ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  25 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  about 1 hour ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 5 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 7 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਪੰਜਾਬ / ਜਨਰਲ

ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ

ਬਰਗਾੜੀ, 23 ਜਨਵਰੀ (ਲਖਵਿੰਦਰ ਸ਼ਰਮਾ)-ਬਰਗਾੜੀ ਵਿਖੇ 2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਮੇਂ ਬਹਿਬਲ ਕਲਾਂ 'ਚ ਵਾਪਰੇ ਗੋਲੀਕਾਂਡ ਦੇ ਇਕੋ ਇਕ ਮੁੱਖ ਗਵਾਹ ਸੁਰਜੀਤ ਸਿੰਘ, ਜਿਸ ਦੀ ਪਿਛਲੇ ਦਿਨੀਂ ਮੌਤ ਹੋ ਗਈ, ਦੇ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਲੁਧਿਆਣਾ 'ਚ ਹੋਟਲ ਕਾਰੋਬਾਰੀ ਦੀ ਹੱਤਿਆ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਵਾਹਰ ਨਗਰ ਕੈਂਪ 'ਚ ਅੱਜ ਦੇਰ ਰਾਤ ਦੋ ਹਥਿਆਰਬੰਦ ਨੌਜਵਾਨਾਂ ਵਲੋਂ ਹੋਟਲ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ  | ਜਾਣਕਾਰੀ ਅਨੁਸਾਰ ਘਟਨਾ ਅੱਜ ਰਾਤ 8:30 ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ਬੱਸ ...

ਪੂਰੀ ਖ਼ਬਰ »

12ਵੀਂ ਦੇ ਵਿਦਿਆਰਥੀ ਨੇ ਖ਼ੁਦ ਨੂੰ ਮਾਰੀ ਗੋਲੀ

ਐੱਸ. ਏ. ਐੱਸ. ਨਗਰ, 23 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਅਧੀਨ ਪੈਂਦੇ ਫੇਜ਼-10 ਵਿਚਲੀ ਇਕ ਕੋਠੀ 'ਚ 17 ਸਾਲਾ ਇਕ ਲੜਕੇ ਵਲੋਂ ਆਪਣੇ ਪਿਤਾ ਦੀ ਲਾਇਸੈਂਸੀ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ...

ਪੂਰੀ ਖ਼ਬਰ »

ਮਾਮਲਾ ਬੁੱਤਾਂ ਦਾ

ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ 5 ਦਿਨਾਂ 'ਚ ਜਥੇਦਾਰ ਨੂੰ ਰਿਪੋਰਟ ਸੌਾਪੇਗੀ ਸਬ ਕਮੇਟੀ

ਅੰਮਿ੍ਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਬਿ ਦੇ ਰਸਤੇ ਵਿਚ ਵਿਰਾਸਤੀ ਮਾਰਗ 'ਤੇ ਲਗਾਏ ਗਏ ਗਿੱਧੇ-ਭੰਗੜੇ ਦੇ ਸੱਭਿਆਚਾਰਕ ਬੁੱਤਾਂ ਦੇ ਮਾਮਲੇ ਦੇ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨ ਗਠਿਤ ...

ਪੂਰੀ ਖ਼ਬਰ »

ਪੰਜਾਬ ਦੀ ਨਵੀਂ ਪੀੜ੍ਹੀ ਦਾ ਕੰਮ ਪੱਖੋਂ ਰੁਝਾਨ ਘਟਿਆ-ਹਰ ਕਿੱਤੇ 'ਚ ਪ੍ਰਵਾਸੀਆਂ ਦੀ ਪਕੜ

ਸੁਖਵੰਤ ਸਿੰਘ ਗਿੱਲ ਮਾਛੀਵਾੜਾ ਸਾਹਿਬ, 23 ਜਨਵਰੀ- ਦੇਸ਼ ਦੀ ਵੰਡ ਤੋਂ ਬਾਅਦ ਬਜ਼ੁਰਗਾਂ ਵਲੋਂ ਤੰਗੀਆਂ ਤੇ ਮਜ਼ਬੂਰੀਆਂ ਨੂੰ ਝੱਲਦਿਆਂ ਸਖ਼ਤ ਮਿਹਨਤ ਨਾਲ ਚਲਾਏ ਆਪਣੇ ਕੰਮਾਂ-ਕਾਰਾਂ ਨੂੰ ਨੌਜਵਾਨ ਪੀੜ੍ਹੀ ਵਲੋਂ ਨਾ ਅਪਣਾਉਣ ਕਾਰਨ ਮਾਪੇ ਫ਼ਿਕਰਾਂ 'ਚ ਘਿਰੇ ...

ਪੂਰੀ ਖ਼ਬਰ »

ਵੱਖ-ਵੱਖ ਸ਼ਹਿਰਾਂ 'ਚ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਖ਼ਤਰਨਾਕ ਗੈਂਗਸਟਰ ਗਿ੍ਫ਼ਤਾਰ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖ਼ਤਰਨਾਕ ਗੈਂਗਸਟਰ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਤੇ ਹਥਿਆਰ ਵੀ ਬਰਾਮਦ ਕੀਤੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਪਤਨੀ 'ਤੇ ਗੋਲੀ ਚਲਾਉਣ ਵਾਲੇ ਡੀ.ਐੱਸ.ਪੀ. ਅਤੁਲ ਸੋਨੀ ਦੀ ਜ਼ਮਾਨਤ ਅਰਜ਼ੀ ਖਾਰਜ

ਐੱਸ. ਏ. ਐੱਸ. ਨਗਰ, 23 ਜਨਵਰੀ (ਜਸਬੀਰ ਸਿੰਘ ਜੱਸੀ)-ਡੀ. ਐੱਸ. ਪੀ. ਅਤੁਲ ਸੋਨੀ ਵਲੋਂ ਆਪਣੀ ਪਤਨੀ ਸੁਨੀਤਾ ਸੋਨੀ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਅਤੁਲ ਸੋਨੀ ਵਲੋਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਗਰੀਸ਼ ਦੀ ਅਦਾਲਤ 'ਚ ਆਪਣੇ ਵਕੀਲ ਰਾਹੀਂ ਅਗਾਊਾ ਜ਼ਮਾਨਤ ਦੀ ...

ਪੂਰੀ ਖ਼ਬਰ »

ਲਹਿੰਦੇ ਪੰਜਾਬ ਦੀ ਅਸੈਂਬਲੀ 'ਚ ਰਮੇਸ਼ ਸਿੰਘ ਅਰੋੜਾ ਨੇ ਚੁੱਕੀ ਸਹੁੰ

ਅੰਮਿ੍ਤਸਰ, 23 ਜਨਵਰੀ (ਸੁਰਿੰਦਰ ਕੋਛੜ)¸ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਵਲੋਂ 10 ਦਸੰਬਰ ਨੂੰ ਜ਼ਿਲ੍ਹਾ ਨਾਰੋਵਾਲ ਦੇ ਰਮੇਸ਼ ਸਿੰਘ ਅਰੋੜਾ ਦੀ ਦੂਜੀ ਵਾਰ ਐਮ. ਪੀ. ਏ. (ਮੈਂਬਰ ਸੂਬਾਈ ਅਸੈਂਬਲੀ) ਦੀ ਕੀਤੀ ਗਈ ਨਿਯੁਕਤੀ ਤੋਂ ਬਾਅਦ ਉਨ੍ਹਾਂ ਅੱਜ ...

ਪੂਰੀ ਖ਼ਬਰ »

ਰਵੀਨਾ ਟੰਡਨ ਤੇ ਫਰਹਾ ਖ਼ਾਨ ਵਿਰੁੱਧ ਕਾਰਵਾਈ 'ਤੇ ਰੋਕ

ਚੰਡੀਗੜ੍ਹ, 23 ਜਨਵਰੀ (ਸੁਰਜੀਤ ਸਿੰਘ ਸੱਤੀ)-ਬਾਲੀਵੁੱਡ ਅਦਾਕਾਰਾਂ ਰਵੀਨਾ ਟੰਡਨ (45) ਅਤੇ ਫਰਹਾ ਖ਼ਾਨ (54) ਵਿਰੁੱਧ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਸੋਨਾ ਮਸੀਹ ਉਰਫ਼ ਸੋਨੂ ਜਾਫਰ ਦੀ ਸ਼ਿਕਾਇਤ 'ਤੇ ਅਜਨਾਲਾ (ਅੰਮਿ੍ਤਸਰ) ਵਿਖੇ ਈਸਾਈਆਂ ਦੀਆਂ ਧਾਰਮਿਕ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਦੀ ਜਗਜੀਤ ਕੌਰ ਨੂੰ ਮੁੜ ਭੇਜਿਆ ਸ਼ੈਲਟਰ ਹੋਮ

ਅੰਮਿ੍ਤਸਰ, 23 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਸ੍ਰੀ ਤੰਬੂ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਭਗਵਾਨ ਸਿੰਘ ਦੀ ਪੁੱਤਰੀ ਜਗਜੀਤ ਕੌਰ ਨੂੰ ਕਥਿਤ ਤੌਰ 'ਤੇ 28 ਅਗਸਤ ਨੂੰ ਅਗਵਾ ਕਰਕੇ ਧਰਮ ਪਰਿਵਰਤਨ ਕਰਾਏ ਜਾਣ ਦੇ ...

ਪੂਰੀ ਖ਼ਬਰ »

ਕਰਾਚੀ 'ਚ ਅੱਗ ਲੱਗਣ ਨਾਲ 100 ਝੌਾਪੜੀਆਂ ਤਬਾਹ- 2 ਜ਼ਖਮੀ

ਅੰਮਿ੍ਤਸਰ, 23 ਜਨਵਰੀ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਕਰਾਚੀ ਸ਼ਹਿਰ ਦੇ ਤੀਨ ਹੱਟੀ ਖੇਤਰ 'ਚ ਬਣਾਈਆਂ ਗਈਆਂ ਝੁੱਗੀਆਂ-ਝੌਾਪੜੀਆਂ 'ਚ ਲੰਘੀ ਰਾਤ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 100 ਝੌਾਪੜੀਆਂ ਸੜ ਕੇ ਸੁਆਹ ਹੋ ਗਈਆਂ | ਪ੍ਰਾਪਤ ਵੇਰਵਿਆਂ ਅਨੁਸਾਰ ਤੀਨ ਹੱਟੀ ਪੁਲ ...

ਪੂਰੀ ਖ਼ਬਰ »

ਕੌਮਾਂਤਰੀ ਬਾਲੜੀ ਦਿਵਸ

ਕੇਂਦਰ ਦੀ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਵੀ ਪੰਜਾਬ 'ਚ ਬਾਲੜੀਆਂ ਦੀ ਗਿਣਤੀ ਬਹੁਤੀ ਨਹੀਂ ਵਧਾ ਸਕੀ

ਪੁਨੀਤ ਬਾਵਾ ਲੁਧਿਆਣਾ, 23 ਜਨਵਰੀ-ਕੇਂਦਰ ਸਰਕਾਰ ਵਲੋਂ ਦੇਸ਼ ਭਰ ਵਿਚ ਸ਼ੁਰੂ ਕੀਤੀ ਗਈ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਦੇ ਪੰਜਾਬ ਵਿਚ ਬਹੁਤੇ ਚੰਗੇ ਨਤੀਜੇ ਸਾਹਮਣੇ ਨਹੀਂ ਆਏ | ਯੋਜਨਾ ਤਹਿਤ ਕੇਂਦਰ ਸਰਕਾਰ ਨੇ ਉੱਤਰ ਪ੍ਰਦੇਸ਼, ਹਰਿਆਣਾ, ਉੱਤਰਾਖੰਡ, ਪੰਜਾਬ, ...

ਪੂਰੀ ਖ਼ਬਰ »

ਮੋਟਾਪੇ ਦੇ ਸਫ਼ਲ ਇਲਾਜ ਲਈ ਦੂਰਬੀਨ ਵਿਧੀ ਦੇ ਨਤੀਜੇ ਵਧੇਰੇ ਸਾਰਥਿਕ- ਡਾ: ਸਿੱਧੂ

ਦੋਰਾਹਾ, 23 ਜਨਵਰੀ (ਮਨਜੀਤ ਸਿੰਘ ਗਿੱਲ)-ਖਾਣ ਪੀਣ ਦੀਆਂ ਆਦਤਾਂ ਅਤੇ ਅੱਜ ਦੀ ਤੇਜ਼ ਰਫ਼ਤਾਰ ਜ਼ਿੰਦਗੀ ਦੇ ਕਾਰਨ ਜੀਵਨ ਸ਼ੈਲੀ 'ਚ ਬਦਲਾਅ ਹੋਣ ਨਾਲ ਮਨੁੱਖ ਦਿਨ ਪ੍ਰਤੀ ਦਿਨ ਜਾਨਲੇਵਾ ਬਿਮਾਰੀਆਂ ਦਾ ਸ਼ਿਕਾਰ ਹੁੰਦਾ ਜਾ ਰਿਹਾ ਹੈ, ਜਿਨ੍ਹਾਂ ਵਿਚੋਂ ਮੋਟਾਪਾ ਅਤੇ ...

ਪੂਰੀ ਖ਼ਬਰ »

ਪਾਕਿ 'ਚ ਅਗਵਾ ਹਿੰਦੂ ਲੜਕੀਆਂ ਦੇ ਹੱਕ 'ਚ ਮਨੁੱਖੀ ਅਧਿਕਾਰ ਸੰਗਠਨ ਨਿੱਤਰੇ

ਅੰਮਿ੍ਤਸਰ, 23 ਜਨਵਰੀ (ਸੁਰਿੰਦਰ ਕੋਛੜ)¸ਪਾਕਿਸਤਾਨ 'ਚ ਘੱਟ ਗਿਣਤੀ ਹਿੰਦੂ ਭਾਈਚਾਰੇ ਨਾਲ ਸਬੰਧਿਤ ਲੜਕੀਆਂ ਦੇ ਅਗਵਾ, ਧਰਮ ਪਰਿਵਰਤਨ ਅਤੇ ਜਬਰੀ ਵਿਆਹ ਦੇ ਮਾਮਲਿਆਂ ਦਾ ਨੋਟਿਸ ਲੈਂਦਿਆਂ ਪਾਕਿਸਤਾਨੀ ਮਨੁੱਖੀ ਅਧਿਕਾਰ ਸੰਗਠਨ ਨੇ ਪੀੜਤਾਂ ਦੇ ਹੱਕ 'ਚ ਆਪਣੀ ਆਵਾਜ਼ ...

ਪੂਰੀ ਖ਼ਬਰ »

ਪਾਕਿ ਅਦਾਲਤ ਨੇ ਹਿੰਦੂ ਲੜਕੀ ਨੂੰ ਭੇਜਿਆ ਦਾਰੂਲ ਅਮਨ

ਅੰਮਿ੍ਤਸਰ, 23 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਸਿਵਲ ਜੱਜ ਅਤੇ ਨਿਆਇਕ ਮੈਜਿਸਟਰੇਟ ਜੈਕਬਾਬਾਦ ਇਮਤਿਆਜ਼ ਅਲੀ ਲਖੈਰ ਦੀ ਅਦਾਲਤ ਵਲੋਂ ਅੱਜ ਕਥਿਤ ਤੌਰ 'ਤੇ ਅਗਵਾ ਕੀਤੀ ਦੱਸੀ ਜਾ ਰਹੀ ਹਿੰਦੂ ਲੜਕੀ ਨਾਨਕੀ ਕੁਮਾਰੀ ਉਰਫ਼ ਮਹਿਕ ਕੁਮਾਰੀ ਨੂੰ ...

ਪੂਰੀ ਖ਼ਬਰ »

ਕਲਸੀ ਬਣੇ ਪੰਜਾਬ ਪੁਲਿਸ ਕੰਪਲੇਂਟ ਅਥਾਰਟੀ ਦੇ ਚੇਅਰਮੈਨ

ਚੰਡੀਗੜ੍ਹ, 23 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਸਾਬਕਾ ਆਈ.ਏ.ਐੱਸ ਅਧਿਕਾਰੀ ਨਿਰਮਲਜੀਤ ਸਿੰਘ ਕਲਸੀ ਨੂੰ ਪੰਜਾਬ ਪੁਲਿਸ ਕੰਪਲੇਂਟ ਅਥਾਰਟੀ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਕਲਸੀ ਦੀ ਨਿਯੁਕਤੀ ਤਿੰਨ ...

ਪੂਰੀ ਖ਼ਬਰ »

ਕੰਨਿਆ ਰੂਪੀ ਕਲੀ ਨੂੰ ਖਿੜਨ ਤੋਂ ਪਹਿਲਾਂ ਹੀ ਪੁੱਟਣ ਦਾ ਦਸਤੂਰ ਜਾਰੀ

ਜ਼ੀਰਕਪੁਰ, 23 ਜਨਵਰੀ (ਹਰਦੀਪ ਹੈਪੀ ਪੰਡਵਾਲਾ)-ਪੰਜਾਬ ਅੰਦਰ ਮਾਦਾ ਭਰੂਣ-ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਨੱਥ ਪਾਉਣ ਲਈ ਸਰਕਾਰ ਵਲੋਂ ਇਕ ਨਿੱਜੀ ਕੰਪਨੀ ਦਾ ਸਹਾਰਾ ਲਿਆ ਜਾ ਰਿਹਾ ਹੈ, ਜਿਹੜੀ ਕਿ ਰਾਜ ਦੀਆਂ ਵੱਖ-ਵੱਖ ਥਾਵਾਂ 'ਤੇ ਗੁਪਤ ਰੂਪ 'ਚ ਸਟਿੰਗ ਆਪ੍ਰੇਸ਼ਨ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਕੁਲਦੀਪ ਕੌਰ ਗਰੇਵਾਲ

ਫੁੱਲਾਂਵਾਲ- ਬੀਤੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਰਦਾਰਨੀ ਕੁਲਦੀਪ ਕੌਰ ਗਰੇਵਾਲ ਨਿਮਰਤਾ, ਸਾਦਗੀ ਤੇ ਇਮਾਨਦਾਰੀ ਦੀ ਸੱਚੀ-ਸੁੱਚੀ ਮੂਰਤ ਸਨ | ਨਿਤਨੇਮ ਉਨ੍ਹਾਂ ਦੇ ਅੰਤਲੇ ਸਵਾਸਾਂ ਤੱਕ ਨਾਲ ਨਿਭਿਆ | ਕੁਲਦੀਪ ਕੌਰ ਗਰੇਵਾਲ ਨੇ ਆਪਣੇ ਜੀਵਨ ਦੇ ...

ਪੂਰੀ ਖ਼ਬਰ »

ਛਿਮਾਹੀ ਰੱਖ-ਰਖਾਅ ਲਈ ਵਿਰਾਸਤ-ਏ-ਖ਼ਾਲਸਾ 24 ਤੋਂ 31 ਤੱਕ ਸੈਲਾਨੀਆਂ ਲਈ ਰਹੇਗਾ ਬੰਦ

ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਕਰਨੈਲ ਸਿੰਘ, ਨਿੱਕੂਵਾਲ)-ਹਰ ਵਾਰ ਦੀ ਤਰ੍ਹਾਂ ਛਿਮਾਹੀ ਰੱਖ-ਰਖਾਅ ਲਈ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ ਆਮ ਸੈਲਾਨੀਆਂ ਲਈ 24 ਜਨਵਰੀ ਤੋਂ 31 ਜਨਵਰੀ ਤੱਕ ਬੰਦ ਰਹੇਗਾ | ਇਸ ਦੌਰਾਨ ਵਿਰਾਸਤ-ਏ-ਖ਼ਾਲਸਾ ਵਿਖੇ ਉਹ ਮੁਰੰਮਤ ਕੀਤੀ ...

ਪੂਰੀ ਖ਼ਬਰ »

ਸਾਹਿਤਕ ਰੁਚੀਆਂ ਤੋਂ ਪਰੇ੍ਹ ਜਾ ਰਹੇ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਲਈ ਸਿੱਖਿਆ ਵਿਭਾਗ ਵਲੋਂ ਕਵਾਇਦ ਸ਼ੁਰੂ

ਪੋਜੇਵਾਲ ਸਰਾਂ, 23 ਜਨਵਰੀ (ਨਵਾਂਗਰਾਈਾ)- ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਈ ਜਾ ਰਹੀ ਸਿੱਖਿਆ ਸੁਧਾਰ ਮੁਹਿੰਮ ਸਰਕਾਰੀ ਸਕੂਲਾਂ ਦੀਆ ਇਮਾਰਤਾਂ ਦੀ ਨੁਹਾਰ ਬਦਲਣ ਅਤੇ ਸਿੱਖਿਆ ਵਿਚ ਮਿਆਰੀ ਸੁਧਾਰ ਲਿਆਉਣ ਤੱਕ ਸੀਮਤ ਨਹੀਂ ਹੈ ਸਗੋਂ ਵਿਦਿਆਰਥੀਆਂ ਦੇ ਸਰਵਪੱਖੀ ...

ਪੂਰੀ ਖ਼ਬਰ »

ਅੰਮਿ੍ਤਸਰ-ਹਰਿਦੁਆਰ ਜਨ-ਸ਼ਤਾਬਦੀ ਐਕਸਪ੍ਰੈੱਸ ਦੀਆਂ ਛੱਤਾਂ 'ਤੇ ਲੱਗਣਗੇ ਸੋਲਰ ਪੈਨਲ

ਹਰਜਿੰਦਰ ਸਿੰਘ ਸ਼ੈਲੀ ਅੰਮਿ੍ਤਸਰ, 23 ਜਨਵਰੀ ¸ਰੇਲਵੇ ਲਾਈਨਾਂ 'ਤੇ ਚੱਲਣ ਵਾਲੀ ਰੇਲਗੱਡੀ ਦੇ ਡੱਬੇ ਸੋਲਰ ਲਾਈਨਾਂ ਦੇ ਨਾਲ ਰੌਸ਼ਨ ਹੋਣਗੇ | ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਸ਼ੁਰੂਆਤੀ ਦੌਰ 'ਚ ਅੰਮਿ੍ਤਸਰ-ਹਰਿਦੁਆਰ ਜਨ ਸ਼ਤਾਬਦੀ ਐਕਸਪ੍ਰੈੱਸ (12053-54) ਰੇਲਗੱਡੀ ਦੇ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਦੁਸਹਿਰਾ ਕਾਂਡ ਦੀ ਜਾਂਚ 'ਚ ਨਿਗਮ ਅਧਿਕਾਰੀਆਂ ਨੇ ਨਹੀਂ ਦਿੱਤਾ ਤਸੱਲੀਬਖ਼ਸ਼ ਜਵਾਬ

ਅੰਮਿ੍ਤਸਰ, 23 ਜਨਵਰੀ (ਰੇਸ਼ਮ ਸਿੰਘ)-ਅੰਮਿ੍ਤਸਰ ਦੇ ਦੁਸਹਿਰਾ ਕਾਂਡ ਦੀ ਡਵੀਜ਼ਨਲ ਕਮਿਸ਼ਨਰ ਜਲੰਧਰ ਵਲੋਂ ਕੀਤੀ ਜਾਂਚ ਉਪਰੰਤ ਪੇਸ਼ ਨਸ਼ਰ ਹੋਈ ਰਿਪੋਰਟ ਉਪਰੰਤ ਚਾਰਜ਼ਸੀਟ ਹੋਏ ਪੰਜ ਨਿਗਮ ਅਧਿਕਾਰੀਆਂ ਵਲੋਂ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ ਗਿਆ, ਜਿਸ ...

ਪੂਰੀ ਖ਼ਬਰ »

ਹੁਣ ਰਾਜ ਦੇ ਸਾਰੇ ਐੱਸ. ਐੱਚ. ਓਜ਼ ਦੀ ਜਾਇਦਾਦ ਸਬੰਧੀ ਹੋਣਗੇ ਖੁਲਾਸੇ

ਜਲੰਧਰ, 23 ਜਨਵਰੀ (ਜਸਪਾਲ ਸਿੰਘ)-ਯੰਗ ਲਾਇਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤੇ ਜੰਮੂ-ਕਸ਼ਮੀਰ ਹਾਈਕੋਰਟ ਦੇ ਵਕੀਲ ਤੇ ਸਮਾਜ ਸੇਵਕ ਨਿਤਿਨ ਬਖਸ਼ੀ ਨੇ ਆਰ. ਟੀ. ਆਈ. ਐਕਟ ਤਹਿਤ ਡੀ. ਜੀ. ਪੀ. ਪੰਜਾਬ ਦੇ ਲੋਕ ਸੰਪਰਕ ਅਧਿਕਾਰੀ ਕੋਲੋਂ ਰਾਜ ਦੇ ਸਾਰੇ ਐੱਸ. ਐੱਚ. ਓਜ਼ ਦੀ ਮੌਜੂਦਾ ...

ਪੂਰੀ ਖ਼ਬਰ »

ਨੌਜਵਾਨੀ ਦਾ ਗੁਰਮਤਿ ਪ੍ਰਚਾਰ 'ਚ ਅਹਿਮ ਯੋਗਦਾਨ- ਸੰਤ ਬਾਬਾ ਅਮੀਰ ਸਿੰਘ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਗੁਰਮਤਿ ਪ੍ਰਚਾਰ ਨੰੂ ਕੋਨੇ-ਕੋਨੇ 'ਚ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਹੈ | ਖਾਸ ਕਰਕੇ ਬਚਪਨ ਅਤੇ ਨੌਜਵਾਨੀ ਨੰੂ ਗੁਰਮਤਿ ਸਾਂਚੇ ਵਿਚ ਢਾਲਣ ਦੀ ਅੱਜ ਬਹੁਤ ਜ਼ਿਆਦਾ ਲੋੜ ਹੈ¢ ਇਹ ਵਿਚਾਰ ਜਵੱਦੀ ਟਕਸਾਲ ਦੇ ਮੁਖੀ ...

ਪੂਰੀ ਖ਼ਬਰ »

ਪਤੀ ਵਲੋਂ ਕਹੀ ਮਾਰ ਕੇ ਪਤਨੀ ਦੀ ਹੱਤਿਆ

ਫੱਤੂਢੀਂਗਾ, 23 ਜਨਵਰੀ (ਬਲਜੀਤ ਸਿੰਘ)-ਪਿੰਡ ਬਾਘੂਆਣਾ ਥਾਣਾ ਫੱਤੂਢੀਂਗਾ ਦੇ ਵਿਅਕਤੀ ਵਲੋਂ ਮਾਮੂਲੀ ਤਕਰਾਰ ਕਾਰਨ ਆਪਣੀ ਪਤਨੀ ਦੀ ਕਹੀ ਮਾਰ ਕੇ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪ੍ਰੇਮ ਸਿੰਘ ਪੁੱਤਰ ਬਚਨ ਸਿੰਘ ਨੇ ਮਾਮੂਲੀ ਝਗੜੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 35 ਲੱਖ ਤੋਂ ਜ਼ਿਆਦਾ ਨੀਲੇ ਕਾਰਡ ਧਾਰਕਾਂ ਲਈ ਕਣਕ ਦਾ ਕੋਟਾ ਜਾਰੀ

ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)-ਕੇਂਦਰ ਸਰਕਾਰ ਵਲੋਂ ਪੰਜਾਬ ਅੰਦਰ ਲੋੜਵੰਦ ਲੋਕਾਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ-2013 ਦੀ ਪਾਲਣਾ ਹਿੱਤ ਨੀਲੇ ਕਾਰਡਾਂ ਅਧੀਨ 35 ਲੱਖ 19 ਹਜ਼ਾਰ 5 ਸੌ 95 ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਸਤੀ ਕਣਕ-ਦਾਲ ਦੀ ਵੰਡ ...

ਪੂਰੀ ਖ਼ਬਰ »

ਸ਼੍ਰੋਮਣੀ ਲੇਖਕ ਡਾ. ਸੁਰਜੀਤ ਸਿੰਘ ਢਿੱਲੋਂ ਦਾ ਦਿਹਾਂਤ

ਪਟਿਆਲਾ, 23 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਪੰਜਾਬੀ ਲੇਖਕ ਡਾ. ਸੁਰਜੀਤ ਸਿੰਘ ਢਿੱਲੋਂ (88) ਦਾ ਅੱਜ ਦਿਹਾਂਤ ਹੋਣ ਉਪਰੰਤ ਪਟਿਆਲਾ ਵਿਖੇ ਸਸਕਾਰ ਕਰ ਦਿੱਤਾ ਗਿਆ | ਇਸ ਮੌਕੇ ਪੰਜਾਬੀ ਸਾਹਿਤ ਸਭਾ ਪਟਿਆਲਾ ਵਲੋਂ ਹੋਈ ਸ਼ੋਕ ਸਭਾ ਦੌਰਾਨ ਸਭਾ ਦੇ ਪ੍ਰਧਾਨ ਡਾ. ...

ਪੂਰੀ ਖ਼ਬਰ »

ਅਯੁੱਧਿਆ ਰਾਮ ਮੰਦਿਰ ਮਾਮਲੇ 'ਚ ਰਾਜਿੰਦਰ ਸਿੰਘ ਦੇ ਬਿਆਨ ਨੂੰ ਚੁਣੌਤੀ

ਅੰਮਿ੍ਤਸਰ, 23 ਜਨਵਰੀ (ਹਰਮਿੰਦਰ ਸਿੰਘ)¸ਅਯੁੱਧਿਆ ਮਾਮਲੇ 'ਚ ਰਾਜਿੰਦਰ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਯੁੱਧਿਆ ਵਿਖੇ ਸ੍ਰੀ ਰਾਮ ਜਨਮ ਭੂਮੀ ਮੰਦਿਰ ਆਉਣ ਦੇ ਦਿੱਤੇ ਬਿਆਨ ਦੇ ਆਧਾਰ 'ਤੇ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਵਲੋਂ ਸੁਣਾਏ ...

ਪੂਰੀ ਖ਼ਬਰ »

ਤਲਵਾੜਾ ਇਲਾਕੇ ਅੰਦਰ ਮੁੱਖ ਮੰਤਰੀ ਦੇ ਹੋਰਡਿੰਗਾਂ 'ਤੇ ਸ਼ਰਾਰਤੀਆਂ ਮਲੀ ਕਾਲੀ ਸਿਆਹੀ

ਤਲਵਾੜਾ, 23 ਜਨਵਰੀ (ਸੁਰੇਸ਼ ਕੁਮਾਰ)-ਤਲਵਾੜਾ ਦੇ ਕੰਢੀ ਖੇਤਰ ਦੇ ਲੋਕਾਂ ਦਾ ਸੂਬੇ ਦੀ ਕੈਪਟਨ ਸਰਕਾਰ ਤੋਂ ਮੋਹ ਭੰਗ ਹੋਣ ਲੱਗਾ ਹੈ | ਪਿਛਲੇ ਦਿਨੀਂ ਜ਼ਿਲੇ੍ਹ ਭਰ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਖ-ਵੱਖ ਪ੍ਰਾਪਤੀਆਂ ਦਰਸਾਉਂਦੇ ਹੋਰਡਿੰਗ ਲਗਾਏ ਗਏ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲੇ ਨੂੰ ਸ਼ੋਅ ਕਰਨ ਦੀ ਪੁਲਿਸ ਨੇ ਸ਼ਰਤਾਂ ਨਾਲ ਦਿੱਤੀ ਇਜਾਜ਼ਤ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਵੱਖ-ਵੱਖ ਕਾਰਵਾਈਆਂ ਕਾਰਨ ਪਿਛਲੇ ਕੁਝ ਸਮੇਂ ਤੋਂ ਚਰਚਾ ਵਿਚ ਆਏ ਬਹੁ-ਚਰਚਿਤ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ 25 ਜਨਵਰੀ ਨੂੰ ਹੋ ਰਹੇ ਸ਼ੋਅ ਦੀ ਪੁਲਿਸ ਨੇ ਸ਼ਰਤਾਂ ਨਾਲ ਇਜਾਜ਼ਤ ਦੇ ਦਿੱਤੀ ...

ਪੂਰੀ ਖ਼ਬਰ »

ਰਾਸ਼ਟਰੀ ਪਸ਼ੂਧਨ ਚੈਂਪੀਅਨਸ਼ਿਪ ਤੇ ਐਗਰੀ ਐਕਸਪੋ-2020 ਬਟਾਲਾ ਵਿਖੇ 27 ਫਰਵਰੀ ਤੋਂ - ਬਾਜਵਾ

ਚੰਡੀਗੜ੍ਹ, 23 ਜਨਵਰੀ (ਅਜੀਤ ਬਿਊਰੋ)-ਰਾਸ਼ਟਰੀ ਪਸ਼ੂਧਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ-2020 ਪੰਜਾਬ ਸਰਕਾਰ ਵਲੋਂ ਪੀ.ਐੱਚ.ਡੀ. ਚੈਂਬਰ ਆਫ ਕਾਮਰਸ ਐਾਡ ਇੰਡਸਟਰੀ ਦੇ ਸਹਿਯੋਗ ਨਾਲ 27 ਫਰਵਰੀ ਤੋਂ 2 ਮਾਰਚ ਤੱਕ ਕਰਵਾਈ ਜਾ ਰਹੀ ਹੈ | ਇਹ ਜਾਣਕਾਰੀ ਪਸ਼ੂ ਪਾਲਣ, ਮੱਛੀ ...

ਪੂਰੀ ਖ਼ਬਰ »

ਹਰਿਆਣਾ 'ਚ ਕੁਝ ਮੰਤਰੀਆਂ ਦੇ ਵਿਭਾਗਾਂ 'ਚ ਫੇਰ ਬਦਲ

ਚੰਡੀਗੜ੍ਹ, 23 ਜਨਵਰੀ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਕੁਝ ਮੰਤਰੀਆਂ ਦੇ ਵਿਭਾਗਾਂ ਵਿਚ ਅਚਾਨਕ ਫੇਰ ਬਦਲ ਕਰ ਦਿੱਤਾ ਹੈ | ਰਾਜਪਾਲ ਵਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਹੁਣ ਸੀ.ਆਈ.ਡੀ. ਵਿਭਾਗ ਮੁਕੰਮਲ ਤੌਰ 'ਤੇ ਖੱਟਰ ...

ਪੂਰੀ ਖ਼ਬਰ »

ਸਟੇਟ ਐਾਟੀ ਫਰਾਡ ਯੂਨਿਟ ਵਲੋਂ 15 ਹਸਪਤਾਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ, 23 ਜਨਵਰੀ (ਅਜੀਤ ਬਿਊਰੋ)-ਸਰਬੱਤ ਸਿਹਤ ਬੀਮਾ ਯੋਜਨਾ (ਐੱਸ.ਐੱਸ.ਬੀ.ਵਾਈ.) ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਕਾਰਵਾਈ ਕਰਦਿਆਾ 'ਸਟੇਟ ਐਾਟੀ ਫਰਾਡ ਯੂਨਿਟ' (ਐੱਸ.ਏ.ਐੱਫ.ਯੂ.) ਨੇ ਧੋਖਾਧੜੀ ਕਰਨ ਵਾਲੇ 15 ਹਸਪਤਾਲਾਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ...

ਪੂਰੀ ਖ਼ਬਰ »

ਨਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਤਿੰਨ ਦੋਸ਼ੀਆਂ ਨੂੰ 20-20 ਸਾਲ ਕੈਦ

ਚੰਡੀਗੜ੍ਹ, 23 ਜਨਵਰੀ (ਰਣਜੀਤ ਸਿੰਘ/ਜਾਗੋਵਾਲ)-ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਤਿੰਨ ਲੜਕਿਆਂ ਨੂੰ ਜ਼ਿਲ੍ਹਾ ਅਦਾਲਤ ਨੇ 20-20 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਇਸ ਦੇ ਇਲਾਵਾ ਹਰੇਕ ਦੋਸ਼ੀ ਨੂੰ 1 ਲੱਖ 55 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਹੈ | ਦੋਸ਼ੀਆਂ ਦੀ ...

ਪੂਰੀ ਖ਼ਬਰ »

ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਖ਼ਤਰਨਾਕ ਗੈਂਗਸਟਰ ਗਿ੍ਫ਼ਤਾਰ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖ਼ਤਰਨਾਕ ਗੈਂਗਸਟਰ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਤੇ ਹਥਿਆਰ ਵੀ ਬਰਾਮਦ ਕੀਤੇ ਹਨ | ਇਸ ਸਬੰਧੀ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਡੀ.ਸੀ.ਪੀ. ਸਿਮਰਤਪਾਲ ਸਿੰਘ ਢੀਂਡਸਾ ਦੀ ਨਿਗਰਾਨੀ ਤੇ ਏ.ਸੀ.ਪੀ. ਮਨਦੀਪ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਅਵਤਾਰ ਸਿੰਘ ਨੇ ਅਮਲ 'ਚ ਲਿਆਂਦੀ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਗੁਰਦੀਪ ਸਿੰਘ ਉਰਫ ਦੀਪਾ ਢੰਡਾਰੀ ਪੁੱਤਰ ਕਿਰਪਾਲ ਸਿੰਘ ਵਾਸੀ ਢੰਡਾਰੀ ਕਲਾਂ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੇ ਕਬਜ਼ੇ ਵਿਚੋਂ ਇਕ ਪਿਸਤੌਲ, 12 ਜ਼ਿੰਦਾ ਰੌਾਦ, ਇਕ ਮੋਟਰਸਾਈਕਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ | ਕਥਿਤ ਦੋਸ਼ੀ ਅੱਜ ਕੱਲ੍ਹ ਲੁਧਿਆਣਾ ਸ਼ਹਿਰ ਵਿਚ ਸਰਗਰਮ ਸੀ ਅਤੇ ਪਿਛਲੇ ਚਾਰ ਪੰਜ ਮਹੀਨਿਆਂ ਦੌਰਾਨ ਹੀ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਕੁਝ ਸਮਾਂ ਪਹਿਲਾਂ ਖੰਨਾ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਸੀ | ਉਸ ਦੇ ਖਿਲਾਫ ਲੁਧਿਆਣਾ ਦੇ ਡਵੀਜ਼ਨ ਨੰਬਰ 6, ਸਾਹਨੇਵਾਲ, ਪੀ.ਏ.ਯੂ. ਥਾਣਾ ਡਵੀਜ਼ਨ ਨੰਬਰ 5 ਵਿਚ ਲੁੱਟ ਖੋਹ ਦੇ ਕਈ ਮਾਮਲੇ ਦਰਜ ਹਨ |

ਖ਼ਬਰ ਸ਼ੇਅਰ ਕਰੋ

 

ਸਾਹਿਤ, ਕਲਾ ਅਤੇ ਸੱਭਿਆਚਾਰ ਸਿੱਖਿਆ ਦੇ ਅਹਿਮ ਅੰਗ- ਸਕੱਤਰ ਸਕੂਲ ਸਿੱਖਿਆ

ਐੱਸ. ਏ. ਐੱਸ. ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਰਕਾਰੀ ਸਕੂਲਾਂ ਦੇ ਅਧਿਆਪਕ ਬਹੁਪੱਖੀ ਪ੍ਰਤਿਭਾ ਦੇ ਮਾਲਕ ਹਨ | ਸਾਹਿਤਕਾਰ ਤੇ ਕਲਾਕਾਰ ਅਧਿਆਪਕ ਹੋਰ ਮਿਹਨਤ ਕਰਕੇ ਸਮਾਜ ਨੂੰ ਸੇਧ ਦੇਣ ਵਾਲੇ ਚੰਗੇ ਸਾਹਿਤ ਦੀ ਰਚਨਾ ਕਰਨ ਅਤੇ ਜੇਕਰ ਉਨ੍ਹਾਂ ਨੂੰ ਲੇਖਣੀ ...

ਪੂਰੀ ਖ਼ਬਰ »

ਕੈਪਟਨ ਪੋਸਟ ਮੈਟਿ੍ਕ ਵਜ਼ੀਫ਼ਾ ਸਕੀਮ ਦੇ ਬਕਾਇਆ ਫ਼ੰਡਾਂ ਦਾ ਮਾਮਲਾ ਪ੍ਰਧਾਨ ਮੰਤਰੀ ਕੋਲ ਉਠਾਉਣਗੇ

ਚੰਡੀਗੜ੍ਹ, 23 ਜਨਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟਿ੍ਕ ਵਜ਼ੀਫ਼ਿਆਂ ਦੀ ਬਕਾਇਆ ਅਦਾਇਗੀ ਜਾਰੀ ਕਰਨ 'ਚ ਹੋਈ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਆਖਿਆ ਕਿ ਉਹ ਇਸ ਮਸਲੇ ਨੂੰ ...

ਪੂਰੀ ਖ਼ਬਰ »

ਹਰਿਆਣਾ ਦੇ ਗੁਦਾਮਾਂ 'ਚ ਚੌਲ ਭੰਡਾਰ ਕਰ ਰਹੇ ਹਨ ਪੰਜਾਬ ਦੇ ਸ਼ੈਲਰ ਮਾਲਕ

ਜਲੰਧਰ, 23 ਜਨਵਰੀ (ਸ਼ਿਵ ਸ਼ਰਮਾ) -ਪੰਜਾਬ ਦੇ ਕਈ ਜ਼ਿਲਿ੍ਹਆਂ ਵਿਚ ਚੌਲ ਰੱਖਣ ਲਈ ਗੁਦਾਮਾਂ ਵਿਚ ਜਗ੍ਹਾ ਨਾ ਹੋਣ ਕਰਕੇ ਕਈ ਜਗ੍ਹਾ ਸ਼ੈਲਰ ਮਾਲਕਾਂ ਨੂੰ ਹੁਣ ਮਜ਼ਬੂਰੀ ਵਿਚ ਨੁਕਸਾਨ ਵਿਚ ਰਹਿ ਕੇ ਹੀ ਹਰਿਆਣਾ ਦੇ ਗੁਦਾਮਾਂ ਵਿਚ ਚੌਲ ਲਗਵਾਉਣ ਲਈ ਮਜ਼ਬੂਰ ਹੋਣਾ ਪੈ ...

ਪੂਰੀ ਖ਼ਬਰ »

ਸੂਬੇ ਦੇ ਹੁਨਰਮੰਦ ਖਿਡਾਰੀਆਂ ਨੂੰ ਸਰਕਾਰ ਦੇ ਹਰ ਵਿਭਾਗ 'ਚ 3 ਫ਼ੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ- ਰਾਣਾ ਸੋਢੀ

ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਦੇ 'ਯੁਵਕ ਸੇਵਾਵਾਂ ਵਿਭਾਗ' ਵਲੋਂ ਸੂਬੇ 'ਚ ਪਹਿਲੀ ਵਾਰ ਨਵੀਂ ਅਤੇ ਵਿਲੱਖਣ ਸੋੋਚ ਤਹਿਤ ਨੌਜਵਾਨੀ ਵਿਚ ਅਨੋੋਖਾ ਵਿਕਾਸ-ਮੁਖੀ ਰੰਗ ਭਰਨ ਲਈ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ 30 ਤੇ 31 ਜਨਵਰੀ ਨੂੰ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਦੁਸਹਿਰਾ ਕਾਂਡ ਦੀ ਜਾਂਚ ਹੁਣ ਸੇਵਾ ਮੁਕਤ ਸੈਸ਼ਨ ਜੱਜ ਹਵਾਲੇ

ਅੰਮਿ੍ਤਸਰ, 23 ਜਨਵਰੀ (ਰੇਸ਼ਮ ਸਿੰਘ)-ਅੰਮਿ੍ਤਸਰ ਦੇ ਦੁਸਹਿਰਾ ਕਾਂਡ ਦੀ ਡਵੀਜ਼ਨਲ ਕਮਿਸ਼ਨਰ ਜਲੰਧਰ ਵਲੋਂ ਕੀਤੀ ਜਾਂਚ ਉਪਰੰਤ ਪੇਸ਼ ਨਸ਼ਰ ਹੋਈ ਰਿਪੋਰਟ ਉਪਰੰਤ ਚਾਰਜ਼ਸੀਟ ਹੋਏ ਪੰਜ ਨਿਗਮ ਅਧਿਕਾਰੀਆਂ ਵਲੋਂ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ ਗਿਆ, ਜਿਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX