ਤਾਜਾ ਖ਼ਬਰਾਂ


ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  6 minutes ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  22 minutes ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  28 minutes ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਖੇਤੀ ਕਾਨੂੰਨ ਰੱਦ ਕਰੇ ਕੇਂਦਰ ਸਰਕਾਰ - ਕੈਪਟਨ
. . .  46 minutes ago
ਚੰਡੀਗੜ੍ਹ, 17 ਸਤੰਬਰ - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਤੀਜੇ ਰਾਜ ਪੱਧਰੀ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਕਰਨ ਸਮੇਂ ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਕਿਹਾ...
ਸਿੱਧੂ ਦਾ ਆਪ ਅਤੇ ਅਕਾਲੀ ਦਲ 'ਤੇ ਨਿਸ਼ਾਨਾ
. . .  59 minutes ago
ਚੰਡੀਗੜ੍ਹ, 17 ਸਤੰਬਰ - ਨਵਜੋਤ ਸਿੰਘ ਸਿੱਧੂ ਵਲੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜੋ ਰੋਸ ਮਾਰਚ ਕੀਤਾ ਜਾ ਰਿਹਾ ਹੈ...
ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੰਜਾਬਣ ਰਮਨਦੀਪ ਕੌਰ ਨੇ ਰਾਸ਼ਟਰੀ ਰਿਕਾਰਡ ਬਣਾਉਂਦਿਆਂ ਜਿੱਤਿਆ ਸੋਨ ਤਗਮਾ
. . .  56 minutes ago
ਪਟਿਆਲਾ,(ਅਮਰਬੀਰ ਸਿੰਘ ਆਹਲੂਵਾਲੀਆ), 17 ਸਤੰਬਰ - ਤੇਲੰਗਾਨਾ ਦੇ ਵਾਰੰਗਲ 'ਚ ਓਪਨ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਪਟਿਆਲਾ ਦੀ ਰਮਨਦੀਪ ਕੌਰ ਨੇ 35 ਕਿੱਲੋਮੀਟਰ ਵਾਕਿੰਗ...
ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ
. . .  15 minutes ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਵਿਚ ਸ਼੍ਰਮੋਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕੀਤੇ ਜਾ ਰਹੇ ਰੋਸ ਮਾਰਚ ਦੌਰਾਨ ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ ਪੁਲਿਸ ਵਲੋਂ ਕੀਤੀ ...
ਪਹਿਲੀ ਬੇਰੀਕੇਟਿੰਗ 'ਤੇ ਪੁਲਿਸ ਨੇ ਰੋਕਿਆ ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਅਸੀਂ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੋ ...
ਸ੍ਰੀ ਮੁਕਤਸਰ ਸਾਹਿਬ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਸਿਰ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਂਗਰਸੀਆਂ ਵਲੋਂ ਰੋਸ ਪ੍ਰਦਰਸ਼ਨ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਾਂਗਰਸੀਆਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ...
ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  about 2 hours ago
ਨਵੀਂ ਦਿੱਲੀ,17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ...
ਦੁਸ਼ਾਂਬੇ ਵਿਚ ਜਾਰੀ ਐੱਸ.ਸੀ.ਓ. ਸੰਮੇਲਨ ਵਿਚ ਬੋਲੇ ਪ੍ਰਧਾਨ ਮੰਤਰੀ - ਵੱਧ ਰਹੀ ਕੱਟੜਤਾ ਸਭ ਤੋਂ ਵੱਡੀ ਚੁਨੌਤੀ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਤਾਜਿਕਿਸਤਾਨ ਦੇ ਦੁਸ਼ਾਂਬੇ ਵਿਚ ਜਾਰੀ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ ਵਿਚ ਕਈ ਦੇਸ਼ ਜੁਟੇ ਹੋਏ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਵਿਚ ਵਰਚੂਅਲ ਤਰੀਕੇ ਨਾਲ ਸ਼ਾਮਿਲ...
90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  about 2 hours ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  about 2 hours ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  about 3 hours ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 3 hours ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 4 hours ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 5 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 5 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਲੋਕਤੰਤਰੀ ਚੋਣ ਪ੍ਰਣਾਲੀ ਦੀ ਮਜ਼ਬੂਤੀ ਪੰਜਾਬ ਦੇ ਲੋਕਾਂ ਦੀ ਵੱਡੀ ਜ਼ਿੰਮੇਵਾਰੀ-ਵੀ. ਸੀ. ਡਾ. ਨੰਦਾ

ਨਵਾਂਸ਼ਹਿਰ, 25 ਜਨਵਰੀ (ਗੁਰਬਖਸ਼ ਸਿੰਘ ਮਹੇ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਉੱਪ ਕੁਲਪਤੀ ਡਾ. ਅਮਰਜੀਤ ਸਿੰਘ ਨੰਦਾ ਨੇ ਅੱਜ ਇੱਥੇ 10ਵੇਂ ਨੈਸ਼ਨਲ ਵੋਟਰਜ਼ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਗੁਰਦੁਆਰੇ ਦੇ ਹੈਡ ਗ੍ਰੰਥੀ 'ਤੇ ਜਾਨ ਲੇਵਾ ਹਮਲਾ

ਮੱਲਪੁਰ ਅੜਕਾਂ, 25 ਜਨਵਰੀ (ਮਨਜੀਤ ਸਿੰਘ ਜੱਬੋਵਾਲ)- ਪਿੰਡ ਜੱਬੋਵਾਲ ਦੇ ਹਰਦੇਵ ਸਿੰਘ ਪੰਚ ਹੈੱਡ ਗ੍ਰੰਥੀ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ 'ਤੇ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਜਾਨ ਲੇਵਾ ਹਮਲਾ ਕੀਤਾ ਗਿਆ | ਹਰਦੇਵ ਸਿੰਘ ਪੰਚ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਬੰਗਾ ਦੇ ਪੰਜਾਬੀ ਨੌਜਵਾਨ ਦਾ ਮਨੀਲਾ 'ਚ ਕਤਲ

ਬੰਗਾ, 25 ਜਨਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਨੌਜਵਾਨ ਤਰੁਣ ਜੋਸ਼ੀ ਦਾ ਮਨੀਲਾ ਵਿਖੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ | ਉਕਤ ਨੌਜਵਾਨ ਦੀ ਲਾਸ਼ ਬੰਗਾ ਵਿਖੇ ਪੁੱਜਣ 'ਤੇ ਸੋਗ ਦੀ ਲਹਿਰ ਛਾ ਗਈ | ਲੜਕੇ ਦੇ ਪਿਤਾ ਸੁਰਿੰਦਰ ਜੋਸ਼ੀ ਨੇ ਦੱਸਿਆ ...

ਪੂਰੀ ਖ਼ਬਰ »

ਸਰਕਾਰੀ ਗੱਡੀ ਦੀ ਭੇਟ ਚੜ੍ਹੇ ਵਿਅਕਤੀ ਦੀ ਲਾਸ਼ ਲੈਣ ਲਈ ਲੱਗਾ ਧਰਨਾ

ਨਵਾਂਸ਼ਹਿਰ, 25 ਜਨਵਰੀ (ਗੁਰਬਖਸ਼ ਸਿੰਘ ਮਹੇ)- ਬੀਤੇ ਕੱਲ੍ਹ ਇਕ ਸਰਕਾਰੀ ਗੱਡੀ ਦੀ ਫੇਟ ਵੱਜਣ ਕਾਰਨ ਹੋਈ ਇਕ ਵਿਅਕਤੀ ਕਾਲਾ ਭਾਂਡਿਆਂ ਵਾਲੇ ਦੀ ਲਾਸ਼ ਲੈਣ ਲਈ ਅੱਜ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਸ਼ਿਵਾਲਿਕ ਸਕੂਲ ਦੇ ਗੇਟ ਮੂਹਰੇ ਧਰਨਾ ਲਗਾਇਆ ਗਿਆ | ...

ਪੂਰੀ ਖ਼ਬਰ »

ਫਰਾਲਾ 'ਚ ਦੋ ਰੋਜ਼ਾ ਖੇਡ ਮੇਲਾ ਧੂਮ-ਧੜੱਕੇ ਨਾਲ ਸ਼ੁਰੂ

ਸੰਧਵਾਂ, 25 ਜਨਵਰੀ (ਪ੍ਰੇਮੀ ਸੰਧਵਾਂ) - ਗਿਆਨਪੁਰੀ ਖੇਡ ਸਟੇਡੀਅਮ ਪਿੰਡ ਫਰਾਲਾ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਹਰਿ ਰਾਇ ਸਾਹਿਬ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀ ਅਤੇ ਪਿੰਡ ਵਾਸੀਆਂ ...

ਪੂਰੀ ਖ਼ਬਰ »

ਬੱਸ ਡਰਾਈਵਰ ਨਾਲ ਕੁੱਟਮਾਰ ਕਰ ਕੇ ਖੋਹੀ ਨਕਦੀ, ਮੋਬਾਈਲ ਤੇ ਚੇਨੀ-ਮਾਮਲਾ ਦਰਜ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਬੱਸ 'ਚ ਵੜ ਕੇ ਡਰਾਈਵਰ ਨਾਲ ਕੁੱਟਮਾਰ ਕਰਕੇ ਦੰਦ ਤੋੜਨ ਤੋਂ ਬਾਅਦ ਨਕਦੀ ਵਾਲਾ ਬੈਗ, ਸੋਨੇ ਦੇ ਚੈਨੀ ਅਤੇ ਮੋਬਾਈਲ ਖੋਹਣ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਕਾਲਜ ਦੀ ਬੱਸ ਦੇ ਡਰਾਈਵਰ ਨੂੰ ਨਾਮਜ਼ਦ ਕਰਕੇ 6 ...

ਪੂਰੀ ਖ਼ਬਰ »

ਸਾਨੂੰ ਵੋਟ ਦਾ ਸਹੀ ਇਸਤੇਮਾਲ ਕਰਨਾ ਚਾਹੀਦਾ - ਪਿ੍ੰਸੀਪਲ ਭੁਪਿੰਦਰ ਸਿੰਘ ਡੀ. ਏ. ਵੀ. ਸਕੂਲ 'ਚ ਰਾਸ਼ਟਰੀ ਵੋਟਰ ਦਿਵਸ ਮਨਾਇਆ

ਮੁਕੰਦਪੁਰ, 25 ਜਨਵਰੀ (ਸੁਖਜਿੰਦਰ ਸਿੰਘ ਬਖਲੌਰ) - ਮੈਪਲ ਬੀਅਰ ਕੈਨੇਡੀਅਨ ਸਕੂਲ ਅਤੇ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ ਰਾਸ਼ਟਰੀ ਵੋਟਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਭੁਪਿੰਦਰ ਸਿੰਘ ਨੇ ਕਿਹਾ ਕਿ ਭਾਰਤ ਰਤਨ ਡਾ. ਅੰਬੇਡਕਰ ...

ਪੂਰੀ ਖ਼ਬਰ »

ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈੱਡਰੇਸ਼ਨ ਦਾ ਸਥਾਪਨਾ ਦਿਵਸ ਮਨਾਇਆ

ਨਵਾਂਸ਼ਹਿਰ, 25 ਜਨਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਸੱਦੇ 'ਤੇ ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈੱਡਰੇਸ਼ਨ ਦਾ 60ਵਾਂ ਸਥਾਪਨਾ ਦਿਵਸ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਰਾਹੋਂ ਦੀ ਅਗਵਾਈ ਹੇਠ ਮਨਾਇਆ ਗਿਆ | ਸਥਾਪਨਾ ...

ਪੂਰੀ ਖ਼ਬਰ »

ਮੂਰਤੀ ਸਥਾਪਨਾ ਦਿਵਸ ਤੇ ਛਿੰਝ ਮੇਲਾ ਅੱਜ

ਭੱਦੀ, 25 ਜਨਵਰੀ (ਨਰੇਸ਼ ਧੌਲ)- ਦਿਓਟ ਸਿੱਧ ਬਾਬਾ ਬਾਲਕ ਨਾਥ ਜੀ ਦੇ ਸਥਾਨ ਪਿੰਡ ਭਾਣੇਵਾਲ ਵਿਖੇ ਸਾਲਾਨਾ ਮੂਰਤੀ ਸਥਾਪਨਾ ਦਿਵਸ ਅਤੇ ਛਿੰਝ ਮੇਲਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ 26 ਜਨਵਰੀ ਨੂੰ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਸਬੰਧੀ ਨੁੱਕੜ ਨਾਟਕ ਕਰਵਾਇਆ

ਸੜੋਆ, 25ਜਨਵਰੀ(ਨਾਨੋਵਾਲੀਆ)- ਨਿਊ ਆਦਰਸ਼ ਸੈਕੰਡਰੀ ਸਕੂਲ ਸੜੋਆ ਵਿਖੇ ਨਸ਼ਿਆਂ ਦੀ ਰੋਕਥਾਮ ਸਬੰਧੀ ਨੁੱਕੜ ਨਾਟਕ ਕਰਵਾਇਆ ਗਿਆ | ਇਸ ਮੌਕੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸੰਜੈ ਮਲਹੋਤਰਾ ਮੈਨੇਜਿੰਗ ਡਾਇਰੈਕਟਰ ਨਿਊ ਆਦਰਸ਼ ਸੈਕੰਡਰੀ ਸਕੂਲ ਨੇ ਕਿਹਾ ਕਿ ਅੱਜ ...

ਪੂਰੀ ਖ਼ਬਰ »

ਡਾ. ਅੰਬੇਡਕਰ ਭਵਨ ਸੂੰਢ 'ਚ ਸਮਾਗਮ ਅੱਜ

ਸੰਧਵਾਂ, 25 ਜਨਵਰੀ (ਪ੍ਰੇਮੀ ਸੰਧਵਾਂ) - ਡਾ. ਅੰਬੇਡਕਰ ਬੁੱਧਿਸ਼ਟ ਰਿਸੋਰਸ ਸੈਂਟਰ ਸੂੰਢ ਵਿਖੇ ਗਣਤੰਤਰ ਦਿਵਸ ਦੇ ਸਬੰਧ 'ਚ ਡਾ. ਅੰਬੇਡਰ ਮੈਮੋਰੀਅਲ ਕਮੇਟੀ ਪੰਜਾਬ ਦੇ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਡੈਰਿਕ ਇੰਟਰ ਨੈਸ਼ਨਲ ਸਕੂਲ ਵਿਚ ਮਨਾਇਆ ਗਣਤੰਤਰ ਦਿਵਸ

ਬੰਗਾ, 25 ਜਨਵਰੀ (ਜਸਬੀਰ ਸਿੰਘ ਨੂਰਪੁਰ)- ਡੈਰਿਕ ਇੰਟਰ ਨੈਸ਼ਨਲ ਸਕੂਲ ਵਿਚ ਗਣਤੰਤਰ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਮਾਰਚ ਪਾਸਟ ਕੀਤਾ ਗਿਆ | ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਦਰਸਾਉਂਦੇ ਹੋਏ ਗੀਤ ਪੇਸ਼ ਕੀਤੇ ਗਏ ਅਤੇ ਭਾਸ਼ਣ ਤੇ ਕਵਿਤਾ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਮੈਪਲ ਬੀਅਰ ਕੈਨੇਡੀਅਨ ਸਕੂਲ 'ਚ ਗਣਤੰਤਰ ਦਿਵਸ ਮਨਾਇਆ

ਮੁਕੰਦਪੁਰ, 25 ਜਨਵਰੀ (ਸੁਖਜਿੰਦਰ ਸਿੰਘ ਬਖਲੌਰ)- ਮੈਪਲ ਬੀਅਰ ਕੈਨੇਡੀਅਨ ਸਕੂਲ ਅਤੇ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ ਭਾਰਤ ਦਾ 71ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਪਿ੍ੰਸੀਪਲ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ...

ਪੂਰੀ ਖ਼ਬਰ »

ਪਿੰਡ ਜਲਵਾਹਾ ਵਿਖੇ ਨਸ਼ਿਆਂ ਵਿਰੁੱਧ ਡੈਪੋ ਮੀਟਿੰਗ

ਉਸਮਾਨਪੁਰ, 25 ਜਨਵਰੀ (ਮਝੂਰ)- ਪਿੰਡ ਜਲਵਾਹਾ ਸਥਿਤ ਆਂਗਣਵਾੜੀ ਸੈਂਟਰ ਵਿਖੇ ਰੂਰਲ ਮੈਡੀਕਲ ਅਫਸਰ ਡਾ: ਰਣਜੀਤ ਹਰੀਸ਼ ਦੀ ਅਗਵਾਈ ਹੇਠ ਨਸ਼ਿਆਂ ਦੇ ਵਿਰੁੱਧ ਡੈਪੋ ਕੈਂਪ ਲਗਾਇਆ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਸਵੈ-ਇੱਛਾ ਨਾਲ ਛੱਡਣ ...

ਪੂਰੀ ਖ਼ਬਰ »

ਡੈਪੋ ਪ੍ਰੋਗਰਾਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ

ਉਸਮਾਨਪੁਰ, 25 ਜਨਵਰੀ (ਮਝੂਰ)- ਮੁੱਢਲਾ ਸਿਹਤ ਕੇਂਦਰ ਮੁਜੱਫਰਪੁਰ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ: ਨਰਿੰਦਰਪਾਲ ਸ਼ਰਮਾ ਦੀ ਅਗਵਾਈ ਹੇਠ ਨਸ਼ਾ ਨਿਗਰਾਨ ਕਮੇਟੀ ਦੇ ਸਹਿਯੋਗ ਨਾਲ ਡੈਪੋ ਪ੍ਰੋਗਰਾਮ ਤਹਿਤ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਵੱਡੀ ...

ਪੂਰੀ ਖ਼ਬਰ »

ਮੁਕੰਦਪੁਰ ਦੇ ਸਮਾਰਟ ਸਕੂਲ ਵਿਖੇ ਤਹਿਸੀਲ ਪੱਧਰੀ ਵੋਟਰ ਦਿਵਸ ਮਨਾਇਆ

ਮੁਕੰਦਪੁਰ, 25 ਜਨਵਰੀ (ਸੁਖਜਿੰਦਰ ਸਿੰਘ ਬਖਲੌਰ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਵਿਖੇ ਨੈਸ਼ਨਲ ਵੋਟਰ ਦਿਵਸ 'ਤੇ ਤਹਿਸੀਲ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਐਸ.ਡੀ.ਐਮ. ਬੰਗਾ ਗੌਤਮ ਜੈਨ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾ ਕੇ 45 ਯੂਨਿਟ ਖ਼ੂਨ ਕੀਤਾ ਇਕੱਤਰ

ਮਜਾਰੀ/ਸਾਹਿਬਾ, 25 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਹੇਠ ਐਨ.ਆਰ.ਆਈ. ਅਤੇ ਪਿੰਡ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ...

ਪੂਰੀ ਖ਼ਬਰ »

ਪਿੰਡ ਮੰਢਿਆਣੀ ਵਾਸੀਆਂ ਵਲੋਂ ਸਰਕਾਰੀ ਸਕੂਲ ਨੂੰ ਐਲ. ਈ. ਡੀ. ਭੇਟ

ਭੱਦੀ, 25 ਜਨਵਰੀ (ਨਰੇਸ਼ ਧੌਲ)-ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਹਿਤ ਜਿੱਥੇ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਵਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਕੁੱਝ ਸਮਾਜ ਸੇਵੀਆਂ, ਐਨ.ਆਰ.ਆਈ. ਵੀਰਾਂ ਅਤੇ ਪਿੰਡਾਂ ਦੇ ਲੋਕਾਂ ਵਲੋਂ ਵੀ ਵੱਡਾ ਯੋਗਦਾਨ ਪਾਇਆ ਜਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਔੜ, 25 ਜਨਵਰੀ (ਜਰਨੈਲ ਸਿੰਘ ਖ਼ੁਰਦ)- ਇਤਿਹਾਸਿਕ ਧਾਰਮਿਕ ਅਸਥਾਨ ਗੁਰਦੁਆਰਾ ਭਗਵਾਨੀ ਸਾਹਿਬ ਯਾਦਗਾਰ ਬਾਬਾ ਬੰਦਾ ਸਿੰਘ ਜੀ ਬਹਾਦਰ ਨੇੜੇ ਬੱਸ ਅੱਡਾ ਔੜ ਵਿਖੇ ਪਿੰਡ ਔੜ ਤੇ ਗੜੁਪੱੜ ਨਿਵਾਸੀਆਂ ਦੇ ਸਹਿਯੋਗ ਨਾਲ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਸਿਹਤ ਮੇਲਾ ਕਰਵਾਇਆ

ਬੰਗਾ, 25 ਜਨਵਰੀ (ਜਸਬੀਰ ਸਿੰਘ ਨੂਰਪੁਰ, ਸੰਦੀਪ ਸਿੰਘ) - ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ. ਐਮ. ਓ ਡਾ. ਰੂਬੀ ਚੌਧਰੀ ਦੀ ਯੋਗ ਅਗਵਾਈ ਹੇਠ ਸਬ-ਸੈਂਟਰ ਪਿੰਡ ਮੇਹਲੀ ਵਿਖੇ ਸਿਹਤ ਮੇਲਾ ਮਨਾਇਆ ਗਿਆ | ਜਿਸ ਵਿਚ ਦਰਬਾਰਾ ਸਿੰਘ ਬੀ. ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਦੇ ਅਕਾਊਟੈਂਟਸ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਭੇਟ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨੈਸ਼ਨਲ ਹੈਲਥ ਮਿਸ਼ਨ ਪੰਜਾਬ ਅਧੀਨ ਠੇਕੇ 'ਤੇ ਕੰਮ ਕਰ ਰਹੇ ਬਲਾਕ ਪੱਧਰ ਦੇ ਅਕਾਊਟਾੈਟਸ ਦਾ ਇਕ ਵਫ਼ਦ ਅਜੇ ਕੁਮਰਾ ਬਲਾਕ ਅਕਾਊਟਾੈਟ ਕਮ ਕੈਸ਼ੀਅਰ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ...

ਪੂਰੀ ਖ਼ਬਰ »

ਐੱਸ. ਪੀ. ਐਨ. ਕਾਲਜ 'ਚ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਭਾਰਤੀ ਗਣਤੰਤਰ ਦੀ ਮਹੱਤਤਾ ਅਤੇ ਸਾਡਾ ਸੰਵਿਧਾਨ ਵਿਸ਼ੇ 'ਤੇ ਚਰਚਾ ਕਰਵਾਈ

ਮੁਕੇਰੀਆਂ, 25 ਜਨਵਰੀ (ਰਾਮਗੜ੍ਹੀਆ)-ਐੱਸ. ਪੀ. ਐਨ. ਕਾਲਜ ਮੁਕੇਰੀਆਂ ਦੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਵੱਖ-ਵੱਖ ਪੋਸਟ ਗ੍ਰੈਜੂਏਟ ਵਿਭਾਗਾਂ (ਪੰਜਾਬੀ, ਹਿੰਦੀ, ਇਤਿਹਾਸ, ਅੰਗਰੇਜ਼ੀ) ਨਾਲ ਮਿਲ ਕੇ ਵੋਟਰ ਦਿਵਸ ਮਨਾਇਆ ਗਿਆ | ਜਿਸ ਵਿਚ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ...

ਪੂਰੀ ਖ਼ਬਰ »

ਵੈਟਰਨਰੀ ਅਫ਼ਸਰ ਸੁਰਿੰਦਰ ਕੁਮਾਰ ਨਾਲ ਬਦਸਲੂਕੀ ਕਰਨ ਵਾਲੇ ਵਿਅਕਤੀ ਿਖ਼ਲਾਫ਼ ਕਾਰਵਾਈ ਦੀ ਮੰਗ

ਮੁਕੇਰੀਆਂ, 25 ਜਨਵਰੀ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਵੈਟਰਨਰੀ ਅਫ਼ਸਰ ਯੂਨੀਅਨ ਹੁਸ਼ਿਆਰਪੁਰ ਦੀ ਵਿਸ਼ੇਸ਼ ਬੈਠਕ ਮੁਕੇਰੀਆਂ ਵਿਖੇ ਹੋਈ | ਇਸ ਬੈਠਕ ਨੂੰ ਸੰਬੋਧਨ ਕਰਦੇ ਹੋਏ ਡਾਕਟਰ ਸੀਤਲ ਸਿੰਘ, ਡਾਕਟਰ ਧਰਮਿੰਦਰ ਸਿੰਘ, ਡਾ. ਜੇ. ਪੀ. ਸਿੰਘ, ਡਾ. ਗੁਰਪ੍ਰੀਤ ...

ਪੂਰੀ ਖ਼ਬਰ »

ਨਵਾਂਸਹਿਰ ਤੇ ਰੂਪਨਗਰ ਜ਼ਿਲਿ੍ਹਆਂ ਦੀ ਹਦੂਦ 'ਤੇ ਸਤਲੁਜ ਦਰਿਆ 'ਚ ਰੇਤੇ ਦੀ ਨਾਜਾਇਜ਼ ਨਿਕਾਸੀ ਸ਼ੁਰੂ

ਰੂਪਨਗਰ, 25 ਜਨਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਅਤੇ ਨਵਾਂਸਹਿਰ ਜ਼ਿਲਿ੍ਹਆਂ ਦੀ ਹੱਦ 'ਤੇ ਰੂਪਨਗਰ ਪ੍ਰਸ਼ਾਸਨ ਦੀ ਐਨ ਨੱਕ ਹੇਠ ਰੈਲਮਾਜਰਾ ਅਤੇ ਹਵੇਲੀ ਕਲਾਂ ਪਿੰਡਾਂ ਨੇੜੇ ਸਤਲੁਜ ਦਰਿਆ 'ਚ ਰੇਤੇ ਦੀ ਨਾਜਾਇਜ਼ ਨਿਕਾਸੀ ਦਾ ਕੰਮ ਮੁੜ ਅਰੰਭ ਹੋ ਗਿਆ ਹੈ | ...

ਪੂਰੀ ਖ਼ਬਰ »

ਅਰੋੜਾ ਇੰਮੀਗ੍ਰੇਸ਼ਨ ਵਲੋਂ ਕੈਨੇਡਾ ਸਟੱਡੀ ਵੀਜ਼ੇ ਸਬੰਧੀ ਦੋ ਦਿਨਾ ਸੈਮੀਨਾਰ 27 ਤੇ 28 ਨੂੰ -ਅਰੋੜਾ

ਗੜ੍ਹਸ਼ੰਕਰ, 25 ਜਨਵਰੀ (ਧਾਲੀਵਾਲ)-ਅਰੋੜਾ ਇੰਮੀਗ੍ਰੇਸ਼ਨ ਐਾਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੰਪਨੀ ਵਲੋਂ ਨਵਾਂਸ਼ਹਿਰ ਮੁੱਖ ਦਫ਼ਤਰ ਵਿਖੇ ਕੈਨੇਡਾ ਸਟੱਡੀ ਵੀਜ਼ੇ ਸਬੰਧੀ 2 ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਕਰਜ਼ਾ ਮੁਆਫ਼ੀ ਨੂੰ ਲੈ ਕੇ ਨੌਰਾ 'ਚ ਰੋਸ ਮਾਰਚ

ਪੱਲੀ ਝਿੱਕੀ, 25 ਜਨਵਰੀ (ਕੁਲਦੀਪ ਸਿੰਘ ਪਾਬਲਾ)- ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬਲਾਕ ਬੰਗਾ ਦੇ ਪਿੰਡ ਨੌਰਾ ਵਿਚ ਇਕੱਠ ਕੀਤਾ ਗਿਆ | ਇਕੱਠ ਨੂੰ ਸੰਬੋਧਨ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਮਹਿੰਦਰ ਸਿੰਘ ਖੈਰੜ ਨੇ ਕਿਹਾ ਕਿ ਚੋਣਾਂ ਸਮੇਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮਿਸ਼ਨ ਹਸਪਤਾਲ ਥਾਂਦੀਆਂ 'ਚ ਗੋਡਾ ਬਦਲੀ ਦੇ ਸਫ਼ਲ ਆਪ੍ਰੇਸ਼ਨ

ਬੰਗਾ, 25 ਜਨਵਰੀ (ਜਸਬੀਰ ਸਿੰਘ ਨੂਰਪੁਰ) - ਸ੍ਰੀ ਗੁਰੂ ਰਵਿਦਾਸ ਮਿਸ਼ਨ ਹਸਪਤਾਲ ਥਾਂਦੀਆਂ ਵਿਖੇ ਡਾ. ਹੇਮ ਰਾਜ ਆਰਥੋਪੈਡਿਕ ਸਰਜਨ ਦੁਆਰਾ ਗੋਡਿਆਂ ਨੂੰ ਬਦਲੀ ਕਰਨ ਦੇ ਸਫ਼ਲ ਅਪ੍ਰੇਸ਼ਨ ਕੀਤੇ | ਇਸ ਅਪ੍ਰੇਸ਼ਨ ਵਿਚ ਮਰੀਜ ਜੋ ਕਿ 4 ਸਾਲ ਤੋਂ ਗੋਡਿਆਂ ਦੇ ਦਰਦ ਤੋਂ ...

ਪੂਰੀ ਖ਼ਬਰ »

24 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਮੁਕੰਦਪੁਰ, 25 ਜਨਵਰੀ (ਸੁਖਜਿੰਦਰ ਸਿੰਘ ਬਖਲੌਰ) - ਪੁਲਿਸ ਥਾਣਾ ਮੁਕੰਦਪੁਰ ਵਿਖੇ ਇਕ ਸ਼ਰਾਬ ਤਸਕਰ ਨੂੰ 24 ਬੋਤਲਾਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਸੰਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਝਿੰਗੜਾਂ ਰੋਡ 'ਤੇ ...

ਪੂਰੀ ਖ਼ਬਰ »

ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ (ਗਰੀਬਦਾਸੀ) ਪਬਲਿਕ ਸਕੂਲ ਟੱਪਰੀਆਂ ਖ਼ੁਰਦ ਦਾ ਸਾਲਾਨਾ ਇਨਾਮ ਵੰਡ ਸਮਾਗਮ

ਟੱਪਰੀਆਂ ਖੁਰਦ, 25 ਜਨਵਰੀ (ਸ਼ਾਮ ਸੁੰਦਰ ਮੀਲੂ)- ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ (ਗਰੀਬਦਾਸੀ) ਪਬਲਿਕ ਸਕੂਲ ਟੱਪਰੀਆਂ ਖੁਰਦ ਦਾ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਪਿ੍ੰਸੀਪਲ ਸੁਖਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ | ਇਨਾਮ ਵੰਡ ਸਮਾਰੋਹ ਦੀ ਸ਼ੁਰੂਆਤ ਮੌਕੇ ਸਕੂਲੀ ਬੱਚਿਆਂ ਨੇ 'ਮੰਗਲਾਚਰਣ' ਸ਼ਬਦ ਦੀ ਅਰਦਾਸ ਅਤੇ ਭੂਰੀਵਾਲੇ ਐਜੂਕੇਸ਼ਨ ਸੰਸਥਾਨਾਂ ਦੇ ਸਰਪ੍ਰਸਤ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਨੇ ਸ਼ਮ੍ਹਾ ਰੌਸ਼ਨ ਕਰ ਕੇ ਕੀਤੀ | ਸ਼ੁਰੂਆਤ ਮੌਕੇ ਪਬਲਿਕ ਸਕੂਲ ਦੀ ਪਿ੍ੰਸੀਪਲ ਸੁਖਵਿੰਦਰ ਕੌਰ ਨੇ ਸਾਲਾਨਾ ਰਿਪੋਰਟ ਪੜ੍ਹ ਕੇ ਸਕੂਲ ਦੀਆਂ ਗਤੀਵਿਧੀਆਂ ਤੋਂ ਆਏ ਮੁੱਖ ਮਹਿਮਾਨਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਜਾਣੂ ਕਰਵਾਇਆ | ਬੱਚਿਆਂ ਨੂੰ ਅਸ਼ੀਰਵਾਦ ਦਿੰਦਿਆਂ ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਨੇ ਕਿਹਾ ਕਿ ਕਿਸੇ ਵੀ ਐਜੂਕੇਸ਼ਨ ਸੰਸਥਾ ਦਾ ਮਿਹਨਤਕਸ਼, ਸਮਰਪਿਤ ਸਟਾਫ਼ ਹੀ ਸੰਸਥਾ ਦੀ ਮਜ਼ਬੂਤ ਨੀਂਹ ਹੁੰਦੇ ਜਿਨ੍ਹਾਂ ਦੀ ਬਦੌਲਤ ਬੱਚਿਆਂ ਦੇ ਹੁਨਰ ਨੂੰ ਨਿਖਾਰਿਆ ਜਾਂਦੇ | ਅਗਰ ਨੀਂਹ ਮਜ਼ਬੂਤ ਹੋਵੇਗੀ ਤਾਂ ਹਰ ਔਖੇ ਤੋਂ ਔਖੇ ਮੁਕਾਮ ਵਿਚ ਵੀ ਸਫਲਤਾ ਪ੍ਰਾਪਤ ਕੀਤੀ ਜਾ ਸਕਦੀ | ਇਸ ਮੌਕੇ ਛੋਟੇ ਨੰਨ੍ਹੇ ਮੰੁਨ੍ਹੇ ਬੱਚਿਆਂ ਨੇ ਪੇਂਡੂ ਸਭਿਆਚਾਰ ਅਤੇ ਪੰਜਾਬ ਦੇ ਪੁਰਾਤਨ ਵਿਰਸੇ ਨਾਲ ਜੁੜੀਆਂ ਵੰਨਗੀਆਂ 'ਭਰੂਣ ਹੱਤਿਆ', 'ਨਸ਼ੇ ਨਾਲ ਬਰਬਾਦੀ', ਗਿੱਧਾ, ਭਜਨ, ਸਕਿੱਟਾਂ, ਸਵੱਛ ਅਭਿਆਨ ਦਰਸਾਉਂਦੀ ਕੋਰੀਓਗਾ੍ਰਫੀ ਅਤੇ ਗਣਤੰਤਰ ਦਿਵਸ ਨੂੰ ਦਰਸਾਉਂਦੀਆਂ ਝਾਕੀਆਂ ਅਤੇ ਦੇਸ਼ ਭਗਤੀ ਨਾਲ ਸਬੰਧਿਤ ਕੋਰੀਓਗਾ੍ਰਫੀ ਪੇਸ਼ ਕਰ ਆਪਣੇ ਹੁਨਰ ਦਾ ਵਿਲੱਖਣ ਪ੍ਰਦਰਸ਼ਨ ਕੀਤਾ | ਇਸ ਮੌਕੇ ਵਿੱਦਿਅਕ, ਖੇਡਾਂ ਅਤੇ ਹੋਰ ਕਲਚਰ ਪ੍ਰੋਗਰਾਮਾਂ ਵਿਚ ਬਲਾਕ ਜ਼ਿਲ੍ਹਾ ਅਤੇ ਰਾਜ ਪੱਧਰੀ ਸਮਾਗਮਾਂ ਵਿਚ ਵਿਲੱਖਣ ਪੇਸ਼ਕਾਰੀਆਂ 'ਚ ਸਾਲ ਭਰ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਟਰੱਸਟ ਦੀ ਸਹਾਇਤਾ ਨਾਲ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਟਰੱਸਟ ਪ੍ਰਧਾਨ ਪ੍ਰੋ: ਮਹਿੰਦਰ ਸਿੰਘ ਬਾਗ਼ੀ, ਤੀਰਥ ਰਾਮ ਭੂੰਬਲਾ ਜਨਰਲ ਸਕੱਤਰ, ਕੁੰਦਨ ਲਾਲ ਆਜ਼ਮਪੁਰ, ਮਦਨ ਲਾਲ ਜੋਸ਼ੀ, ਦੌਲਤ ਰਾਮ ਸੰਡਰੇਵਾਲ ਪ੍ਰਧਾਨ ਕੈਨੇਡਾ ਆਸ਼ਰਮ, ਚੌਧਰੀ ਹਰਬੰਸ ਲਾਲ ਕਸਾਣਾ, ਸੁਨੀਤਾ ਚੌਧਰੀ, ਠੇਕੇਦਾਰ ਭਜਨ ਲਾਲ, ਡਾ: ਯਸ਼ਪਾਲ, ਰਵੀਕਾਂਤ ਭੂੰਬਲਾ, ਯਸ਼ਪਾਲ ਰਾਜੂਮਾਜਰਾ, ਬਨਾਰਸੀ ਦਾਸ, ਜੀਵਨ ਕੁਮਾਰ ਸੰਜੂ ਹਰੀਪੁਰ, ਗੁਰਮੇਲ ਬੂਥਗੜ੍ਹ, ਮਹਿੰਦਰ ਪਾਲ ਚੇਚੀ, ਧਰਮ ਚੰਦ ਨਿੱਘੀ, ਕਰਮ ਚੰਦ ਰਾਮਪੁਰ ਬਿਲੜੋਂ, ਮਨੋਜ ਖੇਪੜ, ਡਾ: ਸ਼ੰਕਰ ਦਾਸ ਸੰਡਰੇਵਾਲ, ਮਾ ਕਰਨੈਲ ਸਿੰਘ ਸਾਧੜਾ, ਮੋਹਣ ਸਿੰਘ ਸਰਪੰਚ ਟੱਪਰੀਆਂ ਰਾਣੇਵਾਲ, ਸਰਪੰਚ ਨਰਿੰਦਰ ਕੁਮਾਰ ਨੰਨੂਵਾਲ, ਸਰਪੰਚ ਪਰਮਜੀਤ ਕੌਰ ਟੱਪਰੀਆਂ ਖ਼ੁਰਦ ਹਰਮੇਸ਼ ਝੰਡੂਪੁਰ, ਪਿ੍ੰਸੀਪਲ ਕੰਚਨ ਬਾਲਾ, ਪਿ੍ੰਸੀਪਲ ਦਵਿੰਦਰ ਕੌਰ, ਪਿ੍ੰਸੀਪਲ ਕੰਵਲਜੀਤ ਕੌਰ, ਪਿ੍ੰਸੀਪਲ ਅਨੀਤਾ ਸ਼ਰਮਾ ਕਾਲਜੀਏਟ ਸਕੂਲ ਸਮੇਤ ਬੱਚਿਆਂ ਦੇ ਮਾਤਾ-ਪਿਤਾ ਅਤੇ ਭੂਰੀਵਾਲੇ ਪਬਲਿਕ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਜਾਮ ਗੋਡਾ ਹੋਇਆ ਬਿਨਾਂ ਅਪ੍ਰੇਸ਼ਨ ਠੀਕ

ਨਵਾਂਸ਼ਹਿਰ, 25 ਜਨਵਰੀ (ਗੁਰਬਖਸ਼ ਸਿੰਘ ਮਹੇ)- ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ ਦੇ ਨਜ਼ਦੀਕ ਡਾ: ਸਰਦਾਨਾ ਬੱਚਿਆਂ ਦੇ ਹਸਪਤਾਲ ਬਿਲਕੁਲ ਨੇੜੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ ਪਹਿਲਾਂ ਹੀ ਗੋਡਿਆਂ, ਰੀੜ੍ਹ ਦੀ ਹੱਡੀ, ਸਰਵਾਈਕਲ, ਸੈਟੀਕਾ ਪੈਨ, ਦਮਾ, ਬਵਾਸੀਰ ...

ਪੂਰੀ ਖ਼ਬਰ »

ਸ੍ਰੀ ਗੁਰੂੁ ਰਵਿਦਾਸ ਵੈੱਲਫੇਅਰ ਸੁਸਾਇਟੀ ਸੜੋਆ ਦਾ ਸਨਮਾਨ ਅੱਜ

ਸੜੋਆ, 25 ਜਨਵਰੀ (ਨਾਨੋਵਾਲੀਆ)-ਪਿਛਲੇ 12 ਸਾਲਾਂ ਤੋਂ ਸਮਾਜਸੇਵੀ ਕੰਮਾਂ 'ਚ ਪਹਿਲ-ਕਦਮੀ ਕਰਨ ਵਾਲੀ ਸ੍ਰੀ ਗੁਰੂੁੂ ਰਵਿਦਾਸ ਵੈੱਲਫੇਅਰ ਸੁਸਾਇਟੀ ਸੜੋਆ ਦਾ ਜਿਲ੍ਹਾ ਪ੍ਰਸ਼ਾਸ਼ਨ ਵਲੋ ਗਣਤੰਤਰ ਦਿਵਸ਼ ਸਮਾਰੋਹ ਮੌਕੇ ਸਨਮਾਨ ਕੀਤਾ ਜਾ ਰਿਹਾ ਹੈ | ਜਿਕਰਯੋਗ ਹੈ ਕਿ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖਾਲਸਾ ਕਾਲਜ ਦੇ ਸਟਾਫ ਵਲੋਂ ਡਾ: ਜਸਵੀਰ ਸਿੰਘ ਨੂੰ ਜਿਤਾਉਣ ਦਾ ਪ੍ਰਣ

ਬੰਗਾ, 25 ਜਨਵਰੀ (ਲਾਲੀ ਬੰਗਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਪਿ੍ੰਸੀਪਲ ਡਾ: ਰਣਜੀਤ ਸਿੰਘ ਦੀ ਅਗਵਾਈ ਮੀਟਿੰਗ ਕੀਤੀ ਗਈ ਜਿਸ ਵਿਚ ਸਮੂਹ ਸਟਾਫ ਮੈਂਬਰਾਂ ਨੇ ਭਾਗ ...

ਪੂਰੀ ਖ਼ਬਰ »

ਪਿੰਡ ਹੀਉਂ 'ਚ ਰਾਮਗੜ੍ਹੀਆ ਯਾਦਗਾਰੀ ਇਨਾਮ ਵੰਡ ਸਮਾਗਮ

ਬੰਗਾ, 25 ਜਨਵਰੀ (ਜਸਬੀਰ ਸਿੰਘ ਨੂਰਪੁਰ)- ਦੂਸਰੇ ਸੰਸਾਰ ਯੁੱਧ (1939-45) ਦੇ ਸੈਨਿਕ ਨਾਇਕ ਪ੍ਰਕਾਸ਼ ਸਿੰਘ ਰਾਮਗੜ੍ਹੀਆ ਦੀ ਯਾਦ ਵਿਚ ਫਲੋਰਾ ਪਰਿਵਾਰ ਵਲੋਂ 21ਵਾਂ ਯਾਦਗਾਰੀ ਵਿੱਦਿਅਕ ਪੁਰਸਕਾਰ ਵੰਡ ਸਮਾਗਮ ਹੋਇਆ ਜਿਸ ਵਿਚ ਪਿੰਡ ਹੀਉਂ ਦੇ ਪਹਿਲੀ ਤੋਂ ਅੱਠਵੀਂ ...

ਪੂਰੀ ਖ਼ਬਰ »

ਪ੍ਰਯਾਸ ਟੀਮ ਨੇ ਸਰਕਾਰੀ ਪਾ੍ਰਇਮਰੀ ਮਿਡਲ ਸਮਾਰਟ ਸਕੂਲ ਕਟਵਾਰਾ ਕਲਾਂ 'ਚ ਕਰਵਾਈ ਅਥਲੈਟਿਕ ਮੀਟ

ਟੱਪਰੀਆਂ ਖੁਰਦ, 25 ਜਨਵਰੀ (ਸ਼ਾਮ ਸੁੰਦਰ ਮੀਲੂ)- ਪ੍ਰਯਾਸ ਟੀਮ ਕਟਵਾਰਾ ਕਲਾਂ ਦੇ ਨੌਜਵਾਨਾਂ ਦੁਆਰਾ ਪਿੰਡ ਦੇ ਸਰਕਾਰੀ ਪਾ੍ਰਇਮਰੀ ਮਿਡਲ ਸਮਾਰਟ ਸਕੂਲ ਦੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਅਥਲੈਟਿਕ ਮੀਟ ਕਰਵਾਈ ਗਈ ਜਿਸ ਵਿਚ ਪਾ੍ਰਇਮਰੀ ਅਤੇ ਮਿਡਲ ...

ਪੂਰੀ ਖ਼ਬਰ »

ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣਾ ਸਮੇਂ ਦੀ ਮੁੱਖ ਜ਼ਰੂਰਤ- ਖ਼ਾਲਸਾ

ਸੜੋਆ, 25 ਜਨਵਰੀ (ਨਾਨੋਵਾਲੀਆ)- ਗੁਰਦੁਆਰਾ ਸ਼੍ਰੀ ਦਸ਼ਮੇਸ਼ਗੜ੍ਹ ਸਾਹਿਬ ਪਿੰਡ ਪੈਲੀ ਵਿਖੇ ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ ਦੇ ਸਨਮਾਨ ਵਜੋਂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਅਮਰਦੀਪ ਕਾਲਜ ਵਿਖੇ ਵੋਟਰ ਦਿਵਸ ਮਨਾਇਆ

ਮੁਕੰਦਪੁਰ, 25 ਜਨਵਰੀ (ਸੁਖਜਿੰਦਰ ਸਿੰਘ ਬਖਲੌਰ)- ਰਾਸ਼ਟਰੀ ਵੋਟਰ ਦਿਵਸ ਦੇ ਮੌਕੇ 'ਤੇ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਯੂਨੀਵਰਸਿਟੀ ਕਾਲਜ ਮੁਕੰਦਪੁਰ ਵਿਖੇ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਜਾਗਰੂਕ ਕਰਨ ਦਾ ...

ਪੂਰੀ ਖ਼ਬਰ »

ਸ਼ਹੀਦ ਬਾਬਾ ਕਰਮ ਸਿੰਘ ਝਿੰਗੜ ਬੱਬਰ ਅਕਾਲੀ ਦੀ ਯਾਦ 'ਚ ਜੋੜ ਮੇਲਾ 2 ਨੂੰ

ਔੜ/ਝਿੰਗੜਾਂ, 25 ਜਨਵਰੀ (ਕੁਲਦੀਪ ਸਿੰਘ ਝਿੰਗੜ)- ਸ਼ਹੀਦ ਬਾਬਾ ਕਰਮ ਸਿੰਘ ਝਿੰਗੜ ਬੱਬਰ ਅਕਾਲੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 31 ਜਨਵਰੀ ਤੋਂ 2 ਫਰਵਰੀ ਨੂੰ ਕਰਵਾਉਣ ਸਬੰਧੀ ਮੀਟਿੰਗ ਪ੍ਰਧਾਨ ਸੋਢੀ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਉਨ੍ਹਾਂ ਦੇ ਧਾਰਮਿਕ ...

ਪੂਰੀ ਖ਼ਬਰ »

ਆਰ. ਕੇ. ਆਰੀਆ ਕਾਲਜ 'ਚ ਵਜ਼ੀਫ਼ਾ ਤੇ ਇਨਾਮ ਵੰਡ ਸਮਾਗਮ

ਨਵਾਂਸ਼ਹਿਰ, 25 ਜਨਵਰੀ (ਗੁਰਬਖਸ਼ ਸਿੰਘ ਮਹੇ)-ਪਿ੍ੰ: ਸੰਜੀਵ ਡਾਵਰ ਦੀ ਅਗਵਾਈ ਹੇਠ ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਵਿਖੇ ਮੰਗਲਸੇਨ ਸਰੀਨ ਸੰਸਕ੍ਰਿਤੀ ਸੰਸਥਾਨ ਅਤੇ ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਵਲੋਂ ਵਜ਼ੀਫ਼ਾ ਵੰਡ ਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਬਲਦਾਂ ਦੀਆਂ ਦੌੜਾਂ 'ਚ ਜਿੱਤਿਆ ਮੋਟਰਸਾਈਕਲ ਡੇਰਾ ਬਾਬਾ ਜਵਾਹਰ ਦਾਸ ਨੂੰ ਕੀਤਾ ਭੇਟ

ਸ਼ਾਮਚੁਰਾਸੀ, 25 ਜਨਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਬਲਦਾਂ ਦੀਆਂ ਦੌੜਾਂ ਦੌਰਾਨ ਨੌਜਵਾਨ ਨੇ ਜਿੱਤਿਆ ਹੋਇਆ ਮੋਟਰਸਾਈਕਲ ਡੇਰਾ ਬਾਬਾ ਜਵਾਹਰ ਦਾਸ ਸੂਸਾਂ ਨੂੰ ਭੇਟ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵਿੰਦਰਪਾਲ ਸਿੰਘ ਸੂਚ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਸਥਾਨਕ ਮੁਹੱਲਾ ਗੌਰਾ ਗੇਟ 'ਚ ਮਾਨਸਿਕ ਤਣਾਅ 'ਚ ਆ ਕੇ ਇਕ 30 ਸਾਲਾ ਨੌਜਵਾਨ ਨੇ ਆਪਣੇ ਘਰ 'ਚ ਹੀ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਘਟਨਾ ਦਾ ਪਤਾ ਲਗਦੇ ਹੀ ਥਾਣਾ ਸਿਟੀ ਪੁਲਿਸ ਨੇ ਮੌਕੇ 'ਤੇ ਪਹੰੁਚ ਕੇ ...

ਪੂਰੀ ਖ਼ਬਰ »

ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ-ਐਸ. ਡੀ. ਐਮ.

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਅੱਜ ਗਾਰਡਨ ਕੋਰਟ ਪੈਲੇਸ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ 10ਵਾਂ ਵੋਟਰ ਦਿਵਸ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਐਸ.ਡੀ.ਐਮ. ਹੁਸ਼ਿਆਰਪੁਰ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਮੈਡੀਕਲ ਕਾਲਜ ਮਨਜ਼ੂਰ ਹੋਣਾ ਮਾਣ ਵਾਲੀ ਗੱਲ-ਠੰਡਲ

ਹੁਸ਼ਿਆਰਪੁਰ, 25 ਜਨਵਰੀ (ਨਰਿੰਦਰ ਸਿੰਘ ਬੱਡਲਾ)-ਕੇਂਦਰ ਸਰਕਾਰ ਵਲੋਂ ਹੁਸ਼ਿਆਰਪੁਰ 'ਚ ਮੈਡੀਕਲ ਕਾਲਜ ਨੂੰ ਖੋਲ੍ਹਣ ਦੀ ਮਨਜ਼ੂਰੀ ਦੇਣਾ ਨਾ ਸਿਰਫ਼ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਬਲਕਿ ਇਸ ਨਾਲ ਮੈਡੀਕਲ ਦੀ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਹੋਰ ਵੀ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਸ਼ਨੀਵਾਰ ਬਾਜ਼ਾਰ ਲਗਾਇਆ

ਭੰਗਾਲਾ, 25 ਜਨਵਰੀ (ਸਰਵਜੀਤ ਸਿੰਘ)-ਹਲਕਾ ਮੁਕੇਰੀਆਂ ਦੇ ਪਛੜੇ ਇਲਾਕੇ ਕੰਡੀ ਖੇਤਰ ਵਿਚ ਬੱਚਿਆਂ ਨੂੰ ਆਧੁਨਿਕ ਵਿੱਦਿਆ ਮੁਹੱਈਆ ਕਰਵਾ ਰਹੇ ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਦੀ ਮੈਨੇਜਮੈਂਟ ਨੇ ਵਿਲੱਖਣ ਪਹਿਲ ਕਰਦਿਆਂ ਪਿ੍ੰਸੀਪਲ ਮੈਡਮ ਹਰਪ੍ਰੀਤ ਪੰਧੇਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX