ਤਾਜਾ ਖ਼ਬਰਾਂ


ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  25 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  33 minutes ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  50 minutes ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  57 minutes ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 1 hour ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 1 hour ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 2 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 2 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 3 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 3 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 3 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 3 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਚੋਹਲਾ ਸਾਹਿਬ ਵਿਖੇ ਦਿਨ ਦਿਹਾੜੇ ਚੱਲੀਆਂ ਗੋਲੀਆਂ
. . .  about 3 hours ago
ਚੋਹਲਾ ਸਾਹਿਬ, 27 ਸਤੰਬਰ (ਬਲਵਿੰਦਰ ਸਿੰਘ ਚੋਹਲਾ) - ਇਤਿਹਾਸਿਕ ਕਸਬਾ ਚੋਹਲਾ ਸਾਹਿਬ ਵਿਖੇ ਸਥਿਤ ਗੁਰੂ ਅਰਜਨ ਦੇਵ ਜੀ ਸਟੇਡੀਅਮ ਦੇ ਬਾਹਰ 30-40 ਨੌਜਵਾਨਾਂ ਦੇ ਦੋ ਗਰੁੱਪ ਵਿਚ ਆਹਮੋ-ਸਾਹਮਣੇ ਗੋਲੀਆਂ ਚੱਲਣ ਦਾ ਸਮਾਚਾਰ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਸੰਭਾਲਿਆ ਕਾਰਜ ਭਾਰ
. . .  about 3 hours ago
ਚੰਡੀਗੜ੍ਹ, 28 ਸਤੰਬਰ - ਸੁਖਬਿੰਦਰ ਸਿੰਘ ਸਰਕਾਰੀਆ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ -1 ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਵਜੋਂ ਕਾਰਜ ਭਾਰ ਸੰਭਾਲਿਆ। ਉਨ੍ਹਾਂ ਨੂੰ ਜਲ ਸਰੋਤ ਅਤੇ ਮਕਾਨ ਅਤੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਸਨਅਤ ਤੇ ਵਪਾਰ

ਮਹਿੰਗਾਈ ਅਤੇ ਬੇਰੁਜ਼ਗਾਰੀ ਨੇ ਲੋਕਾਂ ਦਾ ਜੀਣਾ ਕੀਤਾ ਮੁਹਾਲ

ਲੁਧਿਆਣਾ, 23 ਜਨਵਰੀ (ਸਲੇਮਪੁਰੀ)- ਦੇਸ਼ 'ਚ ਇਸ ਵੇਲੇ ਜਿੱਥੇ ਮਹਿੰਗਾਈ ਅਸਮਾਨ ਨੂੰ ਛੂਹ ਰਹੀ ਹੈ ਉੱਥੇ ਇਸ ਦੇ ਨਾਲ-ਨਾਲ ਬੇਰੁਜ਼ਗਾਰੀ ਵਿਚ ਵੀ ਦਿਨ-ਬ-ਦਿਨ ਵਾਧਾ ਹੋ ਰਿਹਾ ਹੈ, ਜੋ ਦੇਸ਼ ਸਾਹਮਣੇ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਹੈ, ਜਿਸ ਕਰ ਕੇ ਸਮਾਜ ਦੇ ਆਮ ਲੋਕਾਂ ਦਾ ...

ਪੂਰੀ ਖ਼ਬਰ »

ਛੋਟੇ ਕਾਰੋਬਾਰੀਆਂ ਨੂੰ ਜੀ.ਐਸ.ਟੀ. ਭਰਨ 'ਚ ਮਿਲੀ ਰਾਹਤ

ਨਵੀਂ ਦਿੱਲੀ, 23 ਜਨਵਰੀ (ਏਜੰਸੀ)— 5 ਕਰੋੜ ਰੁਪਏ ਤੋਂ ਘੱਟ ਦਾ ਕਾਰੋਬਾਰ ਕਰਨ ਵਾਲੇ ਛੋਟੇ ਕਾਰੋਬਾਰੀਆਂ ਨੂੰ ਕੇਂਦਰ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ | ਵਸਤੂ ਤੇ ਸੇਵਾ ਕਰ (ਜੀ.ਐਸ.ਟੀ.) ਰਿਟਰਨ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਚਾਰ ਦਿਨ ਹੋਰ ਵਧਾਉਣ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਗੁਜਰਾਤ ਹਾਈਕੋਰਟ ਦਾ ਫ਼ੈਸਲਾ, ਪੈਨ-ਆਧਾਰ ਲਿੰਕ ਨਾ ਹੋਣ 'ਤੇ ਰੱਦ ਨਹੀਂ ਹੋਵੇਗਾ ਪੈਨ ਕਾਰਡ

ਅਹਿਮਦਾਬਾਦ, 23 ਜਨਵਰੀ (ਏਜੰਸੀ)- ਪੈਨ ਨੂੰ ਆਧਾਰ ਨਾਲ ਲਿੰਕ ਨਾ ਕਰਨ 'ਤੇ ਕਿਸੇ ਵੀ ਵਿਅਕਤੀ ਦਾ ਪੈਨ ਨੰਬਰ ਰੱਦ ਨਹੀਂ ਹੋਵੇਗਾ | ਇਹ ਫ਼ੈਸਲਾ ਗੁਜਰਾਤ ਹਾਈਕੋਰਟ ਨੇ ਦਿੱਤਾ ਹੈ | ਕੋਰਟ ਨੇ ਆਪਣੇ ਫ਼ੈਸਲੇ 'ਚ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਆਪਣੇ ਪੈਨ ਨੂੰ ਆਧਾਰ ਕਾਰਡ ਨਾਲ ਲਿੰਕ ਨਹੀਂ ਕਰਵਾਉਂਦਾ ਤਾਂ ਉਸ ਨੂੰ ਆਮਦਨ ਕਰ ਰਿਟਰਨ ਦਾਖਲ ਕਰਨ ਜਾਂ ਟਰਾਂਜੈਕਸ਼ਨ ਕਰਨ 'ਚ ਪੈਨ ਦਾ ਇਸਤੇਮਾਲ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ | ਹਾਈਕੋਰਟ ਨੇ ਕਿਹਾ ਕਿ ਸੁਪਰੀਮ ਕੋਰਟ ਜਦੋਂ ਤੱਕ ਆਧਾਰ ਐਕਟ ਦੀ ਮਿਆਦ 'ਤੇ ਫ਼ੈਸਲਾ ਨਹੀਂ ਲੈ ਲੈਂਦੀ, ਉਦੋਂ ਤੱਕ ਸਰਕਾਰ ਅਜਿਹੇ ਕਿਸੇ ਵਿਅਕਤੀ ਦੇ ਪੈਨ ਕਾਰਡ ਨੂੰ ਰੱਦ ਨਹੀਂ ਕਰ ਸਕਦੀ ਜਾਂ ਉਸ ਨੂੰ ਡਿਫਾਲਟਰ ਘੋਸ਼ਿਤ ਨਹੀਂ ਕਰ ਸਕਦੀ, ਜਿਸ ਨੇ ਆਪਣੇ ਪੈਨ ਨੂੰ ਆਪਣੇ ਆਧਾਰ ਨਾਲ ਲਿੰਕ ਨਹੀਂ ਕੀਤਾ ਹੈ | ਆਧਾਰ ਐਕਟ ਦੀ ਮਿਆਦ ਦਾ ਮਾਮਲਾ ਸੁਪਰੀਮ ਕੋਰਟ ਦੀ ਇਕ ਵੱਡੀ ਬੈਂਚ ਦੇ ਸਾਹਮਣੇ ਵਿਚਾਰ ਅਧੀਨ ਹੈ | ਟੈਕਸਮੈਨ ਡਾਟ ਕਾਮ ਦੇ ਡੀ.ਜੀ.ਐਮ. ਚਾਰਟਰਡ ਅਕਾੳਾੂਟੈਂਟ ਨਵੀਨ ਵਧਵਾ ਨੇ ਕਿਹਾ ਕਿ ਆਧਾਰ ਐਕਟ ਦੀ ਸੰਵਿਧਾਨਕ ਵੈਧਤਾ ਨੂੰ ਲੈ ਕੇ ਉੱਠੇ ਸਵਾਲ 'ਤੇ ਵਿਚਾਰ ਕਰਦਿਆਂ ਗੁਜਰਾਤ ਹਾਈਕੋਰਟ ਨੇ ਆਧਾਰ ਐਕਟ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੱਕ ਪੈਨ ਨੂੰ ਆਧਾਰ ਨਾਲ ਲਿੰਕ ਨਾ ਕਰਨ ਵਾਲੇ ਕਰਦਾਤਾਵਾਂ ਨੂੰ ਰਾਹਤ ਦਿੱਤੀ ਹੈ, ਕਿਉਂਕਿ ਉਨ੍ਹਾਂ ਦਾ ਪੈਨ ਹੁਣ ਰੱਦ ਨਹੀਂ ਹੋਵੇਗਾ | ਗੁਜਰਾਤ ਹਾਈਕੋਰਟ ਨੇ ਬੰਦਿਸ਼ ਸੌਰਭ ਸੋਪਰਕਰ ਬਨਾਮ ਭਾਰਤ ਸੰਘ 2020 (ਗੁਜਰਾਤ) ਦੇ ਮਾਮਲੇ 'ਚ ਇਹ ਫ਼ੈਸਲਾ ਦਿੱਤਾ ਹੈ |

ਖ਼ਬਰ ਸ਼ੇਅਰ ਕਰੋ

 

85 ਮਿੰਟ ਲੇਟ ਹੋਈ ਤੇਜਸ ਐਕਸਪ੍ਰੈੱਸ, ਯਾਤਰੀਆਂ ਨੂੰ ਦਿੱਤਾਂ 100 ਰੁਪਏ ਮੁਆਵਜ਼ਾ

ਮੁੰਬਈ, 23 ਜਨਵਰੀ (ਏਜੰਸੀ)— ਪੱਛਮੀ ਰੇਲਵੇ 'ਤੇ ਤਕਨੀਕੀ ਕਾਰਨਾਂ ਕਰ ਕੇ ਬੁੱਧਵਾਰ ਨੂੰ ਦਹਿਸਰ ਅਤੇ ਭਾਈਦਰ ਵਿਚਾਲੇ ਓਵਰਹੈੱਡ ਵਾਇਰ 'ਚ ਗੜਬੜੀ ਹੋਣ ਲੱਗੀ | ਦੁਪਹਿਰ 12.15 ਵਜੇ ਦੇ ਕਰੀਬ ਹੋਈ ਇਸ ਘਟਨਾ ਕਾਰਨ ਅਪ ਫਾਸਟ ਲਾਈਨ 'ਤੇ ਰੇਲਾਂ ਪ੍ਰਭਾਵਿਤ ਹੋਈਆਂ | ਇਸ ਗੜਬੜੀ ...

ਪੂਰੀ ਖ਼ਬਰ »

ਪੈਟਰੋਲੀਅਮ ਪਦਾਰਥਾਂ ਨੂੰ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇ- ਬਰਜਿੰਦਰ ਸਿੰਘ ਰਾਠੌਰ

ਇੰਦੌਰ, 23 ਜਨਵਰੀ (ਏਜੰਸੀ)- ਕੇਂਦਰ ਸਰਕਾਰ ਦਾ ਆਮ ਬਜਟ ਪੇਸ਼ ਹੋਣ ਤੋਂ ਪਹਿਲਾਂ ਮੱਧ ਪ੍ਰਦੇਸ਼ ਦੇ ਵਪਾਰ ਕਰ ਮੰਤਰੀ ਬਰਜਿੰਦਰ ਸਿੰਘ ਰਾਠੌਰ ਨੇ ਪੈਟਰੋਲੀਅਮ ਪਦਾਰਥਾਂ ਨੂੰ ਮਾਲ ਤੇ ਸੇਵਾ ਕਰ (ਜੀ.ਐਸ.ਟੀ.) ਦੇ ਦਾਇਰੇ 'ਚ ਲਿਆਉਣ ਦੀ ਵੀਰਵਾਰ ਨੂੰ ਵਕਾਲਤ ਕੀਤੀ | ਰਾਠੌਰ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟੀਆਂ

ਨਵੀਂ ਦਿੱਲੀ, 23 ਜਨਵਰੀ (ਏਜੰਸੀ)- ਕੌਮੀ ਰਾਜਧਾਨੀ 'ਚ ਵੀਰਵਾਰ ਨੂੰ ਪੈਟਰੋਲ ਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ | ਦਿੱਲੀ 'ਚ ਪੈਟਰੋਲ ਪ੍ਰਤੀ ਲੀਟਰ 74.65 ਰੁਪਏ, ਜਦਕਿ ਡੀਜ਼ਲ 0.19 ਪੈਸੇ ਦੀ ਗਿਰਾਵਟ ਨਾਲ 67.86 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ | ਮੰਗਲਵਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX