ਤਾਜਾ ਖ਼ਬਰਾਂ


ਜਨਰਲ ਬਿਪਿਨ ਰਾਵਤ ਤੇ ਜਨਰਲ ਐਮ.ਐਮ. ਨਰਵਾਣੇ ਨੇ 75ਵੇਂ ਇਨਫੈਂਟਰੀ ਦਿਵਸ ਦੇ ਮੌਕੇ ਯੁੱਧ ਸਮਾਰਕ 'ਤੇ ਕੀਤੀ ਸ਼ਰਧਾਂਜਲੀ ਭੇਟ
. . .  11 minutes ago
ਨਵੀਂ ਦਿੱਲੀ, 27 ਅਕਤੂਬਰ - ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ,ਸੀ.ਓ.ਏ.ਐੱਸ. ਜਨਰਲ ਐਮ.ਐਮ. ਨਰਵਾਣੇ ਨੇ 75ਵੇਂ ਇਨਫੈਂਟਰੀ ਦਿਵਸ ਦੇ ਮੌਕੇ 'ਤੇ ਦਿੱਲੀ ਦੇ ਯੁੱਧ ਸਮਾਰਕ 'ਤੇ....
ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਹਾਈ ਕੋਰਟ ਅੱਜ ਮੁੜ ਕਰੇਗੀ ਸੁਣਵਾਈ
. . .  37 minutes ago
ਨਵੀਂ ਦਿੱਲੀ, 27 ਅਕਤੂਬਰ - ਕਰੂਜ਼ ਜਹਾਜ਼ 'ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ 'ਚ ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਬੰਬਈ ਹਾਈ ਕੋਰਟ ਅੱਜ ਮੁੜ ਸੁਣਵਾਈ ....
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ 'ਚ
. . .  42 minutes ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ ਵਿਖੇ ਹੋਣ ਜਾ ਰਹੀ ਹੈ। ਜਿਸ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਮੀਡੀਆ ਨਾਲ ਰੂਬਰੂ ਹੋਣਗੇ....
ਪ੍ਰਧਾਨ ਮੰਤਰੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ 'ਚ ਹੋਣਗੇ ਸ਼ਾਮਿਲ
. . .  57 minutes ago
ਨਵੀਂ ਦਿੱਲੀ, 27 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ ਵਿਚ ਸ਼ਾਮਿਲ .....
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਟੀ-20 ਵਿਸ਼ਵ ਕੱਪ:ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਦਰਸ਼ਨ ਧਾਲੀਵਾਲ ਨੂੰ ਏਅਰਪੋਰਟ ਤੋਂ ਵਾਪਸ ਅਮਰੀਕਾ ਜਾਣ 'ਤੇ ਲਿਖਿਆ ਮੋਦੀ ਨੂੰ ਪੱਤਰ
. . .  1 day ago
ਚੰਡੀਗੜ੍ਹ, 26 ਅਕਤੂਬਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਮਰੀਕਾ ਵਾਸੀ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਏਅਰਪੋਰਟ ਤੋਂ ਵਾਪਸ ਜਾਣ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ ...
ਕੈਨੇਡਾ ਦੀ ਲੋਕ ਸੇਵਾ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰਾਸ਼ਟਰੀ ਰੱਖਿਆ ਮੰਤਰੀ
. . .  1 day ago
ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ
. . .  1 day ago
ਚੰਡੀਗੜ੍ਹ ,26 ਅਕਤੂਬਰ - ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ। ਦੀਵਾਲੀ 'ਤੇ ਰਾਤ 8-10 ਵਜੇ,...
ਐਚ. ਪੀ .ਬੀ. ਓ. ਐੱਸ. ਈ.ਨਾਲ ਸਬੰਧਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਤੋਂ 6 ਨਵੰਬਰ ਤੱਕ ਬੰਦ ਰਹਿਣਗੇ - ਹਿਮਾਚਲ ਸਰਕਾਰ
. . .  1 day ago
ਬ੍ਰਿਟਿਸ਼ ਫੌਜ ਦੇ ਜਨਰਲ ਸਟਾਫ ਦੇ ਮੁਖੀ ਜਨਰਲ ਸਰ ਮਾਰਕ ਕਾਰਲਟਨ ਨੇ ਭਾਰਤੀ ਫੌਜ ਦੇ ਜਨਰਲ ਐਮ.ਐਮ ਨਰਵਾਣੇ ਨਾਲ ਕੀਤੀ ਮੁਲਾਕਾਤ
. . .  1 day ago
ਫ਼ਾਜ਼ਿਲਕਾ : ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ਬਰਾਮਦ
. . .  1 day ago
ਫ਼ਾਜ਼ਿਲਕਾ, 26 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੋਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਬੀ. ਐਸ.ਐਫ. ਦੇ ਜਵਾਨਾਂ ਨੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਫ਼ੇਲ੍ਹ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ...
ਕਰੂਜ਼ ਸ਼ਿਪ ਡਰੱਗਜ਼ ਮਾਮਲਾ : ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ਨੇ ਮੁਲਜ਼ਮ ਮਨੀਸ਼ ਨੂੰ ਦਿੱਤੀ ਜ਼ਮਾਨਤ
. . .  1 day ago
ਮੁੰਬਈ, 26 ਅਕਤੂਬਰ - ਦੋਸ਼ੀ ਮਨੀਸ਼ ਰਾਜਗੜ੍ਹੀਆ ਦੇ ਵਕੀਲ ਅਜੇ ਦੂਬੇ ਦਾ ਕਹਿਣਾ ਹੈ ਕਿ ਮੁੰਬਈ 'ਚ ਕਰੂਜ਼ 'ਤੇ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋਸ਼ੀ ਮਨੀਸ਼ ਨੂੰ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ...
ਕਰੂਜ਼ ਸ਼ਿਪ ਡਰੱਗਜ਼ ਕੇਸ : ਬਾਂਬੇ ਹਾਈਕੋਰਟ 'ਚ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਸਾਂਪਲਾ ਦੇ ਦਖ਼ਲ ਤੋਂ ਬਾਅਦ ਮ੍ਰਿਤਕ ਲਖਬੀਰ ਸਿੰਘ ਦੇ ਪਰਿਵਾਰ ਨੂੰ ਮਿਲਣ ਵਾਲੇ ਵਿੱਤੀ ਮੁਆਵਜ਼ੇ ‘ਚੋਂ 4.25 ਲੱਖ ਦੀ ਪਹਿਲੀ ਕਿਸ਼ਤ ਜਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ – ਨੈਸ਼ਨਲ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਦਖ਼ਲ ਤੋਂ ਬਾਅਦ ਸਯੁੰਕਤ ਕਿਸਾਨ ਮੋਰਚਾ ਦੇ ਅੰਦੋਲਨ ਵਾਲੀ ਥਾਂ ’ਤੇ ਦਲਿਤ ਲਖਬੀਰ ਸਿੰਘ ਦੇ ਬੇਰਹਿਮੀ ਨਾਲ ਕਤਲ ਮਾਮਲੇ ਵਿਚ ...
ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਮੈਂਬਰਸ਼ਿਪ ਰੱਦ
. . .  1 day ago
ਚੰਡੀਗੜ੍ਹ, 26 ਅਕਤੂਬਰ - ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ | ਸਪੀਕਰ ਨੇ ਮਾਸਟਰ ਬਲਦੇਵ ਸਿੰਘ ਨੂੰ ਅਯੋਗ ਕਰਾਰ ਦਿੱਤਾ ਹੈ | ਜ਼ਿਕਰਯੋਗ ਹੈ ਕਿ 2017 'ਚ ਜੈਤੋ ਤੋਂ 'ਆਪ' ਦੀ...
ਅਟਾਰੀ ਸਰਹੱਦ 'ਤੇ ਨਵਾਂ ਤਿਰੰਗਾ ਝੰਡਾ ਲਹਿਰਾਇਆ
. . .  1 day ago
ਅਟਾਰੀ, 26 ਅਕਤੂਬਰ (ਗੁਰਦੀਪ ਸਿੰਘ ਅਟਾਰੀ) - ਭਾਰਤ-ਪਾਕਿਸਤਾਨ ਜ਼ੀਰੋ ਲਾਈਨ 'ਤੇ ਸਥਿਤ ਅਟਾਰੀ- ਵਾਹਗਾ ਸਰਹੱਦ ਵਿਖੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਨੂੰ ਭਾਰੀ ਮੀਂਹ, ਗੜੇ ਪੈਣ ਅਤੇ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਪਹੁੰਚ ਗਿਆ...
ਲਖੀਮਪੁਰ ਹਿੰਸਾ : ਐੱਸ.ਆਈ.ਟੀ. ਨੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
. . .  1 day ago
ਲਖਨਊ, 26 ਅਕਤੂਬਰ - ਲਖੀਮਪੁਰ ਹਿੰਸਾ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਨੇ ਦੋਸ਼ੀ ਸੁਮਿਤ ਜੈਸਵਾਲ ਦੁਆਰਾ ਦਰਜ ਐਫ.ਆਈ.ਆਰ. ਦੇ ਆਧਾਰ 'ਤੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ, ਚਿੱਤਰਾ ਅਤੇ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਜਾਰੀ
. . .  1 day ago
ਮੁੰਬਈ, 26 ਅਕਤੂਬਰ - ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਭਾਰਤ ਦੇ ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ...
ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਓ.ਪੀ. ਸੋਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਅਕਤੂਬਰ (ਸੁਰਿੰਦਰਪਾਲ) - ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਗਿਆ...
ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਗੈਂਗਸਟਰ ਅਮਿਤ ਡਾਗਰ ਸੱਤ ਦਿਨ ਦੇ ਪੁਲਿਸ ਰਿਮਾਂਡ 'ਤੇ
. . .  1 day ago
ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ) - ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿਚ ਮੁਹਾਲੀ ਪੁਲਿਸ ਵਲੋਂ ਦਿੱਲੀ ਦੀ ਇਕ ਜੇਲ੍ਹ ਵਿਚ ਬੰਦ ਗੈਂਗਸਟਰ ਅਮਿਤ ਡਾਗਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਮੁਹਾਲੀ ਦੀ ਇਕ ...
2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ 'ਚ ਜੁੜੇ ਦੇਸ਼-ਵਿਦੇਸ਼ ਦੇ ਕਾਰੋਬਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ - 2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ ਮੰਗਲਵਾਰ ਨੂੰ ਸ਼ੁਰੂ ਹੋਇਆ ਹੈ | ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦੇਸ਼-ਵਿਦੇਸ਼ ਦੇ ਕਾਰੋਬਾਰੀ ਇਸ ਵਿਚ ਵਰਚੂਅਲੀ ਜੁੜੇ...
ਨਸ਼ਾ ਕਰਨ ਦੇ ਆਦੀ ਨੌਜਵਾਨ ਦੀ ਮੌਤ
. . .  1 day ago
ਮਮਦੋਟ, 26 ਅਕਤੂਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਦੇ ਪਿੰਡ ਸਾਹਨ ਕੇ ਵਿਖੇ ਨਸ਼ਾ ਕਰਨ ਦੇ ਆਦੀ ਇਕ ਨੌਜਵਾਨ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਦੇਸਾ...
ਕਾਂਗਰਸ ਨਾਲ ਜੁੜੇ ਲੋਕ ਕੈਪਟਨ ਨਾਲ ਨਹੀਂ ਜਾਣਗੇ - ਨਵਜੋਤ ਕੌਰ ਸਿੱਧੂ
. . .  1 day ago
ਚੰਡੀਗੜ੍ਹ, 26 ਅਕਤੂਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਪਾਰਟੀ ਬਣਾਉਣ ਦੀਆਂ ਖਬਰਾਂ 'ਤੇ ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਕੋਈ ਵੀ ਕਾਂਗਰਸੀ ਵਿਧਾਇਕ ਕੈਪਟਨ ਦੇ ਨਾਲ ਨਹੀਂ ਜਾਵੇਗਾ | ਉਨ੍ਹਾਂ ਦਾ ਸਾਫ ਕਹਿਣਾ ਸੀ ਕਿ ਲੋਕ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ...
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 30 ਅਕਤੂਬਰ ਨੂੰ ਗੋਆ ਜਾਣਗੇ ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 26 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ 30 ਅਕਤੂਬਰ ਨੂੰ ਰਾਜ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਲਈ ਗੋਆ ਦਾ ਦੌਰਾ ਕਰਨਗੇ। ਉੱਥੇ ਉਨ੍ਹਾਂ ਵਲੋਂ ਮਾਈਨਿੰਗ ਪਾਬੰਦੀ ਤੋਂ ਪ੍ਰਭਾਵਿਤ ਲੋਕਾਂ ਨਾਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਿਖ਼ਲਾਫ਼ ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਹੁਸ਼ਿਆਰਪੁਰ 'ਚ ਰਲਵਾਂ-ਮਿਲਵਾਂ ਹੁੰਗਾਰਾ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਅੱਜ ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਬੰਦ ...

ਪੂਰੀ ਖ਼ਬਰ »

12 ਕਾਰਜ ਸਾਧਕ ਅਫ਼ਸਰਾਂ ਦੇ ਤਬਾਦਲੇ

ਹੁਸ਼ਿਆਰਪੁਰ 25 ਜਨਵਰੀ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਨਗਰ ਕੌਾਸਲਾਂ ਦੇ 12 ਕਾਰਜ ਸਾਧਕ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ | ਕਾਰਜ ਸਾਧਕ ਅਫ਼ਸਰ ਰਾਜੇਸ਼ ਕੁਮਾਰ ਨੂੰ ਮਜੀਠਾ ਤੋਂ ਰਾਜਾਸਾਂਸੀ ਤੇ ਨਡਾਲਾ ਦਾ ਵਾਧੂ ਚਾਰਜ, ਵਿਜੇ ਸਾਗਰ ਮਹਿਤਾ ...

ਪੂਰੀ ਖ਼ਬਰ »

1 ਪਿਸਤੌਲ ਤੇ 4 ਜ਼ਿੰਦਾ ਕਾਰਤੂਸਾਂ ਸਮੇਤ ਦੋਸ਼ੀ ਕਾਬੂ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਪੁਲਿਸ ਨੇ ਗੁਪਤ ਸੂਚਨਾ ਤੋਂ ਬਾਅਦ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਤੇ ਮੈਗਜ਼ੀਨ ਬਰਾਮਦ ਕੀਤੇ ਹਨ | ਇਸ ਸਬੰਧੀ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਡੋਗਰਾ ਪਬਲਿਕ ਸਕੂਲ ਵਿਖੇ ਤਿਰੰਗਾ ਯਾਤਰਾ ਕੱਢੀ

ਨੰਗਲ ਬਿਹਾਲਾਂ, 25 ਜਨਵਰੀ (ਵਿਨੋਦ ਮਹਾਜਨ)-ਗਣਤੰਤਰਤਾ ਦਿਵਸ ਦੇ ਸਬੰਧ ਵਿਚ ਅੱਜ ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਵਿਖੇ ਇਕ ਵਿਸ਼ਾਲ ਤਿਰੰਗਾ ਯਾਤਰਾ ਦਾ ਆਯੋਜਨ ਚੇਅਰਮੈਨ ਡਾਕਟਰ ਰਜੇਸ਼ ਡੋਗਰਾ ਅਤੇ ਪਿ੍ੰਸੀਪਲ ਸੁਸ਼ਮਾ ਡੋਗਰਾ ਦੀ ਅਗਵਾਈ ਹੇਠ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 10 ਲੱਖ ਠੱਗਣ ਵਾਲੇ ਪਤੀ-ਪਤਨੀ ਨਾਮਜ਼ਦ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠੱਗੀ ਮਾਰਨ ਦੇ ਕਥਿਤ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਪਤੀ-ਪਤਨੀ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਟੋਡਰਪੁਰ ਦੀ ਵਾਸੀ ਗਿਆਨ ਕੌਰ ...

ਪੂਰੀ ਖ਼ਬਰ »

2 ਤਸਕਰ ਕਾਬੂ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਥਾਣਾ ਬੁੱਲ੍ਹੋਵਾਲ ਪੁਲਿਸ ਨੇ ਇਲਾਕੇ 'ਚ ਕੀਤੀ ਨਾਕਾਬੰਦੀ ਦੌਰਾਨ 2 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 84 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀਆਂ ਦੀ ਪਹਿਚਾਣ ਰਵੀ ਬੇਦੀ ਅਤੇ ਦਵਿੰਦਰ ਸਿੰਘ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਦਾਜ ਸਬੰਧੀ ਮਾਮਲਾ ਦਰਜ

ਦਸੂਹਾ, 25 ਜਨਵਰੀ (ਭੁੱਲਰ)-ਦਸੂਹਾ ਪੁਲਿਸ ਵਲੋਂ ਦਾਜ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਐੱਸ.ਐੱਚ.ਓ. ਦਸੂਹਾ ਯਾਦਵਿੰਦਰ ਸਿੰਘ ਬਰਾੜ ਅਤੇ ਏ ਐੱਸ ਆਈ ਅਵਤਾਰ ਸਿੰਘ ਨੇ ਦੱਸਿਆ ਕਿ ਸੰਦੀਪ ਕੌਰ ਪੁੱਤਰੀ ਬਲਕਾਰ ਸਿੰਘ ਵਾਸੀ ਅਰਜਨਾ ਕਾਲੋਨੀ ਨੇ ਦੱਸਿਆ ਕਿ ਉਸ ਦੀ ਸ਼ਾਦੀ 3 ...

ਪੂਰੀ ਖ਼ਬਰ »

ਅਦਾਲਤ 'ਚ ਜਾਅਲੀ ਦਸਤਾਵੇਜ਼ ਪੇਸ਼ ਕਰਨ ਦੇ ਦੋਸ਼ 'ਚ 1 ਨਾਮਜ਼ਦ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਜਾਅਲੀ ਦਸਤਾਵੇਜ਼ ਪੇਸ਼ ਕਰਕੇ ਅਦਾਲਤ ਤੋਂ ਜ਼ਮਾਨਤ ਕਰਵਾਉਣ ਦੇ ਖਿਲਾਫ਼ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਦੇ ਹੁਕਮ 'ਤੇ ਇਕ ਮਾਮਲੇ ਦੇ ਦੋਸ਼ੀ ...

ਪੂਰੀ ਖ਼ਬਰ »

ਵਾਲੀਬਾਲ ਸਮੈਸਿੰਗ ਟੂਰਨਾਮੈਂਟ 1 ਤੋਂ

ਬੁੱਲ੍ਹੋਵਾਲ, 23 ਜਨਵਰੀ (ਪ.ਪ)-ਸ਼ੇਰੇ ਪੰਜਾਬ ਸਪੋਰਟਸ ਕਲੱਬ ਵਲੋਂ ਪ੍ਰਵਾਸੀ ਭਾਰਤੀਆਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਾਲੀਬਾਲ ਸਮੈਸਿੰਗ ਟੂਰਨਾਮੈਂਟ 1 ਅਤੇ 2 ਫਰਵਰੀ ਨੂੰ ਪਿੰਡ ਸ਼ਰਿਸਤਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਧਾਨ ਸੋਨੂੰ ਸੂਚ ਨੇ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਸ਼ਨੀਵਾਰ ਬਾਜ਼ਾਰ ਲਗਾਇਆ

ਭੰਗਾਲਾ, 25 ਜਨਵਰੀ (ਸਰਵਜੀਤ ਸਿੰਘ)-ਹਲਕਾ ਮੁਕੇਰੀਆਂ ਦੇ ਪਛੜੇ ਇਲਾਕੇ ਕੰਡੀ ਖੇਤਰ ਵਿਚ ਬੱਚਿਆਂ ਨੂੰ ਆਧੁਨਿਕ ਵਿੱਦਿਆ ਮੁਹੱਈਆ ਕਰਵਾ ਰਹੇ ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਦੀ ਮੈਨੇਜਮੈਂਟ ਨੇ ਵਿਲੱਖਣ ਪਹਿਲ ਕਰਦਿਆਂ ਪਿ੍ੰਸੀਪਲ ਮੈਡਮ ਹਰਪ੍ਰੀਤ ਪੰਧੇਰ ...

ਪੂਰੀ ਖ਼ਬਰ »

ਅਰੋੜਾ ਇੰਮੀਗ੍ਰੇਸ਼ਨ ਵਲੋਂ ਕੈਨੇਡਾ ਸਟੱਡੀ ਵੀਜ਼ੇ ਸਬੰਧੀ ਦੋ ਦਿਨਾ ਸੈਮੀਨਾਰ 27 ਤੇ 28 ਨੂੰ -ਅਰੋੜਾ

ਗੜ੍ਹਸ਼ੰਕਰ, 25 ਜਨਵਰੀ (ਧਾਲੀਵਾਲ)-ਅਰੋੜਾ ਇੰਮੀਗ੍ਰੇਸ਼ਨ ਐਾਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੰਪਨੀ ਵਲੋਂ ਨਵਾਂਸ਼ਹਿਰ ਮੁੱਖ ਦਫ਼ਤਰ ਵਿਖੇ ਕੈਨੇਡਾ ਸਟੱਡੀ ਵੀਜ਼ੇ ਸਬੰਧੀ 2 ...

ਪੂਰੀ ਖ਼ਬਰ »

ਆਗੂਆਂ ਵਲੋਂ ਕੁਲਵੰਤ ਸਿੰਘ ਮੱਛਰੀਵਾਲ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸ਼ਾਮਚੁਰਾਸੀ, 25 ਜਨਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਮੱਛਰੀਵਾਲ ਦੀ ਸਾਬਕਾ ਸਰਪੰਚ ਅਕਾਲੀ ਅਕਾਲੀ ਆਗੂ ਕੁਲਵਿੰਦਰ ਕੌਰ ਨੂੰ ਉਸ ਸਮੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਤੀ ਕੁਲਵੰਤ ਸਿੰਘ (55) ਦੀ ਅਚਨਚੇਤ ਮੌਤ ਹੋ ਗਈ | ਉਨ੍ਹਾਂ ਦੇ ਇਸ ਸਦੀਵੀ ਵਿਛੋੜੇ ਤੇ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਮੈਡੀਕਲ ਕਾਲਜ ਮਨਜ਼ੂਰ ਹੋਣਾ ਮਾਣ ਵਾਲੀ ਗੱਲ-ਠੰਡਲ

ਹੁਸ਼ਿਆਰਪੁਰ, 25 ਜਨਵਰੀ (ਨਰਿੰਦਰ ਸਿੰਘ ਬੱਡਲਾ)-ਕੇਂਦਰ ਸਰਕਾਰ ਵਲੋਂ ਹੁਸ਼ਿਆਰਪੁਰ 'ਚ ਮੈਡੀਕਲ ਕਾਲਜ ਨੂੰ ਖੋਲ੍ਹਣ ਦੀ ਮਨਜ਼ੂਰੀ ਦੇਣਾ ਨਾ ਸਿਰਫ਼ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਬਲਕਿ ਇਸ ਨਾਲ ਮੈਡੀਕਲ ਦੀ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਹੋਰ ਵੀ ...

ਪੂਰੀ ਖ਼ਬਰ »

ਵਿੱਤੀ ਸਾਖ਼ਰਤਾ ਸਬੰਧੀ ਕੈਂਪ ਲਗਾਇਆ

ਨਸਰਾਲਾ, 25 ਜਨਵਰੀ (ਸਤਵੰਤ ਸਿੰਘ ਥਿਆੜਾ)-ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਨਸਰਾਲਾ ਵਲੋਂ ਐਮ. ਡੀ. ਅਮਨਪ੍ਰੀਤ ਸਿੰਘ ਬਰਾੜ ਅਤੇ ਜ਼ਿਲ੍ਹਾ ਮੈਨੇਜਰ ਰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਤਾਰਾਗੜ੍ਹ ਵਿਖੇ ਵਿੱਤੀ ਸਾਖ਼ਰਤਾ ਕੈਂਪ ਲਗਾਇਆ ਗਿਆ | ਇਸ ਮੌਕੇ ਬੈਂਕ ਨਸਰਾਲਾ ਦੇ ਮੈਨੇਜਰ ਲਖਵੀਰ ਸਿੰਘ ਨੇ ਆਏ ਹੋਏ ਲੋਕਾਂ ਨੂੰ ਬੈਂਕ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਕਰਜ਼ੇ ਸਬੰਧੀ ਸਕੀਮਾਂ ਬਾਰੇ ਜਾਣੂ ਕਰਵਾਇਆ | ਉਨ੍ਹਾਂ ਨੇ ਬੈਂਕ ਵਲੋਂ ਸੋਲਰ ਐਨਰਜੀ ਲੋਨ, ਅਟਲ ਪੈਨਸ਼ਨ ਯੋਜਨਾ, ਪ੍ਰਧਾਨ ਮੰਤਰੀ ਬੀਮਾ ਸਕੀਮਾ ਬਾਰੇ ਦੱਸਿਆ | ਇਸ ਮੌਕੇ ਜਸਵੀਰ ਸਿੰਘ, ਬਲਵੀਰ ਸਿੰਘ, ਗਿਆਨ ਸਿੰਘ, ਨੰਬਰਦਾਰ ਜਸਵਿੰਦਰ ਸਿੰਘ, ਸੁਖਦੇਵ ਸਿੰਘ, ਸਾਬਕਾ ਸਰਪੰਚ ਜਸਵੀਰ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਵੈਟਰਨਰੀ ਅਫ਼ਸਰ ਸੁਰਿੰਦਰ ਕੁਮਾਰ ਨਾਲ ਬਦਸਲੂਕੀ ਕਰਨ ਵਾਲੇ ਵਿਅਕਤੀ ਿਖ਼ਲਾਫ਼ ਕਾਰਵਾਈ ਦੀ ਮੰਗ

ਮੁਕੇਰੀਆਂ, 25 ਜਨਵਰੀ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਵੈਟਰਨਰੀ ਅਫ਼ਸਰ ਯੂਨੀਅਨ ਹੁਸ਼ਿਆਰਪੁਰ ਦੀ ਵਿਸ਼ੇਸ਼ ਬੈਠਕ ਮੁਕੇਰੀਆਂ ਵਿਖੇ ਹੋਈ | ਇਸ ਬੈਠਕ ਨੂੰ ਸੰਬੋਧਨ ਕਰਦੇ ਹੋਏ ਡਾਕਟਰ ਸੀਤਲ ਸਿੰਘ, ਡਾਕਟਰ ਧਰਮਿੰਦਰ ਸਿੰਘ, ਡਾ. ਜੇ. ਪੀ. ਸਿੰਘ, ਡਾ. ਗੁਰਪ੍ਰੀਤ ...

ਪੂਰੀ ਖ਼ਬਰ »

ਐੱਸ. ਪੀ. ਐਨ. ਕਾਲਜ 'ਚ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਭਾਰਤੀ ਗਣਤੰਤਰ ਦੀ ਮਹੱਤਤਾ ਅਤੇ ਸਾਡਾ ਸੰਵਿਧਾਨ ਵਿਸ਼ੇ 'ਤੇ ਚਰਚਾ ਕਰਵਾਈ

ਮੁਕੇਰੀਆਂ, 25 ਜਨਵਰੀ (ਰਾਮਗੜ੍ਹੀਆ)-ਐੱਸ. ਪੀ. ਐਨ. ਕਾਲਜ ਮੁਕੇਰੀਆਂ ਦੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਵੱਖ-ਵੱਖ ਪੋਸਟ ਗ੍ਰੈਜੂਏਟ ਵਿਭਾਗਾਂ (ਪੰਜਾਬੀ, ਹਿੰਦੀ, ਇਤਿਹਾਸ, ਅੰਗਰੇਜ਼ੀ) ਨਾਲ ਮਿਲ ਕੇ ਵੋਟਰ ਦਿਵਸ ਮਨਾਇਆ ਗਿਆ | ਜਿਸ ਵਿਚ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ...

ਪੂਰੀ ਖ਼ਬਰ »

ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਸਥਾਨਕ ਮੁਹੱਲਾ ਗੌਰਾ ਗੇਟ 'ਚ ਮਾਨਸਿਕ ਤਣਾਅ 'ਚ ਆ ਕੇ ਇਕ 30 ਸਾਲਾ ਨੌਜਵਾਨ ਨੇ ਆਪਣੇ ਘਰ 'ਚ ਹੀ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਘਟਨਾ ਦਾ ਪਤਾ ਲਗਦੇ ਹੀ ਥਾਣਾ ਸਿਟੀ ਪੁਲਿਸ ਨੇ ਮੌਕੇ 'ਤੇ ਪਹੰੁਚ ਕੇ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਦੇ ਅਕਾਊਟੈਂਟਸ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਭੇਟ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨੈਸ਼ਨਲ ਹੈਲਥ ਮਿਸ਼ਨ ਪੰਜਾਬ ਅਧੀਨ ਠੇਕੇ 'ਤੇ ਕੰਮ ਕਰ ਰਹੇ ਬਲਾਕ ਪੱਧਰ ਦੇ ਅਕਾਊਟਾੈਟਸ ਦਾ ਇਕ ਵਫ਼ਦ ਅਜੇ ਕੁਮਰਾ ਬਲਾਕ ਅਕਾਊਟਾੈਟ ਕਮ ਕੈਸ਼ੀਅਰ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ...

ਪੂਰੀ ਖ਼ਬਰ »

ਬੱਸ ਡਰਾਈਵਰ ਨਾਲ ਕੁੱਟਮਾਰ ਕਰ ਕੇ ਖੋਹੀ ਨਕਦੀ, ਮੋਬਾਈਲ ਤੇ ਚੈਨੀ-ਮਾਮਲਾ ਦਰਜ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਬੱਸ 'ਚ ਵੜ ਕੇ ਡਰਾਈਵਰ ਨਾਲ ਕੁੱਟਮਾਰ ਕਰਕੇ ਦੰਦ ਤੋੜਨ ਤੋਂ ਬਾਅਦ ਨਕਦੀ ਵਾਲਾ ਬੈਗ, ਸੋਨੇ ਦੇ ਚੈਨੀ ਅਤੇ ਮੋਬਾਈਲ ਖੋਹਣ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਕਾਲਜ ਦੀ ਬੱਸ ਦੇ ਡਰਾਈਵਰ ਨੂੰ ਨਾਮਜ਼ਦ ਕਰਕੇ 6 ...

ਪੂਰੀ ਖ਼ਬਰ »

ਸੂਬੇ 'ਚ ਸਿੱਖਿਆ ਪ੍ਰਣਾਲੀ ਨੂੰ ਪ੍ਰਭਾਵੀ ਤੇ ਮਜ਼ਬੂਤ ਬਣਾ ਰਹੀ ਹੈ ਪੰਜਾਬ ਸਰਕਾਰ-ਅਰੋੜਾ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਿੱਖਿਆ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾ ਰਹੀ ਹੈ | ਇਸ ਵਚਨਬੱਧਤਾ ਨੂੰ ਦੁਹਰਾਉਂਦਿਆਂ ...

ਪੂਰੀ ਖ਼ਬਰ »

ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ-ਐਸ. ਡੀ. ਐਮ.

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਅੱਜ ਗਾਰਡਨ ਕੋਰਟ ਪੈਲੇਸ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ 10ਵਾਂ ਵੋਟਰ ਦਿਵਸ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਐਸ.ਡੀ.ਐਮ. ਹੁਸ਼ਿਆਰਪੁਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX