ਤਾਜਾ ਖ਼ਬਰਾਂ


ਯੂ.ਪੀ. ਕੈਬਨਿਟ ਵਿਸਥਾਰ : ਯੋਗੀ ਆਦਿੱਤਿਆਨਾਥ ਦੀ ਕੈਬਨਿਟ ਵਿਚ 7 ਮੰਤਰੀ ਸ਼ਾਮਲ
. . .  1 day ago
ਬੰਗਲੌਰ ਨੇ ਮੁੰਬਈ ਦੇ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ’ਚ 6 ਵਿਕਟਾਂ ਦੇ ਨੁਕਸਾਨ’ਤੇ 165 ਦੌੜਾਂ ਬਣਾਈਆਂ
. . .  1 day ago
ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
. . .  1 day ago
ਚੰਡੀਗੜ੍ਹ , 26 ਸਤੰਬਰ -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸਾਡੇ ਵੀ ਬਦਲਦੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਬੇਇੱਜ਼ਤ ਨਹੀਂ ਹੁੰਦੇ । ਉਨ੍ਹਾਂ ਨੂੰ ਇਸ ਤਰ੍ਹਾਂ ਅਹੁਦੇ ਤੋਂ ਨਹੀਂ ਹਟਾਇਆ ...
ਪਹਿਲੀ ਵਾਰ ਨਵੇਂ ਬਣੇ ਮੰਤਰੀਆਂ ਨੂੰ ਮਿਲਿਆ ਨਿੱਜੀ ਸਟਾਫ
. . .  1 day ago
ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  1 day ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  1 day ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  1 day ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  1 day ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  1 day ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਤੇਜ਼ ਹਥਿਆਰਾਂ ਨਾਲ ਨੌਜਵਾਨ 'ਤੇ ਹਮਲਾ

ਤਲਵਾੜਾ, 23 ਜਨਵਰੀ (ਪੁਨੀਤ ਭਾਰਦਵਾਜ)-ਥਾਣਾ ਹਾਜੀਪੁਰ ਦੇ ਅਧੀਨ ਪੈਂਦੇ ਪਿੰਡ ਗੇਰਾ ਦੇ ਪੈਟਰੋਲ ਪੰਪ ਨੇੜੇ ਅੱਜ ਤੇਜ਼ ਹਥਿਆਰਾਂ ਨਾਲ ਲੈਸ ਹਮਲਾਵਰਾਂ ਵਲੋਂ ਇਕ ਨੌਜਵਾਨ 'ਤੇ ਹਮਲਾ ਕਰ ਦਿੱਤਾ ਗਿਆ | ਇਸ ਹਮਲੇ ਵਿਚ ਜ਼ਖਮੀ ਹੋਏ ਨੌਜਵਾਨ ਦੀ ਹਾਲਤ ਨੂੰ ਦੇਖਦੇ ਹੋਏ ਉਸ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਕੱਲ੍ਹ ਨੂੰ ਹੁਸ਼ਿਆਰਪੁਰ ਜ਼ਿਲ੍ਹੇ 'ਚ ਬੰਦ ਦਾ ਐਲਾਨ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ 25 ਜਨਵਰੀ ਦਿਨ ਸ਼ਨੀਵਾਰ ਨੂੰ ਪੰਜਾਬ ਬੰਦ ਦੇ ਸੱਦੇ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ 'ਚ ਮੁਕੰਮਲ ਬੰਦ ਕਰਵਾਇਆ ਜਾਵੇਗਾ | ਇਹ ਬੰਦ ਪੁਰ ਅਮਨ-ਅਮਾਨ ਨਾਲ ਹੋਵੇਗਾ ਅਤੇ ਬੰਦ ਦੌਰਾਨ ਵਿੱ ਦਿਅਕ ਅਤੇ ਵਪਾਰਕ ਅਦਾਰੇ ਮੁਕੰਮਲ ਬੰਦ ਰਹਿਣਗੇ ਜਦਕਿ ਸੜਕੀ, ਰੇਲ ਆਵਾਜਾਈ, ਹਸਪਤਾਲ ਅਤੇ ਮੈਡੀਕਲ ਸਟੋਰ ਖੁੱਲ੍ਹੇ ਰਹਿਣਗੇ | ਇਹ ਵਿਚਾਰ ਅੱਜ ਇੱਥੇ ਪ੍ਰੈਸ ਕਲੱਬ ਵਿਖੇ ਦਲ ਖਾਲਸਾ, ਸ਼ੋ੍ਰਮਣੀ ਅਕਾਲੀ ਦਲ (ਅ), ਅੰਬੇਡਕਰ ਫੋਰਸ, ਸ੍ਰੀ ਗੁਰੂ ਰਵਿਦਾਸ ਫੋਰਸ, ਭਗਵਾਨ ਵਾਲਮੀਕਿ ਧਰਮ ਰੱਖਿਆ ਸੰਘ, ਕ੍ਰਿਸ਼ਚੀਅਨ ਨੈਸ਼ਨਲ ਫਰੰਟ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਵਲੋਂ ਕੀਤੀ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਣਵੀਰ ਸਿੰਘ ਜਨਰਲ ਸਕੱਤਰ ਦਲ ਖਾਲਸਾ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਇਹ ਬੰਦ ਕਸ਼ਮੀਰ ਅੰਦਰ ਧਾਰਾ 370 ਨੂੰ ਤੋੜਨ, ਬਾਬਰੀ ਮਸਜਿਦ ਦੀ ਥਾਂ ਰਾਮ ਮੰਦਰ ਦਾ ਨਿਰਮਾਣ, ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ., ਯੂਨੀਵਰਸਿਟੀਆਂ ਦੇ ਵਿਦਿਆਰਥੀਆਂ 'ਤੇ ਢਾਹੇ ਜਾ ਰਹੇ ਕਹਿਰ, ਗੁਰੂ ਰਵਿਦਾਸ ਜੀ ਦਾ ਮੰਦਰ ਤੋੜਨ ਅਤੇ ਸਿੱਖ ਰਾਜਨੀਤਕ ਕੈਦੀਆਂ ਨੂੰ ਰਿਹਾਅ ਕਰਨ ਤੋਂ ਮੁਕਰਨ ਵਿਰੁੱਧ ਕੀਤਾ ਜਾ ਰਿਹਾ ਹੈ | ਇਸ ਮੌਕੇ ਅੰਬੇਡਕਰ ਫੋਰਸ ਦੇ ਪ੍ਰਧਾਨ ਅਨਿਲ ਬਾਘਾ, ਕਿ੍ਸ਼ਚੀਅਨ ਨੈਸ਼ਨਲ ਫਰੰਟ ਦੇ ਪ੍ਰਧਾਨ ਲਾਰੈਂਸ ਚੌਧਰੀ, ਅੱਤਿਆਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਚੰਦਨ ਲੱਕੀ, ਸ੍ਰੀ ਗੁਰੂ ਰਵਿਦਾਸ ਫੋਰਸ ਦੇ ਪ੍ਰਧਾਨ ਹਰਵਿੰਦਰ ਹੀਰਾ, ਭਗਵਾਨ ਵਾਲਮੀਕਿ ਧਰਮ ਰੱਖਿਆ ਸੰਘ ਦੇ ਪ੍ਰਧਾਨ ਵਿਕਾਸ ਹੰਸ, ਮੁਸਲਿਮ ਭਾਈਚਾਰੇ ਵਲੋਂ ਸੁਰਮੂ, ਗੁਰਪ੍ਰੀਤ ਸਿੰਘ ਖੁੱਡਾ, ਕਰਨੈਲ ਸਿੰਘ ਲਵਲੀ ਸ੍ਰੋਮਣੀ ਅਕਾਲੀ ਦਲ (ਅ) ਕੌਾਸਲਰ ਧਿਆਨ ਚੰਦ ਧਿਆਨਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਚਲਾ ਕੇ 8 ਹਜ਼ਾਰ ਲੁੱਟੇ

ਦਸੂਹਾ, ਘੋਗਰਾ 23 ਜਨਵਰੀ (ਭੁੱਲਰ/ਸਲਾਰੀਆ)-ਬੀਤੀ ਰਾਤ ਲਗਭਗ 9.45 ਵਜੇ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਪਿੰਡ ਸੁੰਡੀਆਂ ਠੇਕੇ ਤੋਂ ਪਿਸਤੌਲ ਨਾਲ ਹਵਾ ਵਿਚ ਗੋਲੀਆਂ ਚਲਾ ਕੇ 8 ਹਜ਼ਾਰ ਰੁਪਏ ਲੁੱਟ ਲਏ ਤੇ ਫ਼ਰਾਰ ਹੋ ਗਏ | ਇਸ ਸਬੰਧੀ ਐੱਸ. ਐੱਚ. ਓ. ਦਸੂਹਾ ...

ਪੂਰੀ ਖ਼ਬਰ »

ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ 'ਤੇ ਪਤੀ ਿਖ਼ਲਾਫ਼ ਮਾਮਲਾ ਦਰਜ

ਗੜ੍ਹਦੀਵਾਲਾ, 23 ਜਨਵਰੀ (ਚੱਗਰ)-ਗੜ੍ਹਦੀਵਾਲਾ ਪੁਲਿਸ ਨੇ ਇੱਕ ਵਿਆਹੁਤਾ ਦੇ ਬਿਆਨਾਂ 'ਤੇ ਉਸ ਦੇ ਪਤੀ ਿਖ਼ਲਾਫ਼ ਕੁੱਟਮਾਰ ਕਰਨ ਤੇ ਤੰਗ ਪ੍ਰੇਸ਼ਾਨ ਅਤੇ ਦਾਜ ਦੀ ਮੰਗ ਕਰਨ ਸਬੰਧੀ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਸੰਦੀਪ ਕੌਰ ਗਿੱਲ ਪੁੱਤਰੀ ਮਲਕੀਤ ਸਿੰਘ ਵਾਸੀ ...

ਪੂਰੀ ਖ਼ਬਰ »

ਖ਼ੁਦ ਨੂੰ ਫ਼ੌਜੀ ਅਫ਼ਸਰ ਦੱਸ ਕੇ ਧੋਖੇ ਨਾਲ ਵਿਆਹ ਕਰਵਾਉਣ ਵਾਲਾ ਨਿਕਲਿਆ ਮਜ਼ਦੂਰ

ਮੁਕੇਰੀਆਂ, 23 ਜਨਵਰੀ (ਰਾਮਗੜ੍ਹੀਆ, ਸਰਵਜੀਤ ਸਿੰਘ)-ਪੰਜਾਬ-ਹਿਮਾਚਲ ਸੀਮਾ 'ਤੇ ਵਸੇ ਹਿਮਾਚਲ ਦੇ ਕਸਬਾ ਠਾਕਰ ਦੁਆਰਾ ਨਜ਼ਦੀਕ ਇਕ ਪਿੰਡ ਦੀ ਮਹਿਲਾ ਵਲੋਂ ਡੀ.ਐੱਸ.ਪੀ. ਨੂਰਪੁਰ ਨੂੰ ਦਰਖਾਸਤ ਦੇ ਕੇ ਦੱਸਿਆ ਕਿ ਉਹ ਇਕ ਸਿਲਾਈ ਸੈਂਟਰ ਵਿਚ ਕੰਮ ਕਰਦੀ ਸੀ, ਜਿੱਥੇ ਉਸ ਦਾ ...

ਪੂਰੀ ਖ਼ਬਰ »

ਚੱਬੇਵਾਲ ਕਾਲਜ 'ਚ ਸਵੈ ਸੁਰੱਖਿਆ ਸਿਖਲਾਈ ਕਲਾਸਾਂ ਦੀ ਜ਼ਿਲ੍ਹਾ ਪੱਧਰੀ ਸ਼ੁਰੂਆਤ

ਚੱਬੇਵਾਲ, 23 ਜਨਵਰੀ (ਪੱਤਰ ਪ੍ਰੇਰਕ)-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਈਸ਼ਾ ਕਾਲੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੇਟੀ ਬਚਾਓ ਬੇਟੀ ਪੜ੍ਹਾਓ ਯੋਜਨਾ ਅਧੀਨ ਸਕੂਲਾਂ ਅਤੇ ਕਾਲਜਾਂ ਦੀਆਂ ਵਿਦਿਆਰਥਣਾਂ ਨੂੰ ਸਵੈ ਸੁਰੱਖਿਆ ਦੀ ਸਿਖਲਾਈ ਦੇਣ ਵਾਸਤੇ ਉਲੀਕੇ ...

ਪੂਰੀ ਖ਼ਬਰ »

ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਆਪਣੇ ਤੌਰ 'ਤੇ ਮਨਾਏਗੀ 26 ਜਨਵਰੀ-ਗੁਰਦੇਵ ਸਿੰਘ

ਹੁਸ਼ਿਆਰਪੁਰ, 23 ਜਨਵਰੀ (ਨਰਿੰਦਰ ਸਿੰਘ ਬੱਡਲਾ)-ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਕੋਟਫਤੂਹੀ ਦੀ ਅਗਵਾਈ 'ਚ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਰੁਜ਼ਗਾਰ ਦੇ ਵਧੀਆ ਮੌਕੇ ਮੁਹੱਈਆ ਕਰਵਾ ਰਿਹੈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ-ਡੀ.ਸੀ.

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ ਸਦਕਾ ਹੁਸ਼ਿਆਰਪੁਰ ਵਿਖੇ ਚੱਲ ਰਿਹਾ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ...

ਪੂਰੀ ਖ਼ਬਰ »

ਅੱਧੀ ਦਰਜਨ ਵਿਅਕਤੀਆਂ ਿਖ਼ਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ

ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)-ਪਿੰਡ ਬੋੜਾ ਤੋਂ ਪਿੰਡ ਬੇਗਮਪੁਰ (ਸ਼ਹੀਦ ਭਗਤ ਸਿੰਘ ਨਗਰ) ਨਿਵਾਸੀ ਨੌਜਵਾਨ ਸ਼ਿਵਾ (24) ਪੁੱਤਰ ਇੰਦਰਜੀਤ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼ ਦੇ ਮਾਮਲੇ 'ਚ ਮਿ੍ਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ 'ਤੇ ਉਸ ਦੇ ਪਿੰਡ ਦੇ ਹੀ ਅੱਧੀ ...

ਪੂਰੀ ਖ਼ਬਰ »

ਨਿਗਮ ਦੀ ਤਹਿਬਾਜ਼ਾਰੀ ਟੀਮ ਨੇ ਪਲਾਸਟਿਕ ਦੇ ਲਿਫਾਫੇ ਕੀਤੇ ਜ਼ਬਤ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿਚ ਦੁਕਾਨਦਾਰਾਂ ਵਲੋਂ ਵਰਤੇ ਜਾ ਰਹੇ ਪਾਬੰਦੀਸ਼ੁਦਾ ਲਿਫ਼ਾਫ਼ਿਆਂ ਨੂੰ ਨਗਰ ਨਿਗਮ ਦੀ ਟੀਮ ਵਲੋਂ ਕਬਜ਼ੇ ...

ਪੂਰੀ ਖ਼ਬਰ »

ਅੰਮਿ੍ਤ ਯੋਜਨਾ 'ਚ ਹੋ ਰਹੇ ਘੁਟਾਲੇ ਦੀ ਸੀ.ਬੀ.ਆਈ. ਤੋਂ ਕਰਵਾਈ ਜਾਵੇ ਜਾਂਚ-ਸੂਦ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਦਸੰਬਰ 2016 'ਚ ਕੇਂਦਰ ਸਰਕਾਰ ਵਲੋਂ ਹੁਸ਼ਿਆਰਪੁਰ 'ਚ 100 ਫ਼ੀਸਦੀ ਸੀਵਰੇਜ ਅਤੇ ਵਾਟਰ ਸਪਲਾਈ ਦਾ ਕੰਮ ਪੂਰਾ ਕਰਨ ਲਈ ਫੰਡ ਭੇਜ ਦਿੱਤੇ ਗਏ ਸਨ ਤੇ 40 ਕਰੋੜ ਦੇ ਇਸ ਪ੍ਰਾਜੈਕਟ 'ਚ 50 ਫੀਸਦੀ ਹਿੱਸਾ ਕੇਂਦਰ ਸਰਕਾਰ ਦਾ ਹੈ | ਪੰਜਾਬ ...

ਪੂਰੀ ਖ਼ਬਰ »

ਪਰਿਵਾਰਕ ਮੈਂਬਰਾਂ ਨੂੰ ਬਾਹਰੋਂ ਕੁੰਡਾ ਲਗਾ ਕੇ 5 ਲੱਖ਼ ਦੀ ਨਕਦੀ ਤੇ ਗਹਿਣੇ ਕੀਤੇ ਚੋਰੀ

ਮਾਹਿਲਪੁਰ, 23 ਜਨਵਰੀ (ਦੀਪਕ ਅਗਨੀਹੋਤਰੀ)-ਮਾਹਿਲਪੁਰ ਸ਼ਹਿਰ ਦੇ ਵਾਰਡ ਨੰਬਰ 8 ਦੀ ਲੰਗੇਰੀ ਰੋਡ 'ਤੇ ਬੀਤੀ ਰਾਤ ਅਣਪਛਾਤੇ ਭੇਤੀ ਚੋਰਾਂ ਨੇ ਘਰ ਵਿਚ ਰਹਿ ਰਹੀਆਂ ਅਤੇ ਸੁੱਤੀਆਂ ਪਈਆਂ ਔਰਤਾਂ ਨੂੰ ਬਾਹਰੋਂ ਕੁੰਡਾ ਲਗਾ ਕੇ ਪੰਜ ਲੱਖ਼ ਰੁਪਏ ਦੀ ਨਕਦੀ ਅਤੇ 20 ਤੋਲੇ ਤੋਂ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਕੋਟਫ਼ਤੂਹੀ, 23 ਜਨਵਰੀ (ਅਵਤਾਰ ਸਿੰਘ ਅਟਵਾਲ)-ਢਾਂਡਾ ਕਲਾਂ ਦੀ 15 ਸਾਲਾਂ ਸਕੂਲ ਨੂੰ ਜਾ ਰਹੀ ਲੜਕੀ ਨੂੰ ਨੌਜਵਾਨ ਲੜਕੇ ਵਲੋਂ ਮੋਟਰਸਾਈਕਲ 'ਤੇ ਹੁਸ਼ਿਆਰਪੁਰ ਕਿਸੇ ਦੇ ਘਰ ਲਿਜਾ ਕੇ ਜ਼ਬਰਦਸਤੀ ਕਰਨ 'ਤੇ ਪੁਲਿਸ ਵਲੋਂ ਪਰਚਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਸਬੰਧੀ ਸਮਾਗਮ ਭਲਕੇ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ ਦਾ ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਸਵੇਰੇ ਸਾਢੇ ...

ਪੂਰੀ ਖ਼ਬਰ »

ਦਿਲਬਰ ਦੀ ਯਾਦ 'ਚ ਕੀਰਤਨ ਤੇ ਢਾਡੀ ਦਰਬਾਰ 26 ਨੂੰ

ਗੜ੍ਹਦੀਵਾਲਾ, 23 ਜਨਵਰੀ (ਚੱਗਰ)-ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਪਿੰਡ ਅੰਬਾਲਾ ਜੱਟਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਪੰਥ ਦੇ ਮਹਾਨ ਢਾਡੀ ਸਵ: ਭਾਈ ਦਇਆ ਸਿੰਘ ਦਿਲਵਰ ਦੀ ...

ਪੂਰੀ ਖ਼ਬਰ »

ਡਾ: ਰਾਜ ਵਲੋਂ ਸਹੋਤਾ ਨੂੰ ਐਨ.ਆਰ.ਆਈ. ਕਮਿਸ਼ਨ ਦਾ ਮੈਂਬਰ ਬਣਨ 'ਤੇ ਵਧਾਈ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਨੇ ਅੱੈਨ.ਆਰ.ਆਈ. ਕਮਿਸ਼ਨ ਦੇ ਮੈਂਬਰ ਵਜੋਂ ਚੁਣੇ ਜਾਣ 'ਤੇ ਦਲਜੀਤ ਸਹੋਤਾ ਨੂੰ ਵਧਾਈ ਦਿੱਤੀ | ਇਸ ਮੌਕੇ ਵਿਧਾਇਕ ਡਾ. ਰਾਜ ਨੇ ਕਿਹਾ ਕਿ ਇਸ ਕਮਿਸ਼ਨ ਦਾ ਹਿੱਸਾ ਬਣ ਕੇ ਸਹੋਤਾ ਸਾਡੇ ...

ਪੂਰੀ ਖ਼ਬਰ »

ਕੈਂਬਰਿਜ ਓਵਰਸੀਜ਼ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 4 ਸੋਨ ਤਗਮੇ

ਮੁਕੇਰੀਆਂ, 23 ਜਨਵਰੀ (ਰਾਮਗੜ੍ਹੀਆ)- ਸਾਇੰਸ ਓਲੰਪੀਆਡ ਫਾਉਂਡੇਸ਼ਨ ਵਲੋਂ ਲਏ ਗਏ ਅੰਗਰੇਜ਼ੀ ਦੇ ਇਮਤਿਹਾਨ 'ਚੋਂ ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਦੇ ਵਿਦਿਆਰਥੀਆਂ ਨੇ 4 ਗੋਲਡ ਮੈਡਲ, 1 ਸਿਲਵਰ ਮੈਡਲ ਅਤੇ 1 ਬ੍ਰੋਨਜ਼ ਮੈਡਲ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਗੁਰਦੁਆਰਾ ਗਰਨਾ ਸਾਹਿਬ ਬੋਦਲ ਵਿਖੇ ਨਵੀਂ ਇਮਾਰਤ ਦਾ ਨੀਂਹ ਪੱਥਰ 13 ਫਰਵਰੀ ਨੂੰ

ਦਸੂਹਾ, 23 ਜਨਵਰੀ (ਭੁੱਲਰ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਨਵੀਂ ਇਮਾਰਤ ਤਿਆਰ ਕਰਨ ਸਬੰਧੀ ਨੀਂਹ ਪੱਥਰ 13 ਫਰਵਰੀ ਨੂੰ ਰੱਖਿਆ ਜਾਵੇਗਾ | ਇਸ ਸਬੰਧੀ ਕਾਰ ਸੇਵਾ ਵਾਲੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਸਬੰਧੀ ਸੁੰਦਰ ਸੁਲੇਖ ਮੁਕਾਬਲੇ ਕਰਵਾਏ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਸ਼ਹੀਦ ਸਿੰਘਾਂ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਰਗ ਦਸ਼ਮੇਸ਼ ਨਗਰ ਹੁਸ਼ਿਆਰਪੁਰ 'ਚ 26 ਜਨਵਰੀ ਨੂੰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਸਬੰਧੀ ਕਰਵਾਏ ਜਾ ਰਹੇ ਸਮਾਗਮ ਸਬੰਧੀ ਸੰਤ ਰਣਜੀਤ ਸਿੰਘ ਤੇ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਵੈੱਲਫੇਅਰ ਫੈੱਡਰੇਸ਼ਨ ਵਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜਨਰਲ ਕੈਟਾਗਰੀ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਇਕਾਈ ਜੀ ਮੀਟਿੰਗ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਕਪਲਦੇਵ ਪਰਾਸ਼ਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮਾਹਿਲਪੁਰ, ਖ਼ਾਲਸਾ ਕਾਲਜ ਗੜ੍ਹਸ਼ੰਕਰ ਦੀਆਂ ਟੀਮਾਂ ਫਾਈਨਲ 'ਚ ਪਹੁੰਚੀਆਂ

ਮਾਹਿਲਪੁਰ, 23 ਜਨਵਰੀ (ਦੀਪਕ ਅਗਨੀਹੋਤਰੀ)-ਦੁਆਬਾ ਸਪੋਰਟਿੰਗ ਕਲੱਬ ਖੇੜਾ ਮਾਹਿਲਪੁਰ ਵਲੋਂ ਪ੍ਰਧਾਨ ਇਕਬਾਲ ਸਿੰਘ ਖੇੜਾ ਦੀ ਅਗਵਾਈ ਹੇਠ 11ਵੇਂ ਦੁਆਬਾ ਕੱਪ ਫੁੱਟਬਾਲ ਟੂਰਨਾਮੈਂਟ ਦੇ ਅੱਜ ਕਰਵਾਏ ਗਏ ਮੈਚਾਂ ਵਿਚ ਮੁੱਖ ਮਹਿਮਾਨ ਵਜੋਂ ਸਾਬਕਾ ਮੈਂਬਰ ਪਾਰਲੀਮੈਂਟ ...

ਪੂਰੀ ਖ਼ਬਰ »

ਖੇਤਾਂ ਵਿਚ ਕਿਸਾਨ, ਸੜਕਾਂ 'ਤੇ ਰਾਹਗੀਰ ਪ੍ਰੇਸ਼ਾਨ, ਬੇਸਹਾਰਾ ਪਸ਼ੂਆਂ ਦਾ ਕੋਈ ਹੱਲ ਨਹੀਂ

ਰਾਮਗੜ੍ਹ ਸੀਕਰੀ, 23 ਜਨਵਰੀ (ਪੱਤਰ ਪ੍ਰੇਰਕ)-ਬਲਾਕ ਤਲਵਾੜਾ ਦੇ ਪਿੰਡਾਂ ਵਿਚ ਅਵਾਰਾ ਤੇ ਬੇਸਹਾਰਾ ਘੁੰਮਦੇ ਪਸ਼ੂਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਦਾ ਅੰਕੜਾ ਹੁਣ ਹਜ਼ਾਰਾਂ ਵਿਚ ਪਹੁੰਚ ਗਿਆ ਹੈ | ਬਾਵਜੂਦ ਇਸ ਦੇ ਸਰਕਾਰਾਂ ਅਤੇ ਪ੍ਰਸ਼ਾਸਨ ਵਲੋਂ ਇਸ ...

ਪੂਰੀ ਖ਼ਬਰ »

ਸਟਾਰ ਇੰਸ਼ੋਰੈਂਸ ਨੇ ਮੁਫ਼ਤ ਜਾਂਚ ਕੈਂਪ ਲਗਾਇਆ

ਗੜ੍ਹਸ਼ੰਕਰ, 23 ਜਨਵਰੀ (ਸੁਮੇਸ਼ ਬਾਲੀ)-ਸਟਾਰ ਇਨਸ਼ੋਰੈਂਸ ਵਲੋਂ ਆਪਣੇ ਦਫ਼ਤਰ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਰਾਜਾ ਹਸਪਤਾਲ ਨਵਾਂਸ਼ਹਿਰ ਦੀ ਡਾਕਟਰੀ ਟੀਮ ਵਲੋਂ 48 ਲੋਕਾਂ ਦੀ ਜਾਂਚ ਕੀਤੀ ਗਈ | ਡਾ: ਵਿਕਰਾਂਤ ਸੁਮਨ ਨੇ ਲੋਕਾਂ ਦੀ ਜਾਂਚ ...

ਪੂਰੀ ਖ਼ਬਰ »

ਸ਼ਹੀਦ ਬਾਬਾ ਰਤਨ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ੁਰੂ

ਚੱਬੇਵਾਲ, 23 ਜਨਵਰੀ (ਪੱਤਰ ਪ੍ਰੇਰਕ)-ਗ੍ਰਾਮ ਪੰਚਾਇਤ ਚੱਬੇਵਾਲ, ਪ੍ਰਵਾਸੀ ਭਾਰਤੀਆਂ ਅਤੇ ਨਗਰ ਨਿਵਾਸੀਆਂ ਵਲੋਂ ਪਿੰਡ ਚੱਬੇਵਾਲ ਦੇ ਸਟੇਡੀਅਮ ਵਿਖੇ ਸਰਪੰਚ ਹਰਮਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਕਰਵਾਇਆ ਜਾ ਰਿਹਾ ਸ਼ਹੀਦ ਬਾਬਾ ਰਤਨ ਸਿੰਘ ਯਾਦਗਾਰੀ ਆਲ ਓਪਨ ...

ਪੂਰੀ ਖ਼ਬਰ »

ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਸਾਮਰਾਜ ਵਿਰੋਧੀ ਦਿਨ ਵਜੋਂ ਮਨਾਇਆ

ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)-ਸੀ.ਪੀ.ਆਈ. (ਐੱਮ.) ਦੇ ਕੇਂਦਰੀ ਸੱਦੇ 'ਤੇ ਬਾਬਾ ਗੁਰਦਿੱਤ ਸਿੰਘ ਪਾਰਕ ਗੜ੍ਹਸ਼ੰਕਰ ਅਤੇ ਬੱਬਰ ਹਰਨਾਮ ਸਿੰਘ, ਬੰਤਾ ਸਿੰਘ ਆਈ.ਐਨ.ਏ. ਦੇ ਪਿੰਡ ਭੱਜਲਾਂ ਵਿਖੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਸਾਮਰਾਜ ਵਿਰੋਧੀ ਦਿਨ ...

ਪੂਰੀ ਖ਼ਬਰ »

ਠੰਢ ਨਾਲ ਵਿਅਕਤੀ ਦੀ ਮੌਤ

ਟਾਂਡਾ ਉੜਮੁੜ, 23 ਜਨਵਰੀ (ਭਗਵਾਨ ਸਿੰਘ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਪਿੰਡ ਢਡਿਆਲਾ ਨਜ਼ਦੀਕ ਸੜਕ ਕਿਨਾਰੇ ਡਿੱਗੇ ਵਿਅਕਤੀ ਦੀ ਠੰਢ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਦਿਮਾਗ਼ੀ ਹਾਲਤ ਠੀਕ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 21 ਜਨਵਰੀ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਗਏ ਬੀ.ਸੀ.ਏ. ਸਮੈਸਟਰ ਤੀਜਾ ਦੇ ਨਤੀਜਿਆਂ ਵਿਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਖੰਨਾ ਨੇ ਲੰਡਨ 'ਚ ਮਾਰੇ ਗਏ ਨਰਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਲੰਡਨ 'ਚ ਮਾਰੇ ਗਏ ਪਿੰਡ ਆਦਮਵਾਲ ਦੇ ਵਾਸੀ ਨ ਰਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ | ਇਸ ਮੌਕੇ ਖੰਨਾ ਨੇ ਨਰਿੰਦਰ ਦੇ ਪਿਤਾ ...

ਪੂਰੀ ਖ਼ਬਰ »

ਪੰਕਜ ਕਿ੍ਪਾਲ ਵਲੋਂ ਪਿੰਡ ਮੱਟੋਂ ਨੂੰ ਸੋਲਰ ਲਾਈਟਾਂ ਭੇਟ

ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪੰਕਜ ਕ੍ਰਿਪਾਲ ਵਲੋਂ ਗ੍ਰਾਮ ਪੰਚਾਇਤ ਮੱਟੋਂ ਨੂੰ ਸੱਤ ਸੋਲਰ ਲਾਈਟਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਐਡਵੋਕੇਟ ਪੰਕਜ ਕ੍ਰਿਪਾਲ ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਲੋਕ ਸਭਾ ...

ਪੂਰੀ ਖ਼ਬਰ »

ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਦੇ ਬਾਕਸਿੰਗ ਖਿਡਾਰੀਆਂ ਜਿੱਤੇ ਮੈਡਲ

ਹੁਸ਼ਿਆਰਪੁਰ, 23 ਜਨਵਰੀ (ਹਰਪ੍ਰੀਤ ਕੌਰ)-ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਦੇ ਬਾਕਸਿੰਗ ਖਿਡਾਰੀਆਂ ਨੇ ਜ਼ਿਲ੍ਹਾ ਓਪਨ ਚੈਂਪੀਅਨਸ਼ਿਪ ਵਿਚ ਦੋ ਸੋਨੇ ਦੇ, ਚਾਰ ਚਾਂਦੀ ਦੇ ਅਤੇ ਇਕ ਕਾਂਸੇ ਦਾ ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਮਿਊਾਸੀਪਲ ਪੈਨਸ਼ਨਰ ਸਮੇਂ ਸਿਰ ਪੈਨਸ਼ਨ ਨਾ ਮਿਲਣ ਕਾਰਨ ਨਿਰਾਸ਼

ਹੁਸ਼ਿਆਰਪੁਰ, 23 ਜਨਵਰੀ (ਹਰਪ੍ਰੀਤ ਕੌਰ)-ਹੁਸ਼ਿਆਰਪੁਰ ਮਿਊਾਸੀਪਲ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੇ ਜਨਰਲ ਹਾਊਸ ਦੀ ਬੈਠਕ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਸੇਠੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਮਿਊਾਸੀਪਲ ਪੈਨਸ਼ਨਰ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸਹੋਤਾ ਵਲੋਂ ਰਾਜ ਸਭਾ ਮੈਂਬਰ ਕੁਮਾਰੀ ਸ਼ੈਲਜਾ ਨਾਲ ਮੁਲਾਕਾਤ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਦਲਜੀਤ ਸਿੰਘ ਸਹੋਤਾ ਮੈਂਬਰ ਐਨ.ਆਰ.ਆਈ. ਕਮਿਸ਼ਨ ਵਲੋਂ ਕੁਮਾਰੀ ਸ਼ੈਲਜਾ ਮੈਂਬਰ ਰਾਜ ਸਭਾ ਅਤੇ ਮੈਂਬਰ ਕੋਆਰਡੀਨੇਸ਼ਨ ਕਮੇਟੀ ਨਾਲ ਮੁਲਾਕਾਤ ਕੀਤੀ ਗਈ | ਇਸ ਸਬੰਧੀ ਸਹੋਤਾ ਨੇ ਦੱਸਿਆ ਕਿ ਮੁਲਾਕਾਤ ...

ਪੂਰੀ ਖ਼ਬਰ »

ਆਲ ਇੰਡੀਆ ਸਟੇਟ ਗੌਰਮਿੰਟ ਫੈੱਡਰੇਸ਼ਨ ਦੇ 60ਵੇਂ ਸਥਾਪਨਾ ਦਿਵਸ ਮੌਕੇ ਸੈਮੀਨਾਰ

ਹੁਸ਼ਿਆਰਪੁਰ 23 ਜਨਵਰੀ (ਹਰਪ੍ਰੀਤ ਕੌਰ)-ਆਲ ਇੰਡੀਆ ਸਟੇਟ ਗੌਰਮਿੰਟ ਫ਼ੈੱਡਰੇਸ਼ਨ ਦੇ 60ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ ਪਸਸਫ਼ ਦੀ ਜ਼ਿਲ੍ਹਾ ਇਕਾਈ ਵਲੋਂ ਸਥਾਨਕ ਮੁਲਾਜ਼ਮ ਭਵਨ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਜ਼ਿਲ੍ਹੇ ਭਰ ਤੋਂ ਆਗੂਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਐਨ.ਆਰ.ਆਈ. ਵਲੋਂ ਸਕੂਲ ਲਈ ਇਨਵਰਟਰ ਸੈੱਟ ਭੇਟ

ਟਾਂਡਾ ਉੜਮੁੜ, 23 ਜਨਵਰੀ (ਭਗਵਾਨ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਦਸਮੇਸ਼ ਨਗਰ ਟਾਂਡਾ ਵਿਖੇ ਮੁਖੀ ਅਧਿਆਪਕ ਅਨੁਰਾਗ ਅਰੋੜਾ ਦੀ ਅਗਵਾਈ ਵਿਚ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੀ.ਪੀ.ਈ.ਓ. ਗੁਰਮੀਤ ਸਿੰਘ ਮੁਲਤਾਨੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਸਮਾਗਮ ...

ਪੂਰੀ ਖ਼ਬਰ »

ਕਿਸਾਨਾਂ ਨੇ ਗੰਨੇ ਦੀ ਬਕਾਇਆ ਅਦਾਇਗੀ ਨਾ ਹੋਣ ਕਰਕੇ ਐਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ

ਮੁਕੇਰੀਆਂ, 23 ਜਨਵਰੀ (ਰਾਮਗੜ੍ਹੀਆ)-ਮੁਕੇਰੀਆਂ/ਹੁਸ਼ਿਆਰਪੁਰ ਦੇ ਸਮੂਹ ਕਿਸਾਨ/ਕਾਸ਼ਤਕਾਰ ਗੰਨੇ ਦੀ ਬਕਾਇਆ ਅਦਾਇਗੀ ਨਾ ਹੋਣ ਕਰਕੇ ਬਹੁਤ ਹੀ ਤੰਗਹਾਲੀ ਦੇ ਦੌਰ 'ਚੋਂ ਗੁਜਰ ਰਹੇ ਹਨ | ਕਿਸਾਨਾਂ ਦੀ 2018-19 ਦੇ ਗੰਨਾਂ ਸੀਜਨ ਦੀ ਲਗਭਗ 65 ਕਰੋੜ ਅਤੇ ਵਰਤਮਾਨ ਗੰਨਾ ਸੀਜਨ ...

ਪੂਰੀ ਖ਼ਬਰ »

ਪੰਜਾਬ ਤਾਲਮੇਲ ਕਮੇਟੀ ਦਾ ਗਠਨ ਸ਼ਲਾਘਾਯੋਗ ਫੈਸਲਾ-ਕੋਰਾ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਕੁਲਹਿੰਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਬਣਾਈ 11 ਮੈਂਬਰੀ ਪੰਜਾਬ ਤਾਲਮੇਲ ਕਮੇਟੀ ਦੇ ਗਠਨ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਮੇਸ਼ ਲਾਲ ਕੋਰਾ ਜ਼ਿਲ੍ਹਾ ਕਾਂਗਰਸ ਕਮੇਟੀ ਹੁਸ਼ਿਆਰਪੁਰ ਨੇ ਕਿਹਾ ਕਿ ...

ਪੂਰੀ ਖ਼ਬਰ »

ਅੱਖਾਂ ਦਾਨ ਕਰਨ 'ਚ ਜ਼ਿਲ੍ਹਾ ਹੁਸ਼ਿਆਰਪੁਰ ਪੰਜਾਬ ਵਿਚ ਪਹਿਲੇ ਸਥਾਨ 'ਤੇ-ਜਸਵੀਰ ਸਿੰਘ, ਭਾਈ ਮਸੀਤੀ

ਖੁੱਡਾ, 23 ਜਨਵਰੀ (ਸਰਬਜੀਤ ਸਿੰਘ)-ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਪ੍ਰੋ. ਬਹਾਦਰ ਸਿੰਘ ਸੁਨੇਤ ਦੀ ਸਮੂਹ ਟੀਮ ਅਤੇ ਜ਼ਿਲ੍ਹੇ ਦੀਆਂ ਅੰਨ੍ਹਾਪਨ ਰੋਕੂ ਸੰਸਥਾਵਾਂ, ਸਮਾਜ ਸੇਵੀ ਸੰਸਥਾਵਾਂ, ਨੇਤਰ ਦਾਨੀਆਂ ਦੇ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਸੁਸ਼ਾਂਤ ਮਿਨਹਾਸ ਨੇ ਜੇ.ਈ.ਈ. ਪ੍ਰੀਖਿਆ 'ਚੋਂ 98 ਫ਼ੀਸਦੀ ਅੰਕ ਹਾਸਲ ਕੀਤੇ

ਮੁਕੇਰੀਆਂ, 23 ਜਨਵਰੀ (ਰਾਮਗੜ੍ਹੀਆ)-ਬੀਤੇ ਦਿਨੀਂ ਹੋਏ ਜੇ.ਈ.ਈ. (ਮੇਨਜ਼) ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਦੇ ਵਿਦਿਆਰਥੀ ਸੁਸ਼ਾਂਤ ਮਿਨਹਾਸ ਪੁੱਤਰ ਇੰਜੀਨੀਅਰ ਰਮੇਸ਼ ਸਿੰਘ ਵਾਸੀ ਸਿੰਘੋਵਾਲ ਨੇ 98 ਫ਼ੀਸਦੀ ਅੰਕ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਤਾ-ਪਿਤਾ ਦਾ ...

ਪੂਰੀ ਖ਼ਬਰ »

ਦਰਿਆ ਬਿਆਸ ਦੇ ਮੰਡ ਖੇਤਰ ਵਿਚ ਦੇਸੀ ਸ਼ਰਾਬ ਦਾ ਉਤਪਾਦਨ ਜ਼ੋਰਾਂ 'ਤੇ, ਠੇਕੇਦਾਰ ਪ੍ਰੇਸ਼ਾਨ

ਮੁਕੇਰੀਆਂ, 23 ਜਨਵਰੀ (ਰਾਮਗੜ੍ਹੀਆ, ਸਰਵਜੀਤ ਸਿੰਘ)-ਇਕ ਪਾਸੇ ਪੰਜਾਬ ਸਰਕਾਰ ਗੰਭੀਰ ਆਰਥਿਕ ਸੰਕਟ ਦਾ ਸ਼ਿਕਾਰ ਹੈ, ਦੂਸਰੇ ਪਾਸੇ ਨਾਜਾਇਜ਼ ਸ਼ਰਾਬ ਵੇਚਣ ਵਾਲੇ ਤਸਕਰ ਸ਼ਰੇਆਮ ਸ਼ਰਾਬ ਵੇਚ ਕੇ ਪੰਜਾਬ ਦੇ ਕਰ ਅਤੇ ਆਬਕਾਰੀ ਵਿਭਾਗ ਨੂੰ ਵੀ ਕਰੋੜਾਂ ਦਾ ਨੁਕਸਾਨ ...

ਪੂਰੀ ਖ਼ਬਰ »

ਪ੍ਰਸ਼ਾਸਨ ਤੇ ਸਿਆਸੀ ਆਗੂਆਂ ਨੇ ਪਿਛਲੇ ਮਹੀਨਿਆਂ ਤੋਂ ਜਲ-ਥਲ ਹੋਈ ਸੜਕ ਦੀ ਸਮੱਸਿਆ ਤੋਂ ਮੂੰਹ ਫੇਰਿਆ

ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)-ਗੜ੍ਹਸ਼ੰਕਰ ਵਿਖੇ ਹੁਸ਼ਿਆਰਪੁਰ ਰੋਡ ਤੋਂ ਸਬਜ਼ੀ ਮੰਡੀ ਨੂੰ ਜਾਣ ਵਾਲੀ ਪਿਛਲੇ ਮਹੀਨਿਆਂ ਤੋਂ ਜਲ-ਥਲ ਹੋਈ ਸੜਕ ਦਾ ਸੁਧਾਰ ਨਾ ਹੋਣ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਪ੍ਰਸ਼ਾਸਨ ਤੇ ਸਿਆਸੀ ਆਗੂਆਂ ਨੇ ਸੜਕ ਦੀ ਇਸ ਸਮੱਸਿਆ ਤੋਂ ...

ਪੂਰੀ ਖ਼ਬਰ »

10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰ ਯੂਨੀਅਨ ਵਲੋਂ ਧਰਨਾ

ਮਾਹਿਲਪੁਰ, 23 ਜਨਵਰੀ (ਦੀਪਕ ਅਗਨੀਹੋਤਰੀ)-ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਵਲੋਂ ਅੱਜ ਸਥਾਨਕ ਰੈਸਟ ਹਾਊਸ ਵਿਚ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਨਿਰਮਲ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲੇ 'ਚ ਬਜਵਾੜਾ ਸਕੂਲ ਨੇ ਜਿੱਤੇ 5 ਸੋਨੇ ਦੇ ਤਗਮੇ

ਹੁਸ਼ਿਆਰਪੁਰ, 23 ਜਨਵਰੀ (ਨਰਿੰਦਰ ਸਿੰਘ ਬੱਡਲਾ)-ਇਨਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਹੋਈ 30ਵੀਂ ਜ਼ਿਲ੍ਹਾ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ 'ਚ ਐਸ.ਬੀ.ਏ.ਸੀ. ਸੀਨੀਅਰ ਸੈਕੰਡਰੀ ਸਕੂਲ ਬਜਵਾੜਾ ਦੀਆਂ 5 ਵਿਦਿਆਰਥਣਾਂ ਨੇ ਵੱਖ-ਵੱਖ ਭਾਰ ਵਰਗਾਂ 'ਚ ਸੋਨੇ ਦੇ ਤਗਮੇ ...

ਪੂਰੀ ਖ਼ਬਰ »

ਪਿੰਡ ਰਾਏਪੁਰ ਗੁੱਜਰਾਂ 'ਚ ਪੰਚਾਇਤ ਨੂੰ ਸੋਲਰ ਲਾਈਟਾਂ ਭੇਟ

ਸੈਲਾ ਖ਼ੁਰਦ, 23 ਜਨਵਰੀ (ਹਰਵਿੰਦਰ ਸਿੰਘ ਬੰਗਾ)-ਯੂਥ ਕਾਂਗਰਸ ਆਗੂ ਪ੍ਰਣਵ ਕ੍ਰਿਪਾਲ ਨੇ ਪਿੰਡ ਰਾਏਪੁਰ ਗੁੱਜਰਾਂ ਵਿਖੇ ਗ੍ਰਾਮ ਪੰਚਾਇਤ ਨੂੰ ਸੋਲਰ ਲਾਈਟਾਂ ਭੇਟ ਕੀਤੀਆਂ | ਇਸ ਮੌਕੇ ਪ੍ਰਣਵ ਕ੍ਰਿਪਾਲ ਨੇ ਕਿਹਾ ਕਿ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਹੁਸ਼ਿਆਰਪੁਰ ਵਿਖੇ ਕਾਮਰੇਡ ਦਰਸ਼ਨ ਸਿੰਘ ਕੈਨੇਡੀਅਨ ਹਾਲ ਵਿਖੇ ਕਾਮਰੇਡ ਗੁਰਮੇਲ ਸਿੰਘ ਮੈਲਡੇ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਯੂਨੀਅਨ ਪ੍ਰਧਾਨ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਮੈਡੀਕਲ ਕੈਂਪ ਲਗਾਇਆ

ਮਾਹਿਲਪੁਰ, 23 ਜਨਵਰੀ (ਦੀਪਕ ਅਗਨੀਹੋਤਰੀ)-ਪਿੰਡ ਈਸਪੁਰ ਵਿਖੇ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਗੁਰਦੁਆਰਾ ਕਦਵਾਲਾ ਵਿਖੇ ਸੰਤ ਦਿਲਾਵਰ ਸਿੰਘ ਬ੍ਰਹਮਜੀ ਦੀ ਅਗਵਾਈ ਹੇਠ ਗਿਆਨੀ ਗੁਰਮੀਤ ਸਿੰਘ ਨਿਊਜ਼ੀਲੈਂਡ, ਸੰਤ ਕੇਸਰ ਸਿੰਘ ਈਸਪੁਰ, ਸੰਤ ਜਸਵੰਤ ਸਿੰਘ ਖੇੜਾ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX