ਤਾਜਾ ਖ਼ਬਰਾਂ

ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  7 minutes ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  47 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 1 hour ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  1 minute ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 2 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 2 hours ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 3 hours ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 3 hours ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਅੰਮ੍ਰਿਤਸਰ

ਢੱਡਰੀਆਂ ਵਾਲੇ ਦੇ ਿਖ਼ਲਾਫ਼ ਪੁਲਿਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ

ਅੰਮਿ੍ਤਸਰ, 23 ਜਨਵਰੀ (ਹਰਮਿੰਦਰ ਸਿੰਘ)-ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਟਿੱਪਣੀਆਂ 'ਤੇ ਇਤਰਾਜ਼ ਪ੍ਰਗਟ ਕਰਦੇ ਹੋਏ ਇਹ ਮਾਮਲਾ ਪੁਲਿਸ ਕਮਿਸ਼ਨਰ ਦੇ ਧਿਆਨ 'ਚ ਲਿਆਂਦਾ ਗਿਆ ਹੈ | ਇਸ ਸਬੰਧ ...

ਪੂਰੀ ਖ਼ਬਰ »

ਭਿ੍ਸ਼ਟ ਅਧਿਕਾਰੀਆਂ ਿਖ਼ਲਾਫ਼ ਸ਼ਿਕਾਇਤ ਕਰਨ ਦਾ ਖਮਿਆਜ਼ਾ ਭੁਗਤ ਰਿਹੈ ਨਕਸ਼ਾ ਨਵੀਸ

ਅੰਮਿ੍ਤਸਰ, 23 ਜਨਵਰੀ (ਰੇਸ਼ਮ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਇਕ ਜੁੂਨੀਅਰ ਨਕਸ਼ਾ ਨਵੀਸ ਨੂੰ ਕਥਿਤ ਭਿ੍ਸ਼ਟ ਅਧਿਕਾਰੀਆਂ ਿਖ਼ਲਾਫ਼ ਕੀਤੀਆਂ ਸ਼ਿਕਾਇਤਾਂ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ, ਜਿਸ ਕਾਰਨ ਉਸ ਦੀ ਬਦਲੀ ਵਾਰ-ਵਾਰ ਇਧਰ ਤੋਂ ਉਧਰ ਕੀਤੀ ...

ਪੂਰੀ ਖ਼ਬਰ »

ਐਮ.ਟੀ.ਪੀ. ਵਿਭਾਗ ਨੇ ਅਣਅਧਿਕਾਰਤ ਤੌਰ 'ਤੇ ਬਣ ਰਹੀਆਂ 5 ਇਮਾਰਤਾਂ 'ਤੇ ਚਲਾਈ ਡਿੱਚ

ਅੰਮਿ੍ਤਸਰ, 23 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਐਮ. ਟੀ. ਪੀ. ਵਿਭਾਗ ਵਲੋਂ ਸਥਾਨਕ ਬਟਾਲਾ ਰੋਡ ਵਿਖੇ 9 ਏਕੜ ਜ਼ਮੀਨ 'ਚ ਬਣੀ ਅਣਅਧਿਕਾਰਤ ਕਾਲੋਨੀ 'ਚ ਉਸਰ ਰਹੀਆਂ ਨਾਜਾਇਜ਼ ਤੌਰ 'ਤੇ 5 ਇਮਾਰਤਾਂ 'ਤੇ ਡਿੱਚ ਮਸ਼ੀਨ ਚਲਾ ਕੇ ਉਨ੍ਹਾਂ ਨੂੰ ਤੋੜਿਆ ਗਿਆ | ਏ. ਟੀ. ਪੀ. ...

ਪੂਰੀ ਖ਼ਬਰ »

8 ਡਰੰਮ ਨਾਜਾਇਜ਼ ਸ਼ਰਾਬ ਸਮੇਤ 2 ਗਿ੍ਫ਼ਤਾਰ

ਤਰਸਿੱਕਾ, 23 ਜਨਵਰੀ (ਅਤਰ ਸਿੰਘ ਤਰਸਿੱਕਾ)-ਥਾਣਾ ਤਰਸਿੱਕਾ ਨੂੰ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦ ਦੋ ਵਿਅਕਤੀਆਂ ਪਾਸੋਂ 8 ਡਰੰਮਾਂ 'ਚ ਪਾਈ 1601440 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ 71 ਹਜ਼ਾਰ ਤੁੱਥਪਿੱਕ ਦਾ 'ਤਿਰੰਗਾ' ਬਣੇਗਾ ਖਿੱਚ ਦਾ ਕੇਂਦਰ

ਅੰਮਿ੍ਤਸਰ, 23 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਸਟੇਡੀਅਮ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ 71ਵੇਂ ਗਣਤੰਤਰ ਦਿਵਸ ਮੌਕੇ 71 ਹਜ਼ਾਰ ਤੁੱਥਪਿੱਕ ਦਾ ਤਿਰੰਗਾ ਖਿੱਚ ਦਾ ਕੇਂਦਰ ਬਣੇਗਾ ਜਿਸ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ...

ਪੂਰੀ ਖ਼ਬਰ »

ਦੋ ਹੋਰ ਔਰਤਾਂ ਹੋਈਆਂ ਲੁੱਟ ਖੋਹ ਦਾ ਸ਼ਿਕਾਰ

ਅੰਮਿ੍ਤਸਰ, 23 ਜਨਵਰੀ (ਰੇਸ਼ਮ ਸਿੰਘ)-ਸ਼ਹਿਰ 'ਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਬਦਸਤੂਰ ਜਾਰੀ ਹਨ, ਜਿਸ ਤਹਿਤ ਦੋ ਹੋਰ ਔਰਤਾਂ ਲੁਟੇਰਿਆਂ ਦੀ ਲੁੱਟ ਖੋਹ ਦਾ ਸ਼ਿਕਾਰ ਹੋ ਗਈਆਂ, ਜਿਨ੍ਹਾਂ ਪਾਸੋਂ ਲੁਟੇਰੇ ਉਨ੍ਹਾਂ ਦੀ ਨਕਦੀ, ਮੋਬਾਈਲ ਫੋਨ ਤੇ ਹੋਰ ਕੀਮਤੀ ਸਾਮਾਨ ...

ਪੂਰੀ ਖ਼ਬਰ »

ਗੱਡੀਆਂ ਦਾ ਅਦਾਲਤੀ ਹੁਕਮਾਂ 'ਤੇ ਨਿੱਜੀ ਕੰਪਨੀ ਤੋਂ ਕਬਜ਼ਾ ਲੈਣ ਆਏ ਵਕੀਲ ਵਾਪਸ ਪਰਤੇ

ਮਾਮਲਾ ਕੂੜੇ ਦੀ ਚੁਕਾਈ ਲਈ ਕਿਰਾਏ 'ਤੇ ਲਈਆਂ ਗੱਡੀਆਂ ਦਾ ਕਿਰਾਇਆ ਨਾ ਅਦਾ ਕਰਨ ਦਾ ਅੰਮਿ੍ਤਸਰ, 23 ਜਨਵਰੀ (ਹਰਮਿੰਦਰ ਸਿੰਘ)-ਅੰਮਿ੍ਤਸਰ ਸ਼ਹਿਰ ਦੇ ਬਹੁਤ ਸਾਰੇ ਹਿੱਸਿਆਂ 'ਚ ਠੇਕੇ 'ਤੇ ਕੂੜੇ ਦੀ ਚੁਕਾਈ ਕਰਨ ਵਾਲੀ ਕੰਪਨੀ ਐਮ. ਐਸ. ਡਬਲਿਊ ਨੂੰ ਨਗਰ ਨਿਗਮ ਵਲੋਂ ...

ਪੂਰੀ ਖ਼ਬਰ »

ਦਬੁਰਜੀ ਵਿਚ ਲੱਗਦੇ ਜਾਮ ਤੋਂ ਮਿਲੀ ਰਾਹਤ

ਮਾਨਾਂਵਾਲਾ, 23 ਜਨਵਰੀ (ਗੁਰਦੀਪ ਸਿੰਘ ਨਾਗੀ)-ਬੀਤੇ ਦਿਨੀਂ ਰੋਜ਼ਾਨਾ 'ਅਜੀਤ' 'ਚ 'ਅੰਮਿ੍ਤਸਰ-ਜਲੰਧਰ ਸ਼ੇਰ ਸ਼ਾਹ ਸੂਰੀ ਮਾਰਗ 'ਤੇ ਕਸਬਾ ਮਾਨਾਂਵਾਲਾ ਤੇ ਦਬੁਰਜੀ ਵਿਖੇ ਨਿੱਤ ਲੱਗਦੇ ਜਾਮ' ਦੇ ਸਿਰਲੇਖ ਹੇਠ ਛਪੀ ਖ਼ਬਰ ਤੋਂ ਬਾਅਦ ਪੁਲਿਸ ਪ੍ਰਸ਼ਾਸ਼ਨ ਦੇ ਹਰਕਤ 'ਚ ਆਉਣ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀ ਕ੍ਰਿਸ਼ਨ ਬਲਦੇਵ ਸ਼ਰਮਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ਦੀ ਮੰਗ

ਵੇਰਕਾ, 23 ਜਨਵਰੀ (ਪਰਮਜੀਤ ਸਿੰਘ ਬੱਗਾ)-ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਦੇ ਹੁਕਮਾਂ ਤਹਿਤ ਬੀਤੇ ਦਿਨੀਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਨਿਯੁਕਤੀ ਨੂੰ ਛੱਡ ਕੇ ਬਾਕੀ ਸਾਰਾ ਢਾਂਚਾ ਭੰਗ ਕਰਨ ਦੇ ਐਲਾਨ ...

ਪੂਰੀ ਖ਼ਬਰ »

ਸਪਾਊਸ ਵੀਜ਼ੇ 'ਤੇ ਫਰਵਰੀ-ਮਾਰਚ ਇਨਟੇਕ ਆਸਟ੍ਰੇਲੀਆ ਜਾਣ ਦਾ ਬੇਹਤਰੀਨ ਮੌਕਾ-ਗੈਵੀ ਕਲੇਰ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)-ਵੀਜ਼ਾ ਮਾਹਿਰ ਗੈਵੀ ਕਲੇਰ 'ਟੀਮ ਗਲੋਬਲ ਇਮੀਗ੍ਰੇਸ਼ਨ' ਗੁਰਦਾਸਪੁਰ ਨੇ ਆਸਟ੍ਰੇਲੀਆ ਦੇ ਫਰਵਰੀ-ਮਾਰਚ ਇਨਟੇਕ ਸਬੰਧੀ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਸਪਾਊਸ ਜਾਂ ਸਿੰਗਲ ਵਿਦਿਆਰਥੀ ਫਰਵਰੀ-ਮਾਰਚ ...

ਪੂਰੀ ਖ਼ਬਰ »

ਡੀ.ਏ.ਵੀ. ਪਬਲਿਕ ਸਕੂਲ ਵਿਖੇ ਸੁਭਾਸ਼ ਚੰਦਰ ਬੋਸ ਨੂੰ ਕੀਤਾ ਯਾਦ

ਅੰਮਿ੍ਤਸਰ, 23 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਏ. ਵੀ. ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਦੇਸ਼ ਭਗਤ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 123ਵੀਂ ਵਰ੍ਹੇਗੰਢ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ | ਜਿਸ 'ਚ ਵਿਦਿਆਰਥੀਆਂ ਨੇ ਸੁਭਾਸ਼ ਚੰਦਰ ਬੋਸ ਦੇ ਜੀਵਨ ਤੇ ਅਜ਼ਾਦੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਕਾਂਗਰਸ ਦੁਆਰਾ ਦਿੱਲੀ ਚੋਣਾਂ 'ਚ ਕਮਲਨਾਥ ਨੂੰ ਸਟਾਰ ਪ੍ਰਚਾਰਕ ਬਣਾਉਣ ਦਾ ਵਿਰੋਧ

ਅੰਮਿ੍ਤਸਰ, 23 ਜਨਵਰੀ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਾਂਗਰਸ ਪਾਰਟੀ ਵਲੋਂ ਕਮਲ ਨਾਥ ਨੂੰ ਦਿੱਲੀ ਚੋਣਾਂ ਲਈ ਸਟਾਰ ਪ੍ਰਚਾਰਕ ਬਣਾਉਣ ਦੇ ਫ਼ੈਸਲੇ 'ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਦਿੱਲੀ ਦੇ ...

ਪੂਰੀ ਖ਼ਬਰ »

ਚੇਅਰਮੈਨ ਸਾਧੂ ਸਿੰਘ ਸ਼ਾਹ ਡੇਰਾ ਤਪਿਆਣਾ ਸਾਹਿਬ ਵਿਖੇ ਹੋਏ ਨਤਮਸਤਕ

ਟਾਂਗਰਾ, 23 ਜਨਵਰੀ (ਹਰਜਿੰਦਰ ਸਿੰਘ ਕਲੇਰ)-ਪੰਜਾਬ ਜੰਗਲਾਤ ਕਾਰਪੋਰੇਸ਼ਨ ਦੇ ਚੇਅਰਮੈਨ ਸਾਧੂ ਸਿੰਘ ਸ਼ਾਹ ਮੁੱਛਲ ਟਾਂਗਰਾ ਵਿਖੇ ਡੇਰਾ ਤਪਿਆਣਾ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ | ਇਸ ਧਾਰਮਿਕ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਦਾਸ ਵਲੋਂ ਸਿਰੋਪਾਓ ਭੇਟ ...

ਪੂਰੀ ਖ਼ਬਰ »

ਗਣਤੰਤਰ ਦਿਵਸ ਵਜੋਂ ਸਰਹੱਦ 'ਤੇ ਪੁਲਿਸ ਤੇ ਬੀ. ਐਸ. ਐਫ਼. ਨੇ ਵਧਾਈ ਸੁਰੱਖਿਆ ਚੌਕਸੀ

ਅਜਨਾਲਾ, 23 ਜਨਵਰੀ (ਐਸ. ਪ੍ਰਸ਼ੋਤਮ)-ਗਣਤੰਤਰ ਦਿਵਸ (26 ਜਨਵਰੀ) ਦੇ ਪੁਖਤਾ ਸੁਰੱਖਿਆ ਪ੍ਰਬੰਧਾਂ ਵਜੋਂ ਅਜਨਾਲਾ ਤਹਿਸੀਲ ਨਾਲ ਲਗਦੀ ਸਰਹੱਦੀ ਚੌਕੀ ਕੱਸੋਵਾਲ ਤੋਂ ਮੂਲੇਕੋਟ ਤੱਕ ਕਰੀਬ 90 ਕਿਲੋਮੀਟਰ ਭਾਰਤ-ਪਾਕਿ ਕੌਮਾਂਤਰੀ ਸਰਹੱਦ ਰਾਹੀਂ ਗੁਆਂਢੀ ਮੁਲਕ ਪਾਕਿਸਤਾਨ ...

ਪੂਰੀ ਖ਼ਬਰ »

ਤਿੰਨ ਹੋਰ 2 ਪਹੀਆ ਵਾਹਨ ਚੋਰੀ

ਅੰਮਿ੍ਤਸਰ, 23 ਜਨਵਰੀ (ਰੇਸ਼ਮ ਸਿੰਘ)-ਸ਼ਹਿਰ 'ਚ ਧਾਰਮਿਕ ਥਾਵਾਂ ਦੇ ਬਾਹਰੋਂ ਤੇ ਹੋਰ ਜਨਤਕ ਥਾਵਾਂ ਤੋਂ ਵਾਹਨ ਚੋਰੀ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਤਹਿਤ ਤਿੰਨ ਹੋਰ ਦੋ ਪਹੀਆ ਵਾਹਨ ਚੋਰੀ ਹੋ ਗਏ ਹਨ | ਥਾਣਾ ਕੋਤਵਾਲੀ ਦੀ ਪੁਲਿਸ ਨੂੰ ਰਜਿੰਦਰ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਚਮਿਆਰੀ, 23 ਜਨਵਰੀ (ਜਗਪ੍ਰੀਤ ਸਿੰਘ)-ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਬਲਾਕ ਅਜਨਾਲਾ ਵਲੋਂ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਭੱਟੀ ਦੀ ਅਗਵਾਈ ਹੇਠ ਸਥਾਨਕ ਕਸਬਾ ਚਮਿਆਰੀ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ...

ਪੂਰੀ ਖ਼ਬਰ »

ਸਿਡਾਨਾ ਇੰਸਟੀਚਿਊਟ ਵਿਖੇ 'ਮਿਸ਼ਨ ਆਗ਼ਾਜ਼' ਦੇ ਸਹਿਯੋਗ ਨਾਲ ਸੈਮੀਨਾਰ

ਰਾਮ ਤੀਰਥ, 23 ਜਨਵਰੀ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਸਟੀਚਿਊਟ ਆਫ਼ ਐਜੂਕੇਸ਼ਨ ਖਿਆਲਾ ਖੁਰਦ ਵਿਖੇ ਮਿਸ਼ਨ ਆਗ਼ਾਜ਼ ਦੇ ਸਹਿਯੋਗ ਨਾਲ 'ਕੁਦਰਤ ਦੀ ਸਥਿਰ ਵਰਤੋਂ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਐਨ. ਜੀ. ਓ. ਦੇ ਮੁੱਖ ਕਾਰਜਕਾਰੀ ਮੁਖੀ ਦੀਪਕ ਬੱਬਰ ਵਲੋਂ ...

ਪੂਰੀ ਖ਼ਬਰ »

ਜ਼ੋਨ ਪੱਧਰੀ ਨੈਤਿਕ ਸਿੱਖਿਆ ਪ੍ਰੀਖਿਆ 'ਚੋਂ ਮਰੜ੍ਹੀ ਕਲਾਂ ਸਕੂਲ ਦੇ ਵਿਦਿਆਰਥੀਆਂ ਮਾਰੀਆਂ ਮੱਲ੍ਹਾਂ

ਮਜੀਠਾ, 23 ਜਨਵਰੀ (ਮਨਿੰਦਰ ਸਿੰਘ ਸੋਖੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿਛਲੇ ਦਿਨੀਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਸਕੂਲੀ ਵਿਦਿਆਰਥੀਆਂ ਦੀ ਜ਼ੋਨ ਪੱਧਰੀ ਨੈਤਿਕ ਸਿੱਖਿਆ ਸਬੰਧੀ ਪ੍ਰੀਖਿਆ ਲਈ ਗਈ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਅੰਮਿ੍ਤਸਰ ਜ਼ਿਲ੍ਹੇ ਲਈ 'ਆਪਣੀ ਗੱਡੀ ਆਪਣਾ ਰੋਜ਼ਗਾਰ (ਅਗਰ) ਸਕੀਮ' ਸ਼ੁਰੂ

ਅੰਮਿ੍ਤਸਰ, 23 ਜਨਵਰੀ (ਰੇਸ਼ਮ ਸਿੰਘ)-ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਅੰਮਿ੍ਤਸਰ ਜ਼ਿਲ੍ਹੇ ਦੇ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਲਈ 'ਆਪਣੀ ਗੱਡੀ ਆਪਣਾ ਰੋਜ਼ਗਾਰ (ਅਗਰ) ਸਕੀਮ' ਸ਼ੁਰੂ ਕੀਤੀ ਗਈ ਹੈ | ਇਸ ਸਬੰਧੀ ਡਿਪਟੀ ...

ਪੂਰੀ ਖ਼ਬਰ »

ਉਪ ਕੁਲਪਤੀ 26 ਨੂੰ ਕੌਮੀ ਝੰਡਾ ਲਹਿਰਾਉਣਗੇ

ਅੰਮਿ੍ਤਸਰ, 23 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 26 ਜਨਵਰੀ ਨੂੰ ਉਪ ਕੁਲਪਤੀ ਪ੍ਰੋ: ਜਸਪਾਲ ਸਿੰਘ ਸੰਧੂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਸਮਾਗਮ ਯੂਨੀਵਰਸਿਟੀ ਦੇ ਗੈਸਟ ਹਊਸ ਸਾਹਮਣੇ ਸਵੇਰੇ 9.30 ਵਜੇ ਸ਼ੁਰੂ ਹੋਵੇਗਾ | ...

ਪੂਰੀ ਖ਼ਬਰ »

ਚੋਗਾਵਾਂ, ਲੋਪੋਕੇ ਤੇ ਆਸ-ਪਾਸ ਦੇ ਬਾਜ਼ਾਰ 25 ਨੂੰ ਬੰਦ ਰੱਖਣ ਦੀ ਅਪੀਲ

ਚੋਗਾਵਾਂ, 23 ਜਨਵਰੀ (ਗੁਰਬਿੰਦਰ ਸਿੰਘ ਬਾਗੀ)-ਨਾਗਰਿਕਤਾ ਸੋਧ ਬਿੱਲ ਤੇ ਮੱਧ ਪ੍ਰਦੇਸ਼ ਸਮੇਤ ਹੋਰਨਾਂ ਸੂਬਿਆਂ 'ਚ ਸਿੱਖਾਂ ਨੂੰ ਉਜਾੜਣ ਵਿਰੁੱਧ ਦਲ ਖਾਲਸਾ ਵਲੋਂ 25 ਜਨਵਰੀ ਨੂੰ ਭਾਰਤ ਬੰਦ ਰੱਖਣ ਦੇ ਸੱਦੇ ਦੇ ਮੁੱਦੇਨਜ਼ਰ ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਆਪਣੀ ਹਾਜ਼ਰੀ ਯਕੀਨੀ ਬਣਾਉਣਗੇ ਅਧਿਆਪਕ-ਸਮਰਾ

ਅੰਮਿ੍ਤਸਰ, 23 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਸਟੇਡੀਅਮ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ 71ਵੇਂ ਗਣਤੰਤਰ ਦਿਵਸ ਮੌਕੇ ਨਗਰ ਨਿਗਮ ਦੀ ਹੱਦ 'ਚ ਪੈਂਦੇ ਸਰਕਾਰੀ ਗ੍ਰਾਂਟ ਇਨ ਏਡ, ਪ੍ਰਾਈਵੇਟ ਐਫ਼ੀਲੀਏਟਡ ਮਾਨਤਾ ਪ੍ਰਾਪਤ ਸੀਨੀਅਰ ਸੈਕੰਡਰੀ, ਹਾਈ ...

ਪੂਰੀ ਖ਼ਬਰ »

ਬਾਬਾ ਹਜ਼ਾਰਾ ਸਿੰਘ ਤੇ ਹੋਰ ਮਹਾਂਪੁਰਸ਼ਾਂ ਦੀ ਯਾਦ 'ਚ ਘੁੱਕੇਵਾਲੀ ਵਿਖੇ ਬਰਸੀ ਸਮਾਗਮ

ਜਗਦੇਵ ਕਲਾਂ, 23 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਬਾਬਾ ਹਜ਼ਾਰਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ 30ਵੀਂ ਬਰਸੀ ਤੇ ਸੰਤ ਬਾਬਾ ਗੁਰਮੁਖ ਸਿੰਘ, ਬਾਬਾ ਜੀਵਨ ਸਿੰਘ, ਬਾਬਾ ਦਲੀਪ ਸਿੰਘ, ਬਾਬਾ ਹਰੀ ਸਿੰਘ, ਬਾਬਾ ਗੁਰਬਖ਼ਸ਼ ਸਿੰਘ, ਬਾਬਾ ਲੱਖਾ ਸਿੰਘ ਤੇ ਹੋਰ ਸੰਤ ...

ਪੂਰੀ ਖ਼ਬਰ »

ਨਮੂਨੇ ਵਜੋਂ ਵਿਕਸਤ ਹੋਵੇਗੀ ਦਾਣਾ ਮੰਡੀ ਭਗਤਾਂਵਾਲਾ-ਛੀਨਾ

ਅੰਮਿ੍ਤਸਰ, 23 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੱਲਾ ਆੜਤੀਆਂ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਅਮਨਦੀਪ ਸਿੰਘ ਛੀਨਾ ਨੇ ਦਾਣਾ ਮੰਡੀ ਭਗਤਾਂਵਾਲਾ ਦੇ ਆੜਤੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਮੰਡੀ ਨੂੰ ਨਮੂਨੇ ਵਜੋਂ ਵਿਕਸਤ ਕਰਨ ਲਈ ...

ਪੂਰੀ ਖ਼ਬਰ »

ਬੇਰਿੰਗ ਕਾਲਜ ਬਟਾਲਾ ਦੇ ਬਚਾਓ ਲਈ ਇਸਾਈ ਭਾਈਚਾਰੇ ਦੀ ਮੀਟਿੰਗ

ਅਜਨਾਲਾ, 23 ਜਨਵਰੀ (ਐਸ. ਪ੍ਰਸ਼ੋਤਮ)-ਇਥੇ ਵਾਰਡ ਨੰ: 10 'ਚ ਕੁਰਾਣਗੜ੍ਹ ਚਰਚ ਵਿਖੇ ਸੀ. ਐਨ. ਆਈ. ਵਲੋਂ ਸੰਚਾਲਿਤ ਵਿੱਦਿਅਕ ਸਕੂਲ, ਮਹਿਲਾ ਮੰਡਲ, ਨੌਜਵਾਨ ਕਲੱਬਾਂ, ਮਜ਼ਦੂਰ ਵਿੰਗ ਤੇ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧਾਂ ਸਮੇਤ ਇਸਾਈ ਭਾਈਚਾਰੇ ਦੇ ਆਗੂਆਂ ਦੀ ਏਰੀਆ ...

ਪੂਰੀ ਖ਼ਬਰ »

ਡੈਨੀ ਬੰਡਾਲਾ ਵਲੋਂ ਡੇਹਰੀਵਾਲਾ ਪਰਿਵਾਰ ਨਾਲ ਦੁੱਖ ਸਾਂਝਾ

ਤਰਸਿੱਕਾ, 23 ਜਨਵਰੀ (ਅਤਰ ਸਿੰਘ ਤਰਸਿੱਕਾ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ: ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਪਿੰਡ ਡੇਹਰੀਵਾਲਾ ਪਹੁੰਚ ਦੇ ਬੀਤੇ ਦਿਨੀਂ ਵਾਪਰੇ ਦੁਖਾਂਤਕ ਹਾਦਸੇ, ਜਿਸ 'ਚ ਮਕਾਨ ਦੀ ਛੱਤ ਡਿੱਗ ਪੈਣ ਕਰ ਕੇ ਦਾਦੇ-ਦਾਦੀ ਸਮੇਤ ਇਕ ਮਾਸੂਮ ...

ਪੂਰੀ ਖ਼ਬਰ »

ਵਿਧਾਇਕ ਡੈਨਾੀ ਬੰਡਾਲਾ ਹਲਕਾ ਜੰਡਿਆਲਾ ਗੁਰੂ ਦੇ ਸਰਪੰਚਾਂ ਨੂੰ ਵੰਡੇ ਗ੍ਰਾਂਟਾਂ ਦੇ ਗੱਫੇ

ਮਾਨਾਂਵਾਲਾ, 23 ਜਨਵਰੀ (ਗੁਰਦੀਪ ਸਿੰਘ ਨਾਗੀ)-ਪੰਜਾਬ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਦੇ ਵਾਅਦੇ ਨਾਲ ਸੱਤਾ 'ਚ ਆਈ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਆਪਣੇ ਵਾਅਦਿਆਂ ਨੂੰ ਅਮਲੀਜਾਮਾ ਹੀ ਨਹੀਂ ਪਹਿਨਾਏਗੀ ਸਗੋਂ ਪੰਜਾਬ ਦਾ ਮਿਸਾਲੀ ਵਿਕਾਸ ਕਰਵਾ ਕੇ ...

ਪੂਰੀ ਖ਼ਬਰ »

ਸ਼ਹੀਦ ਜਵਾਨਾਂ ਨੂੰ ਸਮਰਪਿਤ ਪਿ੍ੰਸਟਿਨ ਪਬਲਿਕ ਸਕੂਲ ਲੋਪੋਕੇ ਦਾ ਸਾਲਾਨਾ ਸਮਾਗਮ

ਲੋਪੋਕੇ, 23 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਭਾਰਤ ਦੀ ਸਰਹੱਦੀ ਦੀ ਰਾਖੀ ਕਰਨ ਵਾਲੇ ਜਵਾਨ ਖ਼ਾਸ ਕਰ ਕੇ ਜੰਮੂ ਕਸ਼ਮੀਰ 'ਚ ਸ਼ਹੀਦ ਹੋਏ ਭਾਰਤੀ ਸੈਨਿਕਾਂ ਦੀ ਬਹਾਦਰੀ ਨੂੰ ਸਲਾਮ ਕਰਨ ਤੇ ਬੱਚਿਆਂ ਨੂੰ ਦੇਸ਼ ਪ੍ਰਤੀ ਪ੍ਰੇਮ ਭਾਵ ਨਾਲ ਰਹਿਣ ਲਈ ਪ੍ਰੇਰਿਤ ਕਰਨ ਲਈ ...

ਪੂਰੀ ਖ਼ਬਰ »

ਟਾਹਲੀ ਸਾਹਿਬ ਵਿਖੇ 2 ਦੁਕਾਨਾਂ 'ਚ ਚੋਰੀ

ਟਾਹਲੀ ਸਾਹਿਬ, 23 ਜਨਵਰੀ (ਪਲਵਿੰਦਰ ਸਿੰਘ ਸਰਹਾਲਾ)-ਬੀਤੀ ਰਾਤ ਕਸਬਾ ਟਾਹਲੀ ਸਾਹਿਬ ਵਿਖੇ ਚੋਰਾਂ ਵਲੋਂ 2 ਦੁਕਾਨਾਂ ਤੋੜ ਕੇ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਥਾਨਕ ਮੇਨ ਬਾਜ਼ਾਰ 'ਚ ਸਬਜ਼ੀ ਤੇ ਫ਼ਰੂਟ ਦੀਆਂ ਦੁਕਾਨਾਂ ਦੇ ਮਾਲਕ ਕਸ਼ਮੀਰ ਸਿੰਘ ਟਾਹਲੀ ...

ਪੂਰੀ ਖ਼ਬਰ »

ਪੁਲਿਸ ਚੌਕੀ ਮੂਧਲ ਵਲੋਂ ਕਾਬੂ ਕੀਤੇ ਨਸ਼ਾ ਤਸਕਰ ਦਾ ਲਿਆ 2 ਦਿਨ ਦਾ ਰਿਮਾਂਡ

ਵੇਰਕਾ, 23 ਜਨਵਰੀ (ਪਰਮਜੀਤ ਸਿੰਘ ਬੱਗਾ)-ਬੀਤੇ ਦਿਨੀਂ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਦੇ ਵਸਨੀਕ ਜ਼ਿੰਮੀਦਾਰ ਪਰਿਵਾਰ ਦੇ ਇਕਲੌਤੇ 27 ਸਾਲਾਂ ਨੌਜਵਾਨ ਵਰਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਜਿਸ ਦੀ ਬੀਤੇ ਦਿਨ ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਕਾਰਨ ਮੌਤ ਹੋ ਗਈ ਸੀ ਜਿਸ ਦਾ ਇਕ ਸਾਥੀ ਹਰਪਾਲ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਜਹਾਂਗੀਰ ਜਿਸ ਨੂੰ ਗੰਭੀਰ ਹਾਲਤ 'ਚ ਵੇਰਕਾ ਦੇ ਇਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਜਿਸ ਦੁਆਰਾ ਹੋਸ਼ ਆਉਣ ਉਪਰੰਤ ਦਿੱਤੇ ਬਿਆਨਾਂ ਦੇ ਅਧਾਰ 'ਤੇ ਥਾਣਾ ਵੇਰਕਾ ਖ਼ੇਤਰ ਦੀ ਪੁਲਿਸ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਜਲਵੰਤ ਸਿੰਘ ਜੱਜ ਪੁੱਤਰ ਕਸ਼ਮੀਰ ਸਿੰਘ ਵਾਸੀ ਮੂਧਲ ਨੂੰ ਗੁਪਤ ਸੂਚਨਾ ਦੇ ਅਧਾਰ 'ਤੇ ਮੈਟਰੋਂ ਬੱਸ ਅੱਡਾ ਵੇਰਕਾ ਨੇੜਿਓਾ ਕਾਬੂ ਕਰ ਲਿਆ ਗਿਆ | ਉਕਤ ਮਾਮਲੇ ਦੀ ਜਾਂਚ ਕਰ ਰਹੇ ਮੂਧਲ ਚੌਕੀ ਦੇ ਇੰਚਾਰਜ਼ ਏ. ਐਸ. ਆਈ. ਸਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਜਲਵੰਤ ਸਿੰਘ ਜੱਜ ਪਾਸੋਂ ਹੀ ਬੀਤੇ ਦਿਨ 2 ਨੌਜਵਾਨਾਂ ਨੇ ਨਸ਼ੇ ਦੀ ਖਰੀਦ ਕੀਤੀ ਸੀ ਜਿਸ ਦੇ ਪੀਣ ਨਾਲ ਜਹਾਂਗੀਰ ਵਾਸੀ ਵਰਿੰਦਰ ਸਿੰਘ ਦੀ ਮੌਤ ਹੋ ਗਈ ਸੀ ਤੇ ਉਸ ਦੇ ਦੂਜੇ ਸਾਥੀ ਹਰਪਾਲ ਸਿੰਘ ਨੂੰ ਗੰਭੀਰ ਹਾਲਤ 'ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਜਿਸ ਵਲੋਂ ਦਿੱਤੀ ਜਾਣਕਾਰੀ ਤਹਿਤ ਕਾਬੂ ਕੀਤੇ ਨਸ਼ਾ ਤਸਕਰ ਜੱਜ ਨੂੰ ਹਿਰਾਸਤ 'ਚ ਲੈਣ ਉਪਰੰਤ ਅਦਾਲਤ 'ਚ ਪੇਸ਼ ਕਰ ਕੇ ਪੁੱਛ-ਪੜਤਾਲ ਕਰਨ ਲਈ 2 ਦਿਨ ਦਾ ਰਿਮਾਂਡ ਹਾਸਲ ਕਰ ਕੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 4 ਵਿਅਕਤੀ ਗਿ੍ਫ਼ਤਾਰ

ਅੰਮਿ੍ਤਸਰ, 23 ਜਨਵਰੀ (ਰੇਸ਼ਮ ਸਿੰਘ)-ਪੁਲਿਸ ਵਲੋਂ ਦੋ ਮਾਮਲਿਆਂ 'ਚ ਚਾਰ ਵਿਅਕਤੀਆਂ ਨੂੰ ੂ ਗਿ੍ਫ਼ਤਾਰ ਕਰ ਕੇ ਉਨ੍ਹਾਂ ਪਾਸੋਂ 60 ਗ੍ਰਾਮ ਹੈਰੋਇਨ ਤੇ ਬਿਨਾਂ ਨੰਬਰੀ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ | ਸੀ. ਆਈ. ਏ. ਸਟਾਫ ਦੇ ਸਬ-ਇੰਸ: ਬਲਜਿੰਦਰ ਸਿੰਘ ਵਲੋਂ ਕੀਤੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਯਾਦਗਾਰੀ ਜੋੜ ਮੇਲਾ 26 ਨੂੰ

ਬੱਚੀਵਿੰਡ, 23 ਜਨਵਰੀ (ਬਲਦੇਵ ਸਿੰਘ ਕੰਬੋ)-ਗੁਰਦੁਆਰਾ ਬਾਬਾ ਸੰਗਤ ਸਿੰਘ ਪਿੰਡ ਸਾਰੰਗੜਾ ਵਿਖੇ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੀ ਯਾਦ ਨੂੰ ਸਮਰਪਿਤ ਤੀਜਾ ਸਾਲਾਨਾ ਜੋੜ ਮੇਲਾ 26 ਜਨਵਰੀ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਬਾਬਾ ...

ਪੂਰੀ ਖ਼ਬਰ »

ਮਨਜੀਤ ਸਿੰਘ ਨੂੰ ਡਾਕਟਰ ਸੈੱਲ ਦੇ ਵਾਰਡ ਪ੍ਰਧਾਨ ਵਜੋਂ ਦਿੱਤਾ ਨਿਯੁਕਤੀ ਪੱਤਰ

ਛੇਹਰਟਾ, 23 ਜਨਵਰੀ (ਸੁਰਿੰਦਰ ਸਿੰਘ ਵਿਰਦੀ)-ਮਾਨਵ ਅਧਿਕਾਰ ਸੰਘਰਸ਼ ਕਮੇਟੀ ਇੰਡੀਆ ਦੀ ਬੈਠਕ ਰਾਸ਼ਟਰੀ ਚੇਅਰਮੈਨ ਡਾਕਟਰ ਹਰੀਸ਼ ਸ਼ਰਮਾ ਹੀਰਾ ਦੀ ਅਗਵਾਈ ਹੇਠ ਪੁਤਲੀਘਰ ਇਸਲਾਮਾਬਾਦ ਵਿਖੇ ਹੋਈ | ਇਸ ਦੌਰਾਨ ਡਾਕਟਰ ਸੈੱਲ ਦੇ ਰਾਸ਼ਟਰੀ ਚੇਅਰਮੈਨ ਡਾਕਟਰ ਵਿਕਾਸ ...

ਪੂਰੀ ਖ਼ਬਰ »

ਬਾਬਾ ਜੱਸ ਵਿਖੇ ਕਰਵਾਇਆ ਸਾਲਾਨਾ ਗੁਰਮਤਿ ਸਮਾਗਮ

ਬੰਡਾਲਾ, 23 ਜਨਵਰੀ (ਅੰਗਰੇਜ ਸਿੰਘ ਹੁੰਦਲ)-ਗੁਰਦੁਆਰਾ ਬਾਬਾ ਜੱਸ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਵੀਸ਼ਰਾਂ, ਢਾਡੀਆਂ ਅਤੇ ਕਥਾ ਵਾਚਕਾਂ ਵਲੋਂ ਪਹੁੰਚੀਆਂ ਹੋਈਆਂ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੰੂ ਕਰਵਾਇਆ | ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਮੀਟਿੰਗ

ਜੇਠੂਵਾਲ, 23 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਸੋਹੀਆ ਖੁਰਦ ਤੋਂ ਗੁਰਦੁਆਰਾ ਸ਼ਹੀਦਾਂ ਅੰਮਿ੍ਤਸਰ ਤੱਕ 4 ਫਰਵਰੀ ਨੂੰ ਸਜਾਣੇ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ...

ਪੂਰੀ ਖ਼ਬਰ »

ਸੁਖਬੀਰ ਤੇ ਮਜੀਠੀਆ ਵਲੋਂ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਸਦਕਾ ਅਕਾਲੀ ਦਲ ਦੀ ਸਥਿਤੀ ਹੋਈ ਮਜ਼ਬੂਤ-ਮੇਜਰ ਸਿਵੀ

ਜੇਠੂਵਾਲ, 23 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਮਜੀਠਾ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਓ.ਐੱਸ.ਡੀ. ਮੇਜਰ ਸ਼ਿਵ ਚਰਨ ਸਿੰਘ ਸਿਵੀ ਨੇ ਕਿਹਾ ਕਿ ਅਕਾਲੀ ਦਲ ਨਾਲ ਧ੍ਰੋਹ ਕਮਾਉਣ ਵਾਲੇ ਕੁਝ ਲੀਡਰਾਂ ਵਲੋਂ ਪਾਰਟੀ ਨੂੰ ਢਾਹ ...

ਪੂਰੀ ਖ਼ਬਰ »

ਮਾਊਟ ਲਿਟਰਾ ਜ਼ੀ ਸਕੂਲ ਦੀ ਵਿਦਿਆਰਥਣ ਵਲੋਂ ਵੀ. ਵੀ. ਐਮ. 'ਚ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 23 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਮਾਊਟ ਲਿਟਰਾ ਜ਼ੀ ਸਕੂਲ ਦੀ ਵਿਦਿਆਰਥਣ ਨੇ ਸੀ. ਬੀ. ਐਸ. ਈ. ਵਲੋਂ ਕਰਵਾਏ ਵਿਦਿਆਰਥੀ ਵਿਗਿਆਨ ਮੰਥਨ (ਵੀ. ਵੀ. ਐਮ.) 2019 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਸਥਾਨ ਹਾਸਲ ਕੀਤਾ ਹੈ | ਇਸ ਸਬੰਧੀ ਸਕੂਲ ਡਾਇਰੈਕਟਰ ...

ਪੂਰੀ ਖ਼ਬਰ »

ਦੇਸ਼ ਭਗਤੀ ਦੇ ਗੀਤਾਂ ਨਾਲ ਝੂਮਿਆਂ ਗੁਰੂ ਨਾਨਕ ਦੇਵ 'ਵਰਸਿਟੀ ਦਾ ਦਸਮੇਸ਼ ਆਡੀਟੋਰੀਅਮ

ਅੰਮਿ੍ਤਸਰ, 23 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ 'ਚ ਭਾਰਤੀ ਫੌਜ ਵਲੋਂ 71ਵੇਂ ਗਣਤੰਤਰ ਦਿਵਸ ਨੂੰ ਸਮਰਪਿਤ ਪੇਸ਼ ਕੀਤੇ ਗਏ ਜੈਜ਼ ਬੈਂਡ ਨੇ ਦਰਸ਼ਕਾਂ ਦਾ ਮਨ ਮੋਹ ਲਿਆ | ਦੋ ਘੰਟੇ ਚੱਲੇ ਸੰਗੀਤਕ ਸਮਾਰੋਹ 'ਚ ...

ਪੂਰੀ ਖ਼ਬਰ »

ਗੁਰੂ ਕਾ ਬਾਗ ਵਿਖੇ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਲੱਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਬਰਸੀ ਮਨਾਈ

ਜਗਦੇਵ ਕਲਾਂ, 23 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਮਹਾਨ ਤਪੱਸਵੀ, ਸੱਚਖੰਡ ਵਾਸੀ ਬਾਬਾ ਹਜ਼ਾਰਾ ਸਿੰਘ ਦੀ 30ਵੀਂ ਬਰਸੀ ਤੇ ਬਾਬਾ ਲੱਖਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ 7ਵੀਂ ਬਰਸੀ ਡੇਰਾ ਕਾਰ ਸੇਵਾ ਗੁਰੂ ਕਾ ਬਾਗ ਵਿਖੇ ਜਥੇਦਾਰ ਬਾਬਾ ਸਤਨਾਮ ਸਿੰਘ, ਬਾਬਾ ...

ਪੂਰੀ ਖ਼ਬਰ »

ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ

ਅੰਮਿ੍ਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)-ਆਜ਼ਾਦ ਹਿੰਦ ਫੌਜ ਦੇ ਬਾਨੀ ਤੇ ਉੱਘੇ ਆਜ਼ਾਦੀ ਘੁਲਾਟੀਏ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਆਜ਼ਾਦ ਹਿੰਦ ਫੌਜ ਸਕਸੈਸਰਜ਼ ਐਸੋਸੀਏਸ਼ਨ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਐਸੋ: ਦੇ ਪ੍ਰਧਾਨ ਐਡਵੋਕੇਟ ਮਨੋਹਰ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਤੇ ਅੰਜਲੀ ਬੰਡਾਲਾ ਨੇ ਲੋੜਵੰਦ ਬੀਬੀਆਂ ਨੂੰ ਵੰਡੇ ਸ਼ਾਲ

ਚੌਾਕ ਮਹਿਤਾ, 23 ਜਨਵਰੀ (ਜਗਦੀਸ਼ ਸਿੰਘ ਬਮਰਾਹ)-ਪਿੰਡ ਜਲਾਲਉਸਮਾ ਵਿਖੇ ਵਿਧਾਨ ਸਭਾ ਹਲਕਾ ਜੰਡਿਆਲਾ ਦੇ ਵਿਧਾਇਕ ਸ. ਸੁਖਵਿੰਦਰ ਸਿੰਘ ਡੈਨੀ ਬੰਡਾਲਾ ਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਅੰਜਲੀ ਬੰਡਾਲਾ ਨੇ ਸਰਪੰਚ ਗੁਰਬਖਸ਼ ਸਿੰਘ ਦੇ ਸਹਿਯੋਗ ਨਾਲ ਤਕਰੀਬਨ 275 ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਖੁੰਬਾਂ ਦੀ ਖੇਤੀ ਸਬੰਧੀ ਸਿਖਲਾਈ ਪ੍ਰੋਗਰਾਮ ਸ਼ੁਰੂ

ਅੰਮਿ੍ਤਸਰ, 23 ਜਨਵਰੀ (ਜੱਸ)-ਖ਼ਾਲਸਾ ਕਾਲਜ ਵਿਖੇ 'ਖੇਤੀਬਾੜੀ ਵਿਭਾਗ' ਪੰਜਾਬ 'ਚ ਸਭ ਤੋਂ ਪੁਰਾਣਾ ਵਿਭਾਗ ਹੈ ਤੇ ਕਾਲਜ ਦਾ ਇਹ ਵਿਭਾਗ ਵਿਦਿਆਰਥੀਆਂ ਨੂੰ ਡਿਗਰੀ ਕਰਵਾਉਣ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਖੇਤੀ ਸਬੰਧੀ ਅਗਵਾਈ ਦਿੰਦਾ ਹੈ | ਪੰਜਾਬ 'ਚ ਖੇਤੀ ਸਬੰਧੀ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX