ਤਾਜਾ ਖ਼ਬਰਾਂ


ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 day ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  1 day ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  1 day ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  1 day ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  1 day ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  1 day ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  1 day ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  1 day ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਤਰਨਤਾਰਨ

ਪਿੰਡ ਸ਼ੇਖ ਵਿਖੇ ਇਕ ਔਰਤ ਦੀ ਜ਼ਮੀਨੀ ਵਿਵਾਦ ਦੇ ਚੱਲਦਿਆਂ ਭੇਦਭਰੀ ਹਾਲਤ 'ਚ ਮੌਤ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)¸ਤਰਨ ਤਾਰਨ ਨੇੜੇ ਪਿੰਡ ਸ਼ੇਖ ਵਿਚ ਇਕ ਜ਼ਮੀਨੀ ਵਿਵਾਦ ਦੇ ਚੱਲਦਿਆਂ ਭੇਦਭਰੀ ਹਾਲਤ 'ਚ ਮੌਤ ਹੋ ਗਈ | ਪਰਿਵਾਰਕ ਮੈਂਬਰਾਂ ਨੇ ਔਰਤ ਦੀ ਮੌਤ ਦਾ ਕਾਰਨ ਜ਼ਮੀਨ 'ਤੇ ਕਬਜ਼ਾ ਲੈਣ ਆਏ ਵਿਅਕਤੀਆਂ ਵਲੋਂ ਕੀਤੀ ਧੱਕਾਮੁੱਕੀ ਦੱਸਿਆ ਹੈ | ...

ਪੂਰੀ ਖ਼ਬਰ »

ਬੇਕਾਬੂ ਟੈਂਪ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ

ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ)-ਘਰਿਆਲਾ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮਿ੍ਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ਪਲਟ ਗਿਆ | ਟੈਂਪੂ ਵਿਚ ਸਵਾਰ ਇਕ ਔਰਤ ਦੀ ਮੌਤ ਹੋ ਗਈ, ਜਦਕਿ 4 ਹੋਰ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਪੰਜਾਬ ਦੇ ਅਮਨ ਨੂੰ ਖਰਾਬ ਕਰਨ ਦੀ ਤਿਆਰੀ 'ਚ- ਕੁੱਕੂ

ਤਰਨ ਤਾਰਨ 23 ਜਨਵਰੀ (ਹਰਿੰਦਰ ਸਿੰਘ)-ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਨੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ 25 ਜਨਵਰੀ ਨੂੰ ਪੰਜਾਬ ਬੰਦ ਕਰਨ ਦੇ ਸੱਦੇ ਦਾ ਸਖਤ ਨੋਟਿਸ ...

ਪੂਰੀ ਖ਼ਬਰ »

ਪਲਸਰ ਸਵਾਰ ਤਿੰਨ ਲੁਟੇਰੇ ਔਰਤ ਦੀਆਂ ਵਾਲੀਆਂ ਖੋਹ ਕੇ ਫਰਾਰ

ਝਬਾਲ 23 ਜਨਵਰੀ (ਸੁਖਦੇਵ ਸਿੰਘ)-ਪਿੰਡ ਬਘਿਆੜੀ ਨੇੜਿਉਂ ਪਲਸਰ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ ਦਿਨ ਦਿਹਾੜੇ ਔਰਤ ਦੀਆਂ ਵਾਲੀਆਂ ਝਪਟ ਕੇ ਫਰਾਰ ਹੋ ਗਏ | ਇਸ ਸਬੰਧੀ ਬਲਜੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਸਹਿਜਾਨਪੁਰ (ਯੂ.ਪੀ.) ਨੇ ਦੱਸਿਆ ਕਿ ਉਹ ਪਿਛਲੇ ਦਿਨਾਂ ...

ਪੂਰੀ ਖ਼ਬਰ »

ਲੋਕ ਸੇਵਾ ਦਲ ਵਲੋਂ ਨਵ-ਨਿਯੁਕਤ ਐੱਸ.ਡੀ.ਐੱਮ. ਦਾ ਸਨਮਾਨ

ਤਰਨ ਤਾਰਨ, 23 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)¸ਲੋਕ ਸੇਵਾ ਦਲ ਵਲੋਂ ਨਵ ਨਿਯੁਕਤ ਐੱਸ.ਡੀ.ਐੱਮ. ਰਜਨੀਸ਼ ਅਰੋੜਾ ਦਾ ਅਹੁਦਾ ਸੰਭਾਲਣ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਦਲ ਦੇ ਮੈਂਬਰਾਂ ਤੇ ਅਹੁਦੇਦਾਰਾਂ ਵਲੋਂ ਸ੍ਰੀ ਅਰੋੜਾ ਨੂੰ ਇਸ ਅਹੁਦੇ 'ਤੇ ਤਾਇਨਾਤ ਹੋਣ ਲਈ ...

ਪੂਰੀ ਖ਼ਬਰ »

ਘਰ 'ਚੋਂ ਚੋਰੀ ਕਰ ਰਿਹਾ ਵਿਅਕਤੀ ਮੌਕੇ 'ਤੇ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)-ਤਰਨ ਤਾਰਨ ਦੇ ਗ਼ਰੀਨ ਐਵੀਨਿਊ ਨਿਵਾਸੀ ਇਕ ਵਿਅਕਤੀ ਦੇ ਘਰ ਵਿਚ ਚੋਰੀ ਕਰ ਰਹੇ ਇਕ ਵਿਅਕਤੀ ਨੂੰ ਘਰ ਵਾਲਿਆਂ ਨੇ ਮੌਕੇ 'ਤੇ ਪਹੁੰਚ ਕੇ ਕਾਬੂ ਕਰ ਲਿਆ | ਗਿ੍ਫ਼ਤਾਰ ਕੀਤੇ ਗਏ ਚੋਰ ਦੇ ਕੋਲੋਂ ਚੋਰੀ ਕੀਤੇ ਹੋਏ 10670 ਰੁਪਏ ਵੀ ਪੁਲਿਸ ਨੇ ...

ਪੂਰੀ ਖ਼ਬਰ »

ਲੋਕਾਂ 'ਚ ਦਹਿਸ਼ਤ ਪਾਉਣ ਵਾਲੀ ਬਿਨਾਂ ਨੰਬਰੀ ਸਵਿੱਫਟ ਕਾਰ ਸਵਾਰ ਲੁਟੇਰਾ ਗ਼ਰੋਹ ਦੇ ਚਾਰ ਮੈਂਬਰ ਹਥਿਆਰਾਂ ਸਮੇਤ ਕਾਬੂ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)¸ਪਿਛਲੇ ਕਈ ਦਿਨਾਂ ਤੋਂ ਬਿਨਾਂ ਨੰਬਰੀ ਸਵਿੱਫਟ ਕਾਰ 'ਤੇ ਲੋਕਾਂ ਵਿਚ ਦਹਿਸ਼ਤ ਪਾ ਕੇ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਨੂੰ ਆਖਰ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਹਥਿਆਰਾਂ ਸਮੇਤ ਕਾਬੂ ਕਰ ਲਿਆ ਹੈ | ਪੁਲਿਸ ਵਲੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਸਪਾਊਸ ਵੀਜ਼ੇ 'ਤੇ ਫਰਵਰੀ-ਮਾਰਚ ਇਨਟੇਕ ਆਸਟ੍ਰੇਲੀਆ ਜਾਣ ਦਾ ਬੇਹਤਰੀਨ ਮੌਕਾ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)-ਵੀਜਾ ਮਾਹਿਰ ਗੈਵੀ ਕਲੇਰ 'ਟੀਮ ਗਲੋਬਲ ਇਮੀਗ੍ਰੇਸ਼ਨ' ਗੁਰਦਾਸਪੁਰ ਨੇ ਆਸਟ੍ਰੇਲੀਆ ਦੇ ਫਰਵਰੀ-ਮਾਰਚ ਇਨਟੇਕ ਸਬੰਧੀ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਸਪਾਊਸ ਜਾਂ ਸਿੰਗਲ ਵਿਦਿਆਰਥੀ ਫਰਵਰੀ-ਮਾਰਚ ਇਨਟੇਕ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਭਜਾ ਕੇ ਲਿਜਾਣ 'ਤੇ ਇਕ ਨੌਜਵਾਨ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 23 ਜਨਵਰੀ (ਪਰਮਜੀਤ ਜੋਸ਼ੀ)-ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਲਿਜਾਣ 'ਤੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਲੜਕੀ ਅਤੇ ਉਸ ਨੂੰ ਲਿਜਾਣ ਵਾਲੇ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ | ਐੱਸ.ਪੀ.ਡੀ. ...

ਪੂਰੀ ਖ਼ਬਰ »

ਘਰ 'ਚੋਂ ਚੋਰੀ ਕਰ ਰਿਹਾ ਵਿਅਕਤੀ ਮੌਕੇ 'ਤੇ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)-ਤਰਨ ਤਾਰਨ ਦੇ ਗ਼ਰੀਨ ਐਵੀਨਿਊ ਨਿਵਾਸੀ ਇਕ ਵਿਅਕਤੀ ਦੇ ਘਰ ਵਿਚ ਚੋਰੀ ਕਰ ਰਹੇ ਇਕ ਵਿਅਕਤੀ ਨੂੰ ਘਰ ਵਾਲਿਆਂ ਨੇ ਮੌਕੇ 'ਤੇ ਪਹੁੰਚ ਕੇ ਕਾਬੂ ਕਰ ਲਿਆ | ਗਿ੍ਫ਼ਤਾਰ ਕੀਤੇ ਗਏ ਚੋਰ ਦੇ ਕੋਲੋਂ ਚੋਰੀ ਕੀਤੇ ਹੋਏ 10670 ਰੁਪਏ ਵੀ ਪੁਲਿਸ ਨੇ ...

ਪੂਰੀ ਖ਼ਬਰ »

ਪਿੰਡ ਸ਼ੇਖ ਵਿਖੇ ਇਕ ਔਰਤ ਦੀ ਜ਼ਮੀਨੀ ਵਿਵਾਦ ਦੇ ਚੱਲਦਿਆਂ ਭੇਦਭਰੀ ਹਾਲਤ 'ਚ ਮੌਤ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)¸ਤਰਨ ਤਾਰਨ ਨੇੜੇ ਪਿੰਡ ਸ਼ੇਖ ਵਿਚ ਇਕ ਜ਼ਮੀਨੀ ਵਿਵਾਦ ਦੇ ਚੱਲਦਿਆਂ ਭੇਦਭਰੀ ਹਾਲਤ 'ਚ ਮੌਤ ਹੋ ਗਈ | ਪਰਿਵਾਰਕ ਮੈਂਬਰਾਂ ਨੇ ਔਰਤ ਦੀ ਮੌਤ ਦਾ ਕਾਰਨ ਜ਼ਮੀਨ 'ਤੇ ਕਬਜ਼ਾ ਲੈਣ ਆਏ ਵਿਅਕਤੀਆਂ ਵਲੋਂ ਕੀਤੀ ਧੱਕਾਮੁੱਕੀ ਦੱਸਿਆ ਹੈ | ...

ਪੂਰੀ ਖ਼ਬਰ »

ਸਪਾਊਸ ਵੀਜ਼ੇ 'ਤੇ ਫਰਵਰੀ-ਮਾਰਚ ਇਨਟੇਕ ਆਸਟ੍ਰੇਲੀਆ ਜਾਣ ਦਾ ਬੇਹਤਰੀਨ ਮੌਕਾ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)-ਵੀਜਾ ਮਾਹਿਰ ਗੈਵੀ ਕਲੇਰ 'ਟੀਮ ਗਲੋਬਲ ਇਮੀਗ੍ਰੇਸ਼ਨ' ਗੁਰਦਾਸਪੁਰ ਨੇ ਆਸਟ੍ਰੇਲੀਆ ਦੇ ਫਰਵਰੀ-ਮਾਰਚ ਇਨਟੇਕ ਸਬੰਧੀ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਸਪਾਊਸ ਜਾਂ ਸਿੰਗਲ ਵਿਦਿਆਰਥੀ ਫਰਵਰੀ-ਮਾਰਚ ਇਨਟੇਕ ਵਿਚ ਆਸਟ੍ਰੇਲੀਆ ਜਾਣ ਬਾਰੇ ਸੋਚ ਰਹੇ ਹਨ, ਉਹ ਤੁਰੰਤ ਅਪਲਾਈ ਕਰਨ, ਕਿਉਂਕਿ ਹੁਣ ਆਸਟ੍ਰੇਲੀਆ ਦੀਆਂ ਯੂਨੀਵਰਸਿਟੀਆਂ ਵਿਚ ਸੀਟਾਂ ਬਹੁਤ ਹੀ ਸੀਮਤ ਰਹਿ ਗਈਆਂ ਹਨ ਅਤੇ ਆਖਰੀ ਤਰੀਕਾਂ ਵੀ ਨੇੜੇ ਆ ਚੁੱਕੀਆਂ ਹਨ | ਗੈਵੀ ਕਲੇਰ ਨੇ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਨਵੇਂ-ਪੁਰਾਣੇ ਫੰਡਾਂ ਨੂੰ ਲੈ ਕੇ ਚਿੰਤਾ ਕਰਨ ਦੀ ਲੋੜ ਨਹੀਂ | ਨਾਲ ਹੀ ਕਿਸੇ ਵੀ ਤਰ੍ਹਾਂ ਦੀ ਨਵੀਂ-ਪੁਰਾਣੀ ਮੈਰਿਜ ਸਬੰਧੀ ਵੀ ਵਿਦਿਆਰਥੀਆਂ ਨੂੰ ਚਿੰਤਾ ਕਰਨ ਦੀ ਜ਼ਰੂਰਤ ਨਹੀਂ | ਜੇਕਰ ਸਪਾਊਸ ਵਾਲੇ ਵਿਦਿਆਰਥੀ ਦੀ ਪੜ੍ਹਾਈ ਵਿਚ 2 ਤੋਂ 3 ਸਾਲ ਦਾ ਗੈਪ ਹੈ | ਉਨ੍ਹਾਂ ਨੂੰ ਵੀ ਵੀਜਾ ਲਗਵਾ ਕੇ ਦਿੱਤਾ ਜਾਵੇਗਾ | ਵਿਦਿਆਰਥੀਆਂ ਦੀ ਹਰ ਸਮੱਸਿਆ ਦਾ ਹੱਲ ਅਸੀਂ ਆਪਣੇ ਤਜ਼ਰਬੇ ਨਾਲ ਕਰਾਂਗੇ | ਗੈਵੀ ਕਲੇਰ ਨੇ ਦੱਸਿਆ ਕਿ ਵਿਦਿਆਰਥੀਆਂ ਲਈ ਬਾਰ੍ਹਵੀਂ ਅਤੇ ਆਈਲੈਟਸ ਵਿਚੋਂ 6 ਬੈਂਡ ਲਾਜਮੀ ਹਨ ਅਤੇ ਸਪਾਊਸ ਵਾਲੇ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਅਤੇ 6.5 ਬੈਂਡ ਜ਼ਰੂਰੀ ਹਨ | ਸਪਾਊਸ ਵਾਲੇ ਵਿਦਿਆਰਥੀ ਦੇ ਸਾਥੀ (ਪਤਨੀ ਜਾਂ ਪਤਨੀ) ਦੀ ਪੜ੍ਹਾਈ ਕੋਈ ਮਾਅਇਨੇ ਨਹੀਂ ਕਰਦੀ | ਵਿਦਿਆਰਥੀ ਦੀ ਪੜ੍ਹਾਈ ਅਨੁਸਾਰ ਹੀ ਸਪਾਊਸ ਨੂੰ ਵੀਜਾ ਮਿਲਦਾ ਹੈ | ਗੈਵੀ ਕਲੇਰ ਨੇ ਅੱਗੇ ਦੱਸਿਆ ਕਿ ਆਸਟ੍ਰੇਲੀਆ ਤੋਂ ਲਗਾਤਾਰ ਬਹੁਤ ਹੀ ਸ਼ਾਨਦਾਰ ਨਤੀਜੇ ਆ ਰਹੇ ਹਨ | ਵੀਜਾ ਮਾਹਿਰ ਗੈਵੀ ਕਲੇਰ ਨੇ ਕਿਹਾ ਕਿ ਉਹ ਗੁਰਦਾਸਪੁਰ ਦਫ਼ਤਰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਹੁੰਦੇ ਹਨ |

ਖ਼ਬਰ ਸ਼ੇਅਰ ਕਰੋ

 

ਲੋਕਾਂ 'ਚ ਦਹਿਸ਼ਤ ਪਾਉਣ ਵਾਲੀ ਬਿਨਾਂ ਨੰਬਰੀ ਸਵਿੱਫਟ ਕਾਰ ਸਵਾਰ ਲੁਟੇਰਾ ਗ਼ਰੋਹ ਦੇ ਚਾਰ ਮੈਂਬਰ ਹਥਿਆਰਾਂ ਸਮੇਤ ਕਾਬੂ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)¸ਪਿਛਲੇ ਕਈ ਦਿਨਾਂ ਤੋਂ ਬਿਨਾਂ ਨੰਬਰੀ ਸਵਿੱਫਟ ਕਾਰ 'ਤੇ ਲੋਕਾਂ ਵਿਚ ਦਹਿਸ਼ਤ ਪਾ ਕੇ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਨੂੰ ਆਖਰ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਹਥਿਆਰਾਂ ਸਮੇਤ ਕਾਬੂ ਕਰ ਲਿਆ ਹੈ | ਪੁਲਿਸ ਵਲੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਵਿਰੁੱਧ ਪੋਸਟਰ ਲਾਉਣਾ ਵਿਰੋਧੀਆਂ ਦੀ ਘਟੀਆ ਰਾਜਨੀਤੀ-ਸੁਬੇਗ ਸਿੰਘ ਧੁੰਨ

ਚੋਹਲਾ ਸਾਹਿਬ, 23 ਜਨਵਰੀ (ਬਲਵਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਗੁੰਮਸ਼ੁਦਗੀ ਸਬੰਧੀ ਹਲਕੇ ਦੇ ਪਿੰਡਾਂ 'ਚ ਲਾਏ ਪੋਸਟਰਾਂ ਦੇ ਮਾਮਲੇ 'ਚ ਮਾਝੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਉੱਘੇੇ ਟਰਾਂਸਪੋਰਟਰ ਸੁਬੇਗ ਸਿੰਘ ਧੁੰਨ ਨੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਜਲਦੀ ਲੋਕਾਂ 'ਚ ਵਿਚਰਨਗੇ-ਧਾਲੀਵਾਲ

ਗੋਇੰਦਵਾਲ ਸਾਹਿਬ, 23 ਜਨਵਰੀ (ਸਕੱਤਰ ਸਿੰਘ ਅਟਵਾਲ)¸ਪਿਛਲੇ ਦਿਨੀਂ ਕੰਧਾਂ 'ਤੇ ਲੱਗੇ ਪੋਸਟਰਾਂ ਨੂੰ ਲੈ ਕੇ ਚਰਚਾ ਵਿਚ ਰਹੇ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਅਕਸ ਨੂੰ ਵਿਗਾੜਨ ਦੇ ਲਈ ਕਈ ਸ਼ਰਾਰਤੀ ਅਨਸਰ ਵਲੋਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਬੇਰਿੰਗ ਕਾਲਜ ਬਟਾਲਾ ਨੂੰ ਭੂ-ਮਾਫੀਆ ਵਲੋਂ ਬਰਬਾਦ ਕਰਨ ਦੀਆਂ ਸਾਜਿਸ਼ਾਂ ਵਿਰੁੱਧ ਮਸੀਹੀ ਬਰਾਦਰੀ ਸੰਘਰਸ਼ ਕਰੇਗੀ

ਖੇਮਕਰਨ, 23 ਜਨਵਰੀ (ਰਾਕੇਸ਼ ਕੁਮਾਰ ਬਿੱਲਾ)-ਸਥਾਨਕ ਸੇਂਟ ਪੀਟਰ ਚਰਚ ਵਿਖੇ ਪਾਦਰੀ ਰਾਜ ਮਸੀਹ ਦੀ ਅਗਵਾਈ ਵਿਚ ਮਸੀਹੀ ਬਰਾਦਰੀ ਦੀ ਭਾਰੀ ਇਕੱਤਰਤਾ ਹੋਈ, ਜਿਸ ਵਿਚ ਬੁਲਾਰਿਆਂ ਵਲੋਂ ਬੇਰਿੰਗ ਯੂਨੀਅਨ ਕ੍ਰਿਸ਼ਚਨ ਕਾਲਜ ਬਟਾਲਾ ਵਿਚ ਪ੍ਰਸ਼ਾਸਨ ਵਲੋਂ ਬੇਲੋੜੀ ਦਾਖਲ ...

ਪੂਰੀ ਖ਼ਬਰ »

29 ਦੇ ਧਰਨੇ ਸਬੰਧੀ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਖਡੂਰ ਸਾਹਿਬ, 23 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਖਡੂਰ ਸਾਹਿਬ ਵਲੋਂ 29 ਜਨਵਰੀ ਨੂੰ ਡੀ.ਸੀ. ਅਤੇ ਐੱਸ.ਐੱਸ.ਪੀ. ਦਫਤਰ ਤਰਨ ਤਾਰਨ ਅੱਗੇ ਲੱਗਣ ਵਾਲੇ ਮੋਰਚੇ ਸਬੰਧੀ ਹਰਬਿੰਦਰਜੀਤ ਕੰਗ ਅਤੇ ਇਕਬਾਲ ਸਿੰਘ ਵੜਿੰਗ ਦੀ ...

ਪੂਰੀ ਖ਼ਬਰ »

ਪ੍ਰਦੇਸੀ ਵੀਰਾਂ ਨੇ ਗ਼ਰੀਬ ਪਰਿਵਾਰ ਦੀ ਮਦਦ ਕਰਕੇ ਕੀਤਾ ਸ਼ਲਾਘਾਯੋਗ ਕੰਮ-ਲਾਹੌਰੀਆ

ਗੋਇੰਦਵਾਲ ਸਾਹਿਬ, 23 ਜਨਵਰੀ (ਸਕੱਤਰ ਸਿੰਘ ਅਟਵਾਲ)-ਵਿਦੇਸ਼ਾਂ ਵਿਚ ਵੱਸਦੇ ਵੀਰ ਜੋ ਕਿ ਦਿਨ ਰਾਤ ਮਿਹਨਤ ਕਰਕੇ ਜਿਥੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦੇ ਹਨ ਉਥੇ ਹੀ ਉਹ ਸਮੇਂ-ਸਮੇਂ 'ਤੇ ਜ਼ਰੂਰਤਮੰਦਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਤੋਂ ਵੀ ਪਿੱਛੇ ਨਹੀਂ ...

ਪੂਰੀ ਖ਼ਬਰ »

ਕਿਸਾਨ ਜਥੇਬੰਧੀ ਨੇ 29 ਨੂੰ ਲੱਗਣ ਵਾਲੇ ਮੋਰਚੇ ਸਬੰਧੀ ਪਿੰਡਾਂ 'ਚ ਕੀਤੀਆਂ ਮੀਟਿੰਗਾਂ

ਤਰਨ ਤਾਰਨ, 23 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)-ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨਾਂ ਮਜ਼ਦੂਰਾਂ ਦੀਆਂ ਲੰਮੇਂ ਸਮੇਂ ਤੋਂ ਲਟਕਦੀਆਂ ਆ ਰਹੀਆ ਮੰਗਾਂ ਦੇ ਹੱਲ ਲਈ ਡੀ.ਸੀ. ਅਤੇ ਐੱਸ.ਐੱਸ.ਪੀ. ਦਫ਼ਤਰ ਤਰਨ ਤਾਰਨ ਅੱਗੇ 29 ਜਨਵਰੀ ਨੂੰ ਲੱਗਣ ਵਾਲੇ ...

ਪੂਰੀ ਖ਼ਬਰ »

ਖ਼ੂਨੀ ਪੁਲੀਆਂ ਕਾਰਨ ਨਿੱਤ ਵਾਪਰ ਰਹੇ ਹਾਦਸੇ

ਅਮਰਕੋਟ, 23 ਜਨਵਰੀ (ਗੁਰਚਰਨ ਸਿੰਘ ਭੱਟੀ)¸ ਦੇਸ਼ ਦੇ ਨਾਗਰਿਕਾਂ ਦੀ ਜਾਨ ਮਾਲ ਦੀ ਰਾਖੀ ਕਰਨੀ ਪ੍ਰਸ਼ਾਸਨ ਤੇ ਸਰਕਾਰ ਦਾ ਮੁੱਢਲਾ ਫਰਜ ਹੈ ਪਰ ਜਦੋਂ ਮਨੁੱਖੀ ਖ਼ੂਨ ਪਾਣੀ ਤੋਂ ਸਸਤਾ ਹੋ ਜਾਵੇ ਤੇ ਨਿੱਤ ਸੜਕਾਂ 'ਤੇ ਵਹੇ ਫਿਰ ਆਮ ਲੋਕਾਂ ਦਾ ਕਿਸੇ ਵੀ ਸਰਕਾਰ ਤੇ ਨਾ ਹੀ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਸਮਾਜ 'ਚ ਵੰਡੀਆਂ ਪਾਉਣ ਵਾਲਾ- ਤਰਕਸ਼ੀਲ ਆਗੂ

ਤਰਨ ਤਾਰਨ, 23 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)¸ਵਹਿਮਾਂ ਭਰਮਾਂ ਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸੰਘਰਸ਼ਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਤਰਨ ਤਾਰਨ ਵਲੋਂ ਸਥਾਨਕ ਗਾਂਧੀ ਪਾਰਕ ਵਿਖੇ ਨਰਿੰਦਰ ਸਿੰਘ ਸ਼ੇਖਚੱਕ ਦੀ ਪ੍ਰਧਾਨਗੀ ਹੇਠ ਮੀਟਿੰਗ ...

ਪੂਰੀ ਖ਼ਬਰ »

ਰਾਸ਼ਟਰੀ ਅਥਲੈਟਿਕਸ ਚੈਂਪੀਅਨਸ਼ਿਪ ਉੱਚੀ ਛਾਲ ਮੁਕਾਬਲੇ 'ਚ ਵਿਦਿਆਰਥਣ ਰਿੰਪਲ ਕੌਰ ਦੂਸਰੇ ਸਥਾਨ 'ਤੇ

ਹਰੀਕੇ ਪੱਤਣ, 23 ਜਨਵਰੀ (ਸੰਜੀਵ ਕੁੰਦਰਾ)-ਰਿਲਾਇੰਸ ਯੂਥ ਸਪੋਰਟਸ ਫਾਉਂਡੇਸ਼ਨ ਵਲੋਂ ਪਿ੍ਆ ਦਰਸ਼ਨੀ ਸਟੇਡੀਅਮ ਨਵੀਂ ਮੁੰਬਈ ਵਿਖੇ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵੱਖ-ਵੱਖ ਰਾਜਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ | ਇਸ ਵਿਚ ...

ਪੂਰੀ ਖ਼ਬਰ »

ਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਤਰਨ ਤਾਰਨ, 23 ਜਨਵਰੀ (ਪਰਮਜੀਤ ਜੋਸ਼ੀ)-ਨੈਸ਼ਨਲ ਪਬਲਿਕ ਸਕੂਲ ਨੌਸ਼ਹਿਰਾ ਪੰਨੂਆਂ ਦੇ ਵਿਦਿਆਰਥੀਆਂ ਨੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਚ ਹੋਏ ਮੁਕਾਬਲਿਆਂ ਗਤਕਾ, ਲੇਖ ਰਚਨਾ, ਸਮੂਹ ਸ਼ਬਦ ਗਾਇਨ, ਫੈਂਸੀ ਡਰੈਸ, ਭਾਸ਼ਣ, ਸੁੰਦਰ ਦਸਤਾਰ, ਕਵਿਤਾ ...

ਪੂਰੀ ਖ਼ਬਰ »

ਪਿੰਡ ਮੂਸੇ ਵਿਖੇ 11 ਰੋਜ਼ਾ ਤੀਸਰਾ ਟੈਨਿਸ ਕ੍ਰਿਕਟ ਟੂਰਨਾਮੈਂਟ ਸ਼ੁਰੂ

ਝਬਾਲ, 23 ਜਨਵਰੀ (ਸੁਖਦੇਵ ਸਿੰਘ)-ਬਾਬਾ ਤੇਜਾ ਸਿੰਘ ਸਪੋਰਟਸ ਕਲੱਬ ਮੂਸੇ ਵਲੋਂ ਹਰ ਸਾਲ ਦੀ ਤਰ੍ਹਾਂ 21 ਤੋਂ 31 ਜਨਵਰੀ ਤੱਕ ਕਰਵਾਏ ਜਾ ਰਹੇ ਤੀਸਰੇ ਟੈਨਿਸ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਮਿਲਕਫੈੱਡ ਵੇਰਕਾ ਦੇ ਸਾਬਕਾ ਡਾਇਰੈਕਟਰ ਸਰਪੰਚ ਜਥੇ. ਕੁਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦੇ ਸੂਬਾਈ ਇਜਲਾਸ ਦੀਆਂ ਤਿਆਰੀਆਂ ਸਬੰਧੀ ਇਕੱਤਰਤਾ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)-ਜਮਹੂਰੀ ਕਿਸਾਨ ਸਭਾ ਦੇ ਸੂਬਾਈ ਇਜਲਾਸ ਦੀਆਂ ਤਿਆਰੀਆਂ ਸਬੰਧੀ ਇਲਾਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਦੇ ਆਗੂਆਂ ਅਤੇ ਮੋਹਤਬਰ ਲੋਕਾਂ ਦੀ ਵਿਸ਼ਾਲ ਇਕੱਤਰਤਾ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ...

ਪੂਰੀ ਖ਼ਬਰ »

ਪ.ਸ.ਸ.ਫ. ਦੇ ਆਗੂਆਂ ਵਲੋਂ ਇੰਪਲਾਈਜ਼ ਫੈੱਡਰੇਸ਼ਨ ਦਾ 60ਵਾਂ ਸਥਾਪਨਾ ਦਿਵਸ ਮਨਾਉਣ ਸਬੰਧੀ ਮੀਟਿੰਗ

ਪੱਟੀ, 23 ਜਨਵਰੀ (ਅਵਤਾਰ ਸਿੰਘ ਖਹਿਰਾ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਤਰਨ ਤਾਰਨ ਜ਼ਿਲ੍ਹੇ ਦੀ ਪੱਟੀ ਤਹਿਸੀਲ ਦੇ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਵਲੋਂ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦਾ 60ਵਾਂ ਸਥਾਪਨਾ ਦਿਵਸ ਮਨਾਉਣ ...

ਪੂਰੀ ਖ਼ਬਰ »

ਗੁਰਦੁਆਰਾ ਛਾਪੜੀ ਸਾਹਿਬ ਵਿਖੇ ਮਹਾਂਪੁਰਸ਼ਾਂ ਦੀ ਬਰਸੀ ਸਬੰਧੀ ਧਾਰਮਿਕ ਸਮਾਗਮ ਅੱਜ

ਫਤਿਆਬਾਦ, 23 ਜਨਵਰੀ (ਹਰਵਿੰਦਰ ਸਿੰਘ ਧੂੰਦਾ)¸ਪੰਜ ਗੁਰੂ ਸਾਹਿਬਾਨ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਗੁਰਦੁਆਰਾ ਛਾਪੜੀ ਸਾਹਿਬ ਵਿਖੇ ਬਾਬਾ ਦੀਵਾਨ ਸਿੰਘ, ਬਾਬਾ ਖਜਾਨ ਸਿੰਘ ਅਤੇ ਬਾਬਾ ਸਰਦਾਰਾ ਸਿੰਘ ਦੀ ਬਰਸੀ ਸਬੰਧੀ ਧਾਰਮਿਕ ਸਮਾਗਮ ਅੱਜ ਗੁਰਦੁਆਰਾ ਸਾਹਿਬ ਦੀ ...

ਪੂਰੀ ਖ਼ਬਰ »

ਬਾਪੂ ਦਿਆਲ ਸਿੰਘ ਧੂੰਦਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਜਲੀ ਸਮਾਗਮ

ਫਤਿਆਬਾਦ, 23 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਕਾਮਰੇਡ ਬਲਦੇਵ ਸਿੰਘ ਧੂੰਦਾ ਅਤੇ ਸੁਖਦੇਵ ਸਿੰਘ ਧੂੰਦਾ ਦੇ ਸਤਿਕਾਰਯੋਗ ਬਾਪੂ ਦਿਆਲ ਸਿੰਘ ਜੋ ਸਦੀਵੀ ਵਿਛੋੜਾ ਦੇ ਗਏ ਸਨ ਦੇ ਨਮਿਤ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਧੂੰਦਾ ਸਥਿਤ ...

ਪੂਰੀ ਖ਼ਬਰ »

ਮਾਸਟਰ ਮਹਿੰਦਰ ਸਿੰਘ ਮਾੜੀ ਮੇਘਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਤਰਨ ਤਾਰਨ, 23 ਜਨਵਰੀ (ਲਾਲੀ ਕੈਰੋਂ)¸ਸੇਵਾ ਮੁਕਤ ਜ਼ਿਲ੍ਹਾ ਫਾਰਮੇਸੀ ਅਫ਼ਸਰ ਸੁਖਚੈਨ ਸਿੰਘ, ਵਧੀਕ ਨਿਗਰਾਨ ਇੰਜੀ: ਪਾਵਰਕਾਮ ਸੁਖਪਾਲ ਸਿੰਘ, ਮਾ: ਜੁਗਰਾਜ ਸਿੰਘ ਤੇ ਮਾ: ਰਛਪਾਲ ਸਿੰਘ ਦੇ ਪਿਤਾ ਮਾ. ਮਹਿੰਦਰ ਸਿੰਘ ਮਾੜੀ ਮੇਘਾ ਜੋ ਕੇ ਬੀਤੇ ਦਿਨੀਂ ਅਚਾਨਕ ਸਦੀਵੀ ...

ਪੂਰੀ ਖ਼ਬਰ »

ਜੌਹਲ ਵਿਖੇ ਸਾਲਾਨਾ 4 ਰੋਜ਼ਾ ਪੇਂਡੂ ਫੁੱਟਬਾਲ ਟੂਰਨਾਮੈਂਟ ਸ਼ੁਰੂ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)-ਤਰਨ ਤਾਰਨ ਨਜ਼ਦੀਕੀ ਪਿੰਡ ਜੌਹਲ ਰਾਜੂ ਸਿੰਘ ਦੇ ਧੰਨ-ਧੰਨ ਬਾਬਾ ਦਰਵੇਸ਼ ਸਿੰਘ ਸਪੋਰਟਸ ਕਲੱਬ ਵਲੋਂ ਕਰਵਾਇਆ ਜਾਂਦਾ ਸਾਲਾਨਾ ਪੇਂਡੂ ਫੁੱਟਬਾਲ ਟੂਰਨਾਮੈਂਟ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਪਿੰਡ ਵਾਸੀਆਂ ਅਤੇ ...

ਪੂਰੀ ਖ਼ਬਰ »

ਪਾਰਟੀ ਵਲੋਂ ਲਗਾਈ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਿਹਾਂ-ਸਾਬਕਾ ਵਿਧਾਇਕ ਮੰਨਾ

ਮੀਆਂਵਿੰਡ, 23 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਵਲੋਂ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ | ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਮਨਜੀਤ ਸਿੰਘ ...

ਪੂਰੀ ਖ਼ਬਰ »

ਜਨਤਾ ਪਬਲਿਕ ਸਕੂਲ ਪਿੰਡੀਆਂ ਦਾ 10ਵਾਂ ਸਾਲਾਨਾ ਇਨਾਮ ਵੰਡ ਸਮਾਰੋਹ

ਗੋਇੰਦਵਾਲ ਸਾਹਿਬ, 23 ਜਨਵਰੀ (ਸਕੱਤਰ ਸਿੰਘ ਅਟਵਾਲ)¸ਇਲਾਕੇ ਦੀ ਪ੍ਰਸਿੱਧ ਸੰਸਥਾ ਜਨਤਾ ਪਬਲਿਕ ਸਕੂਲ ਪਿੰਡੀਆਂ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਸਕੂਲ ਪ੍ਰਬੰਧਕਾਂ ਵਲੋਂ ਬੜੇ ਹੀ ਉਤਸ਼ਾਹ ਨਾਲ ਸਕੂਲ ਕੈਂਪਸ 'ਚ ਮਨਾਇਆ ਗਿਆ | ਮੁੱਖ ਮਹਿਮਾਨ ਦੇ ਤੌਰ 'ਤੇ ਮਾਰਕੀਟ ...

ਪੂਰੀ ਖ਼ਬਰ »

ਜਨਤਾ ਪਬਲਿਕ ਸਕੂਲ ਪਿੰਡੀਆਂ ਦਾ 10ਵਾਂ ਸਾਲਾਨਾ ਇਨਾਮ ਵੰਡ ਸਮਾਰੋਹ

ਗੋਇੰਦਵਾਲ ਸਾਹਿਬ, 23 ਜਨਵਰੀ (ਸਕੱਤਰ ਸਿੰਘ ਅਟਵਾਲ)¸ਇਲਾਕੇ ਦੀ ਪ੍ਰਸਿੱਧ ਸੰਸਥਾ ਜਨਤਾ ਪਬਲਿਕ ਸਕੂਲ ਪਿੰਡੀਆਂ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਸਕੂਲ ਪ੍ਰਬੰਧਕਾਂ ਵਲੋਂ ਬੜੇ ਹੀ ਉਤਸ਼ਾਹ ਨਾਲ ਸਕੂਲ ਕੈਂਪਸ 'ਚ ਮਨਾਇਆ ਗਿਆ | ਮੁੱਖ ਮਹਿਮਾਨ ਦੇ ਤੌਰ 'ਤੇ ਮਾਰਕੀਟ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਅੰਤਰ ਸਕੂਲ ਸੱਭਿਆਚਾਰਕ ਮੁਕਾਬਲੇ ਕਰਵਾਏ

ਚੋਹਲਾ ਸਾਹਿਬ, 23 ਜਨਵਰੀ (ਬਲਵਿੰਦਰ ਸਿੰਘ)¸ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਿਖੇ ਯੁਵਕ ਵਰਗ ਦੀ ਕਲਾ ਪ੍ਰਤਿਭਾ ਨੂੰ ਨਿਖਾਰਣ ਲਈ ਤਰਨ ਤਾਰਨ ਜ਼ਿਲ੍ਹੇ ਦੇ ਸਕੂਲਾਂ ਦੇ ਅੰਤਰ ਸਕੂਲ ਸੱਭਿਆਚਾਰਕ ਮੁਕਾਬਲੇ ...

ਪੂਰੀ ਖ਼ਬਰ »

ਪਟਵਾਰੀ ਚਰਨ ਸਿੰਘ ਚੂਸਲੇਵੜ੍ਹ ਨਹੀਂ ਰਹੇ

ਪੱਟੀ, 23 ਜਨਵਰੀ (ਅਵਤਾਰ ਸਿੰਘ ਖਹਿਰਾ)- ਪਿੰਡ ਚੂਸਲੇਵੜ ਦੇ ਵਸਨੀਕ ਸਾਬਕਾ ਪਟਵਾਰੀ ਚਰਨ ਸਿੰਘ ਅੱਜ ਤੜਕਸਾਰ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਕਹਿ ਕੇ ਸਵਰਗ ਸਿਧਾਰ ਗਏ | ਜਿੰਨਾਂ ਦਾ ਅੰਤਿਮ ਸੰਸਕਾਰ ਪਿੰਡ ਚੂਸਲੇਵੜ ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦੇ ਪੁੱਤਰਾਂ ...

ਪੂਰੀ ਖ਼ਬਰ »

ਐੱਸ.ਐੱਮ.ਓ. ਘਰਿਆਲਾ ਡਾ. ਗੁਰਪ੍ਰੀਤ ਸਿੰਘ ਰਾਏ ਵਲੋਂ ਝੋਲਾ ਛਾਪ ਡਾਕਟਰਾਂ ਦੀ ਚੈਕਿੰਗ

ਪੱਟੀ, 23 ਜਨਵਰੀ (ਅਵਤਾਰ ਸਿੰਘ ਖਹਿਰਾ)-ਡਾ. ਗੁਰਪ੍ਰੀਤ ਸਿੰਘ ਰਾਏ ਵਲੋਂ ਬਲਾਕ ਘਰਿਆਲਾ ਦੇ ਵੱਖ-ਵੱਖ ਪਿੰਡਾਂ ਵਿਚ ਅਤੇ ਗਠਿਤ ਮੈਡੀਕਲ ਟੀਮਾਂ ਵਲੋਂ ਅਣਰਜਿਸਟਰਡ ਝੋਲਾ ਛਾਪ ਪ੍ਰੈਕਟੀਸ਼ਨਰਾਂ ਦੀ ਚੈਕਿੰਗ ਕੀਤੀ ਗਈ | ਇਸ ਸਮੇਂ ਐੱਸ.ਐੱਮ.ਓ. ਘਰਿਆਲਾ ਵਲੋਂ ਪਿੰਡ ...

ਪੂਰੀ ਖ਼ਬਰ »

ਕਲਾ ਸੁਮਨ ਵਲੋਂ ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਕੰਨਿਆ ਸੈਕੰਡਰੀ ਸਕੂਲ ਵਿਖੇ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਰਾਸ਼ਟਰੀ ਯੁਵਾ ਹਫ਼ਤਾ 2020 ਦੇ ਸਮਾਪਨ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਨਹਿਰੂ ...

ਪੂਰੀ ਖ਼ਬਰ »

ਕਲਾ ਸੁਮਨ ਵਲੋਂ ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਕੰਨਿਆ ਸੈਕੰਡਰੀ ਸਕੂਲ ਵਿਖੇ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਰਾਸ਼ਟਰੀ ਯੁਵਾ ਹਫ਼ਤਾ 2020 ਦੇ ਸਮਾਪਨ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਨਹਿਰੂ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਵਿਚ ਦੰਦਾਂ ਦਾ ਪੰਦ੍ਹਰਵਾੜਾ 1 ਤੋਂ 15 ਫਰਵਰੀ ਤੱਕ ਹੋਵੇਗਾ-ਡਾ. ਵਧਾਵਨ, ਡਾ: ਵੇਦ ਪ੍ਰਕਾਸ਼

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਸਿਹਤ ਵਿਭਾਗ ਵਲੋਂ 1 ਫਰਵਰੀ ਤੋਂ ਲੈ ਕੇ 15 ਫਰਵਰੀ ਤੱਕ ਦੰਦਾਂ ਦਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਡੈਂਟਲ ਅਫ਼ਸਰ ਡਾ: ਸੁਨੀਤਾ ਵਧਾਵਨ ਅਤੇ ਦੰਦਾਂ ਦੇ ...

ਪੂਰੀ ਖ਼ਬਰ »

ਪੜ੍ਹਾਈ ਤੋਂ ਬਾਅਦ ਸਰਕਾਰ ਨੌਜਵਾਨਾਂ ਨੂੰ ਨੌਕਰੀ ਦੇਣਾ ਜ਼ਰੂਰੀ ਬਣਾਵੇ-ਸੰਘਾ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)-ਦੇਸ਼ ਦੀ ਅਜ਼ਾਦੀ ਤੋਂ ਬਾਅਦ ਅੱਜ ਤੱਕ ਕੇਂਦਰ ਜਾਂ ਸੂਬੇ ਦੀ ਕਿਸੇ ਵੀ ਸਰਕਾਰ ਨੇ ਦੇਸ਼ ਦੇ ਭਵਿੱਖ ਨੌਜਵਾਨਾਂ ਲਈ ਡੱਕਾ ਭੰਨ ਕੇ ਦੂਹਰਾ ਨਹੀਂ ਕੀਤਾ ਸਗੋਂ ਹਰ ਸਰਕਾਰ ਨੁਮਾਇੰਦੇ ਨੌਜਵਾਨਾਂ ਨੂੰ ਝੂਠੇ ਸੁਪਨੇ ਹੀ ਵਿਖਾਉਂਦੇ ...

ਪੂਰੀ ਖ਼ਬਰ »

ਗੁਰਦੁਆਰਾ ਭੱਠ ਸਾਹਿਬ ਵਿਖੇ ਗੁਰਮਤਿ ਸਮਾਗਮ 26 ਨੂੰ-ਬਾਬਾ ਗੁਰਬਚਨ ਸਿੰਘ

ਪੱਟੀ, 23 ਜਨਵਰੀ (ਅਵਤਾਰ ਸਿੰਘ)¸ਮੀਰੀ ਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਦਰੋਂ ਘਰੋਂ ਵਰੋਸਾਇ ਬ੍ਰਹਮ ਗਿਆਨੀ ਬਹਾਦਰ ਬਾਬਾ ਬਿਧੀ ਚੰਦ ਜੀ ਦੇ ਇਤਿਹਾਸਿਕ ਅਸਥਾਨ ਗੁਰਦਆਰਾ ਭੱਠ ਸਾਹਿਬ ਜੀ ਵਿਖੇ 26 ਜਨਵਰੀ ਦਿਨ ਐਤਵਾਰ ਨੂੰ ਮਹਾਨ ਗੁਰਮਤਿ ...

ਪੂਰੀ ਖ਼ਬਰ »

ਗੁਰਦੁਆਰਾ ਭੱਠ ਸਾਹਿਬ ਵਿਖੇ ਗੁਰਮਤਿ ਸਮਾਗਮ 26 ਨੂੰ-ਬਾਬਾ ਗੁਰਬਚਨ ਸਿੰਘ

ਪੱਟੀ, 23 ਜਨਵਰੀ (ਅਵਤਾਰ ਸਿੰਘ)¸ਮੀਰੀ ਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਦਰੋਂ ਘਰੋਂ ਵਰੋਸਾਇ ਬ੍ਰਹਮ ਗਿਆਨੀ ਬਹਾਦਰ ਬਾਬਾ ਬਿਧੀ ਚੰਦ ਜੀ ਦੇ ਇਤਿਹਾਸਿਕ ਅਸਥਾਨ ਗੁਰਦਆਰਾ ਭੱਠ ਸਾਹਿਬ ਜੀ ਵਿਖੇ 26 ਜਨਵਰੀ ਦਿਨ ਐਤਵਾਰ ਨੂੰ ਮਹਾਨ ਗੁਰਮਤਿ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਸਮਾਗਮ ਦੀ ਰਿਹਰਸਲ ਦਾ ਤਹਿਸੀਲਦਾਰ ਵਲੋਂ ਨਿਰੀਖਣ

ਖਡੂਰ ਸਾਹਿਬ, 23 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਐੱਸ.ਡੀ.ਐੱਮ ਖਡੂਰ ਸਾਹਿਬ ਰਜੇਸ਼ ਸ਼ਰਮਾ ਦੀ ਅਗਵਾਈ ਹੇਠ ਤਹਿਸੀਲਦਾਰ ਖਡੂਰ ਸਾਹਿਬ ਅਦਿੱਤਿਆ ਗੁਪਤਾ ਅਤੇ ਨਾਇਬ ਤਹਿਸੀਲਦਾਰ ਅਭੀਸ਼ੇਕ ਵਰਮਾ ਨੇ ਸਬ-ਡਵੀਜਨ ਖਡੂਰ ਸਾਹਿਬ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਪ੍ਰੋਗਰਾਮ ਤਹਿਤ ਨਵਜੰਮੀਆਂ ਬੱਚੀਆਂ ਤੇ ਮਾਵਾਂ ਨੂੰ ਕੀਤਾ ਸਨਮਾਨਿਤ

ਝਬਾਲ, 23 ਜਨਵਰੀ (ਸਰਬਜੀਤ ਸਿੰਘ)- ਜ਼ਿਲ੍ਹਾ ਡਿਪਟੀ ਕਮਸ਼ਿਨਰ ਪ੍ਰਦੀਪ ਕੁਮਾਰ ਸੱਭਰਵਾਲ ਤੇ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਅਤੇ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)¸ਸਬ ਡਵੀਜ਼ਨ ਕੈਰੋਂ ਦੇ ਐੱਸ.ਡੀ.ਓ. ਹਰਭਜਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੱਟੀ ਤੋਂ ਲੌਹਕਾ ਨਵੀਂ ਲਾਈਨ ਦੇ ਟਾਵਰਾਂ ਦੀ ਉਸਾਰੀ ਕਰਕੇ ਸਬ ਸਟੇਸ਼ਨ ਲੌਹਕਾ ਤੋਂ ਚੱਲਣ ਵਾਲੇ ਸਾਰੇ ਫੀਡਰਾਂ ਦੀ ਬਿਜਲੀ ਸਪਲਾਈ 24 ...

ਪੂਰੀ ਖ਼ਬਰ »

ਐੱਸ.ਡੀ.ਐੱਮ. ਪੱਟੀ ਧਾਲੀਵਾਲ ਵਲੋਂ 26 ਦੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

ਪੱਟੀ, 23 ਜਨਵਰੀ (ਅਵਤਾਰ ਸਿੰਘ ਖਹਿਰਾ)¸ਪੱਟੀ ਸ਼ਬ ਡਵੀਜਨ ਵਿਖੇ 26 ਜਨਵਰੀ ਗਣਤੰਤਰ ਦਿਵਸ ਧੂੰਮਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ | ਉਕਤ ਵਿਚਾਰ ਐੱਸ.ਡੀ.ਐੱਮ. ਪੱਟੀ ਨਰਿੰਦਰ ਸਿੰਘ ਧਾਲੀਵਾਲ ਨੇ ਸਰਕਾਰੀ ...

ਪੂਰੀ ਖ਼ਬਰ »

ਮਹਾਨ ਗੁਰਮਤਿ ਸਮਾਗਮ 5 ਨੂੰ -ਪਰਸਨ ਸਿੰਘ ਸ਼ਾਹ

ਮੀਆਂਵਿੰਡ, 23 ਜਨਵਰੀ (ਗੁਰਪ੍ਰਤਾਪ ਸੰਘ ਸੰਧੂ)-ਪਿੰਡ ਫਤਿਹਪੁਰ ਬਦੇਸ਼ੇ ਵਿਖੇ ਪਹਿਲਾ ਮਹਾਨ ਗੁਰਮਤਿ ਸਮਾਗਮ 5 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਐੱਨ.ਆਰ.ਆਈ. ਪਰਸਨ ਸਿੰਘ ਸ਼ਾਹ ਨੇ ਦੱਸਿਆ ਕਿ 5 ਫਰਵਰੀ ਨੂੰ ਇਕ ਰੋਜ਼ਾ ਧਾਰਮਿਕ ਸਮਾਗਮ ਸਮੂਹ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਲਾਲਪੁਰਾ ਵਲੋਂ ਵਿਕਾਸ ਕਾਰਜਾਂ ਦੀ ਸ਼ੂਰੂਆਤ

ਫਤਿਆਬਾਦ, 23 ਜਨਵਰੀ (ਹਰਵਿੰਦਰ ਸਿੰਘ ਧੂੰਦਾ)¸ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਰਹਿਨੁਮਾਈ ਹੇਠ ਪਿੰਡ ਲਾਲਪੁਰਾ ਵਿਖੇ ਜੋ ਵਿਕਾਸ ਦੇ ਕੰਮ ਰੁਕੇ ਹੋਏ ਸਨ | ਉਨ੍ਹਾਂ ਦੀ ਸ਼ੁਰੂਆਤ ਗ੍ਰਾਮ ਪੰਚਾਇਤ ਵਲੋਂ ਸਰਪੰਚ ਸਰਦੂਲ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਨੇ ਸਿਵਲ ਸਰਜਨ ਰਾਹੀਂ ਸਿਹਤ ਮੰਤਰੀ ਨੂੰ ਭੇਜਿਆ ਮੰਗ-ਪੱਤਰ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਤਰਨਤਾਰਨ ਵਲੋਂ ਸਿਵਲ ਸਰਜਨ ਡਾ. ਅਨੂਪ ਕੁਮਾਰ ਰਾਹੀਂ ਸਿਹਤ ਮੰਤਰੀ ਪੰਜਾਬ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਉਹ ਆਪਣੀਆਂ ...

ਪੂਰੀ ਖ਼ਬਰ »

ਪੰਜ ਕਰੋੜ ਦੇ ਕਰੀਬ ਹੈਰੋਇਨ ਸਮੇਤ ਵੱਖ-ਵੱਖ ਥਾਵਾਂ ਤੋਂ ਚਾਰ ਵਿਅਕਤੀ ਕਾਬੂ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)-ਐੱਸ.ਟੀ.ਐੱਫ. ਅਤੇ ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 956 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧ ਵਿਚ ਥਾਣਾ ਸਿਟੀ ਵਿਖੇ ਪੁਲਿਸ ਨੇ ਕੇਸ ਦਰਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX