ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  37 minutes ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  48 minutes ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  50 minutes ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  56 minutes ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 1 hour ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 1 hour ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 1 hour ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 1 hour ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 2 hours ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 2 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 2 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 2 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 2 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 2 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 2 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 2 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 3 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 3 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  1 minute ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 4 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਫਰੀਦਕੋਟ

ਨਗਰ ਕੌ ਾਸਲ ਮੁਲਾਜ਼ਮਾਂ ਵਲੋਂ ਮੰਗਾਂ ਦੀ ਪੂਰਤੀ ਲਈ ਧਰਨਾ ਤੇ ਰੋਸ ਮੁਜ਼ਾਹਰਾ

ਫ਼ਰੀਦਕੋਟ, 23 ਜਨਵਰੀ (ਸਤੀਸ਼ ਬਾਗ਼ੀ)-ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਅਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਨਗਰ ਕੌਾਸਲ ਦੇ ਸਮੂਹ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਰੋਸ ਰੈਲੀ ਕਰਕੇ ਧਰਨਾ ਦਿੱਤਾ ਗਿਆ | ਪ੍ਰਧਾਨ ਸੰਤ ਰਾਮ ਨੇ ਕਿਹਾ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ 28 ਜਨਵਰੀ ਦੇ ਜ਼ਿਲ੍ਹਾ ਪੱਧਰੀ ਧਰਨੇ ਨੂੰ ਸਫ਼ਲ ਬਣਾਉਣ ਲਈ ਕੀਤੀ ਮੀਟਿੰਗ

ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਬਹਿਬਲ ਕਲਾਂ ਫ਼ੇਰੇ ਉਪਰੰਤ 28 ਜਨਵਰੀ ਨੂੰ ਜ਼ਿਲ੍ਹਾ ਹੈਡ-ਕੁਆਰਟਰ 'ਤੇ ਦਿੱਤੇ ਜਾ ਰਹੇ ਪਾਰਟੀ ਦੇ ਧਰਨੇ ਨੂੰ ਸਫ਼ਲ ਬਣਾਉਣ ਲਈ ਬਾਅਦ ਦੁਪਹਿਰ ਸੰਧਵਾਂ ...

ਪੂਰੀ ਖ਼ਬਰ »

ਸੀ.ਏ.ਏ., ਐਨ.ਆਰ.ਸੀ. ਵਿਰੁੱਧ ਕੱਢੇ ਜਾ ਰਹੇ ਤਿਰੰਗਾ ਮਾਰਚ 'ਚ ਸ਼ਹਿਰ ਵਾਸੀਆਂ ਨੂੰ ਸ਼ਾਮਿਲ ਹੋਣ ਦੀ ਅਪੀਲ

ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਸੰਵਿਧਾਨ ਬਚਾਓ ਮੋਰਚਾ ਫ਼ਰੀਦਕੋਟ ਦੇ ਨੁਮਾਇੰਦਿਆਂ ਦੀ ਮੀਟਿੰਗ ਸ਼ਵਿੰਦਰ ਸੰਧੂ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਹਾਜ਼ਰ ਵੱਖ ਵੱਖ ਜਥੇਬੰਦੀਆਂ, ਸਿਆਸੀ ਧਿਰਾਂ ਅਤੇ ਸਮੂਹ ਨਾਗਰਿਕਾਂ ਨੇ ਸੀ.ਏ.ਏ., ਐਨ.ਆਰ.ਸੀ. ਦੇ ...

ਪੂਰੀ ਖ਼ਬਰ »

ਫਾਸੀਵਾਦ ਹੱਲਿਆਂ ਵਿਰੁੱਧ ਫ਼ਰੰਟ ਪੰਜਾਬ ਵਲੋਂ ਵੱਖ-ਵੱਖ ਪਿੰਡਾਂ 'ਚ ਰੋਸ ਰੈਲੀਆਂ

ਸਾਦਿਕ, 23 ਜਨਵਰੀ (ਆਰ.ਐਸ.ਧੰੁਨਾ)-ਫਾਸੀਵਾਦ ਹੱਲਿਆਂ ਵਿਰੁੱਧ ਫ਼ਰੰਟ ਪੰਜਾਬ ਵਲੋਂ ਕੀਤੀ ਜਾ ਰਹੀ 5 ਫਰਵਰੀ ਦੀ ਜ਼ਿਲ੍ਹਾ ਪੱਧਰੀ ਕੰਵੈਨਸ਼ਨ ਦੀ ਤਿਆਰੀ ਵਜੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਦਿਕ ਇਲਾਕੇ ਦੇ ਵੱਖ-ਵੱਖ ਪਿੰਡਾਂ ਦੀਪ ਸਿੰਘ ਵਾਲਾ, ਬੀਹਲੇਵਾਲਾ, ਮਾਨੀ ...

ਪੂਰੀ ਖ਼ਬਰ »

ਨਸ਼ੀਲਾ ਪਦਾਰਥ ਰੱਖਣ ਦੇ ਮਾਮਲੇ 'ਚ ਔਰਤ ਸਮੇਤ ਤਿੰਨ ਕਾਬੂ

ਫ਼ਰੀਦਕੋਟ, 23 ਜਨਵਰੀ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ 5 ਗ੍ਰਾਮ ਹੈਰੋਇਨ ਨਾਲ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਦੋਵਾਂ ਵਿਰੁੱਧ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋਂ ਨੇ ਡਿਜੀਟਲ ਮਿਊਜ਼ੀਅਮ ਦਾ ਕੀਤਾ ਉਦਘਾਟਨ

ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਅੱਜ ਇੱਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਡਿਜੀਟਲ ਮਿਊਜ਼ੀਅਮ ਦਾ ਉਦਘਾਟਨ ਕੀਤਾ | ...

ਪੂਰੀ ਖ਼ਬਰ »

ਨੌਜਵਾਨ ਦੀ ਲਾਸ਼ ਨਹਿਰ 'ਚੋਂ ਮਿਲੀ, ਦੋਸਤ ਿਖ਼ਲਾਫ਼ ਕਤਲ ਦਾ ਪਰਚਾ ਦਰਜ

ਫ਼ਰੀਦਕੋਟ, 23 ਜਨਵਰੀ (ਸਰਬਜੀਤ ਸਿੰਘ)-ਕੁਝ ਦਿਨ ਪਹਿਲਾਂ ਸ਼ੱਕੀ ਹਾਲਤ 'ਚ ਇੱਥੇ ਸਰਹਿੰਦ ਫ਼ੀਡਰ ਵਿਚ ਬ੍ਰੀਜ਼ਾ ਕਾਰ ਢਿੱਗਣ ਦਾ ਮਾਮਲਾ ਸਾਹਮਣੇ ਆਇਆ ਸੀ | ਜਿਸ ਵਿਚ ਇਕ ਨੌਜਵਾਨ ਸਵਾਰ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਸੀ | ਪੁਲਿਸ ਵਲੋਂ ਗੋਤਾਖੋਰਾਂ ਦੀ ਮਦਦ ਨਾਲ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਤਹਿਤ ਪਤੀ ਸਮੇਤ ਤਿੰਨ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 23 ਜਨਵਰੀ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਵਿਆਹੁਤਾ ਦੇ ਬਿਆਨਾਂ ਦੇ ਆਧਾਰ 'ਤੇ ਪਤੀ, ਸੱਸ ਤੇ ਸਹੁਰੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਹਾਲ ਦੀ ਘੜੀ ਪੁਲਿਸ ਵਲੋਂ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰਾਂ ਨੇ ਮੰਗਾਂ ਸਬੰਧੀ ਸਿਵਲ ਸਰਜਨ ਨੂੰ ਸੌ ਾਪਿਆ ਮੰਗ-ਪੱਤਰ

ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੀ ਇਕਾਈ ਵਲੋਂ ਬਾਬੂ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਸਿਵਲ ਸਰਜਨ ਫ਼ਰੀਦਕੋਟ ਨੂੰ ਸਿਹਤ ਮੰਤਰੀ ਪੰਜਾਬ ਦੇ ਨਾਂਅ ...

ਪੂਰੀ ਖ਼ਬਰ »

ਪ੍ਰਵਾਸੀਆਂ ਲਈ ਵਰਦਾਨ ਸਾਬਤ ਹੋ ਰਿਹਾ ਹੈ ਰੈਣ ਬਸੇਰਾ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੜਾਕੇ ਦੀ ਸਰਦੀ ਅਤੇ ਮੇਲਾ ਮਾਘੀ ਵਿਚ ਦੂਰ-ਦੁਰਾਡੇ ਤੋਂ ਰੋਜ਼ੀ ਰੋਟੀ ਕਮਾਉਣ ਲਈ ਆਏ ਦੁਕਾਨਦਾਰਾਂ, ਦਿਹਾੜੀਦਾਰ ਆਦਿ ਜਿਹੜੇ ਪਹਿਲਾਂ ਝੁੱਗੀ ਬਣਾ ਕੇ ਜਾਂ ਫੁੱਟਪਾਥ 'ਤੇ ਸੌਾ ਕੇ ਰਾਤ ਗੁਜ਼ਾਰਦੇ ਸਨ, ਪਰ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸ ਲੀਗ ਦੀ ਮੀਟਿੰਗ ਮੁਲਤਵੀ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਲਵੰਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਸੈਨਿਕਾਂ ਦੀ 26 ਜਨਵਰੀ ਨੂੰ ਹੋਣ ਵਾਲੀ ਮਹੀਨਾਵਾਰ ਮੀਟਿੰਗ ਗਣਤੰਤਰ ...

ਪੂਰੀ ਖ਼ਬਰ »

ਕੁਦਰਤ ਨਾਲ ਜੁੜ ਕੇ ਹੀ ਅਸੀਂ ਭਿਆਨਕ ਸਰੀਰਕ ਬਿਮਾਰੀਆਂ ਦਾ ਸਾਹਮਣਾ ਕਰ ਸਕਦੇ ਹਾਂ-ਡਾ: ਸੁਖਵਿੰਦਰ ਸਿੰਘ ਕੈਨੇਡਾ

ਸਾਦਿਕ, 23 ਜਨਵਰੀ (ਗੁਰਭੇਜ ਸਿੰਘ ਚੌਹਾਨ)-ਪਿੰਡ ਮੁਮਾਰਾ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਸਿਹਤ ਸੈਮੀਨਾਰ ਬਾਜ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਮੁਮਾਰਾ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸੈਮੀਨਾਰ ਵਿਚ ਹੈਲਦੀ ਲਾਈਫ਼ ਸਟਾਈਲ ਫ਼ਾਊਾਡੇਸ਼ਨ ਕੈਨੇਡਾ ਦੇ ...

ਪੂਰੀ ਖ਼ਬਰ »

ਸੂਬਾ ਸਿੰਘ ਬਾਦਲ ਨੇ ਪਿੰਡ ਰਾਮੇਆਣਾ 'ਚ ਅਕਾਲੀ ਵਰਕਰਾਂ ਨਾਲ ਜ਼ਿਲ੍ਹਾ ਪੱਧਰੀ ਧਰਨੇ ਸਬੰਧੀ ਕੀਤੀ ਮੀਟਿੰਗ

ਜੈਤੋ, 23 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਪਿੰਡ ਰਾਮੇਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਅਕਾਲੀ ਵਰਕਰਾਂ ਨਾਲ 28 ਜਨਵਰੀ ਨੂੰ ਜ਼ਿਲ੍ਹਾ ਫ਼ਰੀਦਕੋਟ ਵਿਖੇ ਦਿੱਤੇ ਜਾ ਰਹੇ ਵਿਸ਼ਾਲ ਰੋਸ ਧਰਨੇ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਸਮਾਰੋਹ 26 ਨੂੰ

ਕੋਟਕਪੂਰਾ, 23 ਜਨਵਰੀ (ਮੋਹਰ ਸਿੰਘ ਗਿੱਲ)-ਸਿੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ) ਅਤੇ ਚਮਕੌਰ ਦੀ ਗੜ੍ਹੀ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਰੋਹ ਗੁਰਦੁਆਰਾ ਕੌਲਸਰ ਸਾਹਿਬ ਪਿੰਡ ਸਿਰਸੜੀ ਵਿਖੇ ਬਾਬਾ ਜੀਵਨ ਸਿੰਘ ...

ਪੂਰੀ ਖ਼ਬਰ »

1400 ਤੋਂ ਵਧੇਰੇ ਬੱਚਿਆਂ ਅਤੇ ਆਮ ਲੋਕਾਂ ਨੇ ਡਿਜੀਟਲ ਮਿਊਜ਼ੀਅਮ ਦੇਖਿਆ

ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਲਗਾਏ ਗਏ ਡਿਜੀਟਲ ਮਿਊਜ਼ੀਅਮ ਵਿਚ ਜ਼ਿਲ੍ਹੇ ਦੇ ਸਕੂਲਾਂ ਦੇ ਵਿਦਿਆਰਥੀਆਂ, ਅਧਿਆਪਕਾਂ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਨੇ 6 ਦਿਨਾਂ 'ਚ ਕੈਨੇਡਾ ਦਾ ਵੀਜ਼ਾ ਲਗਵਾਇਆ

ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਰਮਨਦੀਪ ਕੌਰ ਵਾਸੀ ਮਾਨੋਕੇ ਦਾ ਕੈਨੇਡਾ ਸਟੱਡੀ ਵੀਜ਼ਾ 4 ਸਾਲ ਦਾ ਗੈਪ ਹੋਣ ਦੇ ਬਾਵਜੂਦ ਸਿਰਫ਼ 6 ਦਿਨ੍ਹਾਂ ਵਿਚ ਲਗਾ ਕੇ ਰਿਕਾਰਡ ਕਾਇਮ ਕੀਤਾ ਹੈ | ਰਮਨਦੀਪ ਕੌਰ ਨੇ ਦੱਸਿਆ ਕਿ ਉਸਦਾ ਕੈਨੇਡਾ ਵਿਚ ਪੜ੍ਹਾਈ ਕਰਨ ਦਾ ਸੁਪਨਾ ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੀਆਂ ਯੋਗ ਸੇਵਾਵਾਂ ਨਾਲ ਪੂਰਾ ਹੋਇਆ | ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ 12ਵੀਂ ਅਤੇ ਗਰੈਜੂਏਟ ਵਿਦਿਆਰਥੀਆਂ ਲਈ 5 ਸਾਲ ਦਾ ਗੈਪ ਅਤੇ ਨਾਲ ਹੀ ਆਈਲੈਟਸ ਦੀ ਪ੍ਰੀਖਿਆ ਵਿਚ ਕਿਸੇ ਇਕ ਮਡਿਊਲ ਵਿਚ 5.5 ਬੈਂਡ ਹਨ, ਉਹ ਵਿਦਿਆਰਥੀ ਵੀ ਆਪਣਾ ਸਟੱਡੀ ਵੀਜ਼ਾ ਕੈਨੇਡਾ ਦੇ ਵਧੀਆ ਕਾਲਜ ਜਾਂ ਯੂਨੀਵਰਸਿਟੀ ਵਿਚ ਪ੍ਰਾਪਤ ਕਰ ਸਕਦੇ ਹਨ | ਅਚੀਵਰ ਪੁਆਇੰਟ ਕੋਟਕਪੂਰਾ ਸੈਂਟਰ ਜਾਂ ਕਿਸੇ ਵੀ ਬਰਾਂਚ ਫ਼ਰੀਦਕੋਟ ਅਤੇ ਪੰਜਗਰਾਈਾ ਕਲਾਂ ਦੇ ਸਟਾਫ਼ ਨਾਲ ਜਾਣਕਾਰੀ ਹਾਸਲ ਕਰਨ ਲਈ ਗੱਲਬਾਤ ਕੀਤੀ ਜਾ ਸਕਦੀ ਹੈ |

ਖ਼ਬਰ ਸ਼ੇਅਰ ਕਰੋ

 

ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਸ਼ਰਧਾ ਪੂਰਵਕ ਮਨਾਇਆ

ਫ਼ਰੀਦਕੋਟ, 23 ਜਨਵਰੀ (ਸਤੀਸ਼ ਬਾਗ਼ੀ)-ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਫ਼ਰੀਡਮ ਫ਼ਾਈਟਰ ਉਤਰਾਧਿਕਾਰੀ ਸੰਸਥਾ ਅਤੇ ਯੂਨਾਈਟਡ ਹਿਊਮਨ ਰਾਈਟਸ ਫ਼ਰੰਟ ਦੇ ਅਹੁਦੇਦਾਰਾਂ ਨੇ ਥਾਣਾ ਸਿਟੀ ਦੇ ਸਾਹਮਣੇ ਲੱਗੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫ਼ਰੀਦਕੋਟ ਨੇ ਭਾਰਤੀ ਹਾਕੀ ਖਿਡਾਰੀ ਰੁਪਿੰਦਰਪਾਲ ਸਿੰਘ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 23 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਨੇ ਭਾਰਤੀ ਅੰਤਰ ਰਾਸ਼ਟਰੀ ਖਿਡਾਰੀ ਰੁਪਿੰਦਰਪਾਲ ਸਿੰਘ ਨੂੰ ਲਾਇਨ ਭਵਨ ਫ਼ਰੀਦਕੋਟ ਵਿਖੇ ਲਾਇਨ ਪ੍ਰਧਾਨ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਸਨਮਾਨਿਤ ਕੀਤਾ | ਇਸ ਮੌਕੇ ਡਾ: ਅਨਿਲ ਕਟਾਰੀਆ ...

ਪੂਰੀ ਖ਼ਬਰ »

ਖੇਲੋ ਇੰਡੀਆ ਖੇਡਾਂ 'ਚ ਗੁਰਸ਼ਰਨ ਕੌਰ ਨੇ ਜਿੱਤਿਆ ਕਾਂਸੀ ਦਾ ਤਗਮਾ

ਫ਼ਰੀਦਕੋਟ, 23 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਅਸਾਮ ਦੇ ਗੁਹਾਟੀ ਸ਼ਹਿਰ ਵਿਖੇ ਖੇਲੋ ਇੰਡੀਆ ਅੰਡਰ-21 ਕੁਸ਼ਤੀ ਦੇ ਮੁਕਾਬਲੇ ਕਰਵਾਏ ਗਏ ਸਨ | ਜਿਸ ਵਿਚ ਕੁਸ਼ਤੀ ਕੋਚਿੰਗ ਸੈਂਟਰ ਨਹਿਰੂ ਸਟੇਡੀਅਮ ਫ਼ਰੀਦਕੋਟ ਦੀ ਰੈਸਲਰ ਗੁਰਸ਼ਰਨ ਕੌਰ ਨੇ ਕਾਂਸੀ ਤਗਮਾ ਜਿੱਤਿਆ ਹੈ | ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ 'ਚ ਬੱਚਿਆਂ ਦੇ ਮਾਪਿਆਂ ਨਾਲ ਸੈਸ਼ਨ 2020-21 ਦੇ ਦਾਖ਼ਲੇ ਸਬੰਧੀ ਮੀਟਿੰਗ

ਜੈਤੋ, 23 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਜੈਤੋ ਦੇ ਡਾਇਰੈਕਟਰ ਬਰਨਿੰਦਰ ਪਾਲ ਸੇਖੋਂ ਦੀ ਅਗਵਾਈ ਵਿਚ ਬੱਚਿਆਂ ਦੇ ਮਾਪਿਆਂ ਨਾਲ ਮੀਟਿੰਗ ਹੋਈ | ਜਿਸ ਦਾ ਮੁੱਖ ਉਦੇਸ਼ ਸਕੂਲ ਦੇ ਪਾਠਕ੍ਰਮ, ਨਿਯਮਾਂ, ਪੜ੍ਹਾਉਣ ਦੀਆਂ ਵਿਧੀਆਂ ਅਤੇ ਸਹਿ ਗਤੀਵਿਧੀਆਂ ...

ਪੂਰੀ ਖ਼ਬਰ »

ਸੋਲਿਡ ਮੈਨੇਜਮੈਂਟ ਪ੍ਰੋਜੈਕਟ ਤਹਿਤ ਡਸਟਬਿਨ ਵੰਡੇ

ਕੋਟਕਪੂਰਾ, 23 ਜਨਵਰੀ (ਮੋਹਰ ਸਿੰਘ ਗਿੱਲ)-ਸੋਲਿਡ ਮੈਨੇਜਮੈਂਟ ਪ੍ਰੋਜੈਕਟ ਤਹਿਤ ਚੁਣੇ ਗਏ ਬਲਾਕ ਕੋਟਕਪੂਰਾ ਦੇ ਪਿੰਡ ਭੈਰੋਂ ਭੱਟੀ ਵਿਖੇ ਹਰੇਕ ਘਰ ਨੂੰ ਕੂੜਾ-ਕਰਕਟ ਸੁੱਟਣ ਲਈ ਡਸਟਬੀਨ ਵੰਡੇ ਗਏ | ਪਿੰਡ ਦੇ ਸਰਪੰਚ ਗੁਰਜੀਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਹਫ਼ਤੇ ਦੀ ਕੀਤੀ ਸ਼ੁਰੂਆਤ

ਕੋਟਕਪੂਰਾ, 23 ਜਨਵਰੀ (ਮੋਹਰ ਸਿੰਘ ਗਿੱਲ)-ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸਰਬਜੀਤ ਕੌਰ ਦੀ ਅਗਵਾਈ ਹੇਠ ਢਿੱਲਵਾਂ ਕਲਾਂ ਸਰਕਲ ਦੇ ਸਿਵੀਆਂ, ਕੋਠੇ ਰਾਮਸਰ, ਕੋਠੇ ਨਾਨਕਸਰ ਅਤੇ ਲਾਲੇਆਣਾ ਪਿੰਡਾਂ ਵਿਚ 'ਬੇਟੀ ਬਚਾਓ-ਬੇਟੀ ਪੜ੍ਹਾਓ' ਸਪਤਾਹ ਦੀ ਸ਼ੁਰੂਆਤ ਕੀਤੀ ਗਈ | ਇਸ ...

ਪੂਰੀ ਖ਼ਬਰ »

25 ਜਨਵਰੀ ਦੇ ਪੰਜਾਬ ਬੰਦ ਸਬੰਧੀ ਬਰਗਾੜੀ ਵਿਖੇ ਮੀਟਿੰਗ

ਬਰਗਾੜੀ, 23 ਜਨਵਰੀ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਸ੍ਰੀ ਅੰਮਿ੍ਤਸਰ ਸਾਹਿਬ ਜ਼ਿਲ੍ਹਾ ਫ਼ਰੀਦਕੋਟ ਦੇ ਅਹੁਦੇਦਾਰਾਂ ਦੀ ਮੀਟਿੰਗ ਬਰਗਾੜੀ ਵਿਖੇ ਸੁਖਪਾਲ ਸਿੰਘ ਸਿਵੀਆਂ ਦੇ ਘਰ ਵਿਖੇ ਹੋਈ | ਜਿਸ ਵਿਚ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸੁਰਜੀਤ ਸਿੰਘ ...

ਪੂਰੀ ਖ਼ਬਰ »

ਕੈਂਸਰ ਰੋਕੋ ਸੇਵਾ ਸੁਸਾਇਟੀ ਨੇ ਸਕੂਲ ਨੂੰ ਐਲ.ਈ.ਡੀ ਕੀਤੀ ਭੇਟ

ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)- ਭਾਈ ਘਨੱ੍ਹਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ:) ਫ਼ਰੀਦਕੋਟ ਨੇ ਸਰਕਾਰੀ ਬੇਸਿਕ ਮਿਡਲ ਸਕੂਲ (ਮੁੰਡੇ) ਫ਼ਰੀਦਕੋਟ ਵਿਖੇ ਐਲ.ਈ.ਡੀ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਭੇਟ ਕੀਤੀ | ਇਸ ਸਮਾਗਮ 'ਚ ਮਹੀਪਇੰਦਰ ਸਿੰਘ ...

ਪੂਰੀ ਖ਼ਬਰ »

ਐਸ.ਬੀ.ਆਰ.ਐਸ. ਕਾਲਜ ਵਿਖੇ ਅੰਗਰੇਜ਼ੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਸਾਦਿਕ, 23 ਜਨਵਰੀ (ਆਰ.ਐਸ.ਧੰੁਨਾ)-ਐੱਸ.ਬੀ.ਆਰ.ਐੱਸ. ਕਾਲਜ ਫ਼ਾਰ ਵੋਮੈਨ ਘੁੱਦੂਵਾਲਾ ਵਿਖੇ ਅੰਗਰੇਜ਼ੀ ਭਾਸ਼ਾ ਦੇ ਸੰਚਾਰ ਅਤੇ ਸ਼ਖ਼ਸੀਅਤ ਵਿਕਾਸ ਸਬੰਧੀ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਯੂਨੀਵਰਸਿਟੀ ਕਾਲਜ ਜੈਤੋ ਦੇ ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਸਮਰਾਟ ...

ਪੂਰੀ ਖ਼ਬਰ »

ਰਾਣਾ ਗੁਰਮੀਤ ਸਿੰਘ ਸੋਢੀ ਨੇ ਸੁਰਜੀਤ ਸਿੰਘ ਦੇ ਪਰਿਵਾਰ ਨੂੰ ਜਾਂਚ ਉਪਰੰਤ ਇਨਸਾਫ਼ ਦਾ ਦਿੱਤਾ ਭਰੋਸਾ

ਬਰਗਾੜੀ, 23 ਜਨਵਰੀ (ਲਖਵਿੰਦਰ ਸ਼ਰਮਾ)-ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸਵ. ਸੁਰਜੀਤ ਸਿੰਘ ਸਾਬਕਾ ਸਰਪੰਚ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਨਿਰਪੱਖ ਜਾਂਚ ਉਪਰੰਤ ...

ਪੂਰੀ ਖ਼ਬਰ »

ਇਤਿਹਾਸਕ ਫ਼ਿਲਮ 'ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ' 26 ਨੂੰ ਦਿਖਾਈ ਜਾਵੇਗੀ

ਕੋਟਕਪੂਰਾ, 23 ਜਨਵਰੀ (ਮੋਹਰ ਸਿੰਘ ਗਿੱਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਕੋਟਕਪੂਰਾ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਇਤਿਹਾਸਕ ਫ਼ਿਲਮ ਵੱਡੇ ਪਰਦੇ 'ਤੇ ਦਿਖਾਈ ਜਾ ਰਹੀ ਹੈ | ...

ਪੂਰੀ ਖ਼ਬਰ »

'ਬੇਟੀ ਬਚਾਓ ਅਤੇ ਬੇਟੀ ਪੜ੍ਹਾਓ' ਤਹਿਤ ਚਿੱਕਰਕਲਾ ਦੇ ਮੁਕਾਬਲੇ ਕਰਵਾਏ

ਪੰਜਗਰਾਈਾ ਕਲਾਂ, 23 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਬੇਟੀ ਬਚਾਓ ਅਤੇ ਬੇਟੀ ਪੜ੍ਹਾਓ ਦੇ ਹਫ਼ਤਾਵਾਰੀ ਸਡਿਊਲ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਜੀਵਨਵਾਲਾ ਵਿਖੇ ਤੀਜੀ, ਚੌਥੀ ਅਤੇ ਪੰਜਵੀਂ ਦੇ ਵਿਦਿਆਰਥੀ ਦੇ ਪੋਸਟਰ ਪੇਟਿੰਗ ਅਤੇ ਚਿੱਤਰਕਲਾ ਦੇ ਮੁਕਾਬਲੇ ...

ਪੂਰੀ ਖ਼ਬਰ »

ਦੋ ਪਰਿਵਾਰ ਅਕਾਲੀ ਦਲ ਛੱਡ ਕੇ ਆਪ 'ਚ ਹੋਏ ਸ਼ਾਮਿਲ

ਪੰਜਗਰਾਈਾ ਕਲਾਂ, 23 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)- ਪੰਜਗਰਾਈਾ ਕਲਾਂ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਮਿਹਨਤ ਸਦਕਾ ਅਤੇ ਹਲਕਾ ਇੰਚਾਰਜ ਅਮੋਲਕ ਸਿੰਘ ਦੀ ਅਗਵਾਈ ਹੇਠ ਜਗਦੇਵ ਸਿੰਘ ਪੱਪੂ ਅਤੇ ਨਛੱਤਰ ਸਿੰਘ ਬਰਾੜ ਨੇ ਸਮੇਤ ਪਰਿਵਾਰ ਅਕਾਲੀ ਦਲ ਪਾਰਟੀ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX