ਤਾਜਾ ਖ਼ਬਰਾਂ


ਪਾਵਰਕਾਮ ਸੀ. ਐੱਚ.ਬੀ. ਠੇਕਾ ਕਾਮਿਆਂ ਵਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਮੁੱਖ ਇੰਜੀਨੀਅਰ ਜੋਨ ਦਫ਼ਤਰ ਅੱਗੇ ਧਰਨਾ
. . .  16 minutes ago
ਬਠਿੰਡਾ, 18 ਜੂਨ (ਅਮ੍ਰਿਤਪਾਲ ਸਿੰਘ ਵਲਾਣ) - ਪਾਵਰਕਾਮ ਸੀ.ਐੱਚ.ਬੀ. ਠੇਕਾ ਕਾਮਿਆਂ ਨੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਆਪਣੀਆਂ ਲਟਕਦੀਆਂ ਮੰਗਾਂ ਦੇ ਹੱਲ ਲਈ ਮੁੱਖ...
ਮੈਂ ਖ਼ੁਦ ਚਾਹੁੰਦਾ ਹਾਂ ਕਿ ਸਿੱਧੂ ਨੂੰ ਪਾਰਟੀ ਵਿਚ ਵਧੀਆ ਅਹੁਦਾ ਮਿਲੇ - ਪ੍ਰਤਾਪ ਸਿੰਘ ਬਾਜਵਾ
. . .  29 minutes ago
ਚੰਡੀਗੜ੍ਹ,18 ਜੂਨ (ਸੁਰਿੰਦਰਪਾਲ ਸਿੰਘ) - ਪ੍ਰੈੱਸ ਵਾਰਤਾ ਦੌਰਾਨ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਸੀ ਕਿ ਜਦੋਂ ਨਵਜੋਤ...
ਸਾਰਿਆਂ ਨੂੰ ਪਾਰਟੀ ਹਾਈ ਕਮਾਨ ਦੇ ਹੁਕਮਾਂ ਦੀ ਪਾਲਣਾ ਕਰਨੀ ਪਏਗੀ - ਪ੍ਰਤਾਪ ਸਿੰਘ ਬਾਜਵਾ
. . .  51 minutes ago
ਚੰਡੀਗੜ੍ਹ, 18 ਜੂਨ ( ਸੁਰਿੰਦਰਪਾਲ ਸਿੰਘ ) - ਪ੍ਰੈਸ ਵਾਰਤਾ ਦੌਰਾਨ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਸੀ ਕਿ ਪਾਰਟੀ ਹਾਈ ਕਮਾਨ ਨੇ ਇਹ ਫ਼ੈਸਲਾ ਕਰਨਾ ਹੈ ਕਿ 2022 ਦੀਆਂ ਚੋਣਾਂ...
ਮੈਂ ਪ੍ਰਧਾਨ ਅਤੇ ਮੁੱਖ ਮੰਤਰੀ ਦੀ ਦੌੜ ਵਿਚ ਨਹੀਂ ਹਾਂ - ਪ੍ਰਤਾਪ ਸਿੰਘ ਬਾਜਵਾ
. . .  42 minutes ago
ਚੰਡੀਗੜ੍ਹ, 18 ਜੂਨ ( ਸੁਰਿੰਦਰਪਾਲ ਸਿੰਘ ) -ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਾਡੇ ਮੁੱਖ ਮੰਤਰੀ ਹਨ...
ਅਕਾਲੀ ਦਲ ਬਾਦਲ ਅਤੇ ਬਸਪਾ ਆਗੂਆਂ ਨੇ ਸਾਂਸਦ ਰਵਨੀਤ ਬਿੱਟੂ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
. . .  49 minutes ago
ਅੰਮ੍ਰਿਤਸਰ 18 ਜੂਨ (ਜਸਵੰਤ ਜੱਸ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਅੰਮ੍ਰਿਤਸਰ ਦੀ ਲੀਡਰਸ਼ਿਪ ਵਲੋਂ ਕਾਂਗਰਸੀ...
ਕੋਟਕਪੂਰਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਤੀਜੀ ਵਾਰ ਵੀ ਸਿਰੇ ਨਹੀਂ ਚੜੀ
. . .  about 1 hour ago
ਕੋਟਕਪੂਰਾ, 18 ਜੂਨ ( ਮੋਹਰ ਸਿੰਘ ਗਿੱਲ ) - ਕੋਟਕਪੂਰਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਅੱਜ ਤੀਜੀ ਵਾਰ ਵੀ ਸਿਰੇ ਨਹੀਂ ਚੜੀ । ਚੋਣ ਨਿਗਰਾਨ ਅਮਰਿੰਦਰ ਸਿੰਘ ਟਿਵਾਣਾ ਐੱਸ. ਡੀ. ਐਮ....
ਅਕਾਲੀ ਦਲ ਅੰਮ੍ਰਿਤਸਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰਾਜਪਾਲ ਦੇ ਨਾ ਪੱਤਰ ਭੇਜ ਕੇ ਸ਼੍ਰੋਮਣੀ ਕਮੇਟੀ ਚੋਣਾਂ ਜਲਦ ਕਰਾਉਣ ਦੀ ਮੰਗ
. . .  about 1 hour ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵਲੋਂ ਹਰਬੀਰ ਸਿੰਘ ਸੰਧੂ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ ਰਾਜਪਾਲ ਪੰਜਾਬ...
1 ਲੱਖ ਫਰੰਟਲਾਈਨ ਵਰਕਰਾਂ ਨੂੰ ਤਿਆਰ ਕਰਨ ਦਾ ਕਰ ਰਹੇ ਹਾਂ ਕੰਮ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਕਿਲ ਇੰਡੀਆ ਦੇ ਤਹਿਤ ਕੋਵਿਡ-19 ਫਰੰਟਲਾਈਨ ਵਰਕਰਾਂ ਲਈ ਛੇ...
ਮਿੰਨੀ ਸਕੱਤਰੇਤ ਦਾ ਗੇਟ ਅਤੇ ਕੰਧਾਂ ਟੱਪ ਕੇ ਡੀ. ਸੀ. ਮੀਟਿੰਗ ਹਾਲ ਵਿਚ ਦਾਖ਼ਲ ਹੋਏ ਕਿਸਾਨ
. . .  44 minutes ago
ਬਠਿੰਡਾ, 18 ਜੂਨ ( ਨਾਇਬ ਸਿੱਧੂ ) - ਅੰਮ੍ਰਿਤਸਰ - ਜਾਮਨਗਰ ਹਾਈਵੇਅ ਸੰਘਰਸ਼ ਕਮੇਟੀ ਨੂੰ ਅੱਜ ਡੀ. ਸੀ. ਮੀਟਿੰਗ ਹਾਲ ਵਿਖੇ ਮੀਟਿੰਗ ਲਈ ਬੁਲਾਇਆ ਗਿਆ...
ਢਾਡੀ ਦੀਵਾਨ ਸਜਾਉਣ ਦੇ ਮਾਮਲੇ 'ਚ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਵਲੋਂ ਕਾਲੇ ਚੋਲੇ ਪਾ ਕੇ ਰੋਸ ਦਾ ਪ੍ਰਗਟਾਵਾ
. . .  about 2 hours ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਰੋਜ਼ਾਨਾ ਢਾਡੀ ਦੀਵਾਨ ਸਜਾਉਣ ਦੇ ਮਾਮਲੇ 'ਚ ਆਪਣੀਆਂ ਮੰਗਾਂ ਸਬੰਧੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਆਰੰਭ, ਗਿਆਨੀ ਮਾਨ ਸਿੰਘ ਦੇ ਅਚਨਚੇਤੀ ਅਸਤੀਫ਼ੇ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ
. . .  about 1 hour ago
ਅੰਮ੍ਰਿਤਸਰ,18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ...
ਇੰਗਲੈਂਡ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਨਹੀਂ ਦੇਖ ਸਕੇਗਾ ਪਾਕਿਸਤਾਨ, ਭਾਰਤੀ ਕੰਪਨੀਆਂ ਕੋਲ ਅਧਿਕਾਰ
. . .  about 2 hours ago
ਨਵੀਂ ਦਿੱਲੀ, 18 ਜੂਨ - ਪਾਕਿਸਤਾਨ ਅਤੇ ਇੰਗਲੈਂਡ ਵਿਚਾਲੇ ਹੋਣ ਵਾਲੀ ਸੀਮਤ ਓਵਰਾਂ ਦੀ ਲੜੀ ਦਾ ਪ੍ਰਸਾਰਨ ਪਾਕਿਸਤਾਨ ਵਿਚ ਨਹੀਂ ਕੀਤਾ ਜਾਵੇਗਾ...
ਪੰਜਾਬ ਪੁਲਿਸ ਦੇ ਤਿੰਨ ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਪੁਲਿਸ ਦੇ ਤਿੰਨ ਆਈ.ਪੀ.ਐਸ. ਅਧਿਕਾਰੀਆਂ ਦੇ...
ਬੀ. ਕੇ. ਯੂ. ਰਾਜੇਵਾਲ ਦੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਗੰਗਾਨਗਰ ਰੋਡ 'ਤੇ ਲਾਇਆ ਜਾਮ
. . .  about 3 hours ago
ਅਬੋਹਰ,18 ਜੂਨ (ਸੰਦੀਪ ਸੋਖਲ, ਕੁਲਦੀਪ ਸਿੰਘ ਸੰਧੂ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਣਵੰਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਪਿਛਲੇ ਦਿਨ...
ਭਾਰਤੀ ਮੂਲ ਦੇ ਅਮਰੀਕੀ ਨੇ ਮੈਡੀਕਲ ਕਾਰੋਬਾਰ ਦੇ ਖ਼ਰੀਦਦਾਰਾਂ ਨਾਲ ਮਾਰੀ 50 ਲੱਖ ਡਾਲਰ ਦੀ ਠੱਗੀ, ਗੁਨਾਹ ਕੀਤਾ ਕਬੂਲ
. . .  about 3 hours ago
ਸੈਕਰਾਮੈਂਟੋ,(ਅਮਰੀਕਾ),18 ਜੂਨ (ਹੁਸਨ ਲੜੋਆ ਬੰਗਾ) - ਮਿਸ਼ੀਗਨ ਵਾਸੀ ਭਾਰਤੀ ਮੂਲ ਦੇ ਇਕ ਅਮਰੀਕੀ ਨੇ ਮੈਡੀਕਲ ਨਾਲ ਸਬੰਧਿਤ ਕਾਰੋਬਾਰ ਅਵਸਰਾਂ ਦੀ ਵਿੱਕਰੀ ਦੀ ਇਸ਼ਤਿਹਾਰਬਾਜ਼ੀ ਕਰ...
ਮੈਟਰੋ ਫੋਨਿਕਸ (ਅਮਰੀਕਾ) ਵਿਚ 8 ਥਾਵਾਂ 'ਤੇ ਚੱਲੀਆਂ ਗੋਲੀਆਂ, 1 ਮੌਤ 12 ਜ਼ਖ਼ਮੀ
. . .  about 3 hours ago
ਸੈਕਰਾਮੈਂਟੋ (ਅਮਰੀਕਾ) ,18 ਜੂਨ (ਹੁਸਨ ਲੜੋਆ ਬੰਗਾ) - ਮੈਟਰੋ ਫੋਨਿਕਸ ਦੇ ਪੱਛਮੀ ਵਾਦੀ ਖੇਤਰ ਵਿਚ 8 ਥਾਵਾਂ ਉੱਪਰ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਘੱਟੋ - ਘੱਟ 1 ਵਿਅਕਤੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 62,480 ਨਵੇਂ ਕੋਰੋਨਾ ਮਾਮਲੇ ਆਏ, 1,587 ਮੌਤਾਂ
. . .  about 4 hours ago
ਨਵੀਂ ਦਿੱਲੀ,18 ਜੂਨ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ...
ਗਾਜ਼ੀਆਬਾਦ ਪੁਲਿਸ ਨੇ ਟਵਿੱਟਰ ਇੰਡੀਆ ਦੇ ਐਮ.ਡੀ. ਨੂੰ ਭੇਜਿਆ ਨੋਟਿਸ
. . .  about 5 hours ago
ਗਾਜ਼ੀਆਬਾਦ, 18 ਜੂਨ - ਉੱਤਰ ਪ੍ਰਦੇਸ਼ ਦੀ ਗਾਜ਼ੀਆਬਾਦ ਪੁਲਿਸ ਨੇ ਟਵਿੱਟਰ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਨੂੰ ...
ਠਾਣੇ ਦੇ ਪੱਛਮੀ ਖੇਤਰ 'ਚ ਇਕ ਇਮਾਰਤ ਦਾ ਹਿੱਸਾ ਡਿੱਗਿਆ
. . .  about 5 hours ago
ਮਹਾਰਾਸ਼ਟਰ,18 ਜੂਨ - ਅੱਜ ਸਵੇਰੇ ਕਰੀਬ 5.20 ਵਜੇ ਠਾਣੇ ਪੱਛਮੀ ਖੇਤਰ ਵਿਚ ...
ਉੱਤਰ ਪ੍ਰਦੇਸ਼: ਕੁਸ਼ੀਨਗਰ 'ਚ ਇਕ ਨਦੀ 'ਚ ਕਿਸ਼ਤੀ 'ਤੇ ਫਸੇ ਲਗਭਗ 100 ਲੋਕਾਂ ਨੂੰ ਬਚਾਇਆ ਗਿਆ
. . .  about 5 hours ago
ਉੱਤਰ ਪ੍ਰਦੇਸ਼,18 ਜੂਨ - ਕੁਸ਼ੀਨਗਰ 'ਚ ਇਕ ਨਦੀ 'ਚ ਕਿਸ਼ਤੀ 'ਤੇ ਫਸੇ ਲਗਭਗ 100 ਲੋਕਾਂ ...
ਉਲੰਪਿਕ ਖੇਡਾਂ ਲਈ ਭਾਰਤੀ ਮਹਿਲਾ ਹਾਕੀ ਟੀਮ 'ਚ ਗੁਰਜੀਤ ਕੌਰ ਮਿਆਦੀਆਂ ਕਲਾਂ (ਅਜਨਾਲਾ) ਦੀ ਹੋਈ ਚੋਣ
. . .  about 5 hours ago
ਅਜਨਾਲਾ,18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - 23 ਜੁਲਾਈ ਤੋਂ 8 ਅਗਸਤ ਤੱਕ ਹੋਣ ਵਾਲੀਆਂ ਟੋਕੀਓ ਉਲੰਪਿਕ ਖੇਡਾਂ ਲਈ...
ਇਕ ਦਿਨ ਦੀ ਰਾਹਤ ਤੋਂ ਬਾਅਦ, ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਫਿਰ ਹੋਇਆ ਵਾਧਾ
. . .  about 5 hours ago
ਨਵੀਂ ਦਿੱਲੀ, 18 ਜੂਨ - ਅੱਜ ਇਕ ਵਾਰ ਫਿਰ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ...
ਭਾਰਤ ਦੇ ਤਿੰਨ ਰਾਜਾਂ 'ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ
. . .  about 5 hours ago
ਨਵੀਂ ਦਿੱਲੀ, 18 ਜੂਨ - ਭਾਰਤ ਦੇ ਤਿੰਨ ਰਾਜਾਂ ਵਿਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ....
ਘੋੜਾ ਟਰਾਲਾ ਤੇ ਕਾਰ ਦੀ ਭਿਆਨਕ ਟੱਕਰ,ਪੁਲਿਸ ਮੁਲਾਜ਼ਮ ਦੀ ਮੌਤ
. . .  about 6 hours ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ),18 ਜੂਨ (ਮਨਪ੍ਰੀਤ ਸਿੰਘ ਸੰਧੂ) - ਬੀਤੀ ਦਰਮਿਆਨੀ ਰਾਤ ਫ਼ਿਰੋਜ਼ਪੁਰ ਤੋ ਜ਼ੀਰਾ ਜਾ ਰਹੇ ਪੰਜਾਬ ਪੁਲਿਸ ਦੇ....
ਅੱਜ ਦਾ ਵਿਚਾਰ
. . .  about 6 hours ago
ਅੱਜ ਦਾ ਵਿਚਾਰ
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਿਖ਼ਲਾਫ਼ ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਹੁਸ਼ਿਆਰਪੁਰ 'ਚ ਰਲਵਾਂ-ਮਿਲਵਾਂ ਹੁੰਗਾਰਾ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਅੱਜ ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਬੰਦ ...

ਪੂਰੀ ਖ਼ਬਰ »

12 ਕਾਰਜ ਸਾਧਕ ਅਫ਼ਸਰਾਂ ਦੇ ਤਬਾਦਲੇ

ਹੁਸ਼ਿਆਰਪੁਰ 25 ਜਨਵਰੀ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਨਗਰ ਕੌਾਸਲਾਂ ਦੇ 12 ਕਾਰਜ ਸਾਧਕ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ | ਕਾਰਜ ਸਾਧਕ ਅਫ਼ਸਰ ਰਾਜੇਸ਼ ਕੁਮਾਰ ਨੂੰ ਮਜੀਠਾ ਤੋਂ ਰਾਜਾਸਾਂਸੀ ਤੇ ਨਡਾਲਾ ਦਾ ਵਾਧੂ ਚਾਰਜ, ਵਿਜੇ ਸਾਗਰ ਮਹਿਤਾ ...

ਪੂਰੀ ਖ਼ਬਰ »

1 ਪਿਸਤੌਲ ਤੇ 4 ਜ਼ਿੰਦਾ ਕਾਰਤੂਸਾਂ ਸਮੇਤ ਦੋਸ਼ੀ ਕਾਬੂ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਪੁਲਿਸ ਨੇ ਗੁਪਤ ਸੂਚਨਾ ਤੋਂ ਬਾਅਦ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਤੇ ਮੈਗਜ਼ੀਨ ਬਰਾਮਦ ਕੀਤੇ ਹਨ | ਇਸ ਸਬੰਧੀ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਡੋਗਰਾ ਪਬਲਿਕ ਸਕੂਲ ਵਿਖੇ ਤਿਰੰਗਾ ਯਾਤਰਾ ਕੱਢੀ

ਨੰਗਲ ਬਿਹਾਲਾਂ, 25 ਜਨਵਰੀ (ਵਿਨੋਦ ਮਹਾਜਨ)-ਗਣਤੰਤਰਤਾ ਦਿਵਸ ਦੇ ਸਬੰਧ ਵਿਚ ਅੱਜ ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਵਿਖੇ ਇਕ ਵਿਸ਼ਾਲ ਤਿਰੰਗਾ ਯਾਤਰਾ ਦਾ ਆਯੋਜਨ ਚੇਅਰਮੈਨ ਡਾਕਟਰ ਰਜੇਸ਼ ਡੋਗਰਾ ਅਤੇ ਪਿ੍ੰਸੀਪਲ ਸੁਸ਼ਮਾ ਡੋਗਰਾ ਦੀ ਅਗਵਾਈ ਹੇਠ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 10 ਲੱਖ ਠੱਗਣ ਵਾਲੇ ਪਤੀ-ਪਤਨੀ ਨਾਮਜ਼ਦ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠੱਗੀ ਮਾਰਨ ਦੇ ਕਥਿਤ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਪਤੀ-ਪਤਨੀ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਟੋਡਰਪੁਰ ਦੀ ਵਾਸੀ ਗਿਆਨ ਕੌਰ ...

ਪੂਰੀ ਖ਼ਬਰ »

2 ਤਸਕਰ ਕਾਬੂ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਥਾਣਾ ਬੁੱਲ੍ਹੋਵਾਲ ਪੁਲਿਸ ਨੇ ਇਲਾਕੇ 'ਚ ਕੀਤੀ ਨਾਕਾਬੰਦੀ ਦੌਰਾਨ 2 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 84 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀਆਂ ਦੀ ਪਹਿਚਾਣ ਰਵੀ ਬੇਦੀ ਅਤੇ ਦਵਿੰਦਰ ਸਿੰਘ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਦਾਜ ਸਬੰਧੀ ਮਾਮਲਾ ਦਰਜ

ਦਸੂਹਾ, 25 ਜਨਵਰੀ (ਭੁੱਲਰ)-ਦਸੂਹਾ ਪੁਲਿਸ ਵਲੋਂ ਦਾਜ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਐੱਸ.ਐੱਚ.ਓ. ਦਸੂਹਾ ਯਾਦਵਿੰਦਰ ਸਿੰਘ ਬਰਾੜ ਅਤੇ ਏ ਐੱਸ ਆਈ ਅਵਤਾਰ ਸਿੰਘ ਨੇ ਦੱਸਿਆ ਕਿ ਸੰਦੀਪ ਕੌਰ ਪੁੱਤਰੀ ਬਲਕਾਰ ਸਿੰਘ ਵਾਸੀ ਅਰਜਨਾ ਕਾਲੋਨੀ ਨੇ ਦੱਸਿਆ ਕਿ ਉਸ ਦੀ ਸ਼ਾਦੀ 3 ...

ਪੂਰੀ ਖ਼ਬਰ »

ਅਦਾਲਤ 'ਚ ਜਾਅਲੀ ਦਸਤਾਵੇਜ਼ ਪੇਸ਼ ਕਰਨ ਦੇ ਦੋਸ਼ 'ਚ 1 ਨਾਮਜ਼ਦ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਜਾਅਲੀ ਦਸਤਾਵੇਜ਼ ਪੇਸ਼ ਕਰਕੇ ਅਦਾਲਤ ਤੋਂ ਜ਼ਮਾਨਤ ਕਰਵਾਉਣ ਦੇ ਖਿਲਾਫ਼ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਦੇ ਹੁਕਮ 'ਤੇ ਇਕ ਮਾਮਲੇ ਦੇ ਦੋਸ਼ੀ ...

ਪੂਰੀ ਖ਼ਬਰ »

ਵਾਲੀਬਾਲ ਸਮੈਸਿੰਗ ਟੂਰਨਾਮੈਂਟ 1 ਤੋਂ

ਬੁੱਲ੍ਹੋਵਾਲ, 23 ਜਨਵਰੀ (ਪ.ਪ)-ਸ਼ੇਰੇ ਪੰਜਾਬ ਸਪੋਰਟਸ ਕਲੱਬ ਵਲੋਂ ਪ੍ਰਵਾਸੀ ਭਾਰਤੀਆਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਾਲੀਬਾਲ ਸਮੈਸਿੰਗ ਟੂਰਨਾਮੈਂਟ 1 ਅਤੇ 2 ਫਰਵਰੀ ਨੂੰ ਪਿੰਡ ਸ਼ਰਿਸਤਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਧਾਨ ਸੋਨੂੰ ਸੂਚ ਨੇ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਸ਼ਨੀਵਾਰ ਬਾਜ਼ਾਰ ਲਗਾਇਆ

ਭੰਗਾਲਾ, 25 ਜਨਵਰੀ (ਸਰਵਜੀਤ ਸਿੰਘ)-ਹਲਕਾ ਮੁਕੇਰੀਆਂ ਦੇ ਪਛੜੇ ਇਲਾਕੇ ਕੰਡੀ ਖੇਤਰ ਵਿਚ ਬੱਚਿਆਂ ਨੂੰ ਆਧੁਨਿਕ ਵਿੱਦਿਆ ਮੁਹੱਈਆ ਕਰਵਾ ਰਹੇ ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਦੀ ਮੈਨੇਜਮੈਂਟ ਨੇ ਵਿਲੱਖਣ ਪਹਿਲ ਕਰਦਿਆਂ ਪਿ੍ੰਸੀਪਲ ਮੈਡਮ ਹਰਪ੍ਰੀਤ ਪੰਧੇਰ ...

ਪੂਰੀ ਖ਼ਬਰ »

ਅਰੋੜਾ ਇੰਮੀਗ੍ਰੇਸ਼ਨ ਵਲੋਂ ਕੈਨੇਡਾ ਸਟੱਡੀ ਵੀਜ਼ੇ ਸਬੰਧੀ ਦੋ ਦਿਨਾ ਸੈਮੀਨਾਰ 27 ਤੇ 28 ਨੂੰ -ਅਰੋੜਾ

ਗੜ੍ਹਸ਼ੰਕਰ, 25 ਜਨਵਰੀ (ਧਾਲੀਵਾਲ)-ਅਰੋੜਾ ਇੰਮੀਗ੍ਰੇਸ਼ਨ ਐਾਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੰਪਨੀ ਵਲੋਂ ਨਵਾਂਸ਼ਹਿਰ ਮੁੱਖ ਦਫ਼ਤਰ ਵਿਖੇ ਕੈਨੇਡਾ ਸਟੱਡੀ ਵੀਜ਼ੇ ਸਬੰਧੀ 2 ਦਿਨਾਂ ਸੈਮੀਨਾਰ 27 ਅਤੇ 28 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 27 ਜਨਵਰੀ ਨੂੰ ਕੈਨੇਡਾ ਦੇ ਲੇਕਲੈਂਡ ਕਾਲਜ ਦੇ ਨੁਮਾਇੰਦੇ ਮਿਸਟਰ ਅਮਿਤ ਗ਼ਾਜ਼ੀ ਸਵੇਰੇ 10.30 ਵਜੇ ਅਤੇ 28 ਜਨਵਰੀ ਨੂੰ ਕੈਨੇਡਾ ਦੇ ਈਟੋਨ ਕਾਲਜ ਦੇ ਨੁਮਾਇੰਦੇ ਮਿਸਟਰ ਹਰਸਿਮਰਨ ਸਿੰਘ ਸਵੇਰੇ 11 ਵਜੇ ਤੋਂ ਵਿਦਿਆਰਥੀਆਂ ਦੇ ਰੂ-ਬਰੂ ਹੋ ਕੇ ਕਾਲਜ 'ਚ ਦਾਖ਼ਲੇ ਸਬੰਧੀ ਵਿਦਿਆਰਥੀਆਂ ਜਾਗਰੂਕ ਕਰਨਗੇ | ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਪੜ੍ਹਨ ਜਾਣ ਲਈ ਵਿਦੇਸ਼ ਜਾਣਾ ਚਾਹੁੰਦੇ ਹਨ, ਅਰੋੜਾ ਇਮੀਗ੍ਰੇਸ਼ਨ ਵਲੋਂ ਉਨ੍ਹਾਂ ਵਿਦਿਆਰਥੀਆਂ ਨੂੰ ਗੜ੍ਹਸ਼ੰਕਰ ਅਤੇ ਨਵਾਂਸ਼ਹਿਰ ਦਫ਼ਤਰ ਵਿਖੇ ਰੋਜ਼ਾਨਾ ਫ਼ਰੀ ਕੌਾਸਲਿੰਗ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕੰਪਨੀ ਵਲੋਂ ਕੈਨੇਡਾ ਸਟੱਡੀ ਵੀਜ਼ੇ ਸਬੰਧੀ ਕੰਪਨੀ ਫ਼ੀਸ ਵੀਜ਼ਾ ਲੱਗਣ ਤੋਂ ਬਾਅਦ ਲਈ ਜਾ ਰਹੀ ਹੈ ਤੇ ਕੰਪਨੀ ਪਾਸ ਕਾਲਜ ਫ਼ੀਸ ਵੀਜ਼ਾ ਲੱਗਣ ਤੋਂ ਬਾਅਦ ਦੀ ਸੇਵਾ ਵੀ ਉਪਲਬਧ ਹੈ | ਉਨ੍ਹਾਂ ਅੱਗੇ ਦੱਸਿਆ ਕਿ ਕੰਪਨੀ ਵਲੋਂ ਜਨਵਰੀ ਮਹੀਨੇ ਵਿਚ ਕੈਨੇਡਾ ਦੇ 60 ਤੋਂ ਵਧੇਰੇ ਸਟੱਡੀ ਵੀਜ਼ੇ ਹਾਸਲ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਕੈਨੇਡਾ ਸਟੱਡੀ ਵੀਜ਼ੇ ਲਈ ਓਵਰਆਲ 6 ਬੈਂਡ (ਕਿਸੇ ਇਕ ਬੈਂਡ ਵਿਚੋਂ 5.5 ਬੈਂਡ ਵੀ) ਨਾਲ ਅਪਲਾਈ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਕੈਨੇਡਾ ਦੇ ਮਈ ਅਤੇ ਸਤੰਬਰ ਇਨਟੇਕ ਲਈ ਦਾਖ਼ਲੇ ਜਾਰੀ ਹਨ | ਅਰੋੜਾ ਨੇ ਦੱਸਿਆ ਕਿ ਕੰਪਨੀ ਵਲੋਂ ਕੈਨੇਡਾ ਤੋਂ ਇਲਾਵਾ ਯੂ.ਕੇ., ਆਸਟ੍ਰੇਲੀਆ, ਨਿਊਜ਼ੀਲੈਂਡ ਆਦਿ ਮੁਲਕਾਂ ਤੇ ਸਟੱਡੀ ਵੀਜ਼ੇ ਤੇ ਟੂਰਿਸਟ ਵੀਜ਼ੇ ਲਈ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਮੈਨੂੰ ਨਿੱਜੀ ਤੌਰ 'ਤੇ ਨਵਾਂਸ਼ਹਿਰ ਦਫ਼ਤਰ ਵਿਖੇ ਸੋਮਵਾਰ ਤੋਂ ਸ਼ੁੱਕਰਵਾਰ ਅਤੇ ਗੜ੍ਹਸ਼ੰਕਰ ਦਫ਼ਤਰ ਵਿਖੇ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਮਿਲਿਆ ਜਾ ਸਕਦਾ ਹੈ |

ਖ਼ਬਰ ਸ਼ੇਅਰ ਕਰੋ

 

ਆਗੂਆਂ ਵਲੋਂ ਕੁਲਵੰਤ ਸਿੰਘ ਮੱਛਰੀਵਾਲ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸ਼ਾਮਚੁਰਾਸੀ, 25 ਜਨਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਮੱਛਰੀਵਾਲ ਦੀ ਸਾਬਕਾ ਸਰਪੰਚ ਅਕਾਲੀ ਅਕਾਲੀ ਆਗੂ ਕੁਲਵਿੰਦਰ ਕੌਰ ਨੂੰ ਉਸ ਸਮੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਤੀ ਕੁਲਵੰਤ ਸਿੰਘ (55) ਦੀ ਅਚਨਚੇਤ ਮੌਤ ਹੋ ਗਈ | ਉਨ੍ਹਾਂ ਦੇ ਇਸ ਸਦੀਵੀ ਵਿਛੋੜੇ ਤੇ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਮੈਡੀਕਲ ਕਾਲਜ ਮਨਜ਼ੂਰ ਹੋਣਾ ਮਾਣ ਵਾਲੀ ਗੱਲ-ਠੰਡਲ

ਹੁਸ਼ਿਆਰਪੁਰ, 25 ਜਨਵਰੀ (ਨਰਿੰਦਰ ਸਿੰਘ ਬੱਡਲਾ)-ਕੇਂਦਰ ਸਰਕਾਰ ਵਲੋਂ ਹੁਸ਼ਿਆਰਪੁਰ 'ਚ ਮੈਡੀਕਲ ਕਾਲਜ ਨੂੰ ਖੋਲ੍ਹਣ ਦੀ ਮਨਜ਼ੂਰੀ ਦੇਣਾ ਨਾ ਸਿਰਫ਼ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਬਲਕਿ ਇਸ ਨਾਲ ਮੈਡੀਕਲ ਦੀ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਹੋਰ ਵੀ ...

ਪੂਰੀ ਖ਼ਬਰ »

ਵਿੱਤੀ ਸਾਖ਼ਰਤਾ ਸਬੰਧੀ ਕੈਂਪ ਲਗਾਇਆ

ਨਸਰਾਲਾ, 25 ਜਨਵਰੀ (ਸਤਵੰਤ ਸਿੰਘ ਥਿਆੜਾ)-ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਨਸਰਾਲਾ ਵਲੋਂ ਐਮ. ਡੀ. ਅਮਨਪ੍ਰੀਤ ਸਿੰਘ ਬਰਾੜ ਅਤੇ ਜ਼ਿਲ੍ਹਾ ਮੈਨੇਜਰ ਰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਤਾਰਾਗੜ੍ਹ ਵਿਖੇ ਵਿੱਤੀ ਸਾਖ਼ਰਤਾ ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਵੈਟਰਨਰੀ ਅਫ਼ਸਰ ਸੁਰਿੰਦਰ ਕੁਮਾਰ ਨਾਲ ਬਦਸਲੂਕੀ ਕਰਨ ਵਾਲੇ ਵਿਅਕਤੀ ਿਖ਼ਲਾਫ਼ ਕਾਰਵਾਈ ਦੀ ਮੰਗ

ਮੁਕੇਰੀਆਂ, 25 ਜਨਵਰੀ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਵੈਟਰਨਰੀ ਅਫ਼ਸਰ ਯੂਨੀਅਨ ਹੁਸ਼ਿਆਰਪੁਰ ਦੀ ਵਿਸ਼ੇਸ਼ ਬੈਠਕ ਮੁਕੇਰੀਆਂ ਵਿਖੇ ਹੋਈ | ਇਸ ਬੈਠਕ ਨੂੰ ਸੰਬੋਧਨ ਕਰਦੇ ਹੋਏ ਡਾਕਟਰ ਸੀਤਲ ਸਿੰਘ, ਡਾਕਟਰ ਧਰਮਿੰਦਰ ਸਿੰਘ, ਡਾ. ਜੇ. ਪੀ. ਸਿੰਘ, ਡਾ. ਗੁਰਪ੍ਰੀਤ ...

ਪੂਰੀ ਖ਼ਬਰ »

ਐੱਸ. ਪੀ. ਐਨ. ਕਾਲਜ 'ਚ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਭਾਰਤੀ ਗਣਤੰਤਰ ਦੀ ਮਹੱਤਤਾ ਅਤੇ ਸਾਡਾ ਸੰਵਿਧਾਨ ਵਿਸ਼ੇ 'ਤੇ ਚਰਚਾ ਕਰਵਾਈ

ਮੁਕੇਰੀਆਂ, 25 ਜਨਵਰੀ (ਰਾਮਗੜ੍ਹੀਆ)-ਐੱਸ. ਪੀ. ਐਨ. ਕਾਲਜ ਮੁਕੇਰੀਆਂ ਦੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਵੱਖ-ਵੱਖ ਪੋਸਟ ਗ੍ਰੈਜੂਏਟ ਵਿਭਾਗਾਂ (ਪੰਜਾਬੀ, ਹਿੰਦੀ, ਇਤਿਹਾਸ, ਅੰਗਰੇਜ਼ੀ) ਨਾਲ ਮਿਲ ਕੇ ਵੋਟਰ ਦਿਵਸ ਮਨਾਇਆ ਗਿਆ | ਜਿਸ ਵਿਚ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ...

ਪੂਰੀ ਖ਼ਬਰ »

ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਸਥਾਨਕ ਮੁਹੱਲਾ ਗੌਰਾ ਗੇਟ 'ਚ ਮਾਨਸਿਕ ਤਣਾਅ 'ਚ ਆ ਕੇ ਇਕ 30 ਸਾਲਾ ਨੌਜਵਾਨ ਨੇ ਆਪਣੇ ਘਰ 'ਚ ਹੀ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਘਟਨਾ ਦਾ ਪਤਾ ਲਗਦੇ ਹੀ ਥਾਣਾ ਸਿਟੀ ਪੁਲਿਸ ਨੇ ਮੌਕੇ 'ਤੇ ਪਹੰੁਚ ਕੇ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਦੇ ਅਕਾਊਟੈਂਟਸ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਭੇਟ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨੈਸ਼ਨਲ ਹੈਲਥ ਮਿਸ਼ਨ ਪੰਜਾਬ ਅਧੀਨ ਠੇਕੇ 'ਤੇ ਕੰਮ ਕਰ ਰਹੇ ਬਲਾਕ ਪੱਧਰ ਦੇ ਅਕਾਊਟਾੈਟਸ ਦਾ ਇਕ ਵਫ਼ਦ ਅਜੇ ਕੁਮਰਾ ਬਲਾਕ ਅਕਾਊਟਾੈਟ ਕਮ ਕੈਸ਼ੀਅਰ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ...

ਪੂਰੀ ਖ਼ਬਰ »

ਬੱਸ ਡਰਾਈਵਰ ਨਾਲ ਕੁੱਟਮਾਰ ਕਰ ਕੇ ਖੋਹੀ ਨਕਦੀ, ਮੋਬਾਈਲ ਤੇ ਚੈਨੀ-ਮਾਮਲਾ ਦਰਜ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਬੱਸ 'ਚ ਵੜ ਕੇ ਡਰਾਈਵਰ ਨਾਲ ਕੁੱਟਮਾਰ ਕਰਕੇ ਦੰਦ ਤੋੜਨ ਤੋਂ ਬਾਅਦ ਨਕਦੀ ਵਾਲਾ ਬੈਗ, ਸੋਨੇ ਦੇ ਚੈਨੀ ਅਤੇ ਮੋਬਾਈਲ ਖੋਹਣ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਕਾਲਜ ਦੀ ਬੱਸ ਦੇ ਡਰਾਈਵਰ ਨੂੰ ਨਾਮਜ਼ਦ ਕਰਕੇ 6 ...

ਪੂਰੀ ਖ਼ਬਰ »

ਸੂਬੇ 'ਚ ਸਿੱਖਿਆ ਪ੍ਰਣਾਲੀ ਨੂੰ ਪ੍ਰਭਾਵੀ ਤੇ ਮਜ਼ਬੂਤ ਬਣਾ ਰਹੀ ਹੈ ਪੰਜਾਬ ਸਰਕਾਰ-ਅਰੋੜਾ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਿੱਖਿਆ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾ ਰਹੀ ਹੈ | ਇਸ ਵਚਨਬੱਧਤਾ ਨੂੰ ਦੁਹਰਾਉਂਦਿਆਂ ...

ਪੂਰੀ ਖ਼ਬਰ »

ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ-ਐਸ. ਡੀ. ਐਮ.

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਅੱਜ ਗਾਰਡਨ ਕੋਰਟ ਪੈਲੇਸ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ 10ਵਾਂ ਵੋਟਰ ਦਿਵਸ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਐਸ.ਡੀ.ਐਮ. ਹੁਸ਼ਿਆਰਪੁਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX