ਤਾਜਾ ਖ਼ਬਰਾਂ


ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 1 hour ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਏ. ਡੀ. ਸੀ. ਅਦਿੱਤਿਆ ਉੱਪਲ ਵਲੋਂ ਦੂਸਰੇ ਦਿਨ ਦੀ ਰਿਹਰਸਲ ਦਾ ਜਾਇਜ਼ਾ

ਨਵਾਂਸ਼ਹਿਰ, 23 ਜਨਵਰੀ (ਗੁਰਬਖਸ਼ ਸਿੰਘ ਮਹੇ)- ਆਈ ਟੀ ਆਈ ਗਰਾਊਾਡ ਨਵਾਂਸ਼ਹਿਰ ਵਿਖੇ 26 ਜਨਵਰੀ ਨੂੰ ਮਨਾਏ ਜਾ ਰਹੇ ਦੇਸ਼ ਦੇ 71ਵੇਂ ਗਣਤੰਤਤ ਦਿਵਸ ਦੇ ਸਬੰਧ ਕੀਤੀ ਗਈ ਤਿਆਰੀ ਦੀ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਸਵੇਰੇ 10 ਵਜੇ ਕੀਤੀ ਜਾਵੇਗੀ, ਜਿਸ ਦੌਰਾਨ ਡਿਪਟੀ ...

ਪੂਰੀ ਖ਼ਬਰ »

ਸੁੰਦਰ ਦਸਤਾਰ ਸਜਾਓ ਮੁਕਾਬਲੇ ਅੱਜ

ਬਹਿਰਾਮ, 23 ਜਨਵਰੀ (ਨਛੱਤਰ ਸਿੰਘ ਬਹਿਰਾਮ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਗੁਰਦੁਆਰਾ ਟਰੱਸਟ ਬਾਬਾ ਸੰਗੂਆਣਾ ਸਾਹਿਬ, ਬਾਬਾ ਸੰਗੂਆਣਾ ਸਪੋਰਟਸ ਕਲੱਬ ਅਤੇ ਸਮੂਹ ਨਗਰ ਨਿਵਾਸੀ ਜੱਸੋਮਜਾਰਾ ਵਲੋਂ ਸੁੰਦਰ ਦਸਤਾਰ ਮੁਕਾਬਲੇ 24 ...

ਪੂਰੀ ਖ਼ਬਰ »

ਮਾਰਕੁਟਾਈ ਕਰਨ ਸਬੰਧੀ ਮੁਕੱਦਮਾ ਦਰਜ

ਪੋਜੇਵਾਲ ਸਰਾਂ, 23 ਜਨਵਰੀ (ਰਮਨ ਭਾਟੀਆ )-ਪਿੰਡ ਬੇਗਮਪੁਰ ਵਿਖੇ ਘਰ ਵਿਚ ਦਾਖਲ ਹੋ ਕੇ ਹਮਲਾ ਕਰਨ ਤੇ ਸੱਟਾਂ ਮਾਰਨ ਸਬੰਧੀ ਥਾਣਾ ਪੋਜੇਵਾਲ ਦੀ ਪੁਲਿਸ ਨੇ ਪਿੰਡ ਬੇਗਮਪੁਰ ਦੇ ਤਿੰਨ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਇਹ ...

ਪੂਰੀ ਖ਼ਬਰ »

ਸਾਨ੍ਹਾਂ ਦੇ ਭੇੜ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਭੱਦੀ, 23 ਜਨਵਰੀ (ਨਰੇਸ਼ ਧੌਲ)- ਅਵਾਰਾ ਪਸ਼ੂਆਂ ਵਲੋਂ ਜਿੱਥੇ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਦੀਆਂ ਫ਼ਸਲਾਂ ਵੱਡੇ ਪੱਧਰ 'ਤੇ ਤਬਾਹ ਕੀਤੀਆਂ ਜਾ ਰਹੀਆਂ ਹਨ ਉੱਥੇ ਹੁਣ ਇਨ੍ਹਾਂ ਦੀ ਤਾਦਾਦ ਵਿਚ ਵੀ ਭਾਰੀ ਵਾਧਾ ਹੋਣ ਕਾਰਨ ਸੜਕਾਂ 'ਤੇ ਵਾਹਨ ਚਾਲਕਾਂ ਨਾਲ ਟਕਰਾਉਣ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨਾਗਰਿਕਤਾ ਸੋਧ ਕਾਨੂੰਨ ਸਬੰਧੀ ਅਪਣਾਈ ਦੋਹਰੀ ਨੀਤੀ ਸਪੱਸ਼ਟ ਕਰਨ-ਸੰਦੀਪ ਭਾਟੀਆ

ਭੱਦੀ, 23 ਜਨਵਰੀ (ਨਰੇਸ਼ ਧੌਲ)- ਪਿਛਲੇ ਦਿਨੀਂ ਕੇਂਦਰ ਸਰਕਾਰ ਵਲੋਂ ਨਾਗਰਿਕਤਾ ਸੋਧ ਕਾਨੂੰਨ ਲਾਗੂ ਕੀਤਾ ਗਿਆ ਸੀ ਜਿਸ ਦੇ ਿਖ਼ਲਾਫ਼ ਨੌਜਵਾਨ ਅਤੇ ਦੇਸ਼ ਦੇ ਸਮੁੱਚੇ ਬੁੱਧੀਜੀਵੀ ਸੰਘਰਸ਼ ਕਰ ਰਹੇ ਹਨ | ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਦੋਹਰੀ ਨੀਤੀ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਤਾਨਾਸ਼ਾਹੀ ਨੀਤੀਆਂ ਖਿਲਾਫ਼ ਕੱਲ੍ਹ ਨੂੰ ਪੰਜਾਬ ਬੰਦ ਹੋਵੇਗਾ - ਬੱਲੋਵਾਲ

ਮੁਕੰਦਪੁਰ, 23 ਜਨਵਰੀ (ਸੁਖਜਿੰਦਰ ਸਿੰਘ ਬਖਲੌਰ) - ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ), ਦਲ ਖਾਲਸਾ, ਇਸਲਾਮਿਕ ਜਥੇਬੰਦੀਆਂ ਅਤੇ ਬਹੁਜਨ ਮੁਕਤੀ ਪਾਰਟੀ ਵਲੋਂ ਸਾਂਝੇ ਰੂਪ ਵਿਚ 25 ਜਨਵਰੀ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ...

ਪੂਰੀ ਖ਼ਬਰ »

ਇਕ ਕਿੱਲੋ ਗਾਂਜਾ ਸਮੇਤ ਇਕ ਗਿ੍ਫ਼ਤਾਰ

ਨਵਾਂਸ਼ਹਿਰ, 23 ਜਨਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਐਾਟੀ ਨਾਰਕੋਟਿਕ ਸੈੱਲ ਦੀ ਪੁਲਿਸ ਵਲੋਂ ਇਕ ਕਥਿਤ ਦੋਸ਼ੀ ਨੂੰ ਇਕ ਕਿੱਲੋ ਗਾਂਜਾ (ਚਰਸ) ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਸੈੱਲ ਦੇ ਇੰਚਾਰਜ ਇੰਸਪੈਕਟਰ ਮਲਕੀਤ ਸਿੰਘ, ...

ਪੂਰੀ ਖ਼ਬਰ »

ਕਿਰਪਾਲ ਸਾਗਰ ਚੈਰੀਟੇਬਲ ਹਸਪਤਾਲ ਵਿਖੇ ਮੁਫ਼ਤ ਕੈਂਪ 3 ਨੂੰ

ਰਾਹੋਂ, 23 ਜਨਵਰੀ (ਬਲਬੀਰ ਸਿੰਘ ਰੂਬੀ)- ਸੰਤ ਕਿਰਪਾਲ ਸਿੰਘ ਦੇ 126ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਮੁਫ਼ਤ ਮੈਡੀਕਲ/ਆਪ੍ਰੇਸ਼ਨ ਕੈਂਪ 3 ਫਰਵਰੀ ਦਿਨ ਸੋਮਵਾਰ ਨੂੰ ਕਿਰਪਾਲ ਸਾਗਰ ਹਸਪਤਾਲ ਵਿਖੇ ਲਗਾਇਆ ਜਾ ਰਿਹਾ ਹੈ | ਚੇਅਰਮੈਨ ਡਾ: ਕਰਮਜੀਤ ਸਿੰਘ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਧਨੋਆ ਦੀ ਦਿੱਲੀ ਘੱਟ ਗਿਣਤੀ ਕਮਿਸ਼ਨ 'ਚ ਨਿਯੁਕਤੀ

ਰੂਪਨਗਰ, 23 ਜਨਵਰੀ (ਸਤਨਾਮ ਸਿੰਘ ਸੱਤੀ)-ਠੇਕੇਦਾਰ ਬਲਵਿੰਦਰ ਸਿੰਘ ਧਨੋਆ ਨੂੰ ਦਿੱਲੀ ਘੱਟ ਗਿਣਤੀ ਕਮਿਸ਼ਨ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਮਨੋਨੀਤ ਕੀਤਾ ਗਿਆ ਹੈ | ਉਨ੍ਹਾਂ ਦੀ ਇਹ ਨਿਯੁਕਤੀ ਦਿੱਲੀ ਘੱਟ ਗਿਣਤੀ ਕਮਿਸ਼ਨ ਐਕਟ 1999 ਤਹਿਤ ਸਿੱਖ ਸਲਾਹਕਾਰ ਕਮੇਟੀ ...

ਪੂਰੀ ਖ਼ਬਰ »

'ਲਿਵਿੰਗ ਦਾ ਹੈਪੀਨੈੱਸ' ਪੋ੍ਰਗਰਾਮ ਕਰਵਾਇਆ

ਬੰਗਾ, 23 ਜਨਵਰੀ (ਲਾਲੀ ਬੰਗਾ) - 'ਦਾ ਆਰਟ ਲਿਵਿੰਗ' ਸੰਸਥਾ ਦੇ ਸਹਿਯੋਗ ਨਾਲ ਬੰਗਾ ਵਿਖੇ 'ਲਿਵਿੰਗ ਦਾ ਹੈਪੀਨੈੱਸ ਪ੍ਰੋਗਰਾਮ ਕਰਵਾਇਆ ਗਿਆ | ਆਰਟ ਆਫ ਲਿਵਿੰਗ ਦੇ ਅਧਿਆਪਕ ਵਿਵੇਕ ਬਾਂਸਲ, ਵਿਸ਼ਾਲ, ਚਾਂਦਨੀ, ਸੁਮਨ ਤੇ ਮੈਡਮ ਮੁਕੇਸ਼ ਰਾਣੀ ਦੀ ਅਗਵਾਈ ਹੇਠ ਕਰਾਏ ਇਸ ...

ਪੂਰੀ ਖ਼ਬਰ »

ਦਿੱਲੀ ਚੋਣਾਂ 'ਚ ਅਕਾਲੀ-ਭਾਜਪਾ ਗੱਠਜੋੜ ਦਾ ਅਸਲ ਰਿਸ਼ਤਾ ਜੱਗ ਜ਼ਾਹਿਰ ਹੋਇਆ- ਮੇਜਰ ਜਰਨੈਲ ਸਿੰਘ

ਨਵਾਂਸ਼ਹਿਰ, 23 ਜਨਵਰੀ (ਗੁਰਬਖਸ਼ ਸਿੰਘ ਮਹੇ)-ਫਰਵਰੀ ਮਹੀਨੇ 'ਚ ਦਿੱਲੀ ਵਿਧਾਨ ਸਭਾ ਦੀਆਂ ਹੋ ਰਹੀਆਂ ਚੋਣਾਂ 'ਚ ਟਿਕਟਾਂ ਦੀ ਵੰਡ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ (ਬ) ਅਤੇ ਭਾਜਪਾ ਦੇ ਰਿਸ਼ਤਿਆਂ 'ਚ ਪਈਆਂ ਤਰੇੜਾਂ ਨੇ ਦੋਵਾਂ ਪਾਰਟੀਆਂ 'ਚ ਚੱਲ ਰਹੀ ਖਿੱਚੋਤਾਣ ਅਤੇ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਬੰਗਾ 'ਚ ਗੁਰਮਤਿ ਸਮਾਗਮ

ਬੰਗਾ, 23 ਜਨਵਰੀ (ਕਰਮ ਲਧਾਣਾ) - ਸਥਾਨਕ ਮੁਹੱਲਾ ਪੱਤੀ ਮਸੰਦਾਂ ਬੰਗਾ ਵਿਖੇ ਮੁਹੱਲਾ ਨਿਵਾਸੀਆਂ ਵਲੋਂ ਮੁਹੱਲੇ ਦੇ ਸਾਂਝੇ ਅਸਥਾਨ ਦਰਵਾਜਾ ਵਿਖੇ 'ਵਿਸ਼ਵ ਏਕਤਾ' ਦੀ ਭਾਵਨਾ ਨੂੰ ਦਿ੍ੜ ਕਰਾਉਣ ਲਈ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਸ਼ਹਿਰਾਂ ਤੋਂ ਬਾਅਦ ਹੁਣ ਪਿੰਡਾਂ 'ਚ ਵੀ ਠੋਸ ਕੂੜੇ ਦੇ ਨਿਪਟਾਰੇ ਦੀ ਯੋਜਨਾ ਸ਼ੁਰੂ- ਭੁੱਲਰ

ਨਵਾਂਸ਼ਹਿਰ, 23 ਜਨਵਰੀ (ਗੁਰਬਖਸ਼ ਸਿੰਘ ਮਹੇ)- ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਸ਼ਹਿਰਾਂ ਤੋਂ ਬਾਅਦ ਪਿੰਡਾਂ ਦੇ ਠੋਸ ਕੂੜੇ ਦੇ ਵੀ ਉਚਿੱਤ ਪ੍ਰਬੰਧਨ ਦੇ ਆਦੇਸ਼ਾਂ ਬਾਅਦ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵਲੋਂ ਰਾਜ ਦੇ ਪਿੰਡਾਂ 'ਚ ਠੋਸ ਕੂੜੇ ਦੇ ...

ਪੂਰੀ ਖ਼ਬਰ »

ਨੌਜਵਾਨ ਵਲੋਂ ਖੁਦਕੁਸ਼ੀ ਦੇ ਮਾਮਲੇ 'ਚ ਦੋਸ਼ੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਵਫ਼ਦ ਐੱਸ. ਐੱਸ. ਪੀ. ਨੂੰ ਮਿਲਿਆ

ਨਵਾਂਸ਼ਹਿਰ, 23 ਜਨਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਬੀਤੇ ਦਿਨੀਂ ਬੋੜਾ ਵਿਖੇ ਦਰਖ਼ਤ ਨਾਲ ਲਟਕਦੀ ਮਿਲੀ ਲਾਸ਼ ਦੇ ਮਾਮਲੇ 'ਚ ਮਿ੍ਤਕ ਲੜਕੇ ਸ਼ਿਵਾ ਦੇ ਪਰਿਵਾਰਿਕ ਮੈਂਬਰਾਂ ਨੇ ਐੱਸ.ਐੱਸ.ਪੀ ਨਵਾਂਸ਼ਹਿਰ ਨੂੰ ਇਕ ਵਫ਼ਦ ਦੇ ਰੂਪ ਵਿਚ ਮਿਲ ਕੇ ਇਨਸਾਫ਼ ਲਈ ...

ਪੂਰੀ ਖ਼ਬਰ »

ਹੀਉਂ 'ਚ ਸਹਾਇਤਾ ਵੰਡ ਸਮਾਗਮ ਕਰਵਾਇਆ

ਬੰਗਾ, 23 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਹੀਉਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਦਾਨੀ ਸੱਜਣਾਂ ਵਲੋਂ ਸਹਾਇਤਾ ਵੰਡ ਸਮਾਗਮ ਕਰਵਾਇਆ ਗਿਆ | ਜਿਸ 'ਚ ਸਕੂਲ ਦੇ ਹੁਸ਼ਿਆਰ ਅਤੇ ਲੋੜਵੰਦ ਬੱਚਿਆਂ ਨੂੰ ਸਹਾਇਤਾ ਵੰਡੀ ਗਈ | ਸੈਂਟਰ ਹੈੱਡ ਟੀਚਰ ਮੈਡਮ ਬਲਜਿੰਦਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ 'ਤੇ ਕਰੋੜਾਂ ਰੁਪਏ ਖਰਚ ਕਰ ਰਹੀ ਹੈ-ਸਤਵੀਰ ਪੱਲੀ ਝਿੱਕੀ

ਮੁਕੰਦਪੁਰ, 23 ਜਨਵਰੀ (ਸੁਖਜਿੰਦਰ ਸਿੰਘ ਬਖਲੌਰ) - ਪੰਜਾਬ ਦੀ ਕਾਂਗਰਸ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡਾਂ ਦੇ ਵਿਕਾਸ ਕਾਰਜਾਂ 'ਤੇ ਕਰੋੜਾਂ ਰੁਪਏ ਖਰਚ ਰਹੀ ਹੈ ਤਾਂ ਕਿ ਪੰਜਾਬ ਦਾ ਹਰ ਪਿੰਡ ਨਕਸ਼ੇ ਦਾ ਬਣ ਸਕੇ | ਇਨ੍ਹਾਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੁਕੰਦਪੁਰ ਕਰ ਰਿਹਾ ਹੈ ਹਰ ਲੋੜਵੰਦ ਦੀ ਮਦਦ-ਮਨਜੀਤ ਕੌਰ

ਮੁਕੰਦਪੁਰ, 23 ਜਨਵਰੀ (ਸੁਖਜਿੰਦਰ ਸਿੰਘ ਬਖਲੌਰ) - ਲਾਇਨਜ਼ ਕਲੱਬ ਮੁਕੰਦਪੁਰ 321 ਡੀ ਆਪਣੇ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਪ੍ਰਧਾਨ ਕਿਸ਼ਨ ਚੰਦ ਦੀ ਅਗਵਾਈ ਹੇਠ ਬਲਾਕ ਔੜ ਦੇ ਪਿੰਡ ਤਲਵੰਡੀ ਫੱਤੂ ਦੇ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਹਸਪਤਾਲ ਨਵਾਂਸ਼ਹਿਰ ਵਿਖੇ ਡੈਪੋ ਗਤੀਵਿਧੀਆਂ ਤਹਿਤ ਜਾਗਰੂਕਤਾ ਕੈਂਪ

ਨਵਾਂਸ਼ਹਿਰ, 23 ਜਨਵਰੀ (ਹਰਵਿੰਦਰ ਸਿੰਘ)- ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ: ਰਾਜਿੰਦਰ ਪ੍ਰਸਾਦ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਵਿੰਦਰ ਸਿੰਘ ਦੀਆਂ ਹਿਦਾਇਤਾਂ ਅਨੁਸਾਰ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਡੈਪੋ ...

ਪੂਰੀ ਖ਼ਬਰ »

ਓਲੰਪੀਅਨ ਜਰਨੈਲ ਸਿੰਘ ਪਨਾਮ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ੁਰੂ

ਸਮੁੰਦੜਾ, 23 ਜਨਵਰੀ (ਤੀਰਥ ਸਿੰਘ ਰੱਕੜ)- ਪਿੰਡ ਪਨਾਮ ਵਿਖੇ ਜਰਨੈਲ ਸਿੰਘ ਸਪੋਰਟਸ ਕਲੱਬ ਵਲੋਂ ਗਰਾਮ ਪੰਚਾਇਤ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 17ਵਾਂ ਓਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਅੱਜ ਜੋਸ਼ੋ-ਖਰੋਸ਼ ਨਾਲ ...

ਪੂਰੀ ਖ਼ਬਰ »

ਧੀਆਂ ਤੋਂ ਬਗੈਰ ਸਮਾਜ ਨੂੰ ਅੱਗੇ ਨਹੀਂ ਤੋਰਿਆ ਜਾ ਸਕਦੈ-ਸਵਿਤਾ ਕੁਮਾਰੀ

ਸੰਧਵਾਂ, 23 ਜਨਵਰੀ (ਪ੍ਰੇਮੀ ਸੰਧਵਾਂ) - ਪੰਜਾਬ ਸਰਕਾਰ, ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਸੰਧਵਾਂ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਅਤੇ ਲੋਹੜੀ ਨੂੰ ਸਮਰਪਿਤ ਸ੍ਰੀਮਤੀ ਮਨਜੀਤ ਕੌਰ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਸੈਮੀਨਾਰ ਲਗਾਇਆ

ਮਜਾਰੀ/ਸਾਹਿਬਾ, 23 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਸਮਾਜਿਕ ਸਿੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਸ਼ੁਰੂ ਕੀਤੀ ਮੁਹਿੰਮ ਨੂੰ ਸਫਲ ਕਰਨ ਲਈ ਬਾਲ ਵਿਕਾਸ ਪ੍ਰੋਜੈਕਟ ਅਫਸਰ ਜਸਵਿੰਦਰ ਕੌਰ ਦੀ ਅਗਵਾਈ ਹੇਠ ਪਿੰਡ ...

ਪੂਰੀ ਖ਼ਬਰ »

ਸਰਕਾਰੀ ਸਕੂਲ ਔੜ 'ਚ ਬਾਲੜੀ ਦਿਵਸ ਸਬੰਧੀ ਸਮਾਗਮ ਕਰਵਾਇਆ

ਔੜ 23, ਜਨਵਰੀ (ਜਰਨੈਲ ਸਿੰਘ ਖੁਰਦ)- ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਔੜ ਬਲਾਕ ਅਧੀਨ ਆਉਂਦੇ ਸਾਰੇ ਪਿੰਡਾਂ 'ਚ ਅੰਤਰ-ਰਾਸ਼ਟਰੀ ਬਾਲੜੀ ਸਪਤਾਹ ਅਧੀਨ ਪ੍ਰੋਗਰਾਮ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੂਰਨ ਪੰਕਜ ਸ਼ਰਮਾ ...

ਪੂਰੀ ਖ਼ਬਰ »

ਮੁਕੰਦਪੁਰ ਵਿਖੇ ਫੁੱਟਬਾਲ ਟੂਰਨਾਮੈਂਟ ਸ਼ੁਰੂ

ਮੁਕੰਦਪੁਰ, 23 ਜਨਵਰੀ (ਸੁਖਜਿੰਦਰ ਸਿੰਘ ਬਖਲੌਰ) - ਮੁਕੰਦਪੁਰ ਵਿਖੇ ਦਸ਼ਮੇਸ਼ ਫੁੱਟਬਾਲ ਕਲੱਬ ਮੁਕੰਦਪੁਰ ਵਲੋਂ ਫੁੱਟਬਾਲ ਟੂਰਨਾਮੈਂਟ ਸਮਾਰਟ ਸਕੂਲ ਦੀ ਗਰਾਉਂਡ 'ਚ ਸ਼ਾਨੋ ਸ਼ੌਕਤ ਨਾਲ ਸ਼ੁਰੂ ਕਰਵਾਇਆ ਗਿਆ | ਇਸ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਪਿ੍ੰਸੀਪਲ ...

ਪੂਰੀ ਖ਼ਬਰ »

ਐਨ. ਆਰ. ਆਈ ਵੀਰਾਂ ਵਲੋਂ ਸਕੂਲ ਨੂੰ ਐਲ. ਈ. ਡੀ ਅਤੇ ਪੀ. ਟੀ. ਡਰੰਮ ਭੇਟ

ਨਵਾਂਸ਼ਹਿਰ, 23 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਸੋਨਾ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਮੌਕੇ ਪਿੰਡ ਦੇ ਐਨ.ਆਰ.ਆਈ ਵੀਰਾਂ ਜਸਵਿੰਦਰ ਸਿੰਘ ਯੂ.ਐੱਸ.ਏ ਵਲੋਂ ਸਕੂਲ ਨੂੰ ਐਲ.ਈ.ਡੀ ਅਤੇ ਕੁਲਵਿੰਦਰ ਸਿੰਘ ਨਾਗਲਾ ਯੂ.ਏ.ਈ ...

ਪੂਰੀ ਖ਼ਬਰ »

ਲਾਇਨ ਕਲੱਬ ਬੰਗਾ ਸਿਟੀ ਸਮਾਇਲ ਵਲੋਂ ਮੱਲੂਪੋਤਾ ਸਕੂਲ 'ਚ ਸਮਾਗਮ

ਬੰਗਾ, 23 ਜਨਵਰੀ (ਕਰਮ ਲਧਾਣਾ) - ਸਮਾਜ ਸੇਵਾ ਦੇ ਕੰਮਾਂ ਵਿਚ ਮੋਹਰੀ ਭੂਮਿਕਾ ਨਿਭਾਉਂਦੀ ਜਥੇਬੰਦੀ ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਵਲੋਂ ਲਾਇਨ ਨਿਰੰਜਨ ਦਾਸ ਦੀ ਪ੍ਰਧਾਨਗੀ ਹੇਠ ਪ੍ਰਾਈਮਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮੱਲੂਪੋਤਾ ਵਿਖੇ ...

ਪੂਰੀ ਖ਼ਬਰ »

ਨਵਾਂਸ਼ਹਿਰ ਵਿਖੇ ਰਾਜ ਪੱਧਰੀ ਕੌਮੀ ਮੱਤਦਾਤਾ ਦਿਵਸ ਸਮਾਰੋਹ ਕੱਲ੍ਹ

ਨਵਾਂਸ਼ਹਿਰ, 23 ਜਨਵਰੀ (ਗੁਰਬਖਸ਼ ਸਿੰਘ ਮਹੇ)- ਚੋਣ ਕਮਿਸ਼ਨ ਵਲੋਂ 25 ਜਨਵਰੀ ਨੂੰ ਦੇਸ਼ ਭਰ 'ਚ ਮਨਾਏ ਜਾਣ ਵਾਲੇ ਕੌਮੀ ਮੱਤਦਾਤਾ ਦਿਵਸ ਸਮਾਗਮਾਂ ਦੀ ਲੜੀ 'ਚ ਪੰਜਾਬ ਦਾ ਰਾਜ ਪੱਧਰੀ ਸਮਾਗਮ ਨਵਾਂਸ਼ਹਿਰ ਦੇ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਸਵੇਰੇ 11 ਵਜੇ ਹੋਵੇਗਾ, ਜਿਸ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਚੱਕ ਰਾਮੰੂ 'ਚ ਦਾਨੀ ਪਰਿਵਾਰ ਦਾ ਸਨਮਾਨ

ਬਹਿਰਾਮ, 23 ਜਨਵਰੀ (ਸਰਬਜੀਤ ਸਿੰਘ ਚੱਕਰਾਮੰੂ) - ਸਰਕਾਰੀ ਪ੍ਰਾਇਮਰੀ ਸਕੂਲ ਚੱਕ ਰਾਮੰੂ ਵਿਖੇ ਐਨ. ਆਰ. ਆਈ ਸੁਖਵਿੰਦਰ ਸਿੰਘ ਢਿੱਲੋਂ ਅਤੇ ਪਰਿਵਾਰ ਵਲੋਂ ਸਕੂਲ ਦੇ ਸਾਰੇ ਬੱਚਿਆਂ ਨੂੰ ਬਲੇਜਰ ਦਿੱਤੇ ਗਏ | ਢਿੱਲੋਂ ਪਰਿਵਾਰ ਵਲੋਂ ਕੀਤੇ ਗਏ ਇਸ ਨੇਕ ਕਾਰਜ ਲਈ ਮੁੱਖ ...

ਪੂਰੀ ਖ਼ਬਰ »

ਮਾਂ ਸਰਸਵਤੀ ਪੂਜਾ ਸਮਾਰੋਹ 29 ਨੂੰ

ਨਵਾਂਸ਼ਹਿਰ, 23 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਗੁਰੂ ਤੇਗ ਬਹਾਦੁਰ ਨਗਰ ਸ਼ੂਗਰ ਮਿਲ ਗੁਜਰਪੁਰ ਰੋਡ ਨਵਾਂਸ਼ਹਿਰ ਵਿਖੇ 12ਵਾਂ ਵਿਸ਼ਾਲ ਮਾਂ ਸਰਸਵਤੀ ਪੂਜਾ ਸਮਾਰੋਹ ਅਤੇ ਰਾਤਰੀ ਜਾਗਰਣ 29 ਜਨਵਰੀ ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਕੈਪਟਨ ...

ਪੂਰੀ ਖ਼ਬਰ »

ਰਾਜਾ ਸਾਹਿਬ ਸਕੂਲ ਝਿੰਗੜਾਂ ਵਿਖੇ ਵਿਸ਼ਵ ਕੰਨਿਆ ਦਿਵਸ ਨੂੰ ਮੁਖ ਰੱਖਦਿਆਂ ਸਮਾਗਮ ਕਰਵਾਇਆ

ਔੜ/ਝਿੰਗੜਾਂ, 23 ਜਨਵਰੀ (ਕੁਲਦੀਪ ਸਿੰਘ ਝਿੰਗੜ)- ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਿੰਗੜਾ ਵਿਖੇ ਵਿਸ਼ਵ ਕੰਨਿਆ ਦਿਵਸ ਨੂੰ ਮੁੱਖ ਰੱਖਦਿਆਂ ਪਿ੍ੰਸੀਪਲ ਤਰਜੀਵਨ ਸਿੰਘ ਗਰਚਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਉਨ੍ਹਾਂ ਸਮਾਜ ਦੀ ਲੜਕੀਆਂ ਪ੍ਰਤੀ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਵਲੋਂ ਸਕੂਲ ਖੋਥੜਾਂ ਨੂੰ ਗ੍ਰੀਨ ਬੋਰਡ ਭੇਟ

ਮੇਹਲੀ, 23 ਜਨਵਰੀ (ਸੰਦੀਪ ਸਿੰਘ) - ਪਿੰਡ ਖੋਥੜਾਂ ਦੇ ਇੰਗਲੈਂਡ ਵਿਚ ਰਹਿ ਰਹੇ ਬਲਜਿੰਦਰ ਸਿੰਘ ਅਤੇ ਬਲਵੀਰ ਸਿੰਘ ਵਲੋਂ ਪੰਜਾਬ ਵਿਚ ਚੱਲ ਰਹੀ ਸਿੱਖਿਆ ਸੁਧਾਰ ਮੁਹਿੰਮ ਤਹਿਤ ਸਕੂਲ ਪਿ੍ੰਸੀਪਲ ਅਤੇ ਸਟਾਫ਼ ਵਲੋਂ ਪ੍ਰੇਰਿਤ ਕਰਨ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਰੋਸ ਧਰਨਾ 27 ਨੂੰ

ਕਾਠਗੜ੍ਹ, 23 ਜਨਵਰੀ (ਬਲਦੇਵ ਸਿੰਘ ਪਨੇਸਰ)- ਪੇਂਡੂ ਮਜ਼ਦੂਰ ਯੂਨੀਅਨ ਤਹਿਸੀਲ ਬਲਾਚੌਰ ਦੇ ਥਾਣਾ ਕਾਠਗੜ੍ਹ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਬਾਗੋਵਾਲ, ਚਾਹਲ ਜੱਟਾਂ ਵਿਚ ਮਜ਼ਦੂਰਾਂ ਨਾਲ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਮੀਟਿੰਗ ਕੀਤੀਆਂ ਗਈਆਂ | ਇਸ ਮੌਕੇ ਪੇਂਡੂ ...

ਪੂਰੀ ਖ਼ਬਰ »

35.69 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ ਦਾਣਾ ਮੰਡੀ ਦੀ ਕੰਕਰੀਟ ਵਾਲੀ ਸੜਕ- ਮੰਗੂਪੁਰ

ਬਲਾਚੌਰ, 23 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)-ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਮਾਰਕੀਟ ਕਮੇਟੀ ਦੀ ਹਦੂਦ ਅੰਦਰ ਦਾਣਾ ਮੰਡੀ ਦੇ ਫੜ੍ਹ ਦੇ ਨਾਲ ਵਾਲੀ ਸੜਕ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਕਾਫ਼ੀ ਖ਼ਰਾਬ ਹੋ ਗਈ, ਦੇ ਨਵ-ਨਿਰਮਾਣ ਦੀ ਆਰੰਭਤਾ ਦਾ ਕੰਮ ...

ਪੂਰੀ ਖ਼ਬਰ »

ਕੌਾਸਲ ਪ੍ਰਧਾਨ ਵਲੋਂ 26 ਨੂੰ ਹੋਣ ਵਾਲੇ ਪ੍ਰੋਗਰਾਮ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਰਾਹੋਂ, 23 ਜਨਵਰੀ (ਬਲਬੀਰ ਸਿੰਘ ਰੂਬੀ)- ਸ਼ਹਿਰ ਵਿਚ ਸਮਾਜ ਸੇਵਾ ਅਤੇ ਸ਼ਹਿਰ ਦਾ ਨਾਮ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ 26 ਜਨਵਰੀ ਨੂੰ ਸਨਮਾਨਿਤ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਕੌਾਸਲ ਰਾਹੋਂ ਦੇ ਪ੍ਰਧਾਨ ਹੇਮੰਤ ਰਨਦੇਵ ਨੇ ਨਗਰ ਕੌਾਸਲ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਖਿਲਾਫ਼ ਸੰਘਰਸ਼ ਜਾਰੀ ਰਹੇਗਾ-ਢਿੱਲੋਂ

ਬੰਗਾ, 23 ਜਨਵਰੀ (ਜਸਬੀਰ ਸਿੰਘ ਨੂਰਪੁਰ)-ਯੂਥ ਕਾਂਗਰਸ ਪੰਜਾਬ ਵਲੋਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ) ਅਤੇ ਐਨ. ਆਰ. ਸੀ ਦੇ ਖਿਲਾਫ਼ ਮੁਹਾਲੀ ਤੋਂ ਖਟਕੜ ਕਲਾਂ ਤੱਕ ਰੈਲੀ ਕੱਢੀ | ਖਟਕੜ ਕਲਾਂ ਵਿਖੇ ਰੈਲੀ ਦੀ ਸਮਾਪਤੀ 'ਤੇ ਨੌਜਵਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਫਰਾਲਾ ਦੇ ਦੋ ਰੋਜ਼ਾ ਖੇਡ ਮੇਲੇ ਦੀਆਂ ਤਿਆਰੀਆਂ ਦੇ ਸਬੰਧ ਵਿਚ ਪ੍ਰਬੰਧਕਾਂ ਦੀ ਮੀਟਿੰਗ

ਸੰਧਵਾਂ, 23 ਜਨਵਰੀ (ਪ੍ਰੇਮੀ ਸੰਧਵਾਂ) - ਗਿਆਨਪੁਰੀ ਖੇਡ ਸਟੇਡੀਅਮ ਪਿੰਡ ਫਰਾਲਾ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਸਪੋਰਟਸ ਕਲੱਬ ਫਰਾਲਾ ਵਲੋਂ ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ...

ਪੂਰੀ ਖ਼ਬਰ »

ਬਾਬਾ ਰਤਨ ਸਿੰਘ ਦਾ ਸ਼ਹੀਦੀ ਜੋੜ ਮੇਲਾ ਅੱਜ ਤੋਂ

ਚੱਬੇਵਾਲ, 23 ਜਨਵਰੀ (ਸਖ਼ੀਆ)-ਗੁਰਦੁਆਰਾ ਸ਼ਹੀਦ ਬਾਬਾ ਰਤਨ ਸਿੰਘ ਦੇ ਅਸਥਾਨ ਪਿੰਡ ਚੱਬੇਵਾਲ ਵਿਖੇ ਸਾਲਾਨਾ ਸ਼ਹੀਦੀ ਜੋੜ ਮੇਲਾ 24 ਤੋਂ 26 ਜਨਵਰੀ ਤੱਕ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਮੁਤਾਬਿਕ 24 ਜਨਵਰੀ ਨੂੰ ਅਖੰਡ ਪਾਠ ਅਰੰਭ ਕਰਨ ਉਪਰੰਤ ਨਗਰ ਕੀਰਤਨ ਸਜਾਇਆ ...

ਪੂਰੀ ਖ਼ਬਰ »

ਪੰਜਾਬ ਤਾਲਮੇਲ ਕਮੇਟੀ ਦਾ ਗਠਨ ਸ਼ਲਾਘਾਯੋਗ ਫੈਸਲਾ-ਕੋਰਾ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਕੁਲਹਿੰਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਬਣਾਈ 11 ਮੈਂਬਰੀ ਪੰਜਾਬ ਤਾਲਮੇਲ ਕਮੇਟੀ ਦੇ ਗਠਨ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਮੇਸ਼ ਲਾਲ ਕੋਰਾ ਜ਼ਿਲ੍ਹਾ ਕਾਂਗਰਸ ਕਮੇਟੀ ਹੁਸ਼ਿਆਰਪੁਰ ਨੇ ਕਿਹਾ ਕਿ ਪੰਜਾਬ ਤਾਲਮੇਲ ਕਮੇਟੀ ਦਾ ਗਠਨ ਅਨੁਸੂਚਿਤ ਜਾਤੀ ਵੋਟ ਬੈਂਕ ਨੂੰ ਕਾਂਗਰਸ ਪਾਰਟੀ ਪ੍ਰਤੀ ਉਤਸ਼ਾਹਿਤ ਕਰਨ ਲਈ ਕੀਤਾ ਗਿਆ ਹੈ ਤਾਂ ਜੋ ਪਾਰਟੀ ਨੂੰ ਹੋਰ ਮਜ਼ਬੂਤੀ ਮਿਲ ਸਕੇ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਅਨੁਸੂਚਿਤ ਜਾਤੀ ਵੋਟ ਬੈਂਕ ਪਾਰਟੀ ਖੇਮੇ 'ਚੋਂ ਕਾਫ਼ੀ ਹੱਦ ਤੱਕ ਬਾਹਰ ਨਿਕਲ ਚੁੱਕਾ ਹੈ | ਜਿਸ ਨੂੰ ਮੁੜ ਹਾਸਲ ਕਰਨ ਲਈ ਪਾਰਟੀ ਨੂੰ ਰਾਸ਼ਟਰੀ ਪੱਧਰ 'ਤੇ ਪ੍ਰਭਾਵਸ਼ਾਲੀ ਕਦਮ ਚੁੱਣਗੇ ਪੈਣਗੇ | ਇਸ ਲਈ ਕਾਂਗਰਸ ਹਾਈਕਮਾਨ ਨੇ ਜੋ ਪੰਜਾਬ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ |

ਖ਼ਬਰ ਸ਼ੇਅਰ ਕਰੋ

 

ਅੱਖਾਂ ਦਾਨ ਕਰਨ 'ਚ ਜ਼ਿਲ੍ਹਾ ਹੁਸ਼ਿਆਰਪੁਰ ਪੰਜਾਬ ਵਿਚ ਪਹਿਲੇ ਸਥਾਨ 'ਤੇ-ਜਸਵੀਰ ਸਿੰਘ, ਭਾਈ ਮਸੀਤੀ

ਖੁੱਡਾ, 23 ਜਨਵਰੀ (ਸਰਬਜੀਤ ਸਿੰਘ)-ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਪ੍ਰੋ. ਬਹਾਦਰ ਸਿੰਘ ਸੁਨੇਤ ਦੀ ਸਮੂਹ ਟੀਮ ਅਤੇ ਜ਼ਿਲ੍ਹੇ ਦੀਆਂ ਅੰਨ੍ਹਾਪਨ ਰੋਕੂ ਸੰਸਥਾਵਾਂ, ਸਮਾਜ ਸੇਵੀ ਸੰਸਥਾਵਾਂ, ਨੇਤਰ ਦਾਨੀਆਂ ਦੇ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਸੁਸ਼ਾਂਤ ਮਿਨਹਾਸ ਨੇ ਜੇ.ਈ.ਈ. ਪ੍ਰੀਖਿਆ 'ਚੋਂ 98 ਫ਼ੀਸਦੀ ਅੰਕ ਹਾਸਲ ਕੀਤੇ

ਮੁਕੇਰੀਆਂ, 23 ਜਨਵਰੀ (ਰਾਮਗੜ੍ਹੀਆ)-ਬੀਤੇ ਦਿਨੀਂ ਹੋਏ ਜੇ.ਈ.ਈ. (ਮੇਨਜ਼) ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਦੇ ਵਿਦਿਆਰਥੀ ਸੁਸ਼ਾਂਤ ਮਿਨਹਾਸ ਪੁੱਤਰ ਇੰਜੀਨੀਅਰ ਰਮੇਸ਼ ਸਿੰਘ ਵਾਸੀ ਸਿੰਘੋਵਾਲ ਨੇ 98 ਫ਼ੀਸਦੀ ਅੰਕ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਤਾ-ਪਿਤਾ ਦਾ ਨਾਂਅ ...

ਪੂਰੀ ਖ਼ਬਰ »

ਦਰਿਆ ਬਿਆਸ ਦੇ ਮੰਡ ਖੇਤਰ ਵਿਚ ਦੇਸੀ ਸ਼ਰਾਬ ਦਾ ਉਤਪਾਦਨ ਜ਼ੋਰਾਂ 'ਤੇ, ਠੇਕੇਦਾਰ ਪ੍ਰੇਸ਼ਾਨ

ਮੁਕੇਰੀਆਂ, 23 ਜਨਵਰੀ (ਰਾਮਗੜ੍ਹੀਆ, ਸਰਵਜੀਤ ਸਿੰਘ)-ਇਕ ਪਾਸੇ ਪੰਜਾਬ ਸਰਕਾਰ ਗੰਭੀਰ ਆਰਥਿਕ ਸੰਕਟ ਦਾ ਸ਼ਿਕਾਰ ਹੈ, ਦੂਸਰੇ ਪਾਸੇ ਨਾਜਾਇਜ਼ ਸ਼ਰਾਬ ਵੇਚਣ ਵਾਲੇ ਤਸਕਰ ਸ਼ਰੇਆਮ ਸ਼ਰਾਬ ਵੇਚ ਕੇ ਪੰਜਾਬ ਦੇ ਕਰ ਅਤੇ ਆਬਕਾਰੀ ਵਿਭਾਗ ਨੂੰ ਵੀ ਕਰੋੜਾਂ ਦਾ ਨੁਕਸਾਨ ...

ਪੂਰੀ ਖ਼ਬਰ »

ਪ੍ਰਸ਼ਾਸਨ ਤੇ ਸਿਆਸੀ ਆਗੂਆਂ ਨੇ ਪਿਛਲੇ ਮਹੀਨਿਆਂ ਤੋਂ ਜਲ-ਥਲ ਹੋਈ ਸੜਕ ਦੀ ਸਮੱਸਿਆ ਤੋਂ ਮੂੰਹ ਫੇਰਿਆ

ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)-ਗੜ੍ਹਸ਼ੰਕਰ ਵਿਖੇ ਹੁਸ਼ਿਆਰਪੁਰ ਰੋਡ ਤੋਂ ਸਬਜ਼ੀ ਮੰਡੀ ਨੂੰ ਜਾਣ ਵਾਲੀ ਪਿਛਲੇ ਮਹੀਨਿਆਂ ਤੋਂ ਜਲ-ਥਲ ਹੋਈ ਸੜਕ ਦਾ ਸੁਧਾਰ ਨਾ ਹੋਣ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਪ੍ਰਸ਼ਾਸਨ ਤੇ ਸਿਆਸੀ ਆਗੂਆਂ ਨੇ ਸੜਕ ਦੀ ਇਸ ਸਮੱਸਿਆ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲੇ 'ਚ ਬਜਵਾੜਾ ਸਕੂਲ ਨੇ ਜਿੱਤੇ 5 ਸੋਨੇ ਦੇ ਤਗਮੇ

ਹੁਸ਼ਿਆਰਪੁਰ, 23 ਜਨਵਰੀ (ਨਰਿੰਦਰ ਸਿੰਘ ਬੱਡਲਾ)-ਇਨਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਹੋਈ 30ਵੀਂ ਜ਼ਿਲ੍ਹਾ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ 'ਚ ਐਸ.ਬੀ.ਏ.ਸੀ. ਸੀਨੀਅਰ ਸੈਕੰਡਰੀ ਸਕੂਲ ਬਜਵਾੜਾ ਦੀਆਂ 5 ਵਿਦਿਆਰਥਣਾਂ ਨੇ ਵੱਖ-ਵੱਖ ਭਾਰ ਵਰਗਾਂ 'ਚ ਸੋਨੇ ਦੇ ਤਗਮੇ ...

ਪੂਰੀ ਖ਼ਬਰ »

ਪਿੰਡ ਰਾਏਪੁਰ ਗੁੱਜਰਾਂ 'ਚ ਪੰਚਾਇਤ ਨੂੰ ਸੋਲਰ ਲਾਈਟਾਂ ਭੇਟ

ਸੈਲਾ ਖ਼ੁਰਦ, 23 ਜਨਵਰੀ (ਹਰਵਿੰਦਰ ਸਿੰਘ ਬੰਗਾ)-ਯੂਥ ਕਾਂਗਰਸ ਆਗੂ ਪ੍ਰਣਵ ਕ੍ਰਿਪਾਲ ਨੇ ਪਿੰਡ ਰਾਏਪੁਰ ਗੁੱਜਰਾਂ ਵਿਖੇ ਗ੍ਰਾਮ ਪੰਚਾਇਤ ਨੂੰ ਸੋਲਰ ਲਾਈਟਾਂ ਭੇਟ ਕੀਤੀਆਂ | ਇਸ ਮੌਕੇ ਪ੍ਰਣਵ ਕ੍ਰਿਪਾਲ ਨੇ ਕਿਹਾ ਕਿ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਗੋਂਦਪੁਰ ਦਾ ਫੁੱਟਬਾਲ ਟੂਰਨਾਮੈਂਟ ਸ਼ੁਰੂ

ਕੋਟਫਤੂਹੀ, 23 ਜਨਵਰੀ (ਅਮਰਜੀਤ ਸਿੰਘ ਰਾਜਾ)-ਯੁਵਕ ਸੇਵਾਵਾਂ ਕਲੱਬ ਗੋਂਦਪੁਰ ਵਲੋਂ ਕਰਵਾਇਆ ਜਾ ਰਿਹਾ 30ਵਾਂ ਪਿੰਡ ਪੱਧਰੀ ਫੁੱਟਬਾਲ ਟੂਰਨਾਮੈਂਟ ਅੱਜ ਸਵ. ਸੋਢੀ ਸਿੰਘ ਨੰਬਰਦਾਰ ਸਟੇਡੀਅਮ ਗੋਂਦਪੁਰ ਵਿਖੇ ਸ਼ੁਰੂ ਹੋ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਮੁੱਖ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਹੁਸ਼ਿਆਰਪੁਰ ਵਿਖੇ ਕਾਮਰੇਡ ਦਰਸ਼ਨ ਸਿੰਘ ਕੈਨੇਡੀਅਨ ਹਾਲ ਵਿਖੇ ਕਾਮਰੇਡ ਗੁਰਮੇਲ ਸਿੰਘ ਮੈਲਡੇ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਯੂਨੀਅਨ ਪ੍ਰਧਾਨ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਮੈਡੀਕਲ ਕੈਂਪ ਲਗਾਇਆ

ਮਾਹਿਲਪੁਰ, 23 ਜਨਵਰੀ (ਦੀਪਕ ਅਗਨੀਹੋਤਰੀ)-ਪਿੰਡ ਈਸਪੁਰ ਵਿਖੇ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਗੁਰਦੁਆਰਾ ਕਦਵਾਲਾ ਵਿਖੇ ਸੰਤ ਦਿਲਾਵਰ ਸਿੰਘ ਬ੍ਰਹਮਜੀ ਦੀ ਅਗਵਾਈ ਹੇਠ ਗਿਆਨੀ ਗੁਰਮੀਤ ਸਿੰਘ ਨਿਊਜ਼ੀਲੈਂਡ, ਸੰਤ ਕੇਸਰ ਸਿੰਘ ਈਸਪੁਰ, ਸੰਤ ਜਸਵੰਤ ਸਿੰਘ ਖੇੜਾ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX