

ਪੂਰੀ ਖ਼ਬਰ »

ਡੇਅਰੀ ਤੇ ਫੂਡ ਪੋ੍ਰਸੈਸਿੰਗ ਵਿਖੇ ਬਾਇਓ ਪ੍ਰਕਿਰਿਆ ਤਕਨਾਲੋਜੀ ਦੇ ਉੱਭਰਦੇ ਰੁਝਾਨਾਂ 'ਤੇ ਰਿਫਰੈਸ਼ਰ ਕੋਰਸ ਸ਼ੁਰੂ

ਕਰਨਾਲ, 16 ਜਨਵਰੀ (ਗੁਰਮੀਤ ਸਿੰਘ ਸੱਗੂ)-ਰਾਸ਼ਟਰੀ ਡੇਅਰੀ ਖੋਜ ਸੰਸਥਾਨ ਐੱਨ. ਡੀ. ਆਰ. ਆਈ. ਵਿਖੇ ਡੇਅਰੀ ਅਤੇ ਫੂਡ ਪ੍ਰੋਸੈਸਿੰਗ ਤੇ ਬਾਇਓ ਪ੍ਰਕਿਰਿਆ ਤਕਨਾਲੋਜੀ ਦੇ ਉੱਭਰ ਰਹੇ ਰੁਝਾਨਾਂ ਬਾਰੇ ਅੱਜ 21 ਰੋਜਾਂ ਰਿਫਰੈਸ਼ਰ ਕੋਰਸ ਦਾ ਉਦਘਾਟਨ ਕੀਤਾ ਗਿਆ | ਇਸ ਕੋਰਸ ਦੇ ...

ਪੂਰੀ ਖ਼ਬਰ »

ਕਬੱਡੀ 'ਚ ਸਰੋਵਰਪੁਰ ਤੇ ਫੁੱਟਬਾਲ 'ਚ ਜੋਧਕਾਂ ਦੀ ਟੀਮ ਨੇ ਮਾਰੀ ਬਾਜ਼ੀ

ਸਿਰਸਾ, 16 ਜਨਵਰੀ (ਭੁਪਿੰਦਰ ਪੰਨੀਵਾਲੀਆ)-ਨਹਿਰੂ ਯੁਵਾ ਕੇਂਦਰ ਅਤੇ ਸਟਾਰ ਯੁਵਾ ਕਲੱਬ ਸ਼ੇਰਪੁਰਾ ਵਲੋਂ ਸ਼ੇਰਪੁਰਾ 'ਚ ਕਬੱਡੀ ਤੇ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਉਘਾਟਨ ਸਮਾਜ ਸੇਵੀ ਸੰਦੀਪ ਸੀਵਰ ਨੇ ਕੀਤਾ | ਟੂਰਨਾਮੈਂਟ 'ਚ ਪਿੰਡ ਸਰੋਵਰਪੁਰ ਦੀ ...

ਪੂਰੀ ਖ਼ਬਰ »

ਭਾਕਿਯੂ ਵਲੋਂ ਸੀ. ਐੱਮ. ਸਿਟੀ ਵਿਖੇ ਪ੍ਰਦਰਸ਼ਨ, ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਕਰਨਾਲ, 16 ਜਨਵਰੀ (ਗੁਰਮੀਤ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਦੇ ਬੈਨਰ ਹੇਠ ਕਿਸਾਨਾਂ ਤੇ ਗ੍ਰਾਮੀਣਾਂ ਨੇ ਬੁਢਾਪਾ ਪੈਨਸ਼ਨ 5100 ਰੁਪਏ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਸੀ. ਐੱਮ. ਸਿਟੀ ਵਿਖੇ ਪ੍ਰਦਰਸ਼ਨ ਕੀਤਾ ਤੇ ਸਰਕਾਰ 'ਤੇ ਵਾਅਦਾ ਖਿਲਾਫ਼ੀ ਦਾ ਦੋਸ਼ ਲਗਾਉਂਦੇ ...

ਪੂਰੀ ਖ਼ਬਰ »

ਸਿਰਸਾ ਦੇ ਸਾਬਕਾ ਐੱਮ. ਪੀ. ਹੇਤ ਰਾਮ ਨਹੀਂ ਰਹੇ

ਸਿਰਸਾ, 16 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਲੋਕ ਸਭਾ ਹਲਕੇ ਤੋਂ ਲੋਕ ਦਲ ਦੀ ਟਿਕਟ 'ਤੇ ਦੋ ਵਾਰ ਐੱਮ. ਪੀ. ਚੁਣੇ ਗਏ ਹੇਤ ਰਾਮ ਦਾ ਬੀਤੇ ਕੱਲ੍ਹ ਦੇਰ ਸ਼ਾਮ ਦਿਹਾਂਤ ਹੋ ਗਿਆ | ਉਹ 71 ਵਰਿ੍ਹਆਂ ਦੇ ਸਨ ਅਤੇ ਪਿੱਛਲੇ ਕੁਝ ਦਿਨਾਂ ਤੋਂ ਨਾਮੁਰਾਦ ਬਿਮਾਰੀ ਕੈਂਸਰ ਤੋਂ ...

ਪੂਰੀ ਖ਼ਬਰ »

ਫ਼ਰਵਾਈ ਖੁਰਦ 'ਚ ਜਾਗਰੂਕਤਾ ਕੈਂਪ 23 ਨੂੰ

ਸਿਰਸਾ, 16 ਜਨਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ 23 ਜਨਵਰੀ ਨੂੰ ਜ਼ਿਲ੍ਹੇ ਦੇ ਪਿੰਡ ਫ਼ਰਵਾਈ ਖੁਰਦ 'ਚ ਜਾਗਰੂਕਤਾ ਕੈਂਪ ਲਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ...

ਪੂਰੀ ਖ਼ਬਰ »

ਸ਼ਿਕਾਇਤਾਂ ਦਾ ਨਿਬੇੜਾ ਪਹਿਲ ਦੇ ਆਧਾਰ 'ਤੇ ਕਰਨ ਦੇ ਡੀ. ਸੀ. ਨੇ ਦਿੱਤੇ ਨਿਰਦੇਸ਼

ਸਿਰਸਾ, 16 ਜਨਵਰੀ (ਭੁਪਿੰਦਰ ਪੰਨੀਵਾਲੀਆ)-ਡਿਪਟੀ ਕਮਿਸ਼ਨਰ ਅਸ਼ੋਕ ਕੁਮਾਰ ਗਰਗ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਬੇੜਾ ਪਹਿਲ ਦੇ ਆਧਾਰ 'ਤੇ ਕੀਤਾ ਜਾਏ ਅਤੇ ਸ਼ਿਕਾਇਤ ਕਰਨ ਵਾਲੇ ਦੀ ਤਸੱਲੀ ਵੀ ਕਰਵਾਈ ...

ਪੂਰੀ ਖ਼ਬਰ »

ਕਿਸਾਨ ਉਪਹਾਰ ਯੋਜਨਾ ਦੇ ਕੂਪਨ ਮਾਰਕੀਟ ਕਮੇਟੀ 'ਚੋਂ ਪ੍ਰਾਪਤ ਕਰਨ - ਕਾਸਨੀਆ

ਏਲਨਾਬਾਦ, 16 ਜਨਵਰੀ (ਜਗਤਾਰ ਸਮਾਲਸਰ)-ਮਾਰਕੀਟ ਕਮੇਟੀ ਏਲਨਬਾਦ ਦੀ ਸਕੱਤਰ ਜੈਵੰਤੀ ਕਾਸਨੀਆ ਨੇ ਦੱਸਿਆ ਕਿ ਸਰਕਾਰ ਨੇ ਕਿਸਾਨਾਂ ਲਈ ਕਿਸਾਨ ਉਪਹਾਰ ਯੋਜਨਾ ਲਾਗੂ ਕੀਤੀ ਹੋਈ ਹੈ | ਇਸ ਯੋਜਨਾ ਤਹਿਤ ਮਾਰਕੀਟ ਕਮੇਟੀ ਏਲਨਾਬਾਦ ਦੁਆਰਾ ਕਿਸਾਨਾਂ ਨੂੰ ਇਸ ਯੋਜਨਾ ਦੇ ...

ਪੂਰੀ ਖ਼ਬਰ »

ਟਿਕਟ ਨਾ ਮਿਲਣ ਤੋਂ ਨਾਰਾਜ਼ ਜਗਦੀਪ ਸਿੰਘ ਛੱਡ ਸਕਦੇ ਹਨ 'ਆਪ'

ਨਵੀਂ ਦਿੱਲੀ, 16 ਜਨਵਰੀ (ਏਜੰਸੀ)- ਹਰੀ ਨਗਰ ਤੋਂ ਵਿਧਾਇਕ ਜਗਦੀਪ ਸਿੰਘ ਆਮ ਆਦਮੀ ਪਾਰਟੀ ਵਲੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਹਨ ਤੇ 'ਆਪ' ਛਡਣ ਦੀ ਯੋਜਨਾ ਬਣਾ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਉਨ੍ਹਾਂ ਦੀ ਥਾਂ 'ਤੇ ਰਾਜ ਕੁਮਾਰੀ ਢਿੱਲੋਂ ਨੂੰ ਟਿਕਟ ...

ਪੂਰੀ ਖ਼ਬਰ »

1.42 ਲੱਖ ਬੱਚਿਆਂ ਨੂੰ 19 ਨੂੰ ਪਿਲਾਈ ਜਾਵੇਗੀ ਪੋਲੀਓ ਤੋਂ ਬਚਾਅ ਦੀ ਦਵਾਈ

ਸਿਰਸਾ, 16 ਜਨਵਰੀ (ਭੁਪਿੰਦਰ ਪੰਨੀਵਾਲੀਆ)-19 ਜਨਵਰੀ ਨੂੰ ਪਲਸ ਪੋਲੀਓ ਅਭਿਆਨ ਦੇ ਤਹਿਤ ਜ਼ਿਲ੍ਹੇ ਵਿਚ ਇਕ ਲੱਖ 42 ਹਜ਼ਾਰ 694 ਬੱਚਿਆਂ ਨੂੰ ਪਲੀਓ ਰੋਕੂ ਦਵਾਈ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ | ਦਵਾਈ ਪਿਲਾਉਣ ਲਈ ਜ਼ਿਲ੍ਹੇ ਵਿਚ ਕੁੱਲ 773 ਬੂਥ ਬਣਾਏ ਗਏ ਹਨ ਤੇ 2912 ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬੀੜ ਗੁਰੂ ਜੰਡ ਸਾਹਿਬ ਵਿਖੇ ਮਾਘੀ ਦਾ ਦਿਹਾੜਾ ਮਨਾਇਆ

ਬੇਲਾ, 16 ਜਨਵਰੀ (ਮਨਜੀਤ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਬੀੜ ਗੁਰੂ ਜੰਡ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ ਖੋਖਰ ਦੀ ...

ਪੂਰੀ ਖ਼ਬਰ »

ਦੂਨ ਗੁੱਜਰ ਵੈੱਲਫੇਅਰ ਸਭਾ ਵਲੋਂ ਵਿਆਹ 'ਤੇ ਦਾਜ ਨਾ ਲੈਣ ਵਾਲੇ ਨੌਜਵਾਨ ਸਨਮਾਨਿਤ

ਨੂਰਪੁਰ ਬੇਦੀ, 16 ਜਨਵਰੀ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ)-ਪਿਛਲੇ ਕਾਫ਼ੀ ਸਮੇਂ ਤੋਂ ਸਮਾਜ ਸੇਵਾ, ਮਾਨਵਤਾ ਦੀ ਸੇਵਾ ਤੇ ਫ਼ਜ਼ੂਲ ਖ਼ਰਚ ਰੋਕਣ ਤੇ ਹੋਰ ਵੱਖ-ਵੱਖ ਉਦੇਸ਼ਾਂ ਨੂੰ ਲੈ ਕੇ ਪ੍ਰਧਾਨ ਜੀਵਨ ਕੁਮਾਰ ਸੰਜੂ ਹਰੀਪੁਰ ਦੀ ਅਗਵਾਈ 'ਚ ਯਤਨਸ਼ੀਲ ਤੇ ਸਰਗਰਮ ...

ਪੂਰੀ ਖ਼ਬਰ »

ਖੇਤੀਬਾੜੀ ਵਿਸ਼ੇ ਦੇ ਵਿਦਿਆਰਥੀਆਾ ਲਈ ਇੰਟਰਨਸ਼ਿਪ ਕਰਵਾਈ

ਏਲਨਾਬਾਦ, 16 ਜਨਵਰੀ (ਜਗਤਾਰ ਸਮਾਲਸਰ)-ਸਰਕਾਰੀ ਮਿਡਲ ਸਕੂਲ ਮਿੱਠੀ ਸੁਰੇਰਾ ਦੇ ਐੱਨ. ਐੱਸ. ਕਿਊ. ਐੱਫ. ਯੋਜਨਾ ਦੇ ਤਹਿਤ ਸਕੂਲ ਦੇ ਖੇਤੀਬਾੜੀ ਵਿਸ਼ੇ ਦੇ ਲੈਵਲ 3 ਅਤੇ 4 ਦੇ ਵਿਦਿਆਰਥੀਆਂ ਲਈ ਵਿਭਾਗ ਦੇ ਨਿਰਦੇਸ਼ ਅਨੁਸਾਰ 1 ਜਨਵਰੀ ਤੋਂ 15 ਜਨਵਰੀ 2020 ਤੱਕ ਇੰਟਰਨਸ਼ਿਪ ...

ਪੂਰੀ ਖ਼ਬਰ »

ਪੀ. ਜੀ. ਆਈ. ਮੁਫ਼ਤ ਬੱਸ ਸੇਵਾਵਾਂ ਲਈ ਰਾਸ਼ੀ ਭੇਟ

ਨੂਰਪੁਰ ਬੇਦੀ, 16 ਜਨਵਰੀ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ)-ਪਿੰਡ ਬੈਂਸ ਦੇ ਅਮਰੀਕਾ ਦੀ ਵਿਦੇਸ਼ੀ ਧਰਤੀ 'ਤੇ ਵੱਸਦੇ ਐਨ. ਆਰ. ਆਈ. ਰਮਨਦੀਪ ਕੌਰ ਬੱਬੀ ਦੇ ਪਰਿਵਾਰ ਵਲੋਂ ਸ੍ਰੀ ਗੁਰੂ ਰਾਮਦਾਸ ਸਮਾਜ ਸੇਵਾ ਸੁਸਾਇਟੀ ਵਲੋਂ ਪੀ. ਜੀ. ਆਈ. ਦੇ ਮਰੀਜ਼ਾਂ ਤੇ ਉਨ੍ਹਾਂ ...

ਪੂਰੀ ਖ਼ਬਰ »

ਬਾਬਾ ਅਮਰਦਾਸ ਜੀ ਦੇ ਬਰਸੀ ਸਮਾਗਮ ਅੱਜ ਤੋਂ

ਸ੍ਰੀ ਚਮਕੌਰ ਸਾਹਿਬ, 16 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਬਰਸਾਲਪੁਰ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਮਰਦਾਸ ਜੀ ਦੀ 61ਵੀਂ ਬਰਸੀ ਸਬੰਧੀ ਤਿੰਨ ਦਿਨਾ ਸਮਾਗਮ ਪ੍ਰਬੰਧਕ ਕਮੇਟੀ ਗੁ: ਸੰਤ ਬਾਬਾ ਅਮਰਦਾਸ ਜੀ (ਐਸ ਸੀ ਕਮੇਟੀ),ਗ੍ਰਾਮ ਪੰਚਾਇਤ ਅਤੇ ਨਗਰ ...

ਪੂਰੀ ਖ਼ਬਰ »

ਟਿਕਟ ਨਾ ਮਿਲਣ ਤੋਂ ਨਾਰਾਜ਼ ਜਗਦੀਪ ਸਿੰਘ ਛੱਡ ਸਕਦੇ ਹਨ 'ਆਪ'

ਨਵੀਂ ਦਿੱਲੀ, 16 ਜਨਵਰੀ (ਏਜੰਸੀ)- ਹਰੀ ਨਗਰ ਤੋਂ ਵਿਧਾਇਕ ਜਗਦੀਪ ਸਿੰਘ ਆਮ ਆਦਮੀ ਪਾਰਟੀ ਵਲੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਹਨ ਤੇ 'ਆਪ' ਛਡਣ ਦੀ ਯੋਜਨਾ ਬਣਾ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਉਨ੍ਹਾਂ ਦੀ ਥਾਂ 'ਤੇ ਰਾਜ ਕੁਮਾਰੀ ਢਿੱਲੋਂ ਨੂੰ ਟਿਕਟ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਮੁੰਦੜਾ ਨੂੰ ਪ੍ਰਵਾਸੀ ਭਾਰਤੀ ਵਲੋਂ 45600 ਰੁਪਏ ਦੀ ਰਾਸ਼ੀ ਭੇਟ

ਸਮੁੰਦੜਾ, 16 ਜਨਵਰੀ (ਤੀਰਥ ਸਿੰਘ ਰੱਕੜ)-ਕਸਬਾ ਸਮੁੰਦੜਾ ਦੇ ਸਰਕਾਰੀ ਮਿਡਲ ਸਕੂਲ ਦੀ ਇਮਾਰਤ ਨੂੰ ਰੰਗ ਕਰਵਾਉਣ ਦੇ ਚੱਲ ਰਹੇ ਕੰਮ ਲਈ ਇਸੇ ਸਕੂਲ 'ਚ ਪੜ੍ਹ ਕੇ ਇੰਗਲੈਂਡ ਗਏ ਪਿ੍ੰਸ ਕੌਸ਼ਲ ਪੁੱਤਰ ਕੁਸ਼ਲ ਰਾਮਾ ਸਮੁੰਦੜਾ ਵਲੋਂ 45,600 ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਇਸ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਲਸਾੜੀ ਵਿਖੇ ਲੋਹੜੀ ਪਾਈ

ਨੂਰਪੁਰ ਬੇਦੀ, 16 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਬਾਲ ਵਿਕਾਸ ਅਤੇ ਪ੍ਰੋਜੈਕਟ ਅਫ਼ਸਰ ਮੈਡਮ ਚਰਨਜੀਤ ਕੌਰ ਦੀਆਂ ਹਦਾਇਤਾਂ ਤਹਿਤ ਆਂਗਣਵਾੜੀ ਸੈਂਟਰ ਲਸਾੜੀ ਵਿਖੇ ਨਵਜੰਮੀਆਂ ਲੜਕੀਆਂ ਦੀ ਲੋਹੜੀ ਪਾਈ ਗਈ | ਸੁਪਰਵਾਈਜ਼ਰ ਮੈਡਮ ਸ਼ੀਲਾ ਦੇਵੀ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਵਲੋਂ ਨਾਗਰਿਕਤਾ ਸੋਧ ਬਿੱਲ ਦੇ ਹੱਕ 'ਚ ਮੰਗ-ਪੱਤਰ

ਨਵਾਂਸ਼ਹਿਰ, 16 ਜਨਵਰੀ (ਗੁਰਬਖਸ਼ ਸਿੰਘ ਮਹੇ)- ਅੱਜ ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਨਾਗਰਿਕਤਾ ਸੋਧ ਬਿੱਲ ਦੇ ਹੱਕ ਵਿਚ ਪੰਜਾਬ ਦੇ ਰਾਜਪਾਲ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੂੰ ਮੰਗ ਪੱਤਰ ਸੌਾਪਿਆ ਗਿਆ | ਆਗੂਆਂ ਦੀ ਅਗਵਾਈ ਕਰ ਰਹੇ ...

ਪੂਰੀ ਖ਼ਬਰ »

ਰਾਸ਼ਟਰੀ ਯੁਵਾ ਹਫ਼ਤਾ ਅਧੀਨ ਕਰਵਾਇਆ ਪ੍ਰੋਗਰਾਮ

ਸ੍ਰੀ ਅਨੰਦਪੁਰ ਸਾਹਿਬ, 16 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਸੋਵਾਲ ਵਿਖੇ ਰਾਸ਼ਟਰੀ ਯੁਵਾ ਹਫ਼ਤਾ ਅਧੀਨ ਪ੍ਰੋਗਰਾਮ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਸਕੂਲ ਦੇ ਐਨ.ਐਸ.ਐਸ. ਦੇ ਪ੍ਰੋਗਰਾਮ ਅਫ਼ਸਰ ਚਰਨਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਲਹਿਰਾਉਣਗੇ ਕੌਮੀ ਝੰਡਾ-ਡਿਪਟੀ ਕਮਿਸ਼ਨਰ

ਰੂਪਨਗਰ, 16 ਜਨਵਰੀ (ਸਟਾਫ ਰਿਪੋਰਟਰ)-ਨਹਿਰੂ ਸਟੇਡੀਅਮ ਵਿਖੇ ਗਣਤੰਤਰ ਦਿਵਸ ਦੇ ਜ਼ਿਲ੍ਹ•ਾ ਪੱਧਰੀ ਸਮਾਗਮ ਦੌਰਾਨ ਰਾਣਾ ਗੁਰਮੀਤ ਸਿੰਘ ਸੋਢੀ ਖੇਡ ਅਤੇ ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲੇ ਮੰਤਰੀ ਪੰਜਾਬ ਕੌਮੀ ਝੰਡਾ ਲਹਿਰਾਉਣਗੇ | ਇਹ ਜਾਣਕਾਰੀ ਦਿੰਦਿਆਂ ਡਾ. ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀ ਦੀ ਉੱਚ ਪੱਧਰੀ ਕਮੇਟੀ ਵਲੋਂ ਸਸਕੌਰ ਦੀ ਜਲ ਸਪਲਾਈ ਸਕੀਮ ਦਾ ਜਾਇਜ਼ਾ

ਨੂਰਪੁਰ ਬੇਦੀ, 16 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਸਸਕੌਰ ਤੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਲਈ ਦਿੱਤੀ ਜਾ ਰਹੀ ਪਾਣੀ ਦੀ ਸਪਲਾਈ ਦਾ ਜਾਇਜ਼ਾ ਲੈਣ ਲਈ ਅੱਜ ਇਕ ਉੱਚ ਪੱਧਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਕਮੇਟੀ ...

ਪੂਰੀ ਖ਼ਬਰ »

ਗੁਰਦੁਆਰਾ ਜੋੜ ਖੂਹੀਆਂ ਵਿਖੇ ਡੀ. ਸੀ. ਦਾ ਸਨਮਾਨ

ਨੂਰਪੁਰ ਬੇਦੀ, 16 ਜਨਵਰੀ (ਢੀਂਡਸਾ, ਝਾਂਡੀਆਂ)-ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਬੀਤੇ ਦਿਨ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਖੱਡ ਰਾਜਗਿਰੀ ਦਾ ਦੌਰਾ ਕੀਤਾ ਗਿਆ | ਸ਼ਿਵਾਲਕ ਦੀਆਂ ਪਹਾੜੀਆਂ ਵਿਚ ਸਥਿਤ ਇਸ ਅਤੀ ਪਿਛੜੇ ਪਿੰਡ ਵਿਚ ਡਿਪਟੀ ਕਮਿਸ਼ਨਰ ਸੁਮਿਤ ਜਾਰੰਗਲ ...

ਪੂਰੀ ਖ਼ਬਰ »

ਪਿੰਡ ਡੂਮਛੇੜੀ ਵਿਖੇ ਲੀਗਲ ਏਡ ਕਲੀਨਿਕ ਖੁੱਲਿ੍ਹਆ

ਮੋਰਿੰਡਾ, 16 ਜਨਵਰੀ (ਤਰਲੋਚਨ ਸਿੰਘ ਕੰਗ)-ਪਿੰਡ ਡੂਮਛੇੜੀ ਵਿਖੇ ਪੰਜਾਬ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੁਹਾਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰਪ੍ਰੀਤ ਕੌਰ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਦੀ ਅਗਵਾਈ ਹੇਠ ਲੋਕਾਂ ਨੂੰ ਕਾਨੂੰਨੀ ਹੱਕਾਂ ...

ਪੂਰੀ ਖ਼ਬਰ »

ਐਕਸਪਾਇਰੀ ਦਵਾਈਆਂ ਵੇਚਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਨੰਗਲ, 16 ਜਨਵਰੀ (ਪ੍ਰੋ: ਅਵਤਾਰ ਸਿੰਘ)-ਨੰਗਲ ਥਾਣਾ ਮੁਖੀ ਪਵਨ ਕੁਮਾਰ ਵਲੋਂ ਇਕ ਪ੍ਰੈੱਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅਮਰਜੀਤ ਸਿੰਘ ਵਲੋਂ ਇਨਸੈਕਟੀਸਾਈਡ ਇੰਸਪੈਕਟਰ ਨੰਗਲ ਦੇ ਬਰ ਿਖ਼ਲਾਫ਼ ਰਾਜੇਸ਼ ਕੁਮਾਰ ਖੰਨਾ, ਵਾਸੀ ਖੰਨਾ ਸੀਡ ਅਤੇ ...

ਪੂਰੀ ਖ਼ਬਰ »

ਡੂਮਛੇੜੀ ਵਾਸੀਆਂ ਵਲੋਂ ਪੀ. ਜੀ. ਆਈ. ਨੂੰ ਭੇਜਿਆ 29ਵਾਂ ਲੰਗਰ

ਮੋਰਿੰਡਾ, 16 ਜਨਵਰੀ (ਤਰਲੋਚਨ ਸਿੰਘ ਕੰਗ)-ਪਿੰਡ ਡੂੰਮਛੇੜੀ ਦੇ ਲੰਗਰ ਕਮੇਟੀ ਪੀ. ਜੀ. ਆਈ. ਦੇ ਮੈਂਬਰ ਬਾਬਾ ਗੁਰਵਿੰਦਰ ਸਿੰਘ, ਸੂਬੇਦਾਰ ਨਛੱਤਰ ਸਿੰਘ, ਗੁਰਚਰਨ ਸਿੰਘ, ਗੁਰਮੇਲ ਸਿੰਘ, ਪਰਮਜੀਤ ਸਿੰਘ ਪੰਮੀ ਦੇ ਉਪਰਾਲਿਆਂ ਸਦਕਾ ਗੁਰਪ੍ਰੀਤ ਸਿੰਘ ਬੱਲਾਂ, ਬਲਵੰਤ ...

ਪੂਰੀ ਖ਼ਬਰ »

18 ਨੂੰ ਹੋਣਗੇ ਪਾਵਰ ਲਿਫ਼ਟਿੰਗ ਮੁਕਾਬਲੇ

ਨੰਗਲ, 16 ਜਨਵਰੀ (ਪ੍ਰੋ: ਅਵਤਾਰ ਸਿੰਘ)-ਨਰਿੰਦਰ ਫਿਟਨਸ ਸੈਂਟਰ ਵਲੋਂ ਨੌਜਵਾਨਾਂ ਅਤੇ ਲੜਕੀਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਪਾਵਰ ਲਿਫ਼ਟਿੰਗ ਮੁਕਾਬਲੇ ਦਾ ਪ੍ਰਬੰਧ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਕੋਚ ਸੁਰਿੰਦਰ ਪਾਲ ਸੋਨੰੂ ...

ਪੂਰੀ ਖ਼ਬਰ »

18 ਨੂੰ ਹੋਣਗੇ ਪਾਵਰ ਲਿਫ਼ਟਿੰਗ ਮੁਕਾਬਲੇ

ਨੰਗਲ, 16 ਜਨਵਰੀ (ਪ੍ਰੋ: ਅਵਤਾਰ ਸਿੰਘ)-ਨਰਿੰਦਰ ਫਿਟਨਸ ਸੈਂਟਰ ਵਲੋਂ ਨੌਜਵਾਨਾਂ ਅਤੇ ਲੜਕੀਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਪਾਵਰ ਲਿਫ਼ਟਿੰਗ ਮੁਕਾਬਲੇ ਦਾ ਪ੍ਰਬੰਧ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਕੋਚ ਸੁਰਿੰਦਰ ਪਾਲ ਸੋਨੰੂ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਡਿਵਾਈਡਰ ਬਣਾਉਣ ਦੇ ਮਾਮਲੇ ਨੂੰ ਲੈ ਕੇ ਬਣਿਆ ਤਣਾਅ

ਨੂਰਪੁਰ ਬੇਦੀ, 16 ਜਨਵਰੀ (ਰਾਜੇਸ਼ ਚੌਧਰੀ ਤਖਤਗੜ੍ਹ, ਹਰਦੀਪ ਢੀਂਡਸਾ)-ਨੂਰਪੁਰ ਬੇਦੀ ਸ਼ਹਿਰ 'ਚ ਨੂਰਪੁਰ ਬੇਦੀ ਰੂਪਨਗਰ ਮੁੱਖ ਮਾਰਗ 'ਤੇ ਡਿਵਾਈਡਰ ਬਣਾਉਣ ਜਾਂ ਨਾ ਬਣਾਉਣ ਨੂੰ ਲੈ ਕੇ ਤਣਾਅ ਦੀ ਸਥਿਤੀ ਪੈਦਾ ਹੋ ਗਈ ਹੈ | ਇਸ ਦੇ ਚਲਦਿਆਂ ਅੱਜ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿਲ ਦੇ ਹੱਕ 'ਚ ਭਾਜਪਾ ਦੇ ਪ੍ਰਦਰਸ਼ਨ ਦੀ ਨਿਕਲੀ ਫੂਕ

ਰੂਪਨਗਰ, 16 ਜਨਵਰੀ (ਸਟਾਫ ਰਿਪੋਰਟਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਦੇ ਹੱਕ 'ਚ ਅੱਜ ਜ਼ਿਲ੍ਹਾ ਭਾਜਪਾ ਦਾ ਪ੍ਰਦਰਸ਼ਨ ਫਲਾਪ ਹੋ ਗਿਆ | ਭਾਜਪਾ ਆਗੂਆਂ ਨੇ ਇਕ ਕਾਫ਼ਲੇ 'ਚ ਸ਼ਾਮਿਲ ਹੋ ਕੇ ਗਵਰਨਰ ਪੰਜਾਬ ਦੇ ਨਾਂਅ ਇਕ ਮੰਗ ਪੱਤਰ ਡਿਪਟੀ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿਲ ਦੇ ਹੱਕ 'ਚ ਭਾਜਪਾ ਦੇ ਪ੍ਰਦਰਸ਼ਨ ਦੀ ਨਿਕਲੀ ਫੂਕ

ਰੂਪਨਗਰ, 16 ਜਨਵਰੀ (ਸਟਾਫ ਰਿਪੋਰਟਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਦੇ ਹੱਕ 'ਚ ਅੱਜ ਜ਼ਿਲ੍ਹਾ ਭਾਜਪਾ ਦਾ ਪ੍ਰਦਰਸ਼ਨ ਫਲਾਪ ਹੋ ਗਿਆ | ਭਾਜਪਾ ਆਗੂਆਂ ਨੇ ਇਕ ਕਾਫ਼ਲੇ 'ਚ ਸ਼ਾਮਿਲ ਹੋ ਕੇ ਗਵਰਨਰ ਪੰਜਾਬ ਦੇ ਨਾਂਅ ਇਕ ਮੰਗ ਪੱਤਰ ਡਿਪਟੀ ...

ਪੂਰੀ ਖ਼ਬਰ »

ਫਿਰੌਤੀ ਮਾਮਲੇ ਵਿਚ ਬਾਬਾ ਗੈਂਗ ਨਾਲ ਸਬੰਧਿਤ ਇਕ ਕਾਬੂ

ਸ੍ਰੀ ਅਨੰਦਪੁਰ ਸਾਹਿਬ, 16 ਜਨਵਰੀ (ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਪੁਲਿਸ ਵਲੋਂ ਸੀ.ਆਈ.ਏ ਸਟਾਫ਼ ਨਾਲ ਮਿਲ ਕੇ ਚਲਾਈ ਮੁਹਿੰਮ ਦੌਰਾਨ ਫਿਰੌਤੀ ਮਾਮਲੇ ਨਾਲ ਸਬੰਧਿਤ ਦਿਲਪ੍ਰੀਤ ਬਾਬਾ ਗੈਂਗ ਨਾਲ ਜੁੜੇ ਇੱਕ ਗੈਂਗਸਟਰ ਨੂੰ ਕਾਬੂ ਕੀਤਾ ਹੈ ਜਦੋਂਕਿ ਉਸ ਦੇ ਬਾਕੀ ...

ਪੂਰੀ ਖ਼ਬਰ »

ਸ਼ੈੱਡ ਨੂੰ ਅਚਾਨਕ ਅੱਗ ਲੱਗਣ ਨਾਲ ਲੱਖਾਂ ਦਾ ਸਾਮਾਨ ਸੜਿਆ

ਨੂਰਪੁਰ ਬੇਦੀ, 16 ਜਨਵਰੀ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਪਿੰਡ ਜਟਵਾਹੜ ਵਿਖੇ ਅੱਜ ਸਵੇਰੇ ਅਚਾਨਕ ਬਿਜਲੀ ਦੀਆਂ ਤਾਰਾਂ ਸ਼ਾਰਟ ਹੋਣ ਨਾਲ ਇਕ ਪਰਿਵਾਰ ਦੇ ਬਣੇ ਸ਼ੈੱਡ ਨੂੰ ਅੱਗ ਲੱਗਣ ਨਾਲ ਵਿਚ ਪਿਆ ਸਾਮਾਨ ਸਹਿਤ ਲੱਖਾਂ ਦਾ ਸਾਮਾਨ ਸੜਨ ਦੀ ਸੂਚਨਾ ...

ਪੂਰੀ ਖ਼ਬਰ »

ਲੜਕੀ ਦਾ ਪਰਸ ਝਪਟ ਕੇ ਲੁਟੇਰਾ ਫਰਾਰ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੀ. ਏ. ਯੂ. ਗੇਟ ਨੰਬਰ-4 ਦੇ ਬਾਹਰ ਐਕਟਿਵਾ ਸਕੂਟਰ ਤੇ ਜਾ ਰਹੀ ਇਕ ਲੜਕੀ ਦਾ ਲੁਟੇਰਾ ਪਰਸ ਖੋਹ ਕੇ ਫਰਾਰ ਹੋ ਗਿਆ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਮਮਤਾ ਪੁੱਤਰੀ ਵਿਜੇ ਕੁਮਾਰ ਵਾਸੀ ਹੈਬੋਵਾਲ ਕਲਾਂ ਦੀ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨੌਜਵਾਨ ਲਾਪਤਾ

ਲੁਧਿਆਣਾ, 16 ਜਨਵਰੀ (ਆਹੂਜਾ)-ਸਥਾਨਕ ਮੁੰਡੀਆਂ ਕਲਾਂ ਦੇ ਇਲਾਕੇ ਰਾਮ ਨਗਰ ਵਿਚ ਸ਼ੱਕੀ ਹਾਲਾਤ ਵਿਚ ਇਕ ਨੌਜਵਾਨ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਵਿਨੇ ਕੁਮਾਰ ਵਾਸੀ ਮੁੰਡੀਆਂ ਕਲਾਂ ਦੇ ਬਿਆਨਾਂ 'ਤੇ ਰਿਪੋਰਟ ਦਰਜ ਕਰ ਲਈ ਹੈ | ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 168 ਬੋਤਲਾਾ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ ਜਦਕਿ ਉਸ ਦਾ ਇਕ ਸਾਥੀ ਮੌਕੇ ਤੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਨੇੜੇ ਜਾਂਦੇ ਪੁਲ 'ਤੇ ਹੋਏ ਇਕ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਮੇਵਾ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਸ਼ਨਾਖਤ ਬਿ੍ਜੇਸ਼ ਕੁਮਾਰ ਵਜੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਸੀਵਰੇਜ ਜਾਮ ਤੋਂ ਪ੍ਰੇਸ਼ਾਨ ਆਜ਼ਾਦ ਨਗਰ ਨਿਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 16 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ-47 ਅਧੀਨ ਪੈਂਦੇ ਮੁਹੱਲਾ ਅਜ਼ਾਦ ਨਗਰ ਵਿਚ ਪਿਛਲੇ ਕਰੀਬ 3 ਮਹੀਨਿਆਂ ਤੋਂ ਸੀਵਰੇਜ ਜਾਮ ਤੋਂ ਪ੍ਰੇਸ਼ਾਨ ਲੋਕਾਂ ਨੇ ਜ਼ੋਨ ਡੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਅਤੇ ਕਮਿਸ਼ਨਰ ਦੇ ਦਫਤਰ 'ਚ ਮੰਗ ਪੱਤਰ ਦਿੱਤਾ | ਆਮ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਖੇ ਲੜਕੀ ਦਾ ਅਨੰਦ ਕਾਰਜ ਕਰਵਾਉਣ ਆਈ ਔਰਤ ਦੇ ਗਹਿਣਿਆਂ ਵਾਲਾ ਬੈਗ ਚੋਰੀ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰਾਭਾ ਨਗਰ ਸਥਿਤ ਗੁਰਦੁਆਰਾ ਸਾਹਿਬ ਵਿਚ ਲੜਕੀ ਦਾ ਅਨੰਦ ਕਾਰਜ ਕਰਵਾਉਣ ਆਈ ਔਰਤ ਦੇ ਗਹਿਣੇ ਵਾਲਾ ਬੈਗ ਛੋਟੀ ਲੜਕੀ ਵਲੋਂ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਵਲੋਂ ਆਪਣੇ ਸਾਥੀ ਨਾਲ ਮਿਲ ਕੇ ...

ਪੂਰੀ ਖ਼ਬਰ »

ਗੈਂਗਸਟਰ ਤੇ ਉਸ ਦੇ ਸਾਥੀਆਂ ਵਲੋਂ ਪੁਰਾਣੇ ਦੋਸਤ ਦੇ ਘਰ 'ਤੇ ਹਮਲਾ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਦੇ ਫੇਸ-2 ਵਿਚ ਬੀਤੀ ਰਾਤ ਗੈਂਗਸਟਰ ਅਤੇ ਉਸ ਦੇ ਸਾਥੀਆਂ ਵਲੋਂ ਆਪਣੇ ਪੁਰਾਣੇ ਦੋਸਤ ਦੇ ਘਰ 'ਤੇ ਹਮਲਾ ਕੀਤਾ ਗਿਆ ਅਤੇ ਘਰ ਦੇ ਬਾਹਰ ਮੁਹੱਲੇ ਵਿਚ ਖੜ੍ਹੀਆਂ ਅੱਧੀ ਦਰਜਨ ਦੇ ਕਰੀਬ ਕਾਰਾਂ ਤੇ ਹੋਰ ਵਾਹਨਾਂ ...

ਪੂਰੀ ਖ਼ਬਰ »

ਬਾਵਾ ਦੀ ਅਗਵਾਈ ਹੇਠ ਖਪਤਕਾਰਾਂ ਦੀ ਬੈਠਕ

ਲੁਧਿਆਣਾ, 16 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਪ੍ਰਤਾਪ ਬਾਜ਼ਾਰ ਵਿਖੇ ਖਪਤਕਾਰਾਂ ਦੀ ਹੋਈ ਬੈਠਕ ਵਿਚ ਵੱਖ-ਵੱਖ ਮੁੱਦਿਆਂ ਉੱਪਰ ਵਿਚਾਰ-ਵਟਾਂਦਰਾ ਕੀਤਾ ਗਿਆ | ਖਪਤਕਾਰ ਸਭਾ ਦੇ ਪ੍ਰਧਾਨ ਅਤੇ ਵਪਾਰੀ ਆਗੂ ਪਰਮਵੀਰ ਸਿੰਘ ਬਾਵਾ ਦੀ ਅਗਵਾਈ ਹੇਠ ਹੋਈ ਇਸ ਬੈਠਕ ਵਿਚ ...

ਪੂਰੀ ਖ਼ਬਰ »

ਸੜਕ ਸੁਰੱਖਿਆ ਹਫ਼ਤੇ ਦਾ ਸਮਾਪਤੀ ਸਮਾਰੋਹ ਅੱਜ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਸਥਾਨਕ ਟਰਾਂਸਪੋਰਟ ਨਗਰ ਵਿਖੇ ਲੁਧਿਆਣਾ ਗੁੱਡਸ ਟਰਾਂਸਪੋਰਟ ਐਸੋਸੀਏਸ਼ਨ, ਲੁਧਿਆਣਾ ਟਰਾਂਸਪੋਰਟ ਵੈੱਲਫ਼ੇਅਰ ਐਸੋਸੀਏਸ਼ਨ ਅਤੇ ਡੀ. ਟੀ. ਯੂ. ਵਲੋਂ 17 ਜਨਵਰੀ ਨੂੰ ਸ਼ਾਮ 3 ਵਜੇ ਸੜਕ ਸੁਰੱਖਿਆ ਹਫ਼ਤੇ ਦਾ ਸਮਾਪਤੀ ਸਮਾਰੋਹ ...

ਪੂਰੀ ਖ਼ਬਰ »

ਮਹਿਲਾ ਕਾਂਸਟੇਬਲ ਨਾਲ ਉਲਝਣ ਵਾਲੀਆਂ ਮਾਂ-ਧੀ ਸਮੇਤ 4 ਨੂੰ ਕੈਦ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਮਹਿਲਾ ਕਾਂਸਟੇਬਲ ਨਾਲ ਉਲਝਣ ਅਤੇ ਉਸ ਦੀ ਵਰਦੀ ਪਾੜਨ ਦੇ ਦੋਸ਼ ਤਹਿਤ ਪੁਲਿਸ ਵਲੋਂ ਨਾਮਜ਼ਦ ਕੀਤੇ ਗਏ ਚਾਰ ਦੋਸ਼ੀਆਂ ਨੂੰ ਇਕ-ਇਕ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਇਨ੍ਹਾਂ ਦੋਸ਼ੀਆਂ ਵਿਚ ਮਾਂ-ਧੀ ਵੀ ...

ਪੂਰੀ ਖ਼ਬਰ »

ਸਿਲਾਈ ਮਸ਼ੀਨ ਡਿਵੈੱਲਪਮੈਂਟ ਕਲੱਬ ਦੇ ਪ੍ਰਧਾਨ ਸੋਖੀ ਵਲੋਂ ਏ. ਟੀ. ਆਈ. ਦਾ ਦੌਰਾ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਸਿਲਾਈ ਮਸ਼ੀਨ ਡਿਵੈੱਲਪਮੈਂਟ ਕਲੱਬ ਦੇ ਪ੍ਰਧਾਨ ਜਗਬੀਰ ਸਿੰਘ ਸੋਖੀ ਨੇ ਭਾਰਤ ਸਰਕਾਰ ਦੇ ਕੌਸ਼ਲ ਵਿਕਾਸ ਤੇ ਉੱਦਮਤਾ ਵਿਭਾਗ ਦੇ ਕੌਮੀ ਕੌਸ਼ਨ ਸਿਖਲਾਈ ਸੰਸਥਾ ਲੁਧਿਆਣਾ ਦਾ ਦੌਰਾਨ ਕੀਤਾ ਗਿਆ, ਜਿਨ੍ਹਾਂ ਨੂੰ ਖੇਤਰੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਵੱਡੀ ਗਿਣਤੀ 'ਚ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹੈ-ਓਬਰਾਏ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਜਿਸ 'ਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ ਜੋ ਕਿ ਅਤਿ ਹੀ ...

ਪੂਰੀ ਖ਼ਬਰ »

ਚਾਈਨਾ ਡੋਰ ਪ੍ਰਤੀ ਨੌਜਵਾਨਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ-ਮੱਕੜ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਧੜੱਲੇ ਨਾਲ ਵਿਕ ਰਹੀ ਚਾਈਨਾ ਡੋਰ ਪ੍ਰਤੀ ਨੌਜਵਾਨਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ | ਇਹ ਪ੍ਰਗਟਾਵਾ ਰੈਜੀਡੈਂਟ ਵੈੱਲਫੇਅਰ ਸੁਸਾਇਟੀ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਮੱਕੜ ਨੇ ਕੀਤਾ | ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਦੇ ਵਿਗਿਆਨੀਆਂ ਨੂੰ ਮਿਲੀ ਅੰਤਰਰਾਸ਼ਟਰੀ ਕਾਨਫਰੰਸ 'ਚ ਫੈਲੋਸ਼ਿਪ

ਲੁਧਿਆਣਾ, 16 ਜਨਵਰੀ (ਬੀ.ਐੱਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਵੈਟਰਨਰੀ ਫਾਰਮਾਕੋਲੌਜੀ ਵਿਭਾਗ ਦੇ ਮੁਖੀ ਡਾ. ਵਿਨੋਦ ਕੁਮਾਰ ਦੁਮਕਾ ਅਤੇ ਡਾ. ਰਾਜਦੀਪ ਕੌਰ ਨੂੰ ਜ਼ਹਿਰ ਵਿਗਿਆਨ ਸਬੰਧੀ ਹੋਈ ਅੰਤਰਰਾਸ਼ਟਰੀ ਕਾਨਫਰੰਸ ...

ਪੂਰੀ ਖ਼ਬਰ »

ਭੋਜਨ ਸੁਰੱਖਿਆ ਲਈ ਖੇਤੀ ਉਤਪਾਦਨ 'ਤੇ ਵਾਤਾਵਰਨ ਦੀ ਸੰਭਾਲ ਦਾ ਸੁਮੇਲ ਜ਼ਰੂਰੀ-ਸ਼ਰਮਾ

ਲੁਧਿਆਣਾ, 16 ਜਨਵਰੀ (ਬੀ.ਐੱਸ.ਬਰਾੜ)-ਪੀ. ਏ. ਯੂ. ਵਿਚ ਡਾ. ਏ. ਐੱਸ. ਅਟਵਾਲ ਯਾਦਗਾਰੀ ਭਾਸ਼ਣ ਲੜੀ ਦਾ ਤੀਜਾ ਭਾਸ਼ਣ ਕਰਵਾਇਆ ਗਿਆ | ਭਾਸ਼ਣ ਦੇ ਮੁੱਖ ਬੁਲਾਰੇ ਡਾ. ਵਾਈ. ਐੱਸ. ਪਰਮਾਰ, ਬਾਗਬਾਨੀ ਅਤੇ ਜੰਗਲਾਤ ਯੂਨੀਵਰਸਿਟੀ ਨੌਣੀ, ਸੋਲਨ ਦੇ ਸਾਬਕਾ ਉਪ ਕੁਲਪਤੀ ਡਾ. ਐੱਚ. ਸੀ. ...

ਪੂਰੀ ਖ਼ਬਰ »

ਸਿਟੀਜ਼ਨ ਸਮੂਹ ਵਲੋਂ ਸਥਾਪਨਾ ਦਿਵਸ ਮੌਕੇ ਆਈ. ਐੱਸ. ਓ. 6742 ਰਿਫਲੈਕਟਰਾਂ ਦਾ ਨਿਰਮਾਣ ਸ਼ੁਰੂ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਸਿਟੀਜ਼ਨ ਸਮੂਹ ਵਲੋਂ ਆਪਣੇ ਸਥਾਪਨਾ ਦਿਵਸ ਵਾਲੇ ਦਿਨ ਆਈ. ਐੱਸ. ਓ. 6742 ਰਿਫ਼ਲੈਕਟਰਾਂ ਦਾ ਨਿਰਮਾਣ ਸ਼ੁਰੂ ਕੀਤਾ ਹੈ | ਇਹ ਰਿਫਲੈਕਟਰ ਟਰੱਕਾਂ, ਟੈਂਪੂਆਂ, ਟਰਾਲੀਆਂ ਅਤੇ ਹੋਰ ਵੱਡੇ ਵਾਹਨਾਂ 'ਤੇ ਲਗਾਏ ਜਾਂਦੇ ਹਨ, ਜਿਨ੍ਹਾਂ ਦਾ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨਾਲ ਬੈਠਕ

ਕਰਨਾਲ, 16 ਜਨਵਰੀ (ਗੁਰਮੀਤ ਸਿੰਘ ਸੱਗੂ)-ਦੇਸ਼ ਦੇ ਹਰ ਨਾਗਰਿਕ ਨੂੰ ਸਿਹਤਮੰਦ ਰੱਖਣ ਲਈ ਪ੍ਰਧਾਨ ਮੰਤਰੀ ਦੇ ਫਿਟ ਇੰਡੀਆ ਮੂਵਮੈਂਟ ਪ੍ਰੋਗਰਾਮ ਤਹਿਤ ਆਗਾਮੀ 18 ਜਨਵਰੀ ਨੂੰ ਰਾਜ ਦੇ ਸਾਰੇ ਪਿੰਡਾਂ ਵਿਚ ਸਾਈਕਲੋਥੋਨ ਮਤਲਬ ਸਾਈਕਲ ਮੈਰਾਥਨ ਕਰਵਾਈ ਜਾਵੇਗੀ, ਜਿਸ ਵਿਚ ...

ਪੂਰੀ ਖ਼ਬਰ »

ਜ਼ਰੂਰਤਮੰਦ ਬੱਚਿਆਂ ਦੀ ਸਹਾਇਤਾ ਕਰਨਾ ਪੁੰਨ ਦਾ ਕਾਰਜ- ਸੁਭਾਸ਼ ਸ਼ਰਮਾ

ਜਗਾਧਰੀ, 16 ਜਨਵਰੀ (ਅਹੂਜਾ)-ਸੀਨੀਅਰ ਸਿਟੀਜਨ ਐਸੋਸ਼ੀਏਸ਼ਨ ਸਮੇਂ-ਸਮੇਂ 'ਤੇ ਸਮਾਜਸੇਵਾ ਕਾਰਜਾਂ ਵਿਚ ਹਿੱਸਾ ਲੈਂਦੀ ਰਹਿੰਦੀ ਹੈ, ਇਸੇ ਕੜੀ ਤਹਿਤ ਐਸੋਸ਼ੀਏਸ਼ਨ ਵਲੋਂ ਮਜ਼ਦੂਰ ਬਸਤੀ ਵਿਚ ਜ਼ਰੂਰਤਮੰਦ ਬੱਚਿਆਂ ਨੂੰ ਕੱਪੜੇ ਅਤੇ ਬੂਟ ਵੰਡੇ ਗਏ | ਸੀਨੀਅਰ ਸਿਟੀਜਨ ...

ਪੂਰੀ ਖ਼ਬਰ »

ਆਲ ਹਰਿਆਣਾ ਰੋਡਵੇਜ਼ ਵਰਕਰ ਯੂਨੀਅਨ ਦੀ ਚੋਣ ਹੋਈ

ਨਰਾਇਣਗੜ੍ਹ, 16 ਜਨਵਰੀ (ਪੀ. ਸਿੰਘ)-ਆਲ ਹਰਿਆਣਾ ਰੋਡਵੇਜ਼ ਵਰਕਰ ਯੂਨੀਅਨ ਉੱਪ ਡਿਪੂ ਨਰਾਇਣਗੜ੍ਹ ਦੀ ਇਕ ਬੈਠਕ ਹੋਈ, ਜਿਸ ਵਿਚ ਸਰਬਸੰਮਤੀ ਨਾਲ ਅਜਾਇਬ ਸਿੰਘ ਜਟਵਾੜ ਨੂੰ ਮੁੜ ਪ੍ਰਧਾਨ ਚੁਣਿਆ ਗਿਆ | ਜ਼ਿਕਰਯੋਗ ਹੈ ਕਿ ਅਜਾਇਬ ਸਿੰਘ ਚੌਥੀ ਵਾਰ ਫਿਰ ਪ੍ਰਧਾਨ ਬਣੇ | ਇਸੇ ਤਰ੍ਹਾਂ ਸ਼ਮਸ਼ੇਰ ਸਿੰਘ ਸੈਣੀ ਨੂੰ ਖਜਾਂਨਚੀ, ਹਰਮਿੰਦਰ ਸੈਣੀ ਨੂੰ ਸਕੱਤਰ, ਪਵਨ ਸੈਣੀ ਨੂੰ ਉੱਪ ਪ੍ਰਧਾਨ, ਗੁਰਦੇਵ ਸਿੰਘ ਨੂੰ ਮੀਤ ਸਕੱਤਰ, ਰਾਜੇਸ਼ ਬਤੌਰਾ ਨੂੰ ਆਡੀਟਰ ਚੁਣਿਆ ਗਿਆ | ਨਵਨਿਯੁਕਤ ਪ੍ਰਧਾਨ ਨੇ ਬਹਾਦਰ ਸਿੰਘ ਨੂੰ ਸੀਨੀਅਰ ਉੱਪ ਪ੍ਰਧਾਨ, ਸੁਨੀਲ ਦੱਤ ਨੂੰ ਮੁੱਖ ਸੰਗਠਨ ਸਕੱਤਰ, ਅਮਨਪ੍ਰੀਤ ਸਿੰਘ ਨੂੰ ਸਲਾਹਕਾਰ ਤੇ ਸੁਖਵਿੰਦਰ ਸਿੰਘ ਨੂੰ ਮੀਤ ਖਜਾਨਚੀ ਚੁਣਿਆ | ਇਸ ਮੌਕੇ ਰਾਜਿੰਦਰ ਪਟਵੀ, ਮਹੀਪਾਲ, ਪਹਿਲ ਸਿੰਘ ਸਮੇਤ ਹੋਰ ਵਰਕਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ

ਨਰਾਇਣਗੜ੍ਹ, 16 ਜਨਵਰੀ (ਪੀ. ਸਿੰਘ)-ਐੱਸ. ਆਰ. ਐੱਮ. ਸੁਪਰ ਸਪੈਸ਼ੀਲਿਟੀ ਹਸਪਤਾਲ ਵਲੋਂ ਪਿੰਡ ਛੋਟੀ ਕੋਹੜੀ ਵਿਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ 121 ਮਰੀਜਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ | ਜਿਨ੍ਹਾਂ ਵਿਚੋਂ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੀਮਤੀ ਸਾਮਾਨ ਚੋਰੀ

ਚੰਡੀਗੜ੍ਹ, 16 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 27 ਵਿਚ ਪੈਂਦੇ ਇਕ ਘਰ ਦੇ ਤਾਲੇ ਤੋੜ ਕੀਮਤੀ ਸਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਮਕਾਨ ਨੰਬਰ 2526 ਦੇ ਰਹਿਣ ਵਾਲੇ ਹਰਜੀਤ ਸਿੰਘ ਸਿੰਧੂ ਨੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ 'ਚ ਬੱਚਿਆਂ ਨੂੰ ਖੇਡ ਕਿੱਟਾਂ ਦਿੱਤੀਆਂ

ਰੂਪਨਗਰ, 16 ਜਨਵਰੀ (ਸ.ਰ.)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੋਪੜ ਵਿਖੇ ਅਮਰਜੀਤ ਸਿੰਘ ਜੱਸੜ ਠੇਕੇਦਾਰ ਤੇ ਮੈਡਮ ਸੁਖਪ੍ਰੀਤ ਕੌਰ ਵਲੋਂ ਆਪਣੇ ਬੇਟੇ ਡਾ. ਜਸਕਰਨ ਸਿੰਘ ਤੇ ਡਾ. ਕਰਮਨਦੀਪ ਕੌਰ ਦੇ ਵਿਆਹ ਦੀ ਖ਼ੁਸ਼ੀ ਵਿਚ ਛੋਟੇ ਬੱਚਿਆਂ ਨੂੰ ਸਪੋਰਟਸ ਕਿੱਟ ਦਿੱਤੀ ਗਈ ...

ਪੂਰੀ ਖ਼ਬਰ »

ਰਿਆਤ ਇੰਸਟੀਚਿਊਟ ਆਫ਼ ਫਾਰਮੇਸੀ ਰੈਲਮਾਜਰਾ ਵਿਖੇ ਮਕਰਸੰਕ੍ਰਾਂਤੀ ਦਾ ਦਿਹਾੜਾ ਮਨਾਇਆ

ਰੂਪਨਗਰ, 16 ਜਨਵਰੀ (ਸਟਾਫ ਰਿਪੋਰਟਰ)-ਰਿਆਤ ਗਰੁੱਪ ਦੇ ਮੋਹਰੀ ਅਦਾਰੇ ਰਿਆਤ ਇੰਸਟੀਚਿਊਟ ਆਫ਼ ਫਾਰਮੇਸੀ ਰੈਲਮਾਜਰਾ ਵਿਖੇ ਮਕਰ ਸੰਕ੍ਰਾਂਤੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਕਾਲਜ ਦੇ ਡਾਇਰੈਕਟਰ ਡਾ. ਐਨ. ਐਸ. ਗਿੱਲ ਨੇ ਦੱਸਿਆ ਕਿ ਇਸ ਮੌਕੇ ਹਵਨ ਯੱਗ ਕਰਵਾਇਆ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਲਸਾੜੀ ਵਿਖੇ ਲੋਹੜੀ ਪਾਈ

ਨੂਰਪੁਰ ਬੇਦੀ, 16 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਬਾਲ ਵਿਕਾਸ ਅਤੇ ਪ੍ਰੋਜੈਕਟ ਅਫ਼ਸਰ ਮੈਡਮ ਚਰਨਜੀਤ ਕੌਰ ਦੀਆਂ ਹਦਾਇਤਾਂ ਤਹਿਤ ਆਂਗਣਵਾੜੀ ਸੈਂਟਰ ਲਸਾੜੀ ਵਿਖੇ ਨਵਜੰਮੀਆਂ ਲੜਕੀਆਂ ਦੀ ਲੋਹੜੀ ਪਾਈ ਗਈ | ਸੁਪਰਵਾਈਜ਼ਰ ਮੈਡਮ ਸ਼ੀਲਾ ਦੇਵੀ ...

ਪੂਰੀ ਖ਼ਬਰ »

ਰੂਪਨਗਰ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਕੈਂਪ 17 ਤੋਂ

ਫ਼ਤਹਿਗੜ੍ਹ ਸਾਹਿਬ, 16 ਜਨਵਰੀ (ਬਲਜਿੰਦਰ ਸਿੰਘ)-ਰੂਪਨਗਰ ਜ਼ਿਲ੍ਹੇ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਲਈ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਭਰਤੀ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਾਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ਸਾਲ ਤੱਕ ਸਥਾਈ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਉਣ ਦਾ ਫ਼ੈਸਲਾ

ਨੂਰਪੁਰ ਬੇਦੀ, 16 ਜਨਵਰੀ (ਰਾਜੇਸ਼ ਚੌਧਰੀ ਤਖਤਗੜ•)-ਰਾਸ਼ਟਰੀ ਸੰਤ ਤੇ ਸ਼ਿਵ ਮੰਦਰ ਸਰਥਲੀ ਦੇ ਪ੍ਰਬੰਧਕ ਮਹੰਤ ਮੋਹਨ ਗਿਰੀ ਦੀ ਅਗਵਾਈ ਹੇਠ ਸ਼ਿਵ ਮੰਦਰ ਸਰਥਲੀ ਵਿਖੇ ਸੰਗਤਾਂ ਦੀ ਇਕ ਅਹਿਮ ਬੈਠਕ ਹੋਈ | ਬੈਠਕ ਦੌਰਾਨ ਹਰ ਸਾਲ ਸ਼ਿਵ ਮੰਦਰ ਵਿਖੇ ਕਰਵਾਏ ਜਾਂਦੇ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 16 ਜਨਵਰੀ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਗੁਰਨਾਮ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਛੱਜਾ ਵਲੋਂ ਸਕੂਲ ਨੂੰ ਐਲ. ਈ. ਡੀ. ਭੇਟ

ਨੂਰਪੁਰ ਬੇਦੀ, 16 ਜਨਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਸਮਾਰਟ ਸਕੂਲ ਬਣਾਉਣ ਦੇ ਮੰਤਵ ਨਾਲ ਗ੍ਰਾਮ ਪੰਚਾਇਤ ਛੱਜਾ ਨੇ ਸ. ਪ. ਸ ਛੱਜਾ ਨੂੰ 32 ਇੰਚੀ ਐਲ. ਈ. ਡੀ. ਭੇਟ ਕੀਤੀ | ਸਕੂਲ ਅਧਿਆਪਕਾਂ ਨੇ ਗ੍ਰਾਮ ਪੰਚਾਇਤ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਦਰਸ਼ਨ ਸਿੰਘ, ਮਦਨ ਲਾਲ, ...

ਪੂਰੀ ਖ਼ਬਰ »

ਸੰਗਤਾਂ ਵਲੋਂ ਦਸਮੇਸ਼ ਵਿਆਹ ਪੁਰਬ ਦੀਆਂ ਤਿਆਰੀਆਂ ਜ਼ੋਰਾਂ 'ਤੇ

ਢੇਰ, 16 ਜਨਵਰੀ (ਸ਼ਿਵ ਕੁਮਾਰ ਕਾਲੀਆ)-ਸ਼ਿਵਾਲਿਕ ਦੀਆਂ ਖ਼ੂਬਸੂਰਤ ਪਹਾੜੀਆਂ ਦੇ ਵਿਚ ਬਿਰਾਜਮਾਨ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਨਗਰੀ ਸ੍ਰੀ ਗੁਰੂ ਕਾ ਲਾਹੌਰ ਜਿੱਥੇ ਕਿ ਦਸਮੇਸ਼ ਪਿਤਾ ਵਲੋਂ ਮਾਤਾ ਜੀਤੋ ਨਾਲ ਵਿਆਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX