ਤਾਜਾ ਖ਼ਬਰਾਂ


ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  0 minutes ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  15 minutes ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  22 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  51 minutes ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 1 hour ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 1 hour ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 1 hour ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 1 hour ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 2 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 1 hour ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 8 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਹਰਿਆਣਾ

ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜੈਅੰਤੀ ਮੌਕੇ ਵੱਖ-ਵੱਖ ਥਾਈਾ ਹੋਏ ਸਮਾਗਮ

ਸਿਰਸਾ, 23 ਜਨਵਰੀ (ਭੁਪਿੰਦਰ ਪੰਨੀਵਾਲੀਆ)-ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜੈਅੰਤੀ ਮੌਕੇ ਵੱਖ-ਵੱਖ ਸੰਸਥਾਵਾਂ ਵਲੋਂ ਵੱਖ-ਵੱਖ ਥਾਈਾ ਸਮਾਗਮ ਕਰਕੇ ਨੇਤਾ ਜੀ ਨੂੰ ਯਾਦ ਕੀਤਾ ਗਿਆ | ਕਾਂਗਰਸ ਭਵਨ 'ਚ ਕਾਂਗਰਸੀ ਕਾਰਕੁਨਾਂ ਤੇ ਆਗੂਆਂ ਨੇ ਨੇਤਾ ਜੀ ਸੁਭਾਸ਼ ਚੰਦਰ ਦੀ ...

ਪੂਰੀ ਖ਼ਬਰ »

ਸੀਟੈੱਟ ਦੀ ਪ੍ਰੀਖਿਆ ਲਈ ਅੱਜ ਤੋਂ ਕੀਤਾ ਜਾ ਸਕੇਗਾ ਅਪਲਾਈ

ਨਵੀਂ ਦਿੱਲੀ, 23 ਜਨਵਰੀ (ਬਲਵਿੰਦਰ ਸਿੰਘ ਸੋਢੀ)- ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ) ਨੇ ਜੁਲਾਈ 2020 ਵਿਚ ਹੋਣ ਵਾਲੀ ਅਧਿਆਪਕ ਯੋਗਤਾ ਪ੍ਰੀਖਿਆ (ਸੀਟੈੱਟ) ਦੀ ਮਿਤੀ ਦਾ ਐਲਾਨ ਕਰ ਦਿੱਤਾ ਹੈ | ਇਸ ਪ੍ਰੀਖਿਆ ਦੇ ਲਈ 24 ਜਨਵਰੀ 2020 ਤੋਂ ਅਪਲਾਈ ਕਰਨ ਦੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ 'ਚ ਦੋ ਗਿ੍ਫ਼ਤਾਰ

ਸ਼ਾਹਬਾਦ ਮਾਰਕੰਡਾ, 23 ਜਨਵਰੀ (ਅਵਤਾਰ ਸਿੰਘ)-ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਨੇ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ਵਿਚ ਦੋ ਜਣਿਆ ਨੂੰ ਗਿ੍ਫ਼ਤਾਰ ਕੀਤਾ ਹੈ | ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਨੇ ਗ਼ੈਰਕਾਨੂੰਨੀ ਰੂਪ ਨਾਲ ਸ਼ਰਾਬ ਵੇਚਣ ਦੇ ਦੋਸ਼ ਵਿਚ ਸੁਰਿੰਦਰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਸ਼ਾਹਬਾਦ ਮਾਰਕੰਡਾ, 23 ਜਨਵਰੀ (ਅਵਤਾਰ ਸਿੰਘ)-ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਦੀ ਦੋਸ਼ ਸ਼ਾਖਾ-1 ਨੇ ਚੋਰੀ ਦੇ ਮੋਟਰਸਾਈਕਲ ਸਮੇਤ ਅਮਰੀਕ ਸਿੰਘ ਵਾਸੀ ਗੜੀ ...

ਪੂਰੀ ਖ਼ਬਰ »

ਸੋਨੇ ਦੀ ਤਵੀਤੀ ਝਪਟਣ ਵਾਲਾ ਪੁਲਿਸ ਵਲੋਂ ਕਾਬੂ

ਸਿਰਸਾ, 23 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਨਾਥੂਸਰੀ ਚੌਪਟਾ ਥਾਣਾ ਪੁਲਿਸ ਨੇ ਪਿੰਡ ਚਾਡੀਵਾਲਾ ਦੀ ਇਕ ਮਹਿਲਾ ਦੇ ਗਲੇ 'ਚੋਂ ਸੋਨੇ ਦੀ ਤਵੀਤੀ ਝਪਟਣ ਵਾਲੇ ਨੂੰ ਕਾਬੂ ਕਰ ਲਿਆ ਹੈ | ਪੁਲਿਸ ਵਲੋਂ ਫੜੇ ਗਏ ਨੌਜਵਾਨ ਦੀ ਪਛਾਣ ਪਿੰਡ ਚਾਡੀਵਾਲ ਵਾਸੀ ...

ਪੂਰੀ ਖ਼ਬਰ »

ਰਾਸ਼ਟਰੀ ਸਿੱਖ ਸੰਗਤ ਵਲੋਂ ਸੰਵਾਦ ਕੀਤੀ ਗਈ ਗੋਸ਼ਟੀ

ਨਵੀਂ ਦਿੱਲੀ, 23 ਜਨਵਰੀ (ਬਲਵਿੰਦਰ ਸਿੰਘ ਸੋਢੀ)-ਰਾਸ਼ਟਰੀ ਸਿੱਖ ਸੰਗਤ ਨੇ ਪ੍ਰਸਿੱਧ ਸਾਹਿਤਕਾਰ ਨਵੀਨ ਖੰਨਾ ਦੇ ਗ੍ਰਹਿ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਗੋਸ਼ਟੀ ਕਰਵਾਈ ਜਿਸ ਦੀ ਪ੍ਰਧਾਨਗੀ ਸਮਾਜਸੇਵੀ ਤੇ ਲੇਖਕ ਜੀ. ਆਰ. ...

ਪੂਰੀ ਖ਼ਬਰ »

ਰੈਗੂਲਰ ਅਧਿਆਪਕਾਂ ਨੂੰ ਹੀ ਉੱਤਰ-ਕਾਪੀਆਂ ਦੇ ਮੁਲਾਂਕਣ ਲਈ ਭੇਜਿਆ ਜਾਵੇ-ਸੀ.ਬੀ.ਐੱਸ.ਈ.

ਨਵੀਂ ਦਿੱਲੀ, 23 ਜਨਵਰੀ-(ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ੇ(ਸੀ. ਬੀ. ਐੱਸ. ਈ.) ਨੇ ਆਪਣੇ ਅਧੀਨ ਸਾਰੇ ਸਕੂਲਾਂ ਨੂੰ ਇਕ ਪੱਤਰ ਲਿਖਿਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਰੈਗੂਲਰ ਅਧਿਆਪਕਾਂ ਦੀ ਸੂਚੀ ਭੇਜੀ ਜਾਵੇ, ਨਾਲ ਹੀ ਇਹ ਵੀ ਕਿਹਾ ਗਿਆ ...

ਪੂਰੀ ਖ਼ਬਰ »

ਦੀਪਕ ਸਿੰਗਲਾ ਆਪਣੇ ਇਲਾਕੇ 'ਚ ਕਰ ਰਹੇ ਹਨ ਦਿਨ-ਰਾਤ ਪ੍ਰਚਾਰ

ਨਵੀਂ ਦਿੱਲੀ, 23 ਜਨਵਰੀ-(ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਪ੍ਰਚਾਰ ਲਈ ਆਪਣਾ ਝੰਡਾ ਚੁੱਕ ਲਿਆ ਹੈ ਅਤੇ ਇਸ ਦੇ ਉਮੀਦਵਾਰ ਆਪੋ-ਆਪਣੇ ਇਲਾਕੇ ਵਿਚ ਲੋਕਾਂ ਦੇ ਨਾਲ ਸੰਪਰਕ ਕਰ ਕੇ ਆਪਣਾ ਪ੍ਰਚਾਰ ਕਰ ਰਹੇ ਹਨ | ਦਿੱਲੀ ਦੇ ...

ਪੂਰੀ ਖ਼ਬਰ »

ਪਠਾਨਕੋਟ ਤੋਂ ਮਿਲਿਆ ਲਾਪਤਾ ਵਿਦਿਆਰਥੀ

ਮੰਡੀ ਕਿੱਲਿਆਂਵਾਲੀ/ਡੱਬਵਾਲੀ, 23 ਜਨਵਰੀ (ਇਕਬਾਲ ਸਿੰਘ ਸ਼ਾਂਤ)-ਬੀਤੇ ਪਰਸੋਂ ਤੋਂ ਲਾਪਤਾ ਵਿਦਿਆਰਥੀ ਜਰਮਨਜੀਤ ਸਿੰਘ ਵਾਸੀ ਨਰਸਿੰਘ ਕਾਲੋਨੀ, ਪਠਾਨਕੋਟ ਨੇੜਲੇ ਇਕ ਰੇਲਵੇ ਸਟੇਸ਼ਨ ਤੋਂ ਮਿਲ ਗਿਆ ਹੈ | ਇਹ ਵਿਦਿਆਰਥੀ ਜਮ੍ਹਾ ਦੋ (ਮੈਡੀਕਲ) ਦੇ ਪ੍ਰੈਕਟੀਕਲ ਦੀ ...

ਪੂਰੀ ਖ਼ਬਰ »

ਡੀ. ਸੀ. ਦੇ ਭਰੋਸੇ ਤੋਂ ਬਾਅਦ ਮਿੰਨੀ ਸਕੱਤਰੇਤ 'ਚੋਂ ਕਿਸਾਨਾਂ ਦਾ ਧਰਨਾ ਸਮਾਪਤ

ਸਿਰਸਾ, 23 ਜਨਵਰੀ (ਭੁਪਿੰਦਰ ਪੰਨੀਵਾਲੀਆ)-ਮੰਗਾਂ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਮਿੰਨੀ ਸਕੱਤਰੇਤ 'ਚ ਧਰਨਾ ਦੇ ਰਹੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਅਸ਼ੋਕ ਕੁਮਾਰ ਗਰਗ ਦੇ ਭਰੋਸੇ ਮਗਰੋਂ ਆਪਣਾ ਧਰਨਾ ਸਮਾਪਤ ਕਰ ਦਿੱਤਾ ਹੈ | ਡਿਪਟੀ ਕਮਿਸ਼ਨਰ ਨੇ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਲੈਵਲ 'ਤੇ ਪੂਰੀਆਂ ਹੋਣ ਵਾਲੀਆਂ ਮੰਗਾਂ ਨੂੰ ਜਲਦ ਪੂਰਾ ਕਰ ਦਿੱਤਾ ਜਾਵੇਗਾ | ਚੇਤੇ ਰਹੇ ਕਿ ਟੇਲਾਂ ਤੱਕ ਪੂਰਾ ਨਹਿਰੀ ਪਾਣੀ ਦੇਣ, ਟੁੱਟੇ ਖਾਲ਼ੇ ਦੁਬਾਰਾ ਬਣਾਉਣ, ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਦਰਜ ਮੁਕੱਦਮੇ ਰੱਦ ਕਰਨ, ਖ਼ਰਾਬੀਆਂ ਫ਼ਸਲਾਂ ਦਾ ਬੀਮਾ ਕਲੇਮ ਆਦਿ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਧਰਨੇ 'ਤੇ ਬੈਠੇ ਸਨ | ਧਰਨੇ 'ਤੇ ਬੈਠੇ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਅਸ਼ੋਕ ਕੁਮਾਰ ਗਰਗ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪੱਧਰ 'ਤੇ ਪੂਰੀਆਂ ਹੋਣ ਵਾਲੀਆਂ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕਰ ਦਿੱਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਜਿਹੜੇ ਖਾਲ਼ਿਆਂ ਦੀ ਮਿਆਦ ਪੂਰੀ ਹੋ ਗਈ ਹੈ, ਉਨ੍ਹਾਂ ਨੂੰ ਦੁਬਾਰਾ ਬਣਵਾਇਆ ਜਾਵੇਗਾ, ਖਾਲ਼ਿਆਂ ਦੀ ਮੁਰੰਮਤ ਵੀ ਕਰਵਾਈ ਜਾਵੇਗੀ | ਟੇਲਾਂ ਤੱਕ ਪਾਣੀ ਦੇਣ ਦੇ ਪੂਰੇ ਜਤਨ ਕੀਤੇ ਜਾਣਗੇ ਅਤੇ ਬਾਕੀ ਮੰਗਾਂ ਬਾਰੇ ਸਰਕਾਰ ਨੂੰ ਲਿਖਿਆ ਜਾਵੇਗਾ | ਡਿਪਟੀ ਕਮਿਸ਼ਨਰ ਦੇ ਭਰੋਸੇ ਮਗਰੋਂ ਜਿੱਥੇ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ ਉੱਥੇ ਹੀ ਉਨ੍ਹਾਂ ਨੇ ਚਿਤਾਵਨੀ ਵੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਹੋਈਆਂ ਤਾਂ ਉਹ ਹੋਰ ਤਿੱਖਾ ਅੰਦੋਲਨ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਵਿਨੋਦ ਢਾਕਾ, ਕੁਲਦੀਪ ਸਹਾਰਨ, ਪ੍ਰਕਾਸ਼ ਮਮੇਰਾਂ, ਰਣਧੀਰ ਜੋਧਕਾਂ, ਜਸਵੀਰ ਸਿੰਘ ਭੱਟੀ, ਸੁਰਿੰਦਰ, ਮਹਾਂਵੀਰ ਤੇ ਸੁਰਜੀਤ ਰਿਸਾਲੀਆ ਖੇੜਾ ਆਦਿ ਆਗੂਆਂ ਨੇ ਸੰਬੋਧਨ ਕੀਤਾ |

ਖ਼ਬਰ ਸ਼ੇਅਰ ਕਰੋ

 

ਮਟਿਆਲਾ ਸੀਟ ਭਾਜਪਾ ਲਈ ਅਹਿਮ ਸੀਟ ਬਣੀ

ਨਵੀਂ ਦਿੱਲੀ, 23 ਜਨਵਰੀ (ਬਲਵਿੰਦਰ ਸਿੰਘ ਸੋਢੀ)- ਦਿੱਲੀ ਵਿਧਾਨ ਸਭਾ ਚੋਣਾਂ ਵਿਚ ਮਟਿਆਲਾ ਸੀਟ ਭਾਜਪਾ ਲਈ ਅਹਿਮ ਬਣੀ ਹੋਈ ਹੈ, ਜਿਸ ਕਰਕੇ ਭਾਰਤੀ ਜਨਤਾ ਪਾਰਟੀ ਆਪਣੀ ਪੂਰੀ ਤਾਕਤ ਲਗਾਉਣ ਵਿਚ ਕਸਰ ਨਹੀਂ ਛੱਡ ਰਹੀ | ਭਾਜਪਾ ਦੇ ਵੱਡੇ-ਵੱਡੇ ਨੇਤਾ ਇਸ ਸੀਟ ਪ੍ਰਤੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਤਿੰਨ ਕਾਬੂ

ਸਿਰਸਾ, 23 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਤਿੰਨ ਜਣਿਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨਾਂ ਦੀ ਪਛਾਣ ਮੇਜਰ ਸਿੰਘ ਤੇ ਰਾਜੇਸ਼ ਵਾਸੀ ਤਲਵਾੜਾ ਝੀਲ ਰਾਜਸਥਾਨ ਤੇ ਰਵਿੰਦਰ ਕੁਮਾਰ ਵਾਸੀ ...

ਪੂਰੀ ਖ਼ਬਰ »

ਨੈਸ਼ਨਲ ਅਕਾਲੀ ਦਲ ਉਸੇ ਧਾਰਮਿਕ ਪਾਰਟੀ ਨੂੰ ਸਮਰਥਨ ਦੇਵੇਗਾ ਜੋ ਆਮ ਲੋਕਾਂ ਦੇ ਮੁੱਦਿਆਂ 'ਤੇ ਧਿਆਨ ਦੇਵੇਗੀ-ਪਰਮਜੀਤ ਸਿੰਘ ਪੰਮਾ

ਨਵੀਂ ਦਿੱਲੀ, 23 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿਚ ਸਾਰੀਆਂ ਰਾਜਨੀਤਕ ਪਾਰਟੀਆਂ ਨੇ ਚੋਣ ਪ੍ਰਚਾਰ ਲਈ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ | ਇਸ ਮਾਹੌਲ ਨੂੰ ਵੇਖਦੇ ਹੋਏ ਨੈਸ਼ਨਲ ਅਕਾਲੀ ਦਲ ਆਪਣਾ ਸਮਰਥਨ ਕਿਸ ਪਾਰਟੀ ...

ਪੂਰੀ ਖ਼ਬਰ »

ਅੰਗਰੇਜ਼ਾਂ ਦੇ ਜ਼ਮਾਨੇ ਦੇ ਗੱਦਾਰ ਨਹੀਂ ਜਾਣਦੇ ਆਜ਼ਾਦੀ ਦਾ ਮਤਲਬ-ਸਲੀਮ

ਕੋਲਕਾਤਾ, 23 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਮਾਕਰਸੀ ਆਗੂ ਮੁਹੰਮਦ ਸਲੀਮ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜੈਅੰਤੀ ਮੌਕੇ ਆਰ. ਅੱੈਸ. ਐੱਸ. ਅਤੇ ਭਾਰਤੀ ਜਨਤਾ ਪਾਰਟੀ ਨੂੰ ਦੇਸ਼ ਭਗਤੀ ਦੇ ਮੁੱਦੇ ਦੇ ਕੜੇ ਹੱਥੀਂ ਲੈਂਦਿਆ ਕਿਹਾ ਕਿ ਸਾਨੂੰ ਦੇਸ਼ ਭਗਤੀ ਦਾ ਪਾਠ ...

ਪੂਰੀ ਖ਼ਬਰ »

ਭਾਜਪਾ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ- ਥਰੂਰ

ਕੋਲਕਾਤਾ, 23 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਕਾਂਗਰਸ ਸੰਸਦ ਮੈਂਬਰ ਸੱਸੀ ਥਰੂਰ ਨੇ ਇੱਥੇ ਕਿਹਾ ਕਿ ਵਿਕਾਸ ਦਾ ਕੋਈ ਏਜੰਡਾ ਨਾ ਹੋਣ ਕਾਰਨ ਭਾਜਪਾ ਹੁਣ ਭਾਰਤ ਨੂੰ ਇਕ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ | ਰਾਜਾਂ ਵਲੋਂ ਸੀੇ. ਏ. ਏ. ਵਿਰੋਧੀ ਮਤਾ ਪਾਸ ਕਰਨ ਨੂੰ ...

ਪੂਰੀ ਖ਼ਬਰ »

ਕੰਪਨੀ ਦੀ 2 ਲੱਖ ਦੀ ਨਕਦੀ ਲੈ ਕੇ ਅਕਾਊਾਟੈਂਟ ਫਰਾਰ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਿਰੋਜ਼ਗਾਂਧੀ ਮਾਰਕੀਟ ਨੇੜੇ ਸਥਿਤ ਕੰਪਨੀ ਦੀ 2 ਲੱਖ ਰੁਪਏ ਦੀ ਨਕਦੀ ਲੈ ਕੇ ਅਕਾਊਾਟੈਂਟ ਦੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਕੰਪਨੀ ਦੇ ਪ੍ਰਬੰਧਕ ਸ਼ਿਵਮ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਪ੍ਰਵਾਸੀ ਭਾਰਤੀ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਵਾਹਰ ਨਗਰ ਸਥਿਤ ਪਾਰਕ ਵਿਚ ਸ਼ੱਕੀ ਹਾਲਾਤ 'ਚ ਪ੍ਰਵਾਸੀ ਭਾਰਤੀ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਂਚ ਕਰ ਰਹੇ ਅਧਿਕਾਰੀ ਜਗਤਾਰ ਸਿੰਘ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਸ਼ਨਾਖਤ ...

ਪੂਰੀ ਖ਼ਬਰ »

ਕੀਰਤਨ ਦਰਬਾਰ ਕਰਵਾਇਆ

ਨਵੀਂ ਦਿੱਲੀ, 23 ਜਨਵਰੀ (ਬਲਵਿੰਦਰ ਸਿੰਘ ਸੋਢੀ)-ਕੀਰਤਨ ਪ੍ਰਚਾਰ ਅਕਾਦਮੀ ਦਿੱਲੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਗੁਜਰਾਂਵਾਲਾ ਟਾਊਨ, ਦਿੱਲੀ ਵਿਖੇ ਸੁਖਮਨੀ ਸਾਹਿਬ ਦਾ ਪਾਠ ਅਤੇ ਕੀਰਤਨ ਦਰਬਾਰ ...

ਪੂਰੀ ਖ਼ਬਰ »

ਪ੍ਰਭੂ ਦਾ ਸਿਮਰਨ ਕਰਨ ਨਾਲ ਵਿਅਕਤੀ ਦਾ ਕਲਿਆਣ ਹੁੰਦਾ ਹੈ-ਅਸ਼ੋਕ ਅਹਲਾਵਤ

ਨੀਲੋਖੇੜੀ, 23 ਜਨਵਰੀ (ਅਹੂਜਾ)-ਸ੍ਰੀ ਗੁਰੂ ਰਵਿਦਾਸ ਜੈਅੰਤੀ ਮੌਕੇ ਸ੍ਰੀ ਗੁਰੂ ਰਵਿਦਾਸ ਸਭਾ ਪੋਲਟਰੀ ਖੇਤਰ ਵਲੋਂ ਪ੍ਰਭਾਤ ਫੇਰੀ ਕੱਢੀ | ਪ੍ਰਭਾਤ ਫੇਰੀ ਸਵੇਰੇ 6 ਵਜੇ ਤੋਂ ਪੋਲਟਰੀ ਖੇਤਰ ਮੰਦਰ ਤੋਂ ਸ਼ੁਰੂ ਹੋਈ, ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਖ਼ੂਨਦਾਨ ਤੋਂ ਵੱਡਾ ਹੋਰ ਕੋਈ ਦਾਨ ਨਹੀਂ- ਸ਼ਾਰਦਾ

ਸ਼ਾਹਬਾਦ ਮਾਰਕੰਡਾ, 23 ਜਨਵਰੀ (ਅਵਤਾਰ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਕੁਰੂਕਸ਼ੇਤਰ ਵਲੋਂ 263ਵਾਂ ਸਵੈ-ਇਛੁੱਕ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਅਜੈ ਕੁਮਾਰ ਸ਼ਾਰਦਾ ਨੇ ਮੁੱਖ ਮਹਿਮਾਨ ਅਤੇ ਅੰਕਿਤ ਗੁਪਤਾ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਮੁਕੰਦਲਾਲ ਨੈਸ਼ਨਲ ਕਾਲਜ ਦਾ ਖੇਡ ਮੇਲਾ ਸ਼ੁਰੂ

ਯਮੁਨਾਨਗਰ, 23 ਜਨਵਰੀ (ਗੁਰਦਿਆਲ ਸਿੰਘ ਨਿਮਰ)-ਸ਼ਹਿਰ ਦੇ ਨਾਮੀ ਕਾਲਜ ਮੁਕੰਦਲਾਲ ਨੈਸ਼ਨਲ ਕਾਲਜ ਦਾ 36ਵਾਂ ਖੇਡ ਮੇਲਾ ਸੱਭਿਆਚਾਰਕ ਰੰਗੀਨੀਆਂ ਨਾਲ ਸ਼ੁਰੂ ਹੋ ਗਿਆ | ਮੁਕੰਦਲਾਲ ਅਦਾਰਿਆਂ ਦੇ ਚੇਅਰਮੈਨ ਸੇਠ ਅਸ਼ੋਕ ਕੁਮਾਰ ਨੇ ਇਸ ਮਹਾਨ ਖੇਡ ਮੇਲੇ ਦਾ ਖੇਡ ਰਵਾਇਤਾਂ ...

ਪੂਰੀ ਖ਼ਬਰ »

ਪ੍ਰਭੂ ਦਾ ਸਿਮਰਨ ਕਰਨ ਨਾਲ ਵਿਅਕਤੀ ਦਾ ਕਲਿਆਣ ਹੁੰਦਾ ਹੈ-ਅਸ਼ੋਕ ਅਹਲਾਵਤ

ਨੀਲੋਖੇੜੀ, 23 ਜਨਵਰੀ (ਅਹੂਜਾ)-ਸ੍ਰੀ ਗੁਰੂ ਰਵਿਦਾਸ ਜੈਅੰਤੀ ਮੌਕੇ ਸ੍ਰੀ ਗੁਰੂ ਰਵਿਦਾਸ ਸਭਾ ਪੋਲਟਰੀ ਖੇਤਰ ਵਲੋਂ ਪ੍ਰਭਾਤ ਫੇਰੀ ਕੱਢੀ | ਪ੍ਰਭਾਤ ਫੇਰੀ ਸਵੇਰੇ 6 ਵਜੇ ਤੋਂ ਪੋਲਟਰੀ ਖੇਤਰ ਮੰਦਰ ਤੋਂ ਸ਼ੁਰੂ ਹੋਈ, ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਭਾਈ ਘਨੱਈਆ ਆਸ਼ਰਮ ਦੀਆਂ ਕੋਸ਼ਿਸ਼ਾਂ ਬਾਅਦ ਪਰਿਵਾਰ ਨੂੰ ਮਿਲੀ ਮਹਿਲਾ

ਸਿਰਸਾ, 23 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਭਾਈ ਘਨੱਈਆ ਆਸ਼ਰਮ 'ਚ ਰਹਿ ਰਹੀ ਇਕ ਮਹਿਲਾ ਨੂੰ ਆਸ਼ਰਮ ਦੀ ਕੋਸ਼ਿਸ਼ਾਂ ਬਾਅਦ ਪਰਿਵਾਰ ਨੂੰ ਮਿਲਵਾ ਦਿੱਤਾ ਹੈ | ਮਹਿਲਾ ਮਾਨਸਿਕ ਰੋਗੀ ਹੈ ਤੇ ਪਿਛਲੇ ਦੋ ਮਹੀਨਿਆਂ ਤੋਂ ਭਾਈ ਘਨੱਈਆ ਆਸ਼ਰਮ ਰਹਿ ਰਹੀ ਸੀ | ਭਾਈ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਮੋਰਿੰਡਾ 10 ਹਜ਼ਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮੋਰਿੰਡਾ, 23 ਜਨਵਰੀ (ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)-ਅੱਜ ਲਗਭਗ 4 ਵਜੇ ਚੌਕਸੀ ਵਿਭਾਗ ਰੂਪਨਗਰ ਵਲੋਂ ਮੋਰਿੰਡਾ ਨੇੜਲੇ ਪਿੰਡ ਢੰਗਰਾਲੀ ਦੇ ਸਰਪੰਚ ਗੁਰਪ੍ਰੀਤ ਸਿੰਘ ਬਾਠ ਦੀ ਸ਼ਿਕਾਇਤ ਦੇ ਆਧਾਰ 'ਤੇ ਬੀ.ਡੀ.ਪੀ.ਓ. ਮੋਰਿੰਡਾ ਅਮਰਦੀਪ ਸਿੰਘ ਨੂੰ 10 ਹਜ਼ਾਰ ਦੀ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਅਣਗੌਲਿਆ ਕਰਨਾ ਭਾਜਪਾ ਨੂੰ ਪੈ ਸਕਦੈ ਮਹਿੰਗਾ-ਫੈੱਡਰੇਸ਼ਨ ਗਰੇਵਾਲ

Ðਰੂਪਨਗਰ, 23 ਜਨਵਰੀ (ਸਤਨਾਮ ਸਿੰਘ ਸੱਤੀ)-ਦੇਸ਼ ਅੰਦਰ ਦੂਜੀ ਵਾਰ ਬਹੁਮਤ 'ਚ ਆਉਣ ਵਾਲੀ ਕੇਂਦਰ ਦੀ ਭਾਜਪਾ ਗੱਠਜੋੜ ਸਰਕਾਰ ਦੇ ਆਉਣ ਤੋਂ ਬਾਅਦ ਹਰ ਨਵੀਂ ਸਵੇਰ ਘੱਟ ਗਿਣਤੀਆਂ ਲਈ ਜਾਰੀ ਹੋ ਰਹੇ ਨਵੇਂ-ਨਵੇਂ ਫ਼ਰਮਾਨਾਂ ਨੇ ਦੇਸ਼ ਅੰਦਰ ਬੇਚੈਨੀ ਦਾ ਮਾਹੌਲ ਪੈਦਾ ਕਰ ...

ਪੂਰੀ ਖ਼ਬਰ »

ਪਾਵਰਕਾਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਿਖ਼ਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਮੋਰਿੰਡਾ, 23 ਜਨਵਰੀ (ਪਿ੍ਤਪਾਲ ਸਿੰਘ)-ਜੁਆਇੰਟ ਫੋਰਮ ਪੰਜਾਬ ਪਾਵਰਕਾਮ ਦੇ ਸੱਦੇ 'ਤੇ ਅੱਜ ਸ਼ਹਿਰੀ ਸਬ-ਡਵੀਜ਼ਨ ਮੋਰਿੰਡਾ ਵਿਖੇ ਡਵੀਜ਼ਨ ਪ੍ਰਧਾਨ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਡਵੀਜ਼ਨ ਮੰਡਲ ਖਰੜ ਦਾ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਸਬੰਧੀ ਐਮ.ਐਸ.ਯੂ. ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਬਰ ਜਨਾਹ ਪੀੜਤਾ ਨੂੰ 12 ਲੱਖ ਰੁਪਏ ਦੇਣ ਦਾ ਅਵਾਰਡ ਪਾਸ-ਸੀ. ਜੇ. ਐਮ.

ਰੂਪਨਗਰ, 23 ਜਨਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਨੇ ਜਬਰ ਜਨਾਹ ਦੇ ਮਾਮਲੇ 'ਚ ਨਾਲਸਾ ਯੋਜਨਾ ਤਹਿਤ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਹਰਿੰਦਰ ਕੌਰ ਸਿੱਧੂ ਦੀ ਅਦਾਲਤ ਵਲੋਂ ਆਏ ਮੁਆਵਜ਼ੇ ਦੇ 12 ਲੱਖ ਰੁਪਏ ਇਕ ਪੀੜਤ ਬੱਚੀ ਨੂੰ ...

ਪੂਰੀ ਖ਼ਬਰ »

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ-ਜਸਟਿਸ ਸੁਰਿੰਦਰ ਗੁਪਤਾ

ਪਟਨਾ ਸਾਹਿਬ, 23 ਜਨਵਰੀ (ਕੁਲਵਿੰਦਰ ਸਿੰਘ ਘੁੰਮਣ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਾਨ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਅੱਜ ਪ੍ਰਾਪਤ ਹੋਇਆ | ਉਨ੍ਹਾਂ ਬੜੇ ਚਿਰ ਦੀ ਰੀਝ ਸੀ ਕਿ ਕਦੋਂ ਗੁਰੂ ਜੀ ਦੇ ਅਸਥਾਨ ਦੇ ਦਰਸ਼ਨ ...

ਪੂਰੀ ਖ਼ਬਰ »

ਐੱਮ. ਐੱਮ. ਬੀ. ਐੱਡ. ਕਾਲਜ 'ਚ ਜਾਗਰੂਕਤਾ ਕੈਂਪ ਲਗਾਇਆ

ਫ਼ਤਿਹਾਬਾਦ, 23 ਜਨਵਰੀ (ਹਰਬੰਸ ਸਿੰਘ ਮੰਡੇਰ)-ਰੈੱਡ ਰਿਬਨ ਕਲੱਬ ਐੱਮ. ਐੱਮ. ਬੀ. ਐੱਡ. ਕਾਲਜ ਅਤੇ ਹਰਿਆਣਾ ਏਡਜ਼ ਕੰਟਰੋਲ ਸੁਸਾਇਟੀ ਫ਼ਤਿਹਾਬਾਦ ਵਲੋਂ ਏਡਜ਼ ਜਾਗਰੂਕਤਾ ਅਤੇ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ...

ਪੂਰੀ ਖ਼ਬਰ »

ਆਰੀਆ ਭੱਟ ਸਕੂਲ ਵਿਖੇ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ

ਫ਼ਤਿਹਾਬਾਦ, 23 ਜਨਵਰੀ (ਹਰਬੰਸ ਸਿੰਘ ਮੰਡੇਰ)- ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਵਸ ਮੌਕੇ ਆਰੀਆ ਭੱਟ ਪਬਲਿਕ ਸਕੂਲ ਦੇ ਬੱਚਿਆਂ ਨੇ ਉਨ੍ਹਾਂ ਦੀ ਮੂਰਤੀ 'ਤੇ ਫੁੱਲ ਭੇਟ ਕੀਤੇ | ਪ੍ਰਾਰਥਨਾ ਸਭਾ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਾਰਤ ਭੂਸ਼ਣ ਮਿੱਢਾ ...

ਪੂਰੀ ਖ਼ਬਰ »

ਪਾਣੀ ਤੇ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਫ਼ਤਿਹਾਬਾਦ, 23 ਜਨਵਰੀ (ਹਰਬੰਸ ਸਿੰਘ ਮੰਡੇਰ)-ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਫ਼ੀਲਡ ਆਉਟਰੀਚ ਬਿਉਰੋ ਹਿਸਾਰ ਵਲੋਂ ਸਰਕਾਰੀ ਕੰਨਿਆ ਹਾਈ ਸਕੂਲ ਪਿੰਡ ਬੜੋਪਲ ਵਿਖੇ ਏਕੀਕਿ੍ਤ ਸੰਚਾਰ ਅਤੇ ਸੰਚਾਰ ਪ੍ਰੋਗਰਾਮ ਤਹਿਤ ਸਵੱਛ ਭਾਰਤ ਅਤੇ ਵਾਟਰ ...

ਪੂਰੀ ਖ਼ਬਰ »

ਆਈ. ਜੀ. ਭਾਰਤੀ ਅਰੋੜਾ ਨੂੰ ਮਿਲਣ ਪਹੁੰਚੀ ਰਾਹਗੀਰੀ ਟੀਮ

ਕਰਨਾਲ, 23 ਜਨਵਰੀ (ਗੁਰਮੀਤ ਸਿੰਘ ਸੱਗੂ)-ਹਰ ਐਤਵਾਰ ਨੂੰ ਕੀਤੇ ਜਾਂਦੇ ਰਾਹਗੀਰੀ ਪ੍ਰੋਗਰਾਮ ਦੀ ਟੀਮ ਨੇ ਕਰਨਾਲ ਰੇਂਜ ਦੀ ਆਈ. ਜੀ. ਭਾਰਤੀ ਅਰੋੜਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਰਾਹਗੀਰੀ ਪ੍ਰੋਗਰਾਮ ਵਿਚ ਹਿੱਸਾ ਲੈਣ ਦਾ ਸੱਦਾ ਦਿੱਤਾ | ਇਸ ਮੌਕੇ ਟੀਮ ਵਲਾੋ ...

ਪੂਰੀ ਖ਼ਬਰ »

ਦਿਆਲ ਸਿੰਘ ਕਾਲਜ 'ਚ ਲੈਕਚਰ ਕਰਵਾਇਆ

ਕਰਨਾਲ, 23 ਜਨਵਰੀ (ਗੁਰਮੀਤ ਸਿੰਘ ਸੱਗੂ)-ਦਿਆਲ ਸਿੰਘ ਕਾਲਜ ਵਿਖੇ ਦੀਵਾਨ ਗਜੇਂਦਰ ਕੁਮਾਰ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਲੈਕਚਰ ਕਰਵਾਇਆ ਗਿਆ, ਜਿਸ ਵਿਚ ਸਾਬਕਾ ਚਾਂਸਲਰ ਡਾ. ਐੱਮ. ਐੱਮ. ਗੋਇਲ ਨੇ ਮੁੱਖ ਬੁਲਾਰੇ ਵਜੋਂ ਸ਼ਮੂਲੀਅਤ ਕੀਤੀ | ਇਸ ਮੌਕੇ ਡਾ. ਗੋਇਲ ਨੇ ਕਿਹਾ ...

ਪੂਰੀ ਖ਼ਬਰ »

ਹਾਲੀਵੁੱਡ ਵਿਖੇ ਧੀਆਂ ਦੀ ਆਵਾਜ਼ ਬਣੀ ਕਰਨਾਲ ਦੀ ਧੀ ਆਸਥਾ

ਕਰਨਾਲ, 23 ਜਨਵਰੀ (ਗੁਰਮੀਤ ਸਿੰਘ ਸੱਗੂ)-ਸਰਕਾਰ ਵਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਅਤੇ ਮਹਿਲਾ ਸਸ਼ਕਤੀਕਰਣ ਲਈ ਚਲਾਈ ਜਾ ਰਹੀ ਮੁਹਿੰਮ ਵਿਚ ਕਰਨਾਲ ਦੀ ਧੀ ਆਸਥਾ ਵਰਮਾ ਨੇ ਵੀ ਧੀਆਂ ਨੂੰ ਅਧਿਕਾਰ ਦਿਵਾਉਣ ਲਈ ਇਕ ਅਲੱਗ ਪਹਿਲ ਕੀਤੀ ਹੈ | ਆਸਥਾ ਨੇ ਇਕ ਫਿਲਮ ਦਾ ...

ਪੂਰੀ ਖ਼ਬਰ »

ਕੇਂਦਰ ਦੀ ਫਾਸ਼ੀਵਾਦੀ ਹਕੂਮਤ ਿਖ਼ਲਾਫ਼ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਦਾ ਸੱਦਾ

ਮੋਰਿੰਡਾ, 23 ਜਨਵਰੀ (ਪਿ੍ਤਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਦਲ ਖ਼ਾਲਸਾ, ਬਹੁਜਨ ਮੁਕਤੀ ਪਾਰਟੀ ਅਤੇ ਹੋਰ ਹਮਿਖ਼ਆਲੀ ਪਾਰਟੀਆਂ ਵਲੋਂ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ 25 ਜਨਵਰੀ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਇਆ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਦਾ ਧਾਰਮਿਕ ਕਾਰਜਾਂ ਦੇ ਨਾਲ-ਨਾਲ ਸਮਾਜ ਸੇਵਾ 'ਚ ਵੱਡਾ ਯੋਗਦਾਨ ਹੈ-ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਕਰਨੈਲ ਸਿੰਘ, ਨਿੱਕੂਵਾਲ)-ਕਾਰ ਸੇਵਾ ਵਾਲੇ ਸੰਤਾਂ ਮਹਾਂਪੁਰਸ਼ਾਂ ਦਾ ਧਾਰਮਿਕ ਕਾਰਜਾਂ ਦੇ ਨਾਲ-ਨਾਲ ਸਮਾਜ ਸੇਵਾ 'ਚ ਵੱਡਾ ਯੋਗਦਾਨ ਹੈ | ਜਿਸ ਨਾਲ ਜਿੱਥੇ ਧਰਮ ਪ੍ਰਚਾਰ ਦਾ ਵੱਡਾ ਕਾਰਜ ਹੋ ਰਿਹਾ ਹੈ ਉੱਥੇ ਹੀ ਕਈ ਬੜੇ ਅਹਿਮ ਅਜਿਹੇ ...

ਪੂਰੀ ਖ਼ਬਰ »

ਯੂਥ ਅਚੀਵਰ ਐਵਾਰਡ ਲਈ ਸ਼ਮੂਲੀਅਤ ਬਾਰੇ ਅੰਤਿਮ ਮਿਤੀ ਅੱਜ

ਰੂਪਨਗਰ 23 ਜਨਵਰੀ (ਹੁੰਦਲ)-ਡਾਇਰੈਕਟੋਰੇਟ ਆਫ਼ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵਲੋਂ 30 ਅਤੇ 31 ਜਨਵਰੀ ਨੂੰ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਖੇ ਸਟੇਟ ਪੱਧਰੀ ਯੂਥ ਫ਼ੈਸਟੀਵਲ ਕਰਵਾਇਆ ਜਾ ਰਿਹਾ ਹੈ | ਇਸ ਵਿਚ ਸੋਸ਼ਲ ਸਰਵਿਸ, ਉੱਦਮੀ ਖੇਤਰ, ਖੇਡਾਂ, ਰਾਸ਼ਟਰੀ ...

ਪੂਰੀ ਖ਼ਬਰ »

ਦਾਨੀ ਸੱਜਣ ਵਲੋਂ ਡਿਸਪੈਂਸਰੀ ਨੂੰ 10 ਹਜ਼ਾਰ ਦੀਆਂ ਦਵਾਈਆਂ ਦਾਨ

ਮੋਰਿੰਡਾ, 23 ਜਨਵਰੀ (ਤਰਲੋਚਨ ਸਿੰਘ ਕੰਗ)-ਪਿੰਡ ਚੱਕਲਾਂ ਵਿਖੇ ਪਿ੍ੰਸੀਪਲ ਛੱਜਾ ਸਿੰਘ ਵਲੋਂ ਸਰਕਾਰੀ ਡਿਸਪੈਂਸਰੀ ਚੱਕਲਾਂ ਨੂੰ 10 ਹਜ਼ਾਰ ਦੀਆਂ ਦਵਾਈਆਂ ਦਾਨ ਵਜੋਂ ਦਿੱਤੀਆਂ | ਇਹ ਦਵਾਈਆਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਰਮਨਜੀਤ ਸਿੰਘ ਵਲੋਂ ਡਿਸਪੈਂਸਰੀ ਦੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਨੇ ਇਕ ਰੋਜ਼ਾ ਵਰਕਸ਼ਾਪ ਕਰਵਾਈ

ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਕਰਨੈਲ ਸਿੰਘ, ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਡੀ. ਬੀ. ਟੀ. ਸਟਾਰ ਸਕੀਮ ਤਹਿਤ ਇਕ ਰੋਜ਼ਾ 'ਐਪਲੀਕੇਸ਼ਨਜ਼ ਆਫ਼ ਮੈਥੇਮੈਟਿਕਸ' ਵਿਸ਼ੇ ਨਾਲ ਸਬੰਧਿਤ ਵਰਕਸ਼ਾਪ ਲਗਾਈ ਗਈ | ਜਿਸ ਵਿਚ ...

ਪੂਰੀ ਖ਼ਬਰ »

ਜਗਮੋਹਨ ਆਨੰਦ ਦੇ ਪਿਤਾ ਦੀ ਸ਼ੋਕ ਸਭਾ 'ਚ ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤੀ ਸ਼ਮੂਲੀਅਤ

ਕਰਨਾਲ, 23 ਜਨਵਰੀ (ਗੁਰਮੀਤ ਸਿੰਘ ਸੱਗੂ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਭਾਜਪਾ ਜ਼ਿਲ੍ਹਾ ਪ੍ਰਧਾਨ ਜਗਮੋਹਨ ਆਨੰਦ ਦੇ ਪਿਤਾ ਸਵ. ਪੇ੍ਰਮ ਨਾਥ ਆਨੰਦ ਦੀ ਅਨਮੋਲ ਗਾਰਡਨ ਵਿਖੇ ਆਯੋਜਿਤ ਕੀਤੀ ਗਈ ਰਸਮ ਕਿਰਿਆ ਦੌਰਾਨ ਸ਼ਮੂਲੀਅਤ ਕਰਦੇ ਹੋਏ ਵਿੱਛੜੀ ਰੂਹ ਨੂੰ ...

ਪੂਰੀ ਖ਼ਬਰ »

ਸਰਕਾਰ ਵਲੋਂ ਗੰਨੇ ਦਾ ਭਾਅ ਨਾ ਵਧਾਏ ਜਾਣ ਦੇ ਵਿਰੋਧ 'ਚ ਕਿਸਾਨਾਂ ਨੇ ਖੰਡ ਮਿੱਲ ਵਿਖੇ ਕੀਤੀ ਕਿਸਾਨ ਪੰਚਾਇਤ

ਕਰਨਾਲ, 23 ਜਨਵਰੀ (ਗੁਰਮੀਤ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਨੇ ਅੱਜ ਖੰਡ ਮਿੱਲ ਵਿਖੇ ਰਾਜ ਦੀ ਗੱਠਜੋੜ ਸਰਕਾਰ ਵਲੋਂ ਚਾਲੂ ਖ਼ਰੀਦ ਸੀਜ਼ਨ ਦੌਰਾਨ ਗੰਨੇ ਦਾ ਭਾਅ ਨਾ ਵਧਾਏ ਜਾਣ ਿਖ਼ਲਾਫ਼ ਕਿਸਾਨ ਪੰਚਾਇਤ ਕਰਦੇ ਹੋਏ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ...

ਪੂਰੀ ਖ਼ਬਰ »

ਕੰਗਣਵਾਲ ਟੈਲੀਫ਼ੋਨ ਐਕਸਚੇਂਜ ਬੰਦ ਹੋਣ ਨਾਲ ਇਲਾਕਾ ਨਿਵਾਸੀ ਡਾਹਢੇ ਪ੍ਰੇਸ਼ਾਨ

ਢੰਡਾਰੀ ਕਲਾਂ, 23 ਜਨਵਰੀ (ਪਰਮਜੀਤ ਸਿੰਘ ਮਠਾੜੂ)-ਕੰਗਣਵਾਲ ਇਲਾਕੇ ਦੀ ਬੀ. ਐੱਸ. ਐੱਨ. ਐੱਲ. ਕੰਪਨੀ ਦੀ ਟੈਲੀਫੋਨ ਐਕਸਚੇਂਜ ਤਕਰੀਬਨ ਇਕ ਮਹੀਨੇ ਤੋਂ ਬੰਦ ਪਈ ਹੈ ¢ ਇਸ ਦੀ ਵਜ੍ਹਾ ਨਾਲ ਇਰਦ-ਗਿਰਦ ਲੱਗੇ ਹੋਏ ਲੈਂਡਲਾਈਨ ਟੈਲੀਫੋਨ ਬੰਦ ਪਏ ਹਨ ¢ ਸਰਵਨ ਸ਼ਾਲਜ ਲਿਮਿਟਡ ਦੇ ...

ਪੂਰੀ ਖ਼ਬਰ »

ਸਿੱਖਾਂ ਦੀ ਨੁਮਾਇੰਦਾ ਜਮਾਤ ਅਕਾਲੀ ਦਲ ਨੂੰ ਅਣਗੌਲਿਆਂ ਕਰਨਾ ਭਾਜਪਾ ਨੂੰ ਪੈ ਸਕਦੈ ਮਹਿੰਗਾ-ਫੈੱਡਰੇਸ਼ਨ ਗਰੇਵਾਲ

ਰੂਪਨਗਰ, 23 ਜਨਵਰੀ (ਸਤਨਾਮ ਸਿੰਘ ਸੱਤੀ)-ਦੇਸ਼ ਅੰਦਰ ਦੂਜੀ ਵਾਰ ਬਹੁਮਤ 'ਚ ਆਉਣ ਵਾਲੀ ਕੇਂਦਰ ਦੀ ਭਾਜਪਾ ਗੱਠਜੋੜ ਸਰਕਾਰ ਦੇ ਆਉਣ ਤੋਂ ਬਾਅਦ ਹਰ ਨਵੀਂ ਸਵੇਰ ਘੱਟ ਗਿਣਤੀਆਂ ਲਈ ਜਾਰੀ ਹੋ ਰਹੇ ਨਵੇਂ-ਨਵੇਂ ਫ਼ਰਮਾਨਾਂ ਨੇ ਦੇਸ਼ ਅੰਦਰ ਬੇਚੈਨੀ ਦਾ ਮਾਹੌਲ ਪੈਦਾ ਕਰ ...

ਪੂਰੀ ਖ਼ਬਰ »

ਮੁੱਲਾਂਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਪ੍ਰਧਾਨਾਂ ਦੀ ਮੁੜ ਚੋਣ ਸਬੰਧੀ ਮੀਟਿੰਗ

ਮੁੱਲਾਂਪੁਰ-ਦਾਖਾ, 23 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਸਰਕਲ ਪੱਧਰ ਤੱਕ ਮੁੜ ਚੋਣ ਤੁਰੰਤ ਕਰਵਾਉਣ ਵਾਲੇ ਆਦੇਸ਼ਾਂ 'ਤੇ ਅਮਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਦਿਹਾਤੀ ਪ੍ਰਧਾਨ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਅੱਗੇ ਆਵੇ-ਜਥੇ. ਪਿ੍ਤਪਾਲ ਸਿੰਘ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਤੇ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਪਿ੍ਤਪਾਲ ਸਿੰਘ ਨੇ 'ਅਜੀਤ' ਉਪ ਦਫਤਰ ਲੁਧਿਆਣਾ ਵਿਖੇ ਗੱਲਬਾਤ ਕਰਦਿਆਂ ਨੌਜਵਾਨ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਰਹਿੰਦੇ ਪੈਨਸ਼ਨਰ ਵੀ ਆਪਣਾ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣ-ਗੁਪਤਾ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਇੰਪਲਾਈਜ਼ ਪ੍ਰੋਵੀਡੈਂਟ ਫੰਡ ਆਰਗੇਨਾਈਜੇਸ਼ਨ ਦੇ ਖੇਤਰੀ ਦਫ਼ਤਰ ਲੁਧਿਆਣਾ ਦੇ ਨਾਲ 23 ਹਜ਼ਾਰ 796 ਪੈਨਸ਼ਨਰ ਜੁੜੇ ਹੋਏ ਹਨ, ਜਿਨ੍ਹਾਂ ਵਿਚੋਂ ਹਾਲੇ ਤੱਕ 15, 214 ਪੈਨਸ਼ਨਰਾਂ ਨੇ ਆਪਣੇ ਜੀਵਨ ਪ੍ਰਮਾਣ ਪੱਤਰ ਦਫ਼ਤਰ ਦਾਖ਼ਲ ਕਰਵਾਏ ਹਨ ...

ਪੂਰੀ ਖ਼ਬਰ »

ਸੜਕਾਂ 'ਤੇ ਨਾਜਾਇਜ਼ ਕਬਜ਼ੇ ਕਰਨ ਵਾਲੇ 29 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਸੜਕਾਂ 'ਤੇ ਨਾਜਾਇਜ਼ ਕਬਜ਼ੇ ਕਰਕੇ ਆਵਾਜਾਈ ਵਿਚ ਰੁਕਾਵਟ ਪਾਉਣ ਵਾਲੇ 29 ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਦੇ ਸੰਗਠਨਾਤਮਕ ਢਾਂਚੇ ਨੂੰ ਨਵੇਂ ਸਿਰੇ ਤੋਂ ਬਣਾਉਣਾ ਸਮੇਂ ਦੀ ਲੋੜ-ਚੀਮਾ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਆਲ ਕਾਂਗਰਸ ਪਾਰਟੀ ਵਲੋਂ ਬੀਤੇ ਦਿਨੀ ਪੰਜਾਬ ਕਾਂਗਰਸ ਦੀਆਂ ਸੂਬਾ ਤੇ ਜ਼ਿਲ੍ਹਾ ਪੱਧਰੀ ਇਕਾਈਆਂ ਭੰਗ ਕਰਨ ਦੇ ਫੈਸਲੇ ਸੀਨੀਅਰ ਕਾਂਗਰਸੀ ਆਗੂ ਈਸ਼ਵਰਜੋਤ ਸਿੰਘ ਚੀਮਾ ਨੇ ਸਹੀ ਫੈਸਲਾ ਦੱਸਿਆ ਹੈ ¢ ਜਾਰੀ ਇਕ ਬਿਆਨ ' ਚ ਸ. ਚੀਮਾ ਨੇ ...

ਪੂਰੀ ਖ਼ਬਰ »

25 ਲੱਖ ਰੁਪਏ ਮੱੁਲ ਦੀ ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 25 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਦੇਸ ਰਾਜ ਨੇ ...

ਪੂਰੀ ਖ਼ਬਰ »

ਫਿਕੋ ਦੇ ਸਮਾਗਮ 'ਚ ਰਾਏ ਤੇ ਭੋਗਲ ਲਹਿਰਾਉਣਗੇ ਕੌਮੀ ਝੰਡਾ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਫ਼ੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਵਲੋਂ ਐੱਮ. ਐੱਸ. ਐੱਮ. ਈ. ਵਿਕਾਸ ਕੇਂਦਰ ਵਿਖੇ 26 ਜਨਵਰੀ ਨੂੰ ਸਵੇਰੇ 10 ਵਜੇ ਗਣਤੰਤਰ ਦਿਵਸ ਸਮਾਰੋਹ ਕਰਵਾਇਆ ਜਾ ਰਿਹਾ ਹੈ, ਜਿਸ 'ਚ ਹੀਰੋ ਸਾਈਕਲ ਦੇ ਉਪ ...

ਪੂਰੀ ਖ਼ਬਰ »

ਪੈਸਪੂ ਰੋਡਵੇਜ਼ ਦੀ ਵਰਕਸ਼ਾਪ 'ਚੋਂ ਹਜ਼ਾਰਾਂ ਰੁਪਏ ਮੁੱਲ ਦਾ ਸਾਮਾਨ ਚੋਰੀ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਬੱਸ ਅੱਡਾ ਚੌਕੀ ਨੇੜੇ ਸਥਿਤ ਪੈਪਸੂ ਰੋਡਵੇਜ਼ ਦੀ ਵਰਕਸ਼ਾਪ ਵਿਚ ਚੋਰਾਂ ਵਲੋਂ ਹਜ਼ਾਰਾਂ ਰੁਪਏ ਮੁੱਲ ਦੀਆਂ 42 ਬੈਟਰੀਆਂ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਵਰਕਸ਼ਾਪ ਦੇ ਸਹਾਇਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੌਤ

ਕਾਹਨਪੁਰ ਖੂਹੀ, 23 ਜਨਵਰੀ (ਗੁਰਬੀਰ ਸਿੰਘ ਵਾਲੀਆ)-ਅੱਜ ਪਿੰਡ ਕਲਵਾਂ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਸੁੱਚਾ ਸਿੰਘ ਮੰਡੇਰ ਦਾ ਪਰਿਵਾਰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ ਤਾਂ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ...

ਪੂਰੀ ਖ਼ਬਰ »

ਗੁਰੂ ਕਾ ਲਾਹੌਰ ਵਿਖੇ ਸਫ਼ਾਈ ਨਾ ਹੋਣ ਕਾਰਨ ਸੰਗਤਾਂ ਪ੍ਰੇਸ਼ਾਨ

ਢੇਰ, 23 ਜਨਵਰੀ (ਸ਼ਿਵ ਕੁਮਾਰ ਕਾਲੀਆ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਸ੍ਰੀ ਗੁਰੂ ਕਾ ਲਾਹੌਰ ਵਿਖੇ ਸਫ਼ਾਈ ਦਾ ਪ੍ਰਬੰਧ ਨਾ ਹੋਣ ਕਾਰਨ ਸੰਗਤਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਨੌਜਵਾਨਾਂ ਦਾ ਲਿਖਤੀ ਪੇਪਰ 23 ਫਰਵਰੀ ਨੂੰ

ਨੰਗਲ, 23 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਏ. ਆਰ. ਓ. ਲੁਧਿਆਣਾ ਦੀ ਫ਼ੌਜ ਭਰਤੀ ਜੋ ਕਿ 01 ਦਸੰਬਰ ਤੋਂ 8 ਦਸੰਬਰ 2019 ਨੂੰ ਲੁਧਿਆਣਾ ਵਿਖੇ ਹੋਈ ਸੀ, ਦਾ ਲਿਖਤੀ ਟੈਸਟ 23 ਫਰਵਰੀ 2020 ਨੂੰ ਹੋਣਾ ਹੈ | ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਵਲੋਂ ਸਰਕਾਰੀ ਸ਼ਿਵਾਲਿਕ ਕਾਲਜ ...

ਪੂਰੀ ਖ਼ਬਰ »

ਪੀ. ਜੀ. ਆਈ. ਲਈ ਭੇਜਿਆ ਗਿਆ ਲੰਗਰ

ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਦੇ ਲਾਗਲੇ ਪਿੰਡ ਮਾਂਗੇਵਾਲ ਦਾ ਲੋਕ ਸੇਵਕ ਯੂਥ ਕਲੱਬ ਸਮਾਜ ਸੇਵਾ ਦੇ ਖੇਤਰ ਵਿਚ ਹਮੇਸ਼ਾ ਸਰਗਰਮ ਰਹਿੰਦਾ ਹੈ | ਲੋਕ ਸੇਵਕ ਯੂਥ ਕਲੱਬ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਮਨਾਇਆ ਜਾਵੇਗਾ ਗਣਤੰਤਰ ਦਿਵਸ ਸਮਾਰੋਹ

ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਨਿੱਕੂਵਾਲ, ਕਰਨੈਲ ਸਿੰਘ)-ਗਣਤੰਤਰ ਦਿਵਸ ਸਮਾਰੋਹ ਸ੍ਰੀ ਅਨੰਦਪੁਰ ਸਾਹਿਬ ਵਿਚ ਐਸ. ਜੀ. ਐਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਜਾਵੇਗਾ | ਇਸ ਮੌਕੇ ਐਸ. ਡੀ. ਐਮ. ਕਨੂੰ ਗਰਗ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਰੋਹ ਨੰਗਲ ਦੇ ਸਰਕਾਰੀ ਸੀਨੀਅਰ ਸੈਕੰਡੰਰੀ ਸਕੂਲ ਲੜਕੇ 'ਚ ਮਨਾਇਆ ਜਾਵੇਗਾ

ਨੰਗਲ, 23 ਜਨਵਰੀ (ਪ੍ਰੀਤਮ ਸਿੰਘ ਬਰਾਰੀ)-71ਵਾਂ ਗਣਤੰਤਰ ਦਿਵਸ ਸਮਾਰੋਹ ਨੰਗਲ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਮਨਾਇਆ ਜਾਵੇਗਾ ਅਤੇ ਇਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਤਹਿਸੀਲਦਾਰ ਸੁਰਿੰਦਰਪਾਲ ਅਦਾ ਕਰਨਗੇ | ਮੁੱਖ ਮਹਿਮਾਨ ਮਾਰਚ ...

ਪੂਰੀ ਖ਼ਬਰ »

ਟਰਾਂਸਪੋਰਟਰਾਂ ਵਲੋਂ ਨੰਗਲ ਡੈਮ ਵਾਲੀ ਸੜਕ ਦੋ ਮਹੀਨਿਆਂ ਲਈ ਬੰਦ ਨਾ ਕਰਨ ਦੀ ਮੰਗ

ਨੰਗਲ 23 ਜਨਵਰੀ (ਪ੍ਰੀਤਮ ਸਿੰਘ ਬਰਾਰੀ)- ਆਲ ਇੰਡੀਆ ਰੋਡ ਟਰਾਂਸਪੋਰਟ ਵਰਕਰਜ਼ ਫੈੱਡਰੇਸ਼ਨ ਦੇ ਆਗੂ ਸੁਰਜੀਤ ਸਿੰਘ ਢੇਰ ਅਤੇ ਨਿਰਮਲ ਸਿੰਘ ਨਿੰਮਾ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਸ਼ਹਿਰ ਵਿੱਚ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਬਣ ਰਹੇ ਫਲਾਈਓਵਰ ਦਾ ਕੰਮ ਕਰਨ ...

ਪੂਰੀ ਖ਼ਬਰ »

ਸ਼ੁੱਧ ਆਹਾਰ ਬਾਰੇ ਭਲਕੇ ਹੋਵੇਗਾ ਸੰਵਾਦ ਪ੍ਰੋਗਰਾਮ

ਰੂਪਨਗਰ, 23 ਜਨਵਰੀ (ਪੱਤਰ ਪ੍ਰੇਰਕ)-ਸ਼ੁੱਧ ਆਹਾਰ ਜਾਗਿ੍ਤੀ ਮੰਚ, ਰੂਪਨਗਰ ਵਲੋਂ 25 ਜਨਵਰੀ ਨੂੰ ਸੈਣੀ ਭਵਨ ਵਿਖੇ ਸਵੇਰੇ 9.30 ਤੋਂ 12.30 ਤੱਕ ਇਕ ਸੰਵਾਦ ਪ੍ਰੋਗਰਾਮ ਕੀਤਾ ਜਾ ਰਿਹਾ ਹੈ | ਇਸ ਪ੍ਰੋਗਰਾਮ ਦੌਰਾਨ ਅਨੁਭਵੀ ਤੇ ਖ਼ੋਜੀ ਡਾਕਟਰ ਅਮਰ ਸਿੰਘ ਆਜ਼ਾਦ ਦਵਾਈਆਂ ਦੀ ...

ਪੂਰੀ ਖ਼ਬਰ »

ਸਿੱਖ ਬਾਲ ਯੋਧੇ 'ਬੁੱਤ ਸ਼ਿਕੰਨ' ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ-ਪਿ੍ੰ: ਸੁਰਿੰਦਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਕਰਨੈਲ ਸਿੰਘ, ਨਿੱਕੂਵਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਔਰੰਗਜ਼ੇਬ ਨੂੰ ਜ਼ਫ਼ਰਨਾਮੇ ਦੇ ਸਲੋਕ ਨੰ: 95 ਵਿਚ ਲਿਖਿਆ ਸੀ ਕਿ ਪਹਾੜੀ ਰਾਜੇ ਮੇਰੇ ਨਾਲ ਇਸ ਗੱਲ ਤੋਂ ਨਾਰਾਜ਼ ਹਨ ਕਿ ਇਹ 'ਬੁੱਤ ਪ੍ਰਸਤ' ਹਨ ਅਤੇ ਮੈਂ 'ਬੁੱਤ ...

ਪੂਰੀ ਖ਼ਬਰ »

ਪਿਪਸ ਦੇ ਖਿਡਾਰੀ ਨੇ ਖੇਲੋ ਇੰਡੀਆ 'ਚ ਹਾਸਲ ਕੀਤਾ ਤੀਜਾ ਸਥਾਨ

ਸ੍ਰੀ ਚਮਕੌਰ ਸਾਹਿਬ, 23 ਜਨਵਰੀ (ਜਗਮੋਹਣ ਸਿੰਘ ਨਾਰੰਗ)-ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ ਦੇ ਗਿਆਰ੍ਹਵੀਂ ਜਮਾਤ ਦੇ ਖਿਡਾਰੀ ਪਰਵਿੰਦਰ ਸਿੰਘ ਨੇ ਖੇਡ ਮੰਤਰਾਲਿਆਂ ਭਾਰਤ ਵਲੋਂ ਗੁਹਾਟੀ ਵਿਖੇ ਕਰਵਾਏ ਕੌਮੀ ਪੱਧਰ 'ਤੇ 'ਖੇਲੋਂ੍ਹ ਇੰਡੀਆ' ...

ਪੂਰੀ ਖ਼ਬਰ »

ਬਾਲ ਮੇਲਾ ਯਾਦਗਾਰੀ ਹੋ ਨਿੱਬੜਿਆ

ਨੰਗਲ, 23 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੇ ਹੁਕਮ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਡਬਲ ਈ ਬਲਾਕ 'ਚ ਬਾਲ ਮੇਲਾ ਕਰਵਾਇਆ ਗਿਆ | ਸਕੂਲ ਮੁਖੀ ਅਜੈ ਕੁਮਾਰ ਤੇ ਮੈਡਮ ਰੇਨੂੰ ਕੌਸ਼ਲ ਨੇ ਮਾਪਿਆਂ ਤੇ ਪਤਵੰਤੇ ਸੱਜਣਾਂ ਨੂੰ ...

ਪੂਰੀ ਖ਼ਬਰ »

ਨਵ-ਜੰਮੀਆਂ ਬਾਲੜੀਆਂ ਦੀ ਲੋਹੜੀ ਮਨਾਉਣ ਲਈ ਜ਼ਿਲ੍ਹਾ ਪੱਧਰੀ ਸਮਾਗਮ

ਰੂਪਨਗਰ, 23 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਰਕਾਰ ਵਲੋਂ ਧੀਆਂ ਦੀ ਲੋਹੜੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ | ਸਮਾਗਮ ਵਿਚ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ...

ਪੂਰੀ ਖ਼ਬਰ »

20 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਸਮੇਤ ਨੌਜਵਾਨ ਕਾਬੂ

ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਕਰਨੈਲ ਸਿੰਘ, ਨਿੱਕੂਵਾਲ)-ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਦੀਆਂ ਹਦਾਇਤਾਂ 'ਤੇ ਸਥਾਨਕ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਿਖ਼ਲਾਫ਼ ਆਰੰਭੀ ਮੁਹਿੰਮ ਨੂੰ ਅੱਜ ਉਦੋਂ ਵੱਡੀ ਸਫਲਤਾ ਮਿਲੀ ਜਦੋਂ ਸਥਾਨਕ ਪੁਲਿਸ ਚੌਕੀ ਇੰਚਾਰਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX