ਤਾਜਾ ਖ਼ਬਰਾਂ


ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 day ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  1 day ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  1 day ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  1 day ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  1 day ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  1 day ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  1 day ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  1 day ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਗੁਆਂਢੀ ਸੂਬੇ ਰਾਜਸਥਾਨ ਵਿਚ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ-ਜਾਂਚ ਟੀਮ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਰਾਜਸਥਾਨ ਵਿਚ ਟਿੱਡੀ ਦੇ ਹਮਲੇ ਦੀ ਤਾਜ਼ਾ ਸਥਿਤੀ ਜਾਨਣ ਲਈ ਗਈ ਟੀਮ ਨੇ ਜਾਣਕਾਰੀ ਦਿੱਤੀ ਹੈ ਕਿ ਰਾਜਸਥਾਨ ਵਿਚ ਇਸ ਕੀੜੇ ਦਾ ਹਮਲਾ ਪੂਰੀ ਤਰ੍ਹਾਂ ਨਾਲ ਨਿਯੰਤਰਣ ਹੇਠ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨ ਦਾ ਹੋ ਰਿਹਾ ਹੈ ਸੁਧਾਰ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਹਰਮਹਿੰਦਰ ਪਾਲ)-ਉੱਤਰੀ ਰੇਲਵੇ ਦੇ ਮੁੱਖ ਦਫ਼ਤਰ ਬੜੋਦਾ ਹਾਊਸ ਨਵੀਂ ਦਿੱਲੀ ਦੇ ਜਾਰੀ ਪੱਤਰ ਅਨੁਸਾਰ ਰੇਲਵੇ ਸਟੇਸ਼ਨ ਸ੍ਰੀ ਮੁਕਤਸਰ ਸਾਹਿਬ ਨੂੰ ਅੱਪਗਰੇਡ ਕੀਤਾ ਜਾ ਰਿਹਾ ਹੈ | ਇੱਥੇ ਜ਼ਿਕਰਯੋਗ ਹੈ ਕਿ 6 ਦਸੰਬਰ 2019 ਨੂੰ ਟੀ.ਪੀ. ...

ਪੂਰੀ ਖ਼ਬਰ »

ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਵਲੋਂ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਵਲੋਂ ਇੱਥੇ ਪਹੁੰਚਣ 'ਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਪੰਚਾਇਤ ਮੰਤਰੀ ਨੂੰ ਬਲਾਕ ਸੰਮਤੀ ਦੇ ...

ਪੂਰੀ ਖ਼ਬਰ »

ਸੱਟਾ ਲਗਵਾਉਣ ਦੇ ਦੋਸ਼ ਹੇਠ ਇਕ 'ਤੇ ਮਾਮਲਾ ਦਰਜ

ਮਲੋਟ, 16 ਜਨਵਰੀ (ਗੁਰਮੀਤ ਸਿੰਘ ਮੱਕੜ)-ਪੁਲਿਸ ਨੇ ਸੱਟਾ ਲਗਵਾਉਣ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੌਲਦਾਰ ਜਗਦੀਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਪਿੰਡ ਫਤੂਹੀਵਾਲਾ ਵਿਖੇ ਗਸ਼ਤ ਦੌਰਾਨ ਗੁਪਤ ...

ਪੂਰੀ ਖ਼ਬਰ »

ਸਮੂਹ ਜ਼ਿਲ੍ਹਾ ਵਾਸੀਆਂ ਨੂੰ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਪ੍ਰੋਗਰਾਮ ਵੇਖਣ ਦਾ ਸੱਦਾ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਤੀ 19 ਤੋਂ 21 ਜਨਵਰੀ ਤੱਕ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਾਡ ਸਾਊਾਡ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਇਸ ਪ੍ਰੋਗਰਾਮ ਲਈ ਜ਼ਿਲ੍ਹੇ ਦੇ ਡਿਪਟੀ ...

ਪੂਰੀ ਖ਼ਬਰ »

ਗੰਦੇ ਪਾਣੀ ਦੀਆਂ ਬੋਤਲਾਂ ਭਰ ਕੇ ਐਸ.ਡੀ.ਐਮ. ਦਫ਼ਤਰ ਪਹੁੰਚੀਆਂ ਵਾਰਡ ਨੰਬਰ 14 ਦੀਆਂ ਔਰਤਾਂ

ਗਿੱਦੜਬਾਹਾ, 16 ਜਨਵਰੀ (ਬਲਦੇਵ ਸਿੰਘ ਘੱਟੋਂ)-ਆਪਣੀ ਸਮੱਸਿਆਵਾਂ ਦਾ ਹੱਲ ਨਾ ਹੁੰਦਾ ਦੇਖ ਕੇ ਗਿੱਦੜਬਾਹਾ ਦੇ ਲਾਈਨੋਂ ਪਾਰ ਖਟੀਕ ਮੁਹੱਲਾ ਵਾਰਡ ਨੰਬਰ 14 ਦੀਆਂ ਔਰਤਾਂ ਵਲੋਂ ਜਲਘਰ ਦੀਆਂ ਟੂਟੀਆਂ ਰਾਹੀਂ ਉਨ੍ਹਾਂ ਦੇ ਘਰਾਂ ਵਿਚ ਆਉਂਦੇ ਗੰਦੇ ਪਾਣੀ ਦੀਆਂ ਬੋਤਲਾਂ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਨੇ ਸਰਕਾਰ ਵਲੋਂ ਜਾਰੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੀ. ਐੱਸ. ਐੱਮ. ਐੱਸ. ਯੂ. ਵਲੋਂ ਸੂਬਾ ਪ੍ਰਧਾਨ ਮੇਘ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਪੱਧਰੀ ਮੀਟਿੰਗ ਵਿਚ ਲਏ ਗਏ ਫ਼ੈਸਲੇ ਅਨੁਸਾਰ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਵਿਚ ...

ਪੂਰੀ ਖ਼ਬਰ »

ਮਗਨਰੇਗਾ ਦੇ ਪੈਸੇ ਜਲਦੀ ਦੇਣ ਦੀ ਮੰਗ

ਮੰਡੀ ਬਰੀਵਾਲਾ, 16 ਜਨਵਰੀ (ਨਿਰਭੋਲ ਸਿੰਘ)-ਜਸਵਿੰਦਰ ਸਿੰਘ, ਹਰਿੰਦਰ ਸਿੰਘ, ਬਹਾਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਮਗਨਰੇਗਾ ਤਹਿਤ ਕੀਤੇ ਗਏ ਕੰਮ ਦੀ ਮਜ਼ਦੂਰੀ ਪਿਛਲੇ ਸਮੇਂ ਤੋਂ ਬਕਾਇਆ ਖੜ੍ਹੀ ਹੈ | ਉਨ੍ਹਾਂ ਦੱਸਿਆ ਕਿ ਪੈਸੇ ਨਾ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਸਰੋਵਰ ਨੂੰ ਪਾਣੀ ਦੀ ਸਪਲਾਈ ਲਈ ਵਿਛੇਗੀ ਨਵੀਂ ਪਾਈਪਲਾਈਨ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਪਵਿੱਤਰ ਸਰੋਵਰ ਵਿਚ ਸਾਫ ਪਾਣੀ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਨਵੀਂ ਜ਼ਮੀਨਦੋਜ਼ ਪਾਈਪ ਲਾਈਨ ਵਿਛਾਉਣ ਵਾਸਤੇ ਵਿੱਤ ਵਿਭਾਗ ਨੂੰ ਤੁਰੰਤ 85 ਲੱਖ ਰੁਪਏ ਜਾਰੀ ਕਰਨ ਦੇ ਹੁਕਮ ਦਿੱਤੇ ਹਨ | ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਵਲੋਂ ਬੀਤੇ ਦਿਨ ਮੀਟਿੰਗ ਦੌਰਾਨ ਇਹ ਰਕਮ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਸੀ | ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਵਲੋਂ ਵਿੱਤ ਵਿਭਾਗ ਨੂੰ ਕਿਹਾ ਗਿਆ ਹੈ ਕਿ ਫ਼ੰਡ ਤੁਰੰਤ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਦਿੱਤੇ ਜਾਣ | ਇਸ ਤੋਂ ਇਲਾਵਾ ਉਪਰੋਕਤ ਕੰਮ ਲਈ ਜੇਕਰ ਹੋਰ ਫ਼ੰਡ ਦੀ ਲੋੜ ਹੋਵੇ ਤਾਂ ਪਹਿਲ ਦੇ ਅਧਾਰ 'ਤੇ ਫ਼ੰਡ ਜਾਰੀ ਕਰਨ ਲਈ ਵੀ ਵਿੱਤ ਵਿਭਾਗ ਨੂੰ ਕਿਹਾ ਗਿਆ ਹੈ | ਜ਼ਿਕਰਯੋਗ ਹੈ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਸ੍ਰੀ ਮੁਕਤਸਰ ਸਾਹਿਬ) ਦੇ ਮੈਨੇਜਰ ਭਾਈ ਬਲਦੇਵ ਸਿੰਘ ਵਲੋਂ ਮੁੱਖ ਮੰਤਰੀ ਨੂੰ ਇਕ ਪੱਤਰ ਲਿਖ ਕੇ ਸਰੋਵਰ ਨੂੰ ਪਾਣੀ ਦੀ ਨਿਰਵਿਘਨ ਸਪਲਾਈ ਲਈ ਨਵੀਂ ਪਾਈਪ ਲਾਈਨ ਵਿਛਾਉਣ ਵਾਸਤੇ ਫ਼ੰਡ ਜਾਰੀ ਕਰਨ ਦੀ ਮੰਗ ਕੀਤੀ ਗਈ ਸੀ ਅਤੇ ਨਗਰ ਕੌਾਸਲ ਸ੍ਰੀ ਮੁਕਤਸਰ ਸਾਹਿਬ ਨੂੰ ਹੰਸਲੀ ਵਾਲੀ ਜਗ੍ਹਾ ਤੋਂ ਸਰੋਵਰ ਤੱਕ ਡੂੰਘੀ ਪਾਈਪ ਲਾਈਨ ਵਿਛਾਉਣ ਬਾਰੇ ਲੋੜੀਂਦੀ ਕਾਰਵਾਈ ਕਰਨ ਲਈ ਵੀ ਕਿਹਾ ਗਿਆ ਸੀ ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਮੰਤਰੀ ਮੰਡਲ ਵਲੋਂ 85 ਲੱਖ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਗਈ | ਮੈਨੇਜਰ ਭਾਈ ਬਲਦੇਵ ਸਿੰਘ ਵਲੋਂ ਪੱਤਰ ਰਾਹੀਂ ਇਹ ਵੀ ਜ਼ਿਕਰ ਕੀਤਾ ਗਿਆ ਸੀ ਕਿ ਪਵਿੱਤਰ ਸਰੋਵਰ ਨੂੰ ਮੁਕਤਸਰ ਮਾਈਨਰ ਤੋਂ ਲੱਗੇ ਮੋਘੇ ਰਾਹੀਂ ਪਾਣੀ ਆਉਂਦਾ ਹੈ ਅਤੇ ਉਥੇ ਹੀ ਪਾਣੀ ਨੂੰ ਸਾਫ਼ ਕਰਨ ਲਈ ਇਕ ਟੈਂਕ ਬਣਿਆ ਹੈ | ਇਸ ਟੈਂਕ ਤੋਂ ਅਗੋਂ ਕੋਟਕਪੂਰਾ ਸੜਕ ਦੇ ਨਾਲ-ਨਾਲ ਤਕਰੀਬਨ 10 ਫੁੱਟ ਡੂੰਘੀ ਹੰਸਲੀ ਬਣੀ ਹੋਈ ਹੈ ਜਿਸ ਨੂੰ 80 ਸਾਲ ਹੋ ਚੁੱਕੇ ਹਨ ਅਤੇ ਬਹੁਤ ਪੁਰਾਣੀ ਹੋਣ ਕਰਕੇ ਉਹ ਕਈ ਥਾਵਾਂ ਤੋਂ ਲੀਕ ਹੈ | ਇਸ ਨਾਲ ਵੱਖ-ਵੱਖ ਥਾਵਾਂ ਤੋਂ ਪਾਣੀ ਰਿਸਣ ਕਾਰਨ ਸੜਕ ਬੈਠ ਜਾਂਦੀ ਹੈ ਅਤੇ ਜੇਕਰ ਪਾਈਪ ਦੀ ਮੁਰੰਮਤ ਕਰਨੀ ਹੁੰਦੀ ਹੈ ਤਾਂ ਸੀਵਰ ਸਿਸਟਮ, ਬਿਜਲੀ ਦੇ ਖੰਭੇ, ਟੈਲੀਫੋਨ ਦੀਆਂ ਤਾਰਾਂ ਆਦਿ ਸਿਸਟਮ ਪ੍ਰਭਾਵਿਤ ਹੁੰਦਾ ਹੈ ਜਿਸ ਦੀ ਮੁਰੰਮਤ ਕਰਨੀ ਬਹੁਤ ਔਖੀ ਹੋ ਜਾਂਦੀ ਹੈ | ਭਾਈ ਬਲਦੇਵ ਸਿੰਘ ਵਲੋਂ ਇਹ ਪੱਤਰ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਸੌਾਪਿਆ ਗਿਆ ਸੀ |

ਖ਼ਬਰ ਸ਼ੇਅਰ ਕਰੋ

 

ਸਮੂਹ ਜ਼ਿਲ੍ਹਾ ਵਾਸੀਆਂ ਨੂੰ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਪ੍ਰੋਗਰਾਮ ਵੇਖਣ ਦਾ ਸੱਦਾ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਤੀ 19 ਤੋਂ 21 ਜਨਵਰੀ ਤੱਕ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਾਡ ਸਾਊਾਡ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਇਸ ਪ੍ਰੋਗਰਾਮ ਲਈ ਜ਼ਿਲ੍ਹੇ ਦੇ ਡਿਪਟੀ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ | ਇਸ ਸਬੰਧੀ ਪਲੇਸਮੈਂਟ ਅਫ਼ਸਰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ ਘੋੜਿਆਂ ਦੇ ਮੇਲੇ ਵਿਚ ਨਹੀਂ ਰਹਿੰਦੀ ਹੁਣ ਪਹਿਲਾਂ ਵਰਗੀ ਰੌਣਕ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਕੁਲਦੀਪ ਸਿੰਘ ਘੁਮਾਣ)-ਸਥਾਨਕ ਗੁਰੂਹਰਸਹਾਏ ਰੋਡ 'ਤੇ ਘੋੜਿਆਂ ਦੀ ਮੰਡੀ ਵਿਚ ਮੌਸਮ ਠੀਕ ਹੋਣ ਨਾਲ-ਨਾਲ ਖ਼ੂਬ ਚਹਿਲ-ਪਹਿਲ ਵੇਖਣ ਨੂੰ ਮਿਲੀ ਅਤੇ ਵੱਡੀ ਪੱਧਰ 'ਤੇ ਖ਼ਰੀਦ-ਵੇਚ ਹੋਈ | ਇਸ ਮੇਲੇ ਵਿਚ ਬਾਹਰਲੇ ਸੂਬਿਆਂ ਤੋਂ ਵੱਡੇ ਪੱਧਰ ...

ਪੂਰੀ ਖ਼ਬਰ »

ਗਣਤੰਤਰਤਾ ਦਿਵਸ ਸਮਾਗਮ ਸਬੰਧੀ ਕੀਤੀ ਰਿਹਰਸਲ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੱਧਰ ਦਾ ਗਣਤੰਤਰਤਾ ਦਿਵਸ ਸਮਾਗਮ ਕੌਮੀ ਭਾਵਨਾ ਅਤੇ ਧੂਮਧਾਮ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਤਾਂ ਜੋ ਇਸ ਕੌਮੀ ਦਿਹਾੜੀ ਨੂੰ ਮਨਾਉਣ ਲਈ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਖੇ ਸੌ ਫ਼ੀਸਦੀ ਹਾਜ਼ਰ ਰਹਿਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

ਮਲੋਟ, 16 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਇਕ ਸਮਾਗਮ ਦੌਰਾਨ ਸ਼ੈਸ਼ਨ 2019-20 ਵਿਚ ਸੌ ਫ਼ੀਸਦੀ ਹਾਜ਼ਰ ਰਹਿਣ ਵਾਲੀਆਂ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮਾਗਮ ਵਿਚ ਡਾ: ਆਰ.ਕੇ. ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਗਿੱਦੜਬਾਹਾ, 16 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਸਾਹਿਬ ਵਿਖੇ ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਤਨ ਸਿੰਘ ਵਲੋਂ ਗੁਰਬਾਣੀ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਦੀ ਬਲਾਕ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ

ਗਿੱਦੜਬਾਹਾ, 16 ਜਨਵਰੀ (ਬਲਦੇਵ ਸਿੰਘ ਘੱਟੋਂ)-ਬੇਟੀ ਬਚਾਓ-ਬੇਟੀ ਪੜ੍ਹਾਓ ਦੀ ਬਲਾਕ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਅੱਜ ਓਮ ਪ੍ਰਕਾਸ਼, ਪੀ.ਸੀ.ਐਸ ਉਪ ਮੰਡਲ ਮੈਜਿਸਟ੍ਰੇਟ ਗਿੱਦੜਬਾਹਾ ਦੀ ਪ੍ਰਧਾਨਗੀ ਹੇਠ ਹੋਈ | ਇਸ ਕਮੇਟੀ ਵਿਚ ਕਮੇਟੀ ਮੈਂਬਰਾਂ ਵਜੋਂ ਨਾਇਬ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 21 ਨੂੰ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ 21 ਜਨਵਰੀ ਮੰਗਲਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਨੇ ਕੈਂਪ ਲਗਾ ਕੇ ਕਿਸਾਨਾਂ ਨੂੰ ਪਸ਼ੂਆਂ ਸਬੰਧੀ ਦਿੱਤੀ ਜਾਣਕਾਰੀ

ਗਿੱਦੜਬਾਹਾ, 16 ਜਨਵਰੀ (ਬਲਦੇਵ ਸਿੰਘ ਘੱਟੋਂ)-ਭਾਰਤ ਸਰਕਾਰ ਦੀ ਐਸਕਾਡ ਸਕੀਮ ਅਧੀਨ ਪਿੰਡ ਗੁਰੂਸਰ ਵਿਖੇ ਕਿਸਾਨ ਜਾਗਰੂਕਤਾ ਅਤੇ ਪਸ਼ੂ ਭਲਾਈ ਕੈਂਪ ਲਾਇਆ ਗਿਆ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ:ਕਰਨ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਬੰਦ ਪਏ ਸੇਵਾ ਕੇਂਦਰ ਚਾਲੂ ਕੀਤੇ ਜਾਣ ਦੀ ਮੰਗ

ਮੰਡੀ ਬਰੀਵਾਲਾ, 16 ਜਨਵਰੀ (ਨਿਰਭੋਲ ਸਿੰਘ)-ਪਿਛਲੇ ਸਮੇਂ ਭਾਵੇਂ ਅਕਾਲੀ-ਭਾਜਪਾ ਸਰਕਾਰ ਦੇ ਰਾਜ ਸਮੇਂ ਪਿੰਡਾਂ ਵਿਚ ਸੇਵਾ ਕੇਂਦਰ ਚਾਲੂ ਕੀਤੇ ਗਏ ਸਨ, ਪਰ ਹੁਣ ਇਹ ਸੇਵਾ ਕੇਂਦਰ ਲੰਮੇ ਸਮੇਂ ਤੋਂ ਬੰਦ ਪਏ ਹਨ | ਸੇਵਾ ਕੇਂਦਰ ਤੇ ਪਿੰਡਾਂ ਦੇ ਲੋਕਾਂ ਨੂੰ ਕਈ ਪ੍ਰਕਾਰ ...

ਪੂਰੀ ਖ਼ਬਰ »

ਮਾਇਆਵਤੀ ਦੇ 64ਵੇਂ ਜਨਮ ਦਿਨ 'ਤੇ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਦਾ 64ਵਾਂ ਜਨਮ ਦਿਨ ਸ੍ਰੀ ਗੁਰੂ ਰਵਿਦਾਸ ਮੰਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਬਸਪਾ ਮੰਦਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ ਵਿਚ ਪਾਰਟੀ ਦੇ ...

ਪੂਰੀ ਖ਼ਬਰ »

ਜਰੂਰਤਮੰਦ ਲੜਕੀਆਂ ਦੀਆਂ ਸ਼ਾਦੀਆਂ ਕਰਵਾਈਆਂ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਰੈੱਡ ਕਰਾਸ ਜਿੰਮ ਦੇ ਕੋਚ ਗੁਰਮਿੰਦਰ ਸਿੰਘ ਚਹਿਲ ਅਤੇ ਪ੍ਰਧਾਨ ਗੁਰਾਂ ਸਿੰਘ ਮਿਸਤਰੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਜ਼ਰੂਰਤਮੰਦ ਲੜਕੀਆਂ ਦੀਆਂ ਸ਼ਾਦੀਆਂ ਕਰਵਾਈਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਗਿੱਦੜਬਾਹਾ 16 ਜਨਵਰੀ (ਬਲਦੇਵ ਸਿੰਘ ਘੱਟੋਂ)-ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਹੁਸਨਰ ਰੋਡ ਗਿੱਦੜਬਾਹਾ ਵਿਖੇ ਅੱਜ ਨਵੇਂ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਗਈ | ਇਸ ਮੌਕੇ ਇੰਸਟੀਚਿਊਟ ਦੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਸਵੱਛਤਾ ਸਬੰਧੀ ਕੀਤਾ ਜਾਗਰੂਕ

ਲੰਬੀ, 16 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਕੋਆਰਡੀਨੇਟਰ ਹਰਸ਼ਰਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦਸਮੇਸ਼ ਵੈੱਲਫੇਅਰ ਯੂਥ ਕਲੱਬ ਖਿਉਵਾਲੀ ਦੇ ਸਹਿਯੋਗ ਨਾਲ ਪਿੰਡ ਵਿਚ ਸਵੱਛਤਾ ਦੀ ਪੇਂਟਿੰਗ ਕਰਵਾਈ ਗਈ | ਹਰਦੀਸ਼ ...

ਪੂਰੀ ਖ਼ਬਰ »

ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਪਿੰਡ ਪਿਉਰੀ ਵਿਖੇ ਧੀਆਂ ਦੀ ਲੋਹੜੀ ਮਨਾਈ

ਗਿੱਦੜਬਾਹਾ, 16 ਜਨਵਰੀ (ਬਲਦੇਵ ਸਿੰਘ ਘੱਟੋਂ)-ਅੱਜ ਪਿੰਡ ਪਿਉਰੀ ਵਿਖੇ ਸਮਾਜ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਸੀ.ਡੀ.ਪੀ.ਓ. ਕੋਟਭਾਈ ਐਟ ਗਿੱਦੜਬਾਹਾ ਪੰਕਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਲ ਪੱਧਰੀ ਸਮਾਗਮ ਦੌਰਾਨ ਧੀਆਂ ਦੀ ਲੋਹੜੀ ...

ਪੂਰੀ ਖ਼ਬਰ »

ਡਾਕ ਵਿਭਾਗ ਨੇ ਜਾਗਰੂਕਤਾ ਕੈਂਪ ਲਗਾਇਆ

ਰੁਪਾਣਾ, 16 ਜਨਵਰੀ (ਜਗਜੀਤ ਸਿੰਘ)-ਸੈਂਟਰ ਸਰਕਾਰ ਦੀਆਂ ਸਕੀਮਾਂ ਪੇਂਡੂ ਲੋਕਾਂ ਤੱਕ ਪਹੁੰਚਾਉਣ ਲਈ ਡਾਕ ਵਿਭਾਗ ਵਲੋਂ ਪਿੰਡ ਭੰੰਗਚੜੀ ਦੀ ਬਰਾਂਚ ਵਿਚ ਕੈਂਪ ਲਾਇਆ ਗਿਆ, ਜਿਸ ਵਿਚ ਇੰਸਪੈਕਟਰ ਅੰਮਿ੍ਤਪਾਲ ਸਿੰਘ ਅਤੇ ਮੈਲ ਉਵਰਸੀਰ ਸ਼ਿੰਦਰਪਾਲ ਸਿੰਘ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਦੇ ਚੌਥੇ ਦਿਨ ਵੀ ਰਹੀ ਰੌਣਕ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸਕ ਮਾਘੀ ਜੋੜ ਮੇਲਾ ਭਾਵੇਂ 15 ਜਨਵਰੀ ਨੂੰ ਨਗਰ ਕੀਰਤਨ ਅਤੇ ਮੁਹੱਲੇ ਉਪਰੰਤ ਸਮਾਪਤ ਹੋ ਗਿਆ, ਪਰ ਇਸ ਮੇਲੇ ਦੀ ਰੌਣਕ ਅਗਲੇ 20-25 ਦਿਨਾਂ ਤੱਕ ਰਹੇਗੀ | ਅੱਜ ਚੌਥੇ ਦਿਨ ਵੀ ਮੇਲਾ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ ਰਾਜਪਾਲ ਦੇ ਨਾਂਅ ਏ. ਡੀ. ਸੀ. ਨੂੰ ਸੌਾਪਿਆ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੀ ਅਗਵਾਈ ਵਿਚ ਪੰਜਾਬ ਦੇ ਰਾਜਪਾਲ ਦੇ ਨਾਂਅ ਏ.ਡੀ.ਸੀ. ਸੰਦੀਪ ਕੁਮਾਰ ਨੂੰ ਮੰਗ-ਪੱਤਰ ਸੌਾਪਿਆ ਗਿਆ | ਇਸ ਉਪਰੰਤ ...

ਪੂਰੀ ਖ਼ਬਰ »

ਜਰੂਰਤਮੰਦ ਲੜਕੀਆਂ ਦੀਆਂ ਸ਼ਾਦੀਆਂ ਕਰਵਾਈਆਂ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਰੈੱਡ ਕਰਾਸ ਜਿੰਮ ਦੇ ਕੋਚ ਗੁਰਮਿੰਦਰ ਸਿੰਘ ਚਹਿਲ ਅਤੇ ਪ੍ਰਧਾਨ ਗੁਰਾਂ ਸਿੰਘ ਮਿਸਤਰੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਜ਼ਰੂਰਤਮੰਦ ਲੜਕੀਆਂ ਦੀਆਂ ਸ਼ਾਦੀਆਂ ਕਰਵਾਈਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਗਿੱਦੜਬਾਹਾ 16 ਜਨਵਰੀ (ਬਲਦੇਵ ਸਿੰਘ ਘੱਟੋਂ)-ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਹੁਸਨਰ ਰੋਡ ਗਿੱਦੜਬਾਹਾ ਵਿਖੇ ਅੱਜ ਨਵੇਂ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਗਈ | ਇਸ ਮੌਕੇ ਇੰਸਟੀਚਿਊਟ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX