ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਕਪੂਰਥਲਾ / ਫਗਵਾੜਾ

ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਕੁਰਬਾਨੀ ਨੂੰ ਕਦੀ ਵਿਸਾਰਿਆ ਨਹੀਂ ਜਾ ਸਕਦਾ-ਰਾਹੁਲ ਚਾਬਾ

ਕਪੂਰਥਲਾ, 23 ਜਨਵਰੀ (ਸਡਾਨਾ)-ਨੇਤਾ ਜੀ ਸੁਭਾਸ਼ ਚੰਦਰ ਬੌਸ ਖ਼ੂਨਦਾਨ ਤੇ ਮਾਨਵ ਕਲਿਆਣ ਸੁਸਾਇਟੀ ਵਲੋਂ ਨੇਤਾ ਜੀ ਸੁਭਾਸ਼ ਚੰਦਰ ਬੌਸ ਦੇ 123ਵੇਂ ਜਨਮ ਦਿਨ ਸਬੰਧੀ ਸਥਾਨਕ ਸ਼ਿਵ ਮੰਦਿਰ ਸੁਭਾਸ਼ ਚੌਾਕ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਧੀਕ ਡਿਪਟੀ ...

ਪੂਰੀ ਖ਼ਬਰ »

ਜਗਤਜੀਤ ਇੰਡਸਟਰੀਜ਼ ਡੈਮੋਕਰੇਟਿਕ ਵਰਕਰਜ਼ ਯੂਨੀਅਨ ਨੇ ਫ਼ੈਕਟਰੀ ਮਾਲਕਾਂ ਤੇ ਪ੍ਰਸ਼ਾਸਨ ਦਾ ਪੁਤਲਾ ਸਾੜ ਕੀਤਾ ਮੁਜ਼ਾਹਰਾ

ਸੁਭਾਨਪੁਰ, 23 ਜਨਵਰੀ (ਜੱਜ)-ਜਗਤਜੀਤ ਇੰਡਸਟਰੀਜ਼ ਡੈਮੋਕਰੈਟਿਕ ਵਰਕਰਜ਼ ਯੂਨੀਅਨ ਵਲੋਂ ਫ਼ੈਕਟਰੀ ਪ੍ਰਬੰਧਕਾਂ ਤੇ ਪ੍ਰਸ਼ਾਸਨ ਦੇ ਅੜੀਅਲ ਵਤੀਰੇ ਵਿਰੁੱਧ ਅੱਜ ਦਿਨ-ਰਾਤ ਦੇ ਲਗਾਤਾਰ ਮੋਰਚੇ ਦੇ 18ਵੇਂ ਦਿਨ ਹਮੀਰਾ ਫ਼ੈਕਟਰੀ ਦੀ ਮੈਨੇਜਮੈਂਟ ਅਤੇ ਕਪੂਰਥਲਾ ਦੇ ...

ਪੂਰੀ ਖ਼ਬਰ »

ਰੋਟੀ ਬਣਾਉਣ ਸਮੇਂ ਔਰਤ ਝੁਲਸੀ

ਕਪੂਰਥਲਾ, 23 ਜਨਵਰੀ (ਸਡਾਨਾ)-ਰੋਟੀ ਬਣਾਉਣ ਸਮੇਂ ਇਕ ਔਰਤ ਗੰਭੀਰ ਰੂਪ ਵਿਚ ਝੁਲਸ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਲਾਡੀ ਪਤਨੀ ਸੋਨੂੰ ਵਾਸੀ ਉੱਚਾ ਧੋੜਾ ਦੇ ਪਤੀ ਨੇ ਦੱਸਿਆ ਕਿ ਉਹ ਆਪਣਾ ਰਿਕਸ਼ਾ ਲੈ ਕੇ ਕੰਮ ਕਰਨ ਲਈ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਨੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ 25 ਨੂੰ ਫਗਵਾੜਾ ਬੰਦ ਦਾ ਦਿੱਤਾ ਸੱਦਾ

ਫਗਵਾੜਾ, 23 ਜਨਵਰੀ (ਅਸ਼ੋਕ ਕੁਮਾਰ ਵਾਲੀਆ)-'ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਦਲ ਖ਼ਾਲਸਾ, ਭਾਰਤੀ ਮੁਕਤੀ ਪਾਰਟੀ, ਬਾਮਸੇਫ, ਸੁਤੰਤਰ ਅਕਾਲੀ ਦਲ, ਕਿਸਾਨ ਯੂਨੀਅਨ ਉਗਰਾਹਾਂ, ਵਪਾਰ ਮੰਡਲ, ਮੁਲਾਜ਼ਮ ਯੂਨੀਅਨਾਂ, ਮਜ਼ਦੂਰ ਯੂਨੀਅਨਾਂ ਨੇ ਇੱਕਮਤ ਹੋ ਕੇ ਮੌਜੂਦਾ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਾ ਇਕ ਔਰਤ ਦਾ ਪਰਸ ਖੋਹ ਕੇ ਫ਼ਰਾਰ

ਫਗਵਾੜਾ, 23 ਜਨਵਰੀ (ਹਰੀਪਾਲ ਸਿੰਘ)-ਸਥਾਨਕ ਪੁਰਾਣਾ ਡਾਕਖਾਨਾ ਰੋਡ ਤੋਂ ਅੱਜ ਰਾਤ ਮੋਟਰਸਾਈਕਲ ਸਵਾਰ ਇਕ ਲੁਟੇਰਾ ਇਕ ਔਰਤ ਦਾ ਪਰਸ ਖੋਹ ਕੇ ਫ਼ਰਾਰ ਹੋ ਗਿਆ | ਪਰਸ ਦੇ ਵਿਚ 30 ਹਜ਼ਾਰ ਰੁਪਏ ਦੇ ਕਰੀਬ ਨਗਦੀ, ਗਹਿਣੇ ਅਤੇ ਮੋਬਾਈਲ ਫ਼ੋਨ ਸੀ | ਪੀੜਤ ਔਰਤ ਕੁਲਦੀਪ ਕੌਰ ਪਤਨੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੀ ਆੜ 'ਚ ਲੱਖਾਂ ਦੀ ਠੱਗੀ ਮਾਰਨ ਵਾਲੇ ਿਖ਼ਲਾਫ਼ ਕੇਸ ਦਰਜ

ਫਗਵਾੜਾ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਵਿਦੇਸ਼ ਭੇਜਣ ਦੀ ਆੜ ਵਿਚ ਇਕ ਵਿਅਕਤੀ ਦੇ ਨਾਲ 18 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਕਥਿਤ ਟਰੈਵਲ ਏਜੰਟ ਦੇ ਿਖ਼ਲਾਫ਼ ਥਾਣਾ ਸਿਟੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਤੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਅੱਜ

ਕਪੂਰਥਲਾ, 23 ਜਨਵਰੀ (ਵਿ.ਪ੍ਰ.)-ਗਣਤੰਤਰ ਦਿਵਸ ਦੇ ਸਬੰਧ ਵਿਚ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰ ਦੀਆਂ ਤਿਆਰੀਆਂ ਦਾ ਵਧੀਕ ਡਿਪਟੀ ਕਮਿਸ਼ਨਰ ਕਪੂਰਥਲਾ ਰਾਹੁਲ ਚਾਬਾ ਨੇ ਜਾਇਜ਼ਾ ਲਿਆ | ਇਸ ਮੌਕੇ ਅਧਿਕਾਰੀਆਂ ਦੀ ਮੀਟਿੰਗ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਲਾਇਸੈਂਸੀ ਅਸਲ੍ਹਾ ਤੇ ਹੋਰ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ

ਕਪੂਰਥਲਾ, 23 ਜਨਵਰੀ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਦੀਪਤੀ ਉੱਪਲ ਨੇ ਇਕ ਹੁਕਮ ਜਾਰੀ ਕਰਕੇ ਧਾਰਾ 144 ਤਹਿਤ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਵਿਚ ਆਮ ਲੋਕਾਂ ਦੇ ਲਾਇਸੈਂਸੀ ਅਸਲਾ, ਹਥਿਆਰ, ਕਿਸੇ ਵੀ ਤਰ੍ਹਾਂ ਦੇ ਤੇਜ਼ਧਾਰ ਹਥਿਆਰ, ਨੁਕੀਲੇ ਹਥਿਆਰ, ਟਕੂਏ, ...

ਪੂਰੀ ਖ਼ਬਰ »

ਡੀ.ਟੀ.ਐਫ. ਵਲੋਂ ਸਿੱਖਿਆ ਨੀਤੀ ਦੀਆਂ ਕਾਪੀਆਂ ਸਾੜ ਕੇ ਜ਼ਿਲ੍ਹਾ ਸਿੱਖਿਆ ਦਫ਼ਤਰ ਮੂਹਰੇ ਰੋਸ ਵਿਖਾਵਾ

ਕਪੂਰਥਲਾ, 23 ਜਨਵਰੀ (ਸਡਾਨਾ)-ਡੈਮੋਕਰੇਟਿਕ ਟੀਚਰ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਫ਼ਰੰਟ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਟਿੱਬਾ ਦੀ ਅਗਵਾਈ ਵਿਚ ਜ਼ਿਲ੍ਹਾ ਸਿੱਖਿਆ ਦਫ਼ਤਰ ਕਪੂਰਥਲਾ ਦੇ ਦਫ਼ਤਰ ਮੂਹਰੇ ਸਿੱਖਿਆ ...

ਪੂਰੀ ਖ਼ਬਰ »

ਯੂਥ ਕਾਂਗਰਸ ਦਾ ਬਲਾਕ ਪ੍ਰਧਾਨ ਸ਼ਰੇਆਮ ਕਰ ਰਿਹਾ ਨਾਜਾਇਜ਼ ਮਾਈਨਿੰਗ

ਫੱਤੂਢੀਂਗਾ, 23 ਜਨਵਰੀ (ਬਲਜੀਤ ਸਿੰਘ)-ਜੇਕਰ ਕੋਈ ਗਰੀਬ ਵਿਅਕਤੀ ਆਪਣੇ ਘਰ ਵਰਤਣ ਲਈ ਇਕ ਰੇਹੜੀ ਵੀ ਰੇਤਾ ਦਰਿਆ ਜਾਂ ਆਪਣੀ ਹੀ ਜ਼ਮੀਨ ਵਿਚੋਂ ਕੱਢਦਾ ਹੈ ਤਾਂ ਉਸ ਲਈ ਨਾਜਾਇਜ਼ ਮਾਈਨਿੰਗ ਐਕਟ ਤਹਿਤ ਪਰਚਾ ਦਰਜ ਕਰਕੇ ਉਸ ਸਮੇਂ ਵਰਤੇ ਜਾਂਦੇ ਸਾਧਨ ਨੂੰ ਵੀ ਥਾਣੇ ਡੱਕ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਸਵਾਮੀ ਵਿਵੇਕਾਨੰਦ ਦੇ ਜੀਵਨ ਤੋਂ ਪ੍ਰੇਰਨਾ ਲਵੇ-ਡਾ: ਅਜੇ ਕੁਮਾਰ ਸ਼ਰਮਾ

ਕਪੂਰਥਲਾ, 23 ਜਨਵਰੀ (ਅਮਰਜੀਤ ਕੋਮਲ)-ਨੌਜਵਾਨਾਂ ਵਿਚ ਜੋਸ਼, ਜਜ਼ਬਾ ਤੇ ਜਨੂੰਨ ਹੈ, ਇਸ ਤੋਂ ਸਾਰੇ ਭਲੀ ਭਾਂਤ ਜਾਣੂ ਹਨ, ਲੋੜ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੀ ਹੈ ਤਾਂ ਜੋ ਸਮਾਜ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਦੇ ਨਾਲ-ਨਾਲ ਸਮਾਜਿਕ ਤਬਦੀਲੀ ਲਿਆਉਣ ਵਿਚ ਆਪਣਾ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟਰੇਟ ਡਾ: ਵਿਨੀਤ ਕੁਮਾਰ ਲਹਿਰਾਉਣਗੇ ਕੌਮੀ ਝੰਡਾ

ਫਿਲੌਰ, 23 ਜਨਵਰੀ (ਇੰਦਰਜੀਤ ਚੰਦੜ੍ਹ, ਬੀ.ਐੱਸ. ਕੈਨੇਡੀ, ਸੁਰਜੀਤ ਸਿੰਘ ਬਰਨਾਲਾ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 71ਵਾਂ ਗਣਤੰਤਰ ਦਿਵਸ ਸਮਾਰੋਹ ਹਰ ਸਾਲ ਦੀ ਤਰ੍ਹਾਂ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ...

ਪੂਰੀ ਖ਼ਬਰ »

-ਮਾਮਲਾ ਅੰਮਿ੍ਤਸਰ ਵਿਖੇ ਬੁੱਤ ਤੋੜਨ ਵਾਲੇ ਨੌਜਵਾਨਾਂ ਦੀ ਰਿਹਾਈ ਦਾ-

ਨੌਜਵਾਨਾਂ ਦੀ ਰਿਹਾਈ ਲਈ 27 ਨੂੰ ਸਿੱਖ ਜਥੇਬੰਦੀਆਂ ਵਲੋਂ ਪ੍ਰਦਰਸ਼ਨ

ਫਿਲੌਰ, 23 ਜਨਵਰੀ (ਸੁਰਜੀਤ ਸਿੰਘ ਬਰਨਾਲਾ, ਇੰਦਰਜੀਤ ਚੰਦੜ)- ਅੰਮਿ੍ਤਸਰ ਵਿਖੇ ਤੋੜੇ ਬੁੱਤਾਂ ਸਬੰਧੀ ਨੌਜਵਾਨਾਂ 'ਤੇ ਹੋਏ ਨਾਜਾਇਜ਼ ਮੁਕੱਦਮੇ ਦਰਜ ਦੇ ਵਿਰੋਧ ਵਿਚ ਸਿੱਖ ਜਥੇਬੰਦੀਆਂ ਦੀ ਮੀਟਿੰਗ ਹੋਈ ਜਿਸ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੇ 10 ਨੌਜਵਾਨਾਂ ਤੇ ...

ਪੂਰੀ ਖ਼ਬਰ »

ਜਮਸ਼ੇਰ ਡੇਅਰੀ ਕੰਪਲੈਕਸ ਨੂੰ ਜਾਂਦੀ ਸੜਕ ਕਿਨਾਰੇ ਮਰੇ ਹੋਏ ਪਸ਼ੂਆਂ ਦੇ ਲੱਗੇ ਢੇਰ, ਮਹਾਂਮਾਰੀ ਦਾ ਖ਼ਦਸ਼ਾ

ਜਮਸ਼ੇਰ ਖ਼ਾਸ, 23 ਜਨਵਰੀ (ਰਾਜ ਕਪੂਰ)- ਜਮਸ਼ੇਰ ਡੇਅਰੀ ਕੰਪਲੈਕਸ ਦੇ ਨੇੜੇ ਗੰਦੇ ਨਾਲੇ ਦੇ ਕਿਨਾਰੇ ਸੁੱਟੇ ਮਰੇ ਹੋਏ ਪਸ਼ੂਆਂ ਕਾਰਨ ਭਿਆਨਕ ਬਦਬੂ ਆ ਰਹੀ ਹੈ, ਇਨ੍ਹਾਂ ਮਰੇ ਪਸ਼ੂਆਂ ਨੂੰ ਜਿੱਥੇ ਆਵਾਰਾ ਕੁੱਤੇ ਨੋਚ ਨੋਚ ਕੇ ਖਾ ਰਹੇ ਹਨ ਉੱਥੇ ਉਹ ਕੁੱਤੇ ਉੱਥੋਂ ਲੰਘਣ ...

ਪੂਰੀ ਖ਼ਬਰ »

ਹੈਰੋਇਨ ਪੀਂਦੇ ਦੋ ਕਾਬੂ, 15 ਨਸ਼ੀਲੀ ਗੋਲੀਆਾ ਵੀ ਬਰਾਮਦ

ਜਮਸ਼ੇਰ ਖ਼ਾਸ, 23 ਜਨਵਰੀ (ਰਾਜ ਕਪੂਰ)- ਥਾਣਾ ਸਦਰ ਜਲੰਧਰ ਦੀ ਪੁਲਿਸ ਵਲੋਂ ਦੋ ਜਣਿਆਂ ਨੂੰ ਹੈਰੋਇਨ ਪੀਂਦਿਆਂ ਕਾਬੂ ਕੀਤਾ ਗਿਆ ਤੇ ਉਨ੍ਹਾਂ ਕੋਲੋਂ ਪੰਦਰਾਂ ਨਸ਼ੀਲੀ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ | ਥਾਣਾ ਮੁਖੀ ਸਬ ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਬਾਬਾ ਮਤੀ ਦਾ ਸ਼ਹੀਦੀ ਦਿਹਾੜਾ

ਡਰੋਲੀ ਕਲਾਂ, 23 ਜਨਵਰੀ (ਸੰਤੋਖ ਸਿੰਘ)- ਸਥਾਨਕ ਗੁਰਦੁਆਰਾ ਵਿਖੇ ਸ਼ਹੀਦ ਬਾਬਾ ਮਤੀ ਜੀ ਦਾ ਸ਼ਹੀਦੀ ਦਿਹਾੜਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸੰਤ ਦਿਲਾਵਰ ਸਿੰਘ ਦੀ ਪ੍ਰੇਰਨਾ ਸਦਕਾ ਪਹਿਲੇ ਦਿਨ ਪੰਜ ...

ਪੂਰੀ ਖ਼ਬਰ »

ਆਮ ਆਵਾਜਾਈ ਲਈ ਸ਼ੁਰੂ ਹੋਇਆ ਰੇਲਵੇ ਕਰਾਸਿੰਗ ਫਲਾਈਓਵਰ

ਮਲਸੀਆਂ/ਸ਼ਾਹਕੋਟ, 23 ਜਨਵਰੀ (ਸੁਖਦੀਪ ਸਿੰਘ)- ਮਲਸੀਆਂ-ਸ਼ਾਹਕੋਟ ਕੌਮੀ ਮਾਰਗ ਵਿਚਾਲੇ ਪੈਂਦੀ ਰੇਲਵੇ ਲਾਈਨ ਉਪਰ ਨਵੇਂ ਬਣੇ ਫਲਾਈਓਵਰ ਦਾ ਅੱਜ ਸ਼ਾਮ ਸ਼ੁੱਭ ਅਰੰਭ ਕਰਕੇ ਆਮ ਆਵਾਜਾਈ ਲਈ ਸ਼ੁਰੂ ਕਰ ਦਿੱਤਾ ਗਿਆ | ਆਵਾਜਾਈ ਸ਼ੁਰੂ ਕਰਨ ਤੋਂ ਪਹਿਲਾਂ ਉੱਥੇ ਪਹੁੰਚੇ ...

ਪੂਰੀ ਖ਼ਬਰ »

ਆਖ਼ਰੀ ਦਿਨ ਡੋਰ-ਟੂ-ਡੋਰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਖਲਵਾੜਾ, 23 ਜਨਵਰੀ (ਮਨਦੀਪ ਸਿੰਘ ਸੰਧੂ)-ਪੋਲੀਓ ਦੀ ਨਾਮੁਰਾਦ ਬਿਮਾਰੀ ਨੂੰ ਜੜੋਂ ਖਤਮ ਕਰਨ ਦੇ ਮਕਸਦ ਨਾਲ ਭਾਰਤ ਸਰਕਾਰ ਦੀ ਪਲਸ ਪੋਲੀਓ ਮੁਹਿੰਮ ਤਹਿਤ ਸੀ.ਐਚ.ਸੀ. ਪਾਂਛਟਾ ਦੇ ਐਸ.ਐਮ.ਓ. ਡਾ. ਰੀਟਾ ਬਾਲਾ ਦੀ ਅਗਵਾਈ ਹੇਠ ਖੇਤਰ ਦੇ ਵੱਖ-ਵੱਖ ਪਿੰਡਾਂ 'ਚ ਡੋਰ-ਟੂ-ਡੋਰ ...

ਪੂਰੀ ਖ਼ਬਰ »

86406 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ-ਡਾ: ਬਾਵਾ

ਕਪੂਰਥਲਾ, 23 ਜਨਵਰੀ (ਵਿ.ਪ੍ਰ.)-ਸਿਹਤ ਵਿਭਾਗ ਵਲੋਂ ਕੌਮੀ ਪਲਸ ਪੋਲੀਓ ਮੁਹਿਮ ਤਹਿਤ ਚਲਾਈ ਗਈ 3 ਰੋਜ਼ਾ ਮੁਹਿਮ ਤਹਿਤ 86406 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹਨ | ਡਾ: ਜਸਮੀਤ ਕੌਰ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਇਸ ਮੁਹਿਮ ਦੌਰਾਨ ...

ਪੂਰੀ ਖ਼ਬਰ »

ਸਾਇੰਸ ਸਿਟੀ ਦੇ ਕੈਨਲ ਕਲੱਬ ਵਲੋਂ ਵੱਖ-ਵੱਖ ਨਸਲਾਂ ਦਾ ਓਪਨ ਡੌਗ ਸ਼ੋਅ 26 ਨੂੰ

ਕਪੂਰਥਲਾ, 23 ਜਨਵਰੀ (ਵਿ.ਪ੍ਰ.)-ਸਾਇੰਸ ਸਿਟੀ ਕੈਨਲ ਕਲੱਬ ਵਲੋਂ 26 ਜਨਵਰੀ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਚ ਵੱਖ-ਵੱਖ ਨਸਲਾਂ ਦਾ ਓਪਨ ਡੋਗ ਸ਼ੋਅ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਪੰਜਾਬ ਦੇ ਵੱਖ-ਵੱਖ ...

ਪੂਰੀ ਖ਼ਬਰ »

25 ਨੂੰ ਨੈਸ਼ਨਲ ਵੋਟਰਸ ਡੇਅ ਮਨਾਇਆ ਜਾਵੇਗਾ-ਐਸ.ਡੀ.ਐਮ.

ਭੁਲੱਥ, 23 ਜਨਵਰੀ (ਮੁਲਤਾਨੀ)-ਐਸ.ਡੀ.ਐਮ. ਰਣਦੀਪ ਸਿੰਘ ਹੀਰ ਵਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 25 ਜਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਨੈਸ਼ਨਲ ਵੋਟਰਸ ਡੇਅ ਮਨਾਇਆ ਜਾਵੇਗਾ | ਜਿਸ ਵਿਚ ...

ਪੂਰੀ ਖ਼ਬਰ »

ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਕਰਮਚਾਰੀ ਨੂੰ ਸਰਕਾਰ ਵਲੋਂ ਕੀਤਾ ਜਾਵੇਗਾ ਸਨਮਾਨਿਤ-ਪੱਪਾ, ਸਾਹੀ

ਸੁਲਤਾਨਪੁਰ ਲੋਧੀ, 23 ਜਨਵਰੀ (ਨਰੇਸ਼ ਹੈਪੀ, ਥਿੰਦ)-ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਅੰਦਰ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਕਰਮਚਾਰੀ ਨੂੰ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ...

ਪੂਰੀ ਖ਼ਬਰ »

ਅਧਿਆਪਕ ਦਲ ਨੇ ਕੀਤੀ ਪੰਜਵੀਂ ਦੇ ਆਨਲਾਈਨ ਦਾਖ਼ਲਿਆਂ ਦੀ ਤਾਰੀਕ ਵਧਾਉਣ ਦੀ ਮੰਗ

ਕਪੂਰਥਲਾ, 23 ਜਨਵਰੀ (ਵਿ.ਪ੍ਰ.)-ਅਧਿਆਪਕ ਦਲ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਪ੍ਰਧਾਨ ਸੁਖਦਿਆਲ ਸਿੰਘ ਝੰਡ ਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਧੰਜੂ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਸਿੱਖਿਆ ਸਕੱਤਰ ਪੰਜਾਬ ਤੇ ਚੇਅਰਮੈਨ ਪੰਜਾਬ ਸਕੂਲ ਸਿੱਖਿਆ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੀ ਮਹੀਨਾਵਾਰ ਮੀਟਿੰਗ

ਭੁਲੱਥ, 23 ਜਨਵਰੀ (ਮਨਜੀਤ ਸਿੰਘ ਰਤਨ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਗੁਰਬਚਨ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਰਕਾਰੀ ਨੀਤੀਆਂ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਕਿ ਜਦੋਂ ...

ਪੂਰੀ ਖ਼ਬਰ »

ਅਰਬਨ ਅਸਟੇਟ 'ਚ ਰਾਣਾ ਗੁਰਜੀਤ ਸਿੰਘ ਝੰਡਾ ਲਹਿਰਾਉਣਗੇ

ਕਪੂਰਥਲਾ, 23 ਜਨਵਰੀ (ਵਿ.ਪ੍ਰ.)-ਅਰਬਨ ਅਸਟੇਟ ਵੈੱਲਫੇਅਰ ਸੁਸਾਇਟੀ ਰਜਿ: ਕਪੂਰਥਲਾ ਵਲੋਂ 71ਵੇਂ ਗਣਤੰਤਰ ਦਿਵਸ ਦੇ ਸਬੰਧ ਵਿਚ ਅਰਬਨ ਅਸਟੇਟ ਕਪੂਰਥਲਾ ਵਿਚ 26 ਜਨਵਰੀ ਦਿਨ ਐਤਵਾਰ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ...

ਪੂਰੀ ਖ਼ਬਰ »

ਸੜਕਾਂ ਬਣਾਉਣਾ ਸਰਕਾਰ ਦਾ ਕੰਮ-ਗੋਰਾ ਗਿੱਲ

ਨਡਾਲਾ, 23 ਜਨਵਰੀ (ਮਾਨ)-ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਸੜਕਾਂ ਸਬੰਧੀ ਦਿੱਤੇ ਬਿਆਨ 'ਤੇ ਪੰਜਾਬ ਕਾਂਗਰਸ ਦੇ ਬੁਲਾਰੇ ਅਮਨਦੀਪ ਸਿੰਘ ਗੋਰਾ ਗਿੱਲ ਨੇ ਆਖਿਆ ਕਿ ਖਹਿਰਾ ਹੁਣ ਭਰਿਆ ਮੇਲਾ ਲੁੱਟਣਾ ਚਾਹੁੰਦੇ ਹਨ | ਲੰਘੇ 3 ਸਾਲ ਉਨ੍ਹਾਂ ਹਲਕੇ ਦੇ ਲੋਕਾਂ ਦੀ ਬਾਤ ...

ਪੂਰੀ ਖ਼ਬਰ »

ਸਕੂਲ ਨੂੰ 32 ਇੰਚ ਦੀ ਐਲ.ਈ.ਡੀ. ਭੇਟ

ਕਪੂਰਥਲਾ, 23 ਜਨਵਰੀ (ਵਿ.ਪ੍ਰ.)-ਸੈਲਫਮੇਡ ਸਮਾਰਟ ਸਕੂਲ ਬਣਾਉਣ ਦੀ ਮੁਹਿਮ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਬੁੱਧੂਪੁੰਦਰ ਦੀ ਇੰਚਾਰਜ ਅਧਿਆਪਕਾ ਹਰਸਿਮਰਤ ਕੌਰ ਨੇ ਆਪਣੇ ਸਕੂਲ ਨੂੰ 32 ਇੰਚ ਸਮਾਰਟ ਐਲ.ਈ.ਡੀ. ਭੇਟ ਕੀਤੀ | ਜਿਸ ਦਾ ਉਦਘਾਟਨ ਸਕੂਲ ਦੀ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਰ. ਸੀ. ਐਫ. ਵਿਖੇ ਢਾਡੀ ਦਰਬਾਰ ਅੱਜ

ਹੁਸੈਨਪੁਰ, 23 ਜਨਵਰੀ (ਸੋਢੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ 24 ਤੋਂ 26 ਜਨਵਰੀ ਤੱਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

84 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਜਲਦ ਸਜਾਵਾਂ ਦਿੱਤੀਆਂ ਜਾਣ-ਕੁਲਦੀਪ ਦੁਰਗਾਪੁਰ

ਹੁਸੈਨਪੁਰ, 23 ਜਨਵਰੀ (ਸੋਢੀ)-ਸ੍ਰੀ ਹਰਿਮੰਦਰ ਸਾਹਿਬ ਤੱਕ ਜਾਂਦੇ ਰਸਤੇ ਨੂੰ ਵਿਰਾਸਤੀ ਦਿੱਖ ਦੇਣ ਦੇ ਮਨੋਰਥ ਨਾਲ ਲਗਾਏ ਗਏ ਸੱਭਿਆਚਾਰਕ ਬੁੱਤ ਹਟਾ ਕੇ ਕੌਮ ਦੇ ਮਹਾਨ ਸ਼ਹੀਦਾਂ ਅਤੇ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣੇ ਚਾਹੀਦੇ ਹਨ | ਇਹ ਸ਼ਬਦ ਸਾਬਕਾ ਸਰਪੰਚ ਕੁਲਦੀਪ ਸਿੰਘ ਥਿੰਦ ਦੁਰਗਾਪੁਰ ਨੇ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਜਾਂਦੇ ਰਸਤੇ 'ਤੇ ਲਗਾਏ ਵਿਰਾਸਤੀ ਬੁੱਤ ਹਟਾਉਣ ਸਬੰਧੀ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਕਹੇ | ਉਨ੍ਹਾਂ 84 ਦੇ ਕਤਲੇਆਮ ਦੀ ਗੱਲ ਕਰਦਿਆਂ ਕਿਹਾ ਕਿ ਲੰਮਾ ਸਮਾਂ ਬੀਤ ਜਾਣ 'ਤੇ ਅੱਜ ਤੱਕ ਉਕਤ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ ਜਿਸ ਨਾਲ ਸਿੱਖ ਕੌਮ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਸੜਕਾਂ ਬਣਾਉਣਾ ਸਰਕਾਰ ਦਾ ਕੰਮ-ਗੋਰਾ ਗਿੱਲ

ਨਡਾਲਾ, 23 ਜਨਵਰੀ (ਮਾਨ)-ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਸੜਕਾਂ ਸਬੰਧੀ ਦਿੱਤੇ ਬਿਆਨ 'ਤੇ ਪੰਜਾਬ ਕਾਂਗਰਸ ਦੇ ਬੁਲਾਰੇ ਅਮਨਦੀਪ ਸਿੰਘ ਗੋਰਾ ਗਿੱਲ ਨੇ ਆਖਿਆ ਕਿ ਖਹਿਰਾ ਹੁਣ ਭਰਿਆ ਮੇਲਾ ਲੁੱਟਣਾ ਚਾਹੁੰਦੇ ਹਨ | ਲੰਘੇ 3 ਸਾਲ ਉਨ੍ਹਾਂ ਹਲਕੇ ਦੇ ਲੋਕਾਂ ਦੀ ਬਾਤ ...

ਪੂਰੀ ਖ਼ਬਰ »

ਖਹਿਰਾ ਦੇ ਹੱਕ 'ਚ ਨਿੱਤਰੇ ਬਾਬਾ ਹਰਜੀਤ ਗਿਰੀ, ਕਿਹਾ ਵਿਰੋਧੀ ਝੂਠ ਬੋਲਣਾ ਬੰਦ ਕਰਨ

ਨਡਾਲਾ, 23 ਜਨਵਰੀ (ਮਾਨ)-ਹਲਕਾ ਭੁਲੱਥ ਵਿਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਹਲਕੇ 'ਚੋਂ ਲਾਪਤਾ ਹੋਣ ਸਬੰਧੀ ਪੋਸਟਰ ਲੱਗਣ ਦੇ ਬਾਅਦ ਹਲਕਾ ਭੁਲੱਥ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ | ਇਸ ਸਬੰਧੀ ਉੱਘੀ ਧਾਰਮਿਕ ਹਸਤੀ ਤੇ ਸਰਪੰਚ ਮਕਸੂਦਪੁਰ ਬਾਬਾ ਹਰਜੀਤ ...

ਪੂਰੀ ਖ਼ਬਰ »

ਬੇਬੇ ਨਾਨਕੀ ਮਾਰਗ 'ਤੇ ਚੌਕ ਦਾ ਨਾਂਅ ਸ੍ਰੀ ਗੁਰੂ ਨਾਨਕ ਚੌਕ ਰੱਖਣ ਦੀ ਮੰਗ

ਕਪੂਰਥਲਾ, 23 ਜਨਵਰੀ (ਵਿ.ਪ੍ਰ.)-ਸ਼ਹਿਰ ਦੇ ਪ੍ਰਮੁੱਖ ਵਿਅਕਤੀਆਂ ਨੇ ਅੱਜ ਨਗਰ ਨਿਗਮ ਕਪੂਰਥਲਾ ਦੇ ਕਮਿਸ਼ਨਰ ਰਾਹੁਲ ਚਾਬਾ ਨੂੰ ਮਿਲ ਕੇ ਮੰਗ ਕੀਤੀ ਕਿ ਬੇਬੇ ਨਾਨਕੀ ਮਾਰਗ ਜੋ ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਨੂੰ ਜਾਂਦਾ ਹੈ | ਇਸ ਮਾਰਗ 'ਤੇ ਆਨੰਦ ਪਬਲਿਕ ਸਕੂਲ ਦੇ ...

ਪੂਰੀ ਖ਼ਬਰ »

ਪਿੰਡ ਨਿੱਜਰਾਂ ਤੋਂ ਵਿਸ਼ਾਲ ਨਗਰ ਕੀਰਤਨ 26 ਨੂੰ

ਕਾਲਾ ਸੰਘਿਆਂ, 23 ਜਨਵਰੀ (ਸੰਘਾ)-ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 26 ਜਨਵਰੀ ਦਿਨ ਐਤਵਾਰ ਨੂੰ ਪਿੰਡ ਨਿੱਜਰਾਂ ਦੇ ਗੁਰਦੁਆਰਾ ਬਾਬਾ ਗਲੀਆਂ ਤੋਂ ਸਜਾਇਆ ਜਾ ਰਿਹਾ ਹੈ ਜੋ ਪਿੰਡ ਪੁਵਾਰਾਂ, ਗੋਨਾ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਘੁੰਮਣ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ

ਫੱਤੂਢੀਂਗਾ, 23 ਜਨਵਰੀ (ਬਲਜੀਤ ਸਿੰਘ)-ਸਾਬਕਾ ਬਲਾਕ ਸੰਮਤੀ ਮੈਂਬਰ ਬਲਦੇਵ ਸਿੰਘ ਦੇ ਪੁੱਤਰ ਜਸਪ੍ਰੀਤ ਸਿੰਘ ਘੁੰਮਣ ਜਿਸ ਦੀ ਬੀਤੇ ਦਿਨੀਂ ਵਿਦੇਸ਼ ਵਿਚ ਅਚਾਨਕ ਮੌਤ ਹੋ ਗਈ ਸੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ...

ਪੂਰੀ ਖ਼ਬਰ »

ਮਹੰਤ ਜਗਦੀਸ਼ ਗਿਰੀ ਦੀ 13ਵੀਂ ਬਰਸੀ ਮੌਕੇ ਰਸਮੀ ਭੰਡਾਰਾ ਤੇ ਸ਼ਰਧਾਂਜਲੀ ਸਮਾਗਮ

ਸੁਲਤਾਨਪੁਰ ਲੋਧੀ, 23 ਜਨਵਰੀ (ਨਰੇਸ਼ ਹੈਪੀ, ਥਿੰਦ)-ਡੇਰਾ ਬਾਬਾ ਸਰਸਵਤੀ ਗਿਰ ਮੰਦਿਰ ਸਿੰਘ ਭਵਾਨੀ ਸੁਲਤਾਨਪੁਰ ਲੋਧੀ ਦੇ ਗੱਦੀ ਨਸ਼ੀਨ ਮਹੰਤ ਜਗਦੀਸ਼ ਗਿਰੀ ਦੀ 13ਵੀਂ ਬਰਸੀ ਮੌਕੇ ਰਸਮੀਂ ਭੰਡਾਰਾ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਮੂਹ ਸੰਤ ਸਮਾਜ ...

ਪੂਰੀ ਖ਼ਬਰ »

ਪਿੰਡ ਸਾਹਨੀ ਵਿਖੇ 50ਵੇਂ ਸਾਲਾਨਾ ਖੇਡ ਮੇਲੇ ਦਾ ਹੋਇਆ ਸ਼ੁੱਭ ਆਰੰਭ

ਖਲਵਾੜਾ, 23 ਜਨਵਰੀ (ਮਨਦੀਪ ਸਿੰਘ ਸੰਧੂ)-ਪਿੰਡ ਸਾਹਨੀ ਵਿਖੇ ਪ੍ਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਯਾਦ ਵਿਚ 23 ਤੋਂ 29 ਜਨਵਰੀ ਤੱਕ ਕਰਵਾਏ ਜਾ ਰਹੇ 50ਵੇਂ ਸਾਲਾਨਾ ਖੇਡ ਮੇਲੇ ...

ਪੂਰੀ ਖ਼ਬਰ »

ਬੁਤਾਲਾ ਵਿਖੇ ਅੱਖਾਂ ਦਾ ਮੁਫ਼ਤ ਕੈਂਪ 30 ਨੂੰ

ਢਿਲਵਾਂ, 23 ਜਨਵਰੀ (ਪਲਵਿੰਦਰ ਸਿੰਘ)-ਲੇਟ ਸਰਦਾਰਨੀ ਜੀਤ ਕੌਰ ਪਤਨੀ ਸ: ਅਮਰ ਸਿੰਘ ਬੱਲ ਦੀ ਯਾਦ ਨੂੰ ਸਮਰਪਿਤ ਹੀਰਾ ਸਿੰਘ ਬੱਲ ਕੈਨੇਡਾ ਪੱੁਤਰ ਸੋਹਨ ਸਿੰਘ ਬੱਲ ਅਤੇ ਬੱਲ ਪਰਿਵਾਰ ਵਲੋਂ ਪਿੰਡ ਪਿ੍ਥੀਪੁਰ ਬੁਤਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ...

ਪੂਰੀ ਖ਼ਬਰ »

ਜੀ.ਟੀ.ਬੀ. ਇੰਟਰਨੈਸ਼ਨਲ ਸਕੂਲ 'ਚ ਕੌਮੀ ਬਾਲਿਕਾ ਦਿਵਸ ਮਨਾਇਆ

ਕਪੂਰਥਲਾ, 23 ਜਨਵਰੀ (ਵਿ.ਪ੍ਰ.)-ਜੀ.ਟੀ.ਬੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਚ ਬੇਟੀ ਬਚਾਓ, ਬੇਟੀ ਪੜ੍ਹਾਓ ਦੇ ਸਬੰਧ ਵਿਚ ਕੌਮੀ ਬਾਲਿਕਾ ਦਿਵਸ ਮਨਾਇਆ ਗਿਆ | ਸਮਾਗਮ ਦੇ ਆਰੰਭ ਵਿਚ ਸਕੂਲ ਦੀ ਵਿਦਿਆਰਥਣ ਦਪਿੰਦਰ ਕੌਰ ਨੇ ਕੌਮੀ ਬਾਲਿਕਾ ਦਿਵਸ ਸਬੰਧੀ ਆਪਣੇ ...

ਪੂਰੀ ਖ਼ਬਰ »

ਖੈੜਾ ਬੇਟ ਦੇ ਸੰਤ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਫੱਤੂਢੀਂਗਾ, 23 ਜਨਵਰੀ (ਬਲਜੀਤ ਸਿੰਘ)-ਡੇਰਾ ਬਾਬਾ ਚਰਨ ਦਾਸ ਜੀ ਉਦਾਸੀਨ ਖੈੜਾ ਬੇਟ ਵਿਖੇ ਸੰਤ ਬਾਬਾ ਹਰਨਾਮ ਦਾਸ, ਸੰਤ ਬਾਬਾ ਰਾਮ ਆਸਰੇ, ਸੰਤ ਬਾਬਾ ਸ਼ਾਂਤੀ ਦਾਸ, ਸੰਤ ਬਾਬਾ ਪ੍ਰਕਾਸ਼ ਮੁਨੀ ਦੀ ਯਾਦ ਵਿਚ ਕਰਵਾਏ ਜਾਂਦੇ ਸਾਲਾਨਾ ਸੰਤ ਸਮਾਗਮ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਪਿੰਡ ਬੇਗ਼ਮਪੁਰ ਦੇ ਪ੍ਰਾਇਮਰੀ ਸਕੂਲ ਵਿਖੇ ਸਟੇਸ਼ਨਰੀ, ਬੂਟ ਤੇ ਜਰਸੀਆਂ ਵੰਡੀਆਂ

ਖਲਵਾੜਾ, 23 ਜਨਵਰੀ (ਮਨਦੀਪ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਬੇਗਮਪੁਰ ਦੇ ਵਿਦਿਆਰਥੀਆਂ ਨੂੰ ਪ੍ਰਵਾਸੀ ਭਾਰਤੀਆਂ ਨਿਰਮਲ ਕੁਮਾਰ ਸੂਦ, ਅਰੁਣਦੀਪ ਸੂਦ, ਰਾਮ ਸੂਦ, ਸਵਰਨ ਸੂਦ ਅਤੇ ਵਿਕਾਸ ਸੂਦ ਵਲੋਂ ਸਟੇਸ਼ਨਰੀ, ਬੂਟ ਅਤੇ ਜਰਸੀਆਂ ਦੀ ਵੰਡ ਕੀਤੀ ਗਈ | ਸਰਪੰਚ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬੱਸ ਸਟੈਂਡ ਵਿਖੇ ਵਿਸ਼ਾਲ ਰੋਸ ਰੈਲੀ ਅੱਜ

ਸੁਲਤਾਨਪੁਰ ਲੋਧੀ, 23 ਜਨਵਰੀ (ਪ.ਪ੍ਰ. ਰਾਹੀਂ)-ਜ਼ਮੀਨ ਬਚਾਓ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬੱਸ ਸਟੈਂਡ ਸੁਲਤਾਨਪੁਰ ਲੋਧੀ ਵਿਖੇ ਅੱਜ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ | ਇਸ ਤੋਂ ਬਾਅਦ ਵਿਸ਼ਾਲ ਰੋਸ ਮਾਰਚ ਵਿਧਾਇਕ ਚੀਮਾ ਦੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪਿੰਡ ਸਾਹਨੀ ਵਿਖੇ ਕਰਵਾਇਆ ਸਾਲਾਨਾ ਸਮਾਗਮ

ਖਲਵਾੜਾ, 23 ਜਨਵਰੀ (ਮਨਦੀਪ ਸਿੰਘ ਸੰਧੂ)-ਸਰਕਾਰੀ ਹਾਈ ਸਕੂਲ ਪਿੰਡ ਸਾਹਨੀ ਤਹਿਸੀਲ ਫਗਵਾੜਾ ਵਿਖੇ ਸਕੂਲ ਇੰਚਾਰਜ ਸਤਨਾਮ ਸਿੰਘ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ ਦਾ ਸ਼ੁੱਭ ਆਰੰਭ ਸ਼ਬਦ ਗਾਇਨ ਨਾਲ ਕੀਤਾ ਗਿਆ | ਉਪਰੰਤ ਸਕੂਲੀ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਪ ਤਪ ਚੌਪਹਿਰਾ ਸਮਾਗਮ

ਫਗਵਾੜਾ, 23 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਛੇਵੀਂ ਪਾਤਸ਼ਾਹੀ ਚੌੜਾ ਖੂਹ ਫਗਵਾੜਾ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਹੀਦ ਗੰਜ, ਸਕੀਮ ਨੰ: 3 ਫਗਵਾੜਾ ਦੇ ਸਹਿਯੋਗ ਨਾਲ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ...

ਪੂਰੀ ਖ਼ਬਰ »

ਨਡਾਲਾ 'ਚ ਬਿਨਾਂ ਸੀਮੈਂਟ ਪਾਏ, ਬਿਨਾਂ ਰੋਲਰ ਫੇਰੇ ਸੜਕਾਂ ਕਿਨਾਰੇ ਲੱਗ ਰਹੀਆਂ ਇੰਟਰਲਾਕ ਇੱਟਾਂ

ਨਡਾਲਾ, 23 ਜਨਵਰੀ (ਮਾਨ)-ਨਗਰ ਪੰਚਾਇਤ ਨਡਾਲਾ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਵਿਚ ਵੱਡੇ ਪੱਧਰ 'ਤੇ ਕਥਿਤ ਬੇਨਿਯਮੀਆਂ ਹੋ ਰਹੀਆਂ ਹਨ ਜਿਸ ਕਾਰਨ ਲੋਕਾਂ ਦੀ ਜੇਬ ਨੂੰ ਵੱਡੇ ਪੱਧਰ 'ਤੇ ਚੂਨਾ ਲਗਾਇਆ ਜਾ ਰਿਹਾ ਹੈ | ਇਸ ਵੇਲੇ ਨਡਾਲਾ ਢਿਲਵਾਂ ਸੜਕ ਦੇ ਕਿਨਾਰੇ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਦੇ ਜ਼ੋਨਲ ਮੈਨੇਜਰ ਦੇਵੇਂਦਰ ਗੁਪਤਾ ਵਲੋਂ ਕਪੂਰਥਲਾ ਮੰਡਲ ਦਾ ਦੌਰਾ

ਕਪੂਰਥਲਾ, 23 ਜਨਵਰੀ (ਸਡਾਨਾ)-ਪੰਜਾਬ ਨੈਸ਼ਨਲ ਬੈਂਕ ਦੇ ਜ਼ੋਨਲ ਮੈਨੇਜਰ ਦੇਵੇਂਦਰ ਕੁਮਾਰ ਗੁਪਤਾ ਨੇ ਕਪੂਰਥਲਾ ਮੰਡਲ ਦਫ਼ਤਰ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਮੰਡਲ ਦਫ਼ਤਰ ਅਤੇ ਇਸ ਅਧੀਨ ਆਉਂਦੀਆਂ ਸ਼ਾਖਾਵਾਂ ਦੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਪਸ਼ੂ ਭਲਾਈ ਪੰਦਰਵਾੜੇ ਤਹਿਤ ਕੁੱਤਿਆਂ ਨੂੰ ਹਲਕਾਅ ਤੋਂ ਬਚਾਉਣ ਸਬੰਧੀ ਟੀਕਾਕਰਨ ਕੈਂਪ

ਕਪੂਰਥਲਾ, 23 ਜਨਵਰੀ (ਸਡਾਨਾ)-ਪਸ਼ੂ ਭਲਾਈ ਪੰਦਰਵਾੜੇ ਤਹਿਤ ਵੈਟਰਨਰੀ ਪੋਲੀ ਕਲੀਨਿਕ ਵਿਖੇ ਕਪੂਰਥਲਾ ਵਿਚ ਪਹਿਲੀ ਵਾਰ ਕੁੱਤਿਆਂ ਨੂੰ ਹਲਕਾਅ ਤੋਂ ਬਚਾਉਣ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ | ਜਿਸ ਵਿਚ ਲੋਕਾਂ ਦੇ ਪਾਲਤੂ ਅਤੇ ਆਵਾਰਾ ਫਿਰਦੇ ਕੁੱਤਿਆਂ ਨੂੰ ...

ਪੂਰੀ ਖ਼ਬਰ »

ਪਿੰਡ ਸੰਗਤਪੁਰ ਪੁੱਜਣ 'ਤੇ ਵਿਧਾਇਕ ਧਾਲੀਵਾਲ ਦਾ ਭਰਵਾਂ ਸਵਾਗਤ

ਖਲਵਾੜਾ, 23 ਜਨਵਰੀ (ਮਨਦੀਪ ਸਿੰਘ ਸੰਧੂ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦਾ ਪਿੰਡ ਸੰਗਤਪੁਰ ਪੁੱਜਣ 'ਤੇ ਐਨ.ਆਰ.ਆਈ. ਵੀਰਾਂ ਅਤੇ ਪੰਚਾਇਤ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਪ੍ਰਵਾਸੀ ਭਾਰਤੀਆਂ ਨਿਰਮਲ ਕੁਮਾਰ ਸੂਦ, ਅਰੁਣਦੀਪ ਸੂਦ, ਰਾਮ ਸੂਦ, ਸਵਰਨ ਸੂਦ ਅਤੇ ...

ਪੂਰੀ ਖ਼ਬਰ »

ਪੇਂਡੂ ਖੇਤਰਾਂ 'ਚ ਸਿਹਤ ਸੇਵਾਵਾਂ ਦਾ ਮਿਆਰ ਹੋਵੇਗਾ ਉੱਚਾ-ਕਮਲੇਸ਼ ਰਾਣੀ

ਕਪੂਰਥਲਾ, 23 ਜਨਵਰੀ (ਸਡਾਨਾ)-ਪੇਂਡੂ ਖੇਤਰਾਂ ਵਿਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਸਿੱਧੇ ਤੌਰ 'ਤੇ ਪਿੰਡਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ ਪ੍ਰਬੰਧ ਅਧੀਨ ਚੱਲ ਰਹੀਆਂ 42 ਡਿਸਪੈਂਸਰੀਆਂ ਨੂੰ ਉੱਥੇ ਕੰਮ ਕਰ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਬੰਧੀ ਸੁਰੱਖਿਆ ਨੂੰ ਲੈ ਕੇ ਪੁਲਿਸ ਨੇ ਕੀਤੀ ਜਨਤਕ ਥਾਵਾਂ ਦੀ ਜਾਂਚ

ਕਪੂਰਥਲਾ, 23 ਜਨਵਰੀ (ਸਡਾਨਾ)-ਗਣਤੰਤਰ ਦਿਵਸ ਦੇ ਮੱਦੇ ਨਜ਼ਰ ਸੁਰੱਖਿਆ ਪ੍ਰਬੰਧਾਂ ਦੀ ਮਜ਼ਬੂਤੀ ਨੂੰ ਲੈ ਕੇ ਥਾਣਾ ਸਿਟੀ ਪੁਲਿਸ ਵਲੋਂ ਰੇਲਵੇ ਸਟੇਸ਼ਨ 'ਤੇ ਬੱਸ ਸਟੈਂਡ ਸਮੇਤ ਵੱਖ-ਵੱਖ ਜਨਤਕ ਥਾਵਾਂ ਦੀ ਜਾਂਚ ਕੀਤੀ ਗਈ | ਥਾਣਾ ਸਿਟੀ ਮੁਖੀ ਹਰਜਿੰਦਰ ਸਿੰਘ ਦੇ ਨਾਲ ...

ਪੂਰੀ ਖ਼ਬਰ »

ਵੱਖ-ਵੱਖ ਇਲਾਕਿਆਂ 'ਚੋਂ ਐਕਟਿਵਾ ਸਕੂਟਰੀਆਂ ਚੋਰੀ, ਕੇਸ ਦਰਜ

ਫਗਵਾੜਾ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਫਗਵਾੜਾ ਵਿਚ ਵੱਖ-ਵੱਖ ਇਲਾਕਿਆਂ ਦੇ ਵਿਚ ਐਕਟਿਵਾ ਸਕੂਟਰੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕਮਲ ਕੁਮਾਰ ਪੁੱਤਰ ਚਮਨ ਲਾਲ ਵਾਸੀ ਡੱਡਲ ਮੁਹੱਲਾ ਨੇ ਦੱਸਿਆ ਕੇ ਉਹ ਹੁਸ਼ਿਆਰਪੁਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX