ਤਾਜਾ ਖ਼ਬਰਾਂ


ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  4 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  6 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  16 minutes ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  34 minutes ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  39 minutes ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  45 minutes ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  58 minutes ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 1 hour ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 1 hour ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 1 hour ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 1 hour ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਚੋਹਲਾ ਸਾਹਿਬ ਵਿਖੇ ਦਿਨ ਦਿਹਾੜੇ ਚੱਲੀਆਂ ਗੋਲੀਆਂ
. . .  about 1 hour ago
ਚੋਹਲਾ ਸਾਹਿਬ, 27 ਸਤੰਬਰ (ਬਲਵਿੰਦਰ ਸਿੰਘ ਚੋਹਲਾ) - ਇਤਿਹਾਸਿਕ ਕਸਬਾ ਚੋਹਲਾ ਸਾਹਿਬ ਵਿਖੇ ਸਥਿਤ ਗੁਰੂ ਅਰਜਨ ਦੇਵ ਜੀ ਸਟੇਡੀਅਮ ਦੇ ਬਾਹਰ 30-40 ਨੌਜਵਾਨਾਂ ਦੇ ਦੋ ਗਰੁੱਪ ਵਿਚ ਆਹਮੋ-ਸਾਹਮਣੇ ਗੋਲੀਆਂ ਚੱਲਣ ਦਾ ਸਮਾਚਾਰ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਸੰਭਾਲਿਆ ਕਾਰਜ ਭਾਰ
. . .  about 1 hour ago
ਚੰਡੀਗੜ੍ਹ, 28 ਸਤੰਬਰ - ਸੁਖਬਿੰਦਰ ਸਿੰਘ ਸਰਕਾਰੀਆ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ -1 ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਵਜੋਂ ਕਾਰਜ ਭਾਰ ਸੰਭਾਲਿਆ। ਉਨ੍ਹਾਂ ਨੂੰ ਜਲ ਸਰੋਤ ਅਤੇ ਮਕਾਨ ਅਤੇ ...
ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਫ਼ੌਜ ਨੂੰ ਮਿਲੀ ਵੱਡੀ ਕਾਮਯਾਬੀ,ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  about 1 hour ago
ਉੜੀ, 28 ਸਤੰਬਰ - ਜੰਮੂ -ਕਸ਼ਮੀਰ ਦੇ ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਇਕ ਅੱਤਵਾਦੀ ਨੂੰ ਮਾਰ ਦਿੱਤਾ ਗਿਆ ਹੈ ਜਦਕਿ ਇਕ ਹੋਰ ਅੱਤਵਾਦੀ ਨੂੰ ਜਿੰਦਾ ਫੜਿਆ ਗਿਆ ਹੈ ਜੋ ...
ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 1 hour ago
ਜਲੰਧਰ, 28 ਸਤੰਬਰ (ਸ਼ਿਵ) - ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ...
ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ, ਕੱਲ੍ਹ ਪਹੁੰਚ ਰਹੇ ਹਨ ਲੁਧਿਆਣਾ
. . .  about 2 hours ago
ਜਲੰਧਰ, 28 ਸਤੰਬਰ - ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ ਹੋਣਗੇ | ਕੇਜਰੀਵਾਲ ਲੁਧਿਆਣਾ ਵਿਖੇ ਆ ਰਹੇ ਹਨ ...
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ 'ਚ ਸਮਾਰਕ 'ਤੇ ਸਿਜਦਾ
. . .  1 minute ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕੀਤਾ ਗਿਆ ...
ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਨਸ਼ਅਿਾਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ
. . .  about 3 hours ago
ਫ਼ਿਰੋਜ਼ਪੁਰ,ਸੰਗਰੂਰ 28 ਸਤੰਬਰ (ਕੁਲਬੀਰ ਸਿੰਘ ਸੋਢੀ,ਧੀਰਜ ਪਸ਼ੋਰੀਆ ) ਫ਼ਿਰੋਜ਼ਪੁਰ ਵਿਚ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਾਣਗੇ ਦਿੱਲੀ - ਸੂਤਰ
. . .  about 2 hours ago
ਚੰਡੀਗੜ੍ਹ, 28 ਸਤੰਬਰ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ...
ਕਾਲੇ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ - ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ...
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ
. . .  about 3 hours ago
ਰੂਪਨਗਰ, 28 ਸਤੰਬਰ - ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਖਟਕੜ ਕਲਾਂ ਨੂੰ ਜਾਂਦੇ ਹੋਏ ਅਚਾਨਕ ਰੋਪੜ ਵਿਖੇ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ। ਜਿੱਥੇ ਸਪੀਕਰ ਸ੍ਰੀ ਰਾਣਾ ਕੇ.ਪੀ. ਜੀ ਨੇ.....
ਮੁੱਖ ਮੰਤਰੀ ਚੰਨੀ ਨੇ ਵੰਡੇ ਮੰਤਰੀਆਂ ਨੂੰ ਮਹਿਕਮੇ, ਜਾਣੋ ਕਿਸਨੂੰ ਮਿਲਿਆ ਕਿਹੜਾ ਮਹਿਕਮਾ
. . .  about 2 hours ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਗ੍ਰਹਿ ...
ਮੁੱਖ ਮੰਤਰੀ ਚੰਨੀ ਦੀ ਅੱਜ ਹੋਵੇਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚੰਨੀ ਦੀ ਅੱਜ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ ਹੋਵੇਗੀ...
ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ
. . .  about 4 hours ago
ਚੰਡੀਗੜ੍ਹ, 28 ਸਤੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ | 2 ਨਵੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ...
30 ਅਕਤੂਬਰ ਨੂੰ ਹੋਣਗੀਆਂ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ
. . .  about 4 hours ago
ਨਵੀਂ ਦਿੱਲੀ,28 ਸਤੰਬਰ - ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਦਿੱਲੀ / ਹਰਿਆਣਾ

ਕਾਂਗਰਸੀ ਉਮੀਦਵਾਰ ਸ਼ਿਵਾਨੀ ਚੋਪੜਾ ਨੇ ਕਾਲਕਾ ਜੀ ਹਲਕੇ 'ਚ ਕੀਤਾ ਚੋਣ ਪ੍ਰਚਾਰ

ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)-ਕਾਂਗਰਸ ਦਿੱਲੀ ਪ੍ਰਦੇਸ਼ ਪ੍ਰਧਾਨ ਸੁਭਾਸ਼ ਚੋਪੜਾ ਦੀ ਬੇਟੀ ਸ਼ਿਵਾਨੀ ਚੋਪੜਾ ਜੋ ਕਿ ਦਿੱਲੀ ਦੇ ਕਾਲਕਾਜੀ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਹੈ, ਉਨ੍ਹਾਂ ਨੇ ਅੱਜ ਹਲਕੇ ਅਧੀਨ ਏ-ਬਲਾਕ ਡਬਲ ਸਟੋਰੀ ਸਮੇਤ ਹੋਰਨਾਂ ਇਲਾਕਿਆਂ ...

ਪੂਰੀ ਖ਼ਬਰ »

ਪਾਕਿਸਤਾਨ 'ਚ ਘੱਟਗਿਣਤੀਆਂ ਨਾਲ ਹੋ ਰਹੀਆਂ ਵਧੀਕੀਆਂ ਬਾਰੇ ਦਬਾਅ ਬਣਾਏੇ ਭਾਰਤ ਸਰਕਾਰ-ਮਲਸੀਆਂ

ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੀ ਹੋਈ ਮੀਟਿੰਗ ਦੌਰਾਨ ਕਈ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਦੱਸਿਆ ਕਿ ਹੋਰਨਾਂ ਮੁੱਦਿਆਂ ...

ਪੂਰੀ ਖ਼ਬਰ »

ਨੇਤਾ ਜੀ ਨੇ ਧਰਮ ਨਿਰਪੇਖ ਦੇਸ਼ ਦਾ ਸੁਪਨਾ ਵੇਖਿਆ ਸੀ-ਮਮਤਾ

ਕੋਲਕਾਤਾ, 23 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੇਤਾ ਜੀ ਸੁਭਾਸ਼ ਚੰਦਰ ਬੋਸ ਨੇ ਹਿੰਦੂ ਮਹਾਸਭਾ ਦੀਆਂ ਫਿਰਕੂ ਨੀਤੀਆਂ ਦਾ ਵਿਰੋਧ ਕੀਤਾ ਸੀ | ਦਾਰਜੀਲਿੰਗ ਦੇ ਮਾਲ ਰੋਡ ਵਿਖੇ ਨੇਤਾਜੀ ਦੇ ਜਨਮ ਦਿਨ ਮੌਕੇ ਇਕ ਰੈਲੀ 'ਚ ...

ਪੂਰੀ ਖ਼ਬਰ »

ਕਮਲਨਾਥ ਨੂੰ ਦਿੱਲੀ ਦੀ ਕਿਸੇ ਵੀ ਚੋਣ ਸਭਾ 'ਚ ਬੋਲਣ ਨਹੀਂ ਦਿੱਤਾ ਜਾਵੇਗਾ-ਸਿਰਸਾ

ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਵਾਲੇ ਨਾਲ ਦਾਅਵਾ ਕੀਤਾ ਗਿਆ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਜੇਕਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਪ੍ਰਚਾਰ ਕਰਨ ਲਈ ਦਿੱਲੀ ...

ਪੂਰੀ ਖ਼ਬਰ »

ਦਿੱਲੀ ਚੋਣਾਂ 'ਚ ਅਕਾਲੀਆਂ ਕੋਲ ਭਾਜਪਾ ਦਾ ਸਮਰਥਨ ਕਰਨ ਤੋਂ ਬਿਨਾਂ ਕੋਈ ਚਾਰਾ ਨਹੀਂ

ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)-ਭਾਜਪਾ ਨਾਲ ਸਹਿਮਤੀ ਨਾ ਬਣਨ ਕਾਰਨ ਦਿੱਲੀ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਸਾਹਮਣੇ ਇਹ ਚੁਨੌਤੀ ਜਾਂ ਸਵਾਲ ਹੈ ਕਿ ਹੁਣ ਜਦੋਂ ਅਕਾਲੀ ਦਲ ਦੇ ਉਮੀਦਵਾਰ ਚੋਣਾਂ 'ਚ ਹਿੱਸਾ ਨਹੀਂ ਲੈ ਰਹੇ ਤਾਂ ਇਸ ਸਥਿਤੀ 'ਚ ਦਲ ਵਲੋਂ ਭਾਜਪਾ ਜਾਂ ਕਿਸੇ ਪਾਰਟੀ ਦੇ ਸਮਰਥਨ ਐਲਾਨ ਕੀਤਾ ਜਾਵੇਗਾ ਜਾਂ ਨਹੀਂ? ਜਾਣਕਾਰੀ ਮੁਤਾਬਿਕ ਪਾਰਟੀ ਹਾਈਕਮਾਨ ਨੇ ਸਮਰਥਨ ਬਾਰੇ ਫੈਸਲਾ ਲੈਣ ਦੀ ਜ਼ਿੰਮੇਵਾਰੀ ਦਿੱਲੀ ਪ੍ਰਦੇਸ਼ ਆਗੂਆਂ 'ਤੇ ਛੱਡ ਦਿੱਤੀ ਹੈ ਅਤੇ ਹੁਣ ਦਿੱਲੀ ਪ੍ਰਦੇਸ਼ ਵਲੋਂ 24 ਤਰੀਕ ਨੂੰ ਮੀਟਿੰਗ ਕਰਕੇ ਇਹ ਫੈਸਲਾ ਕੀਤਾ ਜਾਵੇਗਾ ਕਿ ਮੌਜੂਦਾ ਪਰਸਥਿਤੀਆਂ ਦੇ ਮੱਦੇਨਜ਼ਰ ਕਿਸੀ ਪਾਰਟੀ ਨੂੰ ਸਮਰਥਨ ਦੇਣਾ ਹੈ | ਸਿਆਸੀ ਮਾਹਿਰਾਂ ਮੁਤਾਬਿਕ ਅਕਾਲੀ ਦਲ ਅੰਦਰੂਨੀ ਤੌਰ 'ਤੇ ਜਿੰਨੀ ਮਰਜ਼ੀ ਨਾਰਾਜ਼ਗੀ ਜਾਹਰ ਕਰ ਲਵੇ ਪਰ ਮੌਜੂਦਾ ਸਥਿਤੀਆਂ 'ਚ ਉਸ ਕੋਲ ਭਾਜਪਾ ਨੂੰ ਹੀ ਸਮਰਥਨ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ | ਬੇਸ਼ਕ ਅਕਾਲੀ ਦਲ ਵਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਮੁੱਦੇ ਨੂੰ ਲੈ ਕੇ ਸਹਿਮਤੀ ਨਾ ਬਣਨ ਕਾਰਨ ਚੋਣਾਂ ਲੜਨ ਤੋਂ ਪਿੱਛੇ ਹਟਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਸਿਆਸੀ ਹਲਕਿਆਂ 'ਚ ਕਥਿਤ ਤੌਰ 'ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਿੱਖਾਂ 'ਚ ਅਕਾਲੀਆਂ ਦੇ ਘੱਟਦੇ ਜਨਤਕ ਆਧਾਰ ਕਾਰਨ ਭਾਜਪਾ ਨੇ ਪਹਿਲਾਂ ਤੋਂ ਹੀ ਅਜਿਹੀ ਸਥਿਤੀ ਬਣਾਉਣ ਦੀ ਯੋਜਨਾ ਬਣਾ ਲਈ ਸੀ, ਜਿਸ ਦੇ ਚਲਦਿਆਂ ਅਕਾਲੀਆਂ ਨੂੰ ਚੋਣ ਲੜਨ ਤੋਂ ਪਿੱਛੇ ਹਟਨ ਲਈ ਮਜਬੂਰ ਹੋਣਾ ਪੈ ਜਾਵੇ | ਸਿਆਸੀ ਹਲਕਿਆਂ ਮੁਤਾਬਿਕ ਭਾਜਪਾ ਵਲੋਂ ਅਕਾਲੀਆਂ ਨੂੰ ਤਵੱਜੋ ਨਾ ਦਿੱਤੇ ਜਾਣ ਦੇ ਬਾਵਜੂਦ ਮੌਜੂਦਾ ਸਮੇਂ ਭਾਜਪਾ ਨੂੰ ਸਮਰਥਨ ਦੇਣਾ ਅਕਾਲੀਆਂ ਦੀ ਮਜਬੂਰੀ ਹੈ ਕਿਉਂਕਿ ਕੇਂਦਰ ਸਰਕਾਰ 'ਚ ਹਰਸਿਮਰਤ ਕੌਰ ਬਾਦਲ ਅਕਾਲੀ ਕੋਟੋ ਤੋਂ ਵਜ਼ੀਰ ਹਨ ਅਤੇ ਦਿੱਲੀ ਵਿਚ ਵੀ ਅਕਾਲੀ ਕੋਟੇ ਤੋਂ 5 ਕੌਾਸਲਰ ਹਨ, ਜੋ ਭਾਜਪਾ ਦੀ ਟਿਕਟ 'ਤੇ ਹੀ ਚੋਣ ਲੜ ਕੇ ਕੌਾਸਲਰ ਬਣੇ ਸਨ | ਜੇਕਰ ਅਕਾਲੀ ਦਲ ਭਾਜਪਾ ਨੂੰ ਸਮਰਥਨ ਦੇਣ ਤੋਂ ਪਿੱਛੇ ਹਟਦਾ ਹੈ ਤਾਂ ਸਾਰਿਆਂ ਨੂੰ ਅਸਤੀਫ਼ੇ ਦੇਣ ਦੀ ਨੌਬਤ ਆ ਸਕਦੀ ਹੈ | ਅਜਿਹੇ ਨਾਰਾਜ਼ਗੀ ਭਰੇ ਹਾਲਾਤ ਦੇ ਬਾਵਜੂਦ ਮੌਜੂਦਾ ਚੋਣਾਂ 'ਚ ਅਕਾਲੀਆਂ ਨੂੰ ਭਾਜਪਾ ਦਾ ਸਮਰਥਨ ਕਰਨਾ ਹੀ ਪਵੇਗਾ ਕਿਉਂਕਿ ਦੂਜੇ ਪਾਸੇ ਕਾਂਗਰਸ ਤੇ 'ਆਪ' ਨਾਲ ਅਕਾਲੀਆਂ ਦੀ ਵੈਸੇ ਹੀ ਦਾਲ ਗਲਣ ਦੀ ਕੋਈ ਸੰਭਾਵਨਾ ਨਹੀਂ ਹੈ | ਨਾਗਰਿਕਤਾ ਸੋਧ ਕਾਨੂੰਨ ਬਾਰੇ ਸੋਸ਼ਲ ਮੀਡੀਆ 'ਤੇ ਚਰਚਾ ਕੀਤੀ ਜਾ ਰਹੀ ਹੈ ਕਿ ਜੇਕਰ ਇਸ ਕਾਨੂੰਨ ਦਾ ਵਿਰੋਧ ਕਰਨ ਵਾਲੇ ਜਨਤਾ ਦਲ (ਯੂ) ਨੂੰ ਭਾਜਪਾ ਨੇ 2 ਟਿਕਟਾਂ ਦੇ ਦਿੱਤੀਆਂ ਹਨ ਤਾਂ ਫਿਰ ਇਸ ਕਾਨੂੰਨ ਦਾ ਸਮਰਥਨ ਕਰਨ ਵਾਲੇ ਅਕਾਲੀਆਂ ਨਾਲ ਸਹਿਮਤੀ ਕਿਉਂ ਨਹੀਂ ਬਣ ਸਕੀ?

ਖ਼ਬਰ ਸ਼ੇਅਰ ਕਰੋ

 

ਦਿੱਲੀ ਦੀ ਜਨਤਾ ਨੂੰ ਗੁਮਰਾਹ ਕਰਨ ਵਾਲੀ 'ਆਪ' ਦੀ ਅਸਲੀਅਤ ਤੋਂ ਜਾਣੂ ਕਰਵਾਏਗੀ ਭਾਜਪਾ-ਗੋਇਲ

ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)-ਸਾਬਕਾ ਕੇਂਦਰੀ ਮੰਤਰੀ ਅਤੇ ਰਾਜ ਸਭਾ ਮੈਂਬਰ ਵਿਜੇ ਗੋਇਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਉਹ ਵੀ.ਆਈ.ਪੀ. ਕਲਚਰ ਤੋਂ ਦੂਰ ਰਹੇਗੀ ਅਤੇ ਨਾਲ ਹੀ ...

ਪੂਰੀ ਖ਼ਬਰ »

ਪਾਕਿ 'ਚ ਅਗਵਾ ਹਿੰਦੂ ਲੜਕੀਆਂ ਦੇ ਹੱਕ 'ਚ ਮਨੁੱਖੀ ਅਧਿਕਾਰ ਸੰਗਠਨ ਨਿੱਤਰੇ

ਅੰਮਿ੍ਤਸਰ, 23 ਜਨਵਰੀ (ਸੁਰਿੰਦਰ ਕੋਛੜ)¸ਪਾਕਿਸਤਾਨ 'ਚ ਘੱਟ ਗਿਣਤੀ ਹਿੰਦੂ ਭਾਈਚਾਰੇ ਨਾਲ ਸਬੰਧਿਤ ਲੜਕੀਆਂ ਦੇ ਅਗਵਾ, ਧਰਮ ਪਰਿਵਰਤਨ ਅਤੇ ਜਬਰੀ ਵਿਆਹ ਦੇ ਮਾਮਲਿਆਂ ਦਾ ਨੋਟਿਸ ਲੈਂਦਿਆਂ ਪਾਕਿਸਤਾਨੀ ਮਨੁੱਖੀ ਅਧਿਕਾਰ ਸੰਗਠਨ ਨੇ ਪੀੜਤਾਂ ਦੇ ਹੱਕ 'ਚ ਆਪਣੀ ਆਵਾਜ਼ ...

ਪੂਰੀ ਖ਼ਬਰ »

ਕਲਸੀ ਬਣੇ ਪੰਜਾਬ ਪੁਲਿਸ ਕੰਪਲੇਂਟ ਅਥਾਰਟੀ ਦੇ ਚੇਅਰਮੈਨ

ਚੰਡੀਗੜ੍ਹ, 23 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਸਾਬਕਾ ਆਈ.ਏ.ਐੱਸ ਅਧਿਕਾਰੀ ਨਿਰਮਲਜੀਤ ਸਿੰਘ ਕਲਸੀ ਨੂੰ ਪੰਜਾਬ ਪੁਲਿਸ ਕੰਪਲੇਂਟ ਅਥਾਰਟੀ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਕਲਸੀ ਦੀ ਨਿਯੁਕਤੀ ਤਿੰਨ ...

ਪੂਰੀ ਖ਼ਬਰ »

ਕੰਨਿਆ ਰੂਪੀ ਕਲੀ ਨੂੰ ਖਿੜਨ ਤੋਂ ਪਹਿਲਾਂ ਹੀ ਪੁੱਟਣ ਦਾ ਦਸਤੂਰ ਜਾਰੀ

ਜ਼ੀਰਕਪੁਰ, 23 ਜਨਵਰੀ (ਹਰਦੀਪ ਹੈਪੀ ਪੰਡਵਾਲਾ)-ਪੰਜਾਬ ਅੰਦਰ ਮਾਦਾ ਭਰੂਣ-ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਨੱਥ ਪਾਉਣ ਲਈ ਸਰਕਾਰ ਵਲੋਂ ਇਕ ਨਿੱਜੀ ਕੰਪਨੀ ਦਾ ਸਹਾਰਾ ਲਿਆ ਜਾ ਰਿਹਾ ਹੈ, ਜਿਹੜੀ ਕਿ ਰਾਜ ਦੀਆਂ ਵੱਖ-ਵੱਖ ਥਾਵਾਂ 'ਤੇ ਗੁਪਤ ਰੂਪ 'ਚ ਸਟਿੰਗ ਆਪ੍ਰੇਸ਼ਨ ...

ਪੂਰੀ ਖ਼ਬਰ »

ਛਿਮਾਹੀ ਰੱਖ-ਰਖਾਅ ਲਈ ਵਿਰਾਸਤ-ਏ-ਖ਼ਾਲਸਾ 24 ਤੋਂ 31 ਤੱਕ ਸੈਲਾਨੀਆਂ ਲਈ ਰਹੇਗਾ ਬੰਦ

ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਕਰਨੈਲ ਸਿੰਘ, ਨਿੱਕੂਵਾਲ)-ਹਰ ਵਾਰ ਦੀ ਤਰ੍ਹਾਂ ਛਿਮਾਹੀ ਰੱਖ-ਰਖਾਅ ਲਈ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ ਆਮ ਸੈਲਾਨੀਆਂ ਲਈ 24 ਜਨਵਰੀ ਤੋਂ 31 ਜਨਵਰੀ ਤੱਕ ਬੰਦ ਰਹੇਗਾ | ਇਸ ਦੌਰਾਨ ਵਿਰਾਸਤ-ਏ-ਖ਼ਾਲਸਾ ਵਿਖੇ ਉਹ ਮੁਰੰਮਤ ਕੀਤੀ ...

ਪੂਰੀ ਖ਼ਬਰ »

ਸੰਤ ਅਤਰ ਸਿੰਘ ਦੀ 93ਵੀਂ ਬਰਸੀ ਮੌਕੇ ਸਾਲਾਨਾ ਜੋੜ ਮੇਲਾ 30 ਤੋਂ

ਮਸਤੂਆਣਾ ਸਾਹਿਬ, 23 ਜਨਵਰੀ (ਦਮਦਮੀ)- ਸ੍ਰੀ ਮਾਨ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 93ਵੀਂ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਸਾਲਾਨਾ ਜੋੜ ਮੇਲਾ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ 30 ਜਨਵਰੀ ਤੋਂ 1 ਫਰਵਰੀ ਸੰਗਤਾਂ ਦੇ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਦੁਸਹਿਰਾ ਕਾਂਡ ਦੀ ਜਾਂਚ 'ਚ ਨਿਗਮ ਅਧਿਕਾਰੀਆਂ ਨੇ ਨਹੀਂ ਦਿੱਤਾ ਤਸੱਲੀਬਖਸ਼ ਜਵਾਬ

ਅੰਮਿ੍ਤਸਰ, 23 ਜਨਵਰੀ (ਰੇਸ਼ਮ ਸਿੰਘ)-ਅੰਮਿ੍ਤਸਰ ਦੇ ਦੁਸਹਿਰਾ ਕਾਂਡ ਦੀ ਡਵੀਜ਼ਨਲ ਕਮਿਸ਼ਨਰ ਜਲੰਧਰ ਵਲੋਂ ਕੀਤੀ ਜਾਂਚ ਉਪਰੰਤ ਪੇਸ਼ ਨਸ਼ਰ ਹੋਈ ਰਿਪੋਰਟ ਉਪਰੰਤ ਚਾਰਜ਼ਸੀਟ ਹੋਏ ਪੰਜ ਨਿਗਮ ਅਧਿਕਾਰੀਆਂ ਵਲੋਂ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ ਗਿਆ, ਜਿਸ ...

ਪੂਰੀ ਖ਼ਬਰ »

ਸਾਹਿਤਕ ਰੁਚੀਆਂ ਤੋਂ ਪਰੇ੍ਹ ਜਾ ਰਹੇ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਲਈ ਸਿੱਖਿਆ ਵਿਭਾਗ ਵਲੋਂ ਕਵਾਇਦ ਸ਼ੁਰੂ

ਪੋਜੇਵਾਲ ਸਰਾਂ, 23 ਜਨਵਰੀ (ਨਵਾਂਗਰਾਈਾ)- ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਈ ਜਾ ਰਹੀ ਸਿੱਖਿਆ ਸੁਧਾਰ ਮੁਹਿੰਮ ਸਰਕਾਰੀ ਸਕੂਲਾਂ ਦੀਆ ਇਮਾਰਤਾਂ ਦੀ ਨੁਹਾਰ ਬਦਲਣ ਅਤੇ ਸਿੱਖਿਆ ਵਿਚ ਮਿਆਰੀ ਸੁਧਾਰ ਲਿਆਉਣ ਤੱਕ ਸੀਮਤ ਨਹੀਂ ਹੈ ਸਗੋਂ ਵਿਦਿਆਰਥੀਆਂ ਦੇ ਸਰਵਪੱਖੀ ...

ਪੂਰੀ ਖ਼ਬਰ »

ਅੰਮਿ੍ਤਸਰ-ਹਰਿਦੁਆਰ ਜਨ-ਸ਼ਤਾਬਦੀ ਐਕਸਪ੍ਰੈੱਸ ਦੀਆਂ ਛੱਤਾਂ 'ਤੇ ਲੱਗਣਗੇ ਸੋਲਰ ਪੈਨਲ

ਹਰਜਿੰਦਰ ਸਿੰਘ ਸ਼ੈਲੀ ਅੰਮਿ੍ਤਸਰ, 23 ਜਨਵਰੀ ¸ਰੇਲਵੇ ਲਾਈਨਾਂ 'ਤੇ ਚੱਲਣ ਵਾਲੀ ਰੇਲਗੱਡੀ ਦੇ ਡੱਬੇ ਸੋਲਰ ਲਾਈਨਾਂ ਦੇ ਨਾਲ ਰੌਸ਼ਨ ਹੋਣਗੇ | ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਸ਼ੁਰੂਆਤੀ ਦੌਰ 'ਚ ਅੰਮਿ੍ਤਸਰ-ਹਰਿਦੁਆਰ ਜਨ ਸ਼ਤਾਬਦੀ ਐਕਸਪ੍ਰੈੱਸ (12053-54) ਰੇਲਗੱਡੀ ਦੇ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਦੁਸਹਿਰਾ ਕਾਂਡ ਦੀ ਜਾਂਚ 'ਚ ਨਿਗਮ ਅਧਿਕਾਰੀਆਂ ਨੇ ਨਹੀਂ ਦਿੱਤਾ ਤਸੱਲੀਬਖਸ਼ ਜਵਾਬ

ਅੰਮਿ੍ਤਸਰ, 23 ਜਨਵਰੀ (ਰੇਸ਼ਮ ਸਿੰਘ)-ਅੰਮਿ੍ਤਸਰ ਦੇ ਦੁਸਹਿਰਾ ਕਾਂਡ ਦੀ ਡਵੀਜ਼ਨਲ ਕਮਿਸ਼ਨਰ ਜਲੰਧਰ ਵਲੋਂ ਕੀਤੀ ਜਾਂਚ ਉਪਰੰਤ ਪੇਸ਼ ਨਸ਼ਰ ਹੋਈ ਰਿਪੋਰਟ ਉਪਰੰਤ ਚਾਰਜ਼ਸੀਟ ਹੋਏ ਪੰਜ ਨਿਗਮ ਅਧਿਕਾਰੀਆਂ ਵਲੋਂ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ ਗਿਆ, ਜਿਸ ...

ਪੂਰੀ ਖ਼ਬਰ »

ਹੁਣ ਬਿਨਾਂ ਆਈਲੈਟਸ ਵੀ ਕੈਨੇਡਾ ਜਾ ਸਕਣਗੇ ਵਿਦਿਆਰਥੀ-ਜੇ.ਐਮ.ਓਵਰਸੀਜ਼

ਜਲੰਧਰ, 23 ਜਨਵਰੀ (ਅ.ਬ )-ਆਏ ਦਿਨ ਕੈਨੇਡਾ ਦੇ ਸਟਡੀ, ਵਿਜ਼ਿਟਰ ਅਤੇੇ ਸਪਾਊਸ, ਓਪਨ ਵਰਕ ਪਰਮਿਟ ਲਗਵਾਉਣ ਚ ਸਹਾਈ ਸਿਧ ਹੋ ਰਹੀ ਨਾਮਵਰ ਸੰਸਥਾ ਜੇ.ਐਮ.ਓਵਰਸੀਜ਼, ਜੋ ਕਿ ਮੋਗਾ ਸ਼ਹਿਰ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਹੈ, ਵੱਲੋਂ ਆਈਲੈਟਸ ਚ ...

ਪੂਰੀ ਖ਼ਬਰ »

ਪਤੀ ਵਲੋਂ ਕਹੀ ਮਾਰ ਕੇ ਪਤਨੀ ਦੀ ਹੱਤਿਆ

ਫੱਤੂਢੀਂਗਾ, 23 ਜਨਵਰੀ (ਬਲਜੀਤ ਸਿੰਘ)-ਪਿੰਡ ਬਾਘੂਆਣਾ ਥਾਣਾ ਫੱਤੂਢੀਂਗਾ ਦੇ ਵਿਅਕਤੀ ਵਲੋਂ ਮਾਮੂਲੀ ਤਕਰਾਰ ਕਾਰਨ ਆਪਣੀ ਪਤਨੀ ਦੀ ਕਹੀ ਮਾਰ ਕੇ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪ੍ਰੇਮ ਸਿੰਘ ਪੁੱਤਰ ਬਚਨ ਸਿੰਘ ਨੇ ਮਾਮੂਲੀ ਝਗੜੇ ...

ਪੂਰੀ ਖ਼ਬਰ »

ਅਯੁੱਧਿਆ ਰਾਮ ਮੰਦਿਰ ਮਾਮਲੇ 'ਚ ਰਾਜਿੰਦਰ ਸਿੰਘ ਦੇ ਬਿਆਨ ਨੂੰ ਚੁਣੌਤੀ

ਅੰਮਿ੍ਤਸਰ, 23 ਜਨਵਰੀ (ਹਰਮਿੰਦਰ ਸਿੰਘ)¸ਅਯੁੱਧਿਆ ਮਾਮਲੇ 'ਚ ਰਾਜਿੰਦਰ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਯੁੱਧਿਆ ਵਿਖੇ ਸ੍ਰੀ ਰਾਮ ਜਨਮ ਭੂਮੀ ਮੰਦਿਰ ਆਉਣ ਦੇ ਦਿੱਤੇ ਬਿਆਨ ਦੇ ਆਧਾਰ 'ਤੇ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਵਲੋਂ ਸੁਣਾਏ ...

ਪੂਰੀ ਖ਼ਬਰ »

ਹੁਣ ਰਾਜ ਦੇ ਸਾਰੇ ਐੱਸ. ਐੱਚ. ਓਜ਼ ਦੀ ਜਾਇਦਾਦ ਸਬੰਧੀ ਹੋਣਗੇ ਖੁਲਾਸੇ

ਜਲੰਧਰ, 23 ਜਨਵਰੀ (ਜਸਪਾਲ ਸਿੰਘ)-ਯੰਗ ਲਾਇਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤੇ ਜੰਮੂ-ਕਸ਼ਮੀਰ ਹਾਈਕੋਰਟ ਦੇ ਵਕੀਲ ਤੇ ਸਮਾਜ ਸੇਵਕ ਨਿਤਿਨ ਬਖਸ਼ੀ ਨੇ ਆਰ. ਟੀ. ਆਈ. ਐਕਟ ਤਹਿਤ ਡੀ. ਜੀ. ਪੀ. ਪੰਜਾਬ ਦੇ ਲੋਕ ਸੰਪਰਕ ਅਧਿਕਾਰੀ ਕੋਲੋਂ ਰਾਜ ਦੇ ਸਾਰੇ ਐੱਸ. ਐੱਚ. ਓਜ਼ ਦੀ ਮੌਜੂਦਾ ...

ਪੂਰੀ ਖ਼ਬਰ »

ਤਲਵਾੜਾ ਇਲਾਕੇ ਅੰਦਰ ਮੁੱਖ ਮੰਤਰੀ ਦੇ ਹੋਰਡਿੰਗਾਂ 'ਤੇ ਸ਼ਰਾਰਤੀਆਂ ਮਲੀ ਕਾਲੀ ਸਿਆਹੀ

ਤਲਵਾੜਾ, 23 ਜਨਵਰੀ (ਸੁਰੇਸ਼ ਕੁਮਾਰ)-ਤਲਵਾੜਾ ਦੇ ਕੰਢੀ ਖੇਤਰ ਦੇ ਲੋਕਾਂ ਦਾ ਸੂਬੇ ਦੀ ਕੈਪਟਨ ਸਰਕਾਰ ਤੋਂ ਮੋਹ ਭੰਗ ਹੋਣ ਲੱਗਾ ਹੈ | ਪਿਛਲੇ ਦਿਨੀਂ ਜ਼ਿਲੇ੍ਹ ਭਰ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਖ-ਵੱਖ ਪ੍ਰਾਪਤੀਆਂ ਦਰਸਾਉਂਦੇ ਹੋਰਡਿੰਗ ਲਗਾਏ ਗਏ ...

ਪੂਰੀ ਖ਼ਬਰ »

ਮੋਟਾਪੇ ਦੇ ਸਫ਼ਲ ਇਲਾਜ ਲਈ ਦੂਰਬੀਨ ਵਿਧੀ ਦੇ ਨਤੀਜੇ ਵਧੇਰੇ ਸਾਰਥਿਕ- ਡਾ: ਸਿੱਧੂ

ਦੋਰਾਹਾ, 23 ਜਨਵਰੀ (ਮਨਜੀਤ ਸਿੰਘ ਗਿੱਲ)-ਖਾਣ ਪੀਣ ਦੀਆਂ ਆਦਤਾਂ ਅਤੇ ਅੱਜ ਦੀ ਤੇਜ਼ ਰਫ਼ਤਾਰ ਜ਼ਿੰਦਗੀ ਦੇ ਕਾਰਨ ਜੀਵਨ ਸ਼ੈਲੀ 'ਚ ਬਦਲਾਅ ਹੋਣ ਨਾਲ ਮਨੁੱਖ ਦਿਨ ਪ੍ਰਤੀ ਦਿਨ ਜਾਨਲੇਵਾ ਬਿਮਾਰੀਆਂ ਦਾ ਸ਼ਿਕਾਰ ਹੁੰਦਾ ਜਾ ਰਿਹਾ ਹੈ, ਜਿਨ੍ਹਾਂ ਵਿਚੋਂ ਮੋਟਾਪਾ ਅਤੇ ...

ਪੂਰੀ ਖ਼ਬਰ »

ਹਰਿਆਣਾ 'ਚ ਕੁਝ ਮੰਤਰੀਆਂ ਦੇ ਵਿਭਾਗਾਂ 'ਚ ਫੇਰ ਬਦਲ

ਚੰਡੀਗੜ੍ਹ, 23 ਜਨਵਰੀ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਕੁਝ ਮੰਤਰੀਆਂ ਦੇ ਵਿਭਾਗਾਂ ਵਿਚ ਅਚਾਨਕ ਫੇਰ ਬਦਲ ਕਰ ਦਿੱਤਾ ਹੈ | ਰਾਜਪਾਲ ਵਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਹੁਣ ਸੀ.ਆਈ.ਡੀ. ਵਿਭਾਗ ਮੁਕੰਮਲ ਤੌਰ 'ਤੇ ਖੱਟਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 35 ਲੱਖ ਤੋਂ ਜ਼ਿਆਦਾ ਨੀਲੇ ਕਾਰਡ ਧਾਰਕਾਂ ਲਈ ਕਣਕ ਦਾ ਕੋਟਾ ਜਾਰੀ

ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)-ਕੇਂਦਰ ਸਰਕਾਰ ਵਲੋਂ ਪੰਜਾਬ ਅੰਦਰ ਲੋੜਵੰਦ ਲੋਕਾਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ-2013 ਦੀ ਪਾਲਣਾ ਹਿੱਤ ਨੀਲੇ ਕਾਰਡਾਂ ਅਧੀਨ 35 ਲੱਖ 19 ਹਜ਼ਾਰ 5 ਸੌ 95 ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਸਤੀ ਕਣਕ-ਦਾਲ ਦੀ ਵੰਡ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲੇ ਨੂੰ ਸ਼ੋਅ ਕਰਨ ਦੀ ਪੁਲਿਸ ਨੇ ਸ਼ਰਤਾਂ ਨਾਲ ਦਿੱਤੀ ਇਜਾਜ਼ਤ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਵੱਖ-ਵੱਖ ਕਾਰਵਾਈਆਂ ਕਾਰਨ ਪਿਛਲੇ ਕੁਝ ਸਮੇਂ ਤੋਂ ਚਰਚਾ ਵਿਚ ਆਏ ਬਹੁ-ਚਰਚਿਤ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ 25 ਜਨਵਰੀ ਨੂੰ ਹੋ ਰਹੇ ਸ਼ੋਅ ਦੀ ਪੁਲਿਸ ਨੇ ਸ਼ਰਤਾਂ ਨਾਲ ਇਜਾਜ਼ਤ ਦੇ ਦਿੱਤੀ ...

ਪੂਰੀ ਖ਼ਬਰ »

ਪਾਕਿ ਅਦਾਲਤ ਨੇ ਹਿੰਦੂ ਲੜਕੀ ਨੂੰ ਭੇਜਿਆ ਦਾਰੂਲ ਅਮਨ

ਅੰਮਿ੍ਤਸਰ, 23 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਸਿਵਲ ਜੱਜ ਅਤੇ ਨਿਆਇਕ ਮੈਜਿਸਟਰੇਟ ਜੈਕਬਾਬਾਦ ਇਮਤਿਆਜ਼ ਅਲੀ ਲਖੈਰ ਦੀ ਅਦਾਲਤ ਵਲੋਂ ਅੱਜ ਕਥਿਤ ਤੌਰ 'ਤੇ ਅਗਵਾ ਕੀਤੀ ਦੱਸੀ ਜਾ ਰਹੀ ਹਿੰਦੂ ਲੜਕੀ ਨਾਨਕੀ ਕੁਮਾਰੀ ਉਰਫ਼ ਮਹਿਕ ਕੁਮਾਰੀ ਨੂੰ ...

ਪੂਰੀ ਖ਼ਬਰ »

ਹਰਿਆਣਾ 'ਚ ਕੁਝ ਮੰਤਰੀਆਂ ਦੇ ਵਿਭਾਗਾਂ 'ਚ ਫੇਰ ਬਦਲ

ਚੰਡੀਗੜ੍ਹ, 23 ਜਨਵਰੀ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਕੁਝ ਮੰਤਰੀਆਂ ਦੇ ਵਿਭਾਗਾਂ ਵਿਚ ਅਚਾਨਕ ਫੇਰ ਬਦਲ ਕਰ ਦਿੱਤਾ ਹੈ | ਰਾਜਪਾਲ ਵਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਹੁਣ ਸੀ.ਆਈ.ਡੀ. ਵਿਭਾਗ ਮੁਕੰਮਲ ਤੌਰ 'ਤੇ ਖੱਟਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX