ਤਾਜਾ ਖ਼ਬਰਾਂ


ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਫ਼ੌਜ ਨੂੰ ਮਿਲੀ ਵੱਡੀ ਕਾਮਯਾਬੀ,ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  1 minute ago
ਉੜੀ, 28 ਸਤੰਬਰ - ਜੰਮੂ -ਕਸ਼ਮੀਰ ਦੇ ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਇਕ ਅੱਤਵਾਦੀ ਨੂੰ ਮਾਰ ਦਿੱਤਾ ਗਿਆ ਹੈ ਜਦਕਿ ਇਕ ਹੋਰ ਅੱਤਵਾਦੀ ਨੂੰ ਜਿੰਦਾ ਫੜਿਆ ਗਿਆ ਹੈ ਜੋ ...
ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  7 minutes ago
ਜਲੰਧਰ, 28 ਸਤੰਬਰ (ਸ਼ਿਵ) - ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ...
ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ, ਕੱਲ੍ਹ ਪਹੁੰਚ ਰਹੇ ਹਨ ਲੁਧਿਆਣਾ
. . .  31 minutes ago
ਜਲੰਧਰ, 28 ਸਤੰਬਰ - ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ ਹੋਣਗੇ | ਕੇਜਰੀਵਾਲ ਲੁਧਿਆਣਾ ਵਿਖੇ ਆ ਰਹੇ ਹਨ ...
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ 'ਚ ਸਮਾਰਕ 'ਤੇ ਸਿਜਦਾ
. . .  about 1 hour ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕੀਤਾ ਗਿਆ ...
ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਨਸ਼ਅਿਾਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ
. . .  about 1 hour ago
ਫ਼ਿਰੋਜ਼ਪੁਰ,ਸੰਗਰੂਰ 28 ਸਤੰਬਰ (ਕੁਲਬੀਰ ਸਿੰਘ ਸੋਢੀ,ਧੀਰਜ ਪਸ਼ੋਰੀਆ ) ਫ਼ਿਰੋਜ਼ਪੁਰ ਵਿਚ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਾਣਗੇ ਦਿੱਲੀ - ਸੂਤਰ
. . .  1 minute ago
ਚੰਡੀਗੜ੍ਹ, 28 ਸਤੰਬਰ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ...
ਕਾਲੇ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ...
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ
. . .  about 1 hour ago
ਰੂਪਨਗਰ, 28 ਸਤੰਬਰ - ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਖਟਕੜ ਕਲਾਂ ਨੂੰ ਜਾਂਦੇ ਹੋਏ ਅਚਾਨਕ ਰੋਪੜ ਵਿਖੇ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ। ਜਿੱਥੇ ਸਪੀਕਰ ਸ੍ਰੀ ਰਾਣਾ ਕੇ.ਪੀ. ਜੀ ਨੇ.....
ਮੁੱਖ ਮੰਤਰੀ ਚੰਨੀ ਨੇ ਵੰਡੇ ਮੰਤਰੀਆਂ ਨੂੰ ਮਹਿਕਮੇ, ਜਾਣੋ ਕਿਸਨੂੰ ਮਿਲਿਆ ਕਿਹੜਾ ਮਹਿਕਮਾ
. . .  28 minutes ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਗ੍ਰਹਿ ...
ਮੁੱਖ ਮੰਤਰੀ ਚੰਨੀ ਦੀ ਅੱਜ ਹੋਵੇਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚੰਨੀ ਦੀ ਅੱਜ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ ਹੋਵੇਗੀ...
ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ
. . .  about 2 hours ago
ਚੰਡੀਗੜ੍ਹ, 28 ਸਤੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ | 2 ਨਵੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ...
30 ਅਕਤੂਬਰ ਨੂੰ ਹੋਣਗੀਆਂ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ
. . .  about 2 hours ago
ਨਵੀਂ ਦਿੱਲੀ,28 ਸਤੰਬਰ - ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ...
ਸ਼ੁਤਰਾਣਾ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  about 2 hours ago
ਸ਼ੁਤਰਾਣਾ, 28 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਕਸਬਾ ਸ਼ੁਤਰਾਣਾ ਵਿਖੇ ਗ੍ਰਾਮ ਪੰਚਾਇਤ ਹੀਰਾ ਨਗਰ ਵਿਚ ਬੀਤੀ ਦੇਰ ਰਾਤ ਇਕ ਔਰਤ ਦਾ ਕਤਲ ਕੀਤਾ ਗਿਆ ਹੈ। ...
ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  about 3 hours ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  about 3 hours ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 4 hours ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 5 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 6 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਰੂਪਨਗਰ

ਵੱਧ ਰਿਹਾ ਪ੍ਰਦੂਸ਼ਣ ਆਉਣ ਵਾਲੀਆਂ ਪੀੜ੍ਹੀਆਂ ਲਈ ਖ਼ਤਰੇ ਦੀ ਘੰਟੀ-ਸੇਵਾਮੁਕਤ ਜੱਜ ਜਸਟਿਸ ਜਸਬੀਰ ਸਿੰਘ

ਰੂਪਨਗਰ, 23 ਜਨਵਰੀ (ਸਟਾਫ ਰਿਪੋਰਟਰ)-ਨੈਸ਼ਨਲ ਗ੍ਰੀਨ ਟਿ੍ਬਿਊਨਲ (ਐੱਨ.ਜੀ.ਟੀ.) ਵਲੋਂ ਸਤਲੁਜ, ਬਿਆਸ ਅਤੇ ਇਸ ਦੀਆਂ ਸਹਾਇਕ ਨਦੀਆਂ ਦੇ ਪ੍ਰਦੂਸ਼ਣ ਦੀ ਨਿਗਰਾਨੀ ਲਈ ਬਣਾਈ ਗਈ ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਜਸਬੀਰ ...

ਪੂਰੀ ਖ਼ਬਰ »

ਡਾਗ ਸਕੂਐਡ ਟੀਮ ਵਲੋਂ ਨਾਜ਼ੁਕ ਥਾਵਾਂ 'ਤੇ ਜਾਂਚ

ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਨਿੱਕੂਵਾਲ, ਕਰਨੈਲ ਸਿੰਘ)-ਗਣਤੰਤਰ ਦਿਵਸ ਦੇ ਮੱਦੇਨਜ਼ਰ ਰੂਪਨਗਰ ਤੋਂ ਆਈ ਡਾਗ ਸਕੂਐਡ ਟੀਮ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਗਈ | ਏ. ਐਸ. ਆਈ. ਕਰਮਜੀਤ ਸਿੰਘ ਦੀ ਅਗਵਾਈ ਹੇਠ ਆਈ ਐਾਟੀ ਟੀਮ ਵਲੋਂ ਲਿਲੀ ਨਾਂਅ ...

ਪੂਰੀ ਖ਼ਬਰ »

ਰੂਪਨਗਰ ਜੇਲ੍ਹ ਦੇ ਹਵਾਲਾਤੀ ਨੇ ਕੱਟੀ ਨਸ, ਹਸਪਤਾਲ ਦਾਖ਼ਲ

ਰੂਪਨਗਰ, 23 ਜਨਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਜੇਲ੍ਹ 'ਚ ਬੰਦ ਇਕ ਹਵਾਲਾਤੀ ਪ੍ਰਸ਼ੋਤਮ ਸਿੰਘ (21) ਪੁੱਤਰ ਮਲਖਨ ਸਿੰਘ ਨਿਵਾਸੀ ਪਿੰਡ ਗੁਥਲ (ਬੀਕਾਪੁਰ) ਜ਼ਿਲ੍ਹਾ ਨੰਬਲ ਉੱਤਰ ਪ੍ਰਦੇਸ਼ ਨੇ ਸ਼ਾਮੀਂ ਜੇਲ੍ਹ ਵਿਚ ਹੀ ਸ਼ੀਸ਼ੇ ਦੇ ਟੁਕੜੇ ਨਾਲ ਬਾਂਹ ਦੀ ਨਸ ਕੱਟ ਲਈ ...

ਪੂਰੀ ਖ਼ਬਰ »

ਰੂਪਨਗਰ 'ਚ ਲੱਗਣ ਵਾਲਾ ਰੁਜ਼ਗਾਰ ਮੇਲਾ ਲੱਗਣ ਤੋਂ ਪਹਿਲਾਂ ਹੀ ਸਵਾਲਾਂ 'ਚ ਘਿਰਿਆ

ਰੂਪਨਗਰ, 23 ਜਨਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਦੇ ਬਲਾਕ ਵਿਕਾਸ ਪੰਚਾਇਤ ਦਫ਼ਤਰ ਵਿਚ ਲੱਗਣ ਵਾਲਾ ਰੁਜ਼ਗਾਰ ਮੇਲਾ ਅੱਜ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਵਾਲਾਂ ਵਿਚ ਘਿਰ ਗਿਆ ਹੈ ਤੇ ਇਸ ਰੁਜ਼ਗਾਰ ਮੇਲੇ ਵਿਚ ਆਏ ਨੌਜਵਾਨਾਂ ਦੇ ਵਿਰੋਧ ਕਾਰਨ ਇਹ ਰੁਜ਼ਗਾਰ ਮੇਲਾ ...

ਪੂਰੀ ਖ਼ਬਰ »

ਭਗਵਾਨ ਦੀ ਕਿਰਪਾ ਨਾਲ ਹੀ ਦੁੱਖਾਂ ਦਾ ਛੁਟਕਾਰਾ ਹੰੁਦੈ-ਬਾਬਾ ਬਾਲ

ਨੰਗਲ, 23 ਜਨਵਰੀ (ਪ੍ਰੋ. ਅਵਤਾਰ ਸਿੰਘ)-ਰਾਸ਼ਟਰੀ ਸੰਤ ਬਾਬਾ ਬਾਲ ਜੀ ਮਹਾਰਾਜ ਕੋਟਲਾ ਕਲਾਂ ਊਨਾ ਵਾਲਿਆਂ ਨੇ ਅੱਡਾ ਮਾਰਕੀਟ ਨੰਗਲ ਵਿਚ ਸਤਿਸੰਗ ਅਤੇ ਪ੍ਰਵਚਨ ਕਰਦੇ ਹੋਏ ਸੰਗਤਾਂ ਦਾ ਮਾਰਗ ਦਰਸ਼ਨ ਕੀਤਾ | ਉਨ੍ਹਾਂ ਕਿਹਾ ਕਿ ਮਨੁੱਖ ਨੂੰ ਆਪਣੇ ਜੀਵਨ ਵਿਚ ਸੁਧਾਰ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਆਵਾਰਾ ਗਾਂ ਮਰੀ

ਮੋਰਿੰਡਾ, 23 ਜਨਵਰੀ (ਪਿ੍ਤਪਾਲ ਸਿੰਘ)-ਸਥਾਨਕ ਨਗਰ ਖੇੜਾ ਨੇੜੇ ਲੱਗੇ ਬਿਜਲੀ ਦੇ ਟਰਾਂਸਫ਼ਾਰਮਰਾਂ ਥੱਲੇ ਇਕ ਗਾਂ ਦੇ ਮਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਦੇਵ ਸਿੰਘ ਬਿੱਟੂ ਸਾਬਕਾ ਭਾਜਪਾ ਮੰਡਲ ਪ੍ਰਧਾਨ, ਕੁਲਦੀਪ ਕੁਮਾਰ, ਕਾਂਤਾ ਦੇਵੀ ਮਹਿਲਾ ...

ਪੂਰੀ ਖ਼ਬਰ »

ਬੜਾ ਪਿੰਡ ਕੋਲ ਕੌਮੀ ਮਾਰਗ ਦੀ ਹਾਲਤ ਸੁਧਾਰਨ ਲਈ ਜੁਟੇ ਮੁਲਾਜ਼ਮ

ਭਰਤਗੜ੍ਹ, 23 ਜਨਵਰੀ (ਜਸਬੀਰ ਸਿੰਘ ਬਾਵਾ)-ਕੁਰਾਲੀ ਤੋਂ ਕੀਰਤਪੁਰ ਸਾਹਿਬ ਤੱਕ ਕੌਮੀ ਮਾਰਗ ਨੂੰ ਚਹੁੰ-ਮਾਰਗੀ ਕਰਨ ਵਾਲੀ ਨਿੱਜੀ ਕੰਪਨੀ ਵਲੋਂ ਭਰਤਗੜ੍ਹ, ਸਰਸਾ ਨੰਗਲ, ਗਰਦਲੇ ਨੇੜੇ ਇਸ ਮਾਰਗ ਨੂੰ ਕੁਝ ਮਹੀਨੇ ਪਹਿਲਾਂ ਨਵਿਆਇਆ ਸੀ, ਬੜਾ ਪਿੰਡ ਕੋਲ ਮਾਰਗ ਨੂੰ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀ ਮੋਟਰਸਾਈਕਲ ਰੈਲੀ ਦਾ ਰੂਪਨਗਰ 'ਚ ਸਵਾਗਤ

ਰੂਪਨਗਰ, 23 ਜਨਵਰੀ (ਸਤਨਾਮ ਸਿੰਘ ਸੱਤੀ)-ਨਾਗਰਿਕਤਾ ਸੋਧ ਕਾਨੂੰਨ ਅਤੇ ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨ ਦੇ ਵਿਰੋਧ ਵਿਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ 'ਚ ਮੁਹਾਲੀ ਤੋਂ ਆਰੰਭ ਹੋਈ ਮੋਟਰਸਾਈਕਲ ਰੈਲੀ ਦਾ ਰੂਪਨਗਰ ਪੁੱਜਣ 'ਤੇ ...

ਪੂਰੀ ਖ਼ਬਰ »

ਜੰਗਲੀ ਜੀਵ ਵਿਭਾਗ ਨੇ ਘੁੰਮਦੇ ਬਾਂਦਰ ਪਿੰਜਰੇ 'ਚ ਡੱਕੇ

ਰੂਪਨਗਰ, 23 ਜਨਵਰੀ (ਸਤਨਾਮ ਸਿੰਘ ਸੱਤੀ)-ਕਰੀਬ ਇਕ ਦਹਾਕੇ ਤੋਂ ਸ਼ਹਿਰ ਦੀ ਖ਼ੂਬਸੂਰਤ ਕਾਲੋਨੀ ਗਿਆਨੀ ਜ਼ੈਲ ਸਿੰਘ ਨਗਰ 'ਚ ਬਾਂਦਰਾਂ ਦਾ ਆਤੰਕ ਜਾਰੀ ਹੈ ਪਰ ਅੱਜ ਤੱਕ ਇਨ੍ਹਾਂ ਨੂੰ ਰੋਕਣ ਲਈ ਠੋਸ ਕਾਰਵਾਈ ਨਹੀਂ ਹੋਈ | ਕੌਾਸਲਰ ਰਵਿੰਦਰ ਕੌਰ ਜੱਗੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਧਨੋਆ ਦੀ ਦਿੱਲੀ ਘੱਟ ਗਿਣਤੀ ਕਮਿਸ਼ਨ 'ਚ ਨਿਯੁਕਤੀ

ਰੂਪਨਗਰ, 23 ਜਨਵਰੀ (ਸਤਨਾਮ ਸਿੰਘ ਸੱਤੀ)-ਠੇਕੇਦਾਰ ਬਲਵਿੰਦਰ ਸਿੰਘ ਧਨੋਆ ਨੂੰ ਦਿੱਲੀ ਘੱਟ ਗਿਣਤੀ ਕਮਿਸ਼ਨ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਮਨੋਨੀਤ ਕੀਤਾ ਗਿਆ ਹੈ | ਉਨ੍ਹਾਂ ਦੀ ਇਹ ਨਿਯੁਕਤੀ ਦਿੱਲੀ ਘੱਟ ਗਿਣਤੀ ਕਮਿਸ਼ਨ ਐਕਟ 1999 ਤਹਿਤ ਸਿੱਖ ਸਲਾਹਕਾਰ ਕਮੇਟੀ ...

ਪੂਰੀ ਖ਼ਬਰ »

ਗੋਲੀ ਚੱਲਣ ਨਾਲ ਇਕ ਵਿਅਕਤੀ ਦੀ ਮੌਤ

ਘਨੌਲੀ, 23 ਜਨਵਰੀ (ਜਸਵੀਰ ਸਿੰਘ ਸੈਣੀ)-ਹਿਮਾਚਲ ਪ੍ਰਦੇਸ਼ ਦੇ ਨਾਲਾਗ੍ਹੜ 'ਚ ਬਘਾਟ ਅਰਬਨ ਕੋਆਪਰੇਟਿਵ ਬੈਂਕ ਗੋਲੀ ਚੱਲਣ ਕਾਰਨ ਬੈਂਕ ਦੇ ਸਫ਼ਾਈ ਮੁਲਾਜ਼ਮ ਦੀ ਮੌਤ ਹੋ ਗਈ ਹੈ | ਨਾਲਾਗ੍ਹੜ ਪੁਲਿਸ ਸਟੇਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਰਮਨ ਕੁਮਾਰ (28) ਪੁੱਤਰ ...

ਪੂਰੀ ਖ਼ਬਰ »

ਸੀ. ਏ. ਏ, ਐਨ. ਆਰ. ਸੀ. ਅਤੇ ਐਨ. ਪੀ. ਆਰ. ਿਖ਼ਲਾਫ਼ ਮੋਰਚਾਬੰਦੀ ਲਈ ਮੀਟਿੰਗ

ਰੂਪਨਗਰ, 23 ਜਨਵਰੀ (ਸਤਨਾਮ ਸਿੰਘ ਸੱਤੀ)-ਕੇਂਦਰ ਸਰਕਾਰ ਵਲੋਂ ਲਿਆਂਦੇ ਕਾਲੇ ਕਾਨੂੰਨ ਸੀ. ਏ. ਏ, ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਿਖ਼ਲਾਫ਼ ਮਹਾਰਾਜਾ ਰਣਜੀਤ ਬਾਗ਼ ਵਿਚ ਕਾਮਰੇਡ ਮੋਹਨ ਸਿੰਘ ਧਮਾਣਾ ਦੀ ਅਗਵਾਈ ਦੇ ਵਿਚ ਵੱਖ-ਵੱਖ ਪਾਰਟੀਆਂ ਅਤੇ ਜਥੇਬੰਦੀਆਂ ਦੀ ...

ਪੂਰੀ ਖ਼ਬਰ »

ਸੱਥ ਪੰਜਾਬੀ ਸੰਸਥਾ ਬਣਾਉਣ ਲਈ ਕੀਤੀਆਂ ਵਿਚਾਰਾਂ

ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ)-ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪਾਸਾਰ ਲਈ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਿਤ ਮਾਂ ਬੋਲੀ ਨੂੰ ਪਿਆਰ ਕਰਨ ਵਾਲੀਆਂ ਸ਼ਖ਼ਸੀਅਤਾਂ ਵਲੋਂ ਪੰਜਾਬੀ ਸੱਥ ਨਾਂਅ ਦੀ ਸੰਸਥਾ ਬਣਾਉਣ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਕੱਢੀ ਜਾਗਰੂਕਤਾ ਰੈਲੀ

ਸ੍ਰੀ ਚਮਕੌਰ ਸਾਹਿਬ, 23 ਜਨਵਰੀ (ਜਗਮੋਹਣ ਸਿੰਘ ਨਾਰੰਗ)-ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦਫ਼ਤਰ ਵਲੋਂ ਅੱਜ 'ਬੇਟੀ ਬਚਾਓ, ਬੇਟੀ ਪੜਾਓ' ਮੁਹਿੰਮ ਤਹਿਤ ਮਨਾਏ ਜਾ ਰਹੇ ਹਫ਼ਤੇ ਦੌਰਾਨ ਸੀ. ਡੀ. ਪੀ. ਓ ਸ੍ਰੀਮਤੀ ਚਰਨਜੀਤ ਕੌਰ ਦੀ ਅਗਵਾਈ ਹੇਠ ਜਾਗਰੂਕਤਾ ਰੈਲੀ ਕੱਢੀ ਗਈ | ...

ਪੂਰੀ ਖ਼ਬਰ »

ਚਾਈਨਾ ਡੋਰ ਨਾਲ ਐਕਟਿਵਾ ਸਵਾਰ ਜ਼ਖ਼ਮੀ

ਘਨੌਲੀ, 23 ਜਨਵਰੀ (ਜਸਵੀਰ ਸਿੰਘ ਸੈਣੀ)-ਜ਼ਿਲ੍ਹੇ 'ਚ ਪ੍ਰਸ਼ਾਸਨ ਦੁਆਰਾ ਚਾਈਨਾ ਡੋਰ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ ਪਰ ਫਿਰ ਦੁਕਾਨਦਾਰ ਪੁਲਿਸ ਦੀ ਨਜ਼ਰਾਂ ਤੋਂ ਉਹਲੇ ਹੋ ਕੇ ਚਾਈਨਾ ਡੋਰ ਦੀ ਵਿੱਕਰੀ ਕਰਦੇ ਹਨ | ਚਾਈਨਾ ਡੋਰ ਜਿੱਥੇ ਪੰਛੀਆਂ ਲਈ ਘਾਤਕ ਸਿੱਧ ਹੋ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੀਆਂ ਤਿਆਰੀਆਂ ਦੀ ਸਮੀਖਿਆ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਕਰਨੈਲ ਸਿੰਘ, ਨਿੱਕੂਵਾਲ)-26 ਜਨਵਰੀ ਨੂੰ ਸਬ ਡਵੀਜ਼ਨ ਦਾ ਗਣਤੰਤਰ ਦਿਵਸ ਸਮਾਰੋਹ ਸਥਾਨਕ ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਜਾਵੇਗਾ | ਜਿਸ ਦੀਆਂ ਤਿਆਰੀਆ ਸਬੰਧੀ ਰੀਵਿਊ ਮੀਟਿੰਗ ਐਸ.ਜੀ.ਐਸ. ਖ਼ਾਲਸਾ ...

ਪੂਰੀ ਖ਼ਬਰ »

ਬੜਵਾ-ਚੈਹੜਮਜਾਰਾ ਚੌਕ 'ਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਦੁਖੀ

ਨੂਰਪੁਰ ਬੇਦੀ, 23 ਜਨਵਰੀ (ਹਰਦੀਪ ਸਿੰਘ ਢੀਂਡਸਾ)-ਇਲਾਕੇ ਦੇ ਪਿੰਡ ਬੜਵਾ ਅਤੇ ਚੈਹੜਮਜਾਰਾ ਦੇ ਸਾਂਝੇ ਰਸਤੇ ਦੀ ਸੜਕ ਵਿਚ 24 ਘੰਟੇ ਗੋਡੇ-ਗੋਡੇ ਪਾਣੀ ਖੜ੍ਹਾ ਰਹਿਣ ਕਾਰਨ ਦੋਨਾਂ ਪਿੰਡਾਂ ਦੇ ਲੋਕ ਦੁਖੀ ਹਨ | ਇਸ ਸੜਕ ਵਿਚ ਪਾਣੀ ਖੜ੍ਹਨ ਨਾਲ ਜਿੱਥੇ ਦੋਵਾਂ ਪਿੰਡਾਂ ...

ਪੂਰੀ ਖ਼ਬਰ »

ਖ਼ਾਲਸਾ ਮਾਡਲ ਸਕੂਲ ਪਿੰਡ ਦੇਹਲਾਂ 'ਚ ਬਦਲਦੀ ਜੀਵਨ ਸ਼ੈਲੀ ਬਾਰੇ ਸਮਾਗਮ

ਨੰਗਲ, 23 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਅਤੇ ਸਮਾਜ ਸੇਵੀ ਸੰਸਥਾ ਵਿਸ਼ਵਕਰਮਾ ਲੌਜ ਨੰਬਰ 173 ਸਰਾਭਾ ਨਗਰ ਲੁਧਿਆਣਾ ਵਲੋਂ ਖ਼ਾਲਸਾ ਮਾਡਲ ਸਕੂਲ ਪਿੰਡ ਦੇਹਲਾਂ 'ਚ ਬਦਲਦੀ ਜੀਵਨ ਸ਼ੈਲੀ ਬਾਰੇ ਸਮਾਗਮ ਕਰਵਾਇਆ ਗਿਆ | ਪੰਜਾਬ ...

ਪੂਰੀ ਖ਼ਬਰ »

ਦੁਸ਼ਿਅੰਤ ਚੌਟਾਲਾ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ

ਪੰਚਕੂਲਾ, 23 ਜਨਵਰੀ (ਕਪਿਲ)-ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਵਲੋਂ ਪੰਚਕੂਲਾ ਵਿਖੇ ਪਹੁੰਚ ਕੇ 2020 ਤੱਕ ਚੱਲੇ ਪਾਰਟੀ ਮੈਂਬਰਸ਼ਿਪ ਅਭਿਆਨ ਦੀ ਸਮੀਖਿਆ ਕੀਤੀ ਗਈ | ਮੀਟਿੰਗ ਵਿਚ ਪਾਰਟੀ ਦੇ ਸੂਬਾ ਪ੍ਰਧਾਨ ਨਿਸ਼ਾਂਤ ਸਿੰਘ, ਰਾਸ਼ਟਰੀ ਪ੍ਰਧਾਨ ਡਾ: ...

ਪੂਰੀ ਖ਼ਬਰ »

ਭਾਖੜਾ ਹੰੁਡਈ ਵਿਖੇ ਹੰੁਡਈ ਦੀ ਨਵੀਂ ਕਾਰ ਔਰਾ ਦੀ ਘੁੰਡ ਚੁਕਾਈ

ਰੂਪਨਗਰ, 23 ਜਨਵਰੀ (ਸਟਾਫ਼ ਰਿਪੋਰਟਰ)-ਹੰੁਡਈ ਮੋਟਰ ਇੰਡੀਆ ਲਿਮ. ਸ਼ੋਅਰੂਮ ਭਾਖੜਾ ਹੰੁਡਈ ਰੂਪਨਗਰ ਵਲੋਂ ਨਵੀਂ ਕਾਰ ਔਰਾ ਦੀ ਘੁੰਡ ਚੁਕਾਈ ਕੀਤੀ ਗਈ | ਇਸ ਦੀ ਰਸਮ ਕੰਪਨੀ ਦੇ ਖੇਤਰੀ ਮੈਨੇਜਰ ਧੀਰਜ ਖੱਤਰੀ, ਸਹਾਇਕ ਸੀਨੀਅਰ ਮੈਨੇਜਰ ਸੌਰਭ ਕਿਸ਼ੋਰ, ਸ਼ੋਅਰੂਮ ਦੇ ਐਮ. ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਪ੍ਰਧਾਨ ਜੇ. ਪੀ. ਨੱਢਾ ਸਨਮਾਨਿਤ

ਨੰਗਲ, 23 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਭਾਜਪਾ ਦੇ ਨਵੇਂ ਬਣੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਦੀ ਅਗਵਾਈ ਹੇਠ ਸਮੁੱਚੇ ਦੇਸ਼ ਅੰਦਰ ਭਾਜਪਾ ਹੋਰ ਬੁਲੰਦੀਆਂ ਨੂੰ ਛੂਹੇਗੀ | ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਬਾਲ ਵਿਕਾਸ ਵਿਭਾਗ ਨੇ ਨਵ-ਜੰਮੀਆਂ ਧੀਆਂ ਦੀ ਲੋਹੜੀ ਮਨਾਈ

ਮੋਰਿੰਡਾ, 23 ਜਨਵਰੀ (ਪਿ੍ਤਪਾਲ ਸਿੰਘ)-ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਆਦੇਸ਼ਾਂ ਅਨੁਸਾਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਮੋਰਿੰਡਾ ਵਲੋਂ ਨਜ਼ਦੀਕੀ ਪਿੰਡ ਦੁੱਮਣਾ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ | ਇਸ ਸਬੰਧੀ ਸਹਾਇਕ ਬਾਲ ਵਿਕਾਸ ...

ਪੂਰੀ ਖ਼ਬਰ »

ਧਰਨੇ 'ਤੇ ਬੈਠੇ ਸੇਵਾ ਮੁਕਤ ਹੋਮਗਾਰਡ 26 ਨੂੰ ਮਨਾਉਣਗੇ ਗੁਲਾਮੀ ਦਿਵਸ

ਰੂਪਨਗਰ, 23 ਜਨਵਰੀ (ਸਤਨਾਮ ਸਿੰਘ ਸੱਤੀ)-35-35 ਵਰ੍ਹੇ ਹੋਮਗਾਰਡ ਦੀ ਸੇਵਾ ਕਰਨ ਮਗਰੋਂ ਸੇਵਾ ਮੁਕਤ ਹੋਏ ਪੰਜਾਬ ਦੇ ਹੋਮਗਾਰਡਾਂ ਵਲੋਂ ਕੌਮੀ ਰਾਜ ਮਾਰਗ 'ਤੇ ਸੋਲਖੀਆਂ ਟੋਲ ਪਲਾਜ਼ਾ ਨੇੜੇ ਲੱਗਿਆ ਧਰਨਾ ਅੱਜ 564 ਦਿਨ 'ਚ ਸ਼ਾਮਿਲ ਹੋ ਗਿਆ ਹੈ | ਉਨ੍ਹਾਂ ਐਲਾਨ ਕੀਤਾ ਕਿ ਉਹ 26 ...

ਪੂਰੀ ਖ਼ਬਰ »

ਰਿਸ਼ਵਤਖੋਰੀ ਿਖ਼ਲਾਫ਼ ਲਾਮਬੰਦ ਹੋਣਾ ਜ਼ਰੂਰੀ-ਆਗੂ

ਮੋਰਿੰਡਾ, 23 ਜਨਵਰੀ (ਕੰਗ)-ਅੱਜ ਇੱਥੇ ਮਿਲਕ ਪਲਾਂਟ ਮੁਹਾਲੀ ਦੇ ਸਾਬਕਾ ਚੇਅਰਮੈਨ ਪਰਮਿੰਦਰ ਸਿੰਘ ਚਲਾਕੀ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਡੂੰਮਛੇੜੀ, ਪਰਮਜੀਤ ਸਿੰਘ ਅਮਰਾਲੀ, ਕੁਲਦੀਪ ਸਿੰਘ ਸੰਧੂ, ਅਮਰ ਸਿੰਘ ਕਲਾਰਾਂ, ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਇੰਪ: ਫੈੱਡਰੇਸ਼ਨ ਏਟਕ ਵਲੋਂ ਰੋਸ ਰੈਲੀ

ਰੂਪਨਗਰ, 23 ਜਨਵਰੀ (ਸ. ਰ)-ਪੀ. ਐਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਮੰਡਲ ਯੂਨਿਟ ਰੋਪੜ ਵਲੋਂ ਸੰਚਾਲਨ ਮੰਡਲ ਰੋਪੜ ਦਫ਼ਤਰ ਸੀ. ਐਚ. ਬੀ. ਤੇ ਪੀ. ਟੀ. ਐਸ. ਕਰਮਚਾਰੀਆਂ ਦੀਆਂ ਕਈ ਮਹੀਨੇ ਤੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਰੋਸ ਰੈਲੀ ਹੋਈ | ਰੋਸ ਰੈਲੀ ਦੀ ...

ਪੂਰੀ ਖ਼ਬਰ »

ਪੰਜਾਬ ਨਾਨ-ਗਜ਼ਟਿਡ ਫਾਰੈਸਟ ਅਫ਼ੀਸਰਜ਼ ਯੂਨੀਅਨ ਦੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਨਾਨ-ਗਜ਼ਟਿਡ ਯੂਨੀਅਨ ਰਜਿਸਟਰਡ ਦੀ ਮੀਟਿੰਗ ਸੂਬਾ ਸਕੱਤਰ ਨਰਿੰਦਰ ਪ੍ਰੀਤ ਸਿੰਘ ਕਟੋਚ ਦੀ ਪ੍ਰਧਾਨਗੀ ਵਿਚ ਕੀਤੀ ਗਈ | ਜਿਸ ਵਿਚ ਵਣ ਗਾਰਡਾਂ ਤੋਂ ਫਰੈਸਟਰਾਂ ਦੇ ਅਹੁਦੇ 'ਤੇ ਤਰੱਕੀ ਸਬੰਧੀ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਮਕੜੋਨਾ ਕਲਾਂ ਸਕੂਲ ਵਿਖੇ ਲਗਾਇਆ ਸੈਮੀਨਾਰ

ਸ੍ਰੀ ਚਮਕੌਰ ਸਾਹਿਬ, 23 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੋਨਾ ਕਲਾਂ ਵਿਖੇ ਮਾਣਯੋਗ ਸੀ. ਜੇ. ਐੱਮ ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹਰਸਿਮਰਨਜੀਤ ਸਿੰਘ ਦੇ ਆਦੇਸ਼ਾਂ 'ਤੇ ਮੁਫ਼ਤ ਕਾਨੂੰਨੀ ਸਹਾਇਤਾ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਦੀ ਬਲਾਕ ਚੋਣਾਂ ਲਈ ਵਿਸ਼ੇਸ਼ ਮੀਟਿੰਗ

ਨੂਰਪੁਰ ਬੇਦੀ, 23 ਜਨਵਰੀ (ਹਰਦੀਪ ਸਿੰਘ ਢੀਂਡਸਾ)-ਮਾਸਟਰ ਕੇਡਰ ਯੂਨੀਅਨ ਬਲਾਕ ਤਖ਼ਤਗੜ੍ਹ ਦੀ ਚੋਣ ਸਥਾਨਕ ਰੈਸਟ ਹਾਊਸ ਵਿਖੇ ਜ਼ਿਲ੍ਹਾ ਪ੍ਰਧਾਨ ਮੁਹਿੰਦਰ ਸਿੰਘ ਰਾਣਾ ਅਤੇ ਸੂਬਾ ਜਨਰਲ ਸਕੱਤਰ ਵਾਸ਼ਿੰਗਟਨ ਸਿੰਘ ਸਮੀਰੋਵਾਲ ਦੀ ਪ੍ਰਧਾਨਗੀ ਹੇਠ ਹੋਈ | ਬਲਾਕ ਦੇ ਮੌਜੂਦਾ ਪ੍ਰਧਾਨ ਭਵਨ ਸਿੰਘ ਵਲੋਂ ਕੰਮਾਂ ਦੀ ਰਿਪੋਰਟ ਪੇਸ਼ ਕੀਤੀ ਗਈ | ਇਸ ਉਪਰੰਤ ਸਰਬਸੰਮਤੀ ਨਾਲ ਬਲਾਕ ਤਖ਼ਤਗੜ੍ਹ ਲਈ ਅਨਿਲ ਕੁਮਾਰ ਬੈਂਸ ਪ੍ਰਧਾਨ, ਕਰਤਾਰ ਸਿੰਘ ਧੀਮਾਨ ਨੂੰ ਉਪ ਪ੍ਰਧਾਨ, ਮਨਮੋਹਨ ਸਿੰਘ ਨੂੰ ਜਨ.ਸਕੱਤਰ, ਸੁਰਿੰਦਰ ਕੁਮਾਰ ਤੇ ਦੀਪਾਂਕਰ ਕੌਸ਼ਲ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਚਰਨ ਸਿੰਘ ਤੇ ਜਗਜੀਤ ਸਿੰਘ ਨੂੰ ਮੀਤ ਪ੍ਰਧਾਨ, ਹਰਮੀਤ ਕੌਰ ਨੂੰ ਵਿੱਤ ਸਕੱਤਰ, ਗੁਰਮੀਤ ਸਿੰਘ ਪ੍ਰੈੱਸ ਸਕੱਤਰ, ਅਰਵਿੰਦਰ ਕੌਰ ਤੇ ਨੀਲਮ ਰਾਣੀ ਜਥੇਬੰਦਕ ਸਕੱਤਰ, ਰੁਪਿੰਦਰਪਾਲ ਸਿੰਘ, ਜੋਤੀ ਕੁਮਾਰੀ ਤੇ ਪ੍ਰੇਮ ਕੁਮਾਰ ਨੂੰ ਜੁਆਇੰਟ ਸਕੱਤਰ, ਪਰਵਿੰਦਰ ਸਿੰਘ ਸੋਸ਼ਲ ਮੀਡੀਆ ਇੰਚਾਰਜ, ਸੁਖਜਿੰਦਰ ਸਿੰਘ ਪ੍ਰਚਾਰ ਸਕੱਤਰ, ਨਿਸ਼ਾ ਰਾਣੀ ਕਾਂਗੜ, ਦਿਨੇਸ਼ ਕੁਮਾਰ, ਗੁਰਦੇਵ ਸਹਾਏ, ਬਲਵਿੰਦਰ ਸਿੰਘ ਨੂੰ ਵਰਕਿੰਗ ਕਮੇਟੀ ਮੈਂਬਰ ਲਿਆ ਗਿਆ | ਇਸ ਤੋਂ ਇਲਾਵਾ ਜ਼ਿਲ੍ਹਾ ਕਮੇਟੀ ਲਈ ਭਵਨ ਸਿੰਘ, ਲਖਵੀਰ ਸਿੰਘ, ਗੋਪਾਲ ਕਿ੍ਸ਼ਨ, ਗੁਰਦੀਪ ਸਿੰਘ, ਭੁਪਿੰਦਰ ਸਿੰਘ, ਉਕਾਂਰ ਸਿੰਘ, ਪਰਵਿੰਦਰ ਭਾਰਤੀ, ਅਸ਼ੇਸ਼ਵਰ ਸਿੰਘ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ ਤੇ ਬਲਵੀਰ ਕੁਮਾਰ ਚੁਣੇ ਗਏ | ਇਸ ਮੌਕੇ 'ਤੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਮਲਜੀਤ ਜ਼ਿਲ੍ਹਾ ਚੋਣ ਇੰਚਾਰਜ ਨੇ ਦੱਸਿਆ ਕਿ 24 ਜਨਵਰੀ ਨੂੰ 3 ਵਜੇ ਮਹਾਰਾਜਾ ਰਣਜੀਤ ਬਾਗ਼ ਰੋਪੜ ਵਿਖੇ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਜਾਵੇਗੀ | ਇਸੇ ਤਰ੍ਹਾਂ ਜ਼ਿਲ੍ਹਾ ਚੋਣ ਇੰਚਾਰਜ ਕਮਲਜੀਤ ਵਲੋਂ ਅੱਜ ਦੀ ਚੋਣ ਲਈ ਚੋਣ ਮੰਡਲ ਤਰਲੋਕ ਚੰਦ, ਨਰਿੰਦਰ ਸਿੰਘ ਸਾਖਪੁਰ, ਪਰਵਿੰਦਰ ਸਿੰਘ ਭਾਰਤੀ, ਭਵਨ ਸਿੰਘ ਸੈਣੀ ਤੇ ਜਸਵਿੰਦਰ ਸਿੰਘ ਕਲਮਾਂ ਨੂੰ ਨਿਰਧਾਰਿਤ ਕੀਤਾ | ਜਿਸ ਉਪਰੰਤ ਸਰਬਸੰਮਤੀ ਨਾਲ ਬਲਾਕ ਨੂਰਪੁਰ ਬੇਦੀ ਲਈ ਪਿ੍ਤਪਾਲ ਸਿੰਘ ਰਾਣਾ ਪ੍ਰਧਾਨ, ਅੰਮਿ੍ਤਪਾਲ ਕੌਰ ਝੱਜ ਨੂੰ ਉਪ ਪ੍ਰਧਾਨ, ਪ੍ਰਦੀਪ ਕੁਮਾਰ ਚੰਦੇਲ ਨੂੰ ਜਨ.ਸਕੱਤਰ, ਨਰਿੰਦਰ ਕੁਮਾਰ ਕਾਹਨਪੁਰ ਖੂਹੀ ਨੂੰ ਸੀਨੀਅਰ ਮੀਤ ਪ੍ਰਧਾਨ, ਰਾਜੇਸ਼ ਰਾਣਾ ਮੁਕਾਰੀ ਨੂੰ ਮੀਤ ਪ੍ਰਧਾਨ, ਤੇਜਿੰਦਰ ਸਿੰਘ ਵਿੱਤ ਸਕੱਤਰ, ਨਰਿੰਦਰ ਕੁਮਾਰ ਤੇ ਕੁਲਦੀਪ ਸਿੰਘ ਜਥੇਬੰਦਕ ਸਕੱਤਰ, ਸ੍ਰੀਮਤੀ ਗੁਰਜੀਤ ਕੌਰ, ਕੰਵਰਦੀਪਕ ਸਿੰਘ, ਮੀਤਕ ਸ਼ਰਮਾ ਨੂੰ ਜੁਆਇੰਟ ਸਕੱਤਰ, ਰਸ਼ਮਨੀ ਸਿੰਗਲਾ ਸੋਸ਼ਲ ਮੀਡੀਆ ਇੰਚਾਰਜ, ਹਰਵਿੰਦਰ ਕੁਮਾਰ ਪ੍ਰਚਾਰ ਸਕੱਤਰ, ਰਜਨੀ ਭੰਡਾਰੀ, ਅਨੁਰਾਧਾ ਸ਼ਰਮਾ, ਰਜਨੀ ਸ਼ਰਮਾ, ਸ਼ਕੰੁਤਲਾ ਦੇਵੀ, ਸੰਦੀਪ ਕੌਰ ਤੇ ਰਵਿੰਦਰ ਕੌਰ ਨੂੰ ਵਰਕਿੰਗ ਕਮੇਟੀ ਮੈਂਬਰ ਲਿਆ ਗਿਆ | ਇਸ ਤੋਂ ਇਲਾਵਾ ਜ਼ਿਲ੍ਹਾ ਕਮੇਟੀ ਲਈ ਰਵਿੰਦਰ ਕੁਮਾਰ ਕਾਲੜਾ, ਅਨਿਲ ਕੁਮਾਰ ਸੋਨੀ, ਮੋਹਣ ਸਿੰਘ ਥਾਣਾ, ਨਰਿੰਦਰ ਸਿੰਘ ਸਾਖਪੁਰ, ਰਣਜੀਤ ਸਿੰਘ ਭੱਠਲ, ਅਜੈ ਕੁਮਾਰ ਝੱਜ, ਪਵਨ ਕੁਮਾਰ ਕਾਹਨਪੁਰ ਖੂਹੀ, ਪ੍ਰੇਮ ਕੁਮਾਰ, ਲਾਲ ਸਿੰਘ, ਵਿਸ਼ਵ ਕੌਡਲ, ਯਾਦਵਿੰਦਰ ਸਿੰਘ, ਸੋਹਣ ਸਿੰਘ ਸੈਣੀ, ਰਾਜੇਸ਼ ਕੁਮਾਰ ਸਾਖਪੁਰ, ਕਮਲਜੀਤ ਤੇ ਜਸਵਿੰਦਰ ਸਿੰਘ ਕਲਮਾਂ ਚੁਣੇ ਗਏ |

ਖ਼ਬਰ ਸ਼ੇਅਰ ਕਰੋ

 

ਪ੍ਰਧਾਨ ਜੀਤਾ ਵਲੋਂ ਮੁਹੱਲਾ ਘੱਟੀਵਾਲ ਦੇ ਵਿਕਾਸ ਕਾਰਜ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਨਗਰ ਕੌਾਸਲ ਦੇ ਮੁਹੱਲਾ ਘੱਟੀਵਾਲ ਵਿਖੇ ਨਗਰ ਕੌਾਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਵਲੋਂ 12 ਲੱਖ ਦੀ ਲਾਗਤ ਨਾਲ ਵਿਕਾਸ ਕਾਰਜ ਸ਼ੁਰੂ ਕੀਤੇ ਗਏ | ਪ੍ਰਧਾਨ ਜੀਤਾ ਨੇ ਦੱਸਿਆ ਕਿ ਪੰਜਾਬ ਵਿਧਾਨ ...

ਪੂਰੀ ਖ਼ਬਰ »

ਸਕੂਲ ਨੂੰ ਸੀ. ਬੀ. ਐਸ. ਈ. ਵਲੋਂ ਮਾਨਤਾ ਮਿਲਣ 'ਤੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ

ਸੰਤੋਖਗੜ੍ਹ, 23 ਜਨਵਰੀ (ਮਲਕੀਅਤ ਸਿੰਘ)-ਦਸਮੇਸ਼ ਪਬਲਿਕ ਸਕੂਲ ਗੁਰਪਲਾਹ ਸਾਹਿਬ (ਊਨਾ) ਵਿਖੇ ਸੀ.ਬੀ.ਐਸ.ਈ. ਦੇ ਬੋਰਡ ਤੋਂ ਮਾਨਤਾ ਮਿਲਣ ਦੀ ਖ਼ੁਸ਼ੀ ਵਿਚ ਅਤੇ ਪਰਮ ਪਿਤਾ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਵਾਏ ਗਏ | ਸਕੂਲ ਦੀ ...

ਪੂਰੀ ਖ਼ਬਰ »

ਦੇਸੂਮਾਜਰਾ ਵਿਖੇ ਵੱਡੇ ਸਿਲੰਡਰਾਂ 'ਚੋਂ ਛੋਟੇ ਸਿਲੰਡਰਾਂ 'ਚ ਗੈਸ ਭਰਨ ਦਾ ਗੋਰਖ ਧੰਦਾ ਜ਼ੋਰਾਂ 'ਤੇ

ਖਰੜ, 23 ਜਨਵਰੀ (ਜੰਡਪੁਰੀ)-ਪਿੰਡ ਦੇਸੂਮਾਜਰਾ ਦੇ ਇਕ ਵਸਨੀਕ ਗੁਲਜ਼ਾਰ ਸਿੰਘ ਨੇ ਖਰੜ ਪ੍ਰਸ਼ਾਸਨ ਨੂੰ ਇਕ ਦਰਖ਼ਾਸਤ ਦੇ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਦੁਕਾਨ ਲਾਗੇ ਇਕ ਬੇਸਮੈਂਟ ਵਿਚ ਵੱਡੇ ਸਿਲੰਡਰਾਂ 'ਚੋਂ ਛੋਟੇ ਸਿਲੰਡਰਾਂ ਵਿਚ ਗੈਸ ਭਰਨ ਦਾ ਗੋਰਖਧੰਦਾ ਚੱਲ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਸਬੰਧ 'ਚ ਸ਼ਹਿਰ 'ਚ ਚਲਾਇਆ ਜਾਂਚ ਅਭਿਆਨ

ਐੱਸ. ਏ. ਐੱਸ. ਨਗਰ, 23 ਜਨਵਰੀ (ਜਸਬੀਰ ਸਿੰਘ ਜੱਸੀ)-ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਮੁਹਾਲੀ ਪੁਲਿਸ ਵਲੋਂ ਅੱਜ ਸ਼ਹਿਰ ਅੰਦਰ ਤਲਾਸ਼ੀ ਅਭਿਆਨ ਚਲਾਇਆ ਗਿਆ | ਇਸ ਸਬੰਧੀ ਥਾਣਾ ਫੇਜ਼-1 ਦੇ ਮੁਖੀ ਮਨਫੂਲ ਸਿੰਘ ਤੇ ਥਾਣਾ ਮਟੌਰ ਦੇ ਮੁਖੀ ਰਾਜੀਵ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿਹਤ ਮੰਤਰੀ ਸਿੱਧੂ ਵਲੋਂ ਰਾਣੂ ਟਰੱਸਟ ਦਾ ਕੈਲੰਡਰ ਜਾਰੀ

ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਕਰਤਾਰ ਸਿੰਘ ਰਾਣੂ ਯਾਦਗਾਰੀ ਟਰੱਸਟ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਾਲ 2020 ਦਾ ਕੈਲੰਡਰ ਰਿਲੀਜ਼ ਕੀਤਾ ਗਿਆ | ਇਸ ਮੌਕੇ ਕੈਬਨਿਟ ...

ਪੂਰੀ ਖ਼ਬਰ »

ਨਵ-ਚੇਤਨਾ ਵੈੱਲਫੇਅਰ ਟਰੱਸਟ ਵਲੋਂ ਕਰਵਾਈ ਬਾਡੀ ਬਿਲਡਿੰਗ ਚੈਂਪੀਅਨਸ਼ਿਪ

ਖਰੜ, 23 ਜਨਵਰੀ (ਜੰਡਪੁਰੀ)-ਨਵ-ਚੇਤਨਾ ਵੈਲਫੇਅਰ ਟਰੱਸਟ ਵਲੋਂ ਪੰਜਾਬ ਪੱਧਰ ਦੀ ਪਹਿਲੀ ਬਾਡੀ ਬਿਲਡਰ ਚੈਂਪੀਅਨਸ਼ਿਪ 'ਹਰਕੂਲੈਸ ਪੰਜਾਬ' ਖਰੜ ਦੇ ਐਨੀਜ਼ ਸਕੂਲ ਵਿਖੇ ਕਰਵਾਈ ਗਈ | ਚੈਂਪੀਅਨਸ਼ਿਪ ਦਾ ਉਦਘਾਟਨ ਕਰਦਿਆਂ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ...

ਪੂਰੀ ਖ਼ਬਰ »

ਬੈਂਕ ਨਾਲ ਠੱਗੀ ਮਾਰਨ ਦੇ ਦੋਸ਼ ਹੇਠ ਦੋ ਿਖ਼ਲਾਫ਼ ਮਾਮਲਾ ਦਰਜ

ਜ਼ੀਰਕਪੁਰ, 23 ਜਨਵਰੀ (ਅਵਤਾਰ ਸਿੰਘ)-ਢਕੌਲੀ ਪੁਲਿਸ ਨੇ ਭਾਰਤੀ ਸਟੇਟ ਬੈਂਕ ਦੀ ਪੀਰਮੁਛੱਲਾ ਸ਼ਾਖਾ ਦੇ ਮੈਨੇਜਰ ਦੀ ਸ਼ਿਕਾਇਤ 'ਤੇ ਦੋ ਵਿਅਕਤੀਆਂ ਿਖ਼ਲਾਫ ਬੈਂਕ ਤੋਂ ਕਰਜ਼ਾ ਲੈ ਕੇ ਕਿਸ਼ਤਾਂ ਨਾ ਵਾਪਸ ਕਰਨ ਦੇ ਦੋਸ਼ ਹੇਠ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਐੱਸ. ਟੀ. ਐੱਫ. ਵਲੋਂ ਹੈਰੋਇਨ ਸਮੇਤ ਵੇਰਕਾ ਦਾ ਡਰਾਈਵਰ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 23 ਜਨਵਰੀ (ਜਸਬੀਰ ਸਿੰਘ ਜੱਸੀ)-ਐੱਸ. ਟੀ. ਐੱਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਬਲੌਾਗੀ ਬੈਰੀਅਰ ਵਿਖੇ ਨਾਕਾਬੰਦੀ ਕਰਕੇ 1 ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਉਕਤ ਵਿਅਕਤੀ ਦੀ ਪਛਾਣ ਗੁਰਪ੍ਰੀਤ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮਾਂ 'ਤੇ ਇਕ ਿਖ਼ਲਾਫ਼ ਮਾਮਲਾ ਦਰਜ

ਖਰੜ, 23 ਜਨਵਰੀ (ਜੰਡਪੁਰੀ)-ਖਰੜ ਸਿਟੀ ਪੁਲਿਸ ਨੇ ਖਰੜ ਦੀ ਇਕ ਅਦਾਲਤ ਦੇ ਹੁਕਮਾਂ 'ਤੇ ਮੁਹਾਲੀ ਦੇ ਰਹਿਣ ਵਾਲੇ ਹਰਮੇਸ਼ ਕੁਮਾਰ ਪਾਹਵਾ ਦੇ ਿਖ਼ਲਾਫ਼ ਧਾਰਾ 174 ਏ ਆਈ. ਪੀ. ਸੀ. ਅਧੀਨ ਮਾਮਲਾ ਦਰਜ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਸਬੰਧੀ ਖਰੜ ਦੀ ...

ਪੂਰੀ ਖ਼ਬਰ »

ਸੁਭਾਸ਼ ਚੰਦਰ ਬੋਸ ਦਾ ਜਨਮ ਦਿਹਾੜਾ ਫ਼ਿਰਕੂ ਸਦਭਾਵਨਾ ਦਿਵਸ ਵਜੋਂ ਮਨਾਇਆ

ਨੰਗਲ, 23 ਜਨਵਰੀ (ਪ੍ਰੋ. ਅਵਤਾਰ ਸਿੰਘ)-ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਕਮੇਟੀ ਨੰਗਲ ਵਲੋਂ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਫ਼ਿਰਕੂ ਸਦਭਾਵਨਾ ਦਿਵਸ ਵਜੋਂ 12 ਅੱਡਾ ਮਾਰਕੀਟ ਵਿਖੇ ਮਨਾਇਆ ਗਿਆ | ਇਸ ਮੌਕੇ ਕਾ: ਸੁਖਦੇਵ ਸਿੰਘ ਵੱਲੋਂ ਸੁਭਾਸ਼ ਚੰਦਰ ...

ਪੂਰੀ ਖ਼ਬਰ »

ਪੀ. ਐਸ. ਪੀ. ਸੀ.ਐੱਲ 'ਚ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ

ਨੰਗਲ, 23 ਜਨਵਰੀ (ਪ੍ਰੋ. ਅਵਤਾਰ ਸਿੰਘ)-ਪੰਜਾਬ ਪਾਵਰ ਕਾਮ ਸਭ ਡਿਵੀਜ਼ਨ ਦਫ਼ਤਰ ਵਿਚ ਖੇਤਰ 'ਚ ਸੁੱਖ ਸ਼ਾਂਤੀ ਦੀ ਕਾਮਨਾ ਨੂੰ ਲੈ ਕੇ ਐੱਸ.ਡੀ.ਓ. ਓਮ ਪ੍ਰਕਾਸ਼ ਸ਼ਰਮਾ ਦੀ ਅਗਵਾਈ ਵਿਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਪਾਠ ਦੇ ਭੋਗ ਤੋਂ ਬਾਅਦ ਸੰਗਤ ਲਈ ਲੰਗਰ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਵਲੋਂ ਕਨਵੈੱਨਸ਼ਨ ਉਪਰੰਤ ਦਿੱਤਾ ਮੰਗ-ਪੱਤਰ

ਰੂਪਨਗਰ, 23 ਜਨਵਰੀ (ਸ.ਰ.)-ਸਿਹਤ ਮੁਲਾਜ਼ਮਾਂ ਦੀ ਸਾਂਝੀ ਜਥੇਬੰਦੀ ਮਲਟੀਪਰਪਜ਼ ਮੇਲ ਅਤੇ ਫੀਮੇਲ ਯੂਨੀਅਨ ਵਲੋਂ ਸਾਥੀ ਸਿਕੰਦਰ ਸਿੰਘ ਢੇਰ ਅਤੇ ਭੈਣ ਸਰਬਜੀਤ ਕੌਰ ਦੀ ਪ੍ਰਧਾਨਗੀ ਹੇਠ ਕਨਵੈੱਨਸ਼ਨ ਕਰਕੇ ਆਪਣੀਆਂ ਭਖਦੀਆਂ ਮੰਗਾਂ ਲਈ ਸਿਵਲ ਸਰਜਨ ਰਾਹੀਂ ਮਾਣਯੋਗ ...

ਪੂਰੀ ਖ਼ਬਰ »

ਪਿੰਡ ਤਾਜਪੁਰਾ ਦੇ ਟੋਭੇ 'ਤੇ ਹੋ ਰਹੇ ਨਾਜਾਇਜ਼ ਕਬਜ਼ੇ ਦੀ ਕੀਤੀ ਸਾਬਕਾ ਸਰਪੰਚ ਨੇ ਸ਼ਿਕਾਇਤ

ਮੋਰਿੰਡਾ, 23 ਜਨਵਰੀ (ਕੰਗ)-ਮੋਰਿੰਡਾ ਨੇੜਲੇ ਪਿੰਡ ਤਾਜਪੁਰਾ ਦੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਤੇ ਮੌਜੂਦਾ ਪੰਚ ਲਖਵੀਰ ਸਿੰਘ ਵਲੋਂ ਬੀ.ਡੀ.ਪੀ.ਓ. ਮੋਰਿੰਡਾ ਅਤੇ ਐਸ.ਡੀ.ਐਮ. ਮੋਰਿੰਡਾ ਨੂੰ ਸ਼ਿਕਾਇਤ ਕੀਤੀ ਹੈ ਕਿ ਉਨ੍ਹਾਂ ਦੇ ਹੀ ਪਿੰਡ ਦਾ ਇਕ ਵਿਅਕਤੀ ਮਗਰਲੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX