ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਖੰਨਾ / ਸਮਰਾਲਾ

ਚੰਗੀਆਂ ਭਲੀਆਂ ਸੜਕਾਂ ਪੁੱਟ ਕੇ ਇੰਟਰਲਾਕਿੰਗ ਟਾਈਲਾਂ ਲਾਉਣ ਦੇ ਗੋਰਖ਼ਧੰਦੇ ਬਾਰੇ ਜਾਵਾਂਗੇ ਅਦਾਲਤ-ਬਾਂਸਲ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਕਈ ਸਾਲਾਂ ਤੱਕ ਨਾ ਟੁੱਟ ਸਕਣ ਵਾਲੀਆਂ ਚੰਗੀਆਂ ਭਲੀਆਂ ਸੜਕਾਂ ਪੁੱਟ-ਪੁੱਟ ਕੇ ਸਥਾਨਕ ਨਗਰ ਕੌਾਸਲ ਪ੍ਰਸ਼ਾਸਨ ਨੇ ਇੰਟਰਲਾਕਿੰਗ ਟਾਈਲਾਂ ਲਾਉਣ ਦਾ ਸ਼ਹਿਰ ਵਿਚ ਹੜ੍ਹ ਲਿਆ ਰੱਖਿਆ ਹੈ¢ ਮੁੱਖ ਚੌਕਾਂ ਵਿਚ ਕੂੜੇ ਦੇ ਢੇਰ, ਹਰ ...

ਪੂਰੀ ਖ਼ਬਰ »

ਸਮਰਾਲਾ ਵਿਖੇ ਰੋਜ਼ਗਾਰ ਕੈਂਪ ਵਿਚ ਕਈਆਂ ਨੂੰ ਮਿਲੀਆਂ ਨੌਕਰੀਆਂ

ਸਮਰਾਲਾ, 23 ਜਨਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਅਤੇ ਡੀ.ਬੀ.ਈ.ਈ. ਦੇ ਸੀ.ਈ.ਓ. ਨੀਰੂ ਕਤਿਆਲ ਗੁਪਤਾ ਦੀ ਅਗਵਾਈ ਹੇਠ ਟਾਊਨ ਇੰਪਲਾਈਮੈਂਟ ਆਫ਼ਿਸ ਸਮਰਾਲਾ ਵਿਖੇ ਪਲੇਸਮੈਂਟ ...

ਪੂਰੀ ਖ਼ਬਰ »

ਲਲਹੇੜੀ ਰੋਡ 'ਤੇ 2 ਕਾਰ ਚਾਲਕਾਂ ਵਿਚ ਹੋਇਆ ਝਗੜਾ, ਰਿਵਾਲਵਰ ਕੱਢਣ ਦੇ ਲਾਏ ਦੋਸ਼

ਖੰਨਾ, 23 ਜਨਵਰੀ (ਮਨਜੀਤ ਸਿੰਘ ਧੀਮਾਨ)-ਅੱਜ ਸ਼ਾਮ ਵੇਲੇ ਸਥਾਨਕ ਲਲਹੇੜੀ ਰੋਡ ਤੇ ਯੂਕੋ ਬੈਂਕ ਕੋਲ ਦੋ ਕਾਰ ਚਾਲਕਾਂ ਦੀ ਹੋਈ ਆਪਸੀ ਲੜਾਈ ਹੋਈ | ਕਾਰ ਚਾਲਕ ਜਸਕਰਨ ਸਿਘ ਵਾਸੀ ਹਰਿਓਾ ਕਲਾਂ ਨੇ ਕਿਹਾ ਕਿ ਮੈਂ ਖੰਨਾ ਤੋਂ ਆਪਣੇ ਪਿੰਡ ਜਾਣ ਲਈ ਆਪਣੀ ਕਾਰ ਨੰਬਰ ਪੀ. ਬੀ. 55 ...

ਪੂਰੀ ਖ਼ਬਰ »

ਸਰਕਾਰੀ ਟੂਟੀਆਂ ਦਾ ਪਾਣੀ ਆਮ ਲੋਕਾਂ ਲਈ ਗੰਭੀਰ ਬਿਮਾਰੀ ਦਾ ਸੱਦਾ

ਮਾਛੀਵਾੜਾ ਸਾਹਿਬ, 23 ਜਨਵਰੀ (ਮਨੋਜ ਕੁਮਾਰ)-ਜਦੋਂ ਆਮ ਲੋਕਾਂ ਲਈ ਪਾਣੀ ਵਰਗੀ ਬੁਨਿਆਦੀ ਸਹੂਲਤ ਹੀ ਇਕ ਆਫ਼ਤ ਦਾ ਰੂਪ ਅਖ਼ਤਿਆਰ ਕਰ ਲਵੇ ਤਾਂ ਉੱਥੋਂ ਦੇ ਹਾਕਮਾਂ ਤੋਂ ਚੰਗੇ ਭਵਿੱਖ ਤੇ ਹੋਰ ਵਿਕਾਸ ਦੀ ਕਿਵੇਂ ਆਸ ਕੀਤੀ ਜਾ ਸਕਦੀ ਹੈ | ਸਰਕਾਰੀ ਟੂਟੀਆਂ ਵਿਚੋਂ ਆ ਰਹੇ ...

ਪੂਰੀ ਖ਼ਬਰ »

ਨਕਲੀ ਨੋਟ ਚਲਾਉਣ ਵਾਲੇ ਗਰੋਹ ਦਾ ਇਕ ਮੈਂਬਰ ਕਾਬੂ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਵਲੋਂ ਅੱਜ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਗੁਰਮੇਲ ਸਿੰਘ ਦੀ ਅਗਵਾਈ ਵਿਚ ਪੰਜਾਬ ਵਿਚ ਨਕਲੀ ਨੋਟ ਚਲਾਉਣ ਵਾਲੇ ਗਿਰੋਹ ਦੇ ਇਕ ਮੈਂਬਰ ਨੂੰ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ | ਇਸ ਮੌਕੇ ਸੀ.ਆਈ.ਏ. ਖੰਨਾ ਦੇ ...

ਪੂਰੀ ਖ਼ਬਰ »

ਥਾਣੇ ਵਿਚੋਂ ਫਰਾਰ ਹੋਏ ਕਥਿਤ ਠੱਗ ਨੂੰ ਖੰਨਾ ਪੁਲਿਸ ਲਿਆਈ ਪ੍ਰੋਡਕਸ਼ਨ ਵਾਰੰਟ 'ਤੇ

ਖੰਨਾ, 23 ਜਨਵਰੀ (ਪੱਤਰ ਪ੍ਰੇਰਕਾਂ ਰਾਹੀਂ)-ਥਾਣਾ ਸਿਟੀ 1 ਵਿਚੋਂ ਫ਼ਰਾਰ ਹੋਏ ਕਥਿਤ ਠੱਗ ਨਰਿੰਦਰ ਕੁਮਾਰ ਨੂੰ ਅੱਜ ਥਾਣਾ ਸਿਟੀ 1 ਦੀ ਪੁਲਿਸ ਪਟਿਆਲਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਖੰਨਾ ਲਿਆਈ | ਪੁਲਿਸ ਨੇ ਕਥਿਤ ਦੋਸ਼ੀ ਨੂੰ ਖੰਨਾ ਦੀ ਮਾਣਯੋਗ ਅਦਾਲਤ ਵਿਚ ਪੇਸ਼ ...

ਪੂਰੀ ਖ਼ਬਰ »

ਖੰਨਾ ਪੁਲਿਸ ਨੇ ਸੁਰੱਖਿਆ ਲਈ ਕਈ ਥਾਵਾਂ 'ਤੇ ਕੀਤੀ ਜਾਂਚ

ਖੰਨਾ 23 ਜਨਵਰੀ (ਹਰਜਿੰਦਰ ਸਿੰਘ ਲਾਲ)-ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ.ਐੱਸ.ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦੇ ਹੁਕਮਾਂ ਅਨੁਸਾਰ ਤੇ ਗਣਤੰਤਰਤਾ ਦਿਵਸ ਨੂੰ ਮੱਦੇਨਜ਼ਰ ਸੁਰੱਖਿਆ ਇੰਤਜ਼ਾਮਾਂ ਨੂੰ ਮੁੱਖ ਰੱਖਦਿਆਂ ਅੱਜ ਥਾਣਾ ਸਿਟੀ 1 ਦੇ ਐੱਸ.ਐੱਚ.ਓ. ਕੁਲਜਿੰਦਰ ...

ਪੂਰੀ ਖ਼ਬਰ »

ਮੰਗਾਂ ਨਾ ਮੰਨੇ ਜਾਣ 'ਤੇ ਬਿਜਲੀ ਕਾਮਿਆਂ ਵਲੋਂ ਸੰਘਰਸ਼ ਦਾ ਫ਼ੈਸਲਾ

ਖੰਨਾ, 23 ਜਨਵਰੀ (ਜੋਗਿੰਦਰ ਸਿੰਘ ਓਬਰਾਏ)-ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਵਲੋਂ ਅੱਜ ਇਥੇ ਕ੍ਰਿਸ਼ਨ ਲਾਲ ਦੀ ਪ੍ਰਧਾਨਗੀ ਹੇਠਾਂ ਸੈਂਕੜੇ ਕਰਮਚਾਰੀਆਂ ਵਲੋਂ ਧਰਨਾ ਦਿੱਤਾ ਗਿਆ | ਇਸ ਧਰਨੇ ਵਿਚ ਸੇਵਾ ਮੁਕਤ ਕਰਮਚਾਰੀ ਤੇ ਟੈਕਨੀਕਲ ਸਰਵਿਸ ਯੂਨੀਅਨ (ਭੰਗਲ ...

ਪੂਰੀ ਖ਼ਬਰ »

ਪੁਲਿਸ ਨੇ ਪਿੰਡ ਮਲਸੀਹਾਂ ਬਾਜਨ ਦੀ ਬਸਤੀ ਖੋਲਿਆਂ ਵਾਲਾ ਪੁਲ ਵਿਖੇ ਵੱਡੀ ਨਫ਼ਰੀ ਅਤੇ ਡੌਗ ਸਕੁਐਡ ਨਾਲ ਕੀਤੀ ਛਾਪੇਮਾਰੀ

ਸਿੱਧਵਾ ਬੇਟ, 23 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਸ੍ਰੀ ਸੰਦੀਪ ਗੋਇਲ ਵਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਤੱਤਾਂ ਿਖ਼ਲਾਫ਼ ਸ਼ੁਰੂ ਕੀਤੀ ਮੁਹਿੰਮ ਹੁਣ ਥੋੜਾ ਤੇਜ਼ੀ ਫੜ੍ਹਣ ਲੱਗੀ ਹੈ | ਪੁਲਿਸ ਨੇ ਅੱਜ ਫਿਰ ...

ਪੂਰੀ ਖ਼ਬਰ »

ਭੇਦਭਰੇ ਹਾਲਾਤ ਵਿਚ ਵਿਆਹੁਤਾ ਔਰਤ ਲਾਪਤਾ, ਮਾਮਲਾ ਦਰਜ

ਮਾਛੀਵਾੜਾ ਸਾਹਿਬ 23 ਜਨਵਰੀ (ਮਨੋਜ ਕੁਮਾਰ)-ਪਿਛਲੇ ਦੋ ਮਹੀਨਿਆਂ ਤੋ ਘਰੋਂ ਹੋਈ ਗ਼ਾਇਬ ਪਤਨੀ ਦਾ ਅਜੇ ਤਕ ਕੋਈ ਸੁਰਾਗ ਨਾ ਮਿਲਣ ਕਰਕੇ ਉਸ ਦਾ ਪਤੀ ਤੇ ਹੋਰ ਪਰਿਵਾਰਕ ਮੈਂਬਰ ਸਦਮੇ ਵਿਚ ਜ਼ਰੂਰ ਹਨ | ਹਾਲਾਂਕਿ ਗ਼ਾਇਬ ਹੋਣ ਤੋਂ ਬਾਅਦ ਉਸ ਦੇ ਪਤੀ ਨੇ ਉਸਨੂੰ ਕਿਸੇ ...

ਪੂਰੀ ਖ਼ਬਰ »

ਬਲਵੰਤ ਸਿੰਘ ਮੋਟੇ ਬਣੇ ਠੇਕੇਦਾਰ ਮਜ਼ਦੂਰ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਇੱਥੇ ਠੇਕੇਦਾਰ ਮਜ਼ਦੂਰ ਐਸੋਸੀਏਸ਼ਨ ਰਾਮਗੜ੍ਹੀਆ ਭਵਨ ਖੰਨਾ ਦੀ ਮੀਟਿੰਗ ਵਿਚ ਯੂਨੀਅਨ ਆਗੂਆਂ ਵਲੋਂ ਕਈ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੀ ਸਲਾਨਾ ਚੋਣ ਵਿਚ ਸਕੱਤਰ ਮਨਜੀਤ ਸਿੰਘ ...

ਪੂਰੀ ਖ਼ਬਰ »

ਸ.ਸੀ.ਸੈ. ਸਕੂਲ ਧਨਾਨਸੂ ਵਿਚ ਚਿੱਤਰਕਾਰ ਰਾਜ ਭੂਖੜੀ ਦਾ ਸਨਮਾਨ

ਕੁਹਾੜਾ, 23 ਜਨਵਰੀ (ਤੇਲੂ ਰਾਮ ਕੁਹਾੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨਾਨਸੂ ਦੇ ਪਿ੍ੰਸੀਪਲ ਇੰਦੂ ਸੂਦ ਦੀ ਦੇਖ-ਰੇੇਖ ਹੇਠ ਚਿੱਤਰਕਾਰੀ ਦੇ ਖੇਤਰ 'ਚ ਨਵੀਆਂ ਪੈੜਾਂ ਪਾਉਣ ਵਾਲੇ ਚਿੱਤਰਕਾਰ ਰਾਜ ਭੂਖੜੀ ਦਾ ਸਨਮਾਨ ਕਰਨ ਲਈ ਸਕੂਲ ਵਿਚ ਇਕ ਸਮਾਗਮ ਹੋਇਆ¢ ਚਿੱਤਰਕਾਰ ਰਾਜ ਭੂਖੜੀ ਬਾਰੇ ਐੱਸ.ਐੱਸ.ਟੀ. ਲੈਕਚਰਾਰ ਧਰਮਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਰਾਜ ਭੂਖੜੀ ਇਸੇ ਸਕੂਲ ਦੇ ਵਿਦਿਆਰਥੀ ਰਹੇ ਹਨ | ਰਾਜ ਭੂਖੜੀ ਵਲੋਂ ਹੁਣ ਤਕ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਸੂਬੇ ਦੇ ਸਾਬਕਾ ਡਿਪਟੀ ਸੀ.ਐੱਮ. ਸੁਖਬੀਰ ਸਿੰਘ ਬਾਦਲ ਤੇ ਕਈ ਹੋਰ ਮਹੱਤਵਪੂਰਨ ਸ਼ਖ਼ਸੀਅਤਾਂ ਦੇ ਨਾਲ-ਨਾਲ ਪ੍ਰਕਿ੍ਤਿਕ ਨਜ਼ਾਰੇ ਪੇਸ਼ ਕਰਦੇ ਚਿੱਤਰ ਵੀ ਬਣਾਏ ਗਏ ਹਨ | ਸਕੂਲੀ ਵਿਦਿਆ ਤੋਂ ਬਾਅਦ ਰਾਜ ਭੂਖੜੀ ਨੇ ਚਿੱਤਰਕਾਰ ਸੁਖਵੰਤ ਸਿੰਘ ਕੁਹਾੜਾ ਪਾਸੋਂ ਚਿੱਤਰਕਾਰੀ ਦੇ ਗੁਣ ਸਿੱਖ ਕੇ ਆਪਣੀ ਕਲਾ ਨੂੰ ਹੋਰ ਉਭਾਰਿਆ ਹੈ¢ ਇਸ ਮੌਕੇ ਰਾਜ ਭੂਖੜੀ ਨੇ ਮੌਕਲੇ ਤੇ ਕੱੁਝ ਚਿੱਤਰ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਇਸ ਸਮੇਂ ਸਕੂਲ ਦੇ ਪਿ੍ੰਸੀਪਲ ਇੰਦੂ ਸੂਦ ਨੇ ਕਿਹਾ ਕਿ ਇਸ ਤਰ੍ਹਾਂ ਦੇ ਕਲਾਕਾਰਾਂ ਨੂੰ ਜਦੋਂ ਬੱਚਿਆਂ ਦੇ ਸਾਹਮਣੇ ਸਨਮਾਨਿਤ ਕੀਤਾ ਜਾਂਦਾ ਹੈ ਤਾਂ ਬੱਚਿਆਂ ਵਿਚ ਵੀ ਕੱੁਝ ਵੱਖਰਾ ਕਰਨ ਲਈ ਉਤਸ਼ਾਹ ਪੈਦਾ ਹੰੁਦਾ ਹੈ | ਇਸ ਸਮੇਂ ਰਾਜ ਭੂਖੜੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਪਿੰਡ ਭੂਖੜੀ ਕਲਾਂ ਦੇ ਸਰਪੰਚ ਜ਼ੈਲਦਾਰ ਹਰਸਿਮਰਨਜੀਤ ਸਿੰਘ, ਸਾਬਕਾ ਸਰਪੰਚ ਅਵਤਾਰ ਸਿੰਘ, ਐੱਸ.ਐੱਸ.ਟੀ. ਲੈਕਚਰਾਰ ਧਰਮਜੀਤ ਸਿੰਘ ਢਿੱਲੋਂ, ਚਿੱਤਰਕਾਰ ਸੁਖਵੰਤ ਸਿੰਘ ਕੁਹਾੜਾ, ਹੀਰਜ਼ ਕੁਮਾਰ ਤੇ ਸਮੁੱਚਾ ਸਕੂਲ ਸਟਾਫ਼ ਮੌਜੂਦ ਸੀ¢

ਖ਼ਬਰ ਸ਼ੇਅਰ ਕਰੋ

 

ਧੌਲ ਕਲਾਂ 'ਚ ਚੇਅਰਮੈਨ ਜੰਡਾਲੀ, ਸਿਆੜ, ਜ਼ੁਲਮਗੜ, ਸੋਹੀਆਂ ਤੇ ਝੱਮਟ ਦਾ ਸਨਮਾਨ

ਮਲੌਦ, 23 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਪਿੰਡ ਧੌਲ ਕਲਾਂ ਵਿਖੇ ਸੰਤ ਬਾਬਾ ਹਰੀਪਾਲ ਸਿੰਘ ਦੀ ਦੇਖ-ਰੇਖ ਹੇਠ ਨਵ-ਨਿਯੁਕਤ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਯਾਦਵਿੰਦਰ ਸਿੰਘ ਜੰਡਾਲੀ, ਮਾਰਕੀਟ ਕਮੇਟੀ ਮਲੌਦ ਚੇਅਰਮੈਨ ਕਮਲਜੀਤ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਨਾਵਲਕਾਰ ਨਿੰਦਰ ਗਿੱਲ ਨਾਲ ਰੂ-ਬ-ਰੂ

ਦੋਰਾਹਾ, 23 ਜਨਵਰੀ (ਜਸਵੀਰ ਝੱਜ/ਜੋਗਿੰਦਰ ਸਿੰਘ ਓਬਰਾਏ)-ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿੱਤ ਸਭਾ ਵਲੋਂ ਪੰਜਾਬੀ ਸਾਹਿਤਕਾਰ ਨਿੰਦਰ ਗਿੱਲ ਨਾਲ਼ ਰੂ-ਬ-ਰੂ ਪ੍ਰੋਗਰਾਮ ਕਰਵਾਇਆ ਗਿਆ | ਇਹ ...

ਪੂਰੀ ਖ਼ਬਰ »

ਸਾਡਾ ਹੱਕ ਇੱਥੇ ਰੱਖ ਸੰਸਥਾ ਦੇ ਸੁੱਖੀ ਓਮ ਪ੍ਰਧਾਨ ਬਣੇ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਮਨੁੱਖੀ ਅਧਿਕਾਰ ਮੰਚ ਦੇ ਸਮਾਗਮ ਵਿਚ ਸੰਸਥਾ ਦੇ ਵਾਈਸ ਚੇਅਰਮੈਨ ਰਾਜੀਵ ਕੁਮਾਰ ਨੇ ਕਿਹਾ ਕਿ ਦੇਸ਼ ਵਿਚ ਹਾਲੇ ਵੀ ਕਈ ਲੋਗ ਨੇ ਜਿਨ੍ਹਾਂ ਨੂੰ ਆਪਣੇ ਅਧਿਕਾਰਾਂ ਦਾ ਪਤਾ ਨਹੀਂ | ਉਨ੍ਹਾਂ ਕਿਹਾ ਲੋਕਾਂ ਨੂੰ ਅਧਿਕਾਰਾਂ ਲਈ ...

ਪੂਰੀ ਖ਼ਬਰ »

ਗੁਰਦੁਆਰਾ ਰੇਰੂ ਸਾਹਿਬ ਰਾਮਪੁਰ ਵਿਖੇ ਧਾਰਮਿਕ ਸਮਾਗਮ ਸਮਾਪਤ

ਦੋਰਾਹਾ, 23 ਜਨਵਰੀ (ਮਨਜੀਤ ਸਿੰਘ ਗਿੱਲ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਪਾਤਸ਼ਾਹੀ 10ਵੀਂ ਰਾਮਪੁਰ ਵਿਖੇ ਸੰਤ ਬਾਬਾ ਅਤਰ ਸਿੰਘ ਰੇਰੂ ਸਾਹਿਬ ਵਾਲਿਆਂ 93ਵੀਂ ਬਰਸੀ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਇਆ | ਜਿਸ ਵਿਚ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਸਿੰਘ ਨੇ ਹੁੰਡਈ ਦੀ ਨਵੀਂ ਗੱਡੀ 'ਔਰਾ' ਕੀਤੀ ਲਾਂਚ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਸਥਾਨਕ ਪਾਲ ਹੁੰਡਈ ਖੰਨਾ ਸ਼ੋਅਰੂਮ ਵਿਖੇ ਹੋਏ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹੁੰਡਈ ਮੋਟਰ ਇੰਡੀਆ ਲਿਮਟਿਡ ਦੀ 2020 ਲਈ ਚਿਰਾਂ ਤੋਂ ਉਡੀਕੀ ਜਾ ਰਹੀ ਨਵੀਂ ਕਾਰ 'ਔਰਾ' ਨੂੰ ਲਾਂਚ ਕਰਨ ਦੀ ਰਸਮ ਹਲਕਾ ਵਿਧਾਇਕ ...

ਪੂਰੀ ਖ਼ਬਰ »

ਸੋਸ਼ਲ ਮੀਡੀਏ 'ਤੇ ਪਾਰਟੀ ਵਿਰੋਧੀ ਕੀਤੇ ਜਾ ਰਹੇ ਝੂਠੇ ਪ੍ਰਚਾਰ ਦਾ ਬੜੇ ਤਰੀਕੇ, ਤਰਕ, ਚੰਗੀ ਸ਼ਬਦਾਵਲੀ ਤੇ ਹਲੀਮੀ ਨਾਲ ਜੁਆਬ ਦਿੱਤਾ ਜਾਵੇ-ਢਿੱਲੋਂ

ਮਲੌਦ, 23 ਜਨਵਰੀ (ਸਹਾਰਨ ਮਾਜਰਾ)-ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਦੇ ਸਪੁੱਤਰ ਸ਼੍ਰੋਮਣੀ ਅਕਾਲੀ ਦਲ ਆਈ ਟੀ ਯੂਥ ਵਿੰਗ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਕੋਆਰਡੀਨੇਟਰ ਸਿਮਰਨਜੀਤ ਸਿੰਘ ਢਿੱਲੋਂ ਨੇ ਹਲਕਾ ਪਾਇਲ ਦੇ ਆਈ.ਟੀ. ਵਿੰਗ ਦੇ ...

ਪੂਰੀ ਖ਼ਬਰ »

ਪੁਰਾਣੀ ਰੰਜਸ਼ ਨੂੰ ਲੈ ਕੇ ਆਟੋ ਚਾਲਕ ਦੀ ਕੁੱਟਮਾਰ

ਖੰਨਾ, 23 ਜਨਵਰੀ (ਮਨਜੀਤ ਸਿੰਘ ਧੀਮਾਨ)-ਇਕ ਆਟੋ ਚਾਲਕ ਨੇ ਕੁੱਟਮਾਰ ਕਰਕੇ ਉਸਨੂੰ ਜ਼ਖ਼ਮੀ ਕਰ ਦੇਣ ਦੇ ਦੋਸ਼ ਲਾਏ | ਸਿਵਲ ਹਸਪਤਾਲ ਖੰਨਾ ਨਰੰਜਣ ਪਾਲ ਵਾਸੀ ਰਾਜਸਥਾਨ ਕਾਲੋਨੀ ਖੰਨਾ ਨੇ ਦੋਸ਼ ਲਾਇਆ ਕਿ ਅੱਜ ਸਵੇਰੇ ਮੈਂ ਆਪਣੇ ਆਟੋ ਵਿਚ ਸਕੂਲ ਦੇ ਬੱਚੇ ਲੈ ਕੇ ਜਾ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਵਿਖੇ ਸੰਭਾਵੀ ਮਾਵਾਂ ਨੂੰ ਜਣੇਪੇ ਸਬੰਧੀ ਜਾਣਕਾਰੀ ਲਈ ਕੈਂਪ ਲਗਾਇਆ

ਡੇਹਲੋਂ, 23 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸੰਭਾਵੀ ਮਾਵਾਂ ਨੂੰ ਗਰਭ ਅਵਸਥਾ, ਜਣੇਪੇ ਸੰਬੰਧੀ ਹੋਰ ਜਾਣਕਾਰੀ ਦੇਣ ਲਈ ਪਿੰਡਾਂ ਅੰਦਰ ਲਗਾਏ ਜਾ ਰਹੇ ਜਾਗਰੂਕਤਾ ਕੈਂਪਾਂ ਤਹਿਤ ਅੱਜ ਪਿੰਡ ਕਿਲ੍ਹਾ ...

ਪੂਰੀ ਖ਼ਬਰ »

ਬੱਚੀ ਨਾਲ ਜਬਰ ਜਨਾਹ ਦੇ ਦੋਸ਼ ਵਿਚ 10 ਸਾਲ ਦੀ ਕੈਦ, 50 ਹਜ਼ਾਰ ਰੁਪਏ ਦਾ ਜੁਰਮਾਨਾ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਪੁਲਿਸ ਜ਼ਿਲ੍ਹਾ ਖੰਨਾ ਦੇ ਅਧੀਨ ਆਉਂਦੇ ਇਕ ਪਿੰਡ ਵਿਚ ਸਾਲ 2015 ਵਿਚ ਇਕ 6 ਸਾਲ ਦੀ ਬੱਚੀ ਦੇ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਤਰੁਨ ਸਿੰਘ ਦੀ ਅਦਾਲਤ ਨੇ 10 ਸਾਲ ਦੀ ਸਖ਼ਤ ਸਜ਼ਾ ਸੁਣਾਉਂਦੇ ...

ਪੂਰੀ ਖ਼ਬਰ »

30 ਨੂੰ ਮੁਹਾਲੀ ਵਿਖੇ ਪਰਿਵਾਰਾਂ ਸਮੇਤ ਆਪਣੀਆਂ ਮੰਗਾਂ ਦੇ ਹੱਲ ਲਈ ਧਰਨਾ ਦੇਣਗੇ ਠੇਕਾ ਕਾਮੇ

ਸਮਰਾਲਾ, 23 ਜਨਵਰੀ (ਗੋਪਾਲ ਸੋਫ਼ਤ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮਾਂ ਯੂਨੀਅਨ ਨੇ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਿਰਤ ਕਮਿਸ਼ਨਰ ਪੰਜਾਬ ਦੇ ਮੁਹਾਲੀ ਦਫ਼ਤਰ ਅੱਗੇ 30 ਜਨਵਰੀ ਨੂੰ ਪਰਿਵਾਰਾਂ ਸਮੇਤ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ 'ਚ ਸੈਨਿਕ ਦਿਵਸ ਮਨਾਇਆ

ਈਸੜੂ, 23 ਜਨਵਰੀ (ਬਲਵਿੰਦਰ ਸਿੰਘ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ 'ਸੈਨਿਕ ਦਿਵਸ' ਨੂੰ ਸਮਰਪਿਤ ਵੱਖ-ਵੱਖ ਚਾਰਟ ਬਣਾ ਕੇ ਛੋਟੇ ਬੱਚਿਆਂ ਨੇ ਫ਼ੌਜੀ ਵੀਰਾਂ ਨੂੰ ਆਪਣੀਆਂ ਭਾਵਨਾਵਾਂ ਅਰਪਨ ਕੀਤੀਆਂ | ਵਿਦਿਆਰਥੀਆਂ ਵਲੋਂ ਸੁੰਦਰ ਕਾਰਡ ...

ਪੂਰੀ ਖ਼ਬਰ »

ਕਾਂਗਰਸ ਵਲੋਂ ਵਿਧਾਇਕ ਕੇ.ਡੀ. ਵੈਦ ਚੋਣਾਂ ਦੇ ਮੱਦੇਨਜ਼ਰ ਦਿੱਲੀ ਰਵਾਨਾ

ਡੇਹਲੋਂ, 23 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਕਾਂਗਰਸ ਪਾਰਟੀ ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਡਿਊਟੀ ਨਿਭਾਉਣ ਜਾ ਰਹੇ ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ.ਡੀ. ਵੈਦ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਹਰ ...

ਪੂਰੀ ਖ਼ਬਰ »

ਸਰਬ ਪਾਰਟੀ ਮੀਟਿੰਗ 'ਚ ਬੈਂਸ ਭਰਾਵਾਂ ਨੂੰ ਨਾ ਸੱਦਣਾ ਕੈਪਟਨ ਦੀ ਮਾੜੀ ਸੋਚ ਦਾ ਨਤੀਜਾ-ਕੈਂਥ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁੱਖ ਬੁਲਾਰੇ ਤੇ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਨੇ ਕਿਹਾ ਹੈ ਕਿ ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁਲਾਈ ਸਰਬ ਪਾਰਟੀ ਮੀਟਿੰਗ ...

ਪੂਰੀ ਖ਼ਬਰ »

ਲੋਕ ਭਾਜਪਾ ਦੇ ਕੀਤੇ ਕੰਮ ਤੋਂ ਖ਼ੁਸ਼ ਹੋ ਕੇ ਆਪ ਮੁਹਾਰੇ ਹੋ ਰਹੇ ਸ਼ਾਮਲ- ਪਵਨ ਟਿੰਕੂ

ਸਾਹਨੇਵਾਲ, 23 ਜਨਵਰੀ (ਅਮਰਜੀਤ ਸਿੰਘ ਮੰਗਲੀ)-ਸਾਹਨੇਵਾਲ ਸ਼ਹਿਰ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨੂੰ ਜ਼ਬਰਦਸਤ ਝਟਕਾਂ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੇ ਐਸੀ.ਸੀ. ਵਿੰਗ ਦੇ ਲੁਧਿਆਣਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਕੌਲ, ਡਾ. ਚਰਨਜੀਤ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਵਲੋਂ ਇੰਚਾਰਜ ਗਰੇਵਾਲ ਦਾ ਸਵਾਗਤ

ਖੰਨਾ, 23 ਜਨਵਰੀ (ਜੋਗਿੰਦਰ ਸਿੰਘ ਓਬਰਾਏ)-ਅੱਜ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਮਿਤ ਤਿਵਾੜੀ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਜ਼ਿਲ੍ਹਾ ਖੰਨਾ ਦੇ ਇੰਚਾਰਜ ਪ੍ਰਭਦੀਪ ਸਿੰਘ ਗਰੇਵਾਲ ਜਨਰਲ ਸਕੱਤਰ ਪੰਜਾਬ ਯੂਥ ਕਾਂਗਰਸ ਦਾ ਸਵਾਗਤ ਕੀਤਾ ਗਿਆ | ਤਿਵਾੜੀ ਨੇ ਕਿਹਾ ...

ਪੂਰੀ ਖ਼ਬਰ »

ਚੀਮਾ, ਹੀਰਾਅਤੇ ਸਾਥੀਆਂ ਨੇ ਕੌਮੀ ਪ੍ਰਧਾਨ ਨੱਢਾ ਅਤੇ ਪੰਜਾਬ ਪ੍ਰਧਾਨ ਸ਼ਰਮਾ ਨੂੰ ਦਿੱਤੀ ਵਧਾਈ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਭਾਜਪਾ ਆਗੂਆਂ ਵਲੋਂ ਜੇ.ਪੀ. ਨੱਢਾ ਨੂੰ ਭਾਜਪਾ ਦਾ ਕੌਮੀ ਅਤੇ ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ 'ਤੇ ਮੁਬਾਰਕਬਾਦ ...

ਪੂਰੀ ਖ਼ਬਰ »

ਅਨੀਤਾ ਪਹਿਲੇ, ਅਨਮੋਲ ਦੂਜੇ ਤੇ ਕਮਲਵੀਰ ਤੀਜੇ ਸਥਾਨ 'ਤੇ ਰਹੀ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਏ.ਐੱਸ. ਵਿਮੈਨ ਕਾਲਜ ਖੰਨਾ ਦੀ ਪਿ੍ੰਸੀਪਲ ਡਾ: ਮੀਨੂੰ ਸ਼ਰਮਾ ਨੇ ਦੱਸਿਆ ਕਿ ਬੀ.ਸੀ.ਏ. ਤੀਜੇ ਸਮੈਸਟਰ ਵਿਚ ਕਾਲਜ ਦੀ ਅਨੀਤਾ ਕੁਮਾਰੀ ਨੇ 87.20 ਫੀਸਦੀ ਅੰਕ ਲੈ ਕੇ ਪੰਜਾਬ ਯੂਨੀਵਰਸਿਟੀ ਵਿਚੋਂ ਸੱਤਵਾਂ ਅਤੇ ਕਾਲਜ ਵਿਚੋਂ ਪਹਿਲਾ, ...

ਪੂਰੀ ਖ਼ਬਰ »

ਖੰਨਾ ਦੇ ਡਾ: ਅਨਿਲ ਸਿੱਧੇ ਮੁਕਾਬਲੇ ਵਿਚ ਜਿੱਤੇ ਪੰਜਾਬ ਯੂਨੀਵਰਸਿਟੀ ਦੀ ਅਕੈਡਮਿਕ ਕੌਾਸਲ ਦੀ ਚੋਣ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਦੀਆਂ ਅਕੈਡਮਿਕ ਕੌਾਸਲ ਦੀਆਂ ਚੋਣਾਂ ਵਿਚ ਖੰਨਾ ਦੇ ਪ੍ਰੋ. ਡਾ. ਅਨਿਲ ਕੁਮਾਰ ਨੇ ਸਿੱਧੇ ਮੁਕਾਬਲੇ ਵਿਚ ਜਿੱਤ ਹਾਸਿਲ ਕਰ ਕੇ ਖੰਨਾ ਦਾ ਨਾਂਅ ਰੌਸ਼ਨ ਕੀਤਾ ਹੈ | ਅਕੈਡਮਿਕ ਕੌਾਸਲ ਜੋ ਕਿ ਯੂਨੀਵਰਸਿਟੀ ...

ਪੂਰੀ ਖ਼ਬਰ »

ਹਮ ਖਿਆਲੀ ਪਾਰਟੀਆਂ ਨਾਲ ਮਿਲ ਕੇ ਪੰਜਾਬ ਬੰਦ ਕਰਨ ਸਬੰਧੀ ਸ਼੍ਰੋਮਣੀ ਅਕਾਲੀ ਦਲ (ਅ) ਦੀ ਮੀਟਿੰਗ

ਕੁਹਾੜਾ, 23 ਜਨਵਰੀ (ਤੇਲੂ ਰਾਮ ਕੁਹਾੜਾ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਲੁਧਿਆਣਾ ਦਿਹਾਤੀ ਦੀ ਮੀਟਿੰਗ ਜਥੇਦਾਰ ਪਰੀਤਮ ਸਿੰਘ ਮਾਨਗੜ੍ਹ ਦੀ ਪ੍ਰਧਾਨਗੀ ਹੇਠ ਕੁਹਾੜਾ ਵਿਖੇ ਹੋਈ, ਜਿਸ ਵਿਚ ਮਾਸਟਰ ਕਰਨੈਲ ਸਿੰਘ ਨਾਰੀਕੇ ਕੌਮੀ ਜਰਨਲ ਸਕੱਤਰ ਬਤੌਰ ਮੁੱਖ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਫੇਟ ਵੱਜਣ ਕਾਰਨ ਔਰਤ ਜ਼ਖ਼ਮੀ

ਖੰਨਾ, 23 ਜਨਵਰੀ (ਮਨਜੀਤ ਸਿੰਘ ਧੀਮਾਨ)-ਮੋਟਰਸਾਈਕਲ ਦੀ ਫੇਟ ਵੱਜਣ ਕਾਰਨ ਇਕ ਔਰਤ ਜ਼ਖ਼ਮੀ ਹੋ ਗਈ | ਸਰਲਾ ਵਾਸੀ ਦਲੀਪ ਸਿੰਘ ਨਗਰ ਖੰਨਾ ਨੇ ਦੱਸਿਆ ਕਿ ਸ਼ਾਮ ਵੇਲੇ ਨਾਮਦੇਵ ਮੰਦਰ ਨੇੜੇ ਸੜਕ ਪਾਰ ਕਰਨ ਲੱਗੀ ਤਾਂ ਕਿਸੇ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀ ਨੇ ਆਪਣਾ ...

ਪੂਰੀ ਖ਼ਬਰ »

ਗੁ: ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਵਲੋਂ ਧਾਰਮਿਕ ਸਮਾਗਮ 26 ਨੂੰ

ਬੀਜਾ, 23 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹੀਨਾਵਾਰ ਗੁਰਮਤਿ ਸਮਾਗਮ ਸ੍ਰੀ ਗੁਰੂ ...

ਪੂਰੀ ਖ਼ਬਰ »

ਕੋਟਲੀ ਤੇ ਸੰਧੂ ਦੀ ਨਿਯੁਕਤੀ ਦਾ ਸੁਖਵੰਤ ਸਿੰਘ ਦੁੱਗਰੀ ਵਲੋਂ ਸਵਾਗਤ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਸ੍ਰੀਮਤੀ ਪਿ੍ਅੰਕਾ ਵਡੇਰਾ ਵਲੋਂ ਪੰਜਾਬ ਸਰਕਾਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ 'ਚ ਆਪਸੀ ਤਾਲਮੇਲ ਬਣਾਉਣ ਨੂੰ ਲੈ ਕੇ ਬਣਾਈ ਗਈ 11 ...

ਪੂਰੀ ਖ਼ਬਰ »

ਸਰਬ ਪਾਰਟੀ ਮੀਟਿੰਗ 'ਚ ਬੈਂਸ ਭਰਾਵਾਂ ਨੂੰ ਨਾ ਸੱਦਣਾ ਕੈਪਟਨ ਦੀ ਮਾੜੀ ਸੋਚ ਦਾ ਨਤੀਜਾ-ਕੈਂਥ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁੱਖ ਬੁਲਾਰੇ ਤੇ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਨੇ ਕਿਹਾ ਹੈ ਕਿ ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁਲਾਈ ਸਰਬ ਪਾਰਟੀ ਮੀਟਿੰਗ ...

ਪੂਰੀ ਖ਼ਬਰ »

ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ

ਲੋੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)-20ਵੀਂ ਸਦੀ ਦੇ ਮਹਾਨ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ (ਮੈਂਬਰ ਅਕਾਲ ਕੌਾਸਲ ਗੁਰ ਸਾਗਰ ...

ਪੂਰੀ ਖ਼ਬਰ »

ਖੰਨਾ ਦੇ ਯੂਥ ਕਾਂਗਰਸੀ ਸੀ.ਏ.ਏ. ਖਿਲਾਫ ਮੋਟਰਸਾਈਕਲ ਰੈਲੀ ਵਿਚ ਹੋਏ ਸ਼ਾਮਿਲ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਸੀ.ਏ.ਏ. ਤੇ ਐੱਨ. ਆਰ. ਸੀ. ਦੇ ਖਿਲਾਫ ਮੋਹਾਲੀ ਵਿਚ ਪੰਜਾਬ ਯੁਵਾ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਤੇ ਪੰਜਾਬ ਯੁਵਾ ਕਾਂਗਰਸ ਦੇ ਇੰਚਾਰਜ ਬੰਟੀ ਸ਼ੇਲਜੇ ਦੀ ਅਗਵਾਈ ਵਿਚ ਯੁਵਾ ਕਾਂਗਰਸ ਦੀ ਮੋਟਰਸਾਈਕਲ ਰੈਲੀ ਵਿਚ ਖੰਨਾ ...

ਪੂਰੀ ਖ਼ਬਰ »

ਸਕੂਲ ਨੂੰ ਐਲ. ਈ. ਡੀ. ਭੇਟ

ਈਸੜੂ, 23 ਜਨਵਰੀ (ਬਲਵਿੰਦਰ ਸਿੰਘ)-ਸਿੱਖਿਆ ਵਿਭਾਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਿੱਖਿਆ ਸਕੱਤਰ ਦੁਆਰਾ ਚਲਾਈਆਂ ਜਾ ਰਹੀਆਂ ਯੋਜਨਾਵਾਂ ਤਹਿਤ ਸਕੂਲ ਵਿਚ ਪੜ੍ਹ ਰਹੇ ਬੱਚਿਆਂ ਨੂੰ ਈ ਕੰਟਰੋਲ ਰਾਹੀਂ ਸਿੱਖਿਅਤ ਕੀਤਾ ਜਾ ਰਿਹਾ ਹੈ | ਸਕੂਲ ਵਿਚ ਐਲ. ਸੀ. ਡੀ. ਦੀ ਲੋੜ ...

ਪੂਰੀ ਖ਼ਬਰ »

ਕਾਂਗਰਸੀ ਕਹਿੰਦੇ ਸਾਡੇ ਪਿੰਡ ਨਸ਼ਾ ਵਿਕਦੈ ਧੜੱਲੇ ਨਾਲ

ਮਲੌਦ, 23 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪਾਇਲ ਦੇ ਰਾਜਨੀਤਕ ਸਰਗਰਮੀਆਂ ਵਾਲੇ ਪਿੰਡ ਰਾਮਗੜ੍ਹ ਸਰਦਾਰਾਂ ਵਿਚ ਦਿਨ-ਰਾਤ ਵਿਕਣ ਵਾਲੇ ਨਸ਼ੇ ਬਾਰੇ ਕਾਂਗਰਸੀ ਆਗੂਆਂ ਨੇ ਆਪਣੀ ਹੀ ਸਰਕਾਰ ਿਖ਼ਲਾਫ਼ ਮਨ ਦੀ ਭੜਾਸ ਕੱਢਦਿਆਂ ਕਿਹਾ ਕਿ ਪੈ੍ਰੱਸ ਵਾਲਿਓ ਖ਼ਬਰ ...

ਪੂਰੀ ਖ਼ਬਰ »

ਪੰਧੇਰ ਸਪੋਰਟਸ ਕਲੱਬ ਤੇ ਗ੍ਰਾਮ ਪੰਚਾਇਤ ਵਲੋਂ ਸਹਾਰਨ ਮਾਜਰਾ ਵਿਖੇ ਕਬੱਡੀ ਦਾ ਦੂਜਾ ਮਹਾਂ ਕੁੰਭ ਕੱਲ੍ਹ

ਮਲੌਦ, 23 ਜਨਵਰੀ (ਸਹਾਰਨ ਮਾਜਰਾ)-ਨਗਰ ਦੇ ਅਗਾਂਹਵਧੂ ਨੌਜਵਾਨ ਤੇ ਖੇਡ ਪ੍ਰੇਮੀ ਸਰਪੰਚ ਪਰਮਿੰਦਰ ਸਿੰਘ ਪਿੰਦਰੀ ਦੇ ਯਤਨਾਂ ਸਦਕਾ ਪੰਧੇਰ ਸਪੋਰਟਸ ਕਲੱਬ, ਨਗਰ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਨਗਰ ਦੇ ਨੌਜਵਾਨਾ ਵਲੋਂ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਰਾਜਾ ਗਿੱਲ ਨੇ ਬਲਾਕ ਸੰਮਤੀ ਦਾ ਦੌਰਾ ਕੀਤਾ ਤੇ ਪਿੰਡਾਂ ਦੇ ਵਿਕਾਸ ਬਾਰੇ ਕੀਤਾ ਵਿਚਾਰ ਵਟਾਂਦਰਾ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਸਵ: ਕਰਮ ਸਿੰਘ ਗਿੱਲ ਦੇ ਸਪੁੱਤਰ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੋਂ ਨਾਲ ਵਿਸ਼ੇਸ਼ ਮੁਲਾਕਾਤ ...

ਪੂਰੀ ਖ਼ਬਰ »

ਮਹੰਤ ਭਗਤ ਰਾਮ ਕੰਨਿਆ ਕਲੱਬ ਨੇ 190 ਬੱਚੀਆਂ ਦੀ ਮਨਾਈ ਲੋਹੜੀ

ਰਾੜਾ ਸਾਹਿਬ, 23 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)-ਮਹੰਤ ਭਗਤ ਰਾਮ ਕੰਨਿਆ ਕਲੱਬ ਘੁਡਾਣੀ ਕਲਾਂ ਵਲੋਂ ਭਰੂਣ ਹੱਤਿਆ ਵਿਰੁੱਧ ਜਾਗਿ੍ਤੀ ਮਿਸ਼ਨ ਤਹਿਤ ਗੁਰਦੁਆਰਾ ਰਾਮਸਰ ਪਾਤਸ਼ਾਹੀ ਛੇਵੀਂ ਪਿੰਡ ਬਿਲਾਸਪੁਰ ਵਿਖੇ ਨਵ-ਜੰਮੀਆਂ ਬੱਚੀਆਂ ਦੀ ਲੋਹੜੀ ਵੰਡਣ ਦਾ 10ਵਾਂ ...

ਪੂਰੀ ਖ਼ਬਰ »

ਜਗ੍ਹਾ ਨੂੰ ਲੈ ਕੇ ਔਰਤ ਦੀ ਕੁੱਟਮਾਰ

ਖੰਨਾ, 23 ਜਨਵਰੀ (ਮਨਜੀਤ ਸਿੰਘ ਧੀਮਾਨ)-ਆਪਸੀ ਝਗੜੇ ਵਿਚ ਇਕ ਔਰਤ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ | ਸਿਵਲ ਹਸਪਤਾਲ ਵਿਖੇ ਦਾਖ਼ਲ ਚਰਨਜੀਤ ਕੌਰ ਵਾਸੀ ਲਲਹੇੜੀ ਨੇ ਕਿਹਾ ਕਿ ਮੇਰੀ ਦਰਾਣੀ ਆ ਕੇ ਬਿਨ੍ਹਾਂ ਵਜ੍ਹਾ ਮੇਰੇ ਨਾਲ ਝਗੜਾ ਕਰਨ ਲੱਗ ਪਈ ਤੇ ਮੇਰੀ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਗੜ੍ਹ ਸਾਹਿਬ ਵਿਖੇ ਸੰਤ ਸਮਾਗਮ ਦੀ ਹੋਈ ਸੰਪੂਰਨਤਾ

ਮਲੌਦ, 23 ਜਨਵਰੀ (ਨਿਜ਼ਾਮਪੁਰ)-ਸੰਤ ਬਾਬਾ ਅਤਰ ਸਿੰਘ ਜੀ ਰੇਰੂ ਸਾਹਿਬ, ਸੰਤ ਬਾਬਾ ਬਲਵੰਤ ਸਿੰਘ ਜੀ ਰਾੜਾ ਸਾਹਿਬ ਲੰਗਰ ਵਾਲੇ ਅਤੇ ਸੰਤ ਬਾਬਾ ਬਘੇਲ ਸਿੰਘ ਜੀ ਰਾੜਾ ਸਾਹਿਬ ਲੰਗਰ ਵਲਿਆਂ ਦੀ ਮਿੱਠੀ ਤੇ ਨਿੱਘੀ ਯਾਦ 'ਚ ਸਾਲਾਨਾ ਸੰਤ ਸਮਾਗਮ ਮੁੱਖ ਸੇਵਾਦਾਰ ਜਥੇਦਾਰ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ-ਖੰਨਾ/ਪੱਪੂ

ਗੁਰਦਾਸਪੁਰ, 23 ਜਨਵਰੀ (ਆਰਿਫ਼)-ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ. ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਖੰਨਾ ਤੇ ਵਿੱਤ ਸਕੱਤਰ ਪੰਜਾਬ ਸੁਰਿੰਦਰ ਪੱਪੂ ਨੇ ਦੱਸਿਆ ਕਿ ਚੇਅਰਮੈਨ ਪਾਵਰਕਾਮ ਪਟਿਆਲਾ ਵਲੋਂ 3 ਸਤੰਬਰ 2019 ਨੰੂ ਜਾਇੰਟ ਫੋਰਮ ਪੰਜਾਬ ਨਾਲ ਸਮਝੌਤਾ ਕਰਕੇ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਵਧਾਈ ਕਾਰਡ ਬਣਾ ਕੇ ਦੇਸ਼ ਦੇ ਸੈਨਿਕਾਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਭੇਜੀਆਂ

ਕੁਹਾੜਾ, 23 ਜਨਵਰੀ (ਤੇਲੂ ਰਾਮ ਕੁਹਾੜਾ)-ਮਾਈ ਭਾਗੋ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ਦੀਆਂ ਐੱਨ.ਐੱਸ.ਐੱਸ. ਵਲੰਟੀਅਰਾਂ ਵਲੋਂ ਆਪਣੇ ਹੱਥੀਂ ਵਧਾਈ ਕਾਰਡ ਬਣਾ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਬਹਾਦਰ ਸੈਨਿਕਾਂ ਨੂੰ ਗਣਤੰਤਰ ਦਿਵਸ ਦੀਆਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਮੱਦੇ-ਨਜ਼ਰ ਵੱਖ-ਵੱਖ ਲੋਕ ਉਸਾਰੂ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ

ਮਾਛੀਵਾੜਾ ਸਾਹਿਬ, 23 ਜਨਵਰੀ (ਮਨੋਜ ਕੁਮਾਰ)-26 ਜਨਵਰੀ ਦੇ ਸਬੰਧ ਵਿਚ ਸਮੂਹ ਭਾਈਚਾਰਾ ਤੇ ਸਥਾਨਕ ਜਥੇਬੰਦੀਆਂ ਵਲੋਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ¢ ਜਿਸ ਵਿਚ 26 ਜਨਵਰੀ ਨੂੰ 'ਸੰਵਿਧਾਨ ਬਚਾਓ ਸੰਮੇਲਨ' ਮਨਾਉਣ ਦੇ ਸਬੰਧ ਵਿਚ ਵੀ ਚਰਚਾ ਕੀਤੀ ਗਈ | ਜਿਸਨੂੰ ਸ਼ਹਿਰ ਦੇ ...

ਪੂਰੀ ਖ਼ਬਰ »

ਅੰਡਰਟ੍ਰੇਨਿੰਗ 8 ਜੱਜਾ ਵਲੋਂ ਪਿੰਡ ਚੋਮੋ ਦਾ ਦੌਰਾ

ਮਲੌਦ, 23 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਲਾਕ ਮਲੌਦ ਅਧੀਨ ਪੈਂਦੇ ਪਿੰਡ ਚੋਮੋ ਵਿਖੇ 8 ਨਵੇਂ ਅੰਡਰਟ੍ਰੇਨਿੰਗ ਜੱਜਾਂ ਵੱਲੋਂ ਪਿੰਡ ਦਾ ਦੌਰਾ ਕੀਤਾ ਗਿਆ, ਜਿਨ੍ਹਾਂ ਦਾ ਬੀ. ਡੀ. ਪੀ. ਓ. ਨਵਨੀਤ ਜੋਸ਼ੀ ਅਤੇ ਸਰਪੰਚ ਜਤਿੰਦਰਪਾਲ ਸਿੰਘ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਖੰਨਾ ਦਾ ਵੱਡੇ ਪੱਧਰ 'ਤੇ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ-ਗੁਰਕੀਰਤ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਆਲ ਇੰਡੀਆ ਕਾਂਗਰਸ ਕਮੇਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਵਲੋਂ ਪਾਰਟੀ ਦੇ ਕੌਮੀ ਸਕੱਤਰ ਤੇ ਹਲਕਾ ਵਿਧਾਇਕ ਗੁਰਕੀਰਤ ਸਿੰਘ ਨੂੰ ਪਾਰਟੀ ਦੀ ਸੁਬਾਈ ਤੇ ਜ਼ਿਲ੍ਹਾ ਕਾਰਜਕਾਰਨੀ ਦੇ ਗਠਨ ਲਈ ਬਣਾਈ ਉੱਚ ਪੱਧਰੀ 11 ਮੈਂਬਰੀ ...

ਪੂਰੀ ਖ਼ਬਰ »

ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਕੂਲ ਵਿਖੇ ਕੌਾਸਿਲੰਗ ਤੇ ਗਾਈਡੈਂਸ ਕੈਰੀਅਰ ਸੈਮੀਨਾਰ

ਮਲੌਦ, 23 ਜਨਵਰੀ (ਸਹਾਰਨ ਮਾਜਰਾ)-ਸਹੀਦ ਸਿਪਾਹੀ ਸੁਰਿੰਦਰ ਸਿੰਘ ਸੀਨੀਅਰ ਸਕੈਂਡਰੀ ਸਕੂਲ ਮਲੌਦ (ਲੜਕੇ) ਵਿਖੇ ਪਿ੍ੰ: ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਮਸ਼ਾਲ ਪ੍ਰਾਜੈਕਟ ਅਧੀਨ ਕੌਾਸਿਲੰਗ ਤੇ ਗਾਈਡੈਂਸ ਕੈਰੀਅਰ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਪੀ.ਐੱਨ.ਬੀ. ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਇਸਮੈਲਪੁਰ ਵਿਚ ਧਾਰਮਿਕ ਸਮਾਗਮ ਕਰਵਾਇਆ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਪਿੰਡ ਇਸਮੈਲਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਤੇ ਖ਼ੁਸ਼ੀ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ | ਇਸ ਮੌਕੇ ਸਕੂਲ ਮੁਖੀ ਮਨਿੰਦਰਪਾਲ ਸਿੰਘ ਤੇ ਅਧਿਆਪਕ ਮਨਪ੍ਰੀਤ ਸਿੰਘ ਨੇ ਆਏ ...

ਪੂਰੀ ਖ਼ਬਰ »

ਪਾਵਰਕਾਮ ਸੀ.ਐਚ.ਬੀ. ਠੇਕਾ ਕਾਮਿਆਂ ਨੇ ਧਰਨੇ ਸਬੰਧੀ ਪੋਸਟਰ ਜਾਰੀ ਕੀਤਾ

ਖੰਨਾ 23 ਜਨਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਬ ਡਵੀਜ਼ਨ ਖੰਨਾ ਵਲੋਂ ਮੀਟਿੰਗ ਕਰਕੇ ਪਾਵਰਕਾਮ ਸੀ.ਐੱਚ.ਬੀ. ਠੇਕਾ ਕਾਮਿਆਂ ਦੀਆਂ ਮੰਗਾਂ ਸਬੰਧੀ 30 ਜਨਵਰੀ ਨੂੰ ਮੁਹਾਲੀ ਵਿਖੇ ਦਿੱਤੇ ਜਾ ਰਹੇ ਧਰਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX