ਤਾਜਾ ਖ਼ਬਰਾਂ


ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  2 minutes ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  about 1 hour ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  about 1 hour ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  about 1 hour ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 1 hour ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  about 1 hour ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  about 2 hours ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  about 2 hours ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  about 2 hours ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  about 3 hours ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  about 3 hours ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  about 3 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  about 3 hours ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  about 4 hours ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਜਲਾਲਾਬਾਦ ਮੋਟਰ ਸਾਈਕਲ ਬਲਾਸਟ ਤੇ ਟਿਫ਼ਨ ਬੰਬ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਸੁਖਵਿੰਦਰ ਸਿੰਘ ਉਰਫ਼ ਸੁੱਖਾ, 27 ਸਤੰਬਰ ਤੱਕ ਪੁਲਿਸ ਰਿਮਾਂਡ 'ਤੇ
. . .  about 4 hours ago
ਜਲਾਲਾਬਾਦ, 20 ਸਤੰਬਰ (ਕਰਨ ਚੁਚਰਾ) ਬੀਤੇ ਦਿਨੀਂ 15 ਸਤੰਬਰ ਨੂੰ ਜਲਾਲਾਬਾਦ ਸ਼ਹਿਰ ਦੇ ਭੀੜ ਭੜਾਕੇ ਇਲਾਕੇ 'ਚ ਮੋਟਰ ਸਾਈਕਲ ਬਲਾਸਟ ਮਾਮਲੇ ਅਤੇ ਭਾਰਤ ਪਾਕਿਸਤਾਨ...
ਪੰਜ ਪਿਆਰੇ ਸਾਹਿਬਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਗ ਦਾ ਕੀਤਾ ਉਦਘਾਟਨ
. . .  about 4 hours ago
ਨਿਹਾਲ ਸਿੰਘ ਵਾਲਾ, 20 ਸਤੰਬਰ (ਮੋਗਾ) ਪਿੰਡ ਪੱਤੋ ਹੀਰਾ ਸਿੰਘ ਵਿਖੇ ਈਕੋਸਿੱਖ ਅਤੇ ਪੈਟਲਸ ਵਲੋਂ ਪਹਿਲੇ ਗੁਰਬਾਣੀ ਆਧਾਰਤ ਬਾਗ ਦਾ ਉਦਘਾਟਨ ਪੰਜ ਪਿਆਰੇ ਸਾਹਿਬਾਨ ਵਲੋਂ ਅਰਦਾਸ ਕਰਕੇ....
ਸਿੱਧੂ ਅਤੇ ਚੰਨੀ ਦੋਵੇਂ ਹੋਣਗੇ 2022 ਦੀਆਂ ਚੋਣਾਂ ਵਿਚ ਚਿਹਰਾ - ਰਣਦੀਪ ਸਿੰਘ ਸੁਰਜੇਵਾਲਾ
. . .  about 4 hours ago
ਨਵੀਂ ਦਿੱਲੀ, 20 ਸਤੰਬਰ - ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਦਾ ਕਹਿਣਾ ਹੈ ਕਿ 2022 ਦੀਆਂ ਚੋਣਾਂ ਵਿਚ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਿਚ ਕਾਂਗਰਸ ਦਾ ਚਿਹਰਾ...
ਸਿਵਲ ਸਕੱਤਰੇਤ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਥੋੜ੍ਹੇ ਸਮੇਂ ਤੱਕ ਪੰਜਾਬ ਕੈਬਨਿਟ ਦੀ ਹੋ ਸਕਦੀ ਹੈ ਪਹਿਲੀ ਮੀਟਿੰਗ
. . .  1 minute ago
ਚੰਡੀਗੜ੍ਹ, 20 ਸਤੰਬਰ - ਸਿਵਲ ਸਕੱਤਰੇਤ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ। ਥੋੜ੍ਹੇ ਸਮੇਂ ਤੱਕ ਪੰਜਾਬ ਕੈਬਨਿਟ ਦੀ ਹੋ....
ਰੂਸ : ਯੂਨੀਵਰਸਿਟੀ ਦੇ ਕੈਂਪਸ ਵਿਚ ਹੋਈ ਗੋਲੀਬਾਰੀ , ਅੱਠ ਲੋਕਾਂ ਦੀ ਮੌਤ
. . .  about 5 hours ago
ਮਾਸਕੋ, 20 ਸਤੰਬਰ - ਰੂਸ ਦੇ ਸ਼ਹਿਰ ਪੇਰਮ ਦੀ ਇਕ ਯੂਨੀਵਰਸਿਟੀ ਦੇ ਕੈਂਪਸ ਵਿਚ ਇਕ ਬੰਦੂਕਧਾਰੀ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ | ਇਸ ਘਟਨਾ ਵਿਚ ਅੱਠ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ਨਿਕਲੇ
. . .  about 5 hours ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ....
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਨੇ ਗਠਿਤ ਕੀਤੀ 5 ਮੈਂਬਰੀ ਕਮੇਟੀ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ) - ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ 'ਤੇ ਵਿਸਥਾਰ ਨਾਲ ਵਿਚਾਰ ਕਰਨ ਉਪਰੰਤ ਮਾਹਿਰਾਂ ਦੀ 5 ਮੈਂਬਰੀ ਕਮੇਟੀ ਦਾ ਗਠਿਤ ਕੀਤਾ...
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਗੁਰਧਾਮ ਯਾਤਰਾ ਲਈ ਹੋਏ ਰਵਾਨਾ
. . .  1 minute ago
ਅੰਮ੍ਰਿਤਸਰ,20 ਸਤੰਬਰ(ਜਸਵੰਤ ਜੱਸ) ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ...
ਮੁੱਖ ਮੰਤਰੀ ਦੇ ਨਵੇਂ ਪ੍ਰਿੰਸੀਪਲ ਸੈਕਟਰੀ ਅਤੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਬਣਾਏ ਗਏ
. . .  about 6 hours ago
ਚੰਡੀਗੜ੍ਹ, 20 ਸਤੰਬਰ - ਨਵੇਂ ਮੁੱਖ ਮੰਤਰੀ ਬਣਦੀਆਂ ਹੀ ਸੀ.ਐਮ.ਓ. ਵਿਚ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ | ਹੁਸਨ ਲਾਲ ਨੂੰ ਨਵੇਂ ਮੁੱਖ ਮੰਤਰੀ ਦਾ ਪ੍ਰਿੰਸੀਪਲ ਸੈਕਟਰੀ ਅਤੇ ਰਾਹੁਲ ਤਿਵਾੜੀ ਨੂੰ ਸਪੈਸ਼ਲ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਜਾਬ ਬੰਦ ਦੇ ਸੱਦੇ ਨੂੰ ਬਟਾਲਾ ਤੇ ਆਸ-ਪਾਸ ਨਹੀਂ ਮਿਲਿਆ ਹੁੰਗਾਰਾ

ਬਟਾਲਾ, 25 ਜਨਵਰੀ (ਕਾਹਲੋਂ)- ਅੱਜ ਕੁਝ ਸਿੱਖ ਜਥੇਬੰਦੀਆਂ, ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਬਟਾਲਾ ਤੇ ਇਸ ਦੇ ਨਾਲ ਲਗਦੇ ਕਸਬਿਆਂ, ਪਿੰਡਾਂ ਅੰਦਰ ਕੋਈ ਹੁੰਗਾਰਾ ਨਹੀਂ ਮਿਲਿਆ ਦਿਸਿਆ | ਬਾਜ਼ਾਰ ਆਮ ਦਿਨਾਂ ਵਾਂਗ ਖੁੱਲ੍ਹੇ ...

ਪੂਰੀ ਖ਼ਬਰ »

ਤਿੱਬੜ ਪੁਲਿਸ ਵਲੋਂ 12 ਬੋਤਲਾਂ ਸ਼ਰਾਬ ਬਰਾਮਦ

ਪੁਰਾਣਾ ਸ਼ਾਲਾ, 25 ਜਨਵਰੀ (ਅਸ਼ੋਕ ਸ਼ਰਮਾ)- ਪੁਲਿਸ ਸਟੇਸ਼ਨ ਤਿੱਬੜ ਵਲੋਂ ਪਿੰਡ ਅੰਦਰ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਘਰ ਵਿਚ ਛਾਪੇਮਾਰੀ ਦੌਰਾਨ 12 ਬੋਤਲਾਂ ਅੰਗਰੇਜ਼ੀ ਨਜਾਇਜ਼ ਫੜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਮੁਖੀ ਜਬਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਨਹੀਂ ਮਿਲਿਆ ਖ਼ਾਸ ਹੁੰਗਾਰਾ

ਗੁਰਦਾਸਪੁਰ, 25 ਜਨਵਰੀ (ਭਾਗਦੀਪ ਸਿੰਘ ਗੋਰਾਇਆ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਅਤੇ ਦਲ ਖ਼ਾਲਸਾ ਵਲੋਂ ਅੱਜ ਦਿੱਤੇ ਬੰਦ ਦੇ ਸੱਦੇ ਨੰੂ ਲੋਕਾਂ ਵਲੋਂ ਕੋਈ ਖ਼ਾਸ ਹੁੰਗਾਰਾ ਨਹੀਂ ਮਿਲਿਆ | ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੁਆਰਾ ਫ਼ਾਸੀਵਾਦੀ ਅਤੇ ਫੁੱਟ ਪਾਓ ...

ਪੂਰੀ ਖ਼ਬਰ »

10 ਪੇਟੀਆਂ ਸ਼ਰਾਬ ਤੇ ਕਾਰ ਸਮੇਤ ਇਕ ਕਾਬੂ

ਬਟਾਲਾ, 25 ਜਨਵਰੀ (ਹਰਦੇਵ ਸਿੰਘ ਸੰਧੂ)-ਬੀਤੀ ਰਾਤ ਸਿਟੀ ਥਾਣਾ ਬਟਾਲਾ ਅਧੀਨ ਆਉਂਦੀ ਚੌਕੀ ਬੱਸ ਸਟੈਂਡ ਦੇ ਇੰਚਾਰਜ ਵਲੋਂ 10 ਪੇਟੀਆਂ ਅੰਗਰੇਜ਼ੀ ਸ਼ਰਾਬ ਤੇ ਇਕ ਕਾਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ | ਇਸ ਸਬੰਧੀ ਥਾਣਾ ਸਿਟੀ ਮੁਖੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੁੱਤਾਂ ਨੂੰ ਢਾਹੁਣ ਵਾਲੇ ਸਿੰਘਾਂ 'ਤੇ ਦਰਜ ਪਰਚਾ ਰੱਦ ਕੀਤਾ ਜਾਵੇ-ਬਾਜਵਾ

ਬਟਾਲਾ, 25 ਜਨਵਰੀ (ਕਾਹਲੋਂ)-ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਰਸਤੇ 'ਚ ਬਣੇ ਬੁੱਤਾਂ ਨੂੰ ਢਾਹੁਣ ਵਾਲੇ ਸਿੰਘਾਂ 'ਤੇ 307 ਦਾ ਦਰਜ ਕੀਤਾ ਪਰਚਾ ਖ਼ਾਰਜ ਕਰਨਾ ਚਾਹੀਦਾ ...

ਪੂਰੀ ਖ਼ਬਰ »

ਬੇਰਿੰਗ ਕਾਲਜ ਬਟਾਲਾ 'ਚ ਮਸੀਹ ਭਾਈਚਾਰੇ, ਸਮਾਜਿਕ ਸੰਸਥਾਵਾਂ ਤੇ ਪ੍ਰਬੰਧਕਾਂ ਵਲੋਂ ਮੀਟਿੰਗ

ਬਟਾਲਾ, 25 ਜਨਵਰੀ (ਕਾਹਲੋਂ)- ਬੇਰਿੰਗ ਯੂਨੀਅਨ ਯੂਨੀਅਨ ਕਿ੍ਸਚੀਅਨ ਕਾਲਜ ਬਟਾਲਾ ਵਿਖੇ ਅੱਜ ਪੰਜਾਬ ਦੇ ਮਸੀਹ ਭਾਈਚਾਰੇ ਵਲੋਂ ਇਕ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਬਿਸ਼ਪ ਮੋਸ਼ਟ ਰਿਵ: ਡਾ. ਪੀ.ਕੇ. ਸਾਮੰਤਾ ਰਾਏ ਵਲੋਂ ਪ੍ਰਾਰਥਨਾ ਕਰ ਕੇ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਬਾਵਾ ਲਾਲ ਦਿਆਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਦਿਨਾ ਜੋੜ ਮੇਲਾ ਆਰੰਭ

ਕੋਟਲੀ ਸੂਰਤ ਮੱਲ੍ਹੀ, 25 ਜਨਵਰੀ (ਕੁਲਦੀਪ ਸਿੰਘ ਨਾਗਰਾ)- ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਦਾ 665ਵਾਂ ਜਨਮ ਦਿਹਾੜਾ ਪੀਠਦਵੇਸ਼ਵਰ ਸ੍ਰੀ ਸ੍ਰੀ 1008 ਪੂਜਨੀਕ ਮਹੰਤ ਸ੍ਰੀ ਰਾਮ ਸੁੰਦਰ ਦਾਸ ਜੀ ਦੇਵ ਅਚਾਰੀਆ ਮਹਾਰਾਜ ਦੀ ਰਹਿਨੁਮਾਈ ਹੇਠ ਪੂਰੀ ਸ਼ਰਧਾ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਬਜ਼ੁਰਗ ਲਾਪਤਾ

ਫਤਹਿਗੜ੍ਹ ਚੂੜੀਆਂ, 25 ਜਨਵਰੀ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਨਜ਼ਦੀਕੀ ਪੈਂਦੇ ਪਿੰਡ ਰਸੂਲਪੁਰ ਟੱਪਰੀਆਂ ਦੇ ਜਗੀਰ ਸਿੰਘ ਨਾਮਕ ਬਜ਼ੁਰਗ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ | ਇਸ ਸਬੰਧੀ ਲਾਪਤਾ ਹੋਏ ਵਿਅਕਤੀ ਦੀ ਪਤਨੀ ਸਿਮਰਜੀਤ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਪਾਬੰਦੀ ਦੇ ਹੁਕਮ ਲਾਗੂ

ਗੁਰਦਾਸਪੁਰ, 25 ਜਨਵਰੀ (ਆਰਿਫ਼)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਤੇਜਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਸਮੂਹ ਸਾਧਾਰਨ ਜਨਤਾ ਨੂੰ ਜਾਂ ਇਸ ਦੇ ਕਿਸੇ ਮੈਂਬਰ ਨੂੰ ਕਿਸੇ ਪਬਲਿਕ ਥਾਂ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ

ਗੁਰਦਾਸਪੁਰ, 25 ਜਨਵਰੀ (ਭਾਗਦੀਪ ਸਿੰਘ ਗੋਰਾਇਆ)- ਬੀਤੀ ਦੇਰ ਰਾਤ ਇਕ ਵਿਅਕਤੀ ਦੀ ਰੇਲਵੇ ਟਰੈਕ ਪਾਰ ਕਰਦਿਆਂ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਚੌਕੀ ਇੰਚਾਰਜ ਭੁਪਿੰਦਰ ਸਿੰਘ ਨੇ ...

ਪੂਰੀ ਖ਼ਬਰ »

ਉਦੇਵੀਰ ਰੰਧਾਵਾ ਵਲੋਂ ਮਸਾਣੇ ਪਿੰਡ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਵਡਾਲਾ ਬਾਂਗਰ, 25 ਜਨਵਰੀ (ਮਨਪ੍ਰੀਤ ਸਿੰਘ ਘੁੰਮਣ)-ਨਜ਼ਦੀਕ ਪਿੰਡ ਮਸਾਣਾ ਵਿਖੇ ਪਿੰਡ ਦੇ ਸਰਪੰਚ ਬਿਕਰਮਜੀਤ ਸਿੰਘ ਮਸਾਣੇ ਵਲੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਜਾਇਜ਼ਾ ਪਿੰਡ ਦੀ ਪੰਚਾਇਤ ਦੀ ਹਾਜ਼ਰੀ ...

ਪੂਰੀ ਖ਼ਬਰ »

ਸ੍ਰੀ ਬਾਵਾ ਲਾਲ ਦੇ ਜਨਮ ਦਿਹਾੜੇ ਮੌਕੇ ਬਟਾਲਾ ਤੋਂ ਚੱਲੀ ਪੈਦਲ ਯਾਤਰਾ ਦਾ ਸੰਗਤਾਂ ਵਲੋਂ ਸਵਾਗਤ

ਕੋਟਲੀ ਸੂਰਤ ਮੱਲ੍ਹੀ, 25 ਜਨਵਰੀ (ਕੁਲਦੀਪ ਸਿੰਘ ਨਾਗਰਾ)- ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਟਾਲਾ ਤੋਂ ਚੱਲੀ ਪੈਦਲ ਯਾਤਰਾ ਦਾ ਰਸਤੇ ਵਿਚ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਪੈਦਲ ਯਾਤਰਾ ਦਾ ਰਸਤੇ ਵਿਚ ਜਿੱਥੇ ...

ਪੂਰੀ ਖ਼ਬਰ »

ਬਰੇਨਵੇਵਜ਼ ਇੰਸਟੀਚਿਊਟ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 8 ਬੈਂਡ

ਗੁਰਦਾਸਪੁਰ, 25 ਜਨਵਰੀ (ਆਰਿਫ਼)-ਸਥਾਨਕ ਜੇਲ੍ਹ ਰੋਡ ਵਿਖੇ ਬਰੇਨਵੇਵਜ਼ ਇੰਸਟੀਚਿਊਟ ਵਲੋਂ ਸਾਲ 2020 ਦੀ ਚੰਗੇ ਨਤੀਜਿਆਂ ਨਾਲ ਸ਼ੁਰੂਆਤ ਕੀਤੀ ਹੈ | ਇੰਸਟੀਚਿਊਟ ਦੇ ਐਮ.ਡੀ. ਸੁਰਿੰਦਰਪਾਲ ਸਿੰਘ ਕੌਾਟਾ ਨੇ ਦੱਸਿਆ ਕਿ ਸਾਲ ਦੇ ਸ਼ੁਰੂਆਤ ਵਿਚ ਹੀ ਉਨ੍ਹਾਂ ਦੇ ਵਿਦਿਆਰਥੀ ...

ਪੂਰੀ ਖ਼ਬਰ »

ਸੈਵਨਸੀਜ਼ ਇਮੀਗ੍ਰੇਸ਼ਨ ਨੇ ਲਗਵਾਈ ਯੂ.ਕੇ. ਦੇ ਵਿਜ਼ਿਆਂ ਦੀ ਝੜੀ-ਐਮ.ਡੀ.

ਗੁਰਦਾਸਪੁਰ, 25 ਜਨਵਰੀ (ਆਰਿਫ਼)- ਸੈਵਨਸੀਜ਼ ਇਮੀਗ੍ਰੇਸ਼ਨ ਦੇ ਐਮ.ਡੀ. ਕੁਲਦੀਪ ਸਿੰਘ ਖਹਿਰਾ ਨੇ ਦੱਸਿਆ ਕਿ ਯੂ.ਕੇ. ਇਮੀਗ੍ਰੇਸ਼ਨ ਵਿਭਾਗ ਵਲੋਂ ਖੁੱਲ੍ਹੇ ਦਿਲ ਨਾਲ ਵੀਜ਼ੇ ਦਿੱਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ 12ਵੀਂ 2018 ਵਿਚ ਪਾਸ ਕੀਤੀ ...

ਪੂਰੀ ਖ਼ਬਰ »

ਲਾਇਬ੍ਰੇਰੀ ਬਿ੍ਟਿਸ਼ ਨੇ ਲਵਾਇਆ ਆਸਟ੍ਰੇਲੀਆ ਦਾ ਇਕ ਹੋਰ ਸਟੱਡੀ ਵੀਜ਼ਾ

ਗੁਰਦਾਸਪੁਰ, 25 ਜਨਵਰੀ (ਆਰਿਫ਼)- ਪਿਛਲੇ 9 ਸਾਲਾਂ ਤੋਂ ਇਮੀਗ੍ਰੇਸ਼ਨ ਦੀਆਂ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਸੰਸਥਾ ਦਿ ਬਿ੍ਟਿਸ਼ ਲਾਇਬ੍ਰੇਰੀ ਵਲੋਂ ਲਗਾਤਾਰ ਆਸਟ੍ਰੇਲੀਆ, ਕੈਨੇਡਾ ਤੇ ਯੂ.ਕੇ. ਦੇ ਸਟੱਡੀ ਵੀਜ਼ੇ ਲਗਵਾ ਕੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ...

ਪੂਰੀ ਖ਼ਬਰ »

ਐਜੂਕੇਸ਼ਨ ਸਟੱਡੀ ਸੈਂਟਰ ਸਲੰਮ ਏਰੀਆ ਰਾਮਨਗਰ 'ਚ ਮੈਡੀਕਲ ਕੈਂਪ

ਗੁਰਦਾਸਪੁਰ, 25 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਸਥਾਨਕ ਸਲੱਮ ਏਰੀਆ ਰਾਮਨਗਰ ਵਿਖੇ ਚੱਲ ਰਹੇ ਸਟੱਡੀ ਸੈਂਟਰ ਵਿਖੇ ਪੜ੍ਹ ਰਹੇ 35 ਵਿਦਿਆਰਥੀਆਂ ਵਿਚੋਂ 19 ਵਿਦਿਆਰਥੀਆਂ ਅਨੈਮਿਕ ਮਿਲਣ ਕਾਰਨ ਚਾਈਲਡ ਲਾਈਨ-1098 ਤੇ ਰੈੱਡ ਕਰਾਸ ਦੇ ਸਹਿਯੋਗ ਅਤੇ ਸਿਵਲ ਸਰਜਨ ਗੁਰਦਾਸਪੁਰ ...

ਪੂਰੀ ਖ਼ਬਰ »

ਔਜੀ ਹੱਬ ਨੇ ਗੈਪ ਵਾਲੇ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਵੀਜ਼ਾ ਲਵਾਇਆ

ਗੁਰਦਾਸਪੁਰ, 25 ਜਨਵਰੀ (ਆਰਿਫ਼)- ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਔਜੀ ਹੱਬ ਇਮੀਗ੍ਰੇਸ਼ਨ ਗੁਰਦਾਸਪੁਰ ਵਲੋਂ ਇਕ ਹੋਰ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਵੀਜ਼ਾ ਲਗਾਇਆ ਗਿਆ ਹੈ | ਜਾਣਕਾਰੀ ਦਿੰਦਿਆਂ ਡਾਇਰੈਕਟਰ ਹਰਮਨਜੀਤ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੀ ਪ੍ਰੀਖਿਆ 'ਚ ਛਾਏ ਐਜੂਕੇਸ਼ਨ ਵਰਲਡ ਦੇ ਵਿਦਿਆਰਥੀ

ਗੁਰਦਾਸਪੁਰ, 25 ਜਨਵਰੀ (ਆਰਿਫ਼)-ਸਥਾਨਕ ਕਾਲਜ ਰੋਡ 'ਤੇ ਸਥਿਤ ਐਜੂਕੇਸ਼ਨ ਵਰਲਡ ਕੋਚਿੰਗ ਸੈਂਟਰ ਨੇ ਪਿਛਲੇ ਵਰਿ੍ਹਆਂ ਦੀ ਰਵਾਇਤ ਨੰੂ ਕਾਇਮ ਰੱਖਦੇ ਹੋਏ ਇਸ ਨਾਲ ਹੋਈ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੀ ਪ੍ਰੀਖਿਆ ਵਿਚ ਵਿਦਿਆਰਥੀਆਂ ਨੰੂ ਸਫਲਤਾ ਦਿਵਾ ਕੇ ਇਕ ਨਵਾਂ ...

ਪੂਰੀ ਖ਼ਬਰ »

ਗੁ: ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਦਿੱਲੀ ਦੇ 135 ਸ਼ਰਧਾਲੂਆਂ ਦਾ ਜਥਾ ਪੁੱਜਾ

ਡੇਰਾ ਬਾਬਾ ਨਾਨਕ, 25 ਜਨਵਰੀ (ਹੀਰਾ ਸਿੰਘ ਮਾਂਗਟ)- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਕਰਨ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਰਸਾ ਦੇ ਯਤਨਾਂ ਸਦਕਾ ਗੁਰਦੁਆਰਾ ਯੂ.ਯੂ. ਬਲਾਕ ਪ੍ਰੀਤਮਪੁਰਾ ...

ਪੂਰੀ ਖ਼ਬਰ »

'ਸਖੀ' ਯੋਜਨਾ ਸ਼ਲਾਘਾਯੋਗ ਕਦਮ-ਪਿ੍ੰ: ਸ਼ਾਲਿਨੀ ਸ਼ਰਮਾ

ਕਾਦੀਆਂ, 25 ਜਨਵਰੀ (ਕੁਲਵਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮਹਿਲਾ ਵਿੰਗ ਦੇ ਸਕੱਤਰ ਤੇ ਮੈਂਬਰ ਪੰਜਾਬ ਪ੍ਰਦੇਸ਼ ਮਹਿਲਾ ਆਯੋਗ ਪਿ੍ੰ. ਸ਼ਾਲਿਨੀ ਸ਼ਰਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀਅ ਅਰੁਣਾ ਚੌਧਰੀ ਦੀ ਸ਼ਲਾਘਾ ...

ਪੂਰੀ ਖ਼ਬਰ »

ਘਰ 'ਚੋਂ 15 ਤੋਲੇ ਸੋਨਾ ਤੇ ਨਕਦੀ ਚੋਰੀ

ਬਟਾਲਾ, 25 ਜਨਵਰੀ (ਹਰਦੇਵ ਸਿੰਘ ਸੰਧੂ)-ਥਾਣਾ ਸਿਵਲ ਲਾਈਨ ਦੇ ਘੇਰੇ 'ਚ ਆਉਂਦੇ ਮੁਹੱਲਾ ਮਾਨ ਨਗਰ 'ਚ ਬੀਤੀ ਰਾਤ ਚੋਰਾਂ ਵਲੋਂ ਇਕ ਬੰਦ ਘਰ 'ਚ ਦਾਖ਼ਲ ਹੋ ਕੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰ ਲਏ | ਇਸ ਬਾਰੇ ਪਰਿਵਾਰਕ ਮੈਂਬਰਾਂ ਮਲਕੀਤ ਸਿੰਘ ਨੇ ਦੱਸਿਆ ਕਿ ਘਰ ਦੇ ਮਾਲਕ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇ-ਸੰਧੂ

ਬਟਾਲਾ, 25 ਜਨਵਰੀ (ਕਾਹਲੋਂ)-ਪੰਜਾਬ ਦੀ ਕੈਪਟਨ ਸਰਕਾਰ ਨੌਜਵਾਨ ਨਾਲ ਕੀਤੇ ਵਾਅਦੇ ਪੂਰੇ ਕਰੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਰਮਨਦੀਪ ਸਿੰਘ ਸੰਧੂ ਨੇ ਸਾਥੀਆਂ ਸਮੇਤ ਕਹੇ | ਸ: ਸੰਧੂ ਨੇ ਕਿਹਾ ਕਿ ਕਾਂਗਰਸ ਨੇ ...

ਪੂਰੀ ਖ਼ਬਰ »

ਕੇਸ਼ੋਪੁਰ ਛੰਭ ਵਿਖੇ ਪਹੰੁਚੇ ਰਾਜਪਾਲ ਵੀ. ਪੀ. ਸਿੰਘ ਬਦਨੌਰ

ਗੁਰਦਾਸਪੁਰ, 25 ਜਨਵਰੀ (ਆਰਿਫ਼, ਸੁਖਵੀਰ ਸਿੰਘ ਸੈਣੀ)- ਰਾਜ ਪੱਧਰੀ ਮਨਾਏ ਜਾ ਰਹੇ ਗਣਤੰਤਰ ਦਿਵਸ ਵਿਚ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਲਈ ਰਾਜਪਾਲ ਵੀ.ਪੀ. ਸਿੰਘ ਬਦਨੌਰ ਵਲੋਂ ਇਕ ਦਿਨ ਪਹਿਲਾਂ ਗੁਰਦਾਸਪੁਰ ਪਹੰੁਚ ਕੇ ਗੁਰਦਾਸਪੁਰ ਤੋਂ ਕੁਝ ਦੂਰੀ 'ਤੇ ਸਥਿਤ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਨੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਗੁਰਦਾਸਪੁਰ, 25 ਜਨਵਰੀ (ਆਰਿਫ਼)- ਸ਼ਹੀਦ ਬਾਬਾ ਦੀਪ ਜੀ ਦਾ ਜਨਮ ਦਿਹਾੜਾ ਬੀ ਬਲਾਕ ਰਣਜੀਤ ਐਵੀਨਿਊ ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਦੇ ਮੈਨੇਜਿੰਗ ਡਾਇਰੈਕਟਰ ਜੇ.ਪੀ. ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਤੋਂ ਪਹਿਲਾਂ ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ 'ਚ ...

ਪੂਰੀ ਖ਼ਬਰ »

ਅੱਜ ਸੂਬਾ ਪੱਧਰੀ ਗਣਤੰਤਰ ਦਿਵਸ ਮੌਕੇ ਰਾਜਪਾਲ ਬਦਨੌਰ ਲਹਿਰਾਉਣਗੇ ਤਿਰੰਗਾ

ਗੁਰਦਾਸਪੁਰ, 25 ਜਨਵਰੀ (ਸੁਖਵੀਰ ਸਿੰਘ ਸੈਣੀ)- ਅੱਜ ਸਥਾਨਕ ਸਰਕਾਰੀ ਕਾਲਜ ਵਿਖੇ ਮਨਾਏ ਜਾ ਰਹੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿਚ ਰਾਜਪਾਲ ਵੀ.ਪੀ. ਸਿੰਘ ਬਦਨੌਰ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਪੁਲ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅ) ਵਲੋਂ ਐੱਸ.ਡੀ.ਐਮ. ਬਟਾਲਾ ਨੂੰ ਮੰਗ ਪੱਤਰ

ਬਟਾਲਾ, 25 ਜਨਵਰੀ (ਹਰਦੇਵ ਸਿੰਘ ਸੰਧੂ)-ਭਾਰਤ ਦੀ ਮੋਦੀ ਸਰਕਾਰ ਵਲੋਂ ਘੱਟ ਗਿਣਤੀ ਮੁਸਲਿਮ, ਸਿੱਖ ਤੇ ਇਸਾਈਆਂ ਵਿਰੁੱਧ ਬਣਾਏ ਜਾ ਰਹੇ ਕਾਨੂੰਨ ਸੀ.ਏ.ਏ. ਤੇ ਐਨ.ਆਰ.ਸੀ. ਨੂੰ ਰੱਦ ਕਰਵਾਉਣ ਸਬੰਧੀ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜ਼ਿਲ੍ਹਾ ਗੁਰਦਾਸਪੁਰ ਪ੍ਰਧਾਨ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਦਾ ਵਫ਼ਦ ਕੈਬਨਿਟ ਮੰਤਰੀ ਬਾਜਵਾ ਨੂੰ ਮਿਲਿਆ

ਬਟਾਲਾ, 25 ਜਨਵਰੀ (ਕਾਹਲੋਂ)-ਬਿਜਲੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਹੁਣ ਪਾਵਰਕਾਮ/ ਟਰਾਂਸਕੋ) ਪੰਜਾਬ ਦੇ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਅਗਵਾਈ ਵਿਚ ਇਕ ਵਫ਼ਦ ਪੰਜਾਬ ਦੇ ਕੈਬਨਿਟ ਮੰਤਰੀ ਸ: ਤਿ੍ਪਤ ...

ਪੂਰੀ ਖ਼ਬਰ »

ਇਸਾਈ ਭਾਈਚਾਰੇ ਵਲੋਂ ਗੰਦੇ ਪਾਣੀ ਦੇ ਨਿਕਾਸ ਨੂੰ ਲੈ ਕੇ ਸੜਕ ਜਾਮ

ਸਠਿਆਲੀ, 25 ਜਨਵਰੀ (ਜਸਪਾਲ ਸਿੰਘ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਸਠਿਆਲੀ ਦੇ ਇਸਾਈ ਭਾਈਚਾਰੇ ਦੇ ਲੋਕਾਂ ਵਲੋਂ ਗੁਰਦਾਸਪੁਰ-ਸ੍ਰੀ ਹਰਿਗੋਬਿੰਦਪੁਰ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ | ਜਾਣਕਾਰੀ ਦਿੰਦਿਆਂ ਪਿੰਡ ਵਾਸੀ ਬਲਦੇਵ ਭੱਟੀ ਅਤੇ ਸੂਰਜ ਭੱਟੀ ...

ਪੂਰੀ ਖ਼ਬਰ »

ਬਜਟ ਇਜਲਾਸ ਤੋਂ ਬਾਅਦ ਕਰਵਾਈਆਂ ਜਾਣਗੀਆਂ ਨਗਰ ਕੌਸਲ ਦੀਆਂ ਚੋਣਾਂ-ਬਾਜਵਾ

ਫਤਹਿਗੜ੍ਹ ਚੂੜੀਆਂ, 25 ਜਨਵਰੀ (ਧਰਮਿੰਦਰ ਸਿੰਘ ਬਾਠ)- ਪੰਜਾਬ ਸਰਕਾਰ ਬਜਟ ਇਜਲਾਸ ਤੋਂ ਤੁਰੰਤ ਬਾਅਦ ਨਗਰ ਕੌਸਲ ਚੋਣ ਕਰਵਾਉਣ ਜਾ ਰਹੀ ਹੈ ਤੇ ਸਰਕਾਰ ਵਲੋਂ ਇਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਐਸ.ਐਮ. ਕਾਲਜ (ਲੜਕੀਆਂ) 'ਚ ਨਵੇਂ ਸੈਸ਼ਨ ਮੌਕੇ ਧਾਰਮਿਕ ਸਮਾਗਮ ਕਰਵਾਇਆ

ਕਾਹਨੂੰਵਾਨ 25 ਜਨਵਰੀ (ਹਰਜਿੰਦਰ ਸਿੰਘ ਜੱਜ)-ਸਥਾਨਕ ਐਸ.ਐਮ. ਕਾਲਜ (ਲੜਕੀਆਂ) ਤੇ ਸੀਨੀਅਰ ਸੈਕੰਡਰੀ ਸਕੂਲ ਕਾਹਨੂੰਵਾਨ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਲਈ ਚੜ੍ਹਦੀ ਕਲਾ ਵਾਸਤੇ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਕੀਰਤਨੀ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਸਕੂਲਾਂ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ

ਆਗਿਆਵੰਤੀ ਮਰਵਾਹਾ ਸਕੂਲ ਬਟਾਲਾ
ਬਟਾਲਾ, 25 ਜਨਵਰੀ (ਕਾਹਲੋਂ)-ਆਗਿਆਵੰਤੀ ਮਰਵਾਹਾ ਡੀ.ਏ.ਵੀ. ਸੀਨੀ: ਸੈਕੰ: ਸਕੂਲ ਵਿਚ ਗਣਤੰਤਰ ਦਿਵਸ ਮਨਾਇਆ ਗਿਆ | ਪਿ੍ੰ. ਅੰਜੂ ਵਰਮਾ ਨੇ ਗਣਤੰਤਰ ਦਿਵਸ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਇਸ ਦਿਨ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਤ ਗੀਤ, ਕਵਿਤਾਵਾਂ, ਗਿੱਧਾ, ਭੰਗੜਾ ਪੇਸ਼ ਕੀਤਾ ਗਿਆ | ਪਿ੍ੰ: ਅੰਜੂ ਵਰਮਾ ਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਸਕੂਲ ਸਟਾਫ਼ ਮਨਜੀਤ ਕੌਰ, ਸ਼ਸ਼ੀ ਮਹਾਜਨ, ਗੁਰਮੀਤ ਕੌਰ, ਸ਼ਰਨਜੀਤ ਕੌਰ, ਨੀਲਮ ਸ਼ਰਮਾ, ਸਤਿੰਦਰ ਕੌਰ, ਵਿਕਾਸ ਮਹਾਜਨ, ਮੋਨਿਕਾ, ਰਵਨੀਤ ਕੌਰ, ਅਨਾਮਿਕਾ ਸ਼ਰਮਾ, ਅਰਪਨਦੀਪ ਕੌਰ, ਨੀਤਿਨ ਅਗਰਵਾਲ, ਅਮਨ ਅਗਰਵਾਲ, ਜਗਦੀਪ ਸਿੰਘ, ਪੱਲਵੀ, ਚਿੰਕੀ, ਹਰਨੀਤ, ਅਮਨਦੀਪ ਕੌਰ, ਗੁਰਪ੍ਰੀਤ ਕੌਰ, ਪਲਵਿੰਦਰ ਕੌਰ, ਪੂਨਮ, ਪਿ੍ਤਪਾਲ, ਅਨੁਰਾਧਾ, ਨਿਸ਼ਾ, ਮਨਿੰਦਰਜੀਤ ਕੌਰ, ਸੁਸ਼ਮਾ, ਸਿਲੰਦਰ ਕੌਰ, ਵਰਿੰਦਰ ਕੌਰ, ਪਰਮਜੀਤ ਆਦਿ ਹਾਜ਼ਰ ਸਨ |
ਗੁਰੂ ਨਾਨਕ ਇੰਟਰਨੈਸ਼ਨਲ ਸਕੂਲ
ਗੁਰਦਾਸਪੁਰ, (ਭਾਗਦੀਪ ਸਿੰਘ ਗੋਰਾਇਆ)- ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਗਾਜ਼ੀਕੋਟ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ 'ਤੇ ਡਾਂਸ ਕੀਤਾ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਦੁਆਰਾ ਗਣਤੰਤਰ ਦਿਵਸ ਦੇ ਮਹੱਤਵ ਬਾਰੇ ਦੱਸਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਸਾਰੰਗ ਗੁਪਤਾ ਨੇ ਗਣਤੰਤਰ ਦਿਵਸ ਬਾਰੇ ਵਿਦਿਆਰਥੀਆਂ ਨੰੂ ਵਿਸਥਾਰ ਪੂਰਵਕ ਦੱਸਿਆ | ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ |
ਯੂਰੋ ਕਿਡਜ਼ ਸਕੂਲ
ਗੁਰਦਾਸਪੁਰ, (ਭਾਗਦੀਪ ਸਿੰਘ ਗੋਰਾਇਆ)-ਯੂਰੋ ਕਿਡਜ਼ ਸਕੂਲ ਵਿਖੇ ਪਿ੍ੰ. ਕਪਿਲਾ ਸਰਨਾ ਦੀ ਹਾਜ਼ਰੀ ਵਿਚ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ ਹਾਜ਼ਰ ਹੋਏ | ਇਸ ਮੌਕੇ ਸਕੂਲ ਦੇ ਚੇਅਰਮੈਨ ਨੇ ਵਿਦਿਆਰਥੀਆਂ ਨੰੂ ਗਣਤੰਤਰ ਦਿਵਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ |
ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ
ਗੁਰਦਾਸਪੁਰ, (ਭਾਗਦੀਪ ਸਿੰਘ ਗੋਰਾਇਆ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਗੁਰਦਾਸਪੁਰ ਵਿਖੇ ਗਣਤੰਤਰ ਦਿਵਸ ਬਹੁਤ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਦੇਸ਼ ਭਗਤੀ ਦੇ ਗੀਤ ਨਾਲ ਕੀਤੀ ਗਈ | ਇਸ ਮੌਕੇ ਸਕੂਲ ਦੇ ਚੇਅਰਮੈਨ ਸਰਵਣ ਸਿੰਘ ਛੀਨਾ ਵੀ ਹਾਜ਼ਰ ਸਨ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰਮਾਗਾਰੀ ਨੇ ਵਿਦਿਆਰਥੀਆਂ ਨੰੂ ਸੰਬੋਧਨ ਕਰਦੇ ਹੋਏ ਗਣਤੰਤਰ ਦਿਵਸ ਦੀ ਮਹਾਨਤਾ ਬਾਰੇ ਵਿਸਥਾਰ ਪੂਰਵਕ ਦੱਸਿਆ | ਇਸ ਮੌਕੇ ਸਕੂਲ ਦਾ ਸਾਰਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਲਿਟਲ ਮਿਲੇਨੀਅਮ ਸਕੂਲ
ਗੁਰਦਾਸਪੁਰ, (ਆਲਮਬੀਰ ਸਿੰਘ)-ਹਰਦੋਛੰਨੀ ਰੋਡ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਖੇ ਸੀ.ਐਲ.ਓ. ਬਲੂਮੀ ਗੁਪਤਾ ਦੀ ਅਗਵਾਈ ਹੇਠ ਗਣਤੰਤਰ ਦਿਵਸ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਕੇਸਰੀ, ਸਫੈਦ ਅਤੇ ਹਰੇ ਰੰਗ ਦੇ ਪਹਿਰਾਵੇ ਪਹਿਨ ਨੇ ਤਿਰੰਗਾ ਬਣਾਇਆ ਗਿਆ |
ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਮੁਸਤਫਾਬਾਦ ਜੱਟਾਂ
ਗੁਰਦਾਸਪੁਰ, (ਆਰਿਫ਼)-ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਮੁਸਤਫਾਬਾਦ ਜੱਟਾਂ ਵਿਖੇ ਗਣਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਪਿ੍ੰ. ਨੀਲਮ ਹੰਸ ਵਲੋਂ ਅਦਾ ਕੀਤੀ ਗਈ | ਇਸ ਮੌਕੇ ਸਕੂਲ ਦੇ ਸੁਪਰਡੈਂਟ ਵਰਿੰਦਰ ਸ਼ਰਮਾ ਤੋਂ ਇਲਾਵਾ ਸਮੂਹ ਸਕੂਲ ਸਟਾਫ਼ ਵੀ ਹਾਜ਼ਰ ਸਨ |
ਅਨੰਦ ਮਾਰਡਨ ਸਕੂਲ
ਗੁਰਦਾਸਪੁਰ, (ਭਾਗਦੀਪ ਸਿੰਘ ਗੋਰਾਇਆ)- ਆਨੰਦ ਮਾਰਡਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਣਤੰਤਰ ਦਿਵਸ 'ਤੇ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਸਕੂਲ ਦੇ ਪਿ੍ੰ. ਨਰਗਿਸ ਅਨੰਦ ਹਾਜ਼ਰ ਹੋਏ | ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਤਿਰੰਗਾ ਲਹਿਰਾਉਂਦੇ ਹੋਏ ਕੀਤੀ | ਇਸ ਮੌਕੇ ਸਕੂਲ ਦਾ ਸਾਰਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ
ਗੁਰਦਾਸਪੁਰ, (ਆਰਿਫ਼)-ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਬਹਿਰਾਮਪੁਰ ਰੋਡ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | 6ਵੀਂ ਅਤੇ 7ਵੀਂ ਜਮਾਤ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ 'ਤੇ ਭੰਗੜਾ ਪਾਇਆ | ਅੰਤ ਵਿਚ ਸਕੂਲ ਦੇ ਪਿ੍ੰ. ਸੂਰਤ ਸਿੰਘ ਨੇ ਵਿਦਿਆਰਥੀਆਂ ਨੰੂ ਸੰਵਿਧਾਰ ਬਾਰੇ ਦੱਸਿਆ ਅਤੇ ਗਣਤੰਤਰ ਦਿਵਸ ਦੀ ਵਧਾਈ ਦਿੱਤੀ |
ਚੀਮਾ ਪਬਲਿਕ ਸਕੂਲ ਕਿਸ਼ਨਕੋਟ
ਘੁਮਾਣ, (ਬੰਮਰਾਹ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਗਣਤੰਤਰ ਦਿਵਸ ਮਨਾਇਆ ਗਿਆ | ਸਕੂਲ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਤੇ ਪਿ੍ੰ: ਪ੍ਰਵੀਨ ਸ਼ਰਮਾ ਤਿਰੰਗਾ ਲਹਿਰਾਇਆ | ਉਪਰੰਤ ਉਨ੍ਹਾਂ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਵਿਦਿਆਰਥੀਆਂ ਵਲੋਂ ਇਸ ਦਿਵਸ ਨਾਲ ਸਬੰਧਤ ਦੇਸ਼-ਭਗਤੀ ਦੇ ਗੀਤ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ | ਪਿ੍ੰ: ਪ੍ਰਵੀਨ ਸ਼ਰਮਾ ਨੇ ਗਣਤੰਤਰ ਦਿਵਸ ਨਾਲ ਸਬੰਧਿਤ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਤੇ ਉਨ੍ਹਾਂ ਨੂੰ ਇਸ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ 'ਸਵੱਛਤਾ' ਪ੍ਰਤੀ ਸੁਚੇਤ ਕੀਤਾ ਅਤੇ ਉਨ੍ਹਾਂ ਨੂੰ 'ਸਵੱਛ ਭਾਰਤ' ਅਭਿਆਨ ਦਾ ਹਿੱਸਾ ਬਣਨ ਲਈ ਕਿਹਾ ਤਾਂ ਜੋ ਸਾਡਾ ਭਾਰਤ ਆਉਣ ਵਾਲੇ ਸਮੇਂ ਵਿਚ ਪ੍ਰਫੁੱਲਿਤ ਦੇਸ਼ ਬਣ ਕੇ ਸਾਹਮਣੇ ਆਵੇ |
ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ
ਕੋਟਲੀ ਸੂਰਤ ਮੱਲ੍ਹੀ, (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ 'ਚ ਗਣਤੰਤਰ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਦੌਰਾਨ ਤਿਰੰਗਾ ਲਹਿਰਾਉਣ ਦੀ ਰਸਮ ਸੰਸਥਾ ਪਿ੍ੰਸੀਪਲ ਮਨਦੀਪ ਕੌਰ ਨੇ ਨਿਭਾਈ | ਪਿ੍ੰ. ਮਨਦੀਪ ਕੌਰ ਨੇ ਬੱਚਿਆਂ ਨੂੰ 26 ਜਨਵਰੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਤੇ ਬੱਚਿਆਂ ਨੂੰ ਦੇਸ਼ ਭਗਤੀ ਦਾ ਸੁਨੇਹਾ ਦਿੰਦਿਆਂ ਇਕ ਚੰਗੇ ਇਨਸਾਫ਼ ਬਨਣ ਕੇ ਦੇਸ਼ ਤੇ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮਨਦੀਪ ਕੌਰ, ਦੀਪਕ ਕੁਮਾਰ, ਪਰਜਿੰਦਰ ਕੌਰ, ਸੁਭਕਿਰਨ ਕੌਰ, ਜਸਪ੍ਰੀਤ ਕੌਰ, ਟਵਿਜੀ ਸਮੇਤ ਸੰਸਥਾ ਦਾ ਸਟਾਫ਼ ਤੇ ਬੱਚੇ ਹਾਜ਼ਰ ਸਨ | ਇਸ ਮੌਕੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਤੇ ਕੋਰੀਓਗ੍ਰਾਫੀਆਂ ਪੇਸ਼ ਕਰਦਿਆਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਬਮਿਆਲ ਵਿਖੇ ਸ਼ੋਭਾ ਯਾਤਰਾ ਕੱਢੀ

ਬਮਿਆਲ, 25 ਜਨਵਰੀ (ਰਾਕੇਸ਼ ਸ਼ਰਮਾ)- ਸਰਹੱਦੀ ਕਸਬਾ ਬਮਿਆਲ ਵਿਖੇ ਸਥਿਤ ਸ੍ਰੀ ਬਾਵਾ ਲਾਲ ਦਿਆਲ ਦੇ ਮੰਦਰ ਵਿਚ ਸਾਲਾਨਾ ਭਗਤੀ ਸਮਾਗਮ ਦੌਰਾਨ ਪਿੰਡ ਵਾਸੀਆਂ ਵਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਦਿਆਲ ਦੀ ਸ਼ੋਭਾ ਯਾਤਰਾ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਬਮਿਆਲ ਦੀਆਂ ...

ਪੂਰੀ ਖ਼ਬਰ »

ਆਰੀਆ ਮਹਿਲਾ ਕਾਲਜ ਪਠਾਨਕੋਟ ਵਿਖੇ ਅੰਤਰ ਕਾਲਜ ਮੁਕਾਬਲੇ

ਪਠਾਨਕੋਟ, 25 ਜਨਵਰੀ (ਆਰ. ਸਿੰਘ)-ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ: ਸੁਨੀਤਾ ਡੋਗਰਾ ਦੀ ਪ੍ਰਧਾਨਗੀ ਹੇਠ ਵਿਚ ਰੈੱਡ ਰਿਬਨ ਕਲੱਬ, ਯੂਥ ਸਰਵਿਸਜ਼ ਡਿਪਾਰਟਮੈਂਟ ਤੇ ਪੰਜਾਬ ਰਾਜ ਏਡਸ ਕੰਟਰੋਲ ਸੁਸਾਇਟੀ ਵਲੋਂ ਰੈੱਡ ਰਿਬਨ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਦਾ ਧਾਰਮਿਕ ਸਮਾਗਮ ਅੱਜ

ਪਠਾਨਕੋਟ, 25 ਜਨਵਰੀ (ਚੌਹਾਨ)-ਸਰਬੱਤ ਖ਼ਾਲਸਾ ਪਠਾਨਕੋਟ ਵਲੋਂ ਗੁਰਦੁਆਰਾ ਸਿੰਘ ਸਭਾ ਢਾਕੀ ਵਿਖੇ ਚੱਲ ਰਹੀ ਬਾਣੀ ਦੀ ਵਿਆਖਿਆ ਗਿਆਨੀ ਬਲਕਾਰ ਸਿੰਘ ਪਠਾਨਕੋਟ ਵਾਲੇ ਕਰਨਗੇ | ਭਾਈ ਸੋਹਣ ਸਿੰਘ ਦਾ ਰਾਗੀ ਜਥਾ ਕੀਰਤਨ ਰਾਹੀਂ ਸੰਗਤਾਂ ਨੰੂ ਨਿਹਾਲ ਕਰਨਗੇ | ਐਤਵਾਰ 26 ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਐਮਰਜੈਂਸੀ ਵਾਰਡ ਦਾ ਇਕ ਹਿੱਸਾ ਕੀਤਾ ਖਾਲੀ

ਪਠਾਨਕੋਟ, 25 ਜਨਵਰੀ (ਆਸ਼ੀਸ਼ ਸ਼ਰਮਾ)-ਗਣਤੰਤਰ ਦਿਵਸ ਨੰੂ ਧਿਆਨ ਵਿਚ ਰੱਖਦੇ ਹੋਏ ਸ਼ਹਿਰ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ | ਉੱਥੇ ਕਿਸੇ ਵੀ ਅਣਸੁਖਾਵੀਂ ਘਟਨਾ ਨੰੂ ਰੋਕਣ ਲਈ ਪੁਲਿਸ ਵਲੋਂ ਸਰਚ ਅਭਿਆਨ ਛੇੜੇ ਹੋਏ ਹਨ | ਇਸੇ ਕੜੀ ਵਜੋਂ ਕਿਸੇ ...

ਪੂਰੀ ਖ਼ਬਰ »

ਪੰਜਾਬ ਬੰਦ ਦੇ ਸੱਦੇ ਦਾ ਪ੍ਰਭਾਵ ਪਠਾਨਕੋਟ 'ਚ ਰਿਹਾ ਬੇਅਸਰ

ਪਠਾਨਕੋਟ, 25 ਜਨਵਰੀ (ਆਰ. ਸਿੰਘ)- ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਤੇ ਦਲ ਖ਼ਾਲਸਾ ਵਲੋਂ ਸੀ.ਏ.ਏ. ਦੇ ਵਿਰੋਧ ਵਿਚ ਦਿੱਤਾ ਪੰਜਾਬ ਬੰਦ ਦੇ ਸੱਦੇ ਦਾ ਪ੍ਰਭਾਵ ਪਠਾਨਕੋਟ ਵਿਖੇ ਬੇਅਸਰ ਰਿਹਾ | ਜਿੱਥੇ ਸ਼ਹਿਰ ਦੇ ਸਾਰੇ ਬਾਜ਼ਾਰ ਖੁੱਲ੍ਹੇ ਦੇਖੇ ਗਏ, ਉੱਥੇ ਹੀ ਸਾਰੇ ...

ਪੂਰੀ ਖ਼ਬਰ »

ਏ.ਬੀ. ਸਕੂਲ ਦੇ ਬੱਚਿਆਂ ਨੇ ਜਿੱਤੇ 8 ਸੋਨ ਤੇ 6 ਚਾਂਦੀ ਦੇ ਤਗਮੇ

ਪਠਾਨਕੋਟ, 25 ਜਨਵਰੀ (ਆਸ਼ੀਸ਼ ਸ਼ਰਮਾ)-ਆਦਰਸ਼ ਭਾਰਤੀ ਸਕੂਲ ਪਠਾਨਕੋਟ ਦੇ ਕਰਾਟੇ ਦੇ ਬੀਤੇ ਦਿਨ ਕੇ.ਡੀ.ਐਮ. ਸਕੂਲ ਵਿਖੇ ਹੋਈ ਕਰਾਟੇ ਪ੍ਰਤੀਯੋਗਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 8 ਸੋਨ ਅਤੇ 6 ਚਾਂਦੀ ਦੇ ਤਗਮੇ ਹਾਸਲ ਕੀਤੇ | ਜਾਣਕਾਰੀ ਦਿੰਦੇ ਹੋਏ ਪਿ੍ੰ. ਵਿਜੇ ...

ਪੂਰੀ ਖ਼ਬਰ »

ਜੀ.ਓ.ਜੀ. ਟੀਮ ਦੇ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵੰਡੇ ਆਈ ਕਾਰਡ

ਨਰੋਟ ਜੈਮਲ ਸਿੰਘ, 25 ਜਨਵਰੀ (ਗੁਰਮੀਤ ਸਿੰਘ)-ਬਲਾਕ ਨਰੋਟ ਜੈਮਲ ਸਿੰਘ ਅਧੀਨ ਪੈਂਦੇ ਪਿੰਡ ਅੰਤੌਰ ਵਿਖੇ ਸਥਿਤ ਸਮਾਰਟ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਅੱਜ ਜੀ.ਓ.ਜੀ. ਟੀਮ ਅਤੇ ਸੇਵਾ ਮੁਕਤ ਫ਼ੌਜੀਆਂ ਵਲੋਂ ਸਕੂਲ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਆਈਡੈਂਟੀ ਕਾਰਡ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ 'ਚ ਸਾਲਾਨਾ ਸਮਾਗਮ

ਪਠਾਨਕੋਟ, 25 ਜਨਵਰੀ (ਆਸ਼ੀਸ਼ ਸ਼ਰਮਾ)- ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਸੁੰਦਰ ਨਗਰ ਪਠਾਨਕੋਟ ਵਿਖੇ ਸਾਲਾਨਾ ਖੇਡ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲੀ ਬੱਚਿਆਂ ਵਲੋਂ ਸ਼ਬਦ ਗਾਇਨ ਨਾਲ ਕੀਤੀ | ਇਸ ਪ੍ਰੋਗਰਾਮ ਵਿਚ ਗੁਰਦੀਪ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX