ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 3 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਮਲੋਟ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਨੂੰ 3.71 ਕਰੋੜ ਰੁਪਏ ਦੀਆਂ ਗ੍ਰਾਂਟਾਂ ਕੀਤੀਆਂ ਤਕਸੀਮ

ਮਲੋਟ, 23 ਜਨਵਰੀ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)-ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਮਲੋਟ ਦੇ ਵਿਧਾਇਕ ਅਜਾਇਬ ਸਿੰਘ ਭੱਟੀ ਨੇ ਅੱਜ ਇੱਥੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ ਹੋਏ ਸਮਾਗਮ ਦੌਰਾਨ ਹਲਕੇ ਦੀਆਂ ਪੰਚਾਇਤਾਂ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਪਿੰਡਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ-ਹਰਚਰਨ ਸਿੰਘ ਬਰਾੜ

ਮੰਡੀ ਬਰੀਵਾਲਾ, 23 ਜਨਵਰੀ (ਨਿਰਭੋਲ ਸਿੰਘ)-ਪਿੰਡਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਪਿੰਡਾਂ ਦੇ ਸਕੂਲਾਂ ਵਿਚ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਖਾਣ ਨਾਲ ਨੌਜਵਾਨ ਦੀ ਮੌਤ

ਗਿੱਦੜਬਾਹਾ, 23 ਜਨਵਰੀ, (ਪਰਮਜੀਤ ਸਿੰਘ ਥੇੜ੍ਹੀ)-ਪਿੰਡ ਥੇੜ੍ਹੀ ਵਿਖੇ ਗਲਤੀ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ ਨੌਜਵਾਨ ਦੀ ਮੌਤ ਹੋ ਗਈ ਹੈ | ਸੇਠੀ ਪੁੱਤਰ ਮਾਲੀ ਸਿੰਘ 25 ਸਾਲ ਪਿੰਡ ਥੇੜ੍ਹੀ ਨੇ 21 ਜਨਵਰੀ ਨੂੰ ਰਾਤ ਦੇ ਹਨੇਰੇ ਵਿਚ ਗਲਤੀ ਨਾਲ ਕੋਈ ਜ਼ਹਿਰੀਲੀ ਦਵਾਈ ਖਾ ...

ਪੂਰੀ ਖ਼ਬਰ »

ਅਸ਼ਟਾਮ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ

ਮੰਡੀ ਲੱਖੇਵਾਲੀ, 23 ਜਨਵਰੀ (ਮਿਲਖ ਰਾਜ)-ਸਬ ਤਹਿਸੀਲ ਲੱਖੇਵਾਲੀ ਅਧੀਨ ਪੈਂਦੇ ਪਿੰਡਾਂ ਦੇ ਵਾਸੀ ਇਥੋਂ ਕਿਸੇ ਵੀ ਕਿਸਮ ਦਾ ਕੋਈ ਅਸ਼ਟਾਮ ਨਾ ਮਿਲਣ ਤੋਂ ਬਹੁਤ ਪ੍ਰੇਸ਼ਾਨ ਹਨ | ਇਨ੍ਹਾਂ ਪਿੰਡਾਂ ਦੇ ਲੋਕ ਇਥੇ ਆਪਣੇ ਛੋਟੇ ਵੱਡੇ ਕੰਮਾਂ ਲਈ ਆਪਣਾ ਕੀਮਤੀ ਸਮਾਂ ਕੱਢ ਕੇ ...

ਪੂਰੀ ਖ਼ਬਰ »

ਪਠਾਨਕੋਟ ਤੋਂ ਮਿਲਿਆ ਲਾਪਤਾ ਵਿਦਿਆਰਥੀ

ਮੰਡੀ ਕਿੱਲਿਆਂਵਾਲੀ, 23 ਜਨਵਰੀ (ਇਕਬਾਲ ਸਿੰਘ ਸ਼ਾਂਤ)-ਬੀਤੇ ਪਰਸੋਂ ਤੋਂ ਲਾਪਤਾ ਵਿਦਿਆਰਥੀ ਜਰਮਨਜੀਤ ਸਿੰਘ ਵਾਸੀ ਨਰਸਿੰਘ ਕਾਲੋਨੀ, ਪਠਾਨਕੋਟ ਨੇੜਲੇ ਇਕ ਰੇਲਵੇ ਸਟੇਸ਼ਨ ਤੋਂ ਮਿਲ ਗਿਆ ਹੈ | ਇਹ ਵਿਦਿਆਰਥੀ ਜਮ੍ਹਾ ਦੋ (ਮੈਡੀਕਲ) ਦੇ ਪ੍ਰੈਕਟੀਕਲ ਦੀ ਤਿਆਰੀ ਨਾ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਵਲੋਂ ਵਿਧਾਇਕ ਦੇ ਘਿਰਾਓ ਸਬੰਧੀ ਪਿੰਡਾਂ 'ਚ ਮੀਟਿੰਗਾਂ

ਮੰਡੀ ਲੱਖੇਵਾਲੀ, 23 ਜਨਵਰੀ (ਮਿਲਖ ਰਾਜ)-ਪੰਚਾਇਤੀ ਜ਼ਮੀਨਾਂ ਬਚਾਓ ਐਕਸ਼ਨ ਕਮੇਟੀ ਦੇ ਸੱਦੇ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਲੱਖੇਵਾਲੀ, ਖੁੰਡੇ ਹਲਾਲ, ਭਾਗਸਰ, ਮਹਾਂਬੱਧਰ ਆਦਿ ਪਿੰਡਾਂ ਵਿਖੇ ਮਜ਼ਦੂਰਾਂ ਦੀ ਮੀਟਿੰਗ ਕੀਤੀ ਗਈ | ਇਹ ਮੀਟਿੰਗ 24 ਜਨਵਰੀ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਸ੍ਰੀ ਮੁਕਤਸਰ ਸਾਹਿਬ ਵਲੋਂ ਪਲੇਸਮੈਂਟ ਕੈਂਪ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਸ੍ਰੀ ਮੁਕਤਸਰ ਸਾਹਿਬ ਅਤੇ ਸੱਤਿਆ ਮਾਈਕਰੋ ਕੈਪੀਟਲ ਲਿਮ: ਦੇ ਸਾਂਝੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪ੍ਰਵਾਸੀ ਵਿਅਕਤੀ ਗੰਭੀਰ ਜ਼ਖ਼ਮੀ

ਰੁਪਾਣਾ, 23 ਜਨਵਰੀ (ਜਗਜੀਤ ਸਿੰਘ)-ਕਾਰ ਦੀ ਟੱਕਰ ਨਾਲ ਪ੍ਰਵਾਸੀ ਵਿਅਕਤੀ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਪ੍ਰਵਾਸੀ ਆਦਮੀ ਰਾਧੇ ਸ਼ਾਮ ਅੱਜ ਸਵੇਰੇ ਆਪਣੇ ਸਾਈਕਲ ਤੇ ਸਿਲੰਡਰ ਭਰਵਾਉਣ ਲਈ ਗੈਸ ਏਜੰਸੀ ਜਾ ਰਿਹਾ ਸੀ, ਅਚਾਨਕ ਪਿਛਲੇ ...

ਪੂਰੀ ਖ਼ਬਰ »

ਐਸ.ਡੀ.ਐਮ. ਗੋਪਾਲ ਸਿੰਘ ਦਾਣਾ ਮੰਡੀ ਵਿਖੇ ਲਹਿਰਾਉਣਗੇ ਝੰਡਾ

ਮਲੋਟ, 23 ਜਨਵਰੀ (ਮੱਕੜ, ਪਾਟਿਲ)-ਸਥਾਨਕ ਦਾਣਾ ਮੰਡੀ ਗਣਤੰਤਰ ਦਿਵਸ ਸਮਾਗਮ 26 ਜਨਵਰੀ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਐਸ.ਡੀ.ਐਮ ਗੋਪਾਲ ਸਿੰਘ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਸਮਾਗਮ ਦੌਰਾਨ ਪੁਲਿਸ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਿਖ਼ਲਾਫ਼ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕੇਂਦਰ ਦੀ ਭਾਜਪਾ ਸਰਕਾਰ ਅਤੇ ਆਰ.ਐੱਸ.ਐੱਸ. ਵਲੋਂ ਪਾਸ ਕੀਤੇ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ ਅਤੇ ਕੌਮੀ ਆਬਾਦੀ ਰਜਿਸਟਰ ਦੇ ਵਿਰੋਧ ਵਿਚ ਪੰਜਾਬ ਪੱਧਰ 'ਤੇ 8 ਖੱਬੇ ...

ਪੂਰੀ ਖ਼ਬਰ »

ਮਾਲਕ ਨੂੰ ਕੰਬਾਈਨ ਵਾਪਸ ਨਾ ਕਰਨ 'ਤੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਗਿੱਦੜਬਾਹਾ, 23 ਜਨਵਰੀ (ਬਲਦੇਵ ਸਿੰਘ ਘੱਟੋਂ)-ਥਾਣਾ ਗਿੱਦੜਬਾਹਾ ਪੁਲਿਸ ਨੇ ਸਤਪਾਲ ਸਿੰਘ ਵਾਸੀ ਗੁਰੂਸਰ ਦੇ ਬਿਆਨਾਂ 'ਤੇ ਮੱਧ ਪ੍ਰਦੇਸ਼ ਵਾਸੀ ਦੋ ਵਿਅਕਤੀਆਂ ਉਪਰ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਸਤਪਾਲ ਸਿੰਘ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਪਿੰਡਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ-ਹਰਚਰਨ ਸਿੰਘ ਬਰਾੜ

ਮੰਡੀ ਬਰੀਵਾਲਾ, 23 ਜਨਵਰੀ (ਨਿਰਭੋਲ ਸਿੰਘ)-ਪਿੰਡਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਪਿੰਡਾਂ ਦੇ ਸਕੂਲਾਂ ਵਿਚ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਡਾ: ਤਰਲੋਕ ਬੰਧੂ ਦੀ ਅਗਵਾਈ ਵਿਚ ਕੁਇਜ਼ ਮੁਕਾਬਲੇ ਕਰਵਾਏ ਗਏ | ਇਸ ਕੁਇਜ਼ ਮੁਕਾਬਲੇ ਵਿਚ ਵਿਦਿਆਰਥੀਆਂ ਦੀਆਂ ਤਿੰਨ ਟੀਮਾਂ ਬਣਾ ਕੇ ...

ਪੂਰੀ ਖ਼ਬਰ »

ਪ੍ਰਵਾਸੀਆਂ ਲਈ ਵਰਦਾਨ ਸਾਬਤ ਹੋ ਰਿਹਾ ਹੈ ਰੈਣ ਬਸੇਰਾ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੜਾਕੇ ਦੀ ਸਰਦੀ ਅਤੇ ਮੇਲਾ ਮਾਘੀ ਵਿਚ ਦੂਰ-ਦੁਰਾਡੇ ਤੋਂ ਰੋਜ਼ੀ ਰੋਟੀ ਕਮਾਉਣ ਲਈ ਆਏ ਦੁਕਾਨਦਾਰਾਂ, ਦਿਹਾੜੀਦਾਰ ਆਦਿ ਜਿਹੜੇ ਪਹਿਲਾਂ ਝੁੱਗੀ ਬਣਾ ਕੇ ਜਾਂ ਫੁੱਟਪਾਥ 'ਤੇ ਸੌਾ ਕੇ ਰਾਤ ਗੁਜ਼ਾਰਦੇ ਸਨ, ਪਰ ...

ਪੂਰੀ ਖ਼ਬਰ »

ਰੈੱਡ ਕਰਾਸ ਜਿੰਮ ਵਲੋਂ ਲੋੜਵੰਦ ਲੜਕੀ ਨੂੰ ਵਿਆਹ ਦਾ ਜ਼ਰੂਰੀ ਸਾਮਾਨ ਭੇਟ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਰੈੱਡ ਕਰਾਸ ਜਿੰਮ ਦੇ ਕੋਚ ਗੁਰਮਿੰਦਰ ਸਿੰਘ ਚਹਿਲ ਅਤੇ ਗੁਰਾਂ ਸਿੰਘ ਪ੍ਰਧਾਨ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਲੋੜਵੰਦ ਲੜਕੀ ਦੇ ਵਿਆਹ ਲਈ ਜ਼ਰੂਰੀ ਸਮਾਨ ਦਿੱਤਾ ਗਿਆ, ਜਿਸਦਾ ਵਿਆਹ 16 ਫਰਵਰੀ ਨੂੰ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸ ਲੀਗ ਦੀ ਮੀਟਿੰਗ ਮੁਲਤਵੀ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਲਵੰਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਸੈਨਿਕਾਂ ਦੀ 26 ਜਨਵਰੀ ਨੂੰ ਹੋਣ ਵਾਲੀ ਮਹੀਨਾਵਾਰ ਮੀਟਿੰਗ ਗਣਤੰਤਰ ...

ਪੂਰੀ ਖ਼ਬਰ »

ਕੁਦਰਤ ਨਾਲ ਜੁੜ ਕੇ ਹੀ ਅਸੀਂ ਭਿਆਨਕ ਸਰੀਰਕ ਬਿਮਾਰੀਆਂ ਦਾ ਸਾਹਮਣਾ ਕਰ ਸਕਦੇ ਹਾਂ-ਡਾ: ਸੁਖਵਿੰਦਰ ਸਿੰਘ ਕੈਨੇਡਾ

ਸਾਦਿਕ, 23 ਜਨਵਰੀ (ਗੁਰਭੇਜ ਸਿੰਘ ਚੌਹਾਨ)-ਪਿੰਡ ਮੁਮਾਰਾ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਸਿਹਤ ਸੈਮੀਨਾਰ ਬਾਜ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਮੁਮਾਰਾ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸੈਮੀਨਾਰ ਵਿਚ ਹੈਲਦੀ ਲਾਈਫ਼ ਸਟਾਈਲ ਫ਼ਾਊਾਡੇਸ਼ਨ ਕੈਨੇਡਾ ਦੇ ...

ਪੂਰੀ ਖ਼ਬਰ »

1400 ਤੋਂ ਵਧੇਰੇ ਬੱਚਿਆਂ ਅਤੇ ਆਮ ਲੋਕਾਂ ਨੇ ਡਿਜੀਟਲ ਮਿਊਜ਼ੀਅਮ ਦੇਖਿਆ

ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਲਗਾਏ ਗਏ ਡਿਜੀਟਲ ਮਿਊਜ਼ੀਅਮ ਵਿਚ ਜ਼ਿਲ੍ਹੇ ਦੇ ਸਕੂਲਾਂ ਦੇ ਵਿਦਿਆਰਥੀਆਂ, ਅਧਿਆਪਕਾਂ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਨੇ 6 ਦਿਨਾਂ 'ਚ ਕੈਨੇਡਾ ਦਾ ਵੀਜ਼ਾ ਲਗਵਾਇਆ

ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਰਮਨਦੀਪ ਕੌਰ ਵਾਸੀ ਮਾਨੋਕੇ ਦਾ ਕੈਨੇਡਾ ਸਟੱਡੀ ਵੀਜ਼ਾ 4 ਸਾਲ ਦਾ ਗੈਪ ਹੋਣ ਦੇ ਬਾਵਜੂਦ ਸਿਰਫ਼ 6 ਦਿਨ੍ਹਾਂ ਵਿਚ ਲਗਾ ਕੇ ਰਿਕਾਰਡ ਕਾਇਮ ਕੀਤਾ ਹੈ | ਰਮਨਦੀਪ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਸ਼ਰਧਾਪੂਰਵਕ ਮਨਾਇਆ

ਫ਼ਰੀਦਕੋਟ, 23 ਜਨਵਰੀ (ਸਤੀਸ਼ ਬਾਗ਼ੀ)-ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਫ਼ਰੀਡਮ ਫ਼ਾਈਟਰ ਉਤਰਾਧਿਕਾਰੀ ਸੰਸਥਾ ਅਤੇ ਯੂਨਾਈਟਡ ਹਿਊਮਨ ਰਾਈਟਸ ਫ਼ਰੰਟ ਦੇ ਅਹੁਦੇਦਾਰਾਂ ਨੇ ਥਾਣਾ ਸਿਟੀ ਦੇ ਸਾਹਮਣੇ ਲੱਗੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫ਼ਰੀਦਕੋਟ ਨੇ ਭਾਰਤੀ ਹਾਕੀ ਖਿਡਾਰੀ ਰੁਪਿੰਦਰਪਾਲ ਸਿੰਘ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 23 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਨੇ ਭਾਰਤੀ ਅੰਤਰ ਰਾਸ਼ਟਰੀ ਖਿਡਾਰੀ ਰੁਪਿੰਦਰਪਾਲ ਸਿੰਘ ਨੂੰ ਲਾਇਨ ਭਵਨ ਫ਼ਰੀਦਕੋਟ ਵਿਖੇ ਲਾਇਨ ਪ੍ਰਧਾਨ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਸਨਮਾਨਿਤ ਕੀਤਾ | ਇਸ ਮੌਕੇ ਡਾ: ਅਨਿਲ ਕਟਾਰੀਆ ...

ਪੂਰੀ ਖ਼ਬਰ »

'ਖੇਲੋ ਇੰਡੀਆ' ਖੇਡਾਂ 'ਚ ਗੁਰਸ਼ਰਨ ਕੌਰ ਨੇ ਜਿੱਤਿਆ ਕਾਂਸੀ ਦਾ ਤਗਮਾ

ਫ਼ਰੀਦਕੋਟ, 23 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਅਸਾਮ ਦੇ ਗੁਹਾਟੀ ਸ਼ਹਿਰ ਵਿਖੇ ਖੇਲੋ ਇੰਡੀਆ ਅੰਡਰ-21 ਕੁਸ਼ਤੀ ਦੇ ਮੁਕਾਬਲੇ ਕਰਵਾਏ ਗਏ ਸਨ | ਜਿਸ ਵਿਚ ਕੁਸ਼ਤੀ ਕੋਚਿੰਗ ਸੈਂਟਰ ਨਹਿਰੂ ਸਟੇਡੀਅਮ ਫ਼ਰੀਦਕੋਟ ਦੀ ਰੈਸਲਰ ਗੁਰਸ਼ਰਨ ਕੌਰ ਨੇ ਕਾਂਸੀ ਤਗਮਾ ਜਿੱਤਿਆ ਹੈ | ...

ਪੂਰੀ ਖ਼ਬਰ »

ਮਾਘੀ ਮੇਲੇ 'ਤੇ ਦਸਤਾਰ ਸਿਖਲਾਈ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਾਘੀ ਜੋੜ ਮੇਲੇ ਮੌਕੇ ਸਥਾਨਕ ਮਲੋਟ ਰੋਡ 'ਤੇ ਦਸਤਾਰ ਦਰਬਾਰ ਲੰਗਰ ਦਸਤਾਰਾਂ ਦੇ ਬੈਨਰ ਹੇਠ ਦਸਤਾਰ ਸਿਖਲਾਈ ਕੈਂਪ ਲਾਇਆ ਗਿਆ | ਜਿਸ ਵਿਚ ਨੌਜਵਾਨਾਂ ਵਲੋਂ ਦਸਤਾਰ ਸਿਖਲਾਈ ਲਈ ਹਿੱਸਾ ਲਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਅਲਾਇੰਸ ਕਲੱਬ ਮੁਕਤਸਰ ਨੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਇੰਟਰਨੈਸ਼ਨਲ ਅਲਾਇੰਸ ਕਲੱਬ ਮੁਕਤਸਰ ਜ਼ਿਲ੍ਹਾ 111 ਵਲੋਂ ਕਲੱਬ ਪ੍ਰਧਾਨ ਡਾ: ਮਿੱਠੂ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਲੁਈਸ ਬਰੇਲੈ ਦੀ ਯਾਦ ਵਿਚ ਅੱਖਾਂ ਦੇ ਪੀੜਤ ...

ਪੂਰੀ ਖ਼ਬਰ »

25 ਜਨਵਰੀ ਨੂੰ ਪੰਜਾਬ ਬੰਦ ਸਫ਼ਲ ਬਣਾਇਆ ਜਾਵੇ-ਇਕਬਾਲ ਸਿੰਘ ਬਰੀਵਾਲਾ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਅਤੇ ਦਲ ਖਾਲਸਾ ਵਲੋਂ 25 ਜਨਵਰੀ ਨੂੰ ਦਿੱਤੇ ਗਏ ਪੰਜਾਬ ਬੰਦ ਸੱਦੇ ਨੂੰ ਸਫ਼ਲ ਬਣਾਇਆ ਜਾਵੇ ਅਤੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ਼ ਆਪਣਾ ਰੋਸ ਦਰਜ ਕਰਵਾਇਆ ...

ਪੂਰੀ ਖ਼ਬਰ »

ਭਾਈ ਪਰਮਜੀਤ ਸਿੰਘ ਖ਼ਾਲਸਾ ਅਨੰਦਪੁਰ ਸਾਹਿਬ ਵਾਲਿਆਂ ਦੇ ਕਥਾ ਸਮਾਗਮ 25, 26 ਨੂੰ

ਮਲੋਟ, 23 ਜਨਵਰੀ (ਪਾਟਿਲ)-22ਵੇਂ ਗੁਰੂ ਮਾਨਿਓ ਗੰ੍ਰਥ ਚੇਤਨਾ ਸਮਾਗਮ ਮੌਕੇ ਭਾਈ ਪਰਮਜੀਤ ਸਿੰਘ ਖ਼ਾਲਸਾ ਅਨੰਦਪੁਰ ਸਾਹਿਬ ਵਾਲਿਆਂ ਵਲੋਂ ਮਲੋਟ ਪਿੰਡ ਵਿਖੇ ਕਥਾ ਸਮਾਗਮ ਕੀਤੇ ਜਾ ਰਹੇ ਹਨ | ਜਾਣਕਾਰੀ ਦਿੰਦੇ ਹੋਏ ਖ਼ਾਲਸਾ ਧਰਮ ਪ੍ਰਚਾਰ ਕਮੇਟੀ ਮਲੋਟ ਦੇ ਮੁੱਖ ...

ਪੂਰੀ ਖ਼ਬਰ »

ਸੀ.ਪੀ.ਐਮ. ਨੇ ਸੁਭਾਸ਼ ਚੰਦਰ ਬੋਸ ਦਾ ਜਨਮ ਦਿਵਸ 'ਸਾਮਰਾਜ ਵਿਰੋਧੀ ਦਿਵਸ' ਵਜੋਂ ਮਨਾਇਆ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਹਰਮਹਿੰਦਰ ਪਾਲ)-ਸੀ.ਪੀ.ਐਮ. ਬ੍ਰਾਂਚ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ 123ਵੇਂ ਜਨਮ ਦਿਵਸ ਨੂੰ ਸਾਮਰਾਜੀ ਵਿਰੋਧੀ ਤੇ ਸੰਵਿਧਾਨ ਬਚਾਓ ਦਿਵਸ ਦੇ ਤੌਰ 'ਤੇ ਮਨਾਇਆ | ਇਸ ਮੌਕੇ ਸੀ.ਪੀ.ਐਮ. ਦੇ ਆਗੂ ਕਾਮਰੇਡ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਕੁਲਵੀਰ ਸਿੰਘ ਸਾਧਾਂਵਾਲਾ (ਫ਼ਰੀਦਕੋਟ) ਦਾ ਸਟੱਡੀ ਵੀਜ਼ਾ ਆਸਟ੍ਰੇਲੀਆ ਲਈ ਲਗਵਾ ਕੇ ਦਿੱਤਾ ਹੈ | ਇਹ ...

ਪੂਰੀ ਖ਼ਬਰ »

ਸਾਹਿਬਚੰਦ ਵਿਖੇ 16ਵਾਂ ਚਾਰ ਰੋਜ਼ਾ ਪੇਂਡੂ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ੁਰੂ

ਗਿੱਦੜਬਾਹਾ, 23 ਜਨਵਰੀ (ਬਲਦੇਵ ਸਿੰਘ ਘੱਟੋਂ)-ਪਿੰਡ ਸਹਿਬਚੰਦ ਵਿਖੇ ਖੇਡ ਪ੍ਰੇਮੀਆਂ ਵਲੋਂ ਸਮੂਹ ਨਗਰ ਵਾਸੀਆਂ ਅਤੇ ਐਨ.ਆਰ.ਆਈ ਸੱਜਣਾਂ ਦੇ ਵਿਸ਼ੇਸ਼ ਸਹਿਯੋਗ ਨਾਲ 16ਵਾਂ ਚਾਰ ਰੋਜ਼ਾ ਪੇਂਡੂ ਕਾਸਕੋ ਕ੍ਰਿਕਟ ਟੂਰਨਾਮੈਂਟ ਸਰਕਾਰੀ ਹਾਈ ਸਕੂਲ ਸਾਹਿਬਚੰਦ ਦੇ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ ਦਿਸ਼ਾ-ਨਿਰਦੇਸ਼ ਹੇਠ ਨਸ਼ਾ ਵਿਰੋਧੀ ਚੇਤਨਾ ਯੂਨਿਟ ਵਲੋਂ ਸਰਕਾਰੀ ਹਾਈ ਸਕੂਲ ਬਣਵਾਲਾ ਅਨੁਕਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਾਇਆ ਗਿਆ | ਇਸ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਲੰਬੀ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਦੇ ਦਫ਼ਤਰ ਵਿਖੇ ਹੋਈ | ਇਸ ਮੌਕੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਦੋਦਾ ਨੇ ਦੱਸਿਆ ਕਿ ਬੀਤੀ 1 ਜਨਵਰੀ ਨੂੰ ਬਠਿੰਡਾ ਵਿਖੇ ਸੂਬਾ ਕਮੇਟੀ ਵਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਅੱਜ ਸਿਵਲ ਸਰਜਨ ਡਾ: ਨਵਦੀਪ ਸਿੰਘ ਰਾਹੀਂ ਸਿਹਤ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ | ਆਗੂਆਂ ਨੇ ਦੱਸਿਆ ਕਿ ਜਥੇਬੰਦੀ ਵਲੋਂ ਸਿਹਤ ਮੰਤਰੀ ਨੂੰ ਵਾਰ-ਵਾਰ ਲਿਖਤੀ ਰੂਪ ਵਿਚ ਮੁਲਾਜ਼ਮ ਮੰਗਾਂ ਸਬੰਧੀ ਮੰਗ ਪੱਤਰ ਦੇ ਕੇ ਮੀਟਿੰਗ ਦਾ ਸਮਾਂ ਮੰਗਿਆ ਜਾ ਰਿਹਾ ਹੈ, ਪਰ ਸਿਹਤ ਮੰਤਰੀ ਪੰਜਾਬ ਵਲੋਂ ਜਥੇਬੰਦੀ ਵਲੋਂ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਦੱਸਿਆ ਕਿ ਮਲਟੀਪਰਪਜ਼ ਕੇਡਰ ਦਾ ਨਾ ਬਦਲਣਾ, ਨਵ-ਨਿਯੁਕਤ ਕਾਮਿਆਂ ਦਾ ਪਰਖ ਕਾਲ ਸਮਾਂ ਦੋ ਸਾਲ ਕਰਨਾ, ਕੱਚੇ ਕਾਮਿਆਂ ਨੂੰ ਪੱਕਾ ਕਰਨਾ, ਸਾਲ 2007 ਵਿਚ ਆਏ ਮਲਟੀਪਰਪਜ਼ ਕਾਮਿਆਂ ਦਾ ਸੀ.ਪੀ.ਐੱਫ਼. ਦਾ ਬਕਾਇਆ ਦੇਣਾ, ਮਲਟੀਪਰਪਜ਼ ਮੇਲ ਅਤੇ ਫ਼ੀਮੇਲ ਕਾਮਿਆਂ ਦੀਆਂ ਪਦਉੱਨਤੀਆਂ ਕਰਨਾ, ਪਦਉੱਨਤੀਆਂ ਨਾ ਹੋਣ ਦੀ ਸੂਰਤ ਵਿਚ 10 ਸਾਲ ਬਾਅਦ ਅਗਲਾ ਪੇਅ ਸਕੇਲ ਦੇਣਾ ਆਦਿ ਮੰਗਾਂ ਮੰਗ ਪੱਤਰ ਵਿਚ ਦਰਜ ਹਨ ਅਤੇ ਇਹ ਮੰਗਾਂ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਸਿਹਤ ਮੰਤਰੀ ਵਲੋਂ ਮੁਲਾਜ਼ਮ ਮਸਲਿਆਂ ਵੱਲ ਧਿਆਨ ਨਾ ਦਿੰਦੇ ਹੋਏ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਲੰਬੀ, ਸੁਖਵਿੰਦਰ ਸਿੰਘ ਦੋਦਾ ਜ਼ਿਲ੍ਹਾ ਜਨਰਲ ਸਕੱਤਰ, ਹਰਦਵਿੰਦਰ ਸਿੰਘ ਆਲਮਵਾਲਾ ਸੀਨੀਅਰ ਮੀਤ ਪ੍ਰਧਾਨ, ਵਿਨੋਦ ਕੁਮਾਰ ਆਲਮਵਾਲਾ ਮੁੱਖ ਸਲਾਹਕਾਰ, ਹਰਜੀਤ ਕੌਰ, ਰਾਣੋ ਕੌਰ, ਬਲਵਿੰਦਰ ਕੌਰ ਚੱਕ ਸ਼ੇਰੇਵਾਲਾ, ਕੇਵਲ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਹਰਮੇਲ ਸਿੰਘ ਚੱਕ ਸ਼ੇਰੇਵਾਲਾ, ਜਗਮੀਤ ਸਿੰਘ ਭੰਗੇਵਾਲਾ, ਧਰਮਿੰਦਰ ਸਿੰਘ ਬਲਾਕ ਪ੍ਰਧਾਨ ਦੋਦਾ, ਮੰਗਲ ਸਿੰਘ, ਕੁਲਵਿੰਦਰ ਸਿੰਘ, ਸੁਖਰਾਜ ਸਿੰਘ ਖ਼ਜ਼ਾਨਚੀ, ਰਜਿੰਦਰ ਸਿੰਘ, ਕੁਲਵੰਤ ਸਿੰਘ, ਸੁਖਮੰਦਰ ਸਿੰਘ, ਕੁਲਦੀਪ ਸਿੰਘ, ਮਨਸ਼ਿੰਦਰ ਸਿੰਘ, ਗੁਰਤੇਜ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕਾਂਗਰਸੀ ਵਰਕਰਾਂ ਦੀ ਮੀਟਿੰਗ

ਮੰਡੀ ਬਰੀਵਾਲਾ, 23 ਜਨਵਰੀ (ਨਿਰਭੋਲ ਸਿੰਘ)-ਕਾਂਗਰਸ ਵਰਕਰਾਂ ਦੀ ਮੀਟਿੰਗ ਦਰਸ਼ਨ ਸਿੰਘ ਦੇ ਗ੍ਰਹਿ ਪਿੰਡ ਵੜਿੰਗ ਵਿਖੇ ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਬਰਾੜ ਸੋਥਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਮਲਕੀਤ ਸਿੰਘ, ਜਸਵੀਰ ਸਿੰਘ, ਗੁਰਭਾਰਤ ਸਿੰਘ ਯੂਥ ਆਗੂ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX