ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਬਠਿੰਡਾ

ਗਣਤੰਤਰ ਦਿਵਸ ਸਮਾਗਮ 'ਚ ਜ਼ਿਲ੍ਹਾ ਵਾਸੀ ਵੱਧ ਚੜ੍ਹ ਕੇ ਹਿੱਸਾ ਲੈਣ-ਡੀ.ਸੀ.

ਬਠਿੰਡਾ, 23 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਗਣਤੰਤਰਤਾ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਅੱਜ ਫ਼ੁੱਲ ਡਰੈੱਸ ਰਿਹਰਸਲ ਕਰਵਾਈ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਗਣਤੰਤਰਤਾ ...

ਪੂਰੀ ਖ਼ਬਰ »

ਨਸ਼ਾ ਰੋਕੂ ਐਕਟ ਦੇ ਦੋਸ਼ਾਂ 'ਚੋਂ ਇਕ ਬਰੀ

ਬਠਿੰਡਾ, 23 ਜਨਵਰੀ (ਨਿੱਜੀ ਪੱਤਰ ਪੇ੍ਰਰਕ)-ਅੱਜ ਰਾਕੇਸ਼ ਗੁਪਤਾ ਜੱਜ ਸਪੈਸ਼ਲ ਕੋਰਟ ਨੇ ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਨਸ਼ਾ ਰੋਕੂ ਐਕਟ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ...

ਪੂਰੀ ਖ਼ਬਰ »

ਫੂਲ ਟਾਊਨ 'ਚ ਮਹਾਰਾਣੀ ਚੰਦ ਕੌਰ ਸਰੋਵਰ 'ਤੇ ਬਣੀ ਸੈਰਗਾਹ ਦੀ ਹਾਲਤ ਹੋਈ ਖਸਤਾ

ਰਾਮਪੁਰਾ ਫੂਲ, 23 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)- ਨਾਭਾ ਰਿਆਸਤ ਦੇ ਰਾਜਾ ਜਸਵੰਤ ਸਿੰਘ ਦੀ ਵਿਧਵਾ ਰਾਣੀ ਚੰਦ ਕੌਰ ਵੱਲੋਂ ਫੂਲ ਟਾਊਨ 'ਚ ਬਣਾਏ ਗਏ ਸਰੋਵਰ ਦੀ ਹਾਲਤ ਖਸਤਾ ਬਣ ਗਈ ਹੈ | ਦੱਸਣਯੋਗ ਹੈ ਕਿ ਪਿਛਲੇ ਸਮੇਂ ਪ੍ਰਸ਼ਾਸਨ ਤੇ ਸਮਾਜ ਸੇਵੀਆਂ ਨੇ ਲੱਖਾਂ ...

ਪੂਰੀ ਖ਼ਬਰ »

25 ਤੇ 26 ਨੂੰ ਡਰੋਨ ਕੈਮਰਿਆਂ ਦੀ ਵਰਤੋਂ 'ਤੇ ਪਾਬੰਦੀ

ਮਾਨਸਾ, 23 ਜਨਵਰੀ (ਵਿ. ਪ੍ਰਤੀ.)- ਜ਼ਿਲ੍ਹਾ ਮੈ ਜਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਜ਼ਿਲੇ੍ਹ 'ਚ 25 ਤੋਂ 26 ਜਨਵਰੀ ਨੂੰ ਡਰੋਨ ਕੈਮਰਿਆਂ ਦੀ ਵਰਤੋਂ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ 26 ਜਨਵਰੀ ਦੇ ਸਮਾਗਮ ਨੂੰ ਮੱਦੇਨਜ਼ਰ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਝਪਟਣ ਵਾਲੇ ਨੂੰ 5 ਸਾਲ ਦੀ ਸਜ਼ਾ

ਮਾਨਸਾ, 23 ਜਨਵਰੀ (ਸਟਾਫ਼ ਰਿਪੋਰਟਰ)- ਵਧੀਕ ਸੈਸ਼ਨ ਜੱਜ ਮਾਨਸਾ ਦਲਜੀਤ ਸਿੰਘ ਰੱਲ੍ਹਣ ਦੀ ਅਦਾਲਤ ਵਲੋਂ ਘਰ 'ਚ ਦਾਖ਼ਲ ਹੋ ਕੇ ਬਜ਼ੁਰਗ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਝਪਟਣ ਵਾਲੇ ਵਿਅਕਤੀ ਨੂੰ 5 ਸਾਲ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਅਕਤੂਬਰ 2016 ਵਿਚ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਡੇਅਰੀਆਂ ਤੇ ਕਰਿਆਨੇ ਦੀਆਂ ਦੁਕਾਨਾਂ ਤੋਂ ਵੱਖ-ਵੱਖ ਵਸਤਾਂ ਦੇ ਭਰੇ ਨਮੂਨੇ

ਬਰੇਟਾ, 23 ਜਨਵਰੀ (ਰਵਿੰਦਰ ਕੌਰ ਮੰਡੇਰ)- ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਕਿਸ਼ਨਗੜ੍ਹ ਅਤੇ ਅਕਬਰਪੁਰ ਖੁਡਾਲ ਵਿਖੇ ਦੁੱਧ ਵਾਲੀਆਂ ਡੇਅਰੀਆਂ 'ਤੇ ਅਚਨਚੇਤ ਛਾਪੇਮਾਰੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਇੰਸਪੈਕਟਰ ਚਰਨਜੀਤ ਸਿੰਘ ਨੇ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਸਰਕਾਰ ਿਖ਼ਲਾਫ਼ ਤਿੱਖੇ ਸੰਘਰਸ਼ ਦਾ ਐਲਾਨ

ਭਾਈਰੂਪਾ, 23 ਜਨਵਰੀ (ਵਰਿੰਦਰ ਲੱਕੀ)- ਕੰਪਿਊਟਰ ਫੈਕਲਟੀ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਿਖ਼ਲਾਫ਼ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਹੈ¢ ਆਪਣੇ ਪਹਿਲੇ ਐਲਾਨੇ ਪ੍ਰੋਗਰਾਮ ਮੁਤਾਬਿਕ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀਆਂ ਨੇ ਪੈਨਸ਼ਨ ਨਾ ਮਿਲਣ ਕਾਰਨ ਦਫ਼ਤਰ ਅੱਗੇ ਕੀਤਾ ਰੋਸ ਪ੍ਰਗਟ

ਮਾਨਸਾ, 23 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਨਗਰ ਕੌਾਸਲ ਦੇ ਸੇਵਾ ਮੁਕਤ ਕਰਮਚਾਰੀਆਂ ਵਲੋਂ ਪੈਨਸ਼ਨ ਨਾ ਮਿਲਣ ਦੇ ਰੋਸ ਵਜੋਂ ਇੱਥੇ ਕੌਾਸਲ ਦੇ ਦਫ਼ਤਰ ਰੋਸ ਪ੍ਰਗਟ ਕੀਤਾ ਗਿਆ | ਰਿਟਾਇਰਡ ਮਿਉਂਸਪਲ ਇੰਪਲਾਈਜ਼ ਫੈਡਰੇਸ਼ਨ ਮਾਨਸਾ ਦੇ ਪ੍ਰਧਾਨ ਮੁਲਤਾਨ ...

ਪੂਰੀ ਖ਼ਬਰ »

ਦੋਸ਼ੀ ਨੂੰ ਪੁਲਿਸ ਹਿਰਾਸਤ 'ਚੋਂ ਛੁਡਾਉਣ ਦੇ ਜੁਰਮ ਤਹਿਤ ਥਾਣਾ ਸੰਗਤ ਵਿਖੇ ਮੁਕੱਦਮਾ ਦਰਜ

ਸੰਗਤ ਮੰਡੀ, 23 ਜਨਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਥਾਣਾ ਸੰਗਤ ਅਧੀਨ ਆਉਂਦੇ ਪਿੰਡ ਫੱਲ੍ਹੜ ਵਿਖੇ ਇਕ ਦੋਸ਼ੀ ਵਿਅਕਤੀ ਨੂੰ ਆਪਣੇ ਘਰ 'ਚ ਪਨਾਹ ਦੇਣ ਤੇ ਪੁਲਿਸ ਹਿਰਾਸਤ 'ਚੋਂ ਛੁਡਾਉਣ ਦੇ ਜੁਰਮ ਤਹਿਤ ਦੋਸ਼ੀ ਵਿਅਕਤੀ , 2 ਔਰਤਾਂ ਅਤੇ 3 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਹੋਇਆ ਹੈ | ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਫੱਲ੍ਹੜ ਵਿਖੇ ਇਕ ਦੋਸ਼ੀ ਵਿਅਕਤੀ ਨੂੰ ਉਦੋਂ ਗਿ੍ਫ਼ਤਾਰ ਕਰ ਲਿਆ ਜਦੋਂ ਉਸ ਨੇ ਪਿੰਡ ਫੱਲ੍ਹੜ ਵਿਖੇ ਇਕ ਘਰ 'ਚ ਪਨਾਹ ਲਈ ਹੋਈ ਸੀ | ਪੁਲਿਸ ਟੀਮ ਦੀ ਅਗਵਾਈ ਥਾਣਾ ਤਲਵੰਡੀ ਸਾਬੋ ਦੇ ਮੁੱਖ ਅਧਿਕਾਰੀ ਐਸ.ਆਈ. ਨਵਪ੍ਰੀਤ ਸਿੰਘ ਕਰ ਰਹੇ ਸਨ | ਐਸ.ਆਈ. ਨਵਪ੍ਰੀਤ ਸਿੰਘ ਵੱਲੋਂ ਥਾਣਾ ਸੰਗਤ ਦੀ ਪੁਲਿਸ ਨੂੰ ਲਿਖਵਾਏ ਗਏ ਬਿਆਨਾਂ ਮੁਤਾਬਿਕ ਜਦੋਂ ਉਨ੍ਹਾਂ ਇੱਕ ਮੁਕੱਦਮੇ 'ਚ ਲੋੜੀਂਦੇ ਵਿਅਕਤੀ ਬੀਰਇੰਦਰ ਸਿੰਘ ਉਰਫ਼ ਨਿੰਬੂ ਨੂੰ ਪਿੰਡ ਫੱਲ੍ਹੜ ਤੋਂ ਗਿ੍ਫ਼ਤਾਰ ਕੀਤਾ ਤਾਂ 2 ਔਰਤਾਂ ਅਤੇ 3 ਨੌਜਵਾਨ ਵਿਅਕਤੀਆਂ ਨੇ ਵੀਰਇੰਦਰ ਸਿੰਘ ਉਰਫ਼ ਨਿੰਬੂ ਨੂੰ ਪੁਲਿਸ ਹਿਰਾਸਤ 'ਚੋਂ ਛੁਡਵਾ ਕੇ ਭੱਜਾ ਦਿੱਤਾ | ਥਾਣਾ ਸੰਗਤ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਮੁਤਾਬਿਕ ਪੁਲਿਸ ਨੇ ਐਸ.ਆਈ. ਨਵਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਬੀਰਇੰਦਰ ਸਿੰਘ ਉਰਫ਼ ਨਿਬੂ ਪੁੱਤਰ ਖੇਤਾ ਸਿੰਘ, 2 ਔਰਤਾਂ ਅਤੇ 3 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ | ਪੁਲਿਸ ਮੁਤਾਬਿਕ ਪਹਿਲਾਂ ਉਕਤ ਬੀਰਇੰਦਰ ਸਿੰਘ ਿਖ਼ਲਾਫ਼ ਤਲਵੰਡੀ ਸਾਬੋ ਥਾਣਾ ਵਿਖੇ ਇੱਕ ਔਰਤ ਸੁਰਿੰਦਰ ਕੌਰ ਦੀ ਸ਼ਿਕਾਇਤ 'ਤੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਹੋਇਆ ਸੀ | ਉਕਤ ਮਾਮਲੇ ਨੂੰ ਲੈ ਕੇ ਤਲਵੰਡੀ ਸਾਬੋ ਪੁਲਿਸ ਨੇ ਵੀਰਇੰਦਰ ਸਿੰਘ ਨੂੰ ਪਿੰਡ ਫੱਲ੍ਹੜ ਤੋਂ ਗਿ੍ਫ਼ਤਾਰ ਕੀਤਾ ਸੀ | ਥਾਣਾ ਸੰਗਤ ਦੀ ਪੁਲਿਸ ਨੇ ਅਜੇ ਤੱਕ ਕੋਈ ਗਿ੍ਫ਼ਤਾਰੀ ਦਰਜ ਨਹੀਂ ਕੀਤੀ |

ਖ਼ਬਰ ਸ਼ੇਅਰ ਕਰੋ

 

ਬਠਿੰਡਾ ਜੇਲ੍ਹ 'ਚ ਕੈਦੀਆਂ ਕੋਲੋਂ 6 ਮੋਬਾਈਲ ਫ਼ੋਨ ਬਰਾਮਦ

ਬਠਿੰਡਾ ਛਾਉਣੀ, 23 ਜਨਵਰੀ (ਪਰਵਿੰਦਰ ਸਿੰਘ ਜੌੜਾ)-ਗੋਬਿੰਦਪੁਰਾ ਵਿਖੇ ਸਥਿਤ ਕੇਂਦਰੀ ਮਾਡਰਨ ਜੇਲ੍ਹ ਬਠਿੰਡਾ'ਚੋਂ ਵੱਖ-ਵੱਖ ਕੈਦੀਆਂ/ ਹਵਾਲਾਤੀਆਂ ਤੋਂ 6 ਮੋਬਾਈਲ ਫ਼ੋਨ ਬਰਾਮਦ ਹੋਏ ਹਨ | ਇਨ੍ਹਾਂ ਮਾਮਲਿਆਂ 'ਚ ਸਹਾਇਕ ਸੁਪਰਡੰਟ ਕੇਂਦਰੀ ਜੇਲ੍ਹ ਬਠਿੰਡਾ ਗੁਰਨੈਬ ...

ਪੂਰੀ ਖ਼ਬਰ »

ਨਾਟਕੀ ਢੰਗ ਨਾਲ ਲੁੱਟਾਂ-ਖੋਹਾਂ ਕਰਨ ਵਾਲਾ ਗਰੋਹ ਰਾਮਪੁਰਾ ਪੁਲਿਸ ਨੇ ਕੀਤਾ ਕਾਬੂ

ਰਾਮਪੁਰਾ ਫੂਲ, 23 ਜਨਵਰੀ (ਗੁਰਮੇਲ ਸਿੰਘ ਵਿਰਦੀ)- ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦ ਉਨ੍ਹਾਂ ਮੁਖ਼ਬਰੀ ਦੇ ਆਧਾਰ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ | ਥਾਣਾ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਕਮਾਲੂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਬਠਿੰਡਾ, 23 ਜਨਵਰੀ (ਸਟਾਫ਼ ਰਿਪੋਰਟਰ)-ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਾਦਿੱਤਾ ਸਿੰਘ ਸਿੱਧੂ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਪਿੰਡ ਕਮਾਲੂ, ਬਲਾਕ ਤਲਵੰਡੀ ਸਾਬੋ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਖੇਤੀ ਨੂੰ ਲਾਹੇਵੰਦ ਬਣਾਉਣ ਦੇ ...

ਪੂਰੀ ਖ਼ਬਰ »

ਕੋਟਸ਼ਮੀਰ ਚਹਿਲ ਪੱਤੀ ਸਹਿਕਾਰੀ ਸਭਾ ਦੇ ਕਿਸਾਨਾਂ ਨੇ ਕੀਤੀ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਕੋਟਸ਼ਮੀਰ, 23 ਜਨਵਰੀ (ਰਣਜੀਤ ਸਿੰਘ ਬੁੱਟਰ)- ਸਹਿਕਾਰੀ ਸਭਾ ਚਹਿਲ ਪੱਤੀ ਕੋਟਸ਼ਮੀਰ ਦੇ ਸੈਂਕੜੇ ਕਿਸਾਨਾਂ ਨੇ ਸਹਿਕਾਰੀ ਸਭਾ ਦੇ ਗੇਟ 'ਤੇ ਇਕੱਠੇ ਹੋ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਪਣੇ ਖਾਤਿਆਂ ਦੀਆਂ ਕਾਪੀਆਂ ਵਿਖਾਉਂਦਿਆਂ ਸਰਕਾਰ ਦੀ ...

ਪੂਰੀ ਖ਼ਬਰ »

ਕੌਮੀ ਨੌਜਵਾਨ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਨਥਾਣਾ, 23 ਜਨਵਰੀ (ਗੁਰਦਰਸ਼ਨ ਲੁੱਧੜ)-ਸਰਕਾਰੀ ਕੰਨਿਆ ਹਾਈ ਸਕੂਲ ਨਥਾਣਾ ਵਿਖੇ ਕੌਮੀ ਨੌਜਵਾਨ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਗਣਿਤ ਅਧਿਆਪਕਾ ਸੁਨੀਤਾ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਨੂੰ ਦੇਸ਼ ਦੇ ਹਰ ...

ਪੂਰੀ ਖ਼ਬਰ »

ਸਿਲਾਈ ਸੈਂਟਰ ਬੀਬੀਵਾਲਾ ਵਿਖੇ ਸਿਲਾਈ-ਕਢਾਈ ਮੁਕਾਬਲੇ ਕਰਵਾਏ

ਨਥਾਣਾ, 23 ਜਨਵਰੀ (ਗੁਰਦਰਸ਼ਨ ਲੁੱਧੜ)-ਪਿੰਡ ਬੀਬੀਵਾਲਾ ਦੇ ਸਿਲਾਈ ਸੈਂਟਰ ਵਿਖੇ ਨਹਿਰੂ ਯੁਵਾ ਕੇਂਦਰ ਬਠਿੰਡਾ ਵਲੋਂ ਬੀਬੀ ਕਰਮ ਕੌਰ ਕਲੱਬ ਦੇ ਸਹਿਯੋਗ ਨਾਲ ਸਿਲਾਈ-ਕਢਾਈ, ਅਤੇ ਸੱਭਿਆਚਾਰਕ ਕਲਾਕਿ੍ਤੀ ਮੁਕਾਬਲੇ ਕਰਵਾ ਕੇ ਇਨ੍ਹਾਂ ਦੀ ਪ੍ਰਦਰਸ਼ਨੀ ਲਗਾਈ ਗਈ | ਉਕਤ ...

ਪੂਰੀ ਖ਼ਬਰ »

ਸੂਬੇ ਦੀ ਕਾਂਗਰਸ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ-ਨੱਤ

ਚਾਉਕੇ, 23 ਜਨਵਰੀ (ਮਨਜੀਤ ਸਿੰਘ ਘੜੈਲੀ)-ਵੈਬਕੋ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਹਲਕਾ ਮੌੜ ਦੇ ਸੀਨੀਅਰ ਕਾਂਗਰਸੀ ਆਗੂ ਸੁਖਰਾਜ ਸਿੰਘ ਨੱਤ ਪਿੰਡ ਘੜੈਲਾ ਵਿਖੇ ਪਾਰਟੀ ਦੇ ਸਰਗਰਮ ਵਰਕਰ ਨਾਜਮ ਸਿੰਘ ਘੜੈਲਾ ਦੀ ਸਿਹਤ ਦਾ ਹਾਲ-ਚਾਲ ਜਾਨਣ ਲਈ ਉਨਾਂ ਦੇ ਘਰ ਪਹੁੰਚੇ ਤੇ ...

ਪੂਰੀ ਖ਼ਬਰ »

ਸੋਨੂੰ ਸ਼ਰਮਾ ਸ਼ਿਵ ਸੈਨਾ ਰਾਮਾਂ ਮੰਡੀ ਦੇ ਪ੍ਰਧਾਨ ਨਿਯੁਕਤ

ਰਾਮਾਂ ਮੰਡੀ, 23 (ਤਰਸੇਮ ਸਿੰਗਲਾ)- ਅਰੁਣ ਜਜੋਰੀਆ ਮਾਲਵਾ ਪ੍ਰਧਾਨ ਸ਼ਿਵ ਸੈਨਾ ਵਲੋਂ ਰਾਮਾਂ ਮੰਡੀ 'ਚ ਵਰਕਰਾਂ ਨਾਲ ਕੀਤੀ ਗਈ ਇਕ ਮੀਟਿੰਗ ਦੌਰਾਨ ਸੋਨੂੰ ਸ਼ਰਮਾ ਨੂੰ ਰਾਮਾਂ ਮੰਡੀ ਸ਼ਿਵ ਸੈਨਾ ਦਾ ਸ਼ਹਿਰੀ ਪ੍ਰਧਾਨ ਅਤੇ ਅਮਰਜੀਤ ਸਿੰਘ ਨੂੰ ਮੀਤ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਸਫ਼ਾਈ ਨਾ ਹੋਣ ਕਾਰਨ ਨਰਕ ਬਣੇ ਪਖਾਨੇ

ਰਾਮਾਂ ਮੰਡੀ, 23 ਜਨਵਰੀ (ਤਰਸੇਮ ਸਿੰਗਲਾ)- ਸਥਾਨਕ ਸ੍ਰੀ ਰਾਮਬਾਗ ਨੇੜੇ ਬਣੇ ਪਬਲਿਕ ਪਾਰਕ 'ਚ ਸੈਰ ਕਰਨ ਵਾਲੇ ਲੋਕਾਂ ਦੀ ਸਹੂਲਤ ਲਈ ਬਣਾਏ ਗਏ ਪਖਾਨੇ ਸਫ਼ਾਈ ਨਾ ਹੋਣ ਕਾਰਨ ਗੰਦਗੀ ਨਾਲ ਭਰੇ ਪਏ ਹਨ ਅਤੇ ਇਨ੍ਹਾਂ ਪਖਾਨਿਆਂ 'ਚੋਂ ਵਾਸ਼ਵੇਸ਼ਨ ਵੀ ਬੀਤੇ ਦਿਨੀਂ ਚੋਰ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਨਿਸ਼ਾਨ-ਏ-ਖਾਲਸਾ ਚੌਾਕ ਦਾ ਲਿਆ ਜਾਇਜਾ

ਤਲਵੰਡੀ ਸਾਬੋ, 23 ਜਨਵਰੀ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਵਿਖੇ ਬਣੇ ਨਿਸ਼ਾਨ-ਏ-ਖਾਲਸਾ ਚੌਾਕ ਦੀ ਸਾਂਭ ਸੰਭਾਲ ਬਿਨਾਂ ਹੋ ਰਹੀ ਦੁਰਦਸ਼ਾ ਦੀਆਂ ਮੀਡੀਆ ਵਿਚ ਪ੍ਰਕਾਸ਼ਿਤ ਖ਼ਬਰਾਂ ਦਾ ਨੋਟਿਸ ਲੈਂਦਿਆਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ...

ਪੂਰੀ ਖ਼ਬਰ »

ਇੱਟਾਂ ਦੇ ਭਾਅ ਚੜ੍ਹੇ ਅਸਮਾਨੀ-ਮਕਾਨਾਂ ਦੀ ਉਸਾਰੀ ਦਾ ਕੰਮ ਅੱਧ ਵਿਚਕਾਰ ਲਟਕਿਆ

ਬੱਲੂਆਣਾ, 23 ਜਨਵਰੀ (ਗੁਰਨੈਬ ਸਾਜਨ)-ਪਿਛਲੇ ਦਿਨੀਂ ਲਗਾਤਾਰ ਪਈਆਂ ਬਾਰਿਸ਼ਾਂ ਕਾਰਨ ਇੱਟਾਂ ਦੇ ਭੱਠਿਆਂ 'ਤੇ ਕੱਚੀਆਂ ਇੱਟਾਂ ਖ਼ਰਾਬ ਹੋਣ ਕਾਰਨ ਇੱਟਾਂ ਦੇ ਭਾਅ ਅਸਮਾਨੀ ਚੜ੍ਹ ਗਏ ਹਨ¢ ਜਿਸ ਕਾਰਨ ਮਕਾਨ ਬਣਾਉਣ ਦਾ ਕੰਮ ਅੱਧ ਵਿਚਕਾਰ ਲਟਕ ਗਿਆ ਹੈ¢ ਇਸ ਸਬੰਧੀ ...

ਪੂਰੀ ਖ਼ਬਰ »

ਰੇਲਵੇ ਦੀ ਨੀਵੀਂ ਜਗ੍ਹਾ 'ਚ ਖੜੇ੍ਹ ਮੀਂਹ ਦੇ ਪਾਣੀ ਦੀ ਬਦਬੂ ਕਾਰਨ ਲੋਕਾਂ ਦਾ ਘਰਾਂ 'ਚ ਰਹਿਣਾ ਹੋਇਆ ਔਖਾ

ਰਾਮਾਂ ਮੰਡੀ, 23 ਜਨਵਰੀ (ਤਰਸੇਮ ਸਿੰਗਲਾ)- ਲਾਈਨਪਾਰ ਵਾਰਡਾਂ ਦੇ ਲੋਕਾਂ ਲਈ ਰੇਲ ਵਿਭਾਗ ਬਿਮਾਰੀਆਂ ਦਾ ਘਰ ਬਣਿਆ ਹੋਇਆ ਹੈ | ਪੱਤਰਕਾਰਾਂ ਨੂੰ ਰੇਲਵੇ ਪਲੇਟ ਫਾਰਮ ਦੇ ਸਾਹਮਣੇ ਨੀਵੀਂ ਜਗ੍ਹਾ 'ਚ ਖੜ੍ਹਾ ਮੀਂਹ ਦਾ ਪਾਣੀ ਵਿਖਾਉਂਦੇ ਹੋਏ ਦੱਸਿਆ ਕਿ ਅਗਲਾ ਮੀਂਹ ਪੈਣ ...

ਪੂਰੀ ਖ਼ਬਰ »

ਜਾਦੂ ਕੋਈ ਗੈਬੀ ਸ਼ਕਤੀ ਨਹੀਂ, ਸਗੋਂ ਇਕ ਕਲਾ ਹੈ- ਜਾਦੂਗਰ ਪਿ੍ੰਸ

ਬੁਢਲਾਡਾ, 23 ਜਨਵਰੀ (ਰਾਹੀ/ਮਨਚੰਦਾ)- ਉੱਤਰੀ ਭਾਰਤ ਦੇ ਮਸ਼ਹੂਰ ਜਾਦੂਗਰ ਸਮਰਾਟ ਪਿ੍ੰਸ ਤੇ ਨੈਨਾ ਸ੍ਰੀਵਾਸਤਵ ਆਗਰਾ ਵਲੋਂ ਸਥਾਨਕ ਸ਼ਹਿਰ ਵਿਖੇ ਅੱਜ ਤੋਂ ਸ਼ੁਰੂ ਕੀਤੇ ਜਾ ਰਹੇ ਸ਼ੋਅ ਰਾਹੀ ਆਪਣੀ ਜਾਦੂਈ ਕਲਾ ਦੇ ਜੌਹਰ ਦਿਖਾਏ ਜਾਣਗੇ | ਪੱਤਰਕਾਰਾਂ ਤੇ ਕੁਝ ...

ਪੂਰੀ ਖ਼ਬਰ »

ਮਾਮਲਾ ਨਵੀਆਂ ਬਣੀਆਂ ਸੰਪਰਕ ਸੜਕਾਂ ਦੇ ਮੈਟੀਰੀਅਲ ਦਾ ਹਲਕਾ ਵਿਧਾਇਕ ਦੀ ਸ਼ਿਕਾਇਤ 'ਤੇ ਮੰਡੀ ਬੋਰਡ ਦੀ ਚੌਕਸੀ ਟੀਮ ਨੇ ਲਏ ਨਮੂਨੇ

ਬੁਢਲਾਡਾ, 23 ਜਨਵਰੀ (ਸਵਰਨ ਸਿੰਘ ਰਾਹੀ)- ਹਲਕਾ ਵਿਧਾਇਕ ਬੁੱਧ ਰਾਮ ਵਲੋਂ ਇਸ ਖੇਤਰ ਦੀਆਂ ਨਵੀਆਂ ਬਣੀਆਂ ਕੁਝ ਸੰਪਰਕ ਸੜਕਾਂ ਦੇ ਮਟੀਰੀਅਲ ਤੇ ਬਣਤਰ ਸਬੰਧੀ ਕੀਤੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਮੰਡੀ ਬੋਰਡ ਪੰਜਾਬ ਦੀ ਉਚ ਤਾਕਤੀ ਚੌਕਸੀ ਟੀਮ ਵਲੋਂ ਜਾਂਚ ਆਰੰਭ ...

ਪੂਰੀ ਖ਼ਬਰ »

ਰਾਜ ਖੇਡਾਂ 'ਚੋਂ ਸੋਨ ਤਗਮਾ ਜਿੱਤਣ 'ਤੇ ਕੀਤਾ ਸਨਮਾਨਿਤ

ਜੋਗਾ, 23 ਜਨਵਰੀ (ਪ. ਪ.)- 65ਵੀਆਂ ਪੰਜਾਬ ਖੇਡਾਂ 2019-2020 ਦੇ ਚੱਲਦਿਆਂ ਖੇਡ ਰੋਪ ਸਕਿਪਿੰਗ ਅੰਡਰ-14 ਸਾਲ 'ਚੋਂ ਪਿੰਡ ਅਕਲੀਆ ਦੇ ਸੁਖਦਰਸ਼ਨ ਸਿੰਘ ਨੇ ਡਬਲ ਟੱਚ ਰਿਲੇਅ 'ਚੋਂ ਗੋਲਡ ਮੈਡਲ ਤੇ ਓਵਰਆਲ ਟੀਮ ਨੇ ਸਿਲਵਰ ਮੈਡਲ ਜਿੱਤਿਆ ਹੈ | ਪਿੰਡ ਵਾਸੀਆਂ ਤੇ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਸੁਖਦੀਪ ਸਿੰਘ ਨੇ ਬੀ. ਡੀ. ਪੀ. ਓ. ਝੁਨੀਰ ਵਜੋਂ ਅਹੁਦਾ ਸੰਭਾਲਿਆ

ਝੁਨੀਰ, 23 ਜਨਵਰੀ (ਨਿ.ਪ.ਪ.)- ਕਸਬਾ ਝੁਨੀਰ ਦੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਸੁਖਦੀਪ ਸਿੰਘ ਨੇ ਬੀ.ਡੀ.ਪੀ.ਓ. ਝੁਨੀਰ ਵਜੋਂ ਅਹੁਦਾ ਸੰਭਾਲਿਆ ਹੈ | ਉਨ੍ਹਾਂ ਇਸ ਮੌਕੇ ਦਫ਼ਤਰ ਦੇ ਸਮੂਹ ਸਟਾਫ਼ ਨਾਲ ਮੀਟਿੰਗ ਕੀਤੀ ਤੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ ਚਰਚਾ ਕੀਤੀ | ...

ਪੂਰੀ ਖ਼ਬਰ »

ਸ਼ਹਿਰ 'ਚ ਅਵਾਰਾ ਪਸ਼ੂਆਂ ਦੀ ਸਮੱਸਿਆ ਬਰਕਰਾਰ

ਬੁਢਲਾਡਾ, 22 ਜਨਵਰੀ (ਸੁਨੀਲ ਮਨਚੰਦਾ)- ਸ਼ਹਿਰ 'ਚ ਅਵਾਰਾ ਪਸ਼ੂਆਂ ਦੇ ਵੱਡੇ ਵੱਡੇ ਝੰੁਡਾਂ ਕਾਰਨ ਜਿੱਥੇ ਆਮ ਰਾਹਗੀਰ ਪ੍ਰੇਸ਼ਾਨ ਹੋ ਰਹੇ ਹਨ ਉੱਥੇ ਮੁੱਖ ਬਾਜ਼ਾਰਾਂ 'ਚ ਪਸ਼ੂਆਂ ਦੀਆਂ ਆਪਸੀ ਲੜਾਈਆਂ ਦਾ ਖ਼ਮਿਆਜ਼ਾ ਲੋਕ ਜ਼ਖਮੀ ਹੋ ਕੇ ਭੁਗਤ ਰਹੇ ਹਨ ਪਰ ਪ੍ਰਸ਼ਾਸਨ ...

ਪੂਰੀ ਖ਼ਬਰ »

24 ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਮਾਨਸਾ, 23 ਜਨਵਰੀ (ਸ.ਰਿ.)-ਸਟੇਟ ਬੈਂਕ ਆਫ਼ ਇੰਡੀਆ ਦੀ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਮਾਨਸਾ 'ਚ 24 ਸਿਖਿਆਰਥੀਆਂ ਨੂੰ ਡੇਅਰੀ ਫਾਰਮਿੰਗ ਦੇ ਕੋਰਸੀ ਉਪਰੰਤ ਸਰਟੀਫਿਕੇਟ ਵੰਡੇ ਗਏ | ਸੰਸਥਾ ਦੇ ਡਾਇਰੈਕਟਰ ਐਮ.ਐੱਸ. ਰੇਖੀ ਨੇ ਸਿਖਿਆਰਥੀਆਂ ਨੂੰ ਕੋਰਸਾਂ ਦਾ ਲਾਭ ਲੈਣ ...

ਪੂਰੀ ਖ਼ਬਰ »

ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਸੈਮੀਨਾਰ ਲਗਾਇਆ

ਜੋਗਾ, 23 ਜਨਵਰੀ (ਹਰਜਿੰਦਰ ਸਿੰਘ)- ਕਸਬਾ ਜੋਗਾ ਵਿਖੇ ਪਿੰਡ ਦੇ ਐਨ.ਆਰ.ਆਈ. ਵਲੋਂ ਖੇਡਾਂ ਨਾਲ ਜੁੜਨ ਲਈ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ | ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਲਿੰਦਰ ਕੁਮਾਰ ਡਾਇਰੈਕਟਰ ਬੀ.ਆਰ.ਸੀ.ਐਮ. ਸਕੂਲ ਬਹਿਲ (ਹਰਿਆਣਾ) ਨੇ ਬੱਚਿਆਂ ਤੇ ਮਾਪਿਆਂ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਬੱਚੇ ਵੀ ਲੱਗੇ ਝੂਲਿਆਂ ਦਾ ਆਨੰਦ ਮਾਣਨ

ਬਰੇਟਾ, 23 ਜਨਵਰੀ (ਰਵਿੰਦਰ ਕੌਰ ਮੰਡੇਰ)- ਪੰਜਾਬ ਸਰਕਾਰ ਵਲੋਂ ਪ੍ਰਾਇਮਰੀ ਸਕੂਲਾਂ 'ਚ ਨਵੇਂ ਵਿਦਿਆਰਥੀਆਂ ਦੇ ਦਾਖ਼ਲਿਆਂ ਨੂੰ ਉਤਸ਼ਾਹਿਤ ਕਰਨ ਲਈ ਨਰਸਰੀ ਕਲਾਸ ਤੋਂ ਲੈ ਕੇ ਪੰਜਵੀਂ ਕਲਾਸ ਤੱਕ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਜਾਣਕਾਰੀ ...

ਪੂਰੀ ਖ਼ਬਰ »

2 ਰੋਜ਼ਾ ਕਬੱਡੀ ਖੇਡ ਮੇਲਾ 29 ਤੋਂ

ਝੁਨੀਰ, 23 ਜਨਵਰੀ (ਨਿ. ਪ. ਪ.)- ਨੇੜਲੇ ਪਿੰਡ ਉੱਲਕ ਦੇ ਗੁਰੂ ਨਾਨਕ ਦੇਵ ਸਪੋਰਟਸ ਕਲੱਬ ਵਲੋਂ 16ਵਾਂ ਕਬੱਡੀ ਖੇਡ ਮੇਲਾ ਇਸ ਵਾਰ 29 ਤੇ 30 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਅਧਿਆਪਕ ਰਣਵੀਰ ਸਿੰਘ ਤੇ ਪ੍ਰਬੰਧਕਾਂ ਨੇ ਦੱਸਿਆ ਕਿ ਕਬੱਡੀ ਓਪਨ, 76, 58, 40 ਤੇ 32 ਕਿੱਲੋ ਦੇ ਮੁਕਾਬਲੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਦੇਸ਼ ਡੁੱਬਣ ਕਿਨਾਰੇ- ਪ੍ਰੋ: ਗਰੇਵਾਲ

ਬੁਢਲਾਡਾ, 23 ਜਨਵਰੀ ( ਸੁਨੀਲ ਮਨਚੰਦਾ )- ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਮੌਕੇ ਆਲ ਇੰਡੀਆ ਡੈਮੋਕਰੈਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ ਅਤੇ ਆਲ਼ ਇੰਡੀਆ ਡੈਮੋਕਰੈਟਿਕ ਯੂਥ ਆਰਗੇਨਾਈਜ਼ੇਸ਼ਨ ਵਲੋਂ ਭਾਈਚਾਰਕ ਸਦਭਾਵਨਾ ਮਾਰਚ ਬੱਸ ਸਟੈਂਡ ਬੁਢਲਾਡਾ ਤੋਂ ...

ਪੂਰੀ ਖ਼ਬਰ »

'ਰਾਸ਼ਟਰੀ ਬਾਲੜੀ ਦਿਵਸ' 'ਤੇ ਖਿਡਾਰਨਾਂ ਦਾ ਸਨਮਾਨ

ਮਾਨਸਾ, 23 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਰਾਸ਼ਟਰੀ ਬਾਲੜੀ ਦਿਵਸ ਮੌਕੇ ਸਥਾਨਕ ਨਹਿਰੂ ਯੁਵਾ ਕੇਂਦਰ ਵਿਖੇ ਵਿਸ਼ੇਸ਼ ਸਮਾਗਮ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ, ਰਾਜ ਤੇ ਰਾਸ਼ਟਰ ਪੱਧਰ 'ਤੇ ਨਾਮਣਾ ਖੱਟਣ ਅਤੇ ਸ਼ਾਨਦਾਰ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸਮਾਗਮ ਕਰਵਾਇਆ

ਭੀਖੀ, 23 ਜਨਵਰੀ (ਨਿ. ਪ. ਪ.)- ਵਿੱਦਿਆ ਭਾਰਤੀ ਸੀਨੀਅਰ ਸੈਕੰਡਰੀ ਸਕੂਲ ਭੀਖੀ ਵਿਖੇ ਇਨਾਮ ਵੰਡ ਸਮਾਰੋਹ ਦੌਰਾਨ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਸੰਬੋਧਨ ਕਰਦਿਆਂ ਐਸ.ਟੀ.ਵੀ. ਦੇ ਇੰਚਾਰਜ ਬਲਵੰਤ ਸਿੰਘ ਭੀਖੀ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ...

ਪੂਰੀ ਖ਼ਬਰ »

ਭੀਖੀ 'ਚ ਚਾਈਨਾ ਡੋਰ ਦੀ ਸ਼ਰੇਆਮ ਹੋ ਰਹੀ ਹੈ ਵਰਤੋਂ

ਭੀਖੀ, 23 ਜਨਵਰੀ (ਪ. ਪ.)- ਸਰਕਾਰ ਵਲੋਂ ਪਾਬੰਦੀ ਦੇ ਬਾਵਜੂਦ ਕਸਬੇ ਦੀਆਂ ਦੁਕਾਨਾਂ 'ਤੇ ਚਾਈਨਾ ਡੋਰ ਧੜੱਲੇ ਨਾਲ ਵੇਚੀ ਜਾ ਰਹੀ ਹੈ | ਦਿਨ ਸਮੇਂ ਬੱਚੇ ਅਤੇ ਨੌਜਵਾਨ ਇਸ ਡੋਰ ਨਾਲ ਆਮ ਪਤੰਗ ਚੜ੍ਹਾਉਂਦੇ ਵੇਖੇ ਜਾ ਸਕਦੇ ਹਨ | ਪਿਛਲੇ ਸਾਲਾਂ ਦੌਰਾਨ ਇਸ ਡੋਰ ਕਾਰਨ ਕਈ ਹਾਦਸੇ ...

ਪੂਰੀ ਖ਼ਬਰ »

ਬੋਹਾ ਦੇ ਸ਼ਹੀਦ ਜਗਸੀਰ ਸਿੰਘ ਸਰਕਾਰੀ ਸੈਕੰਡਰੀ ਸਕੂਲ 'ਚ ਪ੍ਰਾਜੈਕਟਰ ਦਾ ਉਦਘਾਟਨ

ਬੋਹਾ, 23 ਜਨਵਰੀ (ਰਮੇਸ਼ ਤਾਂਗੜੀ)- ਇਥੇ ਸ਼ਹੀਦ ਜਗਸੀਰ ਸਿੰਘ ਸਰਕਾਰੀ ਸੈਕੰਡਰੀ ਸਕੂਲ ਵਿਖੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ਨਵੇਂ ਬਿਜਲਈ ਪ੍ਰੋਜੈਕਟਰ (ਟੱਚ ਸਕਰੀਨ) ਦਾ ਉਦਘਾਟਨ ਕੀਤਾ | ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਦੇ ਕੋਟੇ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਇਕੱਤਰਤਾ

ਮਾਨਸਾ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਮਹੀਨਾਵਾਰ ਇਕੱਤਰਤਾ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਸਬੰਧਿਤ ਪਿੰਡਾਂ ਨਾਲ ਤਾਲਮੇਲ ਬਣਾਉਣ ਅਤੇ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਤੋਂ ਕਿਸਾਨ ਤੇ ਲੋਕ ਦੁਖੀ

ਭੀਖੀ, 23 ਜਨਵਰੀ (ਬਲਦੇਵ ਸਿੰਘ ਸਿੱਧੂ)- ਭੀਖੀ ਅਤੇ ਆਸ ਪਾਸ ਦੇ ਪਿੰਡਾਂ 'ਚ ਫਿਰਦੇ ਅਵਾਰਾ ਪਸ਼ੂਆਂ ਨੇ ਕਿਸਾਨਾਂ ਅਤੇ ਲੋਕਾਂ ਨੂੰ ਦੁਖੀ ਕੀਤਾ ਹੋਇਆ ਹੈ | ਝੰੁਡਾਂ ਦੇ ਝੁੰਡ ਫਿਰਦੇ ਅਵਾਰਾ ਪਸ਼ੂਆਂ ਤੋਂ ਆਪਣੀ ਕਣਕ ਦੀ ਫ਼ਸਲ ਨੂੰ ਬਚਾਉਣ ਲਈ ਕਿਸਾਨ ਕੜਾਕੇ ਦੀ ਠੰਢ 'ਚ ...

ਪੂਰੀ ਖ਼ਬਰ »

110 ਸਾਲਾ ਬਜ਼ੁਰਗ ਦੀ ਮੌਤ

ਬੱਲੂਆਣਾ, 23 ਜਨਵਰੀ (ਗੁਰਨੈਬ ਸਾਜਨ)- ਬਠਿੰਡਾ ਦੇ ਪਿੰਡ ਚੁੱਘੇ ਖ਼ੁਰਦ ਦਾ ਬਜ਼ੁਰਗ ਜੱਗਰ ਸਿੰਘ ਪੁੱਤਰ ਭਗਤਾ ਸਿੰਘ ਇਕ ਸ਼ਤਾਬਦੀ ਤੋਂ ਦਸ ਸਾਲ ਉੱਪਰ ਦੀ ਉਮਰ ਭੋਗ ਕੇ ਆਪਣੇ ਪਰਿਵਾਰ ਦੀਆਂ 8 ਪੀੜੀਆਂ ਨੂੰ ਛੱਡ ਕੇ ਇਸ ਦੁਨੀਆ ਤੋਂ ਚਲੇ ਗਏ ਹਨ¢ ਜੱਗਰ ਸਿੰਘ ਦੀ ਉਮਰ ...

ਪੂਰੀ ਖ਼ਬਰ »

ਮਲਟੀਪਰਪਜ਼ ਕਾਮਿਆਂ ਨੇ ਸਿਵਲ ਸਰਜਨ ਰਾਹੀਂ ਸਿਹਤ ਮੰਤਰੀ ਨੂੰ ਭੇਜਿਆ ਮੰਗ-ਪੱਤਰ

ਬਠਿੰਡਾ, 23 ਜਨਵਰੀ (ਨਿੱਜੀ ਪੱਤਰ ਪ੍ਰੇਰਕ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੀ 1 ਜਨਵਰੀ ਨੂੰ ਹੋਈ ਬਠਿੰਡਾ ਮੀਟਿੰਗ ਦੇ ਫ਼ੈਸਲੇ ਅਨੁਸਾਰ ਜਥੇਬੰਦੀ ਦੀ ਬਠਿੰਡਾ ਇਕਾਈ ਵਲੋਂ ਸਿਵਲ ਸਰਜਨ ਬਠਿੰਡਾ ਰਾਹੀਂ ਸਿਹਤ ਮੰਤਰੀ ਪੰਜਾਬ ਨੂੰ ਪੱਤਰ ਭੇਜਿਆ ਗਿਆ ...

ਪੂਰੀ ਖ਼ਬਰ »

ਸੰਦੋਹਾ ਬਰਾਂਚ 'ਚ ਪਾਣੀ ਨਾ ਛੱਡਣ ਕਾਰਨ ਕਿਸਾਨਾਂ 'ਚ ਰੋਸ

ਸੀਂਗੋ ਮੰਡੀ, 23 ਜਨਵਰੀ (ਲੱਕਵਿੰਦਰ ਸ਼ਰਮਾ)- ਨਹਿਰੀ ਵਿਭਾਗ ਵਲੋਂ ਸੰਦੋਹਾ ਬਰਾਂਚ 'ਚ ਪਾਣੀ ਨਾ ਛੱਡਣ ਕਾਰਨ ਖੇਤਰ ਦੇ ਟੇਲ 'ਤੇ ਪੈਂਦੇ ਪਿੰਡ ਗਾਟਵਾਲੀ, ਗਿਆਨਾ, ਜੋਗੇਵਾਲਾ, ਤਿਉਣਾ ਪੁਜਾਰੀਆ ਦੇ ਕਿਸਾਨਾਂ 'ਚ ਰੋਸ ਪਾਇਆ ਜਾ ਰਿਹਾ ਹੈ ਜਿਸ ਲਈ ਉਨ੍ਹਾਂ ਰਜਵਾਹੇ 'ਚ ...

ਪੂਰੀ ਖ਼ਬਰ »

ਮੱਖਣ ਬੱਲੋ ਸ਼੍ਰੀ ਬਮ ਭੋਲਾ ਕਾਂਵੜ ਸੰਘ ਦੇ ਪ੍ਰਧਾਨ ਚੁਣੇ

ਰਾਮਪੁਰਾ ਫੂਲ, 23 ਜਨਵਰੀ (ਗੁਰਮੇਲ ਸਿੰਘ ਵਿਰਦੀ)- ਸ਼੍ਰੀ ਬਮ ਭੋਲਾ ਕਾਂਵੜ ਸੰਘ ਗੀਤਾ ਭਵਨ ਰਾਮਪੁਰਾ ਫੂਲ ਵਲੋਂ ਸਰਬਸੰਮਤੀ ਨਾਲ ਪ੍ਰਧਾਨ ਦੀ ਚੋਣ ਕਰਵਾਈ ਗਈ | ਜਿਸ 'ਚ ਮੱਖਣ ਬੱਲੋ ਨੂੰ ਪ੍ਰਧਾਨ ਚੁਣਿਆ ਗਿਆ ਹੈ | ਇਸ ਤੋਂ ਪਹਿਲਾਂ ਸੰਘ ਦੇ ਸੱਤਪਾਲ ਗੁਪਤਾ ਪ੍ਰਧਾਨ ਸਨ ...

ਪੂਰੀ ਖ਼ਬਰ »

ਮੋਟਰ ਸਾਈਕਲ ਸਵਾਰ ਤੋਂ 50 ਗ੍ਰਾਮ ਹੈਰੋਇਨ ਬਰਾਮਦ

ਬਠਿੰਡਾ ਛਾਉਣੀ, 23 ਜਨਵਰੀ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਪੁਲਿਸ ਦੇ ਸੀ. ਆਈ. ਏ. ਸਟਾਫ਼-2 ਵਲੋਂ 50 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਜਗਰੂਪ ਸਿੰਘ ਦੀ ਅਗਵਾਈ 'ਚ ਜੋਧਪੁਰ ਰੋਮਾਣਾ ਵਿਖੇ ਜਗਤਾਰ ਸਿੰਘ ਪੁੱਤਰ ...

ਪੂਰੀ ਖ਼ਬਰ »

ਬਠਿੰਡਾ ਦਿਹਾਤੀ 'ਚ ਅੱਖਾਾ ਦੀ ਜਾਾਚ ਦੇ ਮੁਫ਼ਤ ਕੈਂਪਾਂ ਦਾ ਆਗਾਜ਼

ਬੱਲੂਆਣਾ, 23 ਜਨਵਰੀ (ਗੁਰਨੈਬ ਸਾਜਨ)- ਫੋਰਟਿਸ ਸੀ.ਐੱਸ.ਆਰ. ਫਾਊਾਡੇਸ਼ਨ ਵਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਅਕਾਲੀ-ਭਾਜਪਾ ਗੱਠਜੋੜ ਦੇ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਇੰ: ਅਮਿੱਤ ਰਤਨ ਕੋਟਫੱਤਾ ਦੇ ਸਹਿਯੋਗ ਨਾਲ ਬਠਿੰਡਾ ਦਿਹਾਤੀ 'ਚ ਅੱਖਾਾ ਦੀ ...

ਪੂਰੀ ਖ਼ਬਰ »

ਸੰਤ ਕਬੀਰ ਸਕੂਲ 'ਚ ਯੋਗਾ ਕੈਂਪ ਲਗਾਇਆ

ਭੁੱਚੋ ਮੰਡੀ, 23 ਜਨਵਰੀ (ਬਿੱਕਰ ਸਿੰਘ ਸਿੱਧੂ)- ਅੰਮਿ੍ਤਾ ਵਿਸ਼ਵ ਵਿੱਦਿਆ-ਪੀਠ ਕੇਰਲਾ ਵਲੋਂ ਸੰਤ ਕਬੀਰ ਕਾਨਵੈਂਟ ਸਕੂਲ ਭੁੱਚੋ ਵਿਖੇ ਯੋਗ ਤੇ ਧਿਆਨ ਕੇਂਦਰਿਤ ਕਰਨ ਦਾ ਇਕ ਰੋਜ਼ਾ ਕੈਂਪ ਲਗਾਇਆ ਗਿਆ | ਜਿਸ ਵਿਚ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਨੈਸ਼ਨਲ ਹਾਈਵੇਅ 'ਤੇ ਵਾਪਰੇ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖ਼ਮੀ

ਲ਼ਹਿਰਾ ਮੁਹੱਬਤ, 23 ਜਨਵਰੀ (ਸੁਖਪਾਲ ਸਿੰਘ ਸੁੱਖੀ)- ਸਥਾਨਕ ਬੱਸ ਸਟੈਂਡ ਨੇੜੇ ਨੈਸ਼ਨਲ ਹਾਈਵੇਅ-7 'ਤੇ ਇੱਕ ਸਕਾਰਪੀਓ ਗੱਡੀ ਦੇ ਅਚਾਨਕ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਤੇ ਦੂਜੇ ਦੇ ਜ਼ਖਮੀ ਹੋਣ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਦੇਰ ਸ਼ਾਮ ਬਠਿੰਡਾ ਤਰਫੋਂ ਆ ...

ਪੂਰੀ ਖ਼ਬਰ »

ਪੀ.ਐਸ. ਪੀ. ਸੀ. ਐਲ. ਸਹਾਇਕ ਲਾਈਨ ਮੈਨ ਫ਼ਰੰਟ ਨੇ ਮੰਗਾਂ ਮੰਨਣ ਦੀ ਕੀਤੀ ਮੰਗ

ਬਠਿੰਡਾ, 23 ਜਨਵਰੀ (ਨਿੱਜੀ ਪੱਤਰ ਪ੍ਰੇਰਕ)- ਪੀ.ਐਸ. ਪੀ. ਸੀ. ਐਲ. ਸਹਾਇਕ ਲਾਈਨ ਮੈਨ ਫ਼ਰੰਟ ਨੇ ਆਪਣੀਆਂ ਮੰਗਾਂ ਦੀ ਪੂਰਤੀ ਦੀ ਮੰਗ ਨੂੰ ਲੈ ਕੇ ਜਥੇਬੰਦੀ ਦੀ ਅਹਿਮ ਮੀਟਿੰਗ ਥਰਮਲ ਕਾਲੋਨੀ ਵਿਖੇ ਕੀਤੀ, ਜਿਸ ਵਿਚ ਵੱਡੀ ਗਿਣਤੀ 'ਚ ਜਥੇਬੰਦੀ ਦੇ ਨੁਮਾਇੰਦਿਆਂ ਨੇ ਭਾਗ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਆਈਲਟਸ 'ਚੋਂ 6 ਬੈਂਡ ਲਏ

ਮਾਨਸਾ, 23 ਜਨਵਰੀ (ਧਾਲੀਵਾਲ)- ਮੈਕਰੋ ਗਲੋਬਲ ਮੋਗਾ ਦੀ ਸਥਾਨਕ ਸ਼ਾਖਾ ਦੀ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਮੱਖਣ ਸਿੰਘ ਵਾਸੀ ਭੰਮੇ ਕਲਾਂ ਨੇ ਆਈਲੈਟਸ 'ਚੋਂ 6 ਬੈਂਡ ਹਾਸਲ ਕਰ ਕੇ ਵਿਦੇਸ਼ 'ਚ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰ ਲਿਆ ਹੈ | ਸੰਸਥਾ ਦੇ ਐਮ.ਡੀ. ...

ਪੂਰੀ ਖ਼ਬਰ »

ਸਰਕਾਰੀ ਪੋਲੀਟੈਕਨਿਕ ਕਾਲਜ, ਬਠਿੰਡਾ ਨੂੰ ਵੱਖ ਬੂਟੇ ਲਗਾਉਣ ਲਈ ਸਰਵ ਭਾਰਤੀ ਤਕਨੀਕੀ ਸਿੱਖਿਆ ਕਾਊਾਸਲ ਵਲੋਂ ਪ੍ਰਸ਼ੰਸਾ ਪੱਤਰ

ਬਠਿੰਡਾ, 23 ਜਨਵਰੀ (ਸਟਾਫ਼ ਰਿਪੋਰਟਰ)-ਸਰਕਾਰੀ ਪੋਲੀਟੈਕਨਿਕ ਕਾਲਜ ਬਠਿੰਡਾ ਨੂੰ ਸਰਵ ਭਾਰਤੀ ਤਕਨੀਕੀ ਸਿੱਖਿਆ ਕਾਊਾਸਲ (ਏ.ਆਈ.ਸੀ.ਟੀ.ਈ), ਨਵੀਂ ਦਿੱਲੀ ਵਲੋਂ ਕਾਲਜ ਕੈਂਪਸ 'ਚ ਵੱਧ ਬੂਟੇ ਲਗਾਉਣ ਲਈ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਸਨਮਾਨ ...

ਪੂਰੀ ਖ਼ਬਰ »

ਬਹਾਦਰ ਸਿੰਘ ਕੋਟਸ਼ਮੀਰ ਦੇ ਪ੍ਰਧਾਨ ਬਣੇ

ਕੋਟਸ਼ਮੀਰ, 23 ਜਨਵਰੀ (ਰਣਜੀਤ ਸਿੰਘ ਬੁੱਟਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕੋਟਸ਼ਮੀਰ ਪਿੰਡ ਦੀ ਕਿਸਾਨ ਯੂਨੀਅਨ ਦੀ ਚੋਣ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਅਤੇ ਬਲਾਕ ਪ੍ਰਧਾਨ ਕੁਲਵੰਤ ਸਿੰਘ ਨੇਹੀਆਾਵਾਲਾ ਦੀ ਪ੍ਰਧਾਨਗੀ ਹੇਠ ਹੋਈ¢ ...

ਪੂਰੀ ਖ਼ਬਰ »

ਸੀ. ਆਈ. ਏ. ਸਟਾਫ਼-2 ਵਲੋਂ 15 ਪੇਟੀਆਂ ਸ਼ਰਾਬ ਬਰਾਮਦ

ਬਠਿੰਡਾ ਛਾਉਣੀ, 23 ਜਨਵਰੀ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਪੁਲਿਸ ਦੇ ਸੀ. ਆਈ. ਏ. ਸਟਾਫ਼-2 ਵਲੋਂ 15 ਪੇਟੀਆਂ (180 ਬੋਤਲਾਂ) ਚੰਡੀਗੜ੍ਹ ਦੀ ਸ਼ਰਾਬ ਬਰਾਮਦ ਕਰਕੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸੇ ਮਾਮਲੇ 'ਚ ਦੋ ਮੁਲਜ਼ਮ ਮੌਕੇ ਤੋਂ ...

ਪੂਰੀ ਖ਼ਬਰ »

ਤਹਿਸੀਲਦਾਰ ਸਰੋਜ ਅਗਰਵਾਲ ਤਰੱਕੀ ਹੋਣ ਉਪਰੰਤ ਬਣੇ ਜ਼ਿਲ੍ਹਾ ਮਾਲ ਅਫਸਰ

ਤਲਵੰਡੀ ਸਾਬੋ, 23 ਜਨਵਰੀ (ਰਵਜੋਤ ਸਿੰਘ ਰਾਹੀ)- ਉੱਪ ਮੰਡਲ ਤਲਵੰਡੀ ਸਾਬੋ ਵਿਖੇ ਤਹਿਸੀਲਦਾਰ ਵਜੋਂ ਸੇਵਾ ਨਿਭਾਅ ਰਹੇ ਸਰੋਜ ਅਗਰਵਾਲ ਦੀ 21 ਜਨਵਰੀ ਨੂੰ ਤਰੱਕੀ ਹੋਣ ਉਪਰੰਤ ਜ਼ਿਲ੍ਹਾ ਮਾਲ ਅਫ਼ਸਰ ਵਜੋਂ ਤਾਇਨਾਤੀ ਕੀਤੀ ਗਈ ਹੈ | ਜਿਸ 'ਤੇ ਤਹਿਸੀਲਦਾਰ ਸਰੋਜ ਅਗਰਵਾਲ ...

ਪੂਰੀ ਖ਼ਬਰ »

ਸਰਕਾਰ ਨਵੀਂ ਭਰਤੀ ਕਰਨ ਤੋਂ ਪਹਿਲਾਂ ਸਿੱਖਿਆ ਪ੍ਰੋਵਾਈਡਰਾਂ ਨੂੰ ਰੈਗੂਲਰ ਕਰੇ-ਗੁਰਵਿੰਦਰ ਸਿੰਘ

ਬਾਲਿਆਂਵਾਲੀ, 23 ਜਨਵਰੀ (ਕੁਲਦੀਪ ਮਤਵਾਲਾ)-ਸਿੱਖਿਆ ਪ੍ਰੋਵਾਈਡਰ ਅਧਿਆਪਕ ਸਰਕਾਰੀ ਸਕੂਲਾਂ 'ਚ ਪਿਛਲੇ ਕਈ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ 'ਤੇ ਕੰਮ ਕਰ ਰਹੇ ਹਨ | ਇਸੇ ਦੌਰਾਨ ਸਮੇਂ-ਸਮੇਂ ਦੀਆਂ ਸਰਕਾਰਾਂ ਸੰਘਰਸ਼ਾਂ ਦੌਰਾਨ ਝੂਠੇ ਵਾਅਦੇ ਕਰਦੀਆਂ ਆ ਰਹੀਆਂ ਹਨ ...

ਪੂਰੀ ਖ਼ਬਰ »

ਦਲਿਤ ਸੰਗਠਨ ਸੂਬਾ ਇਜਲਾਸ ਦੀ ਤਿਆਰੀ ਸਬੰਧੀ ਮੀਟਿੰਗ

ਰਾਮਾਂ ਮੰਡੀ, 23 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)- ਸੰਗਰੂਰ ਵਿਖੇ 3 ਫਰਵਰੀ ਨੂੰ ਹੋ ਰਹੇ ਦਲਿਤ ਸੰਗਠਨ ਦੇ ਸੂਬਾ ਇਜਲਾਸ 'ਚ ਰਾਮਾਂ ਮੰਡੀ ਤੋਂ ਭਾਰੀ ਗਿਣਤੀ ਵਿਚ ਦਲਿਤ ਭਾਗ ਲੈਣਗੇ | ਇਹ ਪ੍ਰਗਟਾਵਾ ਇਸ ਇਜਲਾਸ ਸਬੰਧੀ ਦਲਿਤ ਵੈੱਲਫੇਅਰ ਸੰਗਠਨ ਦੇ ਆਗੂ ਰਾਮ ਕਿ੍ਸ਼ਨ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਬਲਾਕ ਰਾਮਪੁਰਾ ਦਾ ਸਾਲਾਨਾ ਬਜਟ ਸਰਬਸੰਮਤੀ ਨਾਲ ਪਾਸ

ਚਾਉਕੇ, 23 ਜਨਵਰੀ (ਮਨਜੀਤ ਸਿੰਘ ਘੜੈਲੀ)-ਪੰਚਾਇਤ ਸੰਮਤੀ ਬਲਾਕ ਰਾਮਪੁਰਾ ਦੀ ਮੀਟਿੰਗ ਪੰਚਾਇਤ ਸੰਮਤੀ ਬਲਾਕ ਰਾਮਪੁਰਾ ਦੇ ਚੇਅਰਪਰਸਨ ਬੀਬੀ ਸਿੰਦਰ ਕੌਰ ਗਾਹਲੇ ਦੀ ਅਗਵਾਈ ਹੇਠ ਬਲਾਕ ਦਫ਼ਤਰ ਪਿੰਡ ਰਾਮਪੁਰਾ ਵਿਖੇ ਹੋਈ | ਮੀਟਿੰਗ ਦੌਰਾਨ ਬਲਾਕ ਸੰਮਤੀ ਰਾਮਪੁਰਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਸ਼ਰਾਬ ਮਾਫ਼ੀਆ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਖੋਲਿ੍ਹਆ ਮੋਰਚਾ

ਬਠਿੰਡਾ, 23 ਜਨਵਰੀ (ਸਟਾਫ਼ ਰਿਪੋਰਟਰ)-ਆਮ ਆਦਮੀ ਪਾਰਟੀ ਵਲੋਂ ਸ਼ਰਾਬ ਠੇਕੇਦਾਰਾਂ ਤੇ ਆਬਕਾਰੀ ਅਧਿਕਾਰੀਆਂ 'ਤੇ ਲੋਕਾਂ ਦੀ ਅੰਨ੍ਹੀ ਲੁੱਟ ਕਰਨ ਤੇ ਉਨ੍ਹਾਂ 'ਤੇ ਤਸ਼ੱਦਦ ਕਰਨ ਦੇ ਗੰਭੀਰ ਦੋਸ਼ ਪੈੱ੍ਰਸ ਕਾਨਫ਼ਰੰਸ ਦੌਰਾਨ ਲਗਾਏ ਗਏ | ਆਮ ਆਦਮੀ ਪਾਰਟੀ ਦੇ ਹਲਕਾ ...

ਪੂਰੀ ਖ਼ਬਰ »

ਪਿੰਡ ਰਾਮਪੁਰਾ ਵਿਖੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

ਰਾਮਪੁਰਾ ਫੂਲ, 23 ਜਨਵਰੀ (ਗੁਰਮੇਲ ਸਿੰਘ ਵਿਰਦੀ)- ਉਪ ਮੰਡਲ ਮੈਜਿਸਟਰੇਟ ਰਾਮਪੁਰਾ ਫੂਲ ਖ਼ੁਸ਼ਦਿਲ ਸਿੰਘ ਸੰਧੂ ਦੇ ਹੁਕਮਾਂ ਅਨੁਸਾਰ ਡੀਐਸਪੀ ਜਸਵੀਰ ਸਿੰਘ ਫੂਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਗਤਾ ਭਾਈਕਾ ਡਾ. ਰਾਜਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਤੁੰਗਵਾਲੀ ਵਿਖੇ ਫਿੱਟ ਇੰਡੀਆ ਤਹਿਤ ਕੌਮੀ ਸੇਵਾ ਯੋਜਨਾ ਕੈਂਪ ਦੌਰਾਨ ਸਾਈਕਲ ਰੈਲੀ ਕੱਢੀ

ਬਠਿੰਡਾ ਛਾਉਣੀ, 23 ਜਨਵਰੀ (ਪਰਵਿੰਦਰ ਸਿੰਘ ਜੌੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੁੰਗਵਾਲੀ ਵਿਖੇ ਇਕ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ ਗਿਆ | ਪ੍ਰੋਗਾਰਮ ਅਫ਼ਸਰ ਜਗਦੀਸ਼ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ ਤੇ ਸਹਾਇਕ ਰਜਿੰਦਰ ਕੁਮਾਰ ਪੀ. ਟੀ. ਆਈ. ਦੀ ...

ਪੂਰੀ ਖ਼ਬਰ »

ਸੀਵਰੇਜ ਦਾ ਗੰਦਾ ਪਾਣੀ ਭਿਆਨਕ ਬਿਮਾਰੀਆਂ ਨੂੰ ਦੇ ਰਿਹੈ ਸੱਦਾ

ਰਾਮਪੁਰਾ ਫੂਲ, 23 ਜਨਵਰੀ (ਗੁਰਮੇਲ ਸਿੰਘ ਵਿਰਦੀ)- ਨੇੜਲੇ ਕਸਬਾ ਫੂਲ ਟਾਊਨ ਦੇ ਵਾਰਡ ਨੰਬਰ ਇਕ ਦੇ ਵਸਨੀਕ ਸੀਵਰੇਜ ਸਿਸਟਮ ਖ਼ਰਾਬ ਹੋਣ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਤੇ ਰਸਤੇ 'ਚ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਨਾਲ ਭਿਆਨਕ ਬਿਮਾਰੀਆਂ ਫੈਲਣ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX