ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਮਲੋਟ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਨੂੰ 3.71 ਕਰੋੜ ਰੁਪਏ ਦੀਆਂ ਗ੍ਰਾਂਟਾਂ ਕੀਤੀਆਂ ਤਕਸੀਮ

ਮਲੋਟ, 23 ਜਨਵਰੀ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)-ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਮਲੋਟ ਦੇ ਵਿਧਾਇਕ ਅਜਾਇਬ ਸਿੰਘ ਭੱਟੀ ਨੇ ਅੱਜ ਇੱਥੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ ਹੋਏ ਸਮਾਗਮ ਦੌਰਾਨ ਹਲਕੇ ਦੀਆਂ ਪੰਚਾਇਤਾਂ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਪਿੰਡਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ-ਹਰਚਰਨ ਸਿੰਘ ਬਰਾੜ

ਮੰਡੀ ਬਰੀਵਾਲਾ, 23 ਜਨਵਰੀ (ਨਿਰਭੋਲ ਸਿੰਘ)-ਪਿੰਡਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਪਿੰਡਾਂ ਦੇ ਸਕੂਲਾਂ ਵਿਚ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਖਾਣ ਨਾਲ ਨੌਜਵਾਨ ਦੀ ਮੌਤ

ਗਿੱਦੜਬਾਹਾ, 23 ਜਨਵਰੀ, (ਪਰਮਜੀਤ ਸਿੰਘ ਥੇੜ੍ਹੀ)-ਪਿੰਡ ਥੇੜ੍ਹੀ ਵਿਖੇ ਗਲਤੀ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ ਨੌਜਵਾਨ ਦੀ ਮੌਤ ਹੋ ਗਈ ਹੈ | ਸੇਠੀ ਪੁੱਤਰ ਮਾਲੀ ਸਿੰਘ 25 ਸਾਲ ਪਿੰਡ ਥੇੜ੍ਹੀ ਨੇ 21 ਜਨਵਰੀ ਨੂੰ ਰਾਤ ਦੇ ਹਨੇਰੇ ਵਿਚ ਗਲਤੀ ਨਾਲ ਕੋਈ ਜ਼ਹਿਰੀਲੀ ਦਵਾਈ ਖਾ ...

ਪੂਰੀ ਖ਼ਬਰ »

ਅਸ਼ਟਾਮ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ

ਮੰਡੀ ਲੱਖੇਵਾਲੀ, 23 ਜਨਵਰੀ (ਮਿਲਖ ਰਾਜ)-ਸਬ ਤਹਿਸੀਲ ਲੱਖੇਵਾਲੀ ਅਧੀਨ ਪੈਂਦੇ ਪਿੰਡਾਂ ਦੇ ਵਾਸੀ ਇਥੋਂ ਕਿਸੇ ਵੀ ਕਿਸਮ ਦਾ ਕੋਈ ਅਸ਼ਟਾਮ ਨਾ ਮਿਲਣ ਤੋਂ ਬਹੁਤ ਪ੍ਰੇਸ਼ਾਨ ਹਨ | ਇਨ੍ਹਾਂ ਪਿੰਡਾਂ ਦੇ ਲੋਕ ਇਥੇ ਆਪਣੇ ਛੋਟੇ ਵੱਡੇ ਕੰਮਾਂ ਲਈ ਆਪਣਾ ਕੀਮਤੀ ਸਮਾਂ ਕੱਢ ਕੇ ...

ਪੂਰੀ ਖ਼ਬਰ »

ਪਠਾਨਕੋਟ ਤੋਂ ਮਿਲਿਆ ਲਾਪਤਾ ਵਿਦਿਆਰਥੀ

ਮੰਡੀ ਕਿੱਲਿਆਂਵਾਲੀ, 23 ਜਨਵਰੀ (ਇਕਬਾਲ ਸਿੰਘ ਸ਼ਾਂਤ)-ਬੀਤੇ ਪਰਸੋਂ ਤੋਂ ਲਾਪਤਾ ਵਿਦਿਆਰਥੀ ਜਰਮਨਜੀਤ ਸਿੰਘ ਵਾਸੀ ਨਰਸਿੰਘ ਕਾਲੋਨੀ, ਪਠਾਨਕੋਟ ਨੇੜਲੇ ਇਕ ਰੇਲਵੇ ਸਟੇਸ਼ਨ ਤੋਂ ਮਿਲ ਗਿਆ ਹੈ | ਇਹ ਵਿਦਿਆਰਥੀ ਜਮ੍ਹਾ ਦੋ (ਮੈਡੀਕਲ) ਦੇ ਪ੍ਰੈਕਟੀਕਲ ਦੀ ਤਿਆਰੀ ਨਾ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਵਲੋਂ ਵਿਧਾਇਕ ਦੇ ਘਿਰਾਓ ਸਬੰਧੀ ਪਿੰਡਾਂ 'ਚ ਮੀਟਿੰਗਾਂ

ਮੰਡੀ ਲੱਖੇਵਾਲੀ, 23 ਜਨਵਰੀ (ਮਿਲਖ ਰਾਜ)-ਪੰਚਾਇਤੀ ਜ਼ਮੀਨਾਂ ਬਚਾਓ ਐਕਸ਼ਨ ਕਮੇਟੀ ਦੇ ਸੱਦੇ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਲੱਖੇਵਾਲੀ, ਖੁੰਡੇ ਹਲਾਲ, ਭਾਗਸਰ, ਮਹਾਂਬੱਧਰ ਆਦਿ ਪਿੰਡਾਂ ਵਿਖੇ ਮਜ਼ਦੂਰਾਂ ਦੀ ਮੀਟਿੰਗ ਕੀਤੀ ਗਈ | ਇਹ ਮੀਟਿੰਗ 24 ਜਨਵਰੀ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਸ੍ਰੀ ਮੁਕਤਸਰ ਸਾਹਿਬ ਵਲੋਂ ਪਲੇਸਮੈਂਟ ਕੈਂਪ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਸ੍ਰੀ ਮੁਕਤਸਰ ਸਾਹਿਬ ਅਤੇ ਸੱਤਿਆ ਮਾਈਕਰੋ ਕੈਪੀਟਲ ਲਿਮ: ਦੇ ਸਾਂਝੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪ੍ਰਵਾਸੀ ਵਿਅਕਤੀ ਗੰਭੀਰ ਜ਼ਖ਼ਮੀ

ਰੁਪਾਣਾ, 23 ਜਨਵਰੀ (ਜਗਜੀਤ ਸਿੰਘ)-ਕਾਰ ਦੀ ਟੱਕਰ ਨਾਲ ਪ੍ਰਵਾਸੀ ਵਿਅਕਤੀ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਪ੍ਰਵਾਸੀ ਆਦਮੀ ਰਾਧੇ ਸ਼ਾਮ ਅੱਜ ਸਵੇਰੇ ਆਪਣੇ ਸਾਈਕਲ ਤੇ ਸਿਲੰਡਰ ਭਰਵਾਉਣ ਲਈ ਗੈਸ ਏਜੰਸੀ ਜਾ ਰਿਹਾ ਸੀ, ਅਚਾਨਕ ਪਿਛਲੇ ...

ਪੂਰੀ ਖ਼ਬਰ »

ਐਸ.ਡੀ.ਐਮ. ਗੋਪਾਲ ਸਿੰਘ ਦਾਣਾ ਮੰਡੀ ਵਿਖੇ ਲਹਿਰਾਉਣਗੇ ਝੰਡਾ

ਮਲੋਟ, 23 ਜਨਵਰੀ (ਮੱਕੜ, ਪਾਟਿਲ)-ਸਥਾਨਕ ਦਾਣਾ ਮੰਡੀ ਗਣਤੰਤਰ ਦਿਵਸ ਸਮਾਗਮ 26 ਜਨਵਰੀ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਐਸ.ਡੀ.ਐਮ ਗੋਪਾਲ ਸਿੰਘ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਸਮਾਗਮ ਦੌਰਾਨ ਪੁਲਿਸ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਿਖ਼ਲਾਫ਼ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕੇਂਦਰ ਦੀ ਭਾਜਪਾ ਸਰਕਾਰ ਅਤੇ ਆਰ.ਐੱਸ.ਐੱਸ. ਵਲੋਂ ਪਾਸ ਕੀਤੇ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ ਅਤੇ ਕੌਮੀ ਆਬਾਦੀ ਰਜਿਸਟਰ ਦੇ ਵਿਰੋਧ ਵਿਚ ਪੰਜਾਬ ਪੱਧਰ 'ਤੇ 8 ਖੱਬੇ ...

ਪੂਰੀ ਖ਼ਬਰ »

ਮਾਲਕ ਨੂੰ ਕੰਬਾਈਨ ਵਾਪਸ ਨਾ ਕਰਨ 'ਤੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਗਿੱਦੜਬਾਹਾ, 23 ਜਨਵਰੀ (ਬਲਦੇਵ ਸਿੰਘ ਘੱਟੋਂ)-ਥਾਣਾ ਗਿੱਦੜਬਾਹਾ ਪੁਲਿਸ ਨੇ ਸਤਪਾਲ ਸਿੰਘ ਵਾਸੀ ਗੁਰੂਸਰ ਦੇ ਬਿਆਨਾਂ 'ਤੇ ਮੱਧ ਪ੍ਰਦੇਸ਼ ਵਾਸੀ ਦੋ ਵਿਅਕਤੀਆਂ ਉਪਰ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਸਤਪਾਲ ਸਿੰਘ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਪਿੰਡਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ-ਹਰਚਰਨ ਸਿੰਘ ਬਰਾੜ

ਮੰਡੀ ਬਰੀਵਾਲਾ, 23 ਜਨਵਰੀ (ਨਿਰਭੋਲ ਸਿੰਘ)-ਪਿੰਡਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਪਿੰਡਾਂ ਦੇ ਸਕੂਲਾਂ ਵਿਚ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਡਾ: ਤਰਲੋਕ ਬੰਧੂ ਦੀ ਅਗਵਾਈ ਵਿਚ ਕੁਇਜ਼ ਮੁਕਾਬਲੇ ਕਰਵਾਏ ਗਏ | ਇਸ ਕੁਇਜ਼ ਮੁਕਾਬਲੇ ਵਿਚ ਵਿਦਿਆਰਥੀਆਂ ਦੀਆਂ ਤਿੰਨ ਟੀਮਾਂ ਬਣਾ ਕੇ ...

ਪੂਰੀ ਖ਼ਬਰ »

ਪ੍ਰਵਾਸੀਆਂ ਲਈ ਵਰਦਾਨ ਸਾਬਤ ਹੋ ਰਿਹਾ ਹੈ ਰੈਣ ਬਸੇਰਾ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੜਾਕੇ ਦੀ ਸਰਦੀ ਅਤੇ ਮੇਲਾ ਮਾਘੀ ਵਿਚ ਦੂਰ-ਦੁਰਾਡੇ ਤੋਂ ਰੋਜ਼ੀ ਰੋਟੀ ਕਮਾਉਣ ਲਈ ਆਏ ਦੁਕਾਨਦਾਰਾਂ, ਦਿਹਾੜੀਦਾਰ ਆਦਿ ਜਿਹੜੇ ਪਹਿਲਾਂ ਝੁੱਗੀ ਬਣਾ ਕੇ ਜਾਂ ਫੁੱਟਪਾਥ 'ਤੇ ਸੌਾ ਕੇ ਰਾਤ ਗੁਜ਼ਾਰਦੇ ਸਨ, ਪਰ ...

ਪੂਰੀ ਖ਼ਬਰ »

ਰੈੱਡ ਕਰਾਸ ਜਿੰਮ ਵਲੋਂ ਲੋੜਵੰਦ ਲੜਕੀ ਨੂੰ ਵਿਆਹ ਦਾ ਜ਼ਰੂਰੀ ਸਾਮਾਨ ਭੇਟ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਰੈੱਡ ਕਰਾਸ ਜਿੰਮ ਦੇ ਕੋਚ ਗੁਰਮਿੰਦਰ ਸਿੰਘ ਚਹਿਲ ਅਤੇ ਗੁਰਾਂ ਸਿੰਘ ਪ੍ਰਧਾਨ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਲੋੜਵੰਦ ਲੜਕੀ ਦੇ ਵਿਆਹ ਲਈ ਜ਼ਰੂਰੀ ਸਮਾਨ ਦਿੱਤਾ ਗਿਆ, ਜਿਸਦਾ ਵਿਆਹ 16 ਫਰਵਰੀ ਨੂੰ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸ ਲੀਗ ਦੀ ਮੀਟਿੰਗ ਮੁਲਤਵੀ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਲਵੰਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਸੈਨਿਕਾਂ ਦੀ 26 ਜਨਵਰੀ ਨੂੰ ਹੋਣ ਵਾਲੀ ਮਹੀਨਾਵਾਰ ਮੀਟਿੰਗ ਗਣਤੰਤਰ ...

ਪੂਰੀ ਖ਼ਬਰ »

ਕੁਦਰਤ ਨਾਲ ਜੁੜ ਕੇ ਹੀ ਅਸੀਂ ਭਿਆਨਕ ਸਰੀਰਕ ਬਿਮਾਰੀਆਂ ਦਾ ਸਾਹਮਣਾ ਕਰ ਸਕਦੇ ਹਾਂ-ਡਾ: ਸੁਖਵਿੰਦਰ ਸਿੰਘ ਕੈਨੇਡਾ

ਸਾਦਿਕ, 23 ਜਨਵਰੀ (ਗੁਰਭੇਜ ਸਿੰਘ ਚੌਹਾਨ)-ਪਿੰਡ ਮੁਮਾਰਾ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਸਿਹਤ ਸੈਮੀਨਾਰ ਬਾਜ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਮੁਮਾਰਾ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸੈਮੀਨਾਰ ਵਿਚ ਹੈਲਦੀ ਲਾਈਫ਼ ਸਟਾਈਲ ਫ਼ਾਊਾਡੇਸ਼ਨ ਕੈਨੇਡਾ ਦੇ ...

ਪੂਰੀ ਖ਼ਬਰ »

1400 ਤੋਂ ਵਧੇਰੇ ਬੱਚਿਆਂ ਅਤੇ ਆਮ ਲੋਕਾਂ ਨੇ ਡਿਜੀਟਲ ਮਿਊਜ਼ੀਅਮ ਦੇਖਿਆ

ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਲਗਾਏ ਗਏ ਡਿਜੀਟਲ ਮਿਊਜ਼ੀਅਮ ਵਿਚ ਜ਼ਿਲ੍ਹੇ ਦੇ ਸਕੂਲਾਂ ਦੇ ਵਿਦਿਆਰਥੀਆਂ, ਅਧਿਆਪਕਾਂ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਨੇ 6 ਦਿਨਾਂ 'ਚ ਕੈਨੇਡਾ ਦਾ ਵੀਜ਼ਾ ਲਗਵਾਇਆ

ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਰਮਨਦੀਪ ਕੌਰ ਵਾਸੀ ਮਾਨੋਕੇ ਦਾ ਕੈਨੇਡਾ ਸਟੱਡੀ ਵੀਜ਼ਾ 4 ਸਾਲ ਦਾ ਗੈਪ ਹੋਣ ਦੇ ਬਾਵਜੂਦ ਸਿਰਫ਼ 6 ਦਿਨ੍ਹਾਂ ਵਿਚ ਲਗਾ ਕੇ ਰਿਕਾਰਡ ਕਾਇਮ ਕੀਤਾ ਹੈ | ਰਮਨਦੀਪ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਸ਼ਰਧਾਪੂਰਵਕ ਮਨਾਇਆ

ਫ਼ਰੀਦਕੋਟ, 23 ਜਨਵਰੀ (ਸਤੀਸ਼ ਬਾਗ਼ੀ)-ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਫ਼ਰੀਡਮ ਫ਼ਾਈਟਰ ਉਤਰਾਧਿਕਾਰੀ ਸੰਸਥਾ ਅਤੇ ਯੂਨਾਈਟਡ ਹਿਊਮਨ ਰਾਈਟਸ ਫ਼ਰੰਟ ਦੇ ਅਹੁਦੇਦਾਰਾਂ ਨੇ ਥਾਣਾ ਸਿਟੀ ਦੇ ਸਾਹਮਣੇ ਲੱਗੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫ਼ਰੀਦਕੋਟ ਨੇ ਭਾਰਤੀ ਹਾਕੀ ਖਿਡਾਰੀ ਰੁਪਿੰਦਰਪਾਲ ਸਿੰਘ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 23 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਨੇ ਭਾਰਤੀ ਅੰਤਰ ਰਾਸ਼ਟਰੀ ਖਿਡਾਰੀ ਰੁਪਿੰਦਰਪਾਲ ਸਿੰਘ ਨੂੰ ਲਾਇਨ ਭਵਨ ਫ਼ਰੀਦਕੋਟ ਵਿਖੇ ਲਾਇਨ ਪ੍ਰਧਾਨ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਸਨਮਾਨਿਤ ਕੀਤਾ | ਇਸ ਮੌਕੇ ਡਾ: ਅਨਿਲ ਕਟਾਰੀਆ ...

ਪੂਰੀ ਖ਼ਬਰ »

'ਖੇਲੋ ਇੰਡੀਆ' ਖੇਡਾਂ 'ਚ ਗੁਰਸ਼ਰਨ ਕੌਰ ਨੇ ਜਿੱਤਿਆ ਕਾਂਸੀ ਦਾ ਤਗਮਾ

ਫ਼ਰੀਦਕੋਟ, 23 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਅਸਾਮ ਦੇ ਗੁਹਾਟੀ ਸ਼ਹਿਰ ਵਿਖੇ ਖੇਲੋ ਇੰਡੀਆ ਅੰਡਰ-21 ਕੁਸ਼ਤੀ ਦੇ ਮੁਕਾਬਲੇ ਕਰਵਾਏ ਗਏ ਸਨ | ਜਿਸ ਵਿਚ ਕੁਸ਼ਤੀ ਕੋਚਿੰਗ ਸੈਂਟਰ ਨਹਿਰੂ ਸਟੇਡੀਅਮ ਫ਼ਰੀਦਕੋਟ ਦੀ ਰੈਸਲਰ ਗੁਰਸ਼ਰਨ ਕੌਰ ਨੇ ਕਾਂਸੀ ਤਗਮਾ ਜਿੱਤਿਆ ਹੈ | ...

ਪੂਰੀ ਖ਼ਬਰ »

ਮਾਘੀ ਮੇਲੇ 'ਤੇ ਦਸਤਾਰ ਸਿਖਲਾਈ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਾਘੀ ਜੋੜ ਮੇਲੇ ਮੌਕੇ ਸਥਾਨਕ ਮਲੋਟ ਰੋਡ 'ਤੇ ਦਸਤਾਰ ਦਰਬਾਰ ਲੰਗਰ ਦਸਤਾਰਾਂ ਦੇ ਬੈਨਰ ਹੇਠ ਦਸਤਾਰ ਸਿਖਲਾਈ ਕੈਂਪ ਲਾਇਆ ਗਿਆ | ਜਿਸ ਵਿਚ ਨੌਜਵਾਨਾਂ ਵਲੋਂ ਦਸਤਾਰ ਸਿਖਲਾਈ ਲਈ ਹਿੱਸਾ ਲਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਅਲਾਇੰਸ ਕਲੱਬ ਮੁਕਤਸਰ ਨੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਇੰਟਰਨੈਸ਼ਨਲ ਅਲਾਇੰਸ ਕਲੱਬ ਮੁਕਤਸਰ ਜ਼ਿਲ੍ਹਾ 111 ਵਲੋਂ ਕਲੱਬ ਪ੍ਰਧਾਨ ਡਾ: ਮਿੱਠੂ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਲੁਈਸ ਬਰੇਲੈ ਦੀ ਯਾਦ ਵਿਚ ਅੱਖਾਂ ਦੇ ਪੀੜਤ ...

ਪੂਰੀ ਖ਼ਬਰ »

25 ਜਨਵਰੀ ਨੂੰ ਪੰਜਾਬ ਬੰਦ ਸਫ਼ਲ ਬਣਾਇਆ ਜਾਵੇ-ਇਕਬਾਲ ਸਿੰਘ ਬਰੀਵਾਲਾ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਅਤੇ ਦਲ ਖਾਲਸਾ ਵਲੋਂ 25 ਜਨਵਰੀ ਨੂੰ ਦਿੱਤੇ ਗਏ ਪੰਜਾਬ ਬੰਦ ਸੱਦੇ ਨੂੰ ਸਫ਼ਲ ਬਣਾਇਆ ਜਾਵੇ ਅਤੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ਼ ਆਪਣਾ ਰੋਸ ਦਰਜ ਕਰਵਾਇਆ ...

ਪੂਰੀ ਖ਼ਬਰ »

ਭਾਈ ਪਰਮਜੀਤ ਸਿੰਘ ਖ਼ਾਲਸਾ ਅਨੰਦਪੁਰ ਸਾਹਿਬ ਵਾਲਿਆਂ ਦੇ ਕਥਾ ਸਮਾਗਮ 25, 26 ਨੂੰ

ਮਲੋਟ, 23 ਜਨਵਰੀ (ਪਾਟਿਲ)-22ਵੇਂ ਗੁਰੂ ਮਾਨਿਓ ਗੰ੍ਰਥ ਚੇਤਨਾ ਸਮਾਗਮ ਮੌਕੇ ਭਾਈ ਪਰਮਜੀਤ ਸਿੰਘ ਖ਼ਾਲਸਾ ਅਨੰਦਪੁਰ ਸਾਹਿਬ ਵਾਲਿਆਂ ਵਲੋਂ ਮਲੋਟ ਪਿੰਡ ਵਿਖੇ ਕਥਾ ਸਮਾਗਮ ਕੀਤੇ ਜਾ ਰਹੇ ਹਨ | ਜਾਣਕਾਰੀ ਦਿੰਦੇ ਹੋਏ ਖ਼ਾਲਸਾ ਧਰਮ ਪ੍ਰਚਾਰ ਕਮੇਟੀ ਮਲੋਟ ਦੇ ਮੁੱਖ ...

ਪੂਰੀ ਖ਼ਬਰ »

ਸੀ.ਪੀ.ਐਮ. ਨੇ ਸੁਭਾਸ਼ ਚੰਦਰ ਬੋਸ ਦਾ ਜਨਮ ਦਿਵਸ 'ਸਾਮਰਾਜ ਵਿਰੋਧੀ ਦਿਵਸ' ਵਜੋਂ ਮਨਾਇਆ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਹਰਮਹਿੰਦਰ ਪਾਲ)-ਸੀ.ਪੀ.ਐਮ. ਬ੍ਰਾਂਚ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ 123ਵੇਂ ਜਨਮ ਦਿਵਸ ਨੂੰ ਸਾਮਰਾਜੀ ਵਿਰੋਧੀ ਤੇ ਸੰਵਿਧਾਨ ਬਚਾਓ ਦਿਵਸ ਦੇ ਤੌਰ 'ਤੇ ਮਨਾਇਆ | ਇਸ ਮੌਕੇ ਸੀ.ਪੀ.ਐਮ. ਦੇ ਆਗੂ ਕਾਮਰੇਡ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਕੁਲਵੀਰ ਸਿੰਘ ਸਾਧਾਂਵਾਲਾ (ਫ਼ਰੀਦਕੋਟ) ਦਾ ਸਟੱਡੀ ਵੀਜ਼ਾ ਆਸਟ੍ਰੇਲੀਆ ਲਈ ਲਗਵਾ ਕੇ ਦਿੱਤਾ ਹੈ | ਇਹ ...

ਪੂਰੀ ਖ਼ਬਰ »

ਸਾਹਿਬਚੰਦ ਵਿਖੇ 16ਵਾਂ ਚਾਰ ਰੋਜ਼ਾ ਪੇਂਡੂ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ੁਰੂ

ਗਿੱਦੜਬਾਹਾ, 23 ਜਨਵਰੀ (ਬਲਦੇਵ ਸਿੰਘ ਘੱਟੋਂ)-ਪਿੰਡ ਸਹਿਬਚੰਦ ਵਿਖੇ ਖੇਡ ਪ੍ਰੇਮੀਆਂ ਵਲੋਂ ਸਮੂਹ ਨਗਰ ਵਾਸੀਆਂ ਅਤੇ ਐਨ.ਆਰ.ਆਈ ਸੱਜਣਾਂ ਦੇ ਵਿਸ਼ੇਸ਼ ਸਹਿਯੋਗ ਨਾਲ 16ਵਾਂ ਚਾਰ ਰੋਜ਼ਾ ਪੇਂਡੂ ਕਾਸਕੋ ਕ੍ਰਿਕਟ ਟੂਰਨਾਮੈਂਟ ਸਰਕਾਰੀ ਹਾਈ ਸਕੂਲ ਸਾਹਿਬਚੰਦ ਦੇ ਗਰਾਊਾਡ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸਦੀ ਸ਼ੁਰੂਆਤ ਅੱਜ ਅਕਾਲੀ ਆਗੂ ਹਰਜੀਤ ਸਿੰਘ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰੀਬਨ ਕੱਟ ਕੇ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਐਡਵੋਕੇਟ ਗੁਰਬਿੰਦਰ ਸਿੰਘ ਢਿੱਲੋਂ ਸਾਬਕਾ ਸਰਪੰਚ, ਮਲਕੀਤ ਸਿੰਘ ਭੱਟੀ, ਤੇਜਾ ਸਿੰਘ ਭੁੱਲਰ ਸਾਬਕਾ ਮੈਂਬਰ, ਜਸਵਿੰਦਰ ਸਿੰਘ ਮੈਂਬਰ, ਰੇਸ਼ਮ ਸਿੰਘ ਭੁੱਲਰ, ਗੁਰਮੀਤ ਸਿੰਘ ਮੈਂਬਰ, ਨਛੱਤਰ ਸਿੰਘ ਭੁੱਲਰ ਅਤੇ ਬਲਵੀਰ ਸਿੰਘ ਢਿੱਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਦੌਰਾਨ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਹਿੱਸਾ ਹਨ | ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਸਾਨੂੰ ਸਰੀਰਕ ਤੰਦਰੁਸਤੀ ਅਤੇ ਚੁਸਤੀ-ਫੁਰਤੀ ਪ੍ਰਦਾਨ ਕਰਦੀਆਂ ਹਨ, ਉੱਥੇ ਹੀ ਭਾਈਚਾਰਕ ਸਾਂਝ ਨੂੰ ਹੋਰ ਗੂੜ੍ਹਾ ਕਰਨ ਦਾ ਵੀ ਕੰਮ ਕਰਦੀਆਂ ਹਨ | ਇਸ ਮੌਕੇ ਟੂਰਨਾਮੈਂਟ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸ਼ੇਰ ਸਿੰਘ ਮਾਨ ਨੇ ਦੱਸਿਆ ਕਿ ਨਿਰੋਲ ਪੇਂਡੂ ਟੂਰਨਾਮੈਂਟ ਵਿਚ 32 ਟੀਮਾਂ ਨੇ ਭਾਗ ਲੈ ਰਹੀਆਂ ਹਨ | ਜਿਨ੍ਹਾਂ ਦੇ ਤਿੰਨ ਪੂਲਾਂ ਵਿਚ ਮੈਚ ਹੋਣਗੇ ਅਤੇ ਟੂਰਨਾਮੈਂਟ ਦੇ ਆਖਰੀ ਦਿਨ ਜੇਤੂ ਟੀਮਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਅਤੇ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਇਨਾਮ ਤਕਸੀਮ ਕਰਨਗੇ | ਇਸ ਮੌਕੇ ਆਏ ਹੋਏ ਮਹਿਮਾਨਾਂ ਨੂੰ ਪ੍ਰਬੰਧਕਾਂ ਨੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵੰਤ ਸਿੰਘ, ਅਮਰਜੀਤ ਸਿੰਘ, ਗੁਰਬਾਜ਼ ਸਿੰਘ, ਗੁਰਪ੍ਰੀਤ ਸਿੰਘ ਵਿਰਕ, ਆਸ਼ੂ, ਮਨਪ੍ਰੀਤ ਸਿੰਘ, ਸੁੱਖੀ ਆਦਿ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ ਦਿਸ਼ਾ-ਨਿਰਦੇਸ਼ ਹੇਠ ਨਸ਼ਾ ਵਿਰੋਧੀ ਚੇਤਨਾ ਯੂਨਿਟ ਵਲੋਂ ਸਰਕਾਰੀ ਹਾਈ ਸਕੂਲ ਬਣਵਾਲਾ ਅਨੁਕਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਾਇਆ ਗਿਆ | ਇਸ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਲੰਬੀ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਦੇ ਦਫ਼ਤਰ ਵਿਖੇ ਹੋਈ | ਇਸ ਮੌਕੇ ਜਨਰਲ ਸਕੱਤਰ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀ ਮੀਟਿੰਗ

ਮੰਡੀ ਬਰੀਵਾਲਾ, 23 ਜਨਵਰੀ (ਨਿਰਭੋਲ ਸਿੰਘ)-ਕਾਂਗਰਸ ਵਰਕਰਾਂ ਦੀ ਮੀਟਿੰਗ ਦਰਸ਼ਨ ਸਿੰਘ ਦੇ ਗ੍ਰਹਿ ਪਿੰਡ ਵੜਿੰਗ ਵਿਖੇ ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਬਰਾੜ ਸੋਥਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਮਲਕੀਤ ਸਿੰਘ, ਜਸਵੀਰ ਸਿੰਘ, ਗੁਰਭਾਰਤ ਸਿੰਘ ਯੂਥ ਆਗੂ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX