ਤਾਜਾ ਖ਼ਬਰਾਂ


ਰਣਜੀਤ ਹੱਤਿਆ ਮਾਮਲੇ 'ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ 'ਚ ਸੁਣਵਾਈ ਸ਼ੁਰੂ
. . .  10 minutes ago
ਪੰਚਕੂਲਾ, 18 ਅਕਤੂਬਰ - ਰਣਜੀਤ ਹੱਤਿਆ ਮਾਮਲੇ ਵਿਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਿਚ ਸੁਣਵਾਈ ਸ਼ੁਰੂ ਹੋ ਗਈ ਹੈ। ਮਾਮਲੇ ਵਿਚ ਚਾਰ ਦੋਸ਼ੀ ਸਬਦਿਲ, ਅਵਤਾਰ, ਜਸਵੀਰ ਤੇ ਕ੍ਰਿਸ਼ਨ ਨੂੰ ਸੀ.ਬੀ.ਆਈ. ਅਦਾਲਤ ਵਿਚ ਲਿਆਂਦਾ ਗਿਆ ਹੈ। ਜਦਕਿ ਮਾਮਲੇ ਵਿਚ ਮੁੱਖ ਦੋਸ਼ੀ ਡੇਰਾ ਸਿਰਸਾ ਮੁਖੀ ਗੁਰਮੀਤ...
ਜੰਡਿਆਲਾ ਗੁਰੂ ਨੇੜੇ ਰੇਲਵੇ ਲਾਈਨ ਦੇਵੀਦਾਸਪੁਰਾ ਵਿਖੇ ਕਿਸਾਨਾਂ ਵਲੋਂ ਧਰਨਾ
. . .  28 minutes ago
ਜੰਡਿਆਲਾ ਗੁਰੂ, 18 ਅਕਤੂਬਰ (ਰਣਜੀਤ ਸਿੰਘ ਜੋਸਨ) - ਕਿਸਾਨ ਜਥੇਬੰਦੀਆਂ ਵਲੋਂ ਭਾਰਤ ਬੰਦ ਦੇ ਸੱਦੇ ਤਹਿਤ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਦੇਵੀਦਾਸਪੁਰਾ ਵਿਖੇ ਕਿਸਾਨਾਂ ਵਲੋਂ ਧਰਨਾ...
ਸੂਰਤ 'ਚ ਪੈਕੇਜਿੰਗ ਯੂਨਿਟ 'ਚ ਲੱਗੀ ਭਿਆਨਕ ਅੱਗ, 2 ਮੌਤਾਂ
. . .  33 minutes ago
ਸੂਰਤ, 18 ਅਕਤੂਬਰ - ਗੁਜਰਾਤ ਦੇ ਸੂਰਤ ਸਥਿਤ ਵੀਵਾ ਪੈਕੇਜਿੰਗ ਕੰਪਨੀ ਦੀ ਇਕ ਯੂਨਿਟ ਵਿਚ ਭਿਆਨਕ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ 70 ਲੋਕਾਂ ਨੂੰ ਬਚਾਇਆ ਗਿਆ ਹੈ...
ਉੱਤਰ ਤੋਂ ਦੱਖਣ ਭਾਰਤ ਤੱਕ ਮੀਂਹ ਦਾ ਕਹਿਰ, ਜਾਰੀ ਕੀਤਾ ਗਿਆ ਰੈੱਡ ਅਲਰਟ
. . .  49 minutes ago
ਨਵੀਂ ਦਿੱਲੀ, 18 ਅਕਤੂਬਰ - ਦੇਸ਼ ਦੇ ਕਈ ਰਾਜਾਂ ਵਿਚ ਮੀਂਹ ਆਫ਼ਤ ਬਣ ਕੇ ਪੈ ਰਿਹਾ ਹੈ। ਉੱਤਰ ਭਾਰਤ ਦੇ ਕਈ ਰਾਜਾਂ ਵਿਚ ਭਾਰੀ ਮੀਂਹ ਦਾ ਅਲਰਟ ਹੈ ਤਾਂ ਦੱਖਣੀ ਭਾਰਤ ਵਿਚ ਮੀਂਹ ਕਹਿਰ ਬਰਪਾ ਰਿਹਾ ਹੈ। ਦਿੱਲੀ ਦੇ ਨੇੜਲੇ ਇਲਾਕਿਆਂ ਤੇ ਦਿੱਲੀ ਵਿਚ ਅੱਜ ਵੀ ਮੀਂਹ ਪੈ ਰਿਹਾ ਹੈ ਅਤੇ ਦਿੱਲੀ ਦੇ ਹੇਠਲੇ ਇਲਾਕਿਆਂ...
ਦਿੱਲੀ ਦੇ ਐਲ.ਐਨ.ਜੇ.ਪੀ. ਹਸਪਤਾਲ 'ਚ ਲੱਗੀ ਅੱਗ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ - ਦਿੱਲੀ ਦੇ ਐਲ.ਐਨ.ਜੇ.ਪੀ. ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਅੱਗ ਲੱਗ ਗਈ ਹੈ। ਜਿਸ ਨੂੰ ਬੁਝਾਉਣ ਲਈ ਬਹੁਤ ਸਾਰੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ ਹਨ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਰੋਕੀ ਰੇਲ ਗੱਡੀ
. . .  about 2 hours ago
ਫ਼ਿਰੋਜ਼ਪੁਰ, 18 ਅਕਤੂਬਰ (ਕੁਲਬੀਰ ਸਿੰਘ ਸੋਢੀ) - ਯੂ.ਪੀ. ਦੇ ਲਮਖੀਰਪੁਰ ਖੀਰੀ ਮਾਮਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਫਿਰੋਜ਼ਪੁਰ ਸ਼ਹਿਰ ਦੇ ਖਾਈ ਵਾਲੇ ਅੱਡੇ 'ਤੇ ਪੈਂਦੇ ਫਾਟਕ 'ਤੇ ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਨੂੰ ਜਾ ਰਹੀ ਰੇਲ ਗੱਡੀ ਨੂੰ ਰੋਕ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ...
ਕੇਂਦਰੀ ਮੰਤਰੀ ਟੇਨੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਅੱਜ ਰੋਕਣਗੇ ਰੇਲਾਂ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ - ਲਖੀਮਪੁਰ ਖੇਰੀ ਹਿੰਸਾ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਅੱਜ ਰੇਲ ਰੋਕੋ ਅੰਦੋਲਨ ਚਲਾਇਆ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਟੇਨੀ ਦੇ ਅਸਤੀਫ਼ੇ ਦੀ ਮੰਗ ਕਰ ਰਹੀਆਂ ਹਨ...
⭐ਮਾਣਕ - ਮੋਤੀ⭐
. . .  about 1 hour ago
ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  1 day ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  1 day ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  1 day ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  1 day ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  1 day ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  1 day ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  1 day ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  1 day ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  1 day ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  1 day ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  1 day ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  1 day ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  1 day ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਤਰਨਤਾਰਨ

ਬੱਚਿਆਂ ਦੇ ਭਵਿੱਖ ਨੂੰ ਧਿਆਨ 'ਚ ਰੱਖਦਿਆਂ ਰਾਜ ਦੇ 5730 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਜੋਂ ਕੀਤਾ ਅੱਪਗ੍ਰੇਡ-ਡਾ. ਧਰਮਬੀਰ ਅਗਨੀਹੋਤਰੀ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਹਲਕਾ ਵਿਧਾਇਕ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਡਾ. ਧਰਮਬੀਰ ਅਗਨੀਹੋਤਰੀ ਅਤੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ ਨੂੰ ਸਮਾਰਟ ਸਕੂਲ ਵਜੋਂ ...

ਪੂਰੀ ਖ਼ਬਰ »

ਪਾਕਿਸਤਾਨ ਗੁਰਧਾਮਾਂ 'ਤੇ ਜਾਣ ਵਾਲੇ ਸ਼ਰਧਾਲੂ ਪਾਸਪੋਰਟ 10 ਫਰਵਰੀ ਤੱਕ ਜਮ੍ਹਾਂ ਕਰਵਾਉਣ-ਬਲਵਿੰਦਰ ਸਿੰਘ

ਝਬਾਲ, 25 ਜਨਵਰੀ (ਸਰਬਜੀਤ ਸਿੰਘ)-ਵਿਸਾਖੀ 2020 ਨੂੰ ਪਾਕਿਸਤਾਨ ਗੁਰਧਾਮਾਂ 'ਤੇ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 10 ਫਰਵਰੀ ਤੱਕ ਸਾਡੇ ਦਫਤਰ ਝਬਾਲ ਸਥਿਤ ਜਮ੍ਹਾਂ ਕਰਵਾ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਰਵਾਇਆ ਜ਼ਿਲ੍ਹਾ ਪੱਧਰੀ ਸਮਾਗਮ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਰਾਸ਼ਟਰੀ ਵੋਟਰਜ਼ ਦਿਵਸ ਮੌਕੇ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਸਬਾ ਖਾਲੜਾ 'ਚ ਚੋਰਾਂ ਨੇ ਇਕੋ ਰਾਤ ਦੋ ਚੋਰੀਆਂ ਨੂੰ ਦਿੱਤਾ ਅੰਜਾਮ

ਖਾਲੜਾ, 25 ਜਨਵਰੀ (ਜੱਜਪਾਲ ਸਿੰਘ)-ਬੀਤੀ ਰਾਤ ਕਸਬਾ ਖਾਲੜਾ ਦੇ ਮੁੱਖ ਬਾਜ਼ਾਰ ਵਿਚ ਚੋਰਾਂ ਵਲੋਂ ਕਰਿਆਨੇ ਅਤੇ ਮਨਿਆਰੀ ਦੀਆਂ ਦੁਕਾਨਾਂ ਵਿਚੋਂ ਹਜ਼ਾਰਾਂ ਰੁਪਿਆਂ ਦੀ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ | ਕੁਲਦੀਪ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਖਾਲੜਾ ਜੋ ਕਿ ...

ਪੂਰੀ ਖ਼ਬਰ »

ਤਰਨ ਤਾਰਨ ਪੁਲਿਸ ਵਲੋਂ ਨਸ਼ਾ ਤਸਕਰ ਕੰਵਲਜੀਤ ਸਿੰਘ ਕਰੀਮਪੁਰਾ ਦਾ ਘਰ ਤੇ ਜ਼ਮੀਨ ਜਬਤ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਐੱਸ.ਐੱਸ.ਪੀ. ਧਰੁਵ ਦਹੀਆ ਵਲੋਂ ਨਸ਼ਿਆਂ ਦੇ ਖਿਲਾਫ਼ ਕੀਤੀ ਮੁਹਿੰਮ ਤਹਿਤ ਜਗਜੀਤ ਸਿੰਘ ਐੱਸ.ਪੀ.ਡੀ. ਦੀ ਨਿਗਰਾਨੀ ਹੇਠ ਜ਼ਿਲ੍ਹਾ ਤਰਨ ਤਾਰਨ ਪੁਲਿਸ ਵਲੋਂ ਨਸ਼ੇ 'ਤੇ ਕਾਬੂ ਪਾਉਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ...

ਪੂਰੀ ਖ਼ਬਰ »

ਬਰੇਨ ਸਟੋਰਮ ਆਈਲਟਸ ਤੇ ਇੰਮੀਗ੍ਰੇਸ਼ਨ ਸੈਂਟਰ ਵਿਦਿਆਰਥੀਆਂ ਲਈ ਹੋ ਰਿਹਾ ਲਾਹੇਵੰਦ ਸਾਬਿਤ­-ਐਡ. ਵਾਲੀਆ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਪੰਜਾਬ ਵਿਚੋਂ ਪਰਵਾਸ ਕਰਨ ਦੇ ਰੁਝਾਨ ਵਿਚ ਦਿਨੋ ਦਿਨ ਤੇਜ਼ੀ ਆ ਰਹੀ ਹੈ, ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਆਪਣੇ ਬਿਹਤਰ ਭਵਿੱਖ ਦੇ ਲਈ ਵਿਦੇਸ਼ਾਂ ਵੱਲ ਜਾ ਰਹੀ ਹੈ | ਪਰ ਵਿਦੇਸ਼ ਜਾਣ ਲਈ ਕੁਝ ਵਿਸ਼ੇਸ਼ ਸ਼ਰਤਾਂ ਨੂੰ ਪੂਰਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਖਡੂਰ ਸਾਹਿਬ ਵਿਖੇ 'ਰਾਸ਼ਟਰੀ ਮਤਦਾਤਾ ਦਿਵਸ' ਮਨਾਇਆ

ਖਡੂਰ ਸਾਹਿਬ, 25 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਖਡੂਰ ਸਾਹਿਬ ਵਿਖੇ 'ਰਾਸ਼ਟਰੀ ਮਤਦਾਤਾ ਦਿਵਸ' ਮਨਾਇਆ ਗਿਆ | ਇਹ ਦਿਵਸ ਸੋਸ਼ਲ ਸਾਇੰਸ ਕਲੱਬ ਵਲੋਂ ਅਧਿਆਪਕ ਇੰਚਾਰਜ ਅਸਿਸਟੈਂਟ ਪ੍ਰੋਫੈਸਰ ਰੇਨੂੰ ਬਾਲਾ ਅਤੇ ਸਰਦਾਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਰਜਿਸਟਰੀ ਦੀ ਰਜਿਸ਼ਟ੍ਰੇਸ਼ਨ 'ਤੇ ਲਾਈ 500 ਰੁਪਏ ਫ਼ੀਸ ਤਰੁੰਤ ਵਾਪਸ ਲਵੇ-ਸਾਬਕਾ ਵਿਧਾਇਕ ਏ.ਆਰ

ਖਡੂਰ ਸਾਹਿਬ, 25 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਕੈਪਟਨ ਸਰਕਾਰ ਵਲੋਂ ਆਏ ਦਿਨ ਪੰਜਾਬ ਵਾਸੀਆਂ ਤੇ ਨਵੇਂ ਨਵੇਂ ਬੋਝ ਪਾਏ ਜਾ ਰਹੇ ਹਨ | ਜਿਸ ਦੀ ਤਾਜ਼ਾ ਮਿਸਾਲ ਬੀਤੇ ਦਿਨ ਰਜਿਸ਼ਟਰੀ ਦੀ ਰਜਿਸ਼ਟ੍ਰੇਸ਼ਨ ਫੀਸ 500 ਰੁਪਏ ਕਰਨ ਅਤੇ ਫਰਦ ਦੀ ਫੀਸ ਵਿਚ ਪ੍ਰਤੀ ਪੇਜ਼ 5 ਰੁਪਏ ...

ਪੂਰੀ ਖ਼ਬਰ »

ਜੁਗਰਾਜ ਸਿੰਘ ਧਾਲੀਵਾਲ ਨੇ ਸਰਕਾਰੀ ਹਾਈ ਸਕੂਲ ਚੂਸਲੇਵੜ ਦੇ ਮੁੱਖ ਅਧਿਆਪਕ ਦਾ ਅਹੁਦਾ ਸੰਭਾਲਿਆ

ਪੱਟੀ, 25 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਕੈਪਟਨ ਸਰਕਾਰ ਦੀਆਂ ਹਦਾਇਤਾਂ 'ਤੇ ਸਿੱਖਿਆ ਵਿਭਾਗ ਵਲੋਂ ਸਾਰੇ ਸਕੂਲਾਂ ਦੇ ਮੁੱਖ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰੀਆ ਗਈਆਂ ਹਨ | ਇਸੇ ਕੜੀ ਤਹਿਤ ਸਰਕਾਰੀ ਹਾਈ ਸਕੂਲ ਚੂਸਲੇਵੜ ਦੀ ਹੈੱਡ ਮਾਸਟਰ ਦੀ ਪੋਸਟ 'ਤੇ ...

ਪੂਰੀ ਖ਼ਬਰ »

ਪਾਣੀਆਂ ਦੇ ਮੁੱਦੇ 'ਤੇ ਕੈਪਟਨ ਸਰਕਾਰ ਵਲੋਂ ਦਿਖਾਈ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਹੋਵੇਗੀ- ਬ੍ਰਹਮਪੁਰਾ

ਫਤਿਆਬਾਦ, 25 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਟਕਸਾਲੀ ਅਕਾਲੀ ਦਲ ਦੇ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਚੋਣਵੇਂ ਪੱਤਰਕਾਰਾਂ ਨਾਲ ਬਲਾਕ ਸੰਮਤੀ ...

ਪੂਰੀ ਖ਼ਬਰ »

ਮੁੱਖ ਅਧਿਆਪਕਾਂ ਦੀ ਆਮਦ ਨਾਲ ਸਿੱਖਿਆ 'ਚ ਸੁਧਾਰ ਹੋਵੇਗਾ- ਡੀ.ਟੀ.ਐੱਫ

ਤਰਨ ਤਾਰਨ 25 ਜਨਵਰੀ (ਪਰਮਜੀਤ ਜੋਸ਼ੀ)-ਸਿੱਖਿਆ ਵਿਭਾਗ (ਪੰਜਾਬ ਸੈਕੰਡਰੀ ਸਿੱਖਿਆ) ਵਿਚ ਪੰਜਾਬ ਲੋਕ ਸੇਵਾ ਕਮਿਸ਼ਨ ਪਟਿਆਲਾ ਦੁਆਰਾ 633 ਮੁੱਖ ਅਧਿਆਪਕਾਂ ਦੀ ਨਿਯੁਕਤੀ ਕੀਤੀ ਗਈ ਹੈ | ਸਿੱਖਿਆ ਵਿਭਾਗ ਪੰਜਾਬ ਵਲੋਂ ਇਨ੍ਹਾਂ ਮੁੱਖ ਅਧਿਆਪਕਾਂ ਨੂੰ ਸਟੇਸ਼ਨ ਅਲਾਟ ਕਰ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦੀਆਂ ਹਦਾਇਤਾਂ 'ਤੇ ਬਲਾਕ ਚੋਹਲਾ ਸਾਹਿਬ ਨਾਲ ਸਬੰਧਤ ਸਮੂਹ ਪੰਚਾਇਤਾਂ ਅਤੇ ਸੰਮਤੀ ਮੈਂਬਰਾਂ ਦੀ ਮੀਟਿੰਗ

ਚੋਹਲਾ ਸਾਹਿਬ, 25 ਜਨਵਰੀ (ਬਲਵਿੰਦਰ ਸਿੰਘ ਚੋਹਲਾ)-ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀਆਂ ਹਦਾਇਤਾਂ 'ਤੇ ਬੀ.ਡੀ.ਪੀ.ਓ. ਦਫ਼ਤਰ ਚੋਹਲਾ ਸਾਹਿਬ ਵਿਖੇ ਬਲਾਕ ਚੋਹਲਾ ਸਾਹਿਬ ਨਾਲ ਸਬੰਧਤ ਸਮੂਹ ਗ੍ਰਾਂਮ ਪੰਚਾਇਤਾਂ ਅਤੇ ਬਲਾਕ ਸੰਮਤੀ ਦੇ ਸਮੂਹ ਮੈਂਬਰਾਂ ਦੀ ...

ਪੂਰੀ ਖ਼ਬਰ »

ਪਾਈਨਲੈਡਸ ਇੰਟਰਨੈਸ਼ਨਲ ਸਕੂਲ ਗੱਗੋਬੂਹਾ ਵਿਖੇ ਗਣਤੰਤਰ ਦਿਵਸ ਮਨਾਇਆ

ਝਬਾਲ, 25 ਜਨਵਰੀ (ਸਰਬਜੀਤ ਸਿੰਘ)-ਪਾਈਨਲੈਡਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਗੱਗੋਬੂਹਾ ਵਿਖੇ ਸਕੂਲ ਡਾਇਰੈਕਟਰ ਵਰਿੰਦਰ ਸਿੰਘ, ਪਿ੍ੰਸੀਪਲ ਜਤਿੰਦਰ ਕੌਰ ਦੀ ਅਗਵਾਈ ਹੇਠ ਗਣਤੰਤਰ ਦਿਵਸ ਮਨਾਇਆ ਗਿਆ | ਇਸ ਸਮੇਂ ਸਕੂਲ ਪਿ੍ੰਸੀਪਲ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ...

ਪੂਰੀ ਖ਼ਬਰ »

ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਅਖੰਡ ਪਾਠੀ ਸਿੰਘਾਂ ਦੀ ਮੀਟਿੰਗ

ਝਬਾਲ, 25 ਜਨਵਰੀ (ਸਰਬਜੀਤ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਮੂਹ ਅਖੰਡ ਪਾਠੀ ਸਿੰਘਾਂ ਦੀ ਮੀਟਿੰਗ ਹੋਈ | ਇਸ ਮੀਟਿੰਗ ਵਿਚ ਭਾਈ ਸਰੂਪ ਸਿੰਘ ਭੁੱਚਰ, ਭਾਈ ਮਹਿਲ ਸਿੰਘ ਤੇ ਹੋਰਾਂ ਨੇ ਕਿਹਾ ਕਿ ਪਿਛਲੇ ਦਿਨੀਂ ਗਿਆਨੀ ਜਸਵੰਤ ਸਿੰਘ ਮੰਜੀ ਸਾਹਿਬ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲੇ ਤਿੰਨ ਖਿਲਾਫ਼ ਕੇਸ ਦਰਜ

ਤਰਨ ਤਾਰਨ, 25 ਜਨਵਰੀ (ਜੋਸ਼ੀ)-ਥਾਣਾ ਖਾਲੜਾ ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲੇ ਤਿੰਨ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ | ਐੱਸ.ਪੀ.ਡੀ. ਜਗਜੀਤ ਸਿੰਘ ਵਾਲੀਆ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਕ ਔਰਤ ਨੇ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਜਨਰਲ ਸਮੱਗਲਿੰਗ 'ਚ ਲੋੜੀਂਦੇ ਤਿੰਨ ਭਗੌੜੇ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਪੀ.ਓ.ਸਟਾਫ. ਨੇ ਜਨਰਲ ਸਮੱਗਲਿੰਗ ਦੇ ਮਾਮਲਿਆਂ ਵਿਚ ਅਦਾਲਤ ਵਿਚ ਭਗੌੜੇ ਕਰਾਰ ਦਿੱਤੇ ਗਏ ਤਿੰਨ ਵਿਅਕਤੀਆਂ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸੁਖਨਿੰਦਰ ਸਿੰਘ ਨੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਸਬੰਧ 'ਚ ਪੁਲਿਸ ਨੇ ਚਲਾਇਆ ਸਰਚ ਅਭਿਆਨ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਧਰੁਵ ਦਹੀਆ ਐੱਸ.ਐੱਸ.ਪੀ. ਦੀ ਨਿਗਰਾਨੀ ਹੇਠ ਜਗਜੀਤ ਸਿੰਘ ਵਾਲੀਆ ਐੱਸ.ਪੀ.ਡੀ. ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਾ ਅਨੁਸਾਰ ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਤਰਨ ਤਾਰਨ ਅੰਦਰ ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹਾ ...

ਪੂਰੀ ਖ਼ਬਰ »

ਪਲਸਰ ਸਵਾਰ ਤਿੰਨ ਨਕਾਬਪੋਸ਼ ਲੁਟੇਰਿਆਂ ਨੇ ਦਿਨ ਦਿਹਾੜੇ 25,000 ਰੁਪਏ ਲੁੱਟੇ

ਝਬਾਲ, 25 ਜਨਵਰੀ (ਸੁਖਦੇਵ ਸਿੰਘ)-ਪਿੰਡ ਬਘਿਆੜੀ ਨੇੜਿਉਂ ਤਿੰਨ ਪਲਸਰ ਮੋਟਰਸਾਈਕਲ ਸਵਾਰ ਲੁਟੇਰੇ ਇਕ ਵਿਅਕਤੀ ਕੋਲੋਂ 25000 ਰੁਪਏ ਅਤੇ ਮੋਬਾਇਲ ਖੋਹ ਕੇ ਫਰਾਰ ਹੋ ਗਏ | ਲੁੱਟ ਦੇ ਸ਼ਿਕਾਰ ਹੋਏ ਮਨਦੀਪ ਸਿੰਘ ਹੈਪੀ ਪੁੱਤਰ ਰਤਨ ਸਿੰਘ ਵਾਸੀ ਝਬਾਲ ਨੇ ਦੱਸਿਆ ਕਿ ਉਹ 10:30 ਵਜੇ ...

ਪੂਰੀ ਖ਼ਬਰ »

ਪੱਟੀ ਸ਼ਹਿਰ 'ਚ ਜਗ੍ਹਾ-ਜਗ੍ਹਾ ਕੂੜੇ ਦੇ ਲੱਗੇ ਢੇਰ

ਪੱਟੀ 25 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਸ਼ਹਿਰ ਵਿਚ ਜਗ੍ਹਾ-ਜਗ੍ਹਾ ਲੱਗੇ ਗੰਦਗੀ ਦੇ ਢੇਰ ਜਿੱਥੇ ਨਗਰ ਕੌਾਸਲ ਦਾ ਮੂੰਹ ਚਿੜ੍ਹਾ ਰਹੇ ਹਨ ਉੱਥੇ ਸ਼ਹਿਰ ਵਾਸੀਆਂ ਲਈ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਨ | ਨਗਰ ਕੌਾਸਲ ਪੱਟੀ ਕੋਲ ਕੂੜਾ ਡੰਪ ਕਰਨ ਲਈ ਜਗ੍ਹਾ ਨਾ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ | ਕੁੱਝ ਦਿਨ ਪਹਿਲਾਂ ਤੱਕ ਨਗਰ ਕੌਾਸਲ ਪੱਟੀ ਦੇ ਸਫਾਈ ਕਰਮਚਾਰੀ ਸਵੇਰ ਵੇਲੇ ਸ਼ਹਿਰ ਵਿਚੋਂ ਕੂੜਾ ਤਾਂ ਚੁੱਕ ਲੈਂਦੇ ਸਨ ਅਤੇ ਦੇਰ ਰਾਤ ਨੂੰ ਕਿਸੇ ਨਾ ਕਿਸੇ ਜਗ੍ਹਾ 'ਤੇ ਚੋਰੀ ਛਿਪੇ ਸੁੱਟ ਆਉਂਦੇ ਸਨ ਪਰ ਹੁਣ ਸਫਾਈ ਕਰਮਚਾਰੀਆਂ ਨੇ ਵੀ ਕੂੜਾ ਚੁੱਕਣਾ ਬੰਦ ਕਰ ਦਿੱਤਾ ਹੈ | ਸ਼ਹਿਰ ਵਾਸੀਆਂ ਨੇ ਦੱਸਿਆ ਕਿ ਹੁਣ 2-3 ਦਿਨ੍ਹ ਤੋਂ ਕੋਈ ਵੀ ਸਫਾਈ ਕਰਨ ਵਾਲਾ ਜਾਂ ਫਿਰ ਸ਼ਹਿਰ ਵਿਚੋਂ ਕੂੜਾ ਚੁੱਕਣ ਵਾਲਾ ਮੁਲਾਜਮ ਨਹੀਂ ਆ ਰਿਹਾ ਹੈ ਜਿਸ ਕਾਰਨ ਸ਼ਹਿਰ ਵਿਚ ਲੱਗੇ ਗੰਦਗੀ ਦੇ ਢੇਰਾਂ ਵਿਚੋਂ ਬਦਬੂ ਆ ਰਹੀ ਹੈ | ਜੇਕਰ ਸਫਾਈ ਦਾ ਕੋਈ ਹੱਲ ਨਾ ਕੱਢਿਆ ਗਿਆ ਤਾਂ ਸ਼ਹਿਰ ਵਿਚ ਮਹਾਂਮਾਰੀ ਫੈਲਣ ਦਾ ਡਰ ਹੈ | ਪਹਿਲਾਂ ਨਗਰ ਕੌਾਸਲ ਪੱਟੀ ਵਲੋਂ ਸ਼ਹਿਰ ਵਿਚੋਂ ਕੂੜਾ ਚੁੱਕ ਕੇ ਰੋਹੀ ਦੇ ਨੇੜੇ, ਤਹਿਸੀਲ ਕੰਪਲੈਕਸ ਰੇਲਵੇ ਸਟੇਸ਼ਨ ਦੇ ਨੇੜੇ ਕੂੜਾ ਸੁੱਟਿਆ ਜਾਂਦਾ ਸੀ ਪਰ ਹੁਣ ਉਥੇ ਜਗ੍ਹਾ ਨਾ ਹੋਣ ਕਾਰਨ ਸ਼ਹਿਰ ਵਾਸੀਆਂ ਦਾ ਜਿਊਣਾ ਹਰਾਮ ਹੋਇਆ ਪਿਆ ਹੈ | ਫਿਰ ਪਿੰਡ ਆਸਲ ਦੇ ਨਜ਼ਦੀਕ ਵੀ ਕੂੜੇ ਦਾ ਡੰਪ ਬਣਾਇਆ ਗਿਆ ਜਿਥੇ ਪਿੰਡ ਵਾਸੀਆਂ ਦੇ ਵਿਰੋਧ ਕਰਨ ਕਰਕੇ ਉਥੇ ਵੀ ਕੂੜਾ ਨਹੀਂ ਸੁੱਟਿਆ ਜਾ ਰਿਹਾ | ਜੇਕਰ ਕੋਈ ਜਲਦ ਹੱਲ ਨਾ ਨਿਕਲਿਆ ਤਾਂ ਸਾਰਾ ਸ਼ਹਿਰ ਬਿਮਾਰੀਆਂ ਦਾ ਸ਼ਿਕਾਰ ਹੋ ਜਾਵੇਗਾ | ਸ਼ਹਿਰ ਵਾਸੀਆਂ ਨੇ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਐੱਸ.ਡੀ.ਐੱਮ ਪੱਟੀ, ਪ੍ਰਧਾਨ ਨਗਰ ਕੌਾਸਲ ਪੱਟੀ ਅਤੇ ਕਾਰਜ ਸਾਧਕ ਅਫਸਰ ਪੱਟੀ ਪਾਸੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਇਸ ਮੁਸ਼ਕਿਲ ਦਾ ਹੱਲ ਕੱਢਿਆ ਜਾਵੇ | ਜਦ ਇਸ ਸਬੰਧੀ ਐੱਸ.ਡੀ.ਐੱਮ. ਪੱਟੀ ਨਰਿੰਦਰ ਸਿੰਘ ਧਾਲੀਵਾਲ ਨਾਲ ਸੰਪਰਕ ਕੀਤ ਤਾਂ ਉਨ੍ਹਾਂ ਕਿਹਾ ਕਿ ਇਸ ਮਸਲੇ ਦੇ ਹੱਲ ਲਈ ਪਿੰਡ ਆਸਲ ਦੇ ਸਰਪੰਚ, ਪੰਚਾਇਤ, ਬੀ.ਡੀ.ਪੀ.ਓ. ਪੱਟੀ, ਸੈਕਟਰੀ ਅਤੇ ਨਗਰ ਕੌਾਸਲ ਪੱਟੀ ਦੇ ਅਧਿਕਾਰੀਆਂ ਨੂੰ ਬੁਲਾ ਕੇ ਮੀਟਿੰਗ ਕੀਤੀ ਹੈ, 2-3 ਦਿਨ ਵਿਚ ਹੀ ਇਸ ਦਾ ਹੱਲ ਕੱਢ ਲਿਆ ਜਾਵੇਗਾ | ਈ.ਓ. ਪੱਟੀ ਨਾਲ ਗੱਲ ਕਰ ਕੇ ਕੂੜਾ ਜਲਦ ਚੁਕਵਾ ਕੇ ਕਿਸੇ ਹੋਰ ਜਗ੍ਹਾ ਸੁਟਵਾੳਣ ਲਈ ਗੱਲ ਕਰਦਾ ਹਾਂ | ਜਦ ਇਸ ਸਬੰਧੀ ਕਾਰਜ ਸਾਧਕ ਅਫਸਰ ਅਨਿਲ ਕੁਮਾਰ ਚੋਪੜਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਨਗਰ ਕੌਾਸਲ ਪੱਟੀ ਵਲੋਂ 1.5 ਏਕੜ ਜ਼ਮੀਨ ਕੂੜਾ ਡੰਪ ਕਰਨ ਲਈ ਪਿਛਲੇ ਸਾਲ ਪੱਟੀ ਸ਼ਹਿਰ ਦੇ ਨਜ਼ਦੀਕੀ ਪਿੰਡ ਆਸਲ ਵਿਖੇ ਖਰੀਦੀ ਸੀ ਪਰ ਹੁਣ ਉਥੋਂ ਦੇ ਕੁੱਝ ਲੋਕਾਂ ਵਲੋਂ ਇਤਰਾਜ ਕਰਨ ਕਰਕੇ ਉਥੇ ਪਿੰਡ ਵਾਸੀ ਕੂੜ੍ਹਾ ਸੁੱਟਣ ਤੋਂ ਜਬਰਦਸਤੀ ਰੋਕ ਰਹੇ ਹਨ | ਇਸ ਲਈ ਸ਼ਹਿਰ ਵਿਚੋਂ ਕੂੜਾ ਚੁੱਕਿਆ ਨਹੀਂ ਜਾ ਰਿਹਾ | ਹੁਣ ਗਣਤੰਤਰ ਦਿਵਸ ਤੋਂ ਬਾਦ ਹੀ ਇਸ ਦਾ ਹੱਲ ਕੱਢਿਆ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਸਫ਼ਾਈ ਨਾ ਹੋਣ ਕਾਰਨ ਗੁਰਦਆਰਾ ਭੱਠ ਸਾਹਿਬ ਦੇ ਮੁੱਖ ਰਸਤੇ 'ਤੇ ਲੱਗੇ ਗੰਦਗੀ ਦੇ ਢੇਰ

ਪੱਟੀ, 25 ਜਨਵਰੀ (ਅਵਤਾਰ ਸਿੰਘ ਖਹਿਰਾ)-ਗੁਰਦੁਆਰਾ ਭੱਠ ਸਾਹਿਬ ਦੇ ਮੁੱਖ ਰਸਤੇ 'ਤੇ ਗੰਦਗੀ ਦੇ ਢੇਰ ਨਗਰ ਕੌਾਸਲ ਵਲੋਂ ਸਫਾਈ ਨਾ ਕੀਤੇ ਜਾਣ ਕਾਰਨ ਲੱਗੇ ਹੋਏ ਹਨ | ਇਨ੍ਹਾਂ ਗੰਦਗੀ ਦੇ ਢੇਰਾਂ 'ਚੋਂ ਬਦਬੂ ਜ਼ਿਆਦਾ ਆਉਣ ਕਾਰਨ ਸੰਗਤ ਨੂੰ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਇੰਸਟੀਚਿਊਟ ਵਿਖੇ ਮਨਾਇਆ ਗਣਤੰਤਰ ਦਿਵਸ

ਗੋਇੰਦਵਾਲ ਸਾਹਿਬ, 25 ਜਨਵਰੀ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਬੜੀ ਹੀ ਧੂਮ-ਧਾਮ ਨਾਲ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾ ਕੇ ਮਾਰਚ ਪਾਸਟ ਕੀਤਾ | ਬਾਅਦ ਵਿਚ ਇਕ ਹੋਰ ਖਾਸ ਪ੍ਰਾਰਥਨਾ ਸਭਾ ਦਾ ...

ਪੂਰੀ ਖ਼ਬਰ »

ਮਾਝਾ ਕਾਲਜ 'ਚ ਰਾਸ਼ਟਰੀ ਮਤਦਾਨ ਦਿਵਸ ਮਨਾਇਆ

ਤਰਨ ਤਾਰਨ, 25 ਜਨਵਰੀ (ਪਰਮਜੀਤ ਜੋਸ਼ੀ)-ਸਥਾਨਕ ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਵਿਖੇ ਸਮੂਹ ਕਾਲਜ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਤਦਾਨ ਦੇ ਭੁਗਤਾਨ ਨੂੰ ਨਿੱਜੀ ਅਤੇ ਸਰਵਜਨਕ ਪੱਧਰ ਉੱਤੇ ਲਾਜ਼ਮੀ ਬਣਾਉਣ ਦਾ ਸੰਕਲਪ ਲਿਆ ਗਿਆ | ਕਾਲਜ ਦੇ ਪਿੰ੍ਰਸੀਪਲ ਡਾ. ...

ਪੂਰੀ ਖ਼ਬਰ »

ਸਿੱਖ ਦੰਗਾ ਪੀੜਤਾਂ ਦੀ ਜ਼ਰੂਰੀ ਮੀਟਿੰਗ ਅੱਜ

ਤਰਨ ਤਾਰਨ, 25 ਜਨਵਰੀ (ਜੋਸ਼ੀ)-1984 ਸਿੱਖ ਦੰਗਾ ਪੀੜਤ ਵੈਲਫੇਅਰ ਸੁਸਾਇਟੀ ਜ਼ਿਲ੍ਹਾ ਤਰਨ ਤਾਰਨ ਦੀ ਅਹਿਮ ਮੀਟਿੰਗ ਅੱਜ 26 ਜਨਵਰੀ ਨੂੰ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਵਿਖੇ ਸਵੇਰੇ 11 ਵਜੇ ਪ੍ਰਧਾਨ ਮਨਜੀਤ ਸਿੰਘ ਮੰਨਾ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ | ਇਸ ...

ਪੂਰੀ ਖ਼ਬਰ »

ਪੁਲਿਸ ਥਾਣਾ ਸਿਟੀ ਪੱਟੀ ਵਿਖੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਵੋਟਰ ਦਿਵਸ ਮੌਕੇ ਸਹੁੰ ਚੁੱਕੀ

ਪੱਟੀ, 25 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-25 ਜਨਵਰੀ ਦੇਸ਼ ਭਰ ਵਿਚ ਵੋਟਰ ਦਿਵਸ ਵਜੋਂ ਮਨਾਇਆ ਜਾਂਦਾ ਹੈ | ਜਿਸ ਨੂੰ ਲ਼ੈ ਕੇ ਕੰਵਲਪ੍ਰੀਤ ਸਿੰਘ ਮੰਡ ਡੀ.ਐੱਸ.ਪੀ. ਸਬ ਡਵੀਜਨ ਪੱਟੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੁਲਿਸ ਥਾਣਾ ਸਿਟੀ ਪੱਟੀ ਵਿਖੇ ਐੱਸ.ਐੱਚ.ਓ. ...

ਪੂਰੀ ਖ਼ਬਰ »

'ਦ' ਐਲਪਾਈਨ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਤਰਨ ਤਾਰਨ ਦੇ 'ਦ' ਐਲਪਾਈਨ ਸਕੂਲ ਵਿਖੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਵੱਖ-ਵੱਖ ਗੀਤਾਂ ਪੇਸ਼ਕਾਰੀ ਕੀਤੀ ਗਏ ਅਤੇ ਭਾਸ਼ਣ ਦਿੱਤੇ ਗਏ, ਸਮਾਗਮ ਵਿਚ ਪੁੱਜੇ ਬੱਚਿਆਂ ਦੇ ਮਾਪਿਆਂ ਅਤੇ ...

ਪੂਰੀ ਖ਼ਬਰ »

ਮਜ਼ਦੂਰ ਯੂਨੀਅਨ ਵਲੋਂ ਹੱਕਾਂ ਦੀ ਪ੍ਰਾਪਤੀ ਵਾਸਤੇ ਧਰਨਾ 2 ਨੂੰ

ਖੇਮਕਰਨ, 25 ਜਨਵਰੀ (ਰਾਕੇਸ਼ ਬਿੱਲਾ)-ਪੰਜਾਬ ਘਰੇਲੂ ਮਜ਼ਦੂਰ ਅਤੇ ਮਨਰੇਗਾ ਯੂਨੀਅਨ ਦੀ ਸਾਂਝੀ ਮੀਟਿੰਗ ਬੀਬੀ ਅਮਰਜੀਤ ਕੌਰ ਅਤੇ ਸ੍ਰੀ ਮਤੀ ਨਿਸ਼ਾ ਦੀ ਅਗਵਾਈ ਹੇਠ ਸਰਹੱਦੀ ਪਿੰਡ ਮਹਿੰਦੀਪੁਰ ਵਿਖੇ ਹੋਈ | ਜਿਸ ਨੂੰ ਸੰਬੋਧਨ ਕਰਦਿਆਂ ਪੰਜਾਬ ਨਿਰਮਾਣ ਮਜ਼ਦੂਰ ...

ਪੂਰੀ ਖ਼ਬਰ »

ਬੈਂਕ ਬ੍ਰਾਂਚ ਪੱਟੀ ਅੱਗੋਂ ਮੋਟਰ ਸਾਈਕਲ ਚੋਰੀ

ਪੱਟੀ, 25 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹਿਰ ਅੰਦਰ ਲੁੱਟਾਂ, ਖੋਹਾਂ, ਚੋਰੀਆਂ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਚੋਰ ਨਿੱਤ ਚਿੱਟੇ ਦਿਨ ਕਚਹਿਰੀਆਂ, ਸਿਵਲ ਹਸਪਤਾਲ, ਸਰਕਾਰੀ ਦਫਤਰਾਂ ਅਤੇ ਬੈਂਕਾਂ ਬਾਹਰੋਂ ਮੋਟਰ ਸਾਈਕਲ ਚੋਰੀ ਕਰਨ ...

ਪੂਰੀ ਖ਼ਬਰ »

ਹਾਵਰਡਲੇਨ ਸਕੂਲ ਠੱਠਾ ਵਿਖੇ ਗਣਤੰਤਰ ਦਿਵਸ ਮਨਾਇਆ

ਝਬਾਲ, 25 ਜਨਵਰੀ (ਸੁਖਦੇਵ ਸਿੰਘ)-ਹਾਵਰਡਲੇਨ ਸੀਨੀਅਰ ਸੈਕੰਡਰੀ ਸਕੂਲ ਠੱਠਾ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ, ਸ਼ਬਦ ਗਾਇਨ ਤੇ ਕਵਿਤਾ ਮੁਕਾਬਲੇ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਭਿੱਖੀਵਿੰਡ, 25 ਜਨਵਰੀ (ਬੌਬੀ)-ਪਿੰਡ ਬਲੇ੍ਹਰ ਦੀਆਂ ਸੰਗਤਾਂ ਵਲੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਸੈਕਰਡ ਸੋਲਜ਼ ਕਾਨਵੈਂਟ ਸਕੂਲ ਕਾਲੇ ਵਿਖੇ ਬਾਅਦ ਦੁਪਿਹਰ ਪਹੁੰਚਿਆ | ਸੈਕਰਡ ਸੋਲਜ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਜਨਤਾ ਦੀ ਕਚਹਿਰੀ 'ਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ-ਸੰਦੀਪ ਏ.ਆਰ.

ਖਡੂਰ ਸਾਹਿਬ, 25 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਕਾਂਗਰਸ ਸਰਕਾਰ ਨੇ ਤਿੰਨ ਸਾਲਾਂ ਵਿਚ ਪੰਜਾਬ ਵਾਸੀਆਂ ਨੂੰ ਟੁੱਟੀਆਂ ਸੜਕਾਂ ਦਿੱਤੀਆਂ ਅਤੇ ਬਿਜਲੀ ਦਰਾਂ, ਟੈਕਸ, ਬੱਸ ਕਿਰਾਇਆਂ ਆਦਿ ਵਿਚ ਵਾਰ ਵਾਰ ਵਾਧਾ ਕਰਕੇ ਮਹਿੰਗਾਈ ਦਾ ਬੋਝ ਪਾਇਆ ਹੈ, ਜਿਸ ਕਾਰਨ ਜਨਤਾ ਦੀ ...

ਪੂਰੀ ਖ਼ਬਰ »

ਪਿੰਡ ਵਰਿਆਂ ਪੁਰਾਣੇ ਵਿਖੇ ਨਾਲੀ ਬਣਾਉਣ ਨੂੰ ਲੈ ਕੇ ਕਾਂਗਰਸ ਦੇ ਦੋ ਧੱੜਿਆਂ 'ਚ ਚੱਲੀ ਗੋਲੀ, ਦੋ ਜ਼ਖ਼ਮੀ

ਚੋਹਲਾ ਸਾਹਿਬ, 25 ਜਨਵਰੀ (ਬਲਵਿੰਦਰ ਸਿੰਘ)-ਚੋਹਲਾ ਸਾਹਿਬ ਦੇ ਨਜ਼ਦੀਕੀ ਪਿੰਡ ਵਰਿਆਂ ਪੁਰਾਣੇ ਵਿਖੇ ਨਾਲੀ ਬਣਾਉਣ ਨੂੰ ਲੈ ਕੇ ਕਾਂਗਰਸ ਪਾਰਟੀ ਨਾਲ ਸਬੰਧਿਤ ਦੋ ਧੱੜਿਆਂ ਵਿਚਕਾਰ ਗੋਲੀ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧ ਵਿਚ ਦੋਵਾਂ ਧੱੜਿਆਂ ਨੇ ...

ਪੂਰੀ ਖ਼ਬਰ »

ਅਮਰਪੁਰੀ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਮੌਕੇ ਸ਼ਾਨਦਾਰ ਪ੍ਰੋਗਰਾਮ

ਗੋਇੰਦਵਾਲ ਸਾਹਿਬ, 25 ਜਨਵਰੀ (ਸਕੱਤਰ ਸਿੰਘ ਅਟਵਾਲ)-ਅਮਰਪੁਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਗਣਤੰਤਰ ਦਿਵਸ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਪ੍ਰੋਗਰਾਮ ਪੇਸ਼ ਕੀਤਾ ਗਿਆ | ਜਿਸ ਵਿਚ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਪੇਟਿੰਗ ਮੁਕਾਬਲੇ 'ਚ ਸ.ਸ.ਸ.ਸ. ਮੀਆਂਵਿੰਡ ਰਿਹਾ ਮੋਹਰੀ

ਮੀਆਂਵਿੰਡ, 25 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ)-'ਬੇਟੀ ਬਚਾਓ ਬੇਟੀ ਪੜ੍ਹਾਓ' ਤਹਿਤ ਸ.ਸ.ਸ.ਸ. ਮੀਆਂਵਿੰਡ ਦੇ ਪਿ੍ੰਸੀਪਲ ਜਤਿੰਦਰ ਕੌਰ ਦੀ ਅਗਵਾਈ ਵਿਚ ਪੇਟਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਰਵੀ ਕੁਮਾਰ ਮੁੱਖ ਮਹਿਮਾਨ ਸ਼ਾਮਿਲ ਹੋਏ | ਇਨ੍ਹਾਂ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX