ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਦਰਜਾ ਚਾਰ ਤੇ ਠੇਕਾ ਮੁਲਾਜ਼ਮਾਂ ਵਲੋਂ 25, 26 ਨੂੰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਫ਼ਿਰੋਜ਼ਪੁਰ, 23 ਜਨਵਰੀ (ਜਸਵਿੰਦਰ ਸਿੰਘ ਸੰਧੂ)- ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਬਰਾਂਚ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ, ਜ਼ਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ ਦੀ ਪ੍ਰਧਾਨਗੀ ਹੇਠ ਡੀ.ਸੀ ਦਫ਼ਤਰ ...

ਪੂਰੀ ਖ਼ਬਰ »

ਲੜਾਈ 'ਚ ਚਾਚਾ ਭਤੀਜਾ ਹੋਏ ਜ਼ਖ਼ਮੀ

ਜਲਾਲਾਬਾਦ, 23 ਜਨਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਘਾਂਗਾ ਖ਼ੁਰਦ ਵਿਖੇ ਬੁੱਧਵਾਰ ਦੀ ਸ਼ਾਮ ਨੂੰ ਹੋਈ ਲੜਾਈ 'ਚ ਚਾਚਾ ਭਤੀਜਾ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜ਼ਖਮੀਆਂ 'ਚ ਮੰਗਾ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਘਾਂਗਾ ਖ਼ੁਰਦ ਤੇ ...

ਪੂਰੀ ਖ਼ਬਰ »

ਪੁਲਿਸ ਵਲੋਂ ਚਾਈਨਾ ਡੋਰ 'ਤੇ ਸ਼ਿਕੰਜਾ ਕੱਸਦੇ ਹੋਏ ਲਗਾਤਾਰ ਛਾਪੇਮਾਰੀ ਜਾਰੀ

ਫ਼ਿਰੋਜ਼ਪੁਰ, 23 ਜਨਵਰੀ (ਕੁਲਬੀਰ ਸਿੰਘ ਸੋਢੀ)-ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਤੇ ਇਨਸਾਨੀ ਜ਼ਿੰਦਗੀ ਦਾ ਨੁਕਸਾਨ ਕਰਨ ਵਾਲੀ ਚਾਈਨਾ ਡੋਰ ਨੂੰ ਵੇਚਣ ਵਾਲਿਆਂ 'ਤੇ ਸ਼ਿਕੰਜਾ ਕੱਸਦੇ ਹੋਏ ਥਾਣਾ ਸਿਟੀ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ | ...

ਪੂਰੀ ਖ਼ਬਰ »

ਪੀਓ ਸਟਾਫ਼ ਨੇ ਭਗੌੜੇ ਵਿਅਕਤੀ ਨੂੰ ਕੀਤਾ ਗਿ੍ਫ਼ਤਾਰ

ਜਲਾਲਾਬਾਦ, 23 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਪੀ.ਓ.ਸਟਾਫ਼ ਫ਼ਾਜ਼ਿਲਕਾ ਦੇ ਇੰਚਾਰਜ ਏ.ਐਸ.ਆਈ. ਰਤਨ ਲਾਲ ਦੀ ਅਗਵਾਈ ਹੇਠ ਪੀ.ਓ.ਸਟਾਫ਼ ਵਲੋਂ ਇਕ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਹੈ | ਸਥਾਨਕ ਥਾਣਾ ਸਿਟੀ ਵਿਖੇ ਪੱਤਰਕਾਰਾਂ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੇ ਟਕਰਾਉਣ ਨਾਲ 1 ਵਿਅਕਤੀ ਦੀ ਮੌਤ-3 ਜ਼ਖ਼ਮੀ

ਮਮਦੋਟ, 23 ਜਨਵਰੀ (ਸੁਖਦੇਵ ਸਿੰਘ ਸੰਗਮ)-ਬਲਾਕ ਦੇ ਪਿੰਡ ਦੋਨਾ ਮੱਤੜ (ਗ਼ਜ਼ਨੀ ਵਾਲਾ) ਤੋਂ ਪਿੰਡੀ ਸੜਕ 'ਤੇ ਮਾਦੀ ਕੇ ਦੀ ਕੋਆਪਰੇਟਿਵ ਸੁਸਾਇਟੀ ਕੋਲ ਦੋ ਮੋਟਰਸਾਈਕਲਾਂ ਦੇ ਟਕਰਾਅ ਜਾਣ ਕਰਕੇ ਇਕ ਵਿਅਕਤੀ ਦੀ ਮੌਤ ਤੇ ਦੋ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ...

ਪੂਰੀ ਖ਼ਬਰ »

ਭਾਰਤ ਦਰਸ਼ਨ ਵਿਸ਼ੇਸ਼ ਟੂਰਿਜ਼ਮ ਰੇਲ ਗੱਡੀ 1 ਨੂੰ ਹੋਵੇਗੀ ਰਵਾਨਾ

ਸ੍ਰੀਗੰਗਾਨਗਰ, 23 ਜਨਵਰੀ (ਦਵਿੰਦਰ ਜੀਤ ਸਿੰਘ)-ਇੰਡੀਅਨ ਰੇਲਵੇ ਕੈਟਰਿੰਗ ਐਾਡ ਟੂਰਿਜ਼ਮ ਕਾਰਪੋਰੇਸ਼ਨ (ਆਈ.ਆਰ.ਸੀ.ਟੀ.ਸੀ) ਪਹਿਲੀ ਮਾਰਚ ਨੂੰ ਸ੍ਰੀਗੰਗਾਨਗਰ ਤੋਂ ਭਾਰਤ ਦਰਸ਼ਨ ਰੇਲ ਗੱਡੀ ਚਲਾ ਰਹੀ ਹੈ | ਇਹ ਰੇਲ ਗੱਡੀ ਕਈ ਤੀਰਥ ਸਥਾਨਾਂ ਦਾ ਦੌਰਾ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਫ਼ਿਰੋਜ਼ਪੁਰ, 23 ਜਨਵਰੀ (ਕੰਵਰਜੀਤ ਸਿੰਘ ਜੈਂਟੀ)-ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਦੌਰਾਨ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਏ.ਐੱਸ.ਆਈ. ...

ਪੂਰੀ ਖ਼ਬਰ »

ਘਰ 'ਚ ਚੋਰੀ

ਜਲਾਲਾਬਾਦ, 23 ਜਨਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੀ ਭਗਵਾਨ ਪੁਰਾ ਬਸਤੀ ਵਿਖੇ ਇਕ ਘਰ 'ਚ ਚੋਰਾਂ ਵਲੋਂ ਹੱਥ ਸਾਫ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਭਗਵਾਨ ਪੁਰਾ ਵਾਸੀ ਰਾਜ ਕੁਮਾਰ ਪੁੱਤਰ ਮਦਨ ਲਾਲ ਦੇ ਘਰ ਚੋਰੀ ਹੋਈ ਹੈ | ਰਾਜ ਕੁਮਾਰ ਨੇ ਦੱਸਿਆ ਕਿ ਉਹ ਭਗਵਾਨ ...

ਪੂਰੀ ਖ਼ਬਰ »

ਟਿੱਡੀ ਦਲ ਦੇ ਰਾਜਸਥਾਨ ਤੋਂ ਪੰਜਾਬ ਦਾਖ਼ਲ ਹੋਣ ਦੀਆਂ ਖ਼ਬਰਾਂ ਨੇ ਉਡਾਈ ਕਿਸਾਨਾਂ ਦੀ ਨੀਂਦ

ਅਬੋਹਰ, 23 ਜਨਵਰੀ (ਕੁਲਦੀਪ ਸਿੰਘ ਸੰਧੂ)-ਪਿਛਲੇ ਇਕ ਹਫ਼ਤੇ ਤੋਂ ਟਿੱਡੀ ਦਲ ਦੇ ਰਾਜਸਥਾਨ ਤੋਂ ਪੰਜਾਬ ਦਾਖ਼ਲ ਹੋਣ ਦੀਆਂ ਖ਼ਬਰਾਂ ਨੇ ਕਿਸਾਨਾਂ ਦੀ ਨੀਂਦ ਉਡਾਈ ਹੋਈ ਹੈ | ਕਿਸਾਨ ਰਾਜਸਥਾਨ ਰਹਿੰਦੇ ਆਪਣੇ ਰਿਸ਼ਤੇਦਾਰਾਂ ਤੋਂ ਉੱਥੇ ਟਿੱਡੀ ਦਲ ਦੇ ਹਮਲੇ ਬਾਰੇ ਪਲ-ਪਲ ...

ਪੂਰੀ ਖ਼ਬਰ »

ਹਾਰਨ ਮਾਰਨ ਨੂੰ ਲੈ ਕੇ ਕੀਤੀ ਕੁੱਟਮਾਰ

ਜਲਾਲਾਬਾਦ, 23 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਪਿੰਡ ਸੜੀਆਂ ਵਿਖੇ ਹੋਏ ਝਗੜੇ ਦੇ ਸਬੰਧ 'ਚ ਥਾਣਾ ਵੈਰੋਕੇ ਦੀ ਪੁਲਿਸ ਵਲੋਂ 7 ਲੋਕਾਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਂਚ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਜਸ਼ਨ ਪੁੱਤਰ ਭੁਪਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਸਰਕਾਰੀ ਬੀਮਾ ਯੋਜਨਾ ਤਹਿਤ ਇਲਾਜ ਤੋਂ ਪਹਿਲਾਂ ਹਸਪਤਾਲ ਦੀ ਰਜਿਸਟਰੇਸ਼ਨ ਯਕੀਨੀ ਕਰਨ ਮਰੀਜ਼-ਡੀ.ਸੀ.

ਫ਼ਿਰੋਜ਼ਪੁਰ, 23 ਜਨਵਰੀ (ਤਪਿੰਦਰ ਸਿੰਘ)-ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਸਰਬੱਤ ਸਿਹਤ ਬੀਮਾ ਯੋਜਨਾ ਤੇ ਭਗਤ ਪੂਰਨ ਬੀਮਾ ਯੋਜਨਾ ਤਹਿਤ ਨਿੱਜੀ ਹਸਪਤਾਲਾਂ 'ਚ ਜਾਣ ਵਾਲੇ ਮਰੀਜ਼ਾਂ ਨੂੰ ਇਕ ਸਲਾਹ ਜਾਰੀ ਕਰਦਿਆਂ ਕਿਹਾ ਕਿ ਕਿਸੀ ਵੀ ਹਸਪਤਾਲ ਵਿਚ ਜਾਣ ਤੋਂ ਪਹਿਲਾਂ ...

ਪੂਰੀ ਖ਼ਬਰ »

ਪੁਲਿਸ ਵਲੋਂ ਚਾਈਨਾ ਡੋਰ 'ਤੇ ਸ਼ਿਕੰਜਾ ਕੱਸਦੇ ਹੋਏ ਲਗਾਤਾਰ ਛਾਪੇਮਾਰੀ ਜਾਰੀ

ਫ਼ਿਰੋਜ਼ਪੁਰ, 23 ਜਨਵਰੀ (ਕੁਲਬੀਰ ਸਿੰਘ ਸੋਢੀ)-ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਤੇ ਇਨਸਾਨੀ ਜ਼ਿੰਦਗੀ ਦਾ ਨੁਕਸਾਨ ਕਰਨ ਵਾਲੀ ਚਾਈਨਾ ਡੋਰ ਨੂੰ ਵੇਚਣ ਵਾਲਿਆਂ 'ਤੇ ਸ਼ਿਕੰਜਾ ਕੱਸਦੇ ਹੋਏ ਥਾਣਾ ਸਿਟੀ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ | ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ 'ਚ ਗਿ੍ਫ਼ਤਾਰ ਕੀਤੇ ਨਗਰ ਨਿਗਮ ਮੁਲਾਜ਼ਮਾਂ ਨੂੰ ਜੇਲ੍ਹ ਭੇਜਿਆ

ਅਬੋਹਰ, 23 ਜਨਵਰੀ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ ਅਬੋਹਰ ਦੀ ਪੁਲਿਸ ਵਲੋਂ ਕੱਲ੍ਹ ਗਿ੍ਫ਼ਤਾਰ ਕੀਤੇ ਗਏ ਨਗਰ ਨਿਗਮ ਅਬੋਹਰ ਦੇ ਦੋ ਮੁਲਾਜ਼ਮਾਂ ਨੂੰ ਅੱਜ ਪੁਲਿਸ ਰਿਮਾਂਡ ਲਈ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ | ਮਾਣਯੋਗ ਅਦਾਲਤ ਨੇ ਦੋਨਾਂ ਮੁਲਜ਼ਮਾਂ ਨੂੰ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ

ਮੱਲਾਂਵਾਲਾ, 23 ਜਨਵਰੀ (ਗੁਰਦੇਵ ਸਿੰਘ)- ਪਿੰਡ ਜੌੜਾ ਵਿਖੇ 12ਵਾਂ ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਲਖਵਿੰਦਰ ਸਿੰਘ ਸਿੰਘ ਜੌੜਾ ਪ੍ਰਧਾਨ ਯੂਥ ਕਾਂਗਰਸ ਹਲਕਾ ਜ਼ੀਰਾ ਨੇ ਰੀਬਨ ਕੱਟ ਕੇ ਕੀਤੀ | ਲਖਵਿੰਦਰ ਸਿੰਘ ਜੌੜਾ ਨੇ ਦੱਸਿਆ ਕਿ ਟੂਰਨਾਮੈਂਟ 'ਚ ਕੁੱਲ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵਲੋਂ ਸਿਵਲ ਸਰਜਨ ਨੂੰ ਮੰਗ ਪੱਤਰ

ਫ਼ਿਰੋਜ਼ਪੁਰ, 23 ਜਨਵਰੀ (ਜਸਵਿੰਦਰ ਸਿੰਘ ਸੰਧੂ)-ਹੱਕੀ ਮੰਗਾਂ ਦੀ ਪੂਰਤੀ ਨਾ ਹੋਣ ਉਲਟਾ ਲਾਰੇ ਪੱਲੇ ਪੈਣ ਤੋਂ ਦੁਖੀ ਸਿਹਤ ਵਿਭਾਗ 'ਚ ਸੇਵਾਵਾਂ ਨਿਭਾਅ ਰਹੇ ਹੈਲਥ ਮਲਟੀਪਰਪਜ਼ ਵਰਕਰ ਸੰਘਰਸ਼ ਦੇ ਰੋਅ 'ਚ ਹਨ, ਜਿਨ੍ਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਮਲਟੀਪਰਪਜ਼ ...

ਪੂਰੀ ਖ਼ਬਰ »

ਕੱਚੇ ਕਮਰੇ ਦੀ ਡਿੱਗੀ ਛੱਤ, ਗ਼ਰੀਬ ਪਰਿਵਾਰ ਹੋਇਆ ਬੇਘਰ

ਜਲਾਲਾਬਾਦ, 23 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਲਾਗਲੇ ਪਿੰਡ ਚੱਕ ਸੋਹਣਾ ਸਾਂਦੜ ਵਿਖੇ ਗ਼ਰੀਬ ਪਰਿਵਾਰ ਦੇ ਕੱਚੇ ਕਮਰੇ ਦੀ ਛੱਤ ਡਿੱਗਣ ਨਾਲ ਖੁੱਲੇ੍ਹ ਅਸਮਾਨ 'ਤੇ ਰਹਿਣ ਲਈ ਮਜਬੂਰ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਵਿੰਦਰ ਸਿੰਘ ਪੁੱਤਰ ਫੰੁਮਣ ...

ਪੂਰੀ ਖ਼ਬਰ »

3.47 ਕਰੋੜ ਰੁਪਏ ਵਾਲੇ ਵਾਟਰ ਸਪਲਾਈ ਪਾਈਪ-ਲਾਈਨ ਪ੍ਰੋਜੈਕਟ ਦਾ ਕੰਮ ਸ਼ੁਰੂ

ਫ਼ਿਰੋਜ਼ਪੁਰ, 23 ਜਨਵਰੀ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਵਿਧਾਨ ਸਭਾ ਸ਼ਹਿਰੀ ਹਲਕਾ 'ਚ ਸ਼ਾਮਿਲ 6 ਪਿੰਡਾਂ ਵਿਚ ਘਰ-ਘਰ ਵਾਟਰ ਸਪਲਾਈ ਸੇਵਾ ਪਹੰੁਚਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਅਗਲੇ 6 ਮਹੀਨੇ 'ਚ ਇਹ ਪ੍ਰਾਜੈਕਟ ਮੁਕੰਮਲ ਹੋ ਜਾਵੇਗਾ, ਜਿਸ ਨਾਲ ਲਗਭਗ 15 ...

ਪੂਰੀ ਖ਼ਬਰ »

ਵੋਟਰ ਦਿਵਸ ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏ

ਫ਼ਿਰੋਜ਼ਪੁਰ, 23 ਜਨਵਰੀ (ਤਪਿੰਦਰ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਚੰਦਰ ਗੈਂਦ ਦੀਆਂ ਹਦਾਇਤਾਂ ਅਨੁਸਾਰ ਕੌਮੀ ਵੋਟਰ ਦਿਵਸ-2020 ਨੂੰ ਮਨਾਉਣ ਸੰਬੰਧੀ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀਆਂ ਸਿੱਖਿਆ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਨੇ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਕੀਤਾ ਦੌਰਾ

ਫ਼ਿਰੋਜ਼ਪੁਰ, 23 ਜਨਵਰੀ (ਤਪਿੰਦਰ ਸਿੰਘ)-ਸੂਬਾ ਸਰਕਾਰ ਵਲੋਂ ਸਥਾਪਤ ਕੀਤੇ ਗਏ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਦੀਆਂ 14 ਵਿਦਿਆਰਥਣਾਂ ਵਲੋਂ ਦੌਰਾ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਬਿਊਰੋ ਵਲੋਂ ਦਿੱਤੀਆਂ ...

ਪੂਰੀ ਖ਼ਬਰ »

ਡੇਅਰੀ ਵਿਸਥਾਰ ਤੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਫ਼ਿਰੋਜ਼ਪੁਰ, 23 ਜਨਵਰੀ (ਤਪਿੰਦਰ ਸਿੰਘ)-ਖੇਤੀਬਾੜੀ ਵਿਚ ਵਿਭਿੰਨਤਾ ਲਿਆਉਣ ਤੇ ਡੇਅਰੀ ਕਿਸਾਨਾਂ ਨੂੰ ਸਮੇਂ ਦਾ ਹਾਣੀ ਤੇ ਤਕਨੀਕੀ ਗਿਆਨ ਦੇਣ ਲਈ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਬਲਾਕ ਘੱਲ ਖ਼ੁਰਦ ਦੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕੁੱਲਗੜ੍ਹੀ ਨੂੰ ਕਮਰਿਆਂ ਲਈ ਗਰਾਂਟ ਦਾ ਚੈੱਕ ਮਿਲਿਆ

ਕੁੱਲਗੜ੍ਹੀ, 23 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਕੂਲਾਂ ਦੀ ਦਿੱਖ ਸੁਧਾਰਨ ਲਈ ਵੱਡੇ ਪੱਧਰ 'ਤੇ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ | ਹਲਕੇ ਦੇ ਪਿੰਡ ਕੁੱਲਗੜ੍ਹੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਕਮਰਿਆਂ ਦੀ ਗਰਾਂਟ ਦਾ ਚੈੱਕ ...

ਪੂਰੀ ਖ਼ਬਰ »

ਬੀ.ਐੱਸ.ਐਫ ਦੇ ਅਧਿਕਾਰੀਆਂ ਵਲੋਂ ਸਰਹੱਦੀ ਖੇਤਰ ਦੇ ਲੋਕਾਂ ਨਾਲ ਮੀਟਿੰਗ

ਮਮਦੋਟ, 23 ਜਨਵਰੀ (ਸੁਖਦੇਵ ਸਿੰਘ ਸੰਗਮ)-ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ 'ਤੇ ਬੀ.ਐੱਸ.ਐਫ ਦੀ ਭਾਰਤੀ ਚੈੱਕ ਪੋਸਟ ਜੋਗਿੰਦਰ ਵਿਖੇ ਬੀ.ਐੱਸ.ਐੱਫ. ਅਧਿਕਾਰੀਆਂ ਵਲੋਂ ਸਰਹੱਦੀ ਖੇਤਰ ਦੇ ਲੋਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਸਰਹੱਦ ਨੇੜੇ ਦੇ ਪਿੰਡਾਂ ...

ਪੂਰੀ ਖ਼ਬਰ »

ਜੈਨੇਸਿਸ ਕਾਲਜ 'ਚ ਅਮਿੱਟ ਯਾਦਾਂ ਛੱਡ ਗਿਆ 'ਖੁਸ਼ਾਮਦੀਦ-2020' ਸਮਾਗਮ

ਫ਼ਿਰੋਜ਼ਪੁਰ, 23 ਜਨਵਰੀ (ਜਸਵਿੰਦਰ ਸਿੰਘ ਸੰਧੂ)- ਜੈਨੇਸਿਸ ਇੰਸਟੀਚਿਊਟ ਆਫ਼ ਡੈਂਟਲ ਸਾਇੰਸੇਜ ਐਾਡ ਰਿਸਰਚ ਕਾਲਜ 'ਚ ਵਿਦਿਆਰਥੀਆਂ ਦੇ ਸਵਾਗਤ ਲਈ ਕਰਵਾਇਆ ਗਿਆ 'ਖੁਸ਼ਾਮਦੀਦ-2020' ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਜਾਣਕਾਰੀ ਅਨੁਸਾਰ ਜੈਨੇਸਿਸ ਇੰਸਟੀਚਿਊਟ ...

ਪੂਰੀ ਖ਼ਬਰ »

ਠੇਕਾ ਕਾਮਿਆਂ ਨੂੰ ਜਲ ਸਪਲਾਈ ਵਿਭਾਗ 'ਚ ਸ਼ਾਮਿਲ ਕਰਕੇ ਰੈਗੂਲਰ ਕਰਵਾਉਣ ਤੱਕ ਰੱਖਾਂਗੇ ਸੰਘਰਸ਼ ਜਾਰੀ-ਮੋਮੀ

ਫ਼ਿਰੋਜ਼ਪੁਰ, 23 ਜਨਵਰੀ (ਜਸਵਿੰਦਰ ਸਿੰਘ ਸੰਧੂ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਜਲ ਸਪਲਾਈ ਵਿਭਾਗ ਦੀ ਸੈਕਟਰੀ ਜਸਪ੍ਰੀਤ ਕੌਰ ਤਲਵਾੜ ਸਮੇਤ ਹੋਰਨਾਂ ਉੱਚ ਅਧਿਕਾਰੀਆਂ ਨਾਲ ਜਥੇਬੰਦੀ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੋਰਵ ਕਿੰਗਰ, ਮੀਤ ਪ੍ਰਧਾਨ ਭੁਪਿੰਦਰ ਸਿੰਘ ਕੁਤਬੇਵਾਲ, ਪ੍ਰੈੱਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ, ਦਫ਼ਤਰੀ ਸਕੱਤਰ ਉਂਕਾਰ ਸਿੰਘ ਹੁਸ਼ਿਆਰਪੁਰ, ਪ੍ਰਚਾਰ ਸਕੱਤਰ ਪ੍ਰਦੁਮਣ ਸਿੰਘ ਅੰਮਿ੍ਤਸਰ ਵਲੋਂ ਮੀਟਿੰਗ ਕੀਤੀ ਗਈ, ਜਿਸ ਦੌਰਾਨ ਜਲ ਸਪਲਾਈ ਵਿਭਾਗ ਵਿਚ ਠੇਕੇ 'ਤੇ ਲੱਗੇ ਵਰਕਰਾਂ ਦੀਆਂ ਮੰਗਾਂ ਸਬੰਧੀ ਚਰਚਾ ਕੀਤੀ ਗਈ | ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਨੇ ਕਿਹਾ ਕਿ ਠੇਕਾ ਕਾਮਿਆਂ ਵਿਚ ਸ਼ਾਮਿਲ ਕਰਕੇ ਰੈਗੂਲਰ ਕੀਤਾ ਜਾਵੇ ਤੇ ਕਿਰਤ ਕਮਿਸ਼ਨ ਤਹਿਤ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਵਰਕਰਾਂ ਨੂੰ ਦਿੱਤੀਆਂ ਜਾਣ ਤੇ ਜਲ ਸਪਲਾਈ ਮਹਿਕਮੇ ਦੇ ਉੱਚ ਅਧਿਕਾਰੀਆਂ ਨੇ ਵਰਕਰਾਂ ਨੂੰ ਸਾਰੀਆਂ ਸਹੂਲਤਾਂ ਦੇਣ ਵਾਲਾ ਕੇਸ ਤਿਆਰ ਕਰਨ ਲਈ 15 ਦਿਨਾਂ ਦਾ ਸਮਾਂ ਮੰਗਿਆ | ਇਸ ਸਬੰਧੀ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਅਤੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰਾਂ ਵਲੋਂ ਫ਼ੈਸਲਾ ਕੀਤਾ ਗਿਆ ਕਿ ਜਿੰਨੀ ਦੇਰ ਤੱਕ ਠੇਕਾ ਕਾਮਿਆਂ ਨੂੰ ਵਿਭਾਗ ਵਿਚ ਸ਼ਾਮਿਲ ਕਰਕੇ ਰੈਗੂਲਰ ਨਹੀਂ ਕੀਤਾ ਜਾਂਦਾ, ਕਿਰਤ ਵਿਭਾਗ ਤਹਿਤ ਸਾਰੀਆਂ ਸਹੂਲਤਾਂ ਵਰਕਰਾਂ ਨੂੰ ਨਹੀਂ ਦਿੱਤੀਆਂ ਜਾਂਦੀਆਂ, ਉਸ ਸਮੇਂ ਤੱਕ ਜਥੇਬੰਦੀ ਵਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਲੁਧਿਆਣਾ ਦੇ ਈਸੜੂ ਭਵਨ ਵਿਖੇ ਜਥੇਬੰਦੀ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ | ਇਸ ਮੌਕੇ ਸੂਬਾ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ, ਵਿੱਤ ਸਕੱਤਰ ਜਸਪ੍ਰੀਤ ਸਿੰਘ ਰੋਪੜ, ਦਵਿੰਦਰ ਸਿੰਘ ਮੁਹਾਲੀ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਨਸ਼ੀਲੀਆਂ ਗੋਲੀਆਂ ਸਣੇ ਕਾਬੂ

ਫ਼ਾਜ਼ਿਲਕਾ, 23 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਐਸ.ਆਈ ਜਲੰਧਰ ਸਿੰਘ ਨੇ ਪਿੰਡ ਖਿਉਵਾਲਾ ਢਾਬ ਦੇ ਨੇੜੇ ਗਸ਼ਤ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਰੋਕਿਆ, ਜਦ ਉਸ ਦੀ ਤਲਾਸ਼ੀ ਲਈ ਗਈ ...

ਪੂਰੀ ਖ਼ਬਰ »

ਔਰਤ ਦੇ ਸੱਟਾਂ ਮਾਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 23 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਹਮਲਾ ਕਰਕੇ ਸੱਟਾਂ ਮਾਰਨ ਵਾਲੇ ਦੋ ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਏ.ਐਸ.ਆਈ ਜਗਜੀਤ ਸਿੰਘ ਨੇ ਰਾਕੇਸ਼ ਦੇਵੀ ਪਤਨੀ ਸੁਰਿੰਦਰ ਕੁਮਾਰ ਵਾਸੀ ਲੱਖੇਵਾਲੀ ...

ਪੂਰੀ ਖ਼ਬਰ »

ਖਾਟਵਾਂ ਪਿੰਡ 'ਚ ਜਾਗਰੂਕਤਾ ਰੈਲੀ ਕੱਢੀ

ਅਬੋਹਰ, 23 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਖਾਟਵਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਸਟਾਫ਼ ਮੈਂਬਰਾਂ ਤੇ ਬੱਚਿਆਂ ਵਲੋਂ ਮੁੱਖ ਅਧਿਆਪਕ ਕਰਮਜੀਤ ਕੌਰ ਦੀ ਅਗਵਾਈ ਵਿਚ ਇੱਕ ਜਾਗਰੂਕਤਾ ਰੈਲੀ ਕੱਢੀ ਗਈ | ਜਿਸ ਦੌਰਾਨ ਬੱਚਿਆਂ ਤੇ ਸਟਾਫ਼ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਵਲੋਂ 26 ਨੂੰ ਅਧਿਕਾਰ ਦਿਵਸ ਮਨਾਉਣ ਦਾ ਫ਼ੈਸਲਾ

ਫ਼ਾਜ਼ਿਲਕਾ, 23 ਜਨਵਰੀ (ਦਵਿੰਦਰ ਪਾਲ ਸਿੰਘ)-ਗਜ਼ਟਿਡ ਨਾਨ ਗਜ਼ਟਿਡ ਐਸ.ਸੀ.ਬੀ.ਸੀ. ਇੰਪਲਾਈਜ਼ ਫੈਡਰੇਸ਼ਨ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਸੈਂਟਰ ਵਿਖੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਖ਼ਾਲਸਾ ਪੀ.ਜੀ. ਕਾਲਜ 'ਚ ਯੁਵਕ ਮੇਲਾ

ਸ੍ਰੀਗੰਗਾਨਗਰ, 23 ਜਨਵਰੀ (ਦਵਿੰਦਰਜੀਤ ਸਿੰਘ)-ਸ਼੍ਰੀ ਗੁਰੂ ਨਾਨਕ ਖ਼ਾਲਸਾ ਪੀ.ਜੀ. ਕਾਲਜ ਸ੍ਰੀਗੰਗਾਨਗਰ ਵਿਖੇ ਕਾਲਜ ਵਿਖੇ ਕਰਵਾਏ ਜਾ ਰਹੇ ਯੁਵਕ ਮੇਲੇ ਦੇ ਦੂਜੇ ਦਿਨ ਮੁੱਖ ਮਹਿਮਾਨ ਭਾਮਾਸ਼ਾਹ ਓਮ ਬਿਸ਼ਨੋਈ ਨੇ ਕਿਹਾ ਕਿ ਨਾਟਕ ਜ਼ਿੰਦਗੀ ਦੀਆਾ ਭਾਵਨਾਵਾਾ ਨੂੰ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ

ਜਲਾਲਾਬਾਦ, 23 ਜਨਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਲੱਖੇ ਵਾਲੀ ਸੜਕ 'ਤੇ ਸਥਿਤ ਗੁਰਦੁਆਰਾ ਸਾਹਿਬ ਤੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸਮਾਗਮਾਂ ਵਿਚ ਅੱਜ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਮਯੰਕ ਫਾਊਾਡੇਸ਼ਨ ਵਲੋਂ ਜਾਗਰੂਕਤਾ ਮੁਹਿੰਮ

ਫ਼ਿਰੋਜ਼ਪੁਰ, 23 ਜਨਵਰੀ (ਤਪਿੰਦਰ ਸਿੰਘ)-ਸਮਾਜ ਸੇਵੀ ਸੰਸਥਾ ਮਯੰਕ ਫਾਊਾਡੇਸ਼ਨ ਵਲੋਂ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕਤਾ ਮੁਹਿੰਮ 'ਸੇ ਨੋ ਟੂ ਚਾਈਨਾ ਡੋਰ' ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਨਾਲ-ਨਾਲ ਭੀੜ-ਭਾੜ ਵਾਲੇ ਬਾਜ਼ਾਰਾਂ, ਜਨਤਕ ਥਾਵਾਂ ਤੱਕ ...

ਪੂਰੀ ਖ਼ਬਰ »

ਪਿੰਡ ਗਿੱਲ 'ਚ ਕਿ੍ਕਟ ਕੱਪ ਦਾ ਉਦਘਾਟਨ

ਮੁੱਦਕੀ, 23 ਜਨਵਰੀ (ਭੁਪਿੰਦਰ ਸਿੰਘ)- ਅੱਜ ਪਿੰਡ ਗਿੱਲ ਦੇ ਗੁਰੂ ਹਰਗੋਬਿੰਦ ਸਾਹਿਬ ਸਟੇਡੀਅਮ ਵਿਚ ਐਨ.ਆਰ.ਆਈ. ਭਰਾਵਾਂ, ਕਿ੍ਕਟ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 19ਵੇਂ ਚਾਰ ਰੋਜ਼ਾ ਸ਼ਾਨਦਾਰ ਕਾਸਕੋ (ਨਿਰੋਲ) ਕਿ੍ਕਟ ਕੱਪ ਦਾ ...

ਪੂਰੀ ਖ਼ਬਰ »

ਕਬਾੜੀਆਂ ਵਲੋਂ ਸੜਕ ਦੇ ਕਿਨਾਰੇ ਸਾਮਾਨ ਰੱਖਣ ਤੋਂ ਰਾਹਗੀਰ ਪ੍ਰੇਸ਼ਾਨ

ਮੰਡੀ ਲਾਧੂਕਾ, 23 ਜਨਵਰੀ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਦੇ ਕਈ ਦੁਕਾਨਦਾਰਾਂ ਅਤੇ ਕਬਾੜੀਆ ਵਲੋਂ ਸੜਕ ਦੇ ਕਿਨਾਰਿਆਂ 'ਤੇ ਰੱਖੇ ਕਬਾੜ ਦੇ ਸਮਾਨ ਦੇ ਕਾਰਨ ਸਕੂਲ ਵੈਨ ਚਾਲਕਾਂ ਤੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਕੈਂਪ ਦੌਰਾਨ ਵਿਦਿਆਰਥਣਾਂ ਨੇ ਪਿੰਡ 'ਚ ਸਵੱਛਤਾ ਅਭਿਆਨ ਚਲਾਇਆ

ਅਬੋਹਰ, 23Ñਜਨਵਰੀ (ਕੁਲਦੀਪ ਸਿੰਘ ਸੰਧੂ)-ਸਤਿਅਮ ਕਾਲਜ ਫ਼ਾਰ ਗਰਲਜ਼ ਸੈਦਾਵਾਲੀ ਵਿਖੇ ਸ਼ੁਰੂ ਹੋਏ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੌਰਾਨ ਵਿਦਿਆਰਥਣਾਂ ਵਿਚਕਾਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਵਿਦਿਆਰਥਣਾਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਪਿੰਡ ...

ਪੂਰੀ ਖ਼ਬਰ »

ਦੋ ਗੁੱਟਾਂ ਦੀ ਲੜਾਈ 'ਚ 1 ਜ਼ਖ਼ਮੀ

ਅਬੋਹਰ, 23 ਜਨਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ ਆਰੀਆ ਨਗਰ 'ਚ ਦੋ ਗੁੱਟਾਂ ਵਿਚਕਾਰ ਹੋਈ ਲੜਾਈ ਵਿਚ ਇਕ ਜਣੇ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨਾਨਕ ਚੰਦ ਪੁੱਤਰ ਬਾਬੂ ਰਾਮ ਆਰੀਆ ਨਗਰ ਗਲੀ ਨੰਬਰ 7 ਨੇ ਦੱਸਿਆ ਕਿ ਉਸ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX