ਤਾਜਾ ਖ਼ਬਰਾਂ


ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  0 minutes ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  9 minutes ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  10 minutes ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 8 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਦਿੱਲੀ / ਹਰਿਆਣਾ

ਕਾਂਗਰਸੀ ਉਮੀਦਵਾਰ ਸ਼ਿਵਾਨੀ ਚੋਪੜਾ ਨੇ ਕਾਲਕਾ ਜੀ ਹਲਕੇ 'ਚ ਕੀਤਾ ਚੋਣ ਪ੍ਰਚਾਰ

ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)-ਕਾਂਗਰਸ ਦਿੱਲੀ ਪ੍ਰਦੇਸ਼ ਪ੍ਰਧਾਨ ਸੁਭਾਸ਼ ਚੋਪੜਾ ਦੀ ਬੇਟੀ ਸ਼ਿਵਾਨੀ ਚੋਪੜਾ ਜੋ ਕਿ ਦਿੱਲੀ ਦੇ ਕਾਲਕਾਜੀ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਹੈ, ਉਨ੍ਹਾਂ ਨੇ ਅੱਜ ਹਲਕੇ ਅਧੀਨ ਏ-ਬਲਾਕ ਡਬਲ ਸਟੋਰੀ ਸਮੇਤ ਹੋਰਨਾਂ ਇਲਾਕਿਆਂ ...

ਪੂਰੀ ਖ਼ਬਰ »

ਪਾਕਿਸਤਾਨ 'ਚ ਘੱਟਗਿਣਤੀਆਂ ਨਾਲ ਹੋ ਰਹੀਆਂ ਵਧੀਕੀਆਂ ਬਾਰੇ ਦਬਾਅ ਬਣਾਏੇ ਭਾਰਤ ਸਰਕਾਰ-ਮਲਸੀਆਂ

ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੀ ਹੋਈ ਮੀਟਿੰਗ ਦੌਰਾਨ ਕਈ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਦੱਸਿਆ ਕਿ ਹੋਰਨਾਂ ਮੁੱਦਿਆਂ ...

ਪੂਰੀ ਖ਼ਬਰ »

ਨੇਤਾ ਜੀ ਨੇ ਧਰਮ ਨਿਰਪੇਖ ਦੇਸ਼ ਦਾ ਸੁਪਨਾ ਵੇਖਿਆ ਸੀ-ਮਮਤਾ

ਕੋਲਕਾਤਾ, 23 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੇਤਾ ਜੀ ਸੁਭਾਸ਼ ਚੰਦਰ ਬੋਸ ਨੇ ਹਿੰਦੂ ਮਹਾਸਭਾ ਦੀਆਂ ਫਿਰਕੂ ਨੀਤੀਆਂ ਦਾ ਵਿਰੋਧ ਕੀਤਾ ਸੀ | ਦਾਰਜੀਲਿੰਗ ਦੇ ਮਾਲ ਰੋਡ ਵਿਖੇ ਨੇਤਾਜੀ ਦੇ ਜਨਮ ਦਿਨ ਮੌਕੇ ਇਕ ਰੈਲੀ 'ਚ ...

ਪੂਰੀ ਖ਼ਬਰ »

ਕਮਲਨਾਥ ਨੂੰ ਦਿੱਲੀ ਦੀ ਕਿਸੇ ਵੀ ਚੋਣ ਸਭਾ 'ਚ ਬੋਲਣ ਨਹੀਂ ਦਿੱਤਾ ਜਾਵੇਗਾ-ਸਿਰਸਾ

ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਵਾਲੇ ਨਾਲ ਦਾਅਵਾ ਕੀਤਾ ਗਿਆ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਜੇਕਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਪ੍ਰਚਾਰ ਕਰਨ ਲਈ ਦਿੱਲੀ ...

ਪੂਰੀ ਖ਼ਬਰ »

ਦਿੱਲੀ ਚੋਣਾਂ 'ਚ ਅਕਾਲੀਆਂ ਕੋਲ ਭਾਜਪਾ ਦਾ ਸਮਰਥਨ ਕਰਨ ਤੋਂ ਬਿਨਾਂ ਕੋਈ ਚਾਰਾ ਨਹੀਂ

ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)-ਭਾਜਪਾ ਨਾਲ ਸਹਿਮਤੀ ਨਾ ਬਣਨ ਕਾਰਨ ਦਿੱਲੀ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਸਾਹਮਣੇ ਇਹ ਚੁਨੌਤੀ ਜਾਂ ਸਵਾਲ ਹੈ ਕਿ ਹੁਣ ਜਦੋਂ ਅਕਾਲੀ ਦਲ ਦੇ ਉਮੀਦਵਾਰ ਚੋਣਾਂ 'ਚ ਹਿੱਸਾ ਨਹੀਂ ਲੈ ਰਹੇ ...

ਪੂਰੀ ਖ਼ਬਰ »

ਦਿੱਲੀ ਦੀ ਜਨਤਾ ਨੂੰ ਗੁਮਰਾਹ ਕਰਨ ਵਾਲੀ 'ਆਪ' ਦੀ ਅਸਲੀਅਤ ਤੋਂ ਜਾਣੂ ਕਰਵਾਏਗੀ ਭਾਜਪਾ-ਗੋਇਲ

ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)-ਸਾਬਕਾ ਕੇਂਦਰੀ ਮੰਤਰੀ ਅਤੇ ਰਾਜ ਸਭਾ ਮੈਂਬਰ ਵਿਜੇ ਗੋਇਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਉਹ ਵੀ.ਆਈ.ਪੀ. ਕਲਚਰ ਤੋਂ ਦੂਰ ਰਹੇਗੀ ਅਤੇ ਨਾਲ ਹੀ ...

ਪੂਰੀ ਖ਼ਬਰ »

ਪਾਕਿ 'ਚ ਅਗਵਾ ਹਿੰਦੂ ਲੜਕੀਆਂ ਦੇ ਹੱਕ 'ਚ ਮਨੁੱਖੀ ਅਧਿਕਾਰ ਸੰਗਠਨ ਨਿੱਤਰੇ

ਅੰਮਿ੍ਤਸਰ, 23 ਜਨਵਰੀ (ਸੁਰਿੰਦਰ ਕੋਛੜ)¸ਪਾਕਿਸਤਾਨ 'ਚ ਘੱਟ ਗਿਣਤੀ ਹਿੰਦੂ ਭਾਈਚਾਰੇ ਨਾਲ ਸਬੰਧਿਤ ਲੜਕੀਆਂ ਦੇ ਅਗਵਾ, ਧਰਮ ਪਰਿਵਰਤਨ ਅਤੇ ਜਬਰੀ ਵਿਆਹ ਦੇ ਮਾਮਲਿਆਂ ਦਾ ਨੋਟਿਸ ਲੈਂਦਿਆਂ ਪਾਕਿਸਤਾਨੀ ਮਨੁੱਖੀ ਅਧਿਕਾਰ ਸੰਗਠਨ ਨੇ ਪੀੜਤਾਂ ਦੇ ਹੱਕ 'ਚ ਆਪਣੀ ਆਵਾਜ਼ ...

ਪੂਰੀ ਖ਼ਬਰ »

ਕਲਸੀ ਬਣੇ ਪੰਜਾਬ ਪੁਲਿਸ ਕੰਪਲੇਂਟ ਅਥਾਰਟੀ ਦੇ ਚੇਅਰਮੈਨ

ਚੰਡੀਗੜ੍ਹ, 23 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਸਾਬਕਾ ਆਈ.ਏ.ਐੱਸ ਅਧਿਕਾਰੀ ਨਿਰਮਲਜੀਤ ਸਿੰਘ ਕਲਸੀ ਨੂੰ ਪੰਜਾਬ ਪੁਲਿਸ ਕੰਪਲੇਂਟ ਅਥਾਰਟੀ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਕਲਸੀ ਦੀ ਨਿਯੁਕਤੀ ਤਿੰਨ ...

ਪੂਰੀ ਖ਼ਬਰ »

ਕੰਨਿਆ ਰੂਪੀ ਕਲੀ ਨੂੰ ਖਿੜਨ ਤੋਂ ਪਹਿਲਾਂ ਹੀ ਪੁੱਟਣ ਦਾ ਦਸਤੂਰ ਜਾਰੀ

ਜ਼ੀਰਕਪੁਰ, 23 ਜਨਵਰੀ (ਹਰਦੀਪ ਹੈਪੀ ਪੰਡਵਾਲਾ)-ਪੰਜਾਬ ਅੰਦਰ ਮਾਦਾ ਭਰੂਣ-ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਨੱਥ ਪਾਉਣ ਲਈ ਸਰਕਾਰ ਵਲੋਂ ਇਕ ਨਿੱਜੀ ਕੰਪਨੀ ਦਾ ਸਹਾਰਾ ਲਿਆ ਜਾ ਰਿਹਾ ਹੈ, ਜਿਹੜੀ ਕਿ ਰਾਜ ਦੀਆਂ ਵੱਖ-ਵੱਖ ਥਾਵਾਂ 'ਤੇ ਗੁਪਤ ਰੂਪ 'ਚ ਸਟਿੰਗ ਆਪ੍ਰੇਸ਼ਨ ...

ਪੂਰੀ ਖ਼ਬਰ »

ਛਿਮਾਹੀ ਰੱਖ-ਰਖਾਅ ਲਈ ਵਿਰਾਸਤ-ਏ-ਖ਼ਾਲਸਾ 24 ਤੋਂ 31 ਤੱਕ ਸੈਲਾਨੀਆਂ ਲਈ ਰਹੇਗਾ ਬੰਦ

ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਕਰਨੈਲ ਸਿੰਘ, ਨਿੱਕੂਵਾਲ)-ਹਰ ਵਾਰ ਦੀ ਤਰ੍ਹਾਂ ਛਿਮਾਹੀ ਰੱਖ-ਰਖਾਅ ਲਈ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ ਆਮ ਸੈਲਾਨੀਆਂ ਲਈ 24 ਜਨਵਰੀ ਤੋਂ 31 ਜਨਵਰੀ ਤੱਕ ਬੰਦ ਰਹੇਗਾ | ਇਸ ਦੌਰਾਨ ਵਿਰਾਸਤ-ਏ-ਖ਼ਾਲਸਾ ਵਿਖੇ ਉਹ ਮੁਰੰਮਤ ਕੀਤੀ ...

ਪੂਰੀ ਖ਼ਬਰ »

ਸੰਤ ਅਤਰ ਸਿੰਘ ਦੀ 93ਵੀਂ ਬਰਸੀ ਮੌਕੇ ਸਾਲਾਨਾ ਜੋੜ ਮੇਲਾ 30 ਤੋਂ

ਮਸਤੂਆਣਾ ਸਾਹਿਬ, 23 ਜਨਵਰੀ (ਦਮਦਮੀ)- ਸ੍ਰੀ ਮਾਨ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 93ਵੀਂ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਸਾਲਾਨਾ ਜੋੜ ਮੇਲਾ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ 30 ਜਨਵਰੀ ਤੋਂ 1 ਫਰਵਰੀ ਸੰਗਤਾਂ ਦੇ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਦੁਸਹਿਰਾ ਕਾਂਡ ਦੀ ਜਾਂਚ 'ਚ ਨਿਗਮ ਅਧਿਕਾਰੀਆਂ ਨੇ ਨਹੀਂ ਦਿੱਤਾ ਤਸੱਲੀਬਖਸ਼ ਜਵਾਬ

ਅੰਮਿ੍ਤਸਰ, 23 ਜਨਵਰੀ (ਰੇਸ਼ਮ ਸਿੰਘ)-ਅੰਮਿ੍ਤਸਰ ਦੇ ਦੁਸਹਿਰਾ ਕਾਂਡ ਦੀ ਡਵੀਜ਼ਨਲ ਕਮਿਸ਼ਨਰ ਜਲੰਧਰ ਵਲੋਂ ਕੀਤੀ ਜਾਂਚ ਉਪਰੰਤ ਪੇਸ਼ ਨਸ਼ਰ ਹੋਈ ਰਿਪੋਰਟ ਉਪਰੰਤ ਚਾਰਜ਼ਸੀਟ ਹੋਏ ਪੰਜ ਨਿਗਮ ਅਧਿਕਾਰੀਆਂ ਵਲੋਂ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ ਗਿਆ, ਜਿਸ ...

ਪੂਰੀ ਖ਼ਬਰ »

ਸਾਹਿਤਕ ਰੁਚੀਆਂ ਤੋਂ ਪਰੇ੍ਹ ਜਾ ਰਹੇ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਲਈ ਸਿੱਖਿਆ ਵਿਭਾਗ ਵਲੋਂ ਕਵਾਇਦ ਸ਼ੁਰੂ

ਪੋਜੇਵਾਲ ਸਰਾਂ, 23 ਜਨਵਰੀ (ਨਵਾਂਗਰਾਈਾ)- ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਈ ਜਾ ਰਹੀ ਸਿੱਖਿਆ ਸੁਧਾਰ ਮੁਹਿੰਮ ਸਰਕਾਰੀ ਸਕੂਲਾਂ ਦੀਆ ਇਮਾਰਤਾਂ ਦੀ ਨੁਹਾਰ ਬਦਲਣ ਅਤੇ ਸਿੱਖਿਆ ਵਿਚ ਮਿਆਰੀ ਸੁਧਾਰ ਲਿਆਉਣ ਤੱਕ ਸੀਮਤ ਨਹੀਂ ਹੈ ਸਗੋਂ ਵਿਦਿਆਰਥੀਆਂ ਦੇ ਸਰਵਪੱਖੀ ...

ਪੂਰੀ ਖ਼ਬਰ »

ਅੰਮਿ੍ਤਸਰ-ਹਰਿਦੁਆਰ ਜਨ-ਸ਼ਤਾਬਦੀ ਐਕਸਪ੍ਰੈੱਸ ਦੀਆਂ ਛੱਤਾਂ 'ਤੇ ਲੱਗਣਗੇ ਸੋਲਰ ਪੈਨਲ

ਹਰਜਿੰਦਰ ਸਿੰਘ ਸ਼ੈਲੀ ਅੰਮਿ੍ਤਸਰ, 23 ਜਨਵਰੀ ¸ਰੇਲਵੇ ਲਾਈਨਾਂ 'ਤੇ ਚੱਲਣ ਵਾਲੀ ਰੇਲਗੱਡੀ ਦੇ ਡੱਬੇ ਸੋਲਰ ਲਾਈਨਾਂ ਦੇ ਨਾਲ ਰੌਸ਼ਨ ਹੋਣਗੇ | ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਸ਼ੁਰੂਆਤੀ ਦੌਰ 'ਚ ਅੰਮਿ੍ਤਸਰ-ਹਰਿਦੁਆਰ ਜਨ ਸ਼ਤਾਬਦੀ ਐਕਸਪ੍ਰੈੱਸ (12053-54) ਰੇਲਗੱਡੀ ਦੇ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਦੁਸਹਿਰਾ ਕਾਂਡ ਦੀ ਜਾਂਚ 'ਚ ਨਿਗਮ ਅਧਿਕਾਰੀਆਂ ਨੇ ਨਹੀਂ ਦਿੱਤਾ ਤਸੱਲੀਬਖਸ਼ ਜਵਾਬ

ਅੰਮਿ੍ਤਸਰ, 23 ਜਨਵਰੀ (ਰੇਸ਼ਮ ਸਿੰਘ)-ਅੰਮਿ੍ਤਸਰ ਦੇ ਦੁਸਹਿਰਾ ਕਾਂਡ ਦੀ ਡਵੀਜ਼ਨਲ ਕਮਿਸ਼ਨਰ ਜਲੰਧਰ ਵਲੋਂ ਕੀਤੀ ਜਾਂਚ ਉਪਰੰਤ ਪੇਸ਼ ਨਸ਼ਰ ਹੋਈ ਰਿਪੋਰਟ ਉਪਰੰਤ ਚਾਰਜ਼ਸੀਟ ਹੋਏ ਪੰਜ ਨਿਗਮ ਅਧਿਕਾਰੀਆਂ ਵਲੋਂ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ ਗਿਆ, ਜਿਸ ...

ਪੂਰੀ ਖ਼ਬਰ »

ਹੁਣ ਬਿਨਾਂ ਆਈਲੈਟਸ ਵੀ ਕੈਨੇਡਾ ਜਾ ਸਕਣਗੇ ਵਿਦਿਆਰਥੀ-ਜੇ.ਐਮ.ਓਵਰਸੀਜ਼

ਜਲੰਧਰ, 23 ਜਨਵਰੀ (ਅ.ਬ )-ਆਏ ਦਿਨ ਕੈਨੇਡਾ ਦੇ ਸਟਡੀ, ਵਿਜ਼ਿਟਰ ਅਤੇੇ ਸਪਾਊਸ, ਓਪਨ ਵਰਕ ਪਰਮਿਟ ਲਗਵਾਉਣ ਚ ਸਹਾਈ ਸਿਧ ਹੋ ਰਹੀ ਨਾਮਵਰ ਸੰਸਥਾ ਜੇ.ਐਮ.ਓਵਰਸੀਜ਼, ਜੋ ਕਿ ਮੋਗਾ ਸ਼ਹਿਰ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਹੈ, ਵੱਲੋਂ ਆਈਲੈਟਸ ਚ ...

ਪੂਰੀ ਖ਼ਬਰ »

ਪਤੀ ਵਲੋਂ ਕਹੀ ਮਾਰ ਕੇ ਪਤਨੀ ਦੀ ਹੱਤਿਆ

ਫੱਤੂਢੀਂਗਾ, 23 ਜਨਵਰੀ (ਬਲਜੀਤ ਸਿੰਘ)-ਪਿੰਡ ਬਾਘੂਆਣਾ ਥਾਣਾ ਫੱਤੂਢੀਂਗਾ ਦੇ ਵਿਅਕਤੀ ਵਲੋਂ ਮਾਮੂਲੀ ਤਕਰਾਰ ਕਾਰਨ ਆਪਣੀ ਪਤਨੀ ਦੀ ਕਹੀ ਮਾਰ ਕੇ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪ੍ਰੇਮ ਸਿੰਘ ਪੁੱਤਰ ਬਚਨ ਸਿੰਘ ਨੇ ਮਾਮੂਲੀ ਝਗੜੇ ਕਾਰਨ ਕਹੀ ਮਾਰ ਕੇ ਕਥਿਤ ਤੌਰ 'ਤੇ ਆਪਣੀ ਪਤਨੀ ਬਿਮਲ ਕੌਰ ਦੀ ਹੱਤਿਆ ਕਰ ਦਿੱਤੀ | ਝਗੜੇ ਦੇ ਕਾਰਨ ਦਾ ਪਤਾ ਲੱਗਾ ਹੈ ਕਿ ਰੋਟੀ ਸਮੇਂ ਸਿਰ ਨਹੀਂ ਮਿਲੀ | ਥਾਣਾ ਫੱਤੂਢੀਂਗਾ ਦੇ ਅੱੈਸ.ਐੱਚ.ਓ. ਚੰਨਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਮਿ੍ਤਕਾ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਅਯੁੱਧਿਆ ਰਾਮ ਮੰਦਿਰ ਮਾਮਲੇ 'ਚ ਰਾਜਿੰਦਰ ਸਿੰਘ ਦੇ ਬਿਆਨ ਨੂੰ ਚੁਣੌਤੀ

ਅੰਮਿ੍ਤਸਰ, 23 ਜਨਵਰੀ (ਹਰਮਿੰਦਰ ਸਿੰਘ)¸ਅਯੁੱਧਿਆ ਮਾਮਲੇ 'ਚ ਰਾਜਿੰਦਰ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਯੁੱਧਿਆ ਵਿਖੇ ਸ੍ਰੀ ਰਾਮ ਜਨਮ ਭੂਮੀ ਮੰਦਿਰ ਆਉਣ ਦੇ ਦਿੱਤੇ ਬਿਆਨ ਦੇ ਆਧਾਰ 'ਤੇ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਵਲੋਂ ਸੁਣਾਏ ...

ਪੂਰੀ ਖ਼ਬਰ »

ਹੁਣ ਰਾਜ ਦੇ ਸਾਰੇ ਐੱਸ. ਐੱਚ. ਓਜ਼ ਦੀ ਜਾਇਦਾਦ ਸਬੰਧੀ ਹੋਣਗੇ ਖੁਲਾਸੇ

ਜਲੰਧਰ, 23 ਜਨਵਰੀ (ਜਸਪਾਲ ਸਿੰਘ)-ਯੰਗ ਲਾਇਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤੇ ਜੰਮੂ-ਕਸ਼ਮੀਰ ਹਾਈਕੋਰਟ ਦੇ ਵਕੀਲ ਤੇ ਸਮਾਜ ਸੇਵਕ ਨਿਤਿਨ ਬਖਸ਼ੀ ਨੇ ਆਰ. ਟੀ. ਆਈ. ਐਕਟ ਤਹਿਤ ਡੀ. ਜੀ. ਪੀ. ਪੰਜਾਬ ਦੇ ਲੋਕ ਸੰਪਰਕ ਅਧਿਕਾਰੀ ਕੋਲੋਂ ਰਾਜ ਦੇ ਸਾਰੇ ਐੱਸ. ਐੱਚ. ਓਜ਼ ਦੀ ਮੌਜੂਦਾ ...

ਪੂਰੀ ਖ਼ਬਰ »

ਤਲਵਾੜਾ ਇਲਾਕੇ ਅੰਦਰ ਮੁੱਖ ਮੰਤਰੀ ਦੇ ਹੋਰਡਿੰਗਾਂ 'ਤੇ ਸ਼ਰਾਰਤੀਆਂ ਮਲੀ ਕਾਲੀ ਸਿਆਹੀ

ਤਲਵਾੜਾ, 23 ਜਨਵਰੀ (ਸੁਰੇਸ਼ ਕੁਮਾਰ)-ਤਲਵਾੜਾ ਦੇ ਕੰਢੀ ਖੇਤਰ ਦੇ ਲੋਕਾਂ ਦਾ ਸੂਬੇ ਦੀ ਕੈਪਟਨ ਸਰਕਾਰ ਤੋਂ ਮੋਹ ਭੰਗ ਹੋਣ ਲੱਗਾ ਹੈ | ਪਿਛਲੇ ਦਿਨੀਂ ਜ਼ਿਲੇ੍ਹ ਭਰ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਖ-ਵੱਖ ਪ੍ਰਾਪਤੀਆਂ ਦਰਸਾਉਂਦੇ ਹੋਰਡਿੰਗ ਲਗਾਏ ਗਏ ...

ਪੂਰੀ ਖ਼ਬਰ »

ਮੋਟਾਪੇ ਦੇ ਸਫ਼ਲ ਇਲਾਜ ਲਈ ਦੂਰਬੀਨ ਵਿਧੀ ਦੇ ਨਤੀਜੇ ਵਧੇਰੇ ਸਾਰਥਿਕ- ਡਾ: ਸਿੱਧੂ

ਦੋਰਾਹਾ, 23 ਜਨਵਰੀ (ਮਨਜੀਤ ਸਿੰਘ ਗਿੱਲ)-ਖਾਣ ਪੀਣ ਦੀਆਂ ਆਦਤਾਂ ਅਤੇ ਅੱਜ ਦੀ ਤੇਜ਼ ਰਫ਼ਤਾਰ ਜ਼ਿੰਦਗੀ ਦੇ ਕਾਰਨ ਜੀਵਨ ਸ਼ੈਲੀ 'ਚ ਬਦਲਾਅ ਹੋਣ ਨਾਲ ਮਨੁੱਖ ਦਿਨ ਪ੍ਰਤੀ ਦਿਨ ਜਾਨਲੇਵਾ ਬਿਮਾਰੀਆਂ ਦਾ ਸ਼ਿਕਾਰ ਹੁੰਦਾ ਜਾ ਰਿਹਾ ਹੈ, ਜਿਨ੍ਹਾਂ ਵਿਚੋਂ ਮੋਟਾਪਾ ਅਤੇ ...

ਪੂਰੀ ਖ਼ਬਰ »

ਹਰਿਆਣਾ 'ਚ ਕੁਝ ਮੰਤਰੀਆਂ ਦੇ ਵਿਭਾਗਾਂ 'ਚ ਫੇਰ ਬਦਲ

ਚੰਡੀਗੜ੍ਹ, 23 ਜਨਵਰੀ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਕੁਝ ਮੰਤਰੀਆਂ ਦੇ ਵਿਭਾਗਾਂ ਵਿਚ ਅਚਾਨਕ ਫੇਰ ਬਦਲ ਕਰ ਦਿੱਤਾ ਹੈ | ਰਾਜਪਾਲ ਵਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਹੁਣ ਸੀ.ਆਈ.ਡੀ. ਵਿਭਾਗ ਮੁਕੰਮਲ ਤੌਰ 'ਤੇ ਖੱਟਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 35 ਲੱਖ ਤੋਂ ਜ਼ਿਆਦਾ ਨੀਲੇ ਕਾਰਡ ਧਾਰਕਾਂ ਲਈ ਕਣਕ ਦਾ ਕੋਟਾ ਜਾਰੀ

ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)-ਕੇਂਦਰ ਸਰਕਾਰ ਵਲੋਂ ਪੰਜਾਬ ਅੰਦਰ ਲੋੜਵੰਦ ਲੋਕਾਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ-2013 ਦੀ ਪਾਲਣਾ ਹਿੱਤ ਨੀਲੇ ਕਾਰਡਾਂ ਅਧੀਨ 35 ਲੱਖ 19 ਹਜ਼ਾਰ 5 ਸੌ 95 ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਸਤੀ ਕਣਕ-ਦਾਲ ਦੀ ਵੰਡ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲੇ ਨੂੰ ਸ਼ੋਅ ਕਰਨ ਦੀ ਪੁਲਿਸ ਨੇ ਸ਼ਰਤਾਂ ਨਾਲ ਦਿੱਤੀ ਇਜਾਜ਼ਤ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਵੱਖ-ਵੱਖ ਕਾਰਵਾਈਆਂ ਕਾਰਨ ਪਿਛਲੇ ਕੁਝ ਸਮੇਂ ਤੋਂ ਚਰਚਾ ਵਿਚ ਆਏ ਬਹੁ-ਚਰਚਿਤ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ 25 ਜਨਵਰੀ ਨੂੰ ਹੋ ਰਹੇ ਸ਼ੋਅ ਦੀ ਪੁਲਿਸ ਨੇ ਸ਼ਰਤਾਂ ਨਾਲ ਇਜਾਜ਼ਤ ਦੇ ਦਿੱਤੀ ...

ਪੂਰੀ ਖ਼ਬਰ »

ਪਾਕਿ ਅਦਾਲਤ ਨੇ ਹਿੰਦੂ ਲੜਕੀ ਨੂੰ ਭੇਜਿਆ ਦਾਰੂਲ ਅਮਨ

ਅੰਮਿ੍ਤਸਰ, 23 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਸਿਵਲ ਜੱਜ ਅਤੇ ਨਿਆਇਕ ਮੈਜਿਸਟਰੇਟ ਜੈਕਬਾਬਾਦ ਇਮਤਿਆਜ਼ ਅਲੀ ਲਖੈਰ ਦੀ ਅਦਾਲਤ ਵਲੋਂ ਅੱਜ ਕਥਿਤ ਤੌਰ 'ਤੇ ਅਗਵਾ ਕੀਤੀ ਦੱਸੀ ਜਾ ਰਹੀ ਹਿੰਦੂ ਲੜਕੀ ਨਾਨਕੀ ਕੁਮਾਰੀ ਉਰਫ਼ ਮਹਿਕ ਕੁਮਾਰੀ ਨੂੰ ...

ਪੂਰੀ ਖ਼ਬਰ »

ਹਰਿਆਣਾ 'ਚ ਕੁਝ ਮੰਤਰੀਆਂ ਦੇ ਵਿਭਾਗਾਂ 'ਚ ਫੇਰ ਬਦਲ

ਚੰਡੀਗੜ੍ਹ, 23 ਜਨਵਰੀ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਕੁਝ ਮੰਤਰੀਆਂ ਦੇ ਵਿਭਾਗਾਂ ਵਿਚ ਅਚਾਨਕ ਫੇਰ ਬਦਲ ਕਰ ਦਿੱਤਾ ਹੈ | ਰਾਜਪਾਲ ਵਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਹੁਣ ਸੀ.ਆਈ.ਡੀ. ਵਿਭਾਗ ਮੁਕੰਮਲ ਤੌਰ 'ਤੇ ਖੱਟਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX