ਤਾਜਾ ਖ਼ਬਰਾਂ


ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  4 minutes ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  47 minutes ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  about 1 hour ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 2 hours ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  1 minute ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 3 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 3 hours ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  1 minute ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 4 hours ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 4 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਗੁਆਂਢੀ ਸੂਬੇ ਰਾਜਸਥਾਨ ਵਿਚ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ-ਜਾਂਚ ਟੀਮ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਰਾਜਸਥਾਨ ਵਿਚ ਟਿੱਡੀ ਦੇ ਹਮਲੇ ਦੀ ਤਾਜ਼ਾ ਸਥਿਤੀ ਜਾਨਣ ਲਈ ਗਈ ਟੀਮ ਨੇ ਜਾਣਕਾਰੀ ਦਿੱਤੀ ਹੈ ਕਿ ਰਾਜਸਥਾਨ ਵਿਚ ਇਸ ਕੀੜੇ ਦਾ ਹਮਲਾ ਪੂਰੀ ਤਰ੍ਹਾਂ ਨਾਲ ਨਿਯੰਤਰਣ ਹੇਠ ਹੈ ਅਤੇ ਘਬਰਾਹਟ ਵਾਲੀ ਕੋਈ ਸਥਿਤੀ ਨਹੀਂ ਹੈ | ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਇਸ ਸਬੰਧੀ ਇਕ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ | ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਨੇ ਕਿਹਾ ਕਿ ਬੇਸ਼ੱਕ ਜ਼ਿਲ੍ਹੇ ਵਿਚ ਇਸ ਕੀੜੇ ਦੀ ਹਾਲੇ ਕੋਈ ਜ਼ਿਆਦਾ ਸੰਭਾਵਨਾ ਨਹੀਂ ਜਾਪਦੀ, ਪਰ ਫਿਰ ਵੀ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਅਗਾਊਾ ਇੰਤਜ਼ਾਮ ਆਰੰਭ ਦਿੱਤੇ ਹਨ ਅਤੇ ਸਰਹੱਦੀ ਖੇਤਰਾਂ ਵਿਚ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਖੇਤੀਬਾੜੀ ਵਿਭਾਗ ਨੂੰ ਕਿਹਾ ਕਿ ਕਿਉਂਕਿ ਟਿੱਡੀ ਦਲ ਕਈ ਦਹਾਕਿਆਂ ਬਾਅਦ ਆਇਆ ਹੈ ਇਸ ਲਈ ਨਵੀਂ ਪੀੜ੍ਹੀ ਨੂੰ ਇਸ ਸਬੰਧੀ ਜਾਣਕਾਰੀ ਦੀ ਘਾਟ ਹੈ, ਇਸ ਲਈ ਕਿਸਾਨਾਂ ਨੂੰ ਕੈਂਪ ਲਗਾ ਕੇ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਜਾਵੇ | ਪਰ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਕਿਸੇ ਵੀ ਘਬਰਾਹਟ ਵਿਚ ਨਾ ਆਉਣ ਅਤੇ ਜੇਕਰ ਟਿੱਡੀ ਦਲ ਦਾ ਹਮਲਾ ਹੋਇਆ ਵੀ ਤਾਂ ਵੀ ਸਰਕਾਰ ਵੱਲੋਂ ਇਸ ਦੀ ਰੋਕਥਾਮ ਲਈ ਪੁਖ਼ਤਾ ਇੰਤਜ਼ਾਮ ਹਨ | ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨ ਕਿਤੇ ਇਸਦਾ ਹਮਲਾ ਵੇਖਣ ਤਾਂ ਤੁਰੰਤ ਖੇਤੀਬਾੜੀ ਵਿਭਾਗ ਨੂੰ ਜਾਣਕਾਰੀ ਦੇਣ | ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਨੇ ਦੱਸਿਆ ਕਿ ਇਸ ਦੀ ਰੋਕਥਾਮ ਰਵਾਇਤੀ ਤਰੀਕਿਆਂ ਦੇ ਨਾਲ ਨਾਲ ਰਸਾਇਣਿਕ ਦਵਾਈਆਂ ਨਾਲ ਵੀ ਕੀਤੀ ਜਾ ਸਕਦੀ ਹੈ | ਖੇਤੀਬਾੜੀ ਵਿਭਾਗ ਨੇ ਰਿਪੋਰਟ ਦਿੱਤੀ ਹੈ ਕਿ ਜ਼ਿਲ੍ਹੇ ਵਿਚ ਕਲੋਰੋ ਦਵਾਈ 6806 ਲੀਟਰ ਅਤੇ ਲੈਮਡਾ ਦਵਾਈ 5180 ਲੀਟਰ ਉਪਲੱਬਧ ਹੈ ਜੋ ਕਿ ਇਸ ਕੀੜੇ ਦੀ ਰੋਕਥਾਮ ਲਈ ਵਰਤੀ ਜਾਂਦੀ ਹੈ | ਬੈਠਕ ਵਿਚ ਏ.ਡੀ.ਸੀ. ਜਨਰਲ ਸ੍ਰੀ ਸੰਦੀਪ ਕੁਮਾਰ, ਐਸ.ਡੀ.ਐਮ. ਸ: ਗੋਪਾਲ ਸਿੰਘ, ਐਸ.ਡੀ.ਐਮ. ਸ੍ਰੀਮਤੀ ਵੀਰਪਾਲ ਕੌਰ, ਐਸ.ਡੀ.ਐਮ. ਸ੍ਰੀ ਓਮ ਪ੍ਰਕਾਸ਼, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਸ: ਬਲਜਿੰਦਰ ਸਿੰਘ ਬਰਾੜ, ਜ਼ਿਲ੍ਹਾ ਮਾਲ ਅਫ਼ਸਰ ਸ: ਅਵਤਾਰ ਸਿੰਘ ਮੱਕੜ, ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ, ਸਕੱਤਰ ਰੈੱਡ ਕਰਾਸ ਪ੍ਰੋ: ਗੋਪਾਲ ਸਿੰਘ, ਡਾ: ਐਸ.ਪੀ.ਐਸ. ਬਰਾੜ ਆਦਿ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨ ਦਾ ਹੋ ਰਿਹਾ ਹੈ ਸੁਧਾਰ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਹਰਮਹਿੰਦਰ ਪਾਲ)-ਉੱਤਰੀ ਰੇਲਵੇ ਦੇ ਮੁੱਖ ਦਫ਼ਤਰ ਬੜੋਦਾ ਹਾਊਸ ਨਵੀਂ ਦਿੱਲੀ ਦੇ ਜਾਰੀ ਪੱਤਰ ਅਨੁਸਾਰ ਰੇਲਵੇ ਸਟੇਸ਼ਨ ਸ੍ਰੀ ਮੁਕਤਸਰ ਸਾਹਿਬ ਨੂੰ ਅੱਪਗਰੇਡ ਕੀਤਾ ਜਾ ਰਿਹਾ ਹੈ | ਇੱਥੇ ਜ਼ਿਕਰਯੋਗ ਹੈ ਕਿ 6 ਦਸੰਬਰ 2019 ਨੂੰ ਟੀ.ਪੀ. ...

ਪੂਰੀ ਖ਼ਬਰ »

ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਵਲੋਂ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਵਲੋਂ ਇੱਥੇ ਪਹੁੰਚਣ 'ਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਪੰਚਾਇਤ ਮੰਤਰੀ ਨੂੰ ਬਲਾਕ ਸੰਮਤੀ ਦੇ ...

ਪੂਰੀ ਖ਼ਬਰ »

ਸੱਟਾ ਲਗਵਾਉਣ ਦੇ ਦੋਸ਼ ਹੇਠ ਇਕ 'ਤੇ ਮਾਮਲਾ ਦਰਜ

ਮਲੋਟ, 16 ਜਨਵਰੀ (ਗੁਰਮੀਤ ਸਿੰਘ ਮੱਕੜ)-ਪੁਲਿਸ ਨੇ ਸੱਟਾ ਲਗਵਾਉਣ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੌਲਦਾਰ ਜਗਦੀਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਪਿੰਡ ਫਤੂਹੀਵਾਲਾ ਵਿਖੇ ਗਸ਼ਤ ਦੌਰਾਨ ਗੁਪਤ ...

ਪੂਰੀ ਖ਼ਬਰ »

ਸਮੂਹ ਜ਼ਿਲ੍ਹਾ ਵਾਸੀਆਂ ਨੂੰ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਪ੍ਰੋਗਰਾਮ ਵੇਖਣ ਦਾ ਸੱਦਾ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਤੀ 19 ਤੋਂ 21 ਜਨਵਰੀ ਤੱਕ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਾਡ ਸਾਊਾਡ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਇਸ ਪ੍ਰੋਗਰਾਮ ਲਈ ਜ਼ਿਲ੍ਹੇ ਦੇ ਡਿਪਟੀ ...

ਪੂਰੀ ਖ਼ਬਰ »

ਗੰਦੇ ਪਾਣੀ ਦੀਆਂ ਬੋਤਲਾਂ ਭਰ ਕੇ ਐਸ.ਡੀ.ਐਮ. ਦਫ਼ਤਰ ਪਹੁੰਚੀਆਂ ਵਾਰਡ ਨੰਬਰ 14 ਦੀਆਂ ਔਰਤਾਂ

ਗਿੱਦੜਬਾਹਾ, 16 ਜਨਵਰੀ (ਬਲਦੇਵ ਸਿੰਘ ਘੱਟੋਂ)-ਆਪਣੀ ਸਮੱਸਿਆਵਾਂ ਦਾ ਹੱਲ ਨਾ ਹੁੰਦਾ ਦੇਖ ਕੇ ਗਿੱਦੜਬਾਹਾ ਦੇ ਲਾਈਨੋਂ ਪਾਰ ਖਟੀਕ ਮੁਹੱਲਾ ਵਾਰਡ ਨੰਬਰ 14 ਦੀਆਂ ਔਰਤਾਂ ਵਲੋਂ ਜਲਘਰ ਦੀਆਂ ਟੂਟੀਆਂ ਰਾਹੀਂ ਉਨ੍ਹਾਂ ਦੇ ਘਰਾਂ ਵਿਚ ਆਉਂਦੇ ਗੰਦੇ ਪਾਣੀ ਦੀਆਂ ਬੋਤਲਾਂ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਨੇ ਸਰਕਾਰ ਵਲੋਂ ਜਾਰੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੀ. ਐੱਸ. ਐੱਮ. ਐੱਸ. ਯੂ. ਵਲੋਂ ਸੂਬਾ ਪ੍ਰਧਾਨ ਮੇਘ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਪੱਧਰੀ ਮੀਟਿੰਗ ਵਿਚ ਲਏ ਗਏ ਫ਼ੈਸਲੇ ਅਨੁਸਾਰ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਵਿਚ ...

ਪੂਰੀ ਖ਼ਬਰ »

ਮਗਨਰੇਗਾ ਦੇ ਪੈਸੇ ਜਲਦੀ ਦੇਣ ਦੀ ਮੰਗ

ਮੰਡੀ ਬਰੀਵਾਲਾ, 16 ਜਨਵਰੀ (ਨਿਰਭੋਲ ਸਿੰਘ)-ਜਸਵਿੰਦਰ ਸਿੰਘ, ਹਰਿੰਦਰ ਸਿੰਘ, ਬਹਾਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਮਗਨਰੇਗਾ ਤਹਿਤ ਕੀਤੇ ਗਏ ਕੰਮ ਦੀ ਮਜ਼ਦੂਰੀ ਪਿਛਲੇ ਸਮੇਂ ਤੋਂ ਬਕਾਇਆ ਖੜ੍ਹੀ ਹੈ | ਉਨ੍ਹਾਂ ਦੱਸਿਆ ਕਿ ਪੈਸੇ ਨਾ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਸਰੋਵਰ ਨੂੰ ਪਾਣੀ ਦੀ ਸਪਲਾਈ ਲਈ ਵਿਛੇਗੀ ਨਵੀਂ ਪਾਈਪਲਾਈਨ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਪਵਿੱਤਰ ਸਰੋਵਰ ਵਿਚ ਸਾਫ ਪਾਣੀ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਨਵੀਂ ਜ਼ਮੀਨਦੋਜ਼ ...

ਪੂਰੀ ਖ਼ਬਰ »

ਸਮੂਹ ਜ਼ਿਲ੍ਹਾ ਵਾਸੀਆਂ ਨੂੰ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਪ੍ਰੋਗਰਾਮ ਵੇਖਣ ਦਾ ਸੱਦਾ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਤੀ 19 ਤੋਂ 21 ਜਨਵਰੀ ਤੱਕ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਾਡ ਸਾਊਾਡ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਇਸ ਪ੍ਰੋਗਰਾਮ ਲਈ ਜ਼ਿਲ੍ਹੇ ਦੇ ਡਿਪਟੀ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ | ਇਸ ਸਬੰਧੀ ਪਲੇਸਮੈਂਟ ਅਫ਼ਸਰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ ਘੋੜਿਆਂ ਦੇ ਮੇਲੇ ਵਿਚ ਨਹੀਂ ਰਹਿੰਦੀ ਹੁਣ ਪਹਿਲਾਂ ਵਰਗੀ ਰੌਣਕ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਕੁਲਦੀਪ ਸਿੰਘ ਘੁਮਾਣ)-ਸਥਾਨਕ ਗੁਰੂਹਰਸਹਾਏ ਰੋਡ 'ਤੇ ਘੋੜਿਆਂ ਦੀ ਮੰਡੀ ਵਿਚ ਮੌਸਮ ਠੀਕ ਹੋਣ ਨਾਲ-ਨਾਲ ਖ਼ੂਬ ਚਹਿਲ-ਪਹਿਲ ਵੇਖਣ ਨੂੰ ਮਿਲੀ ਅਤੇ ਵੱਡੀ ਪੱਧਰ 'ਤੇ ਖ਼ਰੀਦ-ਵੇਚ ਹੋਈ | ਇਸ ਮੇਲੇ ਵਿਚ ਬਾਹਰਲੇ ਸੂਬਿਆਂ ਤੋਂ ਵੱਡੇ ਪੱਧਰ ...

ਪੂਰੀ ਖ਼ਬਰ »

ਗਣਤੰਤਰਤਾ ਦਿਵਸ ਸਮਾਗਮ ਸਬੰਧੀ ਕੀਤੀ ਰਿਹਰਸਲ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੱਧਰ ਦਾ ਗਣਤੰਤਰਤਾ ਦਿਵਸ ਸਮਾਗਮ ਕੌਮੀ ਭਾਵਨਾ ਅਤੇ ਧੂਮਧਾਮ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਤਾਂ ਜੋ ਇਸ ਕੌਮੀ ਦਿਹਾੜੀ ਨੂੰ ਮਨਾਉਣ ਲਈ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਖੇ ਸੌ ਫ਼ੀਸਦੀ ਹਾਜ਼ਰ ਰਹਿਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

ਮਲੋਟ, 16 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਇਕ ਸਮਾਗਮ ਦੌਰਾਨ ਸ਼ੈਸ਼ਨ 2019-20 ਵਿਚ ਸੌ ਫ਼ੀਸਦੀ ਹਾਜ਼ਰ ਰਹਿਣ ਵਾਲੀਆਂ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮਾਗਮ ਵਿਚ ਡਾ: ਆਰ.ਕੇ. ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਗਿੱਦੜਬਾਹਾ, 16 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਸਾਹਿਬ ਵਿਖੇ ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਤਨ ਸਿੰਘ ਵਲੋਂ ਗੁਰਬਾਣੀ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਦੀ ਬਲਾਕ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ

ਗਿੱਦੜਬਾਹਾ, 16 ਜਨਵਰੀ (ਬਲਦੇਵ ਸਿੰਘ ਘੱਟੋਂ)-ਬੇਟੀ ਬਚਾਓ-ਬੇਟੀ ਪੜ੍ਹਾਓ ਦੀ ਬਲਾਕ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਅੱਜ ਓਮ ਪ੍ਰਕਾਸ਼, ਪੀ.ਸੀ.ਐਸ ਉਪ ਮੰਡਲ ਮੈਜਿਸਟ੍ਰੇਟ ਗਿੱਦੜਬਾਹਾ ਦੀ ਪ੍ਰਧਾਨਗੀ ਹੇਠ ਹੋਈ | ਇਸ ਕਮੇਟੀ ਵਿਚ ਕਮੇਟੀ ਮੈਂਬਰਾਂ ਵਜੋਂ ਨਾਇਬ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 21 ਨੂੰ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ 21 ਜਨਵਰੀ ਮੰਗਲਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਨੇ ਕੈਂਪ ਲਗਾ ਕੇ ਕਿਸਾਨਾਂ ਨੂੰ ਪਸ਼ੂਆਂ ਸਬੰਧੀ ਦਿੱਤੀ ਜਾਣਕਾਰੀ

ਗਿੱਦੜਬਾਹਾ, 16 ਜਨਵਰੀ (ਬਲਦੇਵ ਸਿੰਘ ਘੱਟੋਂ)-ਭਾਰਤ ਸਰਕਾਰ ਦੀ ਐਸਕਾਡ ਸਕੀਮ ਅਧੀਨ ਪਿੰਡ ਗੁਰੂਸਰ ਵਿਖੇ ਕਿਸਾਨ ਜਾਗਰੂਕਤਾ ਅਤੇ ਪਸ਼ੂ ਭਲਾਈ ਕੈਂਪ ਲਾਇਆ ਗਿਆ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ:ਕਰਨ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਬੰਦ ਪਏ ਸੇਵਾ ਕੇਂਦਰ ਚਾਲੂ ਕੀਤੇ ਜਾਣ ਦੀ ਮੰਗ

ਮੰਡੀ ਬਰੀਵਾਲਾ, 16 ਜਨਵਰੀ (ਨਿਰਭੋਲ ਸਿੰਘ)-ਪਿਛਲੇ ਸਮੇਂ ਭਾਵੇਂ ਅਕਾਲੀ-ਭਾਜਪਾ ਸਰਕਾਰ ਦੇ ਰਾਜ ਸਮੇਂ ਪਿੰਡਾਂ ਵਿਚ ਸੇਵਾ ਕੇਂਦਰ ਚਾਲੂ ਕੀਤੇ ਗਏ ਸਨ, ਪਰ ਹੁਣ ਇਹ ਸੇਵਾ ਕੇਂਦਰ ਲੰਮੇ ਸਮੇਂ ਤੋਂ ਬੰਦ ਪਏ ਹਨ | ਸੇਵਾ ਕੇਂਦਰ ਤੇ ਪਿੰਡਾਂ ਦੇ ਲੋਕਾਂ ਨੂੰ ਕਈ ਪ੍ਰਕਾਰ ...

ਪੂਰੀ ਖ਼ਬਰ »

ਮਾਇਆਵਤੀ ਦੇ 64ਵੇਂ ਜਨਮ ਦਿਨ 'ਤੇ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਦਾ 64ਵਾਂ ਜਨਮ ਦਿਨ ਸ੍ਰੀ ਗੁਰੂ ਰਵਿਦਾਸ ਮੰਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਬਸਪਾ ਮੰਦਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ ਵਿਚ ਪਾਰਟੀ ਦੇ ...

ਪੂਰੀ ਖ਼ਬਰ »

ਜਰੂਰਤਮੰਦ ਲੜਕੀਆਂ ਦੀਆਂ ਸ਼ਾਦੀਆਂ ਕਰਵਾਈਆਂ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਰੈੱਡ ਕਰਾਸ ਜਿੰਮ ਦੇ ਕੋਚ ਗੁਰਮਿੰਦਰ ਸਿੰਘ ਚਹਿਲ ਅਤੇ ਪ੍ਰਧਾਨ ਗੁਰਾਂ ਸਿੰਘ ਮਿਸਤਰੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਜ਼ਰੂਰਤਮੰਦ ਲੜਕੀਆਂ ਦੀਆਂ ਸ਼ਾਦੀਆਂ ਕਰਵਾਈਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਗਿੱਦੜਬਾਹਾ 16 ਜਨਵਰੀ (ਬਲਦੇਵ ਸਿੰਘ ਘੱਟੋਂ)-ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਹੁਸਨਰ ਰੋਡ ਗਿੱਦੜਬਾਹਾ ਵਿਖੇ ਅੱਜ ਨਵੇਂ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਗਈ | ਇਸ ਮੌਕੇ ਇੰਸਟੀਚਿਊਟ ਦੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਸਵੱਛਤਾ ਸਬੰਧੀ ਕੀਤਾ ਜਾਗਰੂਕ

ਲੰਬੀ, 16 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਕੋਆਰਡੀਨੇਟਰ ਹਰਸ਼ਰਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦਸਮੇਸ਼ ਵੈੱਲਫੇਅਰ ਯੂਥ ਕਲੱਬ ਖਿਉਵਾਲੀ ਦੇ ਸਹਿਯੋਗ ਨਾਲ ਪਿੰਡ ਵਿਚ ਸਵੱਛਤਾ ਦੀ ਪੇਂਟਿੰਗ ਕਰਵਾਈ ਗਈ | ਹਰਦੀਸ਼ ...

ਪੂਰੀ ਖ਼ਬਰ »

ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਪਿੰਡ ਪਿਉਰੀ ਵਿਖੇ ਧੀਆਂ ਦੀ ਲੋਹੜੀ ਮਨਾਈ

ਗਿੱਦੜਬਾਹਾ, 16 ਜਨਵਰੀ (ਬਲਦੇਵ ਸਿੰਘ ਘੱਟੋਂ)-ਅੱਜ ਪਿੰਡ ਪਿਉਰੀ ਵਿਖੇ ਸਮਾਜ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਸੀ.ਡੀ.ਪੀ.ਓ. ਕੋਟਭਾਈ ਐਟ ਗਿੱਦੜਬਾਹਾ ਪੰਕਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਲ ਪੱਧਰੀ ਸਮਾਗਮ ਦੌਰਾਨ ਧੀਆਂ ਦੀ ਲੋਹੜੀ ...

ਪੂਰੀ ਖ਼ਬਰ »

ਡਾਕ ਵਿਭਾਗ ਨੇ ਜਾਗਰੂਕਤਾ ਕੈਂਪ ਲਗਾਇਆ

ਰੁਪਾਣਾ, 16 ਜਨਵਰੀ (ਜਗਜੀਤ ਸਿੰਘ)-ਸੈਂਟਰ ਸਰਕਾਰ ਦੀਆਂ ਸਕੀਮਾਂ ਪੇਂਡੂ ਲੋਕਾਂ ਤੱਕ ਪਹੁੰਚਾਉਣ ਲਈ ਡਾਕ ਵਿਭਾਗ ਵਲੋਂ ਪਿੰਡ ਭੰੰਗਚੜੀ ਦੀ ਬਰਾਂਚ ਵਿਚ ਕੈਂਪ ਲਾਇਆ ਗਿਆ, ਜਿਸ ਵਿਚ ਇੰਸਪੈਕਟਰ ਅੰਮਿ੍ਤਪਾਲ ਸਿੰਘ ਅਤੇ ਮੈਲ ਉਵਰਸੀਰ ਸ਼ਿੰਦਰਪਾਲ ਸਿੰਘ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਦੇ ਚੌਥੇ ਦਿਨ ਵੀ ਰਹੀ ਰੌਣਕ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸਕ ਮਾਘੀ ਜੋੜ ਮੇਲਾ ਭਾਵੇਂ 15 ਜਨਵਰੀ ਨੂੰ ਨਗਰ ਕੀਰਤਨ ਅਤੇ ਮੁਹੱਲੇ ਉਪਰੰਤ ਸਮਾਪਤ ਹੋ ਗਿਆ, ਪਰ ਇਸ ਮੇਲੇ ਦੀ ਰੌਣਕ ਅਗਲੇ 20-25 ਦਿਨਾਂ ਤੱਕ ਰਹੇਗੀ | ਅੱਜ ਚੌਥੇ ਦਿਨ ਵੀ ਮੇਲਾ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ ਰਾਜਪਾਲ ਦੇ ਨਾਂਅ ਏ. ਡੀ. ਸੀ. ਨੂੰ ਸੌਾਪਿਆ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੀ ਅਗਵਾਈ ਵਿਚ ਪੰਜਾਬ ਦੇ ਰਾਜਪਾਲ ਦੇ ਨਾਂਅ ਏ.ਡੀ.ਸੀ. ਸੰਦੀਪ ਕੁਮਾਰ ਨੂੰ ਮੰਗ-ਪੱਤਰ ਸੌਾਪਿਆ ਗਿਆ | ਇਸ ਉਪਰੰਤ ...

ਪੂਰੀ ਖ਼ਬਰ »

ਜਰੂਰਤਮੰਦ ਲੜਕੀਆਂ ਦੀਆਂ ਸ਼ਾਦੀਆਂ ਕਰਵਾਈਆਂ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਰੈੱਡ ਕਰਾਸ ਜਿੰਮ ਦੇ ਕੋਚ ਗੁਰਮਿੰਦਰ ਸਿੰਘ ਚਹਿਲ ਅਤੇ ਪ੍ਰਧਾਨ ਗੁਰਾਂ ਸਿੰਘ ਮਿਸਤਰੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਜ਼ਰੂਰਤਮੰਦ ਲੜਕੀਆਂ ਦੀਆਂ ਸ਼ਾਦੀਆਂ ਕਰਵਾਈਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਗਿੱਦੜਬਾਹਾ 16 ਜਨਵਰੀ (ਬਲਦੇਵ ਸਿੰਘ ਘੱਟੋਂ)-ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਹੁਸਨਰ ਰੋਡ ਗਿੱਦੜਬਾਹਾ ਵਿਖੇ ਅੱਜ ਨਵੇਂ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਗਈ | ਇਸ ਮੌਕੇ ਇੰਸਟੀਚਿਊਟ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX