ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 7 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਗੁਆਂਢੀ ਸੂਬੇ ਰਾਜਸਥਾਨ ਵਿਚ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ-ਜਾਂਚ ਟੀਮ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਰਾਜਸਥਾਨ ਵਿਚ ਟਿੱਡੀ ਦੇ ਹਮਲੇ ਦੀ ਤਾਜ਼ਾ ਸਥਿਤੀ ਜਾਨਣ ਲਈ ਗਈ ਟੀਮ ਨੇ ਜਾਣਕਾਰੀ ਦਿੱਤੀ ਹੈ ਕਿ ਰਾਜਸਥਾਨ ਵਿਚ ਇਸ ਕੀੜੇ ਦਾ ਹਮਲਾ ਪੂਰੀ ਤਰ੍ਹਾਂ ਨਾਲ ਨਿਯੰਤਰਣ ਹੇਠ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨ ਦਾ ਹੋ ਰਿਹਾ ਹੈ ਸੁਧਾਰ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਹਰਮਹਿੰਦਰ ਪਾਲ)-ਉੱਤਰੀ ਰੇਲਵੇ ਦੇ ਮੁੱਖ ਦਫ਼ਤਰ ਬੜੋਦਾ ਹਾਊਸ ਨਵੀਂ ਦਿੱਲੀ ਦੇ ਜਾਰੀ ਪੱਤਰ ਅਨੁਸਾਰ ਰੇਲਵੇ ਸਟੇਸ਼ਨ ਸ੍ਰੀ ਮੁਕਤਸਰ ਸਾਹਿਬ ਨੂੰ ਅੱਪਗਰੇਡ ਕੀਤਾ ਜਾ ਰਿਹਾ ਹੈ | ਇੱਥੇ ਜ਼ਿਕਰਯੋਗ ਹੈ ਕਿ 6 ਦਸੰਬਰ 2019 ਨੂੰ ਟੀ.ਪੀ. ...

ਪੂਰੀ ਖ਼ਬਰ »

ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਵਲੋਂ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਵਲੋਂ ਇੱਥੇ ਪਹੁੰਚਣ 'ਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਪੰਚਾਇਤ ਮੰਤਰੀ ਨੂੰ ਬਲਾਕ ਸੰਮਤੀ ਦੇ ...

ਪੂਰੀ ਖ਼ਬਰ »

ਸੱਟਾ ਲਗਵਾਉਣ ਦੇ ਦੋਸ਼ ਹੇਠ ਇਕ 'ਤੇ ਮਾਮਲਾ ਦਰਜ

ਮਲੋਟ, 16 ਜਨਵਰੀ (ਗੁਰਮੀਤ ਸਿੰਘ ਮੱਕੜ)-ਪੁਲਿਸ ਨੇ ਸੱਟਾ ਲਗਵਾਉਣ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੌਲਦਾਰ ਜਗਦੀਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਪਿੰਡ ਫਤੂਹੀਵਾਲਾ ਵਿਖੇ ਗਸ਼ਤ ਦੌਰਾਨ ਗੁਪਤ ...

ਪੂਰੀ ਖ਼ਬਰ »

ਸਮੂਹ ਜ਼ਿਲ੍ਹਾ ਵਾਸੀਆਂ ਨੂੰ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਪ੍ਰੋਗਰਾਮ ਵੇਖਣ ਦਾ ਸੱਦਾ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਤੀ 19 ਤੋਂ 21 ਜਨਵਰੀ ਤੱਕ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਾਡ ਸਾਊਾਡ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਇਸ ਪ੍ਰੋਗਰਾਮ ਲਈ ਜ਼ਿਲ੍ਹੇ ਦੇ ਡਿਪਟੀ ...

ਪੂਰੀ ਖ਼ਬਰ »

ਗੰਦੇ ਪਾਣੀ ਦੀਆਂ ਬੋਤਲਾਂ ਭਰ ਕੇ ਐਸ.ਡੀ.ਐਮ. ਦਫ਼ਤਰ ਪਹੁੰਚੀਆਂ ਵਾਰਡ ਨੰਬਰ 14 ਦੀਆਂ ਔਰਤਾਂ

ਗਿੱਦੜਬਾਹਾ, 16 ਜਨਵਰੀ (ਬਲਦੇਵ ਸਿੰਘ ਘੱਟੋਂ)-ਆਪਣੀ ਸਮੱਸਿਆਵਾਂ ਦਾ ਹੱਲ ਨਾ ਹੁੰਦਾ ਦੇਖ ਕੇ ਗਿੱਦੜਬਾਹਾ ਦੇ ਲਾਈਨੋਂ ਪਾਰ ਖਟੀਕ ਮੁਹੱਲਾ ਵਾਰਡ ਨੰਬਰ 14 ਦੀਆਂ ਔਰਤਾਂ ਵਲੋਂ ਜਲਘਰ ਦੀਆਂ ਟੂਟੀਆਂ ਰਾਹੀਂ ਉਨ੍ਹਾਂ ਦੇ ਘਰਾਂ ਵਿਚ ਆਉਂਦੇ ਗੰਦੇ ਪਾਣੀ ਦੀਆਂ ਬੋਤਲਾਂ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਨੇ ਸਰਕਾਰ ਵਲੋਂ ਜਾਰੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੀ. ਐੱਸ. ਐੱਮ. ਐੱਸ. ਯੂ. ਵਲੋਂ ਸੂਬਾ ਪ੍ਰਧਾਨ ਮੇਘ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਪੱਧਰੀ ਮੀਟਿੰਗ ਵਿਚ ਲਏ ਗਏ ਫ਼ੈਸਲੇ ਅਨੁਸਾਰ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਵਿਚ ...

ਪੂਰੀ ਖ਼ਬਰ »

ਮਗਨਰੇਗਾ ਦੇ ਪੈਸੇ ਜਲਦੀ ਦੇਣ ਦੀ ਮੰਗ

ਮੰਡੀ ਬਰੀਵਾਲਾ, 16 ਜਨਵਰੀ (ਨਿਰਭੋਲ ਸਿੰਘ)-ਜਸਵਿੰਦਰ ਸਿੰਘ, ਹਰਿੰਦਰ ਸਿੰਘ, ਬਹਾਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਮਗਨਰੇਗਾ ਤਹਿਤ ਕੀਤੇ ਗਏ ਕੰਮ ਦੀ ਮਜ਼ਦੂਰੀ ਪਿਛਲੇ ਸਮੇਂ ਤੋਂ ਬਕਾਇਆ ਖੜ੍ਹੀ ਹੈ | ਉਨ੍ਹਾਂ ਦੱਸਿਆ ਕਿ ਪੈਸੇ ਨਾ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਸਰੋਵਰ ਨੂੰ ਪਾਣੀ ਦੀ ਸਪਲਾਈ ਲਈ ਵਿਛੇਗੀ ਨਵੀਂ ਪਾਈਪਲਾਈਨ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਪਵਿੱਤਰ ਸਰੋਵਰ ਵਿਚ ਸਾਫ ਪਾਣੀ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਨਵੀਂ ਜ਼ਮੀਨਦੋਜ਼ ...

ਪੂਰੀ ਖ਼ਬਰ »

ਸਮੂਹ ਜ਼ਿਲ੍ਹਾ ਵਾਸੀਆਂ ਨੂੰ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਪ੍ਰੋਗਰਾਮ ਵੇਖਣ ਦਾ ਸੱਦਾ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਤੀ 19 ਤੋਂ 21 ਜਨਵਰੀ ਤੱਕ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਾਡ ਸਾਊਾਡ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਇਸ ਪ੍ਰੋਗਰਾਮ ਲਈ ਜ਼ਿਲ੍ਹੇ ਦੇ ਡਿਪਟੀ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ | ਇਸ ਸਬੰਧੀ ਪਲੇਸਮੈਂਟ ਅਫ਼ਸਰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ ਘੋੜਿਆਂ ਦੇ ਮੇਲੇ ਵਿਚ ਨਹੀਂ ਰਹਿੰਦੀ ਹੁਣ ਪਹਿਲਾਂ ਵਰਗੀ ਰੌਣਕ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਕੁਲਦੀਪ ਸਿੰਘ ਘੁਮਾਣ)-ਸਥਾਨਕ ਗੁਰੂਹਰਸਹਾਏ ਰੋਡ 'ਤੇ ਘੋੜਿਆਂ ਦੀ ਮੰਡੀ ਵਿਚ ਮੌਸਮ ਠੀਕ ਹੋਣ ਨਾਲ-ਨਾਲ ਖ਼ੂਬ ਚਹਿਲ-ਪਹਿਲ ਵੇਖਣ ਨੂੰ ਮਿਲੀ ਅਤੇ ਵੱਡੀ ਪੱਧਰ 'ਤੇ ਖ਼ਰੀਦ-ਵੇਚ ਹੋਈ | ਇਸ ਮੇਲੇ ਵਿਚ ਬਾਹਰਲੇ ਸੂਬਿਆਂ ਤੋਂ ਵੱਡੇ ਪੱਧਰ ...

ਪੂਰੀ ਖ਼ਬਰ »

ਗਣਤੰਤਰਤਾ ਦਿਵਸ ਸਮਾਗਮ ਸਬੰਧੀ ਕੀਤੀ ਰਿਹਰਸਲ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੱਧਰ ਦਾ ਗਣਤੰਤਰਤਾ ਦਿਵਸ ਸਮਾਗਮ ਕੌਮੀ ਭਾਵਨਾ ਅਤੇ ਧੂਮਧਾਮ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਤਾਂ ਜੋ ਇਸ ਕੌਮੀ ਦਿਹਾੜੀ ਨੂੰ ਮਨਾਉਣ ਲਈ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਖੇ ਸੌ ਫ਼ੀਸਦੀ ਹਾਜ਼ਰ ਰਹਿਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

ਮਲੋਟ, 16 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਇਕ ਸਮਾਗਮ ਦੌਰਾਨ ਸ਼ੈਸ਼ਨ 2019-20 ਵਿਚ ਸੌ ਫ਼ੀਸਦੀ ਹਾਜ਼ਰ ਰਹਿਣ ਵਾਲੀਆਂ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮਾਗਮ ਵਿਚ ਡਾ: ਆਰ.ਕੇ. ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਗਿੱਦੜਬਾਹਾ, 16 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਸਾਹਿਬ ਵਿਖੇ ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਤਨ ਸਿੰਘ ਵਲੋਂ ਗੁਰਬਾਣੀ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਦੀ ਬਲਾਕ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ

ਗਿੱਦੜਬਾਹਾ, 16 ਜਨਵਰੀ (ਬਲਦੇਵ ਸਿੰਘ ਘੱਟੋਂ)-ਬੇਟੀ ਬਚਾਓ-ਬੇਟੀ ਪੜ੍ਹਾਓ ਦੀ ਬਲਾਕ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਅੱਜ ਓਮ ਪ੍ਰਕਾਸ਼, ਪੀ.ਸੀ.ਐਸ ਉਪ ਮੰਡਲ ਮੈਜਿਸਟ੍ਰੇਟ ਗਿੱਦੜਬਾਹਾ ਦੀ ਪ੍ਰਧਾਨਗੀ ਹੇਠ ਹੋਈ | ਇਸ ਕਮੇਟੀ ਵਿਚ ਕਮੇਟੀ ਮੈਂਬਰਾਂ ਵਜੋਂ ਨਾਇਬ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 21 ਨੂੰ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ 21 ਜਨਵਰੀ ਮੰਗਲਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਨੇ ਕੈਂਪ ਲਗਾ ਕੇ ਕਿਸਾਨਾਂ ਨੂੰ ਪਸ਼ੂਆਂ ਸਬੰਧੀ ਦਿੱਤੀ ਜਾਣਕਾਰੀ

ਗਿੱਦੜਬਾਹਾ, 16 ਜਨਵਰੀ (ਬਲਦੇਵ ਸਿੰਘ ਘੱਟੋਂ)-ਭਾਰਤ ਸਰਕਾਰ ਦੀ ਐਸਕਾਡ ਸਕੀਮ ਅਧੀਨ ਪਿੰਡ ਗੁਰੂਸਰ ਵਿਖੇ ਕਿਸਾਨ ਜਾਗਰੂਕਤਾ ਅਤੇ ਪਸ਼ੂ ਭਲਾਈ ਕੈਂਪ ਲਾਇਆ ਗਿਆ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ:ਕਰਨ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਬੰਦ ਪਏ ਸੇਵਾ ਕੇਂਦਰ ਚਾਲੂ ਕੀਤੇ ਜਾਣ ਦੀ ਮੰਗ

ਮੰਡੀ ਬਰੀਵਾਲਾ, 16 ਜਨਵਰੀ (ਨਿਰਭੋਲ ਸਿੰਘ)-ਪਿਛਲੇ ਸਮੇਂ ਭਾਵੇਂ ਅਕਾਲੀ-ਭਾਜਪਾ ਸਰਕਾਰ ਦੇ ਰਾਜ ਸਮੇਂ ਪਿੰਡਾਂ ਵਿਚ ਸੇਵਾ ਕੇਂਦਰ ਚਾਲੂ ਕੀਤੇ ਗਏ ਸਨ, ਪਰ ਹੁਣ ਇਹ ਸੇਵਾ ਕੇਂਦਰ ਲੰਮੇ ਸਮੇਂ ਤੋਂ ਬੰਦ ਪਏ ਹਨ | ਸੇਵਾ ਕੇਂਦਰ ਤੇ ਪਿੰਡਾਂ ਦੇ ਲੋਕਾਂ ਨੂੰ ਕਈ ਪ੍ਰਕਾਰ ...

ਪੂਰੀ ਖ਼ਬਰ »

ਮਾਇਆਵਤੀ ਦੇ 64ਵੇਂ ਜਨਮ ਦਿਨ 'ਤੇ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਦਾ 64ਵਾਂ ਜਨਮ ਦਿਨ ਸ੍ਰੀ ਗੁਰੂ ਰਵਿਦਾਸ ਮੰਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਬਸਪਾ ਮੰਦਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ ਵਿਚ ਪਾਰਟੀ ਦੇ ...

ਪੂਰੀ ਖ਼ਬਰ »

ਜਰੂਰਤਮੰਦ ਲੜਕੀਆਂ ਦੀਆਂ ਸ਼ਾਦੀਆਂ ਕਰਵਾਈਆਂ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਰੈੱਡ ਕਰਾਸ ਜਿੰਮ ਦੇ ਕੋਚ ਗੁਰਮਿੰਦਰ ਸਿੰਘ ਚਹਿਲ ਅਤੇ ਪ੍ਰਧਾਨ ਗੁਰਾਂ ਸਿੰਘ ਮਿਸਤਰੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਜ਼ਰੂਰਤਮੰਦ ਲੜਕੀਆਂ ਦੀਆਂ ਸ਼ਾਦੀਆਂ ਕਰਵਾਈਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਗਿੱਦੜਬਾਹਾ 16 ਜਨਵਰੀ (ਬਲਦੇਵ ਸਿੰਘ ਘੱਟੋਂ)-ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਹੁਸਨਰ ਰੋਡ ਗਿੱਦੜਬਾਹਾ ਵਿਖੇ ਅੱਜ ਨਵੇਂ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਗਈ | ਇਸ ਮੌਕੇ ਇੰਸਟੀਚਿਊਟ ਦੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਸਵੱਛਤਾ ਸਬੰਧੀ ਕੀਤਾ ਜਾਗਰੂਕ

ਲੰਬੀ, 16 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਕੋਆਰਡੀਨੇਟਰ ਹਰਸ਼ਰਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦਸਮੇਸ਼ ਵੈੱਲਫੇਅਰ ਯੂਥ ਕਲੱਬ ਖਿਉਵਾਲੀ ਦੇ ਸਹਿਯੋਗ ਨਾਲ ਪਿੰਡ ਵਿਚ ਸਵੱਛਤਾ ਦੀ ਪੇਂਟਿੰਗ ਕਰਵਾਈ ਗਈ | ਹਰਦੀਸ਼ ...

ਪੂਰੀ ਖ਼ਬਰ »

ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਪਿੰਡ ਪਿਉਰੀ ਵਿਖੇ ਧੀਆਂ ਦੀ ਲੋਹੜੀ ਮਨਾਈ

ਗਿੱਦੜਬਾਹਾ, 16 ਜਨਵਰੀ (ਬਲਦੇਵ ਸਿੰਘ ਘੱਟੋਂ)-ਅੱਜ ਪਿੰਡ ਪਿਉਰੀ ਵਿਖੇ ਸਮਾਜ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਸੀ.ਡੀ.ਪੀ.ਓ. ਕੋਟਭਾਈ ਐਟ ਗਿੱਦੜਬਾਹਾ ਪੰਕਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਲ ਪੱਧਰੀ ਸਮਾਗਮ ਦੌਰਾਨ ਧੀਆਂ ਦੀ ਲੋਹੜੀ ...

ਪੂਰੀ ਖ਼ਬਰ »

ਡਾਕ ਵਿਭਾਗ ਨੇ ਜਾਗਰੂਕਤਾ ਕੈਂਪ ਲਗਾਇਆ

ਰੁਪਾਣਾ, 16 ਜਨਵਰੀ (ਜਗਜੀਤ ਸਿੰਘ)-ਸੈਂਟਰ ਸਰਕਾਰ ਦੀਆਂ ਸਕੀਮਾਂ ਪੇਂਡੂ ਲੋਕਾਂ ਤੱਕ ਪਹੁੰਚਾਉਣ ਲਈ ਡਾਕ ਵਿਭਾਗ ਵਲੋਂ ਪਿੰਡ ਭੰੰਗਚੜੀ ਦੀ ਬਰਾਂਚ ਵਿਚ ਕੈਂਪ ਲਾਇਆ ਗਿਆ, ਜਿਸ ਵਿਚ ਇੰਸਪੈਕਟਰ ਅੰਮਿ੍ਤਪਾਲ ਸਿੰਘ ਅਤੇ ਮੈਲ ਉਵਰਸੀਰ ਸ਼ਿੰਦਰਪਾਲ ਸਿੰਘ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਹਾਜ਼ਰ ਪਿੰਡ ਵਾਸੀਆਂ ਨੂੰ ਆਈ.ਪੀ.ਪੀ.ਬੀ, ਸੁਕੰਨਿਆਂ ਸਕੀਮ, ਆਰ.ਪੀ.ਐਲ.ਆਈ ਬੀਮੇ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਡਾਕ ਘਰ ਵਿਚ ਖਾਤੇ ਖੁੱਲ੍ਹਵਾਉਣ ਲਈ ਪ੍ਰੇਰਤ ਕੀਤਾ | ਇਸ ਮੌਕੇ ਬੀ.ਪੀ.ਐਮ ਬਲਜੀਤ ਸਿੰਘ, ਪਵੇਲ ਸਿੰਘ, ਗੁਰਮੀਤ ਸਿੰਘ, ਸਿਮਰਜੀਤ ਸਿੰਘ, ਬਲਰਾਮ ਸਿੰਘ, ਸੁਖਪ੍ਰੀਤ ਕੌਰ ਆਦਿ ਪਿੰਡ ਵਾਸੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਦੇ ਚੌਥੇ ਦਿਨ ਵੀ ਰਹੀ ਰੌਣਕ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸਕ ਮਾਘੀ ਜੋੜ ਮੇਲਾ ਭਾਵੇਂ 15 ਜਨਵਰੀ ਨੂੰ ਨਗਰ ਕੀਰਤਨ ਅਤੇ ਮੁਹੱਲੇ ਉਪਰੰਤ ਸਮਾਪਤ ਹੋ ਗਿਆ, ਪਰ ਇਸ ਮੇਲੇ ਦੀ ਰੌਣਕ ਅਗਲੇ 20-25 ਦਿਨਾਂ ਤੱਕ ਰਹੇਗੀ | ਅੱਜ ਚੌਥੇ ਦਿਨ ਵੀ ਮੇਲਾ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ ਰਾਜਪਾਲ ਦੇ ਨਾਂਅ ਏ. ਡੀ. ਸੀ. ਨੂੰ ਸੌਾਪਿਆ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੀ ਅਗਵਾਈ ਵਿਚ ਪੰਜਾਬ ਦੇ ਰਾਜਪਾਲ ਦੇ ਨਾਂਅ ਏ.ਡੀ.ਸੀ. ਸੰਦੀਪ ਕੁਮਾਰ ਨੂੰ ਮੰਗ-ਪੱਤਰ ਸੌਾਪਿਆ ਗਿਆ | ਇਸ ਉਪਰੰਤ ...

ਪੂਰੀ ਖ਼ਬਰ »

ਜਰੂਰਤਮੰਦ ਲੜਕੀਆਂ ਦੀਆਂ ਸ਼ਾਦੀਆਂ ਕਰਵਾਈਆਂ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਰੈੱਡ ਕਰਾਸ ਜਿੰਮ ਦੇ ਕੋਚ ਗੁਰਮਿੰਦਰ ਸਿੰਘ ਚਹਿਲ ਅਤੇ ਪ੍ਰਧਾਨ ਗੁਰਾਂ ਸਿੰਘ ਮਿਸਤਰੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਜ਼ਰੂਰਤਮੰਦ ਲੜਕੀਆਂ ਦੀਆਂ ਸ਼ਾਦੀਆਂ ਕਰਵਾਈਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਗਿੱਦੜਬਾਹਾ 16 ਜਨਵਰੀ (ਬਲਦੇਵ ਸਿੰਘ ਘੱਟੋਂ)-ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਹੁਸਨਰ ਰੋਡ ਗਿੱਦੜਬਾਹਾ ਵਿਖੇ ਅੱਜ ਨਵੇਂ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਗਈ | ਇਸ ਮੌਕੇ ਇੰਸਟੀਚਿਊਟ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX