ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਫਰੀਦਕੋਟ

ਨਗਰ ਕੌ ਾਸਲ ਮੁਲਾਜ਼ਮਾਂ ਵਲੋਂ ਮੰਗਾਂ ਦੀ ਪੂਰਤੀ ਲਈ ਧਰਨਾ ਤੇ ਰੋਸ ਮੁਜ਼ਾਹਰਾ

ਫ਼ਰੀਦਕੋਟ, 23 ਜਨਵਰੀ (ਸਤੀਸ਼ ਬਾਗ਼ੀ)-ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਅਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਨਗਰ ਕੌਾਸਲ ਦੇ ਸਮੂਹ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਰੋਸ ਰੈਲੀ ਕਰਕੇ ਧਰਨਾ ਦਿੱਤਾ ਗਿਆ | ਪ੍ਰਧਾਨ ਸੰਤ ਰਾਮ ਨੇ ਕਿਹਾ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ 28 ਜਨਵਰੀ ਦੇ ਜ਼ਿਲ੍ਹਾ ਪੱਧਰੀ ਧਰਨੇ ਨੂੰ ਸਫ਼ਲ ਬਣਾਉਣ ਲਈ ਕੀਤੀ ਮੀਟਿੰਗ

ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਬਹਿਬਲ ਕਲਾਂ ਫ਼ੇਰੇ ਉਪਰੰਤ 28 ਜਨਵਰੀ ਨੂੰ ਜ਼ਿਲ੍ਹਾ ਹੈਡ-ਕੁਆਰਟਰ 'ਤੇ ਦਿੱਤੇ ਜਾ ਰਹੇ ਪਾਰਟੀ ਦੇ ਧਰਨੇ ਨੂੰ ਸਫ਼ਲ ਬਣਾਉਣ ਲਈ ਬਾਅਦ ਦੁਪਹਿਰ ਸੰਧਵਾਂ ਵਿਖੇ ਜ਼ਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ ਦੇ ਗ੍ਰਹਿ ਵਿਖੇ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ, ਆਗੂਆਂ ਅਤੇ ਵਰਕਰਾਂ ਨਾਲ ਵਿਸ਼ਾਲ ਮੀਟਿੰਗ ਕੀਤੀ ਅਤੇ ਇਸ ਧਰਨੇ ਨੂੰ ਸਫ਼ਲ ਬਣਾਉਣ ਲਈ ਅਕਾਲੀ ਆਗੂਆਂ ਨੂੰ ਜਿੰਦ ਜਾਨ ਲਗਾਉਣ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਲੋਕ ਇਸ ਸਰਕਾਰ ਤੋਂ ਨਿਰਾਸ਼ ਅਤੇ ਪ੍ਰੇਸ਼ਾਨ ਹਨ ਕਿਉਂਕਿ ਰਾਜ ਅੰਦਰ ਅਮਨ ਕਾਨੂੰਨ ਦੀ ਸਥਿਤੀ ਪਹਿਲਾਂ ਨਾਲੋਂ ਵਿਗੜ ਚੁੱਕੀ ਹੈ | ਲੂਟਾਂ ਖੋਹਾਂ ਤੋਂ ਇਲਾਵਾ ਕਿਸੇ ਵੀ ਵਿਅਕਤੀ ਨੂੰ ਇਸ ਸਰਕਾਰ ਤੋਂ ਇਨਸਾਫ਼ ਦੀ ਉਮੀਦ ਨਹੀਂ ਬਚੀ ਹੈ | ਇੱਥੋਂ ਤੱਕ ਕਿ ਕਾਂਗਰਸ ਦੇ ਮੰਤਰੀ ਅਤੇ ਵਿਧਾਇਕ ਅਕਾਲੀ ਆਗੂਆਂ 'ਤੇ ਝੂਠੇ ਪਰਚੇ ਦਰਜ ਕਰਵਾ ਰਹੇ ਹਨ | ਉਨ੍ਹਾਂ ਕਿਹਾ ਕਿ ਇਹੀ ਹਾਲਾਤ ਪੰਜਾਬ ਅੰਦਰ ਕਾਂਗਰਸ ਸਰਕਾਰ ਦੇ ਰਹੇ ਤਾਂ ਆਉਣ ਵਾਲੀ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਅਤੇ ਭਾਜਪਾ ਭਾਰੀ ਬਹੁਮਤ ਨਾਲ ਜਿੱਤ ਕੇ ਆਪਣੀ ਸਰਕਾਰ ਬਣਾਉਣਗੇ | ਇਸ ਮੌਕੇ ਉਨ੍ਹਾਂ ਨੇ 28 ਜਨਵਰੀ ਨੂੰ ਦਿੱਤੇ ਜਾ ਰਹੇ ਧਰਨੇ ਸਬੰਧੀ ਅਕਾਲੀ ਆਗੂਆਂ ਅਤੇ ਵਰਕਰਾਂ ਦੇ ਸੁਝਾਅ ਵੀ ਲਏ | ਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਪਰਮਬੰਸ ਸਿੰਘ ਬੰਟੀ ਰੋਮਾਣਾ, ਸੂਬਾ ਸਿੰਘ ਬਾਦਲ, ਸ਼ੇਰ ਸਿੰਘ ਮੰਡ ਅੰਤਿ੍ਮ ਕਮੇਟੀ ਮੈਂਬਰ, ਸਤੀਸ਼ ਗਰੋਵਰ ਜ਼ਿਲ੍ਹਾ ਪ੍ਰਧਾਨ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਸ਼ੋ੍ਰਮਣੀ ਕਮੇਟੀ ਮੈਂਬਰ, ਗੁਰਤੇਜ ਸਿੰਘ ਗਿੱਲ, ਵਿਜੈ ਛਾਬੜਾ ਜ਼ਿਲ੍ਹਾ ਪ੍ਰਧਾਨ ਭਾਜਪਾ, ਗੁਰਚੇਤ ਸਿੰਘ ਢਿੱਲੋਂ, ਯਾਦਵਿੰਦਰ ਸਿੰਘ ਜ਼ੈਲਦਾਰ, ਜਸਪਾਲ ਸਿੰਘ ਮੌੜ ਸਾਬਕਾ ਚੇਅਰਮੈਨ, ਮੱਘਰ ਸਿੰਘ ਖ਼ਾਲਸਾ ਜ਼ਿਲ੍ਹਾ ਜਨਰਲ ਸਕੱਤਰ, ਮੋਹਨ ਸਿੰਘ ਮੱਤਾ ਸਾਬਕਾ ਪ੍ਰਧਾਨ, ਸੁਖਵਿੰਦਰ ਸਿੰਘ ਕੋਟਸੁਖੀਆ, ਦਰਸ਼ਨ ਸਿੰਘ ਠੇਕੇਦਾਰ ਸਾਬਕਾ ਚੇਅਰਮੈਨ, ਪਰਮਜੀਤ ਸਿੰਘ ਝੋਟੀਵਾਲਾ ਸਾਬਕਾ ਸਰਪੰਚ, ਤਰਸੇਮ ਸਿੰਘ ਭੋਲੂਵਾਲਾ, ਹਰਦੀਪ ਸਿੰਘ ਮਿਸ਼ਰੀਵਾਲਾ, ਸੇਵਕ ਸਿੰਘ ਚਹਿਲ ਸਾਬਕਾ ਸਰਪੰਚ, ਕੇਵਲ ਸਿੰਘ ਸਹੋਤਾ, ਗੁਰਪ੍ਰੀਤ ਸਿੰਘ ਸੰਧੂ ਸਰਕਲ ਪ੍ਰਧਾਨ, ਮਹੀਪ ਇੰਦਰ ਸਿੰਘ ਸੇਖੋਂ ਐਡਵੋਕੇਟ ਸਮੇਤ ਵੱਡੀ ਗਿਣਤੀ ਵਿਚ ਪੰਚ ਸਰਪੰਚ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸੀ.ਏ.ਏ., ਐਨ.ਆਰ.ਸੀ. ਵਿਰੁੱਧ ਕੱਢੇ ਜਾ ਰਹੇ ਤਿਰੰਗਾ ਮਾਰਚ 'ਚ ਸ਼ਹਿਰ ਵਾਸੀਆਂ ਨੂੰ ਸ਼ਾਮਿਲ ਹੋਣ ਦੀ ਅਪੀਲ

ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਸੰਵਿਧਾਨ ਬਚਾਓ ਮੋਰਚਾ ਫ਼ਰੀਦਕੋਟ ਦੇ ਨੁਮਾਇੰਦਿਆਂ ਦੀ ਮੀਟਿੰਗ ਸ਼ਵਿੰਦਰ ਸੰਧੂ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਹਾਜ਼ਰ ਵੱਖ ਵੱਖ ਜਥੇਬੰਦੀਆਂ, ਸਿਆਸੀ ਧਿਰਾਂ ਅਤੇ ਸਮੂਹ ਨਾਗਰਿਕਾਂ ਨੇ ਸੀ.ਏ.ਏ., ਐਨ.ਆਰ.ਸੀ. ਦੇ ...

ਪੂਰੀ ਖ਼ਬਰ »

ਫਾਸੀਵਾਦ ਹੱਲਿਆਂ ਵਿਰੁੱਧ ਫ਼ਰੰਟ ਪੰਜਾਬ ਵਲੋਂ ਵੱਖ-ਵੱਖ ਪਿੰਡਾਂ 'ਚ ਰੋਸ ਰੈਲੀਆਂ

ਸਾਦਿਕ, 23 ਜਨਵਰੀ (ਆਰ.ਐਸ.ਧੰੁਨਾ)-ਫਾਸੀਵਾਦ ਹੱਲਿਆਂ ਵਿਰੁੱਧ ਫ਼ਰੰਟ ਪੰਜਾਬ ਵਲੋਂ ਕੀਤੀ ਜਾ ਰਹੀ 5 ਫਰਵਰੀ ਦੀ ਜ਼ਿਲ੍ਹਾ ਪੱਧਰੀ ਕੰਵੈਨਸ਼ਨ ਦੀ ਤਿਆਰੀ ਵਜੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਦਿਕ ਇਲਾਕੇ ਦੇ ਵੱਖ-ਵੱਖ ਪਿੰਡਾਂ ਦੀਪ ਸਿੰਘ ਵਾਲਾ, ਬੀਹਲੇਵਾਲਾ, ਮਾਨੀ ...

ਪੂਰੀ ਖ਼ਬਰ »

ਨਸ਼ੀਲਾ ਪਦਾਰਥ ਰੱਖਣ ਦੇ ਮਾਮਲੇ 'ਚ ਔਰਤ ਸਮੇਤ ਤਿੰਨ ਕਾਬੂ

ਫ਼ਰੀਦਕੋਟ, 23 ਜਨਵਰੀ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ 5 ਗ੍ਰਾਮ ਹੈਰੋਇਨ ਨਾਲ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਦੋਵਾਂ ਵਿਰੁੱਧ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋਂ ਨੇ ਡਿਜੀਟਲ ਮਿਊਜ਼ੀਅਮ ਦਾ ਕੀਤਾ ਉਦਘਾਟਨ

ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਅੱਜ ਇੱਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਡਿਜੀਟਲ ਮਿਊਜ਼ੀਅਮ ਦਾ ਉਦਘਾਟਨ ਕੀਤਾ | ...

ਪੂਰੀ ਖ਼ਬਰ »

ਨੌਜਵਾਨ ਦੀ ਲਾਸ਼ ਨਹਿਰ 'ਚੋਂ ਮਿਲੀ, ਦੋਸਤ ਿਖ਼ਲਾਫ਼ ਕਤਲ ਦਾ ਪਰਚਾ ਦਰਜ

ਫ਼ਰੀਦਕੋਟ, 23 ਜਨਵਰੀ (ਸਰਬਜੀਤ ਸਿੰਘ)-ਕੁਝ ਦਿਨ ਪਹਿਲਾਂ ਸ਼ੱਕੀ ਹਾਲਤ 'ਚ ਇੱਥੇ ਸਰਹਿੰਦ ਫ਼ੀਡਰ ਵਿਚ ਬ੍ਰੀਜ਼ਾ ਕਾਰ ਢਿੱਗਣ ਦਾ ਮਾਮਲਾ ਸਾਹਮਣੇ ਆਇਆ ਸੀ | ਜਿਸ ਵਿਚ ਇਕ ਨੌਜਵਾਨ ਸਵਾਰ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਸੀ | ਪੁਲਿਸ ਵਲੋਂ ਗੋਤਾਖੋਰਾਂ ਦੀ ਮਦਦ ਨਾਲ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਤਹਿਤ ਪਤੀ ਸਮੇਤ ਤਿੰਨ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 23 ਜਨਵਰੀ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਵਿਆਹੁਤਾ ਦੇ ਬਿਆਨਾਂ ਦੇ ਆਧਾਰ 'ਤੇ ਪਤੀ, ਸੱਸ ਤੇ ਸਹੁਰੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਹਾਲ ਦੀ ਘੜੀ ਪੁਲਿਸ ਵਲੋਂ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰਾਂ ਨੇ ਮੰਗਾਂ ਸਬੰਧੀ ਸਿਵਲ ਸਰਜਨ ਨੂੰ ਸੌ ਾਪਿਆ ਮੰਗ-ਪੱਤਰ

ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੀ ਇਕਾਈ ਵਲੋਂ ਬਾਬੂ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਸਿਵਲ ਸਰਜਨ ਫ਼ਰੀਦਕੋਟ ਨੂੰ ਸਿਹਤ ਮੰਤਰੀ ਪੰਜਾਬ ਦੇ ਨਾਂਅ ...

ਪੂਰੀ ਖ਼ਬਰ »

ਪ੍ਰਵਾਸੀਆਂ ਲਈ ਵਰਦਾਨ ਸਾਬਤ ਹੋ ਰਿਹਾ ਹੈ ਰੈਣ ਬਸੇਰਾ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੜਾਕੇ ਦੀ ਸਰਦੀ ਅਤੇ ਮੇਲਾ ਮਾਘੀ ਵਿਚ ਦੂਰ-ਦੁਰਾਡੇ ਤੋਂ ਰੋਜ਼ੀ ਰੋਟੀ ਕਮਾਉਣ ਲਈ ਆਏ ਦੁਕਾਨਦਾਰਾਂ, ਦਿਹਾੜੀਦਾਰ ਆਦਿ ਜਿਹੜੇ ਪਹਿਲਾਂ ਝੁੱਗੀ ਬਣਾ ਕੇ ਜਾਂ ਫੁੱਟਪਾਥ 'ਤੇ ਸੌਾ ਕੇ ਰਾਤ ਗੁਜ਼ਾਰਦੇ ਸਨ, ਪਰ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸ ਲੀਗ ਦੀ ਮੀਟਿੰਗ ਮੁਲਤਵੀ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਲਵੰਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਸੈਨਿਕਾਂ ਦੀ 26 ਜਨਵਰੀ ਨੂੰ ਹੋਣ ਵਾਲੀ ਮਹੀਨਾਵਾਰ ਮੀਟਿੰਗ ਗਣਤੰਤਰ ...

ਪੂਰੀ ਖ਼ਬਰ »

ਕੁਦਰਤ ਨਾਲ ਜੁੜ ਕੇ ਹੀ ਅਸੀਂ ਭਿਆਨਕ ਸਰੀਰਕ ਬਿਮਾਰੀਆਂ ਦਾ ਸਾਹਮਣਾ ਕਰ ਸਕਦੇ ਹਾਂ-ਡਾ: ਸੁਖਵਿੰਦਰ ਸਿੰਘ ਕੈਨੇਡਾ

ਸਾਦਿਕ, 23 ਜਨਵਰੀ (ਗੁਰਭੇਜ ਸਿੰਘ ਚੌਹਾਨ)-ਪਿੰਡ ਮੁਮਾਰਾ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਸਿਹਤ ਸੈਮੀਨਾਰ ਬਾਜ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਮੁਮਾਰਾ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸੈਮੀਨਾਰ ਵਿਚ ਹੈਲਦੀ ਲਾਈਫ਼ ਸਟਾਈਲ ਫ਼ਾਊਾਡੇਸ਼ਨ ਕੈਨੇਡਾ ਦੇ ...

ਪੂਰੀ ਖ਼ਬਰ »

ਸੂਬਾ ਸਿੰਘ ਬਾਦਲ ਨੇ ਪਿੰਡ ਰਾਮੇਆਣਾ 'ਚ ਅਕਾਲੀ ਵਰਕਰਾਂ ਨਾਲ ਜ਼ਿਲ੍ਹਾ ਪੱਧਰੀ ਧਰਨੇ ਸਬੰਧੀ ਕੀਤੀ ਮੀਟਿੰਗ

ਜੈਤੋ, 23 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਪਿੰਡ ਰਾਮੇਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਅਕਾਲੀ ਵਰਕਰਾਂ ਨਾਲ 28 ਜਨਵਰੀ ਨੂੰ ਜ਼ਿਲ੍ਹਾ ਫ਼ਰੀਦਕੋਟ ਵਿਖੇ ਦਿੱਤੇ ਜਾ ਰਹੇ ਵਿਸ਼ਾਲ ਰੋਸ ਧਰਨੇ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਸਮਾਰੋਹ 26 ਨੂੰ

ਕੋਟਕਪੂਰਾ, 23 ਜਨਵਰੀ (ਮੋਹਰ ਸਿੰਘ ਗਿੱਲ)-ਸਿੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ) ਅਤੇ ਚਮਕੌਰ ਦੀ ਗੜ੍ਹੀ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਰੋਹ ਗੁਰਦੁਆਰਾ ਕੌਲਸਰ ਸਾਹਿਬ ਪਿੰਡ ਸਿਰਸੜੀ ਵਿਖੇ ਬਾਬਾ ਜੀਵਨ ਸਿੰਘ ...

ਪੂਰੀ ਖ਼ਬਰ »

1400 ਤੋਂ ਵਧੇਰੇ ਬੱਚਿਆਂ ਅਤੇ ਆਮ ਲੋਕਾਂ ਨੇ ਡਿਜੀਟਲ ਮਿਊਜ਼ੀਅਮ ਦੇਖਿਆ

ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਲਗਾਏ ਗਏ ਡਿਜੀਟਲ ਮਿਊਜ਼ੀਅਮ ਵਿਚ ਜ਼ਿਲ੍ਹੇ ਦੇ ਸਕੂਲਾਂ ਦੇ ਵਿਦਿਆਰਥੀਆਂ, ਅਧਿਆਪਕਾਂ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਨੇ 6 ਦਿਨਾਂ 'ਚ ਕੈਨੇਡਾ ਦਾ ਵੀਜ਼ਾ ਲਗਵਾਇਆ

ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਰਮਨਦੀਪ ਕੌਰ ਵਾਸੀ ਮਾਨੋਕੇ ਦਾ ਕੈਨੇਡਾ ਸਟੱਡੀ ਵੀਜ਼ਾ 4 ਸਾਲ ਦਾ ਗੈਪ ਹੋਣ ਦੇ ਬਾਵਜੂਦ ਸਿਰਫ਼ 6 ਦਿਨ੍ਹਾਂ ਵਿਚ ਲਗਾ ਕੇ ਰਿਕਾਰਡ ਕਾਇਮ ਕੀਤਾ ਹੈ | ਰਮਨਦੀਪ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਸ਼ਰਧਾ ਪੂਰਵਕ ਮਨਾਇਆ

ਫ਼ਰੀਦਕੋਟ, 23 ਜਨਵਰੀ (ਸਤੀਸ਼ ਬਾਗ਼ੀ)-ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਫ਼ਰੀਡਮ ਫ਼ਾਈਟਰ ਉਤਰਾਧਿਕਾਰੀ ਸੰਸਥਾ ਅਤੇ ਯੂਨਾਈਟਡ ਹਿਊਮਨ ਰਾਈਟਸ ਫ਼ਰੰਟ ਦੇ ਅਹੁਦੇਦਾਰਾਂ ਨੇ ਥਾਣਾ ਸਿਟੀ ਦੇ ਸਾਹਮਣੇ ਲੱਗੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫ਼ਰੀਦਕੋਟ ਨੇ ਭਾਰਤੀ ਹਾਕੀ ਖਿਡਾਰੀ ਰੁਪਿੰਦਰਪਾਲ ਸਿੰਘ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 23 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਨੇ ਭਾਰਤੀ ਅੰਤਰ ਰਾਸ਼ਟਰੀ ਖਿਡਾਰੀ ਰੁਪਿੰਦਰਪਾਲ ਸਿੰਘ ਨੂੰ ਲਾਇਨ ਭਵਨ ਫ਼ਰੀਦਕੋਟ ਵਿਖੇ ਲਾਇਨ ਪ੍ਰਧਾਨ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਸਨਮਾਨਿਤ ਕੀਤਾ | ਇਸ ਮੌਕੇ ਡਾ: ਅਨਿਲ ਕਟਾਰੀਆ ...

ਪੂਰੀ ਖ਼ਬਰ »

ਖੇਲੋ ਇੰਡੀਆ ਖੇਡਾਂ 'ਚ ਗੁਰਸ਼ਰਨ ਕੌਰ ਨੇ ਜਿੱਤਿਆ ਕਾਂਸੀ ਦਾ ਤਗਮਾ

ਫ਼ਰੀਦਕੋਟ, 23 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਅਸਾਮ ਦੇ ਗੁਹਾਟੀ ਸ਼ਹਿਰ ਵਿਖੇ ਖੇਲੋ ਇੰਡੀਆ ਅੰਡਰ-21 ਕੁਸ਼ਤੀ ਦੇ ਮੁਕਾਬਲੇ ਕਰਵਾਏ ਗਏ ਸਨ | ਜਿਸ ਵਿਚ ਕੁਸ਼ਤੀ ਕੋਚਿੰਗ ਸੈਂਟਰ ਨਹਿਰੂ ਸਟੇਡੀਅਮ ਫ਼ਰੀਦਕੋਟ ਦੀ ਰੈਸਲਰ ਗੁਰਸ਼ਰਨ ਕੌਰ ਨੇ ਕਾਂਸੀ ਤਗਮਾ ਜਿੱਤਿਆ ਹੈ | ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ 'ਚ ਬੱਚਿਆਂ ਦੇ ਮਾਪਿਆਂ ਨਾਲ ਸੈਸ਼ਨ 2020-21 ਦੇ ਦਾਖ਼ਲੇ ਸਬੰਧੀ ਮੀਟਿੰਗ

ਜੈਤੋ, 23 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਜੈਤੋ ਦੇ ਡਾਇਰੈਕਟਰ ਬਰਨਿੰਦਰ ਪਾਲ ਸੇਖੋਂ ਦੀ ਅਗਵਾਈ ਵਿਚ ਬੱਚਿਆਂ ਦੇ ਮਾਪਿਆਂ ਨਾਲ ਮੀਟਿੰਗ ਹੋਈ | ਜਿਸ ਦਾ ਮੁੱਖ ਉਦੇਸ਼ ਸਕੂਲ ਦੇ ਪਾਠਕ੍ਰਮ, ਨਿਯਮਾਂ, ਪੜ੍ਹਾਉਣ ਦੀਆਂ ਵਿਧੀਆਂ ਅਤੇ ਸਹਿ ਗਤੀਵਿਧੀਆਂ ...

ਪੂਰੀ ਖ਼ਬਰ »

ਸੋਲਿਡ ਮੈਨੇਜਮੈਂਟ ਪ੍ਰੋਜੈਕਟ ਤਹਿਤ ਡਸਟਬਿਨ ਵੰਡੇ

ਕੋਟਕਪੂਰਾ, 23 ਜਨਵਰੀ (ਮੋਹਰ ਸਿੰਘ ਗਿੱਲ)-ਸੋਲਿਡ ਮੈਨੇਜਮੈਂਟ ਪ੍ਰੋਜੈਕਟ ਤਹਿਤ ਚੁਣੇ ਗਏ ਬਲਾਕ ਕੋਟਕਪੂਰਾ ਦੇ ਪਿੰਡ ਭੈਰੋਂ ਭੱਟੀ ਵਿਖੇ ਹਰੇਕ ਘਰ ਨੂੰ ਕੂੜਾ-ਕਰਕਟ ਸੁੱਟਣ ਲਈ ਡਸਟਬੀਨ ਵੰਡੇ ਗਏ | ਪਿੰਡ ਦੇ ਸਰਪੰਚ ਗੁਰਜੀਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਹਫ਼ਤੇ ਦੀ ਕੀਤੀ ਸ਼ੁਰੂਆਤ

ਕੋਟਕਪੂਰਾ, 23 ਜਨਵਰੀ (ਮੋਹਰ ਸਿੰਘ ਗਿੱਲ)-ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸਰਬਜੀਤ ਕੌਰ ਦੀ ਅਗਵਾਈ ਹੇਠ ਢਿੱਲਵਾਂ ਕਲਾਂ ਸਰਕਲ ਦੇ ਸਿਵੀਆਂ, ਕੋਠੇ ਰਾਮਸਰ, ਕੋਠੇ ਨਾਨਕਸਰ ਅਤੇ ਲਾਲੇਆਣਾ ਪਿੰਡਾਂ ਵਿਚ 'ਬੇਟੀ ਬਚਾਓ-ਬੇਟੀ ਪੜ੍ਹਾਓ' ਸਪਤਾਹ ਦੀ ਸ਼ੁਰੂਆਤ ਕੀਤੀ ਗਈ | ਇਸ ...

ਪੂਰੀ ਖ਼ਬਰ »

25 ਜਨਵਰੀ ਦੇ ਪੰਜਾਬ ਬੰਦ ਸਬੰਧੀ ਬਰਗਾੜੀ ਵਿਖੇ ਮੀਟਿੰਗ

ਬਰਗਾੜੀ, 23 ਜਨਵਰੀ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਸ੍ਰੀ ਅੰਮਿ੍ਤਸਰ ਸਾਹਿਬ ਜ਼ਿਲ੍ਹਾ ਫ਼ਰੀਦਕੋਟ ਦੇ ਅਹੁਦੇਦਾਰਾਂ ਦੀ ਮੀਟਿੰਗ ਬਰਗਾੜੀ ਵਿਖੇ ਸੁਖਪਾਲ ਸਿੰਘ ਸਿਵੀਆਂ ਦੇ ਘਰ ਵਿਖੇ ਹੋਈ | ਜਿਸ ਵਿਚ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸੁਰਜੀਤ ਸਿੰਘ ...

ਪੂਰੀ ਖ਼ਬਰ »

ਕੈਂਸਰ ਰੋਕੋ ਸੇਵਾ ਸੁਸਾਇਟੀ ਨੇ ਸਕੂਲ ਨੂੰ ਐਲ.ਈ.ਡੀ ਕੀਤੀ ਭੇਟ

ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)- ਭਾਈ ਘਨੱ੍ਹਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ:) ਫ਼ਰੀਦਕੋਟ ਨੇ ਸਰਕਾਰੀ ਬੇਸਿਕ ਮਿਡਲ ਸਕੂਲ (ਮੁੰਡੇ) ਫ਼ਰੀਦਕੋਟ ਵਿਖੇ ਐਲ.ਈ.ਡੀ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਭੇਟ ਕੀਤੀ | ਇਸ ਸਮਾਗਮ 'ਚ ਮਹੀਪਇੰਦਰ ਸਿੰਘ ...

ਪੂਰੀ ਖ਼ਬਰ »

ਐਸ.ਬੀ.ਆਰ.ਐਸ. ਕਾਲਜ ਵਿਖੇ ਅੰਗਰੇਜ਼ੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਸਾਦਿਕ, 23 ਜਨਵਰੀ (ਆਰ.ਐਸ.ਧੰੁਨਾ)-ਐੱਸ.ਬੀ.ਆਰ.ਐੱਸ. ਕਾਲਜ ਫ਼ਾਰ ਵੋਮੈਨ ਘੁੱਦੂਵਾਲਾ ਵਿਖੇ ਅੰਗਰੇਜ਼ੀ ਭਾਸ਼ਾ ਦੇ ਸੰਚਾਰ ਅਤੇ ਸ਼ਖ਼ਸੀਅਤ ਵਿਕਾਸ ਸਬੰਧੀ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਯੂਨੀਵਰਸਿਟੀ ਕਾਲਜ ਜੈਤੋ ਦੇ ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਸਮਰਾਟ ...

ਪੂਰੀ ਖ਼ਬਰ »

ਰਾਣਾ ਗੁਰਮੀਤ ਸਿੰਘ ਸੋਢੀ ਨੇ ਸੁਰਜੀਤ ਸਿੰਘ ਦੇ ਪਰਿਵਾਰ ਨੂੰ ਜਾਂਚ ਉਪਰੰਤ ਇਨਸਾਫ਼ ਦਾ ਦਿੱਤਾ ਭਰੋਸਾ

ਬਰਗਾੜੀ, 23 ਜਨਵਰੀ (ਲਖਵਿੰਦਰ ਸ਼ਰਮਾ)-ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸਵ. ਸੁਰਜੀਤ ਸਿੰਘ ਸਾਬਕਾ ਸਰਪੰਚ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਨਿਰਪੱਖ ਜਾਂਚ ਉਪਰੰਤ ...

ਪੂਰੀ ਖ਼ਬਰ »

ਇਤਿਹਾਸਕ ਫ਼ਿਲਮ 'ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ' 26 ਨੂੰ ਦਿਖਾਈ ਜਾਵੇਗੀ

ਕੋਟਕਪੂਰਾ, 23 ਜਨਵਰੀ (ਮੋਹਰ ਸਿੰਘ ਗਿੱਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਕੋਟਕਪੂਰਾ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਇਤਿਹਾਸਕ ਫ਼ਿਲਮ ਵੱਡੇ ਪਰਦੇ 'ਤੇ ਦਿਖਾਈ ਜਾ ਰਹੀ ਹੈ | ...

ਪੂਰੀ ਖ਼ਬਰ »

'ਬੇਟੀ ਬਚਾਓ ਅਤੇ ਬੇਟੀ ਪੜ੍ਹਾਓ' ਤਹਿਤ ਚਿੱਕਰਕਲਾ ਦੇ ਮੁਕਾਬਲੇ ਕਰਵਾਏ

ਪੰਜਗਰਾਈਾ ਕਲਾਂ, 23 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਬੇਟੀ ਬਚਾਓ ਅਤੇ ਬੇਟੀ ਪੜ੍ਹਾਓ ਦੇ ਹਫ਼ਤਾਵਾਰੀ ਸਡਿਊਲ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਜੀਵਨਵਾਲਾ ਵਿਖੇ ਤੀਜੀ, ਚੌਥੀ ਅਤੇ ਪੰਜਵੀਂ ਦੇ ਵਿਦਿਆਰਥੀ ਦੇ ਪੋਸਟਰ ਪੇਟਿੰਗ ਅਤੇ ਚਿੱਤਰਕਲਾ ਦੇ ਮੁਕਾਬਲੇ ...

ਪੂਰੀ ਖ਼ਬਰ »

ਦੋ ਪਰਿਵਾਰ ਅਕਾਲੀ ਦਲ ਛੱਡ ਕੇ ਆਪ 'ਚ ਹੋਏ ਸ਼ਾਮਿਲ

ਪੰਜਗਰਾਈਾ ਕਲਾਂ, 23 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)- ਪੰਜਗਰਾਈਾ ਕਲਾਂ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਮਿਹਨਤ ਸਦਕਾ ਅਤੇ ਹਲਕਾ ਇੰਚਾਰਜ ਅਮੋਲਕ ਸਿੰਘ ਦੀ ਅਗਵਾਈ ਹੇਠ ਜਗਦੇਵ ਸਿੰਘ ਪੱਪੂ ਅਤੇ ਨਛੱਤਰ ਸਿੰਘ ਬਰਾੜ ਨੇ ਸਮੇਤ ਪਰਿਵਾਰ ਅਕਾਲੀ ਦਲ ਪਾਰਟੀ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX