ਤਾਜਾ ਖ਼ਬਰਾਂ


ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  1 minute ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  19 minutes ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  41 minutes ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  45 minutes ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  49 minutes ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
. . .  about 1 hour ago
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ ਅਤੇ ਉਹ ਜੈਨ ਸਮਾਜ ਵਲੋਂ ਕਰਵਾਏ ਜਾ ਰਹੇ ਇਕ ਧਾਰਮਿਕ ਸਮਾਗਮ ਦੇ ਵਿਚ ਸ਼ਾਮਲ ਹੋਏ। ਜਿਸ ਤੋਂ ਬਾਅਦ ਉਹ ਪਾਰਟੀ ਦੇ ਵਰਕਰਾਂ ਨਾਲ...
ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਮੰਤਰੀ ਵਜੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਰਾਣਾ ਗੁਰਜੀਤ ਸਿੰਘ ਦੇ ਮੁੱਦੇ 'ਤੇ ਖਹਿਰਾ ਨੇ ਕਿਹਾ ਪਾਰਟੀ ਬਹੁਤ ਵੱਡੀ ਕਰ ਰਹੀ ਗ਼ਲਤੀ
. . .  about 2 hours ago
ਚੰਡੀਗੜ੍ਹ, 26 ਸਤੰਬਰ - ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੇ ਪ੍ਰਸਤਾਵ 'ਤੇ ਪੰਜਾਬ ਕਾਂਗਰਸ ਪਾਰਟੀ ਵਿਚ ਇਕ ਵਾਰ ਫਿਰ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਬਹੁਤ ਵੱਡੀ ਗ਼ਲਤੀ ਕਰਨ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਉਹ...
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲਿਆਈ ਮਹਿਲਾ ਕ੍ਰਿਕਟ ਟੀਮ ਦਾ ਰੋਕਿਆ ਜੇਤੂ ਰੱਥ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਸਰੇ ਅਤੇ ਆਖ਼ਰੀ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਦੀ ਮਹਿਲਾ ਟੀਮ ਨੂੰ 2 ਵਿਕਟਾਂ ਨਾਲ ਮਾਤ ਦਿੱਤੀ। ਭਾਰਤੀ ਮਹਿਲਾਵਾਂ ਨੇ ਮਿਲੇ ਹੋਏ ਟੀਚੇ 265 ਨੂੰ 49.3 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ ਸਰ ਕਰ ਲਿਆ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ...
ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਪਿਸਤੌਲ ਦੀ ਨੋਕ 'ਤੇ ਲੱਖਾਂ ਰੁਪਿਆਂ ਦੀ ਲੁੱਟ
. . .  about 3 hours ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ) - ਸੁਲਤਾਨਵਿੰਡ ਰੋਡ ਨੇੜੇ ਇਕ ਮਨੀ ਐਕਸਚੇਂਜ ਦੀ ਦੁਕਾਨ 'ਤੇ ਪਿਸਤੌਲ ਦਿਖਾ ਕੇ ਲੱਖਾਂ ਰੁਪਿਆਂ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ...
ਨਵੇਂ ਮੰਤਰੀ ਮੰਡਲ 'ਚ ਸ਼ਾਮਿਲ ਕੀਤੇ ਗਏ ਰਾਣਾ ਗੁਰਜੀਤ ਸਿੰਘ ਦੇ ਨਾਂਅ ਦਾ ਵਿਰੋਧ , ਦੁਆਬਾ ਖੇਤਰ ਦੇ ਵਿਧਾਇਕਾਂ ਨੇ ਇਸ ਦਾ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 26 ਸਤੰਬਰ - ਕਾਂਗਰਸ ਦੇ ਸੱਤ ਲੀਡਰਾਂ ਨੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੂੰ ਚਿੱਠੀ ਲਿਖ ਕੇ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਉਣ ਦਾ ਵਿਰੋਧ ਕੀਤਾ ਹੈ। ਇਨ੍ਹਾਂ ਲੀਡਰਾਂ ਨੇ ਰਾਣਾ ਗੁਰਜੀਤ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਹ ਚਿੱਠੀ 7....
ਬਠਿੰਡਾ ਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ।
. . .  about 3 hours ago
ਬਠਿੰਡਾ,26 ਸਤੰਬਰ - ਬਠਿੰਡਾਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ....
‘ਮਨ ਕੀ ਬਾਤ’ ਦੇ ਮੁੱਖ ਅੰਸ਼
. . .  about 3 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਜਲੰਧਰ ਦੇ ਖਿਡਾਰੀਆਂ ਨਾਲ ਰੂਬਰੂ ਹੋਏ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਅਸੀਂ ਅੱਜ ਵਿਸ਼ਵ ਨਦੀ ਦਿਵਸ ਮਨਾ ਰਹੇ ਹਾਂ, ਮੈਂ ਦੇਸ਼ ਭਰ ਦੇ ਲੋਕਾਂ ਨੂੰ ਸਾਲ 'ਚ ਘੱਟੋ-ਘੱਟ ਇਕ ਵਾਰ 'ਨਦੀ ਉਤਸਵ' ਮਨਾਉਣ ਦੀ ਅਪੀਲ ਕਰਦਾ ਬਿਹਾਰ 'ਚ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਤਾਮਿਲਨਾਡੂ 'ਚ ਕਾਂਜੀਰੰਗਲ ਪੰਚਾਇਤ ਦੇ ਕੂੜੇ ਪ੍ਰਬੰਧਨ 'ਤੇ ਇਸ ਦਿਸ਼ਾ 'ਚ ਉਨ੍ਹਾਂ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਸੀਂ ਸਾਰਿਆਂ ਦੇ ਸਮੂਹਿਕ ਯਤਨਾਂ ਤੇ ਸਹਿਯੋਗ ਨਾਲ ਆਪਣੀਆਂ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਬਣਾ ਸਕਦੇ ਹਾਂ....
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨੂੰ ਅਮਰੀਕਾ ਤੋਂ ਆਉਣ 'ਤੇ ਵਧਾਈ ਦਿੱਤੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਵੱਲੀ ਅਤੇ ਚੌਥੀ ਗੱਲਬਾਤ ਤੋਂ ਬਾਅਦ ਅਮਰੀਕਾ.....
ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ਬੈਠ ਕੇ ਖਾਧਾ ਖਾਣਾ
. . .  about 3 hours ago
ਬਠਿੰਡਾ 26 ਸਤੰਬਰ - ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ....
ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ....
ਪ੍ਰਧਾਨ ਮੰਤਰੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ ਗੱਲਬਾਤ ਕੀਤੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ....
ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ ਸ਼ੋਅ' ਕੀਤਾ
. . .  about 1 hour ago
ਜੰਮੂ -ਕਸ਼ਮੀਰ , 26 ਸਤੰਬਰ - ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ....
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
. . .  about 4 hours ago
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਲੱਥੀ,3 ਵਿਅਕਤੀਆਂ ਦੀ ਮੌਤ,ਸੈਂਕੜੇ ਲੋਕ ਜ਼ਖ਼ਮੀ
. . .  about 5 hours ago
ਸਿਆਟਲ, 26 ਸਤੰਬਰ (ਹਰਮਨਪ੍ਰੀਤ ਸਿੰਘ) - ਅੱਜ ਸ਼ਾਮ ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਉੱਤਰ ਜਾਣ ਕਾਰਨ ਕਾਫ਼ੀ ਲੋਕ ਜ਼ਖ਼ਮੀ ਹੋ ਗਏ। ਐਮ ਟਰੈਕ ਦੇ ਬੁਲਾਰੇ ਜੇਸਨ ਅਬਰਾਮਸ ਨੇ ....
ਟਰੰਪ ਪ੍ਰਸ਼ਾਸਨ ਨੇ ਐੱਚ 1 ਬੀ ਵੀਜ਼ੇ ਜਾਰੀ ਕਰਨ ਤੋਂ ਰੋਕਣ ਲਈ ਸਿਰਤੋੜ ਕੋਸ਼ਿਸ਼ਾਂ ਕੀਤੀਆਂ
. . .  about 5 hours ago
ਸੈਕਰਾਮੈਂਟੋ 26 ਸਤੰਬਰ (ਹੁਸਨ ਲੜੋਆ ਬੰ ਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵੱਲੋਂ ਐੱਚ1ਬੀ ਵੀਜ਼ਾ ਪ੍ਰੋਗਰਾਮ ਉੱਪਰ ਪਾਬੰਦੀਆਂ ਲਾਉਣ ਲਈ ਕੀਤੀਆਂ ਗਈਆਂ ਅਨੇਕਾਂ ਕੋਸ਼ਿਸ਼ਾਂ ਦੇ....
ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ਭਵਨ ਪਹੁੰਚੇ
. . .  about 5 hours ago
ਨਵੀਂ ਦਿੱਲੀ,26 ਸਤੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਲੁਧਿਆਣਾ

ਸ਼ੋ੍ਰਮਣੀ ਅਕਾਲੀ ਦਲ ਤੇ ਪੰਥਕ ਜਥੇਬੰਦੀਆਂ ਦੇ ਬੰਦ ਦੇ ਸੱਦੇ ਨੂੰ ਸ਼ਹਿਰ 'ਚ ਮਿਲਿਆ ਜੁਲਿਆ ਹੁੰਗਾਰਾ

ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਤੇ ਦਲ ਖਾਲਸਾ ਅਤੇ ਹੋਰ ਪੰਥਕ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ, ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਰਤ ਨੂੰ ਹਿੰਦੂ ਰਾਸ਼ਟਰ ਐਲਾਨਣ ਦੇ ਵਿਰੋਧ ...

ਪੂਰੀ ਖ਼ਬਰ »

ਗੁਆਂਢੀਆਂ ਵਲੋਂ ਰੰਜਸ਼ ਕਾਰਨ ਔਰਤ 'ਤੇ ਹਮਲਾ

ਲੁਧਿਆਣਾ, 25 ਜਨਵਰੀ (ਕਿਸ਼ਨ ਬਾਲੀ) -ਥਾਣਾ ਟਿੱਬਾ ਦੀ ਪੁਲਿਸ ਵਲੋਂ ਨਿਊ ਸ਼ੇਰਾ ਕਾਲੋਨੀ ਟਿੱਬਾ ਰੋਡ ਦੀ ਰਹਿਣ ਵਾਲੀ ਔਰਤ ਵਿਨਜੀਤ ਕੌਰ ਉੱਪਰ ਰੰਜਿਸ਼ਨ ਹਮਲਾ ਕਰਕੇ ਕੁੱਟਮਾਰ ਕਰਨ ਦੇ ਦੋਸ਼ ਵਿਚ ਸ਼ੇਰਾ ਕਾਲੋਨੀ ਟਿੱਬਾ ਰੋਡ ਦੇ ਹੀ ਰਹਿਣ ਵਾਲੇ ਹਨੀ ਬਨੀ ਚਮਕੌਰ ...

ਪੂਰੀ ਖ਼ਬਰ »

ਨੂੰਹ ਨੇ ਸੱਸ ਦੇ ਸਿਰ 'ਚ ਥਾਪੀਆਂ ਮਾਰ ਕੇ ਕੀਤਾ ਜ਼ਖ਼ਮੀ

ਲੁਧਿਆਣਾ, 25 ਜਨਵਰੀ (ਕਿਸ਼ਨ ਬਾਲੀ)- ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਗਰ ਨਗਰ ਇਨਕਲੇਵ 'ਚ ਇਕ ਕਲਯੁਗੀ ਨੂੰਹ ਨੇ ਆਪਣੀ ਸੱਸ ਦੇ ਸਿਰ ਵਿਚ ਥਾਪੀਆਾ ਮਾਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ¢ ਪੁਲਿਸ ਨੇ ਇਸ ਮਾਮਲੇ 'ਚ ਪੀੜਤ ਸੱਸ ਸ਼ਸੀ ...

ਪੂਰੀ ਖ਼ਬਰ »

ਮੋਬਾਈਲ ਟਾਵਰ ਿਖ਼ਲਾਫ਼ ਧਰਨਾ

ਲੁਧਿਆਣਾ, 25 ਜਨਵਰੀ (ਅਮਰੀਕ ਸਿੰਘ ਬੱਤਰਾ)-ਸਥਾਨਕ ਕਿਰਪਾਲ ਨਗਰ 'ਚ ਲਗਾਏ ਮੋਬਾਈਲ ਟਾਵਰ ਵਿਰੁੱਧ ਲੋਕਾਂ ਵਲੋਂ ਵਿਰੋਧ ਕੀਤੇ ਜਾਣ 'ਤੇ ਇਮਾਰਤ ਮਾਲਕ ਨੇ ਲਿਖਤੀ ਵਿਸ਼ਵਾਸ ਦਿੱਤਾ ਕਿ 40 ਦਿਨ ਅੰਦਰ ਮੋਬਾਈਲ ਟਾਵਰ ਹਟਾ ਲਵਾਂਗਾ, ਜਿਸ 'ਤੇ ਲੋਕ ਸ਼ਾਂਤ ਹੋ ਗਏ | ਮੁਹੱਲਾ ...

ਪੂਰੀ ਖ਼ਬਰ »

ਵਿਆਹੁਤਾ ਨਾਲ ਕੁੱਟਮਾਰ ਕਰਨ ਵਾਲੇ ਪਤੀ 'ਤੇ ਕੇਸ ਦਰਜ

ਲੁਧਿਆਣਾ, 25 ਜਨਵਰੀ (ਕਿਸ਼ਨ ਬਾਲੀ)-ਥਾਣਾ ਵੁਮੈਨ ਸੈੱਲ ਦੀ ਪੁਲਿਸ ਵਲੋਂ ਦਾਜ ਲਈ ਵਿਆਹੁਤਾ ਨੂੰ ਤੰਗ ਕਰਨ ਦੇ ਦੋਸ਼ੀ ਪਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ¢ ਪੁਲਿਸ ਨੇ ਇਹ ਕਾਰਵਾਈ ਰਜਨੀ ਵਾਸੀ ਗੁਰੂ ਨਾਨਕ ਨਗਰ ਦੀ ਸ਼ਿਕਾਇਤ 'ਤੇ ਕੀਤੀ ਹੈ ਅਤੇ ਇਸ ਮਾਮਲੇ ਵਿਚ ...

ਪੂਰੀ ਖ਼ਬਰ »

ਯੱਗ ਨਾਲ ਅੰਤਰ ਆਤਮਾ ਪਵਿੱਤਰ ਹੋ ਜਾਂਦੀ ਹੈ-ਚੌਹਾਨ

ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ)-ਯੱਗ ਕਰਨ ਨਾਲ ਤਿਆਗ ਦੀ ਭਾਵਨਾ ਪੈਦਾ ਹੁੰਦੀ ਹੈ, ਜਿਸ ਨਾਲ ਚੰਗੇ ਗੁਣਾਂ 'ਚ ਵਾਧਾ ਹੋਣ ਨਾਲ ਅੰਤਰ ਆਤਮਾ ਪਵਿੱਤਰ ਹੋ ਜਾਂਦੀ ਹੈ ਅਤੇ ਮਨ ਨੂੰ ਚੰਗੇ ਕਾਰਜ ਕਰਨ ਦੀ ਪ੍ਰੇਰਣਾ ਮਿਲਦੀ ਹੈ | ਇਸ ਉਦੇਸ਼ ਨਾਲ ਮਾਂ ਬਗਲਾਮੁਖੀ ਧਾਮ ...

ਪੂਰੀ ਖ਼ਬਰ »

ਸੁੱਤਾ ਰਿਹਾ ਪਰਿਵਾਰ, ਚੋਰ ਚੋਰੀ ਕਰ ਕੇ ਫ਼ਰਾਰ

ਲੁਧਿਆਣਾ, 25 ਜਨਵਰੀ (ਕਿਸ਼ਨ ਬਾਲੀ)-ਥਾਣਾ ਡਵੀਜ਼ਨ ਨੰਬਰ-3 ਦੇ ਘੇਰੇ ਵਿਚ ਪੈਂਦੇ ਇਲਾਕੇ ਨਿਊ ਹਰਗੋਬਿੰਦ ਨਗਰ ਵਿਚ ਚੋਰਾਾ ਨੇ ਇਕ ਘਰ ਨੂੰ ਨਿਸ਼ਾਨਾ ਬਣਾ ਕੇ ਘਰ 'ਚ ਪਈ ਨਕਦੀ ਅਤੇ ਸਕੂਟਰੀ ਚੋਰੀ ਕਰ ਲਈ ¢ ਉਕਤ ਮਾਮਲੇ ਵਿਚ ਪੁਲਿਸ ਨੇ ਘਰ ਦੇ ਮਾਲਕ ਅਗਿਆਨ ਪਾਲ ਸਿੰਘ ਦੇ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਇਕੱਲੇ ਹੀ ਲੜੇਗੀ-ਬੈਂਸ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਸਰਕਟ ਹਾਊਸ ਵਿਖੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਕੋਰ ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਐਲਾਨ ਕੀਤਾ ਕਿ ਲੋਕ ਇਨਸਾਫ਼ ...

ਪੂਰੀ ਖ਼ਬਰ »

ਅਰੁਨਾ ਚੌਧਰੀ ਨੂੰ ਸਰਕਟ ਹਾਊਸ ਵਿਖੇ ਦਿੱਤੀ ਸਲਾਮੀ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)-ਕੈਬਨਿਟ ਮੰਤਰੀ ਅਰੁਨਾ ਚੌਧਰੀ ਨੂੰ ਅੱਜ ਸਰਕਟ ਹਾਊਸ ਵਿਖੇ ਪੁੱਜਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜੀ ਆਇਆਂ ਨੂੰ ਆਖਿਆ | ਸ੍ਰੀਮਤੀ ਚੌਧਰੀ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ...

ਪੂਰੀ ਖ਼ਬਰ »

2 ਕਰੋੜ 75 ਲੱਖ ਰੁਪਏ ਦੀ ਹੈਰੋਇਨ ਸਣੇ 2 ਤਸਕਰ ਗਿ੍ਫ਼ਤਾਰ

ਲੁਧਿਆਣਾ, 25 ਜਨਵਰੀ (ਕਿਸ਼ਨ ਬਾਲੀ)- ਸਪੈਸ਼ਲ ਟਾਸਕ ਫੋਰਸ ਦੀ ਟੀਮ ਵਲੋਂ ਨਸ਼ਾ ਤਸਕਰੀ ਕਰਨ ਵਾਲੇ 2 ਤਸਕਰਾਂ ਨੂੰ ਗਿ੍ਫ਼ਤਾਰ ਕਰਕੇ 2 ਕਰੋੜ 75 ਲੱਖ ਰੁਪਏ ਕੀਮਤ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ | ਐੱਸ. ਟੀ. ਐੱਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ 35 ਸ਼ਖ਼ਸੀਅਤਾਂ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੀ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਅਰੁਨਾ ਚੌਧਰੀ ਪੁੱਜਣਗੇ ਅਤੇ ਉਹ ਵੱਖ-ਵੱਖ ਖੇਤਰ ਵਿਚ ਅਗਾਂਹਵਧੂ ਕੰਮ ਕਰਨ ਵਾਲੀਆਂ 35 ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕਰਨਗੇ |
ਜਾਣਕਾਰੀ ਅਨੁਸਾਰ ਸ੍ਰੀਮਤੀ ਚੌਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਸਵੇਰੇ 9:58 ਵਜੇ ਤਿਰੰਗਾ ਲਹਿਰਾਉਣਗੇ ਅਤੇ ਉਪਰੰਤ ਮਾਰਚ ਪਾਸਟ ਤੋਂ ਸਲਾਮੀ ਲੈਣਗੇ | ਸਮਾਗਮ ਦੌਰਾਨ ਸ੍ਰੀਮਤੀ ਚੌਧਰੀ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਦੀ ਹਾਜ਼ਰੀ ਵਿਚ ਬੈਡਮਿੰਟਨ ਖਿਡਾਰੀ ਲਖਵਿੰਦਰ ਸਿੰਘ, ਸਕੇਟਿੰਗ ਖਿਡਾਰੀ ਜਸਮੀਤ ਸਿੰਘ, ਸਮਾਜ ਸੇਵੀ ਨਰਿੰਦਰ ਸਿੰਘ, ਖੂਨਦਾਨ ਕੈਂਪ ਲਗਾਉਣ ਵਾਲੇ ਤਰਨਜੀਤ ਸਿੰਘ ਨਿਮਾਣਾ, ਆਰ. ਐੱਮ. ਓ. ਡਾ. ਆਨੰਦ ਮਲਹੋਤਰਾ, ਸਮਾਜ ਸੇਵੀ ਸਿੰਦਰਪਾਲ ਸਿੰਘ ਮਾਣੀਏਵਾਲ, ਜੂਡੋ ਖਿਡਾਰੀ ਪਿ੍ੰਸ ਕੁਮਾਰ, ਸਾਫਟਬਾਲ ਖਿਡਾਰੀ ਮਨੀਸ਼ਾ ਕੁਮਾਰੀ, ਸਾਫਟਬਾਲ ਖਿਡਾਰੀ ਰਮਨਦੀਪ ਕੌਰ, ਜੂਡੋ ਖਿਡਾਰੀ ਗਿੰਨੀ, ਹਾਕੀ ਖਿਡਾਰੀ ਸੁਪਿੰਦਰਪਾਲ ਸਿੰਘ, ਹਾਕੀ ਖਿਡਾਰੀ ਲਖਨ ਮਿਨਹਾਸ, ਹਾਕੀ ਖਿਡਾਰੀ ਸੁਖਵਿੰਦਰ ਸਿੰਘ, ਹਾਕੀ ਖਿਡਾਰੀ ਮੀਨੂੰ, ਐਥਲੈਟਿਕਸ ਖਿਡਾਰੀ ਸਮਿਤਾ ਅਹੂਜਾ, ਐਥਲੈਟਿਕਸ ਖਿਡਾਰੀ ਅਨਪ੍ਰੀਤ ਕੌਰ ਲੂਥਰਾ, ਇੰਚਾਰਜ ਸੀ. ਆਈ. ਏ.-2 ਪ੍ਰਵੀਨ ਰਣਦੇਵ, ਏ. ਐੱਸ. ਆਈ. ਸੁਰਜੀਤ ਸਿੰਘ, ਐੱਸ. ਆਈ. ਜਸਕਰਨ ਸਿੰਘ, ਮੁੱਖ ਸਿਪਾਹੀ ਬਲਵੀਰ ਸਿੰਘ, ਮੁੱਖ ਸਿਪਾਹੀ ਰਤਨ ਸਿੰਘ, ਸਿਪਾਹੀ ਸਤਨਾਮ ਸਿੰਘ, ਮਹਿਲਾ ਸਿਪਾਹੀ ਸਰਬਜੀਤ ਕੌਰ, ਸਿਪਾਹੀ ਗੁਰਦੀਪ ਸਿੰਘ, ਐੱਨ. ਜੀ. ਓ. ਡਾ. ਨੀਲਮ ਸੋਢੀ, ਡਵੀਜ਼ਨਲ ਜੰਗਲਾਤ ਅਧਿਕਾਰੀ ਚਰਨਜੀਤ ਸਿੰਘ, ਸਮਾਜ ਸੇਵੀ ਡਾ. ਅਲਕਾ ਡੋਗਰਾ, ਖਿਡਾਰੀ ਹਰਸਵੀਰ ਸਿੰਘ, ਕਲਰਕ ਸੁਸ਼ੀਲ ਕੁਮਾਰ, ਸਹਾਇਕ ਸੁਪਰਡੈਂਟ ਇੰਦਰਪ੍ਰੀਤ ਸਿੰਘ, ਐੱਸ. ਡੀ. ਓ. ਅੰਸ਼ੂਲ ਗਰਚਾ, ਜੇ. ਈ. ਅਰਜੁਨ ਸਿੱਕਾ, ਫੋਰਮੈਨ ਕੁਲਦੀਪ ਸਿੰਘ, ਜੇ. ਸੀ. ਬੀ. ਡਰਾਈਵਰ ਸਰਦੂਲ ਸਿੰਘ ਅਤੇ ਸੰਯੁਕਤ ਨਿਰਦੇਸ਼ਕ ਪੇਡਾ ਅਨੁਪਮ ਨੰਦਾ ਨੂੰ ਜ਼ਿਲ੍ਹਾ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕਰਨਗੇ |

ਖ਼ਬਰ ਸ਼ੇਅਰ ਕਰੋ

 

ਯੂ. ਸੀ. ਪੀ. ਐੱਮ. ਏ. ਵਿਖੇ ਉਂਕਾਰ ਸਿੰਘ ਪਾਹਵਾ ਲਹਿਰਾਉਣਗੇ ਤਿਰੰਗਾ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐੱਮ.ਏ.) ਵਿਖੇ 71ਵੇਂ ਗਣਤੰਤਰ ਦਿਵਸ ਸਬੰਧੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ ਏਵਨ ਸਾਈਕਲ ਦੇ ਸੀ. ਐੱਮ. ਡੀ. ਉਂਕਾਰ ਸਿੰਘ ਪਾਹਵਾ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਚੌਥਾ ਦਰਜਾ ਮੁਲਾਜ਼ਮਾਾ ਨੇ ਸੂਬਾ ਭਰ 'ਚ ਖ਼ਾਲੀ ਪੀਪੇ ਲੈ ਕੇ ਕੀਤੇ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰੇ

ਲੁਧਿਆਣਾ, 25 ਜਨਵਰੀ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਤਾਇਨਾਤ ਚੌਥਾ ਦਰਜਾ ਮੁਲਾਜ਼ਮਾਂ ਦੀ ਜਥੇਬੰਦੀ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਜਥੇਬੰਦੀ ਦੇ ਸੂਬਾਈ ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾਂ ...

ਪੂਰੀ ਖ਼ਬਰ »

ਸਵੀਟ ਸ਼ਾਪ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਿਆ

ਲੁਧਿਆਣਾ, 25 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ੁੱਕਰਵਾਰ ਦੇਰ ਰਾਤ ਗਿੱਲ ਰੋਡ ਸਥਿਤ ਇਕ ਸਵੀਟ ਸ਼ਾਪ 'ਚ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਅਤੇ ਫਰਨੀਚਰ ਸੜ ਗਿਆ | ਦੁਕਾਨ ਮਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਰਾਤ 10.25 ਵਜੇ ਦੁਕਾਨ ਬੰਦ ਕਰਕੇ ਘਰ ਗਏ ਸਨ, ...

ਪੂਰੀ ਖ਼ਬਰ »

ਆਤਮ ਨਗਰ 'ਚ ਬਿਨਾਂ ਮਨਜ਼ੂਰੀ ਵਿਕਸਤ ਕੀਤੀ ਜਾ ਰਹੀ ਕਾਲੋਨੀ ਵਿਰੁੱਧ ਇਮਾਰਤੀ ਸ਼ਾਖਾ ਨੇ ਕੀਤੀ ਕਾਰਵਾਈ

ਲੁਧਿਆਣਾ, 25 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੀ ਆਤਮ ਨਗਰ ਟਾਊਨ ਪਲੈਨਿੰਗ ਸਕੀਮ ਵਿਚ ਬਿਨਾਂ ਮਨਜੂਰੀ ਬਣਾਈ ਜਾ ਰਹੀ ਕਾਲੋਨੀ ਵਿਚ ਵਿਛਾਈ ਸੀਵਰੇਜ ਲਾਈਨ ਅਤੇ ਕੀਤੀ ਜਾ ਰਹੀ ਚਾਰਦੀਵਾਰੀ ਇਮਾਰਤੀ ਸ਼ਾਖਾ ਵਲੋਂ ਸਨਿਚਰਵਾਰ ਨੂੰ ਤੋੜ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ 2 ਤਸਕਰ ਖੇਪ ਸਣੇ ਗਿ੍ਫ਼ਤਾਰ

ਲੁਧਿਆਣਾ, 25 ਜਨਵਰੀ (ਕਿਸ਼ਨ ਬਾਲੀ)- ਥਾਣਾ ਡਵੀਜ਼ਨ ਨੰਬਰ-2 ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਦੋ ਤਸਕਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਭੁੱਕੀ ਅਤੇ ਅਫੀਮ ਬਰਾਮਦ ਕੀਤੀ ਹੈ ¢ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਡਵੀਜ਼ਨ ...

ਪੂਰੀ ਖ਼ਬਰ »

ਝਗੜਾ ਛੁਡਾਉਣ ਗਏ ਦੁਕਾਨਦਾਰ ਦੀ ਕੁੱਟਮਾਰ ਕਰਨ ਵਾਲੇ 6 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 25 ਜਨਵਰੀ (ਕਿਸ਼ਨ ਬਾਲੀ) -ਥਾਣਾ ਡਵੀਜ਼ਨ ਨੰਬਰ-1 ਦੀ ਪੁਲਿਸ ਨੇ ਪਿੰਕ ਸਿਟੀ ਕਾਲੋਨੀ ਕਾਕੋਵਾਲ ਰੋਡ ਦੇ ਵਾਸੀ ਅਸ਼ਵਨੀ ਖੰਨਾ ਦੀ ਸ਼ਿਕਾਇਤ 'ਤੇ ਅਮਿਤ, ਬੱਬੂ, ਵਿੱਕੀ, ਸੰਨੀ, ਹਰੀ ਅਤੇ ਰਾਜੂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਜੀ. ਐੱਸ. ਟੀ. ਦੇ 8714 ਜੀ. ਐੱਸ. ਐੱਨ. ਕੋਡ ਰਾਹੀਂ ਸਾਈਕਲ ਤੇ ਆਟੋ ਪਾਰਟਸ ਨਿਰਯਾਤ ਕਰਨ 'ਚ ਕਰੋੜ ਰੁਪਏ ਦੀ ਠੱਗੀ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)-ਜੀ. ਐੱਸ. ਟੀ. ਦੇ ਜੀ. ਐੱਸ. ਐੱਨ. ਕੋਡ 8714 ਰਾਹੀਂ ਸਾਈਕਲ ਤੇ ਆਟੋ ਪਾਰਟਸ ਨਿਰਯਾਤ ਕਰਨ ਵਿਚ ਕਰੋੜ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਆਲ ਇੰਡਸਟਰੀਜ਼ ਟੈਂਡ ਟਰੇਡ ਫੋਰਮ ਵਲੋਂ ਕੇਂਦਰੀ ਵਿੱਤ ਵਿਭਾਗ ਨੂੰ ...

ਪੂਰੀ ਖ਼ਬਰ »

ਖੰਨਾ 'ਚ ਮਿਲਣਗੀਆਂ ਸਸਤੇ ਭਾਅ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 25 ਜਨਵਰੀ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX