ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਲੁਧਿਆਣਾ

ਸ਼ੋ੍ਰਮਣੀ ਅਕਾਲੀ ਦਲ ਤੇ ਪੰਥਕ ਜਥੇਬੰਦੀਆਂ ਦੇ ਬੰਦ ਦੇ ਸੱਦੇ ਨੂੰ ਸ਼ਹਿਰ 'ਚ ਮਿਲਿਆ ਜੁਲਿਆ ਹੁੰਗਾਰਾ

ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਤੇ ਦਲ ਖਾਲਸਾ ਅਤੇ ਹੋਰ ਪੰਥਕ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ, ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਰਤ ਨੂੰ ਹਿੰਦੂ ਰਾਸ਼ਟਰ ਐਲਾਨਣ ਦੇ ਵਿਰੋਧ ...

ਪੂਰੀ ਖ਼ਬਰ »

ਗੁਆਂਢੀਆਂ ਵਲੋਂ ਰੰਜਸ਼ ਕਾਰਨ ਔਰਤ 'ਤੇ ਹਮਲਾ

ਲੁਧਿਆਣਾ, 25 ਜਨਵਰੀ (ਕਿਸ਼ਨ ਬਾਲੀ) -ਥਾਣਾ ਟਿੱਬਾ ਦੀ ਪੁਲਿਸ ਵਲੋਂ ਨਿਊ ਸ਼ੇਰਾ ਕਾਲੋਨੀ ਟਿੱਬਾ ਰੋਡ ਦੀ ਰਹਿਣ ਵਾਲੀ ਔਰਤ ਵਿਨਜੀਤ ਕੌਰ ਉੱਪਰ ਰੰਜਿਸ਼ਨ ਹਮਲਾ ਕਰਕੇ ਕੁੱਟਮਾਰ ਕਰਨ ਦੇ ਦੋਸ਼ ਵਿਚ ਸ਼ੇਰਾ ਕਾਲੋਨੀ ਟਿੱਬਾ ਰੋਡ ਦੇ ਹੀ ਰਹਿਣ ਵਾਲੇ ਹਨੀ ਬਨੀ ਚਮਕੌਰ ...

ਪੂਰੀ ਖ਼ਬਰ »

ਨੂੰਹ ਨੇ ਸੱਸ ਦੇ ਸਿਰ 'ਚ ਥਾਪੀਆਂ ਮਾਰ ਕੇ ਕੀਤਾ ਜ਼ਖ਼ਮੀ

ਲੁਧਿਆਣਾ, 25 ਜਨਵਰੀ (ਕਿਸ਼ਨ ਬਾਲੀ)- ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਗਰ ਨਗਰ ਇਨਕਲੇਵ 'ਚ ਇਕ ਕਲਯੁਗੀ ਨੂੰਹ ਨੇ ਆਪਣੀ ਸੱਸ ਦੇ ਸਿਰ ਵਿਚ ਥਾਪੀਆਾ ਮਾਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ¢ ਪੁਲਿਸ ਨੇ ਇਸ ਮਾਮਲੇ 'ਚ ਪੀੜਤ ਸੱਸ ਸ਼ਸੀ ...

ਪੂਰੀ ਖ਼ਬਰ »

ਮੋਬਾਈਲ ਟਾਵਰ ਿਖ਼ਲਾਫ਼ ਧਰਨਾ

ਲੁਧਿਆਣਾ, 25 ਜਨਵਰੀ (ਅਮਰੀਕ ਸਿੰਘ ਬੱਤਰਾ)-ਸਥਾਨਕ ਕਿਰਪਾਲ ਨਗਰ 'ਚ ਲਗਾਏ ਮੋਬਾਈਲ ਟਾਵਰ ਵਿਰੁੱਧ ਲੋਕਾਂ ਵਲੋਂ ਵਿਰੋਧ ਕੀਤੇ ਜਾਣ 'ਤੇ ਇਮਾਰਤ ਮਾਲਕ ਨੇ ਲਿਖਤੀ ਵਿਸ਼ਵਾਸ ਦਿੱਤਾ ਕਿ 40 ਦਿਨ ਅੰਦਰ ਮੋਬਾਈਲ ਟਾਵਰ ਹਟਾ ਲਵਾਂਗਾ, ਜਿਸ 'ਤੇ ਲੋਕ ਸ਼ਾਂਤ ਹੋ ਗਏ | ਮੁਹੱਲਾ ...

ਪੂਰੀ ਖ਼ਬਰ »

ਵਿਆਹੁਤਾ ਨਾਲ ਕੁੱਟਮਾਰ ਕਰਨ ਵਾਲੇ ਪਤੀ 'ਤੇ ਕੇਸ ਦਰਜ

ਲੁਧਿਆਣਾ, 25 ਜਨਵਰੀ (ਕਿਸ਼ਨ ਬਾਲੀ)-ਥਾਣਾ ਵੁਮੈਨ ਸੈੱਲ ਦੀ ਪੁਲਿਸ ਵਲੋਂ ਦਾਜ ਲਈ ਵਿਆਹੁਤਾ ਨੂੰ ਤੰਗ ਕਰਨ ਦੇ ਦੋਸ਼ੀ ਪਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ¢ ਪੁਲਿਸ ਨੇ ਇਹ ਕਾਰਵਾਈ ਰਜਨੀ ਵਾਸੀ ਗੁਰੂ ਨਾਨਕ ਨਗਰ ਦੀ ਸ਼ਿਕਾਇਤ 'ਤੇ ਕੀਤੀ ਹੈ ਅਤੇ ਇਸ ਮਾਮਲੇ ਵਿਚ ...

ਪੂਰੀ ਖ਼ਬਰ »

ਯੱਗ ਨਾਲ ਅੰਤਰ ਆਤਮਾ ਪਵਿੱਤਰ ਹੋ ਜਾਂਦੀ ਹੈ-ਚੌਹਾਨ

ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ)-ਯੱਗ ਕਰਨ ਨਾਲ ਤਿਆਗ ਦੀ ਭਾਵਨਾ ਪੈਦਾ ਹੁੰਦੀ ਹੈ, ਜਿਸ ਨਾਲ ਚੰਗੇ ਗੁਣਾਂ 'ਚ ਵਾਧਾ ਹੋਣ ਨਾਲ ਅੰਤਰ ਆਤਮਾ ਪਵਿੱਤਰ ਹੋ ਜਾਂਦੀ ਹੈ ਅਤੇ ਮਨ ਨੂੰ ਚੰਗੇ ਕਾਰਜ ਕਰਨ ਦੀ ਪ੍ਰੇਰਣਾ ਮਿਲਦੀ ਹੈ | ਇਸ ਉਦੇਸ਼ ਨਾਲ ਮਾਂ ਬਗਲਾਮੁਖੀ ਧਾਮ ...

ਪੂਰੀ ਖ਼ਬਰ »

ਸੁੱਤਾ ਰਿਹਾ ਪਰਿਵਾਰ, ਚੋਰ ਚੋਰੀ ਕਰ ਕੇ ਫ਼ਰਾਰ

ਲੁਧਿਆਣਾ, 25 ਜਨਵਰੀ (ਕਿਸ਼ਨ ਬਾਲੀ)-ਥਾਣਾ ਡਵੀਜ਼ਨ ਨੰਬਰ-3 ਦੇ ਘੇਰੇ ਵਿਚ ਪੈਂਦੇ ਇਲਾਕੇ ਨਿਊ ਹਰਗੋਬਿੰਦ ਨਗਰ ਵਿਚ ਚੋਰਾਾ ਨੇ ਇਕ ਘਰ ਨੂੰ ਨਿਸ਼ਾਨਾ ਬਣਾ ਕੇ ਘਰ 'ਚ ਪਈ ਨਕਦੀ ਅਤੇ ਸਕੂਟਰੀ ਚੋਰੀ ਕਰ ਲਈ ¢ ਉਕਤ ਮਾਮਲੇ ਵਿਚ ਪੁਲਿਸ ਨੇ ਘਰ ਦੇ ਮਾਲਕ ਅਗਿਆਨ ਪਾਲ ਸਿੰਘ ਦੇ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਇਕੱਲੇ ਹੀ ਲੜੇਗੀ-ਬੈਂਸ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਸਰਕਟ ਹਾਊਸ ਵਿਖੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਕੋਰ ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਐਲਾਨ ਕੀਤਾ ਕਿ ਲੋਕ ਇਨਸਾਫ਼ ...

ਪੂਰੀ ਖ਼ਬਰ »

ਅਰੁਨਾ ਚੌਧਰੀ ਨੂੰ ਸਰਕਟ ਹਾਊਸ ਵਿਖੇ ਦਿੱਤੀ ਸਲਾਮੀ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)-ਕੈਬਨਿਟ ਮੰਤਰੀ ਅਰੁਨਾ ਚੌਧਰੀ ਨੂੰ ਅੱਜ ਸਰਕਟ ਹਾਊਸ ਵਿਖੇ ਪੁੱਜਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜੀ ਆਇਆਂ ਨੂੰ ਆਖਿਆ | ਸ੍ਰੀਮਤੀ ਚੌਧਰੀ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ...

ਪੂਰੀ ਖ਼ਬਰ »

2 ਕਰੋੜ 75 ਲੱਖ ਰੁਪਏ ਦੀ ਹੈਰੋਇਨ ਸਣੇ 2 ਤਸਕਰ ਗਿ੍ਫ਼ਤਾਰ

ਲੁਧਿਆਣਾ, 25 ਜਨਵਰੀ (ਕਿਸ਼ਨ ਬਾਲੀ)- ਸਪੈਸ਼ਲ ਟਾਸਕ ਫੋਰਸ ਦੀ ਟੀਮ ਵਲੋਂ ਨਸ਼ਾ ਤਸਕਰੀ ਕਰਨ ਵਾਲੇ 2 ਤਸਕਰਾਂ ਨੂੰ ਗਿ੍ਫ਼ਤਾਰ ਕਰਕੇ 2 ਕਰੋੜ 75 ਲੱਖ ਰੁਪਏ ਕੀਮਤ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ | ਐੱਸ. ਟੀ. ਐੱਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ 35 ਸ਼ਖ਼ਸੀਅਤਾਂ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੀ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ...

ਪੂਰੀ ਖ਼ਬਰ »

ਯੂ. ਸੀ. ਪੀ. ਐੱਮ. ਏ. ਵਿਖੇ ਉਂਕਾਰ ਸਿੰਘ ਪਾਹਵਾ ਲਹਿਰਾਉਣਗੇ ਤਿਰੰਗਾ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐੱਮ.ਏ.) ਵਿਖੇ 71ਵੇਂ ਗਣਤੰਤਰ ਦਿਵਸ ਸਬੰਧੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ ਏਵਨ ਸਾਈਕਲ ਦੇ ਸੀ. ਐੱਮ. ਡੀ. ਉਂਕਾਰ ਸਿੰਘ ਪਾਹਵਾ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਚੌਥਾ ਦਰਜਾ ਮੁਲਾਜ਼ਮਾਾ ਨੇ ਸੂਬਾ ਭਰ 'ਚ ਖ਼ਾਲੀ ਪੀਪੇ ਲੈ ਕੇ ਕੀਤੇ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰੇ

ਲੁਧਿਆਣਾ, 25 ਜਨਵਰੀ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਤਾਇਨਾਤ ਚੌਥਾ ਦਰਜਾ ਮੁਲਾਜ਼ਮਾਂ ਦੀ ਜਥੇਬੰਦੀ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਜਥੇਬੰਦੀ ਦੇ ਸੂਬਾਈ ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾਂ ...

ਪੂਰੀ ਖ਼ਬਰ »

ਸਵੀਟ ਸ਼ਾਪ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਿਆ

ਲੁਧਿਆਣਾ, 25 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ੁੱਕਰਵਾਰ ਦੇਰ ਰਾਤ ਗਿੱਲ ਰੋਡ ਸਥਿਤ ਇਕ ਸਵੀਟ ਸ਼ਾਪ 'ਚ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਅਤੇ ਫਰਨੀਚਰ ਸੜ ਗਿਆ | ਦੁਕਾਨ ਮਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਰਾਤ 10.25 ਵਜੇ ਦੁਕਾਨ ਬੰਦ ਕਰਕੇ ਘਰ ਗਏ ਸਨ, ਕਰੀਬ 10.45 'ਤੇ ਸੁਨੇਹਾ ਆ ਗਿਆ ਕਿ ਅੱਗ ਲੱਗ ਗਈ ਹੈ | ਉਨ੍ਹਾਂ ਦੱਸਿਆ ਕਿ ਦੁਕਾਨ ਵਿਚ ਕੰਮ ਕਰਕੇ ਕਰਮਚਾਰੀ ਜੋ ਸਾਹਮਣੇ ਗਲੀ ਵਿਚ ਬਣੇ ਗੋਦਾਮ ਵਿਚ ਰਹਿੰਦੇ ਹਨ, ਨੂੰ ਪਤਾ ਲੱਗਣ 'ਤੇ ਉਨ੍ਹਾਂ ਸਾਨੂੰ ਅਤੇ ਫਾਇਰ ਬਿ੍ਗੇਡ ਵਿਭਾਗ ਨੂੰ ਸੂਚਿਤ ਕੀਤੇ, ਜਿਸ 'ਤੇ 15-20 ਮਿੰਟ ਬਾਅਦ ਫਾਇਰ ਬਿ੍ਗੇਡ ਵਿਭਾਗ ਦਾ ਅਮਲਾ ਮੌਕੇ 'ਤੇ ਪੁੱਜਾ ਅਤੇ ਅੱਗ 'ਤੇ ਕਾਬੂ ਪਾਇਆ | ਉਨ੍ਹਾਂ ਦੱਸਿਆ ਕਿ ਦੁਕਾਨ ਵਿਚ ਨਵਾਂ ਫਰਨੀਚਰ ਅਤੇ ਫਿਟਿੰਗ ਕਰਵਾਈ ਸੀ | ਉਨ੍ਹਾਂ ਦੱਸਿਆ ਕਿ ਫਰਨੀਚਰ, ਏਅਰਕੰਡੀਸ਼ਨ ਫਿਟਿੰਗ, ਕੰਪਿਊਟਰ ਸਮੇਤ ਲਗਭਗ ਸਾਰਾ ਸਾਮਾਨ ਕੁਝ ਮਿੰਟਾਂ 'ਚ ਸੜ ਗਿਆ | ਉਨ੍ਹਾਂ ਦੱਸਿਆ ਕਿ ਦੁਕਾਨ ਅੰਦਰ ਮੌਜੂਦ 2-3 ਗੈਸ ਸਿਲੰਡਰ ਕਰਮਚਾਰੀਆਂ ਨੇ ਬਾਹਰ ਕੱਢ ਲਏ, ਜਿਸ ਕਾਰਨ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ |

ਖ਼ਬਰ ਸ਼ੇਅਰ ਕਰੋ

 

ਆਤਮ ਨਗਰ 'ਚ ਬਿਨਾਂ ਮਨਜ਼ੂਰੀ ਵਿਕਸਤ ਕੀਤੀ ਜਾ ਰਹੀ ਕਾਲੋਨੀ ਵਿਰੁੱਧ ਇਮਾਰਤੀ ਸ਼ਾਖਾ ਨੇ ਕੀਤੀ ਕਾਰਵਾਈ

ਲੁਧਿਆਣਾ, 25 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੀ ਆਤਮ ਨਗਰ ਟਾਊਨ ਪਲੈਨਿੰਗ ਸਕੀਮ ਵਿਚ ਬਿਨਾਂ ਮਨਜੂਰੀ ਬਣਾਈ ਜਾ ਰਹੀ ਕਾਲੋਨੀ ਵਿਚ ਵਿਛਾਈ ਸੀਵਰੇਜ ਲਾਈਨ ਅਤੇ ਕੀਤੀ ਜਾ ਰਹੀ ਚਾਰਦੀਵਾਰੀ ਇਮਾਰਤੀ ਸ਼ਾਖਾ ਵਲੋਂ ਸਨਿਚਰਵਾਰ ਨੂੰ ਤੋੜ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ 2 ਤਸਕਰ ਖੇਪ ਸਣੇ ਗਿ੍ਫ਼ਤਾਰ

ਲੁਧਿਆਣਾ, 25 ਜਨਵਰੀ (ਕਿਸ਼ਨ ਬਾਲੀ)- ਥਾਣਾ ਡਵੀਜ਼ਨ ਨੰਬਰ-2 ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਦੋ ਤਸਕਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਭੁੱਕੀ ਅਤੇ ਅਫੀਮ ਬਰਾਮਦ ਕੀਤੀ ਹੈ ¢ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਡਵੀਜ਼ਨ ...

ਪੂਰੀ ਖ਼ਬਰ »

ਝਗੜਾ ਛੁਡਾਉਣ ਗਏ ਦੁਕਾਨਦਾਰ ਦੀ ਕੁੱਟਮਾਰ ਕਰਨ ਵਾਲੇ 6 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 25 ਜਨਵਰੀ (ਕਿਸ਼ਨ ਬਾਲੀ) -ਥਾਣਾ ਡਵੀਜ਼ਨ ਨੰਬਰ-1 ਦੀ ਪੁਲਿਸ ਨੇ ਪਿੰਕ ਸਿਟੀ ਕਾਲੋਨੀ ਕਾਕੋਵਾਲ ਰੋਡ ਦੇ ਵਾਸੀ ਅਸ਼ਵਨੀ ਖੰਨਾ ਦੀ ਸ਼ਿਕਾਇਤ 'ਤੇ ਅਮਿਤ, ਬੱਬੂ, ਵਿੱਕੀ, ਸੰਨੀ, ਹਰੀ ਅਤੇ ਰਾਜੂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਜੀ. ਐੱਸ. ਟੀ. ਦੇ 8714 ਜੀ. ਐੱਸ. ਐੱਨ. ਕੋਡ ਰਾਹੀਂ ਸਾਈਕਲ ਤੇ ਆਟੋ ਪਾਰਟਸ ਨਿਰਯਾਤ ਕਰਨ 'ਚ ਕਰੋੜ ਰੁਪਏ ਦੀ ਠੱਗੀ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)-ਜੀ. ਐੱਸ. ਟੀ. ਦੇ ਜੀ. ਐੱਸ. ਐੱਨ. ਕੋਡ 8714 ਰਾਹੀਂ ਸਾਈਕਲ ਤੇ ਆਟੋ ਪਾਰਟਸ ਨਿਰਯਾਤ ਕਰਨ ਵਿਚ ਕਰੋੜ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਆਲ ਇੰਡਸਟਰੀਜ਼ ਟੈਂਡ ਟਰੇਡ ਫੋਰਮ ਵਲੋਂ ਕੇਂਦਰੀ ਵਿੱਤ ਵਿਭਾਗ ਨੂੰ ...

ਪੂਰੀ ਖ਼ਬਰ »

ਖੰਨਾ 'ਚ ਮਿਲਣਗੀਆਂ ਸਸਤੇ ਭਾਅ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 25 ਜਨਵਰੀ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX